ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸ਼ਾਮ ਖੰਨਾ ਵਿਚ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਦੀ ਕੇਂਦਰੀ ਕਮੇਟੀ ਨੇ ਸਭਾ ਦੇ ਵਿਸ਼ਵ ਪ੍ਰਧਾਨ ਗੁਰਮੇਲ ਸਿੰਘ ਪਹਿਲਵਾਨ ਅਤੇ ਮੀਤ ਪ੍ਰਧਾਨ ਰਣਜੀਤ ਸਿੰਘ ਖੰਨਾ ਦੀ ਅਗਵਾਈ 'ਚ ਖੇਤੀ ਬਿੱਲਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿਚ ਕਿਸਾਨਾਂ ਦਾ ਸਾਥ ਦੇਣ ਦਾ ਫ਼ੈਸਲਾ ਕੀਤਾ | ਇਸ ਮੰਤਵ ਲਈ ਬੀ.ਕੇ.ਯੂ. ਦੇ ਰਾਜੇਵਾਲ ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦਾ ਸਨਮਾਨ ਸਮਾਰੋਹ ਵੀ ਕੀਤਾ ਗਿਆ ਜਿਸ ਵਿਚ ਉਨ੍ਹਾਂ ਨੂੰ ਸ੍ਰੀ ਸਾਹਿਬ, ਸਿਰੋਪਾ ਤੇ ਸਨਮਾਨ ਪੱਤਰ ਨਾਲ ਨਾਲ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਦੇ ਪੰਜਾਬ ਤੇ ਦੇਸ਼ ਵਿਚ ਵੱਸਦੇ ਸਾਰੇ ਰਾਜਪੂਤ ਬਰਾਦਰੀ ਦੇ ਸਮਰਥਨ ਦਾ ਲਿਖਤੀ ਪੱਤਰ ਵੀ ਭੇਟ ਕੀਤਾ ਗਿਆ | ਇਸ ਮੌਕੇ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਸਾਡੇ ਵਰਕਰ ਕਿਸਾਨ ਸੰਘਰਸ਼ ਵਿਚ ਹਰ ਸ਼ਹਿਰ ਤੇ ਸੁੂਬੇ ਵਿਚ ਕਿਸਾਨਾਂ ਨਾਲ ਖੜ੍ਹੇ ਹਨ | ਹਰ ਕੁਰਬਾਨੀ ਕਰਨ ਲਈ ਤਿਆਰ ਹਨ¢ ਉਨ੍ਹਾਂ ਕਿਹਾ ਕਿ ਅਸੀਂ ਕੱਲ੍ਹ ਦੇ ਰੇਲ ਰੋਕੋ ਅੰਦੋਲਨ ਵਿਚ ਵੀ ਅੱਗੇ ਵੱਧ ਕੇ ਹਿੱਸਾ ਲਵਾਂਗੇ | ਰਾਜੇਵਾਲ ਨੇ ਕਿਹਾ ਕਿ ਇਹ ਲੜਾਈ ਇਕੱਲੇ ਕਿਸਾਨਾਂ ਦੀ ਬਰਬਾਦੀ ਰੋਕਣ ਦੀ ਲੜਾਈ ਨਹੀਂ ਸਗੋਂ ਸਮੁੱਚੇ ਪੰਜਾਬ ਦੇ ਹਰ ਵਰਗ ਤੇ ਪੰਜਾਬ ਦੀ ਬਰਬਾਦੀ ਰੋਕਣ ਦੀ ਲੜਾਈ ਹੈ | ਇਸ ਮੌਕੇ ਬਲਵੀਰ ਸਿੰਘ ਚੌਹਾਨ, ਆਈ.ਐਸ. ਬੱਗਾ, ਕਰਨੈਲ ਸਿੰਘ ਗਰੀਬ, ਅਜੀਤ ਸਿੰਘ, ਟਰਬਨ ਸਿੰਘ ਪੱਪੀ, ਹਰਦੇਵ ਸਿੰਘ, ਦਰਸ਼ਨ ਸਿੰਘ, ਗੁਰਜੀਤ ਸਿੰਘ, ਚਰਨ ਸਿੰਘ, ਬਖ਼ਸ਼ੀਸ਼ ਸਿੰਘ ਚੇਅਰਮੈਨ, ਗੁਰਵਿੰਦਰ ਸਿੰਘ ਪ੍ਰਧਾਨ, ਅਜੈਬ ਸਿੰਘ ਸੁੱਖਾ ਮੀਤ ਪ੍ਰਧਾਨ, ਗੁਰਮੀਤ ਸਿੰਘ ਸੈਕਟਰੀ ਖੰਨਾ, ਕਾਕਾ ਅੰਮਿ੍ਤਪਾਲ ਸਿੰਘ, ਫਕੀਰ ਸਿੰਘ, ਮਾਨ ਸਿੰਘ ਆਦਿ ਹਾਜ਼ਰ ਸਨ |
ਖੰਨਾ/ਬੀਜਾ, 30 ਸਤੰਬਰ (ਹਰਜਿੰਦਰ ਸਿੰਘ ਲਾਲ/ਅਵਤਾਰ ਸਿੰਘ ਜੰਟੀ ਮਾਨ)- ਖੇਤੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ 2020 ਦੇ ਖ਼ਿਲਾਫ਼ ਅੰਦੋਲਨ ਨੂੰ ਹੋਰਨਾਂ ਤਿੱਖਾ ਕਰਨ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪੰਜਾਬ ਪੱਧਰੀ ਮੀਟਿੰਗ ਖੰਨਾ ਲਾਗੇ ਸਥਿਤ ...
ਰਾੜਾ ਸਾਹਿਬ, 30 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਪਿੰਡ ਘੁਡਾਣੀ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਪੰਜੇਟਾ ਦੀ ਪ੍ਰਧਾਨਗੀ ਹੇਠ ਹੋਈ | 31 ਕਿਸਾਨ ਜਥੇਬੰਦੀਆਂ ਵਲੋਂ ਆਰਡੀਨੈਂਸਾਂ ਖ਼ਿਲਾਫ਼ 1 ਅਕਤੂਬਰ ...
ਸਮਰਾਲਾ, 30 ਸਤੰਬਰ (ਗੋਪਾਲ ਸੋਫ਼ਤ)- ਇਲਾਕੇ ਦੀ ਉੱਘੀ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਸਮਰਾਲਾ ਨੇ ਲਾਕਡਾਊਨ ਹੋਣ ਕਾਰਨ ਛੇ ਮਹੀਨੇ ਬਾਅਦ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਵਿਖੇ ਕੀਤੀ ਜੋ ਪੰਜਾਬੀ ਸਾਹਿਤ ਸਭਾ ਦੇ ਸਾਬਕਾ ਜਨਰਲ ਸਕੱਤਰ ...
ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)- ਸਿਵਲ ਹਸਪਤਾਲ ਖੰਨਾ ਵਿਚ 8 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਇਨ੍ਹਾਂ ਵਿਚ 2 ਲੁਧਿਆਣਾ ਨਾਲ, ਇਕ ਸਮਰਾਲਾ ਨਾਲ ਅਤੇ 5 ਖੰਨਾ ਸ਼ਹਿਰ ਨਾਲ ਸਬੰਧਤ ਹਨ | ਇਸ ਦੌਰਾਨ ਖੰਨਾ ਵਾਸੀ ਇਕ 59 ਸਾਲਾ ਔਰਤ ਜੋ ਕੋਰੋਨਾ ...
ਸਮਰਾਲਾ, 30 ਸਤੰਬਰ (ਗੋਪਾਲ ਸੋਫਤ)- ਅੱਜ ਪ੍ਰਾਈਵੇਟ ਐਸੋਸੀਏਟਿਡ ਸਕੂਲ ਐਸੋਸੀਏਸ਼ਨ (ਪਾਸਾ) ਦੀ ਮੀਟਿੰਗ ਪ੍ਰਧਾਨ ਸੁਦੇਸ਼ ਸ਼ਰਮਾ ਦੀ ਅਗਵਾਈ ਹੇਠ ਜੀਵਨਪਰੀਤ ਪਬਲਿਕ ਸਕੂਲ ਸਮਰਾਲਾ ਵਿਖੇ ਹੋਈ | ਮੀਟਿੰਗ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਅਤੇ ...
ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)- ਏ. ਐਸ. ਕਾਲਜ ਫ਼ਾਰ ਵਿਮੈਨ ਖੰਨਾ ਵਿਚ ਪਿ੍ੰਸੀਪਲ ਡਾ. ਮੀਨੂੰ ਸ਼ਰਮਾ ਦੀ ਨਿਗਰਾਨੀ ਹੇਠ ਰਾਸ਼ਟਰੀ ਸਿੱਖਿਆ ਯੋਜਨਾ 2020 ਵਿਸ਼ੇ 'ਤੇ ਵੈਬੀਨਾਰ ਕਰਵਾਇਆ ਗਿਆ | ਵੈਬੀਨਾਰ ਵਿਚ ਡਾ. ਕਰੁਣਾ ਅਰੋੜਾ ਮੁਖੀ ਸੰਸਕਿ੍ਤ ਵਿਭਾਗ ਅਤੇ ਡੀਨ ...
ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਭਰ ਵਿਚ ਚਰਚਿਤ 'ਖੰਨਾ ਨਗਨ ਕਾਂਡ' ਜਿਸ ਵਿਚ ਖੰਨਾ ਦੇ ਸਦਰ ਥਾਣੇ ਵਿਚ ਪਿਤਾ ਪੁੱਤਰ ਸਮੇਤ 3 ਵਿਅਕਤੀਆਂ ਨੂੰ ਨਗਨ ਕਰਕੇ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿਚ ਦੂਜੇ ਕਥਿਤ ਦੋਸ਼ੀ ਕਾਂਸਟੇਬਲ ਵਰੁਨ ਕੁਮਾਰ ਦਾ ਮੋਬਾਈਲ ...
ਜੌੜੇਪੁਲ ਜਰਗ, 30 ਸਤੰਬਰ (ਪਾਲਾ ਰਾਜੇਵਾਲੀਆ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਪਾਇਲ ਨੇ ਅੱਜ ਪੀ. ਪੀ. ਸੀ. ਸੀ. ਦੇ ਸਕੱਤਰ ਅਤੇ ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਲੱਖਾ ਰੌਣੀ ਦੇ ਗ੍ਰਹਿ ਵਿਖੇ ਇਲਾਕੇ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ...
ਮਾਛੀਵਾੜਾ ਸਾਹਿਬ, 30 ਸਤੰਬਰ (ਮਨੋਜ ਕੁਮਾਰ)- ਸਮਾਜ ਸੇਵੀ ਪਰਮਜੀਤ ਸਿੰਘ ਨੀਲੋਂ ਤੇ ਕੁਲਵੰਤ ਕੌਰ ਨੀਲੋਂ ਦੇ ਯਤਨਾਂ ਤੇ ਐਨ.ਆਈ.ਆਰ. ਪਰਮਿੰਦਰ ਸਿੰਘ ਰੋਮੀ ਅਤੇ ਸਮਾਜ ਸੇਵੀ ਹਰਪ੍ਰੀਤ ਸਿੰਘ ਸੋਨਾ, ਧਰਮਿੰਦਰ ਸਿੰਘ ਸ਼ਹਿਰੀ ਨੰਬਰਦਾਰ ਦੇ ਵਿਸ਼ੇਸ਼ ਸਹਿਯੋਗ ਨਾਲ ...
ਮਲੌਦ, 30 ਸਤੰਬਰ (ਨਿਜ਼ਾਮਪੁਰ/ਚਾਪੜਾ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਖੇਤੀ ਆਰਡੀਨੈਂਸਾਂ ਖ਼ਿਲਾਫ਼ ਹਲਕਾ ਪਾਇਲ ਤੋਂ ਅੱਜ 1 ਅਕਤੂਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਚੰਡੀਗੜ੍ਹ ਪਹੁੰਚਣ ਵਾਲੇ ਰੋਸ ਮਾਰਚ 'ਚ ਵੱਡੀ ਗਿਣਤੀ ...
ਦੋਰਾਹਾ, 30 ਸਤੰਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)- ਦੋਰਾਹਾ ਦੀ ਅਨਾਜ ਮੰਡੀ 'ਚ ਅੱਜ ਸ਼ਾਮ ਨੂੰ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਹੋਈ, ਜਿਸ ਦਾ ਰਸਮੀ ਉਦਘਾਟਨ ਹਲਕਾ ਵਿਧਾਨਕਾਰ ਲਖਵੀਰ ਸਿੰਘ ਲੱਖਾ ਨੇ ਕੀਤਾ | ਉਨ੍ਹਾਂ ਇਸ ਸਮੇਂ ਜੁੜੇ ਆੜ੍ਹਤੀਆਂ, ਕਿਸਾਨਾਂ ...
ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਅੱਜ ਖੰਨਾ ਵਿਖੇ ਆਮ ਆਦਮੀ ਪਾਰਟੀ ਵਲੋਂ ਸੋਨੂੰ ਖੱਟੜਾ ਦੀ ਅਗਵਾਈ ਵਿਚ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੋਨੂੰ ਖੱਟੜਾ ...
ਖੰਨਾ, 30 ਸਤੰਬਰ (ਮਨਜੀਤ ਸਿੰਘ ਧੀਮਾਨ)-ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਕਮਲਜੀਤ ਸਿੰਘ ਵਾਸੀ ਭਗਤ ਕਾਲੋਨੀ ਰਾਜਪੁਰਾ ਵਜੋਂ ਹੋਈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਭੂਸ਼ਨ ਕੁਮਾਰ ਆਨੰਦ ਨਗਰ ਰਾਜਪੁਰਾ ਨੇ ...
ਪਾਇਲ, 30 ਸਤੰਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਦਾਣਾ ਮੰਡੀ ਝੋਨੇ ਦੀ ਖ਼ਰੀਦ ਦਾ ਉਦਘਾਟਨ ਕਰਨ ਸਮੇਂ ਗੱਲਬਾਤ ਕਰਦਿਆਂ ਕਿਹਾ ਕਿਸੇ ਵੀ ਕਿਸਾਨ ਨੂੰ ਮੰਡੀ ਵਿਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਕੈਪਟਨ ...
ਡੇਹਲੋਂ, 30 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)- ਥਾਣਾ ਡੇਹਲੋਂ ਪੁਲਿਸ ਵਲੋਂ ਨਸ਼ੀਲੀਆਂ ਦਵਾਈਆਂ ਤੇ ਸੁਲਫ਼ਾ ਵੇਚਣ ਵਾਲੇ ਸਮਗਲਰ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਜੀਤ ਸਿੰਘ ਦੀ ਸ਼ਿਕਾਇਤ ...
ਦੋਰਾਹਾ, 30 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)- ਸ. ਸ. ਸ. ਸ. ਦੋਰਾਹਾ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਨੇ 12ਵੀਂ ਦੇ ਸਾਰੇ 220 ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡੇ | ਪੀ. ਟੀ. ਵਿਧਾਇਕ ਲਖਵੀਰ ਸਿੰਘ ਨੇ ਮੈਡਮ ਜਸਵੀਰ ਕੌਰ ਵਲੋਂ ਉਠਾਈ ਕਮਰਿਆਂ ਦੀ ਘਾਟ ਨੂੰ ਧਿਆਨ ...
ਡੇਹਲੋਂ, 30 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)- ਥਾਣਾ ਡੇਹਲੋਂ ਪੁਲਿਸ ਵਲੋਂ ਨਸ਼ੀਲੀਆਂ ਦਵਾਈਆਂ ਵੇਚਣ ਦੇ ਦੋਸ਼ ਵਿਚ ਦਿਉਰ-ਭਰਜਾਈ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਪੈ੍ਰੱਸ ਕਾਨਫ਼ਰੰਸ ਸਮੇਂ ਥਾਣਾ ਮੁਖੀ ਇੰਸਪੈਕਟਰ ਸੁਖਦੇਵ ਸਿੰਘ ਬਰਾੜ ਨੇ ਦੱਸਿਆ ...
ਮਲੌਦ, 30 ਸਤੰਬਰ (ਸਹਾਰਨ ਮਾਜਰਾ)-ਆਮ ਆਦਮੀ ਪਾਰਟੀ ਵਲੋਂ ਇਕਾਈ ਆਗੂ ਕੋਚ ਗੁਰਮੇਲ ਸਿੰਘ ਦੇ ਉੱਦਮ ਸਦਕਾ ਮੀਟਿੰਗ ਕੀਤੀ ਗਈ ਜਿਸ ਵਿਚ ਦਿੱਲੀ ਤੋਂ ਵਿਸ਼ੇਸ਼ ਤੌਰ 'ਤੇ ਆਗੂ ਸ੍ਰੀ ਕਪਿਲ ਰਾਜ ਗੁਰੂ ਪੁੱਜੇ | ਇਸ ਮੌਕੇ ਪਾਰਟੀ ਦੀਆਂ ਸਰਗਰਮੀਆਂ ਸਬੰਧੀ ਵਿਚਾਰਾਂ ਕੀਤੀਆਂ ...
ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)- ਅਗਾਂਹਵਧੂ ਕਿਸਾਨ ਜਗਦੇਵ ਸਿੰਘ ਪੁੱਤਰ ਜਸਵੰਤ ਸਿੰਘ ਪਿੰਡ ਭੁਮੱਦੀ ਬਲਾਕ ਖੰਨਾ ਨੇ ਪਿਛਲੇ ਸਾਲ 95 ਏਕੜ ਵਿਚ ਝੋਨੇ ਦੀ ਖੇਤੀ ਕੀਤੀ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਸਹਾਇਤਾ ਨਾਲ ਕਿਸਾਨਾਂ ਦਾ ਗਰੁੱਪ ਬਣਾਇਆ ਤੇ ...
ਬੀਜਾ, 30 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)- ਅੱਜ ਬੀਜਾ ਵਿਖੇ ਸਾਬਕਾ ਬਲਾਕ ਪ੍ਰਧਾਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ਦੀ ਅਗਵਾਈ 'ਚ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵਲੋਂ ਕਿਸਾਨ ਸੰਵਾਦ ਪ੍ਰੋਗਰਾਮ ਤਹਿਤ ਬੀਜਾ ਦੀ ਗ੍ਰਾਮ ਪੰਚਾਇਤ ਤੇ ਪਿੰਡ ...
ਦੋਰਾਹਾ, 30 ਸਤੰਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਆੜ੍ਹਤੀ ਐਸੋਸੀਏਸ਼ਨ ਦੀ ਅਹਿਮ ਇਕੱਤਰਤਾ ਪ੍ਰਧਾਨ ਰਾਮ ਕਮਲ ਮਹਿੰਦਰਾ ਤੇ ਚੇਅਰਮੈਨ ਐੱਸ.ਪੀ. ਵਰਮਾ ਦੀ ਅਗਵਾਈ 'ਚ ਹੋਈ, ਜਿਸ ਵਿਚ ਆੜ੍ਹਤੀਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਕੇਂਦਰ ...
ਡੇਹਲੋਂ, 30 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਵਲ਼ੋਂ ਆਰੰਭੇ ਮਿਸ਼ਨ ਫਤਿਹ ਤਹਿਤ ਪੰਚਾਇਤ ਦਫ਼ਤਰ ਡੇਹਲੋਂ ਵਲ਼ੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਤਾਂਕਿ ਕੋਰੋਨਾ ਮਹਾਂਮਾਰੀ ਤੋਂ ਬਲਾਕ ਦੇ ਲੋਕਾਂ ਨੂੰ ਬਚਾਇਆ ਜਾ ਸਕੇ, ਜਦਕਿ ਵਾਤਾਵਰਨ ਦੀ ...
ਮਲੌਦ, 30 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਇਕ ਪਾਸੇ ਜਿੱਥੇ ਦੇਸ਼ ਦੇ ਜਾਂਬਾਜ਼ ਫ਼ੌਜੀ ਆਪਣੀ ਜਾਨ ਹੱਥਾਂ 'ਤੇ ਰੱਖ ਕੇ ਦੇਸ਼ ਦੀ ਰੱਖਿਆ ਕਰ ਰਹੇ ਹਨ ਉੱਥੇ ਹੀ ਫ਼ੌਜੀ ਵੀਰਾਂ ਵਲੋਂ ਐਨ.ਆਰ.ਆਈ. ਵੀਰਾਂ ਅਤੇ ਆਮ ਨਾਗਰਿਕਾਂ ਨਾਲ ਮਿਲ ਕੇ ...
ਖੰਨਾ, 30 ਸਤੰਬਰ (ਹਰਜਿੰਦਰ ਸਿੰਘ ਲਾਲ)- ਅੱਜ ਇੱਥੇ ਲਲਹੇੜੀ ਚੌਕ ਖੰਨਾ ਵਿਖੇ ਆਰ. ਐੱਸ. ਪੀ., ਸੰਯੁਕਤ ਕਿਸਾਨ ਸਭਾ ਤੇ ਭਾਰਤੀ ਕਿਸਾਨ ਯੂਨੀਅਨ ਵਲੋਂ ਨਵੇਂ ਬਣੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਆਰ. ਐੱਸ. ਪੀ. ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ ਤਿਰੰਗਾ ...
ਕੁਹਾੜਾ, 30 ਸਤੰਬਰ (ਸੰਦੀਪ ਸਿੰਘ ਕੁਹਾੜਾ)-ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਪੁਲਿਸ ਵਿਭਾਗ ਨੂੰ ਹਦਾਇਤ ਜਾਰੀ ਕੀਤੀਆਂ ਗਈਆਂ ਹਨ ਜਿਸ ਤਹਿਤ ਪਿੰਡ ਕੁਹਾੜਾ ਵਿਖੇ ਐੱਸ.ਐੱਚ.ਓ. ਫੋਕਲ ਪੁਆਇੰਟ ...
ਪਾਇਲ, 30 ਸਤੰਬਰ (ਨਿਜ਼ਾਮਪੁਰ)- ਡਾ. ਹਰਪ੍ਰੀਤ ਸਿੰਘ ਗਿੱਲ ਧਮੋਟ ਵਲੋਂ ਇਕਾਈ ਹਸਪਤਾਲ ਲੁਧਿਆਣਾ ਵਿਖੇ ਨਵੀਂ ਤਕਨੀਕ ਨਾਲ ਗੋਡੇ ਬਦਲਣ ਦਾ ਪਹਿਲੀ ਵਾਰ ਸਫਲ ਅਪਰੇਸ਼ਨ ਕਰਕੇ ਸਫ਼ਲਤਾ ਹਾਸਿਲ ਕੀਤੀ ਗਈ ਹੈ | ਡਾ. ਗਿੱਲ ਨੇ ਦੱਸਿਆ ਕਿ ਮਹਿਲਾ ਮਰੀਜ਼ ਜੋ ਇਸ ਬਿਮਾਰੀ ਤੋਂ ...
ਮਾਛੀਵਾੜਾ ਸਾਹਿਬ, 30 ਸਤੰਬਰ (ਸੁਖਵੰਤ ਸਿੰਘ ਗਿੱਲ)- ਨਗਰ ਕੌਾਸਲ ਦਫ਼ਤਰ ਮਾਛੀਵਾੜਾ ਵਲੋਂ ਆਪਣੇ ਦੋ ਕਰਮਚਾਰੀ ਮਹਿੰਦਰ ਸਿੰਘ ਅਤੇ ਬੱਲੂ ਰਾਮ ਨੂੰ 36 ਸਾਲ ਵਿਭਾਗ ਵਿਚ ਵਧੀਆ ਸੇਵਾਵਾਂ ਨਿਭਾਉਣ 'ਤੇ ਨਗਰ ਕੌਾਸਲ ਪ੍ਰਧਾਨ ਸੁਰਿੰਦਰ ਕੁੰਦਰਾ ਦੀ ਅਗਵਾਈ 'ਚ ਸਨਮਾਨ ...
ਸਮਰਾਲਾ, 30 ਸਤੰਬਰ (ਕੁਲਵਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਮੈਨੀਫੈਸਟੋ 'ਚ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਨਿਭਾਉਂਦੇ ਹੋਏ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਵੰਡਣ ਦੀ ਸ਼ੁਰੂਆਤ ਕਰ ਦਿੱਤੀ ਹੈ, ਇਸੇ ਲੜੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX