ਤਾਜਾ ਖ਼ਬਰਾਂ


ਰੇਲ ਰੋਕੋ ਅੰਦੋਲਨ 'ਚ ਢਿੱਲ ਦੇਣ ਦੇ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਦੀ ਕੈਪਟਨ ਵਲੋਂ ਸ਼ਲਾਘਾ
. . .  28 minutes ago
ਚੰਡੀਗੜ੍ਹ, 21 ਅਕਤੂਬਰ - ਕਿਸਾਨ ਜਥੇਬੰਦੀਆਂ ਵਲੋਂ ਰੇਲ ਰੋਕੋ ਅੰਦੋਲਨ 'ਚ ਢਿੱਲ ਦੇਣ ਦੇ ਫ਼ੈਸਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਲਾਘਾ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਅੱਜ ਇਕ ਬੈਠਕ ਕਰਕੇ ਇਹ ਫ਼ੈਸਲਾ ਲਿਆ...
ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  46 minutes ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 21 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਦਲਜੀਤ ਸਿੰਘ ਮੱਕੜ)- ਅੱਜ ਸਵੇਰੇ ਚੀਮਾ ਮੰਡੀ ਝਾੜੋਂ ਸੜਕ 'ਤੇ ਹੋਏ ਹਾਦਸੇ 'ਚ ਮੋਟਰਸਾਈਕਲ ਸਵਾਰ...
ਅੰਮ੍ਰਿਤਸਰ 'ਚ ਕੋਰੋਨਾ ਦੇ 50 ਨਵੇਂ ਮਾਮਲੇ ਆਏ ਸਾਹਮਣੇ, 1 ਹੋਰ ਮਰੀਜ਼ ਨੇ ਤੋੜਿਆ ਦਮ
. . .  50 minutes ago
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 50 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11552 ਹੋ ਗਏ...
ਰਾਜਾਸਾਂਸੀ ਪਹੁੰਚੇ ਅਮਰੀਕਾ ਤੋਂ ਡਿਪੋਰਟ ਕੀਤੇ 69 ਭਾਰਤੀ, ਇਕ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  53 minutes ago
ਰਾਜਾਸਾਂਸੀ, 21 ਅਕਤੂਬਰ (ਹੇਰ)- ਸੁਨਹਿਰੀ ਭਵਿੱਖ ਦੀ ਤਾਂਘ ਮਨ 'ਚ ਲੈ ਕੇ ਅਮਰੀਕਾ ਪੁੱਜਣ 'ਚ ਕਾਮਯਾਬ ਹੋਣ ਵਾਲੇ ਭਾਰਤੀਆਂ 'ਚੋਂ ਕਾਨੂੰਨੀ ਲੜਾਈ ਹਾਰਨ ਵਾਲੇ 69 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ...
ਟਕਸਾਲੀ ਆਗੂ ਟੇਕ ਸਿੰਘ ਨੰਬਰਦਾਰ ਦਾ ਦਿਹਾਂਤ
. . .  58 minutes ago
ਲੌਂਗੋਵਾਲ, 21 ਅਕਤੂਬਰ (ਸ. ਸ. ਖੰਨਾ, ਵਿਨੋਦ)- ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਅਨਨ ਸੇਵਕ ਅਤੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਪ੍ਰਧਾਨ...
ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੰਧੂ ਵਲੋਂ ਦਾਣਾ ਮੰਡੀ ਦਾ ਅਚਨਚੇਤ ਦੌਰਾ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
. . .  1 minute ago
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਝੋਨੇ ਦੀ ਚੱਲ ਰਹੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਸਿੰਘ ਸੰਧੂ ਵਲੋਂ ਦਾਣਾ ਮੰਡੀ ਅਜਨਾਲਾ ਦਾ ਅਚਨਚੇਤ ਦੌਰਾ ਕੀਤਾ...
ਹੁਸ਼ਿਆਰਪੁਰ 'ਚ ਕੋਰੋਨਾ ਦੇ 106 ਹੋਰ ਮਰੀਜ਼ਾਂ ਦੀ ਪੁਸ਼ਟੀ, 1 ਮਰੀਜ਼ ਦੀ ਮੌਤ
. . .  about 1 hour ago
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 106 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 5787 ਹੋ ਗਈ ਹੈ, ਜਦਕਿ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀਆਂ ਵਰਕਰਾਂ ਨੇ ਕਿਸਾਨ ਧਰਨੇ 'ਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 1 hour ago
ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਅੰਮ੍ਰਿਤਸਰ ਹਵਾਈ ਅੱਡਾ...
ਹੰਗਾਮੇ ਲਈ ਰਿਲਾਇੰਸ ਪੰਪ ਡੀਲਰਾਂ ਨੇ ਬਿਨਾਂ ਸ਼ਰਤ ਕਿਸਾਨਾਂ ਤੋਂ ਮੰਗੀ ਮੁਆਫ਼ੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਨਾਲ ਬੈਠਕ ਤੋਂ ਬਾਅਦ ਰਿਲਾਇੰਸ ਪੈਟਰੋਲ ਪੰਪ ਐਸੋਸੀਏਸ਼ਨ ਨੇ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਇਸ ਤੋਂ ਬਾਅਦ ਕਿਸਾਨ ਸੰਗਠਨਾਂ ਨੇ ਪੱਤਰਕਾਰਾਂ...
ਲੁਧਿਆਣਾ 'ਚ ਕੋਰੋਨਾ ਕਾਰਨ 6 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਲੁਧਿਆਣਾ, 21 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 6 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 4 ਮ੍ਰਿਤਕ ਮਰੀਜ਼ ਜ਼ਿਲ੍ਹਾ...
ਕਿਸਾਨ ਜਥੇਬੰਦੀਆਂ ਅਤੇ ਰਿਲਾਇੰਸ ਪੰਪ ਡੀਲਰਾਂ ਵਿਚਾਲੇ ਬੈਠਕ ਜਾਰੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਬੈਠਕ ਦੌਰਾਨ ਅੱਜ ਰਿਲਾਇੰਸ ਪੰਪਾਂ ਦੇ ਡੀਲਰਾਂ ਵਲੋਂ ਕੀਤੇ ਹੰਗਾਮੇ ਤੋਂ ਬਾਅਦ ਕਿਸਾਨ ਭਵਨ ਵਿਖੇ ਪੁਲਿਸ ਤਾਇਨਾਤ ਕਰ...
ਸੰਗਰੂਰ 'ਚ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀ. ਸੀ. ਦਫ਼ਤਰ
. . .  about 1 hour ago
ਸੰਗਰੂਰ, 21 ਅਕਤੂਬਰ (ਧੀਰਜ ਪਸ਼ੋਰੀਆ)- ਅੱਜ ਰੇਲ ਰੋਕੋ ਅੰਦੋਲਨ ਦੇ 21ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ 'ਤੇ ਰੋਸ ਰੈਲੀ ਕੀਤੀ ਗਈ ਅਤੇ ਮੋਦੀ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਇਸ ਤੋਂ ਬਾਅਦ ਬਾਹਰਲੇ ਸੂਬਿਆਂ ਤੋਂ...
ਪਠਾਨਕੋਟ 'ਚ ਕੋਰੋਨਾ ਦੇ 27 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 21 ਅਕਤੂਬਰ (ਆਰ. ਸਿੰਘ, ਸੰਧੂ, ਚੌਹਾਨ, ਆਸ਼ੀਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ 'ਚ ਅੱਜ ਕੋਰੋਨਾ ਦੇ 27 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ...
ਕਿਸਾਨਾਂ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਅਹਿਮ ਬੈਠਕ ਦੇ ਬਾਰੇ ਅੱਜ ਕਿਸਾਨਾਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ। ਇਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ ਕਰ ਦਿੱਤਾ...
ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ਤੋਂ ਚੰਡੀਗੜ੍ਹ ਤੱਕ 22 ਅਕਤੂਬਰ ਨੂੰ ਰੋਸ ਮਾਰਚ -ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ) ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਵਿਚ ਦਲਿਤਾਂ ਉੱਪਰ ਹੋ ਰਹੇ ਤਸ਼ੱਦਦ ਅਤੇ ਭਾਜਪਾ ਆਗੂਆਂ ਦੇ ਰਸਤੇ ਰੋਕਣ ਦੇ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ 22 ਅਕਤੂਬਰ ਨੂੰ ਜਲੰਧਰ ਤੋਂ ਚੰਡੀਗੜ੍ਹ ਤੱਕ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੀ ਕੋਠੀ ਦਾ...
ਰੇਲ ਰੋਕੋ ਅੰਦੋਲਨ 'ਚ ਦਿੱਤੀ ਜਾਵੇਗੀ ਢਿੱਲ, ਪਰ ਅੰਦੋਲਨ ਰਹੇਗਾ ਜਾਰੀ, ਅਗਲੀ ਰਣਨੀਤੀ 'ਤੇ 4 ਨਵੰਬਰ ਨੂੰ ਹੋਵੇਗੀ ਮੀਟਿੰਗ
. . .  about 2 hours ago
ਚੰਡੀਗੜ੍ਹ, 21 ਅਕਤੂਬਰ - ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਅਹਿਮ ਮੀਟਿੰਗ ਵਿਚ ਫ਼ੈਸਲੇ ਲਏ ਗਏ ਹਨ। ਜਿਨ੍ਹਾਂ ਵਿਚ ਰੇਲ ਰੋਕੋ ਅੰਦੋਲਨ ਵਿਚ ਢਿੱਲ ਦਿੱਤੀ ਜਾ ਰਹੀ ਹੈ, ਮਾਲ ਗੱਡੀਆਂ ਲਈ ਢਿੱਲ ਦਿੱਤੀ ਜਾ ਰਹੀ ਹੈ। 5 ਨਵੰਬਰ ਤੱਕ ਢਿੱਲ ਦੇਣ ਦੀ ਗੱਲ ਕਹੀ ਗਈ ਹੈ। ਭਾਜਪਾ ਆਗੂਆਂ ਦੀ ਵੱਡੇ ਪੱਧਰ...
ਅਕਾਲੀ ਆਗੂ ਜਥੇਦਾਰ ਮਲਕੀਅਤ ਸਿੰਘ ਸੈਣੀ ਦਾ ਦਿਹਾਂਤ
. . .  about 2 hours ago
ਬੰਗਾ, 21ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਜਥੇ. ਮਲਕੀਅਤ ਸਿੰਘ ਸੈਣੀ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਨ੍ਹਾਂ ਨੇ ਪਾਰਟੀ ਲਈ ਬਹੁਤ ਸੰਘਰਸ਼...
ਕੈਂਸਰ ਤੋਂ ਠੀਕ ਹੋਏ ਸੰਜੇ ਦੱਤ, ਭਾਵੁਕ ਸੰਦੇਸ਼ ਨਾਲ ਕੀਤਾ ਧੰਨਵਾਦ
. . .  about 3 hours ago
ਮੁੰਬਈ, 21 ਅਕਤੂਬਰ - ਅਗਸਤ ਵਿਚ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਪੀੜਤ ਹੋਏ ਤੇ ਇਲਾਜ ਕਰਵਾ ਰਹੇ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਸੰਜੇ ਦੱਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹ ਹੁਣ ਕੈਂਸਰ ਤੋਂ ਠੀਕ ਹੋ ਗਏ ਹਨ। ਇਸ ਲਈ ਸੰਜੇ ਦੱਤ ਨੇ ਸੰਦੇਸ਼ ਵਿਚ ਲਿਖਿਆ ਕਿ ਉਹ ਭਾਵੁਕ ਹਨ ਤੇ ਉਨ੍ਹਾਂ...
ਹੀਰਾ ਸੋਢੀ ਸੂਚਨਾ ਕਮਿਸ਼ਨ ਦੇ ਚੇਅਰਮੈਨ ਨਿਯੁਕਤ, ਕੈਬਨਿਟ ਮੰਤਰੀ ਦੇ ਹਨ ਬੇਟੇ
. . .  about 1 hour ago
ਗੁਰੂ ਹਰ ਸਹਾਏ, 21 ਅਕਤੂਬਰ (ਹਰਚਰਨ ਸਿੰਘ ਸੰਧੂ) - ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ...
ਚੀਫ਼ ਖ਼ਾਲਸਾ ਦੀਵਾਨ ਵੱਲੋਂ ਆਨਰੇਰੀ ਸਕੱਤਰ ਦੇ ਅਹੁਦੇ ਲਈ ਹੋਣ ਵਾਲੀ ਚੋਣ ਮੁਲਤਵੀ ਕਰਨ ਦਾ ਫ਼ੈਸਲਾ
. . .  about 3 hours ago
ਅੰਮ੍ਰਿਤਸਰ, 21 ਅਕਤੂਬਰ (ਜੱਸ) - ਅੱਜ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਹੋਈ ਇਕੱਤਰਤਾ ਵਿਚ ਦੀਵਾਨ ਦੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਜੋ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਦੀ ਥਾਂ ਨਵੇਂ ਆਨਰੇਰੀ ਸਕੱਤਰ...
ਕੋਲੇ ਦੀ ਘਾਟ ਕਾਰਨ ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਬੰਦ
. . .  about 3 hours ago
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਕੋਲੇ ਦੀ ਘਾਟ ਕਾਰਨ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਬੀਤੀ ਰਾਤ ਤੋਂ ਬਿਜਲੀ ਉਤਪਾਦਨ ਬੰਦ ਹੋ ਗਿਆ ਹੈ। ਵੇਦਾਤਾਂ ਕੰਪਨੀ ਦੀ ਨਿੱਜੀ ਭਾਈਵਾਲ ਵਾਲਾ ਇਹ ਪਲਾਂਟ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਤਾਪ ਘਰ...
ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਪਹੁੰਚੇ ਮੰਤਰੀ ਤੇ ਸਿਆਸੀ ਸਲਾਹਕਾਰ
. . .  about 3 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਿਸਾਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਜਾਰੀ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ , ਭਾਰਤ ਭੂਸ਼ਨ ਆਸ਼ੂ, ਵਿਧਾਇਕ ਕੁਲਜੀਤ ਨਾਗਰਾ ਤੇ ਮੁੱਖ ਮੰਤਰੀ ਦੇ ਸਿਆਸੀ ਸਲਾਹ...
ਮਹਾਰਾਸ਼ਟਰ 'ਚ ਭਾਜਪਾ ਨੂੰ ਲੱਗਾ ਤਕੜਾ ਝਟਕਾ, ਚੋਟੀ ਦਾ ਨੇਤਾ ਨੈਸ਼ਨਲਿਸਟ ਕਾਂਗਰਸ ਪਾਰਟੀ 'ਚ ਸ਼ਾਮਲ
. . .  about 4 hours ago
ਮੁੰਬਈ, 21 ਅਕਤੂਬਰ - ਭਾਰਤੀ ਜਨਤਾ ਪਾਰਟੀ ਨੂੰ ਮਹਾਰਾਸ਼ਟਰ ਵਿਚ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਦਿੱਗਜ ਨੇਤਾ ਤੇ ਸਾਬਕਾ ਮੰਤਰੀ ਏਕਨਾਥ ਖੜਸੇ ਸ਼ੁੱਕਰਵਾਰ ਨੂੰ ਐਨ.ਸੀ.ਪੀ. ਵਿਚ ਸ਼ਾਮਲ ਹੋ ਰਹੇ ਹਨ। ਭਾਜਪਾ ਵਲੋਂ ਇਸ...
ਐਮ.ਐਸ.ਪੀ 'ਤੇ ਸਪਸ਼ਟ ਕੁੱਝ ਨਹੀਂ, ਰਾਜਪਾਲ ਨੇ ਅਜੇ ਬਿੱਲਾਂ 'ਤੇ ਮੁਹਰ ਨਹੀਂ ਲਗਾਈ ਤਾਂ ਕਾਂਗਰਸੀ ਜਸ਼ਨ ਕਿਸ ਗੱਲ ਦੇ ਮਨਾ ਰਹੇ ਹਨ - ਮਜੀਠੀਆ
. . .  about 4 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਗੱਲ ਅਜੇ ਵੀ ਉੱਤੇ ਹੀ ਖੜੀ ਹੈ, ਕਿਉਂਕਿ ਸਰਕਾਰ ਨੇ ਸਾਰਾ ਕੁੱਝ ਗੋਲਮਾਲ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਐਮ.ਐਸ.ਪੀ. ਨੂੰ ਲੈ ਕੇ ਸਪਸ਼ਟ ਫ਼ੈਸਲਾ ਨਹੀਂ ਲਿਆ...
ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ ਧਾਰਮਿਕ ਸਮਾਗਮ
. . .  about 4 hours ago
ਖੇਮਕਰਨ (ਤਰਨ ਤਾਰਨ), 21ਅਕਤੂਬਰ (ਰਾਕੇਸ਼ ਬਿੱਲਾ) - ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ 'ਚ ਅੱਜ ਪਿੰਡ ਭੂਰਾ ਕੋਹਨਾਂ ਵਿਚ ਮਨਾਏ ਜਾ ਰਹੇ ਸਮਾਗਮ 'ਚ ਧਾਰਮਿਕ ਸ਼ਖ਼ਸੀਅਤਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। ਸਾਇਰਸ

ਜਗਰਾਓਂ

ਬੀਕੇਯੂ ਏਕਤਾ (ਡਕੌਾਦਾ) ਰਾਏਕੋਟ ਵਲੋਂ ਈਜ਼ੀ-ਡੇ ਅਤੇ ਐਸਰ ਪੈਟਰੋਲ ਪੰਪ ਦਾ ਘਿਰਾਓ ਕਰਕੇ ਬੰਦ ਕਰਵਾਏ

ਰਾਏਕੋਟ, 16 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਰਾਏਕੋਟ ਸ਼ਹਿਰ ਦੇ ਜ਼ਰੂਰੀ ਵਸਤਾਂ ਦੇ ਸਟੋਰ ਈਜੀ-ਡੇ ਅਤੇ ਐਸ਼ਰ ਪੈਟਰੋਲ ਪੰਪ ਦਾ ਘਿਰਾਓ ਕਰਕੇ ਬੰਦ ਕਰਵਾਇਆ | ਇਸ ਮੌਕੇ ਬੀਕੇਯੂ ਏਕਤਾ (ਡਕੌਾਦਾ) ਦੇ ਬਲਾਕ ਰਾਏਕੋਟ ਦੇ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਖੇਤੀ ਬਿੱਲਾਂ ਸਬੰਧੀ ਮੀਟਿੰਗ ਸੀ, ਜਿਸ ਦੌਰਾਨ ਕੇਂਦਰ ਸਰਕਾਰ ਦੇ ਕਿਸੇ ਵੀ ਮੰਤਰੀ ਵਲੋਂ ਕਿਸਾਨਾਂ ਦੀ ਮੀਟਿੰਗ ਵਿਚ ਸ਼ਾਮਿਲ ਨਾ ਹੋਣਾ ਕਿਸਾਨ ਜਥੇਬੰਦੀਆਂ ਦੀ ਤੌਹੀਨ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਜਥੇਬੰਦੀਆਂ ਦੇ ਕਿਸਾਨੀ ਹੱਕਾਂ ਲਈ ਸ਼ੁਰੂ ਕੀਤੇ ਸੰਘਰਸ਼ ਨੂੰ ਮਾਮੂਲੀ ਸਮਝ ਰਹੀ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਮੋਦੀ ਸਰਕਾਰ ਨੂੰ ਖੇਤੀ ਵਿਰੋਧੀ ਬਿੱਲ ਇਕ ਨਾ ਇਕ ਦਿਨ ਰੱਦ ਕਰਨੇ ਪੈਣੇ ਹਨ | ਉਨ੍ਹਾਂ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਤੋਂ ਖਫਾ ਹੁੰਦਿਆਂ ਅੱਜ ਰਾਏਕੋਟ ਸ਼ਹਿਰ ਦੇ ਈਜੀ-ਡੇ ਅਤੇ ਐਸ਼ਰ ਪੈਟਰੋਲ ਪੰਪ ਦਾ ਘਿਰਾਓ ਕਰਕੇ ਬੰਦ ਕਰਵਾਏ | ਇਸ ਸੰਘਰਸ਼ ਦੌਰਾਨ 2 ਬੱਚੀਆਂ ਭਵਨਪ੍ਰੀਤ ਕੌਰ ਨੱਥੋਵਾਲ ਅਤੇ ਪੂਜਾ ਨੱਥੋਵਾਲ ਨੇ ਰੋਜ਼ਾਨਾ ਦੀ ਤਰ੍ਹਾਂ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਬਸਰਾਉਂ, ਪ੍ਰਧਾਨ ਇੰਦਰਜੀਤ ਸਿੰਘ ਜਗਰਾਉਂ, ਹਰਚੰਦ ਸਿੰਘ ਢੋਲਣ, ਸਰਬਜੀਤ ਸਿੰਘ ਧੂਰਕੋਟ, ਕੁਲਦੀਪ ਸਿੰਘ ਕੱਦੂ ਜੌਹਲਾਂ, ਰਾਜਾ ਸਿੰਘ ਜੌਹਲਾਂ, ਮੀਤ ਪ੍ਰਧਾਨ ਜਸਵਿੰਦਰ ਸਿੰਘ ਧੂਰਕੋਟ, ਗੁਰਤੇਜ਼ ਸਿੰਘ ਨੱਥੋਵਾਲ, ਪ੍ਰਧਾਨ ਮਨਦੀਪ ਸਿੰਘ ਦੱਧਾਹੂਰ, ਪ੍ਰਧਾਨ ਦਰਸ਼ਨ ਸਿੰਘ ਜਲਾਲਦੀਵਾਲ, ਮੀਤ ਪ੍ਰਧਾਨ ਜੋਗਿੰਦਰ ਸਿੰਘ ਬੋਪਰਾਏ, ਕਮਲਜੀਤ ਸਿੰਘ ਬੋਪਾਰਾਏ, ਮੀਤ ਪ੍ਰਧਾਨ ਸੁਖਬੀਰ ਸਿੰਘ ਜਲਾਲਦੀਵਾਲ, ਯਾਦਵਿੰਦਰ ਸਿੰਘ ਮਰਾਹੜ੍ਹ, ਦੀਦਾਰ ਸਿੰਘ ਢਿੱਲੋਂ ਆਦਿ ਕਿਸਾਨ ਆਗੂ ਹਾਜ਼ਰ ਸਨ |

ਐਸ.ਐਚ.ਓ. ਨੇ ਕਾਬੂ ਕੀਤੇ ਨਸ਼ੇੜੀ ਜੇਲ੍ਹ ਦੀ ਥਾਂ ਇਲਾਜ ਲਈ ਭੇਜੇ ਹਸਪਤਾਲ

ਮੁੱਲਾਂਪੁਰ-ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹਾ ਦੇ ਮਾਡਲ ਥਾਣਾ ਦਾਖਾ ਐਸ.ਐਚ.ਓ. ਪ੍ਰੇਮ ਸਿੰਘ ਭੰਗੂ ਵਲੋਂ ਜਿਥੇ ਤਿਉਹਾਰਾਂ ਦੇ ਦਿਨਾਂ 'ਚ ਨਸ਼ਾ ਸਮੱਗਲਰ, ਲੁੱਟ-ਖੋਹ, ਝਪਟਮਾਰਾਂ ਨੂੰ ਗਿ੍ਫ਼ਤਾਰ ਕਰਨ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਰੇਲ ਜਾਮ ਧਰਨੇ 'ਚ ਬਾਬਾ ਬੰਦਾ ਸਿੰਘ ਬਹਾਦਰ ਦਾ 350ਵਾਂ ਜਨਮ ਦਿਨ ਮਨਾਇਆ

ਜਗਰਾਉਂ, 16 ਅਕਤੂਬਰ (ਜੋਗਿੰਦਰ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਅੱਜ 16ਵੇਂ ਦਿਨ ਰੇਲ ਜਾਮ ਧਰਨੇ 'ਚ ਜ਼ਮੀਨੀ ਘੋਲ ਦੇ ਨਾਇਕ ਸਿੱਖ ਯੋਧੇ ਬਾਬਾ ਬੰਦ ਸਿੰਘ ਬਹਾਦਰ ਦਾ 350ਵਾਂ ਜਨਮ ਦਿਨ ਮਨਾਇਆ ਗਿਆ | ਸਮੂਹ ਕਿਸਾਨਾਂ ਨੇ ਖੜੇ ਹੋ ਕੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ 'ਚ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਯੂਥ ਨੇ 9 ਪਿੰਡਾਂ 'ਚ ਕੀਤਾ ਜਥਾ ਮਾਰਚ

ਹਠੂਰ, 16 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਵਲੋਂ ਯੂਥ ਦੇ ਕਨਵੀਨਰ ਮਨੋਹਰ ਸਿੰਘ ਝੋਰੜਾਂ ਦੀ ਅਗਵਾਈ ਹੇਠ ਅੱਜ ਕਿਸਾਨ ਸੰਘਰਸ਼ ਦੌਰਾਨ ਪਿੰਡ ਝੋਰੜਾਂ ਤੋਂ ਜੱਥਾ ਮਾਰਚ ਕੱਢਿਆ ਗਿਆ, ਜੋ ਪਿੰਡ ਅੱਚਰਵਾਲ ਤੋਂ ਹੁੰਦਾ, ...

ਪੂਰੀ ਖ਼ਬਰ »

ਸੂਬੇ ਦੀ ਸਭ ਤੋਂ ਵੱਡੀ ਆੜ੍ਹਤੀਆ ਐਸੋਸੀਏਸ਼ਨ ਜਗਰਾਉਂ ਦੋਫਾੜ ਹੋਣ ਕਿਨਾਰੇ

ਜਗਰਾਉਂ, 16 ਅਕਤੂਬਰ (ਗੁਰਦੀਪ ਸਿੰਘ ਮਲਕ)-ਜਗਰਾਉਂ ਦੇ ਆੜ੍ਹਤੀਆਂ ਵਲੋਂ ਐਸੋਸੀਏਸ਼ਨ ਦੀ ਪ੍ਰਧਾਨਗੀ ਨੂੰ ਹਥਿਆਉਣ ਦੀ ਲੜਾਈ ਲੜੀ ਜਾ ਰਹੀ ਹੈ, ਜੋ ਕਿ ਦਿਨੋਂ-ਦਿਨ ਤਿੱਖੀ ਅਤੇ ਤੇਜ਼ ਹੋ ਰਹੀ ਹੈ | ਜਾਣਕਾਰੀ ਅਨੁਸਾਰ ਜਗਰਾਉਂ ਆੜ੍ਹਤੀਆ ਐਸੋਸੀਏਸ਼ਨ ਦੀ ਬਾਡੀ ਦੀ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਦੀ ਅਗਵਾਈ 'ਚ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਵੱਡੀ ਗਿਣਤੀ 'ਚ ਔਰਤਾਂ ਵਲੋਂ ਧਰਨਾ

ਜੋਧਾਂ, 16 ਅਕਤੂਬਰ (ਗੁਰਵਿੰਦਰ ਸਿੰਘ ਹੈਪੀ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਅੱਜ ਪਿੰਡ ਗੁੱਜਰਵਾਲ ਵਿਖੇ ਨਾਲ ਲੱਗਦੇ ਦਰਜਨ ਦੇ ਕਰੀਬ ਪਿੰਡਾਂ ਦੀਆਂ ਵੱਡੀ ਗਿਣਤੀ 'ਚ ਔਰਤਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਵਿਰੁੱਧ ਰਕਬਾ ਟੋਲ ਬੈਰੀਅਰ 'ਤੇ ਅੰਦੋਲਨਕਾਰੀ ਕਿਸਾਨਾਂ ਦਾ ਧਰਨਾ ਹੋਰ ਤਿੱਖਾ

ਮੁੱਲਾਂਪੁਰ-ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਖੇਤੀ ਸੁਧਾਰ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਅਤੇ ਹਮਿਖ਼ਆਲੀ ਪਾਰਟੀਆਂ ਵਲੋਂ ਕਾਰਪੋਰੇਟ ਘਰਾਣਿਆਂ ਦੇ ਰਿਲਾਇੰਸ ਪੈਟਰੋਲ ਪੰਪ, ਟੋਲ ਬੈਰੀਅਰਾਂ 'ਤੇ ਲੜੀਵਾਰ ਧਰਨੇ ਲਗਾ ਕੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਲਈ ਲਲਤੋਂ ਖੁਰਦ 'ਚ ਸਰਬਸਾਂਝੀ 25 ਮੈਂਬਰੀ ਕਮੇਟੀ ਦਾ ਗਠਨ

ਮੁੱਲਾਂਪੁਰ-ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਅੰਦੋਲਨ 3 ਹਫ਼ਤੇ ਪੂਰੇ ਕਰ ਚੁੱਕਾ ਹੈ, ਪਰ ਖੇਤੀ ਕਾਨੂੰਨਾਂ 'ਚ ਕਿਸੇ ਬਦਲਾਅ ਲਈ ਕੇਂਦਰ ਸਰਕਾਰ ਗੰਭੀਰ ਨਾ ਹੋਣ ਕਰਕੇ ਕਿਸਾਨਾਂ ਵਲੋਂ ਆਰ-ਪਾਰ ...

ਪੂਰੀ ਖ਼ਬਰ »

ਸਾਬਕਾ ਸਰਪੰਚ ਸੁਰਜੀਤ ਸਿੰਘ ਬੁਜਰਗ ਦਾ ਦਿਹਾਂਤ

ਜਗਰਾਉਂ, 16 ਅਕਤੂਬਰ (ਗੁਰਦੀਪ ਸਿੰਘ ਮਲਕ)- ਟਕਸਾਲੀ ਕਾਂਗਰਸੀ ਆਗੂ ਸਾਬਕਾ ਸਰਪੰਚ ਸੁਰਜੀਤ ਸਿੰਘ ਸੰਘੇੜਾ ਦਾ ਬੀਤੀ ਰਾਤ ਦਿਹਾਂਤ ਹੋ ਗਿਆ, ਜਿਨ੍ਹਾਂ ਦੇ ਅਕਾਲ ਚਲਾਣੇ ਦੀ ਸੂਚਨਾ ਮਿਲਣ 'ਤੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ | ਸਵ: ਸੁਰਜੀਤ ਸਿੰਘ ਬੁਜਰਗ ਦਾ ਅੱਜ ਅੰਤਿਮ ...

ਪੂਰੀ ਖ਼ਬਰ »

ਸ਼ਹਿਰ ਦੇ ਮੇਨ ਬਾਜ਼ਾਰ ਵਿਖੇ ਦੁਕਾਨ ਨੂੰ ਲੱਗੀ ਅੱਗ, ਤੀਸਰੀ ਮੰਜ਼ਿਲ ਸੜ ਕੇ ਹੋਈ ਸੁਆਹ

ਜਗਰਾਉਂ, 16 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)- ਸ਼ਹਿਰ ਦੇ ਮੁੱਖ ਬਜ਼ਾਰ ਵਿਖੇ ਸਥਿਤ ਸਿਓ ਲਹਿੰਗਾ ਹਾਊਸ ਦੀ ਇਮਾਰਤ ਨੂੰ ਸਵੇਰੇ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਦਾ ਕਾਰਨ ਸ਼ਾਟ ਸਰਕਟ ਦੱਸਿਆ ਜਾ ਰਿਹਾ ਹੈ | ਭੀੜਾ ਬਜ਼ਾਰ ਹੋਣ ਕਾਰਨ ਸ਼ਹਿਰ ਅੰਦਰ ਡਰ ਦਾ ਮਾਹੌਲ ਬਣ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਚੌਾਕੀਮਾਨ ਨਜ਼ਦੀਕ ਟੋਲ ਪਲਾਜ਼ੇ 'ਤੇ 14ਵੇਂ ਦਿਨ ਵੀ ਧਰਨਾ ਜਾਰੀ

ਚੌਾਕੀਮਾਨ, 16 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਾਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ੇ 'ਤੇ 14ਵੇਂ ਦਿਨ ਵੀ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵੀਰਾਂ ਦੇ ਸਹਿਯੋਗ ਨਾਲ ਕਿਸਾਨ ...

ਪੂਰੀ ਖ਼ਬਰ »

ਭਾਰਤ ਸਰਕਾਰ ਨੇ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਨੂੰ 'ਖੇਲੋ ਇੰਡੀਆ' ਸਕੀਮ ਤਹਿਤ ਪ੍ਰਦਾਨ ਕੀਤੀ ਖੇਡ ਅਕੈਡਮੀ

ਗੁਰੂਸਰ ਸੁਧਾਰ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਦਿਹਾਤੀ ਖੇਤਰ ਦੀ ਪ੍ਰਸਿੱਧ ਅਤੇ ਵਿੱਦਿਆ ਸਮੇਤ ਖੇਡਾਂ ਦੇ ਖ਼ੇਤਰ ਵਿਚ ਨਾਮਣਾ ਖੱਟਣ ਵਾਲੀ ਸੰਸਥਾ ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਗੁਰੂਸਰ ਸੁਧਾਰ ਨੂੰ ਭਾਰਤ ਸਰਕਾਰ ਦੇ ਮਨਿਸਟਰੀ ਆਫ਼ ਯੂਥ ਅਫੇਅਰਜ਼ ...

ਪੂਰੀ ਖ਼ਬਰ »

ਮਾਮਲਾ ਠੇਕੇ ਦੇ ਕਰਿੰਦਿਆਂ ਦੀ ਗੁੰਡਾਗਰਦੀ ਦਾ

ਮਿ੍ਤਕ ਨੌਜਵਾਨ ਦਾ 3 ਡਾਕਟਰਾਂ ਦੇ ਬੋਰਡ ਵਲੋਂ ਪੋਸਟਮਾਰਟਮ

ਰਾਏਕੋਟ, 16 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)- ਸ਼ਰਾਬ ਦੇ ਠੇਕੇ ਦੇ ਕਰਿੰਦਿਆਂ ਵਲੋਂ ਕੁੱਟਮਾਰ ਕੀਤੇ ਜਾਣ ਤੋਂ ਬਾਅਦ ਮਰਨ ਵਾਲੇ ਪਿੰਡ ਕਲਸੀਆਂ ਦੇ ਜਸਵੀਰ ਸਿੰਘ ਉਰਫ਼ ਸੀਰਾ (30) ਦੇ ਮਾਮਲੇ ਸਬੰਧੀ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ | ਗੌਰਤਲਬ ਹੈ ਕਿ ਅੱਜ ਮਿ੍ਤਕ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ ਖੁਰਦ ਵਿਖੇ ਬੀਕੇਯੂ ਏਕਤਾ (ਡਕੌਾਦਾ) ਦੀ ਇਕਾਈ ਦਾ ਗਠਨ

ਰਾਏਕੋਟ, 16 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਅਕਾਲਗੜ੍ਹ ਖੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਰਣਧੀਰ ਸਿੰਘ ਬੱਸੀਆਂ ਨੇ ਦੱਸਿਆ ਕਿ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਅਚਾਨਕ ਰਸਤੇ 'ਚ ਆਉਣ ਨਾਲ ਵਾਪਰ ਰਹੇ ਨੇ ਰੋਜ਼ ਹਾਦਸੇ

ਹੰਬੜਾਂ, 16 ਅਕਤੂਬਰ (ਹਰਵਿੰਦਰ ਸਿੰਘ ਮੱਕੜ)- ਸੜਕਾਂ, ਬਜ਼ਾਰਾਂ, ਖੇਤਾਂ 'ਚ ਅਵਾਰਾ ਪਸ਼ੂਆਂ ਦੇ ਖੁੱਲੇ੍ਹ ਤੁਰੇ ਫਿਰਨ ਨਾਲ ਆਏ ਦਿਨ ਘਟਨਾਵਾਂ ਵੱਧਦੀਆਂ ਜਾ ਰਹੀਆਂ ਹਨ ਤੇ ਲੋਕਾਂ ਦੇ ਜਾਨ-ਮਾਲ ਦਾ ਨੁਕਸਾਨ ਹੋ ਰਿਹਾ ਹੈ | ਬੀਤੀ ਰਾਤ ਸਮੇਂ ਅਜਿਹੀ ਘਟਨਾ ਹੰਬੜਾਂ ...

ਪੂਰੀ ਖ਼ਬਰ »

ਜਗਰਾਉਂ ਅਨਾਜ ਮੰਡੀ 'ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਏ.ਡੀ.ਸੀ. ਵਲੋਂ ਨਿਰੀਖਣ

ਜਗਰਾਉਂ, 16 ਅਕਤੂਬਰ (ਜੋਗਿੰਦਰ ਸਿੰਘ, ਗੁਰਦੀਪ ਸਿੰਘ ਮਲਕ)-ਏਸ਼ੀਆ ਮਹਾਂਦੀਪ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ 'ਚ ਚੱਲ ਰਹੀ ਝੋਨੇ ਦੀ ਖ਼ਰੀਦ ਦਾ ਵਧੀਕ ਡਿਪਟੀ ਕਮਿਸ਼ਨਰ ਮੈਡਮ ਨੀਰੂ ਕਤਿਆਲ ਨੇ ਜਾਇਜ਼ਾ ਲਿਆ ਅਤੇ ਝੋਨੇ ਦੀ ਫ਼ਸਲ ਵੇਚਣ ਆਏ ਕਿਸਾਨਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਬੀਕੇਯੂ ਏਕਤਾ (ਉਗਰਾਹਾਂ) ਵਲੋਂ ਰਿਲਾਇੰਸ ਪੈਟਰੋਲ ਪੰਪ ਪਿੰਡ ਨੂਰਪੁਰਾ ਦਾ 16ਵੇਂ ਦਿਨ ਵੀ ਘਿਰਾਓ ਜਾਰੀ

ਰਾਏਕੋਟ, 16 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)- ਖੇਤੀ ਬਿੱਲ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿਛਲੇ 16 ਦਿਨਾਂ ਤੋਂ ਰਾਏਕੋਟ-ਲੁਧਿਆਣਾ ਰੋਡ 'ਤੇ ਪਿੰਡ ਨੂਰਪੁਰਾ ਨਜ਼ਦੀਕ ਰਿਲਾਇੰਸ ਪੈਟਰੋਲ ਪੰਪ ਦਾ ਘਿਰਾਓ ਕੀਤਾ | ਇਸ ਮੌਕੇ ਬੀਕੇਯੂ ...

ਪੂਰੀ ਖ਼ਬਰ »

ਚੇਅਰਮੈਨ ਦਾਖਾ, ਝੋਰੜਾਂ, ਲੱਖਾ ਦਾ ਪਿੰਡ ਦੇਹੜਕਾ ਵਿਖੇ ਵਿਸ਼ੇਸ਼ ਸਨਮਾਨ

ਹਠੂਰ, 16 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਮਾਰਕੀਟ ਕਮੇਟੀ ਹਠੂਰ ਦੇ ਨਵ-ਨਿਯੁਕਤ ਚੇਅਰਮੈਨ ਤਰਲੋਚਨ ਸਿੰਘ ਝੋਰੜਾਂ, ਉਪ ਚੇਅਰਮੈਨ ਦਰਸ਼ਨ ਸਿੰਘ ਲੱਖਾ ਦੇ ਸਨਮਾਨ ਵਿਚ ਪਿੰਡ ਦੇਹੜਕਾ ਵਿਖੇ ਵਿਸ਼ੇਸ਼ ਸਮਾਗਮ ਰੱਖਿਆ ਗਿਆ ਜਿਸ ਵਿਚ ਜ਼ਿਲ੍ਹਾ ਯੋਜਨਾ ਬੋਰਡ ਦੇ ...

ਪੂਰੀ ਖ਼ਬਰ »

ਸੁਖਬੀਰ ਬਾਦਲ ਪਾਰਟੀ ਦੀ ਮਜ਼ਬੂਤੀ ਲਈ ਬੇਦਾਗ਼, ਵਫ਼ਾਦਾਰ ਅਤੇ ਮਿਹਨਤੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੰਭਾਲਣ ਲੱਗੇ-ਕਾਲਸਾਂ

ਰਾਏਕੋਟ, 16 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਕਾਲਸਾਂ ਵਿਖੇ ਸਾਬਕਾ ਸਰਪੰਚ ਦਰਬਾਰਾ ਸਿੰਘ ਦੇ ਗ੍ਰਹਿ ਜਥੇਦਾਰ ਅੰਮਿ੍ਤਪਾਲ ਸਿੰਘ ਹੈਪੀ ਸਿਵੀਆਂ ਨੂੰ ਸਰਕਲ ਬੱਸੀਆਂ ਦਾ ਨਵ-ਨਿਯੁਕਤ ਜਥੇਦਾਰ ਬਣਾਉਣ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੀਨੀਅਰ ਅਕਾਲੀ ...

ਪੂਰੀ ਖ਼ਬਰ »

ਕਿਸਾਨ ਭਲਾਈ ਵਿਭਾਗ ਪਾਣੀ, ਹਵਾ ਤੇ ਮਿੱਤਰ ਕੀੜਿਆਂ ਨੂੰ ਬਚਾਉਣ ਵਾਲੇ ਕਿਸਾਨਾਂ ਦੀ ਪਿੱਠ ਥਾਪੜਣ ਲੱਗਾ

ਲੋਹਟਬੱਦੀ, 16 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਉਚ ਅਧਿਕਾਰੀਆਂ ਨੇ ਤੰਦਰੁਸਤ ਮਿਸ਼ਨ ਪੰਜਾਬ ਅਧੀਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਪਿਛਲੇ ਸਮੇਂ ਦੌਰਾਨ ਫ਼ਸਲਾਂ ਦੀ ...

ਪੂਰੀ ਖ਼ਬਰ »

ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੇ ਸਮਰਥਨ ਲਈ (ਸੀਟੂ) 21 ਨੂੰ ਕਰੇਗੀ ਚੱਕਾ ਜਾਮ-ਕਾਮਰੇਡ ਗੋਰਾ

ਰਾਏਕੋਟ, 16 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)- ਸਥਾਨਕ ਗੁਰੀਲਾ ਨਗਰ ਰਾਏਕੋਟ ਵਿਖੇ ਸੀਟੂ ਦੀ ਤਹਿਸੀਲ ਦੀ ਮੀਟਿੰਗ ਪ੍ਰਕਾਸ਼ ਸਿੰਘ ਹਿੱਸੋਵਾਲ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਮੀਟਿੰਗ ਵਿਚ ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਵਿਸ਼ੇਸ ...

ਪੂਰੀ ਖ਼ਬਰ »

ਕਾਲੇ ਕਾਨੂੰਨਾਂ ਸਬੰਧੀ ਕਿਸਾਨਾਂ ਨਾਲ ਗੱਲਬਾਤ ਤੋਂ ਭੱਜਣਾ ਕੇਂਦਰ ਦੀ ਮੰਦਭਾਵਨਾ ਦਾ ਨਤੀਜਾ-ਫੱਲੇਵਾਲ

ਲੋਹਟਬੱਦੀ/ਜੋਧਾਂ, 16 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ, ਗੁਰਵਿੰਦਰ ਸਿੰਘ ਹੈਪੀ)- ਪਿਛਲੇ ਸਮੇਂ ਤੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ...

ਪੂਰੀ ਖ਼ਬਰ »

ਪਿੰਡ ਬਿਰਕ ਵਿਖੇ ਕੈਪਟਨ ਸੰਧੂ ਨੇ 20 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਚੌਾਕੀਮਾਨ, 16 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਬਿਰਕ ਵਿਖੇ ਸਰਪੰਚ ਕਰਮਜੀਤ ਕੌਰ ਵਿਰਕ ਤੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸਕੱਤਰ ਦਰਸ਼ਨ ਸਿੰਘ ਵਿਰਕ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਵੱਲੋਂ 20 ਲੱਖ ਰੁਪਏ ਦੀ ਗ੍ਰਾਂਟ ਨਾਲ ਇੰਟਰ ਲਾਕ ਟਾਇਲਾਂ ਨਾਲ ...

ਪੂਰੀ ਖ਼ਬਰ »

ਟੂਸਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ 'ਉਗਰਾਹਾਂ' ਦੀ ਇਕਾਈ ਦਾ ਗਠਨ

ਗੁਰੂਸਰ ਸੁਧਾਰ, 16 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਿੰਡ ਟੂਸਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਗੁਰਮੇਲ ਸਿੰਘ ਪੰਡੋਰੀ ਮਹਿਲ ਕਲਾਂ, ਗੁਰਮੇਲ ਸਿੰਘ ਸਕੱਤਰ ਮਹੋਲੀ ਖੁਰਦ, ਗੁਰਪ੍ਰੀਤ ਸਿੰਘ ਨੂਰਪੁਰਾ ਇਲਾਕਾ ਕਨਵੀਨਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗੁਰਦੁਆਰਾ ਮੁਕੰਦਪੁਰੀ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ

ਜਗਰਾਉਂ, 16 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)- ਗੁਰਦੁਆਰਾ ਮੁਕੰਦਪੁਰੀ ਸਾਹਿਬ ਮੁਹੱਲਾ ਮੁਕੰਦਪੁਰੀ ਅਗਵਾੜ ਲੋਪੋ ਜਗਰਾਉਂ ਵਿਖੇ ਮੱਸਿਆ ਦੇ ਦਿਹਾੜੇ ਮੌਕੇ ਸਮਾਗਮ ਹੋਇਆ | ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਅਤੇ ਇਸ ਅਸਥਾਨ ਨੇ ਮੁੱਖ ਸੇਵਾਦਾਰ ਸੰਤ ਅਰਵਿੰਦਰ ...

ਪੂਰੀ ਖ਼ਬਰ »

ਨਾਨਕਸਰ ਵਿਖੇ ਤਿੰਨ ਰੋਜ਼ਾ ਕੋਰੋਨਾ ਜਾਂਚ ਕੈਂਪ ਲਗਾਇਆ

ਜਗਰਾਉਂ, 16 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)- ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਤਿੰਨ ਰੋਜ਼ਾ ਕੋਰੋਨਾ ਜਾਂਚ ਕੈਂਪ ਨਾਨਕਸਰ ਸੰਪਰਦਾਇ ਦੇ ਮਹਾਂਪੁਰਖਾਂ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਜਗਰਾਉਂ ਵਲੋਂ ਲਗਵਾਇਆ ਗਿਆ | ਇਸ ਕੈਂਪ ਦੀ ਸ਼ੁਰੂਆਤ ਮਹੰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX