ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜਬਰ ਜਨਾਹ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਿਦਿਆਰਥਣਾਂ ਆਈਆਂ ਸੜਕਾਂ 'ਤੇ

ਨਵਾਂਸ਼ਹਿਰ, 16 ਅਕਤੂਬਰ (ਬਲਕਾਰ ਸਿੰਘ ਭੂਤਾਂ)-ਪਿਛਲੇ ਦਿਨੀਂ ਮਨੀਸ਼ਾ ਵਾਲਮੀਕਿ ਨਾਲ ਹੋਏ ਜਬਰ ਜਨਾਹ ਖਿਲਾਫ਼ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਨਵਾਂਸ਼ਹਿਰ 'ਚ ਡਿਸਟਰਿਕ ਗਰਲ ਕਲੱਬ ਦੀਆਂ ਕਾਲਜੀ ਵਿਦਿਆਰਥਣਾਂ ਵਲੋਂ ਆਪਣੇ ਪਰਿਵਾਰਿਕ ਮੈਂਬਰਾਂ ਸਮੇਤ ਸ਼ਹਿਰ ਦੀਆਂ ਸੜਕਾਂ 'ਤੇ ਪ੍ਰਦਰਸ਼ਨ ਕਰਦੇ ਹੋਏ ਇਥੋਂ ਦੇ ਡਾ: ਅੰਬੇਡਕਰ ਚੌਕ 'ਚ ਰੋਸ ਮੁਜ਼ਾਹਰਾ ਕੀਤਾ ਗਿਆ | ਰੋਸ ਮੁਜ਼ਾਹਰਾ ਮੁੱਖ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚ ਹੁੰਦਾ ਹੋਇਆ ਡਾ: ਅੰਬੇਡਕਰ ਚੌਕ 'ਚ ਪਹੁੰਚਿਆ | ਇਸ ਮੌਕੇ ਵਿਦਿਆਰਥਣਾਂ ਅਮਨਦੀਪ ਮਾਹੀ ਤੇ ਰੀਤਿਕਾ ਕਪੂਰ ਨੇ ਕਿਹਾ ਕਿ ਹਰ ਰੋਜ਼ ਭਾਰਤ 'ਚ ਹਜ਼ਾਰਾਂ ਕੁੜੀਆਂ ਨਾਲ ਜਬਰ-ਜਨਾਹ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤੇ ਦੋਸ਼ੀ ਸ਼ਰੇਆਮ ਆਜ਼ਾਦ ਹੋ ਕੇ ਸਮਾਜ 'ਚ ਘੁੰਮਦੇ ਹਨ | ਜੇਕਰ ਸਰਕਾਰਾਂ ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਸਕਦੀਆਂ ਤਾਂ ਉਹ ਦੋਸ਼ੀਆਂ ਨੂੰ ਜਨਤਾ ਦੇ ਹਵਾਲੇ ਕਰ ਦੇਣ, ਜਨਤਾ ਆਪ ਹੀ ਉਨ੍ਹਾਂ ਨੂੰ ਆਪਣੇ ਤਰੀਕੇ ਨਾਲ ਸਜ਼ਾ ਦੇ ਦੇਵੇਗੀ | ਇਸ ਮੌਕੇ ਅੰਬੇਡਕਰ ਸੈਨਾ ਦੇ ਚੇਅਰਮੈਨ ਬਲਵਿੰਦਰ ਮਹੇ ਨੇ ਕਿਹਾ ਕਿ ਭਾਵੇਂ ਸਾਡੇ ਦੇਸ਼ ਨੂੰ ਆਜ਼ਾਦ ਹੋਇਆਂ ਕਈ ਸਾਲ ਹੋ ਚੁੱਕੇ ਹਨ ਪਰ ਜਦੋਂ ਤੱਕ ਧੀਆਂ ਸਮਾਜ 'ਚ ਆਜ਼ਾਦ ਹੋ ਕੇ ਚੱਲ ਫਿਰ ਨਹੀਂ ਸਕਦੀਆਂ, ਉਦੋਂ ਤੱਕ ਇਸ ਦੇਸ਼ ਨੂੰ ਆਜ਼ਾਦ ਨਹੀਂ ਕਿਹਾ ਜਾ ਸਕਦਾ | ਦੂਜੇ ਦੇਸ਼ਾਂ ਵਾਂਗ ਭਾਰਤ 'ਚ ਵੀ ਜਬਰ-ਜਨਾਹ ਦੋਸ਼ੀਆਂ ਦੇ ਸਾਬਤ ਹੁੰਦਿਆਂ ਹੀ ਤੁਰੰਤ ਉਨ੍ਹਾਂ ਨੂੰ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ | ਇਸ ਮੌਕੇ ਬਲਵਿੰਦਰ ਮਹੇ, ਬਲਦੇਵ ਮਾਹੀ, ਸਤੀਸ਼ ਕੁਮਾਰ, ਸ਼ਾਮ ਲਾਲ, ਹੈਪੀ ਭਾਟੀਆ, ਪਰਮਜੀਤ ਪੰਮਾ, ਸਿਮਰਨ ਸਿੰਮੀ ਆਦਿ ਹਾਜ਼ਰ ਸਨ |

ਨਵਾਂ ਪਿੰਡ ਟੱਪਰੀਆਂ ਵਿਖੇ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ

ਭੱਦੀ, 16 ਅਕਤੂਬਰ (ਨਰੇਸ਼ ਧੌਲ)-ਪਿ੍ੰ: ਸ਼ੰਕਰ ਦਾਸ ਸਪੋਰਟਸ ਕਲੱਬ ਨਵਾਂ ਪਿੰਡ ਟੱਪਰੀਆਂ ਵਲੋਂ ਸਵ: ਸੋਹਣ ਲਾਲ ਬਾਗੜੀ ਤੇ ਸ਼ਹੀਦ ਅਜੈ ਕੁਮਾਰ ਦੀ ਯਾਦ ਨੂੰ ਸਮਰਪਿਤ ਇਕ ਦਿਨਾ ਵਾਲੀਬਾਲ ਪਿੰਡ ਪੱਧਰ ਓਪਨ ਟੂਰਨਾਮੈਂਟ (ਤਿੰਨ ਖਿਡਾਰੀ ਬਾਹਰਲੇ) ਉਤਸ਼ਾਹ ਪੂਰਵਕ ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਵਲੋਂ ਐਮ. ਪੀ. ਮਨੀਸ਼ ਤਿਵਾੜੀ ਸਮੇਤ ਕੇਂਦਰੀ ਖੇਡ ਮੰਤਰੀ ਨਾਲ ਮੁਲਾਕਾਤ

ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਵਿਧਾਇਕ ਅੰਗਦ ਸਿੰਘ ਨੇ ਐਮ. ਪੀ. ਮਨੀਸ਼ ਤਿਵਾੜੀ ਸਮੇਤ ਨਵੀਂ ਦਿੱਲੀ ਵਿਖੇ ਕੇਂਦਰੀ ਯੁਵਾ ਮਾਮਲੇ ਤੇ ਖੇਡ ਮੰਤਰੀ ਕਿਰਨ ਰਿਜੀਜੂ ਨਾਲ ਮੁਲਾਕਾਤ ਕਰ ਕੇ ਨਵਾਂਸ਼ਹਿਰ ਵਿਖੇ ਬਣਨ ਵਾਲੇ ਵਿਸ਼ਾਲ ਖੇਡ ਕੰਪਲੈਕਸ ਸਬੰਧੀ ...

ਪੂਰੀ ਖ਼ਬਰ »

ਮੱਥਾ ਟੇਕਣ ਗਏ ਨੌਜਵਾਨ 'ਤੇ 2 ਵਿਅਕਤੀਆਂ ਵਲੋਂ ਹਮਲਾ, ਮਾਮਲਾ ਦਰਜ

ਬੰਗਾ, 16 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪਿੰਡ ਸੁੱਜੋਂ 'ਚ ਗੁਰਦੁਆਰਾ ਨਾਭ ਕੰਵਲ ਰਾਜਾ ਸਾਹਿਬ ਵਿਖੇ ਮੱਥਾ ਟੇਕਣ ਗਏ ਇਕ ਵਿਅਕਤੀ 'ਤੇ ਚਾਚਾ-ਭਤੀਜਾ ਵਲੋਂ ਹਮਲਾ ਕੀਤਾ ਗਿਆ | ਪੁਲਿਸ ਨੇ ਦੋਨਾਂ 'ਤੇ ਮਾਮਲਾ ਦਰਜ ਕਰ ਲਿਆ | ਥਾਣਾ ਮੁਖੀ ਰਾਜੀਵ ਕੁਮਾਰ ਨੇ ਦੱਸਿਆ ਜਸਪਾਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 7 ਨਵੇਂ ਕੋਰੋਨਾ ਪੀੜਤ, ਇਕ ਮੌਤ

ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਫਿਰ ਜ਼ਿਲੇ੍ਹ 'ਚ 7 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਇਸ ਤੋਂ ਇਲਾਵਾ ਹਲਕਾ ਬਲਾਚੌਰ ਦੇ ਇਕ 65 ਸਾਲਾ ਵਿਅਕਤੀ ਜਿਹੜਾ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਸੀ, ਉਹ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਰਾਹੋਂ, 16 ਅਕਤੂਬਰ (ਬਲਬੀਰ ਸਿੰਘ ਰੂਬੀ)-ਥਾਣਾ ਰਾਹੋਂ ਪੁਲਿਸ ਨੂੰ ਉਸ ਸਮੇਂ ਇਕ ਵੱਡੀ ਕਾਮਯਾਬੀ ਮਿਲੀ ਜਦੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਤੋਂ ਇਕ ਕਿੱਲੋ ਅਫ਼ੀਮ ਬਰਾਮਦ ਹੋਈ | ਡੀ. ਐੱਸ. ਪੀ. ਨਵਾਂਸ਼ਹਿਰ ਹਰਲੀਨ ਨੇ ਦੱਸਿਆ ਕਿ ਏ. ਐੱਸ. ਆਈ. ...

ਪੂਰੀ ਖ਼ਬਰ »

ਪਿੰਡ ਨਿਊ ਥੋਪੀਆ ਵਿਖੇ ਗੰਦੇ ਪਾਣੀ ਦੇ ਨਿਕਾਸ ਦੀ ਮੰਗ

ਭੱਦੀ, 16 ਅਕਤੂਬਰ (ਨਰੇਸ਼ ਧੌਲ)-ਪਿੰਡ ਨਿਊ ਥੋਪੀਆ ਵਿਖੇ ਸਰਕਾਰੀ ਸਕੂਲ ਦੇ ਨਜ਼ਦੀਕ ਵਾਲੀ ਗਲੀ ਦਾ ਨਵੀਨੀਕਰਨ ਹੋਣ ਉਪਰੰਤ ਨਾਲ ਲੱਗਦੀ ਇਕ ਹੋਰ ਸੰਪਰਕ ਗਲੀ ਦੇ ਗੰਦੇ ਪਾਣੀ ਦੀ ਨਿਕਾਸੀ ਬੰਦ ਹੋਣ ਕਾਰਨ ਕਈ ਘਰਾਂ ਦੇ ਲੋਕ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਲਈ ...

ਪੂਰੀ ਖ਼ਬਰ »

ਬੰਗਾ ਬਲਾਕ ਦੇ ਵੱਖ-ਵੱਖ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਉਦਘਾਟਨ ਅੱਜ

ਬੰਗਾ, 16 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਸਤਵੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ ਦੱਸਿਆ ਕਿ ਬੰਗਾ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ | ਜਿਸ ਦੀ ਸ਼ੁਰੂਆਤ ਪਿੰਡ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮਾਂ ਨੇ ਖਾਣ ਪੀਣ ਵਾਲੀਆਂ ਵਸਤਾਂ ਦੇ ਲਏ 20 ਨਮੂਨੇ

ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਘਟੀਆ/ਗੈਰ ਮਿਆਰੀ ਮਠਿਆਈਆਂ ਤੇ ਹੋਰ ਖਾਣ ਪੀਣ ਵਾਲੀਆ ਵਸਤਾਂ ਦੀ ਵਿਕਰੀ ਨੂੰ ਨੱਥ ਪਾਉਣ ਲਈ ਸਹਾਇਕ ਕਮਿਸ਼ਨਰ (ਫੂਡ) ਮਨੋਜ ਖੋਸਲਾ ਤੇ ਫੂਡ ਸੇਫ਼ਟੀ ਅਫਸਰ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

ਹਮਦਰਦ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਮੇਜ਼ਬਾਨ ਟੀਮ ਨੇ ਜਿੱਤਿਆ

ਬੰਗਾ, 16 ਅਕਤੂਬਰ (ਸੁਰਿੰਦਰ ਸਿੰਘ ਕਰਮ)-ਖੇਡ ਸਟੇਡੀਅਮ ਲਧਾਣਾ ਉੱਚਾ ਵਿਖੇ ਉਥੋਂ ਦੇ ਦਸਮੇਸ਼ ਸਪੋਰਟਸ ਕਲੱਬ ਵਲੋਂ ਪਿੰਡ ਦੀ ਪੰਚਾਇਤ, ਐਨ. ਆਰ. ਆਈ. ਸੱਜਣਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਡਾ: ਸਾਧੂ ਸਿੰਘ ਹਮਦਰਦ ਯਾਦਗਾਰੀ ਸੱਤ ਦਿਨਾਂ 'ਸੱਤ ਏ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ ਸੰਭਾਲ ਕਰਨ ਸਬੰਧੀ ਕਿਸਾਨਾਂ ਨਾਲ ਕੀਤੇ ਨੁਕਤੇ ਸਾਂਝੇ

ਸਮੁੰਦੜਾ, 16 ਅਕਤੂਬਰ (ਤੀਰਥ ਸਿੰਘ ਰੱਕੜ)-ਪਿੰਡ ਚੱਕ ਗੁਰੂ ਵਿਖੇ ਖੇਤੀਬਾੜੀ ਖੋਜ ਕੇਂਦਰ ਬਾਹੋਵਾਲ ਤੋਂ ਪਹੁੰਚੇ ਖੇਤੀ ਮਾਹਿਰਾਂ ਵਲੋਂ ਕਿਸਾਨਾਂ ਨਾਲ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਸਬੰਧੀ ਨੁਕਤੇ ਸਾਂਝੇ ਕੀਤੇ ਗਏ | ਇਸ ਮੌਕੇ ਲਾਏ ਗਏ ਕਿਸਾਨ ...

ਪੂਰੀ ਖ਼ਬਰ »

ਮੁਰੰਮਤ ਕਾਰਨ ਬਿਜਲੀ ਰਹੇਗੀ ਬੰਦ

ਰਾਹੋਂ, 16 ਅਕਤੂਬਰ (ਬਲਬੀਰ ਸਿੰਘ ਰੂਬੀ)-66 ਕੇ. ਵੀ. ਲਾਈਨ ਰਾਹੋਂ ਦੀ ਜ਼ਰੂਰੀ ਮੁਰੰਮਤ ਕਰਨ ਕਰਕੇ ਰਾਹੋਂ ਤੋਂ ਚੱਲਦੇ ਫੀਡਰਾਂ ਦੀ ਸਪਲਾਈ 17 ਅਕਤੂਬਰ ਨੂੰ ਸਵੇਰੇ 10 ਤੋਂ ਲੈ ਕੇ 3 ਵਜੇ ਤੱਕ ਬੰਦ ਰਹੇਗੀ | ਇਹ ਜਾਣਕਾਰੀ ਸਬ ਉਪ ਮੰਡਲ ਅਫਸਰ ਰਾਹੋਂ ਇੰਜੀਨੀਅਰ ਤਰਵਿੰਦਰ ...

ਪੂਰੀ ਖ਼ਬਰ »

ਬਾਪੂ ਇੰਦਰ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ 21 ਨੂੰ

ਔੜ/ਝਿੰਗੜਾਂ, 16 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਬਾਪੂ ਇੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਬਾਉਲੀ ਸਾਹਿਬ ਪਿੰਡ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਦੀ ਪ੍ਰਬੰਧਕ ਕਮੇਟੀ ਵਲੋਂ 19 ਤੋਂ 21 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਸਮਾਗਮ ਸਬੰਧੀ ਪ੍ਰਧਾਨ ...

ਪੂਰੀ ਖ਼ਬਰ »

ਨਵਾਂ ਪਿੰਡ ਟੱਪਰੀਆਂ ਦੇ ਜੰਮਪਲ ਨਰਿੰਦਰ ਚੌਧਰੀ ਬਣੇ ਡੀ. ਐੱਸ. ਪੀ.

ਭੱਦੀ, 16 ਅਕਤੂਬਰ (ਨਰੇਸ਼ ਧੌਲ)-ਪੰਜਾਬ ਪੁਲਿਸ ਵਿਭਾਗ ਵਲੋਂ ਨਵਾਂ ਪਿੰਡ ਟੱਪਰੀਆਂ ਦੇ ਜੰਮਪਲ ਨਰਿੰਦਰ ਚੌਧਰੀ ਪੁੱਤਰ ਸਵ: ਚੌਧਰੀ ਰਾਮ ਧੰਨ ਨੂੰ ਪਦ-ਉੱਨਤ ਕਰ ਕੇ ਡੀ.ਐੱਸ.ਪੀ. ਬਣਾਇਆ ਗਿਆ ਹੈ | ਨਰਿੰਦਰ ਚੌਧਰੀ 1988 'ਚ ਬੀ. ਐੱਸ. ਸੀ. ਗੌਰਮਿੰਟ ਕਾਲਜ ਰੋਪੜ ਤੋਂ ਕਰਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 53 ਪਿੰਡਾਂ 'ਚ ਵੱਖ-ਵੱਖ ਕੰਮਾਂ ਦਾ ਅੱਜ ਵਰਚੂਅਲ ਉਦਘਾਟਨ ਕਰਨਗੇ ਮੁੱਖ ਮੰਤਰੀ

ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਮਾਰਟ ਵਿਲੇਜ ਕੰਪੇਨ ਫ਼ੇਜ਼-2 ਦੇ ਜ਼ਿਲ੍ਹੇ ਦੇ 53 ਪਿੰਡਾਂ 'ਚ ਵੱਖ-ਵੱਖ ਵਿਕਾਸ ਕੰਮਾਂ ਦਾ ਵਰਚੂਅਲ ਉਦਘਾਟਨ 17 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕਰਨਗੇ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਸਕਾਲਰ ਪਬਲਿਕ ਸਕੂਲ ਵਿਖੇ ਕੋਵਿਡ 19 ਦੇ 89 ਸੈਂਪਲ ਲਏ

ਜਾਡਲਾ, 16 ਅਕਤੂਬਰ (ਬੱਲੀ)-ਸਕਾਲਰ ਪਬਲਿਕ ਸਕੂਲ ਜਾਡਲਾ ਵਿਖੇ ਸਿਹਤ ਵਿਭਾਗ ਦੀ ਟੀਮ ਵਲੋਂ ਕੋਵਿਡ-19 ਦੇ 89 ਵਿਅਕਤੀਆਂ ਦੇ ਕੋਰੋਨਾ ਸੈਂਪਲ ਲਏ ਗਏ | ਡਾ: ਰਣਜੀਤ ਹਰੀਸ਼ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਕੋਰੋਨਾ ਤੋਂ ਬਚਾਅ ਸਬੰਧੀ ਦਿਨ ਰਾਤ ਇਕ ਕਰਕੇ ਕੰਮ ਕੀਤਾ ਜਾ ...

ਪੂਰੀ ਖ਼ਬਰ »

ਹਾਥਰਸ ਗੁੰਡਾਗਰਦੀ ਦੇ ਵਿਰੋਧ 'ਚ 19 ਨੂੰ ਰਾਹੋਂ ਸ਼ਹਿਰ ਰਹੇਗਾ ਬੰਦ

ਰਾਹੋਂ, 16 ਅਕਤੂਬਰ (ਬਲਬੀਰ ਸਿੰਘ ਰੂਬੀ)-ਹਾਥਰਸ ਵਿਖੇ ਹੋਈ ਗੁੰਡਾਗਰਦੀ ਤੇ ਯੂ. ਪੀ. ਦੀ ਸਰਕਾਰ ਵਲੋਂ ਇਨਸਾਫ਼ ਨਾ ਦਿੱਤੇ ਜਾਣ ਦੇ ਵਿਰੋਧ 'ਚ ਪ੍ਰਸ਼ੋਤਮ ਚੱਢਾ ਦੀ ਅਗਵਾਈ ਵਿਚ ਬਣਾਈ ਸੰਘਰਸ਼ ਕਮੇਟੀ ਵਲੋਂ 19 ਅਕਤੂਬਰ ਨੂੰ 4 ਘੰਟੇ ਲਈ ਰਾਹੋਂ ਸ਼ਹਿਰ ਬੰਦ ਕੀਤਾ ਜਾ ...

ਪੂਰੀ ਖ਼ਬਰ »

ਫਰਾਲਾ ਸਕੂਲ 'ਚ ਕੈਰੀਅਰ ਗਾਈਡੈਂਸ ਐਾਡ ਕੌ ਾਸਿਲੰਗ ਸਬੰਧੀ ਆਨਲਾਈਨ ਮੀਟਿੰਗ

ਸੰਧਵਾਂ, 16 ਅਕਤੂਬਰ (ਪ੍ਰੇਮੀ ਸੰਧਵਾਂ)-ਡਿਪਟੀ ਕਮਿਸ਼ਨਰ ਡਾ. ਸੇਨਾ ਅਗਰਵਾਲ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ੁਸ਼ੀਲ ਕੁਮਾਰ ਦੀ ਅਗਵਾਈ 'ਚ ਨਸ਼ਾ ਮੁਕਤ ਅਭਿਆਨ, ਕੈਰੀਅਰ ਗਾਈਡੈਂਸ ਐਾਡ ਕੌਾਸਿਲੰਗ ਵਿਸ਼ੇ 'ਤੇ ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਟੋਲ ਪਲਾਜ਼ਾ 'ਤੇ ਦੂਜੇ ਦਿਨ ਵੱਖ-ਵੱਖ ਪਾਰਟੀਆਂ ਦੇ ਆਗੂ ਕਿਸਾਨ ਬਣ ਕੇ ਪਹੁੰਚੇ

ਮਜਾਰੀ/ਸਾਹਿਬਾ, 16 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਬਣਾਏ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵਲੋਂ ਕਸਬਾ ਮਜਾਰੀ ਲਾਗੇ ਹਾਈਵੇਅ 'ਤੇ ਲਗਾਏ ਅਣਮਿਥੇ ਸਮੇਂ ਦੇ ਧਰਨੇ ਦੇ ਦੂਜੇ ਦਿਨ ਵੱਖ ਵੱਖ ...

ਪੂਰੀ ਖ਼ਬਰ »

ਸਮਾਰਟ ਵਿਲੇਜ ਕੰਪੇਨ ਤਹਿਤ ਮੁੱਖ ਮੰਤਰੀ ਪੰਜਾਬ ਸਮਾਰਟ ਸਕੂਲਾਂ ਦਾ ਵਰਚੂਅਲ ਉਦਘਾਟਨ ਕਰਨਗੇ-ਚੌਧਰੀ ਮੰਗੂਪੁਰ

ਸੜੋਆ, 16 ਅਕਤੂਬਰ (ਨਾਨੋਵਾਲੀਆ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਸਰਕਾਰ 17 ਅਕਤੂਬਰ ਨੂੰ ਸਵੇਰੇ 10 ਵਜੇ ਸਮਾਰਟ ਸਕੂਲਾਂ ਦਾ ਵਰਚੂਅਲ ਉਦਘਾਟਨ ਕਰਨਗੇ | ਇਹ ਵਿਚਾਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਿਧਾਇਕ ਹਲਕਾ ਬਲਾਚੌਰ ਨੇ ਸੰਮਤੀ ਦਫ਼ਤਰ ਸੜੋਆ ਵਿਖੇ ਇਸ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਚਾਂਦਪੁਰ ਰੁੜਕੀ ਵਿਖੇ ਸਮਾਰਟ ਰੂਮ ਬਣਾਇਆ

ਪੋਜੇਵਾਲ ਸਰਾਂ, 16 ਅਕਤੂਬਰ (ਨਵਾਂਗਰਾਈਾ)-ਸਵ: ਮਾ: ਤਲਵਿੰਦਰ ਕੁਮਾਰ ਬੂਥਗੜ੍ਹ ਦੇ ਮਿੱਤਰਾਂ ਸੱਜਣਾਂ ਵਲੋਂ ਨਿਵੇਕਲੀ ਪਹਿਲ ਕਰਦੇ ਹੋਏ ਉਨ੍ਹਾਂ ਦੀ ਯਾਦ 'ਚ ਸਰਕਾਰੀ ਪ੍ਰਾਇਮਰੀ ਸਕੂਲ ਚਾਂਦਪੁਰ ਰੁੜਕੀ ਵਿਖੇ ਸਮਾਰਟ ਰੂਮ ਬਣਾਇਆ ਗਿਆ | ਜਿਸ ਦਾ ਉਦਘਾਟਨ ਸਵ: ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੁਕੰਦਪੁਰ ਵਲੋਂ ਸਮਾਜ ਅੰਦਰ ਨਿਭਾਈਆਂ ਸੇਵਾਵਾਂ ਸ਼ਲਾਘਾਯੋਗ-ਗਵਰਨਰ

ਮੁਕੰਦਪੁਰ, 16 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ)-ਲਾਇਨਜ਼ ਕਲੱਬ ਮੁਕੰਦਪੁਰ 321 ਡੀ ਵਲੋਂ ਪ੍ਰਧਾਨ ਰਸ਼ਪਾਲ ਸਿੰਘ ਸਿਆਣ ਜਗਤਪੁਰ ਦੀ ਅਗਵਾਈ ਹੇਠ ਮੁਕੰਦਪੁਰ 'ਚ ਕਰਵਾਏ ਇਕ ਸਮਾਗਮ ਦੌਰਾਨ ਜ਼ਿਲ੍ਹਾ ਗਵਰਨਰ ਹਰਦੀਪ ਸਿੰਘ ਖੜਕਾ ਨੇ ਕਿਹਾ ਕਿ ਲਾਇਨਜ਼ ਕਲੱਬ ...

ਪੂਰੀ ਖ਼ਬਰ »

ਸੀ. ਪੀ. ਆਈ. (ਐਮ) ਨੇ 100ਵੀਂ ਵਰੇ੍ਹਗੰਢ ਬਲਾਚੌਰ 'ਚ ਮਨਾਈ

ਬਲਾਚੌਰ, 16 ਅਕਤੂਬਰ (ਸ਼ਾਮ ਸੁੰਦਰ ਮੀਲੂ)-ਭਾਰਤੀ ਕਮਿਊਨਿਸਟ ਪਾਰਟੀ ਦੀ 100ਵੀਂ ਵਰ੍ਹੇਗੰਢ ਬਲਾਚੌਰ ਵਿਖੇ ਕਾਮਰੇਡ ਬਲਵੀਰ ਸਿੰਘ ਕੌਲਗੜ੍ਹ ਦੀ ਪ੍ਰਧਾਨਗੀ ਹੇਠ ਮਨਾਈ ਗਈ | ਕਾਮਰੇਡ ਰਘੂਨਾਥ ਨੇ 1920 ਤੋਂ ਲੈ ਕੇ ਹੁਣ ਤੱਕ ਕਮਿਊਨਿਸਟ ਸ਼ਹਿਰ ਦੀਆਂ ਪ੍ਰਾਪਤੀਆਂ, ਪਾਰਟੀ ...

ਪੂਰੀ ਖ਼ਬਰ »

ਰਿਲਾਇੰਸ ਦੇ ਸਮਾਰਟ ਸੁਪਰ ਸਟੋਰ ਮੂਹਰੇ ਕਿਸਾਨਾਂ ਦਾ ਧਰਨਾ ਜਾਰੀ

ਨਵਾਂਸ਼ਹਿਰ, 16 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਰਿਲਾਇੰਸ ਕੰਪਨੀ ਦੇ ਸਮਾਰਟ ਸੁਪਰ ਸਟੋਰ ਸਾਹਮਣੇ ਦੂਸਰੇ ਦਿਨ ਵੀ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਜਾਰੀ ਰਿਹਾ ਤੇ ਸਟੋਰ ਘੇਰ ਕੇ ਧੇਲੇ ਦੀ ਸੇਲ ਨਹੀਂ ਹੋਣ ਦਿੱਤੀ ਗਈ, ਸਗੋਂ ਸਟੋਰ ਦੇ ਕਰਿੰਦਿਆਂ ਨੂੰ ਸਟੋਰ ਨੂੰ ...

ਪੂਰੀ ਖ਼ਬਰ »

ਪੇਂਡੂ ਸੰਪਰਕ ਮੁਹਿੰਮ ਤਹਿਤ ਕੈਂਪ ਲਗਾਇਆ

ਸਮੁੰਦੜਾ, 16 ਅਕਤੂਬਰ (ਤੀਰਥ ਸਿੰਘ ਰੱਕੜ)-ਪੰਜਾਬ ਨੈਸ਼ਨਲ ਬੈਂਕ ਬਰਾਂਚ ਸਮੁੰਦੜਾ ਵਲੋਂ ਪਿੰਡ ਸਹੂੰਗੜਾ ਵਿਖੇ ਸਰਕਲ ਹੈੱਡ ਡਾ: ਰਾਜੇਸ਼ ਪ੍ਰਸਾਦ ਤੇ ਡਿਪਟੀ ਸਰਕਲ ਹੈੱਡ ਸੀ. ਡੀ. ਰੈਲੀ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੈਂਕ ਵਲੋਂ ਚਲਾਈ ਜਾ ਰਹੀ ਪੇਂਡੂ ...

ਪੂਰੀ ਖ਼ਬਰ »

ਲੋਕ ਸਾਂਝੇਦਾਰੀ ਕਮੇਟੀ ਪਿੰਡ ਨਿਆਣਾ ਬੇਟ ਦੀ ਮੀਟਿੰਗ

ਬਲਾਚੌਰ, 16 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਮਿਸ਼ਨ ਫਤਹਿ ਪੰਜਾਬ ਤਹਿਤ ਪਿੰਡ ਨਿਆਣਾ ਬੇਟ ਵਿਖੇ ਸਿਹਤ ਵਿਭਾਗ ਵਲੋਂ ਗਠਿਤ ਕੀਤੀ ਲੋਕ ਸਾਂਝੇਦਾਰੀ ਕਮੇਟੀ ਦੀ ਵਿਸ਼ੇਸ਼ ਮੀਟਿੰਗ ਐਲ. ਐੱਚ. ਵੀ. ਜਸਵੀਰ ਕੌਰ ਦੀ ਦੇਖ-ਰੇਖ ਹੇਠ ਹੋਈ | ਜਿਸ 'ਚ ਸਰਪੰਚ ਸੁਖਦੇਵ ਸਿੰਘ, ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ ਸ਼ਹਿਰ ਵਾਸੀ ਸਹਿਯੋਗ ਦੇਣ-ਮੰਗਤ ਰਾਏ ਚੋਪੜਾ

ਰਾਹੋਂ, 16 ਅਕਤੂਬਰ (ਬਲਬੀਰ ਸਿੰਘ ਰੂਬੀ)-ਸ਼ਹਿਰ ਨੂੰ ਸੁੰਦਰ ਬਣਾਉਣ ਤੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਵਾਤਾਵਰਨ ਸੇਵਾ ਸੁਸਾਇਟੀ ਵਲੋਂ ਪਿਛਲੇ 10 ਸਾਲਾਂ ਤੋਂ ਵੱਧ ਸਮੇਂ ਤੋਂ ਇਕ ਮੁਹਿੰਮ ਚਲਾਈ ਗਈ ਹੈ | ਜਿਸ 'ਚ ਸ਼ਹਿਰ ਦੇ ਵੱਖ-ਵੱਖ ਰਸਤਿਆਂ ਪਾਰਕਾਂ ਤੇ ਹੋਰ ...

ਪੂਰੀ ਖ਼ਬਰ »

ਖੇਤੀ ਕਾਨੂੰਨ ਰੱਦ ਕਰਾ ਕੇ ਹੀ ਸਾਹ ਲਵਾਂਗੇ-ਕਿਸਾਨ

ਸੰਧਵਾਂ, 16 ਅਕਤੂਬਰ (ਪ੍ਰੇਮੀ ਸੰਧਵਾਂ)-ਖੇਤੀ ਕਾਨੂੰਨਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਜਸਵੀਰ ਸਿੰਘ, ਦਲਜੀਤ ਸਿੰਘ ਤੇ ਜਸਵਿੰਦਰ ਸਿੰਘ ਆਦਿ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ 'ਤੇ ਕਿਸਾਨ ਮਾਰੂ ਨੀਤੀਆਂ ਨੂੰ ਦਰਸਾਉਂਦੇ ਫਲੈਕਸ ਬੋਰਡ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਥਾਣਾ ਮੁਖੀ ਪਰਮਿੰਦਰ ਸਿੰਘ

ਪੋਜੇਵਾਲ ਸਰਾਂ, 16 ਅਕਤੂਬਰ (ਰਮਨ ਭਾਟੀਆ)-ਇਲਾਕੇ ਅੰਦਰ ਨਸ਼ਾ ਵੇਚਣ ਵਾਲਿਆਂ ਤੇ ਹੋਰ ਵੀ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਕਿਸੇ ਵੀ ਅਨਸਰ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆਂ ਨਹੀਂ ਜਾਵੇਗਾ ਤੇ ਜੇਕਰ ਕਿਸੇ ਵੀ ਪਿੰਡ ਅੰਦਰ ਕੋਈ ਵਿਅਕਤੀ ਨਸ਼ਾ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੁਰੱਖਿਆ ਦਲ ਪੰਜਾਬ ਦੀ ਮੀਟਿੰਗ

ਬਲਾਚੌਰ, 16 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਮਨੁੱਖੀ ਅਧਿਕਾਰ ਸੁਰੱਖਿਆ ਦਲ ਪੰਜਾਬ ਦੇ ਪ੍ਰਧਾਨ ਹਰਮੋਹਨ ਸਿੰਘ ਐਡਵੋਕੇਟ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਵਾਰਡ ਨੰਬਰ ਇਕ ਬਲਾਚੌਰ ਵਿਖੇ ਹੋਈ | ਇਸ ਮੌਕੇ ਦਰਬਾਰਾ ਸਿੰਘ ਸਿਆਣਾ ਨੂੰ ਜ਼ਿਲ੍ਹੇ ਦਾ ਪ੍ਰਧਾਨ ...

ਪੂਰੀ ਖ਼ਬਰ »

ਟੋਲ ਪਲਾਜ਼ੇ 'ਤੇ ਕਿਸਾਨ ਧਰਨੇ ਦੀ ਕਲਾਕਾਰ ਮੰਚ ਵਲੋਂ ਹਮਾਇਤ

ਬਹਿਰਾਮ, 16 ਅਕਤੂਬਰ (ਨਛੱਤਰ ਸਿੰਘ)-ਬਹਿਰਾਮ ਵਿਖੇ ਟੋਲ ਪਲਾਜੇ 'ਤੇ ਕੇਂਦਰ ਸਰਕਾਰ ਵਿਰੁੱਧ ਖੇਤੀ ਕਾਨੂੰਨ ਪਾਸ ਕਰਨ ਦੇ ਰੋਸ ਵਜੋਂ ਲਗਾਏ ਧਰਨੇ ਦੀ ਵੱਖ-ਵੱਖ ਕਲਾਕਾਰਾਂ ਨੇ ਹਮਾਇਤ ਕੀਤੀ | ਬੂਟਾ ਮੁਹੰਮਦ ਪ੍ਰਧਾਨ ਕਲਾਕਾਰ ਮੰਚ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਵਸ ਮੌਕੇ ਬੂਟੇ ਲਗਾਏ

ਔੜ/ਝਿੰਗੜਾਂ, 16 ਅਕਤੂਬਰ (ਜਰਨੈਲ ਸਿੰਘ ਖੁਰਦ, ਕੁਲਦੀਪ ਸਿੰਘ ਝਿੰਗੜ)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਵਸ ਮੌਕੇ ਪਿੰਡ ਬੁਹਾਰਾ ਵਿਖੇ ਬੂਟੇ ਲਗਾਏ ਗਏ | ਸੁਸਾਇਟੀ ਪ੍ਰਧਾਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਖਰੌੜ ਵਿਖੇ ਸਕੂਲੀ ਬੱਚਿਆਂ ਨੂੰ ਵੰਡੀ ਸਟੇਸ਼ਨਰੀ

ਬਲਾਚੌਰ, 16 ਅਕਤੂਬਰ (ਸ਼ਾਮ ਸੁੰਦਰ ਮੀਲੂ)-ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਦੁਆਰਾ ਕੋਰੋਨਾ ਮਹਾਂਮਾਰੀ ਦੌਰਾਨ ਘਰਾਂ ਵਿਚ ਬੈਠੇ ਸਕੂਲੀ ਬੱਚਿਆਂ ਨੂੰ ਵਿੱਦਿਆ ਨਾਲ ਜੋੜੇ ਰੱਖਣ ਲਈ ਚਲਾਈ ਮੁਹਿੰਮ ਤਹਿਤ ਪਿੰਡ ਖਰੋੜ ਵਿਖੇ ਬੱਚਿਆਂ ਨੂੰ ਘਰ-ਘਰ ...

ਪੂਰੀ ਖ਼ਬਰ »

ਭਗਤ ਸਿੰਘ ਸੁਸਾਇਟੀ ਵਲੋਂ ਪੇਂਡੂ ਡਿਸਪੈਸਰੀਆਂ ਖੋਲ੍ਹਣ ਦੀ ਮੰਗ

ਬੰਗਾ, 16 ਅਕਤੂਬਰ (ਕਰਮ ਲਧਾਣਾ)-ਉੱਘੀ ਸਮਾਜ ਸੇਵੀ ਜਥੇਬੰਦੀ ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ ਨੇ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਪਿੰਡ ਦੇ ਲੋੜਵੰਦ ਮਰੀਜ਼ਾਂ ਦੀ ਮਜ਼ਬੂਰੀ ਨੂੰ ਸਮਝਦੇ ਹੋਏ ਸਰਕਾਰੀ ...

ਪੂਰੀ ਖ਼ਬਰ »

ਹਕੀਮਪੁਰ 'ਚ ਨਸ਼ਿਆਂ ਵਿਰੋਧੀ ਜਾਗਰੂਕਤਾ ਸਮਾਗਮ

ਮੁਕੰਦਪੁਰ, 16 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ)-ਸਾਂਝ ਕੇਂਦਰ ਮੁਕੰਦਪੁਰ ਦੀ ਟੀਮ ਵਲੋਂ ਏ. ਐਸ. ਆਈ. ਹੁਸਨ ਲਾਲ ਦੀ ਹਾਜ਼ਰੀ 'ਚ ਫੋਕਲ ਪੁਆਇੰਟ ਹਕੀਮਪੁਰ ਵਿਖੇ ਮਿਸ਼ਨ ਫਤਹਿ ਤੇ ਨਸ਼ਿਆਂ ਸਬੰਧੀ ਆਮ ਲੋਕਾਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਮੁਕੰਦਪੁਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX