ਤਾਜਾ ਖ਼ਬਰਾਂ


ਪਲਾਟ ਦੇ ਝਗੜੇ ਨੂੰ ਲੈ ਕੇ ਚੱਲੀਆਂ ਗੋਲੀਆਂ
. . .  7 minutes ago
ਪਾਤੜਾਂ, 21 ਅਕਤੂਬਰ (ਜਗਦੀਸ਼ ਸਿੰਘ ਕੰਬੋਜ,ਗੁਰਇਕਬਾਲ ਸਿੰਘ ਖ਼ਾਲਸਾ) - ਪਾਤੜਾਂ ਸ਼ਹਿਰ ਵਿਚ ਇੱਕ ਪਲਾਟ ਦੇ ਝਗੜੇ ਨੂੰ ਲੈ ਕੇ ਇੱਕ ਧਿਰ ਨੇ ਦੂਜੀ ਧਿਰ 'ਤੇ ਗੋਲੀਆਂ ਚਲਾਈਆਂ ਅਤੇ 4 ਵਿਅਕਤੀਆਂ ਜ਼ਖਮੀ ਕਰ ਦਿੱਤਾ। ਹਮਲਾਵਰ ਜਾਂਦੇ ਹੋਏ ਜ਼ਖਮੀ ਧਿਰ...
ਆਈ.ਪੀ.ਐਲ-2020 : ਬੈਂਗਲੌਰ ਖ਼ਿਲਾਫ਼ ਟਾਸ ਜਿੱਤ ਕੇ ਕੋਲਕਾਤਾ ਨੇ ਚੁਣੀ ਪਹਿਲਾਂ ਬੱਲੇਬਾਜ਼ੀ
. . .  23 minutes ago
ਆਈਟਮ ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਕਮਲਨਾਥ ਤੋਂ 48 ਘੰਟਿਆਂ ਅੰਦਰ ਮੰਗਿਆ ਜਵਾਬ
. . .  29 minutes ago
ਨਵੀਂ ਦਿੱਲੀ, 21 ਅਕਤੂਬਰ - ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਵੱਲੋਂ ਆਈਟਮ ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਕਮਲਨਾਥ ਨੂੰ ਨੋਟਿਸ ਭੇਜ 48 ਘੰਟਿਆਂ ਅੰਦਰ...
5 ਸਾਲਾ ਦੀ ਬੱਚੀ ਦਾ ਜ਼ਿੰਦਾ ਜਲਾ ਕੇ ਕਤਲ
. . .  42 minutes ago
ਟਾਂਡਾ ਉੜਮੁੜ, 21 ਅਕਤੂਬਰ (ਦੀਪਕ ਬਹਿਲ) - ਟਾਂਡਾ ਉੜਮੁੜ ਦੇ ਪਿੰਡ ਜਲਾਲਪੁਰ ਵਿਖੇ ਇੱਕ ਹੌਲਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਕਿ ਇੱਕ 5 ਸਾਲਾ ਬੱਚੀ ਦਾ ਜਿੰਦਾ ਜਲਾ ਕੇ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਬੋਰਿਆਂ ਨਾਲ ਢੱਕ ਦਿੱਤਾ ਗਿਆ। ਇਸ...
ਰੇਲ ਰੋਕੋ ਅੰਦੋਲਨ 'ਚ ਢਿੱਲ ਦੇਣ ਦੇ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਦੀ ਕੈਪਟਨ ਵਲੋਂ ਸ਼ਲਾਘਾ
. . .  about 1 hour ago
ਚੰਡੀਗੜ੍ਹ, 21 ਅਕਤੂਬਰ - ਕਿਸਾਨ ਜਥੇਬੰਦੀਆਂ ਵਲੋਂ ਰੇਲ ਰੋਕੋ ਅੰਦੋਲਨ 'ਚ ਢਿੱਲ ਦੇਣ ਦੇ ਫ਼ੈਸਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਲਾਘਾ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਅੱਜ ਇਕ ਬੈਠਕ ਕਰਕੇ ਇਹ ਫ਼ੈਸਲਾ ਲਿਆ...
ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 21 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਦਲਜੀਤ ਸਿੰਘ ਮੱਕੜ)- ਅੱਜ ਸਵੇਰੇ ਚੀਮਾ ਮੰਡੀ ਝਾੜੋਂ ਸੜਕ 'ਤੇ ਹੋਏ ਹਾਦਸੇ 'ਚ ਮੋਟਰਸਾਈਕਲ ਸਵਾਰ...
ਅੰਮ੍ਰਿਤਸਰ 'ਚ ਕੋਰੋਨਾ ਦੇ 50 ਨਵੇਂ ਮਾਮਲੇ ਆਏ ਸਾਹਮਣੇ, 1 ਹੋਰ ਮਰੀਜ਼ ਨੇ ਤੋੜਿਆ ਦਮ
. . .  about 1 hour ago
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 50 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11552 ਹੋ ਗਏ...
ਰਾਜਾਸਾਂਸੀ ਪਹੁੰਚੇ ਅਮਰੀਕਾ ਤੋਂ ਡਿਪੋਰਟ ਕੀਤੇ 69 ਭਾਰਤੀ, ਇਕ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 1 hour ago
ਰਾਜਾਸਾਂਸੀ, 21 ਅਕਤੂਬਰ (ਹੇਰ)- ਸੁਨਹਿਰੀ ਭਵਿੱਖ ਦੀ ਤਾਂਘ ਮਨ 'ਚ ਲੈ ਕੇ ਅਮਰੀਕਾ ਪੁੱਜਣ 'ਚ ਕਾਮਯਾਬ ਹੋਣ ਵਾਲੇ ਭਾਰਤੀਆਂ 'ਚੋਂ ਕਾਨੂੰਨੀ ਲੜਾਈ ਹਾਰਨ ਵਾਲੇ 69 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ...
ਟਕਸਾਲੀ ਆਗੂ ਟੇਕ ਸਿੰਘ ਨੰਬਰਦਾਰ ਦਾ ਦਿਹਾਂਤ
. . .  about 1 hour ago
ਲੌਂਗੋਵਾਲ, 21 ਅਕਤੂਬਰ (ਸ. ਸ. ਖੰਨਾ, ਵਿਨੋਦ)- ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਅਨਨ ਸੇਵਕ ਅਤੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਪ੍ਰਧਾਨ...
ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੰਧੂ ਵਲੋਂ ਦਾਣਾ ਮੰਡੀ ਦਾ ਅਚਨਚੇਤ ਦੌਰਾ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
. . .  about 1 hour ago
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਝੋਨੇ ਦੀ ਚੱਲ ਰਹੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਸਿੰਘ ਸੰਧੂ ਵਲੋਂ ਦਾਣਾ ਮੰਡੀ ਅਜਨਾਲਾ ਦਾ ਅਚਨਚੇਤ ਦੌਰਾ ਕੀਤਾ...
ਹੁਸ਼ਿਆਰਪੁਰ 'ਚ ਕੋਰੋਨਾ ਦੇ 106 ਹੋਰ ਮਰੀਜ਼ਾਂ ਦੀ ਪੁਸ਼ਟੀ, 1 ਮਰੀਜ਼ ਦੀ ਮੌਤ
. . .  about 1 hour ago
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 106 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 5787 ਹੋ ਗਈ ਹੈ, ਜਦਕਿ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀਆਂ ਵਰਕਰਾਂ ਨੇ ਕਿਸਾਨ ਧਰਨੇ 'ਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 1 hour ago
ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਅੰਮ੍ਰਿਤਸਰ ਹਵਾਈ ਅੱਡਾ...
ਹੰਗਾਮੇ ਲਈ ਰਿਲਾਇੰਸ ਪੰਪ ਡੀਲਰਾਂ ਨੇ ਬਿਨਾਂ ਸ਼ਰਤ ਕਿਸਾਨਾਂ ਤੋਂ ਮੰਗੀ ਮੁਆਫ਼ੀ
. . .  about 2 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਨਾਲ ਬੈਠਕ ਤੋਂ ਬਾਅਦ ਰਿਲਾਇੰਸ ਪੈਟਰੋਲ ਪੰਪ ਐਸੋਸੀਏਸ਼ਨ ਨੇ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਇਸ ਤੋਂ ਬਾਅਦ ਕਿਸਾਨ ਸੰਗਠਨਾਂ ਨੇ ਪੱਤਰਕਾਰਾਂ...
ਲੁਧਿਆਣਾ 'ਚ ਕੋਰੋਨਾ ਕਾਰਨ 6 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਲੁਧਿਆਣਾ, 21 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 6 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 4 ਮ੍ਰਿਤਕ ਮਰੀਜ਼ ਜ਼ਿਲ੍ਹਾ...
ਕਿਸਾਨ ਜਥੇਬੰਦੀਆਂ ਅਤੇ ਰਿਲਾਇੰਸ ਪੰਪ ਡੀਲਰਾਂ ਵਿਚਾਲੇ ਬੈਠਕ ਜਾਰੀ
. . .  about 2 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਬੈਠਕ ਦੌਰਾਨ ਅੱਜ ਰਿਲਾਇੰਸ ਪੰਪਾਂ ਦੇ ਡੀਲਰਾਂ ਵਲੋਂ ਕੀਤੇ ਹੰਗਾਮੇ ਤੋਂ ਬਾਅਦ ਕਿਸਾਨ ਭਵਨ ਵਿਖੇ ਪੁਲਿਸ ਤਾਇਨਾਤ ਕਰ...
ਸੰਗਰੂਰ 'ਚ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀ. ਸੀ. ਦਫ਼ਤਰ
. . .  about 2 hours ago
ਸੰਗਰੂਰ, 21 ਅਕਤੂਬਰ (ਧੀਰਜ ਪਸ਼ੋਰੀਆ)- ਅੱਜ ਰੇਲ ਰੋਕੋ ਅੰਦੋਲਨ ਦੇ 21ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ 'ਤੇ ਰੋਸ ਰੈਲੀ ਕੀਤੀ ਗਈ ਅਤੇ ਮੋਦੀ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਇਸ ਤੋਂ ਬਾਅਦ ਬਾਹਰਲੇ ਸੂਬਿਆਂ ਤੋਂ...
ਪਠਾਨਕੋਟ 'ਚ ਕੋਰੋਨਾ ਦੇ 27 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਪਠਾਨਕੋਟ, 21 ਅਕਤੂਬਰ (ਆਰ. ਸਿੰਘ, ਸੰਧੂ, ਚੌਹਾਨ, ਆਸ਼ੀਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ 'ਚ ਅੱਜ ਕੋਰੋਨਾ ਦੇ 27 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ...
ਕਿਸਾਨਾਂ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ
. . .  about 2 hours ago
ਚੰਡੀਗੜ੍ਹ, 21 ਅਕਤੂਬਰ- ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਅਹਿਮ ਬੈਠਕ ਦੇ ਬਾਰੇ ਅੱਜ ਕਿਸਾਨਾਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ। ਇਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ ਕਰ ਦਿੱਤਾ...
ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ਤੋਂ ਚੰਡੀਗੜ੍ਹ ਤੱਕ 22 ਅਕਤੂਬਰ ਨੂੰ ਰੋਸ ਮਾਰਚ -ਸੋਮ ਪ੍ਰਕਾਸ਼
. . .  about 3 hours ago
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ) ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਵਿਚ ਦਲਿਤਾਂ ਉੱਪਰ ਹੋ ਰਹੇ ਤਸ਼ੱਦਦ ਅਤੇ ਭਾਜਪਾ ਆਗੂਆਂ ਦੇ ਰਸਤੇ ਰੋਕਣ ਦੇ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ 22 ਅਕਤੂਬਰ ਨੂੰ ਜਲੰਧਰ ਤੋਂ ਚੰਡੀਗੜ੍ਹ ਤੱਕ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੀ ਕੋਠੀ ਦਾ...
ਰੇਲ ਰੋਕੋ ਅੰਦੋਲਨ 'ਚ ਦਿੱਤੀ ਜਾਵੇਗੀ ਢਿੱਲ, ਪਰ ਅੰਦੋਲਨ ਰਹੇਗਾ ਜਾਰੀ, ਅਗਲੀ ਰਣਨੀਤੀ 'ਤੇ 4 ਨਵੰਬਰ ਨੂੰ ਹੋਵੇਗੀ ਮੀਟਿੰਗ
. . .  about 3 hours ago
ਚੰਡੀਗੜ੍ਹ, 21 ਅਕਤੂਬਰ - ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਅਹਿਮ ਮੀਟਿੰਗ ਵਿਚ ਫ਼ੈਸਲੇ ਲਏ ਗਏ ਹਨ। ਜਿਨ੍ਹਾਂ ਵਿਚ ਰੇਲ ਰੋਕੋ ਅੰਦੋਲਨ ਵਿਚ ਢਿੱਲ ਦਿੱਤੀ ਜਾ ਰਹੀ ਹੈ, ਮਾਲ ਗੱਡੀਆਂ ਲਈ ਢਿੱਲ ਦਿੱਤੀ ਜਾ ਰਹੀ ਹੈ। 5 ਨਵੰਬਰ ਤੱਕ ਢਿੱਲ ਦੇਣ ਦੀ ਗੱਲ ਕਹੀ ਗਈ ਹੈ। ਭਾਜਪਾ ਆਗੂਆਂ ਦੀ ਵੱਡੇ ਪੱਧਰ...
ਅਕਾਲੀ ਆਗੂ ਜਥੇਦਾਰ ਮਲਕੀਅਤ ਸਿੰਘ ਸੈਣੀ ਦਾ ਦਿਹਾਂਤ
. . .  about 3 hours ago
ਬੰਗਾ, 21ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਜਥੇ. ਮਲਕੀਅਤ ਸਿੰਘ ਸੈਣੀ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਨ੍ਹਾਂ ਨੇ ਪਾਰਟੀ ਲਈ ਬਹੁਤ ਸੰਘਰਸ਼...
ਕੈਂਸਰ ਤੋਂ ਠੀਕ ਹੋਏ ਸੰਜੇ ਦੱਤ, ਭਾਵੁਕ ਸੰਦੇਸ਼ ਨਾਲ ਕੀਤਾ ਧੰਨਵਾਦ
. . .  about 3 hours ago
ਮੁੰਬਈ, 21 ਅਕਤੂਬਰ - ਅਗਸਤ ਵਿਚ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਪੀੜਤ ਹੋਏ ਤੇ ਇਲਾਜ ਕਰਵਾ ਰਹੇ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਸੰਜੇ ਦੱਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹ ਹੁਣ ਕੈਂਸਰ ਤੋਂ ਠੀਕ ਹੋ ਗਏ ਹਨ। ਇਸ ਲਈ ਸੰਜੇ ਦੱਤ ਨੇ ਸੰਦੇਸ਼ ਵਿਚ ਲਿਖਿਆ ਕਿ ਉਹ ਭਾਵੁਕ ਹਨ ਤੇ ਉਨ੍ਹਾਂ...
ਹੀਰਾ ਸੋਢੀ ਸੂਚਨਾ ਕਮਿਸ਼ਨ ਦੇ ਚੇਅਰਮੈਨ ਨਿਯੁਕਤ, ਕੈਬਨਿਟ ਮੰਤਰੀ ਦੇ ਹਨ ਬੇਟੇ
. . .  about 1 hour ago
ਗੁਰੂ ਹਰ ਸਹਾਏ, 21 ਅਕਤੂਬਰ (ਹਰਚਰਨ ਸਿੰਘ ਸੰਧੂ) - ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ...
ਚੀਫ਼ ਖ਼ਾਲਸਾ ਦੀਵਾਨ ਵੱਲੋਂ ਆਨਰੇਰੀ ਸਕੱਤਰ ਦੇ ਅਹੁਦੇ ਲਈ ਹੋਣ ਵਾਲੀ ਚੋਣ ਮੁਲਤਵੀ ਕਰਨ ਦਾ ਫ਼ੈਸਲਾ
. . .  about 4 hours ago
ਅੰਮ੍ਰਿਤਸਰ, 21 ਅਕਤੂਬਰ (ਜੱਸ) - ਅੱਜ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਹੋਈ ਇਕੱਤਰਤਾ ਵਿਚ ਦੀਵਾਨ ਦੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਜੋ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਦੀ ਥਾਂ ਨਵੇਂ ਆਨਰੇਰੀ ਸਕੱਤਰ...
ਕੋਲੇ ਦੀ ਘਾਟ ਕਾਰਨ ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਬੰਦ
. . .  about 4 hours ago
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਕੋਲੇ ਦੀ ਘਾਟ ਕਾਰਨ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਬੀਤੀ ਰਾਤ ਤੋਂ ਬਿਜਲੀ ਉਤਪਾਦਨ ਬੰਦ ਹੋ ਗਿਆ ਹੈ। ਵੇਦਾਤਾਂ ਕੰਪਨੀ ਦੀ ਨਿੱਜੀ ਭਾਈਵਾਲ ਵਾਲਾ ਇਹ ਪਲਾਂਟ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਤਾਪ ਘਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। ਸਾਇਰਸ

ਤਰਨਤਾਰਨ

ਖੇਤੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਟੋਲ ਪਲਾਜ਼ਾ 'ਤੇ ਦਿੱਤਾ ਜਾ ਰਿਹਾ ਧਰਨਾ 14ਵੇਂ ਦਿਨ 'ਚ ਦਾਖ਼ਲ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਅੰਮਿ੍ਤਸਰ-ਬਠਿੰਡਾ ਹਾਈਵੇ ਨੰਬਰ 54 'ਤੇ ਪਿੰਡ ਉਸਮਾ ਵਿਖੇ ਬਣੇ ਟੋਲ ਪਲਾਜ਼ੇ 'ਤੇ ਲੱਗਾ ਧਰਨਾ 14ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ | ਧਰਨੇ ਵਿਚ ਸ਼ਾਮਿਲ ਸੰਘਰਸ਼ਸ਼ੀਲ ਕਿਸਾਨ ਜਥੇਬੰਦੀ ਵਕੀਲਾਂ, ਧਾਰਮਿਕ ਆਗੂਆਂ, ਵਿਦਿਆਰਥੀਆਂ ਤੇ ਹੋਰ ਬੁੱਧੀਜੀਵੀਆਂ ਨੇ ਮੋਦੀ ਸਰਕਾਰ ਤੇ ਆਰ..ਐੱਸ.ਐੱਸ. ਦਾ ਪੁਤਲਾ ਫੂਕਿਆ ਤੇ ਨਵੇਂ ਖੇਤੀ, ਨਿੱਜੀਕਰਨ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਬਾਰ ਐਸੋਸੀਏਸ਼ਨ ਤਰਨ ਤਾਰਨ ਦੇ ਵਕੀਲ ਹੀਰਾ ਸਿੰਘ ਮਰਹਾਣਾ, ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਪੰਜਾਬ ਦੇ ਜ਼ੋਨ ਪ੍ਰਧਾਨ ਸੁਖਵਿੰਦਰ ਸਿੰਘ ਦੁਗਲਵਾਲਾ, ਵਿਦਿਆਰਥੀ ਕੰਵਰ ਮਰਹਾਣਾ, ਧਾਰਮਿਕ ਆਗੂ ਬਾਬਾ ਸੰਤਾ ਸਿੰਘ ਢੋਟੀਆਂ ਨੇ ਕਿਹਾ ਕਿ ਪਿਛਲੇ ਇਕ ਮਹੀਨੇ ਤੋਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਨਵੇਂ ਖੇਤੀ ਕਾਨੂੰਨ ਬਣਾਏ ਜਾ ਰਹੇ ਹਨ, ਉਨ੍ਹਾਂ ਦੇ ਵਿਰੋਧ 'ਚ ਪੂਰੇ ਪੰਜਾਬ ਵਿਚ ਰੇਲਾਂ ਦੀਆਂ ਪਟੜੀਆਂ ਤੇ ਸਾਰੇ ਪੰਜਾਬ ਵਿਚ ਲੱਗੇ ਟੋਲ ਪਲਾਜ਼ਿਆਂ ਨੂੰ ਜਾਮ ਕੀਤਾ ਹੋਇਆ ਹੈ | 20-22 ਦਿਨ ਦੀ ਕਿਸਾਨੀ ਸੰਘਰਸ਼ ਦੀ ਲਹਿਰ ਵਿਚ ਮੋਦੀ ਸਰਕਾਰ ਵਿਰੁੱਧ ਆਮ ਲੋਕਾਂ ਦਾ ਰੋਸ ਹੋਰ ਵਧ ਰਿਹਾ ਹੈ ਅਤੇ ਹਰ ਵਰਗ ਨੂੰ ਨਵੇਂ ਖੇਤੀ ਕਾਨੂੰਨ ਦੇ ਮਾਰੂ ਅਸਰ ਬਾਰੇ ਜਾਣਕਾਰੀ ਹੋ ਚੁੱਕੀ ਹੈ | ਇਸ ਮੌਕੇ ਹਰਪ੍ਰੀਤ ਸਿੰਘ ਬੰਗਾਲੀਪੁਰ, ਕਰਮ ਸਿੰਘ, ਸੰਤੋਖ ਸਿੰਘ, ਬਲਜੀਤ ਸਿੰਘ ਬੇਗਮਪੁਰ, ਰਵਿੰਦਰ ਸਿੰਘ ਵਕੀਲ, ਗੁਰਦੇਵ ਸਿੰਘ ਵਕੀਲ, ਜੱਜ ਸਰਹਾਲੀ, ਗਰਦਿਆਲ ਸਿੰਘ ਮਰਹਾਣਾ, ਗੁਰਮੁੱਖ ਸਿੰਘ ਸਾਬਕਾ ਸਰਪੰਚ, ਗੁਰਜੀਤ ਸਿੰਘ ਉਸਮਾ, ਅਮਨਦੀਪ ਸਿੰਘ, ਸਕੱਤਰ ਸਿੰਘ ਉਸਮਾ, ਅਮਰੀਕ ਸਿੰਘ ਉਸਮਾ, ਬਲਜਿੰਦਰ ਸਿੰਘ ਸ਼ੇਰੋਂ ਆਦਿ ਹਾਜ਼ਰ ਸਨ |

ਕਿਰਤੋਵਾਲ ਮਾਰਕੀਟ ਕਮੇਟੀ ਹਰੀਕੇ ਦੇ ਚੇਅਰਮੈਨ ਨਾਮਜ਼ਦ

ਹਰੀਕੇ ਪੱਤਣ, 16 ਅਕਤੂਬਰ (ਸੰਜੀਵ ਕੁੰਦਰਾ)-ਕਾਂਗਰਸ ਬਲਾਕ ਪੱਟੀ ਦੇ ਪ੍ਰਧਾਨ ਸੁਖਰਾਜ ਸਿੰਘ ਕਿਰਤੋਵਾਲ ਨੂੰ ਮਾਰਕੀਟ ਕਮੇਟੀ ਹਰੀਕੇ ਦਾ ਚੇਅਰਮੈਨ ਨਾਮਜ਼ਦ ਕੀਤਾ ਗਿਆ | ਜ਼ਿਕਰਯੋਗ ਹੈ ਕਿ ਮਾਰਕੀਟ ਕਮੇਟੀ ਹਰੀਕੇ ਦੇ ਪਹਿਲੇ ਚੇਅਰਮੈਨ ਧਰਮ ਸਿੰਘ ਨਬੀਪੁਰ ਦਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਨਾਰਕੋਟਿਕਸ ਸੈੱਲ ਤਰਨ ਤਾਰਨ ਦੀ ਪੁਲਿਸ ਨੇ ਹੈਰੋਇਨ ਤੇ ਭਾਰਤੀ ਕਾਰੰਸੀ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਨਾਰਕੋਟਿਕਸ ਸੈੱਲ ਤਰਨ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਗੋਲੀ ਮਾਰ ਕੇ ਕੀਤਾ ਜ਼ਖ਼ਮੀ- ਕੇਸ ਦਰਜ

ਤਰਨ ਤਾਰਨ, 16 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਰੰਜਿਸ਼ ਤਹਿਤ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਤੇ ਫ਼ਾਇਰ ਕਰਨ 'ਤੇ ਕੇਸ ਦਰਜ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਘਰ ਵਿਚ ਦਾਖ਼ਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ, ਹਵਾਈ ਫ਼ਾਇਰ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 6 ਵਿਅਕਤੀਆਂ ਤੋਂ ਇਲਾਵਾ 4 ਅਣਪਛਾਤੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਦੀ ਅਗਵਾਈ 'ਚ 55 ਪੰਚਾਇਤਾਂ ਨੂੰ ਵੰਡੇ 11 ਕਰੋੜ ਤੋਂ ਵੱਧ ਦੇ ਚੈੱਕ

ਮੀਆਂਵਿੰਡ, 16 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਗ੍ਰਹਿ ਵਿਖੇ ਹੋਏ ਪ੍ਰਭਾਵਸ਼ਾਲੀ ਇਕੱਠ 'ਚ ਵਿਧਾਇਕ ਭਲਾਈਪੁਰ ਨੇ ਬਲਾਕ ਖਡੂਰ ਸਾਹਿਬ ਅਧੀਨ ਆਉਂਦੇ 55 ਪਿੰਡਾਂ ਦੀਆਂ ਪੰਚਾਇਤਾਂ ਨੂੰ 11 ਕਰੋੜ 35 ਲੱਖ ਰੁਪਏ ਦੀ ਗਰਾਂਟ ਦੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਜ਼ਿਲ੍ਹਾ ਤਰਨ ਤਾਰਨ 'ਚ ਦੋ ਵਿਅਕਤੀਆਂ ਦੀ ਮੌਤ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋਵੇਂ ਵਿਅਕਤੀ ਹਸਪਤਾਲ 'ਚ ਜੇਰੇ ਇਲਾਜ ਸਨ | ਮਿ੍ਤਕ ਵਿਅਕਤੀਆਂ ਦਾ ਕੋਵਿਡ-19 ਦੇ ਨਿਯਮਾਂ ਤਹਿਤ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਸਿਹਤ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਮਨਾਇਆ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿੱਖੇ ਅੱਸੂ ਮਹੀਨੇ ਦੀ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮੈਨੇਜਰ ਕੁਲਦੀਪ ਸਿੰਘ ਕੈਰੋਵਾਲ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਲੱਖਾਂ ਦੀ ਗਿਣਤੀ ਵਿਚ ਗੁਰੂ ਨਾਨਕ ਨਾਮ ...

ਪੂਰੀ ਖ਼ਬਰ »

ਪੱਟੀ ਵਿਖੇ ਦਿਨ-ਦਿਹਾੜੇ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

ਪੱਟੀ, 16 ਅਕਤੂਬਰ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਦੀ ਵਾਰਡ ਨੰਬਰ ਚਾਰ 'ਚੋਂ ਘਰ ਦੇ ਬਾਹਰੋਂ ਦਿਨ ਦਿਹਾੜੇ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਧੂ ਜਥੇਦਾਰ ਹਰਭੇਜ ਸਿੰਘ ਨਾਲ ਦੁੱਖ ਸਾਂਝਾ ਕਰਨ ਪੁੱਜੇ

ਖਡੂਰ ਸਾਹਿਬ, 16 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀਂ ਭਗਵੰਤ ਸਿੰਘ ਕੱਲ੍ਹਾ ਦੀ ਹੋਈ ਬੇਵਕਤੀ ਮੌਤ ਦਾ ਦੁੱਖ ਸਾਂਝਾ ਕਰਨ ਲਈ ਸਾਬਕਾ ਸੰਸਦੀ ਸਕੱਤਰ ਤੇ ਅਕਾਲੀ ਦਲ ਦੇ ਸਟਾਰ ਪ੍ਰਚਾਰਕ ਹਰਮੀਤ ਸਿੰਘ ਸੰਧੂ ਉਨ੍ਹਾਂ ਦੇ ਭਰਾ ਜਥੇਦਾਰ ਹਰਭੇਜ ਸਿੰਘ ਤੇ ...

ਪੂਰੀ ਖ਼ਬਰ »

ਵਿਧਾਇਕ ਅਗਨੀਹੋਤਰੀ ਨੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਹਲਕਾ ਤਰਨ ਤਾਰਨ ਦੇ ਪਿੰਡ ਪੰਡੋਰੀ ਰਮਾਣਾ ਵਿਖੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਵਲੋਂ ਪਿੰਡ 'ਚ ਪਹੁੰਚ ਕੇ ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਕਿਹਾ ਕਿ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮ ਤੇ ਸੁਚੱਜੀ ਖੇਤੀ ਨੂੰ ਦਿਲ 'ਚ ਵਸਾਈ ਬੈਠਾ ਹੈ ਸਫ਼ਲ ਕਿਸਾਨ ਤਜਿੰਦਰ ਸਿੰਘ ਭਰੋਵਾਲ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)¸ਵਾਤਾਵਰਨ ਪ੍ਰੇਮ ਤੇ ਸੁਚੱਜੀ ਖ਼ੇਤੀ ਸਬੰਧੀ ਦਿਲ 'ਚੋਂ ਆਈ ਆਵਾਜ਼ ਨੂੰ ਸੁਣ ਕੇ ਫ਼ਸਲੀ ਰਹਿੰਦ-ਖੂੰਹਦ ਨੂੰ ਸੁਚੱਜੇ ਢੰਗ ਨਾਲ ਸਾਂਭ ਕੇ ਤੇ ਖੇਤੀਬਾੜੀ ਦੇ ਨਾਲ ਸਹਾਇਕ ਕਿੱਤੇ ਅਪਣਾ ਕੇ ਚੌਖਾ ਲਾਭ ਕਮਾਉਣ ਵਾਲੇ ਸਫ਼ਲ ਕਿਸਾਨ ...

ਪੂਰੀ ਖ਼ਬਰ »

ਕਾਮਰੇਡ ਬਲਵਿੰਦਰ ਦੇ ਕਤਲ ਦੀ ਨਿੰਦਾ

ਭਿੱਖੀਵਿੰਡ, 16 ਅਕਤੂਬਰ (ਬੌਬੀ)-ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਸ਼ੌਰੀਆ ਚੱਕਰ ਦਾ ਅੱਜ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਸਕੂਲ ਵਿਚ ਕਤਲ ਕਰ ਦਿੱਤਾ | ਬਲਵਿੰਦਰ ਦਾ ਕਤਲ ਪ੍ਰਸ਼ਾਸਨ 'ਤੇ ਇਹ ਸਵਾਲੀਆ ਚਿੰਨ੍ਹ ਲਗਾਉਂਦਾ ਹੈ ਕਿ ਪੁਲਿਸ ਪ੍ਰਸ਼ਾਸਨ ਦੇ ਆਪਣੇ ...

ਪੂਰੀ ਖ਼ਬਰ »

ਕਿਸਾਨ ਕੱਲ੍ਹ ਮੋਦੀ ਸਰਕਾਰ ਦਾ ਪੁਤਲਾ ਸਾੜਨਗੇ

ਖੇਮਕਰਨ, 16 ਅਕਤੂਬਰ (ਰਾਕੇਸ਼ ਬਿੱਲਾ)-ਪੰਜਾਬ ਦੀਆਂ 31 ਯੂਨੀਅਨਾਂ ਦੇ ਸੱਦੇ 'ਤੇ 17 ਅਕਤੂਬਰ ਨੂੰ ਖੇਮਕਰਨ ਬੱਸ ਅੱਡੇ 'ਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ | ਸਵੇਰੇ 10 ਵਜੇ ਇਲਾਕੇ ਦੀਆਂ ਸਮੂਹ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ, ਦੁਕਾਨਦਾਰਾਂ ਯੂਨੀਅਨ ਦੇ ਆਗੂ ...

ਪੂਰੀ ਖ਼ਬਰ »

ਗੱਭਰ ਨੈਸ਼ਨਲਿਸਟ ਜਸਟਿਸ ਪਾਰਟੀ ਮਾਝਾ ਜ਼ੋਨ ਦੇ ਪ੍ਰਧਾਨ ਨਿਯੁਕਤ

ਖਡੂਰ ਸਾਹਿਬ, 16 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਨੈਸ਼ਨਲਿਸਟ ਜਸਟਿਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਸ਼ਪਾਲ ਸਿੰਘ ਗਿੱਲ, ਕਾਰਜਕਾਰੀ ਪ੍ਰਧਾਨ ਸਵਿੰਦਰ ਸਿੰਘ ਹੰਸ, ਸਕੱਤਰ ਦਿਲਬਾਗ ਸਿੰਘ ਕੱਲ੍ਹਾ ਵਲੋਂ ਕੁਲਵਿੰਦਰ ਸਿੰਘ ਗੱਭਰ ਨੂੰ ਮਾਝਾ ਜ਼ੋਨ ਦਾ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ ਸਿਖਲਾਈ ਕੈਂਪ ਲਗਾਇਆ

ਚੋਹਲਾ ਸਾਹਿਬ, 16 ਅਕਤੂਬਰ (ਬਲਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾ 'ਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਹਰਪਾਲ ਸਿੰਘ ਪੰਨੂੰ ਚੋਹਲਾ ਸਾਹਿਬ ਦੀ ਅਗਵਾਈ ਹੇਠ ਪਿੰਡ ਪੱਖੋਪੁਰ ...

ਪੂਰੀ ਖ਼ਬਰ »

ਕੇਂਦਰ ਵਲੋਂ ਪਾਸ ਕੀਤੇ ਕਾਨੂੰਨ ਕਿਸਾਨੀ ਨੂੰ ਬਰਬਾਦ ਕਰਨ ਵਾਲੇ- ਰਾਜੇਸ਼ ਕੁਮਾਰ, ਪਵਾਰ

ਫਤਿਆਬਾਦ, 16 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਕੇਂਦਰ ਦੀ ਮੋਦੀ ਸਰਕਾਰ ਦਾ ਇਕੋ ਇਕ ਮਕਸਦ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਵਾ ਕੇ ਕਿਸਾਨੀ ਨੂੰ ਬਰਬਾਦ ਕਰਨ ਵਾਲਾ ਹੈ, ਜਿਸ ਨੂੰ ਕਦੇ ਵੀ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਪੰਚਾਇਤ ਅਫ਼ਸਰ ਨਿਰਵੈਲ ਸਿੰਘ ਜਲੰਧਰ ਡਵੀਜ਼ਨ ਦੇ ਪ੍ਰਧਾਨ ਬਣੇ

ਪੱਟੀ, 16 ਅਕਤੂਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਜਲੰਧਰ ਡਵੀਜ਼ਨ ਦੇ ਪੰਚਾਇਤ ਅਫ਼ਸਰਾਂ ਦੀ ਪ੍ਰਧਾਨਗੀ ਲਈ ਮੀਟਿੰਗ ਸੂਬਾ ਪ੍ਰਧਾਨ ਸੁਰਜੀਤ ਸਿੰਘ ਰਾਉਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸਰਬਸੰਮਤੀ ਨਾਲ ਬਲਾਕ ਭਿੱਖੀਵੰਡ 'ਚ ਤਾਇਨਾਤ ਪੰਚਾਇਤ ਅਫ਼ਸਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਚੇਅਰਮੈਨ ਹਰਭਜਨ ਸਿੰਘ ਨਾਲ ਦੁੱਖ ਸਾਂਝਾ ਕਰਨ ਪੁੱਜੇ

ਮੀਆਂਵਿੰਡ, 16 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)-ਮਾਰਕੀਟ ਕਮੇਟੀ ਖਡੂਰ ਸਾਹਿਬ ਦੇ ਸਾਬਕਾ ਚੇਅਰਮੈਨ ਜਥੇਦਾਰ ਹਰਭਜਨ ਸਿੰਘ ਜਵੰਦਪੁਰ ਦੀ ਪਤਨੀ ਸੁਰਜੀਤ ਕੌਰ ਦੀ ਅਚਨਚੇਤ ਮੌਤ ਹੋ ਗਈ ਸੀ, ਉਨ੍ਹਾਂ ਦੀ ਮੌਤ ਦਾ ਅਫ਼ਸੋਸ ਕਰਨ ਹਲਕਾ ਬਾਬਾ ਬਕਾਲਾ ਸਾਹਿਬ ਹਲਕਾ ...

ਪੂਰੀ ਖ਼ਬਰ »

ਜਥੇ. ਜਵੰਦਪੁਰ ਦੀ ਪਤਨੀ ਸੁਰਜੀਤ ਕੌਰ ਦਾ ਦਿਹਾਂਤ

ਖਡੂਰ ਸਾਹਿਬ, 16 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)¸ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਸੀਨੀਅਰ ਆਗੂ ਸਾਬਕਾ ਚੇਅਰਮੈਨ ਜਥੇ. ਹਰਭਜਨ ਸਿੰਘ ਜਵੰਦਪੁਰ ਦੀ ਧਰਮ ਪਤਨੀ ਮਾਤਾ ਸੁਰਜੀਤ ਕੌਰ ਦੇ ਅਕਾਲ ਚਲਾਣੇ 'ਤੇ ਹਲਕਾ ਬਾਬਾ ਬਕਾਲਾ ਦੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ...

ਪੂਰੀ ਖ਼ਬਰ »

ਕੇਂਦਰ ਵਲੋਂ ਪਾਸ ਕੀਤੇ ਕਾਨੂੰਨ ਕਿਸਾਨੀ ਨੂੰ ਬਰਬਾਦ ਕਰਨ ਵਾਲੇ- ਰਾਜੇਸ਼ ਕੁਮਾਰ, ਪਵਾਰ

ਫਤਿਆਬਾਦ, 16 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)-ਕੇਂਦਰ ਦੀ ਮੋਦੀ ਸਰਕਾਰ ਦਾ ਇਕੋ ਇਕ ਮਕਸਦ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਵਾ ਕੇ ਕਿਸਾਨੀ ਨੂੰ ਬਰਬਾਦ ਕਰਨ ਵਾਲਾ ਹੈ, ਜਿਸ ਨੂੰ ਕਦੇ ਵੀ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਕਸਬਾ ਚੋਗਾਵਾਂ ਤੋਂ ਬਾਗਬਾਨੀ ਦਫ਼ਤਰ ਚੁੱਕੇ ਜਾਣ 'ਤੇ ਸੈਂਕੜੇ ਪਿੰਡਾਂ ਦੇ ਲੋਕ ਨਿਰਾਸ਼

ਚੋਗਾਵਾਂ, 16 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)- ਕੈਬਨਿਟ ਮੰਤਰੀ ਬਣੇ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਕਸਬਾ ਚੋਗਾਵਾਂ ਵਿਖੇ ਪਿਛਲੇ ਕਈ ਸਾਲਾਂ ਤੋਂ ਚੱਲ ਰਹੇ ਬਾਗਬਾਨੀ ਵਿਭਾਗ ਦਫ਼ਤਰ ਨੂੰ ਬਚਾਉਣ ਲਈ ਕੋਈ ਉਪਰਾਲਾ ਨਾ ਕਰਨ 'ਤੇ ਬਲਾਕ ਚੋਗਾਵਾਂ ਦੇ 100 ਤੋਂ ...

ਪੂਰੀ ਖ਼ਬਰ »

ਮਨਜੀਤ ਸਿੰਘ ਤਰਸਿੱਕਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਤਰਸਿੱਕਾ ਤੋਂ ਸਰਕਲ ਪ੍ਰਧਾਨ ਨਿਯੁਕਤ

ਤਰਸਿੱਕਾ, 16 ਅਕਤੂਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਸਰਕਲ ਤਰਸਿੱਕਾ ਤੋਂ ਬਤੌਰ ਸਰਕਲ ਜਥੇਦਾਰ ਦੀ ਨਿਯੁਕਤੀ ਸਬੰਧੀ ਇਕ ਭਰਵੀਂ ਇਕੱਤਰਤਾ ਮਲਕੀਤ ਸਿੰਘ ਏ.ਆਰ. ਸਾਬਕਾ ਵਿਧਾਇਕ ਜੰਡਿਆਲਾ ...

ਪੂਰੀ ਖ਼ਬਰ »

ਕਿਸਾਨਾਂ ਨੇ ਅੰਦੋਲਨ ਦਾ 23ਵਾਂ ਦਿਨ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਹਾੜੇ ਨੂੰ ਕੀਤਾ ਸਮਰਪਿਤ

ਜੰਡਿਆਲਾ ਗੁਰੂ, 16 ਅਕਤੂਬਰ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਦੇਵੀਦਾਸਪੁਰਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਚੱਲ ਰਹੇ ਅੰਦੋਲਨ ਦਾ ਅੱਜ 23ਵਾਂ ਦਿਨ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350 ਸਾਲਾ ਜਨਮ ਦਿਹਾੜੇ ਨੂੰ ...

ਪੂਰੀ ਖ਼ਬਰ »

ਪਾਵਰਕਾਮ ਨੇ ਖਪਤਕਾਰਾਂ ਨੂੰ ਐੱਲ.ਈ.ਡੀ. ਬੱਲਬ ਵੰਡੇ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਪੱਛੜੀਆਂ ਤੇ ਅਨੁਸੂਚਿਤ ਸ਼੍ਰੇਣੀਆਂ ਤੋਂ ਇਲਾਵਾ ਬੀ.ਪੀ.ਐੱਲ ਪਰਿਵਾਰਾਂ ਨਾਲ ਸਬੰਧਿਤ ਬਿਜਲੀ ਖਪਤਕਾਰਾਂ ਨੂੰ ਸਬ ਡਵੀਜ਼ਨ ਨੌਸ਼ਹਿਰਾ ਪਨੂੰਆਂ ਅਧੀਨ ਪੈਂਦੇ ਪਿੰਡ ਵਰਿਆਂ ਨਵੇਂ ...

ਪੂਰੀ ਖ਼ਬਰ »

ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਦੀ ਨਿਖੇਧੀ

ਝਬਾਲ, 16 ਅਕਤੂਬਰ (ਸੁਖਦੇਵ ਸਿੰਘ)-ਸ਼ੌਰੀਆ ਚੱਕਰ ਨਾਲ ਸਨਮਾਨਿਤ ਕਾਮਰੇਡ ਬਲਵਿੰਦਰ ਸਿੰਘ ਦਾ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਕੀਤੇ ਗਏ ਕਤਲ ਦੀ ਨਿਖੇਧੀ ਕਰਦਿਆਂ ਜਮੂਹਰੀ ਅਧਿਕਾਰ ਸਭਾ ਦੇ ਸੂਬਾਈ ਆਗੂ ਕਾਮਰੇਡ ਯਸ਼ਪਾਲ ਝਬਾਲ, ਡਾ. ਪਰਮਿੰਦਰ ਸਿੰਘ, ...

ਪੂਰੀ ਖ਼ਬਰ »

ਰਾਸਾ ਵਲੋਂ ਕਾਮਰੇਡ ਭਿੱਖੀਵਿੰਡ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 16 ਅਕਤੂਬਰ (ਪਰਮਜੀਤ ਜੋਸ਼ੀ)-ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਸ਼ੌਰੀਆ ਚੱਕਰ ਜੇਤੂ, ਜਿਨ੍ਹਾਂ ਦਾ ਅਣਪਛਾਤੇ ਵਿਅਕਤੀਆਂ ਵਲੋਂ ਬੜੀ ਬੇਰਹਿਮੀ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਕਤਲ ਕਰ ਦਿੱਤਾ ਗਿਆ | ਇਸ ਦੁਖਦਾਈ ਘਟਨਾ ਦੀ 'ਰਾਸਾ' ਤਰਨ ਤਾਰਨ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਗੋਇੰਦਵਾਲ ਸਾਹਿਬ ਦੀਆਂ 19 ਤੋਂ ਕਲਾਸਾਂ ਸ਼ੁਰੂ

ਗੋਇੰਦਵਾਲ ਸਾਹਿਬ, 16 ਅਕਤੂਬਰ (ਸਕੱਤਰ ਸਿੰਘ ਅਟਵਾਲ)-ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨਵੇਂ ਆਦੇਸ਼ਾਂ ਤਹਿਤ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਸਕੂਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ, ਜਿਸ ਨੂੰ ਮੱਦੇਨਜਰ ਰੱਖਦਿਆਂ ਹੋਇਆਂ ਵਿਦਿਆਰਥੀਆਂ ਨੂੰ ਮਾਪਿਆਂ ਵਲੋਂ ...

ਪੂਰੀ ਖ਼ਬਰ »

ਖਪਤਕਾਰ ਬਿਜਲੀ ਦਾ ਬਿੱਲ ਬਚਾਉਣ ਲਈ ਸਕੀਮ ਦਾ ਲਾਭ ਪ੍ਰਾਪਤ ਕਰਨ-ਐੱਸ.ਡੀ.ਓ.

ਸਰਾਏ ਅਮਾਨਤ ਖਾਂ, 16 ਅਕਤੂਬਰ (ਨਰਿੰਦਰ ਸਿੰਘ ਦੋਦੇ)-ਪੰਜਾਬ ਪਾਵਰ ਕਾਰਪੋਰੇਸ਼ਨ ਸਰਾਏ ਅਮਾਨਤ ਖਾਂ ਦੇ ਐੱਸ.ਡੀ.ਓ ਕੁਲਬੀਰ ਸਿੰਘ ਛੀਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਕ ਕਿਲੋਵਾਟ ਤੋਂ ਘੱਟ ਲੋਡ ਵਾਲੇ ਸਬਸਿਡੀ ਪ੍ਰਾਪਤ ...

ਪੂਰੀ ਖ਼ਬਰ »

ਮੰਦਬੁੱਧੀ ਲੜਕੀ ਨਾਲ ਜਬਰ ਜਨਾਹ- ਕੇਸ ਦਰਜ

ਤਰਨ ਤਾਰਨ, 16 ਅਕਤੂਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਮੰਦਬੁੱਧੀ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਪਤੰਜਲੀ ਯੋਗ ਸੰਮਤੀ ਵਲੋਂ ਯੋਗ ਕੈਂਪ ਸ਼ੁਰੂ

ਪੱਟੀ, 16 ਅਕਤੂਬਰ (ਕੁਲਵਿੰਦਰਪਾਲ ਸਿੰਘ ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪਤੰਜਲੀ ਯੋਗ ਸੰਮਤੀ ਪੱਟੀ ਵਲੋਂ ਮੁਫ਼ਤ ਯੋਗ ਕੈਂਪ ਲਗਾਇਆ ਗਿਆ | ਇਹ ਕੈਂਪ ਸ਼ਹੀਦ ਡਾਕਟਰ ਸੁਦਰਸ਼ਨ ਲਾਲ ਤ੍ਰੇਹਨ ਪਾਰਕ 'ਚ ਲਗਾਇਆ ਗਿਆ | ਇਸ ਮੌਕੇ ਭਾਰਤ ਸਵੈਭਿਮਾਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਐੱਸ.ਡੀ.ਓ. ਕੈਰੋਂ ਨੇ ਐੱਲ.ਈ.ਡੀ. ਬੱਲਬ ਵੰਡੇ

ਸ਼ਾਹਬਾਜ਼ਪੁਰ, 16 ਅਕਤੂਬਰ (ਪ੍ਰਦੀਪ ਬੇਗੇਪੁਰ)-ਪੰਜਾਬ ਰਾਜ ਪਾਵਰਕਾਮ ਸਬ ਡਿਵੀਜਨ ਕੈਰੋਂ ਦੇ ਐੱਸ.ਡੀ.ਓ. ਰਣਜੀਤ ਸਿੰਘ ਵਲੋਂ ਬਿਜਲੀ ਦੀ ਛੋਟ ਲੈ ਰਹੇ ਖਪਤਕਾਰਾਂ ਨੂੰ 140 ਰੁਪਏ ਦੀ ਕੀਮਤ ਵਾਲੇ ਬੱਲਬ 30 ਰੁਪਏ 'ਚ ਵੰਡੇ | ਇਸ ਮੌਕੇ ਜੇ.ਈ. ਅਵਤਾਰ ਸਿੰਘ, ਜੇ.ਈ. ਜਸਵਿੰਦਰ ...

ਪੂਰੀ ਖ਼ਬਰ »

ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਦੀ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਨਿੰਦਾ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਕਾਮਰੇਡ ਬਲਵਿੰਦਰ ਸਿੰਘ ਭਿੱਖੀਵਿੰਡ ਦੀ ਗੋਲੀਆਂ ਮਾਰ ਕੇ ਕਤਲ ਕਰਨ ਦੀ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਸੂਬਾਈ ਐਕਟਿੰਗ ਸਕੱਤਰ ਪ੍ਰਗਟ ਸਿੰਘ ਜਾਮਾਰਾਏ, ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ, ਜ਼ਿਲ੍ਹਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੋਗਲੀਆਂ ਨੀਤੀਆਂ ਰਾਹੀਂ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਦੇ ਰਾਹ ਪਈ-ਭਾਈ ਮਨਜੀਤ ਸਿੰਘ

ਐੱਸ.ਏ.ਐੱਸ. ਨਗਰ, 16 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)- ਕੇਂਦਰ ਸਰਕਾਰ ਦੋਗਲੀਆਂ ਨੀਤੀਆਂ ਰਾਹੀਂ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਦੇ ਰਾਹ ਪਈ ਹੋਈ ਹੈ, ਲਿਹਾਜ਼ਾ ਮੇਰੀ ਸਮੁੱਚੀਆਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਹੈ ਕਿ ਉਹ ਕੇਂਦਰ ਸਰਕਾਰ ਦੀਆਂ ਦੋਗਲੀਆਂ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਕਿਸਾਨ ਤੇ ਪੰਜਾਬ ਵਿਰੋਧੀ ਚਿਹਰਾ ਹੋਇਆ ਨੰਗਾ-ਡਾ. ਸੋਹਲ

ਤਰਨ ਤਾਰਨ, 16 ਅਕਤੂਬਰ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਦੇ ਹਲਕਾ ਤਰਨ ਤਾਰਨ ਦੇ ਸੀ: ਆਗੂ ਡਾ. ਕਸ਼ਮੀਰ ਸਿੰਘ ਸੋਹਲ ਨੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆ ਕਿਹਾ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰ ਯੂਨੀਅਨ ਵਲੋਂ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ

ਪੱਟੀ, 16 ਅਕਤੂਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)- ਪੰਜਾਬ ਪੈਨਸ਼ਨਰ ਯੂਨੀਅਨ ਤਹਿਸੀਲ ਪੱਟੀ ਦੀ ਹੰਗਾਮੀ ਮੀਟਿੰਗ ਰਛਪਾਲ ਸਿੰਘ ਰੰਧਾਵਾ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਵੱਖ-ਵੱਖ ਬੁਲਾਰਿਆਂ ਨੇ ਕਿਸਾਨਾਂ ਵਲੋਂ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ ਤੇ ਪੰਜਾਬ ...

ਪੂਰੀ ਖ਼ਬਰ »

ਸੰਧੂ ਦਲਬੀਰ ਸਿੰਘ ਦਾ ਹਾਲ ਜਾਣਨ ਲਈ ਫਤਿਆਬਾਦ ਪਹੁੰਚੇ

ਫਤਿਆਬਾਦ, 16 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)¸ਸ਼੍ਰੋਮਣੀ ਅਕਾਲੀ ਦਲ ਦੇ ਸਟਾਰ ਪ੍ਰਚਾਰਕ ਤੇ ਸਾਬਕਾ ਪਾਰਲੀਮਾਨੀ ਸਕੱਤਰ ਹਰਮੀਤ ਸਿੰਘ ਸੰਧੂ ਸਾਥੀਆਂ ਸਮੇਤ ਕਸਬਾ ਫਤਿਆਬਾਦ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਫਤਿਆਬਾਦ ਦੇ ਸਾਬਕਾ ਸਰਪੰਚ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਖਡੂਰ ਸਾਹਿਬ ਵਲੋਂ ਸਰਕਾਰੀ ਹਾਈ ਸਕੂਲ ਵੈਰੋਵਾਲ ਦਾ ਨਿਰੀਖਣ

ਖਡੂਰ ਸਾਹਿਬ, 16 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)-ਬਲਾਕ ਵਿਕਾਸ ਅਧਿਕਾਰੀ ਖਡੂਰ ਸਾਹਿਬ ਗੁਰਮੀਤ ਸਿੰਘ ਵਲੋਂ ਸਰਕਾਰੀ ਹਾਈ ਸਕੂਲ ਵੈਰੋਂਵਾਲ ਦਾ ਨਿਰੀਖਣ ਕੀਤਾ ਗਿਆ | ਇਸ ਮੌਕੇ ਬੀ.ਡੀ.ਪੀ.ਓ. ਗੁਰਮੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਂਡੂ ਵਿਕਾਸ ਤੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 16 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਕੋਰੋਨਾ ਵਾਇਰਸ ਦੇ ਚੁਣੌਤੀਪੂਰਨ ਹਾਲਾਤ 'ਚ ਜਿੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸਫਲਤਾ ਪੂਰਵਕ ਆਨਲਾਈਨ ਪੇਪਰ ਲਏ ਹਨ, ਉੱਥੇ ਵੱਖ-ਵੱਖ ਕਲਾਸਾਂ ਦੇ ਨਤੀਜੇ ਵੀ ਸਮੇਂ ਸਿਰ ਐਲਾਨਣੇ ਸ਼ੁਰੂ ਕਰ ਦਿੱਤੇ ਹਨ | ...

ਪੂਰੀ ਖ਼ਬਰ »

ਨਾਰਕੋਟਿਕਸ ਸੈੱਲ ਤਰਨ ਤਾਰਨ ਵਲੋਂ ਹੈਰੋਇਨ ਸਮੇਤ ਇਕ ਕਾਬੂ

ਪੱਟੀ, 16 ਅਕਤੂਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਪੁਲਿਸ ਜ਼ਿਲ੍ਹਾ ਤਰਨ ਤਾਰਨ ਦੇ ਮੁਖੀ ਧਰੁਮਨ ਐੱਚ. ਨਿੰਬਾਲੇ ਦੀਆਂ ਹਦਾਇਤਾਂ 'ਤੇ ਪੁਲਿਸ ਵਲੋਂ ਗ਼ਲਤ ਅਨਸਰਾਂ ਨੰੂ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਜਿਸ ਤਹਿਤ ਨਾਰਕੋਟਿੰਗ ਸੈੱਲ ਤਰਨ ਤਾਰਨ ਨੇ ...

ਪੂਰੀ ਖ਼ਬਰ »

ਭਗਵੰਤ ਸਿੰਘ ਦੇ ਅਕਾਲ ਚਲਾਣੇ 'ਤੇ ਬ੍ਰਹਮਪੁਰਾ ਵਲੋਂ ਦੁੱਖ ਦਾ ਇਜ਼ਹਾਰ

ਖਡੂਰ ਸਾਹਿਬ, 16 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਬਾਬਾ ਹਰਭੇਜ ਸਿੰਘ ਸਾਬਕਾ ਸਰਪੰਚ ਪਿੰਡ ਕੱਲਾ ਦੇ ਛੋਟਾ ਭਰਾ ਭਗਵੰਤ ਸਿੰਘ ਦੀ ਅਚਨਚੇਤ ਮੌਤ 'ਤੇ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਰਵਿੰਦਰ ਸਿੰਘ ਬ੍ਰਹਮਪੁਰਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦਲਿਤ ਵਿਦਿਆਰਥੀਆਂ ਦੇ ਜ਼ਖ਼ਮਾਂ 'ਤੇ ਨਮਕ ਛਿੜਕ ਰਹੀ ਹੈ-ਔਲਖ

ਚੋਹਲਾ ਸਾਹਿਬ, 16 ਅਕਤੂਬਰ (ਬਲਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸਾਲ 2021-22 ਲਈ ਐੱਸ.ਸੀ. ਸਕਾਲਰਸ਼ਿਪ ਵਾਸਤੇ 600 ਕਰੋੜ ਰੁਪਏ ਦੀ ਬਜਟ ਵਿਵਸਥਾ ਵਾਲੀ ਸਕੀਮ ਦਾ ਐਲਾਨ ਕਰ ਕੇ ਦਲਿਤ ...

ਪੂਰੀ ਖ਼ਬਰ »

ਕਾਮਰੇਡ ਭਿੱਖੀਵਿੰਡ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ-ਪੰਨੂੰ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)¸ਸੀ.ਪੀ.ਐੱਮ. ਦੇ ਜ਼ਿਲ੍ਹਾ ਆਗੂ ਤੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸਬੰਧਤ ਸੀਟੂ) ਦੇ ਸੂਬਾ ਸਕੱਤਰ ਕਾ. ਦਲਵਿੰਦਰ ਸਿੰਘ ਪੰਨੂੰ ਨੇ ਪੰਜਾਬ ਦੇ ਉੱਘੇ ਕਮਿਊਨਿਸਟ ਆਗੂ ਕਾ. ਬਲਵਿੰਦਰ ਸਿੰਘ ਭਿੱਖੀਵਿੰਡ ਜੋ ਅੱਤਵਾਦ, ਵੱਖਵਾਦ ...

ਪੂਰੀ ਖ਼ਬਰ »

ਮਹਾਂਕਾਲੀ ਮੰਦਰ ਕਮੇਟੀ ਵਲੋਂ ਲੋੜਵੰਦ ਲੜਕੀਆਂ ਦੇ ਵਿਆਹ 24 ਨੂੰ

ਗੋਇੰਦਵਾਲ ਸਾਹਿਬ, 16 ਅਕਤੂਬਰ (ਸਕੱਤਰ ਸਿੰਘ ਅਟਵਾਲ)-ਮਹਾਂਕਾਲੀ ਮੰਦਰ ਕਮੇਟੀ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨ ਤਾਰਨ ਵਲੋਂ ਮੰਦਰ ਮਹਾਂਕਾਲੀ, ਕਪੂਰਥਲਾ ਰੋਡ, ਮੁਹੱਲਾ ਅਕਬਰਪੁਰਾ ਵਿਖੇ ਗ਼ਰੀਬ ਤੇ ਬੇਸਹਾਰਾ ਲੜਕੀਆਂ ਦੇ ਵਿਆਹ ਇਸੇ ਮਹੀਨੇ ਕਰਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪਿੰਡਾਂ ਦੇ ਕਰਵਾਏ ਜਾਣਗੇ ਵਿਕਾਸ ਕਾਰਜ-ਡਿਪਟੀ ਕਮਿਸ਼ਨਰ

ਤਰਨ ਤਾਰਨ, 16 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਰਾਜ ਦੇ ਪਿੰਡਾਂ ਦੇ ਸਰਬ-ਪੱਖੀ ਵਿਕਾਸ ਲਈ ਚੁੱਕੇ ਜਾ ਰਹੇ ਵੱਡੇ ਕਦਮਾਂ ਦੀ ਕੜੀ 'ਚ 'ਸਮਾਰਟ ਵਿਲੇਜ ਮੁਹਿੰਮ' ਫੇਸ-2 ਤਹਿਤ ਪੰਜਾਬ ਦੇ ਪਿੰਡਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ, ਪੱਕੀਆਂ ਗਲੀਆਂ ਤੇ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ 'ਚ ਤਿੰਨ ਜ਼ਖ਼ਮੀ

ਮਜੀਠਾ, 16 ਅਕਤੂਬਰ (ਮਨਿੰਦਰ ਸਿੰਘ ਸੋਖੀ)- ਇੱਥੋਂ ਥੋੜੀ ਦੂਰ ਪੈਂਦੇ ਪਿੰਡ ਕੋਟਲਾ ਮੱਝੇਵਾਲ ਵਿਖੇ ਦੋ ਧਿਰਾਂ ਵਿਚਾਲੇ ਜ਼ਮੀਨੀ ਵਿਵਾਦ ਦੇ ਚਲਦਿਆਂ ਇਕ ਧਿਰ ਵਲੋਂ ਦੂਸਰੀ 'ਤੇ ਚਲਾਈ ਗੋਲੀ ਦਰਮਿਆਨ ਤਿੰਨ ਵਿਅਕਤੀ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪ੍ਰਤਾਪ ਸਿੰਘ ਪੁੱਤਰ ...

ਪੂਰੀ ਖ਼ਬਰ »

ਖੇਤੀ ਸੋਧ ਕਾਨੂੰਨ ਪਾਸ ਕਰਵਾਉਣ 'ਚ ਭਾਜਪਾ ਤੇ ਕਾਂਗਰਸ ਬਰਾਬਰ ਦੇ ਜ਼ਿੰਮੇਵਾਰ-ਰੰਧਾਵਾ

ਵੇਰਕਾ, 16 ਅਕਤੂਬਰ (ਪਰਮਜੀਤ ਸਿੰਘ ਬੱਗਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਇੰਚਾਰਜ ਸਾਬਕਾ ਚੇਅਮੈਨ ਮਾਰਕੀਟ ਕਮੇਟੀ ਅੰਮਿ੍ਤਸਰ ਗੁਰਪ੍ਰੀਤ ਸਿੰਘ ਰੰਧਾਵਾ ਨੇ ਹਲਕੇ ਦੇ ਲੋਕਾਂ ਦੀਆਂ ਅਕਾਲੀ ਵਰਕਰਾਂ ਨਾਲ ਮੁਸ਼ਕਿਲਾਂ ਸੁਣਨ ਉਪਰੰਤ ...

ਪੂਰੀ ਖ਼ਬਰ »

ਡੀ.ਏ.ਵੀ. ਪਬਲਿਕ ਸਕੂਲ ਵਿਖੇ ਮਹਾਤਮਾ ਆਨੰਦ ਸਵਾਮੀ ਦੇ ਜਨਮ ਦਿਨ ਮੌਕੇ ਕਰਵਾਇਆ ਹਵਨ

ਅੰਮਿ੍ਤਸਰ, 16 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੀ.ਏ.ਵੀ. ਪਬਲਿਕ ਸਕੂਲ, ਲਾਰੈਂਸ ਰੋਡ ਵਿਖੇ ਮਹਾਤਮਾ ਆਨੰਦ ਸਵਾਮੀ ਦੇ ਜਨਮ ਦਿਨ ਮੌਕੇ 'ਤੇ ਹਵਨ ਕਰਵਾਇਆ ਗਿਆ | ਪਿ੍ੰਸੀਪਲ ਅਨੀਤਾ ਮਹਿਰਾ ਨੇ ਮਹਾਤਮਾ ਆਨੰਦ ਸਵਾਮੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਲੜਕੀ ਸਮੇਤ ਦੋ ਜਣੇ ਹੋਰ ਹੋਏ ਲੁੱਟ ਖੋਹ ਦਾ ਸ਼ਿਕਾਰ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਇਕ ਲੜਕੀ ਸਮੇਤ ਦੋ ਹੋਰ ਵਿਅਕਤੀ ਲੁੱਟ ਖੋਹ ਦਾ ਸ਼ਿਕਾਰ ਹੋ ਗਏ, ਜਿਨ੍ਹਾਂ ਪਾਸੋਂ ਲੁਟੇਰੇ ਉਨ੍ਹਾਂ ਦੇ ਮੋਬਾਈਲ ਤੇ ਨਕਦੀ ਖੋਹ ਕੇ ਲੈ ਗਏ | ਥਾਣਾ ਵੇਰਕਾ ਦੀ ਪੁਲਿਸ ਨੂੰ ਅਵਿਨਾਸ਼ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਸਾਥੀਆਂ ਨਾਲ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਸਕੂਲ ਨੇ ਕੋਵਿਡ-19 'ਚ ਵੀ ਆਪਣਾ ਨਾਂਅ ਰੌਸ਼ਨ ਕੀਤਾ-ਪਿ੍ੰਸੀ : ਅਮਨਦੀਪ ਕੌਰ

ਚਵਿੰਡਾ ਦੇਵੀ, 16 ਅਕਤੂਬਰ (ਸਤਪਾਲ ਸਿੰਘ ਢੱਡੇ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਚਵਿੰਡਾ ਦੇਵੀ ਦੇ ਸਾਰੇ ਵਿਦਿਆਰਥੀ ਤੇ ਅਧਿਆਪਕ ਸਾਹਿਬਾਨ ਵਧਾਈ ਦੇ ਪਾਤਰ ਹਨ ਕਿਉਂਕਿ ਉਨ੍ਹਾਂ ਨੇ ਪਹਿਲੀ ਟਰਮ ਦੇ ਸਬਜੈਕਟਿਵ ਟੈਸਟ ਗੂਗਲ ਸੂਟ 'ਤੇ ਟਵੀਸਨ ਸੋਫਟਵੇਅਰ ਰਾਹੀਂ ...

ਪੂਰੀ ਖ਼ਬਰ »

ਮਜੀਠਾ ਪੁਲਿਸ ਵਲੋਂ ਭਾਰੀ ਮਾਤਰਾ 'ਚ ਲਾਹਣ ਬਰਾਮਦ

ਮਜੀਠਾ, 16 ਅਕਤੂਬਰ (ਮਨਿੰਦਰ ਸਿੰਘ ਸੋਖੀ)- ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਧਰੁਵ ਦਹੀਆ ਦੀਆਂ ਹਦਾਇਤਾਂ ਅਨੁਸਾਰ ਏ.ਐਸ.ਪੀ. ਮਜੀਠਾ ਅਭੀਮੰਨਿਊ ਰਾਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਮਜੀਠਾ ਦੀ ਪੁਲਿਸ ਵਲਾੋ ਭਾਰੀ ਮਾਤਰਾ 'ਚ ਲਾਹਣ ਬਰਾਮਦ ਕਰਨ ਦੀ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਅਟਾਰੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਮਨਾਇਆ

ਅਟਾਰੀ, 16 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਅੱਜ ਜਮਹੂਰੀ ਕਿਸਾਨ ਸਭਾ ਤੇ ਬਾਰਡਰ ਏਰੀਆ ਸੰਘਰਸ਼ ਵਲੋਂ ਸਾਂਝੇ ਤੌਰ 'ਤੇ ਜ਼ਮੀਨਾਂ ਦੀ ਰਾਖੀ ਤੇ ਮਲਕੀਅਤ ਦਿਵਾਉਣ ਵਾਲੇ ਉੱਘੇ ਸਿੱਖ ਜੋਧੇ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਹਾੜਾ ਅਟਾਰੀ ਵਿਖੇ ਮਨਾਇਆ ਗਿਆ ...

ਪੂਰੀ ਖ਼ਬਰ »

ਮਜੀਠਾ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਬਰਾਮਦ

ਮਜੀਠਾ,16 ਅਕਤੂਬਰ (ਮਨਿੰਦਰ ਸਿੰਘ ਸੋਖੀ)-ਐੱਸ.ਐੱਚ.ਓ. ਮਜੀਠਾ ਬਲਜਿੰਦਰ ਸਿੰਘ ਔਲਖ ਵਲੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਮਜੀਠਾ ਦੇ ਏ.ਐੱਸ.ਆਈ. ਕੁਲਵੰਤ ਸਿੰਘ ਸਾਥੀ ਕਰਮਚਾਰੀਆਂ ਸਮੇਤ ਭੈੜੇ ਪੁਰਸ਼ਾਂ ਦੀ ਤਲਾਸ਼ 'ਚ ਗਸ਼ਤ ਕਰਦੇ ਹੋਏ ਪੁਲ ਸੂਆ ਨਜ਼ਦੀਕ ਪਿੰਡ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਕਾਰਨ ਦੁਕਾਨਦਾਰ ਵਲੋਂ ਖੁਦਕੁਸ਼ੀ

ਅੰਮਿ੍ਤਸਰ, 16 ਅਕਤੂਬਰ (ਰੇਸ਼ਮ ਸਿੰਘ)-ਮਾਨਸਿਕ ਪ੍ਰੇਸ਼ਾਨੀ ਕਾਰਨ ਇਕ ਦੁਕਾਨਦਾਰ ਵਲੋਂ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ | ਮਿ੍ਤਕ ਦੀ ਸ਼ਨਾਖਤ ਨਵਿੰਦਰ ਸਿੰਘ (41) ਵਾਸੀ ਗੁਰੂ ਅਮਰਦਾਸ ਨਗਰ ਤਰਨ ਤਾਰਨ ਰੋਡ ਵਜੋਂ ਹੋਈ ਹੈ | ਮਿ੍ਤਕ ਦੋ ਬਚਿਆਂ ਦਾ ਬਾਪ ਸੀ, ਜੋ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਤਾਬਦੀ ਸਮਾਗਮ ਸ਼ਰਧਾ ਨਾਲ ਮਨਾਏ ਜਾਣਗੇ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 16 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਮਨਾਏ ਜਾਣ ਦਾ ਐਲਾਨ ਕੀਤਾ ਗਿਆ ਹੈ ਅਤੇ ਇਨ੍ਹਾਂ ਸਮਾਗਮਾਂ ਲਈ ਹਲਕਾ ...

ਪੂਰੀ ਖ਼ਬਰ »

ਗੁ: ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅੱਜ

ਅੰਮਿ੍ਤਸਰ, 16 ਅਕਤੂਬਰ (ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਅੱਜ 17 ਅਕਤੂਬਰ ਨੂੰ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸਜਾਇਆ ਜਾ ਰਿਹਾ ਹੈ | ਸੁਸਾਇਟੀ ਦੇ ਬੁਲਾਰੇ ਭਾਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX