ਤਾਜਾ ਖ਼ਬਰਾਂ


ਪਲਾਟ ਦੇ ਝਗੜੇ ਨੂੰ ਲੈ ਕੇ ਚੱਲੀਆਂ ਗੋਲੀਆਂ
. . .  7 minutes ago
ਪਾਤੜਾਂ, 21 ਅਕਤੂਬਰ (ਜਗਦੀਸ਼ ਸਿੰਘ ਕੰਬੋਜ,ਗੁਰਇਕਬਾਲ ਸਿੰਘ ਖ਼ਾਲਸਾ) - ਪਾਤੜਾਂ ਸ਼ਹਿਰ ਵਿਚ ਇੱਕ ਪਲਾਟ ਦੇ ਝਗੜੇ ਨੂੰ ਲੈ ਕੇ ਇੱਕ ਧਿਰ ਨੇ ਦੂਜੀ ਧਿਰ 'ਤੇ ਗੋਲੀਆਂ ਚਲਾਈਆਂ ਅਤੇ 4 ਵਿਅਕਤੀਆਂ ਜ਼ਖਮੀ ਕਰ ਦਿੱਤਾ। ਹਮਲਾਵਰ ਜਾਂਦੇ ਹੋਏ ਜ਼ਖਮੀ ਧਿਰ...
ਆਈ.ਪੀ.ਐਲ-2020 : ਬੈਂਗਲੌਰ ਖ਼ਿਲਾਫ਼ ਟਾਸ ਜਿੱਤ ਕੇ ਕੋਲਕਾਤਾ ਨੇ ਚੁਣੀ ਪਹਿਲਾਂ ਬੱਲੇਬਾਜ਼ੀ
. . .  23 minutes ago
ਆਈਟਮ ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਕਮਲਨਾਥ ਤੋਂ 48 ਘੰਟਿਆਂ ਅੰਦਰ ਮੰਗਿਆ ਜਵਾਬ
. . .  29 minutes ago
ਨਵੀਂ ਦਿੱਲੀ, 21 ਅਕਤੂਬਰ - ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਵੱਲੋਂ ਆਈਟਮ ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਕਮਲਨਾਥ ਨੂੰ ਨੋਟਿਸ ਭੇਜ 48 ਘੰਟਿਆਂ ਅੰਦਰ...
5 ਸਾਲਾ ਦੀ ਬੱਚੀ ਦਾ ਜ਼ਿੰਦਾ ਜਲਾ ਕੇ ਕਤਲ
. . .  42 minutes ago
ਟਾਂਡਾ ਉੜਮੁੜ, 21 ਅਕਤੂਬਰ (ਦੀਪਕ ਬਹਿਲ) - ਟਾਂਡਾ ਉੜਮੁੜ ਦੇ ਪਿੰਡ ਜਲਾਲਪੁਰ ਵਿਖੇ ਇੱਕ ਹੌਲਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਕਿ ਇੱਕ 5 ਸਾਲਾ ਬੱਚੀ ਦਾ ਜਿੰਦਾ ਜਲਾ ਕੇ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਬੋਰਿਆਂ ਨਾਲ ਢੱਕ ਦਿੱਤਾ ਗਿਆ। ਇਸ...
ਰੇਲ ਰੋਕੋ ਅੰਦੋਲਨ 'ਚ ਢਿੱਲ ਦੇਣ ਦੇ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਦੀ ਕੈਪਟਨ ਵਲੋਂ ਸ਼ਲਾਘਾ
. . .  about 1 hour ago
ਚੰਡੀਗੜ੍ਹ, 21 ਅਕਤੂਬਰ - ਕਿਸਾਨ ਜਥੇਬੰਦੀਆਂ ਵਲੋਂ ਰੇਲ ਰੋਕੋ ਅੰਦੋਲਨ 'ਚ ਢਿੱਲ ਦੇਣ ਦੇ ਫ਼ੈਸਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਲਾਘਾ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਅੱਜ ਇਕ ਬੈਠਕ ਕਰਕੇ ਇਹ ਫ਼ੈਸਲਾ ਲਿਆ...
ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 21 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਦਲਜੀਤ ਸਿੰਘ ਮੱਕੜ)- ਅੱਜ ਸਵੇਰੇ ਚੀਮਾ ਮੰਡੀ ਝਾੜੋਂ ਸੜਕ 'ਤੇ ਹੋਏ ਹਾਦਸੇ 'ਚ ਮੋਟਰਸਾਈਕਲ ਸਵਾਰ...
ਅੰਮ੍ਰਿਤਸਰ 'ਚ ਕੋਰੋਨਾ ਦੇ 50 ਨਵੇਂ ਮਾਮਲੇ ਆਏ ਸਾਹਮਣੇ, 1 ਹੋਰ ਮਰੀਜ਼ ਨੇ ਤੋੜਿਆ ਦਮ
. . .  about 1 hour ago
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 50 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11552 ਹੋ ਗਏ...
ਰਾਜਾਸਾਂਸੀ ਪਹੁੰਚੇ ਅਮਰੀਕਾ ਤੋਂ ਡਿਪੋਰਟ ਕੀਤੇ 69 ਭਾਰਤੀ, ਇਕ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 1 hour ago
ਰਾਜਾਸਾਂਸੀ, 21 ਅਕਤੂਬਰ (ਹੇਰ)- ਸੁਨਹਿਰੀ ਭਵਿੱਖ ਦੀ ਤਾਂਘ ਮਨ 'ਚ ਲੈ ਕੇ ਅਮਰੀਕਾ ਪੁੱਜਣ 'ਚ ਕਾਮਯਾਬ ਹੋਣ ਵਾਲੇ ਭਾਰਤੀਆਂ 'ਚੋਂ ਕਾਨੂੰਨੀ ਲੜਾਈ ਹਾਰਨ ਵਾਲੇ 69 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ...
ਟਕਸਾਲੀ ਆਗੂ ਟੇਕ ਸਿੰਘ ਨੰਬਰਦਾਰ ਦਾ ਦਿਹਾਂਤ
. . .  about 1 hour ago
ਲੌਂਗੋਵਾਲ, 21 ਅਕਤੂਬਰ (ਸ. ਸ. ਖੰਨਾ, ਵਿਨੋਦ)- ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਅਨਨ ਸੇਵਕ ਅਤੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਪ੍ਰਧਾਨ...
ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੰਧੂ ਵਲੋਂ ਦਾਣਾ ਮੰਡੀ ਦਾ ਅਚਨਚੇਤ ਦੌਰਾ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
. . .  about 1 hour ago
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਝੋਨੇ ਦੀ ਚੱਲ ਰਹੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਸਿੰਘ ਸੰਧੂ ਵਲੋਂ ਦਾਣਾ ਮੰਡੀ ਅਜਨਾਲਾ ਦਾ ਅਚਨਚੇਤ ਦੌਰਾ ਕੀਤਾ...
ਹੁਸ਼ਿਆਰਪੁਰ 'ਚ ਕੋਰੋਨਾ ਦੇ 106 ਹੋਰ ਮਰੀਜ਼ਾਂ ਦੀ ਪੁਸ਼ਟੀ, 1 ਮਰੀਜ਼ ਦੀ ਮੌਤ
. . .  about 1 hour ago
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 106 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 5787 ਹੋ ਗਈ ਹੈ, ਜਦਕਿ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀਆਂ ਵਰਕਰਾਂ ਨੇ ਕਿਸਾਨ ਧਰਨੇ 'ਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 1 hour ago
ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਅੰਮ੍ਰਿਤਸਰ ਹਵਾਈ ਅੱਡਾ...
ਹੰਗਾਮੇ ਲਈ ਰਿਲਾਇੰਸ ਪੰਪ ਡੀਲਰਾਂ ਨੇ ਬਿਨਾਂ ਸ਼ਰਤ ਕਿਸਾਨਾਂ ਤੋਂ ਮੰਗੀ ਮੁਆਫ਼ੀ
. . .  about 2 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਨਾਲ ਬੈਠਕ ਤੋਂ ਬਾਅਦ ਰਿਲਾਇੰਸ ਪੈਟਰੋਲ ਪੰਪ ਐਸੋਸੀਏਸ਼ਨ ਨੇ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਇਸ ਤੋਂ ਬਾਅਦ ਕਿਸਾਨ ਸੰਗਠਨਾਂ ਨੇ ਪੱਤਰਕਾਰਾਂ...
ਲੁਧਿਆਣਾ 'ਚ ਕੋਰੋਨਾ ਕਾਰਨ 6 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਲੁਧਿਆਣਾ, 21 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 6 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 4 ਮ੍ਰਿਤਕ ਮਰੀਜ਼ ਜ਼ਿਲ੍ਹਾ...
ਕਿਸਾਨ ਜਥੇਬੰਦੀਆਂ ਅਤੇ ਰਿਲਾਇੰਸ ਪੰਪ ਡੀਲਰਾਂ ਵਿਚਾਲੇ ਬੈਠਕ ਜਾਰੀ
. . .  about 2 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਬੈਠਕ ਦੌਰਾਨ ਅੱਜ ਰਿਲਾਇੰਸ ਪੰਪਾਂ ਦੇ ਡੀਲਰਾਂ ਵਲੋਂ ਕੀਤੇ ਹੰਗਾਮੇ ਤੋਂ ਬਾਅਦ ਕਿਸਾਨ ਭਵਨ ਵਿਖੇ ਪੁਲਿਸ ਤਾਇਨਾਤ ਕਰ...
ਸੰਗਰੂਰ 'ਚ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀ. ਸੀ. ਦਫ਼ਤਰ
. . .  about 2 hours ago
ਸੰਗਰੂਰ, 21 ਅਕਤੂਬਰ (ਧੀਰਜ ਪਸ਼ੋਰੀਆ)- ਅੱਜ ਰੇਲ ਰੋਕੋ ਅੰਦੋਲਨ ਦੇ 21ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ 'ਤੇ ਰੋਸ ਰੈਲੀ ਕੀਤੀ ਗਈ ਅਤੇ ਮੋਦੀ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਇਸ ਤੋਂ ਬਾਅਦ ਬਾਹਰਲੇ ਸੂਬਿਆਂ ਤੋਂ...
ਪਠਾਨਕੋਟ 'ਚ ਕੋਰੋਨਾ ਦੇ 27 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਪਠਾਨਕੋਟ, 21 ਅਕਤੂਬਰ (ਆਰ. ਸਿੰਘ, ਸੰਧੂ, ਚੌਹਾਨ, ਆਸ਼ੀਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ 'ਚ ਅੱਜ ਕੋਰੋਨਾ ਦੇ 27 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ...
ਕਿਸਾਨਾਂ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ
. . .  about 2 hours ago
ਚੰਡੀਗੜ੍ਹ, 21 ਅਕਤੂਬਰ- ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਅਹਿਮ ਬੈਠਕ ਦੇ ਬਾਰੇ ਅੱਜ ਕਿਸਾਨਾਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ। ਇਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ ਕਰ ਦਿੱਤਾ...
ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ਤੋਂ ਚੰਡੀਗੜ੍ਹ ਤੱਕ 22 ਅਕਤੂਬਰ ਨੂੰ ਰੋਸ ਮਾਰਚ -ਸੋਮ ਪ੍ਰਕਾਸ਼
. . .  about 3 hours ago
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ) ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਵਿਚ ਦਲਿਤਾਂ ਉੱਪਰ ਹੋ ਰਹੇ ਤਸ਼ੱਦਦ ਅਤੇ ਭਾਜਪਾ ਆਗੂਆਂ ਦੇ ਰਸਤੇ ਰੋਕਣ ਦੇ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ 22 ਅਕਤੂਬਰ ਨੂੰ ਜਲੰਧਰ ਤੋਂ ਚੰਡੀਗੜ੍ਹ ਤੱਕ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੀ ਕੋਠੀ ਦਾ...
ਰੇਲ ਰੋਕੋ ਅੰਦੋਲਨ 'ਚ ਦਿੱਤੀ ਜਾਵੇਗੀ ਢਿੱਲ, ਪਰ ਅੰਦੋਲਨ ਰਹੇਗਾ ਜਾਰੀ, ਅਗਲੀ ਰਣਨੀਤੀ 'ਤੇ 4 ਨਵੰਬਰ ਨੂੰ ਹੋਵੇਗੀ ਮੀਟਿੰਗ
. . .  about 3 hours ago
ਚੰਡੀਗੜ੍ਹ, 21 ਅਕਤੂਬਰ - ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਅਹਿਮ ਮੀਟਿੰਗ ਵਿਚ ਫ਼ੈਸਲੇ ਲਏ ਗਏ ਹਨ। ਜਿਨ੍ਹਾਂ ਵਿਚ ਰੇਲ ਰੋਕੋ ਅੰਦੋਲਨ ਵਿਚ ਢਿੱਲ ਦਿੱਤੀ ਜਾ ਰਹੀ ਹੈ, ਮਾਲ ਗੱਡੀਆਂ ਲਈ ਢਿੱਲ ਦਿੱਤੀ ਜਾ ਰਹੀ ਹੈ। 5 ਨਵੰਬਰ ਤੱਕ ਢਿੱਲ ਦੇਣ ਦੀ ਗੱਲ ਕਹੀ ਗਈ ਹੈ। ਭਾਜਪਾ ਆਗੂਆਂ ਦੀ ਵੱਡੇ ਪੱਧਰ...
ਅਕਾਲੀ ਆਗੂ ਜਥੇਦਾਰ ਮਲਕੀਅਤ ਸਿੰਘ ਸੈਣੀ ਦਾ ਦਿਹਾਂਤ
. . .  about 3 hours ago
ਬੰਗਾ, 21ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਜਥੇ. ਮਲਕੀਅਤ ਸਿੰਘ ਸੈਣੀ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਨ੍ਹਾਂ ਨੇ ਪਾਰਟੀ ਲਈ ਬਹੁਤ ਸੰਘਰਸ਼...
ਕੈਂਸਰ ਤੋਂ ਠੀਕ ਹੋਏ ਸੰਜੇ ਦੱਤ, ਭਾਵੁਕ ਸੰਦੇਸ਼ ਨਾਲ ਕੀਤਾ ਧੰਨਵਾਦ
. . .  about 3 hours ago
ਮੁੰਬਈ, 21 ਅਕਤੂਬਰ - ਅਗਸਤ ਵਿਚ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਪੀੜਤ ਹੋਏ ਤੇ ਇਲਾਜ ਕਰਵਾ ਰਹੇ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਸੰਜੇ ਦੱਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹ ਹੁਣ ਕੈਂਸਰ ਤੋਂ ਠੀਕ ਹੋ ਗਏ ਹਨ। ਇਸ ਲਈ ਸੰਜੇ ਦੱਤ ਨੇ ਸੰਦੇਸ਼ ਵਿਚ ਲਿਖਿਆ ਕਿ ਉਹ ਭਾਵੁਕ ਹਨ ਤੇ ਉਨ੍ਹਾਂ...
ਹੀਰਾ ਸੋਢੀ ਸੂਚਨਾ ਕਮਿਸ਼ਨ ਦੇ ਚੇਅਰਮੈਨ ਨਿਯੁਕਤ, ਕੈਬਨਿਟ ਮੰਤਰੀ ਦੇ ਹਨ ਬੇਟੇ
. . .  about 1 hour ago
ਗੁਰੂ ਹਰ ਸਹਾਏ, 21 ਅਕਤੂਬਰ (ਹਰਚਰਨ ਸਿੰਘ ਸੰਧੂ) - ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ...
ਚੀਫ਼ ਖ਼ਾਲਸਾ ਦੀਵਾਨ ਵੱਲੋਂ ਆਨਰੇਰੀ ਸਕੱਤਰ ਦੇ ਅਹੁਦੇ ਲਈ ਹੋਣ ਵਾਲੀ ਚੋਣ ਮੁਲਤਵੀ ਕਰਨ ਦਾ ਫ਼ੈਸਲਾ
. . .  about 4 hours ago
ਅੰਮ੍ਰਿਤਸਰ, 21 ਅਕਤੂਬਰ (ਜੱਸ) - ਅੱਜ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਹੋਈ ਇਕੱਤਰਤਾ ਵਿਚ ਦੀਵਾਨ ਦੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਜੋ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਦੀ ਥਾਂ ਨਵੇਂ ਆਨਰੇਰੀ ਸਕੱਤਰ...
ਕੋਲੇ ਦੀ ਘਾਟ ਕਾਰਨ ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਬੰਦ
. . .  about 4 hours ago
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਕੋਲੇ ਦੀ ਘਾਟ ਕਾਰਨ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਬੀਤੀ ਰਾਤ ਤੋਂ ਬਿਜਲੀ ਉਤਪਾਦਨ ਬੰਦ ਹੋ ਗਿਆ ਹੈ। ਵੇਦਾਤਾਂ ਕੰਪਨੀ ਦੀ ਨਿੱਜੀ ਭਾਈਵਾਲ ਵਾਲਾ ਇਹ ਪਲਾਂਟ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਤਾਪ ਘਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। ਸਾਇਰਸ

ਲੁਧਿਆਣਾ

ਖ਼ਤਰਨਾਕ ਚੋਰ ਗਰੋਹ ਦੇ ਛੇ ਮੈਂਬਰ ਲੱਖਾਂ ਰੁਪਏ ਦੇ ਸੋਨੇ ਦੇ ਗਹਿਣਿਆ ਅਤੇ ਚੋਰੀਸ਼ੁਦਾ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਚੋਰ ਗਿਰੋਹ ਦੇ 6 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ, ਹਥਿਆਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਚੌਕੀ ਸ਼ਹੀਦ ਭਗਤ ਸਿੰਘ ਨਗਰ ਦੇ ਇੰਚਾਰਜ ਸੁਨੀਲ ਕੁਮਾਰ ਦੀ ਅਗਵਾਈ ਹੇਠ ਅਮਲ ਵਿਚ ਲਿਆਂਦੀ ਹੈ ਅਤੇ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਜੀਤੂ ਪੁੱਤਰ ਰਾਮਵੀਰ ਵਾਸੀ ਸਤਜੋਤ ਨਗਰ, ਵਿੱਕੀ ਪੁੱਤਰ ਰਾਮ ਸ਼ੰਕਰ ਵਾਸੀ ਰੂਪਨਗਰ, ਰਾਜੂ ਪੁੱਤਰ ਨੇਤਰਪਾਲ ਵਾਸੀ ਰੂਪਨਗਰ, ਮਨਜੀਤ ਸਿੰਘ ਪੁੱਤਰ ਸੋਹਨ ਸਿੰਘ ਵਾਸੀ ਪਿੰਡ ਬੀਲਾ, ਜਗਮੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਲਲਤੋਂ ਖ਼ੁਰਦ ਅਤੇ ਅੰਕੁਰ ਕੁਮਾਰ ਉਰਫ਼ ਵਿੱਕੀ ਉਰਫ਼ ਦਾਣਾ ਵਾਸੀ ਪੱਖੋਵਾਲ ਰੋਡ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਸਾਢੇ ਤਿੰਨ ਲੱਖ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ, ਚਾਰ ਮੋਟਰਸਾਈਕਲ, ਇਕ ਸਕੂਟਰ, ਦੋ ਲੈਪਟਾਪ, ਇਕ ਮੋਬਾਈਲ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਪਹਿਲਾਂ ਜੀਤੂ ਅਤੇ ਵਿੱਕੀ ਨੂੰ ਗਿ੍ਫ਼ਤਾਰ ਕੀਤਾ ਸੀ | ਇਨ੍ਹਾਂ ਦੋਵਾਂ ਪਾਸੋਂ ਵੀ ਮੋਟਰਸਾਈਕਲ, ਲੈਪਟਾਪ ਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਦੋਵਾਂ ਦੀ ਪੁਛ ਪੜਤਾਲ ਤੋਂ ਬਾਅਦ ਬਾਕੀ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਜੀਤੂ ਅਤੇ ਵਿੱਕੀ ਨੂੰ ਅਦਾਲਤ ਵਲੋਂ ਨਿਆਇਕ ਹਿਰਾਸਤ ਵਿਚ ਭੇਜਿਆ ਗਿਆ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਲੁਧਿਆਣਾ ਤੋਂ ਇਲਾਵਾ ਚੰਡੀਗੜ੍ਹ ਅਤੇ ਹੋਰ ਸ਼ਹਿਰਾਂ ਵਿਚ ਵੀ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਰਾਜੂ ਅਤੇ ਵਿੱਕੀ ਖ਼ਿਲਾਫ਼ ਪਹਿਲਾਂ ਵੀ ਅੱਧੀ ਦਰਜਨ ਦੇ ਕਰੀਬ ਮਾਮਲੇ ਵੱਖ ਵੱਖ ਥਾਣਿਆਂ ਵਿਚ ਦਰਜ ਹਨ |

ਸਿੱਖਿਆ ਮੰਤਰੀ ਨੇ ਲੁਧਿਆਣਾ ਦੇ 3 ਪ੍ਰਮੁੱਖ ਸਕੂਲਾਂ ਨੂੰ ਜਾਰੀ ਐਨ.ਓ.ਸੀ. ਕੀਤੀ ਰੱਦ

ਲੁਧਿਆਣਾ, 16 ਅਕਤੂਬਰ (ਅਮਰੀਕ ਸਿੰਘ ਬੱਤਰਾ)- ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ 'ਤੇ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਵਲੋਂ ਪੰਜਾਬ ਦੇ 9 ਸਕੂਲਾਂ ਦੀ ਐਨ.ਓ.ਸੀ. ਰੱਦ ਕਰ ਦਿੱਤੀ ਹੈ, ਜਿਨ੍ਹਾਂ ਵਿਚ ਲੁਧਿਆਣਾ ਸ਼ਹਿਰ ਦੇ ਤਿੰਨ ਪ੍ਰਮੁੱਖ ...

ਪੂਰੀ ਖ਼ਬਰ »

ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦੇ ਮਾਮਲੇ 'ਚ ਦੋ ਨੌਜਵਾਨਾਂ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੀ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਦੋ ਨੌਜਵਾਨਾਂ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਟਿੱਬਾ ਦੇ ਇਲਾਕੇ ਗੋਪਾਲ ਨਗਰ ਦੀ ...

ਪੂਰੀ ਖ਼ਬਰ »

ਵਪਾਰ ਦੇ ਮਾਮਲੇ 'ਚ 50 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਰਾਜਸਥਾਨ ਦੇ ਵਪਾਰੀ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਵਪਾਰ ਦੇ ਮਾਮਲੇ 'ਚ ਪੰਜਾਹ ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਰਾਜਸਥਾਨ ਦੇ ਵਪਾਰੀ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਿੰਡ ਹੰਬੜਾਂ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਸਾਫ਼-ਸੁਥਰੇ ਅਕਸ ਵਾਲੇ ਐਡਵੋਕੇਟ ਬਿਕਰਮ ਸਿੰਘ ਸਿੱਧੂ ਅੱਜ ਲੁਧਿਆਣਾ ਵਿਖੇ ਭਾਜਪਾ 'ਚ ਸ਼ਾਮਿਲ ਹੋਣਗੇ

ਲੁਧਿਆਣਾ, 16 ਅਕਤੂਬਰ (ਪੁਨੀਤ ਬਾਵਾ)- ਸ਼ਹਿਰ ਦੇ ਉੱਘੇ ਵਕੀਲ ਤੇ ਸਾਫ਼-ਸੁਥਰੇ ਅਕਸ ਵਾਲੇ ਐਡਵੋਕੇਟ ਬਿਕਰਮ ਸਿੰਘ ਸਿੱਧੂ ਅੱਜ 17 ਅਕਤੂਬਰ ਨੂੰ ਲੁਧਿਆਣਾ ਦੇ ਹੋਟਲ ਮਹਾਰਾਜਾ ਵਿਖੇ ਦੁਪਹਿਰ 12 ਤੋਂ 1:30 ਵਜੇ ਤੱਕ ਹੋਣ ਵਾਲੇ ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਵਿਚ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਅੱਜ ਲੁਧਿਆਣਾ ਤੋਂ ਸ਼ੰਭੂ ਬੈਰੀਅਰ ਤੱਕ ਰੋਸ ਮਾਰਚ ਕਰਨ ਦਾ ਐਲਾਨ

ਲੁਧਿਆਣਾ, 16 ਅਕਤੂਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਲੋਕ ਇਨਸਾਫ਼ ਪਾਰਟੀ ਵਲੋਂ 17 ਅਕਤੂਬਰ ਨੂੰ ਲੁਧਿਆਣਾ ਤੋਂ ਸ਼ੰਭੂ ਬੈਰੀਅਰ ਪੱਕੇ ...

ਪੂਰੀ ਖ਼ਬਰ »

ਪੁਜਾਰੀ ਨੂੰ ਜਿੰਦਾ ਸਾੜ ਕੇ ਮਾਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ-ਬਿੱਟੂ ਗੰੁਬਰ

ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ)- ਰਾਜਸਥਾਨ ਵਿਚ ਇਕ ਮੰਦਰ ਦੇ ਪੁਜਾਰੀ ਨੂੰ ਜਿੰਦਾ ਸਾੜ ਕੇ ਮਾਰ ਦੇਣ ਕਾਰਨ ਹਿੰਦੂ ਸੰਗਠਨਾਂ 'ਚ ਭਾਰੀ ਰੋਸ ਹੈ | ਸ਼ਿਵ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਿੱਟੂ ਗੁੰਬਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪਾਸ ਕੀਤੇ ਮੱਤੇ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਲੱਬ ਵਲੋਂ ਪੁਲਿਸ ਅਧਿਕਾਰੀ ਦਾ ਸਨਮਾਨ

ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ)- ਲੁਧਿਆਣਾ ਪੁਲਿਸ ਦੇ ਡੀ.ਸੀ.ਪੀ. ਟ੍ਰੈਫਿਕ ਸ. ਸੁਖਪਾਲ ਸਿੰਘ ਬਰਾੜ ਦਾ ਸ਼ਹੀਦ ਭਗਤ ਸਿੰਘ ਕਲੱਬ ਵਲੋਂ ਸਨਮਾਨ ਕੀਤਾ ਗਿਆ | ਕਲੱਬ ਦੇ ਅਹੁਦੇਦਾਰਾਂ ਦੇ ਵਿਸ਼ੇਸ਼ ਤੌਰ ਤੇ ਦਿੱਤੇ ਗਏ ਸੱਦੇ 'ਤੇ ਸ. ਬਰਾੜ ਸੁਨੇਤ ਦੇ ਇਲਾਕੇ ਵਿਚ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਨੌਜਵਾਨ ਪਾਸੋਂ ਕਾਰ ਖੋਹ ਕੇ ਹੋਏ ਫ਼ਰਾਰ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਜਲੰਧਰ ਮੁੱਖ ਸੜਕ 'ਤੇ ਪਿੰਡ ਕਾਦੀਆਂ ਨੇੜੇ ਅੱਜ ਦੇਰ ਸ਼ਾਮ ਚਾਰ ਹਥਿਆਰਬੰਦ ਮੋਟਰਸਾਈਕਲ ਸਵਾਰ ਲੁਟੇਰੇ ਇਕ ਨੌਜਵਾਨ ਤੋਂ ਉਸਦੀ ਬਰੀਜਾ ਕਾਰ ਖੋਹ ਕੇ ਫ਼ਰਾਰ ਹੋ ਗਏ | ਘਟਨਾ ਅੱਜ ਸ਼ਾਮ ਛੇ ਵਜੇ ਦੇ ਕਰੀਬ ਉਸ ...

ਪੂਰੀ ਖ਼ਬਰ »

ਬਲਾਕ-ਈ ਨਿਵਾਸੀਆਂ ਨੂੰ ਪਿਛਲੇ 10 ਦਿਨ ਤੋਂ ਨਹੀਂ ਨਸੀਬ ਹੋ ਰਿਹਾ ਪੀਣ ਵਾਲਾ ਸਾਫ ਪਾਣੀ

ਲੁਧਿਆਣਾ, 16 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਕਾਲੋਨੀ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਬਲਾਕ ਈ ਵਿਚ ਪਿਛਲੇ 10-12 ਦਿਨ ਤੋਂ ਪੀਣ ਵਾਲਾ ਪਾਣੀ ਗੰਦਾ ਆਉਣ ਕਾਰਨ ਬਿਮਾਰੀ ਦੀ ਜਕੜ 'ਚ ਆ ਰਹੇ ਲੋਕਾਂ ਨੇ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਲੁਟੇਰਿਆਂ ਵਲੋਂ ਚਲਾਈਆਂ ਗੋਲੀਆਂ 'ਚ ਮਾਂ ਧੀ ਵਾਲ ਵਾਲ ਬਚੀਆਂ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਇਲਾਕੇ ਨਿਊ ਮੋਤੀ ਨਗਰ ਵਿਚ ਲੁਟੇਰਿਆਂ ਵਲੋਂ ਚਲਾਈਆਂ ਗੋਲੀਆਂ ਵਿਚ ਮਾਂ ਧੀ ਵਾਲ ਵਾਲ ਬੱਚ ਗਈਆਂ, ਜਦਕਿ ਲੁਟੇਰੇ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਕਰਵਾਉਣ ਵਾਲੇ ਕਰਿਆਨਾ ਵਪਾਰੀ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੋਤੀ ਨਗਰ 'ਚ ਬਾਲ ਮਜ਼ਦੂਰੀ ਕਰਵਾਉਣ ਵਾਲੇ ਕਰਿਆਨਾ ਵਪਾਰੀ ਖਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਲੇਬਰ ਇੰਸਪੈਕਟਰ ਨੇਹਾ ਗੁਪਤਾ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕੋਈ ਦਿੱਕਤ ਨਹੀਂ ਆਉਣ ਦੇਵੇਗੀ–ਚੇਅਰਮੈਨ ਭਰੋਵਾਲ

ਹੰਬੜਾਂ, 16 ਅਕਤੁਬਰ (ਹਰਵਿੰਦਰ ਸਿੰਘ ਮੱਕੜ)- ਸਾਉਣੀ ਦੀ ਮੁੱਖ ਝੋਨੇ ਦੀ ਫ਼ਸਲ ਖ੍ਰੀਦਣ ਲਈ ਪੰਜਾਬ ਸਰਕਾਰ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ 'ਚ ਕਿਸਾਨਾਂ ਨੂੰ ਖ੍ਰੀਦ ਸਬੰਧੀ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ...

ਪੂਰੀ ਖ਼ਬਰ »

ਸਤਲੁਜ ਕਲੱਬ ਦੀਆਂ ਦੋ ਸਾਲ ਬਾਅਦ ਹੋਣ ਵਾਲੀਆਂ ਚੋਣਾਂ ਲਈ ਨਾਮਜ਼ਦ ਕਾਗਜ਼ ਅੱਜ ਤੋਂ ਭਰੇ ਜਾਣਗੇ-ਡਿਪਟੀ ਕਮਿਸ਼ਨਰ

ਲੁਧਿਆਣਾ, 16 ਅਕਤੂਬਰ (ਸਲੇਮਪੁਰੀ)- ਸਰਕਾਰੀ ਅਤੇ ਗ਼ੈਰ-ਸਰਕਾਰੀ ਕਲੱਬਾਂ ਦੀ ਸੂਚੀ ਵਿਚ ਸਿਰਮੌਰ ਕਲੱਬ ਦੇ ਤੌਰ 'ਤੇ ਜਾਣੇ ਜਾਂਦੇ ਸਤਲੁਜ ਕਲੱਬ ਦੀਆਂ 2 ਸਾਲ ਬਾਅਦ ਹੋਣ ਵਾਲੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਸਤਲੁਜ ਕਲੱਬ ਜਿਸ ਦਾ ਪ੍ਰਧਾਨ ਜ਼ਿਲ੍ਹੇ ਦਾ ...

ਪੂਰੀ ਖ਼ਬਰ »

ਲਿਪ ਮੁਖੀ ਤੇ ਵਿਧਾਇਕ ਬੈਂਸ ਵਲੋਂ ਨਿਊ ਜਨਤਾ ਨਗਰ ਦੀਆਂ ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ

ਲੁਧਿਆਣਾ, 16 ਅਕਤੂਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਾਰਡ ਨੰਬਰ-38 ਦੇ ਨਿਊ ਜਨਤਾ ਨਗਰ ਦੀਆਂ 9, 5, 4 ਨੰਬਰ ਗਲੀਆਂ ਤੇ ਸੰਪਰਕ ਗਲੀਆਂ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ | ਸ. ਬੈਂਸ ਦੇ ਨਾਲ ਵਿਕਾਸ ਕਾਰਜਾਂ ਦੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਸਤਨਾਮ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਜਗਦੀਸ਼ ...

ਪੂਰੀ ਖ਼ਬਰ »

ਮੁਲਾਜ਼ਮ ਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਵਲੋਂ ਸੰਘਰਸ਼ ਦਾ ਐਲਾਨ

ਲੁਧਿਆਣਾ, 16 ਅਕਤੂਬਰ (ਅਮਰੀਕ ਸਿੰਘ ਬੱਤਰਾ)- ਮੁਲਾਜ਼ਮ ਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਜਿਹੜੀ ਕਿ ਮੁਲਾਜ਼ਮਾਂ ਦੀਆਂ 12 ਜਥੇਬੰਦੀਆਂ ਤੇ ਪੈਨਸ਼ਨਰਜ਼ ਅਤੇ ਐਸੋਸੀਏਸ਼ਨ ਤੇ ਅਧਾਰਤ ਹੈ, ਦੀ ਲੁਧਿਆਣਾ ਵਿਖੇ ਮੀਟਿੰਗ ਵਿਚ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਚੂਲੇ ਤੇ ਗੋਡੇ ਬਦਲਣ ਲਈ ਜ਼ਿਆਦਾ ਸੁਰੱਖਿਅਤ ਹੈ ਰੋਬੋਟਿਕ ਸਰਜਰੀ-ਡਾ. ਮਹਾਜਨ

ਲੁਧਿਆਣਾ, 16 ਅਕਤੂਬਰ (ਸਲੇਮਪੁਰੀ)- ਫੋਰਟਿਸ ਹਸਪਤਾਲ ਲੁਧਿਆਣਾ ਦੇ ਆਰਥੋਪੈਡਿਕਸ, ਰੋਬੋਟਿਕ ਜੁਆਇੰਟ ਰਿਪਲੇਸਮੈਂਟ ਤੇ ਸਪੋਰਟਸ ਮੈਡੀਸਨ ਵਿਭਾਗ ਵਲੋਂ ਰੋਬੋਟਿਕ ਸਰਜਰੀ ਦਾ ਲਾਈਵ ਪ੍ਰਦਰਸ਼ਨ ਕੀਤਾ ਗਿਆ | ਇਸ ਰਾਹੀਂ ਵਿਭਾਗ ਦੇ ਡਾਇਰੈਕਟਕਰ ਡਾ. ਸੰਜੀਵ ਮਹਾਜਨ ਨੇ ...

ਪੂਰੀ ਖ਼ਬਰ »

ਅਨਲਾਕ-5 'ਚ ਜੀਵਨ ਬੀਮਾ ਕੰਪਨੀਆਂ ਵਲੋਂ ਵੀ ਮੀਟਿੰਗਾਂ ਦੀ ਸ਼ੁਰੂਆਤ

ਢੰਡਾਰੀ ਕਲਾਂ, 16 ਅਕਤੂਬਰ (ਪਰਮਜੀਤ ਸਿੰਘ ਮਠਾੜੂ)- ਦੇਸ਼ ਨੂੰ ਆਤਮ ਨਿਰਭਰ ਬਣਾਉਣ ਅਤੇ ਆਰਥਿਕਤਾ ਨੂੰ ਲੀਹਾਂ 'ਤੇ ਲਿਆਉਣ ਲਈ ਕੇਂਦਰ ਸਰਕਾਰ ਵਲੋਂ ਅਨਲਾਕ ਦੀਆਂ ਵੱਖ-ਵੱਖ ਪੜਾਵਾਂ ਤਹਿਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਹੁਣ ਅਨਲਾਕ-5 ਦੇ ਤਹਿਤ ਪੂਰਾ ਸਿਸਟਮ ...

ਪੂਰੀ ਖ਼ਬਰ »

ਆਹੂਜਾ ਪਰਿਵਾਰ ਵਲੋਂ ਮਾਤਾ ਵਿਪਨਪ੍ਰੀਤ ਕੌਰ ਦਾ ਸਨਮਾਨ

ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ)- ਸਿੱਖ ਨੌਜਵਾਨ ਸੇਵਾ ਸੁਸਾਇਟੀ ਦੇ ਮੁੱਖ ਸ. ਮਨਿੰਦਰ ਸਿੰਘ ਆਹੂਜਾ ਦੇ ਗ੍ਰਹਿ ਸਲੇਮਟਾਬਰੀ ਵਿਖੇ ਗੁਰਮਤਿ ਸਮਾਗਮ ਕਰਵਾਇਆ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜੱਸ ਨਾਲ ਜੋੜਿਆ | ਸਮਾਗਮ ...

ਪੂਰੀ ਖ਼ਬਰ »

ਬਿਨ੍ਹਾਂ ਵਰਦੀ ਤੋਂ ਦਿੱਤੀ ਜਾ ਰਹੀ ਰਸੋਈ ਗੈਸ ਦੀ ਸਪਲਾਈ

ਲੁਧਿਆਣਾ, 16 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਘਰ ਘਰ ਰਸੋਈ ਗੈਸ ਦੀ ਡਿਲੀਵਰੀ ਦੇਣ ਵਾਲੇ ਅਨੇਕਾਂ ਹੀ ਰੇਹੜਾ ਚਾਲਕ ਬਿਨ੍ਹਾਂ ਵਰਦੀ ਤੋਂ ਰਸੋਈ ਗੈਸ ਦੀ ਸਪਲਾਈ ਦੇ ਰਹੇ ਹਨ | ਜਾਣਕਾਰੀ ਅਨੁਸਾਰ ਅਜਿਹਾ ਕਰਨਾ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਣ ਲਈ ਸਰਕਾਰ ਦੀਆਂ ਹਦਾਇਤਾਂ ਉਪਰ ਅਮਲ ਜ਼ਰੂਰੀ-ਰਾਜਧਾਨੀ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸੀਨੀਅਰ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਰਾਜਧਾਨੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਕੋਵਿਡ 19 ਦੀ ਚੇਨ ਨੂੰ ਤੋੜਨ ਲਈ ਜਾਗਰੂਕ ਹੋਣਾ ਅਤਿ ਹੀ ਜ਼ਰੂਰੀ ਹੈ ਅਤੇ ਸਾਡੇ ਸਾਰਿਆਂ ਦਾ ...

ਪੂਰੀ ਖ਼ਬਰ »

ਨਗਰ ਨਿਗਮ ਦੇ ਰਿਕਾਰਡ 'ਚ ਨਹੀਂ ਜਮ੍ਹਾ ਕਰਾਈਆਂ 300 ਤੋਂ ਵਧੇਰੇ ਮਿਣਤੀ ਕਿਤਾਬਾਂ

ਲੁਧਿਆਣਾ, 16 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਕਰਾਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨਾਲ ਸਬੰਧਿਤ 330 ਮਿਣਤੀ ਕਿਤਾਬਾਂ ਅਧਿਕਾਰੀਆਂ ਵਲੋਂ ਰਿਕਾਰਡ ਰੂਮ ਵਿਚ ਜਮ੍ਹਾਂ ਨਹੀਂ ਕਰਾਈਆਂ ਹਨ, ਜਦਕਿ ਨਿਯਮਾਂ ਅਨੁਸਾਰ ਵਿਕਾਸ ...

ਪੂਰੀ ਖ਼ਬਰ »

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਕਰ ਚੁੱਕੀ ਇਕ ਔਰਤ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਇਲਾਕੇ ਦੇ ਕਿਸਾਨਾਂ ਨਾਲ ਸਲਾਹ ਮਸ਼ਵਰਾ ਕਰ ਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ-ਇਯਾਲੀ

ਇਯਾਲੀ/ਥਰੀਕੇ, 16 ਅਕਤੂਬਰ (ਮਨਜੀਤ ਸਿੰਘ ਦੁੱਗਰੀ)- ਪੰਜਾਬ ਦਾ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੈ, ਜਿਸ ਨੇ ਦੇਸ਼ ਦੀ ਅੱਧ ਤੋਂ ਵੱਧ ਭੁੱਖਮਰੀ ਦਾ ਸ਼ਿਕਾਰ ਵਸੋਂ ਜਿਹੜੀ ਭੋਜਨ ਲਈ ਦੂਜੇ ਦੇਸ਼ਾਂ 'ਤੇ ਨਿਰਭਰ ਸੀ, ਲਈ ਹਰੀ ਕ੍ਰਾਂਤੀ ਲਿਆ ਕੇ ਢਿੱਡ ਭਰ ਕੇ ਦੇਸ਼ ਨੂੰ ...

ਪੂਰੀ ਖ਼ਬਰ »

ਧੀਮਾਨ ਨੇ ਰਵਨੀਤ ਬਿੱਟੂ 'ਤੇ ਕਾਰਵਾਈ ਕਰਨ ਦੀ ਕੀਤੀ ਮੰਗ

ਢੰਡਾਰੀ ਕਲਾਂ, 16 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਮੈਂਬਰ ਅਤੇ ਜ਼ਿਲ੍ਹਾ ਖੰਨਾ ਦੇ ਪੰਜਾਬ ਇੰਚਾਰਜ ਰਜਨੀਸ਼ ਧੀਮਾਨ ਨੇ ਸੰਸਦ ਮੈਂਬਰ ਰਵਨੀਤ ਬਿੱਟੂ ਦੁਆਰਾ ਦਿੱਤੇ ਗਏ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਇਲਾਕੇ 'ਚ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਕਰਵਾਏ ਗਏ ਸ਼ੁਰੂ-ਗਿਆਸਪੁਰਾ

ਢੰਡਾਰੀ ਕਲਾਂ, 16 ਅਕਤੂਬਰ (ਪਰਮਜੀਤ ਸਿੰਘ ਮਠਾੜੂ)- ਵਾਰਡ ਨੰਬਰ 30 ਵਿਚ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਕਰਵਾਉਣੇ ਸ਼ੁਰੂ ਕਰ ਦਿੱਤੇ ਗਏ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੌਾਸਲਰ ਜਸਪਾਲ ਸਿੰਘ ਗਿਆਸਪੁਰਾ ਨੇ ਇਕ ਮੀਟਿੰਗ ਵਿਚ ਬੋਲਦੇ ਹੋਏ ਕੀਤਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਕੌਾਸਲਰ ਕਾਲਾ ਨੇ ਮੁਹਲਾ ਨਾਨਕਸਰ ਵਿਖੇ ਨਵੇਂ ਟਿਊਬਵੈਲ ਦਾ ਕੀਤਾ ਉਦਘਾਟਨ

ਡਾਬਾ/ਲੁਹਾਰਾ, 16 ਅਕਤੂਬਰ (ਕੁਲਵੰਤ ਸਿੰਘ ਸੱਪਲ)-ਵਾਰਡ ਨੰ. 32 ਦੇ ਅਧੀਨ ਆਉਂਦੇ ਮਹੁੱਲਾ ਨਾਨਕਸਰ ਗਲੀ ਨੰਬਰ-5 ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ ਲੋਕ ਇਨਸਾਫ਼ ਪਾਰਟੀ ਵਾਰਡ ਨੰਬਰ 32 ਦੇ ਕੌਾਸਲਰ ਸੁਖਵੀਰ ਸਿੰਘ ਕਾਲਾ ਨੇ ਵਾਰਡ ਵਾਸੀਆਂ ਦੀ ਹਾਜ਼ਰੀ ਵਿਚ ਕੀਤਾ | ਇਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 13 ਸਾਲਾ ਲੜਕੀ ਸਣੇ 7 ਮਰੀਜ਼ਾਂ ਦੀ ਮੌਤ, 77 ਨਵੇਂ ਮਾਮਲੇ

ਲੁਧਿਆਣਾ, 16 ਅਕਤੂਬਰ (ਸਲੇਮਪੁਰੀ) - ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਵਿਚੋਂ ਅੱਜ 7 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚੋਂ 5 ਮਿ੍ਤਕ ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 1 ਜ਼ਿਲ੍ਹਾ ...

ਪੂਰੀ ਖ਼ਬਰ »

ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ

ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਖੰਨੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਗੁਰਮਤਿ ਵਿਚਾਰਾਂ ਗਿਆਨੀ ਜਸਵੰਤ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਕਾਰਨ ਕਿਸਾਨ ਅਤੇ ਵਪਾਰੀ ਬਰਬਾਦ ਹੋ ਰਹੇ ਹਨ-ਆਦਿਆ

ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ)- ਲਵਕੁਸ਼ ਸੁਸਾਇਟੀ ਦੇ ਪ੍ਰਧਾਨ ਅਤੇ ਅਕਾਲੀ ਆਗੂ ਜਤਿੰਦਰ ਆਦਿਆ ਨੇ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਕਾਰਨ ਕਿਸਾਨ ਅਤੇ ਵਪਾਰੀ ਬਰਬਾਦ ਹੋ ਰਿਹਾ ਹੈ, ਕਿਉਂਕਿ ਕਿਸਾਨੀ ਦਾ ਸਿੱਧਾ ...

ਪੂਰੀ ਖ਼ਬਰ »

ਸ਼ਹਿਰ ਦੀਆਂ 17 ਮੁੱਖ ਮਾਰਕੀਟਾਂ/ਸੜਕਾਂ ਦੀ ਰਾਤ ਸਮੇਂ ਸਫ਼ਾਈ ਕਰਨ ਦੀ ਉਲੀਕੀ ਯੋਜਨਾ

ਲੁਧਿਆਣਾ,16 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਸਵੱਛਤਾ ਸਰਵੇਖਣ 2021 'ਚ ਸ਼ਹਿਰ ਦੀ ਰਾੈਕਿੰਗ 'ਚ ਸੁਧਾਰ ਲਿਆਉਣ ਅਤੇ ਸੜਕਾਂ ਦੀ ਸਫ਼ਾਈ ਰਾਤ ਸਮੇਂ ਕਰਾਉਣ ਦੀ ਯੋਜਨਾ ਉਲੀਕੀ ਗਈ ਹੈ ਜਿਸ ਤਹਿਤ 17 ਸੜਕਾਂ ਦੀ ਚੋਣ ਕੀਤੀ ਗਈ ਹੈ ਜਿਨ੍ਹਾਂ ਵਿਚੋਂ 5 ...

ਪੂਰੀ ਖ਼ਬਰ »

ਬਾਹਰੀ ਸੂਬਿਆਂ ਦੇ ਕਿਸਾਨਾਂ ਨੂੰ ਪੰਜਾਬ ਦੀਆਂ ਮੰਡੀਆਂ 'ਚ ਫ਼ਸਲ ਵੇਚਣ ਤੋਂ ਰੋਕਣ ਲਈ ਸੂਬਾ ਸਰਕਾਰ ਸਖ਼ਤ ਕਦਮ ਚੁੱਕੇ-ਪ੍ਰਧਾਨ ਲਾਲੀ ਜੱਸੋਵਾਲ

ਆਲਮਗੀਰ, 16 ਅਕਤੂਬਰ (ਜਰਨੈਲ ਸਿੰਘ ਪੱਟੀ)- ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਵੰਤ ਸਿੰਘ ਲਾਲੀ ਜੱਸੋਵਾਲ ਨੇ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ 'ਚ ਯੂ.ਪੀ., ਬਿਹਾਰ ਆਦਿ ਸੂਬਿਆਂ ਤੋਂ ਕਿਸਾਨ ਜੀਰੀ ਦੀ ਫਸਲ ਲਿਆ ਕੇ ਵੇਚ ਰਹੇ ਹਨ, ਜਿਸ ਨਾਲ ਸੂਬਾ ਪੰਜਾਬ ਦੇ ...

ਪੂਰੀ ਖ਼ਬਰ »

ਡਾਕਟਰ ਅਤੇ ਵਕੀਲਾਂ ਨਾਲ 32 ਲੱਖ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਨਾਮਜ਼ਦ ਪ੍ਰਾਪਰਟੀ ਡੀਲਰ ਦੀ ਅਗਾਊਾ ਜ਼ਮਾਨਤ ਅਰਜ਼ੀ ਰੱਦ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਡਾਕਟਰ ਅਤੇ ਦੋ ਵਕੀਲਾਂ ਨਾਲ 32 ਲੱਖ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਨਾਮਜ਼ਦ ਪ੍ਰਾਪਰਟੀ ਡੀਲਰ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਡਾਕਟਰ ਸੁਨੀਲ ...

ਪੂਰੀ ਖ਼ਬਰ »

ਮਹਾਂਮਾਰੀ ਢਲਾਣ ਵੱਲ ਜਾਣ ਸਮੇਂ ਅਵੇਸਲੇ ਹੋਣ ਦੀ ਬਜਾਏ ਸਾਵਧਾਨ ਹੋ ਕੇ ਚੱਲਣਾ ਸਮੇਂ ਦੀ ਲੋੜ-ਡਿਪਟੀ ਕਮਿਸ਼ਨਰ

ਲੁਧਿਆਣਾ, 16 ਅਕਤੂਬਰ (ਪੁਨੀਤ ਬਾਵਾ)- ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਦੇ ਅਧਿਕਾਰਤ ਪੇਜ 'ਤੇ ਫੇਸਬੁੱਕ ਲਾਈਵ ਸੈਸ਼ਨ ਰਾਹੀਂ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਅਪੀਲ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਵਿਖੇ ਜਾਗਰੂਕਤਾ ਕੈਂਪ ਲਗਾਇਆ

ਲੁਧਿਆਣਾ, 16 ਅਕਤੂਬਰ (ਪੁਨੀਤ ਬਾਵਾ)-ਕੋਰੋਨਾ ਮਹਾਂਮਾਰੀ ਸਬੰਧੀ ਪੰਜਾਬ ਸਿਹਤ ਵਿਭਾਗ ਦੇ ਡਾਕਟਰਾਂ ਦੀ ਟੀਮ ਵਲੋਂ ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਵਿਖੇ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਹ ਜਾਗਰੂਕਤਾ ਕੈਂਪ ਡਾ. ਗੁਰਪ੍ਰੀਤ ਕੌਰ ਕਾਰਜਕਾਰੀ ਪਿ੍ੰਸੀਪਲ ਤੇ ...

ਪੂਰੀ ਖ਼ਬਰ »

ਮੁਕੰਮਲ ਹੋਇਆ ਸਮਾਰਟ ਰਾਸ਼ਨ ਕਾਰਡਧਾਰਕਾਂ ਨੂੰ ਸਸਤੀ ਕਣਕ ਵੰਡਣ ਦਾ ਕੰਮ

ਲੁਧਿਆਣਾ, 16 ਅਕਤੂਬਰ (ਜੁਗਿੰਦਰ ਸਿੰਘ ਅਰੋੜਾ)-ਸਰਕਾਰ ਦੀ ਨੀਤੀ ਅਨੁਸਾਰ ਖੁਰਾਕ ਸਪਲਾਈ ਵਿਭਾਗ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਰਕਾਰ ਦੀ ਨੀਤੀ ਅਨੁਸਾਰ ਨੀਲੇ ਕਾਰਡਧਾਰਕਾਂ ਜਿਹਨਾਂ ਨੂੰ ਅੱਜਕਲ੍ਹ ਸਮਾਰਟ ਰਾਸ਼ਨ ਕਾਰਡਧਾਰਕ ਕਿਹਾ ਜਾਂਦਾ ਹੈ, ਨੂੰ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਦਿੱਤੀ ਢਿੱਲ 'ਚ ਸਾਵਧਾਨੀਆਂ ਜ਼ਰੂਰੀ-ਬੜੈਚ, ਕਨੀਜ਼ਾ

ਭਾਮੀਆਂ ਕਲਾਂ, 16 ਅਕਤੂਬਰ (ਜਤਿੰਦਰ ਭੰਬੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਣ ਵਾਲੇ ਪਿੰਡ ਬਾਜੜਾ ਦੇ ਸਰਪੰਚ ਜਗਦੇਵ ਸਿੰਘ ਬੜੈਂਚ ਅਤੇ ਲਾਗਲੇ ਪਿੰਡ ਕਨੀਜ਼ਾ ਦੇ ਸਰਪੰਚ ਅਵਤਾਰ ਸਿੰਘ ਕਨੀਜ਼ਾ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਭਿਆਨਕ ਮਹਾਂਮਾਰੀ ਕੋਰੋਨਾ ...

ਪੂਰੀ ਖ਼ਬਰ »

ਸਕੂਲ ਖੁੱਲ੍ਹਣ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਆਨਲਾਈਨ ਜਾਗੂਕਤਾ ਕੈਂਪ ਲਗਾਇਆ

ਫੁੱਲਾਂਵਾਲ, 16 ਅਕਤੂਬਰ (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਿੰਡ ਠੱਕਰਵਾਲ ਸਥਿਤ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੇ ਸਮੂਹ ਸਟਾਫ਼ ਅਤੇ ਸਰਕਾਰ ਵਲੋਂ ਨੌਵੀਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ

ਅੰਮਿ੍ਤਸਰ, 16 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਕੋਰੋਨਾ ਵਾਇਰਸ ਦੇ ਚੁਣੌਤੀਪੂਰਨ ਹਾਲਾਤ 'ਚ ਜਿੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਸਫਲਤਾ ਪੂਰਵਕ ਆਨਲਾਈਨ ਪੇਪਰ ਲਏ ਹਨ, ਉੱਥੇ ਵੱਖ-ਵੱਖ ਕਲਾਸਾਂ ਦੇ ਨਤੀਜੇ ਵੀ ਸਮੇਂ ਸਿਰ ਐਲਾਨਣੇ ਸ਼ੁਰੂ ਕਰ ਦਿੱਤੇ ਹਨ | ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਉਤਰੀ 'ਚ ਚੌਧਰੀ ਮਦਨ ਲਾਲ ਬੱਗਾ ਨੂੰ ਜਨਤਾ ਵਲੋਂ ਭਰਵਾਂ ਹੁੰਗਾਰਾ ਮਿਲਣ ਦੀ ਆਸ

ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠੋਜੜ ਖ਼ਤਮ ਹੋਣ ਤੋਂ ਬਾਅਦ ਲੁਧਿਆਣਾ ਸ਼ਹਿਰ ਦੀਆਂ ਵਿਧਾਨ ਸਭਾ ਸੀਟਾਂ ਤੇ ਸਿਆਸੀ ਗਣਿਤ ਤਬੀਦਲ ਹੋ ਰਹੇ ਹਨ ਜਿਨ੍ਹਾਂ 3 ਸੀਟਾਂ ਤੇ ਗਠਜੋੜ ਵਲੋਂ ਭਾਜਪਾ ਦੇ ਉਮੀਦਵਾਰ ਚੋਣ ਲੜਦੇ ਸਨ ਉਥੇ ...

ਪੂਰੀ ਖ਼ਬਰ »

ਤਾਜਪੁਰ ਰੋਡ 'ਤੇ ਪਈ ਪੰਜਾਬ ਮੰਡੀ ਬੋਰਡ ਦੀ ਜ਼ਮੀਨ ਦੀ ਸੁਚੱਜੀ ਵਰਤੋਂ ਲਈ ਯਤਨ ਕੀਤੇ ਜਾਣਗੇ-ਚੇਅਰਮੈਨ ਬਵੇਜਾ

ਲੁਧਿਆਣਾ, 16 ਅਕਤੂਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਮੰਡੀ ਬੋਰਡ/ਮਾਰਕੀਟ ਕਮੇਟੀ ਦੀ ਤਾਜਪੁਰ ਰੋਡ 'ਤੇ ਪਈ ਕਰੀਬ ਢਾਈ ਏਕੜ ਜ਼ਮੀਨ ਦੀ ਸੁਚੱਜੀ ਵਰਤੋਂ ਲਈ ਪ੍ਰਸ਼ਾਸਨ ਵਲੋਂ ਯੋਜਨਾ ਉਲੀਕੀ ਜਾ ਰਹੀ ਹੈ | ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਦਰਸ਼ਨ ਲਾਲ ਬਵੇਜਾ ਨੇ ...

ਪੂਰੀ ਖ਼ਬਰ »

ਵਪਾਰੀ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ 'ਚ ਮਾਲਕ ਅਤੇ ਹੋਰਨਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 16 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਪਾਰੀ ਨੂੰ ਖੁਦਕੁਸ਼ੀ ਕਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਜਾਇਦਾਦ ਦੇ ਮਾਲਕ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ...

ਪੂਰੀ ਖ਼ਬਰ »

ਤਿਉਹਾਰਾਂ ਦੇ ਸੀਜ਼ਨ ਦੌਰਾਨ ਕੋਰੋਨਾ ਨੂੰ ਹਰਾਉਣ ਲਈ ਸਮਾਜਿਕ ਦੂਰੀ ਤੇ ਮਾਸਕ ਜ਼ਰੂਰੀ-ਸੰਜੀਵ ਪੁਰੀ

ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ)-ਤਿਉਹਾਰਾਂ ਦੇ ਸੀਜਨ ਦੌਰਾਨ ਸਮਾਜਿਕ ਦੂਰੀ ਬਣਾਉਣਾ, ਮਾਸਕ ਪਾਉਣਾ ਅਤੇ ਹੋਰ ਹਦਾਇਤਾਂ ਉਪਰ ਅਮਲ ਕਰਨਾ ਅਤਿ ਹੀ ਜ਼ਰੂਰੀ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਹਰਾਇਆ ਜਾ ਸਕੇ | ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਦਫਤਰ ਤੋਂ ...

ਪੂਰੀ ਖ਼ਬਰ »

ਬਜਾਜ ਕਾਲਜ ਚੌਾਕੀਮਾਨ ਦੇ ਵਿਦਿਆਰਥੀਆਂ ਨੇ ਬੀ.ਐਸ.ਸੀ (ਫੈਸ਼ਨ ਡਿਜ਼ਾਈਨਿੰਗ) ਸਮੈਸਟਰ 6ਵਾਂ ਦੇ ਨਤੀਜਿਆਂ 'ਚ ਯੂਨੀਵਰਸਿਟੀ 'ਚੋਂ ਮੱਲੇ ਚੰਗੇ ਸਥਾਨ

ਚੌਾਕੀਮਾਨ, 16 ਅਕਤੂਬਰ (ਤੇਜਿੰਦਰ ਸਿੰਘ ਚੱਢਾ)- ਬਜਾਜ ਕਾਲਜ ਚੌਾਕੀਮਾਨ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪੱਧਰ 'ਤੇ ਪੁਜੀਸ਼ਨਾਂ ਹਾਸਲ ਕਰਨ ਦਾ ਸਿਲਸਿਲਾ ਜਾਰੀ ਰੱਖਦੇ ਹੋਏ ਬੀ.ਐੱਸ.ਸੀ (ਫੈਸ਼ਨ ਡਿਜਾਈਨਿੰਗ) ਸਮੈਸਟਰ 6ਵਾਂ ਦੇ ਨਤੀਜਿਆਂ ਵਿਚ ਅਹਿਮ ਪ੍ਰਾਪਤੀਆਂ ...

ਪੂਰੀ ਖ਼ਬਰ »

ਲਾਢੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਵਲੋਂ ਧਰਨਾ ਦਸਵੇਂ ਦਿਨ ਵੀ ਜਾਰੀ

ਲਾਢੂਵਾਲ, 16 ਅਕਤੂਬਰ (ਬਲਬੀਰ ਸਿੰਘ ਰਾਣਾ)-ਕਿਸਾਨ ਹੱਕ ਸੱਚ ਦੀ ਲੜਾਈ ਨੂੰ ਆਪਣੇ ਆਖਰੀ ਸਾਹ ਤੱਕ ਬੜੀ ਜ਼ਿੰਮੇਵਾਰੀ ਨਾਲ ਨਿਭਾਉਣਗੇ ਅਤੇ ਇਹ ਲੜਾਈ ਮੋਦੀ ਸਰਕਾਰ ਦੇ ਕੱਫਣ ਵਿਚ ਕਿੱਲ ਸਾਬਤ ਹੋਵੇਗੀ ਕਿਉਂਕਿ ਹੁਣ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 1150 ਲੀਟਰ ਸ਼ੱਕੀ ਦੇਸੀ ਘਿਓ ਸੀਲ

ਲੁਧਿਆਣਾ, 16 ਅਕਤੂਬਰ (ਸਲੇਮਪੁਰੀ)- ਸਿਹਤ ਵਿਭਾਗ ਦੀ ਇਕ ਟੀਮ ਜਿਸ ਦੀ ਅਗਵਾਈ ਜ਼ਿਲ੍ਹਾ ਸਿਹਤ ਅਫਸਰ ਡਾ. ਰਾਜੇਸ਼ ਗਰਗ ਕਰ ਰਹੇ ਸਨ, ਦੇ ਵਲੋਂ ਅਚਾਨਕ ਨਿਰੀਖਣ ਦੌਰਾਨ ਵੱਡੀ ਮਾਤਰਾ ਵਿਚ ਸ਼ੱਕੀ ਦੇਸੀ ਘਿਓ ਬਰਾਮਦ ਕਰਕੇ ਵੱਡੀ ਪ੍ਰਾਪਤੀ ਕੀਤੀ ਹੈ | ਡਾ. ਗਰਗ ਜਿਨ੍ਹਾਂ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਕਿਸਾਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਨਵੇਂ ਖੇਤੀ ਕਾਨੂੰਨਾਂ ਦੀ ਦਿੱਤੀ ਜਾਣਕਾਰੀ

ਲੁਧਿਆਣਾ, 16 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਅੱਜ ਲੁਧਿਆਣਾ ਦੇ ਭਾਜਪਾ ਦਫ਼ਤਰ ਵਿਖੇ ਕਿਸਾਨਾਂ ਦੇ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਭਾਜਪਾ ਆਗੂਆਂ ਨੇ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਦੀ ਜਾਣਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX