ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552

ਪਟਿਆਲਾ

ਕਾਰ ਖੋਹਣ ਦੇ ਮਾਮਲੇ 'ਚ ਗੱਗੀ ਲਹੌਰੀਏ ਦੇ ਸਾਥੀ ਅਸਲੇ੍ਹ ਸਮੇਤ ਕਾਬੂ

ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੋੜ)-ਪਟਿਆਲਾ ਸੀ.ਆਈ.ਏ. ਦੇ ਮੁਖੀ ਸਮਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਟੀਮ ਨੇ 6 ਅਕਤੂਬਰ ਨੂੰ ਛੀਟਾਂਵਾਲਾ ਤੋਂ ਕਾਰ ਖੋਹਣ ਦੇ ਮਾਮਲੇ 'ਚ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਗਿ੍ਫ਼ਤਾਰ ਕੀਤੇ ਸਾਥੀ ਗਗਨਦੀਪ ਲਹੌਰੀਏ ਅਤੇ ਕੁਲਵੰਤ ਸਿੰਘ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਦੇ 2 ਹੋਰ ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ ਹੈ | ਮੁਲਜ਼ਮਾਂ ਦੀ ਪਹਿਚਾਣ ਬਿੱਕਰ ਸਿੰਘ ਅਤੇ ਜਸਵਿੰਦਰ ਸਿੰਘ ਵਾਸੀਆਨ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ | ਇਸ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਐੱਸ.ਪੀ. ਜਾਂਚ ਹਰਮੀਤ ਸਿੰਘ ਹੁੰਦਲ ਦੀ ਅਗਵਾਈ 'ਚ ਸੀ.ਆਈ.ਏ. ਪਟਿਆਲਾ ਦੇ ਮੁਖੀ ਸਮਿੰਦਰ ਸਿੰਘ ਦੀ ਪੁਲਿਸ ਟੀਮ ਨੇ ਬਿੱਕਰ ਸਿੰਘ ਨੂੰ ਨਾਭਾ ਨੇੜੇ ਰੋਹਟੀ ਪੁਲ ਲਾਗੇ ਤੋਂ ਗਿ੍ਫ਼ਤਾਰ ਕਰਕੇ ਉਸ ਤੋਂ ਇਕ ਦੇਸੀ ਪਿਸਤੌਲ 315 ਬੋਰ ਸਮੇਤ 3 ਰੋਂਦ ਜਿੰਦਾ ਅਤੇ ਇਕ ਪਿਸਤੌਲ ਦੇਸੀ 12 ਬੋਰ ਸਮੇਤ 2 ਰੋਂਦ ਜਿੰਦਾ ਬਰਾਮਦ ਕੀਤੇ ਗਏ ਹਨ | ਇਸੇ ਤਰ੍ਹਾਂ ਉਕਤ ਪੁਲਿਸ ਟੀਮ ਨੇ ਮੁਲਜ਼ਮ ਜਸਵਿੰਦਰ ਸਿੰਘ ਨੂੰ ਬੱਸ ਅੱਡਾ ਮਰਦਾਂਹੇੜੀ ਬਲਬੇੜ੍ਹਾ ਰੋਡ ਪਟਿਆਲਾ ਤੋਂ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਇਕ ਪਿਸਟਲ 32 ਬੋਰ ਸਮੇਤ 6 ਰੋਂਦ ਅਤੇ ਇਕ ਪਿਸਤੌਲ ਦੇਸੀ 32 ਬੋਰ ਸਮੇਤ 3 ਰੋਂਦ ਪੁਲਿਸ ਨੂੰ ਬਰਾਮਦ ਹੋਏ ਹਨ | ਐੱਸ.ਐੱਸ.ਪੀ. ਨੇ ਦੱਸਿਆ ਕਿ ਗਗਨਦੀਪ ਲਹੌਰੀਏ ਦੇ ਗਿ੍ਫ਼ਤਾਰ ਕੀਤੇ ਸਾਥੀ ਬਿੱਕਰ ਸਿੰਘ ਅਤੇ ਜਸਵਿੰਦਰ ਦਾ ਪੁਲਿਸ ਨੂੰ ਤਿੰਨ ਦਿਨਾਂ ਦੀ ਰਿਮਾਂਡ ਹਾਸਲ ਹੋਇਆ ਹੈ | ਇਸ ਤੋਂ ਪਹਿਲਾਂ ਸੀ.ਆਈ.ਏ. ਦੀ ਪੁਲਿਸ ਟੀਮ ਨੇ 12 ਅਕਤੂਬਰ ਨੂੰ ਦੋਰਾਹਾ ਨੇੜੇ ਤੋਂ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਗਗਨ ਲਹੌਰੀਆਂ ਅਤੇ ਕੁਲਵੰਤ ਸਿੰਘ ਨੂੰ ਨਾਭਾ ਨੇੜੇ ਛੀਟਾਂਵਾਲੇ ਤੋਂ ਖੋਹੀ ਹੋਈ ਕਾਰ ਅਤੇ ਅਸਲੇ ਸਮੇਤ ਕਾਬੂ ਕੀਤਾ ਸੀ | ਜਿਹੜੇ ਕਿ ਸੀ.ਆਈ.ਏ. ਪਟਿਆਲਾ ਕੋਲ ਪੁਲਿਸ ਰਿਮਾਂਡ 'ਤੇ ਚੱਲ ਰਹੇ ਹਨ | ਰਿਮਾਂਡ ਦੌਰਾਨ ਪੁੱਛਗਿੱਛ ਕਰਨ ਤੋਂ ਬਾਅਦ ਹੀ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਉਨ੍ਹਾਂ ਦੇ ਸਾਥੀ ਬਿੱਕਰ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਅਸਲੇ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਅਸਲਾ ਐਕਟ ਤਹਿਤ ਨਾਭਾ ਦੇ ਸਦਰ ਅਤੇ ਪਟਿਆਲਾ ਦੇ ਸਦਰ ਥਾਣੇ 'ਚ ਕੇਸ ਦਰਜ ਕਰ ਲਿਆ ਹੈ | ਛੀਟਾਂਵਾਲਾ ਤੋਂ ਕਾਰ ਖੋਹਣ ਤੇ ਬੱਦੀ ਵਿਖੇ ਫ਼ਿਰੌਤੀ ਲੈਣ ਦੀ ਮਨਸਾ ਨਾਲ ਕਾਰੋਬਾਰੀ ਦੇ ਦਫ਼ਤਰ 'ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ ਪਟਿਆਲਾ ਨੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦਾ ਹੱਥ ਹੋਣ ਕਾਰਨ ਉਸ ਨੂੰ ਇਸ ਕੇਸ 'ਚ ਨਾਮਜ਼ਦ ਕੀਤਾ ਸੀ | ਜਿਸ ਤਹਿਤ ਪਿਛਲੀ ਦਿਨਾਂ ਦਿਲਪ੍ਰੀਤ ਬਾਬਾ ਨੂੰ ਸੀ.ਆਈ.ਏ. ਦੀ ਟੀਮ ਨਾਭਾ ਦੀ ਹਾਈ ਸਕਿਉਰਿਟੀ ਜੇਲ੍ਹ 'ਚ ਚਾਰ ਦਿਨਾਂ ਲਈ ਪੁਲਿਸ ਰਿਮਾਂਡ 'ਤੇ ਚੱਲ ਰਿਹਾ ਹੈ |
ਗਗਨਦੀਪ ਲਹੌਰੀਆ ਨੇ ਰਾਜਸਥਾਨ ਤੋਂ ਕੀਤਾ ਸੀ ਸਾਥੀਆਂ ਨਾਲ ਸੰਪਰਕ
ਸੂਤਰਾਂ ਦਾ ਕਹਿਣਾ ਹੈ ਕਿ ਗਗਨਦੀਪ ਲਹੌਰੀਆਂ ਜਦੋਂ ਰਾਜਸਥਾਨ ਦੇ ਇਕ ਨਸ਼ਾਮੁਕਤੀ ਕੇਂਦਰ 'ਚ ਭਰਤੀ ਸੀ ਤਾਂ ਉਸ ਸਮੇਂ ਉਹ ਬਿੱਕਰ ਸਿੰਘ ਅਤੇ ਜਸਵਿੰਦਰ ਦੇ ਸੰਪਰਕ 'ਚ ਸੀ | ਜਿਸ ਤੋਂ ਬਾਅਦ ਉਹ ਵੱਖ-ਵੱਖ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਲਗਾਤਾਰ ਗੱਲਬਾਤ ਕਰਦੇ ਸੀ |
ਬੱਦੀ ਕਾਰੋਬਾਰੀ ਦੇ ਦਫ਼ਤਰ 'ਤੇ ਗੋਲੀਆਂ ਚਲਾਉਣ ਲਈ ਵਰਤਿਆ ਪਿਸਤੌਲ ਬਰਾਮਦ
ਐੱਸ.ਐੱਸ.ਪੀ. ਦੁੱਗਲ ਨੇ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਸੀ.ਆਈ.ਏ. ਮੁਖੀ ਸਮਿੰਦਰ ਸਿੰਘ ਨੇ ਗਗਨਦੀਪ ਸਿੰਘ ਲਹੌਰੀਆਂ ਦੀ ਨਿਸ਼ਾਨਦੇਹੀ 'ਤੇ ਇਕ ਪਿਸਤੌਲ ਦੇਸੀ 315 ਬੋਰ ਸਮੇਤ 2 ਰੋਂਦ ਜਿੰਦਾ ਸੰਗਰੂਰ ਰੋਡ ਨੇੜੇ ਰਾਜਗੜ੍ਹ ਇਕ ਢਾਬੇ ਦੀ ਬੈਕਸਾਈਡ ਤੋਂ ਬਰਾਮਦ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਗਗਨਦੀਪ ਸਿੰਘ ਗੱਗੀ ਲਾਹੌਰੀਆਂ ਵਲੋਂ ਇਹ ਪਿਸਤੌਲ ਬੱਦੀ (ਹਿਮਾਚਲ ਪ੍ਰਦੇਸ) ਦੀ ਵਾਰਦਾਤ ਵਿਚ ਵਰਤਿਆ ਸੀ | ਗਗਨਦੀਪ ਲਹੌਰੀਏ ਨੇ ਬੱਦੀ ਦੇ ਕਾਰੋਬਾਰੀ ਦੇ ਦਫ਼ਤਰ ਤੇ ਗੈਂਗਸਟਰ ਦਿਲਪ੍ਰੀਤ ਸਿੰਘ ਬਾਬੇ ਦੇ ਕਹਿਣ 'ਤੇ ਫਾਇਰਿੰਗ ਕੀਤੀ ਸੀ |

ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੰਘਰਸ਼ ਨੂੰ ਕੀਤਾ ਹੋਰ ਤੇਜ਼

ਪਾਤੜਾਂ, 16 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-15 ਦਿਨਾਂ ਤੋਂ ਇੱਥੇ ਰਿਲਾਇੰਸ ਪੰਪ 'ਤੇ ਧਰਨਾ ਲਾ ਕੇ ਪੰਪ ਨੂੰ ਬੰਦ ਕਰਕੇ ਬੈਠੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਇਸ ਰੋਹ ਨੂੰ ਵਧਾਉਂਦਿਆਂ ਜਿੱਥੇ ਪਾਤੜਾਂ ਜਾਖ਼ਲ ਮਾਰਗ 'ਤੇ ਏਸਰ ਕੰਪਨੀ ਦੇ ਪੈਟਰੋਲ ਪੰਪ 'ਤੇ ਧਰਨਾ ...

ਪੂਰੀ ਖ਼ਬਰ »

ਸਿੱਖ ਕੌਮ ਦੇ ਹਿਤਾਂ ਨੂੰ ਬਚਾਉਣ ਲਈ ਇਕਜੁੱਟ ਹੋ ਕੇ ਅੱਗੇ ਆਉਣ ਦੀ ਲੋੜ-ਭਾਈ ਰਣਜੀਤ ਸਿੰਘ

ਭਾਦਸੋਂ, 16 ਅਕਤੂਬਰ (ਪ੍ਰਦੀਪ ਦੰਦਰਾਲਾ)-ਨੇੜਲੇ ਪਿੰਡ ਮੂੰਗੋ ਦੇ ਗੁਰਦੁਆਰਾ ਸਾਹਿਬ ਵਿਖੇ ਸਾਬਕਾ ਸਰਪੰਚ ਰਵਿੰਦਰ ਸਿੰਘ ਮੂੰਗੋ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਚੋਣਾਂ ਨਾਲ ਸਬੰਧਿਤ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਅਕਾਲ ਤਖ਼ਤ ਸਾਹਿਬ ਦੇ ਸਾ. ...

ਪੂਰੀ ਖ਼ਬਰ »

ਚੌਕੀ ਮੁਖੀ ਵਲੋਂ ਪਿੰਡਾਂ ਦੀਆਂ ਪੰਚਾਇਤਾਂ ਤੇ ਗ੍ਰੰਥੀ ਸਿੰਘਾਂ ਨਾਲ ਬੈਠਕ

ਡਕਾਲਾ, 16 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਪਿਛਲੇ ਦਿਨੀਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਦੋ ਪਿੰਡਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਹੋਈ ਮੰਦਭਾਗੀ ਘਟਨਾ ਤੋਂ ਬਾਅਦ ਪੁਲਿਸ ਚੌਾਕੀ ਬਲਬੇੜ੍ਹਾ ਦੇ ਮੁਖੀ ਜਰਨੈਲ ਸਿੰਘ ਭੁੱਲਰ ਵਲੋਂ ਖੇਤਰ ਦੀਆਂ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਅਤੇ ਪੰਜਾਬ ਸਰਕਾਰ ਵਲੋਂ ਸਪੀਕਿੰਗ ਹੈਂਡਸ ਵੈੱਲਫੇਅਰ ਫਾਊਾਡੇਸ਼ਨ ਨੂੰ ਮਿਲਿਆ ਮਾਣਮੱਤਾ ਪੁਰਸਕਾਰ

ਰਾਜਪੁਰਾ, 16 ਅਕਤੂਬਰ (ਜੀ.ਪੀ. ਸਿੰਘ)-ਚੰਡੀਗੜ੍ਹ ਵਿਖੇ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਅਤੇ ਪੰਜਾਬ ਸਰਕਾਰ ਵਲੋਂ ਇਕ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਪ੍ਰਧਾਨਗੀ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਨੇ ਕੀਤੀ | ਸਮਾਰੋਹ ਵਿਚ ਰਾਜਪੁਰਾ ਦੇ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਪਿੰਡ ਪੱਧਰ 'ਤੇ ਬਣਾਈਆਂ ਇਕਾਈਆਂ

ਡਕਾਲਾ, 16 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਹਲਕਾ ਸਨੌਰ ਦੇ ਪਿੰਡ ਨੈਣ ਕਲਾਂ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਵਿਸ਼ੇਸ਼ ਬੈਠਕ ਬਲਾਕ ਸਨੌਰ ਦੇ ਪ੍ਰਧਾਨ ਸੁਖਵਿੰਦਰ ਸਿੰਘ ਤੁਲੇਵਾਲ ਦੀ ਅਗਵਾਈ ਹੇਠ ਹੋਈ ਜਿਸ 'ਚ ਮੰਜਾਲ ਕਲਾਂ, ਮਜਾਲ ਖ਼ੁਰਦ, ਅਕਾਲਗੜ੍ਹ, ...

ਪੂਰੀ ਖ਼ਬਰ »

ਲੋਕਾਂ ਨੇ ਸਕੂਲ ਪ੍ਰਬੰਧਕਾਂ 'ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਲਗਾਇਆ ਜਾਮ

ਦੇਵੀਗੜ੍ਹ, 16 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਸਥਾਨਕ ਅਪੋਲੋ ਪਬਲਿਕ ਸਕੂਲ ਅਨਾਜ ਮੰਡੀ ਦੇ ਸੁਰੱਖਿਆ ਗਾਰਡ ਵਲੋਂ ਦੂਜੀ ਜਮਾਤ ਦੇ ਵਿਦਿਆਰਥੀ ਨਾਲ ਕੀਤੀ ਗਈ ਬਦਫੈਲੀ ਦੇ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰ ਅਤੇ ਇਲਾਕੇ ਦੇ ਲੋਕਾਂ ਵਲੋਂ ਘੱਗਰ ਦਰਿਆ ...

ਪੂਰੀ ਖ਼ਬਰ »

60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਸਮਾਣਾ, 16 ਅਕਤੂਬਰ (ਗੁਰਦੀਪ ਸ਼ਰਮਾ)-ਸਦਰ ਥਾਣਾ ਸਮਾਣਾ ਦੇ ਮੁੱਖ ਅਫ਼ਸਰ ਮੋਹਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਪ੍ਰੇਮ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਗੁੱਗਾ ਮਾੜੀ ਪਿੰਡ ਨਮਾਦਾਂ ਨੇੜੇ ਮੌਜੂਦ ਸਨ, ਕਿ ਬਿਨਾਂ ਨੰਬਰ ਵਾਲੀ ...

ਪੂਰੀ ਖ਼ਬਰ »

ਦੁਕਾਨ 'ਚੋਂ ਕੱਪੜੇ ਤੇ ਹੋਰ ਸਾਮਾਨ ਚੋਰੀ

ਪਟਿਆਲਾ, 16 ਅਕਤੂਬਰ (ਖਰੋੜ)-ਸਰਹੰਦ ਰੋਡ 'ਤੇ ਪਿੰਡ ਬਾਰਨ ਲਾਗੇ ਇਕ ਕੱਪੜੇ ਦੀ ਦੁਕਾਨ ਅੰਦਰੋਂ ਕੋਈ ਵਿਅਕਤੀ 12 ਅਕਤੂਬਰ ਦੀ ਰਾਤ ਨੂੰ 205 ਕਮੀਜ਼ਾਂ, 131 ਪੈਂਟਾਂ, 7 ਘੜੀਆਂ, 13 ਪਰਸ, 52 ਜੈਕਟਾਂ ਦੇ ਨਾਲ ਹੋਰ ਸਮਾਨ ਅਤੇ 9 ਹਜ਼ਾਰ ਦੀ ਨਗਦੀ ਕੋਈ ਚੋਰੀ ਕਰਕੇ ਲੈ ਗਿਆ ਹੈ | ਇਸ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਿੰਡਾਂ 'ਚ ਕੈਂਪ ਲਗਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

ਪਟਿਆਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਸਹਿਕਾਰੀ ਸਭਾਵਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਲਾਕਾਂ 'ਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ...

ਪੂਰੀ ਖ਼ਬਰ »

ਹੀਰਾ ਆਟੋਮੋਬਾਈਲ ਵਲੋਂ ਨਵਰਾਤੇ ਸਪੈਸ਼ਲ ਸਕਰੈਚ ਐਾਡ ਵਿਨ ਆਫਰ ਸ਼ੁਰੂ-ਨਰੇਸ਼ ਡਡਵਾਲ

ਪਟਿਆਲਾ, 16 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਇੱਥੇ ਰਜਬਾਹਾ ਰੋਡ 'ਤੇ ਸਥਿਤ ਹੀਰਾ ਆੋਟਮੋਬਾਇਲਜ ਲਿਮਟਿਡ ਆਪਣੇ ਗ੍ਰਾਹਕਾਂ ਲਈ ਨਵਰਾਤਿਆਂ ਦੇ ਸ਼ੁਰੂ ਹੋਣ ਤੇ ਕਈ ਪ੍ਰਕਾਰ ਦੇ ਆਫਰ ਦੇ ਰਹੇ ਹਨ ਜਿਸ 'ਚ ਸਕਰੈਚ ਐਾਡ ਵਿਨ ਕਾਰਡ ਤੇ ਗ੍ਰਾਹਕ ਲਈ ਕਈ ਪ੍ਰਕਾਰ ਦੇ ਗਿਫਟ ਹਨ ...

ਪੂਰੀ ਖ਼ਬਰ »

ਕਬੱਡੀ ਮੈਚ 'ਚ ਬਰਸਾਲਪੁਰ ਨੇ ਚਮਕੌਰ ਸਾਹਿਬ ਨੂੰ ਹਰਾਇਆ

ਸੰਘੋਲ, 16 ਅਕਤੂਬਰ (ਗੁਰਨਾਮ ਸਿੰਘ ਚੀਨਾ)-ਨਜ਼ਦੀਕੀ ਪਿੰਡ ਬੁਰਜ ਵਿਖੇ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦਿਆਂ ਬਾਬਾ ਮੂਲਾ ਦੀ ਯਾਦ 'ਚ ਕਮੇਟੀ ਬਾਬਾ ਸ੍ਰੀ ਮੂਲਾ ਜੀ, ਨਗਰ ਨਿਵਾਸੀਆਂ ਤੇ ਗਰਾਮ ਪੰਚਾਇਤ ਵਲੋਂ ਸਾਂਝੇ ਤੌਰ ਤੇ ...

ਪੂਰੀ ਖ਼ਬਰ »

26 ਨਵੰਬਰ ਨੂੰ ਦੇਸ਼ ਵਿਆਪੀ ਹੜਤਾਲ ਕਰਨਗੇ ਮੁਲਾਜ਼ਮ

ਪਟਿਆਲਾ, 16 ਅਕਤੂਬਰ (ਅ. ਸ. ਆਹਲੂਵਾਲੀਆ)-ਪੰਜਾਬ ਏਟਕ ਦੇ ਪ੍ਰਧਾਨ ਬੰਤ ਬਰਾੜ ਅਤੇ ਜਨਰਲ ਸਕੱਤਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਕਿ 26 ਨਵੰਬਰ 2020 ਨੂੰ 10 ਕੇਂਦਰੀ ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨਾਂ ਵਲੋਂ ਮੋਦੀ ਸਰਕਾਰ ਦੀਆਂ ਦੇਸ਼ ਵਿਰੋਧੀ ਅਤੇ ਲੋਕ ...

ਪੂਰੀ ਖ਼ਬਰ »

ਜੇਲ੍ਹ 'ਚ ਖੁਦਕਸ਼ੀ ਕਰਨ ਦੀ ਕੋਸ਼ਿਸ਼ ਨੂੰ ਲੈ ਕੇ ਹਵਾਲਾਤੀ ਉੱਪਰ ਮਾਮਲਾ ਦਰਜ

ਨਾਭਾ, 16 ਅਕਤੂਬਰ (ਅਮਨਦੀਪ ਸਿੰਘ ਲਵਲੀ)-ਸਖ਼ਤ ਸੁਰੱਖਿਆ ਜੇਲ੍ਹ ਵਿਚ ਬੰਦ ਖਾੜਕੂ ਸਿੰਘ ਹਵਾਲਾਤੀ ਗੁਰਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਜਾਗੋਵਾਲ ਅਮਰਗੜ੍ਹ ਜ਼ਿਲ੍ਹਾ ਸੰਗਰੂਰ ਹਾਲ ਹਵਾਲਾਤੀ ਸਖ਼ਤ ਸੁਰੱਖਿਆ ਜੇਲ੍ਹ ਨਾਭਾ ਉੱਪਰ ਕੋਤਵਾਲੀ ਨਾਭਾ ...

ਪੂਰੀ ਖ਼ਬਰ »

ਮਾਡਲ ਟਾਊਨ ਤੋਂ ਪੈਸੇ ਲੈ ਕੇ ਭੱਜੀ ਨੌਕਰਾਣੀ ਅੰਬਾਲਾ ਤੋਂ ਗਿ੍ਫ਼ਤਾਰ

ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੋੜ)-ਸਥਾਨਕ ਮਾਡਲ ਟਾਊਨ ਵਿਖੇ ਇਕ ਜਲ ਅਤੇ ਸੈਨੇਟਰੀ ਵਿਭਾਗ ਵਿਚ ਐੱਸ.ਡੀ.ਓ. ਦਿਨੇਸ਼ ਮਰਵਾਹਾ ਦੇ ਘਰ ਨੌਕਰਾਣੀ ਦਾ ਕੰਮ ਕਰਦੀ ਲੜਕੀ ਪਿਛਲੇ ਦਿਨੀਂ ਐੱਸ.ਡੀ.ਓ. ਦੇ ਘਰੋਂ 40 ਹਜ਼ਾਰ ਰੁਪਏ ਲੈ ਕੇ ਫ਼ਰਾਰ ਹੋ ਗਈ ਸੀ ਜਿਸ ਨੂੰ ਮਾਡਲ ...

ਪੂਰੀ ਖ਼ਬਰ »

ਨੌਵੀਂ ਪਾਤਿਸ਼ਾਹੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਇਆ ਵੈਬੀਨਾਰ

ਘਨੌਰ, 16 ਅਕਤੂਬਰ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਬੀ.ਐੱਸ. ਘੁੰਮਣ ਦੀ ਅਗਵਾਈ ਹੇਠ ਯੂਨੀਵਰਸਿਟੀ ਕਾਲਜ ਘਨੌਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਬਾਣੀ ਸ੍ਰੀ ...

ਪੂਰੀ ਖ਼ਬਰ »

ਸਮਾਰਟ ਫ਼ੋਨ ਦੀ ਮਦਦ ਨਾਲ ਹੋਵੇਗੀ ਵੈਕਸੀਨ ਕੇਂਦਰਾਂ ਦੀ ਨਿਗਰਾਨੀ

ਪਟਿਆਲਾ, 16 ਅਕਤੂਬਰ (ਔਲਖ)-ਸਿਹਤ ਵਿਭਾਗ ਜ਼ਿਲ੍ਹੇ ਦੇ ਕੋਲਡ ਚੈਨ ਹੈਂਡਲਰ ਨੂੰ ਇਲੈਕਟ੍ਰੋਨਿਕ ਵੈਕਸੀਨ ਇੰਟੈਲੀਜੈਂਸ ਨੈੱਟਵਰਕ ਸਬੰਧੀ ਦੋ ਦਿਨਾਂ ਸਿਖਲਾਈ ਕੋਰਸ ਯੂਨਾਈਟਿਡ ਨੇਸ਼ਨ ਡਿਵੈਲਪਮੈਂਟ ਦੇ ਪ੍ਰੋਗਰਾਮ ਅਫ਼ਸਰ ਡਾ. ਮੀਤ ਸਿੰਘ ਅਤੇ ਉਨ੍ਹਾਂ ਦੀ ਟੀਮ ...

ਪੂਰੀ ਖ਼ਬਰ »

ਚੋਰ ਟਰਾਲਾ ਲੈ ਕੇ ਹੋਇਆ ਫ਼ਰਾਰ

ਘਨੌਰ, 16 ਅਕਤੂਬਰ (ਜੋਗੀਪੁਰ)-ਕਸਬਾ ਘਨੌਰ 'ਚ ਆਏ ਦਿਨ ਚੋਰੀ ਦੀਆਂ ਘਟਨਾਵਾਂ ਵਾਪਰਨ ਨਾਲ ਇੱਥੋਂ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਪਿੰਡ ਅਲੰਮਦੀਪੁਰ ਦੇ ਹਰਿੰਦਰ ਸਿੰਘ ਪੁੱਤਰ ਚੇਤੰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ 12 ਚੱਕੀ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 5 ਲੱਖ ਮੀਟਰਿਕ ਟਨ ਤੋਂ ਟੱਪੀ-ਡੀ. ਸੀ.

ਪਟਿਆਲਾ, 16 ਅਕਤੂਬਰ (ਅ.ਸ. ਆਹਲੂਵਾਲੀਆ)-ਪਟਿਆਲਾ ਜ਼ਿਲ੍ਹੇ ਵਿਚ ਝੋਨੇ ਦੀ ਆਮਦ ਅੰਦਰ ਹੁਣ ਕਾਫ਼ੀ ਤੇਜ਼ੀ ਆ ਗਈ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਅੱਜ ਤੱਕ 5 ਲੱਖ 7 ਹਜ਼ਾਰ 32 ...

ਪੂਰੀ ਖ਼ਬਰ »

ਪਟਿਆਲਾ 'ਚ 60 ਹੋਰ ਵਿਅਕਤੀਆਂ ਨੂੰ ਹੋਇਆ ਕੋਰੋਨਾ

ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ 'ਚ 60 ਹੋਰ ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ | ਹੁਣ ਤੱਕ ਜ਼ਿਲੇ੍ਹ 'ਚ 12,372 ਵਿਅਕਤੀ ਕੋਰੋਨਾ ਦੀ ਲਪੇਟ 'ਚ ਆਏ ਹਨ | ਜਿਨ੍ਹਾਂ ਵਿਚੋਂ 11,507 ਮਰੀਜ਼ ਕੋਵਿਡ ਤੋਂ ਠੀਕ ਚੁੱਕੇ ਹਨ ਅਤੇ ਇਸ ਸਮੇਂ ਕੋਰੋਨਾ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਕੋਈ ਹਮਦਰਦੀ ਨਹੀਂ-ਝੰਬਾਲੀ

ਭਾਦਸੋਂ, 16 ਅਕਤੂਬਰ (ਦੰਦਰਾਲਾ)-ਅੱਜ ਇੱਥੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਜਸਪ੍ਰੀਤ ਸਿੰਘ ਝੰਬਾਲੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਸਬੰਧੀ ਜੋ ਕਾਲੇ ਕਾਨੂੰਨ ਪਾਸ ਕੀਤੇ ਹਨ, ਉਹ ਕਿਸਾਨ ...

ਪੂਰੀ ਖ਼ਬਰ »

ਚੇਅਰਮੈਨ ਹਰੀ ਸਿੰਘ ਟੌਹੜਾ ਦਾ ਸਨਮਾਨ

ਪਟਿਆਲਾ, 16 ਅਕਤੂਬਰ (ਅ.ਸ. ਆਹਲੂਵਾਲੀਆ)-ਸਥਾਨਕ ਨਿਹਾਲ ਬਾਗ ਵਿਖੇ ਰਜਿੰਦਰ ਸ਼ਰਮਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਪੰਜਾਬ ਲੇਬਰ ਵੈੱਲਫੇਅਰ ਬੋਰਡ ਦੇ ਚੇਅਰਮੈਨ ਹਰੀ ਸਿੰਘ ਟੌਹੜਾ ਨੂੰ ਸਨਮਾਨਿਤ ਕੀਤਾ ਗਿਆ | ਵਫ਼ਦ ਵਿਚ ਪਹੁੰਚੇ ...

ਪੂਰੀ ਖ਼ਬਰ »

ਸਿਆਸੀ ਚੋਣ ਘੋਸ਼ਣਾ ਪੱਤਰ ਨੂੰ ਕਾਨੂੰਨੀ ਦਾਇਰੇ 'ਚ ਲਿਆਉਣ ਸਬੰਧੀ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਾਪਿਆ

ਪਟਿਆਲਾ, 16 ਅਕਤੂਬਰ (ਅ.ਸ. ਆਹਲੂਵਾਲੀਆ)-ਸਿਆਸੀ ਪਾਰਟੀਆਂ ਵਲੋਂ ਆਪਣੇ ਚੋਣ ਘੋਸ਼ਣਾ ਪੱਤਰ ਵਿਚ ਰੁਜ਼ਗਾਰ, ਵੱਖ-ਵੱਖ ਯੋਜਨਾਵਾਂ, ਸ਼ਹਿਰ, ਪਿੰਡਾਂ ਅਤੇ ਵਾਰਡ ਪੱਧਰ 'ਤੇ ਵਿਕਾਸ ਆਦਿ ਸਬੰਧੀ ਵਾਅਦਿਆਂ ਦੀ ਝੜੀ ਲਾਈ ਜਾਂਦੀ ਹੈ | ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਲੋਕ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਸਕੂਲ ਖੁੱਲ੍ਹਣ ਸਬੰਧੀ ਅਗਾਊਾ ਪ੍ਰਬੰਧਾਂ ਦਾ ਜਾਇਜ਼ਾ

ਪਟਿਆਲਾ, 16 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਰਾਜ ਅੰਦਰ 19 ਅਕਤੂਬਰ ਤੋਂ ਖੁੱਲ੍ਹ ਰਹੇ ਸਰਕਾਰੀ ਸਕੂਲਾਂ ਵਿਖੇ ਕੋਵਿਡ-19 ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੇ ਜਾਣ ਤਹਿਤ ਅੱਜ ਪਟਿਆਲਾ ਸ਼ਹਿਰ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਨੂੰ ਡੀ. ਏ. ਪੀ. ਖਾਦ ਮੁਹੱਈਆ ਕਰਵਾਏ-ਹਡਾਣਾ

ਦੇਵੀਗੜ੍ਹ, 16 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਸੀਨੀਅਰ ਆਗੂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜੋ ਕਿਸਾਨ ਮਾਰੂ ਕਾਲੇ ਕਾਨੰੂਨ ਬਣਾਏ ਗਏ ਹਨ ਉਹ ਇਸ ਕਿਤੇ ਨਾਲ ਜੁੜੇ ਹਰ ਕਾਰੋਬਾਰੀ ਲਈ ਨੁਕਸਾਨਦੇਹ ਹਨ | ਇਸ ਲਈ ...

ਪੂਰੀ ਖ਼ਬਰ »

ਪਿੰਡ 'ਚ ਸੀਵਰੇਜ ਦਾ ਕੰਮ ਕਰਵਾਇਆ ਸ਼ੁਰੂ

ਦੇਵੀਗੜ੍ਹ, 16 ਅਕਤੂਬਰ (ਮੌਜੀ)-ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਯਤਨਾਂ ਸਦਕਾ ਹਲਕਾ ਸਨੌਰ ਦੇ ਪਿੰਡਾਂ 'ਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ | ਜਿਸ ਦੇ ਤਹਿਤ ਅੱਜ ਪਿੰਡ ਦੁਧਨਸਾਧਾਂ ਵਿਖੇ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਦਾ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਨੇ ਭਾਜਪਾ ਆਗੂ ਦੀ ਕੋਠੀ ਨੂੰ ਚੌਥੇ ਦਿਨ ਵੀ ਪਾਈ ਰੱਖਿਆ ਘੇਰਾ

ਨਾਭਾ, 16 ਅਕਤੂਬਰ (ਅਮਨਦੀਪ ਸਿੰਘ ਲਵਲੀ)-ਕਿਸਾਨਾਂ ਵਲੋਂ ਲਗਾਏ ਮੋਰਚਿਆਂ ਅੰਦਰ ਵੱਡੀ ਗਿਣਤੀ ਵਿਚ ਨੌਜਵਾਨਾਂ ਦਾ ਆਉਣਾ ਲਗਾਤਾਰ ਜਾਰੀ ਹੈ | ਨਾਭਾ ਵਿਖੇ ਬਲਾਕ ਪ੍ਰਧਾਨ ਹਰਮੇਲ ਸਿੰਘ ਤੂੰਗਾਂ ਦੀ ਅਗਵਾਈ ਹੇਠ ਜਸਵਿੰਦਰ ਸਿੰਘ ਸਾਲੂਵਾਲ ਜਰਨਲ ਸਕੱਤਰ, ਰਜਿੰਦਰ ਸਿੰਘ ...

ਪੂਰੀ ਖ਼ਬਰ »

ਸਸ਼ਕਤੀਕਰਨ ਯੁਵਾ : ਸਸ਼ਕਤੀਕਰਨ ਭਾਰਤ ਵਿਸ਼ੇ 'ਤੇ ਵੈਬੀਨਾਰ ਕਰਵਾਇਆ

ਰਾਜਪੁਰਾ, 16 ਅਕਤੂਬਰ (ਜੀ.ਪੀ. ਸਿੰਘ)-ਸਥਾਨਕ ਆਰੀਅਨਜ਼ ਗਰੁੱਪ ਆਫ਼ ਕਾਲਜਿਸ, ਵਲੋਂ ਸਸ਼ਕਤੀਕਰਨ ਯੁਵਾ : ਸਸ਼ਕਤੀਕਰਨ ਭਾਰਤ ਵਿਸ਼ੇ 'ਤੇ ਇਕ ਵੈਬੀਨਾਰ ਗਰੁੱਪ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਦੀ ਪ੍ਰਧਾਨਗੀ ਵਿਚ ਕਰਵਾਇਆ ਗਿਆ | ਜਿਸ ਵਿਚ ਏ.ਆਈ.ਸੀ.ਟੀ.ਈ. ਦੇ ਵਾਈਸ ...

ਪੂਰੀ ਖ਼ਬਰ »

ਚਿਤਕਾਰਾ ਯੂਨੀਵਰਸਿਟੀ ਵਿਚ ਨਿਵੇਸ਼ਕ ਜਾਗਰੂਕਤਾ ਅਤੇ ਵਿੱਤੀ ਸਿੱਖਿਆ ਉੱਤੇ ਕੌਮੀ ਵੈਬੀਨਾਰ

ਬਨੂੜ, 16 ਅਕਤੂਬਰ (ਭੁਪਿੰਦਰ ਸਿੰਘ)-ਵਿੱਤੀ ਖੇਤਰ ਦੇ ਜਾਗਰੂਕ ਪੇਸ਼ਾਵਰਾਂ ਨੂੰ ਤਿਆਰ ਕਰਨ ਅਤੇ ਵਿੱਤੀ ਖੇਤਰ ਵਿਚ ਰੁਜ਼ਗਾਰ ਦੇ ਮੌਕਿਆਂ ਨੂੰ ਤਲਾਸ਼ਣ ਦੇ ਮੰਤਵ ਨਾਲ ਚਿਤਕਾਰਾ ਯੂਨੀਵਰਸਿਟੀ ਵਲੋਂ ਨਿਵੇਸ਼ਕ ਜਾਗਰੂਕਤਾ ਅਤੇ ਵਿੱਤੀ ਸਿੱਖਿਆ ਉੱਤੇ ਇਕ ਕੌਮੀ ...

ਪੂਰੀ ਖ਼ਬਰ »

ਲਾਪਤਾ ਹੋਏ ਨੌਜਵਾਨ ਦਾ ਕਤਲ ਕਰਨ ਵਾਲਾ ਦੋਸਤ ਗਿ੍ਫ਼ਤਾਰ

ਪਟਿਆਲਾ, 16 ਅਕਤੂਬਰ (ਮਨਦੀਪ ਸਿੰਘ ਖਰੋੜ)-ਬੀਤੀ 13 ਅਕਤੂਬਰ ਨੂੰ ਲਾਪਤਾ ਹੋਏ ਨੌਜਵਾਨ ਦੇ ਗਲ 'ਚ ਚਾਕੂ ਮਾਰ ਕੇ ਹੱਤਿਆ ਕਰਨ ਵਾਲੇ ਦੋਸਤ ਨੂੰ ਪੁਲਿਸ ਨੇ ਕਤਲ ਲਈ ਵਰਤੇ ਹਥਿਆਰ, 97 ਹਜਾਰ ਰੁਪਏ ਅਤੇ ਰਿਸਵ ਦੇ ਆਈਫ਼ੋਨ ਤੇ ਘੜੀ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਦੀ ...

ਪੂਰੀ ਖ਼ਬਰ »

ਸਬ ਯਾਰਡ ਮੰਡੀ ਗੋਬਿੰਦਗੜ੍ਹ 'ਚ ਖ਼ਰੀਦ ਏਜੰਸੀਆਂ ਨੇ 49,061 ਕੁਇੰਟਲ ਫ਼ਸਲ ਦੀ ਕੀਤੀ ਖ਼ਰੀਦ-ਬਿੱਟੂ

ਮੰਡੀ ਗੋਬਿੰਦਗੜ੍ਹ, 16 ਅਕਤੂਬਰ (ਬਲਜਿੰਦਰ ਸਿੰਘ)-ਮਾਰਕੀਟ ਕਮੇਟੀ ਅਮਲੋਹ ਦੇ ਉਪ ਚੇਅਰਮੈਨ ਰਾਜਿੰਦਰ ਬਿੱਟੂ ਨੇ ਦੱਸਿਆ ਕਿ ਸਬ ਯਾਰਡ ਮੰਡੀ ਗੋਬਿੰਦਗੜ੍ਹ 'ਚ ਪਨਗ੍ਰੇਨ ਏਜੰਸੀ ਵਲੋਂ 27,057 ਕੁਇੰਟਲ ਅਤੇ ਪਨਸਪ 22,004 ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੰਜਾਬ ਤੇ ਹਰਿਆਣਾ 'ਚ ਪੁਰਾਣੇ ਮੰਡੀਕਰਨ ਸਿਸਟਮ ਜਾਰੀ ਰੱਖੇ-ਭੱਲਮਾਜਰਾ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਮਨਪ੍ਰੀਤ ਸਿੰਘ)-ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਦੀ ਗੱਲ ਨਾ ਸੁਣਨਾ ਮੰਦਭਾਗਾ ਹੈ ਜਿਸ ਕਾਰਨ ਸੂਬੇ ਦੇ ਕਿਸਾਨਾਂ ਦਾ ਭਾਜਪਾ ਖ਼ਿਲਾਫ਼ ਰੋਹ ਲਗਾਤਾਰ ਵਧਦਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਜਨਤਕ ਤੇ ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਸੋਨਾਲੀ ਗਿਰੀ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨ-ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ ਦੰਡ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਸਮੂਹ ...

ਪੂਰੀ ਖ਼ਬਰ »

ਜਨਤਕ ਸਥਾਨਾਂ 'ਤੇ ਅਗਨ ਸ਼ਸਤਰ ਤੇ ਤੇਜ਼ਧਾਰ ਹਥਿਆਰ ਚੁੱਕਣ 'ਤੇ ਪਾਬੰਦੀ ਲਗਾਈ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਸੋਨਾਲੀ ਗਿਰੀ ਨੇ ਫ਼ੌਜਦਾਰੀ ਦੰਡ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਜਨਤਕ ਸਥਾਨਾਂ 'ਤੇ ਅਗਨ ਸ਼ਸਤਰ, ਅਸਲਾ, ਵਿਸਫੋਟਕ, ਜਲਣਸ਼ੀਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਐਸ.ਸੀ. ਪੋਸਟ ਮੈਟਿ੍ਕ ਵਜ਼ੀਫ਼ਾ ਸਕੀਮ ਦੀ ਸ਼ੁਰੂਆਤ ਕਰਨਾ ਸ਼ਲਾਘਾਯੋਗ-ਸੂਦ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਕੈਬਨਿਟ ਮੀਟਿੰਗ 'ਚ ਐਸ.ਸੀ. ਵਿਦਿਆਰਥੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ 'ਚ ਉਚੇਰੀ ਸਿੱਖਿਆ ਹਾਸਲ ਕਰਨ ਦੇ ਸਮਰੱਥ ਬਣਾਉਣ ਲਈ ਕੇਂਦਰ ਦੀ ਰੱਦ ਕੀਤੀ ਸਕੀਮ ਦੀ ਥਾਂ 'ਤੇ ਐਸ.ਸੀ. ਪੋਸਟ ...

ਪੂਰੀ ਖ਼ਬਰ »

ਭਾਜਪਾ ਦੇ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਸਾਰੇ ਭੁਲੇਖੇ ਦੂਰ ਹੋ ਜਾਣਗੇ-ਕੈਪ. ਬਾਜਵਾ

ਅਮਲੋਹ, 16 ਅਕਤੂਬਰ (ਰਿਸ਼ੂ ਗੋਇਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ 30 ਸਾਲ ਪੁਰਾਣੇ ਗੱਠਜੋੜ ਦੇ ਟੁੱਟਦਿਆਂ ਹੀ ਭਾਜਪਾ ਦੇ ਨੇਤਾ ਅਤੇ ਵਰਕਰ ਪੰਜਾਬ ਦੀ ਜਨਤਾ ਨੂੰ ਅਧਾਰਹੀਣ ਅਤੇ ਥੋਥੇ ਸਬਜ਼ਬਾਗ ਵਿਖਾਉਣ 'ਚ ਦਿਨ ਰਾਤ ਪੱਬਾਂ ਭਾਰ ਹੋ ਗਏ ਹਨ ਤੇ ਭਾਜਪਾ ਦੇ ...

ਪੂਰੀ ਖ਼ਬਰ »

ਕਾਲੀ ਮਾਤਾ ਮੰਦਰ ਦੇ ਬਾਹਰੋਂ ਰੇਹੜੀਆਂ ਚੁਕਵਾਉਣ 'ਤੇ ਰੇਹੜੀ ਮਾਲਕਾਂ ਨੇ ਕੀਤੀ ਵਿਰੋਧਤਾ

ਪਟਿਆਲਾ, 16 ਅਕਤੂਬਰ (ਔਲਖ)-ਅੱਜ ਸ੍ਰੀ ਕਾਲੀ ਮਾਤਾ ਮੰਦਿਰ ਦੀ ਪ੍ਰਬੰਧਕੀ ਕਮੇਟੀ ਵਲੋਂ ਮੰਦਿਰ ਦੇ ਬਾਹਰ ਲਗਦੀਆਂ ਰੇੜੀਆਂ ਨੂੰ ਹਟਾਉਣ 'ਤੇ ਰੇੜੀ ਮਾਲਕਾਂ ਵਲੋਂ ਵਿਰੋਧਤਾ ਕੀਤੀ ਗਈ | ਨਵਰਾਤਰਿਆਂ ਦੇ ਸ਼ੁਰੂ ਹੋਣ ਕਾਰਨ ਵੱਡੀ ਗਿਣਤੀ ਸ਼ਰਧਾਲੂ ਮੰਦਿਰ 'ਚ ਮੱਥਾ ...

ਪੂਰੀ ਖ਼ਬਰ »

ਡਰਾਈ ਡੇਅ ਮੌਕੇ ਡੇਂਗੂ ਪ੍ਰਤੀ ਕੀਤਾ ਜਾਗਰੂਕ

ਭਾਦਸੋਂ, 16 ਅਕਤੂਬਰ (ਪ੍ਰਦੀਪ ਦੰਦਰਾਲ਼ਾ)-ਸਿਵਲ ਸਰਜਨ ਪਟਿਆਲਾ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ-ਨਿਰੇਦਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਦਵਿੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਪੀ.ਐੱਚ.ਸੀ. ਭਾਦਸੋਂ ਦੇ ਖੇਤਰ ਵਿਚ ਡਰਾਈ ਡੇਅ ਮੌਕੇ ਡੇਂਗੂ ਮੱਛਰ ਦੇ ...

ਪੂਰੀ ਖ਼ਬਰ »

ਬਾਹਰੀ ਰਾਜਾਂ ਤੋਂ ਸੂਬੇ ਅੰਦਰ ਅਣਅਧਿਕਾਰਤ ਤੌਰ 'ਤੇ ਵਿਕਣ ਲਈ ਆਏ ਝੋਨੇ ਦੇ 7 ਟਰੱਕ ਕਾਬੂ

ਪਟਿਆਲਾ, 16 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਬਾਹਰਲੇ ਰਾਜਾਂ ਤੋਂ ਝੋਨੇ ਦੀ ਫ਼ਸਲ ਨੂੰ ਪੰਜਾਬ ਵਿਚ ਲਿਆ ਕੇ ਅਣ ਅਧਿਕਾਰਤ ਤੌਰ 'ਤੇ ਵੇਚਣ ਵਿਰੁੱਧ ਪੰਜਾਬ ਮੰਡੀ ਬੋਰਡ, ਖ਼ੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਅਤੇ ਪੁਲਿਸ ਵਲੋਂ ਸਾਂਝੀ ਮੁਹਿੰਮ ਚਲਾਈ ਗਈ ਹੈ | ਇਸ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ 350 ਸਾਲਾ ਜਨਮ ਦਿਵਸ ਨੂੰ ਸਮਰਪਿਤ ਵੈਬੀਨਾਰ

ਪਟਿਆਲਾ, 16 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਦੀ ਅਗਵਾਈ ਹੇਠ ਪੰਜਾਬ ਇਤਿਹਾਸ ਅਧਿਐਨ ਵਿਭਾਗ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਕੌਮੀ ਏਕਤਾ ਚੇਅਰ ਦੇ ਸਾਂਝੇ ਯਤਨਾਂ ਸਦਕਾ ਬਾਬਾ ਬੰਦਾ ਸਿੰਘ ਬਹਾਦਰ ਦੇ 350 ...

ਪੂਰੀ ਖ਼ਬਰ »

ਸਾਈਬਰ ਕੈਫ਼ੇ ਦੀ ਦੁਰਵਰਤੋਂ ਰੋਕਣ ਲਈ ਮਨਾਹੀ ਦੇ ਹੁਕਮ ਜਾਰੀ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਸੋਨਾਲੀ ਗਿਰੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਜ਼ਿਲ੍ਹੇ 'ਚ ਅਮਨ ਤੇ ਸ਼ਾਂਤੀ ਕਾਇਮ ਰੱਖਣ ਹਿਤ ਅਸਮਾਜਿਕ ਅਤੇ ਅਪਰਾਧੀ ਤੱਤਾਂ ਵਲੋਂ ਸਾਈਬਰ ਕੈਫ਼ੇ ਦੀ ਕੀਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX