ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552

ਫਰੀਦਕੋਟ

ਦੁਸਹਿਰੇ 'ਤੇ ਰਾਵਣ ਦੀ ਥਾਂ 'ਤੇ ਮੋਦੀ ਦਾ ਪੁਤਲਾ ਫ਼ੂਕਿਆ ਜਾਵੇਗਾ-ਕਿਸਾਨ ਆਗੂ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਮਾਰੂ ਖੇਤੀ ਕਾਨੂੰਨ ਦੇ ਵਿਰੋਧ ਵਿਚ ਰੇਲਵੇ ਟਰੈਕ 'ਤੇ ਦਿੱਤਾ ਗਿਆ ਧਰਨਾ 16ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ | ਕਿਸਾਨ ਆਗੂ ਬਿੰਦਰ ਸਿੰਘ ਗੋਲੇਵਾਲਾ ਨੇ ਦੱਸਿਆ ਕਿ ਦੁਸਹਿਰੇ ਵਾਲੇ ਦਿਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕਿਆ ਜਾਵੇਗਾ | ਕਿਸਾਨਾਂ ਨੇ ਪੰਜਾਬ ਅੰਦਰ ਭਾਜਪਾ ਆਗੂਆਂ ਦੇ ਘਿਰਾਓ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਘਰਾਂ ਦਾ ਘਿਰਾਓ ਲਗਾਤਾਰ ਜਾਰੀ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਪਾਰਟੀਆਂ ਕਿਸਾਨਾਂ ਦੇ ਅੰਦੋਲਨ ਨੂੰ ਕਾਮਯਾਬ ਨਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਗੋਲੇਵਾਲਾ ਨੇ ਵੀ ਕੇਂਦਰ ਸਰਕਾਰ ਦੀ ਆਲੋਚਨਾਂ ਕਰਦਿਆਂ ਕਿਹਾ ਕਿ ਕੇਂਦਰ ਨੇ ਖੇਤੀ ਕਾਨੂੰਨ ਬਣਾ ਕੇ ਕਿਸਾਨਾਂ ਦੇ ਮੌਤ ਦੇ ਵਾਰੰਟ 'ਤੇ ਦਸਤਖਤ ਕਰ ਦਿੱਤੇ ਹਨ | ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਕਾਦੀਆ, ਕਿਰਤੀ ਕਿਸਾਨ ਯੂਨੀਅਨ, ਇੰਡੀਅਨ ਫਾਰਮਰਜ ਐਸੋਸੀਏਸ਼ਨ (ਬਹਿਰੂ ਗਰੁੱਪ), ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਕੇਂਦਰ ਸਰਕਾਰ ਵਿਰੁੱਧ ਡਟ ਕੇ ਨਾਅਰੇਬਾਜ਼ੀ ਕੀਤੀ ਗਈ |

ਭਾਜਪਾ ਆਗੂ ਸੁਨੀਤਾ ਗਰਗ ਦੇ ਘਰ ਅੱਗੇ ਪੱਕਾ ਮੋਰਚਾ ਜਾਰੀ

ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਖੇਤੀ ਬਿੱਲਾਂ ਦੇ ਵਿਰੋਧ ਵਿਚ ਸਮੂਹ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਭਾਜਪਾ ਦੀ ਸੂਬਾਈ ਸਕੱਤਰ ਸੁਨੀਤਾ ਗਰਗ ਦੇ ਘਰ ਅੱਗੇ ਲਾਇਆ ਗਿਆ ਅਣਮਿਥੇ ਸਮੇਂ ਦਾ ਪੱਕਾ ...

ਪੂਰੀ ਖ਼ਬਰ »

ਆਈ. ਜੀ ਫ਼ਰੀਦਕੋਟ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਘਰਾਂ ਅੱਗੇ ਧਰਨੇ ਦੇਣ, ਘਿਰਾਓ ਕਰਨ ਅਤੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਕਾਰ 'ਤੇ ਹਮਲਾ ਕਰਨ ਅਤੇ ...

ਪੂਰੀ ਖ਼ਬਰ »

ਦਾਜ ਮੰਗਣ ਦੇ ਦੇਸ਼ਾਂ 'ਚ ਸਹੁਰਾ ਪਰਿਵਾਰ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 16 ਅਕਤੂਬਰ (ਸਰਬਜੀਤ ਸਿੰਘ)-ਪਿੰਡ ਸਾਧਾਂਵਾਲਾ ਦੀ ਇਕ ਲੜਕੀ ਵਲੋੋਂ ਜ਼ਿਲ੍ਹਾ ਪੁਲਿਸ ਮੁਖੀ ਫ਼ਰੀਦਕੋਟ ਨੂੰ ਲਿਖਤੀ ਸ਼ਿਕਾਇਤ ਦੇ ਕੇ ਦੋਸ਼ ਲਾਇਆ ਹੈ ਕਿ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਦਾਜ ਦੀ ਖਾਤਰ ਉਸ ਦੀ ਕੁੱਟਮਾਰ ਕਰਦਾ ਹੈ ਅਤੇ ਤੰਗ ਪ੍ਰੇਸ਼ਾਨ ...

ਪੂਰੀ ਖ਼ਬਰ »

ਕਿਸਾਨ ਯੁੂਨੀਅਨ ਨੇ ਵਾੜਾਦਰਾਕਾ ਵਿਖੇ ਬਣਾਈ ਨਵੀਂ ਇਕਾਈ

ਕੋਟਕਪੂਰਾ, 16 ਅਕਤੂਬਰ (ਮੋਹਰ ਗਿੱਲ, ਮੇਘਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਫ਼ਰੀਦਕੋਟ ਦੇ ਆਗੂ ਰਾਗੀ ਬੇਅੰਤ ਸਿੰਘ ਸਿੱਧੂ ਰਾਮੇਆਣਾ ਅਤੇ ਸੁਖਮੰਦਰ ਸਿੰਘ ਢੈਪਈ ਦੀ ਅਗਵਾਈ ਵਿਚ ਪਿੰਡ ਵਾੜਾਦਰਾਕਾ ਵਿਖੇ ਇਕਾਈ ਕਾਇਮ ਕੀਤੀ | ਇਸ ਮੌਕੇ ਕਿਸਾਨ ਆਗੂਆਂ ਨੇ ...

ਪੂਰੀ ਖ਼ਬਰ »

ਅੱਖਾਂ 'ਚ ਮਿਰਚਾਂ ਪਾ ਕੇ ਡੇਢ ਲੱਖ ਰੁਪਿਆ ਖੋਹ ਕੇ ਫ਼ਰਾਰ

ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ)-ਅੱਜ ਦਿਨ ਦਿਹਾੜੇ ਤਿੰਨ ਸਿਰੋਂ ਮੋਨੇ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਇਕ ਲੜਕੇ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਡੇਢ ਲੱਖ ਰੁਪਏ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਯਾਦਵਿੰਦਰ ਸਿੰਘ ...

ਪੂਰੀ ਖ਼ਬਰ »

ਫ਼ਰੀਦਕੋਟ ਵਿਚ 1 ਕੋਰੋਨਾ ਮਰੀਜ਼ ਦੀ ਮੌਤ, 11 ਕੋਰੋਨਾ ਪਾਜ਼ੀਟਿਵ ਕੇਸ ਆਏ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 11 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ | ਐਕਟਿਵ ਕੇਸਾਂ ਦੀ ਗਿਣਤੀ ਹੁਣ 184 ਹੋ ਗਈ ਹੈ | ਜਦ ਕਿ 1 ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਕੂਲ ਤੇ ਕੋਚਿੰਗ ਸੰਸਥਾਵਾਂ ਨੂੰ ਸ਼ਰਤਾਂ ਅਧੀਨ ਖੋਲ੍ਹਣ ਦੀ ਆਗਿਆ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਗ੍ਰਹਿ ਵਿਭਾਗ ਅਤੇ ਜਸਟਿਸ ਦੁਆਰਾ ਕੰਟੇਨਮੈਂਟ ਜ਼ੋਨਾਂ ਦੇ ਬਾਹਰਲੇ ਖੇਤਰਾਂ ਵਿਚ ਮੁੜ ਗਤੀਵਿਧੀਆਂ ਦੁਬਾਰਾ ...

ਪੂਰੀ ਖ਼ਬਰ »

ਕਿਸਾਨੀ ਦਾ ਸਾਥ ਦੇਣ ਵਾਲਿਆਂ ਦੇ ਕਾਰੋਬਾਰਾਂ ਵਿਚ ਬੀ. ਕੇ. ਯੂ. ਉਗਰਾਹਾਂ ਨੂੰ ਅੜਿੱਕਾ ਨਹੀਂ ਬਣਨਾ ਚਾਹੀਦੈ-ਵਿੱਕੀ ਮਿੱਡੂਖੇੜਾ

ਲੰਬੀ, 16 ਅਕਤੂਬਰ (ਮੇਵਾ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤਹਿਤ ਬਲਾਕ ਲੰਬੀ ਦੇ ਪਿੰਡ ਘੁਮਿਆਰਾ ਵਿਖੇ ਐਸ.ਆਰ. ਪੈਟਰੋਲ ਪੰਪ. ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਸਾਈਕਲ ਰਾਈਡਰ-19 ਕਲੱਬ ਵਲੋਂ ਸਾਈਕਲ ਮੈਰਾਥਨ 2020 ਸਫ਼ਲਤਾਪੂਰਵਕ ਸਮਾਪਤ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਾਈਕਲ ਰਾਈਡਰ-19 ਕਲੱਬ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 18 ਕਿੱਲੋਮੀਟਰ ਦੀ ਸਾਈਕਲ ਮੈਰਾਥਨ 2020 ਕਰਵਾਈ ਗਈ | ਇਹ ਮੈਰਾਥਨ ਸਥਾਨਕ ਰੈੱਡ ਕਰਾਸ ਭਵਨ ਤੋਂ ਸ਼ੁਰੂ ਕੀਤੀ ਗਈ ਅਤੇ ਇਸ ਮੈਰਾਥਨ ਨੂੰ ਹਰੀ ਝੰਡੀ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 21 ਲੱਖ ਠੱਗੇ-ਤਿੰਨ ਨਾਮਜ਼ਦ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਕਾਲੇਕੇ ਨਿਵਾਸੀ ਇਕ ਵਿਅਕਤੀ ਦੀ ਪਤਨੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 21 ਲੱਖ ਰੁਪਏ ਦੀ ਠੱਗੀ ਮਾਰ ਕੇ ਧੋਖਾਧੜੀ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਪੰਚਾਇਤਾਂ ਤੇ ਸਮਾਜ ਸੇਵੀਆਂ ਨਾਲ ਮੀਟਿੰਗ

ਪੰਜਗਰਾੲੀਂ ਕਲਾਂ, 16 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਸਥਾਨਕ ਮੁੱਢਲਾ ਸਿਹਤ ਕੇਂਦਰ ਵਿਚ ਮੈਡੀਕਲ ਅਫ਼ਸਰ ਡਾ. ਸਵਰੂਪ ਕੌਰ ਰੋਮਾਣਾ ਦੀ ਅਗਵਾਈ ਹੇਠ ਲੋਕ ਸਾਂਝੇਦਾਰੀ (ਕਮਿਊਨਟੀ ਓਨਰਸ਼ਿਪ) ਮੀਟਿੰਗ ਕੀਤੀ ਗਈ | ਜਿਸ ਵਿਚ ਪਿੰਡ ਦੀ ਪੰਚਾਇਤ, ਸਮਾਜ ਸੇਵੀ ਜਥੇਬੰਦੀਆਂ, ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 350ਵਾਂ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬਾਬਾ ਬੰਦਾ ਬਹਾਦਰ ਕਾਲਜ ਆਫ਼ ਐਜੂਕੇਸ਼ਨ ਅਤੇ ਨਰਸਿੰਗ ਕਾਲਜ ਫ਼ਰੀਦਕੋਟ ਵਿਖੇ ਸ਼ਿਰੋਮਣੀ ਸ਼ਹੀਦ ਅਤੇ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 350ਵੇਂ ਜਨਮ ਦਿਵਸ ਮੌਕੇ ਕਾਲਜ ਮੈਨੇਜਮੈਂਟ ਅਤੇ ਸਮੂਹ ਸਟਾਫ਼ ...

ਪੂਰੀ ਖ਼ਬਰ »

ਪਰਾਲੀ ਪ੍ਰਬੰਧਨ ਤੇ ਵਾਤਾਵਰਨ ਦੀ ਸੰਭਾਲ ਲਈ ਵੱਡੀ ਪੱਧਰ 'ਤੇ ਕਿਸਾਨਾਂ ਨੂੰ ਜਾਗਰੂਕ ਕੀਤਾ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਪਿਛਲੇ ਸਮੇਂ ਵਿਚ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਿੰਡ ਪੱਧਰ 'ਤੇ ਝੋਨੇ ਦੀ ਪਰਾਲੀ ਨੂੰ ਵਾਤਾਵਰਨ ਦੀ ...

ਪੂਰੀ ਖ਼ਬਰ »

ਡਾ. ਅਬਦੁਲ ਕਲਾਮ ਦਾ ਜਨਮ ਦਿਨ ਮਨਾਇਆ

ਪੰਜਗਰਾਈਾ ਕਲਾਂ, 16 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਲੋਂ ਡਾਕਟਰ ਏ.ਪੀ.ਜੇ ਅਬਦੁੱਲ ਕਲਾਮ ਦਾ ਜਨਮ ਦਿਨ ਮਨਾਇਆ ਗਿਆ | ਡਾ. ਅਬਦੁਲ ਕਲਾਮ ਦਾ ਜਨਮ ਦਿਹਾੜਾ ਜੋ ਕਿ ਵਿਸ਼ਵ ਵਿਦਿਆਰਥੀ ਦਿਵਸ ਨਾਮ 'ਤੇ ਪ੍ਰਚਲਿਤ ਹੈ ਮਿਲੇਨੀਅਮ ਵਰਲਡ ਸਕੂਲ ...

ਪੂਰੀ ਖ਼ਬਰ »

ਅਵਤਾਰ ਸਿੰਘ ਬਰਾੜ ਮੈਮੋਰੀਅਲ ਸੁਸਾਇਟੀ ਵਲੋਂ ਫ਼ੌਗਿੰਗ ਮਸ਼ੀਨ ਸ਼ਹਿਰ ਵਾਸੀਆਂ ਨੂੰ ਕੀਤੀ ਸਮਰਪਿਤ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ਼ਹਿਰ 'ਚ ਵੱਧ ਰਹੇ ਡੇਂਗੂ ਦੇ ਪ੍ਰਕੋਪ ਨੂੰ ਦੇਖਦਿਆਂ ਅਵਤਾਰ ਸਿੰਘ ਬਰਾੜ ਮੈਮੋਰੀਅਲ ਸੁਸਾਇਟੀ ਨੇ ਸੀਰ ਸੁਸਾਇਟੀ ਫ਼ਰੀਦਕੋਟ ਦੇ ਸਹਿਯੋਗ ਨਾਲ ਸ਼ਹਿਰ ਵਾਸੀਆਂ ਨੂੰ ਫ਼ੌਗਿੰਗ ਮਸ਼ੀਨ ਸਮਰਪਿਤ ਕੀਤੀ | ਸਪਰੇਅ ਕਰਨ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਗਲੋਬਲ ਹੈਂਡ ਵਾਸ਼ਿੰਗ ਦਿਵਸ ਮਨਾਇਆ

ਫ਼ਰੀਦਕੋਟ, 16 ਅਕਤੂਬਰ (ਸਤੀਸ਼ ਬਾਗ਼ੀ)-ਰੋਟਰੀ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਭਾਰਤ ਭੂਸ਼ਨ ਸਿੰਗਲਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਟਹਿਣਾ ਵਿਖੇ ਗਲੋਬਲ ਹੈਂਡ ਵਾਸ਼ਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਆਸ਼ਾ ਬਜਾਜ ਨੇ ਕਲੱਬ ਮੈਂਬਰਾਂ ...

ਪੂਰੀ ਖ਼ਬਰ »

ਐਮ. ਏ. ਪੋਲ. ਸਾਇੰਸ ਭਾਗ ਦੂਜਾ ਸਮੈਸਟਰ ਤੀਜਾ ਦਾ ਨਤੀਜਾ 100 ਫ਼ੀਸਦੀ ਰਿਹਾ

ਸਾਦਿਕ, 16 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਐਸ.ਬੀ.ਆਰ.ਐਸ. ਕਾਲਜ ਫ਼ਾਰ ਵੁਮੈਨ ਘੁੱਦੂਵਾਲਾ ਵਿਖੇ ਐਮ.ਏ. ਪੋਲ. ਸਾਇੰਸ ਭਾਗ ਦੂਜਾ ਸਮੈਸਟਰ ਤੀਜਾ, ਦਸੰਬਰ 2019 ਦਾ ਨਤੀਜਾ 100 ਫ਼ੀਸਦੀ ਰਿਹਾ | ਜਿਸ ਵਿਚ ਸੁਖਪਿੰਦਰ ਕੌਰ ਸਪੁੱਤਰੀ ਚੜ੍ਹਤ ਸਿੰਘ ਵਾਸੀ ਪਿੰਡ ਹਰਦਿਆਲੇਆਣਾ ਨੇ ...

ਪੂਰੀ ਖ਼ਬਰ »

ਡਾ. ਅੰਬੇਡਕਰ ਅਪਾਹਜ ਵੈਲਫੇਅਰ ਸੁਸਾਇਟੀ ਦੀ ਮੀਟਿੰਗ

ਫ਼ਰੀਦਕੋਟ, 16 ਅਕਤੂਬਰ (ਸਤੀਸ਼ ਬਾਗ਼ੀ)-ਡਾ. ਅੰਬੇਡਕਰ ਅਪਾਹਜ ਵੈਲਫੇਅਰ ਸੁਸਾਇਟੀ ਦੀ ਜ਼ਿਲ੍ਹਾ ਪੱਧਰ ਮੀਟਿੰਗ ਪ੍ਰੈਸ ਸਕੱਤਰ ਹਰਦੀਪ ਸਿੰਘ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਨੇ ਕਿਹਾ ਕਿ ਸਰਕਾਰਾਂ ਹੋਰਨਾਂ ...

ਪੂਰੀ ਖ਼ਬਰ »

ਹਥਿਆਰਾਂ ਦੀ ਤਸਕਰੀ ਦੀ ਪੜਤਾਲ ਅਦਾਲਤ ਦੀ ਨਿਗਰਾਨੀ ਹੇਠ ਕਰਵਾਉਣ ਦੀ ਮੰਗ

ਫ਼ਰੀਦਕੋਟ, 16 ਅਕਤੂਬਰ (ਸਰਬਜੀਤ ਸਿੰਘ)-ਆਰਗੇਨਾਈਜ਼ਡ ਕਰਾਇਮ ਯੂਨਿਟ ਵਲੋਂ ਫ਼ਰੀਦਕੋਟ ਥਾਣਾ ਸਿਟੀ ਵਿਖੇ ਸਾਲ 2014 ਨੂੰ ਦਰਜ ਹੋਏ ਵਿਦੇਸ਼ੀ ਹਥਿਆਰਾਂ ਦੀ ਤਸਕਰੀ ਸਬੰਧੀ ਮਾਮਲੇ ਦੀ ਦੁਬਾਰਾ ਸ਼ੁਰੂ ਕੀਤੀ ਗਈ ਪੜਤਾਲ 'ਤੇ ਸਵਾਲ ਚੁੱਕਦੇ ਹੋਏ ਇਸ ਮਾਮਲੇ 'ਚ ਗਿ੍ਫ਼ਤਾਰ ...

ਪੂਰੀ ਖ਼ਬਰ »

ਟੋਲ ਪਲਾਜ਼ਾ 'ਤੇ ਲੱਗਿਆ ਧਰਨਾ 16ਵੇਂ ਦਿਨ 'ਚ ਦਾਖਲ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਲਗਾਏ ਦਿਨ ਰਾਤ ਦੇ ਧਰਨੇ ਦੇ 16-ਵੇ ਦਿਨ ਵੀ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

ਗੁਰੂ ਨਾਨਕ ਸੇਵਾ ਸੁਸਾਇਟੀ ਰੋੜੀਕਪੂਰਾ ਨੂੰ ਵਧੀਆ ਸੇਵਾਵਾਂ ਨਿਭਾਉਣ 'ਤੇ ਕੀਤਾ ਸਨਮਾਨਿਤ

ਜੈਤੋ, 16 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰੋੜੀਕਪੂਰਾ ਦੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਸੇਵਾ ਸੁਸਾਇਟੀ ਰੋੜੀਕਪੂਰਾ ਵਲੋਂ ਮੁੱਨਖਤਾ ਦੇ ਭਲੇ ਲਈ ਵਧੀਆ ਸੇਵਾਵਾਂ ਨਿਭਾਉਣ ਬਦਲੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਮਨਪ੍ਰੀਤ ਲੂੰਬਾ ਨੂੰ ਡੰੂਘਾ ਸਦਮਾ, ਸਾਲੇ ਦਾ ਦਿਹਾਂਤ

ਫ਼ਰੀਦਕੋਟ, 16 ਅਕਤੂਬਰ (ਸਤੀਸ਼ ਬਾਗ਼ੀ) -ਆਰਟ ਆਫ਼ ਲਿਵਿੰਗ ਫ਼ਰੀਦਕੋਟ ਦੇ ਸੰਚਾਲਕ ਮਨਪ੍ਰੀਤ ਲੂੰਬਾ ਨੂੰ ਉਸ ਸਮੇਂ ਡੰੂਘਾ ਸਦਮਾ ਲੱਗਾ ਜਦ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਅਮਨਦੀਪ ਸਿੰਘ (ਸਾਲਾ ਸਾਹਿਬ) ਦਾ ਦਿਹਾਂਤ ਹੋ ਗਿਆ | ਸ਼ਹਿਰ ਦੀਆਂ ਵੱਖ ਵੱਖ ਸਮਾਜ ਸੇਵੀ ...

ਪੂਰੀ ਖ਼ਬਰ »

ਦੜਾ ਸੱਟਾ ਲਾਉਂਦਾ ਇਕ ਕਾਬੂ

ਫ਼ਰੀਦਕੋਟ, 16 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਦੜਾ ਸੱਟਾ ਲਾਉਣ ਦੇ ਦੋਸ਼ਾਂ 'ਚ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਪਾਸੋਂ 1100 ਰੁਪਏ ਦੀ ਨਗਦ ਕਰੰਸੀ ਵੀ ਬਰਾਮਦ ਕੀਤੀ ਹੈ | ਮਿਲੀ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਯੂਨੀਅਨ ਨੇ ਬੀਬੀ ਪੰਜੋਲਾ ਦੀ ਅਗਵਾਈ ਕਬੂਲੀ

ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਲਾਲਾ ਲਾਜਪਤ ਰਾਏ ਮਿਉੂਾਸਪਲ ਪਾਰਕ ਵਿਖੇ ਆਸ਼ਾ ਵਰਕਰਜ਼ ਯੂਨੀਅਨ ਦੀ ਸ਼ਹਿਰੀ ਪ੍ਰਧਾਨ ਊਸ਼ਾ ਰਾਣੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਆਸ਼ਾ ਵਰਕਰਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਮੰਗਾਂ ਸਬੰਧੀ ...

ਪੂਰੀ ਖ਼ਬਰ »

ਵਿਕਾਸ ਨਾ ਹੋਣ 'ਤੇ ਮੁਹੱਲਾ ਨਿਵਾਸੀਆਂ ਵਲੋਂ ਵੋਟਾਂ ਦੇ ਬਾਈਕਾਟ ਦਾ ਐਲਾਨ

ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ)-ਸਥਾਨਕ ਮੁਹੱਲਾ ਹਰਨਾਮਪੁਰਾ ਦੇ ਵਸਨੀਕਾਂ ਨੇ ਮੁਹੱਲੇ 'ਚ ਘਾਟਾਂ-ਕਮੀਆਂ ਨੂੰ ਮਹਿਸੂਸ ਕਰਦਿਆਂ ਵੋਟਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ ਕਿ ਇਸ ਗਲੀ 'ਚ ਕਿਸੇ ਵੀ ਪਾਰਟੀ ਦਾ ਕੋਈ ਉਮੀਦਵਾਰ ਵੋਟਾਂ ਮੰਗਣ ਨਾ ਆਵੇ | ...

ਪੂਰੀ ਖ਼ਬਰ »

ਗਲੀ 'ਚ ਗ਼ੰਦਾ ਪਾਣੀ ਖੜ੍ਹਨ ਕਾਰਨ ਲੋਕ ਪ੍ਰੇਸ਼ਾਨ

ਕੋਟਕਪੂਰਾ, 16 ਅਕਤੂਬਰ (ਮੋਹਰ ਸਿੰਘ ਗਿੱਲ)-ਇੱਥੋਂ ਦੀ ਦੇਵੀ ਵਾਲਾ ਸੜਕ 'ਤੇ ਸਥਿਤ ਗਲੀ ਨੰਬਰ 6 (ਖੱਬੇ), ਤਹਿਸੀਲਦਾਰ ਵਾਲੀ ਗਲੀ ਦੇ ਵਸਨੀਕ ਤਕਰੀਬਨ 8 ਮਹੀਨਿਆਂ ਤੋਂ ਗ਼ੰਦੇ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਨਾ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ | ...

ਪੂਰੀ ਖ਼ਬਰ »

ਅਕਾਲੀ ਦਲ ਤੇ ਹੋਰ ਪਾਰਟੀਆਂ ਛੱਡ ਕੇ ਕਈ ਪਰਿਵਾਰ ਕਾਂਗਰਸ 'ਚ ਸ਼ਾਮਿਲ

ਬਰਗਾੜੀ, 16 ਅਕਤੂਬਰ (ਲਖਵਿੰਦਰ ਸ਼ਰਮਾ, ਸੁਖਰਾਜ ਸਿੰਘ ਗੋਂਦਾਰਾ)-ਰੁਲੀਆ ਸਿੰਘ ਨਗਰ ਬਰਗਾੜੀ ਦੇ ਕਈ ਪਰਿਵਾਰ ਡੇਰਾ ਬਾਬਾ ਅਮਰਦਾਸ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਹੋਰਨਾਂ ਪਾਰਟੀਆਂ ਨੂੰ ਛੱਡ ਕੇ ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਵਿੱਕੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰੀ ਪੇਂਟਿੰਗ ਮੁਕਾਬਲੇ ਸਮਾਪਤ

ਫ਼ਰੀਦਕੋਟ, 16 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖਿਆ ਵਿਭਾਗ ਵਲੋਂ ਐਸ.ਸੀ.ਈ.ਆਰ.ਟੀ.ਪੰਜਾਬ ਵਲੋਂ ਕਰਵਾਏ ਜਾ ਰਹੇ ਮੁਕਾਬਲਿਆਂ ਦੀ ਲੜੀ 'ਚ ਬਲਾਕ ਪੱਧਰੀ ਪੇਂਟਿੰਗ ਮੁਕਾਬਲੇ ਜ਼ਿਲ੍ਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX