ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  20 minutes ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  about 1 hour ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 minute ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  about 2 hours ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 4 hours ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  about 4 hours ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  about 4 hours ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  about 4 hours ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  about 4 hours ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 5 hours ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 5 hours ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 6 hours ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 6 hours ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 6 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 7 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 7 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 7 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 8 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 8 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 8 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 9 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 9 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552

ਮੋਗਾ

ਝੋਨੇ ਦੇ ਸਰਕਾਰੀ ਰੇਟ ਤੋਂ ਵੀ ਘੱਟ ਵਿਕਦੀ ਬਾਸਮਤੀ ਦਾ ਮਾਮਲਾ ਉਲਝਿਆ

ਮੋਗਾ, 16 ਅਕਤੂਬਰ (ਅਸ਼ੋਕ ਬਾਂਸਲ)- ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਅਤੇ ਹੁਣ ਪਾਸ ਕੀਤੇ ਖੇਤੀ ਕਾਲੇ ਕਾਨੰੂਨਾਂ ਖ਼ਿਲਾਫ਼ ਅੰਨ ਦਾਤਾ ਭਾਵੇਂ ਸੜਕਾਂ 'ਤੇ ਰੁਲ ਰਿਹਾ ਹੈ ਤੇ ਹੁਣ ਉਹੀ ਕਿਸਾਨ ਆਪਣੀ ਸੋਨੇ ਵਰਗੀ ਫ਼ਸਲ ਨੂੰ ਲੈ ਕੇ ਮੰਡੀਆਂ ਵਿਚ ਰੁਲਣ ਲਈ ਮਜਬੂਰ ਹੈ ਅਤੇ ਮੌਜੂਦਾ ਸੱਤਾਧਾਰੀ ਸਰਕਾਰ ਦੇ ਲੋਕ ਅਤੇ ਮੰਡੀ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਇਹ ਸਭ ਕੁਝ ਵੇਖ ਰਿਹਾ ਹੈ | ਜ਼ਿਲ੍ਹਾ ਮੰਡੀ ਅਫ਼ਸਰ ਮੋਗਾ ਵਲੋਂ ਝੋਨੇ ਦੇ ਸਰਕਾਰੀ ਖ਼ਰੀਦ ਮੁੱਲ ਤੋਂ ਵੀ ਘੱਟ ਵਿਕਦੀ ਬਾਸਮਤੀ 1509 ਦਾ ਆਪਣੇ ਰਜਿਸਟਰ ਵਿਚ ਨਾ ਦਰਜ ਕਰਨ 'ਤੇ ਆੜ੍ਹਤੀਆਂ, ਵਪਾਰੀਆਂ ਤੇ ਮਾਰਕੀਟ ਕਮੇਟੀ ਵਿਚਕਾਰ ਮਾਮਲਾ ਉਲਝ ਗਿਆ ਹੈ | ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਨੇ ਹੁਕਮ ਜਾਰੀ ਕਰ ਕੇ ਆੜ੍ਹਤੀਆਂ ਨੂੰ ਕਿਹਾ ਕਿ ਝੋਨੇ ਦਾ ਸਰਕਾਰੀ ਮੁੱਲ 1888 ਰੁਪਏ ਹੈ ਤੇ ਇਸ ਤੋਂ ਘੱਟ ਵਿਕਦੀ ਬਾਸਮਤੀ ਮਾਰਕੀਟ ਕਮੇਟੀ ਰਜਿਸਟਰ ਵਿਚ ਦਰਜ ਨਹੀ ਕੀਤੀ ਜਾਵੇਗੀ | ਜਿਸ 'ਤੇ ਆੜ੍ਹਤੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਆੜ੍ਹਤੀਆਂ ਦੇ ਪ੍ਰਧਾਨ ਰਣਬੀਰ ਸਿੰਘ ਲਾਲੀ ਤੇ ਸਕੱਤਰ ਦੀਪਕ ਤਾਇਲ ਨੇ ਕਿਹਾ ਕਿ 1509 ਬਾਸਮਤੀ ਦੀ ਕਵਾਲਿਟੀ ਮੁਤਾਬਿਕ ਹੀ ਰੇਟ ਲਗਦਾ ਹੈ, ਜੋ ਬਾਸਮਤੀ ਬਦਰੰਗੀ ਤੇ ਦਾਗ਼ੀ ਅਤੇ ਨਮੀ ਜ਼ਿਆਦਾ ਹੁੰਦੀ ਹੈ ਉਸ ਦਾ ਰੇਟ ਵਪਾਰੀ ਗੁਣਵੱਤਾ ਦੇ ਹਿਸਾਬ ਨਾਲ ਹੀ ਲਗਾਉਂਦੇ ਹਨ ਪਰ ਮਾਰਕੀਟ ਕਮੇਟੀ ਵਲੋਂ ਆਪਣੇ ਰਜਿਸਟਰ ਵਿਚ ਘੱਟ ਰੇਟ ਨਾ ਦਰਜ ਕਰਨ 'ਤੇ ਘੱਟ ਰੇਟ ਵਾਲੀ ਬਾਸਮਤੀ ਵਿਕਣ ਤੋਂ ਰਹਿ ਜਾਂਦੀ ਹੈ, ਜਿਸ ਨਾਲ ਕਿਸਾਨ ਆੜ੍ਹਤੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਦਾ ਹੈ | ਬਾਸਮਤੀ ਵਪਾਰੀਆਂ ਦਾ ਕਹਿਣਾ ਹੈ ਕਿ ਜੋ ਰੇਟ ਮੰਡੀ ਵਿਚ ਬਾਸਮਤੀ ਵਿਕੇਗੀ ਅਸੀ ਉਸ ਰੇਟ ਦਾ ਹੀ ਦਰਜ ਕਰਾਂਗੇ ਤੇ ਮਾਰਕੀਟ ਕਮੇਟੀ ਦੇ ਜ਼ਿਲ੍ਹਾ ਮੰਡੀ ਅਫ਼ਸਰ ਦਾ ਕਹਿਣਾ ਹੈ ਕਿ ਘੱਟ ਰੇਟ 'ਤੇ ਵਿਕੀ ਬਾਸਮਤੀ ਨੂੰ 1888 ਤੋਂ ਘੱਟ ਮਾਰਕੀਟ ਕਮੇਟੀ ਦਰਜ ਨਹੀ ਕਰੇਗੀ | ਪ੍ਰਧਾਨ ਲਾਲੀ ਨੇ ਕਿਹਾ ਕਿ ਜੇਕਰ ਜ਼ਿਲ੍ਹਾ ਮੰਡੀ ਅਫ਼ਸਰ ਦਾ ਰਵੱਈਆ ਇਸੇ ਤਰਾਂ ਅੜੀਅਲ ਰਿਹਾ ਤਾਂ ਅਸੀ ਬਾਸਮਤੀ ਦੀ ਮੰਡੀ ਬੰਦ ਕਰਨ ਲਈ ਮਜਬੂਰ ਹੋਵਾਂਗੇ | ਜਿਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਮੰਡੀ ਅਫ਼ਸਰ ਦੀ ਹੋਵੇਗੀ | ਉਨ੍ਹਾਂ ਇਕ ਮੰਗ ਪੱਤਰ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਦੇ ਕੇ ਮੰਡੀ ਬੋਰਡ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜੋ ਬਾਸਮਤੀ ਬਦਰੰਗ ਤੇ ਦਾਗ਼ੀ ਹੈ ਉਸ ਨੂੰ ਵਿਕੇ ਰੇਟ 'ਤੇ ਹੀ ਲਿਖਣ ਦੇ ਰੇਟ ਜਾਰੀ ਕੀਤੇ ਜਾਣ ਕਿਉਂਕਿ ਬਾਸਮਤੀ ਦੇ ਭਾਅ ਵਿਸ਼ਵ ਪੱਧਰ 'ਤੇ ਸਬੰਧ ਰੱਖਦੇ ਹਨ ਇਸ 'ਤੇ ਸਰਕਾਰ ਵਲੋਂ ਕੋਈ ਵੀ ਨਿਰਧਾਰਿਤ ਮੁੱਲ ਨਹੀ ਜਾਰੀ ਕੀਤਾ ਗਿਆ | ਇਸ ਲਈ ਬਾਸਮਤੀ 1509 ਨੂੰ ਮਾਰਕੀਟ ਰੇਟਾਂ 'ਤੇ ਵਿਕਣ ਦੇ ਹਿਸਾਬ ਨਾਲ ਹੀ ਦਰਜ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇ ਸਰਕਾਰ ਬਾਸਮਤੀ ਸਮਰਥਨ ਮੁੱਲ ਰੇਟ 'ਤੇ ਨਹੀ ਦਰਜ ਕਰਨਾ ਚਾਹੁੰਦੀ ਤਾਂ ਇਸ ਨੂੰ ਖ਼ਰੀਦਣ ਦਾ ਪ੍ਰਬੰਧ ਵੀ ਸਰਕਾਰ ਨੂੰ ਹੀ ਕਰਨਾ ਚਾਹੀਦਾ ਹੈ | ਜ਼ਿਕਰਯੋਗ ਹੈ ਕਿ ਭਾਵੇ ਸਿਆਸੀ ਆਗੂ ਆਪਣੀਆਂ ਵੋਟਾਂ ਪੱਕੀਆਂ ਕਰਨ ਲਈ ਮੰਡੀਆਂ ਵਿਚ ਮੀਟਿੰਗਾਂ ਕਰ ਕੇ ਹਰ ਮੁਸ਼ਕਿਲ ਦੇ ਹੱਲ ਦਾ ਭਰੋਸਾ ਦਿੰਦੇ ਹਨ ਪਰ ਪਰਨਾਲਾ ਉੱਥੇ ਦਾ ਉੱਥੇ ਹੈ | ਇਸ ਮੌਕੇ ਮਾਰਕੀਟ ਕਮੇਟੀ ਸਕੱਤਰ ਵਜੀਰ ਸਿੰਘ, ਸੁਪਰਵਾਈਜ਼ਰ ਪਰਮਿੰਦਰ ਸਿੰਘ, ਕੈਸ਼ੀਅਰ ਰਾਮ ਨਿਵਾਸ ਗਰਗ, ਨਿਤਿਨ ਗੁਪਤਾ, ਨਰਿੰਦਰ ਕੁਮਾਰ ਕੁੱਕੂ, ਮਦਨ ਲਾਲ ਅਰੋੜਾ, ਮੁਕੇਸ਼ ਕੁਮਾਰ, ਸੰਜੇ ਮੰਗਲਾ, ਅਸ਼ੋਕ ਕੁਮਾਰ, ਕਸ਼ਿਸ਼ ਬਾਂਸਲ, ਪੰਕਜ ਕੁਮਾਰ, ਹਰਿੰਦਰ ਸਿੰਘ ਟਿੰਕੂ, ਉਪ ਪ੍ਰਧਾਨ ਰਵੀ ਧੀਰ, ਰਾਜੇਸ਼ ਗਰੋਵਰ, ਦੀਪ ਇੰਦਰ ਸ਼ਰਮਾ, ਸ਼ੁਭਮ ਤਾਇਲ, ਸੂਰਜ ਜੈਨ, ਲਲਿਤ ਕੁਮਾਰ, ਵਿਪਨ ਕੁਮਾਰ ਬਿੱਟਾ ਤੋਂ ਇਲਾਵਾ ਆੜ੍ਹਤੀਏ ਹਾਜ਼ਰ ਸਨ |

ਨਗਰ-ਨਿਗਮ ਦੀ 52 ਏਕੜ ਜ਼ਮੀਨ 'ਤੇ ਹੋਏ ਨਾਜਾਇਜ਼ ਕਬਜ਼ਿਆਂ ਦਾ ਸੱਚ ਹੋਣ ਲੱਗਾ ਉਜਾਗਰ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਮੋਗਾ ਸ਼ਹਿਰ ਅੰਦਰ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ ਤੇ ਹੁਣ ਇਕ ਵਾਰ ਫਿਰ ਸ਼ਹਿਰ ਦੀ ਬਾਲਟਨ ਗੰਜ ਜੋ ਕਿ 52 ਏਕੜ ਦੇ ਕਰੀਬ ਨਗਰ-ਨਿਗਮ ਮੋਗਾ ਦੀ ਜ਼ਮੀਨ 'ਤੇ ਬੀਤੇ ਸਮਿਆਂ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਦਫ਼ਤਰ ਮੋਗਾ ਵਿਖੇ ਕਾਂਗਰਸ ਪਾਰਟੀ ਵਰਕਰਾਂ ਦੀ ਇਕੱਤਰਤਾ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦੇ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਕਰਦਿਆਂ ਨੌਜਵਾਨ ਕਾਂਗਰਸ ਆਗੂ ਧਰਮਪਾਲ ਸਿੰਘ (ਡੀ.ਪੀ.) ਨਿਹਾਲ ਸਿੰਘ ਵਾਲਾ ਨੇ ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਸਰਕਾਰ ਦਾ ਆਈਲਟਸ ਸੈਂਟਰਾਂ ਨੂੰ ਖੋਲ੍ਹਣ ਦਾ ਫ਼ੈਸਲਾ ਸ਼ਲਾਘਾਯੋਗ-ਅਭਿਨਵ ਮੋਹਨ, ਚਰਨਕਮਲ ਸਿੰਘ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਈਲਟਸ ਸੈਂਟਰ ਖੋਲ੍ਹਣ ਨਾਲ ਸੈਂਟਰਾਂ ਦੇ ਸੰਚਾਲਕਾਂ ਨੂੰ ਆਸ ਦੀ ਕਿਰਨ ਜਾਗੀ ਹੈ ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਇਹ ਸੈਂਟਰ ਬੰਦ ਪਏ ਸਨ ਅਤੇ ਹੁਣ ਸਰਕਾਰ ਵਲੋਂ ਨਿਯਮਾਂ ਦੇ ਆਧਾਰ 'ਤੇ ਆਈਲਟਸ ਸੈਂਟਰ ...

ਪੂਰੀ ਖ਼ਬਰ »

ਸਾਈਕਲਾਂ ਦੀ ਇਕ ਦੁਕਾਨ ਤੋਂ ਇਕ ਵਿਅਕਤੀ ਨਵਾਂ ਸਾਈਕਲ ਲੈ ਕੇ ਫੁਰਰ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਬੀਤੀ ਸ਼ਾਮ ਸਥਾਨਕ ਸ਼ਹਿਰ ਦੀ ਚੰਨੂਵਾਲਾ ਸੜਕ ਉੱਪਰ ਸਥਿਤ ਹੈਪੀ ਸਾਈਕਲ ਸਟੋਰ ਉੱਪਰੋਂ ਇਕ ਵਿਅਕਤੀ ਵਲੋਂ ਸਾਈਕਲ ਲੈ ਕੇ ਫ਼ਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਹੈਪੀ ਸਾਈਕਲ ਸਟੋਰ ਦੇ ਮਾਲਕ ਦਵਿੰਦਰ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 21 ਲੱਖ ਠੱਗੇ-ਤਿੰਨ ਨਾਮਜ਼ਦ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਕਾਲੇਕੇ ਨਿਵਾਸੀ ਇਕ ਵਿਅਕਤੀ ਦੀ ਪਤਨੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 21 ਲੱਖ ਰੁਪਏ ਦੀ ਠੱਗੀ ਮਾਰ ਕੇ ਧੋਖਾਧੜੀ ਕਰਨ ਦੇ ਦੋਸ਼ 'ਚ ਪੁਲਿਸ ਵਲੋਂ ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ...

ਪੂਰੀ ਖ਼ਬਰ »

40 ਲੱਖ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਨੂੰ ਕੁੱਟਮਾਰ ਕੇ ਘਰੋਂ ਕੱਢਿਆ-ਪਤੀ ਨਾਮਜ਼ਦ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੀ ਦੁਸਾਂਝ ਰੋਡ ਨਿਵਾਸੀ ਵਿਆਹੁਤਾ ਲੜਕੀ ਦੇ ਪਤੀ ਵਲੋਂ ਦਹੇਜ 'ਚ 40 ਲੱਖ ਰੁਪਏ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਨੂੰ ਕੁੱਟਮਾਰ ਕਰਕੇ ਘਰੋਂ ਬਾਹਰ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੁਲਿਸ ਵਲੋਂ ...

ਪੂਰੀ ਖ਼ਬਰ »

1150 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਐਾਟੀ ਨਾਰਕੋਟਿਕ ਡਰੱਗ ਸੈਲ ਮੋਗਾ ਪੁਲਿਸ ਵਲੋਂ ਐਮ.ਪੀ. ਬਸਤੀ ਲੰਢੇਕੇ ਨੇੜੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ 1150 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਐਾਟੀ ਨਾਰਕੋਟਿਕ ਡਰੱਗ ...

ਪੂਰੀ ਖ਼ਬਰ »

ਇਲੈਕਟ੍ਰੋ ਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)-ਇਲੈਕਟ੍ਰੋ ਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ. 404 ਪੰਜਾਬ ਦੀ ਮੀਟਿੰਗ ਲਾਕਡਾਊਨ ਤੋਂ ਬਾਅਦ ਮੋਗਾ ਦੇ ਨੀਲਮ ਨੋਵਾ ਹੋਟਲ ਵਿਚ ਡਾ. ਸ਼ਿੰਦਰ ਸਿੰਘ ਕਲੇਰ ਦੀ ਪ੍ਰਧਾਨਗੀ ਵਿਚ ਹੋਈ | ਸ਼ੁਰੂਆਤ ਵਿਚ ...

ਪੂਰੀ ਖ਼ਬਰ »

ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਠੱਠੀ ਭਾਈ ਦੀ ਐਸ. ਐਮ. ਓ. ਨਾਲ ਮੀਟਿੰਗ

ਠੱਠੀ ਭਾਈ, 16 ਅਕਤੂਬਰ (ਜਗਰੂਪ ਸਿੰਘ ਮਠਾੜੂ)-ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਪੀ.ਐਚ.ਸੀ. ਠੱਠੀ ਭਾਈ ਦੀ ਐਸ. ਐਮ. ਓ. ਡਾ. ਗੁਰਮੀਤ ਲਾਲ ਅਤੇ ਦਫ਼ਤਰੀ ਅਮਲੇ ਵਲੋਂ ਹਾਜ਼ਰ ਹੋਏ ਹੀਰਾ ਸਿੰਘ ਸੀਨੀਅਰ ਅਸਿਸਟੈਂਟ ਨਾਲ ਹੰਗਾਮੀ ਮੀਟਿੰਗ ਹੋਈ | ਜਿਸ ਵਿਚ ਸੰਘਰਸ਼ ਕਮੇਟੀ ਦੇ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਅੱਜ ਸਾੜਨਗੀਆਂ ਮੋਦੀ ਸਰਕਾਰ ਦੀਆਂ ਅਰਥੀਆਂ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕਿਸਾਨ ਜਥੇਬੰਦੀਆਂ ਦੇ ਲਗਾਤਾਰ ਚੱਲ ਰਹੇ ਧਰਨਿਆਂ ਦੌਰਾਨ ਰੇਲਵੇ ਸਟੇਸ਼ਨ 'ਤੇ ਲੱਗੇ ਮੋਰਚੇ ਵਿਚ ਅੱਜ ਐਲਾਨ ਕੀਤਾ ਗਿਆ ਕਿ ਮੋਦੀ ਸਰਕਾਰ ਦੀਆਂ ਅੱਜ 17 ਅਕਤੂਬਰ ਨੂੰ ਅਰਥੀਆਂ ਸਾੜੀਆਂ ਜਾਣਗੀਆਂ | ਇਸ ਮੌਕੇ ...

ਪੂਰੀ ਖ਼ਬਰ »

ਜਿਨ੍ਹਾਂ ਪਾਰਟ ਟਾਈਮ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਗਿਆ ਪੈਨਸ਼ਨ ਦੇ ਹੱਕਦਾਰ ਹਨ-ਚਿੰਡਾਲੀਆ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਦਰਜਾ ਚਾਰ ਅਤੇ ਮਿਡ ਡੇ ਮੀਲ ਕੁੱਕ ਯੂਨੀਅਨ ਇੰਟਕ ਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਨੇ ਦੱਸਿਆ ਕਿ ਜੋ ਪਾਰਟ ਟਾਈਮ ਕਰਮਚਾਰੀ 2004 ਤੋਂ ਬਾਅਦ ਸਿੱਖਿਆ ਵਿਭਾਗ ਵਿਚ ਸਕੂਲਾਂ ਅਤੇ ਦਫ਼ਤਰਾਂ ਵਿਚ ਕੰਮ ਕਰਦੇ ਸੀ ਉਨ੍ਹਾਂ ...

ਪੂਰੀ ਖ਼ਬਰ »

ਐਸ. ਐਮ. ਡੀ. ਵਰਲਡ ਸਕੂਲ ਵਲੋਂ ਹੈਂਡ ਵਾਸ਼ ਡੇਅ ਮਨਾਇਆ

ਸਮਾਲਸਰ, 16 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਸੰਤ ਮੋਹਨ ਦਾਸ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਐਸ.ਐਮ.ਡੀ. ਵਰਲਡ ਸਕੂਲ ਕੋਟ ਸੁਖੀਆ ਵਲੋਂ ਵਿਦਿਆਰਥੀਆਂ ਲਈ ਅੰਤਰ-ਰਾਸ਼ਟਰੀ ਉਹੈਂਡ ਵਾਸ਼ ਡੇ ਮਨਾਉਣ ਦਾ ਆਨਲਾਈਨ ਉਪਰਾਲਾ ਕੀਤਾ ਗਿਆ ਜਿਸ ਵਿਚ ਬੱਚਿਆਂ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਨੇ ਵੱਖ-ਵੱਖ ਸਕੀਮਾਂ ਸਬੰਧੀ ਕੈਂਪ ਲਗਾਇਆ

ਕੋਟ ਈਸੇ ਖਾਂ, 16 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸਥਾਨਕ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਅਮਨਦੀਪ ਸਿੰਘ, ਫ਼ੀਲਡ ਅਫ਼ਸਰ ਦਵਿੰਦਰ ਯਾਦਵ, ਚਰਨਜੀਤ ਸਿੰਘ ਅਤੇ ਲਖਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਵੱਖ-ਵੱਖ ਸਕੀਮਾਂ ਸਬੰਧੀ ਪਿੰਡ ਰਾਜਾਂਵਾਲਾ ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ 'ਤੇ ਗੰਭੀਰ ਨਹੀਂ ਕੇਂਦਰ ਸਰਕਾਰ-ਅਕਾਲੀ ਆਗੂ

ਕੋਟ ਈਸੇ ਖਾਂ, 16 ਅਕਤੂਬਰ (ਨਿਰਮਲ ਸਿੰਘ ਕਾਲੜਾ)-ਕਿਸਾਨੀ ਬਿੱਲਾਂ ਦੇ ਵਿਰੋਧ 'ਚ ਕਿਸਾਨਾਂ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਦਾ ਅਤੇ ਪੂਰੀ ਪੰਜਾਬੀਅਤ ਵਿਚ ਰੋਸ ਪਾਇਆ ਜਾ ਰਿਹਾ ਹੈ ਪਰ ਕੇਂਦਰ ਦਾ ਕਿਸਾਨਾਂ ਪ੍ਰਤੀ ਅੜੀਅਲ ਰਵੱਈਆ ਜੋ ਦੇਖਣ ਨੂੰ ਮਿਲ ਰਿਹਾ ਹੈ, ਉਸ ਤੋਂ ...

ਪੂਰੀ ਖ਼ਬਰ »

ਟੋਲ ਪਲਾਜ਼ਾ 'ਤੇ ਲੱਗਿਆ ਧਰਨਾ 16ਵੇਂ ਦਿਨ 'ਚ ਦਾਖ਼ਲ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਲਗਾਏ ਦਿਨ ਰਾਤ ਦੇ ਧਰਨੇ ਦੇ 16-ਵੇ ਦਿਨ ਵੀ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਅੱਜ ਫੂਕਣਗੀਆਂ ਮੋਦੀ ਸਰਕਾਰ ਦਾ ਪੁਤਲਾ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਕਿਸਾਨ ਜਥੇਬੰਦੀਆਂ ਵਲੋਂ ਲਗਾਏ ਧਰਨੇ ਦੇ 16ਵੇਂ ਦਿਨ ਸੰਬੋਧਨ ਕਰਦੇ ਹੋਇਆ ਪ੍ਰਧਾਨ ਚਮਕੌਰ ਸਿੰਘ ਰੋਡੇ ਖ਼ੁਰਦ, ਗੁਰਦੀਪ ਵੈਰੋਕੇ ਨੇ ਕਿਹਾ ਕਿ ਰਿਲਾਇੰਸ ਪੰਪ ਰਾਜੇਆਣਾ ਦਾ ਮੋਰਚਾ ਲਗਾਤਾਰ ਅੱਗੇ ਵਧਦਾ ਹੋਇਆ 16ਵੇਂ ਦਿਨ ...

ਪੂਰੀ ਖ਼ਬਰ »

ਆਰ. ਐਸ. ਐਸ. ਦੇ ਘਿਰਾਓ ਕਰਨ ਦੇ ਨਤੀਜੇ ਵਜੋਂ ਭਾਜਪਾ ਵਲੋਂ ਮੋਗਾ ਵਾਲੀ ਮੀਟਿੰਗ ਰੱਦ ਕਰਨਾ ਸੰਘਰਸ਼ ਦੀ ਜਿੱਤ-ਆਗੂ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਨੌਜਵਾਨ ਭਾਰਤ ਸਭਾ ਤੇ ਪੀ.ਐਸ.ਯੂ. ਵਲੋਂ ਖੇਤੀ ਕਾਨੂੰਨਾਂ ਵਿਰੁੱਧ ਬੀਤੇ ਕੱਲ੍ਹ ਮੋਗਾ ਵਿਖੇ ਭਾਜਪਾ ਦੀ ਮਾਂ ਜਥੇਬੰਦੀ ਆਰ.ਐਸ.ਐਸ. ਦਾ ਘਿਰਾਓ ਕੀਤਾ ਗਿਆ ਸੀ ਜਿਸ ਤੋਂ ਪਹਿਲਾਂ ਸ਼ਹਿਰ ਵਿਚ ਭਾਜਪਾ, ਆਰ.ਐਸ.ਐਸ. ਖ਼ਿਲਾਫ਼ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦਾ ਆਿਖ਼ਰ ਨਿਆਂਪਾਲਿਕਾ ਹੀ ਬਣੀ ਸਹਾਰਾ-ਪ੍ਰਵੀਨ ਕੁਮਾਰ ਸ਼ਰਮਾ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਇੰਟਕ ਨਾਲ ਸਬੰਧਿਤ ਪ੍ਰਾਈਵੇਟ ਸਕੂਲਜ਼ ਐਾਡ ਕਾਲਿਜਜ਼ ਇੰਪਲਾਈਜ਼ ਯੂਨੀਅਨ ਮੋਗਾ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਪ੍ਰਾਈਵੇਟ ਸਿੱਖਿਆ ਅਦਾਰਿਆਂ ਵਿਚ ਕੰਮ ਕਰਦੇ ਸਾਰੇ ਮੁਲਾਜ਼ਮਾਂ ਨੂੰ ਪੂਰੀ ਤਨਖ਼ਾਹ ਦੇਣ ...

ਪੂਰੀ ਖ਼ਬਰ »

ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸਾਬਕਾ ਸਰਪੰਚ ਸ਼ਿੰਦਰਪਾਲ ਮੀਨੀਆਂ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ

ਬੱਧਨੀ ਕਲਾਂ, 16 ਅਕਤੂਬਰ (ਸੰਜੀਵ ਕੋਛੜ)-ਸੰਦੀਪ ਕੁਮਾਰ ਅਤੇ ਪ੍ਰਦੀਪ ਕੁਮਾਰ ਮੀਨੀਆਂ ਦੇ ਪਿਤਾ ਸਾਬਕਾ ਸਰਪੰਚ ਸ਼ਿੰਦਰਪਾਲ ਮੀਨੀਆਂ ਜੋ ਕਿ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਦੇ ਨਮਿਤ ਰੱਖੇ ਗਏ ਸਹਿਜ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਮੁਕਾਬਲਿਆਂ 'ਚ ਜ਼ਿਲੇ੍ਹ 'ਚੋਂ ਅੱਵਲ

ਕਿਸ਼ਨਪੁਰਾ ਕਲਾਂ, 16 ਅਕਤੂਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿੱਦਿਅਕ ਪ੍ਰਤੀਯੋਗਤਾ ਦੀ ਲੜੀ ਤਹਿਤ ਕਰਵਾਏ ਗਏ ਪੋਸਟਰ ਮੇਕਿੰਗ ...

ਪੂਰੀ ਖ਼ਬਰ »

ਬੀ. ਸੀ. ਏ. ਫਾਈਨਲ ਸਮੈਸਟਰ ਛੇਵਾਂ ਨਤੀਜਾ ਸ਼ਾਨਦਾਰ ਰਿਹਾ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਦੇ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਬੀ.ਸੀ.ਏ. ਫਾਈਨਲ ਸਮੈਸਟਰ ਛੇਵਾਂ ਨਤੀਜਾ ਸ਼ਾਨਦਾਰ ਰਿਹਾ | ਉਨ੍ਹਾਂ ਦੱਸਿਆ ਕਿ ਜਸਪ੍ਰੀਤ ਕੌਰ ਨੇ 78.68 ...

ਪੂਰੀ ਖ਼ਬਰ »

ਸੰਤ ਆਸ਼ਰਮ ਲੋਪੋ ਵਿਖੇ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ ਬਰਸੀ ਸਬੰਧੀ ਅਖੰਡ ਪਾਠਾਂ ਦੀ ਅੱਠਵੀਂ ਲੜੀ ਸ਼ੁਰੂ

ਨਿਹਾਲ ਸਿੰਘ ਵਾਲਾ, 16 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪ੍ਰਦਾਇ ਲੋਪੋ ਦੇ ਬਾਨੀ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 42ਵੀਂ ਬਰਸੀ ਸਬੰਧੀ ਦਰਬਾਰ ਸੰਪ੍ਰਦਾਇ ਲੋਪੋ ਦੇ ਮੁੱਖ ਅਸਥਾਨ ਸੰਤ ਆਸ਼ਰਮ ਲੋਪੋ ਵਿਖੇ ਸੰਸਥਾ ਦੇ ਮੌਜੂਦਾ ਮੁਖੀ ਸੁਆਮੀ ਸੰਤ ...

ਪੂਰੀ ਖ਼ਬਰ »

ਦਸਹਿਰਾ ਮੁੱਖ ਮੰਤਰੀ ਤੇ ਵਿਭਾਗ ਦੇ ਕੈਬਨਿਟ ਮੰਤਰੀ ਦੇ ਪੁਤਲੇ ਫੂਕ ਕੇ ਮਨਾਇਆ ਜਾਵੇਗਾ-ਛਪੜੀਵਾਲਾ, ਬੇਦੀ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰਜ਼, ਹੈਲਪਰਜ਼ ਯੂਨੀਅਨ ਪੰਜਾਬ (ਏਟਕ) ਦੀ ਮੀਟਿੰਗ ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪ੍ਰੀ-ਨਰਸਰੀ ਕਲਾਸਾਂ, ਸੈਂਟਰ ਸਰਕਾਰ ਵਲੋਂ ਵਧੇ ਮਾਣ-ਭੱਤੇ ਵਿਚ ...

ਪੂਰੀ ਖ਼ਬਰ »

ਕੀਰਤੀ ਚੱਕਰ ਵਿਜੇਤਾ ਸ਼ਹੀਦ ਜੋਰਾ ਸਿੰਘ ਫ਼ੌਜੀ ਦਾ ਜਨਮ ਦਿਨ ਮਨਾਇਆ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਪਿੰਡ ਬਘੇਲੇ ਵਾਲਾ ਵਿਖੇ ਸ਼ਹੀਦ ਜੋਰਾ ਸਿੰਘ ਕੀਰਤੀ ਚੱਕਰ ਦਾ ਜਨਮ ਦਿਨ ਸ਼ਹੀਦੀ ਪਾਰਕ ਵਿਖੇ ਕਲੱਬ ਦੇ ਪ੍ਰਧਾਨ ਕੁਲਦੀਪ ਸਿੰਘ ਦੀ ਰਹਿਨੁਮਾਈ ਹੇਠ ਗ੍ਰਾਮ ਪੰਚਾਇਤ ਸਮੂਹ ਪਰਿਵਾਰ ਸ਼ਹੀਦ ਜੋਰਾ ਸਿੰਘ ...

ਪੂਰੀ ਖ਼ਬਰ »

ਮੋਗਾ ਡੀਪੂ ਵਲੋਂ ਸੇਵਾ ਮੁਕਤ ਹੋਏ ਛੇ ਸਾਥੀਆਂ ਦਾ ਸਨਮਾਨ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵਲੋਂ ਇੰਦਰਜੀਤ ਸਿੰਘ ਭਿੰਡਰ ਜ਼ਿਲ੍ਹਾ ਪ੍ਰਧਾਨ ਪ.ਸ.ਸ.ਫ ਮੋਗਾ, ਮਲਕੀਤ ਸਿੰਘ ਇੰਸਪੈਕਟਰ, ਕਿਸ਼ੋਰ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਦੇ ਜਨਮ ਦਿਹਾੜੇ ਦੇ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ-ਪ੍ਰਬੰਧਕ ਕਮੇਟੀ-ਸਮਾਗਮ ਕੱਲ੍ਹ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਬਾਬਾ ਖੇਤਰਪਾਲ ਪ੍ਰਬੰਧਕ ਕਮੇਟੀ ਵਲੋਂ ਬਾਬਾ ਖੇਤਰਪਾਲ ਜੀ ਦੇ ਜਨਮ ਦਿਹਾੜੇ 'ਤੇ ਕਰਵਾਏ ਜਾ ਰਹੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇਕ ਅਹਿਮ ਇਕੱਤਰਤਾ ਕੀਤੀ ਗਈ | ਇਸ ਮੌਕੇ ਸਰਪ੍ਰਸਤ ਵਿਜੇ ਬਾਂਸਲ, ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਤੇਜਸਵੀ ਯੋਧਾ ਸਨ ਜਿਨ੍ਹਾਂ ਨੇ ਦਸਮ ਪਿਤਾ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ-ਨਸੀਬ ਬਾਵਾ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੋਈ ਵੀ ਵਿਅਕਤੀ ਜਮਾਂਦਰੂ ਯੋਧਾ ਨਹੀਂ ਹੁੰਦਾ ਉਸ ਨੂੰ ਜੇਕਰ ਕਿਸੇ ਕ੍ਰਾਂਤੀਕਾਰੀ ਮਹਾਨ ਵਿਅਕਤੀ ਦਾ ਸੰਗ ਮਿਲ ਜਾਵੇ ਤਾਂ ਉਹ ਕੀ ਕੀ ਕੁੱਝ ਕਰ ਸਕਦਾ ਹੈ, ਇਸ ਦੀ ਮਿਸਾਲ ਬਾਬਾ ਬੰਦਾ ਸਿੰਘ ਬਹਾਦਰ ਤੋਂ ਮਿਲ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ ਵਿਚ 7 ਹੋਰ ਜਣਿਆਂ ਨੂੰ ਹੋਈ ਕੋਰੋਨਾ ਹੋਣ ਦੀ ਪੁਸ਼ਟੀ

ਮੋਗਾ, 16 ਅਕਤੂਬਰ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਵਲੋਂ ਕੋਰੋਨਾ ਖ਼ਿਲਾਫ਼ ਲੜੀ ਜਾ ਰਹੀ ਦਿਨ-ਰਾਤ ਦੀ ਆਰ-ਪਾਰ ਦੀ ਲੜਾਈ ਵਿਚ ਵਿਭਾਗ ਨੇ ਕਾਫ਼ੀ ਹੱਦ ਤੱਕ ਕੋਰੋਨਾ ਦੀ ਜੰਗ ਜਿੱਤ ਲਈ ਹੈ ਤੇ ਹੁਣ ਕੋਰੋਨਾ ਦੇ ਟਾਵੇਂ ਮਰੀਜ਼ ਹੀ ਆ ਰਹੇ ਹਨ ਜਦ ਕਿ ਕੋਰੋਨਾ ਜਾਂਚ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਮਨਾਇਆ

ਸਮਾਲਸਰ, 16 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਖ਼ੁਰਦ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਦਾ ਜਨਮ ਦਿਹਾੜਾ ਮਨਾਇਆ ਗਿਆ | ਬੱਚਿਆਂ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਨ 'ਤੇ ਚਾਰਟ ਬਣਾਏ ਗਏ | ਅਧਿਆਪਕਾਂ ਨੇ ਆਨ-ਲਾਈਨ ...

ਪੂਰੀ ਖ਼ਬਰ »

ਪੂਰਨ ਸਿੰਘ ਬਰਾੜ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਮਾਧ ਭਾਈ, 16 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਗੰਜੀ ਗੁਲਾਬ ਸਿੰਘ ਵਾਲਾ ਦੀ ਨਾਮਵਰ ਸ਼ਖ਼ਸੀਅਤ ਪੂਰਨ ਸਿੰਘ ਬਰਾੜ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਇਸ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਸਪੁੱਤਰ ਸਤਵਿੰਦਰ ਸਿੰਘ, ਕੁਲਵਿੰਦਰ ਅਤੇ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਾਤਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਹੋਈ ਜਿਸ ਵਿਚ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਵਸ ਮਨਾਇਆ

ਕੋਟ ਈਸੇ ਖਾਂ, 16 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਿੱਖ ਕੌਮ ਦੇ ਮਹਾਨ ਯੋਧੇ ਸੂਰਬੀਰ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 350 ਸਾਲਾ ਜਨਮ ਦਿਵਸ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਰਮਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ...

ਪੂਰੀ ਖ਼ਬਰ »

ਬਾਪੂ ਜਗਜੀਤ ਸਿੰਘ ਆਹਲੂਵਾਲੀਆ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਕੋਟ ਈਸੇ ਖਾਂ, 16 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ/ਨਿਰਮਲ ਸਿੰਘ ਕਾਲੜਾ)-ਬਲਵਿੰਦਰ ਸਿੰਘ ਲੁਧਿਆਣਾ, ਸੁਖਵਿੰਦਰ ਸਿੰਘ ਦਾਤੇਵਾਲ ਸਾਬਕਾ ਚੇਅਰਮੈਨ, ਜਸਵਿੰਦਰ ਸਿੰਘ ਲੁਧਿਆਣਾ ਦੇ ਪਿਤਾ ਅਤੇ ਹਰਵਿੰਦਰ ਸਿੰਘ ਹਨੀ ਮੈਨੇਜਰ ਸਹਿਕਾਰੀ ਬੈਂਕ, ...

ਪੂਰੀ ਖ਼ਬਰ »

ਮੱਸਿਆ ਦਾ ਦਿਹਾੜਾ ਸ਼ਰਧਾਪੂਰਵਕ ਮਨਾਇਆ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਗੁਰਦੁਆਰਾ ਹਰਿਗੋਬਿੰਦਸਰ ਸਾਹਿਬ ਪਾਤਸ਼ਾਹੀ ਛੇਵੀਂ (ਸੰਤ ਗੁਰਮੇਲ ਸਿੰਘ ਲੋਪੋ ਵਾਲੇ) ਵਿਖੇ ਸੱਚ ਖੰਡ ਵਾਸੀ ਸੰਤ ਬਾਬਾ ਗੁਰਮੇਲ ਸਿੰਘ ਵਲੋਂ ਚਲਾਈ ਪ੍ਰੰਪਰਾ ਅਨੁਸਾਰ ਗੁਰਦੁਆਰਾ ਕਮੇਟੀ ਵਲੋਂ ਸ਼ਰਧਾਲੂ ...

ਪੂਰੀ ਖ਼ਬਰ »

ਮਾਮਲਾ ਕਤਲ ਦੇ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ ਦਾ ਜਥੇਬੰਦੀਆਂ ਨੇ ਇਨਸਾਫ਼ ਦੀ ਪ੍ਰਾਪਤੀ ਲਈ ਪਿੰਡ ਕਾਲੇਕੇ ਵਿਖੇ ਕੀਤੀ ਜਨਤਕ ਰੈਲੀ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਪਿਛਲੇ ਦਿਨੀਂ ਪਿੰਡ ਕਾਲੇਕੇ ਵਿਖੇ ਹੋਏ ਇਕ ਮਮੂਲੀ ਝਗੜੇ ਦੇ ਬਹਾਨੇ ਕਤਲ ਕੀਤੇ ਗਏ ਬੇਕਸੂਰ ਨੌਜਵਾਨ ਅਤੇ ਉਸ ਦੇ ਸਕੇ ਭਰਾਵਾਂ ਨੂੰ ਜ਼ਖ਼ਮੀ ਕਰਨ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਵਾਉਣ ਅਤੇ ਪੀੜਤ ਪਰਿਵਾਰ ਨੂੰ ...

ਪੂਰੀ ਖ਼ਬਰ »

ਜਥੇਬੰਦੀਆਂ ਨੇ ਇਨਸਾਫ਼ ਦੀ ਪ੍ਰਾਪਤੀ ਲਈ ਪਿੰਡ ਕਾਲੇਕੇ ਵਿਖੇ ਕੀਤੀ ਜਨਤਕ ਰੈਲੀ

ਬਾਘਾ ਪੁਰਾਣਾ, 16 ਅਕਤੂਬਰ (ਬਲਰਾਜ ਸਿੰਗਲਾ)-ਪਿਛਲੇ ਦਿਨੀਂ ਪਿੰਡ ਕਾਲੇਕੇ ਵਿਖੇ ਹੋਏ ਇਕ ਮਮੂਲੀ ਝਗੜੇ ਦੇ ਬਹਾਨੇ ਕਤਲ ਕੀਤੇ ਗਏ ਬੇਕਸੂਰ ਨੌਜਵਾਨ ਅਤੇ ਉਸ ਦੇ ਸਕੇ ਭਰਾਵਾਂ ਨੂੰ ਜ਼ਖ਼ਮੀ ਕਰਨ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਵਾਉਣ ਅਤੇ ਪੀੜਤ ਪਰਿਵਾਰ ਨੂੰ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਉਂਕਾਰ ਸਿੰਘ ਦੌਧਰੀਆ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਕਿਸ਼ਨਪੁਰਾ ਕਲਾਂ, 16 ਅਕਤੂਬਰ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਜਥੇਦਾਰ ਤੋਤਾ ਸਿੰਘ ਦੀ ਦੂਰ-ਅੰਦੇਸ਼ੀ ਸੋਚ ਸਦਕਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਧਾਲੀਵਾਲ ਪਰਿਵਾਰ ਭਾਗਪੁਰ ਗਗੜਾ ਨਾਲ ਦੁੱਖ ਦਾ ਪ੍ਰਗਟਾਵਾ

ਕੋਟ ਈਸੇ ਖਾਂ, 16 ਅਕਤੂਬਰ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਪ੍ਰਗਟ ਸਿੰਘ ਧਾਲੀਵਾਲ, ਪਿ੍ਤਪਾਲ ਸਿੰਘ ਧਾਲੀਵਾਲ ਭਾਗਪੁਰ ਗਗੜਾ ਮਨੀਲਾ ਵਾਲਿਆਂ ਨੂੰ ਭਾਰੀ ਸਦਮਾ ਪੁੱਜਾ ਜਦ ਉਨ੍ਹਾਂ ਦੇ ਪਿਤਾ ਗੁਰਤੇਜ ਸਿੰਘ ਧਾਲੀਵਾਲ ਸਾਬਕਾ ਸਰਪੰਚ ਭਾਗਪੁਰ ਗਗੜਾ ...

ਪੂਰੀ ਖ਼ਬਰ »

ਮਾਤਾ ਜੰਗੀਰ ਕੌਰ ਸਿੱਧੂ ਸਾਬਕਾ ਸਰਪੰਚ ਨੂੰ ਸਿਆਸੀ ਤੇ ਸਮਾਜ ਸੇਵੀ ਆਗੂਆਂ ਨੇ ਦਿੱਤੀ ਅੰਤਿਮ ਵਿਦਾਇਗੀ

ਨਿਹਾਲ ਸਿੰਘ ਵਾਲਾ, 16 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਸੀਨੀਅਰ ਕਾਂਗਰਸੀ ਆਗੂ, ਬਜ਼ੁਰਗ ਸਿਆਸਤਦਾਨ, ਸਮਾਜ ਸੇਵੀ ਸਾਬਕਾ ਸਰਪੰਚ ਗੁਰਨਾਮ ਸਿੰਘ ਭਾਗੀਕੇ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੀ ਧਰਮ-ਪਤਨੀ ਮਾਤਾ ਜੰਗੀਰ ਕੌਰ ਸਿੱਧੂ (ਸਾਬਕਾ ਸਰਪੰਚ) ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਜੈਅੰਤੀ ਭਾਰਤ ਮਾਤਾ ਮੰਦਰ ਅੱਗੇ ਅੱਜ ਧੂਮਧਾਮ ਨਾਲ ਮਨਾਈ ਜਾਵੇਗੀ-ਅਜੈ ਕਾਂਸਲ

ਮੋਗਾ, 16 ਅਕਤੂਬਰ (ਅਸ਼ੋਕ ਬਾਂਸਲ)-ਅਗਰਵਾਲ ਸਮਾਜ ਸਭਾ ਦੀ ਇਕ ਵਿਸ਼ੇਸ਼ ਮੀਟਿੰਗ ਪੰਜਾਬ ਪ੍ਰਧਾਨ ਅਜੈ ਕਾਂਸਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮਹਾਰਾਜ ਅਗਰਸੈਨ ਜੈਅੰਤੀ ਮਨਾਉਣ ਸਬੰਧੀ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਵਿਖੇ ਡਾ. ਅਬਦੁਲ ਕਲਾਮ ਦਾ ਜਨਮ ਦਿਹਾੜਾ ਮਨਾਇਆ

ਅਜੀਤਵਾਲ, 16 ਅਕਤੂਬਰ (ਹਰਦੇਵ ਸਿੰਘ ਮਾਨ)-ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਲੋਂ ਭਾਰਤ ਦੇ ਮਰਹੂਮ ਰਾਸ਼ਟਰਪਤੀ ਡਾ. ਏ. ਪੀ. ਕੇ. ਅਬਦੁਲ ਕਲਾਮ ਦੇ ਜਨਮ ਦਿਹਾੜੇ ਨੂੰ ਵਿਸ਼ਵ ਵਿਦਿਆਰਥੀ ਦਿਵਸ ਵਜੋਂ ਮਨਾਇਆ ਗਿਆ | ਇਸ ਮੌਕੇ ਸਕੂਲ ਚੇਅਰਮੈਨ ਸੁਭਾਸ਼ ਪਲਤਾ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੀ ਜਿੱਤ ਲਈ ਯੂਥ ਅਕਾਲੀ ਦਲ ਲਾ ਰਿਹੈ ਪੂਰੀ ਵਾਹ-ਹਰਮਨ

ਕੋਟ ਈਸੇ ਖਾਂ, 16 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਦੇਸ਼ ਦੀ ਆਜ਼ਾਦੀ ਦੀ ਵੰਡ ਸਮੇਂ ਤੋਂ ਪਹਿਲਾਂ ਤੋਂ ਹੋਂਦ ਵਿਚ ਆਈ ਸ਼੍ਰੋਮਣੀ ਅਕਾਲੀ ਦਲ ਜਥੇਬੰਦੀ ਦਾ ਕੁਰਬਾਨੀਆਂ ਭਰਿਆ ਇਤਿਹਾਸ ਅੱਜ ਵੀ ਪਾਰਟੀ ਦੇ ਸੂਬੇ ਦੇ ਲੋਕਾਂ ਲਈ ਕੀਤੇ ਕੰਮਾਂ ਦੀ ...

ਪੂਰੀ ਖ਼ਬਰ »

ਨਿੱਤਨੇਮ ਕਰਨ ਨਾਲ ਦੁੱਖ ਦਲਿੱਦਰ ਦੂਰ ਹੋ ਜਾਂਦੇ ਹਨ-ਸੰਤ ਬਾਬਾ ਰਵਿੰਦਰ ਸਿੰਘ ਜੋਨੀ

ਕਿਸ਼ਨਪੁਰਾ ਕਲਾਂ, 16 ਅਕਤੂਬਰ (ਅਮੋਲਕ ਸਿੰਘ ਕਲਸੀ/ਪਰਮਿੰਦਰ ਸਿੰਘ ਗਿੱਲ)-ਨਿੱਤਨੇਮ ਕਰਨ ਨਾਲ ਇਨਸਾਨ ਦੇ ਦੁੱਖ-ਦਲਿੱਦਰ ਦੂਰ ਹੋ ਜਾਂਦੇ ਹਨ ਇਸ ਲਈ ਹਰ ਇਨਸਾਨ ਦਾ ਫ਼ਰਜ਼ ਬਣਦਾ ਹੈ ਕਿ ਉਹ ਆਪਣੀ ਰੁਝੇਵਿਆਂ ਭਰੀ ਜ਼ਿੰਦਗੀ ਵਿਚੋਂ ਕੁਝ ਸਮਾਂ ਕੱਢ ਕੇ ਆਪਣੇ ਇਸਟ ਦਾ ...

ਪੂਰੀ ਖ਼ਬਰ »

ਖੇਤੀ ਕਾਨੰੂਨਾਂ ਖ਼ਿਲਾਫ਼ ਲੋਕਾਂ ਨੂੰ ਕੀਤਾ ਜਾ ਰਿਹੈ ਲਾਮਬੰਦ-ਕੋਛੜ ਕਿਸਾਨ ਵਿਰੋਧੀ ਖੇਤੀ ਕਾਨੰੂਨਾਂ ਦੇ ਖ਼ਿਲਾਫ਼ ਆਪ ਵਲੋਂ ਧਰਮਕੋਟ ਹਲਕੇ ਵਿਚ ਹਸਤਾਖ਼ਰ ਮੁਹਿੰਮ ਜ਼ੋਰਾਂ 'ਤੇ

ਧਰਮਕੋਟ, 16 ਅਕਤੂਬਰ (ਪਰਮਜੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕਾ ਧਰਮਕੋਟ ਵਿਚ ਕਿਸਾਨਾਂ ਦੇ ਹੱਕ ਵਿਚ ਹਾ ਦਾ ਨਾਅਰਾ ਮਾਰਦੇ ਹੋਏ ਕਿਸਾਨ ਵਿਰੋਧੀ ਖੇਤੀ ਕਾਨੰੂਨਾਂ ਖ਼ਿਲਾਫ਼ ਹਸਤਾਖ਼ਰ ਮੁਹਿੰਮ ਸ਼ੁਰੂ ਕੀਤੀ ਗਈ | ਇਸ ਮੌਕੇ ਸੀਨੀਅਰ ਆਗੂ ਸੰਜੀਵ ਕੋਛੜ ਵਲੋਂ ...

ਪੂਰੀ ਖ਼ਬਰ »

ਕਿਸਾਨ ਵਿਰੋਧੀ ਖੇਤੀ ਕਾਨੰੂਨਾਂ ਦੇ ਖ਼ਿਲਾਫ਼ ਆਪ ਵਲੋਂ ਧਰਮਕੋਟ ਹਲਕੇ ਵਿਚ ਹਸਤਾਖ਼ਰ ਮੁਹਿੰਮ ਜ਼ੋਰਾਂ 'ਤੇ

ਧਰਮਕੋਟ, 16 ਅਕਤੂਬਰ (ਪਰਮਜੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕਾ ਧਰਮਕੋਟ ਵਿਚ ਕਿਸਾਨਾਂ ਦੇ ਹੱਕ ਵਿਚ ਹਾ ਦਾ ਨਾਅਰਾ ਮਾਰਦੇ ਹੋਏ ਕਿਸਾਨ ਵਿਰੋਧੀ ਖੇਤੀ ਕਾਨੰੂਨਾਂ ਖ਼ਿਲਾਫ਼ ਹਸਤਾਖ਼ਰ ਮੁਹਿੰਮ ਸ਼ੁਰੂ ਕੀਤੀ ਗਈ | ਇਸ ਮੌਕੇ ਸੀਨੀਅਰ ਆਗੂ ਸੰਜੀਵ ਕੋਛੜ ਵਲੋਂ ...

ਪੂਰੀ ਖ਼ਬਰ »

'ਸਾਥੀ ਹਾਥ ਬੜਾਨਾ ਵੈਲਫੇਅਰ ਸੁਸਾਇਟੀ' ਮੋਗਾ ਨੇ ਲਗਾਏ ਛਾਂ ਦਾਰ ਬੂਟੇ

ਮੋਗਾ, 16 ਅਕਤੂਬਰ (ਅਸ਼ੋਕ ਬਾਂਸਲ) -ਅਨਾਜ ਮੰਡੀ ਮੋਗਾ ਵਿਖੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਅਤੇ ਹਰਿਆ ਭਰਿਆ ਬਣਾਉਣ ਦੇ ਉਦੇਸ਼ਾਂ ਨਾਲ ਅੱਜ 'ਸਾਥੀ ਹਾਥ ਬੜਾਨਾ ਵੈੱਲਫੇਅਰ ਸੁਸਾਇਟੀ ਮੋਗਾ' ਦੇ ਸੰਸਥਾਪਕ ਮੰਗਤ ਰਾਏ ਬਾਂਸਲ, ਕਿ੍ਸ਼ਨ ਕੁਮਾਰ ਗਰਗ, ਮੰਗਤ ਰਾਮ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਮੈਡੀਕਲ ਕੈਂਪ ਲਗਾਇਆ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਰੇਲਵੇ ਸਟੇਸ਼ਨ ਮੋਗਾ ਵਿਖੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਵਲੋਂ ਬਲਾਕ ਪ੍ਰਧਾਨ ਪਰਮਜੀਤ ਸਿੰਘ ਵੱਡਾ ਘਰ, ਹਰਜੀਤ ਸਿੰਘ ਸਲ੍ਹੀਣਾ, ਭਗਵੰਤ ਸਿੰਘ ਦੁਨੇਕੇ ਮੈਡੀਕਲ ਪ੍ਰੈਕਟੀਸ਼ਨਰਾਂ ਵਲੋਂ ਮੁਫ਼ਤ ...

ਪੂਰੀ ਖ਼ਬਰ »

ਗਊਆਂ ਦੀ ਸੇਵਾ ਲਈ ਗਊ ਗਰਾਸ ਰੱਥ ਤਿਆਰ ਕਰਵਾਇਆ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਗਊ ਸੇਵਾ ਹਿਤ ਕਲੀਨ ਐਾਡ ਗਰੀਨ ਮਿਸ਼ਨ ਦੇ ਤਹਿਤ ਗਊਆਂ ਦੀ ਸੇਵਾ ਲਈ ਇਕ ਗਊ ਗਰਾਸ ਰਥ ਤਿਆਰ ਕਰਵਾਇਆ ਹੈ ਜੋ ਘਰ-ਘਰ ਜਾ ਕੇ ਗਊ ਗਰਾਸ ਮੋਗਾ ਦੇ ਨਿਊ ਗੀਤਾ ਕਾਲੋਨੀ, ਹਾਕਮ ਕਾ ਗਵਾੜ ਅਤੇ ਰਾਜੀਵ ਨਗਰ ਵਿਚੋਂ ਇਕੱਠਾ ਕਰੇਗੀ | ਇਹ ...

ਪੂਰੀ ਖ਼ਬਰ »

ਨਵੀਂ ਵਾਰਡਬੰਦੀ ਨੂੰ ਲੈ ਕੇ ਸ਼ਹਿਰ ਵਿਚ ਮੱਚਿਆ ਹੜਕੰਪ

ਮੋਗਾ, 16 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਵੇਂ ਕਿ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਅਜੇ ਟਲਿਆ ਨਹੀ ਪਰ ਆ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਜਿੱਥੇ ਸੱਤਾਧਾਰੀ ਸਰਕਾਰ ਹਰ ਹੀਲਾ ਵਰਤ ਕੇ ਨਗਰ ਨਿਗਮ ਮੋਗਾ 'ਤੇ ਕਾਬਜ਼ ਹੋਣਾ ਚਾਹੁੰਦਾ ਹੈ, ...

ਪੂਰੀ ਖ਼ਬਰ »

ਕੂੜੇ ਕਰਕਟ ਨੂੰ ਲੱਗੀ ਅੱਗ ਫਾਇਰ ਬਿਗ੍ਰੇਡ ਨੇ ਬੁਝਾਈ

ਮੋਗਾ, 16 ਅਕਤੂਬਰ (ਜਸਪਾਲ ਸਿੰਘ ਬੱਬੀ)-ਨੀਵਾਂ ਪੁਲ ਰੋਡ ਮੋਗਾ ਨਾਲ ਲੱਗਦੀ ਚਾਰਦੀਵਾਰੀ ਅੰਦਰ ਪਈ ਬੇਆਬਾਦ ਜਗ੍ਹਾ ਵਿਚ ਪਏ ਕੂੜੇ ਕਰਕਟ ਨੂੰ ਲੱਗੀ ਅੱਗ ਨੂੰ ਬੁਝਾਉਣ ਲਈ ਏ.ਡੀ.ਸੀ. ਅਨੀਤਾ ਦਰਸ਼ੀ ਕਮਿਸ਼ਨਰ ਨਗਰ-ਨਿਗਮ ਮੋਗਾ ਨੇ ਤੁਰੰਤ ਕਰਵਾਈ ਦੇ ਆਦੇਸ਼ ਦਿੰਦਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX