ਤਾਜਾ ਖ਼ਬਰਾਂ


ਰੇਲ ਰੋਕੋ ਅੰਦੋਲਨ 'ਚ ਢਿੱਲ ਦੇਣ ਦੇ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਦੀ ਕੈਪਟਨ ਵਲੋਂ ਸ਼ਲਾਘਾ
. . .  1 minute ago
ਚੰਡੀਗੜ੍ਹ, 21 ਅਕਤੂਬਰ - ਕਿਸਾਨ ਜਥੇਬੰਦੀਆਂ ਵਲੋਂ ਰੇਲ ਰੋਕੋ ਅੰਦੋਲਨ 'ਚ ਢਿੱਲ ਦੇਣ ਦੇ ਫ਼ੈਸਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਲਾਘਾ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਅੱਜ ਇਕ ਬੈਠਕ ਕਰਕੇ ਇਹ ਫ਼ੈਸਲਾ ਲਿਆ...
ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  17 minutes ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 21 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਦਲਜੀਤ ਸਿੰਘ ਮੱਕੜ)- ਅੱਜ ਸਵੇਰੇ ਚੀਮਾ ਮੰਡੀ ਝਾੜੋਂ ਸੜਕ 'ਤੇ ਹੋਏ ਹਾਦਸੇ 'ਚ ਮੋਟਰਸਾਈਕਲ ਸਵਾਰ...
ਅੰਮ੍ਰਿਤਸਰ 'ਚ ਕੋਰੋਨਾ ਦੇ 50 ਨਵੇਂ ਮਾਮਲੇ ਆਏ ਸਾਹਮਣੇ, 1 ਹੋਰ ਮਰੀਜ਼ ਨੇ ਤੋੜਿਆ ਦਮ
. . .  21 minutes ago
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 50 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11552 ਹੋ ਗਏ...
ਰਾਜਾਸਾਂਸੀ ਪਹੁੰਚੇ ਅਮਰੀਕਾ ਤੋਂ ਡਿਪੋਰਟ ਕੀਤੇ 69 ਭਾਰਤੀ, ਇਕ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  24 minutes ago
ਰਾਜਾਸਾਂਸੀ, 21 ਅਕਤੂਬਰ (ਹੇਰ)- ਸੁਨਹਿਰੀ ਭਵਿੱਖ ਦੀ ਤਾਂਘ ਮਨ 'ਚ ਲੈ ਕੇ ਅਮਰੀਕਾ ਪੁੱਜਣ 'ਚ ਕਾਮਯਾਬ ਹੋਣ ਵਾਲੇ ਭਾਰਤੀਆਂ 'ਚੋਂ ਕਾਨੂੰਨੀ ਲੜਾਈ ਹਾਰਨ ਵਾਲੇ 69 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ...
ਟਕਸਾਲੀ ਆਗੂ ਟੇਕ ਸਿੰਘ ਨੰਬਰਦਾਰ ਦਾ ਦਿਹਾਂਤ
. . .  29 minutes ago
ਲੌਂਗੋਵਾਲ, 21 ਅਕਤੂਬਰ (ਸ. ਸ. ਖੰਨਾ, ਵਿਨੋਦ)- ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਅਨਨ ਸੇਵਕ ਅਤੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਪ੍ਰਧਾਨ...
ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੰਧੂ ਵਲੋਂ ਦਾਣਾ ਮੰਡੀ ਦਾ ਅਚਨਚੇਤ ਦੌਰਾ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
. . .  32 minutes ago
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਝੋਨੇ ਦੀ ਚੱਲ ਰਹੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਸਿੰਘ ਸੰਧੂ ਵਲੋਂ ਦਾਣਾ ਮੰਡੀ ਅਜਨਾਲਾ ਦਾ ਅਚਨਚੇਤ ਦੌਰਾ ਕੀਤਾ...
ਹੁਸ਼ਿਆਰਪੁਰ 'ਚ ਕੋਰੋਨਾ ਦੇ 106 ਹੋਰ ਮਰੀਜ਼ਾਂ ਦੀ ਪੁਸ਼ਟੀ, 1 ਮਰੀਜ਼ ਦੀ ਮੌਤ
. . .  39 minutes ago
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 106 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 5787 ਹੋ ਗਈ ਹੈ, ਜਦਕਿ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀਆਂ ਵਰਕਰਾਂ ਨੇ ਕਿਸਾਨ ਧਰਨੇ 'ਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  41 minutes ago
ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਅੰਮ੍ਰਿਤਸਰ ਹਵਾਈ ਅੱਡਾ...
ਹੰਗਾਮੇ ਲਈ ਰਿਲਾਇੰਸ ਪੰਪ ਡੀਲਰਾਂ ਨੇ ਬਿਨਾਂ ਸ਼ਰਤ ਕਿਸਾਨਾਂ ਤੋਂ ਮੰਗੀ ਮੁਆਫ਼ੀ
. . .  50 minutes ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਨਾਲ ਬੈਠਕ ਤੋਂ ਬਾਅਦ ਰਿਲਾਇੰਸ ਪੈਟਰੋਲ ਪੰਪ ਐਸੋਸੀਏਸ਼ਨ ਨੇ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਇਸ ਤੋਂ ਬਾਅਦ ਕਿਸਾਨ ਸੰਗਠਨਾਂ ਨੇ ਪੱਤਰਕਾਰਾਂ...
ਲੁਧਿਆਣਾ 'ਚ ਕੋਰੋਨਾ ਕਾਰਨ 6 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
. . .  1 minute ago
ਲੁਧਿਆਣਾ, 21 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 6 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 4 ਮ੍ਰਿਤਕ ਮਰੀਜ਼ ਜ਼ਿਲ੍ਹਾ...
ਕਿਸਾਨ ਜਥੇਬੰਦੀਆਂ ਅਤੇ ਰਿਲਾਇੰਸ ਪੰਪ ਡੀਲਰਾਂ ਵਿਚਾਲੇ ਬੈਠਕ ਜਾਰੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਬੈਠਕ ਦੌਰਾਨ ਅੱਜ ਰਿਲਾਇੰਸ ਪੰਪਾਂ ਦੇ ਡੀਲਰਾਂ ਵਲੋਂ ਕੀਤੇ ਹੰਗਾਮੇ ਤੋਂ ਬਾਅਦ ਕਿਸਾਨ ਭਵਨ ਵਿਖੇ ਪੁਲਿਸ ਤਾਇਨਾਤ ਕਰ...
ਸੰਗਰੂਰ 'ਚ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀ. ਸੀ. ਦਫ਼ਤਰ
. . .  about 1 hour ago
ਸੰਗਰੂਰ, 21 ਅਕਤੂਬਰ (ਧੀਰਜ ਪਸ਼ੋਰੀਆ)- ਅੱਜ ਰੇਲ ਰੋਕੋ ਅੰਦੋਲਨ ਦੇ 21ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ 'ਤੇ ਰੋਸ ਰੈਲੀ ਕੀਤੀ ਗਈ ਅਤੇ ਮੋਦੀ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਇਸ ਤੋਂ ਬਾਅਦ ਬਾਹਰਲੇ ਸੂਬਿਆਂ ਤੋਂ...
ਪਠਾਨਕੋਟ 'ਚ ਕੋਰੋਨਾ ਦੇ 27 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 21 ਅਕਤੂਬਰ (ਆਰ. ਸਿੰਘ, ਸੰਧੂ, ਚੌਹਾਨ, ਆਸ਼ੀਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ 'ਚ ਅੱਜ ਕੋਰੋਨਾ ਦੇ 27 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ...
ਕਿਸਾਨਾਂ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਅਹਿਮ ਬੈਠਕ ਦੇ ਬਾਰੇ ਅੱਜ ਕਿਸਾਨਾਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ। ਇਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ ਕਰ ਦਿੱਤਾ...
ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ਤੋਂ ਚੰਡੀਗੜ੍ਹ ਤੱਕ 22 ਅਕਤੂਬਰ ਨੂੰ ਰੋਸ ਮਾਰਚ -ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ) ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਵਿਚ ਦਲਿਤਾਂ ਉੱਪਰ ਹੋ ਰਹੇ ਤਸ਼ੱਦਦ ਅਤੇ ਭਾਜਪਾ ਆਗੂਆਂ ਦੇ ਰਸਤੇ ਰੋਕਣ ਦੇ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ 22 ਅਕਤੂਬਰ ਨੂੰ ਜਲੰਧਰ ਤੋਂ ਚੰਡੀਗੜ੍ਹ ਤੱਕ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੀ ਕੋਠੀ ਦਾ...
ਰੇਲ ਰੋਕੋ ਅੰਦੋਲਨ 'ਚ ਦਿੱਤੀ ਜਾਵੇਗੀ ਢਿੱਲ, ਪਰ ਅੰਦੋਲਨ ਰਹੇਗਾ ਜਾਰੀ, ਅਗਲੀ ਰਣਨੀਤੀ 'ਤੇ 4 ਨਵੰਬਰ ਨੂੰ ਹੋਵੇਗੀ ਮੀਟਿੰਗ
. . .  about 2 hours ago
ਚੰਡੀਗੜ੍ਹ, 21 ਅਕਤੂਬਰ - ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਅਹਿਮ ਮੀਟਿੰਗ ਵਿਚ ਫ਼ੈਸਲੇ ਲਏ ਗਏ ਹਨ। ਜਿਨ੍ਹਾਂ ਵਿਚ ਰੇਲ ਰੋਕੋ ਅੰਦੋਲਨ ਵਿਚ ਢਿੱਲ ਦਿੱਤੀ ਜਾ ਰਹੀ ਹੈ, ਮਾਲ ਗੱਡੀਆਂ ਲਈ ਢਿੱਲ ਦਿੱਤੀ ਜਾ ਰਹੀ ਹੈ। 5 ਨਵੰਬਰ ਤੱਕ ਢਿੱਲ ਦੇਣ ਦੀ ਗੱਲ ਕਹੀ ਗਈ ਹੈ। ਭਾਜਪਾ ਆਗੂਆਂ ਦੀ ਵੱਡੇ ਪੱਧਰ...
ਅਕਾਲੀ ਆਗੂ ਜਥੇਦਾਰ ਮਲਕੀਅਤ ਸਿੰਘ ਸੈਣੀ ਦਾ ਦਿਹਾਂਤ
. . .  about 2 hours ago
ਬੰਗਾ, 21ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਜਥੇ. ਮਲਕੀਅਤ ਸਿੰਘ ਸੈਣੀ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਨ੍ਹਾਂ ਨੇ ਪਾਰਟੀ ਲਈ ਬਹੁਤ ਸੰਘਰਸ਼...
ਕੈਂਸਰ ਤੋਂ ਠੀਕ ਹੋਏ ਸੰਜੇ ਦੱਤ, ਭਾਵੁਕ ਸੰਦੇਸ਼ ਨਾਲ ਕੀਤਾ ਧੰਨਵਾਦ
. . .  about 2 hours ago
ਮੁੰਬਈ, 21 ਅਕਤੂਬਰ - ਅਗਸਤ ਵਿਚ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਪੀੜਤ ਹੋਏ ਤੇ ਇਲਾਜ ਕਰਵਾ ਰਹੇ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਸੰਜੇ ਦੱਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹ ਹੁਣ ਕੈਂਸਰ ਤੋਂ ਠੀਕ ਹੋ ਗਏ ਹਨ। ਇਸ ਲਈ ਸੰਜੇ ਦੱਤ ਨੇ ਸੰਦੇਸ਼ ਵਿਚ ਲਿਖਿਆ ਕਿ ਉਹ ਭਾਵੁਕ ਹਨ ਤੇ ਉਨ੍ਹਾਂ...
ਹੀਰਾ ਸੋਢੀ ਸੂਚਨਾ ਕਮਿਸ਼ਨ ਦੇ ਚੇਅਰਮੈਨ ਨਿਯੁਕਤ, ਕੈਬਨਿਟ ਮੰਤਰੀ ਦੇ ਹਨ ਬੇਟੇ
. . .  38 minutes ago
ਗੁਰੂ ਹਰ ਸਹਾਏ, 21 ਅਕਤੂਬਰ (ਹਰਚਰਨ ਸਿੰਘ ਸੰਧੂ) - ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ...
ਚੀਫ਼ ਖ਼ਾਲਸਾ ਦੀਵਾਨ ਵੱਲੋਂ ਆਨਰੇਰੀ ਸਕੱਤਰ ਦੇ ਅਹੁਦੇ ਲਈ ਹੋਣ ਵਾਲੀ ਚੋਣ ਮੁਲਤਵੀ ਕਰਨ ਦਾ ਫ਼ੈਸਲਾ
. . .  1 minute ago
ਅੰਮ੍ਰਿਤਸਰ, 21 ਅਕਤੂਬਰ (ਜੱਸ) - ਅੱਜ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਹੋਈ ਇਕੱਤਰਤਾ ਵਿਚ ਦੀਵਾਨ ਦੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਜੋ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਦੀ ਥਾਂ ਨਵੇਂ ਆਨਰੇਰੀ ਸਕੱਤਰ...
ਕੋਲੇ ਦੀ ਘਾਟ ਕਾਰਨ ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਬੰਦ
. . .  about 3 hours ago
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਕੋਲੇ ਦੀ ਘਾਟ ਕਾਰਨ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਬੀਤੀ ਰਾਤ ਤੋਂ ਬਿਜਲੀ ਉਤਪਾਦਨ ਬੰਦ ਹੋ ਗਿਆ ਹੈ। ਵੇਦਾਤਾਂ ਕੰਪਨੀ ਦੀ ਨਿੱਜੀ ਭਾਈਵਾਲ ਵਾਲਾ ਇਹ ਪਲਾਂਟ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਤਾਪ ਘਰ...
ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਪਹੁੰਚੇ ਮੰਤਰੀ ਤੇ ਸਿਆਸੀ ਸਲਾਹਕਾਰ
. . .  about 3 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਿਸਾਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਜਾਰੀ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ , ਭਾਰਤ ਭੂਸ਼ਨ ਆਸ਼ੂ, ਵਿਧਾਇਕ ਕੁਲਜੀਤ ਨਾਗਰਾ ਤੇ ਮੁੱਖ ਮੰਤਰੀ ਦੇ ਸਿਆਸੀ ਸਲਾਹ...
ਮਹਾਰਾਸ਼ਟਰ 'ਚ ਭਾਜਪਾ ਨੂੰ ਲੱਗਾ ਤਕੜਾ ਝਟਕਾ, ਚੋਟੀ ਦਾ ਨੇਤਾ ਨੈਸ਼ਨਲਿਸਟ ਕਾਂਗਰਸ ਪਾਰਟੀ 'ਚ ਸ਼ਾਮਲ
. . .  about 3 hours ago
ਮੁੰਬਈ, 21 ਅਕਤੂਬਰ - ਭਾਰਤੀ ਜਨਤਾ ਪਾਰਟੀ ਨੂੰ ਮਹਾਰਾਸ਼ਟਰ ਵਿਚ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਦਿੱਗਜ ਨੇਤਾ ਤੇ ਸਾਬਕਾ ਮੰਤਰੀ ਏਕਨਾਥ ਖੜਸੇ ਸ਼ੁੱਕਰਵਾਰ ਨੂੰ ਐਨ.ਸੀ.ਪੀ. ਵਿਚ ਸ਼ਾਮਲ ਹੋ ਰਹੇ ਹਨ। ਭਾਜਪਾ ਵਲੋਂ ਇਸ...
ਐਮ.ਐਸ.ਪੀ 'ਤੇ ਸਪਸ਼ਟ ਕੁੱਝ ਨਹੀਂ, ਰਾਜਪਾਲ ਨੇ ਅਜੇ ਬਿੱਲਾਂ 'ਤੇ ਮੁਹਰ ਨਹੀਂ ਲਗਾਈ ਤਾਂ ਕਾਂਗਰਸੀ ਜਸ਼ਨ ਕਿਸ ਗੱਲ ਦੇ ਮਨਾ ਰਹੇ ਹਨ - ਮਜੀਠੀਆ
. . .  about 3 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਗੱਲ ਅਜੇ ਵੀ ਉੱਤੇ ਹੀ ਖੜੀ ਹੈ, ਕਿਉਂਕਿ ਸਰਕਾਰ ਨੇ ਸਾਰਾ ਕੁੱਝ ਗੋਲਮਾਲ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਐਮ.ਐਸ.ਪੀ. ਨੂੰ ਲੈ ਕੇ ਸਪਸ਼ਟ ਫ਼ੈਸਲਾ ਨਹੀਂ ਲਿਆ...
ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ ਧਾਰਮਿਕ ਸਮਾਗਮ
. . .  about 4 hours ago
ਖੇਮਕਰਨ (ਤਰਨ ਤਾਰਨ), 21ਅਕਤੂਬਰ (ਰਾਕੇਸ਼ ਬਿੱਲਾ) - ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ 'ਚ ਅੱਜ ਪਿੰਡ ਭੂਰਾ ਕੋਹਨਾਂ ਵਿਚ ਮਨਾਏ ਜਾ ਰਹੇ ਸਮਾਗਮ 'ਚ ਧਾਰਮਿਕ ਸ਼ਖ਼ਸੀਅਤਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। ਸਾਇਰਸ

ਸੰਗਰੂਰ

ਕਿਸਾਨਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਧਰਨੇ ਤੇ ਰੋਸ ਪ੍ਰਦਰਸ਼ਨ ਜਾਰੀ

ਸੰਗਰੂਰ, 16 ਅਕਤੂਬਰ (ਅਮਨਦੀਪ ਸਿੰਘ ਬਿੱਟਾ)-ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਵੱਖ-ਵੱਖ ਕਿਸਾਨ ਜਥੇਬੰਦੀਆਂ ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਤਵੰਤ ਸਿੰਘ ਪੂਨੀਆ ਦੇ ਨਿਵਾਸ ਅਸਥਾਨ ਪਿੰਡ ਗੁਰਦਾਸਪੁਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲਗਾਇਆ ਗਿਆ ਧਰਨਾ ਅੱਜ ਚੌਥੇ ਦਿਨ ਵੀ ਨਿਰੰਤਰ ਜਾਰੀ ਰਿਹਾ | ਧਰਨੇ ਦੀ ਅਗਵਾਈ ਜੀਤ ਸਿੰਘ ਲੌਾਗੋਵਾਲ, ਰਾਜਪਾਲ ਸਿੰਘ ਮੰਗਵਾਲ, ਮਿੱਠੂ ਕਿਲਾਂ ਭਰੀਆ, ਨਛੱਤਰ ਸਿੰਘ ਬਡਰੁੱਖਾਂ, ਅਮਰ ਸਿੰਘ ਲੌਾਗੋਵਾਲ, ਰਣਜੀਤ ਸਿੰਘ, ਸੁਖਵਿੰਦਰ ਕੌਰ ਮੰਗਵਾਲ, ਬਲਜੀਤ ਕੌਰ ਬਾਲੀਆਂ, ਤੇਜ ਕੌਰ ਬਾਲੀਆਂ, ਬਲਜੀਤ ਕੌਰ ਕਿਲਾਂ ਭਰੀਆਂ ਵਲੋਂ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੇ ਰੋਸ ਪ੍ਰਦਰਸ਼ਨ ਤਦ ਤੱਕ ਜਾਰੀ ਰਹਿਣਗੇ, ਜਦ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ |
ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵਿੱਢਿਆ ਕਿਸਾਨ ਸੰਘਰਸ਼ 16ਵੇਂ ਦਿਨ ਵੀ ਜਾਰੀ ਰਿਹਾ | ਜਥੇਬੰਦੀ ਵਲੋਂ ਸੁਨਾਮ ਸ਼ਹਿਰ 'ਚ ਭਾਜਪਾ ਦੇ ਇਕ ਸੂਬਾ ਕਮੇਟੀ ਮੈਂਬਰ ਤੇ ਜ਼ਿਲ੍ਹਾ ਪ੍ਰਧਾਨ ਦੀ ਗੈੱਸ ਏਜੰਸੀ ਦੇ ਦਫ਼ਤਰ ਤੋਂ ਇਲਾਵਾ ਰਿਲਾਇੰਸ ਤੇ ਐਸ.ਆਰ. ਪੈਟਰੋਲ ਪੰਪਾਂ ਅੱਗੇ ਪੱਕਾ ਮੋਰਚਾ ਲਗਾਇਆ ਹੋਇਆ ਹੈ | ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ, ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ, ਰਾਮਸ਼ਰਨ ਸਿੰਘ ਉਗਰਾਹਾਂ, ਪਾਲ ਸਿੰਘ ਦੌਲਾ ਸਿੰਘ ਵਾਲਾ, ਗੋਬਿੰਦ ਸਿੰਘ ਚੱਠੇ ਨਨਹੇੜ੍ਹਾ, ਅਜੈਬ ਸਿੰਘ ਜਖੇਪਲ, ਮਹਿੰਦਰ ਸਿੰਘ ਨਮੋਲ, ਗੁਰਮੇਲ ਸਿੰਘ ਸ਼ਾਹਪੁਰ ਕਲ੍ਹਾਂ ਤੇ ਹੈਪੀ ਨਮੋਲ ਆਦਿ ਮੌਜੂਦ ਸਨ |
ਮਲੇਰਕੋਟਲਾ (ਕੁਠਾਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਮਲੇਰਕੋਟਲਾ ਦੇ ਰਿਲਾਇੰਸ ਪੈਟਰੋਲ ਪੰਪ ਅੱਗੇ ਚੱਲ ਰਿਹਾ ਕਿਸਾਨ ਮੋਰਚਾ 16ਵੇਂ ਦਿਨ ਵੀ ਜਾਰੀ ਰਿਹਾ | ਕਿਸਾਨ ਯੂਨੀਅਨ ਦੇ ਬਲਾਕ ਖ਼ਜ਼ਾਨਚੀ ਕੁਲਵਿੰਦਰ ਸਿੰਘ ਭੂਦਨ ਤੇ ਨਿਰਮਲ ਸਿੰਘ ਅਲੀਪੁਰ ਮੁਤਾਬਿਕ ਅੱਜ ਆਜ਼ਾਦ ਰੰਗ ਮੰਚ ਬਰਨਾਲਾ ਦੇ ਕਲਾਕਾਰਾਂ ਵਲੋਂ ਰੇਸ਼ਮ ਰਣਜੀਤ ਦੀ ਨਿਰਦੇਸ਼ਨਾ ਹੇਠ ਨਾਟਕ 'ਲੌਕ ਡਾਊਨ' ਪੇਸ਼ ਕਰਕੇ ਹਕੂਮਤੀ ਚਾਲਾਂ ਦਾ ਜਥੇਬੰਦਕ ਏਕੇ ਨਾਲ ਮੂੰਹ ਤੋੜ ਜਵਾਬ ਦੇਣ ਦਾ ਸੱਦਾ ਦਿਤਾ | ਇਸ ਮੌਕੇ ਰਣਬੀਰ ਸਿੰਘ ਢੰਡੇ ਸੂਬਾ ਜਨਰਲ ਸਕੱਤਰ ਪੁਰਾਣੀ ਪੈਨਸ਼ਨ ਸਕੀਮ ਯੂਨੀਅਨ, ਮੁਹੰਮਦ ਨਜ਼ੀਰ, ਕਮਿੱਕਰ ਸਿੰਘ ਕਾਨੂੰਗੋ, ਸੁਖਦੇਵ ਸਿੰਘ ਸੇਹਕੇ, ਰਵਿੰਦਰ ਸਿੰਘ ਹਥਨ, ਫ਼ੱਕਰ ਸਿੰਘ ਜਲਾਲਗੜ੍ਹ, ਮਨਦੀਪ ਸਿੰਘ ਉਪੋਕੀ, ਮਾਸਟਰ ਨਰਿੰਦਰ ਸਿੰਘ, ਹਰਬੰਸ ਸਿੰਘ ਚੌਾਦਾ, ਜਗਤਾਰ ਸਿੰਘ ਕਲੇਰਾਂ, ਕਰਨੈਲ ਸਿੰਘ ਭੂਦਨ, ਚਰਨਜੀਤ ਸਿੰਘ ਹਥਨ ਅਤੇ ਕਮਲਜੀਤ ਸਿੰਘ ਆਦਿ ਮੌਜੂਦ ਸਨ |
ਲਹਿਰਾਗਾਗਾ, (ਸੂਰਜ ਭਾਨ ਗੋਇਲ)- ਲਹਿਲ ਖ਼ੁਰਦ ਵਿਖੇ ਸਥਿਤ ਰਿਲਾਇੰਸ ਦੇ ਪੈਟਰੋਲ ਪੰਪ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵਲੋਂ ਅਣਮਿਥੇ ਸਮੇਂ ਦਾ ਧਰਨਾ ਜਥੇਬੰਦੀ ਦੇ ਜ਼ਿਲ੍ਹਾ ਤੇ ਬਲਾਕ ਆਗੂਆਂ ਦਰਸ਼ਨ ਸਿੰਘ, ਧਰਮਿੰਦਰ ਪਿਸੋਰ, ਲੀਲਾ ਸਿੰਘ ਚੋਟੀਆਂ, ਬਹਾਦਰ ਸਿੰਘ ਭੁਟਾਲ, ਸੂਬਾ ਸਿੰਘ ਸੰਗਤਪੁਰਾ, ਕਰਨੈਲ ਸਿੰਘ ਗਨੋਟਾ, ਰਾਮ ਸਿੰਘ ਨੰਗਲਾ ਅਤੇ ਮਾਸਟਰ ਗੁਰਚਰਨ ਸਿੰਘ ਖੋਖਰ ਦੀ ਅਗਵਾਈ ਹੇਠ 16ਵੇਂ ਦਿਨ ਵੀ ਜਾਰੀ ਰਿਹਾ, ਜਿਸ 'ਚ ਉੱਘੇ ਲੋਕ ਪੱਖੀ ਨਾਟਕਕਾਰ ਹੰਸਾਂ ਸਿੰਘ ਦੇ ਸਦੀਵੀ ਵਿਛੋੜੇ ਸੰਬੰਧੀ ਸ਼ੋਕ ਮਤਾ ਪਾਸ ਕਰਕੇ 2 ਮਿੰਟ ਦਾ ਮੋਨ ਧਾਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ |
ਅਮਰਗੜ੍ਹ, (ਸੁਖਜਿੰਦਰ ਸਿੰਘ ਝੱਲ)- ਕਿਸਾਨਾਂ ਵਲੋਂ ਪਲਾਜ਼ਾ ਮਾਹੋਰਾਣਾ ਵਿਖੇ ਲਗਾਇਆ ਧਰਨਾ 7ਵੇਂ ਦਿਨ 'ਚ ਦਾਖਲ ਹੋ ਗਿਆ | ਇਸ ਮੌਕੇ ਸਾਬਕਾ ਸਰਪੰਚ ਲਾਲ ਸਿੰਘ ਤੋਲੇਵਾਲ, ਭੁਪਿੰਦਰ ਸਿੰਘ ਭਿੰਦਾ ਬਨਭੌਰਾ, ਗੁਰਮੀਤ ਸਿੰਘ ਬਨਭੌਰਾ, ਪ੍ਰਧਾਨ ਹਰੀ ਸਿੰਘ ਖੇੜੀ ਸੋਢੀਆਂ, ਗਿਆਨੀ ਹਰਦੇਵ ਸਿੰਘ ਸਲਾਰ, ਮਾਸਟਰ ਮਨਜੀਤ ਸਿੰਘ ਭੁੱਲਰਾਂ, ਜਥੇਦਾਰ ਗੁਰਦੇਵ ਸਿੰਘ ਸੰਗਾਲਾ, ਸੁਖਵੰਤ ਸਿੰਘ ਭੁੱਲਰਾਂ, ਸਰਪੰਚ ਚਰਨਜੀਤ ਸਿੰਘ ਹੁਸੈਨਪੁਰਾ, ਰਾਜਵੀਰ ਸਿੰਘ ਸਲਾਰ ਆਦਿ ਨੇ ਸ਼ਿਰਕਤ ਕੀਤੀ | ਮੰਚ ਸੰਚਾਲਨ ਦੀ ਜ਼ਿੰਮੇਵਾਰੀ ਨਰਿੰਦਰ ਜੀਤ ਸਿੰਘ ਸਲਾਰ ਵਲੋਂ ਨਿਭਾਈ ਗਈ |
ਭਵਾਨੀਗੜ੍ਹ, (ਪਵਿੱਤਰ ਸਿੰਘ ਬਾਲਦ)-ਆਮ ਆਦਮੀ ਪਾਰਟੀ ਵਲੋਂ ਗੁਰਪ੍ਰੀਤ ਸਿੰਘ ਆਲੋਅਰਖ ਦੀ ਅਗਵਾਈ 'ਚ ਪਿੰਡਾਂ 'ਚ ਭਾਰੀ ਰੋਸ ਮਾਰਚ ਕੱਢਿਆ ਗਿਆ, ਜੋ ਪਿੰਡ ਆਲੋਅਰਖ, ਬਖਤੜਾ, ਬਖਤੜੀ, ਬਖੋਪੀਰ, ਮਾਝਾ, ਮਾਝੀ, ਤੁਰੀ, ਬਾਲਦ ਖ਼ੁਰਦ, ਬਾਲਦ ਕਲਾਂ 'ਚ ਦੀ ਹੁੰਦੇ ਹੋਏ ਭਵਾਨੀਗੜ੍ਹ ਬਾਲਦ ਕੈਂਚੀਆਂ 'ਚ ਆ ਕੇ ਸਮਾਪਤ ਹੋਇਆ | ਇਸ ਮੌਕੇ ਗੁਰਦੀਪ ਸਿੰਘ ਫੱਗੂਵਾਲਾ, ਇੰਦਰਪਾਲ ਸਿੰਘ ਸੰਗਰੂਰ, ਨੌਜਵਾਨ ਆਗੂ ਬਲਜਿੰਦਰ ਸਿੰਘ ਬਾਲਦ ਖ਼ੁਰਦ, ਅਵਤਾਰ ਸਿੰਘ ਆਲੋਅਰਖ਼, ਸੁਖਵਿੰਦਰ ਸਿੰਘ ਆਲੋਅਰਖ, ਸੋਨੀ ਕਾਲਾਝਾੜ, ਗੁਰਮੀਤ ਸਿੰਘ, ਗੁਰਜੰਟ ਸਿੰਘ ਕਾਲਾਝਾੜ, ਭੁਪਿੰਦਰ ਸਿੰਘ ਪੱਪੀ ਬਲਕਾਰ ਸਿੰਘ ਬਲਿਆਲ, ਗੁਲਾਬ ਖਾਨ ਫੱਗੂਵਾਲਾ, ਦੇਵਰਾਜ ਮੁਨਸੀਵਾਲਾ, ਬਿੱਟੂ ਜੌਲੀਆਂ ਅਤੇ ਮੋਹਨ ਸਿੰਘ ਆਲੋਅਰਖ਼ ਆਦਿ ਮੌਜੂਦ ਸਨ |
ਕੌਹਰੀਆਂ, (ਮਾਲਵਿੰਦਰ ਸਿੰਘ ਸਿੱਧੂ)- ਆਈ.ਟੀ.ਆਈ. ਐਸੋਸੀਏਸ਼ਨ ਦੀ ਮੀਟਿੰਗ ਸਬ ਡਵੀਜ਼ਨ ਪ੍ਰਧਾਨ ਗੁਰਪ੍ਰੀਤ ਸਿੰਘ ਰੋਗਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਦਵਿੰਦਰ ਸਿੰਘ ਪਸੋਰ, ਪਿਰਤਪਾਲ ਸਿੰਘ ਖ਼ਾਨਪੁਰ, ਰਛਪਾਲ ਸਿੰਘ ਛਾਹੜ ਤੇ ਸੁੰਦਰ ਸਿੰਘ ਧੀਮਾਨ ਨੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਖ਼ਿਲਾਫ਼ ਪਾਸ ਕੀਤੇ ਗਏ ਬਿਲਾਂ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਤੇ ਕਿਸਾਨਾਂ ਨੂੰ ਪੂਰਨ ਹਮਾਇਤ ਦਾ ਭਰੋਸਾ ਦਿੱਤਾ | ਇਸ ਮੌਕੇ ਰਾਮ ਸਿੰਘ ਕੋਹਰੀਆ, ਸੁਖਵਿੰਦਰ ਸਿੰਘ ਰੋਗਲਾ, ਗੁਰਮੱਖ ਸਿੰਘ ਧੀਮਾਨ ਕੈਪੁਰ, ਸਤਿਗੁਰ ਸਿੰਘ ਰੋਗਲਾ, ਚਰਨਜੀਤ ਦਾਸ ਰੋਗਲਾ, ਗੁਰਿੰਦਰ ਸਿੰਘ ਹਰੀਗੜ੍ਹ, ਜੀਵਨ ਕੁਮਾਰ ਸ਼ਰਮਾ ਛਾਹੜ ਆਦਿ ਮੌਜੂਦ ਸਨ |
ਮੂਨਕ, (ਗਮਦੂਰ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਦੇ ਆਗੂ ਰਾਮ ਸਿੰਘ ਢੀਂਡਸਾ, ਲੀਲਾ ਸਿੰਘ ਚੋਟੀਆਂ, ਮੱਖਣ ਸਿੰਘ ਪਾਪੜਾ, ਸੁਖਦੇਵ ਸ਼ਰਮਾ ਭੁਟਾਲ ਖ਼ੁਰਦ ਅਤੇ ਸੁਖਦੇਵ ਸਿੰਘ ਕੜੈਲ ਦੀ ਅਗਵਾਈ 'ਚ ਅਣਮਿੱਥੇ ਸਮੇਂ ਦਾ ਧਰਨਾ ਮੂਨਕ ਵਿਖੇ ਸਥਿਤ ਐਸਾਰ ਦੇ ਪੈਟਰੋਲ ਪੰਪ 'ਤੇ ਅੱਜ 6ਵੇਂ ਦਿਨ ਜਾਰੀ ਰਿਹਾ, ਜਿਸ 'ਚ ਉੱਘੇ ਲੋਕ ਪੱਖੀ ਨਾਟਕਕਾਰ ਹੰਸਾਂ ਸਿੰਘ ਦੇ ਸਦੀਵੀ ਵਿਛੋੜੇ ਸੰਬੰਧੀ ਸੋਕ ਮਤਾ ਪਾਸ ਕਰ ਕੇ 2 ਮਿੰਟ ਦਾ ਮੋਨ ਧਾਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ |
ਦਿੜ੍ਹਬਾ ਮੰਡੀ, (ਹਰਬੰਸ ਸਿੰਘ ਛਾਜਲੀ)-ਕਿਸਾਨਾਂ ਵਲੋਂ ਰਿਲਾਇੰਸ ਪੰਪ ਤੂਰਬਨਜਾਰਾ ਦਾ ਘਿਰਾਓ ਕਰਕੇ ਪੱਕਾ ਮੋਰਚਾ ਲਗਾਇਆ ਹੋਇਆ ਹੈ, ਜਦੋਂਕਿ ਹੁਣ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਦੀ ਅਗਵਾਈ 'ਚ ਕਿਸਾਨਾਂ ਨੇ ਦਿੜ੍ਹਬਾ ਵਿਖੇ ਭਾਜਪਾ ਆਗੂ ਜਗਪਾਲ ਮਿੱਤਲ ਦੇ ਘਰ ਦਾ ਘਿਰਾਓ ਕੀਤਾ | ਇਸ ਮੌਕੇ ਬਲਦੇਵ ਸਿੰਘ ਊਭਿਆ, ਦਰਬਾਰਾ ਸਿੰਘ ਖੇਤਲਾ, ਮਿਸਰਾਂ ਸਿੰਘ ਨਿਹਾਲਗੜ੍ਹ, ਹਰਵਿੰਦਰ ਸਿੰਘ ਖਨਾਲ ਖ਼ੁਰਦ, ਬਿੰਦਰ ਸਿੰਘ ਘਨੌੜ ਸੰਤਪੁਰਾ, ਬਲਵੀਰ ਸਿੰਘ ਕੌਹਰੀਆ, ਮਲਕੀਤ ਸਿੰਘ ਤੂਰਬਨਜਾਰਾ, ਹਰਵਿੰਦਰ ਸਿੰਘ ਖਨਾਲ ਖ਼ੁਰਦ, ਗੁਰਮੇਲ ਕੌਰ ਦਿੜ੍ਹਬਾ, ਪਰਮਜੀਤ ਕੌਰ ਸਮੂਰਾਂ, ਸਤਵਿੰਦਰ ਕੌਰ ਸਾਦੀਹਰੀ, ਕੁਲਵਿੰਦਰ ਕੌਰ ਦਿੜ੍ਹਬਾ, ਜਸਵਿੰਦਰ ਕੌਰ ਖੇਤਲਾ, ਪਵਨਦੀਪ ਸਿੰਘ ਕੜਿਆਲ ਆਦਿ ਆਗੂਆਂ ਨੇ ਸੰਬੋਧਨ ਕੀਤਾ |
ਧੂਰੀ, (ਸੁਖਵੰਤ ਸਿੰਘ ਭੁੱਲਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਰਿਲਾਇੰਸ ਪੰਪ ਬੇਨੜਾ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂ ਹਰਬੰਸ ਸਿੰਘ ਲੱਡਾ ਤੇ ਹਰਪਾਲ ਸਿੰਘ ਪੇਧਨੀ ਵਲੋਂ ਕਿਸਾਨ ਸੰਘਰਸ਼ ਸਮੇਂ ਕਿਸਾਨ ਮੇਘ ਰਾਜ ਨਾਗਰੀ ਦੀ ਹੋਈ ਮੌਤ ਸਬੰਧੀ ਪਰਿਵਾਰ ਨੂੰ ਸਰਕਾਰ ਵਲੋਂ ਸਰਕਾਰੀ ਨੌਕਰੀ, ਮੁਆਵਜ਼ਾ ਸਮੇਤ ਹੋਰ ਸਹਾਇਤਾ ਦੀ ਮੰਗ ਕੀਤੀ ਗਈ | ਕਿਸਾਨ ਆਗੂਆਂ ਨੇ ਕਿਹਾ ਕਿ ਕਾਲੇ ਖੇਤੀਬਾੜੀ ਕਾਨੂੰਨ ਦੇ ਵਿਰੋਧ 'ਚ ਜਥੇਬੰਦੀਆਂ ਵਲੋਂ ਰਿਲਾਇੰਸ ਪੰਪ, ਟੋਲ ਪਲਾਜ਼ਾ ਲੱਡਾ ਸਮੇਤ ਹੋਰ ਸੰਘਰਸ਼ ਜਾਰੀ ਹੈ |

ਅਦਾਲਤ 'ਚ ਜ਼ਮਾਨਤ ਦੇਣ ਪਹੁੰਚੇ ਜ਼ਮਾਨਤੀਏ ਨਿਕਲੇ ਜਾਅਲੀ

ਸੰਗਰੂਰ, 16 ਅਕਤੂਬਰ (ਦਮਨਜੀਤ ਸਿੰਘ)- ਜ਼ਿਲ੍ਹਾ ਅਦਾਲਤ ਸੰਗਰੂਰ 'ਚ ਜਾਅਲੀ ਜਮਾਨਤੀਏ ਬਣ ਕੇ ਪਹੁੰਚੇ ਇਕ ਔਰਤ ਸਮੇਤ 4 ਵਿਅਕਤੀਆਂ ਵਿਰੁੱਧ ਥਾਣਾ ਸਿਟੀ ਸੰਗਰੂਰ ਵਿਖੇ ਮੁਕਦਮਾ ਦਰਜ ਕਰ ਲਿਆ ਗਿਆ | ਥਾਣਾ ਸਿਟੀ ਸੰਗਰੂਰ ਦੇ ਮੁਖੀ ਇੰਸਪੈਕਟਰ ਗੁਰਵੀਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 66 ਬੋਤਲਾਂ ਬਰਾਮਦ

ਧੂਰੀ, 16 ਅਕਤੂਬਰ (ਸੰਜੇ ਲਹਿਰੀ)- ਆਬਕਾਰੀ ਵਿਭਾਗ ਸੰਗਰੂਰ ਦੀ ਟੀਮ ਨੇ ਧੂਰੀ ਵਿਖੇ ਛਾਪੇਮਾਰੀ ਕਰਦਿਆਂ ਨਾਜਾਇਜ਼ ਸ਼ਰਾਬ ਫੜਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਇੰਸਪੈਕਟਰ ਅਮਨਦੀਪ ਸਿੰਘ ਤੇ ਰਣਜੀਤ ਸਿੰਘ ਨੇ ਦੱਸਿਆ ਕਿ ਆਬਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 12 ਨਵੇਂ ਮਾਮਲੇ

ਸੰਗਰੂਰ, 16 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਸੰਗਰੂਰ ਵਿਚ ਅੱਜ ਕੋਰੋਨਾ ਵਾਇਰਸ ਨੰੂ ਮਾਤ ਦੇ ਕੇ 14 ਵਿਅਕਤੀ ਤੰਦਰੁਸਤ ਹੋਏ ਹਨ, ਜਦਕਿ 12 ਨਵੇਂ ਮਾਮਲੇ ਪਾਏ ਗਏ ਹਨ | ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਲਗਾਤਾਰ ਦੂਸਰੇ ਦਿਨ ਵੀ ਕੋਰੋਨਾ ਕਾਰਨ ...

ਪੂਰੀ ਖ਼ਬਰ »

ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਜਾ ਕੇ ਸੁੰਦਰ ਪੰਜਾਬੀ ਤੇ ਸੁੰਦਰ ਦਸਤਾਰ ਦੀ ਸਿਖਲਾਈ ਦੇ ਰਿਹਾ ਹੈ ਤੇਜਿੰਦਰ ਸਿੰਘ

ਸੰਗਰੂਰ, 16 ਅਕਤੂਬਰ (ਅਮਨਦੀਪ ਸਿੰਘ ਬਿੱਟਾ)- ਮਾਂ ਬੋਲੀ ਪੰਜਾਬੀ ਤੇ ਸਿੱਖ ਨੌਜਵਾਨਾਂ ਵਿਚ ਸੁੰਦਰ ਦਸਤਾਰ ਸਜਾਉਣ ਦੀ ਸਿਖਲਾਈ ਦੇਣ ਨਿਕਲੇ ਮਾਨਸਾ ਵਾਸੀ ਤੇਜਿੰਦਰ ਸਿੰਘ ਖ਼ਾਲਸਾ ਅੱਜ ਸੰਗਰੂਰ ਪੁੱਜੇ | 'ਅਜੀਤ' ਦੇ ਸਥਾਨਕ ਉਪ ਦਫ਼ਤਰ ਵਿਖੇ ਵਿਸ਼ੇਸ਼ ਗੱਲਬਾਤ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 2 ਮੈਂਬਰ ਗਿ੍ਫ਼ਤਾਰ

ਖਨੌਰੀ, 16 ਅਕਤੂਬਰ (ਰਮੇਸ਼ ਕੁਮਾਰ)- ਥਾਣਾ ਖਨੌਰੀ ਦੇ ਐਸ.ਐਚ.ਓ. ਇੰਸਪੈਕਟਰ ਹਾਕਮ ਸਿੰਘ ਵਲੋਂ ਲੁਟੇਰਾ ਗਰੋਹ ਦੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਗਈ ਹੈ | ਡੀ.ਐਸ.ਪੀ. ਤੇਜਿੰਦਰ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦਾ ਪੋਸਟਰ ਜਾਰੀ

ਸ਼ੇਰਪੁਰ, 16 ਅਕਤੂਬਰ (ਦਰਸ਼ਨ ਸਿੰਘ ਖੇੜੀ)- ਮੀਰੀ ਪੀਰੀ ਅਨਾਥ ਆਸ਼ਰਮ ਅਲੀਪੁਰ ਖ਼ਾਲਸਾ ਦੇ ਸੰਚਾਲਕ ਬਾਬਾ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ, ਬੰਦੀ ਛੋੜ ਦਿਵਸ ਤੇ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਐਸ.ਸੀ. ਕਮਿਸ਼ਨ ਵਲੋਂ ਘਨੌਰ ਕਲਾਂ ਤੇ ਘਨੌਰੀ ਕਲਾਂ ਦਾ ਦੌਰਾ

ਸ਼ੇਰਪੁਰ, 16 ਅਕਤੂਬਰ (ਦਰਸ਼ਨ ਸਿੰਘ ਖੇੜੀ)- ਬਲਾਕ ਸ਼ੇਰਪੁਰ ਅਧੀਨ ਪੈਂਦੇ ਪਿੰਡ ਘਨੌਰ ਕਲਾਂ ਤੇ ਘਨੌਰੀ ਕਲਾਂ ਦਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਟੀਮ ਵਲੋਂ ਦੌਰਾ ਕੀਤਾ ਗਿਆ, ਜਿਸ ਤਹਿਤ ਪਿੰਡ ਘਨੌਰ ਕਲਾਂ ਵਿਖੇ ਦਰਖਾਸਤੀ ਜਗਸੀਰ ਸਿੰਘ ਦਾ ਸਥਾਨਕ ...

ਪੂਰੀ ਖ਼ਬਰ »

ਆਈਲਟਸ ਸੈਂਟਰ ਦਾ ਕੀਤਾ ਉਦਘਾਟਨ

ਸੰਦੌੜ, 16 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)- ਗੁਰਦੁਆਰਾ ਸੰਤ ਆਸ਼ਰਮ ਈਸਰਸਰ ਫਤਹਿਗੜ੍ਹ ਪੰਜਗਰਾਈਆਂ ਦੇ ਮੁੱਖ ਸੇਵਾਦਾਰ ਸੰਤ ਬਲਕਾਰ ਸਿੰਘ ਪੰਜਗਰਾਈਆਂ ਵਾਲਿਆਂ ਨੇ ਨਵੇਂ ਖੁੱਲ੍ਹੇ ਡੀ.ਪੀ. ਆਈਲੈਟਸ ਸੈਂਟਰ ਦਾ ਉਦਘਾਟਨ ਕੀਤਾ | ਸੰਸਥਾ ਦੇ ਐਮ.ਡੀ. ਸੁਖਦੀਪ ਸਿੰਘ ...

ਪੂਰੀ ਖ਼ਬਰ »

ਗੰਨਾ ਕਾਸ਼ਤਕਾਰ ਕਿਸਾਨਾਂ ਵਲੋਂ ਮੀਟਿੰਗ

ਧੂਰੀ, 16 ਅਕਤੂਬਰ (ਸੁਖਵੰਤ ਸਿੰਘ ਭੁੱਲਰ)- ਗੰਨਾ ਸੰਘਰਸ਼ ਕਮੇਟੀ ਵਲੋਂ ਗੰਨਾ ਕਾਸ਼ਤਕਾਰ ਕਿਸਾਨਾਂ ਦੀ ਪਿਛਲੇ ਸਾਲ ਦੀ ਗੰਨਾ ਮਿਲ ਧੂਰੀ ਵੱਲ ਬਕਾਇਆ 12 ਕਰੋੜ ਰੁਪਏ ਦੀ ਰਾਸ਼ੀ ਦੇ ਮੱੁਦੇ ਸਬੰਧੀ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਕਿਸਾਨ ਆਗੂ ਹਰਜੀਤ ਸਿੰਗ ਬੁਗਰਾ, ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਸਫ਼ਾਈ ਸਬੰਧੀ ਸੈਮੀਨਾਰ

ਅਹਿਮਦਗੜ੍ਹ, 16 ਅਕਤੂਬਰ (ਪੁਰੀ, ਮਹੋਲੀ)- ਰੋਟਰੀ ਕਲੱਬ ਵਲੋਂ ਹੱਥਾਂ ਦੀ ਸਾਫ਼ ਸਫ਼ਾਈ ਵਿਸ਼ੇ 'ਤੇ ਸਥਾਨਕ ਦਾਣਾ ਮੰਡੀ ਵਿਖੇ ਇਕ ਸੈਮੀਨਾਰ ਲਗਾਇਆ ਗਿਆ | ਰੋਟਰੀ ਪ੍ਰਧਾਨ ਤਰਸੇਮ ਗਰਗ ਦੀ ਅਗਵਾਈ ਵਿਚ ਕਰਵਾਏ ਸੈਮੀਨਾਰ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਜ਼ਿਲ੍ਹਾ ...

ਪੂਰੀ ਖ਼ਬਰ »

ਸਰਪੰਚ ਅਮਰਜੀਤ ਸਿੰਘ ਅਲੀਪੁਰ ਨਮਿਤ ਅੰਤਿਮ ਅਰਦਾਸ 20 ਨੂੰ

ਅਮਰਗੜ੍ਹ, 16 ਅਕਤੂਬਰ (ਸੁਖਜਿੰਦਰ ਸਿੰਘ ਝੱਲ)- ਪਿੰਡ ਅਲੀਪੁਰ ਦੇ ਲਗਾਤਾਰ 20 ਸਾਲ ਸਰਪੰਚ ਰਹੇ ਅਮਰਜੀਤ ਸਿੰਘ ਰਹਿਲ ਦਾ 10-11 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਅਚਾਨਕ ਦਿਹਾਂਤ ਹੋ ਗਿਆ ਸੀ | ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਅਲੀਪੁਰ ਦੇ ਲੰਬਾ ਸਮਾਂ ਪ੍ਰਧਾਨ ਰਹੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ ਦੇ 68 ਪਿੰਡਾਂ 'ਚ ਕੀਤੇ ਕੰਮਾਂ ਦਾ ਅੱਜ ਮੁੱਖ ਮੰਤਰੀ ਕਰਨਗੇ ਵਰਚੂਅਲ ਉਦਘਾਟਨ

ਸੰਗਰੂਰ, 16 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਜ਼ਿਲਾ ਸੰਗਰੂਰ ਦੇ 68 ਪਿੰਡਾਂ ਦੇ ਕੀਤੇ ਗਏ ਵਿਕਾਸ ਕੰਮਾਂ ਦਾ 17 ਅਕਤੂਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ 'ਸਮਾਰਟ ਵਿਲੇਜ' ਮੁਹਿੰਮ ਦੇ ਦੂਜੇ ਪੜਾਅ ਦਾ ਵਰਚੂਅਲ ਉਦਘਾਟਨ ਕਰਨਗੇ | ਵਧੀਕ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਸ਼ਾਨਦਾਰ ਰਿਹਾ

ਮਲੇਰਕੋਟਲਾ, 16 ਅਕਤੂਬਰ (ਕੁਠਾਲਾ)- ਪਿੰਡ ਸੇਹਕੇ ਵਿਖੇ ਸਥਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐਡ. ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਰਾਸ਼ਦਾ ਬੇਗਮ ਨੇ 500 ਵਿਚੋਂ 420 ਅੰਕ ...

ਪੂਰੀ ਖ਼ਬਰ »

ਰਾਮਲੀਲ੍ਹਾ ਪ੍ਰਬੰਧਕਾਂ ਨੂੰ ਹਿਦਾਇਤਾਂ ਜਾਰੀ

ਸੰਗਰੂਰ, 16 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)- ਸ੍ਰੀ ਸਤਪਾਲ ਸ਼ਰਮਾ ਡੀ.ਐਸ.ਪੀ. ਸੰਗਰੂਰ ਨੇ ਸ਼ਹਿਰ ਦੀਆਂ ਰਾਮ ਲੀਲ੍ਹਾ ਕਮੇਟੀਆਂ ਦੇ ਮੁੱਖ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਕਿਹਾ ਕਿ ਸ੍ਰੀ ਰਾਮ ਲੀਲ੍ਹਾ ਦੇ ਮੰਚਨ ਦੌਰਾਨ ਕੋਰੋਨਾ ਮਹਾਂਮਾਰੀ ਦੇ ਬਚਾਓ ਲਈ ਹਰ ...

ਪੂਰੀ ਖ਼ਬਰ »

ਲੇਖਕਾਂ ਵਲੋਂ ਚੱਲ ਰਹੇ ਕਿਸਾਨ ਅੰਦੋਲਨ ਦਾ ਸਮਰਥਨ

ਸੰਗਰੂਰ, 16 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਕਾਰਪੋਰੇਟ ਘਰਾਣਿਆਂ ਦੇ ਹੱਕ ਵਿਚ ਤੇ ਕਿਸਾਨਾਂ ਦੇ ਵਿਰੋਧ ਵਿਚ ਲਿਆਂਦੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣ ਲਈ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੀ ...

ਪੂਰੀ ਖ਼ਬਰ »

ਇਨਕਮ ਟੈਕਸ ਦੇ ਅਧਿਕਾਰੀ ਦੱਸ ਕੇ ਘਰ 'ਚੋਂ ਲੱਖਾਂ ਰੁਪਏ, ਗਹਿਣੇ ਤੇ ਹੋਰ ਸਾਮਾਨ ਲੈ ਕੇ ਹੋਏ ਫ਼ਰਾਰ

ਭਵਾਨੀਗੜ੍ਹ, 16 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਪੁਰਾਣੀ ਤਹਿਸੀਲ ਨੇੜੇ ਇਕ ਘਰ 'ਚੋਂ ਕੁਝ ਨੌਸਰਬਾਜ਼ ਆਪਣੇ ਆਪ ਨੂੰ ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਦੱਸ ਕੇ ਲੱਖਾਂ ਰੁਪਏ ਦੀ ਨਕਦੀ, ਸੋਨੇ ਤੇ ਚਾਂਦੀ ਦੇ ਗਹਿਣੇ ਤੇ ਹੋਰ ਸਾਮਾਨ ਲੈ ਕੇ ਫ਼ਰਾਰ ਹੋ ਗਏ | ...

ਪੂਰੀ ਖ਼ਬਰ »

ਅਧਿਆਪਕਾਂ ਦੇ ਵਫ਼ਦ ਨੇ ਸਿੱਖਿਆ ਮੰਤਰੀ ਦੇ ਨਾਂਅ ਸੌਾਪਿਆ ਰੋਸ ਪੱਤਰ

ਸੰਗਰੂਰ, 16 ਅਕਤੂਬਰ (ਦਮਨਜੀਤ ਸਿੰਘ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਅਧਿਆਪਕ ਆਗੂਆਂ ਨੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਿਹਾਇਸ਼ ਵੱਲ ਨੂੰ ਮਾਰਚ ਕਰਦੇ ਹੋਏ ਅਧਿਆਪਕ ਤੇ ਸਕੂਲਾਂ ਨਾਲ ਸਬੰਧਿਤ ਮੰਗਾਂ ਦਾ ਹੱਲ ਨਾ ਹੋਣ ...

ਪੂਰੀ ਖ਼ਬਰ »

ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਜੂਕੇਸ਼ਨ ਦਾ ਬੀ.ਐੱਡ ਦਾ ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 16 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਐਡ ਸਮੈਸਟਰ-1 ਦੇ ਨਤੀਜਿਆਂ ਵਿਚ ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਹਨ | ਡਾ. ਗੁਨਿੰਦਰਜੀਤ ਸਿੰਘ ਜਵੰਧਾ ਚੇਅਰਮੈਨ ...

ਪੂਰੀ ਖ਼ਬਰ »

ਸਮਾਰਟ ਪਿੰਡ ਮੁਹਿੰਮ ਨਾਲ ਅਮਰਗੜ੍ਹ ਹਲਕੇ ਦੀ ਬਦਲੇਗੀ ਨੁਹਾਰ-ਧੀਮਾਨ

ਅਮਰਗੜ੍ਹ, 16 ਅਕਤੂਬਰ (ਜਤਿੰਦਰ ਮੰਨਵੀ)- ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਸਮਾਰਟ ਪਿੰਡ ਮੁਹਿੰਮ ਨੂੰ ਹਰੀ ਝੰਡੀ ਦੇਣ ਨਾਲ ਸੂਬੇ ਭਰ ਦੇ 13 ਹਜ਼ਾਰ ਤੋਂ ਵੱਧ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਅਗਲੇ ਪੜਾਅ ਲਈ ...

ਪੂਰੀ ਖ਼ਬਰ »

ਕਿਸਾਨਾਂ ਨੇ ਪਿੰਡ ਅੰਦਰ ਭਾਜਪਾ ਆਗੂਆਂ ਦੇ ਦਾਖ਼ਲ ਹੋਣ 'ਤੇ ਲਗਾਈ ਪਾਬੰਦੀ

ਲਹਿਰਾਗਾਗਾ, 16 ਅਕਤੂਬਰ (ਕੰਵਲਜੀਤ ਸਿੰਘ ਢੀਂਡਸਾ, ਅਸ਼ੋਕ ਗਰਗ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਸਬੰਧੀ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਸਮੇਤ ਹੋਰ ਰਾਜਨੀਤਕ ਪਾਰਟੀਆਂ ਵਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੇਂਦਰ ਸਰਕਾਰ ਵਲੋਂ ...

ਪੂਰੀ ਖ਼ਬਰ »

ਫ਼ੌਜੀ ਮੇਜਰ ਸਿੰਘ ਕੁਠਾਲਾ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਸੰਦੌੜ, 16 ਅਕਤੂਬਰ (ਜਸਵੀਰ ਸਿੰਘ ਜੱਸੀ)- ਪਿੰਡ ਕੁਠਾਲਾ ਵਿਖੇ ਸਾਬਕਾ ਫ਼ੌਜੀ ਮੇਜਰ ਸਿੰਘ, ਜੋ 13 ਆਰਮਡ ਬਟਾਲੀਅਨ ਵਿਚ 24 ਸਾਲ ਆਪਣੀ ਸੇਵਾ ਨਿਭਾਅ ਕੇ ਆਏ ਅਤੇ ਹੁਣ ਲੁਧਿਆਣਾ ਪੁਲਿਸ ਵਿਚ ਡਿਊਟੀ ਕਰਦੇ ਸਨ, ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ | ਉਨ੍ਹਾਂ ਦੇ ਜੱਦੀ ...

ਪੂਰੀ ਖ਼ਬਰ »

ਕਪਿਆਲ ਦੇ ਸ਼ੈਲਰਾਂ 'ਚ ਬਾਹਰੋਂ ਆਇਆ ਝੋਨਾ ਫੜਿਆ

ਘਰਾ'ਚੋਂ, 16 ਅਕਤੂਬਰ (ਘੁਮਾਣ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਤੇ ਜ਼ਿਲ੍ਹਾ ਪੱਧਰੀ ਜਥੇਬੰਦੀ ਨੇ ਕਪਿਆਲ ਦੇ ਸ਼ੈਲਰਾਂ 'ਚ ਬਾਹਰੋਂ ਆਇਆ ਝੋਨਾ ਗੱਡੀਆਂ 'ਚੋਂ ਉਤਰਦਾ ਹੋਇਆ ਮੌਕੇ 'ਤੇ ਛਾਪਾ ਮਾਰ ਕੇ ਫੜਿਆ | ਗੁਰਮੀਤ ਸਿੰਘ ਕਪਿਆਲ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਰਾਮ ਲੀਲ੍ਹਾ ਦੇ ਸਬੰਧ 'ਚ ਸ਼ੋਭਾ ਯਾਤਰਾ

ਲਹਿਰਾਗਾਗਾ, 16 ਅਕਤੂਬਰ (ਗਰਗ, ਢੀਂਡਸਾ)- ਵਿਲੇਜ਼ ਜੈ ਸ੍ਰੀ ਰਾਮਲੀਲ੍ਹਾ ਕਲੱਬ ਲਹਿਰਾਗਾਗਾ ਵਲੋਂ ਜੀ.ਪੀ.ਐਫ. ਧਰਮਸ਼ਾਲਾ ਦੇ ਬਲਾਕ ਨੰਬਰ 17 ਅਕਤੂਬਰ ਤੋਂ ਕਰਵਾਈ ਜਾਣ ਵਾਲੀ ਰਾਮਲੀਲ੍ਹਾ ਦੇ ਸਬੰਧ ਵਿਚ ਅੱਜ ਸ਼ਹਿਰ ਵਿਚ ਇਕ ਸ਼ੋਭਾ ਯਾਤਰਾ ਕੱਢੀ ਗਈ, ਜਿਸ ਨੂੰ ...

ਪੂਰੀ ਖ਼ਬਰ »

ਸਹਿਕਾਰੀ ਸਭਾ ਨੂੰ ਮੰਗ ਪੱਤਰ ਦਿੱਤਾ

ਜਖੇਪਲ, 16 ਅਕਤੂਬਰ (ਮੇਜਰ ਸਿੰਘ ਸਿੱਧੂ)- ਪਿੰਡ ਦੌਲਾ ਸਿੰਘ ਵਾਲਾ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਝੰਡੇ ਹੇਠ ਬੇਜ਼ਮੀਨੇ ਤੇ ਘੱਟ ਜ਼ਮੀਨਾਂ ਦੇ ਪੇਂਡੂ ਕਿਸਾਨ ਤੇ ਖੇਤ ਮਜ਼ਦੂਰ ਮਰਦ ਔਰਤਾਂ ਨੇ ਇਕੱਤਰ ਹੋ ਕੇ ਜਖੇਪਲ ਦੀ ਸਹਿਕਾਰੀ ਸਭਾ ਵਿਚ ਮੰਗ ਪੱਤਰ ਦਿੱਤਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਰਾਮਪੁਰ ਗੁਜਰਾਂ ਦੀ ਚੋਣ

ਦਿੜ੍ਹਬਾ ਮੰਡੀ, 16 ਅਕਤੂਬਰ (ਹਰਬੰਸ ਸਿੰਘ ਛਾਜਲੀ)- ਪਿੰਡ ਰਾਮਪੁਰ ਗੁਜਰਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਚੋਣ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਜ਼ਿਲ੍ਹਾ ਜਰਨਲ ਸਕੱਤਰ ਰਣ ਸਿੰਘ ਚੱਠਾ ਨੇ ਦੱਸਿਆ ਕਿ ਚੋਣ ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ ਲਗਾਇਆ

ਲਹਿਰਾਗਾਗਾ, 16 ਅਕਤੂਬਰ (ਗਰਗ, ਢੀਂਡਸਾ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੁ ਅਮਰਦਾਸ ਵਿਖੇ 10 ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸ਼ੋ੍ਰਮਣੀ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਦੀ ...

ਪੂਰੀ ਖ਼ਬਰ »

ਇਲਾਕੇ ਦੇ ਕਿਸਾਨਾਂ ਲਈ ਰਾਹ ਦਸੇਰਾ ਹੈ ਤਰਲੋਕ ਸਿੰਘ

ਸੁਨਾਮ ਊਧਮ ਸਿੰਘ ਵਾਲਾ, 16 ਅਕਤੂਬਰ (ਭੁੱਲਰ, ਧਾਲੀਵਾਲ)- ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਦਫ਼ਤਰ ਸੁਨਾਮ ਊਧਮ ਸਿੰਘ ਵਾਲਾ ਦੀ ਟੀਮ ਵਲੋਂ ਖੇਤੀਬਾੜੀ ਵਿਕਾਸ ਅਫ਼ਸਰ ਦਮਨਪ੍ਰੀਤ ਸਿੰਘ ਦੀ ਅਗਵਾਈ ਵਿਚ ਪਰਾਲੀ ...

ਪੂਰੀ ਖ਼ਬਰ »

ਆਰ.ਐਸ.ਐਸ. ਨੇ ਦਿੱਤਾ ਮੰਗ ਪੱਤਰ

ਮੂਣਕ, 16 ਅਕਤੂਬਰ (ਭਾਰਦਵਾਜ, ਸਿੰਗਲਾ)- ਬੀਤੇ ਦਿਨੀਂ ਕੁਝ ਸ਼ਰਾਰਤੀ ਅਨਸਰਾਂ ਵਲੋਂ ਰਾਸਟਰੀ ਸਵੈਮ ਸੇਵਕ ਸੰਘ ਦੇ ਜ਼ਿਲ੍ਹਾ ਦਫ਼ਤਰ ਸੰਗਰੂਰ 'ਤੇ ਹਮਲਾ ਕਰਕੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਦੇ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਸੰਘ ਦੇ ਬਲਾਕ ...

ਪੂਰੀ ਖ਼ਬਰ »

ਬੀ.ਐੱਡ. ਦਾ ਨਤੀਜਾ 100 ਫ਼ੀਸਦੀ ਰਿਹਾ

ਘਰਾਚੋਂ, 16 ਅਕਤੂਬਰ (ਘੁਮਾਣ)-ਐਮ.ਐਡ.ਐਮ. ਕਾਲਜ ਆਫ਼ ਐਜੂਕੇਸ਼ਨ ਨਾਗਰੀ ਦਾ ਬੀ.ਐੱਡ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਪਿੰ੍ਰਸੀਪਲ ਜਸਪ੍ਰੀਤ ਕੌਰ ਨੇ ਦੱਸਿਆ ਕਿ ਕਾਲਜ ਦੇ 100 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ ਵਿਚੋਂ ਸਾਰੇ ...

ਪੂਰੀ ਖ਼ਬਰ »

ਚੌਥੀ ਵਾਰੀ ਟਰਾਂਸਫਾਰਮਾਂ 'ਚੋਂ ਤੇਲ ਚੋਰੀ

ਸੂਲਰ ਘਰਾਟ, 16 ਅਕਤੂਬਰ (ਜਸਵੀਰ ਸਿੰਘ ਔਜਲਾ)- ਪਿੰਡ ਰਟੋਲਾਂ ਵਿਖੇ ਖੇਤਾਂ ਵਿਚ ਲੱਗੇ ਟਿਊਬਵੈੱਲਾਂ ਦੇ ਟਰਾਂਸਫ਼ਾਰਮਰਾਂ 'ਚੋਂ ਚੋਰਾਂ ਵਲੋਂ ਚੌਥੀ ਵਾਰ ਤੇਲ ਚੋਰੀ ਕਰ ਲੈਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਗਗਨਦੀਪ ਸਿੰਘ ਨੇ ਦੱਸਿਆ ਕਿ ਪਿਛਲੀ ...

ਪੂਰੀ ਖ਼ਬਰ »

ਸਾਲਾਨਾ ਸਮਾਗਮ 19 ਤੋਂ

ਸੰਦੌੜ, 16 ਅਕਤੂਬਰ (ਜਸਵੀਰ ਸਿੰਘ ਜੱਸੀ)- ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀਂ ਮੀਰੀ ਪੀਰੀ ਅਨਾਥ ਆਸ਼ਰਮ ਪਿੰਡ ਅਲੀਪੁਰ ਖ਼ਾਲਸਾ ਵਿਖੇ ਮਨਪ੍ਰੀਤ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਤੇ ਬੰਦੀ ਛੋੜ ਦਿਵਸ ਨੂੰ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਕਿਸਾਨਾਂ ਨਾਲ ਧ੍ਰੋਹ ਕਮਾਇਆ- ਰਾਜਾ ਬੀਰ ਕਲਾਂ

ਦਿੜ੍ਹਬਾ ਮੰਡੀ, 16 ਅਕਤੂਬਰ (ਹਰਬੰਸ ਸਿੰਘ ਛਾਜਲੀ)- ਕੇਂਦਰ ਦੀ ਮੋਦੀ ਸਰਕਾਰ ਨੇ ਚੁੱਪ-ਚਪੀਤੇ ਕਿਸਾਨ ਵਿਰੋਧੀ ਕਾਨੂੰਨ ਲਿਆ ਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ | ਮੋਦੀ ਸਰਕਾਰ ਨੇ ਬਹੁਮੱਤ ਹੋਣ ਕਰਕੇ ਕਾਨੂੰਨ ਪਾਸ ਕਰ ਦਿੱਤੇ, ਜਦਕਿ ਕਿਸਾਨ ਨਵੇਂ ਖੇਤੀ ਕਾਨੂੰਨ ...

ਪੂਰੀ ਖ਼ਬਰ »

ਹਲਕਾ ਦਿੜ੍ਹਬਾ ਦੇ 7 ਸਮਾਰਟ ਪਿੰਡਾਂ ਦਾ ਅੱਜ ਹੋਵੇਗਾ ਉਦਘਾਟਨ

ਦਿੜ੍ਹਬਾ ਮੰਡੀ, 16 ਅਕਤੂਬਰ (ਪਰਵਿੰਦਰ ਸੋਨੂੰ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 17 ਅਕਤੂਬਰ ਨੰੂ ਪੰਜਾਬ ਦੇ 1500 ਸਥਾਨਾਂ 'ਤੇ 'ਸਮਾਰਟ ਵਿਲੇਜ' ਮੁਹਿੰਮ ਦੇ ਦੂਜੇ ਪੜਾਅ ਤਹਿਤ ਕੀਤੇ ਜਾ ਰਹੇ ਵਰਚੂਅਲ ਉਦਘਾਟਨ ਲਈ ਬਲਾਕ ਦਿੜ੍ਹਬਾ ਦੇ 7 ਪਿੰਡਾਂ ਵਿਚ ਸਾਰੀਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਦਲਿਤਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ- ਘੁੰਨਸ

ਧਰਮਗੜ੍ਹ, 16 ਅਕਤੂਬਰ (ਗੁਰਜੀਤ ਸਿੰਘ ਚਹਿਲ)- ਕਾਂਗਰਸ ਦੀ ਕੈਪਟਨ ਸਰਕਾਰ ਨੇ ਸੱਤਾ ਦੀ ਲਾਲਸਾ 'ਚ ਦਲਿਤਾਂ ਨਾਲ ਤਿੰਨ ਵਾਅਦੇ ਕੀਤੇ ਸਨ, ਜਿਨ੍ਹਾਂ 'ਚ ਬਜ਼ੁਰਗਾਂ ਨੂੰ 2500 ਰੁਪਏ ਪੈਨਸ਼ਨ, ਦਲਿਤ ਲੜਕੀਆਂ ਨੂੰ 5100 ਰੁਪਏ ਸ਼ਗਨ ਸਕੀਮ ਤੇ ਦਲਿਤਾਂ ਨੂੰ ਪੰਜ ਮਰਲੇ ਦੇ ਪਲਾਟ ...

ਪੂਰੀ ਖ਼ਬਰ »

ਰਾਹੁਲ ਸਿੱਧੂ ਨੇ ਲਹਿਰਾਗਾਗਾ ਵਿਖੇ ਕਰਵਾਈ ਵਿਕਾਸ ਕੰਮਾਂ ਦੀ ਸ਼ੁਰੂਆਤ

ਲਹਿਰਾਗਾਗਾ, 16 ਅਕਤੂਬਰ (ਸੂਰਜ ਭਾਨ ਗੋਇਲ)- ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਨੇ ਸ਼ਹਿਰ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕੰਮਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖੇ | ਰਾਹੁਲ ...

ਪੂਰੀ ਖ਼ਬਰ »

ਜੇਲ੍ਹ ਦੇ ਸੁਰੱਖਿਆ ਕਰਮਚਾਰੀਆਂ ਵਲੋਂ ਜੇਲ੍ਹ ਸਾਹਮਣੇ ਧਰਨਾ

ਸੰਗਰੂਰ, 16 ਅਕਤੂਬਰ (ਦਮਨਜੀਤ ਸਿੰਘ)- ਜ਼ਿਲ੍ਹਾ ਜੇਲ੍ਹ ਸੰਗਰੂਰ ਦੀ ਸੁਰੱਖਿਆ 'ਚ ਤਾਇਨਾਤ ਪੈਸਕੋ ਅਧੀਨ ਕੰਮ ਕਰਦੇ ਸੁਰੱਖਿਆ ਕਰਮੀਆਂ ਵਲੋਂ ਜੇਲ੍ਹ ਸਾਹਮਣੇ ਰੋਸ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਗਿਆ | ਪੰਜਾਬ ਐਕਸ ਸਰਵਿਸਮੈਨ ਸਕਿਉਰਿਟੀ ਗਾਰਡ ਯੂਨੀਅਨ ਦੇ ਝੰਡੇ ...

ਪੂਰੀ ਖ਼ਬਰ »

ਨਰਸਿੰਗ ਵਿਦਿਆਰਥਣਾਂ ਦੀ ਨੌਕਰੀ ਲਈ ਇੰਟਰਵਿਊ

ਸੰਗਰੂਰ, 16 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਪਟਿਆਲਾ ਰੋਡ ਸਥਿਤ ਨੈਸ਼ਨਲ ਨਰਸਿੰਗ ਕਾਲਜ ਵਿਚ ਮੈਕਸ ਹਸਪਤਾਲ ਦੇਹਰਾਦੂਨ ਵਲੋਂ ਨਰਸਿੰਗ ਵਿਦਿਆਰਥਣਾਂ ਦੀ ਰੁਜ਼ਗਾਰ ਲਈ ਆਨ-ਲਾਈਨ ਇੰਟਰਵਿਊ ਕੀਤੀ ਗਈ | ਕਾਲਜ ਦੇ ਡਾਇਰੈਕਟਰ ਸ਼ਿਵ ਆਰੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਸਾੜਨ ਨਾਲ ਮਿਟੀ ਦੀ ਸਿਹਤ ਉੱਪਰ ਪੈਂਦਾ ਹੈ ਮਾੜਾ ਅਸਰ- ਡਾ: ਮਨਦੀਪ ਸਿੰਘ

ਭਵਾਨੀਗੜ੍ਹ, 16 ਅਕਤੂਬਰ (ਪਵਿੱਤਰ ਸਿੰਘ ਬਾਲਦ)- ਜ਼ਮੀਨ ਦਾ ਉਪਜਾਊਪਣ ਵਧਾਉਣ ਅਤੇ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਬਚਣਾ ਚਾਹੀਦਾ ਹੈ | ਇਹ ਵਿਚਾਰ ਪਿੰਡ ਰਾਏ ਸਿੰਘ ਵਾਲਾ ਵਿਖੇ ਖੇਤੀਬਾੜੀ ਤੇ ਕਿਸਾਨ ...

ਪੂਰੀ ਖ਼ਬਰ »

ਸੰਦੌੜ ਦੇ ਨੌਜਵਾਨ ਦੀ ਦੁਬਈ 'ਚ ਮੌਤ

ਸੰਦੌੜ, 16 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)- ਰੋਜ਼ੀ ਰੋਟੀ ਦੀ ਭਾਲ 'ਚ ਵਿਦੇਸ਼ ਗਏ ਕਸਬਾ ਸੰਦੌੜ ਦੇ ਇਕ 26 ਸਾਲ ਦੇ ਨੌਜਵਾਨ ਦੀ ਬੀਤੇ ਦਿਨੀਂ ਦੁਬਈ 'ਚ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਣ ਮੌਤ ਹੋ ਜਾਣ ਦੀ ਖ਼ਬਰ ਹੈ | ਗੁਰਪ੍ਰੀਤ ਸਿੰਘ ਦੀ ਮਿ੍ਤਕ ਦੇਹ ਦੇ ਪਿੰਡ ਵਾਪਸ ...

ਪੂਰੀ ਖ਼ਬਰ »

ਅਹਿਮਦਗੜ੍ਹ 'ਚ ਟਰੀਟਮੈਂਟ ਪਲਾਂਟ ਦੀ ਉਸਾਰੀ ਅਗਲੇ ਮਹੀਨੇ ਤੋਂ

ਅਹਿਮਦਗੜ੍ਹ, 16 ਅਕਤੂਬਰ (ਰਣਧੀਰ ਸਿੰਘ ਮਹੋਲੀ)- ਸ਼ਹਿਰ ਵਾਸੀਆਂ ਲਈ ਸਿਰਦਰਦੀ ਬਣੀ ਗੰਦੇ ਪਾਣੀ ਦੀ ਨਿਕਾਸੀ ਸਮੱਸਿਆ ਜਲਦ ਹੀ ਖ਼ਤਮ ਹੋ ਜਾਵੇਗੀ | ਉਕਤ ਪ੍ਰਗਟਾਵਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਨਿੱਜੀ ਸਕੱਤਰ ਤੇਜੀ ਕਮਾਲਪੁਰ ਵਲੋਂ ਟਰੀਟਮੈਂਟ ਪਲਾਂਟ ਵਾਲੀ ...

ਪੂਰੀ ਖ਼ਬਰ »

ਨਵੀਂ ਬੇਰੁਜ਼ਗਾਰ ਡੀ.ਪੀ.ਈ. ਯੂਨੀਅਨ ਦੀ ਜ਼ਿਲ੍ਹਾ ਪੱਧਰੀ ਚੋਣ

ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)- ਨਵੀਂ ਬੇਰੁਜ਼ਗਾਰ ਡੀ.ਪੀ.ਈ. ਯੂਨੀਅਨ ਦੀ ਜ਼ਿਲ੍ਹਾ ਪੱਧਰੀ ਚੋਣ ਚਿੰਟੂ ਪਾਰਕ ਬਰਨਾਲਾ ਵਿਖੇ ਕੀਤੀ ਗਈ, ਜਿਸ ਵਿਚ ਜਗਸੀਰ ਸਿੰਘ ਖੁੱਡੀ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ | ਇਸ ਤੋਂ ਬਾਅਦ ਬਰਨਾਲਾ ਜ਼ਿਲ੍ਹੇ ਦੀ ਕਮੇਟੀ ਦੀ ਚੋਣ ...

ਪੂਰੀ ਖ਼ਬਰ »

ਸੋਲ੍ਹਾਂ ਦੇ ਮੱਠ 'ਤੇ ਛਿਮਾਹੀ ਮੇਲਾ 23 ਨੂੰ

ਸ਼ਹਿਣਾ, 16 ਅਕਤੂਬਰ (ਸੁਰੇਸ਼ ਗੋਗੀ)- ਪਿੰਡ ਚੀਮਾ ਜੋਧਪੁਰ ਨੇੜੇ ਪ੍ਰਸਿੱਧ ਮਾਤਾ ਦੇ ਮੰਦਰ ਸੋਲ੍ਹਾਂ ਦੇ ਮੱਠ ਵਿਖੇ ਛਿਮਾਹੀ ਮੇਲਾ ਇਸ ਵਾਰ 23 ਅਕਤੂਬਰ ਨੂੰ ਭਰੇਗਾ | ਇਹ ਜਾਣਕਾਰੀ ਦਿੰਦਿਆਂ ਬਾਬਾ ਪਵਨ ਦਾਸ ਨੇ ਦੱਸਿਆ ਕਿ ਪਿਛਲਾ ਛਿਮਾਹੀ ਮੇਲਾ ਕੋਰੋਨਾ ਕਾਰਨ ਰੱਦ ...

ਪੂਰੀ ਖ਼ਬਰ »

ਮਰੀਜ਼ ਨੇ ਕੋਵਿਡ-19 ਟੈਸਟ ਸਬੰਧੀ ਲਾਪ੍ਰਵਾਹੀ ਵਰਤਣ ਦੇ ਲਗਾਏ ਦੋਸ਼

ਬਰਨਾਲਾ, 16 ਅਕਤੂਬਰ (ਰਾਜ ਪਨੇਸਰ)-ਸਿਵਲ ਹਸਪਤਾਲ ਬਰਨਾਲਾ ਵਿਚ ਲਗਾਤਾਰ ਕੋਵਿਡ-19 ਟੈਸਟ ਕੀਤੇ ਜਾ ਰਹੇ ਹਨ ਪਰ ਇਕ ਮਰੀਜ਼ ਕਿ੍ਸ਼ਨ ਚੰਦ ਵਾਸੀ ਬਰਨਾਲਾ ਨੇ ਸਿਹਤ ਵਿਭਾਗ 'ਤੇ ਕੋਵਿਡ-19 ਟੈਸਟ ਸਬੰਧੀ ਦੋਸ਼ ਲਾਉਂਦਿਆਂ ਕਿਹਾ ਕਿ 12 ਅਕਤੂਬਰ ਨੰੂ ਥੋੜ੍ਹਾ ਜਿਹਾ ਬੁਖ਼ਾਰ ...

ਪੂਰੀ ਖ਼ਬਰ »

ਭੋਤਨਾ ਵਿਖੇ ਭਾਕਿਯੂ ਉਗਰਾਹਾਂ ਵਲੋਂ ਸੂਬਾ ਪੱਧਰੀ ਮੀਟਿੰਗ

ਟੱਲੇਵਾਲ, 16 ਅਕਤੂਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮੋਦੀ ਸਰਕਾਰ ਵਲੋਂ ਪਾਸੇ ਕੀਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਭੋਤਨਾ ਵਿਖੇ ਸੂਬਾ ਪੱਧਰੀ ਵਧਵੀਂ ਸਿੱਖਿਆ ਮੀਟਿੰਗ ਸੂਬਾ ...

ਪੂਰੀ ਖ਼ਬਰ »

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਸਟਾਫ਼ ਨੇ ਕੋਰੋਨਾ ਜਾਂਚ ਕਰਵਾਈ

ਭਦੌੜ, 16 ਅਕਤੂਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਸਮੂਹ ਸਟਾਫ਼ ਵਲੋਂ ਕੋਰੋਨਾ ਜਾਂਚ ਕਰਵਾਈ ਗਾਪ | ਮੈਡੀਕਲ ਅਫ਼ਸਰ ਸਤਵੰਤ ਸਿੰਘ ਬਾਵਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਕੋਰੋਨਾ ਦੀ ਜਾਂਚ ਲਈ ਨਮੂਨੇ ਲਏ | ਸਮੂਹ ਸਟਾਫ਼ ...

ਪੂਰੀ ਖ਼ਬਰ »

ਭਾਈ ਜਗਸੀਰ ਸਿੰਘ ਖ਼ਾਲਸਾ ਬਣੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ

ਮਹਿਲ ਕਲਾਂ­ 16 ਅਕਤੂਬਰ (ਅਵਤਾਰ ਸਿੰਘ ਅਣਖੀ)-ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਸਕੂਲ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਪਿ੍ੰਸੀਪਲ ਮਹੇਸ਼ ਕੁਮਾਰ ...

ਪੂਰੀ ਖ਼ਬਰ »

ਪਿੰਡ ਨੈਣੇਵਾਲ ਵਿਖੇ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਯਾਦਗਾਰੀ ਖੇਡ ਮੇਲਾ

ਭਦੌੜ, 16 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)- ਪਿੰਡ ਨੈਣੇਵਾਲ ਦੀ ਗ੍ਰਾਮ ਪੰਚਾਇਤ, ਐਨ.ਆਰ.ਆਈਜ਼ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਦੀ ਯਾਦ ਨੂੰ ਸਮਰਪਿਤ ਪੇਂਡੂ ਖੇਡ ਮੇਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਮਹੰਤ ਦਰਸ਼ਨ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਸਾਹਮਣੇ ਧਰਨਾ ਜਾਰੀ

ਬਰਨਾਲਾ, 16 ਅਕਤੂਬਰ (ਧਰਮਪਾਲ ਸਿੰਘ)-ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਮੋਦੀ ਸਰਕਾਰ ਵਲੋਂ ਪਾਸੇ ਕੀਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਵੱਡੀ ਗਿਣਤੀ 'ਚ ਕਿਸਾਨਾਂ ਤੇ ਕਿਸਾਨ ਔਰਤਾਂ ਵਲੋਂ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਨੇ ਮੋਦੀ ਤੇ ਯੋਗੀ ਦੇ ਪੁਤਲੇ ਫੂਕੇ

ਬਰਨਾਲਾ, 16 ਅਕਤੂਬਰ (ਧਰਮਪਾਲ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਤੇ ਉਸ ਦੀਆਂ ਸਹਿਯੋਗੀ ਜਥੇਬੰਦੀਆਂ ਵਲੋਂ ਉੱਤਰ ਪ੍ਰਦੇਸ਼ ਦੇ ਹਾਥਰਸ ਵਿਖੇ ਦਲਿਤ ਲੜਕੀ ਨਾਲ ਜਬਰ ਜਨਾਹ ਤੇ ਹੱਤਿਆ ਮਾਮਲੇ ਵਿਚ ਨਾਮਜ਼ਦ ਦੋਸ਼ੀਆਂ ਖ਼ਿਲਾਫ਼ ਫਾਂਸੀ ਦੀ ਸਜ਼ਾ ਦੀ ਮੰਗ ਨੂੰ ਲੈ ਕੇ ...

ਪੂਰੀ ਖ਼ਬਰ »

ਸੀਵਰੇਜ ਪਾਉਣ ਦੀ ਧੀਮਾਨ ਨੇ ਸ਼ੁਰੂਆਤ ਕਰਵਾਈ

ਦਿੜ੍ਹਬਾ ਮੰਡੀ, 16 ਅਕਤੂਬਰ (ਹਰਬੰਸ ਸਿੰਘ ਛਾਜਲੀ) - ਸ਼ੇਰੇ-ਏ-ਪੰਜਾਬ ਮਾਰਕਿਟ ਦਿੜ੍ਹਬਾ ਵਿਚ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਦੇ ਪਾਈਪ ਪਾਉਣ ਦੀ ਸ਼ੁਰੂਆਤ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਕਰਵਾਈ | ਮਾਰਕਿਟ ਦੇ ਪਾਣੀ ਦੀ ਨਿਕਾਸ ਦਾ ਕੋਈ ਪ੍ਰਬੰਧ ਨਾ ਹੋਣ ਕਰਕੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਸੰਗਰੂਰ ਬਲਾਕ ਕਮੇਟੀ ਦੀ ਹੋਈ ਚੋਣ

ਮਸਤੂਆਣਾ ਸਾਹਿਬ, 16 ਅਕਤੂਬਰ (ਦਮਦਮੀ) - ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨੂੰ ਹੋਰ ਮਘਾਉਣ ਲਈ ਕਿਰਤੀ ਕਿਸਾਨ ਯੂਨੀਅਨ ਨੇ ਆਪਣਾ ਘੇਰਾ ਵਿਸ਼ਾਲ ਕਰਦਿਆਂ ਸੰਗਰੂਰ ਬਲਾਕ ਕਮੇਟੀ ਦੀ ਚੋਣ ਮਸਤੂਆਣਾ ਸਾਹਿਬ ਵਿਖੇ ਕੀਤੀ ਗਈ | ਇਸ ਮੌਕੇ ਵੱਖ ਵੱਖ ਪਿੰਡਾਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX