ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  15 minutes ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 21 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਦਲਜੀਤ ਸਿੰਘ ਮੱਕੜ)- ਅੱਜ ਸਵੇਰੇ ਚੀਮਾ ਮੰਡੀ ਝਾੜੋਂ ਸੜਕ 'ਤੇ ਹੋਏ ਹਾਦਸੇ 'ਚ ਮੋਟਰਸਾਈਕਲ ਸਵਾਰ...
ਅੰਮ੍ਰਿਤਸਰ 'ਚ ਕੋਰੋਨਾ ਦੇ 50 ਨਵੇਂ ਮਾਮਲੇ ਆਏ ਸਾਹਮਣੇ, 1 ਹੋਰ ਮਰੀਜ਼ ਨੇ ਤੋੜਿਆ ਦਮ
. . .  19 minutes ago
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 50 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11552 ਹੋ ਗਏ...
ਰਾਜਾਸਾਂਸੀ ਪਹੁੰਚੇ ਅਮਰੀਕਾ ਤੋਂ ਡਿਪੋਰਟ ਕੀਤੇ 69 ਭਾਰਤੀ, ਇਕ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  22 minutes ago
ਰਾਜਾਸਾਂਸੀ, 21 ਅਕਤੂਬਰ (ਹੇਰ)- ਸੁਨਹਿਰੀ ਭਵਿੱਖ ਦੀ ਤਾਂਘ ਮਨ 'ਚ ਲੈ ਕੇ ਅਮਰੀਕਾ ਪੁੱਜਣ 'ਚ ਕਾਮਯਾਬ ਹੋਣ ਵਾਲੇ ਭਾਰਤੀਆਂ 'ਚੋਂ ਕਾਨੂੰਨੀ ਲੜਾਈ ਹਾਰਨ ਵਾਲੇ 69 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ...
ਟਕਸਾਲੀ ਆਗੂ ਟੇਕ ਸਿੰਘ ਨੰਬਰਦਾਰ ਦਾ ਦਿਹਾਂਤ
. . .  27 minutes ago
ਲੌਂਗੋਵਾਲ, 21 ਅਕਤੂਬਰ (ਸ. ਸ. ਖੰਨਾ, ਵਿਨੋਦ)- ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਅਨਨ ਸੇਵਕ ਅਤੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਪ੍ਰਧਾਨ...
ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੰਧੂ ਵਲੋਂ ਦਾਣਾ ਮੰਡੀ ਦਾ ਅਚਨਚੇਤ ਦੌਰਾ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
. . .  30 minutes ago
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਝੋਨੇ ਦੀ ਚੱਲ ਰਹੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਸਿੰਘ ਸੰਧੂ ਵਲੋਂ ਦਾਣਾ ਮੰਡੀ ਅਜਨਾਲਾ ਦਾ ਅਚਨਚੇਤ ਦੌਰਾ ਕੀਤਾ...
ਹੁਸ਼ਿਆਰਪੁਰ 'ਚ ਕੋਰੋਨਾ ਦੇ 106 ਹੋਰ ਮਰੀਜ਼ਾਂ ਦੀ ਪੁਸ਼ਟੀ, 1 ਮਰੀਜ਼ ਦੀ ਮੌਤ
. . .  37 minutes ago
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 106 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 5787 ਹੋ ਗਈ ਹੈ, ਜਦਕਿ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀਆਂ ਵਰਕਰਾਂ ਨੇ ਕਿਸਾਨ ਧਰਨੇ 'ਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  39 minutes ago
ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਅੰਮ੍ਰਿਤਸਰ ਹਵਾਈ ਅੱਡਾ...
ਹੰਗਾਮੇ ਲਈ ਰਿਲਾਇੰਸ ਪੰਪ ਡੀਲਰਾਂ ਨੇ ਬਿਨਾਂ ਸ਼ਰਤ ਕਿਸਾਨਾਂ ਤੋਂ ਮੰਗੀ ਮੁਆਫ਼ੀ
. . .  48 minutes ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਨਾਲ ਬੈਠਕ ਤੋਂ ਬਾਅਦ ਰਿਲਾਇੰਸ ਪੈਟਰੋਲ ਪੰਪ ਐਸੋਸੀਏਸ਼ਨ ਨੇ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਇਸ ਤੋਂ ਬਾਅਦ ਕਿਸਾਨ ਸੰਗਠਨਾਂ ਨੇ ਪੱਤਰਕਾਰਾਂ...
ਲੁਧਿਆਣਾ 'ਚ ਕੋਰੋਨਾ ਕਾਰਨ 6 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
. . .  59 minutes ago
ਲੁਧਿਆਣਾ, 21 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 6 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 4 ਮ੍ਰਿਤਕ ਮਰੀਜ਼ ਜ਼ਿਲ੍ਹਾ...
ਕਿਸਾਨ ਜਥੇਬੰਦੀਆਂ ਅਤੇ ਰਿਲਾਇੰਸ ਪੰਪ ਡੀਲਰਾਂ ਵਿਚਾਲੇ ਬੈਠਕ ਜਾਰੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਬੈਠਕ ਦੌਰਾਨ ਅੱਜ ਰਿਲਾਇੰਸ ਪੰਪਾਂ ਦੇ ਡੀਲਰਾਂ ਵਲੋਂ ਕੀਤੇ ਹੰਗਾਮੇ ਤੋਂ ਬਾਅਦ ਕਿਸਾਨ ਭਵਨ ਵਿਖੇ ਪੁਲਿਸ ਤਾਇਨਾਤ ਕਰ...
ਸੰਗਰੂਰ 'ਚ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀ. ਸੀ. ਦਫ਼ਤਰ
. . .  about 1 hour ago
ਸੰਗਰੂਰ, 21 ਅਕਤੂਬਰ (ਧੀਰਜ ਪਸ਼ੋਰੀਆ)- ਅੱਜ ਰੇਲ ਰੋਕੋ ਅੰਦੋਲਨ ਦੇ 21ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ 'ਤੇ ਰੋਸ ਰੈਲੀ ਕੀਤੀ ਗਈ ਅਤੇ ਮੋਦੀ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਇਸ ਤੋਂ ਬਾਅਦ ਬਾਹਰਲੇ ਸੂਬਿਆਂ ਤੋਂ...
ਪਠਾਨਕੋਟ 'ਚ ਕੋਰੋਨਾ ਦੇ 27 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 21 ਅਕਤੂਬਰ (ਆਰ. ਸਿੰਘ, ਸੰਧੂ, ਚੌਹਾਨ, ਆਸ਼ੀਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ 'ਚ ਅੱਜ ਕੋਰੋਨਾ ਦੇ 27 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ...
ਕਿਸਾਨਾਂ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਅਹਿਮ ਬੈਠਕ ਦੇ ਬਾਰੇ ਅੱਜ ਕਿਸਾਨਾਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ। ਇਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ ਕਰ ਦਿੱਤਾ...
ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ਤੋਂ ਚੰਡੀਗੜ੍ਹ ਤੱਕ 22 ਅਕਤੂਬਰ ਨੂੰ ਰੋਸ ਮਾਰਚ -ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ) ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਵਿਚ ਦਲਿਤਾਂ ਉੱਪਰ ਹੋ ਰਹੇ ਤਸ਼ੱਦਦ ਅਤੇ ਭਾਜਪਾ ਆਗੂਆਂ ਦੇ ਰਸਤੇ ਰੋਕਣ ਦੇ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ 22 ਅਕਤੂਬਰ ਨੂੰ ਜਲੰਧਰ ਤੋਂ ਚੰਡੀਗੜ੍ਹ ਤੱਕ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੀ ਕੋਠੀ ਦਾ...
ਰੇਲ ਰੋਕੋ ਅੰਦੋਲਨ 'ਚ ਦਿੱਤੀ ਜਾਵੇਗੀ ਢਿੱਲ, ਪਰ ਅੰਦੋਲਨ ਰਹੇਗਾ ਜਾਰੀ, ਅਗਲੀ ਰਣਨੀਤੀ 'ਤੇ 4 ਨਵੰਬਰ ਨੂੰ ਹੋਵੇਗੀ ਮੀਟਿੰਗ
. . .  about 2 hours ago
ਚੰਡੀਗੜ੍ਹ, 21 ਅਕਤੂਬਰ - ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਅਹਿਮ ਮੀਟਿੰਗ ਵਿਚ ਫ਼ੈਸਲੇ ਲਏ ਗਏ ਹਨ। ਜਿਨ੍ਹਾਂ ਵਿਚ ਰੇਲ ਰੋਕੋ ਅੰਦੋਲਨ ਵਿਚ ਢਿੱਲ ਦਿੱਤੀ ਜਾ ਰਹੀ ਹੈ, ਮਾਲ ਗੱਡੀਆਂ ਲਈ ਢਿੱਲ ਦਿੱਤੀ ਜਾ ਰਹੀ ਹੈ। 5 ਨਵੰਬਰ ਤੱਕ ਢਿੱਲ ਦੇਣ ਦੀ ਗੱਲ ਕਹੀ ਗਈ ਹੈ। ਭਾਜਪਾ ਆਗੂਆਂ ਦੀ ਵੱਡੇ ਪੱਧਰ...
ਅਕਾਲੀ ਆਗੂ ਜਥੇਦਾਰ ਮਲਕੀਅਤ ਸਿੰਘ ਸੈਣੀ ਦਾ ਦਿਹਾਂਤ
. . .  about 2 hours ago
ਬੰਗਾ, 21ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਜਥੇ. ਮਲਕੀਅਤ ਸਿੰਘ ਸੈਣੀ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਨ੍ਹਾਂ ਨੇ ਪਾਰਟੀ ਲਈ ਬਹੁਤ ਸੰਘਰਸ਼...
ਕੈਂਸਰ ਤੋਂ ਠੀਕ ਹੋਏ ਸੰਜੇ ਦੱਤ, ਭਾਵੁਕ ਸੰਦੇਸ਼ ਨਾਲ ਕੀਤਾ ਧੰਨਵਾਦ
. . .  about 2 hours ago
ਮੁੰਬਈ, 21 ਅਕਤੂਬਰ - ਅਗਸਤ ਵਿਚ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਪੀੜਤ ਹੋਏ ਤੇ ਇਲਾਜ ਕਰਵਾ ਰਹੇ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਸੰਜੇ ਦੱਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹ ਹੁਣ ਕੈਂਸਰ ਤੋਂ ਠੀਕ ਹੋ ਗਏ ਹਨ। ਇਸ ਲਈ ਸੰਜੇ ਦੱਤ ਨੇ ਸੰਦੇਸ਼ ਵਿਚ ਲਿਖਿਆ ਕਿ ਉਹ ਭਾਵੁਕ ਹਨ ਤੇ ਉਨ੍ਹਾਂ...
ਹੀਰਾ ਸੋਢੀ ਸੂਚਨਾ ਕਮਿਸ਼ਨ ਦੇ ਚੇਅਰਮੈਨ ਨਿਯੁਕਤ, ਕੈਬਨਿਟ ਮੰਤਰੀ ਦੇ ਹਨ ਬੇਟੇ
. . .  36 minutes ago
ਗੁਰੂ ਹਰ ਸਹਾਏ, 21 ਅਕਤੂਬਰ (ਹਰਚਰਨ ਸਿੰਘ ਸੰਧੂ) - ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ...
ਚੀਫ਼ ਖ਼ਾਲਸਾ ਦੀਵਾਨ ਵੱਲੋਂ ਆਨਰੇਰੀ ਸਕੱਤਰ ਦੇ ਅਹੁਦੇ ਲਈ ਹੋਣ ਵਾਲੀ ਚੋਣ ਮੁਲਤਵੀ ਕਰਨ ਦਾ ਫ਼ੈਸਲਾ
. . .  about 2 hours ago
ਅੰਮ੍ਰਿਤਸਰ, 21 ਅਕਤੂਬਰ (ਜੱਸ) - ਅੱਜ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਹੋਈ ਇਕੱਤਰਤਾ ਵਿਚ ਦੀਵਾਨ ਦੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਜੋ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਦੀ ਥਾਂ ਨਵੇਂ ਆਨਰੇਰੀ ਸਕੱਤਰ...
ਕੋਲੇ ਦੀ ਘਾਟ ਕਾਰਨ ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਬੰਦ
. . .  about 3 hours ago
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਕੋਲੇ ਦੀ ਘਾਟ ਕਾਰਨ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਬੀਤੀ ਰਾਤ ਤੋਂ ਬਿਜਲੀ ਉਤਪਾਦਨ ਬੰਦ ਹੋ ਗਿਆ ਹੈ। ਵੇਦਾਤਾਂ ਕੰਪਨੀ ਦੀ ਨਿੱਜੀ ਭਾਈਵਾਲ ਵਾਲਾ ਇਹ ਪਲਾਂਟ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਤਾਪ ਘਰ...
ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਪਹੁੰਚੇ ਮੰਤਰੀ ਤੇ ਸਿਆਸੀ ਸਲਾਹਕਾਰ
. . .  about 3 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਿਸਾਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਜਾਰੀ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ , ਭਾਰਤ ਭੂਸ਼ਨ ਆਸ਼ੂ, ਵਿਧਾਇਕ ਕੁਲਜੀਤ ਨਾਗਰਾ ਤੇ ਮੁੱਖ ਮੰਤਰੀ ਦੇ ਸਿਆਸੀ ਸਲਾਹ...
ਮਹਾਰਾਸ਼ਟਰ 'ਚ ਭਾਜਪਾ ਨੂੰ ਲੱਗਾ ਤਕੜਾ ਝਟਕਾ, ਚੋਟੀ ਦਾ ਨੇਤਾ ਨੈਸ਼ਨਲਿਸਟ ਕਾਂਗਰਸ ਪਾਰਟੀ 'ਚ ਸ਼ਾਮਲ
. . .  about 3 hours ago
ਮੁੰਬਈ, 21 ਅਕਤੂਬਰ - ਭਾਰਤੀ ਜਨਤਾ ਪਾਰਟੀ ਨੂੰ ਮਹਾਰਾਸ਼ਟਰ ਵਿਚ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਦਿੱਗਜ ਨੇਤਾ ਤੇ ਸਾਬਕਾ ਮੰਤਰੀ ਏਕਨਾਥ ਖੜਸੇ ਸ਼ੁੱਕਰਵਾਰ ਨੂੰ ਐਨ.ਸੀ.ਪੀ. ਵਿਚ ਸ਼ਾਮਲ ਹੋ ਰਹੇ ਹਨ। ਭਾਜਪਾ ਵਲੋਂ ਇਸ...
ਐਮ.ਐਸ.ਪੀ 'ਤੇ ਸਪਸ਼ਟ ਕੁੱਝ ਨਹੀਂ, ਰਾਜਪਾਲ ਨੇ ਅਜੇ ਬਿੱਲਾਂ 'ਤੇ ਮੁਹਰ ਨਹੀਂ ਲਗਾਈ ਤਾਂ ਕਾਂਗਰਸੀ ਜਸ਼ਨ ਕਿਸ ਗੱਲ ਦੇ ਮਨਾ ਰਹੇ ਹਨ - ਮਜੀਠੀਆ
. . .  about 3 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਗੱਲ ਅਜੇ ਵੀ ਉੱਤੇ ਹੀ ਖੜੀ ਹੈ, ਕਿਉਂਕਿ ਸਰਕਾਰ ਨੇ ਸਾਰਾ ਕੁੱਝ ਗੋਲਮਾਲ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਐਮ.ਐਸ.ਪੀ. ਨੂੰ ਲੈ ਕੇ ਸਪਸ਼ਟ ਫ਼ੈਸਲਾ ਨਹੀਂ ਲਿਆ...
ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ ਧਾਰਮਿਕ ਸਮਾਗਮ
. . .  about 4 hours ago
ਖੇਮਕਰਨ (ਤਰਨ ਤਾਰਨ), 21ਅਕਤੂਬਰ (ਰਾਕੇਸ਼ ਬਿੱਲਾ) - ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ 'ਚ ਅੱਜ ਪਿੰਡ ਭੂਰਾ ਕੋਹਨਾਂ ਵਿਚ ਮਨਾਏ ਜਾ ਰਹੇ ਸਮਾਗਮ 'ਚ ਧਾਰਮਿਕ ਸ਼ਖ਼ਸੀਅਤਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ...
ਕੇਂਦਰ ਦੇ ਕਿਸਾਨ ਮਾਰੂ ਕਾਨੂੰਨਾਂ ਖਿਲਾਫ ਆਂਗਣਵਾੜੀ ਵਰਕਰਾਂ ਵੀ ਕਿਸਾਨਾਂ ਦੇ ਹੱਕ 'ਚ ਨਿੱਤਰੀਆਂ
. . .  about 4 hours ago
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਦੇ ਨਾਮ 'ਤੇ ਲਿਆਂਦੇ ਕਿਸਾਨ ਮਾਰੂ ਕਾਨੂੰਨਾਂ ਦੇ ਖਿਲਾਫ ਜਿੱਥੇ ਕਿਸਾਨ ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵੱਲੋਂ ਤਕੜਾ ਸੰਘਰਸ਼ ਵਿੱਢਿਆ ਹੋਇਆ ਹੈ, ਉੱਥੇ ਹੀ ਹੁਣ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੀ ਕਿਸਾਨਾਂ ਦੇ ਹੱਕ 'ਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। ਸਾਇਰਸ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਦਲਿਤ ਸਮਾਜ ਭਾਈਚਾਰੇ ਵਲੋਂ ਨਾਮਵਰ ਉਦਯੋਗਪਤੀ ਵੀ.ਪੀ. ਸਿੰਘ ਖ਼ਿਲਾਫ਼ ਪ੍ਰਦਰਸ਼ਨ

 ੮ਮਾਮਲਾ ਦਲਿਤ ਔਰਤਾਂ ਪ੍ਰਤੀ ਮਾੜੀ ਸ਼ਬਦਾਵਲੀ ਵਰਤਣ ਦਾ
ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਦਲਿਤ ਭਾਈਚਾਰੇ ਵਲੋਂ ਨਾਮਵਰ ਉਦਯੋਗਪਤੀ ਵੀ.ਪੀ. ਸਿੰਘ ਖ਼ਿਲਾਫ਼ ਰੋਹ ਭਰਪੂਰ ਮੁਜ਼ਾਹਰਾ ਕੀਤਾ ਅਤੇ ਧਰਨਾ ਮਾਰਿਆ ਗਿਆ। ਫ਼ਿਰੋਜ਼ਪੁਰ-ਮੋਗਾ ਮੁੱਖ ਮਾਰਗ 'ਤੇ ਸਥਿਤ ਵਰਿੰਦਰਪਾਲ ਸਿੰਘ ਉਰਫ਼ ਵੀ.ਪੀ. ਸਿੰਘ ਦੀ ਕੋਠੀ ਦਾ ਘਿਰਾਓ ਕਰਕੇ ਦਲਿਤ ਭਾਈਚਾਰੇ ਨਾਲ ਸਬੰਧਿਤ ਸੈਂਕੜਿਆਂ ਦੀ ਗਿਣਤੀ 'ਚ ਮਰਦ ਅਤੇ ਔਰਤਾਂ ਹੱਥਾਂ ਵਿਚ ਤਖ਼ਤੀਆਂ ਫੜ ਕੇ ਪੰਜਾਬ ਦੇ ਡੀ.ਜੀ.ਪੀ. ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕਰ ਰਹੇ ਸਨ ਕਿ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਵੀ.ਪੀ. ਸਿੰਘ ਖ਼ਿਲਾਫ਼ ਐੱਸ.ਸੀ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਇਸ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮੌਕੇ ਦਲਿਤ ਭਾਈਚਾਰੇ ਦੇ ਆਗੂ ਬੱਬੂ ਪ੍ਰਧਾਨ, ਰਜਿੰਦਰ ਸਿੱਧੀ, ਸੋਨੂੰ ਖੋਖਰ, ਮੁੱਖਾ ਸਰਪੰਚ, ਕਾਲਾ ਪ੍ਰਧਾਨ ਨੇ ਕਿਹਾ ਕਿ ਵੀ.ਪੀ. ਸਿੰਘ ਦੀ ਵਾਇਰਲ ਹੋਈ ਇਕ ਆਡੀਓ ਵਿਚ ਉਹ ਇਕ ਔਰਤ ਨਾਲ ਗੱਲਬਾਤ ਕਰਨ ਦੌਰਾਨ ਘਰਾਂ ਵਿਚ ਕੰਮ ਕਰਨ ਵਾਲੀਆਂ ਲੜਕੀਆਂ ਬਾਰੇ ਗਲਤ ਸ਼ਬਦਾਵਲੀ ਦੀ ਵਰਤੋਂ ਕਰ ਰਹੇ ਹਨ, ਜਿਸ ਨਾਲ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਮੁਜ਼ਾਹਰਾਕਾਰੀਆਂ ਦਾ ਕਹਿਣਾ ਸੀ ਕਿ ਜੇਕਰ ਦਲਿਤ ਪਰਿਵਾਰਾਂ ਦੀਆਂ ਨੌਜਵਾਨ ਲੜਕੀਆਂ ਜਾਂ ਔਰਤਾਂ ਲੋਕਾਂ ਦੇ ਘਰ ਵਿਚ ਕੰਮ ਕਰਕੇ ਮਜ਼ਦੂਰੀ ਕਰਦੀਆਂ ਹਨ, ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਦਾ ਪਾਲਣ ਪੋਸ਼ਣ ਹੁੰਦਾ ਹੈ, ਜੋ ਕੋਈ ਮਾੜੀ ਗੱਲ ਨਹੀਂ ਹੈ। ਮੁਜ਼ਾਹਰੇ ਦੌਰਾਨ ਦਲਿਤ ਕਾਰਕੁੰਨ ਇਹ ਵੀ ਮੰਗ ਕਰ ਰਹੇ ਸਨ ਕਿ ਕਾਂਗਰਸ ਦੀ ਕੇਂਦਰੀ ਆਗੂ ਪ੍ਰਿਅੰਕਾ ਵਡੇਰਾ ਫ਼ਿਰੋਜ਼ਪੁਰ ਆਉਣ ਤਾਂ ਜੋ ਅਜਿਹੇ ਵਿਅਕਤੀਆਂ ਦੀਆਂ ਆਪਹੁਦਰਾਸ਼ਾਹੀਆਂ ਨੂੰ ਠੱਲ੍ਹ ਪਾਈ ਜਾ ਸਕੇ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਵਲੋਂ ਵੀ.ਪੀ. ਸਿੰਘ ਦੀ ਕੋਠੀ ਮੂਹਰੇ ਗੰਦਗੀ ਦੇ ਢੇਰ ਲਗਾ ਦਿੱਤੇ ਗਏ। ਇੱਥੇ ਜ਼ਿਕਰਯੋਗ ਹੈ ਕਿ ਪੀੜਤਾ ਅਮਨਦੀਪ ਕੌਰ ਵਲੋਂ ਮਹਿਲਾ ਕਮਿਸ਼ਨ ਕੋਲ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਫ਼ਿਰੋਜ਼ਪੁਰ ਦੇ ਡੀ.ਆਈ.ਜੀ. ਦੇ ਆਦੇਸ਼ਾਂ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਤਹਿਤ ਪੈਂਦੇ ਥਾਣਾ ਕੁੱਲਗੜ੍ਹੀ ਵਲੋਂ ਉਕਤ ਨਾਮਵਰ ਉਦਯੋਗਪਤੀ ਵੀ.ਪੀ. ਸਿੰਘ ਖ਼ਿਲਾਫ਼ 354, 354-ਏ, 376 ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਸੀ।

ਕੰਡਿਆਲੀ ਤਾਰ ਪਾਰ ਕਰ ਚੁੱਕੀ 10 ਕਰੋੜ 75 ਲੱਖ ਦੀ ਹੈਰੋਇਨ ਪੁਲਿਸ ਨੇ ਕੀਤੀ ਬਰਾਮਦ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਾ ਮੁਕਤ ਤੰਦਰੁਸਤ ਪੰਜਾਬ ਸਿਰਜਣ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ ਅਤੇ ਦਿਨਕਰ ਗੁਪਤਾ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਹਰਦਿਆਲ ਸਿੰਘ ਮਾਨ ਡੀ.ਆਈ.ਜੀ. ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ 'ਚ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 16 ਅਕਤੂਬਰ (ਰਾਕੇਸ਼ ਚਾਵਲਾ)-ਮੋਟਰਸਾਈਕਲ ਚੋਰੀ ਕਰਕੇ ਵੇਚਣ ਦਾ ਨਾਜਾਇਜ਼ ਧੰਦਾ ਕਰਨ ਦੇ ਮਾਮਲੇ ਵਿਚ ਗਿ੍ਫ਼ਤਾਰ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ...

ਪੂਰੀ ਖ਼ਬਰ »

ਕੰਡਿਆਲੀ ਤਾਰ ਪਾਰ ਕਰ ਚੁੱਕੀ 10 ਕਰੋੜ 75 ਲੱਖ ਦੀ ਹੈਰੋਇਨ ਪੁਲਿਸ ਨੇ ਕੀਤੀ ਬਰਾਮਦ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਾ ਮੁਕਤ ਤੰਦਰੁਸਤ ਪੰਜਾਬ ਸਿਰਜਣ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ ਅਤੇ ਦਿਨਕਰ ਗੁਪਤਾ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਹਰਦਿਆਲ ਸਿੰਘ ਮਾਨ ਡੀ.ਆਈ.ਜੀ. ...

ਪੂਰੀ ਖ਼ਬਰ »

ਮੰਡਲ ਰੇਲ ਉਪਭੋਗਤਾ ਸਲਾਹਕਾਰ ਕਮੇਟੀ ਦੀ ਆਨਲਾਈਨ ਮੀਟਿੰਗ

ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਮੰਡਲ ਵਿਚ ਮੰਡਲ ਰੇਲ ਉਪਭੋਗਤਾ ਸਲਾਹਕਾਰ ਕਮੇਟੀ (ਡੀ.ਆਰ.ਯੂ.ਸੀ.ਸੀ) ਦੀ ਆਨਲਾਈਨ ਮੀਟਿੰਗ ਮੰਡਲ ਰੇਲ ਪ੍ਰਬੰਧਕ ਰਾਜੇਸ਼ ਅਗਰਵਾਲ ਦੀ ਪ੍ਰਧਾਨਗੀ ਵਿਚ ਹੋਈ | ਕੋਵਿਡ-19 ਕਾਰਨ ਇਸ ਸਾਲ ਪਹਿਲੀ ਮੀਟਿੰਗ ...

ਪੂਰੀ ਖ਼ਬਰ »

ਮਿਲਦੇ ਨਾਂਅ ਦਾ ਫ਼ਾਇਦਾ ਉਠਾ ਕੇ ਮਾਰੀ ਠੱਗੀ, ਕਿਸੇ ਹੋਰ ਦੇ ਬੈਂਕ ਖਾਤੇ 'ਚੋਂ ਕਰਵਾਇਆ ਲੋਨ

ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਮਿਲਦੇ ਨਾਵਾਂ ਵਾਲੇ ਭੋਲੇ-ਭਾਲੇ ਲੋਕਾਂ ਦੀ ਸ਼ਰਾਫ਼ਤ ਦਾ ਕੁਝ ਸ਼ਾਤਰ ਦਿਮਾਗ਼ ਲੋਕ ਕਿਸ ਤਰ੍ਹਾਂ ਨਾਜਾਇਜ਼ ਫ਼ਾਇਦਾ ਉਠਾਉਂਦੇ ਹਨ, ਇਸ ਦੀ ਮਿਸਾਲ ਫ਼ਿਰੋਜ਼ਪੁਰ ਸ਼ਹਿਰ ਦੇ ਵਸਨੀਕ ਇਕ ਵਿਅਕਤੀ ਨਾਲ ਉਸ ਦੇ ਮਿਲਦੇ ਨਾਂਅ ...

ਪੂਰੀ ਖ਼ਬਰ »

ਮਖੂ ਬਲਾਕ ਦੇ ਪਿੰਡਾਂ ਨੂੰ ਸਮਾਰਟ ਵਿਲੇਜ ਸਕੀਮ ਤਹਿਤ ਸੁੰਦਰ ਬਣਾਇਆ ਜਾਵੇਗਾ- ਇੰਦਰਜੀਤ ਸਿੰਘ ਜ਼ੀਰਾ

ਮਖੂ, 16 ਅਕਤੂਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਮਖੂ ਬਲਾਕ ਦੇ ਹਰ ਪਿੰਡ ਨੂੰ ਸਮਾਰਟ ਸਿਟੀ ਬਣਾ ਕੇ ਅਤਿ ਸੁੰਦਰ ਬਣਾ ਦਿੱਤਾ ਜਾਵੇਗਾ | ਵਿਕਾਸ ਦੇ ਦੂਜੇ ਪੜਾਅ ਦੀ ਸ਼ੁਰੂਆਤ ਤਹਿਤ ਪਿੰਡਾਂ ਵਿਚ ਇੰਟਰਲਾਕ ਟਾਈਲਾਂ, ਖੜਵੰਜਾ ਨਿਕਾਸੀ ਨਾਲਾ, ਕੈਟਲ ਸ਼ੈੱਡ, ਹਰ ...

ਪੂਰੀ ਖ਼ਬਰ »

ਔਰਤ ਦੇ ਕੱਪੜੇ ਪਾੜਨ ਵਾਲੇ ਮਾਮਲੇ 'ਚ ਹਾਈਕੋਰਟ ਵਲੋਂ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ

ਫ਼ਿਰੋਜ਼ਪੁਰ, 16 ਅਕਤੂਬਰ (ਰਾਕੇਸ਼ ਚਾਵਲਾ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੜਾਈ-ਝਗੜਾ ਕਰਨ ਅਤੇ ਇਕ ਔਰਤ ਦੇ ਕੱਪੜੇ ਪਾੜਨ ਦੇ ਮਾਮਲੇ ਵਿਚ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਗਿ੍ਫ਼ਤਾਰੀ 'ਤੇ ਰੋਕ ਲਗਾਉਂਦੇ ਹੋਏ ਪੇਸ਼ਗੀ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕਰਦਾ ਹੈ ਜ਼ਿਲ੍ਹੇ ਦਾ ਅਗਾਂਹਵਧੂ ਕਿਸਾਨ ਨਿਸ਼ਾਨ ਸਿੰਘ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਕਿਸਾਨ ਨਿਸ਼ਾਨ ਸਿੰਘ ਪੁੱਤਰ ਅਜੈਬ ਸਿੰਘ ਬਲਾਕ ਮਮਦੋਟ ਵਲੋਂ ਆਪਣੀ 25 ਏਕੜ ਜ਼ਮੀਨ ਵਿਚ ਝੋਨੇ ਦੀ ਖੇਤੀ ਕੀਤੀ ਗਈ ਹੈ | ਇਹ ਅਗਾਂਹਵਧੂ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਦੀ ਬਿਜਾਈ ਕਰਦਾ ਹੈ, ਜਿਸ ਕਰਕੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੇ ਕਾਸ਼ਤਕਾਰਾਂ ਖਿਲਾਫ਼ ਪੁਲਿਸ ਤੇ ਆਬਕਾਰੀ ਵਿਭਾਗ ਦੀ ਕਾਰਵਾਈ ਸਵਾਲਾਂ ਦੇ ਘੇਰੇ 'ਚ

ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਤੇ ਆਬਕਾਰੀ ਵਿਭਾਗ ਵਲੋਂ ਸ਼ਰਾਬ ਮਾਫ਼ੀਏ ਤੇ ਨਾਜਾਇਜ਼ ਸ਼ਰਾਬ ਦੇ ਕਾਸ਼ਤਕਾਰਾਂ ਖਿਲਾਫ਼ ਵਿੱਢੀ ਮੁਹਿੰਮ ਮਹਿਜ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਕਾਗ਼ਜ਼ੀ ਕਾਰਵਾਈ ਕਰਨ ਤੱਕ ਹੀ ਸੀਮਿਤ ਹੋ ਕੇ ...

ਪੂਰੀ ਖ਼ਬਰ »

ਜ਼ੀਰਾ ਪੁਲਿਸ ਨੇ ਗ੍ਰੰਥੀ ਸਿੰਘ ਦੇ ਅੰਨ੍ਹੇ ਕਤਲ ਕੇਸ ਦੀ ਗੱੁਥੀ ਸੁਲਝਾਈ

ਜ਼ੀਰਾ, 16 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)- ਬੀਤੇ ਦਿਨੀਂ ਸਥਾਨਕ ਅਵਾਨ ਰੋਡ 'ਤੇ ਆਪਣੇ ਘਰ ਵਿਚ ਬਜ਼ੁਰਗ ਗ੍ਰੰਥੀ ਸਿੰਘ ਦਾ ਕਤਲ ਹੋ ਗਿਆ ਸੀ, ਜਿਸ ਸਬੰਧੀ ਮਾਮਲੇ ਦੀ ਤਫ਼ਤੀਸ਼ ਅਮਲ ਵਿਚ ਲਿਆਉਂਦਿਆਂ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਇਸ ...

ਪੂਰੀ ਖ਼ਬਰ »

ਡੀ.ਸੀ. ਦੀਆਂ ਹਦਾਇਤਾਂ ਦੇ ਬਾਵਜੂਦ ਸੜ ਰਹੀ ਝੋਨੇ ਦੀ ਪਰਾਲੀ

ਮੁੱਦਕੀ, 16 ਅਕਤੂਬਰ (ਭੁਪਿੰਦਰ ਸਿੰਘ)- ਡੀ.ਸੀ. ਦੀਆਂ ਹਦਾਇਤਾਂ ਦੇ ਬਾਵਜੂਦ ਪਿੰਡਾਂ ਵਿਚ ਝੋਨੇ ਦੀ ਪਰਾਲੀ ਦਾ ਸੜਨਾ ਬਾ-ਦਸਤੂਰ ਜਾਰੀ ਹੈ | ਪੱਤਰਕਾਰਾਂ ਵਲੋਂ ਪਿੰਡਾਂ ਦੇ ਕੀਤੇ ਗਏ ਸਰਵੇਖਣ ਮੁਤਾਬਕ ਮੁੱਦਕੀ ਤੋਂ ਗਿੱਲ ਰੋਡ 'ਤੇ ਆਸ-ਪਾਸ ਦੇ ਪਿੰਡਾਂ ਵਿਚ ਜਿੱਥੇ ...

ਪੂਰੀ ਖ਼ਬਰ »

ਬੂਈਆਂ ਵਾਲਾ ਵਿਖੇ ਬਾਬਾ ਈਸ਼ਰ ਸਿੰਘ ਬੱਬਰ ਦੀ ਯਾਦ ਨੂੰ ਸਮਰਪਿਤ ਵਾਲੀਵਾਲ ਟੂਰਨਾਮੈਂਟ

ਤਲਵੰਡੀ ਭਾਈ, 16 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਬੂਈਆਂ ਵਾਲਾ ਵਿਖੇ ਯੰਗ ਸਪੋਰਟਸ ਕਲੱਬ ਵਲੋਂ ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇੱਥੋਂ ਦੇ ਮਹਾਨ ਦੇਸ਼ ਭਗਤ ਤੇ ਸੁਤੰਤਰਤਾ ਸੰਗਰਾਮੀਏ ਬਾਬਾ ਈਸਰ ਸਿੰਘ ਬੱਬਰ ਦੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਿਰੋਜ਼ਪੁਰ 'ਚ 18 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ

ਫ਼ਿਰੋਜ਼ਪੁਰ, 16 ਅਕਤੂਬਰ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਵਧਣ ਨਾਲ ਪੀੜਤ ਮਰੀਜ਼ਾਂ ਦੀ ਸੰਖਿਆ ਵਧਣ ਦੇ ਨਾਲ-ਨਾਲ ਮਰੀਜ਼ਾਂ ਦੀ ਮੌਤ ਦਰ ਵੀ ਵਧਦੀ ਜਾ ਰਹੀ ਹੈ, ਉਥੇ ਸਿਹਤਯਾਬ ਹੋ ਘਰ ਵਾਪਸ ਜਾਣ ਵਾਲੇ ਮਰੀਜ਼ਾਂ ...

ਪੂਰੀ ਖ਼ਬਰ »

ਸੀ.ਜੇ.ਐਮ. ਵਲੋਂ ਜ਼ੀਰਾ ਦੇ ਆਂਗਣਵਾੜੀ ਵਰਕਰਾਂ ਨਾਲ ਸੈਮੀਨਾਰ

ਫ਼ਿਰੋਜ਼ਪੁਰ, 16 ਅਕਤੂਬਰ (ਰਾਕੇਸ਼ ਚਾਵਲਾ)- ਮਹਿਲਾਵਾਂ ਨੂੰ ਪ੍ਰਾਪਤ ਸੰਵਿਧਾਨਕ ਅਧਿਕਾਰਾਂ ਤੋਂ ਜਾਗਰੂਕ ਕਰਵਾਉਣ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਮੋਹਾਲੀ ਦੇ ਨਿਰਦੇਸ਼ਾਂ 'ਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਅਮਨ ਪ੍ਰੀਤ ਸਿੰਘ ਵਲੋਂ ਇਕ ...

ਪੂਰੀ ਖ਼ਬਰ »

ਸਰਬਜੀਤ ਸਿੰਘ ਬੋਬੀ ਬਾਠ ਭਾਜਪਾ ਦੇ ਜ਼ਿਲ੍ਹਾ ਸਪੋਰਟਸ ਵਿੰਗ ਪ੍ਰਧਾਨ ਨਿਯੁਕਤ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਖੇਡ ਖੇਤਰ 'ਚ ਰਾਸ਼ਟਰੀ ਪੱਧਰ 'ਤੇ ਮੱਲ੍ਹਾਂ ਮਾਰਨ ਵਾਲੇ ਨੌਜਵਾਨ ਸਰਬਜੀਤ ਸਿੰਘ ਬੋਬੀ ਬਾਠ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਸਪੋਰਟਸ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਖਿਡਾਰੀ ਵਰਗ ਅਤੇ ...

ਪੂਰੀ ਖ਼ਬਰ »

ਪਲਾਟ ਦੀ ਰਜਿਸਟਰੀ ਮਾਮਲੇ 'ਚ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 16 ਅਕਤੂਬਰ (ਕੁਲਬੀਰ ਸਿੰਘ ਸੋਢੀ)- ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਵਲੋਂ ਪਲਾਟ ਦੀ ਰਜਿਸਟਰੀ ਮਾਮਲੇ ਵਿਚ ਲੱਖਾਂ ਰੁਪਏ ਦੀ ਠੱਗੀ ਹੋ ਜਾਣ ਦੀ ਸ਼ਿਕਾਇਤ ਕਰਨ ਵਾਲੇ ਪੀੜਤ ਦੇ ਬਿਆਨਾਂ 'ਤੇ ਮੁਲਜ਼ਮਾਂ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ...

ਪੂਰੀ ਖ਼ਬਰ »

ਸਾਰਜ ਸਿੰਘ ਬੱਗੇ ਵਾਲਾ ਸਾਬਕਾ ਸਰਪੰਚ ਭਾਜਪਾ ਦਾ ਦਿਹਾਤੀ ਮੰਡਲ ਪ੍ਰਧਾਨ ਨਿਯੁਕਤ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਭਾਜਪਾ ਦੀਆਂ ਸਿਆਸੀ ਗਤੀਵਿਧੀਆਂ 'ਚ ਵੱਧ-ਚੜ੍ਹ ਕੇ ਭਾਗ ਲੈਣ ਵਾਲੇ ਪਿੰਡ ਬੱਗੇ ਵਾਲਾ ਦੇ ਸਾਬਕਾ ਸਰਪੰਚ ਸਾਰਜ ਸਿੰਘ ਬੱਗੇ ਵਾਲਾ ਨੂੰ ਭਾਜਪਾ ਵਲੋਂ ਦਿਹਾਤੀ ਮੰਡਲ ਫ਼ਿਰੋਜ਼ਪੁਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਜਾਗਰੂਕਤਾ ਮੁਹਿੰਮ ਜਾਰੀ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਨੂੰ ਸਫਲ ਬਣਾਉਣ ਵਿਚ ਜਿੱਥੇ ਵੱਖ-ਵੱਖ ਵਿਭਾਗ ਤੇ ਸੰਸਥਾਵਾਂ ਆਪਣਾ ਯੋਗਦਾਨ ਪਾ ਰਹੀਆਂ ਹਨ, ਉੱਥੇ ਸਿੱਖਿਆ ਵਿਭਾਗ ਫ਼ਿਰੋਜ਼ਪੁਰ ਵਲੋਂ ਵੀ ਕੋਵਿਡ-19 'ਤੇ ਜਿੱਤ ਪਾਉਣ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਮਾਮਲੇ 'ਚ ਥਾਣਾ ਕੈਂਟ ਨੂੰ ਲੋੜੀਂਦੀ ਇਕ ਔਰਤ ਦੀ ਗਿ੍ਫ਼ਤਾਰੀ 'ਤੇ ਰੋਕ

ਫ਼ਿਰੋਜ਼ਪੁਰ, 16 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਨਾਜਾਇਜ਼ ਸ਼ਰਾਬ ਬਰਾਮਦਗੀ ਮਾਮਲੇ ਵਿਚ ਥਾਣਾ ਕੈਂਟ ਪੁਲਿਸ ਨੇ ਲੋੜੀਂਦੀ ਇਕ ਔਰਤ ਦੀ ਗਿ੍ਫ਼ਤਾਰੀ 'ਤੇ ਰੋਕ ਲਗਾਉਂਦੇ ਹੋਏ ਅੰਤਰਿਮ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਸਕੂਲੀ ਅਧਿਆਪਕਾਂ ਵਲੋਂ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਬਾਰੇ ਕੀਤਾ ਜਾਗਰੂਕ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਤਹਿਤ ਕੋਵਿਡ-19 'ਤੇ ਜਿੱਤ ਪਾਉਣ ਲਈ ਸਿੱਖਿਆ ਵਿਭਾਗ ਵਲੋਂ ਜਾਗਰੂਕਤਾ ਮੁਹਿੰਮ ਜਾਰੀ ਹੈ | ਸਿੱਖਿਆ ਵਿਭਾਗ ਵਲੋਂ ਸਕੂਲੀ ਅਧਿਆਪਕਾਂ ਦੀਆਂ ਟੀਮਾਂ ਬਣਾ ਕੇ ਘਰ-ਘਰ ਜਾ ...

ਪੂਰੀ ਖ਼ਬਰ »

ਜੋਰਾ ਸਿੰਘ ਧਾਲੀਵਾਲ ਨੇ ਬਤੌਰ ਸਹਾਇਕ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤੀਏ ਵਾਲਾ ਦਾ ਸੰਭਾਲਿਆ ਚਾਰਜ

ਫ਼ਿਰੋਜ਼ਸ਼ਾਹ, 16 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਕਲੱਸਟਰ ਮੱਲਵਾਲ ਕਦੀਮ ਵਿਖੇ ਬਤੌਰ ਸੈਂਟਰ ਹੈੱਡ ਟੀਚਰ ਸੇਵਾਵਾਂ ਨਿਭਾ ਰਹੇ ਜੋਰਾ ਸਿੰਘ ਧਾਲੀਵਾਲ ਉਨ੍ਹਾਂ ਦੀ ਸਿੱਖਿਆ ਦੇ ਖੇਤਰ ਵਿਚ ਨਿਭਾਈ ਜਾ ਰਹੀ ਵਧੀਆ ਕਾਰਗੁਜ਼ਾਰੀ ਸਦਕਾ ਬਲਾਕ ਪ੍ਰਾਇਮਰੀ ਸਿੱਖਿਆ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ ਇਕ ਰੋਜ਼ਾ ਲਾਈਵ ਵੈਬੀਨਾਰ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਸ਼ਹਿਰ 'ਚ ਨਿਰਮਲ ਸਿੰਘ ਢਿੱਲੋਂ ਦੀ ਪੇ੍ਰਰਨਾ ਅਤੇ ਡਾ: ਸੰਗੀਤਾ ਸ਼ਰਮਾ (ਕਾਰਜਕਾਰੀ ਪਿ੍ੰਸੀਪਲ) ਦੀ ਅਗਵਾਈ 'ਚ ਵਿਗਿਆਨ ਵਿਭਾਗ ਦੁਆਰਾ ਇਕ ਰੋਜ਼ਾ ਲਾਈਵ ਵੈਬੀਨਾਰ ਕਰਵਾਇਆ ...

ਪੂਰੀ ਖ਼ਬਰ »

ਕੋਵਿਡ-19 ਦੇ ਚਲਦਿਆਂ ਸਾਦੇ ਢੰਗ ਨਾਲ ਮਨਾਇਆ ਜਾਵੇਗਾ ਅਗਰਵਾਲ ਸੰਮੇਲਨ- ਮਿੱਤਲ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਮਹਾਰਾਜ ਅਗਰਸੈਨ ਦੀ ਜੈਅੰਤੀ ਮੌਕੇ ਅਗਰਵਾਲ ਸੰਮੇਲਨ 17 ਅਕਤੂਬਰ ਦਿਨ ਸ਼ਨੀਵਾਰ ਨੂੰ ਰਾਮਬਾਗ ਬਜ਼ੁਰਗ ਆਸ਼ਰਮ ਅੰਦਰ ਸਾਦੇ ਢੰਗ ਨਾਲ ਮਨਾਇਆ ਜਾਵੇਗਾ | ਇਹ ਜਾਣਕਾਰੀ ਅਗਰਵਾਲ ਸਭਾ ਦੇ ਪ੍ਰਧਾਨ ਨਵੀਨ ਮਿੱਤਲ ਨੇ ...

ਪੂਰੀ ਖ਼ਬਰ »

ਰੇਲ ਪਟੜੀ ਬਸਤੀ ਟੈਂਕਾਂ ਵਾਲੀ 'ਤੇ 23ਵੇਂ ਦਿਨ ਦਾ ਧਰਨਾ ਕੀਤਾ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ

ਫ਼ਿਰੋਜ਼ਪੁਰ, 16 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਖੇਤੀ ਬਿੱਲਾਂ ਖਿਲਾਫ਼ ਰੇਲ ਪਟੜੀ ਬਸਤੀ ਟੈਂਕਾਂ ਵਾਲੀ ਪੱਕੇ ਮੋਰਚੇ ਲਗਾ ਰੋਸ ਜਿਤਾ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਅਗਵਾਈ ਹੇਠ 23ਵੇਂ ਦਿਨ ਰੋਸ ਧਰਨਾ ...

ਪੂਰੀ ਖ਼ਬਰ »

ਡਾਕ ਵਿਭਾਗ ਆਰ.ਐਮ.ਐੱਸ ਫ਼ਿਰੋਜ਼ਪੁਰ ਨੇ ਰਾਸ਼ਟਰੀ ਪੋਸਟਲ ਸਪਤਾਹ ਨੂੰ ਸਮਰਪਿਤ 'ਮੇਲ ਦਿਵਸ' ਮਨਾਇਆ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਕੋਵਿਡ-19 ਦੌਰਾਨ ਡਾਕ ਵਿਭਾਗ ਵਲੋਂ ਪੂਰੀ ਦੁਨੀਆ ਵਿਚ ਨਿਰੰਤਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਜਿੱਥੇ ਪਹਿਲਾਂ ਹੀ ਅਹਿਮ ਰੋਲ ਨਿਭਾਇਆ ਗਿਆ ਹੈ, ਉਥੇ ਹੀ ਵਿਭਾਗ ਵਲੋਂ ਦਫ਼ਤਰਾਂ ਦੀ ਸਾਫ਼-ਸਫ਼ਾਈ, ਕੰਪਿਊਟਰ/ਮਸ਼ੀਨਰੀ ਦੀ ...

ਪੂਰੀ ਖ਼ਬਰ »

ਕੰਟਰੈਕਟ ਸੇਵਾਵਾਂ ਨਿਭਾਉਣ ਵਾਲੇ ਡਾਕਟਰ ਤੇ ਸਿਹਤ ਕਾਮਿਆਂ ਨੇ ਭਰਤੀ ਪ੍ਰਕਿਰਿਆ 'ਚ ਪਹਿਲ ਦੀ ਰੱਖੀ ਮੰਗ

ਜ਼ੀਰਾ, 16 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)- ਕੋਰੋਨਾ ਕਾਲ ਦੌਰਾਨ ਕੋਰੋਨਾ ਪੀੜਤਾਂ ਦੀ ਮਦਦ ਲਈ ਰੱਖੇ ਗਏ ਡਾਕਟਰ ਅਤੇ ਸਿਹਤ ਕਾਮਿਆਂ ਨੇ ਕੀਤੀ ਜਾ ਰਹੀ ਭਰਤੀ ਪ੍ਰਕਿਰਿਆ ਵਿਚ ਪਹਿਲ ਦੀ ਮੰਗ ਕੀਤੀ ਹੈ | ਇਸ ਸਬੰਧੀ ਇਕ ਸਾਂਝਾ ਪ੍ਰੈੱਸ ਨੋਟ ਜਾਰੀ ਕਰਦਿਆਂ ਡਾ: ...

ਪੂਰੀ ਖ਼ਬਰ »

ਪਿੰਡ ਮੇਘਾ ਰਾਏ ਹਿਠਾੜ ਵਿਖੇ ਸਮਾਜ ਸੇਵਾ ਕਰਦਿਆਂ ਮਾਸਕ ਤੇ ਸੈਨੇਟਾਈਜ਼ਰ ਵੰਡੇ

ਗੋਲੂ ਕਾ ਮੋੜ, 16 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਕੋਰੋਨਾ ਨਾਲ ਨਜਿੱਠਣ ਲਈ ਸਮਾਜ ਸੇਵਾ ਵਿਚ ਵਡਮੁੱਲਾ ਯੋਗਦਾਨ ਪਾਉਂਦਿਆਂ ਪਿੰਡ ਮੇਘਾ ਰਾਏ ਹਿਠਾੜ ਤਹਿਸੀਲ ਗੁਰੂਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੂਰਨ ਸਿੰਘ ਪੁੱਤਰ ਚਿਮਨ ਸਿੰਘ ਅਤੇ ਡਾ: ਕਰਨੈਲ ਸਿੰਘ ...

ਪੂਰੀ ਖ਼ਬਰ »

ਸੇਵਾ ਮੁਕਤ ਹੋਏ ਰੇਲ ਕਰਮਚਾਰੀਆਂ ਨਾਲ ਡੀ.ਆਰ.ਐਮ ਨੇ ਵੀਡੀਓ ਕਾਨਫ਼ਰੰਸ ਰਾਹੀਂ ਕੀਤੀ ਗੱਲਬਾਤ

ਫ਼ਿਰੋਜ਼ਪੁਰ, 16 ਅਕਤੂਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਮੰਡਲ ਦੇ ਅਗਸਤ ਅਤੇ ਸਤੰਬਰ ਮਹੀਨੇ ਵਿਚ ਸੇਵਾ ਮੁਕਤ ਹੋਏ ਰੇਲ ਕਰਮਚਾਰੀਆਂ ਦੀ ਅੰਤਰਿਮ ਅਦਾਇਗੀ ਬਾਰੇ ਮੰਡਲ ਰੇਲ ਪ੍ਰਬੰਧਕ ਰਾਜੇਸ਼ ਅਗਰਵਾਲ ਨੇ ਵੀਡੀਓ ਕਾਨਫ਼ਰੰਸ ਰਾਹੀਂ ਗੱਲਬਾਤ ਕੀਤੀ | ਸਤੰਬਰ ...

ਪੂਰੀ ਖ਼ਬਰ »

ਲਾਈਨਜ਼ ਕਲੱਬ ਫ਼ਿਰੋਜ਼ਪੁਰ ਬਾਰਡਰ ਦਾ ਗਠਨ

ਫ਼ਿਰੋਜ਼ਪੁਰ, 16 ਅਕਤੂਬਰ (ਰਾਕੇਸ਼ ਚਾਵਲਾ)- ਲਾਈਨਜ਼ ਕਲੱਬ ਫ਼ਿਰੋਜ਼ਪੁਰ ਬਾਰਡਰ ਨੂੰ ਲਾਈਨਜ਼ ਕਲੱਬ ਇੰਟਰਨੈਸ਼ਨਲ ਵਲੋਂ ਮਾਨਤਾ ਦੇਣ ਉਪਰੰਤ ਕਲੱਬ ਦੀ ਪਹਿਲੀ ਅਧਿਕਾਰਤ ਮੀਟਿੰਗ ਕੀਤੀ ਗਈ | ਲਾਈਨਜ਼ ਕਲੱਬ ਫ਼ਿਰੋਜ਼ਪੁਰ ਬਾਰਡਰ ਨੂੰ ਲਾਈਨਜ਼ ਕਲੱਬ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਛਾੜ ਤੇ ਤੰਗ-ਪ੍ਰੇਸ਼ਾਨ ਕਰਨ ਵਾਲੇ ਨੌਜਵਾਨ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 16 ਅਕਤੂਬਰ (ਕੁਲਬੀਰ ਸਿੰਘ ਸੋਢੀ)- ਥਾਣਾ ਕੈਂਟ ਪੁਲਿਸ ਨੇ ਫ਼ਿਰੋਜ਼ਪੁਰ ਕੈਂਟ ਵਾਸੀ ਨਾਬਾਲਗ ਲੜਕੀ ਵਲੋਂ ਦਿੱਤੇ ਬਿਆਨਾਂ 'ਤੇ ਕਾਰਵਾਈ ਕਰਦੇ ਹੋਏ ਛੇੜਛਾੜ ਤੇ ਤੰਗ-ਪ੍ਰੇਸ਼ਾਨ ਕਰਨ ਵਾਲੇ ਮੁਲਜ਼ਮ ਵਿਰੁੱਧ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ...

ਪੂਰੀ ਖ਼ਬਰ »

ਤਫ਼ਤੀਸ਼ 'ਚ ਪੁਲਿਸ ਨੂੰ ਸਹਿਯੋਗ ਨਾ ਦੇਣ 'ਤੇ ਦੋ ਵਿਅਕਤੀਆਂ ਦੀ ਅੰਤਰਿਮ ਪੇਸ਼ਗੀ ਜ਼ਮਾਨਤ ਖਾਰਿਜ

ਫ਼ਿਰੋਜ਼ਪੁਰ, 16 ਅਕਤੂਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਵਲੋਂ ਰੇਤਾ ਦੀ ਨਾਜਾਇਜ਼ ਨਿਕਾਸੀ ਦੇ ਮਾਮਲੇ ਵਿਚ ਪੁਲਿਸ ਨੂੰ ਲੋੜੀਂਦੇ ਦੋ ਵਿਅਕਤੀਆਂ ਦੀ ਗਿ੍ਫ਼ਤਾਰੀ 'ਤੇ ਰੋਕ ਲਗਾਉਂਦੇ ਹੋਏ ਪੁਲਿਸ ਤਫ਼ਤੀਸ਼ ਵਿਚ ਸ਼ਾਮਿਲ ਹੋਣ ਦਾ ਹੁਕਮ ਦਿੱਤਾ ...

ਪੂਰੀ ਖ਼ਬਰ »

ਕੇਵਲ ਸਿੰਘ ਕੱਸੋਆਣਾ ਗੁਰਮਤਿ ਰਾਗੀ ਗ੍ਰੰਥੀ ਸਭਾ ਜ਼ੀਰਾ ਦੇ ਪ੍ਰਧਾਨ ਬਣੇ

ਜ਼ੀਰਾ, 16 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਇਲਾਕੇ ਦੇ ਰਾਗੀ-ਗ੍ਰੰਥੀ ਸਿੰਘਾਂ ਦੀ ਮੀਟਿੰਗ ਗੁਰਦੁਆਰਾ ਬਾਬੇ ਸ਼ਹੀਦ ਪਾਤਸ਼ਾਹੀ 6ਵੀਂ ਪਿੰਡ ਗਾਦੜੀਵਾਲਾ ਜ਼ੀਰਾ ਵਿਖੇ ਹੋਈ, ਜਿਸ ਵਿਚ ਗੁਰਮਤਿ ਰਾਗੀ ਗ੍ਰੰਥੀ ਸਭਾ ਜ਼ੀਰਾ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਇਸ ...

ਪੂਰੀ ਖ਼ਬਰ »

ਮਯੰਕ ਫਾਊਾਡੇਸ਼ਨ ਨੇ 13 ਵਿਦਿਆਰਥਣਾਂ ਨੂੰ ਉੱਚ ਸਿੱਖਿਆ ਲਈ ਭੇਟ ਕੀਤਾ ਵਜ਼ੀਫ਼ਾ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਮਯੰਕ ਫਾਉਂਡੇਸ਼ਨ ਵਲੋਂ ਗਰਲਜ਼ ਸਕਾਲਰਸ਼ਿਪ ਪ੍ਰੋਗਰਾਮ 'ਪ੍ਰਤਿਭਾ' ਅਧੀਨ ਆਰਥਿਕ ਤੌਰ 'ਤੇ ਕਮਜ਼ੋਰ ਲੜਕੀਆਂ ਦੀ ਸਕੂਲੀ ਪੜ੍ਹਾਈ ਤੋਂ ਬਾਅਦ ਉੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਡੀ.ਸੀ. ਮਾਡਲ ਸਕੂਲ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਗੱਲਬਾਤ ਦਾ ਸਮਾਂ ਨਾ ਦੇਣਾ ਕੇਂਦਰ ਦਾ ਹੈਂਕੜਬਾਜ਼ ਵਤੀਰਾ- ਅਵਤਾਰ ਸਿੰਘ ਜ਼ੀਰਾ

ਜ਼ੀਰਾ, 16 ਅਕਤੂਬਰ (ਮਨਜੀਤ ਸਿੰਘ ਢਿੱਲੋਂ)-ਦਿੱਲੀ ਵਿਖੇ ਬੁਲਾ ਕੇ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਖ਼ੁਦ ਸਮਾਂ ਨਾ ਦੇਣਾ ਕੇਂਦਰ ਦਾ ਹੈਂਕੜਬਾਜ਼ ਵਤੀਰਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ...

ਪੂਰੀ ਖ਼ਬਰ »

ਜਾਗਰੂਕਤਾ ਵੈਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਰਾਲੀ ਸੁਰੱਖਿਆ ਅਭਿਆਨ ਤਹਿਤ ਚਲਾਈਆਂ ਗਈਆਂ ਜਾਗਰੂਕਤਾ ਵੈਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ.) ਮੈਡਮ ਰਾਜਦੀਪ ਕੌਰ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਗੁਰੂ ਨਾਨਕ ਭਲਾਈ ਮਿਸ਼ਨ ਵਲੋਂ ਲੋੜਵੰਦ ਪਰਿਵਾਰ ਨੂੰ ਵੰਡਿਆ ਰਾਸ਼ਨ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਗੁਰੂ ਨਾਨਕ ਭਲਾਈ ਮਿਸ਼ਨ ਫ਼ਿਰੋਜ਼ਪੁਰ ਵਲੋਂ ਹਰ ਮਹੀਨੇ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਘਰੇਲੂ ਵਰਤੋ ਲਈ ਰਾਸ਼ਨ ਵੰਡਿਆ ਜਾਂਦਾ ਹੈ | ਇਸ ਵਾਰ ਵੀ ਲੋੜਵੰਦ ਪਰਿਵਾਰ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਗੁਰੂ ਨਾਨਕ ...

ਪੂਰੀ ਖ਼ਬਰ »

ਨਗਰ ਪੰਚਾਇਤ ਮੁੱਦਕੀ ਨੇ 'ਮੇਰਾ ਕਚਰਾ, ਮੇਰੀ ਜ਼ਿੰਮੇਵਾਰੀ' ਮੁਹਿੰਮ ਤਹਿਤ ਵੰਡੀ ਮੁਫ਼ਤ ਜੈਵਿਕ ਖਾਦ ਅਤੇ ਕੱਪੜੇ ਦੇ ਥੈਲੇ

ਮੁੱਦਕੀ, 16 ਅਕਤੂਬਰ (ਭੁਪਿੰਦਰ ਸਿੰਘ)- ਅੱਜ ਸਥਾਨਕ ਕਸਬੇ ਦੇ ਨਗਰ ਪੰਚਾਇਤ ਦਫ਼ਤਰ ਵਿੱ ਨਗਰ ਪੰਚਾਇਤ ਮੁੱਦਕੀ ਵਲੋਂ 'ਮੇਰਾ ਕਚਰਾ ਮੇਰੀ ਜ਼ਿੰਮੇਵਾਰੀ' ਮੁਹਿੰਮ ਤਹਿਤ ਮੁੱਦਕੀ ਦੀਆਂ ਔਰਤਾਂ ਦੇ ਸੈੱਲਫ਼ ਹੈਲਪ ਗਰੁੱਪ ਦੀ ਹਾਜ਼ਰੀ ਵਿਚ ਇਕ ਸਮਾਗਮ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 314 ਬੇਰੁਜ਼ਗਾਰਾਂ ਨੇ ਕੀਤੀ ਸ਼ਿਰਕਤ

ਫ਼ਿਰੋਜ਼ਪੁਰ, 16 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬੇਰੁਜ਼ਗਾਰ ਪ੍ਰਾਰਥੀਆਂ ਅਤੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਬਿਊਰੋ ਆਫ਼ ਰੋਜ਼ਗਾਰ ਅਤੇ ਕਾਰੋਬਾਰ ...

ਪੂਰੀ ਖ਼ਬਰ »

ਨਿਸ਼ਾਨ ਸਿੰਘ ਸੁੱਖੇਵਾਲਾ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਬਣੇ

ਜ਼ੀਰਾ, 16 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)- ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਦੀ ਚੋਣ ਸਬੰਧੀ ਆਮ ਇਜਲਾਸ ਐੱਸ.ਡੀ.ਐਮ ਰਣਜੀਤ ਸਿੰਘ ਭੁੱਲਰ ਅਤੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਦੀ ਦੇਖ-ਰੇਖ ਹੇਠ ਹੋਇਆ, ਜਿਸ ਦੌਰਾਨ ਮੈਂਬਰਾਂ ਵਲੋਂ ਨਿਸ਼ਾਨ ...

ਪੂਰੀ ਖ਼ਬਰ »

ਡੇਂਗੂ ਪੀੜਤਾਂ ਲਈ ਸਪੈਸ਼ਲ ਬੈੱਡ ਲਗਾਏ

ਫ਼ਿਰੋਜ਼ਪੁਰ, 16 ਅਕਤੂਬਰ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਪਿੱਛੋਂ ਡੇਂਗੂ ਬੁਖ਼ਾਰ ਨੇ ਦਸਤਕ ਦਿੱਤੀ ਹੋਈ ਹੈ, ਜਿਸ ਦੀ ਲਪੇਟ ਵਿਚ ਸੈਂਕੜੇ ਮਰੀਜ਼ਾਂ ਦੇ ਆਉਣ ਕਰਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX