ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  12 minutes ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 21 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਦਲਜੀਤ ਸਿੰਘ ਮੱਕੜ)- ਅੱਜ ਸਵੇਰੇ ਚੀਮਾ ਮੰਡੀ ਝਾੜੋਂ ਸੜਕ 'ਤੇ ਹੋਏ ਹਾਦਸੇ 'ਚ ਮੋਟਰਸਾਈਕਲ ਸਵਾਰ...
ਅੰਮ੍ਰਿਤਸਰ 'ਚ ਕੋਰੋਨਾ ਦੇ 50 ਨਵੇਂ ਮਾਮਲੇ ਆਏ ਸਾਹਮਣੇ, 1 ਹੋਰ ਮਰੀਜ਼ ਨੇ ਤੋੜਿਆ ਦਮ
. . .  16 minutes ago
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 50 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11552 ਹੋ ਗਏ...
ਰਾਜਾਸਾਂਸੀ ਪਹੁੰਚੇ ਅਮਰੀਕਾ ਤੋਂ ਡਿਪੋਰਟ ਕੀਤੇ 69 ਭਾਰਤੀ, ਇਕ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  19 minutes ago
ਰਾਜਾਸਾਂਸੀ, 21 ਅਕਤੂਬਰ (ਹੇਰ)- ਸੁਨਹਿਰੀ ਭਵਿੱਖ ਦੀ ਤਾਂਘ ਮਨ 'ਚ ਲੈ ਕੇ ਅਮਰੀਕਾ ਪੁੱਜਣ 'ਚ ਕਾਮਯਾਬ ਹੋਣ ਵਾਲੇ ਭਾਰਤੀਆਂ 'ਚੋਂ ਕਾਨੂੰਨੀ ਲੜਾਈ ਹਾਰਨ ਵਾਲੇ 69 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ...
ਟਕਸਾਲੀ ਆਗੂ ਟੇਕ ਸਿੰਘ ਨੰਬਰਦਾਰ ਦਾ ਦਿਹਾਂਤ
. . .  24 minutes ago
ਲੌਂਗੋਵਾਲ, 21 ਅਕਤੂਬਰ (ਸ. ਸ. ਖੰਨਾ, ਵਿਨੋਦ)- ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਅਨਨ ਸੇਵਕ ਅਤੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਪ੍ਰਧਾਨ...
ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੰਧੂ ਵਲੋਂ ਦਾਣਾ ਮੰਡੀ ਦਾ ਅਚਨਚੇਤ ਦੌਰਾ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
. . .  27 minutes ago
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਝੋਨੇ ਦੀ ਚੱਲ ਰਹੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਸਿੰਘ ਸੰਧੂ ਵਲੋਂ ਦਾਣਾ ਮੰਡੀ ਅਜਨਾਲਾ ਦਾ ਅਚਨਚੇਤ ਦੌਰਾ ਕੀਤਾ...
ਹੁਸ਼ਿਆਰਪੁਰ 'ਚ ਕੋਰੋਨਾ ਦੇ 106 ਹੋਰ ਮਰੀਜ਼ਾਂ ਦੀ ਪੁਸ਼ਟੀ, 1 ਮਰੀਜ਼ ਦੀ ਮੌਤ
. . .  34 minutes ago
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 106 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 5787 ਹੋ ਗਈ ਹੈ, ਜਦਕਿ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀਆਂ ਵਰਕਰਾਂ ਨੇ ਕਿਸਾਨ ਧਰਨੇ 'ਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  36 minutes ago
ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਅੰਮ੍ਰਿਤਸਰ ਹਵਾਈ ਅੱਡਾ...
ਹੰਗਾਮੇ ਲਈ ਰਿਲਾਇੰਸ ਪੰਪ ਡੀਲਰਾਂ ਨੇ ਬਿਨਾਂ ਸ਼ਰਤ ਕਿਸਾਨਾਂ ਤੋਂ ਮੰਗੀ ਮੁਆਫ਼ੀ
. . .  45 minutes ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਨਾਲ ਬੈਠਕ ਤੋਂ ਬਾਅਦ ਰਿਲਾਇੰਸ ਪੈਟਰੋਲ ਪੰਪ ਐਸੋਸੀਏਸ਼ਨ ਨੇ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਇਸ ਤੋਂ ਬਾਅਦ ਕਿਸਾਨ ਸੰਗਠਨਾਂ ਨੇ ਪੱਤਰਕਾਰਾਂ...
ਲੁਧਿਆਣਾ 'ਚ ਕੋਰੋਨਾ ਕਾਰਨ 6 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
. . .  56 minutes ago
ਲੁਧਿਆਣਾ, 21 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 6 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 4 ਮ੍ਰਿਤਕ ਮਰੀਜ਼ ਜ਼ਿਲ੍ਹਾ...
ਕਿਸਾਨ ਜਥੇਬੰਦੀਆਂ ਅਤੇ ਰਿਲਾਇੰਸ ਪੰਪ ਡੀਲਰਾਂ ਵਿਚਾਲੇ ਬੈਠਕ ਜਾਰੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਬੈਠਕ ਦੌਰਾਨ ਅੱਜ ਰਿਲਾਇੰਸ ਪੰਪਾਂ ਦੇ ਡੀਲਰਾਂ ਵਲੋਂ ਕੀਤੇ ਹੰਗਾਮੇ ਤੋਂ ਬਾਅਦ ਕਿਸਾਨ ਭਵਨ ਵਿਖੇ ਪੁਲਿਸ ਤਾਇਨਾਤ ਕਰ...
ਸੰਗਰੂਰ 'ਚ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀ. ਸੀ. ਦਫ਼ਤਰ
. . .  about 1 hour ago
ਸੰਗਰੂਰ, 21 ਅਕਤੂਬਰ (ਧੀਰਜ ਪਸ਼ੋਰੀਆ)- ਅੱਜ ਰੇਲ ਰੋਕੋ ਅੰਦੋਲਨ ਦੇ 21ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ 'ਤੇ ਰੋਸ ਰੈਲੀ ਕੀਤੀ ਗਈ ਅਤੇ ਮੋਦੀ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਇਸ ਤੋਂ ਬਾਅਦ ਬਾਹਰਲੇ ਸੂਬਿਆਂ ਤੋਂ...
ਪਠਾਨਕੋਟ 'ਚ ਕੋਰੋਨਾ ਦੇ 27 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 21 ਅਕਤੂਬਰ (ਆਰ. ਸਿੰਘ, ਸੰਧੂ, ਚੌਹਾਨ, ਆਸ਼ੀਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ 'ਚ ਅੱਜ ਕੋਰੋਨਾ ਦੇ 27 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ...
ਕਿਸਾਨਾਂ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਅਹਿਮ ਬੈਠਕ ਦੇ ਬਾਰੇ ਅੱਜ ਕਿਸਾਨਾਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ। ਇਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ ਕਰ ਦਿੱਤਾ...
ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ਤੋਂ ਚੰਡੀਗੜ੍ਹ ਤੱਕ 22 ਅਕਤੂਬਰ ਨੂੰ ਰੋਸ ਮਾਰਚ -ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ) ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਵਿਚ ਦਲਿਤਾਂ ਉੱਪਰ ਹੋ ਰਹੇ ਤਸ਼ੱਦਦ ਅਤੇ ਭਾਜਪਾ ਆਗੂਆਂ ਦੇ ਰਸਤੇ ਰੋਕਣ ਦੇ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ 22 ਅਕਤੂਬਰ ਨੂੰ ਜਲੰਧਰ ਤੋਂ ਚੰਡੀਗੜ੍ਹ ਤੱਕ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੀ ਕੋਠੀ ਦਾ...
ਰੇਲ ਰੋਕੋ ਅੰਦੋਲਨ 'ਚ ਦਿੱਤੀ ਜਾਵੇਗੀ ਢਿੱਲ, ਪਰ ਅੰਦੋਲਨ ਰਹੇਗਾ ਜਾਰੀ, ਅਗਲੀ ਰਣਨੀਤੀ 'ਤੇ 4 ਨਵੰਬਰ ਨੂੰ ਹੋਵੇਗੀ ਮੀਟਿੰਗ
. . .  about 2 hours ago
ਚੰਡੀਗੜ੍ਹ, 21 ਅਕਤੂਬਰ - ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਅਹਿਮ ਮੀਟਿੰਗ ਵਿਚ ਫ਼ੈਸਲੇ ਲਏ ਗਏ ਹਨ। ਜਿਨ੍ਹਾਂ ਵਿਚ ਰੇਲ ਰੋਕੋ ਅੰਦੋਲਨ ਵਿਚ ਢਿੱਲ ਦਿੱਤੀ ਜਾ ਰਹੀ ਹੈ, ਮਾਲ ਗੱਡੀਆਂ ਲਈ ਢਿੱਲ ਦਿੱਤੀ ਜਾ ਰਹੀ ਹੈ। 5 ਨਵੰਬਰ ਤੱਕ ਢਿੱਲ ਦੇਣ ਦੀ ਗੱਲ ਕਹੀ ਗਈ ਹੈ। ਭਾਜਪਾ ਆਗੂਆਂ ਦੀ ਵੱਡੇ ਪੱਧਰ...
ਅਕਾਲੀ ਆਗੂ ਜਥੇਦਾਰ ਮਲਕੀਅਤ ਸਿੰਘ ਸੈਣੀ ਦਾ ਦਿਹਾਂਤ
. . .  about 2 hours ago
ਬੰਗਾ, 21ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਜਥੇ. ਮਲਕੀਅਤ ਸਿੰਘ ਸੈਣੀ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਨ੍ਹਾਂ ਨੇ ਪਾਰਟੀ ਲਈ ਬਹੁਤ ਸੰਘਰਸ਼...
ਕੈਂਸਰ ਤੋਂ ਠੀਕ ਹੋਏ ਸੰਜੇ ਦੱਤ, ਭਾਵੁਕ ਸੰਦੇਸ਼ ਨਾਲ ਕੀਤਾ ਧੰਨਵਾਦ
. . .  about 2 hours ago
ਮੁੰਬਈ, 21 ਅਕਤੂਬਰ - ਅਗਸਤ ਵਿਚ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਪੀੜਤ ਹੋਏ ਤੇ ਇਲਾਜ ਕਰਵਾ ਰਹੇ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਸੰਜੇ ਦੱਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹ ਹੁਣ ਕੈਂਸਰ ਤੋਂ ਠੀਕ ਹੋ ਗਏ ਹਨ। ਇਸ ਲਈ ਸੰਜੇ ਦੱਤ ਨੇ ਸੰਦੇਸ਼ ਵਿਚ ਲਿਖਿਆ ਕਿ ਉਹ ਭਾਵੁਕ ਹਨ ਤੇ ਉਨ੍ਹਾਂ...
ਹੀਰਾ ਸੋਢੀ ਸੂਚਨਾ ਕਮਿਸ਼ਨ ਦੇ ਚੇਅਰਮੈਨ ਨਿਯੁਕਤ, ਕੈਬਨਿਟ ਮੰਤਰੀ ਦੇ ਹਨ ਬੇਟੇ
. . .  33 minutes ago
ਗੁਰੂ ਹਰ ਸਹਾਏ, 21 ਅਕਤੂਬਰ (ਹਰਚਰਨ ਸਿੰਘ ਸੰਧੂ) - ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ...
ਚੀਫ਼ ਖ਼ਾਲਸਾ ਦੀਵਾਨ ਵੱਲੋਂ ਆਨਰੇਰੀ ਸਕੱਤਰ ਦੇ ਅਹੁਦੇ ਲਈ ਹੋਣ ਵਾਲੀ ਚੋਣ ਮੁਲਤਵੀ ਕਰਨ ਦਾ ਫ਼ੈਸਲਾ
. . .  about 2 hours ago
ਅੰਮ੍ਰਿਤਸਰ, 21 ਅਕਤੂਬਰ (ਜੱਸ) - ਅੱਜ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਹੋਈ ਇਕੱਤਰਤਾ ਵਿਚ ਦੀਵਾਨ ਦੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਜੋ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਦੀ ਥਾਂ ਨਵੇਂ ਆਨਰੇਰੀ ਸਕੱਤਰ...
ਕੋਲੇ ਦੀ ਘਾਟ ਕਾਰਨ ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਬੰਦ
. . .  about 3 hours ago
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਕੋਲੇ ਦੀ ਘਾਟ ਕਾਰਨ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਬੀਤੀ ਰਾਤ ਤੋਂ ਬਿਜਲੀ ਉਤਪਾਦਨ ਬੰਦ ਹੋ ਗਿਆ ਹੈ। ਵੇਦਾਤਾਂ ਕੰਪਨੀ ਦੀ ਨਿੱਜੀ ਭਾਈਵਾਲ ਵਾਲਾ ਇਹ ਪਲਾਂਟ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਤਾਪ ਘਰ...
ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਪਹੁੰਚੇ ਮੰਤਰੀ ਤੇ ਸਿਆਸੀ ਸਲਾਹਕਾਰ
. . .  about 3 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਿਸਾਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਜਾਰੀ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ , ਭਾਰਤ ਭੂਸ਼ਨ ਆਸ਼ੂ, ਵਿਧਾਇਕ ਕੁਲਜੀਤ ਨਾਗਰਾ ਤੇ ਮੁੱਖ ਮੰਤਰੀ ਦੇ ਸਿਆਸੀ ਸਲਾਹ...
ਮਹਾਰਾਸ਼ਟਰ 'ਚ ਭਾਜਪਾ ਨੂੰ ਲੱਗਾ ਤਕੜਾ ਝਟਕਾ, ਚੋਟੀ ਦਾ ਨੇਤਾ ਨੈਸ਼ਨਲਿਸਟ ਕਾਂਗਰਸ ਪਾਰਟੀ 'ਚ ਸ਼ਾਮਲ
. . .  about 3 hours ago
ਮੁੰਬਈ, 21 ਅਕਤੂਬਰ - ਭਾਰਤੀ ਜਨਤਾ ਪਾਰਟੀ ਨੂੰ ਮਹਾਰਾਸ਼ਟਰ ਵਿਚ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਦਿੱਗਜ ਨੇਤਾ ਤੇ ਸਾਬਕਾ ਮੰਤਰੀ ਏਕਨਾਥ ਖੜਸੇ ਸ਼ੁੱਕਰਵਾਰ ਨੂੰ ਐਨ.ਸੀ.ਪੀ. ਵਿਚ ਸ਼ਾਮਲ ਹੋ ਰਹੇ ਹਨ। ਭਾਜਪਾ ਵਲੋਂ ਇਸ...
ਐਮ.ਐਸ.ਪੀ 'ਤੇ ਸਪਸ਼ਟ ਕੁੱਝ ਨਹੀਂ, ਰਾਜਪਾਲ ਨੇ ਅਜੇ ਬਿੱਲਾਂ 'ਤੇ ਮੁਹਰ ਨਹੀਂ ਲਗਾਈ ਤਾਂ ਕਾਂਗਰਸੀ ਜਸ਼ਨ ਕਿਸ ਗੱਲ ਦੇ ਮਨਾ ਰਹੇ ਹਨ - ਮਜੀਠੀਆ
. . .  about 3 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਗੱਲ ਅਜੇ ਵੀ ਉੱਤੇ ਹੀ ਖੜੀ ਹੈ, ਕਿਉਂਕਿ ਸਰਕਾਰ ਨੇ ਸਾਰਾ ਕੁੱਝ ਗੋਲਮਾਲ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਐਮ.ਐਸ.ਪੀ. ਨੂੰ ਲੈ ਕੇ ਸਪਸ਼ਟ ਫ਼ੈਸਲਾ ਨਹੀਂ ਲਿਆ...
ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ ਧਾਰਮਿਕ ਸਮਾਗਮ
. . .  about 4 hours ago
ਖੇਮਕਰਨ (ਤਰਨ ਤਾਰਨ), 21ਅਕਤੂਬਰ (ਰਾਕੇਸ਼ ਬਿੱਲਾ) - ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ 'ਚ ਅੱਜ ਪਿੰਡ ਭੂਰਾ ਕੋਹਨਾਂ ਵਿਚ ਮਨਾਏ ਜਾ ਰਹੇ ਸਮਾਗਮ 'ਚ ਧਾਰਮਿਕ ਸ਼ਖ਼ਸੀਅਤਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ...
ਕੇਂਦਰ ਦੇ ਕਿਸਾਨ ਮਾਰੂ ਕਾਨੂੰਨਾਂ ਖਿਲਾਫ ਆਂਗਣਵਾੜੀ ਵਰਕਰਾਂ ਵੀ ਕਿਸਾਨਾਂ ਦੇ ਹੱਕ 'ਚ ਨਿੱਤਰੀਆਂ
. . .  about 4 hours ago
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਦੇ ਨਾਮ 'ਤੇ ਲਿਆਂਦੇ ਕਿਸਾਨ ਮਾਰੂ ਕਾਨੂੰਨਾਂ ਦੇ ਖਿਲਾਫ ਜਿੱਥੇ ਕਿਸਾਨ ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵੱਲੋਂ ਤਕੜਾ ਸੰਘਰਸ਼ ਵਿੱਢਿਆ ਹੋਇਆ ਹੈ, ਉੱਥੇ ਹੀ ਹੁਣ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੀ ਕਿਸਾਨਾਂ ਦੇ ਹੱਕ 'ਚ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। ਸਾਇਰਸ

ਖੰਨਾ / ਸਮਰਾਲਾ

ਕਿਸਾਨਾਂ ਵਲੋਂ ਰਿਲਾਇੰਸ ਦੇ ਪੈਟਰੋਲ ਪੰਪ ਨੂੰ ਘੇਰ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਇਕ ਤੋਂ ਬਾਅਦ ਇਕ ਟੋਲ ਪਲਾਜ਼ੇ, ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪਾਂ ਦਾ ਘਿਰਾਓ ਕਰਕੇ ਅਤੇ ਇਨ੍ਹਾਂ ਨੂੰ ਅਣਮਿਥੇ ਸਮੇਂ ਲਈ ਰੋਕ ਕੇ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ¢ ਅੱਜ ਸਮਰਾਲਾ ਖੰਨਾ ਰੋਡ ਤੇ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ ਨੂੰ ਸ਼ਾਂਤਮਈ ਢੰਗ ਨਾਲ ਬੰਦ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ¢ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਸਮੁੱਚੇ ਵਰਗਾਂ ਅੰਦਰ ਸਖ਼ਤ ਗ਼ੁੱਸੇ ਦੀ ਲਹਿਰ ਹੈ¢ ਇਸ ਰੋਸ ਧਰਨੇ ਵਿਚ ਮੌਜੂਦ ਆਗੂਆਂ ਸਾਬਕਾ ਪੰਚਾਇਤ ਅਫ਼ਸਰ ਸੰਤੋਖ ਸਿੰਘ, ਇਕਬਾਲ ਸਿੰਘ ਊਰਨਾ, ਰਜਿੰਦਰ ਸਿੰਘ ਕੋਟ ਪਨੈਚ, ਉਤਮ ਸਿੰਘ ਬਰਬਾਲੀ, ਬਲਵੰਤ ਸਿੰਘ ਰਾਜੇਵਾਲ, ਬਲਵੀਰ ਸਿੰਘ ਖੀਰਨੀਆਂ, ਸੁਖਦੇਵ ਸਿੰਘ ਮਾਂਗਟ, ਮੀਹਾਂ ਸਿੰਘ, ਗੁਰਮੀਤ ਸਿੰਘ, ਅਮਰਦੀਪ ਸਿੰਘ, ਸਤਿੰਦਰ ਸਿੰਘ, ਹਰਪਾਲ ਸਿੰਘ ਰੂਪਾ, ਦਲਵਾਰਾ ਸਿੰਘ, ਬੂਟਾ ਸਿੰਘ, ਸੁਦਾਗਰ ਸਿੰਘ, ਮੁਖ਼ਤਿਆਰ ਸਿੰਘ ਸਰਵਰਪੁਰ, ਦਲਜੀਤ ਸਿੰਘ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿਚ ਇਲਾਕੇ ਭਰ ਦੇ ਪਿੰਡਾਂ ਦੇ ਸਾਰੇ ਵਰਗਾਂ ਨਾਲ ਸਬੰਧਿਤ ਲੋਕ ਹਾਜ਼ਰ ਹੋਏ¢

ਤਿਉਹਾਰਾਂ 'ਚ ਲੋਕ ਕੋਰੋਨਾ ਤੋਂ ਬਚਣ ਲਈ ਸਰਕਾਰੀ ਨਿਯਮਾਂ ਦੀ ਪਾਲਣਾ ਕਰਨ-ਡੀ.ਐਸ.ਪੀ.

ਮਾਛੀਵਾੜਾ ਸਾਹਿਬ, 16 ਅਕਤੂਬਰ (ਸੁਖਵੰਤ ਸਿੰਘ ਗਿੱਲ) - ਮੰਡੀ 'ਚ ਝੋਨੇ ਦੇ ਸੀਜ਼ਨ, ਰਾਮ-ਲੀਲ੍ਹਾ ਅਤੇ ਦੁਸਹਿਰਾ-ਦੀਵਾਲੀ ਦੇ ਤਿਉਹਾਰਾਂ ਨੂੰ ਦੇਖਦਿਆ ਕੋਰੋਨਾ ਤੋਂ ਬਚਾਅ ਲਈ ਸਮਰਾਲਾ ਦੇ ਡੀ.ਐਸ.ਪੀ ਜਸਵਿੰਦਰ ਸਿੰਘ ਨੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਰਾਮ-ਲੀਲ੍ਹਾ ...

ਪੂਰੀ ਖ਼ਬਰ »

ਕੇਂਦਰ ਦੀ ਭਾਜਪਾ ਸਰਕਾਰ ਦਾ ਹੰਕਾਰੀ ਰਵੱਈਆ ਦੇਸ਼ ਲਈ ਘਾਤਕ-ਖੀਰਨੀਆਂ

ਮਾਛੀਵਾੜਾ ਸਾਹਿਬ, 16 ਅਕਤੂਬਰ (ਸੁਖਵੰਤ ਸਿੰਘ ਗਿੱਲ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਉਦਯੋਗਪਤੀਆਂ ਦੀ ਖ਼ੁਸ਼ਹਾਲੀ ਲਈ ਬਣਾਏ ਗਏ 3 ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨਾਂ ਵਲੋਂ ਦਿਨ-ਰਾਤ ਅੰਦੋਲਨ ਕੀਤਾ ਜਾ ਰਿਹਾ ਹੈ, ਪਰ ਕੇਂਦਰ ਦੀ ਭਾਜਪਾ ਸਰਕਾਰ ...

ਪੂਰੀ ਖ਼ਬਰ »

ਕੋਵਿਡ ਟੈਸਟਿੰਗ ਪ੍ਰਤੀ ਲੋਕਾਂ 'ਚ ਵਧੀ ਜਾਗਰੂਕਤਾ

ਮਾਛੀਵਾੜਾ ਸਾਹਿਬ, 16 ਅਕਤੂਬਰ (ਮਨੋਜ ਕੁਮਾਰ)-ਕੋਵਿਡ ਟੈਸਟਿੰਗ ਲਈ ਆਮ ਲੋਕਾਂ ਵਿਚ ਪੈਦਾ ਹੋਇਆ ਭਰਮ ਸਮੇਂ ਦੇ ਨਾਲ-ਨਾਲ ਕਾਫ਼ੀ ਹੱਦ ਤੱਕ ਦੂਰ ਹੁੰਦਾ ਨਜ਼ਰ ਆ ਰਿਹਾ ਹੈ | ਸਿਵਲ ਹਸਪਤਾਲ ਵਿਚ ਬਣਾਏ ਗਏ ਕੋਵਿਡ ਟੈਸਟ ਸੈਂਟਰ ਵਿਚ ਹੁਣ ਕਰੀਬ 40-50 ਲੋਕ ਆਪਣਾ ਟੈਸਟ ਕਰਵਾ ...

ਪੂਰੀ ਖ਼ਬਰ »

ਅੱਜ ਫੂਕਿਆ ਜਾਵੇਗਾ ਦੋਰਾਹਾ ਵਿਖੇ ਕਿਸਾਨ ਵਿਰੋਧੀ 'ਮੋਦੀ' ਦਾ ਪੁਤਲਾ-ਕਿਸਾਨ ਆਗੂ

ਦੋਰਾਹਾ, 16 ਅਕਤੂਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ/ਪੱਤਰ ਪ੍ਰੇਰਕ)- ਪੰਜਾਬ ਦੀਆਂ ਸਮੂਹ 30 ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੇ ਕਿਸਾਨੀ ਕਰਜ਼ੇ ਮੁਆਫ਼ ਕਰਨ ਆਦਿ ਮੰਗਾਂ ਮਨਵਾਉਣ ਲਈ ਪੰਜਾਬ ਭਰ 'ਚ 1 ਅਕਤੂਬਰ ਤੋਂ ਅਣਮਿਥੇ ਸਮੇਂ ਲਈ ...

ਪੂਰੀ ਖ਼ਬਰ »

95 ਏਕੜ 'ਚ ਖੇਤੀ ਕਰਨ ਵਾਲੇ ਜਸਦੇਵ ਨੇ ਕਦੇ ਨਹੀਂ ਸਾੜੀ ਖੇਤਾਂ 'ਚ ਪਰਾਲੀ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)- ਪਿੰਡ ਲਿਬੜਾ ਦਾ ਅਗਾਂਹਵਧੂ ਕਿਸਾਨ ਜਸਦੇਵ ਸਿੰਘ ਝੋਨੇ ਦੀ ਪਰਾਲੀ ਦੇ ਨਾੜ ਨੂੰ ਸਾੜੇ ਵਗੈਰ ਖੇਤੀ ਕਰਨ ਕਰ ਕੇ ਦੂਜੇ ਕਿਸਾਨਾਂ ਲਈ ਮਿਸਾਲ ਬਣਿਆ ਹੈ | ਜਸਦੇਵ ਸਿੰਘ 95 ਏਕੜ 'ਚ ਖੇਤੀਬਾੜੀ ਕਰਦਾ ਹੈ ਅਤੇ ਉਨ੍ਹਾਂ ਨੇ ਕਦੇ ਵੀ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਨੇ ਕੱਸਿਆ ਸ਼ਿਕੰਜਾ

ਮਾਛੀਵਾੜਾ ਸਾਹਿਬ, 16 ਅਕਤੂਬਰ (ਮਨੋਜ ਕੁਮਾਰ)-ਸਰਕਾਰ ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਅਜੇ ਵੀ ਖੇਤਾਂ ਵਿਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ | ਭਾਵੇਂ ਇਸ ਵਿਚ ਪਹਿਲਾਂ ਨਾਲੋ ਕੁੱਝ ਕਮੀ ਦਰਜ ਕੀਤੀ ਗਈ ਹੈ, ਪਰ ਇਹ ਮਾਹੌਲ ਅਜੇ ਵੀ ਜਾਰੀ ਹੈ | ਪਿਛਲੇ ਦੋ ਦਿਨਾਂ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਦੀ ਅਗਵਾਈ 'ਚ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ਼ ਵੱਡੀ ਗਿਣਤੀ 'ਚ ਔਰਤਾਂ ਵਲੋਂ ਧਰਨਾ

ਜੋਧਾ, 16 ਅਕਤੂਬਰ (ਗੁਰਵਿੰਦਰ ਸਿੰਘ ਹੈਪੀ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੇ ਖ਼ਿਲਾਫ਼ ਅੱਜ ਪਿੰਡ ਗੁੱਜਰਵਾਲ ਵਿਖੇ ਨਾਲ ਲੱਗਦੇ ਦਰਜਨ ਦੇ ਕਰੀਬ ਪਿੰਡਾਂ ਦੀਆਂ ਵੱਡੀ ਗਿਣਤੀ 'ਚ ਔਰਤਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਝੋਨੇ ਦੀ ਸਰਕਾਰੀ ਅਦਾਇਗੀ ਆੜ੍ਹਤੀਆ ਨੂੰ ਜਾਰੀ, ਲਗਾਤਾਰ ਵਧ ਰਹੀ ਆਮਦ

ਮਾਛੀਵਾੜਾ ਸਾਹਿਬ, 16 ਅਕਤੂਬਰ (ਮਨੋਜ ਕੁਮਾਰ)-ਪਿਛਲੇ ਕਾਫ਼ੀ ਸਮੇਂ ਤੋ ਝੋਨੇ ਦੀ ਸਰਕਾਰੀ ਅਦਾਇਗੀ ਦਾ ਇੰਤਜ਼ਾਰ ਆਖ਼ਰ ਉਸ ਸਮੇਂ ਸਮਾਪਤ ਹੋ ਗਿਆ, ਜਦੋਂ ਸਰਕਾਰ ਨੇ ਫ਼ਸਲ ਦੀ ਬਣਦੀ ਅਦਾਇਗੀ ਆੜ੍ਹਤੀਆਂ ਨੂੰ ਜਾਰੀ ਕਰ ਦਿੱਤੀ ਜਿਸ ਨਾਲ ਆੜ੍ਹਤੀਆਂ ਦੇ ਚਿਹਰਿਆਂ 'ਤੇ ...

ਪੂਰੀ ਖ਼ਬਰ »

ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਮੰਗ ਲਈ 20 ਨੂੰ ਚੰਡੀਗੜ੍ਹ 'ਚ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ ਜਾਵੇਗਾ-ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)- ਅੱਜ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਪੰਜਾਬ ਨੇ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕਰੋੜਾਂ ਦੇ ਘੁਟਾਲੇ ਕਰਨ ਦੇ ਦੋਸ਼ ਹੇਠ ਮੰਤਰੀ ਪਦ ਹਟਾਇਆ ਜਾਵੇ¢ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਖੰਨਾ ਸੰਸਥਾ ਦੁਆਰਾ ਆਈਲੈਟਸ ਲਈ ਕਲਾਸਾਂ 19 ਤੋਂ ਸ਼ੁਰੂ-ਡੱਲਾ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)- ਗੁਰਮਿਲਾਪ ਸਿੰਘ ਡੱਲਾ ਦੀ ਅਗਵਾਈ ਹੇਠ ਚੱਲ ਰਹੀ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਦੀ ਖੰਨਾ ਸੰਸਥਾ 'ਚ 19 ਅਕਤੂਬਰ ਦਿਨ ਸੋਮਵਾਰ ਨੂੰ ਆਈਲੈਟਸ ਦੀਆਂ ਰੈਗੂਲਰ ਕਲਾਸਾਂ ਸ਼ੁਰੂ ਹੋ ਰਹੀਆਂ ਹਨ¢ ਕੋਰੋਨਾ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਨਾ ਛਿੜਕੇ-ਜੱਲ੍ਹਾ, ਟਿੰਬਰਵਾਲ

ਮਲੌਦ, 16 ਅਕਤੂਬਰ (ਨਿਜ਼ਾਮਪੁਰ/ਚਾਪੜਾ/ਪੱਤਰ ਪ੍ਰੇਰਕ)- ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿਨੋਂ-ਦਿਨ ਵਧ ਰਹੇ ਲੋਕ ਰੋਹ ਨੂੰ ਥੰਮਣ ਦੀ ਬਜਾਏ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕ ਰਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਾਣਾ ਮੰਡੀ ...

ਪੂਰੀ ਖ਼ਬਰ »

ਕੰਮ ਤੋਂ ਵਾਪਸ ਜਾ ਰਹੇ ਵਿਅਕਤੀ ਤੋਂ ਮੋਟਰਸਾਈਕਲ ਤੇ ਬੈਗ ਖੋਹ ਕੇ ਚੋਰ ਹੋਏ ਫ਼ਰਾਰ

ਕੁਹਾੜਾ, 16 ਅਕਤੂਬਰ (ਸੰਦੀਪ ਸਿੰਘ ਕੁਹਾੜਾ)- ਥਾਣਾ ਕੰੂਮ ਕਲਾਂ ਦੀ ਪੁਲਿਸ ਵਲੋਂ ਕੰਮ ਤੋਂ ਵਾਪਸ ਘਰ ਨੰੂ ਜਾ ਰਹੇ ਵਿਅਕਤੀ ਤੋਂ ਮੋਟਰਸਾਈਕਲ ਅਤੇ ਬੈਗ ਖੋਹ ਕੇ ਫ਼ਰਾਰ ਹੋਣ ਤਹਿਤ ਦੋ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ¢ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਵਾਰਡ-17 'ਚ ਨਵੀਆਂ ਲਾਭਪਾਤਰੀ ਕਾਪੀਆਂ ਬਣਾਉਣ ਦਾ ਕੈਂਪ ਬਾਵਾ ਦੀ ਅਗਵਾਈ 'ਚ ਲੱਗਾ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)- ਅੱਜ ਗੁਰੂ ਨਾਨਕ ਨਗਰ ਥੇਹ ਵਾਰਡ-17 ਵਿਚ ਨਵੀਆਂ ਲਾਭਪਾਤਰੀਆਂ ਕਾਪੀਆਂ ਬਣਾਉਣ ਦਾ ਕੈਂਪ ਲਗਾਇਆ ਗਿਆ¢ ਇਹ ਕੈਂਪ ਸਾਬਕਾ ਐਮ. ਸੀ. ਸੁਰਿੰਦਰ ਕੁਮਾਰ ਬਾਵਾ ਤੇ ਉਨ੍ਹਾਂ ਦੀ ਪਤਨੀ ਚਰਨੋ ਦੇਵੀ ਵਾਰਡ ਮਹਿਲਾ ਪ੍ਰਧਾਨ ਦੀ ਅਗਵਾਈ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ

ਖੰਨਾ, 16 ਅਕਤੂਬਰ (ਮਨਜੀਤ ਸਿੰਘ ਧੀਮਾਨ)- ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ 'ਚ ਖੰਨਾ ਪੁਲਿਸ ਨੇ ਕਾਲਾ ਵਰਮਾ, ਅਜੈ ਵਰਮਾ ਅਤੇ 15-20 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 342, 323, 506, 34, ਆਈ. ਪੀ. ਸੀ. ਅਧੀਨ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ...

ਪੂਰੀ ਖ਼ਬਰ »

ਐਸ.ਡੀ.ਐਮ. ਢਿੱਲੋਂ ਵਲੋਂ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਡੇਹਲੋਂ, 16 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ/ਪੱਤਰ ਪ੍ਰੇਰਕ)-ਮਾਰਕੀਟ ਕਮੇਟੀ ਕਿਲ੍ਹਾ ਰਾਏਪੁਰ ਅਧੀਨ ਆਉਂਦੀਆਂ ਦਾਣਾ ਮੰਡੀਆਂ ਵਿਚ ਆ ਰਹੀ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਐਸ. ਡੀ. ਐਮ. ਬਲਵਿੰਦਰ ਸਿੰਘ ਢਿੱਲੋਂ ਨੇ ਦਾਣਾ ਮੰਡੀ ਕਿਲ੍ਹਾ ...

ਪੂਰੀ ਖ਼ਬਰ »

ਮਜ਼ਦੂਰਾਂ ਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਬੀਜਾ ਵਿਖੇ 29 ਨੂੰ ਲੋਕਾਂ ਦਾ ਇਕੱਠ ਕਰਾਂਗੇ-ਰੁਪਾਲੋਂ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)- ਕੇਂਦਰ ਦੀ ਬੀ.ਜੇ.ਪੀ. ਸਰਕਾਰ ਵਲੋਂ ਇਕ ਪਾਸੇ ਕਿਸਾਨਾਂ ਦੇ ਖਿਲਾਫ ਖੇਤੀ ਸੋਧ ਵਰਗੇ ਕਾਲੇ ਕਾਨੂੰਨ ਪਾਸ ਕੀਤੇ ਗਏ ਹਨ, ਉਥੇ ਹਜ਼ਾਰਾਂ ਕੁਰਬਾਨੀਆਂ ਕਰਕੇ ਪ੍ਰਾਪਤ ਕੀਤੇ ਗਏ ਕਿਰਤ ਕਾਨੂੰਨਾਂ ਉੱਤੇ ਵੀ ਹਮਲਾ ਕੀਤਾ ਗਿਆ ਹੈ, ...

ਪੂਰੀ ਖ਼ਬਰ »

ਘਰ ਦੇ ਕੂੜੇ ਨੂੰ ਲੈ ਕੇ ਹੋਏ ਝਗੜੇ ਕਾਰਨ ਔਰਤ ਵਲੋਂ ਖ਼ੁਦਕੁਸ਼ੀ

ਦੋਰਾਹਾ, 16 ਅਕਤੂਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ/ਪੱਤਰ ਪ੍ਰੇਰਕ)- ਥਾਣਾ ਦੋਰਾਹਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਕਿਰਨਦੀਪ ਸਿੰਘ ਵਾਸੀ ਪਿੰਡ ਬਿਲਾਸਪੁਰ ਦੇ ਬਿਆਨ 'ਤੇ ਦਰਜ ਹੋਇਆ ਕਿ ਉਸ ਦੀ ਪਤਨੀ ਹਰਜੀਤ ਕੌਰ ਉਮਰ ਕਰੀਬ 55 ਸਾਲ ਆਪਣੇ ਘਰ ਦਾ ਦਰਵਾਜਾ ਸਾਫ਼ ...

ਪੂਰੀ ਖ਼ਬਰ »

ਖੰਨੇ 'ਚ ਕਿਸਾਨਾਂ ਦਾ ਧਰਨਾ 14ਵੇਂ ਦਿਨ ਵੀ ਜਾਰੀ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)- ਖੰਨੇ ਦੇ ਰੇਲਵੇ ਸਟੇਸ਼ਨ 'ਤੇ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਤੇ ਯੂਥ ਕਿਸਾਨ ਵਿੰਗ ਪ੍ਰਧਾਨ ਗੁਰਦੀਪ ਸਿੰਘ ਭੱਟੀ ਦੀ ਅਗਵਾਈ ਵਿਚ ਦਿੱਤਾ ਜਾ ਰਿਹਾ ਧਰਨਾ ਲਗਾਤਾਰ 14ਵੇਂ ਦਿਨ ਵੀ ਜਾਰੀ ...

ਪੂਰੀ ਖ਼ਬਰ »

3 ਲੱਖ ਰੁਪਏ ਚੋਰੀ ਕਰਨ ਦੇ ਦੋਸ਼ 'ਚ ਨਿਪਾਲੀ ਕਾਬੂ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ.ਐਸ.ਪੀ. ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ 'ਤੇ ਥਾਣਾ ਸਦਰ ਪੁਲਿਸ ਨੇ ਚੋਰੀ ਦੀ ਵਾਰਦਾਤ ਨੂੰ ਸੁਲਝਾ ਕੇ ਕਥਿਤ ਚੋਰ ਨੂੰ ਗਿ੍ਫ਼ਤਾਰ ਕਰ ਕੇ ਉਸ ਕੋਲੋਂ 3 ਲੱਖ ਰੁਪਏ ਵੀ ਬਰਾਮਦ ਕੀਤੇ ਹਨ | ਪੁਲਿਸ ਨੇ ਕਥਿਤ ਦੋਸ਼ੀ ਦੇ ...

ਪੂਰੀ ਖ਼ਬਰ »

ਕੈਪਟਨ, ਬਿੱਟੂ ਦੇ ਹਿੰਸਾ ਲਈ ਉਕਸਾਉਣ ਵਾਲੇ ਬਿਆਨ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰਦੇ-ਤਰੁਣ ਚੁੱਘ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)- ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਨ ਚੁੱਘ ਨੇ ਕਾਂਗਰਸੀ ਸੰਸਦ ਮੈਂਬਰ ਅਤੇ ਯੂਥ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਰਵਨੀਤ ਸਿੰਘ ਬਿੱਟੂ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਕਿਹਾ ਕਿ ਉਹ ਪੰਜਾਬ ਨੂੰ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ ਖੁਰਦ ਵਿਖੇ ਬੀਕੇਯੂ ਏਕਤਾ (ਡਕੌਾਦਾ) ਦੀ ਇਕਾਈ ਦਾ ਗਠਨ

ਰਾਏਕੋਟ, 16 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਅਕਾਲਗੜ੍ਹ ਖੁਰਦ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਇਕਾਈ ਦਾ ਗਠਨ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਰਣਧੀਰ ਸਿੰਘ ਬੱਸੀਆਂ ਨੇ ਦੱਸਿਆ ਕਿ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਰੇਲ ਜਾਮ ਧਰਨੇ 'ਚ ਬਾਬਾ ਬੰਦਾ ਸਿੰਘ ਬਹਾਦਰ ਦਾ 350ਵਾਂ ਜਨਮ ਦਿਨ ਮਨਾਇਆ

ਜਗਰਾਉਂ, 16 ਅਕਤੂਬਰ (ਜੋਗਿੰਦਰ ਸਿੰਘ)-ਕਿਸਾਨ ਜਥੇਬੰਦੀਆਂ ਵਲੋਂ ਅੱਜ 16ਵੇਂ ਦਿਨ ਰੇਲ ਜਾਮ ਧਰਨੇ 'ਚ ਜ਼ਮੀਨੀ ਘੋਲ ਦੇ ਨਾਇਕ ਸਿੱਖ ਯੋਧੇ ਬਾਬਾ ਬੰਦ ਸਿੰਘ ਬਹਾਦਰ ਦਾ 350ਵਾਂ ਜਨਮ ਦਿਨ ਮਨਾਇਆ ਗਿਆ | ਸਮੂਹ ਕਿਸਾਨਾਂ ਨੇ ਖੜੇ ਹੋ ਕੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ 'ਚ ...

ਪੂਰੀ ਖ਼ਬਰ »

ਮਾਮਲਾ ਠੇਕੇ ਦੇ ਕਰਿੰਦਿਆਂ ਦੀ ਗੁੰਡਾਗਰਦੀ ਦਾ ਮਿ੍ਤਕ ਨੌਜਵਾਨ ਦਾ 3 ਡਾਕਟਰਾਂ ਦੇ ਬੋਰਡ ਵਲੋਂ ਪੋਸਟਮਾਰਟਮ

ਰਾਏਕੋਟ, 16 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)- ਸ਼ਰਾਬ ਦੇ ਠੇਕੇ ਦੇ ਕਰਿੰਦਿਆਂ ਵਲੋਂ ਕੁੱਟਮਾਰ ਕੀਤੇ ਜਾਣ ਤੋਂ ਬਾਅਦ ਮਰਨ ਵਾਲੇ ਪਿੰਡ ਕਲਸੀਆਂ ਦੇ ਜਸਵੀਰ ਸਿੰਘ ਉਰਫ਼ ਸੀਰਾ (30) ਦੇ ਮਾਮਲੇ ਸਬੰਧੀ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ | ਗੌਰਤਲਬ ਹੈ ਕਿ ਅੱਜ ਮਿ੍ਤਕ ...

ਪੂਰੀ ਖ਼ਬਰ »

ਐਸ.ਐਚ.ਓ. ਨੇ ਕਾਬੂ ਕੀਤੇ ਨਸ਼ੇੜੀ ਜੇਲ੍ਹ ਦੀ ਥਾਂ ਇਲਾਜ ਲਈ ਭੇਜੇ ਹਸਪਤਾਲ

ਮੁੱਲਾਂਪੁਰ-ਦਾਖਾ, 16 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਜ਼ਿਲ੍ਹਾ ਦੇ ਮਾਡਲ ਥਾਣਾ ਦਾਖਾ ਐਸ.ਐਚ.ਓ. ਪ੍ਰੇਮ ਸਿੰਘ ਭੰਗੂ ਵਲੋਂ ਜਿਥੇ ਤਿਉਹਾਰਾਂ ਦੇ ਦਿਨਾਂ 'ਚ ਨਸ਼ਾ ਸਮੱਗਲਰ, ਲੁੱਟ-ਖੋਹ, ਝਪਟਮਾਰਾਂ ਨੂੰ ਗਿ੍ਫ਼ਤਾਰ ਕਰਨ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਸੂਬੇ ਦੀ ਸਭ ਤੋਂ ਵੱਡੀ ਆੜ੍ਹਤੀਆ ਐਸੋਸੀਏਸ਼ਨ ਜਗਰਾਉਂ ਦੋਫਾੜ ਹੋਣ ਕਿਨਾਰੇ

ਜਗਰਾਉਂ, 16 ਅਕਤੂਬਰ (ਗੁਰਦੀਪ ਸਿੰਘ ਮਲਕ)-ਜਗਰਾਉਂ ਦੇ ਆੜ੍ਹਤੀਆਂ ਵਲੋਂ ਐਸੋਸੀਏਸ਼ਨ ਦੀ ਪ੍ਰਧਾਨਗੀ ਨੂੰ ਹਥਿਆਉਣ ਦੀ ਲੜਾਈ ਲੜੀ ਜਾ ਰਹੀ ਹੈ, ਜੋ ਕਿ ਦਿਨੋਂ-ਦਿਨ ਤਿੱਖੀ ਅਤੇ ਤੇਜ਼ ਹੋ ਰਹੀ ਹੈ | ਜਾਣਕਾਰੀ ਅਨੁਸਾਰ ਜਗਰਾਉਂ ਆੜ੍ਹਤੀਆ ਐਸੋਸੀਏਸ਼ਨ ਦੀ ਬਾਡੀ ਦੀ ...

ਪੂਰੀ ਖ਼ਬਰ »

ਨਾਮਵਰ ਪ੍ਰਾਪਰਟੀ ਡੀਲਰ ਪ੍ਰਗਟ ਸਿੰਘ ਰਾਏ ਮੰਜਾਲੀ ਦਾ ਦਿਹਾਂਤ

ਬੀਜਾ, 16 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ/ਪੱਤਰ ਪ੍ਰੇਰਕ)- ਕਸਬਾ ਬੀਜਾ ਵਿਖੇ ਲੰਬੇ ਸਮੇਂ ਤੋਂ ਪ੍ਰਾਪਰਟੀ ਡੀਲਰ ਦਾ ਕੰਮ ਕਰ ਰਹੇ ਪ੍ਰਗਟ ਸਿੰਘ ਰਾਏ ਇਕ ਮਹੀਨੇ ਤੋਂ ਲੁਧਿਆਣਾ ਦੇ ਹਸਪਤਾਲ ਵਿਖੇ ਬੀਮਾਰੀ ਨਾਲ ਲੜਦਾ ਹੋਇਆ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਿਆ | ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਸਫ਼ਾਈ ਸਬੰਧੀ ਸੈਮੀਨਾਰ ਕਰਵਾਇਆ

ਅਹਿਮਦਗੜ੍ਹ, 16 ਅਕਤੂਬਰ (ਪੁਰੀ/ਮਹੋਲੀ) - ਰੋਟਰੀ ਕਲੱਬ ਵਲੋਂ ਹੱਥਾਂ ਦੀ ਸਾਫ-ਸਫਾਈ ਵਿਸ਼ੇ ਤੇ ਸਥਾਨਕ ਦਾਣਾ ਮੰਡੀ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਰੋਟਰੀ ਪ੍ਰਧਾਨ ਤਰਸੇਮ ਗਰਗ ਦੀ ਅਗਵਾਈ ਵਿਚ ਕੀਤੇ ਸੈਮੀਨਾਰ ਦੌਰਾਨ ਮੁੱਖ ਮਹਿਮਾਨ ਦੇ ਤੌਰ ਤੇ ਪੁੱਜੇ ...

ਪੂਰੀ ਖ਼ਬਰ »

ਤੇਜਾ ਸਿੰਘ ਸ਼ੇਰਗਿੱਲ ਦੇ ਅਕਾਲ ਚਲਾਣੇ ਤੇ ਆਗੂਆਂ ਵਲੋਂ ਅਫ਼ਸੋਸ

ਖੰਨਾ, 16 ਅਕਤੂਬਰ (ਹਰਜਿੰਦਰ ਸਿੰਘ ਲਾਲ)- ਖੰਨਾ ਨਗਰ ਕੌਾਸਲ ਦੇ ਸਾਬਕਾ ਮੀਤ ਪ੍ਰਧਾਨ ਤੇਜਾ ਸਿੰਘ ਸ਼ੇਰਗਿੱਲ ਜੀਤਾ ਸਿੰਘ ਦੇ ਖੂਹ ਵਾਲੇ ਅਚਾਨਕ ਚਲਾਣਾ ਕਰ ਗਏ¢ ਉਹ ਪ੍ਰਮੁੱਖ ਸਮਾਜ ਸੇਵਕ ਤੇ ਆੜ੍ਹਤੀ ਆਗੂ ਰਾਜਪਾਲ ਸਿੰਘ ਸ਼ੇਰਗਿੱਲ ਦੇ ਪਿਤਾ ਸਨ¢ ਇਸ ਕਾਰਨ ਸ਼ਹਿਰ ...

ਪੂਰੀ ਖ਼ਬਰ »

ਪੰਚਾਇਤ ਬਲਾਕ ਦਫ਼ਤਰ ਡੇਹਲੋਂ ਵਿਖੇ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਡੇਹਲੋਂ, 16 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਵਲੋਂ ਆਰੰਭੇ ਮਿਸ਼ਨ ਫਤਿਹ ਤਹਿਤ ਪੰਚਾਇਤ ਦਫ਼ਤਰ ਡੇਹਲੋਂ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ, ਤਾਂ ਕਿ ਕੋਰੋਨਾ ਮਹਾਂਮਾਰੀ ਤੋਂ ਬਲਾਕ ਦੇ ਲੋਕਾਂ ਨੰੂ ਬਚਾਇਆ ਜਾ ਸਕੇ, ਜਦਕਿ ਵਾਤਾਵਰਨ ਦੀ ...

ਪੂਰੀ ਖ਼ਬਰ »

ਗੁਰਜੀਤ ਕੌਰ ਸੋਨੀ ਅਕਾਲੀ ਦਲ 11 ਮੈਂਬਰੀ ਕਮੇਟੀ ਪਿੰਡ ਅੜੈਚਾਂ ਦੀ ਪ੍ਰਧਾਨ ਨਿਯੁਕਤ

ਦੋਰਾਹਾ, 16 ਅਕਤੂਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ/ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਇੰਚਾਰਜ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਨੇ ਪਿੰਡ ਅੜੈਚਾਂ ਅਕਾਲੀ ਦਲ ਇਸਤਰੀ ਵਿੰਗ ਸਰਕਲ ਦੋਰਾਹਾ ਦੀ ਪ੍ਰਧਾਨ ਬੀਬੀ ਜਸਪ੍ਰੀਤ ਕੌਰ ਅੜੈਚਾਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਰਾਮਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਦੋਰਾਹਾ, 16 ਅਕਤੂਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ/ਪੱਤਰ ਪ੍ਰੇਰਕ)- ਗੁਰਦੁਆਰਾ ਸ੍ਰੀ ਰੇਰੂ ਸਾਹਿਬ ਰਾਮਪੁਰ ਸੰਤ ਬਾਬਾ ਭਗਵਾਨ ਸਿੰਘ ਜੀ ਰੇਰੂ ਸਾਹਿਬ ਵਾਲਿਆਂ ਦੇ ਸਾਲਾਨਾ ਜਨਮ ਦਿਹਾੜੇ ਸਬੰਧੀ ਸੰਗਤਾਂ ਅਤੇ ਨਗਰ ਨਿਵਾਸੀਆਂ ਦੇ ਸਾਂਝੇ ਸਹਿਯੋਗ ਨਾਲ ਸੱਚਖੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX