ਤਾਜਾ ਖ਼ਬਰਾਂ


ਰੇਲ ਰੋਕੋ ਅੰਦੋਲਨ 'ਚ ਢਿੱਲ ਦੇਣ ਦੇ ਕਿਸਾਨ ਜਥੇਬੰਦੀਆਂ ਦੇ ਫ਼ੈਸਲੇ ਦੀ ਕੈਪਟਨ ਵਲੋਂ ਸ਼ਲਾਘਾ
. . .  26 minutes ago
ਚੰਡੀਗੜ੍ਹ, 21 ਅਕਤੂਬਰ - ਕਿਸਾਨ ਜਥੇਬੰਦੀਆਂ ਵਲੋਂ ਰੇਲ ਰੋਕੋ ਅੰਦੋਲਨ 'ਚ ਢਿੱਲ ਦੇਣ ਦੇ ਫ਼ੈਸਲੇ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਲਾਘਾ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਅੱਜ ਇਕ ਬੈਠਕ ਕਰਕੇ ਇਹ ਫ਼ੈਸਲਾ ਲਿਆ...
ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ
. . .  44 minutes ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 21 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਦਲਜੀਤ ਸਿੰਘ ਮੱਕੜ)- ਅੱਜ ਸਵੇਰੇ ਚੀਮਾ ਮੰਡੀ ਝਾੜੋਂ ਸੜਕ 'ਤੇ ਹੋਏ ਹਾਦਸੇ 'ਚ ਮੋਟਰਸਾਈਕਲ ਸਵਾਰ...
ਅੰਮ੍ਰਿਤਸਰ 'ਚ ਕੋਰੋਨਾ ਦੇ 50 ਨਵੇਂ ਮਾਮਲੇ ਆਏ ਸਾਹਮਣੇ, 1 ਹੋਰ ਮਰੀਜ਼ ਨੇ ਤੋੜਿਆ ਦਮ
. . .  48 minutes ago
ਅੰਮ੍ਰਿਤਸਰ, 21 ਅਕਤੂਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 50 ਹੋਰ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 11552 ਹੋ ਗਏ...
ਰਾਜਾਸਾਂਸੀ ਪਹੁੰਚੇ ਅਮਰੀਕਾ ਤੋਂ ਡਿਪੋਰਟ ਕੀਤੇ 69 ਭਾਰਤੀ, ਇਕ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  51 minutes ago
ਰਾਜਾਸਾਂਸੀ, 21 ਅਕਤੂਬਰ (ਹੇਰ)- ਸੁਨਹਿਰੀ ਭਵਿੱਖ ਦੀ ਤਾਂਘ ਮਨ 'ਚ ਲੈ ਕੇ ਅਮਰੀਕਾ ਪੁੱਜਣ 'ਚ ਕਾਮਯਾਬ ਹੋਣ ਵਾਲੇ ਭਾਰਤੀਆਂ 'ਚੋਂ ਕਾਨੂੰਨੀ ਲੜਾਈ ਹਾਰਨ ਵਾਲੇ 69 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ...
ਟਕਸਾਲੀ ਆਗੂ ਟੇਕ ਸਿੰਘ ਨੰਬਰਦਾਰ ਦਾ ਦਿਹਾਂਤ
. . .  56 minutes ago
ਲੌਂਗੋਵਾਲ, 21 ਅਕਤੂਬਰ (ਸ. ਸ. ਖੰਨਾ, ਵਿਨੋਦ)- ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਅਨਨ ਸੇਵਕ ਅਤੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਪ੍ਰਧਾਨ...
ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੰਧੂ ਵਲੋਂ ਦਾਣਾ ਮੰਡੀ ਦਾ ਅਚਨਚੇਤ ਦੌਰਾ, ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
. . .  59 minutes ago
ਅਜਨਾਲਾ, 21 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਝੋਨੇ ਦੀ ਚੱਲ ਰਹੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਗੁਰਪ੍ਰੀਤ ਸਿੰਘ ਸੰਧੂ ਵਲੋਂ ਦਾਣਾ ਮੰਡੀ ਅਜਨਾਲਾ ਦਾ ਅਚਨਚੇਤ ਦੌਰਾ ਕੀਤਾ...
ਹੁਸ਼ਿਆਰਪੁਰ 'ਚ ਕੋਰੋਨਾ ਦੇ 106 ਹੋਰ ਮਰੀਜ਼ਾਂ ਦੀ ਪੁਸ਼ਟੀ, 1 ਮਰੀਜ਼ ਦੀ ਮੌਤ
. . .  about 1 hour ago
ਹੁਸ਼ਿਆਰਪੁਰ, 21 ਅਕਤੂਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹੇ 'ਚ 106 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ 5787 ਹੋ ਗਈ ਹੈ, ਜਦਕਿ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ...
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀਆਂ ਵਰਕਰਾਂ ਨੇ ਕਿਸਾਨ ਧਰਨੇ 'ਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  about 1 hour ago
ਰਾਜਾਸਾਂਸੀ, 21 ਅਕਤੂਬਰ (ਹਰਦੀਪ ਸਿੰਘ ਖੀਵਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਅੰਮ੍ਰਿਤਸਰ ਹਵਾਈ ਅੱਡਾ...
ਹੰਗਾਮੇ ਲਈ ਰਿਲਾਇੰਸ ਪੰਪ ਡੀਲਰਾਂ ਨੇ ਬਿਨਾਂ ਸ਼ਰਤ ਕਿਸਾਨਾਂ ਤੋਂ ਮੰਗੀ ਮੁਆਫ਼ੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਨਾਲ ਬੈਠਕ ਤੋਂ ਬਾਅਦ ਰਿਲਾਇੰਸ ਪੈਟਰੋਲ ਪੰਪ ਐਸੋਸੀਏਸ਼ਨ ਨੇ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਇਸ ਤੋਂ ਬਾਅਦ ਕਿਸਾਨ ਸੰਗਠਨਾਂ ਨੇ ਪੱਤਰਕਾਰਾਂ...
ਲੁਧਿਆਣਾ 'ਚ ਕੋਰੋਨਾ ਕਾਰਨ 6 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਲੁਧਿਆਣਾ, 21 ਅਕਤੂਬਰ (ਸਲੇਮਪੁਰੀ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 6 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 4 ਮ੍ਰਿਤਕ ਮਰੀਜ਼ ਜ਼ਿਲ੍ਹਾ...
ਕਿਸਾਨ ਜਥੇਬੰਦੀਆਂ ਅਤੇ ਰਿਲਾਇੰਸ ਪੰਪ ਡੀਲਰਾਂ ਵਿਚਾਲੇ ਬੈਠਕ ਜਾਰੀ
. . .  about 1 hour ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਕਿਸਾਨ ਜਥੇਬੰਦੀਆਂ ਬੈਠਕ ਦੌਰਾਨ ਅੱਜ ਰਿਲਾਇੰਸ ਪੰਪਾਂ ਦੇ ਡੀਲਰਾਂ ਵਲੋਂ ਕੀਤੇ ਹੰਗਾਮੇ ਤੋਂ ਬਾਅਦ ਕਿਸਾਨ ਭਵਨ ਵਿਖੇ ਪੁਲਿਸ ਤਾਇਨਾਤ ਕਰ...
ਸੰਗਰੂਰ 'ਚ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀ. ਸੀ. ਦਫ਼ਤਰ
. . .  about 1 hour ago
ਸੰਗਰੂਰ, 21 ਅਕਤੂਬਰ (ਧੀਰਜ ਪਸ਼ੋਰੀਆ)- ਅੱਜ ਰੇਲ ਰੋਕੋ ਅੰਦੋਲਨ ਦੇ 21ਵੇਂ ਦਿਨ ਰੇਲਵੇ ਸਟੇਸ਼ਨ ਸੰਗਰੂਰ 'ਤੇ ਰੋਸ ਰੈਲੀ ਕੀਤੀ ਗਈ ਅਤੇ ਮੋਦੀ ਸਰਕਾਰ ਦਾ ਪਿੱਟ-ਸਿਆਪਾ ਕੀਤਾ ਗਿਆ। ਇਸ ਤੋਂ ਬਾਅਦ ਬਾਹਰਲੇ ਸੂਬਿਆਂ ਤੋਂ...
ਪਠਾਨਕੋਟ 'ਚ ਕੋਰੋਨਾ ਦੇ 27 ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਪਠਾਨਕੋਟ, 21 ਅਕਤੂਬਰ (ਆਰ. ਸਿੰਘ, ਸੰਧੂ, ਚੌਹਾਨ, ਆਸ਼ੀਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ 'ਚ ਅੱਜ ਕੋਰੋਨਾ ਦੇ 27 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ...
ਕਿਸਾਨਾਂ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ
. . .  about 1 hour ago
ਚੰਡੀਗੜ੍ਹ, 21 ਅਕਤੂਬਰ- ਕਿਸਾਨ ਜਥੇਬੰਦੀਆਂ ਵਲੋਂ ਕੀਤੀ ਗਈ ਅਹਿਮ ਬੈਠਕ ਦੇ ਬਾਰੇ ਅੱਜ ਕਿਸਾਨਾਂ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ। ਇਸ ਦੌਰਾਨ ਰਿਲਾਇੰਸ ਪੈਟਰੋਲ ਪੰਪਾਂ ਦੇ ਡੀਲਰਾਂ ਵਲੋਂ ਹੰਗਾਮਾ ਕਰ ਦਿੱਤਾ...
ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ਤੋਂ ਚੰਡੀਗੜ੍ਹ ਤੱਕ 22 ਅਕਤੂਬਰ ਨੂੰ ਰੋਸ ਮਾਰਚ -ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 21 ਅਕਤੂਬਰ (ਹਰੀਪਾਲ ਸਿੰਘ) ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਵਿਚ ਦਲਿਤਾਂ ਉੱਪਰ ਹੋ ਰਹੇ ਤਸ਼ੱਦਦ ਅਤੇ ਭਾਜਪਾ ਆਗੂਆਂ ਦੇ ਰਸਤੇ ਰੋਕਣ ਦੇ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ 22 ਅਕਤੂਬਰ ਨੂੰ ਜਲੰਧਰ ਤੋਂ ਚੰਡੀਗੜ੍ਹ ਤੱਕ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੀ ਕੋਠੀ ਦਾ...
ਰੇਲ ਰੋਕੋ ਅੰਦੋਲਨ 'ਚ ਦਿੱਤੀ ਜਾਵੇਗੀ ਢਿੱਲ, ਪਰ ਅੰਦੋਲਨ ਰਹੇਗਾ ਜਾਰੀ, ਅਗਲੀ ਰਣਨੀਤੀ 'ਤੇ 4 ਨਵੰਬਰ ਨੂੰ ਹੋਵੇਗੀ ਮੀਟਿੰਗ
. . .  about 2 hours ago
ਚੰਡੀਗੜ੍ਹ, 21 ਅਕਤੂਬਰ - ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਅਹਿਮ ਮੀਟਿੰਗ ਵਿਚ ਫ਼ੈਸਲੇ ਲਏ ਗਏ ਹਨ। ਜਿਨ੍ਹਾਂ ਵਿਚ ਰੇਲ ਰੋਕੋ ਅੰਦੋਲਨ ਵਿਚ ਢਿੱਲ ਦਿੱਤੀ ਜਾ ਰਹੀ ਹੈ, ਮਾਲ ਗੱਡੀਆਂ ਲਈ ਢਿੱਲ ਦਿੱਤੀ ਜਾ ਰਹੀ ਹੈ। 5 ਨਵੰਬਰ ਤੱਕ ਢਿੱਲ ਦੇਣ ਦੀ ਗੱਲ ਕਹੀ ਗਈ ਹੈ। ਭਾਜਪਾ ਆਗੂਆਂ ਦੀ ਵੱਡੇ ਪੱਧਰ...
ਅਕਾਲੀ ਆਗੂ ਜਥੇਦਾਰ ਮਲਕੀਅਤ ਸਿੰਘ ਸੈਣੀ ਦਾ ਦਿਹਾਂਤ
. . .  about 2 hours ago
ਬੰਗਾ, 21ਅਕਤੂਬਰ (ਜਸਬੀਰ ਸਿੰਘ ਨੂਰਪੁਰ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ਜਥੇ. ਮਲਕੀਅਤ ਸਿੰਘ ਸੈਣੀ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ। ਉਨ੍ਹਾਂ ਨੇ ਪਾਰਟੀ ਲਈ ਬਹੁਤ ਸੰਘਰਸ਼...
ਕੈਂਸਰ ਤੋਂ ਠੀਕ ਹੋਏ ਸੰਜੇ ਦੱਤ, ਭਾਵੁਕ ਸੰਦੇਸ਼ ਨਾਲ ਕੀਤਾ ਧੰਨਵਾਦ
. . .  about 3 hours ago
ਮੁੰਬਈ, 21 ਅਕਤੂਬਰ - ਅਗਸਤ ਵਿਚ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਪੀੜਤ ਹੋਏ ਤੇ ਇਲਾਜ ਕਰਵਾ ਰਹੇ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਸੰਜੇ ਦੱਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਉਹ ਹੁਣ ਕੈਂਸਰ ਤੋਂ ਠੀਕ ਹੋ ਗਏ ਹਨ। ਇਸ ਲਈ ਸੰਜੇ ਦੱਤ ਨੇ ਸੰਦੇਸ਼ ਵਿਚ ਲਿਖਿਆ ਕਿ ਉਹ ਭਾਵੁਕ ਹਨ ਤੇ ਉਨ੍ਹਾਂ...
ਹੀਰਾ ਸੋਢੀ ਸੂਚਨਾ ਕਮਿਸ਼ਨ ਦੇ ਚੇਅਰਮੈਨ ਨਿਯੁਕਤ, ਕੈਬਨਿਟ ਮੰਤਰੀ ਦੇ ਹਨ ਬੇਟੇ
. . .  about 1 hour ago
ਗੁਰੂ ਹਰ ਸਹਾਏ, 21 ਅਕਤੂਬਰ (ਹਰਚਰਨ ਸਿੰਘ ਸੰਧੂ) - ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ...
ਚੀਫ਼ ਖ਼ਾਲਸਾ ਦੀਵਾਨ ਵੱਲੋਂ ਆਨਰੇਰੀ ਸਕੱਤਰ ਦੇ ਅਹੁਦੇ ਲਈ ਹੋਣ ਵਾਲੀ ਚੋਣ ਮੁਲਤਵੀ ਕਰਨ ਦਾ ਫ਼ੈਸਲਾ
. . .  about 3 hours ago
ਅੰਮ੍ਰਿਤਸਰ, 21 ਅਕਤੂਬਰ (ਜੱਸ) - ਅੱਜ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਹੋਈ ਇਕੱਤਰਤਾ ਵਿਚ ਦੀਵਾਨ ਦੇ ਆਨਰੇਰੀ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਜੋ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਦੀ ਥਾਂ ਨਵੇਂ ਆਨਰੇਰੀ ਸਕੱਤਰ...
ਕੋਲੇ ਦੀ ਘਾਟ ਕਾਰਨ ਤਲਵੰਡੀ ਸਾਬੋ ਤਾਪ ਘਰ ਬਣਾਂਵਾਲੀ ਬੰਦ
. . .  about 3 hours ago
ਮਾਨਸਾ, 21 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਕੋਲੇ ਦੀ ਘਾਟ ਕਾਰਨ ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਿਤ ਤਲਵੰਡੀ ਸਾਬੋ ਤਾਪ ਘਰ 'ਚ ਬੀਤੀ ਰਾਤ ਤੋਂ ਬਿਜਲੀ ਉਤਪਾਦਨ ਬੰਦ ਹੋ ਗਿਆ ਹੈ। ਵੇਦਾਤਾਂ ਕੰਪਨੀ ਦੀ ਨਿੱਜੀ ਭਾਈਵਾਲ ਵਾਲਾ ਇਹ ਪਲਾਂਟ ਉੱਤਰੀ ਭਾਰਤ ਦਾ ਸਭ ਤੋਂ ਵੱਡਾ ਤਾਪ ਘਰ...
ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਪਹੁੰਚੇ ਮੰਤਰੀ ਤੇ ਸਿਆਸੀ ਸਲਾਹਕਾਰ
. . .  about 3 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕਿਸਾਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਜਾਰੀ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ , ਭਾਰਤ ਭੂਸ਼ਨ ਆਸ਼ੂ, ਵਿਧਾਇਕ ਕੁਲਜੀਤ ਨਾਗਰਾ ਤੇ ਮੁੱਖ ਮੰਤਰੀ ਦੇ ਸਿਆਸੀ ਸਲਾਹ...
ਮਹਾਰਾਸ਼ਟਰ 'ਚ ਭਾਜਪਾ ਨੂੰ ਲੱਗਾ ਤਕੜਾ ਝਟਕਾ, ਚੋਟੀ ਦਾ ਨੇਤਾ ਨੈਸ਼ਨਲਿਸਟ ਕਾਂਗਰਸ ਪਾਰਟੀ 'ਚ ਸ਼ਾਮਲ
. . .  about 4 hours ago
ਮੁੰਬਈ, 21 ਅਕਤੂਬਰ - ਭਾਰਤੀ ਜਨਤਾ ਪਾਰਟੀ ਨੂੰ ਮਹਾਰਾਸ਼ਟਰ ਵਿਚ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਦਿੱਗਜ ਨੇਤਾ ਤੇ ਸਾਬਕਾ ਮੰਤਰੀ ਏਕਨਾਥ ਖੜਸੇ ਸ਼ੁੱਕਰਵਾਰ ਨੂੰ ਐਨ.ਸੀ.ਪੀ. ਵਿਚ ਸ਼ਾਮਲ ਹੋ ਰਹੇ ਹਨ। ਭਾਜਪਾ ਵਲੋਂ ਇਸ...
ਐਮ.ਐਸ.ਪੀ 'ਤੇ ਸਪਸ਼ਟ ਕੁੱਝ ਨਹੀਂ, ਰਾਜਪਾਲ ਨੇ ਅਜੇ ਬਿੱਲਾਂ 'ਤੇ ਮੁਹਰ ਨਹੀਂ ਲਗਾਈ ਤਾਂ ਕਾਂਗਰਸੀ ਜਸ਼ਨ ਕਿਸ ਗੱਲ ਦੇ ਮਨਾ ਰਹੇ ਹਨ - ਮਜੀਠੀਆ
. . .  about 4 hours ago
ਚੰਡੀਗੜ੍ਹ, 21 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਗੱਲ ਅਜੇ ਵੀ ਉੱਤੇ ਹੀ ਖੜੀ ਹੈ, ਕਿਉਂਕਿ ਸਰਕਾਰ ਨੇ ਸਾਰਾ ਕੁੱਝ ਗੋਲਮਾਲ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਐਮ.ਐਸ.ਪੀ. ਨੂੰ ਲੈ ਕੇ ਸਪਸ਼ਟ ਫ਼ੈਸਲਾ ਨਹੀਂ ਲਿਆ...
ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ ਧਾਰਮਿਕ ਸਮਾਗਮ
. . .  about 4 hours ago
ਖੇਮਕਰਨ (ਤਰਨ ਤਾਰਨ), 21ਅਕਤੂਬਰ (ਰਾਕੇਸ਼ ਬਿੱਲਾ) - ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ 'ਚ ਅੱਜ ਪਿੰਡ ਭੂਰਾ ਕੋਹਨਾਂ ਵਿਚ ਮਨਾਏ ਜਾ ਰਹੇ ਸਮਾਗਮ 'ਚ ਧਾਰਮਿਕ ਸ਼ਖ਼ਸੀਅਤਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਸੰਜਮ ਜੀਵਨ ਵਿਚ ਨਵੀਂ ਰੌਸ਼ਨੀ ਪੈਦਾ ਕਰ ਸਕਦਾ ਹੈ। ਸਾਇਰਸ

ਸ੍ਰੀ ਮੁਕਤਸਰ ਸਾਹਿਬ

ਪਿੰਡ ਗੁਰੂਸਰ ਵਿਚ ਕੱਢਿਆ ਰੋਸ ਮਾਰਚ ਤੇ ਨਾਅਰੇਬਾਜ਼ੀ

ਗਿੱਦੜਬਾਹਾ, 16 ਅਕਤੂਬਰ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅੱਜ ਆਪਣੇ ਹੀ ਹਲਕਾ ਦੇ ਪਿੰਡ ਗੁਰੂਸਰ ਵਿਖੇ ਲੋਕਾਂ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ | ਪਿੰਡ ਵਾਸੀਆਂ ਨੇ ਵਿਧਾਇਕ ਨੂੰ ਘੇਰ ਕੇ ਰਾਜਾ ਵੜਿੰਗ, ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਕਾਲੀਆਂ ਝੰਡੀਆਂ ਦਿਖਾਈਆਂ | ਅੱਜ ਜਿਉਂ ਹੀ ਪਿੰਡ ਵਾਸੀਆਂ ਨੂੰ ਵਿਧਾਇਕ ਰਾਜਾ ਵੜਿੰਗ ਦੇ ਪਿੰਡ ਗੁਰੂਸਰ ਵਿਖੇ ਆਉਣ ਦਾ ਪਤਾ ਲੱਗਾ ਤਾਂ ਉਹ ਵੱਡੀ ਗਿਣਤੀ ਵਿਚ ਇਕੱਠੇ ਹੋ ਗਏ ਅਤੇ ਉਨ੍ਹਾਂ ਸ਼ਾਂਤਮਈ ਢੰਗ ਨਾਲ ਰਾਜੇ ਵੜਿੰਗ ਨੂੰ ਕਾਲੀਆਂ ਝੰਡੀਆਂ ਦਿਖਾਉਣ ਅਤੇ ਉਸ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ | ਜਿਉਂ ਹੀ ਵਿਧਾਇਕ ਰਾਜਾ ਵੜਿੰਗ ਪਿੰਡ ਵਿਚ ਆਏ ਤਾਂ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਸ਼ੁਰੂ ਕਰ ਦਿੱਤਾ | ਇਹ ਸਭ ਦੇਖ ਕੇ ਪਿੰਡ ਦੇ ਕਾਂਗਰਸੀ ਆਗੂਆਂ ਰਾਜਾ ਵੜਿੰਗ ਨੂੰ ਇਕ ਘਰ ਅੰਦਰ ਲੈ ਗਏ | ਇਸ ਮੌਕੇ 'ਤੇ ਡੀ.ਐਸ.ਪੀ. ਗਿੱਦੜਬਾਹਾ ਗੁਰਤੇਜ ਸਿੰਘ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਪੁਲਿਸ ਵੀ ਪਹੁੰਚ ਗਈ | ਇਸ ਉਪਰੰਤ ਪਿੰਡ ਵਾਸੀਆਂ ਨੇ ਕਾਲੇ ਝੰਡੇ ਲੈ ਕੇ ਪੂਰੇ ਪਿੰਡ ਵਿਚ ਰੋਸ ਮਾਰਚ ਕੱਢਿਆ ਤੇ ਵਿਧਾਇਕ ਰਾਜਾ ਵੜਿੰਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇੱਥੇ ਇਹ ਵੀ ਦੱਸਣਾ ਬਣਦਾ ਹੈ, ਕਿ ਕਿਸਾਨ ਜਥੇਬੰਦੀਆਂ ਵਲੋਂ ਲਿਆਂਦੀ ਗਈ ਜਾਗਰੂਕਤਾ ਕਾਰਨ ਹੁਣ ਪਿੰਡਾਂ ਦੇ ਲੋਕ ਵੀ ਕੇਂਦਰ ਦੀ ਮੌਜੂਦਾ ਭਾਜਪਾ ਸਰਕਾਰ ਦੇ ਨਾਲ-ਨਾਲ 1990-91 ਵਿਚ ਉਸ ਸਮੇਂ ਦੀ ਕੇਂਦਰ ਦੀ ਕਾਂਗਰਸ ਸਰਕਾਰ ਵਲੋਂ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਕੀਤੇ ਗਏ ਗੈਟ ਸਮਝੌਤੇ ਨੂੰ ਹੀ ਨਿੱਜੀਕਰਨ, ਵਪਾਰੀਕਰਨ ਤੇ ਉਦਾਰੀਕਰਨ ਦੀ ਜੜ੍ਹ ਮੰਨ ਰਹੇ ਹਨ ਤੇ ਇਸੇ ਕਾਰਨ ਹੀ ਉਹ ਕਾਂਗਰਸ ਪਾਰਟੀ ਨੂੰ ਵੀ ਕਿਸਾਨਾਂ ਦੇ ਉਜਾੜੇ ਲਈ ਬਰਾਬਰ ਦੀ ਦੋਸ਼ੀ ਮੰਨ ਰਹੇ ਹਨ |

ਜੀਓ ਦੇ ਸਿਮ ਸਾੜ ਕੇ ਕਾਲੇ ਖੇਤੀ ਕਾਨੂੰਨਾਂ ਦਾ ਕੀਤਾ ਵਿਰੋਧ

ਗਿੱਦੜਬਾਹਾ, 16 ਅਕਤੂਬਰ (ਬਲਦੇਵ ਸਿੰਘ ਘੱਟੋਂ)-ਸਾਬਕਾ ਸੈਨਿਕ ਭਲਾਈ ਵਿੰਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਪ੍ਰਧਾਨ ਅਵਤਾਰ ਸਿੰਘ ਫ਼ਕਰਸਰ ਦੀ ਪ੍ਰਧਾਨਗੀ ਹੇਠ ਗਿੱਦੜਬਾਹਾ ਵਿਖੇ ਹੋਈ | ਮੀਟਿੰਗ ਦੌਰਾਨ ਸਾਬਕਾ ਸੈਨਿਕਾਂ ਵਲੋਂ ਕੇਂਦਰ ਸਰਕਾਰ ...

ਪੂਰੀ ਖ਼ਬਰ »

ਡੱਬਵਾਲੀ ਪੁਲਿਸ ਵਲੋਂ ਮਹਿਣਾ ਦੇ ਦੋ ਨੌਜਵਾਨ ਕਾਬੂ ਥਾਣੇ ਮੁਹਰਿਓਾ ਦੁਕਾਨ 'ਚੋਂ ਪਿਸਤੌਲ ਵਿਖਾ ਲੁੱਟਿਆ ਸੀ ਮੋਬਾਈਲ

ਡੱਬਵਾਲੀ, 16 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਮਹਾਰਾਜੇ ਦੀ ਸਹੁੰ ਵਾਂਗ 'ਨਸ਼ਾ ਮੁਕਤ' ਪੰਜਾਬ ਦੀ ਨੌਜਵਾਨੀ ਵੀ ਹਨੇਰੇ ਰਾਹਾਂ 'ਤੇ ਚੱਲ ਰਹੀ ਹੈ | ਮੋਬਾਈਲ ਖਰੀਦਣ ਨੂੰ ਮਾਪਿਆਂ ਤੋਂ ਲਿਆਂਦੇ ਹਜ਼ਾਰਾਂ ਰੁਪਏ ਸਮੈਕ 'ਤੇ ਫੂਕਣ ਮਗਰੋਂ ਦੋ ਨੌਜਵਾਨਾਂ ਨੇ ਘਰ ਵਾਪਸੀ ...

ਪੂਰੀ ਖ਼ਬਰ »

1100 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਗਿੱਦੜਬਾਹਾ, 16 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਗਿੱਦੜਬਾਹਾ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਚੈਕਿੰਗ ਦੇ ਸਬੰਧ ਵਿਚ ...

ਪੂਰੀ ਖ਼ਬਰ »

22 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ ਸ੍ਰੀ ਮੁਕਤਸਰ ਸਾਹਿਬ ਵਿਖੇ 15 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 15 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਇਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 3, ਮਲੋਟ ਦੇ 5, ਗਿੱਦੜਬਾਹਾ 3, ਪਿੰਡ ਬਾਦਲ 1, ਪਿੰਡ ਕੱਟਿਆਂਵਾਲੀ 1, ਪਿੰਡ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 15 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 15 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | ਇਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 3, ਮਲੋਟ ਦੇ 5, ਗਿੱਦੜਬਾਹਾ 3, ਪਿੰਡ ਬਾਦਲ 1, ਪਿੰਡ ਕੱਟਿਆਂਵਾਲੀ 1, ਪਿੰਡ ...

ਪੂਰੀ ਖ਼ਬਰ »

ਦੂਸਰੇ ਰਾਜਾਂ ਤੋਂ ਆਏ ਝੋਨੇ ਦੇ ਭਰੇ ਟਰੱਕ ਕਿਸਾਨਾਂ ਨੇ ਰੋਕੇ

ਮੰਡੀ ਬਰੀਵਾਲਾ, 16 ਅਕਤੂਬਰ (ਨਿਰਭੋਲ ਸਿੰਘ)-ਦੂਸਰੇ ਰਾਜਾਂ ਤੋਂ ਆ ਰਹੇ ਝੋਨੇ ਦੇ ਭਰੇ ਟਰੱਕ ਸ੍ਰੀ ਮੁਕਤਸਰ ਸਾਹਿਬ ਕੋਟਕਪੂਰਾ ਮੁੱਖ ਮਾਰਗ 'ਤੇ ਪਿੰਡ ਵੜਿੰਗ ਦੇ ਨਜ਼ਦੀਕ ਪੈਟਰੋਲ ਪੰਪ 'ਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਫ਼ੌਜੀ ਵਲੋਂ ਦੇਖੇ ਗਏ ਅਤੇ ਉਨ੍ਹਾਂ ਨੇ ਇਸ ...

ਪੂਰੀ ਖ਼ਬਰ »

ਸ਼ਹੀਦ ਪੁਲਿਸ ਮੁਲਾਜ਼ਮਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ-ਜ਼ਿਲ੍ਹਾ ਪੁਲਿਸ ਮੁਖੀ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਦੇ ਸ਼ਹੀਦ ਹੋਏ ਪੁਲਿਸ ਮੁਲਾਜ਼ਮਾਂ ਨੂੰ ਯਾਦ ਕਰਦਿਆਂ ਜ਼ਿਲੇ੍ਹ ਅੰਦਰ ਸਮਾਗਮ ਕਰਵਾਏ ਜਾ ਰਹੇ ਹਨ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਨੇ ਕਿਹਾ ਕਿ ਸ਼ਹੀਦ ਦੇਸ਼ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਪਿੰਡ ਸਮਾਘ ਵਿਚ ਇਕਾਈ ਦਾ ਗਠਨ

ਮੰਡੀ ਬਰੀਵਾਲਾ, 16 ਅਕਤੂਬਰ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਪਿੰਡ ਸਮਾਘ ਵਿਚ ਇਕਾਈ ਦਾ ਗਠਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ ਬਲਾਕ ਪ੍ਰਧਾਨ ਬਰੀਵਾਲਾ ਅਤੇ ਪੂਰਨ ਸਿੰਘ ਵੱਟੂ ਜ਼ਿਲ੍ਹਾ ਮੀਤ ਪ੍ਰਧਾਨ ਦੀ ਨਿਗਰਾਨੀ ਹੇਠ ਕੀਤਾ ...

ਪੂਰੀ ਖ਼ਬਰ »

ਜੀ. ਓ. ਜੀ. ਨੇ ਝੋਨੇ ਤੇ ਨਰਮੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮਲੋਟ, 16 ਅਕਤੂਬਰ (ਗੁਰਮੀਤ ਸਿੰਘ ਮੱਕੜ)-ਜੀ.ਓ.ਜੀ. ਟੀਮ ਵਲੋਂ ਅੱਜ ਮਾਰਕੀਟ ਕਮੇਟੀ ਅਧੀਨ ਪੈਂਦੀਆਂ ਲੰਬੀ ਅਤੇ ਮਲੋਟ ਬਲਾਕ ਦੇ ਖ਼ਰੀਦ ਕੇਂਦਰਾਂ ਵਿਚ ਦੌਰਾ ਕਰਕੇ ਚੱਲ ਰਹੀ ਝੋਨੇ ਨਰਮੇ ਦੀ ਖ਼ਰੀਦ ਦਾ ਜਾਇਜ਼ਾ ਲਿਆ | ਇਸ ਟੀਮ ਦੀ ਅਗਵਾਈ ਤਹਿਸੀਲ ਇੰਚਾਰਜ ਹਰਪ੍ਰੀਤ ...

ਪੂਰੀ ਖ਼ਬਰ »

ਵਿਧਾਇਕ ਰਾਜਾ ਵੜਿੰਗ ਨੇ ਰਾਜੀਵ ਮਿੱਤਲ ਨਾਲ ਵਿਕਾਸ ਕੰਮਾਂ ਨੂੰ ਲੈ ਕੇ ਕੀਤੀ ਚਰਚਾ

ਗਿੱਦੜਬਾਹਾ, 16 ਅਕਤੂਬਰ (ਬਲਦੇਵ ਸਿੰਘ ਘੱਟੋਂ)-ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੇ ਦਿਨੀਂ ਆਪਣੇ ਗਿੱਦੜਬਾਹਾ ਦੇ ਦੌਰੇ ਦੌਰਾਨ ਆਪਣੇ ਪੁਰਾਣੇ ਸਾਥੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਾਜੀਵ ਮਿੱਤਲ ਦੇ ਗ੍ਰਹਿ ਵਿਖੇ ਪਹੁੰਚੇ | ...

ਪੂਰੀ ਖ਼ਬਰ »

ਲੈਪਟਾਪ ਤੇ 3 ਨਕਦੀ ਚੋਰੀ

ਮਲੋਟ, 16 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਮਹਾਂਵੀਰ ਨਗਰ ਵਿਖੇ ਭਾਜਪਾ ਦੇ ਸਾਬਕਾ ਪ੍ਰਧਾਨ ਵੇਦ ਪ੍ਰਕਾਸ਼ ਚੁਚਰਾ ਦੇ ਘਰ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਅਣਪਛਾਤਾ ਚੋਰ ਭਾਜਪਾ ਦੇ ਸਾਬਕਾ ਪ੍ਰਧਾਨ ਦੇ ਘਰ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਲੋਂ ਕਰੀਅਰ ਦੀਆਂ ਸੰਭਾਵਨਾਵਾਂ ਵਿਸ਼ੇ 'ਤੇ ਡਿਜੀਟਲ ਕਾਊਾਸਲਿੰਗ

ਮਲੋਟ, 16 ਅਕਤੂਬਰ (ਗੁਰਮੀਤ ਸਿੰਘ ਮੱਕੜ, ਪਾਟਿਲ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਵਣਜ ਵਿਭਾਗ ਵਲੋਂ ਆਨਲਾਈਨ ਡਿਜੀਟਲ ਕਾਊਾਸਲਿੰਗ ਸੈਸ਼ਨ ਕਰਵਾਈ ਗਈ | ਸੈਸ਼ਨ ਦਾ ਵਿਸ਼ਾ 'ਕਾਮਰਸ ਵਿਚ ਕਰੀਅਰ ਦੀਆਂ ਸੰਭਾਵਨਾਵਾਂ' ਸੀ | ਇਸ ...

ਪੂਰੀ ਖ਼ਬਰ »

ਪੰਜਾਬ ਸਿਹਤ ਮੁਲਾਜ਼ਮ ਸਾਂਝਾ ਫ਼ਰੰਟ ਵਲੋਂ ਐਸ. ਐਮ. ਓ. ਦਾ ਸਵਾਗਤ

ਮਲੋਟ, 16 ਅਕਤੂਬਰ (ਅਜਮੇਰ ਸਿੰਘ ਬਰਾੜ)-ਸੀ.ਐਚ.ਸੀ ਆਲਮਵਾਲਾ ਦੇ ਨਵਨਿਯੁਕਤ ਐਸ. ਐਮ. ਓ. ਡਾ: ਕੁਲਵਿੰਦਰ ਕੁਮਾਰ ਮਾਨ ਵਲੋਂ ਸੀ.ਐਚ.ਸੀ ਆਲਮਵਾਲਾ ਦਾ ਚਾਰਜ ਸੰਭਾਲਣ 'ਤੇ ਪੰਜਾਬ ਸਿਹਤ ਮੁਲਾਜ਼ਮ ਸਾਂਝਾ ਫ਼ਰੰਟ ਦੇ ਬਲਾਕ ਆਲਮਵਾਲਾ ਸਮੂਹ ਅਹੁਦੇਦਾਰਾਂ ਵਲੋਂ ਫ਼ਰੰਟ ਦੇ ...

ਪੂਰੀ ਖ਼ਬਰ »

ਸੰਤ ਬਾਬਾ ਕੱਸੀ ਵਾਲੇ ਦੀ ਬਰਸੀ ਤੇ ਪੇਂਡੂ ਖੇਡ ਮੇਲਾ ਅੱਜ

ਮਲੋਟ, 16 ਅਕਤੂਬਰ (ਗੁਰਮੀਤ ਸਿੰਘ ਮੱਕੜ)-ਪਿੰਡ ਕੰਗਣਖੇੜਾ ਵਿਖੇ ਸੰਤ ਬਾਬਾ ਕੱਸੀ ਵਾਲੇ ਜੀ ਦੀ 27ਵੀਂ ਬਰਸੀ ਤੇ ਪੇਂਡੂ ਖੇਡ ਮੇਲਾ ਅੱਜ 17 ਅਕਤੂਬਰ ਦਿਨ ਸ਼ਨਿੱਚਰਵਾਰ ਨੂੰ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੀ. ਪੀ. ਐੱਮ. ਨੇ ਪਾਰਟੀ ਦਾ ਸਥਾਪਨਾ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੀ.ਪੀ.ਐੱਮ. ਵਲੋਂ ਅੱਜ ਪਾਰਟੀ ਦਾ 100ਵਾਂ ਸਥਾਪਨਾ ਦਿਵਸ ਕਾਮਰੇਡ ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਰਟੀ ਝੰਡਾ ਲਹਿਰਾ ਕੇ ਮਨਾਇਆ ਗਿਆ | ...

ਪੂਰੀ ਖ਼ਬਰ »

ਸੁਸਾਇਟੀ ਵਲੋਂ ਬੱਸ ਅੱਡਾ ਚੌਕੀ ਇੰਚਾਰਜ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਸਬ-ਇੰਸਪੈਕਟਰ ਵਜੋਂ ਤਾਇਨਾਤ ਸੁਖਚੈਨ ਕੌਰ ਨੇ ਸਥਾਨਕ ਬੱਸ ਸਟੈਂਡ ਵਿਖੇ ਚੌਕੀ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਅੱਜ ਕਲੀਨ ਐਾਡ ਗਰੀਨ ਸੇਵਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਧੰਨ-ਧੰਨ ਬਾਬਾ ਲੰਗਰ ਸਿੰਘ ਸਪੋਰਟਸ ਕਲੱਬ ਹਰੀਕੇ ਕਲਾਂ ਵਲੋਂ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਗਲੋਬਲ ਹੈਂਡ-ਵਾਸ਼ਇੰਗ ਡੇਅ ਮਨਾਇਆ ਗਿਆ | ਇਸ ਮੌਕੇ ਕਲੱਬ ਦੇ ਸਾਰੇ ਮੈਂਬਰ ਅਤੇ ਨੌਜਵਾਨ ਹਾਜ਼ਰ ਸਨ | ...

ਪੂਰੀ ਖ਼ਬਰ »

ਪੰਜਾਬ ਵਿਚ ਜਲਦੀ ਸਿਨੇਮਾ ਘਰ ਖੋਲ੍ਹੇ ਜਾਣ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕਰੀਬ 7 ਮਹੀਨੇ ਦੇ ਲੰਮੇ ਇੰਤਜ਼ਾਰ ਦੇ ਬਾਅਦ ਸਾਰੇ ਦੇਸ਼ ਦੇ ਸਿਨੇਮਾ ਘਰ 15 ਅਕਤੂਬਰ ਨੂੰ ਖੋਲ੍ਹਣ ਦੀ ਇਜਾਜ਼ਤ ਮਿਲ ਗਈ ਸੀ, ਪਰ ਐਨ ਮੌਕੇ 'ਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਿਨੇਮਾ ਘਰ ਖੋਲ੍ਹਣ 'ਤੇ ਰੋਕ ਲਾ ...

ਪੂਰੀ ਖ਼ਬਰ »

ਪਿੰਡ ਚੜ੍ਹੇਵਣ ਦੀ ਪੰਚਾਇਤ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਇਆ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਬਣਾਏ ਗਏ ਤਿੰਨ ਕਾਨੂੰਨਾਂ ਖ਼ਿਲਾਫ਼ ਅੱਜ ਪਿੰਡ ਚੜ੍ਹੇਵਣ ਦੀ ਪੰਚਾਇਤ ਵਲੋਂ ਮਤਾ ਪਾ ਕੇ ਵਿਰੋਧ ਕੀਤਾ ਗਿਆ | ਇਸ ਮੌਕੇ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਨੇ ਕਿਹਾ ...

ਪੂਰੀ ਖ਼ਬਰ »

ਮੰਗਾਂ ਸਬੰਧੀ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬੀ.ਐਲ.ਓ. ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੋਣ ਤਹਿਸੀਲਦਾਰ ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ | ਪਿੰਡਾਂ ਵਿਚ ਤਾਇਨਾਤ ਕੀਤੇ ਬੀ.ਐਲ.ਓ. ਜੋ ਵੋਟਾਂ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦਾ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੜਾ ਸੱਟਾ ਲਗਵਾਉਂਦੇ ਇਕ ਵਿਅਕਤੀ ਨੂੰ 1120 ਰੁਪਏ ਸਣੇ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੌਲਦਾਰ ਕੇਵਲ ਸਿੰਘ ਨੇ ਦੱਸਿਆ ਕਿ ਮੁਖ਼ਬਰ ਨੇ ਸੂਚਨਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਪੋਸਤ ਸਮੇਤ ਇਕ ਕਾਬੂ

ਗਿੱਦੜਬਾਹਾ, 16 ਅਕਤੂਬਰ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਥਾਣਾ ਗਿੱਦੜਬਾਹਾ ਦੇ ਮੁਖੀ ਪਰਮਜੀਤ ਸਿੰਘ ਅਤੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

25 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ

ਮਲੋਟ, 16 ਅਕਤੂਬਰ (ਅਜਮੇਰ ਸਿੰਘ ਬਰਾੜ, ਗੁਰਮੀਤ ਸਿੰਘ ਮੱਕੜ)-ਡੀ.ਐਸ.ਪੀ.ਭੁਪਿੰਦਰ ਸਿੰਘ ਰੰਧਾਵਾ ਦੀ ਅਗਵਾਈ 'ਚ ਥਾਣਾ ਕਬਰਵਾਲਾ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 25 ਬੋਤਲਾਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਫਰੀਡਮ ਫਾਈਟਰ ਉੱਤਰਾਅਧਿਕਾਰੀ ਜਥੇਬੰਦੀ ਨੂੰ ਵਿਜੈਇੰਦਰ ਸਿੰਗਲਾ ਵਲੋਂ ਮੰਗਾਂ ਮੰਨਣ ਦਾ ਭਰੋਸਾ

ਮਲੋਟ, 16 ਅਕਤੂਬਰ (ਗੁਰਮੀਤ ਸਿੰਘ ਮੱਕੜ)-ਫਰੀਡਮ ਫਾਈਟਰ ਉੱਤਰਾਅਧਿਕਾਰੀ ਜਥੇਬੰਦੀ ਦਾ ਇਕ ਵਫ਼ਦ ਮੰਗਾਂ ਨੂੰ ਲੈ ਕੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਗ੍ਰਹਿ ਵਿਖੇ ਪਹੁੰਚਿਆ, ਜਿਸ ਵਿਚ ਸਥਾਨਕ ...

ਪੂਰੀ ਖ਼ਬਰ »

ਆਖ਼ਰ ਬੀ. ਈ. ਓ. ਮੋਬਾਈਲ ਭੱਤਾ ਦੇਣ ਨੂੰ ਹੋਇਆ ਰਾਜ਼ੀ

ਮੰਡੀ ਕਿੱਲਿਆਂਵਾਲੀ, 16 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਲੰਬੀ ਬਲਾਕ ਦੇ ਸੈਂਕੜੇ ਪ੍ਰਾਇਮਰੀ ਅਧਿਆਪਕਾਂ ਦੇ ਮਾਰਚ 2020 ਤੋਂ ਬੰਦ ਕੀਤਾ ਮੋਬਾਈਲ ਭੱਤਾ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀਆਂ ਕੋਸ਼ਿਸ਼ਾਂ ਸਦਕਾ ਮੁੜ ਖੁੱਲ੍ਹ ਗਿਆ | ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਸਾਮਰਾਜੀ ਸੰਸਾਰੀਕਰਨ ਦੀਆਂ ਨੀਤੀਆਂ ਰੱਦ ਕੀਤੀਆਂ ਜਾਣ-ਲੋਕ ਮੋਰਚਾ

ਮਲੋਟ, 16 ਅਕਤੂਬਰ (ਅਜਮੇਰ ਸਿੰਘ ਬਰਾੜ)-ਲੋਕ ਮੋਰਚਾ ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਮਲੋਟ ਦੇ ਸਰਗਰਮ ਕਾਰਕੁੰਨਾਂ ਦੀ ਇਕੱਤਰਤਾ ਹੋਈ, ਜਿਸ ਵਿਚ ਸਾਮਰਾਜੀ ਮੁਲਕਾਂ ਵਲੋਂ ਅਤੇ ਕਾਰਪੋਰੇਟ ਘਰਾਣਿਆਂ ਵਲੋਂ ਮੁਲਕ ਦੀ ਕੀਤੀ ਜਾ ਰਹੀ ਲੁੱਟ 'ਤੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ ਜਾਰੀ

ਫ਼ਤਹਿਗੜ੍ਹ ਸਾਹਿਬ, 16 ਅਕਤੂਬਰ (ਬਲਜਿੰਦਰ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਲਈ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਭਰਤੀ ਦੌਰਾਨ ਚੁਣੇ ਗਏ ਨੌਜਵਾਨਾਂ ਦੀ ਸਕਿਉਰਿਟੀ ਐਾਡ ਇੰਟੈਲੀਜੈਂਸ ਇੰਡੀਆ ਲਿਮਟਿਡ 'ਚ 65 ...

ਪੂਰੀ ਖ਼ਬਰ »

ਗੁਰਦੀਪ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ 'ਚ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ

ਦੋਦਾ, 16 ਅਕਤੂਬਰ (ਰਵੀਪਾਲ)-ਸ: ਗੁਰਦੀਪ ਸਿੰਘ ਬਰਾੜ ਨਮਿਤ ਅੱਜ ਗੁਰਦੁਆਰਾ ਨਿਰਮਲਗੜ੍ਹ ਸਾਹਿਬ ਪਿੰਡ ਕਾਉਣੀ ਵਿਖੇ ਹੋਏ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਸਿਆਸੀ, ਧਾਰਮਿਕ, ਸਮਾਜ ਸੇਵੀ, ਮੁਲਾਜ਼ਮ ਤੇ ਜਥੇਬੰਦੀਆਂ ਦੇ ਅਹਿਮ ਆਗੂਆਂ ਸਮੇਤ ਇਲਾਕੇ ਭਰ ਤੋਂ ਸੈਂਕੜੇ ...

ਪੂਰੀ ਖ਼ਬਰ »

ਨਗਰ ਕੌਾਸਲ ਮਲੋਟ ਨੇ ਕੋਰੋਨਾ ਯੋਧਿਆਂ ਨੂੰ ਕੀਤਾ ਸਨਮਾਨਿਤ

ਮਲੋਟ, 16 ਅਕਤੂਬਰ (ਗੁਰਮੀਤ ਸਿੰਘ ਮੱਕੜ, ਪਾਟਿਲ)-ਨਗਰ ਕੌਾਸਲ ਮਲੋਟ ਵਲੋਂ 'ਮੇਰਾ ਕੂੜਾ, ਮੇਰੀ ਜ਼ਿੰਮੇਵਾਰੀ' ਪੰਦ੍ਹਰਵਾੜਾ ਅਤੇ ਤੰਦਰੁਸਤ ਮਿਸ਼ਨ ਅਧੀਨ ਜਗਸੀਰ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸੈਨਟਰੀ ਇੰਸਪੈਕਟਰ ਰਾਜ ਕੁਮਾਰ, ਸੀ.ਐਫ. ਜਸਕਰਨ ਸਿੰਘ ਨੇ ਨਗਰ ਕੌਾਸਲ ...

ਪੂਰੀ ਖ਼ਬਰ »

ਸਾਂਝਾ ਮੰਚ ਵਲੋਂ ਵੀ ਸ਼ਮੂਲੀਅਤ ਦਾ ਐਲਾਨ ਲੋਕ ਰੰਗਮੰਚ ਕਰੇਗਾ ਕਿਸਾਨਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ-ਸੇਖੋਂ

ਮਲੋਟ, 16 ਅਕਤੂਬਰ (ਅਜਮੇਰ ਸਿੰਘ ਬਰਾੜ)-ਨਵੇਂ ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵਲੋਂ 18 ਅਕਤੂਬਰ ਦਿਨ ਐਤਵਾਰ ਨੂੰ ਰੇਲਵੇ ਟਰੈਕ 'ਤੇ ਦਿੱਤੇ ਜਾਣ ਵਾਲੇ ਧਰਨੇ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਹੋਰ ...

ਪੂਰੀ ਖ਼ਬਰ »

ਲੋਕ ਰੰਗਮੰਚ ਕਰੇਗਾ ਕਿਸਾਨਾਂ ਦੇ ਸੰਘਰਸ਼ ਦੀ ਡਟਵੀਂ ਹਮਾਇਤ-ਸੇਖੋਂ

ਮਲੋਟ, 16 ਅਕਤੂਬਰ (ਅਜਮੇਰ ਸਿੰਘ ਬਰਾੜ)-ਨਵੇਂ ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵਲੋਂ 18 ਅਕਤੂਬਰ ਦਿਨ ਐਤਵਾਰ ਨੂੰ ਰੇਲਵੇ ਟਰੈਕ 'ਤੇ ਦਿੱਤੇ ਜਾਣ ਵਾਲੇ ਧਰਨੇ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਹੋਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX