ਤਾਜਾ ਖ਼ਬਰਾਂ


ਭਾਰਤ ਪਾਕਿਸਤਾਨ ਸਰਹੱਦ ਤੋਂ ਇਕ ਪੈਕੇਟ ਹੈਰੋਇਨ ਬਰਾਮਦ
. . .  15 minutes ago
ਅਜਨਾਲਾ ,23 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ. ਤੇ ਪੰਜਾਬ ਪੁਲਿਸ ਵੱਲੋਂ ਅੱਜ ਸਾਂਝੇ ਅਪਰੇਸ਼ਨ ਦੌਰਾਨ ਸਰਹੱਦੀ ਤਹਿਸੀਲ ਅਜਨਾਲਾ ਅੰਦਰ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਇਕ ਪੈਕੇਟ ਹੈਰੋਇਨ ਬਰਾਮਦ ਕੀਤੀ ਗਈ ਹੈ I ਸਰਹੱਦੀ ...
O2 (ਆਕਸੀਜਨ) ਦੀ ਸਪਲਾਈ ਨੂੰ ਯਕੀਨੀ ਬਣਾਉਣ ਜ਼ਰੂਰੀ - ਕੈਪਟਨ ਅਮਰਿੰਦਰ ਸਿੰਘ
. . .  33 minutes ago
ਚੰਡੀਗੜ੍ਹ ,23 ਅਪ੍ਰੈਲ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ 18+ ਉਮਰ ਸਮੂਹ ਲਈ ਨਵੀਂ ਟੀਕਾਕਰਣ ਨੀਤੀ ਰਾਜਾਂ ਲਈ ਅਣਉਚਿਤ ਹੈ , ਪੰਜਾਬ ਦੇ ਮੁੱਖ ਮੰਤਰੀ ਕੈਪਟਨ...
ਫ਼ੀਸਾਂ ਤੇ ਬੱਸ ਕਿਰਾਏ ਦੀ ਵਸੂਲੀ ਦੇ ਵਿਰੋਧ ਚ ਚੱਕਾ ਜਾਮ
. . .  55 minutes ago
ਮਾਹਿਲਪੁਰ, 23 ਅਪ੍ਰੈਲ (ਦੀਪਕ ਅਗਨੀਹੋਤਰੀ) - ਸਥਾਨਕ ਦੋਆਬਾ ਸਕੂਲ ਵਲੋਂ ਨਵੇਂ ਸੈਸ਼ਨ ਵਿਚ ਵਿਦਿਆਰਥੀਆਂ ਦੀਆਂ ਫ਼ੀਸਾਂ, ਇਮਾਰਤੀ ਫ਼ੰਡ ਤੇ ਬੱਸ ਕਿਰਾਏ ਵਸੂਲਣ ਦੇ ਵਿਰੋਧ ...
ਕੋਵਿਡ19 ਸਮੀਖਿਆ ਬੈਠਕ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਆਕਸੀਜਨ, ਜ਼ਰੂਰੀ ਦਵਾਈਆਂ ਦੀ ਨਿਯਮਤ ਸਪਲਾਈ ਭੇਜਣ ਦੀ ਕੀਤੀ ਅਪੀਲ
. . .  50 minutes ago
ਚੰਡੀਗੜ੍ਹ ,23 ਅਪ੍ਰੈਲ - ਅੱਜ ਦੀ ਕੋਵਿਡ19 ਸਮੀਖਿਆ ਬੈਠਕ ਵਿਚ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ...
ਚੰਡੀਗੜ੍ਹ ਵਿਚ ਨਹੀਂ ਲਗੇਗੀ ਹਫ਼ਤਾਵਾਰੀ ਤਾਲਾਬੰਦੀ
. . .  about 1 hour ago
ਚੰਡੀਗੜ੍ਹ, 23 ਅਪ੍ਰੈਲ - ਚੰਡੀਗੜ੍ਹ ਵਿਚ ਹਫ਼ਤਾਵਾਰੀ ਤਾਲਾਬੰਦੀ ਨਹੀਂ ਲਗੇਗੀ ਅਤੇ ਨਾ ਹੀ ਐਤਵਾਰ ਨੂੰ ਤਾਲਾਬੰਦੀ ਕੀਤੀ ਜਾਵੇਗੀ | ਪੰਜਾਬ ਦੇ ਗਵਰਨਰ ਵੀ. ਪੀ . ਸਿੰਘ ਬਦਨੋਰ ਦੀ ...
ਤਰਸੇਮ ਸਿੰਘ ਮੱਲਾ ਬਣੇ ਤਲਵੰਡੀ ਭਾਈ ਨਗਰ ਕੌਂਸਲ ਦੇ ਪ੍ਰਧਾਨ
. . .  about 1 hour ago
ਤਲਵੰਡੀ ਭਾਈ, 23 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਨਗਰ ਕੌਂਸਲ ਤਲਵੰਡੀ ਭਾਈ ਦੇ ਅਹੁਦੇਦਾਰਾਂ ਦੀ ਚੋਣ ਲਈ ਮੀਟਿੰਗ ਐੱਸ. ਡੀ. ਐਮ. ਫ਼ਿਰੋਜ਼ਪੁਰ ਅਮਿਤ ਗੁਪਤਾ ...
ਸਿਆਟਲ ਵਿਚ 1.7 ਮਿਲੀਅਨ ਡਾਲਰ ਤੋਂ ਵੱਧ ਦੇ ਨਸ਼ੇ ਪੁਲਿਸ ਵਲੋਂ ਬਰਾਮਦ, 2 ਵਿਅਕਤੀ ਹਥਿਆਰਾਂ ਸਮੇਤ ਕਾਬੂ
. . .  about 1 hour ago
ਸਿਆਟਲ, 23 ਅਪ੍ਰੈਲ (ਹਰਮਨਪ੍ਰੀਤ ਸਿੰਘ) - ਸਿਆਟਲ ਦੇ ਰੈਂਟਨ ਇਲਾਕੇ ਵਿਚ ਪੁਲਿਸ ਨੇ 1.7 ਮਿਲੀਅਨ ਡਾਲਰ ਤੋਂ ਵੱਧ ਦੀ ਨਸ਼ੇ ਦੀ ਭਾਰੀ ਖੇਪ ਬਰਾਮਦ ਕੀਤੀ ਅਤੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਸੈਨਟ ਵਲੋਂ ਨਫ਼ਰਤੀ ਅਪਰਾਧ ਬਿੱਲ ਪਾਸ, ਬਿੱਲ ਦੇ ਹੱਕ ਵਿਚ 94 ਤੇ ਵਿਰੋਧ ਵਿਚ ਕੇਵਲ 1 ਵੋਟ ਪਈ
. . .  about 2 hours ago
ਸੈਕਰਾਮੈਂਟੋ, 23 ਅਪ੍ਰੈਲ (ਹੁਸਨ ਲੜੋਆ ਬੰਗਾ) - ਸੈਨਟ ਨੇ ਇੱਕਜੁੱਟਤਾ ਨਾਲ ਕੋਵਿਡ-19 ਮਹਾਂਮਾਰੀ ਦੌਰਾਨ ਏਸ਼ੀਅਨ ਮੂਲ ਦੇ ਅਮਰੀਕਨਾਂ ਵਿਰੁੱਧ ਵਧੀ ਹਿੰਸਾ ਤੇ ਭੇਦਭਾਵ ਨਾਲ...
ਉੱਤਰਾਖੰਡ 'ਚ ਅੱਜ ਸਵੇਰ ਤੋਂ ਬਰਫ਼ਬਾਰੀ
. . .  about 2 hours ago
ਚਮੋਲੀ (ਉੱਤਰਾਖੰਡ), 23 ਅਪ੍ਰੈਲ - ਚਮੋਲੀ ਜ਼ਿਲ੍ਹੇ ਦੇ ਬਦਰੀਨਾਥ ਧਾਮ, ਘੰਗਰੀਆ ਅਤੇ ਮਾਨਾ ਪਿੰਡ...
ਅਦਾਕਾਰ ਅਮਿਤ ਮਿਸਤਰੀ ਦਾ ਦਿਲ ਦਾ ਦੌਰਾ ਪੈਣ ਕਰ ਕੇ ਦੇਹਾਂਤ
. . .  about 3 hours ago
ਮੁੰਬਈ , 23 ਅਪ੍ਰੈਲ - ਅਦਾਕਾਰ ਅਮਿਤ ਮਿਸਤਰੀ ਦਾ ਅੱਜ ਸਵੇਰੇ (23 ਅਪ੍ਰੈਲ) ਨੂੰ ਦਿਲ ਦਾ ਦੌਰਾ ਪੈਣ ਕਰ ਕੇ ਬੰਬੇ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ ਬਹੁਤ ਹੀ ਹੌਸਲੇ ਵਾਲਾ...
ਆਰਥਿਕ ਤੰਗੀ ਨਾਲ ਜੂਝ ਰਹੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 23 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਅੱਜ ਸਵੇਰੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਮਜ਼ਦੂਰ ਵਲੋਂ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ...
ਅਮਰਕੋਟ ਵਿਚ ਆੜ੍ਹਤੀਆ, ਕਿਸਾਨਾਂ, ਮਜ਼ਦੂਰਾਂ ਵਲੋਂ ਮੇਨ ਚੌਕ 'ਚ ਧਰਨਾ ਜਾਰੀ
. . .  about 3 hours ago
ਅਮਰਕੋਟ, 23ਅਪ੍ਰੈਲ( ਗੁਰਚਰਨ ਸਿੰਘ ਭੱਟੀ) ਮਾਰਕੀਟ ਕਮੇਟੀ ਖੇਮਕਰਨ ਅਧੀਨ ਆਉਂਦੀ ਇਲਾਕੇ ਦੀ ਸਭ ਤੋਂ ਵੱਡੀ ਅਨਾਜ ਮੰਡੀ ਅਮਰਕੋਟ ਦੇ ਆੜ੍ਹਤੀਆ, ਕਿਸਾਨਾਂ, ਮਜ਼ਦੂਰਾਂ ਵਲੋਂ ਕਲ ਦੁਪਹਿਰ ਸਮੇਂ ...
ਬੇਮੌਸਮੀ ਬਾਰਸ਼ ਤੇ ਗੜੇ ਪੈਣ ਨਾਲ ਕਣਕ ਦੀ ਫ਼ਸਲ ਖ਼ਰਾਬ ਹੋਣ ਲੱਗੀ
. . .  about 3 hours ago
ਖੇਮਕਰਨ, 23 ਅਪ੍ਰੈਲ (ਰਾਕੇਸ਼ ਬਿੱਲਾ) - ਖੇਮਕਰਨ ਸਰਹੱਦੀ ਖੇਤਰ ਵਿਚ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਕਾਰਨ ਪਹਿਲਾਂ ਹੀ ਪ੍ਰਭਾਵਿਤ ਹੋ ਰਹੀ ਕਣਕ ਦੀ ਖ਼ਰੀਦ ਨੂੰ ਬੀਤੀ ਕਲ ਤੋਂ ਬੇਮੌਸਮੀ ਬਾਰਸ਼ ਤੇ ਰਾਤ ਭਾਰੀ ਗੜੇ...
ਕੇਂਦਰੀ ਜੇਲ੍ਹ 'ਚੋਂ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ਕਾਰਡ ਬਰਾਮਦ
. . .  about 4 hours ago
ਫ਼ਿਰੋਜ਼ਪੁਰ, 23 ਅਪ੍ਰੈਲ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀ ਵਿਕਰਮ ਸਿੰਘ ਉਰਫ਼ ਵਿਕੀ ਵਾਸੀ ਪਿੰਡ ਮਹਾਲਮ ਕੋਲੋਂ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਸਮੇਤ ਬੈਟਰੀ ਅਤੇ...
ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਪੁੱਛੇ ਅਹਿਮ ਸਵਾਲ
. . .  about 4 hours ago
ਅਜੀਤ ਬਿਓਰੋ , 23 ਅਪ੍ਰੈਲ - ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਕਈ ਸਵਾਲ ਖੜੇ ਕੀਤੇ ਹਨ , ਉਨ੍ਹਾਂ ਦਾ ਕਹਿਣਾ ਹੈ - ਕੀ ਗ੍ਰਹਿ ਮੰਤਰੀ ਲਈ ਬੇਅਦਬੀ ਕੇਸ ਸਭ ਤੋਂ ਅਹਿਮ ...
ਕੋਰੋਨਾ ਮਹਾਂਮਾਰੀ ਦਾ ਦੋਬਾਰਾ ਤੋਂ ਸਾਹਮਣਾ ਕਰ ਰਹੇ ਭਾਰਤ ਦੇ ਨਾਲ ਫਰਾਂਸ - ਇਮੈਨੁਅਲ ਮੈਕਰੋਨ
. . .  about 4 hours ago
ਨਵੀਂ ਦਿੱਲੀ , 23 ਅਪ੍ਰੈਲ - ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਦਾ ਕਹਿਣਾ ਹੈ, "ਉਹ ਕੌਵੀਡ -19 ਕੇਸਾਂ ਦਾ ਦੋਬਾਰਾ ਤੋਂ ਸਾਹਮਣਾ ਕਰ ਰਹੇ ਭਾਰਤੀ ਲੋਕਾਂ ਨੂੰ...
ਆਪ ਦੇ ਸੀਨੀਅਰ ਆਗੂ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਬਣੇ ਜ਼ਿਲ੍ਹਾ ਪ੍ਰਧਾਨ
. . .  about 5 hours ago
ਫ਼ਿਰੋਜ਼ਪੁਰ , 23 ਅਪ੍ਰੈਲ (ਕੁਲਬੀਰ ਸਿੰਘ ਸੋਢੀ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਪੱਧਰ 'ਤੇ ਨਵੀਆਂ ਨਿਯੁਕਤੀਆਂ ਕਰ ਕੇ ਪਾਰਟੀ ਦੇ ਆਗੂਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ...
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 3,32,730 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 5 hours ago
ਨਵੀਂ ਦਿੱਲੀ, 23 ਅਪ੍ਰੈਲ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 3,32,730 ਨਵੇਂ ਕੋਰੋਨਾ ਦੇ ਮਾਮਲੇ...
ਭਾਰੀ ਮੀਂਹ ਅਤੇ ਜ਼ੋਰਦਾਰ ਝੱਖੜ ਨੇ ਦਾਣਾ ਮੰਡੀਆਂ ਵਿਚ ਖੋਲੀ ਸਰਕਾਰ ਦੇ ਨਾਕਸ ਪ੍ਰਬੰਧਾਂ ਦੀ ਪੋਲ
. . .  about 6 hours ago
ਮਲੌਦ (ਲੁਧਿਆਣਾ)/ਡੇਰਾਬੱਸੀ, 23 ਅਪ੍ਰੈਲ (ਸਹਾਰਨ ਮਾਜਰਾ/ਗੁਰਮੀਤ ਸਿੰਘ) - ਭਾਵੇਂ ਪਿਛਲੇ ਕਈ ਦਿਨਾਂ ਤੋਂ ਖ਼ਰਾਬ ਚਲੇ ਆ ਰਹੇ ਮੌਸਮ ਨੇ ਕਣਕ ਦੀ ਵਾਢੀ ਅਤੇ ਢੁਆਈ ਨੂੰ ਲੈ...
ਹਿਮਾਚਲ ਪ੍ਰਦੇਸ਼ ਦੇ ਕਈ ਥਾਈਂ ਤਾਜ਼ਾ ਬਰਫ਼ਬਾਰੀ
. . .  about 6 hours ago
ਸ਼ਿਮਲਾ, 23 ਅਪ੍ਰੈਲ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਸਥਿਤ ਮੰਧੋਲ ਪਿੰਡ ਵਿਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਤੋਂ ਬਾਅਦ ਚਾਰੇ ਪਾਸੇ ਬਰਫ਼ ਦੀ ਮੋਟੀ...
ਮੰਡੀਆਂ ਵਿਚ ਬਾਰਦਾਨੇ ਦੀ ਕਮੀ ਸਮੇਤ ਭਾਰੀ ਮੀਂਹ ਨੇ ਕਿਸਾਨਾਂ ਸਾਹਮਣੇ ਪੈਦਾ ਕੀਤੀ ਵੱਡੀ ਪ੍ਰੇਸ਼ਾਨੀ
. . .  about 7 hours ago
ਸੁਲਤਾਨਪੁਰ ਲੋਧੀ, 23 ਅਪ੍ਰੈਲ (ਥਿੰਦ) - ਬੀਤੀ ਰਾਤ ਤੋਂ ਪੈ ਰਹੇ ਮੀਂਹ ਨੇ ਕਿਸਾਨਾਂ ਸਾਹਮਣੇ ਵੱਡੀ ਪ੍ਰੇਸ਼ਾਨੀ ਪੈਦਾ ਕਰ ਦਿੱਤੀ ਹੈ। ਕਣਕ ਦੀ ਕਟਾਈ ਅਤੇ ਤੂੜੀ ਬਣਾਉਣ ਦਾ ਕੰਮ ਅਗਲੇ ਚਾਰ ਪੰਜ ਦਿਨਾਂ ਤੱਕ...
ਕੈਨੇਡਾ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਲਈ 30 ਦਿਨਾਂ ਲਈ ਪਾਬੰਦੀ
. . .  about 7 hours ago
ਕੈਲਗਰੀ, 23 ਅਪ੍ਰੈਲ (ਜਸਜੀਤ ਸਿੰਘ ਧਾਮੀ) - ਕੈਨੇਡਾ ਸਰਕਾਰ ਨੇ ਕੋਵਿਡ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੇ ਯਾਤਰੀਆਂ 'ਤੇ 30 ਦਿਨਾਂ ਲਈ ਕੈਨੇਡਾ ਦਾਖਲ ਹੋਣ 'ਤੇ ਪਾਬੰਦੀ ਲਗਾ...
ਮਹਾਰਾਸ਼ਟਰ ਦੇ ਇਕ ਹਸਪਤਾਲ ਦੇ ਆਈ.ਸੀ.ਯੂ. ਵਾਰਡ 'ਚ ਲੱਗੀ ਅੱਗ 13 ਮਰੀਜ਼ਾਂ ਦੀ ਮੌਤ
. . .  about 7 hours ago
ਮੁੰਬਈ, 23 ਅਪ੍ਰੈਲ - ਕੋਰੋਨਾਵਾਇਰਸ ਦੇ ਵੱਧ ਰਹੇ ਸੰਕਟ ਵਿਚਕਾਰ ਮੁੰਬਈ ਨਾਲ ਲੱਗੇ ਵਿਰਾਰ ਸਥਿਤ ਇਕ ਹਸਪਤਾਲ ਵਿਚ ਵੀਰਵਾਰ ਦੇਰ ਰਾਤ ਅੱਗ ਲੱਗ ਗਈ। ਅੱਗ ਵਿਰਾਰ ਦੇ ਵਿਜੇ ਵੱਲਭ ਹਸਪਤਾਲ ਦੇ...
ਅੱਜ ਦਾ ਵਿਚਾਰ
. . .  about 7 hours ago
ਆਈ.ਪੀ.ਐਲ. 2021 : ਬੈਂਗਲੌਰ ਨੇ ਰਾਜਸਥਾਨ ਨੂੰ ਹਰਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਜਗਰਾਓਂ

ਮਾਸਟਰ ਕੇਡਰ ਯੂਨੀਅਨ ਵਲੋਂ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਵਿਰੁੱਧ ਰੋਸ ਪ੍ਰਦਰਸ਼ਨ

ਹੰਬੜਾਂ, 22 ਅਕਤੂਬਰ (ਜਗਦੀਸ਼ ਸਿੰਘ ਗਿੱਲ)- ਸਿੱਖਿਆ ਵਿਭਾਗ ਵਿਚਾਲੇ ਅਧਿਆਪਕਾਂ ਦੇ ਮੌਜੂਦਾ ਤਨਖਾਹ ਗਰੇਡ ਅਤੇ ਸਕੂਲਾਂ ਨੂੰ ਘਟਾ ਕੇ ਕੇਂਦਰੀ ਤਨਖਾਹ ਪੈਟਰਨ ਲਾਗੂ ਕੀਤੇ ਜਾਣ ਖ਼ਿਲਾਫ਼ ਕਸਬਾ ਹੰਬੜਾਂ ਵਿਖੇ ਮਾਸਟਰ ਕੇਡਰ ਯੂਨੀਅਨ ਪੰਜਾਬ ਬਲਾਕ ਸਿੱਧਵਾਂ ਬੇਟ-2 ਦੇ ਪ੍ਰਧਾਨ ਮਾ: ਹਰਵਿੰਦਰ ਸਿੰਘ ਪੁੜੈਣ ਦੀ ਅਗਵਾਈ ਹੇਠ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਾਥੀ ਮੁਲਾਜ਼ਮਾਂ ਵਲੋਂ ਵਿੱਤ ਪੇ-ਕਮਿਸ਼ਨ ਰਿਪੋਰਟ ਦੀਆਂ ਕਾਪੀਆਂ ਸਾੜਕੇ ਸੂਬੇ ਦੀ ਕਾਂਗਰਸ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਤੇ ਸੂਬਾ ਸਰਕਾਰ ਵਲੋਂ ਇਨ੍ਹਾਂ ਰਿਪੋਰਟਾਂ ਨੂੰ ਲਾਗੂ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ, ਇਸ ਦੇ ਨਾਲ ਹੀ ਸੂਬਾ ਸਰਕਾਰ ਤੋਂ ਸੱਤਵੇਂ ਪੇ-ਕਮਿਸ਼ਨ ਰਿਪੋਰਟ ਨੂੰ ਮੁੱਢੋਂ ਰੱਦ ਕਰਨ ਦੀ ਮੰਗ ਕੀਤੀ ਗਈ | ਮੁਲਾਜ਼ਮ ਆਗੂ ਹਰਵਿੰਦਰ ਸਿੰਘ ਪੁੜੈਣ, ਮੈਡਮ ਆਰਤੀ ਅੱਗਰਵਾਲ, ਲੈਕ: ਹਰਭਿੰਦਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਸੱਤਵੇਂ ਪੇ-ਕਮਿਸ਼ਨ ਦੀ ਰਿਪੋਰਟ ਨੂੰ ਕੇਂਦਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਦੇ ਬਰਾਬਰ ਨੂੰ ਆਧਾਰ ਮੰਨ ਕੇ ਪੇ-ਕਮਿਸ਼ਨ ਆਉਟ ਕੀਤਾ ਗਿਆ ਹੈ ਜਿਸ ਦਾ ਸਿੱਧਾ ਨੁਕਸਾਨ ਪੰਜਾਬ ਦੇ ਹਰੇਕ ਮੁਲਾਜ਼ਮ 'ਤੇ ਪੈ ਰਿਹਾ ਹੈ | ਇਸ ਰਿਪੋਰਟ ਨੂੰ 2006 ਨੂੰ ਆਧਾਰ ਮੰਨ ਕੇ ਲਾਗੂ ਕੀਤਾ ਜਾਵੇ ਤਾਂ ਜੋ ਹਰੇਕ ਮੁਲਾਜ਼ਮ ਨੂੰ ਬਣਦਾ ਹੱਕ ਮਿਲ ਸਕੇ ਪਰ ਜੇਕਰ ਸਰਕਾਰ ਨੇ ਲਾਗੂ ਉਕਤ ਸੱਤਵੇਂ ਪੇ-ਕਮਿਸ਼ਨ ਦੀ ਰਿਪੋਰਟ ਨੂੰ ਰੱਦ ਨਾ ਕੀਤਾ ਤਾਂ ਸਰਕਾਰ ਨੂੰ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ ਤੇ ਅਧਿਆਪਕ ਜਥੇਬੰਦੀਆਂ ਨੂੰ ਮਜਬੂਰਨ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਵੇਗਾ ਜਿਸ ਦੀ ਜ਼ਿੰਮੇਵਾਰੀ ਸਰਕਾਰ ਸਿਰ ਹੋਵੇਗੀ | ਇਸ ਰੋਸ ਪ੍ਰਦਰਸ਼ਨ ਸਮੇਂ ਅਧਿਆਪਕ ਵਿਕਾਸ ਸ਼ਰਮਾ, ਨਵੀਨ ਕੁਮਾਰ, ਰਾਜੀਵ ਕੁਮਾਰ, ਹਰਜਿੰਦਰ ਸਿੰਘ ਔਲਖ, ਮੈਡਮ ਰਮਨਦੀਪ ਕੌਰ, ਮੈਡਮ ਸੀਮਾ ਸ਼ਰਮਾ, ਮੈਡਮ ਗੁਰਦੀਪ ਕੌਰ, ਮੈਡਮ ਆਰਤੀ ਅਗਰਵਾਲ ਸਮੇਤ ਹੋਰ ਸਾਥੀ ਮੁਲਾਜ਼ਮ ਵੀ ਮੌਜੂਦ ਸਨ |

ਪਟੜੀ ਤੋਂ ਉੱਠ ਕੇ ਰੇਲਵੇ ਸਟੇਸ਼ਨ ਉੱਪਰ ਧਰਨੇ 'ਤੇ ਡਟੇ ਕਿਸਾਨ

ਜਗਰਾਉਂ, 22 ਅਕਤੂਬਰ (ਜੋਗਿੰਦਰ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ ਸਥਾਨਕ ਰੇਲਵੇ ਸਟੇਸ਼ਨ 'ਤੇ ਖੇਤੀ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਿਹਾ ਸੰਘਰਸ਼ ਅੱਜ 22ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਅੱਜ ਦੇ ਦਿਨ ਪਿਛਲੇ ਸਾਲ ਇਲਾਕੇ ਦੀ ਇਨਕਲਾਬੀ ਲਹਿਰ 'ਚੋਂ ਵਿ ਛੜ ਗਏ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੀ ਅਗਵਾਈ 'ਚ ਕਿਸਾਨਾਂ ਵਲੋਂ ਰਕਬਾ ਟੋਲ ਬੈਰੀਅਰ 'ਤੇ ਰੋਸ ਧਰਨਾ ਜਾਰੀ

ਮੁੱਲਾਂਪੁਰ-ਦਾਖਾ, 22 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਵਿਵਾਦਿਤ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨਾਂ ਵਲੋਂ ਪੰਜਾਬ ਵਿਧਾਨ ਸਭਾ ਅੰਦਰ ਪਾਸ ਕੀਤੇ ਨਵੇਂ ਬਿੱਲਾਂ ਨੂੰ ਅੰਦੋਲਨ ਦੀ ਜਿੱਤ ਦੱਸਿਆ ਜਾ ਰਿਹਾ, ਦੂਸਰੇ ਪਾਸੇੇ ਖੇਤੀ ਕਾਨੂੰਨ ਰੱਦ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਜਗਰਾਉਂ ਬ੍ਰਾਂਚ 'ਚ ਆਈਲੈਟਸ ਦੀਆਂ ਕਲਾਸਾਂ ਸ਼ੁਰੂ

ਜਗਰਾਉਂ, 22 ਅਕਤੂਬਰ (ਜੋਗਿੰਦਰ ਸਿੰਘ)-ਮੈਕਰੋ ਗਲੋਬਲ ਸੰਸਥਾ ਵਿਚ ਕਮਜ਼ੋਰ ਵਿਦਿਆਰਥੀਆ ਲਈ ਸਪੈਸ਼ਲ ਸੈਮੀਨਾਰ ਰੱਖਿਆ ਜਾਂਦਾ ਹੈ ਅਤੇ ਕੁਆਲਿਟੀ ਨੂੰ ਬਰਕਰਾਰ ਰੱਖਦੇ ਹੋਏ ਬੱਚਿਆ ਨੂੰ ਫਰੈਸ਼ ਹੈਂਡਆਊਟਸ ਦਿੱਤੇ ਜਾਂਦੇ ਹਨ | ਜੋ ਕਿ ਵਿਦਿਆਰਥੀਆ ਨੂੰ ਚੰਗੇ ਬੈਂਡ ...

ਪੂਰੀ ਖ਼ਬਰ »

ਆਖਰ! ਨਗਰ ਕੌ ਾਸਲ ਨੇ ਭੱਦਰਕਾਲੀ ਮੰਦਰ ਨੇੜੇ ਬਣੇ ਕੂੜੇ ਦੇ ਡੰਪ ਨੂੰ ਚੁੱਕ ਹੀ ਲਿਆ

ਜਗਰਾਉਂ, 22 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਭੱਦਰਕਾਲੀ ਮੰਦਰ ਜਗਰਾਉਂ ਨੇੜੇ ਬਣੇ ਕੂੜੇ ਦੇ ਡੰਪ ਨੂੰ ਆਖਰ ਨਗਰ ਕੌਾਸਲ ਜਗਰਾਉਂ ਨੇ ਚੁੱਕ ਹੀ ਲਿਆ | ਇਸ ਕੂੜੇ ਦੇ ਡੰਪ ਨੂੰ ਚੁਕਾਉਣ ਵਾਸਤੇ ਇਲਾਕਾ ਨਿਵਾਸੀਆਂ ਨੂੰ ਕਰੀਬ ਪੰਜ ਵਰ੍ਹੇ ਜੱਦੋ ਜਹਿਦ ਕਰਨੀ ਪਈ | ਇਸ ...

ਪੂਰੀ ਖ਼ਬਰ »

ਢੈਪਈ ਨਹਿਰ 'ਚੋਂ ਔਰਤ ਦੀ ਲਾਸ਼ ਬਰਾਮਦ

ਜੋਧਾਂ, 22 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਪੈਂਦੇ ਪੁਲਿਸ ਥਾਣਾ ਜੋਧਾਂ ਦੀ ਪੁਲਿਸ ਨੂੰ ਢੈਪਈ ਨਹਿਰ ਪੁਲ ਕੋਲੋਂ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ | ਮੁਨਸ਼ੀ ਲਖਬੀਰ ਸਿੰਘ ਨੇ ਦੱਸਿਆ ਕਿ ਢੈਪਈ ਨਹਿਰ ...

ਪੂਰੀ ਖ਼ਬਰ »

ਪਰਾਲੀ ਸਾੜਨ ਕਾਰਨ ਵਾਤਾਵਰਨ ਦੂਸ਼ਿਤ ਹੋਣ ਦੇ ਨਾਲ ਜਾਨੀ ਤੇ ਮਾਲੀ ਨੁਕਸਾਨ ਹੁੰਦੈ-ਡਾ: ਬਰਾੜ

ਗੁਰੂਸਰ ਸੁਧਾਰ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਹਾਂਮਾਰੀ ਤੋਂ ਬਚਣ ਅਤੇ ਵਾਤਾਵਰਨ ਨੂੰ ਸਾਫ਼ ਰੱਖਣ ਦੇ ਮੱਦੇਨਜ਼ਰ ਜਿੱਥੇ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਸਰਕਾਰ ਵਲੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਉਥੇ ਝੋਨੇ ਦੀ ਕਟਾਈ ਸੁਪਰ ...

ਪੂਰੀ ਖ਼ਬਰ »

ਡਾਇਰੈਕਟਰ ਮੋਰਕਰੀਮਾਂ ਤੇ ਸਰਪੰਚ ਛੋਕਰ ਨੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ

ਚੌਾਕੀਮਾਨ, 22 ਅਕਤੂਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਮੋਰਕਰੀਮਾਂ ਵਿਖੇ ਮਾਰਕੀਟ ਕਮੇਟੀ ਮੁੱਲਾਂਪੁਰ ਦੇ ਡਾਇਰੈਕਟਰ ਸਾਬਕਾ ਸਰਪੰਚ ਗੁਰਮੇਲ ਸਿੰਘ ਮੋਰਕਰੀਮਾਂ, ਸਰਪੰਚ ਕਮਲਜੀਤ ਸਿੰਘ ਛੋਕਰ ਮੋਰਕਰੀਮਾਂ ਤੇ ਲੁਧਿਆਣਾ ਦਿਹਾਤੀ ਕਾਂਗਰਸ ਦੇ ਮੀਤ ਪ੍ਰਧਾਨ ਸਤਨਾਮ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੂੰ ਵੀ ਕਿਸਾਨਾਂ ਦੇ ਸੰਘਰਸ਼ ਸਾਹਮਣੇ ਝੁਕਣਾ ਪਵੇਗਾ-ਕਿਸਾਨ ਆਗੂ

ਰਾਏਕੋਟ, 22 ਅਕਤੂਬਰ (ਸੁਸ਼ੀਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਇਸੇ ਤਹਿਤ ਪਿੰਡ ਨੂਰਪੁਰਾ ਦੇ ਨਜ਼ਦੀਕ ਰਿਲਾਇੰਸ ਪੈਟਰੋਲ ਪੰਪ 'ਤੇ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਸੂਬਾਈ ਹਕੂਮਤ ਵਲੋਂ ਰੱਦ ਕਰਨਾ ਦਲੇਰਾਨਾ ਕਦਮ-ਕਾਂਗਰਸੀ ਆਗੂ

ਗੁਰੂਸਰ ਸੁਧਾਰ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਸਾਰੀਆਂ ਪਾਰਟੀਆਂ ਵਲੋਂ ਰੱਦ ਕਰਨ ...

ਪੂਰੀ ਖ਼ਬਰ »

ਪਮਾਲੀ 'ਚ 24ਵਾਂ ਸਾਲਾਨਾ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਜੋਧਾਂ, 22 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)- ਮਾਤਾ ਸੀਤਲਾ ਮੰਦਿਰ ਪਮਾਲੀ ਵਿਖੇ ਮਾਤਾ ਸੀਤਲਾ ਮੰਦਿਰ ਕਮੇਟੀ ਵਲੋਂ ਸਮੂਹ ਸੰਗਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 24ਵਾਂ ਵਿਸ਼ਾਲ ਭਗਵਤੀ ਜਾਗਰਣ ਮੁੱਖ ਸੇਵਾਦਾਰ ਭਗਤ ਬਾਬਾ ਹਰਦਿਆਲ ਸਿੰਘ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵੋਮੈਨ ਕਮਾਲਪੁਰਾ ਵਿਖੇ ਪੋਸਟ ਗਰੈਜੂਏਟ ਦੇ ਦਾਖ਼ਲੇ ਸ਼ੁਰੂ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਟਰੱਸਟ ਕਮਾਲਪੁਰਾ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵੋਮੈਨ ਰਾਏਕੋਟ-ਜਗਰਾਉਂ ਰੋਡ ਕਮਾਲਪੁਰਾ ਵਿਖੇ ਨਵੇਂ ਵਿਦਿਅਕ ਸੈਸ਼ਨ 2020-21 ਲਈ ਪੋਸਟ ਗਰੈਜੂਏਟ ...

ਪੂਰੀ ਖ਼ਬਰ »

ਮਨਜੀਤ ਸਿੰਘ ਅਖਾੜਾ ਕਾਂਗਰਸ ਦੇ ਬਲਾਕ ਪ੍ਰਧਾਨ ਬਣੇ

ਜਗਰਾਉਂ, 22 ਅਕਤੂਬਰ (ਜੋਗਿੰਦਰ ਸਿੰਘ)-ਜਗਰਾਉਂ ਬਲਾਕ 'ਚ ਕਾਂਗਰਸ ਪਾਰਟੀ ਵਲੋਂ ਇਕ ਨਵੀਂ ਨਿਯੁਕਤੀ ਕਰਦਿਆਂ ਮਨਜੀਤ ਸਿੰਘ ਅਖਾੜਾ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਇਆ ਗਿਆ | ਇਹ ਨਿਯੁਕਤੀ ਬਲਾਕ ਪ੍ਰਧਾਨ ਸ. ਜਗਜੀਤ ਸਿੰਘ ਕਾਉਂਕੇ ਵਲੋਂ ਕੀਤੀ ਗਈ ਹੈ ਤੇ ਇਸ ਦਾ ...

ਪੂਰੀ ਖ਼ਬਰ »

ਹੰਬੜਾਂ ਦੇ ਖੇਡ ਸਟੇਡੀਅਮ ਨੂੰ ਆਧੁਨਿਕ ਬਣਾਉਣ ਲਈ ਸਰਪੰਚ ਜੱਗਾ ਨੇ ਮੁੱਖ ਮੰਤਰੀ ਤੇ ਵੈਦ ਦਾ ਕੀਤਾ ਧੰਨਵਾਦ

ਹੰਬੜਾਂ, 22 ਅਕਤੂਬਰ (ਹਰਵਿੰਦਰ ਸਿੰਘ ਮੱਕੜ)-ਕਸਬਾ ਹੰਬੜਾਂ ਦੀ ਖੇਡ ਗਰਾਊਾਡ ਨੂੰ ਸਾਰੀਆਂ ਸਹੂਲਤਾਂ ਨਾਲ ਲੈਸ ਕਰਕੇ ਆਧੁਨਿਕ ਖੇਡ ਗਰਾਊਾਡ ਬਣਾਉਣ ਲਈ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ ਅਤੇ ਹੰਬੜਾਂ ਦੇ ਬਣਨ ਵਾਲੇ ਆਧੁਨਿਕ ਖੇਡ ਸਟੇਡੀਅਮ ਵਿਚ ਫੁੱਟਬਾਲ, ...

ਪੂਰੀ ਖ਼ਬਰ »

ਡੀ.ਟੀ.ਐੱਫ. ਵਲੋਂ ਕੇਂਦਰੀ ਪੈਟਰਨ 'ਤੇ ਤਨਖਾਹ ਸਕੇਲ ਲਾਗੂ ਕਰਨ ਦਾ ਵਿਰੋਧ

ਪੱਖੋਵਾਲ/ਸਰਾਭਾ, 22 ਅਕਤੂਬਰ (ਕਿਰਨਜੀਤ ਕੌਰ ਗਰੇਵਾਲ)- ਅਧਿਆਪਕਾਂ ਦੇ ਮੌਜੂਦਾ ਤਨਖਾਹ ਗਰੇਡਾਂ ਤੇ ਸਕੇਲਾਂ ਨੂੰ ਘਟਾ ਕੇ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕਰਨ ਦੇ ਜਾਰੀ ਪੱਤਰ ਦਾ ਅੱਜ ਡੈਮੋਕ੍ਰੇਟਿਕ ਟੀਚਰ ਫਰੰਟ ਪੰਜਾਬ ਨੇ ਜ਼ੋਰਦਾਰ ਵਿਰੋਧ ਕਰਦਿਆਂ ਇਸ ਪੱਤਰ ...

ਪੂਰੀ ਖ਼ਬਰ »

ਕੈਪਟਨ ਦੇ ਕਿਸਾਨ ਪੱਖੀ ਕਦਮਾਂ ਦੀ ਚੁਫ਼ੇਰੇ ਸ਼ਲਾਘਾ ਹੋ ਰਹੀ ਹੈ-ਗਾਲਿਬ

ਜਗਰਾਉਂ, 22 ਅਕਤੂਬਰ (ਜੋਗਿੰਦਰ ਸਿੰਘ)-ਕਾਂਗਰਸ ਕਮੇਟੀ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਨੇ ਕੇਂਦਰੀ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਕਾਂਗਰਸ ਵਲੋਂ ਵਿੱਢੀ ਮੁਹਿੰਮ ਦੇ ਕਦਮ ਸਫ਼ਲਤਾ ਵੱਲ ਲਿਜਾਣ ਲਈ ਰਾਜ ਦੇ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਸਿਵੀਆਂ ਨੂੰ ਜਥੇਦਾਰ ਨਿਯੁਕਤ ਕਰਨ 'ਤੇ ਕੀਤਾ ਸਨਮਾਨਿਤ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਧੂਰਕੋਟ ਵਿਖੇ ਤਿੰਨ ਪਿੰਡਾਂ ਵਲੋਂ ਸਾਂਝੇ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਦੇ ਸਰਕਲ ਬੱਸੀਆਂ ਦੀ ਮੀਟਿੰਗ ਹੋਈ ਜਿਸ ਦੌਰਾਨ ਪਿੰਡ ਧੂਰਕੋਟ, ਚੱਕ ਭਾਈਕਾ ਤੇ ਬੋਪਾਰਾਏ ਖੁਰਦ ਦੇ ਅਕਾਲੀ ਵਰਕਰਾਂ ...

ਪੂਰੀ ਖ਼ਬਰ »

ਚੇਅਰਮੈਨ ਭਰੋਵਾਲ ਦੀ ਅਗਵਾਈ ਹੇਠ ਮੁੱਲਾਂਪੁਰ ਦਾਣਾ ਮੰਡੀ 'ਚ ਲੱਡੂ ਵੰਡੇ

ਮੁੱਲਾਂਪੁਰ-ਦਾਖਾ, 22 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਕੇਂਦਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਪੰਜਾਬ ਵਿਧਾਨ ਸਭਾ 'ਚ ਰੱਦ ਕਰਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਹਿਤੈਸ਼ੀ ਹੋਣ ਦੀ ਗੱਲ ਪੂਰੀ ਕੀਤੀ, ਹੁਣ ਪੰਜਾਬ ...

ਪੂਰੀ ਖ਼ਬਰ »

ਕੇਂਦਰ ਸਰਕਾਰ ਆੜ੍ਹਤੀਆ ਤੇ ਕਿਸਾਨਾਂ ਦੇ ਨਹੁੰ-ਮਾਸ ਦੇ ਰਿਸ਼ਤੇ ਨੂੰ ਖੇਰੂੰ-ਖੇਰੂੰ ਕਰਨ ਦੇ ਰਾਹ ਤੁਰੀ- ਧਨੇਰੀਆ, ਗੋਇਲ

ਰਾਏਕੋਟ, 22 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)- ਕੇਂਦਰ ਸਰਕਾਰ ਵਲੋਂ ਖੇਤੀ ਆਰਡੀਨੈਂਸ ਲਾਗੂ ਕਰਕੇ ਆੜ੍ਹਤੀਆ ਅਤੇ ਕਿਸਾਨਾਂ ਦੇ ਨਹੁੰ-ਮਾਸ ਦੇ ਰਿਸ਼ਤੇ ਨੂੰ ਖੇਰੂੰ-ਖੇਰੂੰ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਨੂੰ ਆੜ੍ਹਤੀਆ ਭਾਈਚਾਰਾ ਬਰਦਾਸ਼ਤ ਨਹੀਂ ਕਰੇਗਾ | ...

ਪੂਰੀ ਖ਼ਬਰ »

ਹਾਕੀ ਖਿਡਾਰੀ ਗੁਰਿੰਦਰਪਾਲ ਸਿੰਘ ਤੇ ਮਾਤਾ ਸਰਬਜੀਤ ਕੌਰ ਨਮਿਤ ਪਾਠ ਦਾ ਭੋਗ ਅੱਜ

ਜਗਰਾਉਂ, 22 ਅਕਤੂਬਰ (ਜੋਗਿੰਦਰ ਸਿੰਘ)-ਖੇਡਾਂ ਦੇ ਖੇਤਰ ਦਾ ਚਮਕਦਾ ਸਿਤਾਰਾ ਗੁਰਿੰਦਰਪਾਲ ਸਿੰਘ ਸਿਵੀਆ, ਜਿਸ ਨੇ ਅਜੇ ਭਵਿੱਖ 'ਚ ਹਾਕੀ ਦੇ ਖੇਤਰ 'ਚ ਰਾਜ ਤੇ ਕੌਮੀ ਪੱਧਰ 'ਤੇ ਹੋਰ ਮੱਲਾਂ ਮਾਰਨੀਆਂ ਸਨ, ਜੋਬਨ ਰੁੱਤੇ ਹੀ ਇਕ ਸੜਕ ਹਾਦਸੇ ਨੇ ਸਾਥੋਂ ਖੋਹ ਲਿਆ | ਖ਼ਾਲਸਾ ...

ਪੂਰੀ ਖ਼ਬਰ »

ਦੁਸਹਿਰਾ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ-ਸੱਭਰਵਾਲ, ਮਲਹੋਤਰਾ

ਜਗਰਾਉਂ, 22 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਵੈਸ਼ਨੂੰ ਡਰਾਮਾਟਿਕ ਕਲੱਬ ਜਗਰਾਉਂ ਵਲੋਂ 25 ਅਕਤੂਬਰ ਨੂੰ ਅਗਵਾੜ ਲੋਪੋ ਡਾਲਾ ਮੈਦਾਨ ਵਿਖੇ ਦੁਸਹਿਰਾ ਮਨਾਇਆ ਜਾਵੇਗਾ | ਕਲੱਬ ਪ੍ਰਧਾਨ ਨੀਟਾ ਸੱਭਰਵਾਲ ਨੇ ਇਸ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੋਂ ...

ਪੂਰੀ ਖ਼ਬਰ »

ਕੈਪਟਨ ਸੰਧੂ ਨੇ 27 ਲੱਖ ਦੀ ਲਾਗਤ ਨਾਲ ਬਣਨ ਵਾਲੇ ਪਮਾਲੀ ਖੇਡ ਮੈਦਾਨ ਦਾ ਰੱਖਿਆ ਨੀਂਹ ਪੱਥਰ

ਜੋਧਾਂ, 22 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਆਸੀ ਸਲਾਹਕਾਰ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਨੇ ਪਮਾਲੀ ਵਿਖੇ 27 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ | ਖੇਡ ਮੈਦਾਨ ਦਾ ਕੰਮ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਾਦਾ ਹਠੂਰ ਇਕਾਈ ਗਠਿਤ

ਹਠੂਰ, 22 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੋਂਦਾ) ਵਲੋਂ ਹਠੂਰ ਇਕਾਈ ਦਾ ਗਠਨ ਕੀਤਾ ਗਿਆ | ਯੂਨੀਅਨ ਦੇ ਪ੍ਰਮੁੱਖ ਆਗੂ ਮਹਿੰਦਰ ਸਿੰਘ ਕਮਾਲਪੁਰਾ ਬਲਾਕ ਰਾਏਕੋਟ ਦੇ ਪ੍ਰਧਾਨ, ਜਗਰਾਉਂ ਬਲਾਕ ਪ੍ਰਧਾਨ ਇੰਦਰਜੀਤ ਸਿੰਘ ਧਾਲੀਵਾਲ ਦੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਏਕਤਾ ਉਗਰਾਹਾਂ ਦੀ ਬੁਢੇਲ ਇਕਾਈ ਦੀ ਚੋਣ

ਗੁਰੂਸਰ ਸੁਧਾਰ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਹਲਕਾ ਰਾਏਕੋਟ ਪ੍ਰਧਾਨ ਗੁਰਪ੍ਰੀਤ ਸਿੰਘ ਨੂਰਪੁਰਾ ਦੀ ਅਗਵਾਈ ਹੇਠ ਪਿੰਡ ਬੁਢੇਲ ਵਿਖੇ ਜਥੇਬੰਦੀ ਦੀ ਇਕਾਈ ਸਥਾਪਤ ਕੀਤੀ ਗਈ | ਇਸ ਮੌਕੇ ਮਨਜੀਤ ਸਿੰਘ ਬੁਢੇਲ ...

ਪੂਰੀ ਖ਼ਬਰ »

ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ ਨੂੰ ਆਈ. ਸੀ. ਐਸ. ਈ 11-12ਵੀਂ ਜਮਾਤ ਦੀ ਮਾਨਤਾ ਮਿਲੀ

ਮੁੱਲਾਂਪੁਰ-ਦਾਖਾ, 22 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਆਈ.ਸੀ.ਐਸ.ਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ (ਮੁੱਲਾਂਪੁਰ) ਨੂੰ ਆਈ.ਸੀ.ਐਸ.ਸੀ ਤੋਂ 11ਵੀਂ, 12ਵੀਂ ਜਮਾਤ ਦੇ ਸਾਰੇ ਵਿਸ਼ੇ ਮੈਡੀਕਲ, ਨਾਨ-ਮੈਡੀਕਲ, ਕਾਮਰਸ, ਆਰਟਸ ...

ਪੂਰੀ ਖ਼ਬਰ »

ਪਿੰਡ ਹਾਂਸ ਕਲਾਂ ਵਿਖੇ ਸੈਂਕੜੇ ਅਕਾਲੀ ਵਰਕਰਾਂ ਨੂੰ ਕਾਂਗਰਸ ਪਾਰਟੀ 'ਚ ਕੈਪਟਨ ਸੰਧੂ ਨੇ ਕੀਤਾ ਸ਼ਾਮਿਲ

ਚੌਕੀਮਾਨ, 22 ਅਕਤੂਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਹਾਂਸ ਕਲਾਂ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋ ਕੈਪਟਨ ਸੰਦੀਪ ਸਿੰਘ ਸੰਧੂ ਹਲਕਾ ਇੰਚਾਰਜ ਦਾਖਾ ਨੇ ਹਾਂਸ ਕਲਾਂ ਦੇ 50 ਦੇ ਕਰੀਬ ਕੱਟੜ ਅਕਾਲੀ ਵਰਕਰਾਂ ਨੂੰ ਕਾਂਗਰਸ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਦੇ ਸੰਘਰਸ਼ ਪ੍ਰਤੀ ਗੰਭੀਰਤਾ ਨਾਲ ਸੋਚੇ-ਕਿਸਾਨ ਆਗੂ

ਰਾਏਕੋਟ, 22 ਅਕਤੂਬਰ (ਸੁਸ਼ੀਲ)-ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਜਾਰੀ ਹੈ, ਇਸ ਮੁਹਿੰਮ ਤਹਿਤ ਪਿੰਡ ਨੂਰਪੁਰਾ ਦੇ ਨਜ਼ਦੀਕ ਰਿਲਾਇੰਸ ਪੈਟਰੋਲ ਪੰਪ 'ਤੇ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਆਈ.ਆਈ.ਟੀ. 'ਚ ਦਾਖ਼ਲਾ ਲੈ ਕੇ 'ਵਰਦਾਨ' ਨੇ ਕੀਤਾ ਖ਼ਾਲਸਾ ਕਾਲਜੀਏਟ ਸੁਧਾਰ ਦਾ ਨਾਂਅ ਰੌਸ਼ਨ

ਗੁਰੂਸਰ ਸੁਧਾਰ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਗੁਰੂ ਹਰਗੋਬਿੰਦ ਖ਼ਾਲਸਾ ਕਾਲਜੀਏਟ ਸਕੂਲ ਗੁਰੂਸਰ ਸੁਧਾਰ ਦੇ ਵਿਦਿਆਰਥੀ ਵਰਦਾਨ ਗੁਪਤਾ ਨੇ ਜੇ.ਈ.ਈ. ਐਡਵਾਂਸ ਵਰਗੇ ਰਾਸ਼ਟਰੀ ਪੱਧਰ ਦੇ ਟੈਸਟ ਵਿਚ ਦਸ ਲੱਖ ਵਿਦਿਆਰਥੀਆਂ ਵਿਚੋਂ 6064ਵਾਂ ਰੈਂਕ ਪ੍ਰਾਪਤ ...

ਪੂਰੀ ਖ਼ਬਰ »

ਚੇਅਰਮੈਨ ਸਿੱਧਵਾਂ ਨੇ ਦਾਣਾ ਮੰਡੀ 'ਚ ਕਿਸਾਨਾਂ ਤੇ ਆੜਤ੍ਹੀਆਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ

ਸਿੱਧਵਾਂ ਬੇਟ, 22 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਵਿਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਨੂੰ ਰੱਦ ਕਰਨ ਲਈ ਸੂਬੇ ਦੀਆਂ ਮੁੱਖ ਵਿਰੋਧੀ ਪਾਰਟੀਆਂ ਨੂੰ ਨਾਲ ਲੈ ਕੇ ਪਾਸ ਕਰਵਾਏ ...

ਪੂਰੀ ਖ਼ਬਰ »

ਦਾਣਾ ਮੰਡੀ ਮੁੱਲਾਂਪੁਰ ਦਾਖਾ 'ਚ ਬਰਾਂਡਡ ਉਤਪਾਦਾਂ ਦੇ ਸ਼ੋਅਰੂਮ ਦਾ ਉਦਘਾਟਨ

ਮੁੱਲਾਂਪੁਰ-ਦਾਖਾ, 22 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਦਾਣਾ ਮੰਡੀ ਮੁੱਲਾਂਪੁਰ 'ਚ ਦੁਕਾਨ ਨੰਬਰ-18 'ਤੇ ਬਰਾਂਡਡ ਉਤਪਾਦਾਂ ਦੀ ਵਿਕਰੀ ਵਾਲਾ ਸਟੋਰ ਖੁੱਲ੍ਹ ਜਾਣ 'ਤੇ ਹੁਣ ਸ਼ਹਿਰੀ ਇਲਾਕੇ ਦੇ ਲੋਕਾਂ ਨੂੰ ਆਨਲਾਈਨ ਖਰੀਦਦਾਰੀ ਤੋਂ ਵੀ ਘੱਟ ਰੇਟ 'ਤੇ ਰਸੋਈ ਤੋਂ ਲੈ ਕੇ ...

ਪੂਰੀ ਖ਼ਬਰ »

ਕੈਪਟਨ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਕਰਨਾ ਇਕ ਇਤਿਹਾਸਕ ਫ਼ੈਸਲਾ-ਆਗੂ

ਚੌਾਕੀਮਾਨ, 22 ਅਕਤੂਬਰ (ਤੇਜਿੰਦਰ ਸਿੰਘ ਚੱਢਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਵਿਧਾਨ ਸਭਾ 'ਚ ਮਤਾ ਪਾਸ ਕਰਨਾ ਇਕ ਇਤਿਹਾਸਕ ਫ਼ੈਸਲਾ ਹੈ ਜਿਸ ਨਾਲ ਕਿਸਾਨਾਂ ਵਿਚ ਜੋਸ਼ ਭਰ ਗਿਆ ਹੈ, ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਨੂੰ ਯੂ. ਜੀ. ਸੀ ਵਲੋਂ ਸੱਤ ਨਵੇਂ ਕੋਰਸ ਮਿਲੇ

ਚੌਾਕੀਮਾਨ, 22 ਅਕਤੂਬਰ (ਤੇਜਿੰਦਰ ਸਿੰਘ ਚੱਢਾ)- ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਨੂੰ ਯੂ.ਜੀ.ਸੀ. ਵਲੋਂ ਐੱਨ.ਐੱਸ.ਕਿਊ.ਐਫ ਦੇ ਅਧੀਨ ਸੱਤ ਨਵੇਂ ਵੋਕੇਸ਼ਨਲ ਕੋਰਸ ਮਿਲੇ ...

ਪੂਰੀ ਖ਼ਬਰ »

ਕੈਪਟਨ ਸੰਧੂ ਦੀ ਅਗਵਾਈ ਹੇਠ ਪਿੰਡ ਕੀੜੀ ਦਾ ਅਕਾਲੀ ਪਰਿਵਾਰ ਕਾਂਗਰਸ 'ਚ ਸ਼ਾਮਿਲ

ਸਿੱਧਵਾਂ ਬੇਟ, 22 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)- ਸੂਬਾ ਸਰਕਾਰ ਵਲੋਂ ਹਲਕਾ ਦਾਖਾ ਅੰਦਰ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਖੁਸ਼ ਹੋ ਕੇ ਲਾਗਲੇ ਪਿੰਡ ਕੀੜੀ ਦੇ ਬਹੁਤ ਹੀ ਪੁਰਾਣੇ ਅਕਾਲੀ ਪਰਿਵਾਰ ਨੇ ਕੈਪਟਨ ਸੰਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਲੋਕ ਜਾਗਰੂਕਤਾ ਫਾਊਾਡੇਸ਼ਨ ਵਲੋਂ ਡੇਂਗੂ ਵਿਰੋਧੀ ਮੁਹਿੰਮ ਦੀ ਸ਼ੁਰੂਆਤ

ਅਹਿਮਦਗੜ੍ਹ, 22 ਅਕਤੂਬਰ (ਪੁਰੀ)-ਡੇਂਗੂ ਬਿਮਾਰੀ ਦੀ ਰੋਕਥਾਮ ਲਈ ਪ੍ਰਸਿੱਧ ਸਮਾਜ ਸੇਵੀ ਸੰਸਥਾ ਲੋਕ ਜਾਗਰੂਕਤਾ ਫਾੳਾੂਡੇਸ਼ਨ ਵਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸਲੱਮ ਖੇਤਰ 'ਚ ਵੱਸਦੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਓ ਪ੍ਰਤੀ ਲੋੜੀਂਦਾ ਵਸਤੂਆਂ ...

ਪੂਰੀ ਖ਼ਬਰ »

ਅੱਗ ਲਗਾਏ ਬਿਨਾਂ ਸੁਪਰ ਸੀਡਰ ਰਾਹੀਂ ਕਣਕ ਦੀ ਬਿਜਾਈ ਕਰਨ ਵਾਲੇ ਅਗਾਂਹਵਧੂ ਕਿਸਾਨ ਬਲਜਿੰਦਰ ਸਿੰਘ ਭੰਗੂ ਮਿਸਾਲ ਬਣੇ

ਹੰਬੜਾਂ, 22 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਵਾਲੇ ਖੇਤਾਂ ਵਿਚ ਅੱਗਾਂ ਨਾ ਲਗਾਉਣ ਦੀਆਂ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪਿੰਡ ਭੱਠਾਧੂਹਾ ਦੇ ਅਗਾਂਹਵਧੂ ਕਿਸਾਨ ਬਲਜਿੰਦਰ ਸਿੰਘ ਭੰਗੂ ਵਲੋਂ ਝੋਨੇ ਵਾਲੇ ਖੇਤ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਪਰਾਲੀ ਖੇਤਾਂ 'ਚ ਹੀ ਵਾਹ ਕੇ ਜ਼ਮੀਨ ਦੀ ਸਿਹਤ 'ਚ ਸੁਧਾਰ ਕਰਨ-ਐੱਸ.ਡੀ.ਐੱਮ

ਜਗਰਾਉਂ, 22 ਅਕਤੂਬਰ (ਜੋਗਿੰਦਰ ਸਿੰਘ)- ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਜਗਰਾਉਂ ਵਲੋਂ ਪਿੰਡ ਚੀਮਨਾ ਦੇ ਕਿਸਾਨ ਹਰਵਿੰਦਰ ਸਿੰਘ ਦੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਜ਼ਮੀਨ ਵਿਚ ਹੀ ਮਿਲਾ ਕੇ ਜ਼ਮੀਨ ਦੀ ਸਿਹਤ ਵਿਚ ਸੁਧਾਰ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ

ਭੰੂਦੜੀ, 22 ਅਕਤੂਬਰ (ਕੁਲਦੀਪ ਸਿੰਘ ਮਾਨ)- ਪੰਜਾਬ ਸਰਕਾਰ ਦੇ ਖੇਤੀ ਫਸਲੀ ਵਿਭਿੰਨਤਾ ਲਈ ਉਪਰਾਲਿਆਂ ਅਧੀਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਣਕ, ਝੋਨੇ ਦੀ ਰਵਾਇਤੀ ਫਸਲੀ ਚੱਕਰ, ਦਾਲਾਂ, ਤੇਲ ਬੀਜਾਂ ਤੇ ਹੋਰ ਫ਼ਸਲਾਂ ਦੀ ਕਾਸ਼ਤ ਲਈ ਕਿਸਾਨਾਂ ਨੂੰ ...

ਪੂਰੀ ਖ਼ਬਰ »

ਕੈਪਟਨ ਸੰਧੂ ਵਲੋਂ ਪਿੰਡ ਖੰਜਰਵਾਲ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਚੌਾਕੀਮਾਨ, 22 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਖੰਜਰਵਾਲ ਵਿਖੇ ਸਰਪੰਚ ਬੀਬੀ ਹਰਜਿੰਦਰ ਕੌਰ ਖੰਜਰਵਾਲ ਤੇ ਸੀਨੀਅਰ ਕਾਂਗਰਸੀ ਆਗੂ ਹਰਬੰਸ ਸਿੰਘ ਬਿੱਲੂ ਖੰਜਰਵਾਲ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਵਲੋਂ ਕੀਤੇ 26 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX