ਭੱਦੀ, 22 ਅਕਤੂਬਰ (ਨਰੇਸ਼ ਧੌਲ)-ਕੇਂਦਰ ਮੋਦੀ ਸਰਕਾਰ ਵਲੋਂ ਪਿਛਲੇ ਦਿਨੀਂ ਕਿਸਾਨ ਵਿਰੋਧੀ ਆਰਡੀਨੈਂਸ ਲਾਗੂ ਕਰ ਕੇ ਕਿਸਾਨ, ਮਜ਼ਦੂਰ ਤੇ ਆਮ ਵਰਗ ਨੂੰ ਖ਼ਤਮ ਕਰਨ ਦੀ ਜੋ ਘਟੀਆਂ ਦਰਜੇ ਦੀ ਰਾਜਨੀਤੀ ਕੀਤੀ ਗਈ ਹੈ ਉਸ ਵਿਰੁੱਧ ਸਮੁੱਚੇ ਪੰਜਾਬ ਵਾਸੀਆਂ ਦਾ ਵਿਰੋਧ ਸਿਖ਼ਰਾਂ 'ਤੇ ਹੈ | ਅਜਿਹੇ ਕਾਲੇ ਕਾਨੂੰਨ ਵਿਰੁੱਧ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਕਾਂਗਰਸ ਸਰਕਾਰ ਨੇ ਸਖ਼ਤ ਰਵੱਈਆ ਅਪਣਾਉਂਦਿਆਂ ਹੋਇਆਂ ਵਿਧਾਨ ਸਭਾ ਅੰਦਰ ਕਿਸਾਨੀ ਹੱਕਾਂ 'ਚ ਬਿੱਲ ਪੇਸ਼ ਕਰ ਕੇ ਨਵਾਂ ਇਤਿਹਾਸ ਰਚਣ ਵਾਲੀ ਗੱਲ ਕੀਤੀ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਲਾਚੌਰ ਦੇ ਬਲਾਕ ਸੰਮਤੀ ਮੈਂਬਰ ਚੌਧਰੀ ਸੰਦੀਪ ਭਾਟੀਆ ਮੈਂਬਰ ਪੀ. ਪੀ. ਸੀ. ਸੀ., ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਚੌਧਰੀ ਹੀਰਾ ਖੇਪੜ, ਚੌਧਰੀ ਜਸਵਿੰਦਰ ਵਿੱਕੀ ਕਾਠਗੜ੍ਹ, ਚੌਧਰੀ ਰਾਜੂ ਬੂੰਗੜੀ (ਦੋਨੋਂ ਬਲਾਕ ਸੰਮਤੀ ਮੈਂਬਰ) ਤੇ ਸੀਨੀਅਰ ਕਾਂਗਰਸੀ ਆਗੂ ਗਗਨਦੀਪ ਸਿੰਘ ਬੱਲ ਨੇ ਪੱਤਰਕਾਰਾਂ ਨਾਲ ਕਿਸਾਨੀ ਮੁੱਦਿਆਂ ਨੂੰ ਲੈ ਕੇ ਵਿਧਾਨ ਸਭਾ ਅੰਦਰ ਪੇਸ਼ ਕੀਤੇ ਗਏ ਬਿੱਲਾਂ ਸਬੰਧੀ ਗੱਲ ਕਰਦਿਆਂ ਕੀਤਾ | ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਕਾਰਵਾਈ ਨੂੰ ਦਲੇਰਾਨਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਤੇ 'ਆਪ' ਸਮੇਤ ਸਮੁੱਚੀਆਂ ਵਿਰੋਧੀ ਧਿਰਾਂ ਨੂੰ ਚਿਤਾਵਨੀ ਵੀ ਦਿੱਤੀ ਕਿ ਉਹ ਇਸ ਮੁੱਦੇ ਦੇ ਮੱਦੇਨਜ਼ਰ ਸਿਆਸੀ ਰੋਟੀਆਂ ਸੇਕਣੀਆਂ ਬੰਦ ਕਰਨ | ਆਗੂਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਪਹਿਲਾਂ ਵੀ ਕਿਸਾਨਾਂ ਤੇ ਆਮ ਵਰਗਾਂ ਦੀ ਹਮਦਰਦ ਸੀ ਅਤੇ ਹੁਣ ਵੀ ਹਰ ਮੁਸ਼ਕਿਲ ਸਮੇਂ ਦੌਰਾਨ ਸਮੁੱਚੇ ਪੰਜਾਬ ਵਾਸੀਆਂ ਦੇ ਹਿਤਾਂ ਲਈ ਦਿਨ ਰਾਤ ਇੱਕ ਕਰਦੀ ਰਹੇਗੀ |
ਮੁਕੰਦਪੁਰ, 22 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ)-ਮੁਕੰਦਪੁਰ ਆੜ੍ਹਤ ਐਸੋਸੀਏਸ਼ਨ ਵਲੋਂ ਪ੍ਰਧਾਨ ਰਣਜੀਤ ਸਿੰਘ ਰਟੈਂਡਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ | ਮੀਟਿੰਗ ਉਪਰੰਤ ਪ੍ਰਧਾਨ ਰਣਜੀਤ ਸਿੰਘ ਰਟੈਂਡਾ ਤੇ ਸਮੂਹ ਆੜਤ ਭਾਈਚਾਰੇ ਵਲੋਂ ਪੰਜਾਬ ਦੇ ਮੁੱਖ ਮੰਤਰੀ ...
ਬਲਾਚੌਰ/ਕਾਠਗੜ੍ਹ, 22 ਅਕਤੂਬਰ (ਸ਼ਾਮ ਸੁੰਦਰ ਮੀਲੂ, ਬਲਦੇਵ ਸਿੰਘ ਪਨੇਸਰ)-ਥਾਣਾ ਕਾਠਗੜ੍ਹ ਦੀ ਪੁਲਿਸ ਦੁਆਰਾ 24 ਬੋਤਲਾਂ ਨਾਜਾਇਜ਼ ਸ਼ਰਾਬ ਫੜਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਰਜਿੰਦਰ ਕੁਮਾਰ ਨੇ ਦੱਸਿਆ ਕਿ ਕਿਸੇ ਖਾਸ ਮੁਖ਼ਬਰ ਨੇ ਗਸ਼ਤ ਦੌਰਾਨ ...
ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 3 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਰਾਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਹਲਕਾ ਨਵਾਂਸ਼ਹਿਰ 'ਚ 1, ਹਲਕਾ ਬਲਾਚੌਰ 'ਚ 2, ਕੁਲ 3 ਲੋਕਾਂ ਦੀ ...
ਸੜੋਆ, 22 ਅਕਤੂਬਰ (ਨਾਨੋਵਾਲੀਆ)-ਪੜ੍ਹਾਈ ਦਾ ਇਨਸਾਨ ਦੇ ਜੀਵਨ ਅੰਦਰ ਵਿਸ਼ੇਸ਼ ਮਹੱਤਵ ਹੈ, ਇਸ ਕਰ ਕੇ ਬੱਚਿਆਂ ਨੂੰ ਚਾਹੀਦਾ ਹੈ ਕਿ ਕੋਰੋਨਾ ਮਹਾਂਮਾਰੀ ਦੌਰਾਨ ਅਧਿਆਪਕਾਂ ਵਲੋਂ ਕਰਵਾਈ ਜਾ ਰਹੀ ਆਨ-ਲਾਈਨ ਪੜ੍ਹਾਈ ਦਾ ਵੱਧ ਤੋਂ ਵੱਧ ਲਾਹਾ ਲੈਣ | ਇਹ ਵਿਚਾਰ ਜੋਗਿੰਦਰ ...
ਬਲਾਚੌਰ, 22 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਨਿੱਜੀ ਟਰਾਂਸਪੋਰਟਰ ਕੰਪਨੀ ਸਿੱਧੂ ਟਰਾਂਸਪੋਰਟਰ ਦੀ ਬੱਸ ਦਾ ਬਲਾਚੌਰ-ਨਵਾਂਸ਼ਹਿਰ ਰੂਟ ਬੱਸ ਚੱਲਣ 'ਤੇ ਲੋਕਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਬੱਸ ਦੇ ਚਾਲਕ ਬਿੰਦਰ ਤੇ ਕੰਡਕਟਰ ਪੰਕਜ ਨੇ ਦੱਸਿਆ ਇਹ ਰੂਟ ...
ਬਹਿਰਾਮ, 22 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਜੇ ਕਿਸਾਨਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਤਾਂ 30 ਜਥੇਬੰਦੀਆਂ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਇਹ ਸ਼ਬਦ ਬਹਿਰਾਮ ਟੋਲ-ਪਲਾਜਾ ਵਿਖੇ ਕਿਸਾਨਾਂ ...
ਲੁਧਿਆਣਾ, 22 ਅਕਤੂਬਰ (ਸਲੇਮਪੁਰੀ)-ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ ਤੇ ਜਿਹੜੇ ਵਿਅਕਤੀ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਤ ਹਨ, ਲਈ 24 ਅਕਤੂਬਰ ਨੂੰ ਨਵਾਂਸ਼ਹਿਰ ਸਥਿਤ ਹੋਟਲ ਜਨਪਥ ਨੇੜੇ ਬੱਸ ਸਟੈਂਡ ਵਿਖੇ ਮੈਕਸ ...
ਸੰਧਵਾਂ, 22 ਅਕਤੂਬਰ (ਪ੍ਰੇਮੀ ਸੰਧਵਾਂ)-ਪਿੰਡ ਫਰਾਲਾ ਦੇ ਸਰਪੰਚ ਕੈਪਟਨ ਮਹਿੰਦਰ ਸਿੰਘ ਅਟਵਾਲ, ਪ੍ਰੋ: ਪ੍ਰਗਣ ਸਿੰਘ ਅਟਵਾਲ, ਸਾਬਕਾ ਸਰਪੰਚ ਜਥੇ: ਹਰਭਜਨ ਸਿੰਘ ਅਟਵਾਲ, ਕਰਨੈਲ ਚੰਦ ਚੰੁਬਰ ਪੰਚ, ਬਲਵੀਰ ਸਿੰਘ ਬਾਲੀ ਪੰਚ, ਜੱਸਾ ਮਾਨ ਪੰਚ, ਰਾਣਾ ਬਾਬਾ ਕੋਚ ਪੰਚ, ...
ਸੰਧਵਾਂ, 22 ਅਕਤੂਬਰ (ਪ੍ਰੇਮੀ ਸੰਧਵਾਂ)-ਸਬ ਸਟੇਸ਼ਨ 66 ਕੇ. ਵੀ. ਬਲਕੀਪੁਰ ਤੇ ਵਾਧੂ ਚਾਰਜ ਵਜੋਂ ਮਾਣਕ-ਵਾਹਦ ਬਿਜਲੀ ਘਰ ਵਿਖੇ ਸੇਵਾਵਾਂ ਨਿਭਾ ਰਹੇ ਜੇ. ਈ. ਇੰਜੀ ਗੋਪਾਲ ਕ੍ਰਿਸ਼ਨ ਬੀਸਲਾ ਦਾ ਇਮਾਨਦਾਰੀ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਚੀਫ ਇੰਜੀ. ਸੋਮ ਨਾਥ ...
ਮਕੰਦਪੁਰ, 22 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਵਿਖੇ ਦੁਸਹਿਰਾ ਪ੍ਰਬੰਧਕ ਕਮੇਟੀ ਵਲੋਂ ਦੁਸਹਿਰਾ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸੇ ਤਹਿਤ ਭਗਵਾਨ ਰਾਮ ਚੰਦਰ ਤੇ ਮਾਤਾ ਸੀਤਾ ਦਾ ਵਿਆਹ ਪੁਰਬ ਬਹੁਤ ਹੀ ...
ਮੁਕੰਦਪੁਰ, 22 ਅਕਤੂਬਰ (ਸੁਖਜਿੰਦਰ ਸਿੰਘ ਬਖਲੌਰ)-ਸਿਵਲ ਸਰਜਨ ਡਾ: ਰਜਿੰਦਰ ਪ੍ਰਸਾਦ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ. ਐਮ. ਓ. ਡਾ: ਰਵਿੰਦਰ ਸਿੰਘ ਦੀ ਅਗਵਾਈ ਹੇਠ 'ਗਲੋਬਲ ਆਇਓਡੀਨ ਡੈਫੀਸ਼ੈਨਸੀ ਪ੍ਰੀਵੈਂਸ਼ਨ ਡੇ' ਮਨਾਇਆ ਗਿਆ | ਇਸ ਮੌਕੇ ਪਿੰਡ ਵਾਸੀਆਂ ਨੂੰ ...
ਮੁਕੰਦਪੁਰ, 22 ਅਕਤੂਬਰ (ਦੇਸ ਰਾਜ ਬੰਗਾ)-ਪ੍ਰਸਿੱਧ ਸਟੇਜ ਐਾਕਰ ਮਨਜੀਤ ਜੀਤੀ ਪਿਛਲੇ ਦਿਨੀ ਸੰਖੇਪ ਬਿਮਾਰੀ ਪਿੱਛੋਂ ਸਵਰਗਵਾਸ ਹੋ ਗਿਆ ਸੀ | ਮਨਜੀਤ ਜੀਤੀ ਦੇ ਪਿਤਾ ਰਾਮ ਲੁਭਾਇਆ ਨੇ ਦੱਸਿਆ ਕਿ ਮਨਜੀਤ ਜੀਤੀ ਨਮਿਤ ਸ਼ਰਧਾਂਜਲੀ ਸਮਾਗਮ ਮਿਤੀ 24 ਅਕਤੂਬਰ ਨੂੰ ਪਿੰਡ ...
ਰੈਲਮਾਜਰਾ/ਕਾਠਗੜ੍ਹ, 22 ਅਕਤੂਬਰ (ਰਾਕੇਸ਼ ਰੋਮੀ, ਬਲਦੇਵ ਸਿੰਘ ਪਨੇਸਰ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਲਾਚੌਰ ਦੇ ਸੀਨੀਅਰ ਆਗੂ ਸੇਵਾ ਮੁਕਤ ਬਿ੍ਗੇਡੀਅਰ ਰਾਜ ਕੁਮਾਰ ਨੇ ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਪਹੁੰਚ ਕੇ ਫ਼ੌਜ ਤੋਂ ਸੇਵਾ ਮੁਕਤ ਫ਼ੌਜੀ ਵੀਰਾਂ ਤੇ ...
ਕਾਠਗੜ੍ਹ, 22 ਅਕਤੂਬਰ (ਬਲਦੇਵ ਸਿੰਘ ਪਨੇਸਰ)-ਕਸਬਾ ਕਾਠਗੜ੍ਹ ਤੋਂ ਪਿੰਡ ਜਗਤੇਵਾਲ ਨੂੰ ਜਾਂਦੀ ਸੰਪਰਕ ਸੜਕ ਥਾਂ-ਥਾਂ ਤੋਂ ਟੱੁਟੀ ਹੋਣ ਕਾਰਨ ਇਥੋਂ ਰੋਜ਼ਾਨਾ ਲੰਘਣ ਵਾਲੇ ਹਜ਼ਾਰਾਂ ਲੋਕਾਂ ਲਈ ਮੁਸੀਬਤ ਦਾ ਕਾਰਨ ਬਣੀ ਹੋਈ ਹੈ | ਕਾਫ਼ੀ ਸਮਾਂ ਪਹਿਲਾਂ ਬਣੀ ਇਸ ਸੜਕ ...
ਔੜ/ਝਿੰਗੜਾਂ, 22 ਅਕਤੂਬਰ (ਕੁਲਦੀਪ ਸਿੰਘ ਝਿੰਗੜ)- ਗੁਰਦੁਆਰਾ ਧੰਨ-ਧੰਨ ਬਾਪੂ ਇੰਦਰਪੁਰੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਪਿੰਡ ਹੇੜੀਆਂ ਵਿਖੇ ਕਰਵਾਇਆ ਗਿਆ | ਤਿੰਨ ਦਿਨਾਂ ਜੋੜ ਮੇਲੇ ਦੇ ...
ਬੰਗਾ, 22 ਅਕਤੂਬਰ (ਕਰਮ ਲਧਾਣਾ)-ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਤੇ ਇਲਾਜ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ 'ਰੋਗੀ ਕਾ ਪ੍ਰਭ ਖੰਡਹੁ ਰੋਗ' ਕੈਂਪ 25 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ...
ਮੁਕੰਦਪੁਰ, 22 ਅਕਤੂਬਰ (ਦੇਸ ਰਾਜ ਬੰਗਾ)-ਪ੍ਰਸਿੱਧ ਬਲਦ ਚਾਲਕ ਮਨਜੀਤ ਸਿੰਘ ਡੋਗਰ (86) ਪਿਛਲੇ ਦਿਨੀ ਸੰਖੇਪ ਬਿਮਾਰੀ ਪਿੱਛੋਂ ਸਵਰਗਵਾਸ ਹੋ ਗਏ ਸਨ | ਉਨ੍ਹਾਂ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਜਗਤਪੁਰ ਵਿਖੇ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ...
ਬਲਾਚੌਰ, 22 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਨਗਰ ਕੌਾਸਲ ਦੇ ਸਾਰੇ ਵਾਰਡਾਂ 'ਚ ਵਿਕਾਸ ਦੇ ਕੰਮ ਜੰਗੀ ਪੱਧਰ 'ਤੇ ਜਾਰੀ ਹਨ, ਇਹ ਵਿਚਾਰ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਸਥਾਨਕ ਵਾਰਡ ਨੰਬਰ 9 ਤੇ 12 ਦੀਆਂ ਨਵੀਆਂ ਇੰਟਰਲਾਕ ਨਾਲ ਬਣਾਈਆਂ ...
ਸੜੋਆ, 22 ਅਕਤੂਬਰ (ਨਾਨੋਵਾਲੀਆ)- ਆਲ ਇੰਡੀਆ ਆਦਿ ਧਰਮ ਮਿਸ਼ਨ ਯੂਥ ਵਿੰਗ ਦੇ ਸੂਬਾ ਪ੍ਰਧਾਨ ਨਰਿੰਦਰ ਪਾਲ ਸਿੰਘ ਸਪੁੱਤਰ ਅਜੀਤ ਰਾਮ ਖੇਤਾਨ ਸਾਬਕਾ ਜ਼ਿਲ੍ਹਾ ਸਿੱਖਿਆ ਅਫਸਰ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੀ ਵਿਆਹੁਤਾ ਜ਼ਿੰਦਗੀ ਬੀਤੇ ਦਿਨ ਸ੍ਰੀ ਗੁਰੂ ਰਵਿਦਾਸ ...
ਭੱਦੀ, 22 ਅਕਤੂਬਰ (ਨਰੇਸ਼ ਧੌਲ)-ਸਤਿਗੁਰਾਂ ਦੇ ਓਟ ਆਸਰੇ ਨਾਲ ਸ਼ੁਰੂ ਕੀਤੇ ਕਾਰਜ ਹਮੇਸ਼ਾ ਹੀ ਸਫਲ ਹੁੰਦੇ ਹਨ | ਇਹ ਪ੍ਰਵਚਨ ਪਰਮ ਸੰਤ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ (ਸ੍ਰੀ ਅਨੁਭਵ ਧਾਮ ਨਾਨੋਵਾਲ) ਨੇ ਕਸਬਾ ਭੱਦੀ ਵਿਖੇ ਚੌਧਰੀ ਰਾਮ ਪਾਲ ਭਾਣੇਵਾਲ ਦੇ ਸਪੁੱਤਰ ਕਰਨ ...
ਨਵਾਂਸ਼ਹਿਰ, 22 ਅਕਤੂਬਰ (ਗੁਰਬਖਸ਼ ਸਿੰਘ ਮਹੇ)- ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦਿਆਂ ਪਟਾਕਿਆਂ ਦੇ ਆਰਜ਼ੀ ਲਾਇਸੰਸ ਹੁਣ ਸੇਵਾ ਕੇਂਦਰਾਂ ਰਾਹੀਂ ਅਪਲਾਈ ਕੀਤੇ ਜਾਣਗੇ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਦੱਸਿਆ ਕਿ ਆਰਜ਼ੀ ਲਾਇਸੰਸ ...
ਬਲਾਚੌਰ, 22 ਅਕਤੂਬਰ (ਸ਼ਾਮ ਸੁੰਦਰ ਮੀਲੂ)-ਵਿਧਾਨ ਸਭਾ ਹਲਕਾ ਬਲਾਚੌਰ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਤਾਲਮੇਲ ਕਮੇਟੀ ਮੈਂਬਰਾਂ ਦੀ ਯੂਥ ਅਕਾਲੀ ਦਲ ਦੇ ਵਿਸਥਾਰ ਲਈ ਅਹਿਮ ਮੀਟਿੰਗ ਗਹੂੰਣ ਰੋਡ 'ਤੇ ਸਥਿਤ ਗੁਰਦੁਆਰਾ ਸ੍ਰੀ ਰਾਮਗੜ੍ਹੀਆ ਸਾਹਿਬ ਬਲਾਚੌਰ ਵਿਖੇ ...
ਬੰਗਾ, 22 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਆਮ ਆਦਮੀ ਪਾਰਟੀ ਪੰਜਾਬ 'ਚ ਮਜ਼ਬੂਤ ਸੰਗਠਨ ਤਿਆਰ ਕਰ ਕੇ 2022 ਦੀਆਂ ਵਿਧਾਨ ਸਭਾ ਚੋਣਾਂ ਆਪਣੇ ਬਲਬੂਤੇ 'ਤੇ ਲੜੇਗੀ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਵਿਧਾਇਕ ਦਿੱਲੀ ਨੇ ਗੱਲਬਾਤ ਕਰਦਿਆਂ ...
ਬੰਗਾ, 22 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਵਲੋਂ ਪਿੰਡ ਸਰਹਾਲ ਕਾਜੀਆਂ ਵਿਖੇ ਬਾਗਲਾ ਸੈਨੇਟਰੀ ਸਟੋਰ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਨੌਜਵਾਨਾਂ ਨੂੰ ਰੋਜਗਾਰ ...
ਪੱਲੀ ਝਿੱਕੀ, 22 ਅਕਤੂਬਰ (ਕੁਲਦੀਪ ਸਿੰਘ ਪਾਬਲਾ)-ਪੰਜਾਬ ਸਰਕਾਰ ਤੇ ਜ਼ਿਲ੍ਹਾ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਭੌਰਾ ਦੀ ਪ੍ਰਬੰਧਕ ਕਮੇਟੀ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ | ਚੋਣ ਮੌਕੇ ਗ੍ਰਾਮ ਪੰਚਾਇਤ ਭੌਰਾ ਦੇ ਸਰਪੰਚ ਰਣਜੀਤ ...
ਬੰਗਾ, 22 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬਲਾਕ ਬੰਗਾ ਦੇ ਪਿੰਡ ਜੀਂਦੋਵਾਲ ਦੀ ਸਹਿਕਾਰੀ ਸੁਸਾਇਟੀ ਅੱਗੇ ਬੇ-ਜ਼ਮੀਨੇ ਮਜ਼ਦੂਰਾਂ ਦੇ ਕਰਜ਼ੇ ਮੁਆਫੀ ਨੂੰ ਲੈ ਕੇ ਮਹਿੰਦਰ ਸਿੰਘ ਖੈਰੜ ਦੀ ਅਗਵਾਈ 'ਚ ਰੋਸ ਧਰਨਾ ਦਿੱਤਾ ਗਿਆ | ਸਹਿਕਾਰੀ ...
ਪੋਜੇਵਾਲ ਸਰਾਂ, 22 ਅਕਤੂਬਰ (ਨਵਾਂਗਰਾਈਾ)- ਸੁਖਪਾਲ ਦਾਸ ਮੁੱਖ ਅਧਿਆਪਕ ਸ.ਹ.ਸ. ਚਾਂਦਪੁਰ ਰੁੜਕੀ ਨੇ ਅੱਜ ਸਰਕਾਰੀ ਹਾਈ ਸਕੂਲ ਪੋਜੇਵਾਲ ਦਾ ਵਾਧੂ ਕਾਰਜ ਭਾਰ ਸੰਭਾਲਿਆ | ਵਰਨਣਯੋਗ ਹੈ ਕਿ ਸਰਕਾਰੀ ਹਾਈ ਸਕੂਲ ਪੋਜੇਵਾਲ ਵਿਖੇ ਮੁੱਖ ਅਧਿਆਪਕ ਦੀ ਪੋਸਟ ਰਘਵੀਰ ਸਿੰਘ ...
ਬਹਿਰਾਮ, 22 ਅਕਤੂਬਰ (ਨਛੱਤਰ ਸਿੰਘ ਬਹਿਰਾਮ)- ਕਾਂਗਰਸ ਸਰਕਾਰ ਨੇ ਪੰਜਾਬ ਦੇ ਸ਼ਹਿਰਾਂ, ਪਿੰਡਾਂ ਵਿਚ ਰੈਨੋਵੇਸ਼ਨ, ਗਲੀਆਂ ਨਾਲੀਆਂ ਪੱਕੀਆਂ, ਗੰਦੇ ਪਾਣੀ ਦਾ ਨਿਕਾਸ, ਧਰਮਸ਼ਾਲਾਵਾਂ, ਰੂਫ ਵਾਟਰ ਰੀਚਾਰਜ ਆਦਿ ਕਾਰਜ ਸ਼ੁਰੂ ਕਰਕੇ ਬਹੁਤ ਸ਼ਲਾਘਾਯੋਗ ਕੰਮ ਕੀਤੇ ਹਨ | ...
ਭੱਦੀ, 22 ਅਕਤੂਬਰ (ਨਰੇਸ਼ ਧੌਲ)-ਲੋਚਨ ਜਠੇਰਿਆਂ ਦਾ ਮੇਲਾ ਸਤੀ ਮਾਤਾ ਮੰਦਰ ਅਸਥਾਨ ਨਵਾਂ ਪਿੰਡ ਟੱਪਰੀਆਂ ਵਿਖੇ ਸ਼ਰਧਾ ਪੂਰਵਕ ਕਰਵਾਇਆ ਗਿਆ | ਸਵੇਰ ਵੇਲੇ ਚਿਰਾਗ਼ ਤੇ ਝੰਡੇ ਦੀ ਰਸਮ ਕਰਵਾਉਣ ਉਪਰੰਤ ਧਾਰਮਿਕ ਸਟੇਜ ਦੌਰਾਨ ਵੱਖ-ਵੱਖ ਕਲਾਕਾਰਾਂ ਨੇ ਆਪਣਾ ...
ਬਲਾਚੌਰ, 22 ਅਕਤੂਬਰ (ਸ਼ਾਮ ਸੁੰਦਰ ਮੀਲੂ)- ਪੰਜਾਬ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਦੇ ਹੱਕ ਵਿਚ ਕੇਂਦਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨ ਖਿਲਾਫ਼ ਮਤਾ ਲਿਆਉਣਾ ਅਤੇ ਕਿਸਾਨੀ ਦੇ ਨਾਲ ...
ਬੰਗਾ, 22 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਪੰਜਾਬ ਸਰਕਾਰ ਵਲੋਂ ਚਲਾਈ ਸਮਾਰਟ ਵਿਲੇਜ ਯੋਜਨਾ ਤਹਿਤ ਜ਼ਿਲ੍ਹੇ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ | ਪਿੰਡਾਂ ਵਿਚ ਨਵੇਂ ਪਾਰਕ, ਸਟੇਡੀਅਮ, ਜਿੰਮ, ਗਲੀਆਂ ਨਾਲੀਆਂ, ਸੋਕ ਪਿਟ, ਸੀਵਰੇਜ ਦੇ ਪ੍ਰਬੰਧ ਕੀਤੇ ...
ਬੰਗਾ, 22 ਅਕਤੂਬਰ (ਕਰਮ ਲਧਾਣਾ)- ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਦਿੱਤੀਆਂ ਉਸਾਰੂ ਹਦਾਇਤਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਹੀਉਂ 'ਚ ਕਿਸਾਨ ਗੁਰਬਖਸ਼ ਰਾਏ ਦੇ ਖੇਤਾਂ 'ਚ ਕਿਸਾਨਾਂ ਲਈ ਵੱਖ-ਵੱਖ ਖੇਤੀ ...
ਔੜ/ਝਿੰਗੜਾਂ, 22 ਅਕਤੂਬਰ (ਕੁਲਦੀਪ ਸਿੰਘ ਝਿੰਗੜ)- ਬਾਪੂ ਇੰਦਰ ਸਿੰਘ ਦੇ ਅਸਥਾਨ ਦੇ ਪ੍ਰਬੰਧਕਾਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਗਰ ਦੀ ਸੁੱਖ ਸ਼ਾਂਤੀ ਲਈ ਬੇੜੇ ਦੀ ਰਸਮ ਭਗਤ ਵਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ | ਪ੍ਰਧਾਨ ਸਤਨਾਮ ਸਿੰਘ ਯੂ.ਕੇ. ਸਕੱਤਰ ਜਰਨੈਲ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX