ਘੁਮਾਣ, 22 ਅਕਤੂਬਰ (ਬੰਮਰਾਹ)-ਪਿਛਲੇ ਦਿਨੀਂ ਬਿਜਲੀ ਦਫ਼ਤਰ ਘੁਮਾਣ ਦੇ ਐੱਸ.ਡੀ.ਓ ਅਤੇ ਬਿਜਲੀ ਕਰਮਚਾਰੀਆਂ ਵਿਚਕਾਰ ਕਿਸੇ ਮਸਲੇ ਨੂੰ ਲੈ ਕੇ ਅਣਬਣ ਹੋ ਗਈ ਸੀ, ਜਿਸ ਨੂੰ ਲੈ ਕੇ ਬਿਜਲੀ ਕਰਮਚਾਰੀਆਂ ਵਲੋਂ ਐੱਸ.ਡੀ.ਓ. ਨੂੰ ਘੁਮਾਣ ਤੋਂ ਬਦਲੀ ਕਰਨ ਦੀ ਮੰਗ ਕੀਤੀ ਸੀ ਅਤੇ ਬਦਲੀ ਨਾ ਕਰਨ ਦੀ ਸੂਰਤ ਵਿਚ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਸੀ | ਕਰੀਬ ਦਸ ਦਿਨ ਬੀਤ ਜਾਣ ਦੇ ਬਾਅਦ ਬਿਜਲੀ ਮੁਲਾਜ਼ਮਾਂ ਨੇ ਮਿਥੇ ਸਮੇਂ ਅਨੁਸਾਰ ਆਪਣਾ ਸੰਘਰਸ਼ ਸ਼ੁਰੂ ਕਰ ਦਿੱਤਾ ਹੈ | ਬਿਜਲੀ ਮੁਲਾਜ਼ਮਾਂ ਵਲੋਂ ਬਿਜਲੀ ਘਰ ਘੁਮਾਣ ਵਿਖੇ 2 ਘੰਟੇ ਸਵੇਰੇ 9 ਤੋਂ 11 ਵਜੇ ਤੱਕ ਰੋਸ ਪ੍ਰਦਰਸ਼ਨ ਕੀਤਾ | ਇਸ ਰੋਸ ਪ੍ਰਦਰਸ਼ਨ ਦੀ ਪ੍ਰਧਾਨਗੀ ਸਰਵਨ ਸਿੰਘ ਬਾਬਾ ਵਲੋਂ ਕੀਤੀ ਗਈ | ਬੁਲਾਰਿਆਂ ਨੇ ਕਿਹਾ ਕਿ ਐੱਸ.ਡੀ.ਓ. ਘੁਮਾਣ ਦਾ ਵਤੀਰਾ ਮੁਲਾਜ਼ਮਾਂ ਪ੍ਰਤੀ ਬਹੁਤ ਮਾੜਾ ਹੈ | ਉਨ੍ਹਾਂ ਕਿਹਾ ਕਿ ਇਸ ਅਫ਼ਸਰ ਦੀ ਦੇਖ-ਰੇਖ ਵਿਚ ਮੁਲਾਜ਼ਮਾਂ ਦਾ ਕੰਮ ਕਰ ਪਾਉਣਾ ਮੁਸ਼ਕਿਲ ਹੈ ਕਿਉਂਕਿ ਕੰਮ ਕਰਦਿਆਂ ਮੁਲਾਜ਼ਮਾਂ ਦੀ ਪ੍ਰੇਸ਼ਾਨੀ ਕਾਰਨ ਕੋਈ ਵੱਡਾ ਹਾਦਸਾ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਐੱਸ.ਡੀ.ਓ. ਨੂੰ ਤੁਰੰਤ ਬਦਲੀ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਐੱਸ.ਡੀ.ਓ. ਦੀ ਬਦਲੀ ਨਾ ਕੀਤੀ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਰੋਸ ਪ੍ਰਦਰਸ਼ਨ ਵਿਚ ਸਰਵਨ ਸਿੰਘ ਬਾਬਾ, ਸਰਬਜੀਤ ਸਿੰਘ, ਪ੍ਰਤਾਪ ਸਿੰਘ ਜੇ.ਈ., ਜਤਿੰਦਰ ਸਿੰਘ, ਕੁਲਦੀਪ ਸਿੰਘ ਬਾਬਾ, ਸੁਰਿੰਦਰਪਾਲ ਸਿੰਘ, ਜਤਿੰਦਰ ਸਿੰਘ, ਦਵਿੰਦਰ ਸਿੰਘ ਸੈਣੀ, ਜੀਵਨ ਸਿੰਘ, ਜਸਬੀਰ ਸਿੰਘ ਮੰਡ, ਬਲਜੀਤ ਸਿੰਘ ਘੁਮਾਣ, ਸੁਰਿੰਦਰ ਸਿੰਘ ਨੰਗਲ ਆਦਿ ਬਿਜਲੀ ਮੁਲਾਜ਼ਮ ਹਾਜ਼ਰ ਸਨ | ਇਸ ਸਬੰਧੀ ਐੱਸ.ਡੀ.ਓ. ਘੁਮਾਣ ਸੁਸ਼ੀਲ ਗੈਂਦ ਨੇ ਕਿਹਾ ਕਿ ਮੁਲਾਜ਼ਮਾਂ ਵਲੋਂ ਜੋ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਇਹ ਗੈਰ ਕਾਨੂੰਨੀ ਹੈ | ਮੈਨੂੰ ਜਾਣ ਬੁੱਝ ਕੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਮੇਰੇ ਵਲੋਂ ਕਿਸੇ ਵੀ ਮੁਲਾਜ਼ਮ ਖ਼ਿਲਾਫ਼ ਕੋਈ ਵੀ ਗਲਤ ਰਵੱਈਆ ਨਹੀਂ ਅਪਣਾਇਆ ਗਿਆ |
ਬਟਾਲਾ, 22 ਅਕਤੂਬਰ (ਕਾਹਲੋਂ)-ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਵੀਨੰਦਨ ਸਿੰਘ ਬਾਜਵਾ ਦੀ ਮਿਹਨਤ ਰੰਗ ਲਿਆਈ ਹੈ | ਉਨ੍ਹਾਂ ਦੀ ਅਗਵਾਈ ਹੇਠ ਪੰਚਾਇਤ ਵਿਭਾਗ ਨੇ ਤਨਦੇਹੀ ਨਾਲ ਕੰਮ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਨੂੰ ਛੱਪੜਾਂ ਦੀ ਸਫ਼ਾਈ ਵਿਚ ਸੂਬੇ ਦਾ ਮੋਹਰੀ ...
ਡੇਰਾ ਬਾਬਾ ਨਾਨਕ, 22 ਅਕਤੂਬਰ (ਅਵਤਾਰ ਸਿੰਘ ਰੰਧਾਵਾ/ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪੈਂਦੇ ਪਿੰਡ ਠੇਠਰਕੇ ਵਿਖੇ ਕੇਂਦਰ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨ ਦੇ ਵਿਰੋਧ 'ਚ ਪੰਜਾਬ ਕਿਸਾਨ ਅਤੇ ਮਜ਼ਦੂਰ ਯੂਨੀਅਨ ਵਲੋਂ ਇਕੱਤਰਤਾ ਕੀਤੀ ਗਈ, ਜਿਸ ਵਿਚ ...
ਗੁਰਦਾਸਪੁਰ, 22 ਅਕਤੂਬਰ (ਗੁਰਪ੍ਰਤਾਪ ਸਿੰਘ)-ਤਿਉਹਾਰਾਂ ਦੇ ਸੀਜ਼ਨ ਨੂੰ ਵੇਖਦੇ ਹੋਏ ਪਟਾਕਿਆਂ ਦੇ ਆਰਜ਼ੀ ਲਾਇਸੈਂਸ ਹੁਣ ਸੇਵਾ ਕੇਂਦਰਾਂ ਰਾਹੀਂ ਅਪਲਾਈ ਕੀਤੇ ਜਾਣਗੇ, ਇਸ ਲਈ 100 ਰੁਪਏ ਦੀ ਲਾਜ਼ਮੀ ਫ਼ੀਸ ਹੋਵੇਗੀ ਅਤੇ ਜ਼ਿਲ੍ਹੇ ਦਾ ਕੋਈ ਵੀ ਵਿਅਕਤੀ ਅੱਜ ਤੋਂ ...
ਬਟਾਲਾ, 22 ਅਕਤੂਬਰ (ਕਾਹਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਅਹੁਦੇਦਾਰਾਂ ਬਲਾਕ ਤੇ ਪਿੰਡ ਪੱਧਰ ਦੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਸੀਨੀਅਰ ਆਗੂ ਕਰਨੈਲ ਸਿੰਘ ਕਾਹਲੋਂ ਦੀ ਅਗਵਾਈ 'ਚ ਪਿੰਡ ਸ਼ੇਰਪੁਰ ਵਿਖੇ ਹੋਈ | ਮੀਟਿੰਗ ਦੌਰਾਨ ਸ: ...
ਘੁਮਾਣ, 22 ਅਕਤੂਬਰ (ਬੰਮਰਾਹ)-ਇਕ ਲੁਟੇਰੇ ਵਲੋਂ ਲੜਕੀ ਦਾ ਪਰਸ ਖੋਹਣ ਦੀ ਖ਼ਬਰ ਹੈ | ਇਸ ਸਬੰਧੀ ਨਵਨੀਤ ਕੌਰ ਪੁੱਤਰੀ ਬਲਜੀਤ ਸਿੰਘ ਮਹਿਤਾ ਚੌਕ ਨੇ ਦੱਸਿਆ ਕਿ ਉਹ ਘੁਮਾਣ ਤੋਂ ਪਿੰਡ ਨੂੰ ਸਕੂਟੀ 'ਤੇ ਜਾ ਰਹੀ ਸੀ ਕਿ ਜਦੋਂ ਉਹ ਅਠਵਾਲ ਪੁਲ ਨੇੜੇ ਪਹੁੰਚੀ ਤਾਂ ਸਪਲੈਂਡਰ ...
ਗੁਰਦਾਸਪੁਰ, 22 ਅਕਤੂਬਰ (ਗੁਰਪ੍ਰਤਾਪ ਸਿੰਘ)-ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਾਕੀ ਇੰਚਾਰਜ ਏ.ਐਸ. ਸਤਿੰਦਰਪਾਲ ਨੇ ਸਿਵਲ ਹਸਪਤਾਲ ਗੁਰਦਾਸਪੁਰ ...
ਗੁਰਦਾਸਪੁਰ, 22 ਅਕਤੂਬਰ (ਸੁਖਵੀਰ ਸਿੰਘ ਸੈਣੀ)-ਗੁਰਦਾਸਪੁਰ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਨੰੂ ਲੈ ਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਟੈੱਸਟ ਕੀਤੇ ਜਾ ਰਹੇ ਹਨ | ਜਿਸ ਤਹਿਤ ਅੱਜ ਇਕ ਨਵਾਂ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਇਆ ਹੈ | ਇਸ ਸਬੰਧੀ ...
ਦੀਨਾਨਗਰ, 22 ਅਕਤੂਬਰ (ਜਸਬੀਰ ਸਿੰਘ ਸੰਧੂ)-ਦੀਨਾਨਗਰ ਪੁਲਿਸ ਨੇ ਪਤੀ-ਪਤਨੀ ਕੋਲੋਂ 20 ਗਰਾਮ ਹੈਰੋਇਨ ਫੜਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਮਿਲੀ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਦਲਜੀਤ ਸਿੰਘ, ਏ.ਐਸ.ਆਈ ਰੁਪਿੰਦਰ ਸਿੰਘ, ਏ.ਐਸ.ਆਈ ਸਤਨਾਮ ਸਿੰਘ, ਏ.ਐਸ.ਆਈ ਹੀਰਾ ਲਾਲ, ...
ਬਟਾਲਾ, 22 ਅਕਤੂਬਰ (ਕਾਹਲੋਂ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਦੀ ਤਪੋ ਭੂਮੀ ਗੁਰਦੁਆਰਾ ਤਪ ਅਸਥਾਨ ਸਾਹਿਬ ਵਿਖੇ ਉਨ੍ਹਾਂ ਦੀ ਯਾਦ 'ਚ ਹੋ ਰਹੇ 32ਵੇਂ ਗੁਰਮਤਿ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ...
ਬਟਾਲਾ, 22 ਅਕਤੂਬਰ (ਕਾਹਲੋਂ)-ਆਜ਼ਾਦ ਪਾਰਟੀ ਦੇ ਕੌਮੀ ਪ੍ਰਧਾਨ ਸੁਰਿੰਦਰ ਸਿੰਘ ਕਲਸੀ ਨੇ ਕਿਹਾ ਕਿ ਉਹ 20 ਸਾਲਾਂ ਤੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਸੰਘਰਸ਼ ਕਰ ਰਹੇ ਹਨ, ਪਰ ਅੱਜ ਤੱਕ ਕਿਸੇ ਵੀ ਪਾਰਟੀ ਦੇ ਮੰਤਰੀ ਜਾਂ ਵਿਧਾਇਕ ਨੇ ਬਟਾਲਾ ਨੂੰ ਪੂਰਨ ਰੈਵੀਨਿਊ ...
ਬਟਾਲਾ, 22 ਅਕਤੂਬਰ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਛੀਨਾ ਵਿਖੇ ਬੀ.ਐੱਡ. ਸੈਸ਼ਨ 2020-22 ਦੇ ਦਾਖਲੇ ਲਈ ਆਨਲਾਈਨ ਫ਼ਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ | ਇਸ ਸਬੰਧੀ ਪਿ੍ੰ: ਮਧੂ ਬਾਲਾ ਨੇ ਦੱਸਿਆ ਜਿਨਾਂ ਵਿਦਿਆਰਥੀਆਂ ਨੇ ...
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਹੁਣ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਭਰਤੀ ਹੋਣ ਵਾਲੇ ਨਵੇਂ ਅਧਿਆਪਕਾਂ ਉੱਪਰ ਪੰਜਾਬ ਦਾ ਪੇਅ ਕਮਿਸ਼ਨ ਲਾਗੂ ਕਰਨ ਦੀ ਥਾਂ ਕੇਂਦਰੀ ਤਨਖ਼ਾਹ ਕਮਿਸ਼ਨ ਲਾਗੂ ਕਰਨ ਦਾ ਫ਼ੈਸਲੇ ...
ਦੀਨਾਨਗਰ, 22 ਅਕਤੂਬਰ (ਯਸ਼ਪਾਲ ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਇਕ ਵਿਅਕਤੀ ਅਤੇ ਔਰਤ ਨੰੂ 5 ਗਰਾਮ ਹੈਰੋਇਨ, ਦੋ ਪਿਸਤੌਲ, 4 ਰੌਾਦ ਅਤੇ ਇਕ ਲੱਖ ਤਿੰਨ ਹਜ਼ਾਰ ਰੁਪਏ ਦੀ ਨਕਦ ਕਰੰਸੀ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਏ.ਐਸ.ਆਈ ਰਮਨ ਕੁਮਾਰ ਨੇ ਆਪਣੀ ...
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਸਥਾਨਕ ਗੁਰੂ ਨਾਨਕ ਪਾਰਕ ਦੇ ਬਾਹਰ ਇਕੱਠੇ ਹੋਏ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵਲੋਂ ਕੇਂਦਰੀ ਪੈਟਰਨ 'ਤੇ ਤਨਖ਼ਾਹ ਦੇਣ ਦੇ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਗੁਰਦਿਆਲ ਚੰਦ ਜਰਨਲ ਸਕੱਤਰ, ...
ਬਟਾਲਾ, 22 ਅਕਤੂਬਰ (ਕਾਹਲੋਂ)-ਪੰਜਾਬ ਦੇ ਗਵਰਨਰ ਵਜਿੰਦਰਪਾਲ ਸਿੰਘ ਬਦਨੌਰ ਅਤੇ ਚਾਂਸਲਰ ਸ੍ਰੀ ਗੁਰੂ ਨਾਨਕ ਯੂਨੀਵਰਸਿਟੀ ਨੇ ਪੰਜਾਬ ਦੇ ਅਤੇ ਖ਼ਾਸ ਤੌਰ 'ਤੇ ਗੁਰਦਾਸਪੁਰ ਜ਼ਿਲ੍ਹੇ ਦੇ ਉੱਘੇ ਸਾਮਾਜਿਕ, ਰਾਜਨੀਤਕ ਅਤੇ ਵਿੱਦਿਅਕ ਖੇਤਰ ਦੀ ਸ਼ਖ਼ਸੀਅਤ ਪਿ੍ੰਸੀਪਲ ...
ਡੇਹਰੀਵਾਲ ਦਰੋਗਾ/ਵਡਾਲਾ ਗ੍ਰੰਥੀਆਂ, 22 ਅਕਤੂਬਰ (ਸੰਧੂ/ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਖਾਸਾ ਪੱਤੀ ਸੇਖਵਾਂ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ...
ਦੋਰਾਂਗਲਾ, 22 ਅਕਤੂਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਹੱਕ 'ਚ ਲਿਆਂਦੇ ਗਏ ਬਿੱਲ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦਾ ਸ਼ਲਾਘਾ ਯੋਗ ਅਤੇ ਜੁਰਅਤ ਵਾਲਾ ਫੈਸਲਾ ਹੈ | ਇਨ੍ਹਾਂ ਵਿਚਾਰਾਂ ਦਾ ...
ਗੁਰਦਾਸਪੁਰ, 22 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਸ਼ਿਵ ਸੈਨਾ ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਕਮਲੇਸ਼ ਭਾਰਦਵਾਜ ਅਤੇ ਰਾਸ਼ਟਰੀ ਚੇਅਰਮੈਨ ਹਨੀ ਭਾਰਦਵਾਜ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਨਰਲ ਸਕੱਤਰ ਪੰਜਾਬ ਰਵੀਸ਼ ਮਹਿਰਾ ਦੀ ਦੇਖਰੇਖ ਹੋਈ ਇਕ ਮੀਟਿੰਗ ...
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਤੇਜਿੰਦਰਪਾਲ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਾਨ ਸਟੈਂਡਰਡ ਵੋਟਰ ਸ਼ਨਾਖ਼ਤੀ ਕਾਰਡ (ਜਿਸ ਦੇ ਨੰਬਰ ਦੀ ਸ਼ੁਰੂਆਤ ਪੀ.ਬੀ. ਤੋਂ ਸ਼ੁਰੂ ਹੁੰਦੀ ਹੈ) ਨੂੰ ...
ਦੀਨਾਨਗਰ, 22 ਅਕਤੂਬਰ (ਸੋਢੀ)-ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਤਿੰਨ ਖੇਤੀ ਕਾਨੰੂਨਾਂ ਨੂੰ ਲੈ ਕੇ ਕਿਸਾਨਾਂ ਵਿਚ ਪਾਇਆ ਜਾ ਰਿਹਾ ਰੋਸ ਲਗਾਤਾਰ ਵੱਧ ਰਿਹਾ ਹੈ | ਇਸੇ ਰੋਸ ਵਜੋਂ ਭਾਜਪਾ ਨਾਲ ਜੁੜੇ ਪਰਿਵਾਰਾਂ ਵਲੋਂ ਪਾਰਟੀ ਨੂੰ ਅਲਵਿਦਾ ਕਹਿਣ ਦਾ ਸਿਲਸਿਲਾ ਵੀ ...
ਗੁਰਦਾਸਪੁਰ, 22 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਜਿੱਥੇ ਦੇਸ਼ ਅੰਦਰ ਕੋਰੋਨਾ ਮਹਾਂਮਾਰੀ ਨੇ ਆਪਣਾ ਕਹਿਰ ਵਰਸਾਇਆ ਹੋਇਆ ਹੈ, ਉੱਥੇ ਹੀ ਸ਼ਹਿਰ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਅੰਦਰ ਡੇਂਗੂ ਦਾ ਪ੍ਰਕੋਪ ਵੀ ਦਿਨੋਂ ਦਿਨ ਵਧਦਾ ਜਾ ਰਿਹਾ ਹੈ | ਜਿਸ ਨੰੂ ਦੇਖਦੇ ਹੋਏ ...
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਔਜੀ ਹੱਬ ਆਸਟ੍ਰੇਲੀਅਨ ਇਮੀਗ੍ਰੇਸ਼ਨ ਪੂਰੇ ਪੰਜਾਬ ਭਰ ਅੰਦਰ ਆਸਟ੍ਰੇਲੀਆ ਦੇ ਸਭ ਤੋਂ ਵੱਧ ਵੀਜ਼ੇ ਲਗਵਾਉਣ ਵਾਲੀ ਸੰਸਥਾ ਬਣ ਚੁੱਕੀ ਹੈ | ਸੰਸਥਾ ਵਲੋਂ ਇਕ ਹੋਰ ਸਪਾਊਸ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਬਹਿਰਾਮਪੁਰ, 22 ਅਕਤੂਬਰ (ਬਲਬੀਰ ਸਿੰਘ ਕੋਲਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧ ਲਿਆਂਦੇ ਤਿੰਨ ਕਾਲੇ ਕਾਨੰੂਨਾਂ ਨੰੂ ਰੱਦ ਕਰਕੇ ਕਿਸਾਨ, ਮਜ਼ਦੂਰਾਂ ਤੇ ਆੜ੍ਹਤੀਆਂ ਨੰੂ ਬਰਬਾਦ ਹੋਣ ਤੋਂ ਬਚਾ ਲਿਆ ਹੈ | ...
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਬਾਰਡਰ ਜ਼ੋਨ ਅੰਮਿ੍ਤਸਰ ਦੇ ਪ੍ਰਧਾਨ ਮੇਜਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚੇਅਰਮੈਨ ਪਾਵਰਕਾਮ ਪਟਿਆਲਾ ਵਲੋਂ ਐਕਸੀਅਨ ਇਨਫੋਰਸਮੈਂਟ ਅੰਮਿ੍ਤਸਰ ਦੀ ਗ਼ਲਤ ਰਿਪੋਰਟ ਦੇ ਆਧਾਰ ...
ਘੁਮਾਣ, 22 ਅਕਤੂਬਰ (ਬੰਮਰਾਹ)-ਨਜ਼ਦੀਕ ਪਿੰਡ ਚੀਮਾ ਕੱਲਾ ਦੇ ਗੁਰਨਾਮ ਸਿੰਘ ਚੀਮਾ ਫ਼ੌਜ ਵਿਚ 30 ਸਾਲ ਦੀ ਸੇਵਾ ਨਿਭਾ ਕੇ ਸੂਬੇਦਾਰ ਅਹੁਦੇ ਤੋਂ ਸੇਵਾ-ਮੁਕਤ ਹੋਏ ਹਨ | ਸੇਵਾ ਮੁਕਤ ਹੋਣ ਤੋਂ ਬਾਅਦ ਉਹ ਆਪਣੇ ਪਰਿਵਾਰ ਸਮੇਤ ਪਿੰਡ ਚੀਮਾ ਕੱਲਾ ਵਿਖੇ ਪੁੱਜੇ, ਜਿੱਥੇ ਪਿੰਡ ...
ਵਡਾਲਾ ਗ੍ਰੰਥੀਆਂ, 22 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਕੇਂਦਰ ਸਰਕਾਰ ਵਲੋਂ ਨਵੇਂ ਬਣਾਏ ਗਏ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਕਿਸਾਨ ਬੁੱਧੀਜੀਵੀ ਫ਼ਰਮ ਵਲੋਂ ਪੂਰਨ ਸਮਰਥਨ ਦਿੱਤਾ ਗਿਆ ਹੈ | ਇਸ ਸਬੰਧੀ ਅੱਜ ਨਜ਼ਦੀਕੀ ਪਿੰਡ ਕੋਹਾੜ ਵਿਖੇ ...
ਬਟਾਲਾ, 22 ਅਕਤੂਬਰ (ਬੁੱਟਰ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਨੇ ਪਿੰਡ ਵਡਾਲਾ ਬਾਂਗਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਕਾਹਲੋਂ ਨੇ ਕਿਹਾ ਕਿ 2022 ਵਿਚ ...
ਕਾਹਨੂੰਵਾਨ, 22 ਅਕਤੂਬਰ (ਜਸਪਾਲ ਸਿੰਘ)-ਇੱਥੋਂ ਨੇੜਲੇ ਪਿੰਡ ਧੰਦਲ ਦੇ ਵਸਨੀਕ ਸਾਬਕਾ ਚੇਅਰਮੈਨ ਮੋਹਣ ਸਿੰਘ ਧੰਦਲ ਦੀ ਕੋਰੋਨਾ ਨਾਲ ਮੌਤ ਹੋ ਗਈ | ਜਾਣਕਾਰੀ ਦਿੰਦਿਆ ਉਨ੍ਹਾਂ ਦੇ ਛੋਟੇ ਭਰਾ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਵੱਡੇ ਭਰਾ ਸਾਬਕਾ ਚੇਅਰਮੈਨ ...
ਤਲਵੰਡੀ ਰਾਮਾਂ, 22 ਅਕਤੂਬਰ (ਹਰਜਿੰਦਰ ਸਿੰਘ ਖਹਿਰਾ)-ਕੇਂਦਰ ਸਰਕਾਰ ਦੀ ਅਗਵਾਈ ਕਰ ਰਹੇ ਨਰਿੰਦਰ ਮੋਦੀ ਨੇ ਕਾਰਪੋਰੇਟ ਘਰਾਣਿਆਂ ਨੂੰ ਲਾਹਾ ਦਵਾਉਣ ਲਈ ਬਣਾਏ ਖੇਤੀ ਵਿਰੋਧੀ ਕਾਨੂੰਨ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ...
ਫਤਹਿਗੜ੍ਹ ਚੂੜੀਆਂ, 22 ਅਕਤੂਬਰ (ਧਰਮਿੰਦਰ ਸਿੰਘ ਬਾਠ)-ਸੀ.ਐੱਨ.ਆਈ. ਚਰਚ ਡਾਇਸ ਆਫ ਅੰਮਿ੍ਤਸਰ ਵਲੋਂ ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਮੋਟਰਸਾਈਕਲਾਂ ਉਪਰ ਬਿਸ਼ਪ ਸਮਾਨਤਾ ਰਾਓ ਦੇ ਦਿਸ਼ਾ ਨਿਰਦੇਸ਼ਾਂ ਉਪਰ ਡਿਪਲ ਮਸੀਹ, ਪਾਦਰੀ ਪਤਰਸ ਮਸੀਹ, ...
ਘੁਮਾਣ, 22 ਅਕਤੂਬਰ (ਬੰਮਰਾਹ)-ਨਜ਼ਦੀਕ ਪਿੰਡ ਚੀਮਾ ਕੱਲਾ ਦੇ ਗੁਰਨਾਮ ਸਿੰਘ ਚੀਮਾ ਫ਼ੌਜ ਵਿਚ 30 ਸਾਲ ਦੀ ਸੇਵਾ ਨਿਭਾ ਕੇ ਸੂਬੇਦਾਰ ਅਹੁਦੇ ਤੋਂ ਸੇਵਾ-ਮੁਕਤ ਹੋਏ ਹਨ | ਸੇਵਾ ਮੁਕਤ ਹੋਣ ਤੋਂ ਬਾਅਦ ਉਹ ਆਪਣੇ ਪਰਿਵਾਰ ਸਮੇਤ ਪਿੰਡ ਚੀਮਾ ਕੱਲਾ ਵਿਖੇ ਪੁੱਜੇ, ਜਿੱਥੇ ਪਿੰਡ ...
ਵਡਾਲਾ ਗ੍ਰੰਥੀਆਂ, 22 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਕੇਂਦਰ ਸਰਕਾਰ ਵਲੋਂ ਨਵੇਂ ਬਣਾਏ ਗਏ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਕਿਸਾਨ ਬੁੱਧੀਜੀਵੀ ਫ਼ਰਮ ਵਲੋਂ ਪੂਰਨ ਸਮਰਥਨ ਦਿੱਤਾ ਗਿਆ ਹੈ | ਇਸ ਸਬੰਧੀ ਅੱਜ ਨਜ਼ਦੀਕੀ ਪਿੰਡ ਕੋਹਾੜ ਵਿਖੇ ...
ਬਟਾਲਾ, 22 ਅਕਤੂਬਰ (ਬੁੱਟਰ)-ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਨੇ ਪਿੰਡ ਵਡਾਲਾ ਬਾਂਗਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਕਾਹਲੋਂ ਨੇ ਕਿਹਾ ਕਿ 2022 ਵਿਚ ...
ਕਾਹਨੂੰਵਾਨ, 22 ਅਕਤੂਬਰ (ਜਸਪਾਲ ਸਿੰਘ)-ਇੱਥੋਂ ਨੇੜਲੇ ਪਿੰਡ ਧੰਦਲ ਦੇ ਵਸਨੀਕ ਸਾਬਕਾ ਚੇਅਰਮੈਨ ਮੋਹਣ ਸਿੰਘ ਧੰਦਲ ਦੀ ਕੋਰੋਨਾ ਨਾਲ ਮੌਤ ਹੋ ਗਈ | ਜਾਣਕਾਰੀ ਦਿੰਦਿਆ ਉਨ੍ਹਾਂ ਦੇ ਛੋਟੇ ਭਰਾ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਵੱਡੇ ਭਰਾ ਸਾਬਕਾ ਚੇਅਰਮੈਨ ...
ਤਲਵੰਡੀ ਰਾਮਾਂ, 22 ਅਕਤੂਬਰ (ਹਰਜਿੰਦਰ ਸਿੰਘ ਖਹਿਰਾ)-ਕੇਂਦਰ ਸਰਕਾਰ ਦੀ ਅਗਵਾਈ ਕਰ ਰਹੇ ਨਰਿੰਦਰ ਮੋਦੀ ਨੇ ਕਾਰਪੋਰੇਟ ਘਰਾਣਿਆਂ ਨੂੰ ਲਾਹਾ ਦਵਾਉਣ ਲਈ ਬਣਾਏ ਖੇਤੀ ਵਿਰੋਧੀ ਕਾਨੂੰਨ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ...
ਫਤਹਿਗੜ੍ਹ ਚੂੜੀਆਂ, 22 ਅਕਤੂਬਰ (ਧਰਮਿੰਦਰ ਸਿੰਘ ਬਾਠ)-ਸੀ.ਐੱਨ.ਆਈ. ਚਰਚ ਡਾਇਸ ਆਫ ਅੰਮਿ੍ਤਸਰ ਵਲੋਂ ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਮੋਟਰਸਾਈਕਲਾਂ ਉਪਰ ਬਿਸ਼ਪ ਸਮਾਨਤਾ ਰਾਓ ਦੇ ਦਿਸ਼ਾ ਨਿਰਦੇਸ਼ਾਂ ਉਪਰ ਡਿਪਲ ਮਸੀਹ, ਪਾਦਰੀ ਪਤਰਸ ਮਸੀਹ, ...
ਪਠਾਨਕੋਟ, 22 ਅਕਤੂਬਰ (ਆਰ. ਸਿੰਘ)-ਬ੍ਰਾਹਮਣ ਸਭਾ ਪਠਾਨਕੋਟ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਸਮਾਜ ਸੇਵਕ ਰਾਜਕੁਮਾਰ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ¢ਅੱਜ ਦੀ ਮੀਟਿੰਗ ਵਿਚ ਆਰਥਿਕ ਤੌਰ 'ਤੇ ਪਛੜੇ ...
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)-ਸਥਾਨਕ ਮੁਹੱਲਾ ਲੁਧਿਆਣਾ ਵਿਖੇ ਐੱਸ.ਸੀ./ਬੀ.ਸੀ. ਭਾਈਚਾਰੇ ਦੀ ਮੀਟਿੰਗ ਯੂਥ ਆਗੂ ਬੱਬਾ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਯੂਥ ਆਗੂ ਬੱਬਾ ਗਿੱਲ ਨੇ ਕਿਹਾ ਕਿ ਭਾਜਪਾ ਪੰਜਾਬ ਅੰਦਰ 'ਦਲਿਤ ਇਨਸਾਫ਼ ਯਾਤਰਾ' ਕਰਨ ਦੀ ...
ਨਰੋਟ ਮਹਿਰਾ, 22 ਅਕਤੂਬਰ (ਰਾਜ ਕੁਮਾਰੀ)-ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਵਲੋਂ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਦੇ ਮੈਨੇਜਰ ਜਗਦੀਸ਼ ਸਿੰਘ ਬੁੱਟਰ ਨੰੂ ਮੈਨੇਜਰ ਦਾ ਅਹੁਦਾ ਸੰਭਾਲਣ 'ਤੇ ਸਿਰੋਪਾ ਪਾ ਕੇ ਸਨਮਾਨਿਤ ...
ਬਹਿਰਾਮਪੁਰ, 22 ਅਕਤੂਬਰ (ਬਲਬੀਰ ਸਿੰਘ ਕੋਲਾ)-ਸਿਵਲ ਸਰਜਨ ਗੁਰਦਾਸਪੁਰ ਡਾ: ਵਰਿੰਦਰਪਾਲ ਜਗਤ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਾ: ਦਰਬਾਰ ਰਾਜ, ਐਸ.ਐਮ.ਓ. ਬਹਿਰਾਮਪੁਰ ਦੀ ਪ੍ਰਧਾਨਗੀ ਵਿਚ ਪ੍ਰਾਇਮਰੀ ਹੈੱਲਥ ਸੈਂਟਰ ਬਹਿਰਾਮਪੁਰ ਵਿਖੇ ਵਿਸ਼ਵ ਆਇਓਡੀਨ ਜਾਗਰੂਕਤਾ ਦਿਵਸ ...
ਗੁਰਦਾਸਪੁਰ, 22 ਅਕਤੂਬਰ (ਗੁਰਪ੍ਰਤਾਪ ਸਿੰਘ)-ਅੱਜ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਤੇ ਪੰਜਾਬ ਪਾਸਟਰਸ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਵਿਕਟਰ ਮਸੀਹ ਵਲੋਂ ਪਾਸਟਰ ਸਾਹਿਬਾਨਾਂ ਨਾਲ ਪਿੰਡ ਤੁੰਗ ਦੇ ਗਿਰਜਾਘਰ ਵਿਚ ਮੀਟਿੰਗ ਕੀਤੀ ਗਈ | ਜਿਸ ਵਿਚ ...
ਤਿੱਬੜ, 22 ਅਕਤੂਬਰ (ਭੁਪਿੰਦਰ ਸਿੰਘ ਬੋਪਾਰਾਏ)-ਸਰਕਾਰੀ ਹਾਈ ਸਕੂਲ ਸਰਸਪੁਰ ਵਿਚ ਅੱਜ ਨਵੀਂ ਮੁੱਖ ਅਧਿਆਪਕਾ ਅਮਨਜੀਤ ਕੌਰ ਨੇ ਅਹੁਦਾ ਸੰਭਾਲਿਆ | ਉਨ੍ਹਾਂ ਦੀ ਸਿੱਖਿਆ ਵਿਭਾਗ ਪੰਜਾਬ ਸਰਕਾਰ ਵਲੋਂ ਨਵੀਂ ਭਰਤੀ ਤਹਿਤ ਪਹਿਲੀ ਨਿਯੁਕਤੀ ਇੱਥੇ ਹੋਈ ਹੈ | ਜਦ ਕਿ ਪਹਿਲੇ ...
ਗੁਰਦਾਸਪੁਰ, 22 ਅਕਤੂਬਰ (ਪੰਕਜ ਸ਼ਰਮਾ)-ਕੋਵਿਡ 19 ਦੇ ਚੱਲਦਿਆਂ ਇਸ ਵਾਰ ਥਾਪਾ ਗੋਤ ਦੀ ਮੇਲ ਰੱਦ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰੈੱਸ ਸਕੱਤਰ ਮਹਿੰਦਰ ਲਾਲ ਥਾਪਾ ਅਤੇ ਵਿਜੈ ਕੁਮਾਰ ਥਾਪਾ ਨੇ ਦੱਸਿਆ ਕਿ ਹਰ ਸਾਲ ਸ਼ਰਦ ਪੁੰਨਿਆਂ 'ਤੇ ...
ਪੁਰਾਣਾ ਸ਼ਾਲਾ, 22 ਅਕਤੂਬਰ (ਅਸ਼ੋਕ ਸ਼ਰਮਾ)-ਕਸਬਾ ਪੁਰਾਣਾ ਸ਼ਾਲਾ ਅੰਦਰ ਹਰੇਕ ਸਾਲ ਵਾਂਗ ਇਸ ਵਾਰ ਵੀ ਦੁਰਗਾ ਮਾਤਾ ਮੰਦਿਰ ਨਿਰਮਾਣ ਕਮੇਟੀ ਅਤੇ ਦੁਕਾਨਦਾਰ ਯੂਨੀਅਨ ਵਲੋਂ ਇਲਾਕੇ ਦੀ ਸੱੁਖਸ਼ਾਂਤੀ ਅਤੇ ਦੁਕਾਨਦਾਰਾਂ ਦੀ ਖ਼ੁਸ਼ਹਾਲੀ ਵਾਸਤੇ 28ਵਾਂ ਮਹਾਂਮਾਈ ਦਾ ...
ਗੁਰਦਾਸਪੁਰ, 22 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)-ਪੰਜਾਬ ਅੰਦਰ ਲਗਾਤਾਰ ਹੋ ਰਹੇ ਗਿਰਜਾ ਘਰਾਂ ਦੀਆਂ ਜ਼ਮੀਨਾਂ 'ਤੇ ਕਬਜ਼ੇ ਦਾ ਇਕ ਹੋਰ ਮਾਮਲਾ ਮੋਰਿੰਡਾ (ਰੋਪੜ) ਵਿਖੇ ਸਾਹਮਣੇ ਆਇਆ ਹੈ | ਇਸ ਸਬੰਧੀ ਹੋਈ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਨੈਸ਼ਨਲ ਕ੍ਰਿਸ਼ਚਨ ਲੀਗ ...
ਪਠਾਨਕੋਟ, 22 ਅਕਤੂਬਰ (ਚੌਹਾਨ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਵਿਚ ਪੜ੍ਹਦੇ ਨਿਕੜਿਆਂ ਦੇ ਮੁਲਾਂਕਣ ਲਈ ਕਰਵਾਈ ਜਾਣ ਵਾਲੀ ਦੋ ਰੋਜ਼ਾ ਮਾਪੇ-ਅਧਿਆਪਕ ਮਿਲਣੀ ਨੇਪਰੇ ਚੜ੍ਹ ਗਈ ਹੈ | ਡੀ.ਈ.ਓ. (ਐਲੀ:) ਬਲਦੇਵ ਰਾਜ ਦੀ ਅਗਵਾਈ 'ਚ ...
ਪਠਾਨਕੋਟ , 22 ਅਕਤੂਬਰ (ਸੰਧੂ)-ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿਚ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਕਰਦਿਆਂ ਪਾਸ ਕੀਤੇ ਬਿੱਲਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਜ਼ਿਲ੍ਹਾ ਪਠਾਨਕੋਟ ਵਿਚ ਜਾਗਰੂਕਤਾ ...
ਪਠਾਨਕੋਟ, 22 ਅਕਤੂਬਰ (ਸੰਧੂ)-ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ ਨੇ ਦੱਸਿਆ ਕਿ ਤਿਉਹਾਰਾਂ ਦੀਵਾਲੀ, ਗੁਰਪੁਰਬ, ਨਵਾਂ ਸਾਲ ਅਤੇ ਕਿ੍ਸਮਸ ਦੇ ਸੀਜ਼ਨ ਵਿਚ ਜ਼ਿਲ੍ਹੇ ਵਿਚ ਪਟਾਕਿਆਂ ਦੀ ਖ਼ਰੀਦੋ-ਫ਼ਰੋਖ਼ਤ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਰਜ਼ੀ ਲਾਇਸੈਂਸ ...
ਪਠਾਨਕੋਟ, 22 ਅਕਤੂਬਰ (ਸੰਧੂ)-ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਨਾਲ ਸਬੰਧਿਤ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਪਾਸ ਕਰਨ ਤੋਂ ਬਾਅਦ ਇਸੇ ਮਾਨਸੂਨ ਸੈਸ਼ਨ ਦੌਰਾਨ ਕਿਰਤ ਕਾਨੂੰਨਾਂ ਵਿਚ ਮਜ਼ਦੂਰ ਵਿਰੋਧੀ ਸੋਧ ਕਰਦਿਆਂ ਲੰਬੇ ਸੰਘਰਸ਼ਾਂ ਤੋਂ ਬਾਅਦ ...
ਪਠਾਨਕੋਟ, 22 ਅਕਤੂਬਰ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ 30 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ | ਜਿਨ੍ਹਾਂ ਨਾਲ ਜ਼ਿਲ੍ਹੇ ਅੰਦਰ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 4322 ਹੋ ਗਈ ਹੈ | ਇਹ ਜਾਣਕਾਰੀ ਜ਼ਿਲ੍ਹੇ ਦੇ ਐਸ.ਐਮ.ਓ. ਡਾ: ਭੁਪਿੰਦਰ ਸਿੰਘ ਨੇ ਦਿੰਦਿਆਂ ...
ਨਰੋਟ ਮਹਿਰਾ, 22 ਅਕਤੂਬਰ (ਸੁਰੇਸ਼ ਕੁਮਾਰ)-ਪੰਜਾਬ ਸਰਕਾਰ ਨੇ ਜੋ ਵਾਅਦੇ ਪੰਜਾਬ ਦੀ ਜਨਤਾ ਨਾਲ ਕੀਤੇ ਸਨ, ਉਹ ਸਮੇਂ-ਸਮੇਂ 'ਤੇ ਪੂਰੇ ਕਰਨ ਦੇ ਨਾਲ-ਨਾਲ ਕਈ ਅਜਿਹੇ ਸ਼ਲਾਘਾ ਯੋਗ ਫੈਸਲੇ ਲਏ ਜਿਸ ਕਾਰਨ ਪੰਜਾਬ ਦੀ ਜਨਤਾ ਖੁਸ਼ ਹੈ | ਇਹ ਪ੍ਰਗਟਾਵਾ ਮੀਡੀਅਮ ਇੰਡਸਟਰੀ ...
ਨਰੋਟ ਮਹਿਰਾ, 22 ਅਕਤੂਬਰ (ਰਾਜ ਕੁਮਾਰੀ)-ਪੰਜਾਬ ਸਰਕਾਰ ਨੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿਚ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੰੂ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੰੂਨਾਂ ਤੋਂ ਬਚਾਉਣ ਲਈ ਤਿੰਨ ਬਿੱਲ ਪੇਸ਼ ਕੀਤੇ ਹਨ | ਇਹ ਬਿੱਲ ਖਪਤਕਾਰਾਂ ਨੰੂ ...
ਬਟਾਲਾ, 22 ਅਕਤੂਬਰ (ਸਚਲੀਨ ਸਿੰਘ ਭਾਟੀਆ)-ਰਾਸਾ ਜ਼ਿਲ੍ਹਾ ਗੁਰਦਾਸਪੁਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਪ ਚੇਅਰਮੈਨ ਡਾ. ਵਰਿੰਦਰ ਭਾਟੀਆ ਦਾ ਬਟਾਲਾ ਵਿਖੇ ਸਨਮਾਨ ਕੀਤਾ | ਰਾਸਾ ਪੰਜਾਬ ਦੇ ਮਹਾਂਮੰਤਰੀ ਜਗਤਪਾਲ ਮਹਾਜਨ ਨੇ ਦੱਸਿਆ ਕਿ ਉਨ੍ਹਾਂ ਵਲੋਂ ਡਾ. ...
ਫਤਹਿਗੜ੍ਹ ਚੂੜੀਆਂ, 22 ਅਕਤੂਬਰ (ਐਮ.ਐਸ. ਫੁੱਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਮਿਤ ਸਿੰਘ ਦੀ ਅਗਵਾਈ ਹੇਠ ਸਥਾਨਕ ਸਿਹਤ ਵਿਭਾਗ ਵੱਲੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਡੇਂਗੂ ਲਾਰਵਾ ਚੈਕਿੰਗ ਟੀਮਾਂ ਲਗਾਈਆਂ ਗਈਆਂ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ...
ਅਲੀਵਾਲ, 22 ਅਕਤੂਬਰ (ਸੁੱਚਾ ਸਿੰਘ ਬੁੱਲੋਵਾਲ)-ਅੱਜ ਬੁੱਲੋਵਾਲ ਦੀ ਸਮੂਹ ਪੰਚਾਇਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਲੱਡੂ ਵੰਡ ਕੇ ਖੁਸ਼ੀ ਮਨਾਈ | ਇਸ ਸਮੇਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਰਗੀ ਦਲੇਰੀ ਕੋਈ ...
ਪੁਰਾਣਾ ਸ਼ਾਲਾ, 22 ਅਕਤੂਬਰ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਵਲੋਂ ਇਕ ਵਿਅਕਤੀ ਪਾਸੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਪੁਰਾਣਾ ਸ਼ਾਲਾ ਦੇ ਐੱਸ.ਆਈ. ਦਵਿੰਦਰ ਸਿੰਘ ਸਮੇਤ ਪੁਲਿਸ ...
ਪੁਰਾਣਾ ਸ਼ਾਲਾ, 22 ਅਕਤੂਬਰ (ਅਸ਼ੋਕ ਸ਼ਰਮਾ)-ਕੇਂਦਰ ਸਰਕਾਰ ਵਲੋਂ ਖੇਤੀ ਬਿੱਲ ਪਾਸ ਕਰਨ ਦੇ ਹਰ ਪਾਸੇ ਵਿਰੋਧ ਹੋ ਰਿਹਾ ਤੇ ਕਿਸਾਨ ਜਥੇਬੰਦੀਆਂ ਅਤੇ ਹੋਰ ਪਾਰਟੀਆਂ ਵਲੋਂ ਰੇਲ ਰੋਕੋ ਅੰਦੋਲਨ ਨਿਰੰਤਰ ਜਾਰੀ ਹੈ | ਫਿਰ ਵੀ ਕੇਂਦਰ ਸਰਕਾਰ ਦੇ ਸਿਰ 'ਤੇ ਜੂੰ ਤੱਕ ਨਹੀਂ ...
ਫਤਹਿਗੜ੍ਹ ਚੂੜੀਆਂ, 22 ਅਕਤੂਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਦੀਆਂ ਵਿਦਿਆਰਥਣਾਂ ਨੇ ਆਨਲਾਈਨ ਮੋਨੋ ਐਕਟਿੰਗ ਮੁਕਾਬਲਿਆਂ 'ਚ ਪੁਜੀਸ਼ਨਾਂ ਹਾਸਲ ਕੀਤੀਆਂ ਗਈਆਂ | ਕਾਲਜ ਦੀ ਪਿ੍ੰਸੀਪਲ ਪ੍ਰਦੀਪ ਕੌਰ ਨੇ ਦੱਸਿਆ ਕਿ ...
ਗੁਰਦਾਸਪੁਰ, 22 ਅਕਤੂਬਰ (ਭਾਗਦੀਪ ਸਿੰਘ ਗੋਰਾਇਆ)- ਗੁਰਦਾਸਪੁਰ ਸ਼ਹਿਰ ਅਤੇ ਨਜ਼ਦੀਕੀ ਪਿੰਡਾਂ ਦੇ ਨੌਜਵਾਨਾਂ ਵਲੋਂ ਪਠਾਨਕੋਟ-ਅੰਮਿ੍ਤਸਰ ਨਜ਼ਦੀਕੀ ਪੈਂਦੇ ਅੱਡਾ ਕਾਹਨਵਾਂ ਦੇ ਟੋਲ ਪਲਾਜਿਆਂ 'ਤੇ ਲਗਾਤਾਰ 17ਵੇਂ ਦਿਨ ਵੀ ਧਰਨਾ ਜਾਰੀ ਰਿਹਾ | ਇਸ ਸਬੰਧੀ ਗੱਲਬਾਤ ...
ਬਟਾਲਾ, 22 ਅਕਤੂਬਰ (ਹਰਦੇਵ ਸਿੰਘ ਸੰਧੂ)-ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਗੁਰਦਾਸਪੁਰ ਉਪ ਮੰਡਲ ਨੰ: 1 ਵਿਖੇ ਸਹਇਕ ਇੰਜੀਨੀਅਰ ਵਜੋਂ ਸੇਵਾਵਾਂ ਨਿਭਾਅ ਰਹੇ ਸੁਭਾਸ਼ ਚੰਦਰ ਐਸ.ਡੀ.ਓ. ਵਜੋਂ ਪਦਉੱਨਤ ਹੋ ਕੇ ਉਪ ਮੰਡਲ ਬਟਾਲਾ 2 ਵਿਖੇ ਅਹੁਦਾ ਸੰਭਾਲ ਕੇ ਵਿਭਾਗੀ ...
ਡੇਰਾ ਬਾਬਾ ਨਾਨਕ, 22 ਅਕਤੂਬਰ (ਵਿਜੇ ਸ਼ਰਮਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕੇਂਦਰੀ ਖੇਤੀ ਕਨੂੰਨਾਂ ਦੇ ਵਿਰੋਧ 'ਚ ਵਿਧਾਨ ਸਭਾ ਅੰਦਰ ਪਾਸ ਕੀਤੇ ਗਏ ਤਿੰਨ ਸੋਧ ਬਿੱਲਾਂ ਦਾ ਸਵਾਗਤ ਕਰਦਿਆਂ ਪੰਜਾਬ ਕਾਂਗਰਸ ਦੇ ...
ਭੈਣੀ ਮੀਆਂ ਖਾਂ, 22 ਅਕਤੂਬਰ (ਜਸਬੀਰ ਸਿੰਘ)-ਝੋਨੇ ਦੀ ਕਟਾਈ ਤੋਂ ਬਾਅਦ ਹੁਣ ਕਿਸਾਨਾਂ ਵਲੋਂ ਆਪਣੇ ਖੇਤ ਅਗਲੀ ਫ਼ਸਲ ਲਈ ਤਿਆਰ ਕੀਤੇ ਜਾ ਰਹੇ ਹਨ, ਜਿਸ ਲਈ ਕਿਸਾਨਾਂ ਵਲੋਂ ਝੋਨੇ ਦੇ ਖੇਤਾਂ ਵਿਚ ਬਚੇ ਹੋਏ ਫੂਸ ਨੂੰ ਅੱਗ ਦੇ ਹਵਾਲੇ ਕੀਤਾ ਜਾ ਰਿਹਾ ਹੈ | ਬਲਾਕ ...
ਕਾਲਾ ਅਫਗਾਨਾ, 22 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦਾ ਪ੍ਰਮੁੱਖ ਅਤੇ ਅਗਾਂਹਵਧੂ ਪਿੰਡ ਕਾਲਾ ਅਫਗਾਨਾਂ ਪਿਛਲੇ ਲੰਮੇ ਸਮੇਂ ਤੋਂ ਹੀ ਸਾਮਾਜਿਕ ਬੁਰਾਈਆਂ ਦੇ ਵਾਧੇ ਦਾ ਸ਼ਿਕਾਰ ਹੋਈ ਜਾ ਰਿਹਾ ਹੈ | ਦੱਸ ਦਈਏ ਕਿ ਪੁਲਿਸ ਚੌਕੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX