ਅੰਮਿ੍ਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ਤਾਬਦੀ ਸਮਾਗਮਾਂ ਦੌਰਾਨ ਸ਼ੋ੍ਰਮਣੀ ਕਮੇਟੀ ਦੇ 100 ਸਾਲਾ ਕੁਰਬਾਨੀਆਂ ਭਰੇ ਇਤਿਹਾਸ ਨੂੰ ਦਰਸਾਉਂਦੀ ਵਿਸ਼ੇਸ਼ ਚਿੱਤਰ ਪ੍ਰਦਰਸ਼ਨੀ ਵੀ 12 ਤੋਂ 15 ਨਵੰਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਸਾਹਮਣੇ ਲਗਾਈ ਜਾਵੇਗੀ | ਇਸ ਗੱਲ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਅੱਜ ਇੱਥੇ ਮੁੱਖ ਦਫ਼ਤਰ ਵਿਖੇ ਸ਼ਤਾਬਦੀ ਦੀਆਂ ਤਿਆਰੀਆਂ ਸਬੰਧੀ ਸ਼ਤਾਬਦੀ ਕਮੇਟੀ ਦੀ ਇਕੱਤਰਤਾ ਉਪਰੰਤ ਕੀਤਾ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸ਼ਤਾਬਦੀ ਕਮੇਟੀ ਦੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਇਕੱਤਰਤਾ 'ਚ ਇਸ ਸਬੰਧੀ ਫ਼ੈਸਲਾ ਕੀਤਾ ਗਿਆ ਸੀ, ਜਿਸ ਨੂੰ ਅਮਲ 'ਚ ਲਿਆਉਣ ਲਈ ਅੱਜ ਨਾਮੀ ਚਿੱਤਰਕਾਰਾਂ ਨਾਲ ਪ੍ਰਦਰਸ਼ਨੀ ਦੀ ਰੂਪ-ਰੇਖਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨੀ ਮੌਕੇ ਸਜਾਈਆਂ ਜਾਣ ਵਾਲੀਆਂ ਤਸਵੀਰਾਂ ਨੂੰ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਇਕ ਹਫ਼ਤੇ ਦੀ ਚਿੱਤਰਕਲਾ ਵਰਕਸ਼ਾਪ ਵੀ ਲਗਾਈ ਜਾਵੇਗੀ ਅਤੇ ਤਿਆਰ ਕੀਤੀਆਂ ਜਾਣ ਵਾਲੀਆਂ ਇਨ੍ਹਾਂ ਤਸਵੀਰਾਂ 'ਚ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਲਈ ਕੀਤੇ ਗਏ ਸੰਘਰਸ਼, ਮੋਰਚਿਆਂ ਅਤੇ ਕੁਰਬਾਨੀਆਂ ਦੇ ਇਤਿਹਾਸ ਨੂੰ ਦਰਸਾਇਆ ਜਾਵੇਗਾ | ਇਸੇ ਦੌਰਾਨ ਅੱਜ ਹੋਈ ਇਕੱਤਰਤਾ 'ਚ 30 ਦੇ ਕਰੀਬ ਚਿੱਤਰਕਾਰਾਂ ਨੇ ਭਾਗ ਲਿਆ ਅਤੇ ਚਿੱਤਰ ਤਿਆਰ ਕਰਨ ਲਈ ਵਿਸ਼ਿਆਂ ਬਾਰੇ ਆਪਣੀ ਰਾਇ ਦਿੱਤੀ | ਅੱਜ ਦੀ ਇਕੱਤਰਤਾ ਮੌਕੇ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਸਕੱਤਰ ਸਿੰਘ, ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਇਕਬਾਲ ਸਿੰਘ ਮੁਖੀ, ਸਤਵਿੰਦਰ ਸਿੰਘ ਫੂਲਪੁਰ, ਤਲਵਿੰਦਰ ਸਿੰਘ ਬੁੱਟਰ ਤੇ ਮੇਜਰ ਸਿੰਘ ਤੋਂ ਇਲਾਵਾ ਵੱਖ-ਵੱਖ ਥਾਵਾਂ ਤੋਂ ਆਏ ਚਿੱਤਰਕਾਰ ਹਾਜ਼ਰ ਸਨ |
ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਸਥਾਨਕ ਹੈੱਡ ਪੋਸਟ ਆਫ਼ਿਸ ਦੇ ਬਾਹਰ ਅੱਜ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਅੰਮਿ੍ਤਸਰ ਡਵੀਜ਼ਨ ਵਲੋਂ ਇਕ ਦਿਨ ਦਾ ਸੰਕੇਤਕ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਸ ਧਰਨੇ ਰਾਹੀਂ ਕਰਮਚਾਰੀਆਂ ਨੇ ਮੰਗ ਕੀਤੀ ਕਿ ਉਨ੍ਹਾਂ ...
ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਠੇਕਾ ਪ੍ਰਣਾਲੀ ਨੂੰ ਬੰਦ ਕਰਕੇ ਠੇਕੇ 'ਤੇ ਰੱਖੇ ਮੁਲਾਜ਼ਮਾਂ ਨੂੰ ਪੱਕੇ ਕਰਨ ਜਾਂ ਡੀ.ਸੀ. ਰੇਟ 'ਤੇ ਰੱਖਣ ਦੀ ਮੰਗ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਵਲੋਂ ਅੱਜ ਨਗਰ ਨਿਗਮ ਦਫ਼ਤਰ ਵਿਖੇ ਮੁਜ਼ਾਹਰਾ ਕੀਤਾ ਅਤੇ ਵਧੀਕ ...
ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੀ ਸਥਾਨਕ ਜਥੇਬੰਦਕ ਬੈਠਕ ਜ਼ਿਲ੍ਹਾ ਦਫ਼ਤਰ ਵਿਖੇ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮੌਜੂਦਾ ਸਿਆਸੀ ਹਾਲਾਤ ਅਤੇ ਜਥੇਬੰਦਕ ਮਾਮਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ...
ਚੌਕ ਮਹਿਤਾ, 22 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਪਿੰਡ ਬੁੱਟਰ ਸਿਵੀਆਂ ਵਿਖੇ ਅਕਾਲੀ ਦਲ ਨੂੰ ਖੋਰਾ ਲਗਾਉਂਦਿਆਂ ਕਈ ਪਰਿਵਾਰ ਸਰਪੰਚ ਰੁਪਿੰਦਰ ਕੌਰ ਦੀ ਪ੍ਰੇਰਣਾ ਸਦਕਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਉਨ੍ਹਾਂ ਨੂੰ ਵਿਧਾਇਕ ਸੁਖਵਿੰਦਰ ਸਿੰਘ ਡੈਨੀ ...
ਅੰਮਿ੍ਤਸਰ, 22 ਅਕਤੂਬਰ (ਰੇਸ਼ਮ ਸਿੰਘ)- ਸਵਾ ਕਰੋੜ ਰੁਪਏ ਦੀ ਮੁਲ ਦੀ ਹੈਰੋਇਨ ਸਮੇਤ ਐਕਟਿਵਾ ਸਵਾਰ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸੀ. ਆਈ. ਏ. ਸਟਾਫ ਦੀ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ਦੀ ਸ਼ਨਾਖਤ ਸੁਰਿੰਦਰ ਕੁਮਾਰ ਵਾਸੀ ...
ਚੌਕ ਮਹਿਤਾ, 22 ਅਕਤੂਬਰ (ਜਗਦੀਸ਼ ਸਿੰਘ ਬਮਰਾਹ)-ਮਾਨਤਾ ਪ੍ਰਾਪਤ ਤੇ ਐਫਿਲੀਏਟਡ ਸਕੂਲਜ਼ ਐਸੋਸੀਏਸ਼ਨ ਰਾਸਾ ਪੰਜਾਬ ਨੇ 5ਵੀਂ ਤੇ 8ਵੀਂ ਦੀ ਆਰਜ਼ੀ ਮਾਨਤਾ ਪ੍ਰਾਪਤ ਸਕੂਲਾਂ ਨੂੰ ਪੱਕੀ ਮਾਨਤਾ ਦੇਣ ਸਮੇਂ ਲਗਾਈ ਸੀ. ਐੱਲ. ਯੂ. ਦੀ ਸ਼ਰਤ ਹਟਾਉਣ ਦੀ ਸਰਕਾਰ ਪਾਸੋਂ ਮੰਗ ...
ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਤੇ ਮੌਜੂਦਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਦੇ ਗ੍ਰਹਿ ਵਿਖੇ ਹੋਈ ਮੀਟਿੰਗ ਵਿਚ ਹਲਕੇ ਦੇ ...
ਅਜਨਾਲਾ, 22 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਤਹਿਸੀਲ ਅਜਨਾਲਾ ਦੇ ਤਹਿਸੀਲ ਪੱਧਰੀ ਇਜਲਾਸ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਡਾ. ਮਹਿੰਦਰ ਸਿੰਘ ਸੋਹਲ ਨੇ ਕੀਤੀ | ਇਜਲਾਸ ...
ਓਠੀਆਂ- ਜਗਤਾਰ ਸਿੰਘ ਮੁਹਾਰ ਐਡਵੋਕੇਟ ਦਾ ਜਨਮ ਜ਼ਿਲ੍ਹਾ ਅੰਮਿ੍ਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮੁਹਾਰ ਵਿਖੇ ਪਿਤਾ ਸ਼ਿੰਗਾਰਾ ਸਿੰਘ ਅਤੇ ਮਾਤਾ ਪਰਕਾਸ਼ ਕੌਰ ਦੀ ਕੁੱਖੋਂ 13/3/58/ ਨੂੰ ਪਿੰਡ ਮੁਹਾਰ 'ਚ ਹੋਇਆ | ਪੰਜ ਭੈਣ ਭਰਾਵਾਂ ਤੋਂ ਆਪ ਛੋਟੇ ਸਨ ਅਤੇ ਮਾਤਾ ...
ਅੰਮਿ੍ਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)- ਡੀ.ਏ.ਵੀ. ਕਾਲਜ ਹਾਥੀ ਗੇਟ ਦੇ ਪੰਜਾਬੀ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਡਾ: ਜੀ.ਐਸ. ਸਿੱਧੂ ਕਾਲਜ ਦੇ ਨਵੇਂ ਡੀਨ ਸੀ.ਸੀ.ਏ. ਨਿਯੁਕਤ ਕੀਤੇ ਗਏ ਹਨ | ਇਸ ਤੋਂ ਇਲਾਵਾ ਕਾਲਜ ਦੀ ਫਿਜ਼ਿਕਸ ਵਿਭਾਗ ਦੀ ਡਾ: ਵਿਭਾ ਚੋਪੜਾ ਨੂੰ ...
ਰਾਜਾਸਾਂਸੀ, 22 ਅਕਤੂਬਰ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਵਿਚ ਕੈਬਨਿਟ ਮੰਤਰੀ ਸੁੱਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਹਲਕਾ ਵਾਸੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਤੇ ਆਉਂਦੇ ਵਰ੍ਹੇ ਤੱਕ ਪਿੰਡਾਂ ਦੇ ...
ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਅਤੇ ਜਨਰਲ ਸਕੱਤਰ ਸਮੀਰ ਜੈਨ ਨੇ ਦੱਸਿਆ ਕਿ ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦੀ ਪੰਜਾਬ ਇਕਾਈ ਕਿਰਤੀ ਕਿਸਾਨ ਦੇ ਇਕ ਵਫ਼ਦ ਨੇ ਉਨ੍ਹਾਂ ਨਾਲ ਬੋਰਡ ਦੇ ਦਫ਼ਤਰ ...
ਸਠਿਆਲਾ, 22 ਅਕਤੂਬਰ (ਸਫਰੀ)-ਜ਼ਿਲ੍ਹਾ ਪਿੁਲਸ ਮੁਖੀ ਅੰਮਿ੍ਤਸਰ ਦਿਹਾਤੀ ਧਰੁਵ ਦਹੀਆ ਦੇ ਨਿਰਦੇਸ਼ਾਂ 'ਤੇ ਡੀ. ਐੱਸ. ਪੀ. ਹਰਕਿ੍ਸ਼ਨ ਸਿੰਘ ਬਾਬਾ ਬਕਾਲਾ ਦੀ ਅਗਵਾਈ 'ਚ ਮੈਰਾਥਨ ਦੌੜ ਲਗਾਈ ਗਈ | ਇਸ ਬਾਰੇ ਡੀ. ਐੱਸ. ਪੀ. ਹਰਕਿ੍ਸ਼ਨ ਸਿੰਘ ਨੇ ਦੱਸਿਆ ਕਿ ਸ਼ਹੀਦਾਂ ਦੀ ਯਾਦ ...
ਅੰਮਿ੍ਤਸਰ, 22 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਤਰਨਤਾਰਨ 'ਚ ਸਥਾਪਿਤ ਕੀਤੀ ਗਈ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ ਲਾਅ ਦਾ ਐਡੀਸ਼ਨਲ ਚਾਰਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫ਼ੈਸਰ ਡਾ: ਜਸਪਾਲ ਸਿੰਘ ਸੰਧੂ ...
ਅੰਮਿ੍ਤਸਰ, 22 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ:) ਪੰਜਾਬ ਵਲੋਂ ਦਿੱਤੇ ਗਏ ਪ੍ਰੋਗਰਾਮ ਤਹਿਤ ਅੱਜ ਈ.ਟੀ.ਯੂ. ਅੰਮਿ੍ਤਸਰ ਵਲੋਂ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦੇ ਪੇ ਸਕੇਲ ਘਟਾਉਣ ਲਈ ਜਾਰੀ ਪੱਤਰ ਦੀਆਂ ਕਾਪੀਆਂ ਜ਼ਿਲ੍ਹਾ ...
ਅੰਮਿ੍ਤਸਰ, 22 ਅਕਤੂਬਰ (ਹਰਮਿੰਦਰ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਸ਼ਹਿਰੀ ਸਕਾਨਕ ਸਰਕਾਰਾਂ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਅਤੇ ਉਦਘਾਟਨ 24 ਅਕਤੂਬਰ ਨੂੰ ਆਨ ਲਾਈਨ ਚੰਡੀਗੜ੍ਹ ਤੋਂ ਕਰਨਗੇ ਅਤੇ ਸਥਾਨਕ ਸਰਕਾਰਾਂ ਵਿਭਾਗ ਵਲੋਂ ਇਸ ...
ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਦੀ ਪੁਲਿਸ ਨੇ ਇਕ ਚੈਨੀ ਚੋਰ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਜਗਦੀਪ ਕੌਰ ਪਤਨੀ ਸਤਨਾਮ ਸਿੰਘ, ਵਾਸੀ ਧਿਆਨਪੁਰ ਰੋਡ ਬਾਬਾ ਬਕਾਲਾ ਸਾਹਿਬ ਨੇ ...
ਅੰਮਿ੍ਤਸਰ, 22 ਅਕਤੂਬਰ (ਰੇਸ਼ਮ ਸਿੰਘ)-ਕੋਰੋਨਾ ਦੇ ਅੱਜ 32 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਚਾਰ ਹੋਰ ਮਰੀਜ਼ਾਂ ਦੀ ਅੱਜ ਮੌਤ ਹੋ ਗਈ ਹੈ | ਅੱਜ ਮਿਲੇ 32 ਪਾਜ਼ੀਟਿਵ ਮਾਮਲਿਆਂ 'ਚ 21 ਮਾਮਲੇ ਨਵੇਂ ਹਨ ਜਦੋਂ ਕਿ 11 ਸੰਪਰਕ ਵਾਲੇ ਹਨ | ਇਸ ਤਰ੍ਹਾਂ ਹੁਣ ਤੱਕ ਦੇ ਕੁੱਲ ...
ਚੋਗਾਵਾਂ, 22 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੋਹਾਲਾ 'ਚ ਪਿਛਲੇ ਇਕ ਮਹੀਨੇ ਤੋਂ ਮੋਬਾਈਲ ਚੋਰਾਂ ਦਾ ਗ੍ਰੋਹ ਸਰਗਰਮ ਹੈ ਅਤੇ ਹੁਣ ਤੱਕ ਵੱਖ-ਵੱਖ ਘਰਾਂ ਤੋਂ 30 ਤੋਂ ਉਪਰ ਕੀਮਤੀ ਮੋਬਾਈਲ ਚੋਰੀ ਹੋ ਚੁੱਕੇ ਹਨ | ਇਸ ...
ਅੰਮਿ੍ਤਸਰ, 22 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਅੱਜ 22ਵੇਂ ਦਿਨ ਵੀ ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ...
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ ਪ੍ਰਸ਼ੋਤਮ)- ਤਿਉਹਾਰਾਂ ਦੇ ਸੀਜ਼ਨ ਦੌਰਾਨ ਬਿਨਾਂ ਲਾਇਸੰਸ ਅਤੇ ਮਨਜ਼ੂਰੀ ਦੇ ਆਤਿਸ਼ਬਾਜ਼ੀ ਵੇਚਣ ਵਾਲੇ ਵਿਅਕਤੀਆਂ ਖ਼ਿਲਾਫ਼ ਪੁਲਿਸ ਵਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਅਜਨਾਲਾ ਦੇ ਇਕ ਅਕਾਲੀ ਆਗੂ ਖ਼ਿਲਾਫ਼ ...
ਤਰਸਿੱਕਾ, 22 ਅਕਤੂਬਰ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ ਦੇ ਕਿਸਾਨ ਬਲਜੀਤ ਸਿੰਘ (44) ਪੁੱਤਰ ਅਜਾਇਬ ਸਿੰਘ ਦੇ ਬੀਤੀ ਰਾਤ ਸੱਪ ਦੇ ਡੰਗ ਮਾਰਨ 'ਤੇ ਅੱਜ ਸਵੇਰੇ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਬੀਤੀ ਰਾਤ ...
ਅੰਮਿ੍ਤਸਰ, 22 ਅਕਤੂਬਰ (ਰੇਸ਼ਮ ਸਿੰਘ)-ਸੁਨਿਆਰਾ ਜੋੜਾ ਖੁਦਕੁਸ਼ੀ ਕਾਂਡ ਦਾ ਕਾਰਨ ਬਣੀ ਸਬ ਪੁਲਿਸ ਦੀ ਸਬ ਇੰਸਪੈਕਟਰ ਸੰਦੀਪ ਕੌਰ ਨੂੰ ਗਿ੍ਫ਼ਤਾਰ ਕਰਨ ਉਪਰੰਤ ਅੱਜ ਇਥੇ ਪੁਲਿਸ ਵਲੋਂ ਅਦਾਲਤ 'ਚ ਪੇਸ਼ ਕਰਕੇ ਚਾਰ ਦਿਨ ਦਾ ਪੁਲਿਸ ਰਿਮਾਂਡ ਲੈ ਲਿਆ ਗਿਆ ਹੈ | ਅੱਜ ...
ਜੰਡਿਆਲਾ ਗੁਰੂ, 22 ਅਕਤੂਬਰ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ ਚੱਲ ਰਿਹਾ ਧਰਨਾ ਅੱਜ 29ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ...
ਅੰਮਿ੍ਤਸਰ, 22 ਅਕਤੂਬਰ (ਜੱਸ)- ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਛੋਟੇ ਭਰਾਤਾ ਸ: ਗੁਰਮੀਤ ਸਿੰਘ ਭਿੱਖੀਵਿੰਡ (42) ਜੋ ਬੀਤੇ ਦਿਨ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸਸਕਾਰ ਪਿੰਡ ਭਿੱਖੀਵਿੰਡ ਵਿਖੇ ਧਾਰਮਿਕ ਰਵਾਇਤਾਂ ...
ਅੰਮਿ੍ਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ)-ਭਾਰਤੀ ਹਕੂਮਤ ਵਲੋਂ ਸਾਂਝੀਵਾਲਤਾ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਅਤੇ ਅਕਾਲ ਤਖਤ ਸਾਹਿਬ 'ਤੇ ਜੂਨ 84 'ਚ ਕੀਤੇ ਗਏ ਫ਼ੌਜੀ ਹਮਲੇ ਦੌਰਾਨ 1 ਜੂਨ ਨੂੰ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਘੱਲੂਘਾਰੇ ਦੇ ਪਹਿਲੇ ਸ਼ਹੀਦ ...
ਅੰਮਿ੍ਤਸਰ, 22 ਅਕਤੂਬਰ (ਜੱਸ)-ਸਥਾਨਕ ਮਜੀਠਾ ਰੋਡ ਨਹਿਰੂ ਕਾਲੋਨੀ ਬਾਬਾ ਮੀਰ ਸ਼ਾਹ ਵਿਖੇ ਨਿਊਰੋਥੈਰੇਪੀ ਸੈਂਟਰ ਦਾ ਉਦਘਾਟਨ ਨਾਮਵਰ ਨਿਉਰਥੈਰੇਪਿਸਟ ਡਾ: ਰਮੇਸ਼ ਕੁਮਾਰ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਨਿਊਰੋਥੈਰੇਪੀ ਰਾਹੀਂ ਹਰ ਬਿਮਾਰੀ ਦਾ ਇਲਾਜ ਸੰਭਵ ਹੈ ...
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ ਪ੍ਰਸ਼ੋਤਮ)-ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਇੰਸਪੈਕਟਰ ਰਵਿੰਦਰਪਾਲ ਸਿੰਘ ਗਰੇਵਾਲ ਦਾ ਤਬਾਦਲਾ ਪੁਲਿਸ ਲਾਈਨ ਵਿਖੇ ਹੋਣ ਉਪਰੰਤ ਉੱਚ ਪੁਲਿਸ ਅਧਿਕਾਰੀਆਂ ਦੇ ਹੁਕਮਾਂ ਤੇ ਸਬ-ਇੰਸਪੈਕਟਰ ਮਨਮੀਤਪਾਲ ਸਿੰਘ ...
ਜੈਂਤੀਪੁਰ, 22 ਅਕਤੂਬਰ (ਭੁਪਿੰਦਰ ਸਿੰਘ)-ਅੱਤਵਾਦ ਦੇ ਕਾਲੇ ਦੌਰ ਦੌਰਾਨ ਜਿੱਥੇ ਆਮ ਲੋਕਾਂ ਨੂੰ ਆਪਣੀਆਂ ਜਾਨਾਂ ਤੋਂ ਹੱਥ ਧੋਣਾ ਪਿਆ, ਉੱਥੇ ਹੀ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਪੁਲਿਸ ਜਵਾਨਾਂ ਵਲੋਂ ਆਪਣੀਆਂ ਜਾਨਾਂ ਵਾਰ ਕੇ ਪੰਜਾਬ 'ਚ ਸ਼ਾਂਤੀ ਕਾਇਮ ਕੀਤੀ ...
ਅੰਮਿ੍ਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਵਿਰੁੱਧ ਮੁੱਖ ਮੰਤਰੀ ਪੰਜਾਬ ਵਲੋਂ ਵਿਧਾਨ ਸਭਾ 'ਚ ਲਏ ਗਏ ਇਤਿਹਾਸਕ ਫ਼ੈਸਲਿਆਂ ਦਾ ਵਪਾਰ ਮੰਡਲ ਅੰਮਿ੍ਤਸਰ ਨੇ ਸਵਾਗਤ ਕਰਦੇ ਹੋਏ ਧੰਨਵਾਦ ਕੀਤਾ | ਅੱਜ ਵਪਾਰ ਮੰਡਲ ਦੇ ਅਹੁਦੇਦਾਰ ਅਤੇ ...
ਰਮਦਾਸ, 22 ਅਕਤੂਬਰ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਰਮਦਾਸ ਦੇ ਵਰਕਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਰਮਦਾਸ ਦੇ ਦੀਵਾਨ ਹਾਲ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾ: ਤੇ ...
ਓਠੀਆਂ, 22 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਮੁਹਾਰ ਦੇ ਜਗਤਾਰ ਸਿੰਘ ਐਡਵੋਕੇਟ ਪਿਛਲੀ ਦਿਨੀ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਸਵਰਗ ਸਿਧਾਰ ਗਏ ਸਨ | ਪਰਿਵਾਰ ਵਲੋਂ ਉਨ੍ਹਾਂ ਦੇ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ...
ਜੇਠੂਵਾਲ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ 'ਤੇ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ | ਜਿਨ੍ਹਾਂ 'ਚ ਹਲਕਾ ਮਜੀਠਾ ਦੇ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ...
ਜੈਂਤੀਪੁਰ, 22 ਅਕਤੂਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਸਰਹਾਲਾ ਵਿਖੇ ਗੁਰਦੁਆਰਾ ਸਿੰਘ ਸਭਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਸੰਤ ਮਹਾਂਪੁਰਸ਼ ਬਾਬਾ ਕਿਰਪਾਲ ਦਾਸ ਸਰਹਾਲੇ ਵਾਲੇ, ਬਾਬਾ ਅਜੈਬ ਸਿੰਘ ਮੱਖਣਵਿੰਡੀ ਵਾਲਿਆਂ ਵਲੋਂ ...
ਅੰਮਿ੍ਤਸਰ, 22 ਅਕਤੂਬਰ (ਰੇਸ਼ਮ ਸਿੰਘ)-ਸ਼ਹਿਰ 'ਚ ਹੋ ਰਹੀਆਂ ਲੁੱਟਾਂ ਖੋਹਾਂ ਦੇ ਮੱਦੇ ਨਜ਼ਰ ਦੋ ਔਰਤਾਂ ਸਮੇਤ ਤਿੰਨ ਵਿਅਕਤੀਆਂ ਪਾਸੋਂ ਵੱਖ-ਵੱਖ ਥਾਵਾਂ ਤੋਂ ਲੁਟੇਰੇ ਉਨ੍ਹਾਂ ਦੀ ਨਕਦੀ ਤੇ ਮੋਬਾਈਲ ਫੋਨ ਆਦਿ ਖੋਹ ਕੇ ਲੈ ਗਏ | ਥਾਣਾ ਛੇਹਰਟਾ ਦੀ ਪੁਲਿਸ ਨੂੰ ...
ਬਾਬਾ ਬਕਾਲਾ ਸਾਹਿਬ, 22 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਦੀ ਪੁਲਿਸ ਨੇ ਇਕ ਲੁੱਟ ਖੋਹ ਦੀ ਵਾਰਦਾਤ ਕਰਨ ਵਾਲੇ ਦੋਸ਼ੀ ਨੂੰ ਪਿਸਤੌਲ ਸਮੇਤ ਗਿ੍ਫ਼ਤਾਰ ਕੀਤਾ ਹੈ | ਸੀਨੀਅਰ ਉੱਪ ਪੁਲਿਸ ਕਪਤਾਨ ਹਰਕ੍ਰਿਸ਼ਨ ਸਿੰਘ ਦੀਆਂ ...
ਜੇਠੂਵਾਲ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਕੈਪਟਨ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਵਿਧਾਨ ਸਭਾ 'ਚ ਮਤਾ ਪਾਸ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੰਦਿਆਂ ਇਹ ਸਪੱਸ਼ਟ ਕੀਤਾ ਹੈ ਕਿ ਇਹ ਸਰਕਾਰ ਹਮੇਸ਼ਾਂ ਹੀ ...
ਜੇਠੂਵਾਲ, 22 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਮਜੀਠਾ ਹਲਕੇ ਦੇ ਸੀਨੀਅਰ ਯੂਥ ਅਕਾਲੀ ਆਗੂ ਤੇ ਸਾਬਕਾ ਸਰਪੰਚ ਜਸਪਾਲ ਸਿੰਘ ਭੋਆ ਤੇ ਪੰਚ ਗੁਰਭੇਜ ਸਿੰਘ ਸੋਨਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ...
ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)-ਪਿਛਲੇ ਕਈ ਸਾਲਾਂ ਤੋਂ ਗੁਰੂ ਨਾਨਕ ਦੇਵ ਹਸਪਤਾਲ 'ਚ ਖੜੀਆਂ ਗੱਡੀਆਂ ਨੂੰ ਬਾਹਰ ਕੱਢਣ ਦਾ ਫ਼ੈਸਲਾ ਹਸਪਤਾਲ ਪ੍ਰਸ਼ਾਸਨ ਵਲੋਂ ਕਰ ਦਿੱਤਾ ਗਿਆ ਹੈ ਅਤੇ ਇਸ ਲਈ ਜਿਥੇ ਨਾਜਾਇਜ਼ ਚਲ ਰਹੇ ਪਾਰਕਿੰਗ ਠੇਕੇ ਨੂੰ ਚਿਤਾਵਨੀ ਦਿੱਤੀ ਗਈ ...
ਛੇਹਰਟਾ, 22 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਤਿਉਹਾਰਾਂ ਨੂੰ ਧਿਆਨ 'ਚ ਰੱਖਦੇ ਹੋਏ ਭੀੜ-ਭੜੱਕੇ ਵਾਲੇ ਇਲਾਕਿਆਂ 'ਚ ਦੁਕਾਨਦਾਰਾਂ ਵਲੋਂ ਫੁੱਟਪਾਥਾਂ ਅਤੇ ਸਰਵਿਸ ਲੇਨਾਂ 'ਚ ਲਗਾਈਆਂ ਰੇਹੜੀਆਂ ਫੜ੍ਹੀਆਂ ਖੋਖੇ ਆਦਿ ਨਾਲ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ...
ਵੇਰਕਾ, 22 ਅਕਤੂਬਰ (ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਹਲਕਾ ਪੂਰਬੀ 'ਚ ਅਕਾਲੀ ਦਲ (ਬ) ਦੀ ਸ਼ਾਖ ਨੂੰ ਹੋਰ ਵਧੇਰੇ ਵਿਸ਼ਾਲ ਕਰਨ ਲਈ ਸ਼ੁਰੂ ਕੀਤੀਆਂ ਵਰਕਰਾਂ ਮੀਟਿੰਗਾਂ ਤਹਿਤ ਸਰਕਲ ਵੱਲਾ ਦੇ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ ਅੱਜ ਸਰਕਲ ਪ੍ਰਧਾਨ ਮਲਕੀਤ ਸਿੰਘ ਵੱਲਾ ...
ਗੁਰਦਾਸਪੁਰ, 22 ਅਕਤੂਬਰ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਬਾਰਡਰ ਜ਼ੋਨ ਅੰਮਿ੍ਤਸਰ ਦੇ ਪ੍ਰਧਾਨ ਮੇਜਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚੇਅਰਮੈਨ ਪਾਵਰਕਾਮ ਪਟਿਆਲਾ ਵਲੋਂ ਐਕਸੀਅਨ ਇਨਫੋਰਸਮੈਂਟ ਅੰਮਿ੍ਤਸਰ ਦੀ ਗ਼ਲਤ ਰਿਪੋਰਟ ਦੇ ਆਧਾਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX