ਤਾਜਾ ਖ਼ਬਰਾਂ


ਜ਼ਿਲ੍ਹਾ ਤਰਨ ਤਾਰਨ ਤੋਂ ਦਿੱਲੀ ਸੰਘਰਸ਼ 'ਚ ਗਏ ਨੌਜਵਾਨ ਦੀ ਮੌਤ
. . .  6 minutes ago
ਸ਼ਾਹਬਾਜ਼ਪੁਰ/ਤਰਨਤਾਰਨ, 28 ਜਨਵਰੀ (ਪਰਦੀਪ ਬੇਗੇਪੁਰ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਘੁਰਕਵਿੰਡ ਦੇ ਨੌਜਵਾਨ ਕਰਨਬੀਰ ਸਿੰਘ ਪੁੱਤਰ ਬਲਕਾਰ ਸਿੰਘ ਦੀ ਦਿੱਲੀ ਵਿਖੇ ਕਿਸਾਨ ਅੰਦੋਲਨ 'ਚ ਠੰਢ ਲੱਗਣ ਨਾਲ...
ਦਿੱਲੀ ਪੁਲਿਸ ਦੇ ਜ਼ਖ਼ਮੀ ਮੁਲਾਜ਼ਮਾਂ ਨਾਲ ਅੱਜ ਮੁਲਾਕਾਤ ਕਰਨਗੇ ਅਮਿਤ ਸ਼ਾਹ
. . .  31 minutes ago
ਨਵੀਂ ਦਿੱਲੀ, 28 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉੱਤਰੀ ਦਿੱਲੀ ਦੇ ਉਨ੍ਹਾਂ ਦੋ ਹਸਪਤਾਲਾਂ ਦਾ ਦੌਰਾ ਕਰਨਗੇ, ਜਿੱਥੇ ਕਿ ਟਰੈਕਟਰ ਪਰੇਡ ਦੌਰਾਨ...
ਟਰੈਕਟਰ ਰੈਲੀ ਸਮਝੌਤੇ ਦੀ ਉਲੰਘਣਾ 'ਤੇ ਦਿੱਲੀ ਪੁਲਿਸ ਨੇ 20 ਕਿਸਾਨ ਆਗੂਆਂ ਨੂੰ ਭੇਜੇ ਨੋਟਿਸ, 3 ਦਿਨਾਂ 'ਚ ਮੰਗਿਆ ਜਵਾਬ
. . .  46 minutes ago
ਨਵੀਂ ਦਿੱਲੀ, 28 ਜਨਵਰੀ- ਟਰੈਕਟਰ ਪਰੇਡ ਸਮਝੌਤੇ ਦੀ ਉਲੰਘਣਾ ਨੂੰ ਲੈ ਕੇ ਦਿੱਲੀ ਪੁਲਿਸ ਨੇ 20 ਕਿਸਾਨ ਆਗੂਆਂ ਨੂੰ ਨੋਟਿਸ ਭੇਜੇ ਹਨ। ਇਨ੍ਹਾਂ ਆਗੂਆਂ 'ਚ ਯੋਗੇਂਦਰ ਯਾਦਵ, ਬਲਦੇਵ ਸਿੰਘ ਸਿਰਸਾ, ਬਲਬੀਰ...
ਟਿਕਰੀ ਬਾਰਡਰ 'ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਸਖ਼ਤ
. . .  about 1 hour ago
ਨਵੀਂ ਦਿੱਲੀ, 28 ਜਨਵਰੀ - ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਟਿਕਰੀ ਬਾਰਡਰ 'ਤੇ ਪੁਲਿਸ ਵਲੋਂ ਭਾਰੀ ਸੁਰੱਖਿਆ...
ਲਾਲ ਕਿਲ੍ਹੇ 'ਤੇ ਭਾਰੀ ਸੁਰੱਖਿਆ ਬਲ ਦੀ ਤਾਇਨਾਤੀ ਜਾਰੀ
. . .  about 1 hour ago
ਨਵੀਂ ਦਿੱਲੀ, 28 ਜਨਵਰੀ - ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ 'ਤੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਲਾਲ ਕਿਲ੍ਹਾ ਤੇ ਆਸਪਾਸ ਇਲਾਕਿਆਂ ਵਿਚ ਸੁਰੱਖਿਆ ਦੇ ਭਾਰੀ ਪ੍ਰਬੰਧ...
ਭਾਰਤ ਵਲੋਂ ਬਹਿਰੀਨ ਤੇ ਸ੍ਰੀਲੰਕਾ ਨੂੰ ਭੇਜੀ ਗਈ ਕੋਵਿਸ਼ੀਲਡ ਵੈਕਸੀਨ ਦੀ ਖੇਪ
. . .  about 2 hours ago
ਮੁੰਬਈ, 28 ਜਨਵਰੀ - ਸੀਰਮ ਇੰਸਟੀਚਿਊਟ ਆਫ ਇੰਡੀਆ ਵਲੋਂ ਕੋਵਿਸ਼ੀਲਡ ਦੀ ਖੇਪ ਮੁੰਬਈ ਦੇ ਹਵਾਈ ਅੱਡੇ ਤੋਂ ਬਹਿਰੀਨ ਤੇ ਸ੍ਰੀਲੰਕਾ...
ਗਾਜੀਪੁਰ ਬਾਰਡਰ 'ਤੇ ਅੱਧੀ ਰਾਤ ਨੂੰ ਕੱਟੀ ਗਈ ਬਿਜਲੀ, ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ
. . .  about 3 hours ago
ਨਵੀਂ ਦਿੱਲੀ, 28 ਜਨਵਰੀ -ਗਣਤੰਤਰ ਦਿਵਸ ਮੌਕੇ ਕੱਢੀ ਗਈ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਬੁੱਧਵਾਰ ਦੇਰ ਰਾਤ ਗਾਜੀਪੁਰ ਬਾਰਡਰ 'ਤੇ ਅਚਾਨਕ...
ਅੱਜ ਦਾ ਵਿਚਾਰ
. . .  about 3 hours ago
1 ਫਰਵਰੀ ਨੂੰ, ਕਿਸਾਨਾਂ ਦੀ ਸੰਸਦ ਭਵਨ ਵੱਲ ਮਾਰਚ ਮੁਲਤਵੀ
. . .  1 day ago
ਹਰਿਆਣਾ ਸਰਕਾਰ ਨੇ ਝੱਜਰ, ਪਲਵਲ ਅਤੇ ਸੋਨੀਪਤ ਵਿਚ ਇੰਟਰਨੈੱਟ ਪਾਬੰਦੀ ਵਧਾਈ
. . .  1 day ago
ਕਾਂਗਰਸ ਨੇ ਕਿਸਾਨਾਂ ਨੂੰ ਭੜਕਾਇਆ, ਰਾਹੁਲ ਗਾਂਧੀ ਨੇ ਸੀਏਏ ਦੌਰਾਨ ਅਜਿਹਾ ਹੀ ਕੀਤਾ: ਪ੍ਰਕਾਸ਼ ਜਾਵਡੇਕਰ
. . .  1 day ago
ਪ੍ਰਸ਼ਾਸਨ ਨੇ ਜ਼ਿਲ੍ਹੇ ਅੰਦਰ ਟੋਲ ਪਲਾਜ਼ਿਆ 'ਤੇ ਧਰਨੇ ਦੇ ਰਹੇ ਕਿਸਾਨਾਂ ਨੂੰ ਹਟਾਇਆ, ਲੰਗਰ ਵੀ ਬੰਦ ਕਰਵਾਏ
. . .  1 day ago
ਕਰਨਾਲ, 27 ਜਨਵਰੀ ( ਗੁਰਮੀਤ ਸਿੰਘ ਸੱਗੂ ) - ਜ਼ਿਲ੍ਹਾ ਅੰਦਰ ਚਲ ਰਹੇ ਦੋ ਟੋਲ ਪਲਾਜ਼ਿਆਂ ਤੇ ਕਿਸਾਨੀ ਮੰਗਾਂ ਨੂੰ ਲੈ ਧਰਨਾ ਦੇ ਰਹੇ ਕਿਸਾਨਾਂ ਨੂੰ ਅਜ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰੀ ਪੁਲਿਸ ਫੋਰਸ ਲੈ ਕੇ ਹਟਾ ਦਿਤਾ ...
ਲਾਲ ਕਿਲੇ ਤੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫਰੰਸ
. . .  1 day ago
ਜਿਨ੍ਹਾਂ ਕਿਸਾਨ ਨੇਤਾਵਾਂ ਨੇ ਹਿੰਸਾ ਲਈ ਉਕਸਾਇਆ ਉਨ੍ਹਾਂ 'ਤੇ ਹੋਵੇਗੀ ਕਾਰਵਾਈ
. . .  1 day ago
ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ
. . .  1 day ago
ਕੱਲ੍ਹ ਦੀ ਹਿੰਸਾ 'ਚ 394 ਪੁਲਿਸ ਕਰਮਚਾਰੀ ਜ਼ਖ਼ਮੀ
. . .  1 day ago
ਪੁਲਿਸ ਦਾ ਕੰਮ ਸ਼ਾਂਤੀ ਬਣਾ ਕੇ ਰੱਖਣਾ ਹੈ , ਹਿੰਸਾ ਲਈ ਕਿਸਾਨ ਨੇਤਾ ਜ਼ਿੰਮੇਵਾਰ
. . .  1 day ago
ਗਰਮ ਬਿਆਨਬਾਜ਼ੀ ਤੇ ਭਾਸ਼ਣਾ ਦੇ ਬਾਅਦ ਹੋਈ ਹਿੰਸਾ - ਪੁਲਿਸ ਕਮਿਸ਼ਨਰ
. . .  1 day ago
ਗਰਮ ਬਿਆਨਬਾਜ਼ੀ ਤੇ ਭਾਸ਼ਣਾ ਨਾਲ ਹੋਈ ਹਿੰਸਾ - ਦਿੱਲੀ ਪੁਲਿਸ
. . .  1 day ago
ਟਰੈਕਟਰ ਰੈਲੀ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ, ਅਸੀਂ ਕਿਸਾਨ ਨੇਤਾਵਾਂ ਨਾਲ ਕਈ ਵਾਰ ਗੱਲਬਾਤ ਕੀਤੀ: ਪੁਲਿਸ ਕਮਿਸ਼ਨਰ
. . .  1 day ago
ਕਿਸਾਨ ਅੰਦੋਲਨ 'ਚ ਹੋਈ ਹਿੰਸਾ 'ਤੇ ਦਿੱਲੀ ਪੁਲਿਸ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਸਿਨੇਮਾ ਘਰ ਤੇ ਸਵਿਮਿੰਗ ਪੂਲ ਨੂੰ ਲੈ ਕੇ ਗ੍ਰਹਿ ਮੰਤਰਾਲੇ ਦੀਆਂ ਨਵੀਆਂ ਗਾਈਡ ਲਾਈਨ ਜਾਰੀ
. . .  1 day ago
ਅਭੈ ਚੌਟਾਲਾ ਨੇ ਦਿੱਲੀ ਹਿੰਸਾ ਲਈ ਕੇਂਦਰ ਨੂੰ ਜ਼ਿੰਮੇਵਾਰ ਠਹਿਰਾਇਆ
. . .  1 day ago
ਚੰਡੀਗੜ੍ਹ / ਅਜੀਤਗੜ੍ਹ / ਪੰਚਕੂਲਾ 27 ਜਨਵਰੀ- ਇੰਡੀਅਨ ਨੈਸ਼ਨਲ ਲੋਕ ਦਲ ਦੇ ਵਿਧਾਇਕ ਅਭੈ ਚੌਟਾਲਾ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ...
ਦਿੱਲੀ ਤੋਂ ਪਰਤੇ ਰਾਮ ਨਿਵਾਸ ਦੇ ਕਿਸਾਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
. . .  1 day ago
ਬਾਲਿਆਂਵਾਲੀ,27ਜਨਵਰੀ(ਕੁਲਦੀਪ ਮਤਵਾਲਾ)-ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਤੋਂ ਵਾਪਸ ਪਰਤ ਪਿੰਡ ਰਾਮ ਨਿਵਾਸ(ਬਠਿੰਡਾ)ਦੇ ਨੌਜਵਾਨ ਕਿਸਾਨ ਨਾਇਬ ਸਿੰਘ(36) ਪੁੱਤਰ ਤੋਤਾ ਸਿੰਘ ਨੂੰ ਦਿਲ ਦਾ ਦੌਰਾ ਪੈਣ ਕਾਰਨ...
ਦਿੱਲੀ 'ਚ ਹੋਈ ਹਿੰਸਾ ਸੋਚੀ ਸਮਝੀ ਸਾਜ਼ਿਸ਼, ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਇਸ ਦੇ ਲਈ ਜ਼ਿੰਮੇਵਾਰ- ਕਾਂਗਰਸ
. . .  1 day ago
ਨਵੀਂ ਦਿੱਲੀ, 27 ਜਨਵਰੀ- ਕਾਂਗਰਸ ਨੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਹੈ। ਇਸ ਹਿੰਸਾ ਦੇ ਸਬੰਧ 'ਚ ਕਾਂਗਰਸ ਦੇ ਕੌਮੀ ਬੁਲਾਰੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਕੱਤਕ ਸੰਮਤ 552

ਖੰਨਾ / ਸਮਰਾਲਾ

ਦੋਰਾਹਾ ਦੀਆਂ ਮੰਡੀਆਂ 'ਚ 2 ਲੱਖ 46 ਹਜ਼ਾਰ ਕੁਇੰਟਲ ਝੋਨੇ ਦੀ ਆਮਦ

ਦੋਰਾਹਾ, 22 ਅਕਤੂਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)- ਦੋਰਾਹਾ ਮਾਰਕੀਟ ਕਮੇਟੀ ਅਧੀਨ ਪੈਂਦੀਆਂ ਅਨਾਜ ਮੰਡੀਆਂ 'ਚ ਝੋਨੇ ਦੀ ਆਮਦ ਵਧਦੀ ਜਾ ਰਹੀ ਹੈ ਅਤੇ ਅੱਜ ਤੱਕ 2 ਲੱਖ 46 ਹਜ਼ਾਰ ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਦੋਰਾਹਾ ਮਾਰਕੀਟ ਕਮੇਟੀ ਦੇ ਉਪ ਚੇਅਰਮੈਨ ਅਜੀਤ ਸਿੰਘ ਰਾਮਪੁਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਦੋਰਾਹਾ ਮਾਰਕੀਟ ਕਮੇਟੀ ਅਧੀਨ ਪੈਂਦੀਆਂ ਪੰਜ ਮੰਡੀਆਂ ਪਾਇਲ, ਧਮੋਟ, ਦੋਰਾਹਾ, ਬਿਲਾਸਪੁਰ ਅਤੇ ਘਲੋਟੀ ਵਿਚ ਹੁਣ ਤੱਕ ਕਰੀਬ 2 ਲੱਖ 46 ਹਜ਼ਾਰ ਕੁਇੰਟਲ ਝੋਨੇ ਦੀ ਆਮਦ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਪਨਗ੍ਰੇਨ, ਮਾਰਕਫੈੱਡ, ਪਨਸਪ, ਵੇਅਰ ਹਾਊਸ ਤੇ ਪ੍ਰਾਈਵੇਟ ਖ਼ਰੀਦਦਾਰਾਂ ਵੱਲੋਂ ਦੋਰਾਹਾ ਮੰਡੀ ਵਿਚ 63718 ਕੁਇੰਟਲ, ਪਾਇਲ 'ਚ 123353 ਕੁਇੰਟਲ, ਧਮੋਟ 'ਚ 29941 ਕੁਇੰਟਲ, ਬਿਲਾਸਪੁਰ ਮੰਡੀ 'ਚ 6702 ਕੁਇੰਟਲ ਅਤੇ ਘਲੋਟੀ ਮੰਡੀ 'ਚ 23073 ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਤੇ ਵਿਕੇ ਝੋਨੇ ਦੀ ਲਿਫ਼ਟਿੰਗ ਵੀ ਸਮੇਂ ਸਿਰ ਕੀਤੀ ਜਾ ਰਹੀ ਹੈ ਤੇ ਮੰਡੀਆਂ ਵਿਚੋਂ 1 ਲੱਖ 80 ਹਜ਼ਾਰ ਕੁਇੰਟਲ ਦੇ ਕਰੀਬ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਰੌਸ਼ਨੀ ਅਤੇ ਪੀਣ ਵਾਲੇ ਪਾਣੀ ਆਦਿ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਖੱਜਲ ਖੁਆਰੀ ਤੋਂ ਬਚਣ ਲਈ ਮੰਡੀ ਵਿਚ ਸਾਫ਼ ਤੇ ਸੁੱਕਾ ਝੋਨੇ ਹੀ ਵੇਚਣ ਲਈ ਲਿਆਂਦਾ ਜਾਵੇ | ਇਸ ਸਮੇਂ ਮਾਰਕੀਟ ਕਮੇਟੀ ਦੋਰਾਹਾ ਦੇ ਅਕਾਊਾਟੈਂਟ ਬਹਾਦਰ ਸਿੰਘ, ਮੰਡੀ ਸੁਪਰਵਾਈਜ਼ਰ ਲਾਭ ਚੰਦ, ਪਿੰਡ ਰਾਮਪੁਰ ਦਾ ਅਧਿਕਾਰਤ ਪੰਚ ਸੁਖਵੀਰ ਸਿੰਘ, ਰਾਜਵਿੰਦਰ ਕੌਰ ਪੰਚ, ਕੁਲਵੀਰ ਸਿੰਘ ਪੰਚ, ਰਾਜ ਸਿੰਘ ਪੰਚ, ਅਵਤਾਰ ਸਿੰਘ ਪੰਚ, ਹਰਪ੍ਰੀਤ ਕੌਰ ਪੰਚ ਅਤੇ ਹਰਦੀਪ ਸਿੰਘ ਪੰਚ ਆਦਿ ਸਨ |

ਰਿਤੂ ਵਸ਼ਿਸ਼ਟ ਬਣੇ ਭਾਜਪਾ ਮਹਿਲਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਦੀ ਕਾਂਗਰਸ ਸਰਕਾਰ ਸਾਢੇ ਤਿੰਨ ਸਾਲ ਤੋਂ ਜ਼ਿਆਦਾ ਸਮੇਂ ਵਿਚ ਵੀ ਕਿਸੇ ਚੋਣ ਵਾਅਦੇ ਨੂੰ ਪੂਰਾ ਕਰਨ ਦੇ ਨੇੜੇ ਤੱਕ ਨਹੀਂ ਪਹੁੰਚੀ ਜਿਸ ਕਰਕੇ ਉਹ ਆਉਣ ਵਾਲੀਆਂ ਚੋਣਾਂ ਵਿਚ ਆਪਣੀ ਹਰ ਨੂੰ ਦੇਖਦੇ ਹੋਏ ਅਤੇ ਆਪਣੀ ...

ਪੂਰੀ ਖ਼ਬਰ »

ਪੰਜਾਬ ਤੇ ਕਿਸਾਨਾਂ ਦੇ ਹਿੱਤਾਂ ਦੇ ਰਾਖੇ ਬਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ-ਵਿਧਾਇਕ ਲੱਖਾ

ਦੋਰਾਹਾ, 22 ਅਕਤੂਬਰ (ਮਨਜੀਤ ਸਿੰਘ ਗਿੱਲ)-ਹਲਕਾ ਪਾਇਲ ਤੋਂ ਕਾਂਗਰਸੀ ਵਿਧਾਨਕਾਰ ਲਖਵੀਰ ਸਿੰਘ ਲੱਖਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਕਹਿਣੀ ਤੇ ਕਰਨੀ ਪਰਪੱਕ ਹੈ ਕਿਉਂਕਿ ਕੈਪਟਨ ...

ਪੂਰੀ ਖ਼ਬਰ »

ਮਾਛੀਵਾੜਾ 'ਚ ਨੌਸਰਬਾਜ਼ ਗਰੋਹ ਸਰਗਰਮ, ਫ਼ਰੰਟ ਨੇ ਕੀਤੀ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ

ਮਾਛੀਵਾੜਾ ਸਾਹਿਬ, 22 ਅਕਤੂਬਰ (ਮਨੋਜ ਕੁਮਾਰ)-ਅੱਜ ਕੱਲ੍ਹ ਮਾਛੀਵਾੜਾ ਇਲਾਕੇ ਦੇ ਆਸਪਾਸ ਅਜਿਹੇ ਨੌਸਰਬਾਜ਼ਾਂ ਦਾ ਗਰੋਹ ਸਰਗਰਮ ਹੈ ਜੋ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ ਦੇ ਬਹਾਨੇ ਆਪਣੀ ਠੱਗੀ ਦਾ ਸ਼ਿਕਾਰ ਬਣਾ ਰਹੇ ਹਨ ਤੇ ਅਜਿਹੀ ਘਟਨਾ ਪਿੰਡ ਨੂਰਪੁਰ ਵਿਚ ਉਸ ...

ਪੂਰੀ ਖ਼ਬਰ »

-ਮਾਮਲਾ ਆਈ.ਟੀ.ਆਈ. ਦੇ ਪਿ੍ੰਸੀਪਲ ਦੀ ਵਾਇਰਲ ਵੀਡੀਓ ਦਾ- 2 ਮੈਂਬਰੀ ਜਾਂਚ ਟੀਮ ਦੇ ਅਧਿਕਾਰੀਆਂ ਨੇ ਕਰਮਚਾਰੀਆਂ ਤੋਂ ਕੀਤੀ ਪੁੱਛਗਿੱਛ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)- ਕੁੱਝ ਦਿਨ ਪਹਿਲਾਂ ਖੰਨਾ ਦੇ ਬੂਲੇਪੁਰ ਵਿਚ ਸਥਿਤ ਆਈ. ਟੀ. ਆਈ. ਦੇ ਪਿ੍ੰਸੀਪਲ ਦੀ ਇਕ ਇਤਰਾਜ਼ਯੋਗ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਾਮਲੇ ਦੀ ਜਾਂਚ ਲਈ ਵਿਭਾਗ ਦੇ ਪਿ੍ੰਸੀਪਲ ਸਕੱਤਰ ਅਨੁਰਾਗ ਵਰਮਾ ਵਲੋਂ ਦੋ ਮੈਂਬਰੀ ਜਾਂਚ ...

ਪੂਰੀ ਖ਼ਬਰ »

ਲੋਕ ਜਾਗਰੂਕਤਾ ਫਾਊਾਡੇਸ਼ਨ ਵਲੋਂ ਡੇਂਗੂ ਵਿਰੋਧੀ ਮੁਹਿੰਮ ਦੀ ਸ਼ੁਰੂਆਤ

ਅਹਿਮਦਗੜ੍ਹ, 22 ਅਕਤੂਬਰ (ਪੁਰੀ)-ਡੇਂਗੂ ਬਿਮਾਰੀ ਦੀ ਰੋਕਥਾਮ ਲਈ ਪ੍ਰਸਿੱਧ ਸਮਾਜ ਸੇਵੀ ਸੰਸਥਾ ਲੋਕ ਜਾਗਰੂਕਤਾ ਫਾੳਾੂਡੇਸ਼ਨ ਵਲੋਂ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਸਲੱਮ ਖੇਤਰ 'ਚ ਵੱਸਦੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਓ ਪ੍ਰਤੀ ਲੋੜੀਂਦਾ ਵਸਤੂਆਂ ...

ਪੂਰੀ ਖ਼ਬਰ »

ਸੜਕ ਦੇ ਨਿਰਮਾਣ 'ਚ ਦੇਰੀ ਕਾਰਨ ਸ਼ੰਕਰ ਵਾਸੀਆਂ ਲਾਇਆ ਧਰਨਾ

ਡੇਹਲੋਂ, 22 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)- ਡੇਹਲੋਂ ਤੋਂ ਸਾਹਨੇਵਾਲ ਸੜਕ ਦੀ ਖਸਤਾ ਹਾਲਤ ਨੂੰ ਲੈ ਕੇ ਪਿੰਡ ਸ਼ੰਕਰ ਨਿਵਾਸੀਆਂ ਨੇ ਸੜਕ 'ਤੇ ਧਰਨਾ ਲਾ ਕੇ ਆਪਣਾ ਰੋਸ ਪ੍ਰਗਟਾਇਆ ਅਤੇ ਹਲਕਾ ਗਿੱਲ ਦੇ ਵਿਧਾਇਕ 'ਤੇ ਸੜਕ ਬਣਾਉਣ ਸੰਬੰਧੀ ਲਾਰੇ ਲਗਾਉਣ ਦੇ ਦੋਸ਼ ਵੀ ...

ਪੂਰੀ ਖ਼ਬਰ »

ਸਰਕਾਰੀ ਕਰਮਸਰ ਸਕੂਲ ਨੂੰ ਦਾਨੀ ਸੱਜਣ ਵਲੋਂ 25000 ਦੀ ਰਾਸ਼ੀ ਭੇਟ

ਰਾੜਾ ਸਾਹਿਬ, 22 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)- ਬਹੁਗਿਣਤੀ ਸਰਕਾਰੀ ਸਕੂਲਾਂ ਵਿਚ ਦਾਨੀ ਸੱਜਣਾਂ ਵਲੋਂ ਸਮੇਂ-ਸਮੇਂ 'ਤੇ ਦਿੱਤੀ ਜਾ ਰਹੀ ਮਾਲੀ ਮਦਦ ਨੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਹੈ | ਇਸੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਸਰ ਨੂੰ ਪਿੰਡ ...

ਪੂਰੀ ਖ਼ਬਰ »

ਮਾਤਾ ਬਲਵੀਰ ਕੌਰ ਤੂਰ ਬਰਮਾਲੀਪੁਰ ਦਾ ਦਿਹਾਂਤ

ਪਾਇਲ, 22 ਅਕਤੂਬਰ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਯੂਥ ਕਾਂਗਰਸ ਹਲਕਾ ਪਾਇਲ ਦੇ ਆਗੂ ਮਨਪ੍ਰੀਤ ਸਿੰਘ ਕਾਕਾ ਤੂਰ ਬਰਮਾਲੀਪੁਰ ਤੇ ਅਜੀਤ ਸਿੰਘ ਤੂਰ ਯੂ. ਐੱਸ. ਏ. ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਮਾਤਾ ਬਲਵੀਰ ਕੌਰ ਪਤਨੀ ਅਜਮੇਰ ਸਿੰਘ ਨੰਬਰਦਾਰ 80 ...

ਪੂਰੀ ਖ਼ਬਰ »

ਨਗਰ ਕੌ ਾਸਲ ਦੋਰਾਹਾ ਨੇ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਦੀ ਕੀਤੀ ਅਪੀਲ

ਦੋਰਾਹਾ, 22 ਅਕਤੂਬਰ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਨਗਰ ਕੌਾਸਲ ਦੋਰਾਹਾ ਵਿਖੇ ਸਵੱਛ ਭਾਰਤ ਮੁਹਿੰਮ ਅਧੀਨ ਸਿੰਗਲ ਯੂਜ਼ ਪਲਾਸਟਿਕ ਦੇ ਲਿਫ਼ਾਫ਼ੇ ਨਾ ਵਰਤਣ ਦੀ ਅਪੀਲ ਕੀਤੀ ਗਈ ਅਤੇ ਕਮੇਟੀ ਸਟਾਫ਼ ਵਲੋਂ ਆਪ ਅਖ਼ਬਾਰ ਦੇ ਲਿਫ਼ਾਫ਼ੇ ਬਣਾ ਕੇ ਜਨਤਾ ਨੂੰ ਜਾਗਰੂਕ ...

ਪੂਰੀ ਖ਼ਬਰ »

ਅਕਾਲੀ ਦਲ (ਡੀ) ਦੀ ਕਾਨੂੰਨੀ ਕਮੇਟੀ ਦੇ ਮੈਂਬਰ ਨਿਯੁਕਤ ਹੋਣ 'ਤੇ ਗਰਚਾ ਨੂੰ ਦਿੱਤੀਆਂ ਵਧਾਈਆਂ

ਕੁਹਾੜਾ, 22 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਸ਼ੋ੍ਰਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਜੋ ਕਾਨੂੰਨੀ ਕਮੇਟੀ ਦਾ ਗਠਨ ਕੀਤਾ ਗਿਆ, ਉਸ ਵਿਚ ਸੀਨੀਅਰ ਆਗੂ ਮਾਨ ਸਿੰਘ ਗਰਚਾ ਦੇ ਪੁੱਤਰ ਐਡਵੋਕੇਟ ਹਰਪ੍ਰੀਤ ਸਿੰਘ ਗਰਚਾ ਨੂੰ ਮੈਂਬਰ ਲਿਆ ਗਿਆ | ...

ਪੂਰੀ ਖ਼ਬਰ »

ਪਰਮਿੰਦਰ ਸਿੰਘ (ਡਾਇਰੈਕਟਰ ਆਫ਼ ਸਪੋਰਟਸ ਚੰਡੀਗੜ੍ਹ) ਦੀ ਯਾਦ 'ਚ ਸ਼ਰਧਾਂਜਲੀ ਸਮਾਰੋਹ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਏ. ਐਸ. ਕਾਲਜ ਫ਼ਾਰ ਵੁਮੈਨ ਖੰਨਾ ਵਿਖੇ ਡਾ. ਪਰਮਿੰਦਰ ਸਿੰਘ (ਡਾਇਰੈਕਟਰ ਆਫ਼ ਸਪੋਰਟਸ ਚੰਡੀਗੜ੍ਹ) ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਐਡਵੋਕੇਟ ਰਾਜੀਵ ਰਾਏ ਮਹਿਤਾ ਪ੍ਰਧਾਨ ਏ.ਐਸ.ਆਈ. ਸਕੂਲ ਖੰਨਾ ...

ਪੂਰੀ ਖ਼ਬਰ »

ਝੋਲਾ ਛਾਪ ਪਸ਼ੂ ਡਾਕਟਰ ਦਾ ਮਾਮਲਾ ਪੁੱਜਾ ਮੁੱਖ ਮੰਤਰੀ ਦਰਬਾਰ-ਬੈਨੀਪਾਲ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪਿਛਲੇ ਦਿਨੀਂ ਪਿੰਡ ਰੋਹਣੋਂ ਖ਼ੁਰਦ 'ਚ ਫੜੇ ਗਏ ਝੋਲਾ ਛਾਪ (ਪਸ਼ੂ ਡਾਕਟਰ) ਦਾ ਮਾਮਲਾ ਮੁੱਖ ਮੰਤਰੀ ਦਰਬਾਰ ਪਹੁੰਚ ਗਿਆ ਹੈ | ਇਹ ਜਾਣਕਾਰੀ ਨੰਬਰਦਾਰ ਸੰਤੋਖ ਸਿੰਘ ਬੈਨੀਪਾਲ ਨੇ ਦਿੱਤੀ¢ ਉਨ੍ਹਾਂ ਦੱਸਿਆ ਕਿ ਦਰਖਾਸਤ ਰਾਹੀਂ ...

ਪੂਰੀ ਖ਼ਬਰ »

ਕੰਜੀਉਮਰ ਡਿਸਪਿਊਟ ਰੈੱਡਰੈਸਲ ਕਮਿਸ਼ਨ ਨੇ ਖਪਤਕਾਰ ਦੇ ਹੱਕ 'ਚ ਕੀਤਾ ਫ਼ੈਸਲਾ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਜ਼ਿਲ੍ਹਾ ਕੰਜੀਊੁਮਰ ਡਿਸਪਿਊਟ ਰੈਡਰੈਸਲ ਕਮਿਸ਼ਨ ਲੁਧਿਆਣਾ ਵਲੋਂ ਬਰਿੰਦਰ ਸਿੰਘ ਵਾਸੀ ਉਤਮ ਨਗਰ ਖੰਨਾ ਦੀ ਸ਼ਿਕਾਇਤ 'ਤੇ ਸੁਪਰੀਮ ਮੋਟਰਜ਼, ਖੰਨਾ ਖ਼ਿਲਾਫ਼ ਫ਼ੈਸਲਾ ਸੁਣਾਇਆ ਗਿਆ¢ ਕਮਿਸ਼ਨ ਵਲੋਂ ਸੁਪਰੀਮ ਮੋਟਰਜ਼ ...

ਪੂਰੀ ਖ਼ਬਰ »

ਕੋਰੋਨਾ ਤੋਂ ਬਾਅਦ ਖੁੱਲ੍ਹੇ ਕਈ ਸਕੂਲਾਂ 'ਚ ਸੈਨੇਟਾਈਜ਼ਰ ਅਤੇ ਬੁਖ਼ਾਰ ਦੇਖਣ ਦੇ ਪ੍ਰਬੰਧ ਨਹੀਂ

ਦੋਰਾਹਾ, 22 ਅਕਤੂਬਰ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ) - ਸੂਬਾ ਸਰਕਾਰ ਤੇ ਅਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪਿਛਲੀ ਮਾਰਚ-ਅਪ੍ਰੈਲ ਤੋਂ ਕੋਰੋਨਾ ਮਹਾਂਮਾਰੀ ਕਾਰਨ, ਲੌਕ-ਡਾਉਨ ਦੇ ਚੱਲਦਿਆਂ ਹੋ ਰਹੇ ਪੜ੍ਹਾਈ ਦੇ ਨੁਕਸਾਨ ਨੂੰ ਹੁਣ ਕੋਰੋਨਾ ਤੋਂ ਪਈ ਠੱਲ੍ਹ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਬਚਾਉਣ ਲਈ ਇਤਿਹਾਸਕ ਫ਼ੈਸਲਾ ਲਿਆ-ਚੇਅਰਮੈਨ ਬੇਗੋਵਾਲ, ਰਾਮਪੁਰ

ਦੋਰਾਹਾ, 22 ਅਕਤੂਬਰ (ਮਨਜੀਤ ਸਿੰਘ ਗਿੱਲ/ਜਸਵੀਰ ਝੱਜ)- ਪੰਜਾਬ ਦਾ ਦਰਦ ਸਮਝਣ ਵਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਤੇ ਸੰਨੀ ਦੂਆ ਵਲੋਂ ਸਾਂਝੇ ਤੌਰ 'ਤੇ ਵਾਰਡ 'ਚ ਇੰਟਰਲਾਕ ਟਾਈਲਾਂ ਲਗਾਉਣ ਦਾ ਉਦਘਾਟਨ

ਸਮਰਾਲਾ, 22 ਅਕਤੂਬਰ (ਕੁਲਵਿੰਦਰ ਸਿੰਘ) - ਨਗਰ ਕੌਾਸਲ ਸਮਰਾਲਾ ਦੀ ਹਦੂਦ ਅਧੀਨ ਪੈਂਦੇ ਵਾਰਡ ਨੰਬਰ ਤਿੰਨ ਦੇ ਢਿੱਲੋਂ ਮੁਹੱਲਾ ਅਤੇ ਮਰਵਾਹਾ ਸਟਰੀਟ 'ਚ ਇੰਟਰਲਾਕ ਟਾਈਲਾਂ ਲਗਾਉਣ ਦਾ ਉਦਘਾਟਨ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਅਗਵਾਈ 'ਚ ਤੇ ਕੌਾਸਲਰ ਸ਼ਹਿਰੀ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਮੀਟਿੰਗ 'ਚ ਸੂਫ਼ੀ ਗਾਇਕ 'ਜੋਬਨ' ਸਨਮਾਨਿਤ

ਪਾਇਲ, 22 ਅਕਤੂਬਰ (ਨਿਜ਼ਾਮਪੁਰ, ਰਜਿੰਦਰ ਸਿੰਘ)- ਸਾਹਿਤਿਕ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾਉਣ ਵਾਲੀ ਪੰਜਾਬੀ ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਸਰਪ੍ਰਸਤ ਪਾਲਾ ਰਾਜੇਵਾਲੀਆ, ਰਣਧੀਰ ਸਿੰਘ ਗਿੱਲ ਜਰਗੜੀ ਦੀ ਸਰਪ੍ਰਸਤੀ ਅੇ ਪ੍ਰਧਾਨ ਸੁੱਖਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਾਠ ਦੀ ਲੜੀ ਆਰੰਭ

ਮਾਛੀਵਾੜਾ ਸਾਹਿਬ, 22 ਅਕਤੂਬਰ (ਸੁਖਵੰਤ ਸਿੰਘ ਗਿੱਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਬੀਆਂ ਵਲੋਂ ਗੁਰਦੁਆਰਾ ਸਿੰਘ ਸਭਾ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੀ ਲੜੀ ਆਰੰਭ ਕੀਤੀ ਗਈ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੁਖਪ੍ਰੀਤ ਸਿੰਘ ਪਾਇਲ ਸ਼ਹਿਰ ਦੇ ਪ੍ਰਧਾਨ ਬਣੇ

ਪਾਇਲ, 22 ਅਕਤੂਬਰ (ਨਿਜ਼ਾਮਪੁਰ, ਰਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੀ ਮੀਟਿੰਗ ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਪਾਇਲ ਵਿਖੇ ਹੋਈ | ਹਲਕਾ ਇੰਚਾਰਜ ਈਸ਼ਰ ਸਿੰਘ ਮਿਹਰਬਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਕਿਸਾਨਾਂ ਦੇ ਹਿਤਾਂ ਲਈ ਵਿਧਾਨ ਸਭਾ 'ਚ ਸੋਧ ਬਿੱਲ ਪਾਸ ਕਰ ਕੇ ਇਤਿਹਾਸਕ ਫ਼ੈਸਲਾ ਕੀਤਾ-ਕਿਸ਼ਨਗੜ੍ਹ, ਸ਼ੇਰਗਿੱਲ

ਬੀਜਾ, 22 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰ ਕੇ ਅਤੇ ਐਮ. ਐੱਸ. ਪੀ. ਦੀ ਸੁਰੱਖਿਆ ...

ਪੂਰੀ ਖ਼ਬਰ »

ਕੋਟਾਂ ਕਾਲਜ ਦੇ ਬੀ. ਐੱਸ. ਸੀ. ਫ਼ੈਸ਼ਨ ਡਿਜ਼ਾਇਨਿੰਗ ਦਾ ਨਤੀਜਾ ਰਿਹਾ ਸ਼ਾਨਦਾਰ

ਬੀਜਾ, 22 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਐੱਸ. ਸੀ. ਫ਼ੈਸ਼ਨ ...

ਪੂਰੀ ਖ਼ਬਰ »

ਮਾਛੀਵਾੜਾ ਸਾਹਿਬ ਵਿਖੇ ਕਿਸਾਨਾਂ ਵਲੋਂ ਆਇਸ਼ਰ ਪੰਪ 'ਤੇ ਧਰਨਾ ਸ਼ੁਰੂ

ਮਾਛੀਵਾੜਾ ਸਾਹਿਬ, 22 ਅਕਤੂਬਰ (ਸੁਖਵੰਤ ਸਿੰਘ ਗਿੱਲ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ਅਤੇ ਬਲਾਕ ਪ੍ਰਧਾਨ ਲਖਵੀਰ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਦੇ ਰੋਸ ...

ਪੂਰੀ ਖ਼ਬਰ »

ਐਸੋਸੀਏਸ਼ਨਾਂ ਵਲੋਂ ਸਰਬ-ਸੰਮਤੀ ਨਾਲ ਦੁਬਾਰਾ ਦੀਪਕ ਭਾਰਦਵਾਜ ਨੂੰ ਵਪਾਰ ਮੰਡਲ ਦਾ ਪ੍ਰਧਾਨ ਚੁਣਿਆ

ਸਮਰਾਲਾ, 22 ਅਕਤੂਬਰ (ਕੁਲਵਿੰਦਰ ਸਿੰਘ)- ਵਪਾਰ ਮੰਡਲ ਸਮਰਾਲਾ ਦੇ ਸਮੂਹ ਦੁਕਾਨਦਾਰਾਂ ਦੀ ਸਾਂਝੇ ਤੌਰ 'ਤੇ ਮੀਟਿੰਗ ਸੰਘੂ ਸਵੀਟਸ ਵਿਖੇ ਹੋਈ | ਇਸ ਮੀਟਿੰਗ 'ਚ ਹਰੇਕ ਟਰੇਡ ਅਤੇ ਐਸੋਸੀਏਸ਼ਨਾਂ ਦੇ ਦੁਕਾਨਦਾਰਾਂ ਤੇ ਸੰਸਥਾਵਾਂ ਦੇ ਨੁਮਾਇੰਦਿਆਂ ਵਲੋਂ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਬੀਬੀ ਖੀਰਨੀਆਂ ਦਾ ਇਸਤਰੀ ਅਕਾਲੀ ਦਲ ਦੀ ਕੌਮੀ ਜਨਰਲ ਸਕੱਤਰ ਨਿਯੁਕਤ ਹੋਣ 'ਤੇ ਸਵਾਗਤ

ਬੀਜਾ, 22 ਅਕਤੂਬਰ (ਅਵਤਾਰ ਸਿੰਘ)- ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਾਰਕਫੈੱਡ ਦੇ ਸਾਬਕਾ ਚੇਅਰਮੈਨ ਤੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਦੀ ਪਤਨੀ ਬੀਬੀ ਬਲਜਿੰਦਰ ਕੌਰ ਖੀਰਨੀਆਂ ਨੂੰ ਇਸਤਰੀ ਅਕਾਲੀ ਦਲ ਦੀ ਕੌਮੀ ਜਨਰਲ ਸਕੱਤਰ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਵਲੋਂ ਸਮਾਰਟ ਵਿਲੇਜ ਮੁਹਿੰਮ ਤਹਿਤ ਵਿਕਾਸ ਕਾਰਜਾਂ ਦਾ ਉਦਘਾਟਨ

ਸਮਰਾਲਾ, 22 ਅਕਤੂਬਰ (ਕੁਲਵਿੰਦਰ ਸਿੰਘ) :- ਸਮਾਰਟ ਵਿਲੇਜ ਮੁਹਿੰਮ ਤਹਿਤ ਦੂਜੇ ਪੜਾਅ ਰਾਹੀਂ ਪੂਰੇ ਪੰਜਾਬ ਭਰ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਵੀਡੀਓ ਕਾਨਫ਼ਰੰਸ ਰਾਹੀਂ ਕਾਰਜਾਂ ਦਾ ਰਸਮੀ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਨੌਜਵਾਨ ਪੰਜਾਬ ਛੱਡਣ ਲਈ ਮਜਬੂਰ-ਐਡਵੋਕੇਟ ਕੂਹਲੀ

ਮਲੌਦ, 22 ਅਕਤੂਬਰ (ਨਿਜ਼ਾਮਪੁਰ/ਚਾਪੜਾ)- ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਪਾਰਟੀ ਵਲੰਟੀਅਰ ਘਰ-ਘਰ ਲੈ ਕੇ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਉਪ-ਪ੍ਰਧਾਨ ਐਡਵੋਕੇਟ ਗੁਰਦਰਸ਼ਨ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਲੋਂ ਧਰਨਿਆਂ 'ਤੇ ਬੈਠੇ ਕਿਸਾਨਾਂ ਤੇ ਮਜ਼ਦੂਰਾਂ ਲਈ ਲੰਗਰ ਦੀ ਸੇਵਾ ਜਾਰੀ

ਬੀਜਾ, 22 ਅਕਤੂਬਰ (ਅਵਤਾਰ ਸਿੰਘ ਜੰਟੀ ਮਾਨ)- ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ 3 ਪਾਸ ਕੀਤੇ ਕਾਨੂੰਨਾਂ ਖ਼ਿਲਾਫ਼ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਧਰਨਿਆਂ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਦੇ ...

ਪੂਰੀ ਖ਼ਬਰ »

ਬੀ.ਕੇ.ਯੂ. ਸਿੱਧੂਪੁਰ 4 ਨਵੰਬਰ ਤੱਕ ਰੇਲ ਲਾਈਨਾਂ 'ਤੇ ਜਾਰੀ ਰੱਖੇਗੀ ਧਰਨਾ-ਆਗੂ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)- ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਅਗਵਾਈ ਵਿਚ ਅੱਜ 22ਵੇਂ ਦਿਨ ਵੀ ਕਿਸਾਨਾਂ ਨੇ ਰੇਲਵੇ ਸਟੇਸ਼ਨ 'ਤੇ ਧਰਨਾ ਜਾਰੀ ਰੱਖਿਆ | ਕਿਸਾਨ ਆਗੂਆਂ ਨੇ ਕਿਹਾ ਕਿ ਇਹ ਧਰਨਾ 4 ਨਵੰਬਰ ਤੱਕ ਜਾਰੀ ਰਹੇਗਾ, ਉਸ ਤੋਂ ਬਾਅਦ ਜੋ ਫ਼ੈਸਲਾ ...

ਪੂਰੀ ਖ਼ਬਰ »

ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਮਾਸਟਰ ਕੇਡਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਕੁਹਾੜਾ, 22 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਮਾਸਟਰ ਕੇਂਦਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਵਲੋਂ ਜ਼ਿਲ੍ਹਾ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਅਤੇ ਸੂਬਾ ਮੀਤ ਪ੍ਰਧਾਨ ਜਗਜੀਤ ਸਿੰਘ ਦੀ ਅਗਵਾਈ ਹੇਠ ਸਰਕਾਰ ਵਲੋਂ ਜਾਰੀ ਕੀਤੇ ਅਧਿਆਪਕ ਵਿਰੋਧੀ ਨੋਟੀਫ਼ਿਕੇਸ਼ਨ ਦੀਆਂ ...

ਪੂਰੀ ਖ਼ਬਰ »

ਤਿੰਨੇ ਕਾਨੂੰਨ ਰੱਦ ਹੋਣ ਨਾਲ ਹੀ ਕਿਸਾਨਾਂ ਦੇ ਮਨ ਸ਼ਾਂਤ ਹੋਣਗੇ-ਬੈਨੀਪਾਲ, ਭੱਟੀ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਤੇ ਯੂਥ ਕਿਸਾਨ ਵਿੰਗ ਦੇ ਪ੍ਰਧਾਨ ਗੁਰਦੀਪ ਸਿੰਘ ਭੱਟੀ ਦੀ ਅਗਵਾਈ 'ਚ ਕਿਸਾਨਾਂ ਵਲੋਂ ਦਿੱਤਾ ਜਾ ਰਿਹਾ ਧਰਨਾ ਅੱਜ 18ਵੇਂ ਦਿਨ ਵਿਚ ਦਾਖਲ ਹੋ ਗਿਆ | ਅੱਜ ...

ਪੂਰੀ ਖ਼ਬਰ »

ਬੀ. ਕੇ. ਯੂ. ਏਕਤਾ ਉਗਰਾਹਾਂ ਨੇ ਜ਼ਿਲ੍ਹੇ 'ਚ 4 ਥਾਵਾਂ 'ਤੇ ਧਰਨੇ ਜਾਰੀ ਰੱਖੇ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੋਦੀ ਸਰਕਾਰ ਵਲੋਂ ਪਾਸ ਖੇਤੀ ਕਾਨੂੰਨਾਂ ਦੇ ਖਿਲਾਫ ਅੱਜ ਜ਼ਿਲ੍ਹਾ ਲੁਧਿਆਣਾ ਵਿਚ ਚਾਰ ਥਾਵਾਂ 'ਤੇ ਟੋਲ ਪਲਾਜ਼ਿਆਂ, ਰਿਲਾਇੰਸ ਦੇ ਪੈਟਰੋਲ ਪੰਪਾਂ 'ਤੇ ਧਰਨੇ ਜਾਰੀ ਰੱਖੇ ਗਏ ...

ਪੂਰੀ ਖ਼ਬਰ »

ਬੀਬੀ ਜੋਗਿੰਦਰ ਕੌਰ ਫੱਲੇਵਾਲ ਦੀ ਮੌਤ 'ਤੇ ਦੁੱਖ ਪ੍ਰਗਟ

ਲੋਹਟਬੱਦੀ, 22 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)- ਪਿੰਡ ਫੱਲੇਵਾਲ ਨਾਲ ਸਬੰਧਤ ਸਮਾਜ ਸੇਵੀ ਸ਼ਖ਼ਸੀਅਤ ਇੰਦਰਜੀਤ ਸਿੰਘ ਖ਼ਾਲਸਾ ਜਨਰਲ ਟਰੇਡਰਜ਼ ਦੀ ਪਤਨੀ ਬੀਬੀ ਜੋਗਿੰਦਰ ਕੌਰ 64 ਸਾਲ ਜੋ ਕਿ ਆਪਣੀ ਸਵਾਸਾਂ ਰੂਪੀ ਪੂੰਜੀ ਭੋਗ ਕੇ ਗੁਰੂ ਚਰਨਾਂ 'ਚ ਬਿਰਾਜੇ ਹਨ, ਦੀ ...

ਪੂਰੀ ਖ਼ਬਰ »

ਕਰਮ ਸਿੰਘ ਪੱਲਾ ਦਾ ਗੋਬਿੰਦਪੁਰਾ ਪੁੱਜਣ 'ਤੇ ਸਵਾਗਤ

ਪਾਇਲ, 22 ਅਕਤੂਬਰ (ਰਾਜਿੰਦਰ ਸਿੰਘ)- ਸਰਪੰਚ ਯੂਨੀਅਨ ਬਲਾਕ ਦੋਰਾਹਾ ਦੇ ਨਵ-ਨਿਯੁਕਤ ਪ੍ਰਧਾਨ ਸਰਪੰਚ ਸਰਦਾਰ ਕਰਮ ਸਿੰਘ ਪੱਲਾ ਦਾ ਪਿੰਡ ਗੋਬਿੰਦਪੁਰਾ ਪੁੱਜਣ 'ਤੇ ਸੁਖਵਿੰਦਰ ਸਿੰਘ ਗਰਚਾ ਦੀ ਅਗਵਾਈ ਵਿਚ ਬੁੱਕੇ ਭੇਟ ਕਰ ਕੇ ਭਰਵਾਂ ਸਵਾਗਤ ਕੀਤਾ ਗਿਆ | ਪ੍ਰਧਾਨ ਪੱਲਾ ...

ਪੂਰੀ ਖ਼ਬਰ »

ਦੁਸਹਿਰਾ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ-ਸੱਭਰਵਾਲ, ਮਲਹੋਤਰਾ

ਜਗਰਾਉਂ, 22 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਵੈਸ਼ਨੂੰ ਡਰਾਮਾਟਿਕ ਕਲੱਬ ਜਗਰਾਉਂ ਵਲੋਂ 25 ਅਕਤੂਬਰ ਨੂੰ ਅਗਵਾੜ ਲੋਪੋ ਡਾਲਾ ਮੈਦਾਨ ਵਿਖੇ ਦੁਸਹਿਰਾ ਮਨਾਇਆ ਜਾਵੇਗਾ | ਕਲੱਬ ਪ੍ਰਧਾਨ ਨੀਟਾ ਸੱਭਰਵਾਲ ਨੇ ਇਸ ਸਬੰਧੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੋਂ ...

ਪੂਰੀ ਖ਼ਬਰ »

ਪ੍ਰਦੂਸ਼ਣ ਦੀ ਆੜ 'ਚ ਪ੍ਰਸ਼ਾਸਨ ਕਿਸਾਨਾਂ ਦਾ ਸ਼ੋਸ਼ਣ ਬੰਦ ਕਰੇ-ਹਰਜੋਤ ਮਾਂਗਟ

ਮਾਛੀਵਾੜਾ ਸਾਹਿਬ, 22 ਅਕਤੂਬਰ (ਸੁਖਵੰਤ ਸਿੰਘ ਗਿੱਲ) - ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਮੈਂਬਰ ਹਰਜੋਤ ਸਿੰਘ ਮਾਂਗਟ ਨੇ ਸਰਕਾਰ ਦੀਆਂ ਹਿਦਾਇਤਾਂ 'ਤੇ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਦੇ ਚਲਾਨ ਕੱਟੇ ਜਾਣ ਨੂੰ ਮੰਦਭਾਗਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਕੁਹਾੜਾ 'ਚ ਮੀਟਿੰਗ

ਕੁਹਾੜਾ, 22 ਅਕਤੂਬਰ (ਸੰਦੀਪ ਸਿੰਘ ਕੁਹਾੜਾ)-ਸ਼੍ਰੋਮਣੀ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ ਸਬੰਧੀ ਮਾਨ ਦਲ ਦੀ ਅਹਿਮ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਲੁਧਿਆਣਾ ਦਿਹਾਤੀ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਥੇਦਾਰ ਪ੍ਰੀਤਮ ਸਿੰਘ ਮਾਨਗੜ੍ਹ ਦੀ ...

ਪੂਰੀ ਖ਼ਬਰ »

ਧਰਮਸੋਤ ਨੂੰ ਸਕਾਲਰਸ਼ਿਪ ਘੁਟਾਲੇ 'ਚ ਕਲੀਨ ਚਿੱਟ ਦੇਣੀ ਕੈਪਟਨ ਸਰਕਾਰ ਦੀ ਨਲਾਇਕੀ-ਜਸਵੀਰ ਗੜ੍ਹੀ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਵਿਚ ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜੀ ਅਤੇ ਭਗਵਾਨ ਸਿੰਘ ਚੌਹਾਨ ਸੈਕਟਰੀ ਪੰਜਾਬ ਨੇ ਪੰਜਾਬ ਦੇ ਵਿਗੜੇ ਹਾਲਾਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ...

ਪੂਰੀ ਖ਼ਬਰ »

ਅਕਾਲੀ ਦਲ ਤੇ ਕਾਂਗਰਸ ਨੇ ਕਿਸਾਨਾਂ ਦੇ ਹਿਤ 'ਚ ਅੱਜ ਤੱਕ ਕੋਈ ਵੀ ਕੰਮ ਨਹੀਂ ਕੀਤਾ-ਸੋਨੂੰ

ਖੰਨਾ, 22 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਦੇ ਓ. ਬੀ. ਸੀ. ਮੋਰਚਾ ਦੇ ਸੂਬਾ ਉਪ ਪ੍ਰਧਾਨ ਅਤੇ ਸਾਬਕ ਕੌਾਸਲਰ ਸੁਧੀਰ ਸੋਨੂੰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੋਵਾਂ 'ਤੇ ਹਮਲਾ ਬੋਲਿਆ | ਸੋਨੂੰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਸੋਹੀਆਂ 'ਚ ਵਿਕਾਸ ਕਾਰਜਾਂ ਦਾ ਜਾਇਜ਼ਾ

ਮਲੌਦ, 22 ਅਕਤੂਬਰ (ਨਿਜ਼ਾਮਪੁਰ/ਚਾਪੜਾ)-ਪਿੰਡ ਸੋਹੀਆਂ ਵਿਖੇ ਬਲਾਕ ਸੰਮਤੀ ਮਲੌਦ ਦੇ ਚੇਅਰਪਰਸਨ ਤੇ ਸਰਪੰਚ ਬਲਜੀਤ ਕੌਰ ਵਲੋਂ ਸਮੂਹ ਪੰਚਾਇਤ ਮੈਂਬਰਾਂ ਦੇ ਸਹਿਯੋਗ ਸਦਕਾ ਵਿਕਾਸ-ਕਾਰਜਾਂ ਦੀ ਲੜੀ ਤਹਿਤ ਪਿੰਡ ਵਿਚ ਸੌ ਪ੍ਰਤੀਸ਼ਤ ਇੰਟਰਲਾਕ ਟਾਈਲਾਂ ਲਗਾਉਣ ਦੇ ...

ਪੂਰੀ ਖ਼ਬਰ »

'ਆਪ' ਦੇ ਨਵ-ਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਕੂਹਲੀ ਦਾ ਸਨਮਾਨ

ਮਲੌਦ, 22 ਅਕਤੂਬਰ (ਨਿਜ਼ਾਮਪੁਰ)-ਆਮ ਆਦਮੀ ਪਾਰਟੀ ਵਲੋਂ ਗਠਿਤ ਕੀਤੇ ਗਏ ਪਾਰਟੀ ਦੇ ਨਵੇਂ ਢਾਂਚੇ ਦੌਰਾਨ ਐਡਵੋਕੇਟ ਗੁਰਦਰਸ਼ਨ ਸਿੰਘ ਕੂਹਲੀ ਨੂੰ ਲੁਧਿਆਣਾ ਦਿਹਾਤੀ ਤੋਂ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਹਲਕਾ ਪਾਇਲ ਦੇ ਆਗੂਆਂ ਤੇ ਵਲੰਟੀਅਰਾਂ ਵਿਚ ਖ਼ੁਸ਼ੀ ਦੀ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਵਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੜ੍ਹਾਈ ਸ਼ੁਰੂ

ਦੋਰਾਹਾ, 22 ਅਕਤੂਬਰ (ਜਸਵੀਰ ਝੱਜ)- ਦੋਰਾਹਾ ਪਬਲਿਕ ਸਕੂਲ ਵਲੋਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਪੂਰੇ ਸੱਤ ਮਹੀਨੇ ਦੇ ਲਾਕਡਾਊਨ ਤੋਂ ਬਾਅਦ ਪੂਰੀ ਤਿਆਰੀ ਨਾਲ ਖੋਲਿ੍ਹਆ ਗਿਆ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਮੋਨਿਕਾ ਸਾਰਵਾਲ ਨੇ ਦੱਸਿਆ ਕਿ ਸਰਕਾਰ ਵਲੋਂ ...

ਪੂਰੀ ਖ਼ਬਰ »

ਖੀਰਨੀਆਂ ਨੂੰ ਇਸਤਰੀ ਵਿੰਗ ਦੀ ਕੌਮੀ ਜਨਰਲ ਸਕੱਤਰ ਬਣਾਉਣ 'ਤੇ ਖ਼ੁਸ਼ੀ ਦੀ ਲਹਿਰ

ਮਾਛੀਵਾੜਾ ਸਾਹਿਬ, 22 ਅਕਤੂਬਰ (ਸੁਖਵੰਤ ਸਿੰਘ ਗਿੱਲ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਅਤੇ ਅਕਾਲੀ ਦਲ ਇਸਤਰੀ ਵਿੰਗ ਦੀ ਕੌਮੀ ਪ੍ਰਧਾਨ ਬੀਬੀ ਜਾਗੀਰ ਕੌਰ ਵਲੋਂ ਹਲਕਾ ਸਮਰਾਲਾ ਦੇ ਟਕਸਾਲੀ ਅਕਾਲੀ ਪਰਿਵਾਰ ਅਤੇ ਅਕਾਲੀ ਦਲ ਕੋਰ ਕਮੇਟੀ ਦੇ ...

ਪੂਰੀ ਖ਼ਬਰ »

ਕੈਪਟਨ ਵਲੋਂ ਕਿਸਾਨਾਂ ਦੇ ਹੱਕ 'ਚ ਪਾਸ ਕੀਤੇ ਬਿੱਲ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮਲੌਦ, 22 ਅਕਤੂਬਰ (ਨਿਜ਼ਾਮਪੁਰ/ਚਾਪੜਾ) - ਪੰਜਾਬ ਸਰਕਾਰ ਵਲੋਂ ਖੇਤੀਬਾੜੀ ਸਬੰਧੀ ਵਿਧਾਨ ਸਭਾ ਵਿਚ ਪਾਸ ਕੀਤੇ ਗਏ ਬਿੱਲਾਂ ਦੀ ਖ਼ੁਸ਼ੀ ਵਿਚ ਦਾਣਾ ਮੰਡੀ ਮਲੌਦ ਵਿਖੇ ਚੇਅਰਮੈਨ ਕਮਲਜੀਤ ਸਿੰਘ ਸਿਆੜ, ਉਪ-ਚੇਅਰਮੈਨ ਗੁਰਦੀਪ ਸਿੰਘ ਜੁਲਮਗੜ੍ਹ ਤੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX