ਤਾਜਾ ਖ਼ਬਰਾਂ


ਉਮੀਦ ਹੈ ਕਿ ਅੱਜ ਦੀ ਬੈਠਕ 'ਚ ਕਿਸਾਨ ਸਕਾਰਾਤਕਮ ਸੋਚਣਗੇ ਅਤੇ ਅੰਦੋਲਨ ਦਾ ਰਾਹ ਛੱਡਣਗੇ- ਤੋਮਰ
. . .  19 minutes ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਲਗਾਤਾਰ ਅੰਦੋਲਨ ਕਰ ਰਹੇ ਹਨ। ਇਸੇ ਵਿਚਾਲੇ ਅੱਜ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਇਕ ਵਾਰ ਫਿਰ ਗੱਲਬਾਤ...
ਕੜਾਕੇ ਦੀ ਠੰਢ 'ਚ ਅੱਜ ਵੀ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਕਿਸਾਨ
. . .  58 minutes ago
ਨਵੀਂ ਦਿੱਲੀ, 5 ਦਸੰਬਰ- ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਅੱਜ 10ਵੇਂ ਦਿਨ ਵੀ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਲਗਾਤਾਰ ਕੜਾਕੇ ਦੀ ਠੰਢ...
ਕਿਸਾਨਾਂ ਦੇ ਹੱਕ 'ਚ ਆਪਣੇ ਸਨਮਾਨ ਵਾਪਸ ਕਰਨ ਲਈ ਥੋੜ੍ਹੀ ਦੇਰ ਤੱਕ ਦਿੱਲੀ ਰਵਾਨਾ ਹੋਣਗੇ ਪੰਜਾਬ ਦੇ ਖਿਡਾਰੀ
. . .  about 1 hour ago
ਜਲੰਧਰ, 5 ਦਸੰਬਰ- ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀਆਂ ਅੱਜ ਆਪਣਾ ਸਨਮਾਨ ਵਾਪਸ ਕਰਨ...
ਕੇਂਦਰ ਨਾਲ ਅੱਜ ਹੋਣ ਵਾਲੀ ਬੈਠਕ 'ਚ ਕਿਸਾਨਾਂ ਨੇ ਕੋਈ ਹੱਲ ਨਿਕਲਣ ਦੀ ਪ੍ਰਗਟਾਈ ਉਮੀਦ
. . .  about 2 hours ago
ਨਵੀਂ ਦਿੱਲੀ, 5 ਦਸੰਬਰ- ਅੱਜ ਕੇਂਦਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਪੰਜਵੇਂ ਦੌਰ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਸ ਬੈਠਕ ਬਾਰੇ ਗੱਲਬਾਤ ਕਰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ...
ਅੱਜ ਹੋਵੇਗੀ ਕੇਂਦਰ ਅਤੇ ਕਿਸਾਨਾਂ ਵਿਚਾਲੇ ਪੰਜਵੇਂ ਦੌਰ ਦੀ ਬੈਠਕ
. . .  about 2 hours ago
ਨਵੀਂ ਦਿੱਲੀ, 5 ਦਸੰਬਰ- ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ 'ਤੇ ਕਰੀਬ ਹਫ਼ਤੇ ਭਰ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ। ਇਸੇ ਵਿਚਾਲੇ...
ਅੱਜ ਦਾ ਵਿਚਾਰ
. . .  about 2 hours ago
ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਉੱਤਮ ਕੁਮਾਰ ਰੈਡੀ ਨੇ ਤੇਲੰਗਾਨਾ ‘ਚ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਦਿੱਤਾ ਅਸਤੀਫਾ
. . .  1 day ago
ਪਿੰਡ ਉਦੋਕੇ ਵਿਚ ਨਸ਼ੇੜੀ ਵਲੋਂ ਖੇਤਾਂ ਵਿੱਚ ਕੰਮ ਕਰਦੇ ਮਜ਼ਦੂਰ ਦੀ ਬੇਰਹਿਮੀ ਨਾਲ ਕਤਲ , ਦੋਸ਼ੀ ਕਾਬੂ
. . .  1 day ago
ਮੱਤੇਵਾਲ ,04 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ) - ਥਾਣਾ ਮੱਤੇਵਾਲ ਅਧੀਨ ਪੈਂਦੇ ਨਜ਼ਦੀਕੀ ਪਿੰਡ ਉਦੋਕੇ ਕਲਾਂ ਵਿਚ ਇਕ ਵਿਅਕਤੀ ਵੱਲੋਂ ਖੇਤਾਂ ਵਿਚ ਕੰਮ ਕਰ ਰਹੇ ਇਕ ਮਜ਼ਦੂਰ ਦੀ ਬੇਰਹਿਮੀ ਨਾਲ ...
ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ- ਸੁਖਬੀਰ
. . .  1 day ago
ਚੰਡੀਗੜ੍ਹ , 4 ਦਸੰਬਰ - ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਦੋਗਲੇ ਚਿਹਰੇ ਵਾਲਾ ਅਤੇ ਝੂਠਾ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਜੀ ਬਾਦਲ ਨੇ ਕਿਹਾ ਕਿ "ਕੈਪਟਨ ਖੁਦ ਨੂੰ ਅਤੇ ਆਪਣੇ ...
ਅਸੀਂ ਭਾਰਤ ਵਿਚ ਲਗਾਤਾਰ ਜਾਣਕਾਰੀ ਅਤੇ ਆਈ ਟੀ ‘ਤੇ ਜ਼ੋਰ ਦੇ ਰਹੇ ਹਾਂ -ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵਵਿਆਪੀ ਆਰਥਿਕਤਾ ਵਿਚ ਤੁਹਾਡਾ ਯੋਗਦਾਨ ਬਹੁਤ ਮਹੱਤਵਪੂਰਨ ਹੈ-ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਦਿਆਰਥੀ ਦੇਸ਼ ਦਾ ਭਵਿੱਖ , ਸਾਨੂੰ ਇਨ੍ਹਾਂ 'ਤੇ ਮਾਣ -ਪ੍ਰਧਾਨ ਮੰਤਰੀ ਮੋਦੀ
. . .  1 day ago
ਤੁਸੀਂ ਮਨੁੱਖਤਾ ਦੀ ਸੇਵਾ ਕਰ ਰਹੇ ਹੋ- ਪ੍ਰਧਾਨ ਮੰਤਰੀ ਮੋਦੀ
. . .  1 day ago
ਪੈਨਆਈਆਈਟੀ ਗਲੋਬਲ ਸੰਮੇਲਨ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਮੁੱਖ ਭਾਸ਼ਣ
. . .  1 day ago
ਤੇਲੰਗਾਨਾ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਭਰੋਸਾ ਜਤਾਇਆ-ਅਮਿਤ ਸ਼ਾਹ
. . .  1 day ago
ਸੇਵਾਮੁਕਤ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਵੀ ਰਾਸ਼ਟਰਪਤੀ ਪੁਲਿਸ ਮੈਡਲ ਵਾਪਸ ਕਰਨ ਦਾ ਐਲਾਨ
. . .  1 day ago
ਬੁਢਲਾਡਾ ,4 ਦਸੰਬਰ (ਸਵਰਨ ਸਿੰਘ ਰਾਹੀ) - ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਚ ਜਾਰੀ ਕਿਸਾਨ ਅੰਦੋਲਨ ਦੇ ਹੱਕ ਚ ਪੰਜਾਬ ਹੋਮਗਾਰਡ ਚੋਂ ਹਾਲ ਹੀ ਸੇਵਾਮੁਕਤ ਹੋਏ ਕਮਾਂਡੈਂਟ ਰਾਏ ਸਿੰਘ ਧਾਲੀਵਾਲ ...
ਹਰਦੀਪ ਸਿੰਘ ਭੁੱਲਰ ਵੱਲੋਂ ਕਿਸਾਨ ਮਾਰੂ ਬਿੱਲਾਂ ਦੇ ਰੋਸ ਵਜੋਂ ਅਰਜਨ ਐਵਾਰਡ ਵਾਪਸ ਕਰਨ ਦਾ ਫ਼ੈਸਲਾ
. . .  1 day ago
ਛੇਹਰਟਾ,4 ਦਸੰਬਰ(ਵਡਾਲੀ) -ਅਰਜਨ ਐਵਾਰਡੀ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਰਿਟਾਇਰ ਇੰਸਪੈਕਟਰ ਹਰਦੀਪ ਸਿੰਘ ਭੁੱਲਰ ਨੇ ਆਪਣੇ ਗ੍ਰਹਿ ਸੰਧੂ ਕਲੋਨੀ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ...
ਔਰਤ ਨੇ ਐੱਸ.ਐੱਸ.ਪੀ. ਦਫ਼ਤਰ 'ਚ ਜ਼ਹਿਰ ਖਾਧਾ - ਹਾਲਤ ਗੰਭੀਰ
. . .  1 day ago
ਬਟਾਲਾ, 4 ਦਸੰਬਰ (ਸਚਲੀਨ ਸਿੰਘ ਭਾਟੀਆ)-ਸ੍ਰੀ ਹਰਗੋਬਿੰਦਪੁਰ ਦੇ ਨਜ਼ਦੀਕ ਪਿੰਡ ਮਾੜੀ ਪੰਨਵਾਂ ਦੀ ਰਹਿਣ ਵਾਲੀ ਇਕ ਔਰਤ ਨੇ ਇਨਸਾਫ਼ ਨਾ ਮਿਲਣ 'ਤੇ ਅੱਜ ਐੱਸ.ਐੱਸ.ਪੀ. ਬਟਾਲਾ ਦੇ ਦਫ਼ਤਰ ਅੰਦਰ ਦੇਰ ਸ਼ਾਮ ਜ਼ਹਿਰ ਖਾ ...
ਚੰਡੀਗੜ੍ਹ : ਕੁਝ ਰਾਜਨੀਤਿਕ ਪਾਰਟੀਆਂ ਅੰਦੋਲਨ ਦੇ ਵਿਚਕਾਰ ਰਾਜਨੀਤਿਕ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀਆਂ - ਕੈਪਟਨ
. . .  1 day ago
ਚੰਡੀਗੜ੍ਹ : ਕਾਂਗਰਸ ਕਿਸਾਨਾਂ ਦੇ ਨਾਲ ਡਟ ਕੇ ਖੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ : ਮੈਨੂੰ ਖੁਸ਼ੀ ਹੈ ਕਿ ਸਾਰਾ ਪੰਜਾਬ ਆਪਣੇ ਕਿਸਾਨਾਂ ਦੇ ਹੱਕਾਂ ਦੀ ਲੜਾਈ ਵਿਚ ਦ੍ਰਿੜਤਾ ਨਾਲ ਖੜਾ ਹੈ - ਕੈਪਟਨ
. . .  1 day ago
ਚੰਡੀਗੜ੍ਹ : ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਨ ਕਿਹੜੀ ਜੰਗ ਲਈ ਦਿੱਤਾ ਕੀਤੀ - ਕੈਪਟਨ
. . .  1 day ago
ਚੰਡੀਗੜ੍ਹ : ਅਮਿਤ ਸ਼ਾਹ ਨਾਲ ਮੀਟਿੰਗ ਦੌਰਾਨ ਮੈਂ ਨੈਸ਼ਨਲ ਸੁਰੱਖਿਆ ਦੀ ਗੱਲ ਕੀਤੀ - ਕੈਪਟਨ
. . .  1 day ago
ਚੰਡੀਗੜ੍ਹ : ਕੇਜਰੀਵਾਲ ਨੇ ਤਿੰਨ ਖੇਤੀ ਬਿੱਲਾਂ ਨੂੰ ਮਨਜ਼ੂਰੀ ਕਿਉਂ ਦਿੱਤੀ? - ਕੈਪਟਨ
. . .  1 day ago
ਚੰਡੀਗੜ੍ਹ : ਹਰਸਿਮਰਤ ਬਾਦਲ ਨੇ ਕੈਬਨਿਟ ਵਿੱਚ ਬੈਠ ਕੇ ਆਰਡੀਨੈਂਸ ਪਾਸ ਕੀਤਾ -ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਫ਼ਤਹਿਗੜ੍ਹ ਸਾਹਿਬ

ਵੱਖ-ਵੱਖ ਥਾਵਾਂ 'ਤੇ ਧੂਮ-ਧਾਮ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਮਨਪ੍ਰੀਤ ਸਿੰਘ)-ਸਰਹਿੰਦ ਵਿਖੇ ਅੱਜ ਵੱਖ-ਵੱਖ ਥਾਵਾਂ 'ਤੇ ਦਸਹਿਰੇ ਦਾ ਤਿਉਹਾਰ ਮਨਾਇਆ ਗਿਆ ਤੇ ਇਸ ਮੌਕੇ ਯੰਗ ਬਲੱਡ ਡਰਾਮੈਟਿਕ ਕਲੱਬ ਤੇ ਯੰਗ ਇੰਡੀਆ ਸਪੋਰਟਸ ਕਲੱਬ ਵਲੋਂ ਦਸਹਿਰਾ ਮੈਦਾਨ ਸਰਹਿੰਦ ਸ਼ਹਿਰ, ਜੈ ਦੁਰਗਾ ਡਰਾਮੈਟਿਕ ਕਲੱਬ ਡਿਫੈਂਸ ਬੰਨ੍ਹ ਵਲੋਂ ਰੋਪੜ ਬੱਸ ਸਟੈਂਡ ਸਰਹਿੰਦ ਮੰਡੀ, ਸ੍ਰੀ ਗਣੇਸ਼ ਸੇਵਾ ਸੰਮਤੀ ਹਮਾਯੰੂਪੁਰ ਸਰਹਿੰਦ ਵਲੋਂ ਖ਼ਾਲਸਾ ਸਕੂਲ ਦੇ ਮੈਦਾਨ ਅਤੇ ਸ੍ਰੀ ਰਾਮਾ ਕਿ੍ਸ਼ਨਾ ਡਰਾਮੈਟਿਕ ਕਲੱਬ ਵਲੋਂ ਨਗਰ ਕੌਾਸਲ ਸਟੇਜ ਸਰਹਿੰਦ ਮੰਡੀ ਦੇ ਨਜ਼ਦੀਕ ਸਮੇਤ ਵੱਖ-ਵੱਖ ਥਾਵਾਂ 'ਤੇ ਰਾਵਣ ਦੇ ਪੁਤਲੇ ਫੂਕੇ ਗਏ | ਇਸ ਮੌਕੇ ਵੱਖ-ਵੱਖ ਰਾਜਨੀਤਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਸਮਾਗਮਾਂ 'ਚ ਸ਼ਿਰਕਤ ਕੀਤੀ ਗਈ ਤੇ ਉਨ੍ਹਾਂ ਆਪਣੇ ਸੰਬੋਧਨ 'ਚ ਕਿਹਾ ਕਿ ਦਸਹਿਰਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਤੇ ਇਸ ਦਿਨ ਭਗਵਾਨ ਰਾਮ ਵਲੋਂ ਰਾਵਣ ਦਾ ਅੰਤ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਨੌਜਵਾਨਾਂ ਪੁਰਾਤਨ ਰਵਾਇਤਾਂ ਤੋਂ ਪ੍ਰੇਰਨਾ ਲੈ ਸਮਾਜ ਦੀ ਬਿਹਤਰੀ 'ਚ ਯੋਗਦਾਨ ਪਾਉਣ ਤੇ ਸਮਾਜ ਨੂੰ ਅੱਗੇ ਲਿਜਾਉਣ ਲਈ ਨਸ਼ਿਆਂ ਵਰਗੀਆਂ ਭੈੜੀਆਂ ਕੁਰੀਤੀਆਂ ਤੋਂ ਦੂਰ ਰਹਿਣ | ਆਗੂਆਂ ਨੇ ਕਿਹਾ ਕਿ ਸੱਚ ਦੇ ਰਾਹ 'ਤੇ ਚੱਲਦਿਆਂ ਭਾਵੇਂ ਕਈ ਮੁਸ਼ਕਿਲਾਂ ਆਉਣ ਪਰ ਅੰਤ 'ਚ ਜਿੱਤ ਸੱਚ 'ਤੇ ਚੱਲਣ ਵਾਲਿਆਂ ਦੀ ਹੀ ਹੁੰਦੀ ਹੈ ਤੇ ਦੁਨੀਆਂ ਸੱਚੇ ਆਦਰਸ਼ਾਂ 'ਤੇ ਪਹਿਰਾ ਦੇਣ ਵਾਲਿਆਂ ਨੂੰ ਸਦਾ ਯਾਦ ਕਰਦੀ ਹੈ | ਇਸ ਮੌਕੇ ਵੱਖ-ਵੱਖ ਕਮੇਟੀਆਂ ਵਲੋਂ ਝਾਕੀਆਂ ਵੀ ਕੱਢੀਆਂ ਗਈਆਂ ਤੇ ਛੋਟੇ ਬੱਚਿਆਂ ਵਲੋਂ ਵਾਨਰ ਸੈਨਾ ਬਣ ਸ਼ਹਿਰ ਦੀ ਪ੍ਰਕਰਮਾ ਕੀਤੀ ਗਈ ਤੇ ਸ਼ਹਿਰ ਨਿਵਾਸੀਆਂ ਵਲੋਂ ਦੁੱਧ, ਕੇਲੇ ਅਤੇ ਸੇਬ ਆਦਿ ਦਾ ਲੰਗਰ ਵੀ ਲਗਾਇਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਭਾਸ਼ ਸੂਦ, ਆਪ ਆਗੂ ਗੁਰਵਿੰਦਰ ਸਿੰਘ ਢਿੱਲੋਂ, ਅਜੈ ਸਿੰਘ ਲਿਬੜਾ, ਡਾ. ਸਿਕੰਦਰ ਸਿੰਘ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਸਰਬਜੀਤ ਸਿੰਘ ਮੱਖਣ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ, ਅਸ਼ੋਕ ਸੂਦ, ਨਰਿੰਦਰ ਕੁਮਾਰ ਪਿ੍ੰਸ, ਆਨੰਦ ਮੋਹਨ, ਅਨਿਲ ਗੁਪਤਾ, ਹਰਮਿੰਦਰ ਸੂਦ, ਜਤਿਨ ਭੱਲਾ, ਗੁਰਜੀਤ ਲੋਗੀ, ਮੋਹਿਤ ਸ਼ਰਮਾ, ਯਸ਼ਪਾਲ ਲਹੌਰੀਆ, ਪਵਨ ਵਰਮਾ, ਕਿੰਟੂ, ਮੋਹਨਜੀਤ ਪਟਵਾਰੀ, ਸਤਪਾਲ ਪੁਰੀ, ਸ਼ਸੀ ਭੂਸ਼ਨ ਗੁਪਤਾ, ਸੰਜੀਵ ਕੁਮਾਰ, ਕਪਿਲ ਕਾਂਸਲ, ਸੁਰਿੰਦਰ ਕੁਮਾਰ ਛੀਨ, ਰਾਜੀਵ ਸੂਦ, ਬਲਵਿੰਦਰ ਨੱਥੂ, ਅਮਿੱਤ ਬਾਂਸਲ, ਸਾਗਰ, ਬਾਵਾ, ਸਾਹਿਲ, ਆਸ਼ੂ, ਅਮਨਜੋਤ ਮਾਵੀ, ਰਾਜਵਿੰਦਰ ਸਿੰਘ ਭੱਟੀ, ਪਿ੍ਤਪਾਲ ਸਿੰਘ ਚੱਢਾ, ਮਨਪ੍ਰੀਤ ਭੋਲੂ, ਲੁਕੇਸ ਸੂਦ, ਜਸਵਿੰਦਰ ਸਿੰਘ, ਦਵਿੰਦਰ ਸਿੰਘ, ਨਿਖਿਲ, ਹਨੀ, ਮਨੀਸ਼, ਗੋਲੂ, ਰੋਹਿਤ, ਮੋਹਿਤ, ਦਿਨੇਸ਼, ਰਾਹੁਲ, ਵਿਸ਼ਾਲ, ਸਿਕੰਦਰ, ਸਨੀ ਬਾਡੀ, ਸਾਹਿਲ ਸਾਊ, ਮਨੀ ਚੋਪੜਾ, ਨਮਨ, ਰਾਹੁਲ ਬਾਸਲ, ਅਜੇ ਗੋਇਲ, ਰੀਧਮ ਸੂਦ, ਲਵਲੀ ਸੂਦ, ਗੈਵੀ, ਰਾਹੁਲ ਬਾਂਸਲ, ਮਧੂ ਸੁਧਨ, ਨਵਨੀਤ ਛਿਬੜ, ਮ੍ਰਧੂਲ ਸੂਦ, ਸਨੀ ਤਨੇਜਾ, ਨੀਤੇਸ ਸੂਦ ਮਨਦੀਪ ਕੁਮਾਰ, ਦੀਪਕ ਗਰਗ, ਮਨਜੀਤ ਸਿੰਘ, ਤਰਲੋਜਣ, ਅਜੀਤ, ਪ੍ਰਫਜੋਤ, ਜੋਨਸਨ, ਪੀਕਾਸ਼ੂ, ਮਧੂਸੁਦਨ ਅਤੇ ਮੋਹਿਤ ਹਾਜ਼ਰ ਸਨ |
ਬੁਰਾਈ 'ਤੇ ਅੱਛਾਈ ਦੀ ਜਿੱਤ ਦਾ ਪ੍ਰਤੀਕ ਦਸਹਿਰਾ ਧੂਮ-ਧਾਮ ਨਾਲ ਮਨਾਇਆ
ਮੰਡੀ ਗੋਬਿੰਦਗੜ੍ਹ, (ਮੁਕੇਸ਼ ਘਈ)-ਸਥਾਨਕ ਦਸਹਿਰਾ ਮੈਦਾਨ 'ਚ ਸ੍ਰੀ ਰਾਮ ਕਲਾ ਮੰਚ ਵਲੋਂ ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ ਪੰਡਤ ਦੇਵੀ ਦਿਆਲ ਪਰਾਸ਼ਰ ਦੀ ਸਰਪ੍ਰਸਤੀ ਹੇਠ ਦਸਹਿਰਾ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਆਲ ਇੰਡੀਆ ਸਟੀਲ ਰੀ-ਰੋਲਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪ੍ਰਸਿੱਧ ਉਦਯੋਗਪਤੀ ਹਰਮੇਸ਼ ਜੈਨ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨੀ ਭੇਟ ਕੀਤੀ, ਇਸ ਤੋਂ ਪਹਿਲਾਂ ਪੰਡਤ ਅਸ਼ੋਕ ਸ਼ਰਮਾ ਦੁਆਰਾ ਪੁਤਲਿਆਂ ਦੀ ਪੂਜਾ ਕਰਵਾਈ ਗਈ¢ ਇਸ ਉਪਰੰਤ ਸ੍ਰੀ ਰਾਮ ਕਲਾ ਮੰਚ ਵਲੋਂ ਰਾਮ ਦਾ ਰਾਜ ਤਿਲਕ ਕੀਤਾ ਗਿਆ ਅਤੇ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਇਸ ਸਮਾਰੋਹ ਦੇ ਦੌਰਾਨ ਡੀ.ਐਸ.ਪੀ ਅਮਲੋਹ ਸੁਖਵਿੰਦਰ ਸਿੰਘ, ਡੀ.ਐਸ.ਪੀ ਪਿ੍ਥਵੀ ਸਿੰਘ, ਥਾਣਾ ਮੁਖੀ ਸਬ ਇੰਸਪੈਕਟਰ ਪ੍ਰੇਮ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ | ਅੰਤ ਵਿਚ ਰਾਮ ਲੀਲ੍ਹਾ ਦੇ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਸੰਧੂ, ਉਦਯੋਗਪਤੀ ਗੋਰਵ ਜੈਨ, ਜ਼ਿਲ੍ਹਾ ਭਾਜਪਾ ਮਹਿਲਾ ਵਿੰਗ ਦੇ ਪ੍ਰਧਾਨ ਲਕਸ਼ਮੀ ਮਿੱਤਲ, ਸ੍ਰੀ ਰਾਮ ਕਲਾ ਮੰਚ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਪੱਪੀ, ਪਵਨ ਸ਼ਰਮਾ, ਪ੍ਰਵੀਨ ਸ਼ਰਮਾ, ਜਸਪਾਲ ਜੱਸਾ, ਰਮਨ ਸ਼ਾਰਦਾ, ਰਾਜੀਵ ਸ਼ਾਰਦਾ, ਦਵਿੰਦਰ ਗੋਤਮ, ਭਾਜਪਾ ਦੇ ਸੀਨੀਅਰ ਨੇਤਾ ਰਾਕੇਸ਼ ਗੁਪਤਾ, ਜ਼ਿਲ੍ਹਾ ਭਾਜਪਾ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਪਦਮ, ਭਾਜਪਾ ਮੰਡਲ ਪ੍ਰਧਾਨ ਪੂਨੀਤ ਗੋਇਲ, ਮੰਡਲ ਜਨਰਲ ਸਕੱਤਰ ਰਾਜਨ ਕੱਕੜ, ਪੰਕਜ ਗੋਇਲ, ਰਾਜੇਸ਼ ਸ਼ੈਂਟੀ, ਅਮਿਤ ਭਣੋਟ ਅਤੇ ਅਮਨ ਮਿੱਤਲ ਵੀ ਮੌਜੂਦ ਸਨ |

ਕਿਸਾਨ ਜਥੇਬੰਦੀਆਂ ਨੇ ਮੋਦੀ ਦਾ ਪੁਤਲਾ ਫ਼ੂਕ ਮਨਾਇਆ ਕਾਲਾ ਦਸਹਿਰਾ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਮਨਪ੍ਰੀਤ ਸਿੰਘ)-ਕੇਂਦਰ ਦੀ ਭਾਜਪਾ ਸਰਕਾਰ ਦੁਆਰਾ ਲਿਆਂਦੇ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਅੱਜ ਕਿਸਾਨ ਜਥੇਬੰਦੀਆਂ ਵਲੋਂ ਇੱਥੇ ਰੇਲਵੇ ਸਟੇਸ਼ਨ ਦੇ ਸਾਹਮਣੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਆਗੂਆਂ ਦਾ ਪੁਤਲਾ ...

ਪੂਰੀ ਖ਼ਬਰ »

ਬਸਪਾ ਨੇ ਬੱਚੀ ਨਾਲ ਜਬਰ ਜਨਾਹ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦੇਣ ਦੀ ਕੀਤੀ ਮੰਗ

ਨੰਦਪੁਰ ਕਲੌੜ, 25 ਅਕਤੂਬਰ (ਜਰਨੈਲ ਸਿੰਘ ਧੁੰਦਾ)-ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਸ਼ੇਰ ਸਿੰਘ ਮੈਣ ਮਾਜਰੀ, ਐਡਵੋਕੇਟ ਸ਼ਿਵ ਕੁਮਾਰ ਕਲਿਆਣ, ਹਲਕਾ ਪ੍ਰਧਾਨ ਕੁਲਵੰਤ ਸਿੰਘ ਖਮਾਣੋਂ, ਜ਼ਿਲ੍ਹਾ ਸਕੱਤਰ ਹਰਪਾਲ ਸਿੰਘ ਬਸੀ, ਜ਼ਿਲ੍ਹਾ ਸ਼ਿਕਾਇਤ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਦੇ 6 ਨਵੇਂ ਮਰੀਜ਼ਾਂ ਦੀ ਹੋਈ ਪੁਸ਼ਟੀ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਮਨਪ੍ਰੀਤ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਕੋਰੋਨਾ ਦੇ 6 ਨਵੇਂ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ: ਸੁਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਆਏ ਨਵੇਂ ਮਾਮਲਿਆਂ 'ਚ ਮੰਡੀ ...

ਪੂਰੀ ਖ਼ਬਰ »

ਐਸ.ਐਚ.ਓ. ਤੇ ਇੰਚਾਰਜ ਬਸੀ ਪਠਾਣਾਂ ਵਲੋਂ ਮੰਦਰਾਂ 'ਚ ਸੀ.ਸੀ. ਟੀ.ਵੀ. ਕੈਮਰਿਆਂ ਦੀ ਜਾਂਚ

ਬਸੀ ਪਠਾਣਾਂ, 25 ਅਕਤੂਬਰ (ਐਚ.ਐਸ. ਗੌਤਮ)-ਐਸ.ਐਚ.ਓ. ਮਨਪ੍ਰੀਤ ਸਿੰਘ ਦਿਓਲ ਤੇ ਸਿਟੀ ਇੰਚਾਰਜ ਬਲਜਿੰਦਰ ਸਿੰਘ ਕੰਗ ਵਲੋਂ ਸ਼ਹਿਰ ਦੇ ਪ੍ਰਮੁੱਖ ਮੰਦਰਾਂ 'ਚ ਜਾ ਕੇ ਉੱਥੇ ਸੀ.ਸੀ. ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ ਅਤੇ ਜਿੱਥੇ ਇਹ ਕੈਮਰਾ ਨਹੀਂ ਲੱਗੇ ਸੀ, ਉੱਥੇ ਕੈਮਰੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 3 ਲੱਖ 4 ਹਜ਼ਾਰ 25 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਰਾਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 3 ਲੱਖ 4 ਹਜ਼ਾਰ 25 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਤੇ ਵਪਾਰੀਆਂ ਵਲੋਂ 3 ਲੱਖ 2 ਹਜ਼ਾਰ 753 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਇਹ ...

ਪੂਰੀ ਖ਼ਬਰ »

ਅਧਿਆਪਕਾਂ ਨੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫ਼ੂਕ ਕੇ ਕੀਤਾ ਰੋਸ ਮੁਜ਼ਾਹਰਾ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਮਨਪ੍ਰੀਤ ਸਿੰਘ)-ਸਿੱਖਿਆ ਵਿਭਾਗ ਦੇ ਅਧਿਆਪਕਾਂ ਵਲੋਂ ਮੌਜੂਦਾ ਤਨਖ਼ਾਹ ਗਰੇਡਾਂ ਅਤੇ ਸਕੇਲਾਂ ਨੂੰ ਘਟਾ ਕੇ, ਕੇਂਦਰੀ ਤਨਖ਼ਾਹ ਪੈਟਰਨ ਦੀ ਨੀਤੀ ਤਹਿਤ ਲਾਗੂ ਕਰਨ ਖ਼ਿਲਾਫ਼ ਡੈਮੋਕਰੈਟਿਕ ਟੀਚਰਜ਼ ਫ਼ਰੰਟ ਨੇ ਜ਼ਿਲ੍ਹਾ ਪ੍ਰਬੰਧਕੀ ...

ਪੂਰੀ ਖ਼ਬਰ »

ਚੋਣਾਂ ਵਿਚ ਯੂਥ ਵਿੰਗ ਅਹਿਮ ਰੋਲ ਨਿਭਾਵੇਗਾ-ਹਰੀਪੁਰ

ਅਮਲੋਹ, 25 ਅਕਤੂਬਰ (ਰਿਸ਼ੂ ਗੋਇਲ)-ਨੌਜਵਾਨਾਂ ਦਾ ਆਪਣੇ ਦੇਸ਼ ਦੇ ਰਾਜਨੀਤਿਕ, ਸਮਾਜਿਕ, ਆਰਥਿਕ ਤੇ ਸਭਿਆਚਾਰ ਖੇਤਰਾਂ 'ਚ ਅਹਿਮ ਯੋਗਦਾਨ ਹੁੰਦਾ ਹੈ, ਜਿਸ ਕਾਰਨ ਨੌਜਵਾਨਾਂ ਨੂੰ ਦੇਸ਼ ਦਾ ਭਵਿੱਖ ਵੀ ਕਿਹਾ ਜਾਂਦਾ ਹੈ | ਉਕਤ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਅਮਲੋਹ ...

ਪੂਰੀ ਖ਼ਬਰ »

ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹੇ 'ਚ 1979 ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ

ਫ਼ਤਹਿਗੜ੍ਹ ਸਾਹਿਬ, 25 ਅਕਤੂਬਰ (ਪ.ਪ)-ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਮਿਸ਼ਨ ਫ਼ਤਹਿ ਤਹਿਤ ਜ਼ਿਲ੍ਹੇ 'ਚ ਹੁਣ ਤੱਕ 1979 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਜਦੋਂ ਕਿ 46 ਹਜ਼ਾਰ 604 ਵਿਅਕਤੀਆਂ ਦੇ ਸੈਂਪਲ ਨੈਗੇਟਿਵ ਆਏ ਹਨ | ਉਨ੍ਹਾਂ ਦੱਸਿਆ ਕਿ ਸਿਹਤ ...

ਪੂਰੀ ਖ਼ਬਰ »

ਸਮਾਜ ਸੇਵਕ ਸੱਲ੍ਹ ਨੇ ਰਾਮਾਇਣ ਪ੍ਰਸਾਰਣ ਦਾ ਕੀਤਾ ਉਦਘਾਟਨ

ਬਸੀ ਪਠਾਣਾਂ, 25 ਅਕਤੂਬਰ (ਐਚ.ਐਸ. ਗੌਤਮ)-ਸਥਾਨਕ ਪੁਰਾਣੀ ਸਿਟੀ ਮੈਦਾਨ ਵਿਖੇ ਸ੍ਰੀ ਰਾਮ ਨਾਟਕ ਐਾਡ ਸੋਸ਼ਲ ਕਲੱਬ ਬਸੀ ਪਠਾਣਾਂ ਵਲੋਂ ਦਿਖਾਏ ਜਾ ਰਹੇ ਰਾਮਾਇਣ ਪ੍ਰਸਾਰਣ ਦਾ ਉਦਘਾਟਨ ਮੁਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ ਸਮਾਜ ਸੇਵਕ ਤੇ ਨਗਰ ਕੌਾਸਲ ਦੇ ਸਾਬਕਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੀ ਮਹਿਮਾ ਦਾ ਗੁਣਗਾਨ ਕੀਤਾ

ਬਸੀ ਪਠਾਣਾਂ, 25 ਅਕਤੂਬਰ (ਮੌਦਗਿਲ, ਗੌਤਮ)-ਪੰਜਾਬ ਪ੍ਰਦੇਸ਼ ਵਾਲਮੀਕਿ ਸਭਾ ਦੀ ਸ਼ਾਖਾ ਬਸੀ ਪਠਾਣਾਂ ਵਲੋਂ ਮਨਾਏ ਜਾ ਰਹੇ ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਦੀ ਖ਼ੁਸ਼ੀ 'ਚ ਸ਼ਹਿਰ 'ਚ ਪ੍ਰਭਾਤ ਫੇਰੀ ਕੱਢੀ ਗਈ | ਸੰਸਥਾ ਦੇ ਪ੍ਰਧਾਨ ਰਾਜੀਵ ਕੁਮਾਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਦਿਵਿਆਂਗਾਂ ਨੂੰ ਵੋਟ ਬਣਵਾਉਣ ਦੀ ਕੀਤੀ ਅਪੀਲ

ਬਸੀ ਪਠਾਣਾਂ, 25 ਅਕਤੂਬਰ (ਰਵਿੰਦਰ ਮੌਦਗਿਲ)-ਕੰਫਡਰੇਸ਼ਨ ਫ਼ਾਰ ਚੈਲੇਂਜ ਦੇ ਪ੍ਰਧਾਨ ਮਨਮੋਹਨ ਜਰਗਰ ਦੀ ਅਗਵਾਈ ਹੇਠ ਸਵੀਪ ਕਮੇਟੀ ਦੀ ਮੀਟਿੰਗ ਫ਼ਤਿਹਪੁਰ ਅਰਾਈਆਂ ਸਥਿਤ ਸਕੂਲ 'ਚ ਹੋਈ | ਪ੍ਰਧਾਨ ਮਨਮੋਹਨ ਜਰਗਰ ਨੇ ਕਿਹਾ ਕਿ ਵੋਟ ਬਣਵਾਉਣ ਜਾਂ ਸੋਧ ਕਰਵਾਉਣ ਦੇ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਸ਼ਰਧਾ ਨਾਲ ਮਨਾਇਆ ਦੁਸਹਿਰੇ ਦਾ ਤਿਉਹਾਰ

ਬਸੀ ਪਠਾਣਾਂ, 25 ਅਕਤੂਬਰ (ਰਵਿੰਦਰ ਮੌਦਗਿਲ)-ਰਾਮ ਲੀਲ੍ਹਾ ਕਮੇਟੀ ਵਲੋਂ ਸ਼ਹਿਰ 'ਚ ਦਸਹਿਰਾ ਸ਼ਰਧਾ ਨਾਲ ਮਨਾਇਆ ਗਿਆ | ਸ੍ਰੀ ਰਾਮ ਨੇ ਰਾਵਣ ਤੇ ਕੁੰਭਕਰਨ ਦਾ ਅੰਤ ਕੀਤਾ ਅਤੇ ਬੁਰਾਈ ਸੜ ਕੇ ਸੁਆਹ ਹੋਈ ਤੇ ਧਰਮ ਦੀ ਜਿੱਤ ਹੋਈ | ਇਸ ਤੋਂ ਪਹਿਲਾਂ ਸਮਾਜ ਸੇਵਕ ਲਲਿਤ ਮੋਹਨ ...

ਪੂਰੀ ਖ਼ਬਰ »

ਪਨਗ੍ਰੇਨ ਦੇ ਨਿਰੀਖਕ 'ਤੇ ਕਿਸਾਨ ਕੰਪਨੀ ਦੇ ਕਾਰੋਬਾਰ 'ਚ ਰੁਕਾਵਟ ਪਾਉਣ ਦਾ ਲਗਾਇਆ ਦੋਸ਼

ਨੰਦਪੁਰ ਕਲੌੜ, 25 ਅਕਤੂਬਰ (ਜਰਨੈਲ ਸਿੰਘ ਧੁੰਦਾ)-ਫ਼ਤਹਿਗੜ੍ਹ ਸਾਹਿਬ ਵੈਜੀਟੇਬਲ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਮੁਖ-ਪ੍ਰਬੰਧਕ ਕਿਹਰ ਸਿੰਘ ਕੰਗ ਮਾਰਵਾ ਨੇ ਦੱਸਿਆ ਕਿ ਮਾਰਕੀਟ ਕਮੇਟੀ ਬਸੀ ਪਠਾਣਾਂ ਅਧੀਨ ਖ਼ਰੀਦ ਕੇਂਦਰ ਪਿੰਡ ਰਾਇਲੋਂ 'ਚ ਫੂਡ ਸਪਲਾਈ ਵਿਭਾਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX