ਤਾਜਾ ਖ਼ਬਰਾਂ


ਸਿੰਘੂ ਬਾਰਡਰ ਕਤਲ ਮਾਮਲੇ ਦੀ ਜਾਂਚ ਮੌਜੂਦਾ ਜੱਜ ਕੋਲੋਂ ਕਰਵਾਈ ਜਾਵੇ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਚੰਡੀਗੜ੍ਹ, 16 ਅਕਤੂਬਰ - ਸਿੰਘੂ ਬਾਰਡਰ 'ਤੇ ਹੋਏ ਕਤਲ ਮਾਮਲੇ ਵਿਚ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗ ਕੀਤੀ ਹੈ ਕਿ ਇਸ ਕੇਸ ਦੀ ਜਾਂਚ ਮੌਜੂਦਾ ਜੱਜ ਕੋਲੋਂ ਕਰਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਸਮਾਜ ਵਿਰੋਧੀ ਤੱਤਾਂ ਦੀ ਪਹਿਚਾਣ ਹੋਵੇ, ਜੋ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ...
ਕੇਰਲ 'ਚ ਭਾਰੀ ਮੀਂਹ ਕਾਰਨ 5 ਮੌਤਾਂ, ਕਈ ਲੋਕ ਲਾਪਤਾ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਕੇਰਲ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਤੇਜ ਬਾਰਸ਼ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਲਗਾਤਾਰ ਬਾਰਸ਼ ਕਾਰਨ ਕਈ ਜ਼ਿਲ੍ਹਿਆਂ ਵਿਚ ਹੜ ਆ ਗਿਆ ਹੈ। ਜਿਸ ਕਾਰਨ ਕੇਰਲ 'ਚ 5 ਲੋਕਾਂ ਦੀ ਮੌਤ ਹੋ ਗਈ ਹੈ ਤੇ ਕੋਟਾਇਅਮ 'ਚ ਜ਼ਮੀਨ ਖਿਸਕਣ ਕਾਰਨ ਵਾਪਰੀ ਘਟਨਾ 'ਚ 16 ਲੋਕ ਲਾਪਤਾ ਹੋ ਗਏ ਹਨ।
ਅੱਤਵਾਦੀਆਂ ਵਲੋਂ ਪੁਲਵਾਮਾ ਤੇ ਸ੍ਰੀਨਗਰ 'ਚ ਬਾਹਰੀ ਸੂਬਿਆਂ ਤੋਂ ਆਏ ਦੋ ਵਿਅਕਤੀ ਹਲਾਕ
. . .  1 day ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ 'ਚ ਹਿੰਸਾ ਦੀਆਂ ਵੱਧ ਰਹੀਆਂ ਵਾਰਦਾਤਾਂ ਚਿੰਤਾ ਦਾ ਕਾਰਨ ਬਣਦੀਆਂ ਜਾ ਰਹੀਆਂ ਹਨ। ਅੱਜ ਇਕ ਵਾਰ ਫਿਰ ਸ੍ਰੀਨਗਰ ਤੇ ਪੁਲਵਾਮਾ ਵਿਚ ਅੱਤਵਾਦੀਆਂ ਨੇ ਦੋ ਬਾਹਰਲੇ ਸੂਬਿਆਂ ਤੋਂ ਕੰਮ ਕਰਨ ਲਈ ਆਏ ਵਿਅਕਤੀਆਂ ਦੀਆਂ ਹੱਤਿਆਵਾਂ ਕਰ ਦਿੱਤੀਆਂ ਗਈਆਂ...
ਸਿੰਘੂ ਬਾਰਡਰ ਦੀ ਘਟਨਾ ਬੇਅਦਬੀ ਦੇ ਦੋਸ਼ੀਆਂ ਪ੍ਰਤੀ ਸਰਕਾਰ ਦੀ ਨਰਮੀ ਦਾ ਨਤੀਜਾ - ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
. . .  1 day ago
ਚੌਕ ਮਹਿਤਾ, 16 ਅਕਤੂਬਰ (ਧਰਮਿੰਦਰ ਸਿੰਘ ਭੰਮਰਾ) - ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੁੰਡਲੀ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਸੰਬੰਧੀ ਟਿੱਪਣੀ ਕਰਦਿਆਂ ਕਿਹਾ ਕਿ ਇਹ ਘਟਨਾ ਕੋਈ ਅਚਨਚੇਤ ਵਾਪਰੀ ਘਟਨਾ ਨਹੀਂ ਹੈ। ਇਹ ਸ੍ਰੀ ਗੁਰੂ...
ਲੁਧਿਆਣਾ 'ਚ ਵਪਾਰੀਆਂ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ
. . .  1 day ago
ਲੁਧਿਆਣਾ, 16 ਅਕਤੂਬਰ (ਕਵਿਤਾ ਖੁੱਲਰ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਵਪਾਰੀਆਂ ਦੇ ਨਾਲ ਮੀਟਿੰਗ ਕਰਨ ਲਈ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਬਿਪਨ ਕਾਕਾ ਸੂਦ, ਮਹੇਸ਼ਇੰਦਰ ਸਿੰਘ ਗਰੇਵਾਲ ਸਮੇਤ ਕਈ ਸੀਨੀਅਰ ਅਕਾਲੀ ਆਗੂ ਮੌਜੂਦ ਰਹੇ...
ਕਿਸਾਨ ਯੂਨੀਅਨ ਡਕੌਦਾ ਨੇ ਕੀਤਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦਾ ਵਿਰੋਧ
. . .  1 day ago
ਮੰਡੀ ਲਾਧੂਕਾ 16 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) -ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਅੱਜ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਪਿੰਡ ਰਾਣਾ ਪਹੁੰਚਣ...
ਤਾਲਿਬਾਨ ਦੀ ਮਾਨਤਾ ਦਾ ਮਾਮਲਾ ਚੱਲ ਰਿਹਾ ਹੈ ਪਰ ਇਹ ਉਹ ਰਾਜ ਹੈ ਜਿੱਥੇ ਘੱਟ ਗਿਣਤੀ ਸੁਰੱਖਿਅਤ ਨਹੀਂ - ਸੁਖਬੀਰ ਸਿੰਘ ਬਾਦਲ
. . .  1 day ago
ਨਵੀਂ ਦਿੱਲੀ,16 ਅਕਤੂਬਰ - ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਨੇ ਅਫ਼ਗਾਨਿਸਤਾਨ ਦੀ ਇਸਲਾਮਿਕ ਅਮੀਰਾਤ ਦੀ ਵਿਸ਼ੇਸ਼ ਇਕਾਈ ਦੇ ਭਾਰੀ ਹਥਿਆਰਬੰਦ ਅਧਿਕਾਰੀ ਜੋ ਜ਼ਬਰਦਸਤੀ ਕਾਬੁਲ ਦੇ ਗੁਰਦੁਆਰੇ ਵਿਚ...
ਕੇਰਲ 'ਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ, 12 ਲਾਪਤਾ
. . .  1 day ago
ਤਿਰੂਵਨੰਤਪੁਰਮ, 16 ਅਕਤੂਬਰ - ਕੇਰਲ ਵਿਚ ਭਾਰੀ ਮੀਂਹ ਦੇ ਚਲਦੇ ਇਕ ਦੀ ਮੌਤ ਦੀ ਖ਼ਬਰ ਦੇ ਨਾਲ - ਨਾਲ 12 ਲੋਕਾਂ ਦੇ ਲਾਪਤਾ ਹੋਣ ਦੀ ਜਾਣਕਾਰੀ ...
ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ
. . .  1 day ago
ਖਲਵਾੜਾ, 16 ਅਕਤੂਬਰ (ਮਨਦੀਪ ਸਿੰਘ ਸੰਧੂ) - ਰਾਣਾ ਗੁਰਜੀਤ ਸਿੰਘ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਿੰਡ ਭੋਗਪੁਰ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਅਤੇ...
ਜੇਕਰ ਮੋਦੀ ਸਰਕਾਰ ਨੇ ਬੀ.ਐੱਸ.ਐਫ. ਨੂੰ ਵੱਧ ਅਧਿਕਾਰ ਦਿੱਤੇ ਜਾਣ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਜੇਲ੍ਹ ਭਰੋ ਅੰਦੋਲਨ ਕੀਤਾ ਜਾ ਸਕਦਾ ਹੈ ਸ਼ੁਰੂ - ਬਿਕਰਮ ਸਿੰਘ ਮਜੀਠੀਆ
. . .  1 day ago
ਅੰਮ੍ਰਿਤਸਰ, 16 ਅਕਤੂਬਰ (ਜਸਵੰਤ ਸਿੰਘ ਜੱਸ) - ਕੇਂਦਰ ਦੀ ਮੋਦੀ ਸਰਕਾਰ ਵਲੋਂ ਬੀ.ਐੱਸ.ਐਫ. ਨੂੰ ਸਰਹੱਦੀ ਖੇਤਰ ਵਿਚ ਦਿੱਤੇ ਵਾਧੂ ਅਧਿਕਾਰਾਂ ਦੀ ਕਰੜੀ ਆਲੋਚਨਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ...
ਸਿੰਘੂ ਬਾਰਡਰ ਘਟਨਾ ਵਿਚ ਇਕ ਹੋਰ ਗ੍ਰਿਫ਼ਤਾਰੀ
. . .  1 day ago
ਜੰਡਿਆਲਾ ਗੁਰੂ, 16 ਅਕਤੂਬਰ ( ਪ੍ਰਮਿੰਦਰ ਸਿੰਘ ਜੋਸਨ ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਨਿਹੰਗ ਨਰੈਣ ਸਿੰਘ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਣਗੇ ਨਤਮਸਤਕ
. . .  1 day ago
ਪਠਾਨਕੋਟ, 16 ਅਕਤੂਬਰ ( ਸੰਧੂ ) - ਮੁੱਖ ਮੰਤਰੀ ਚਰਨਜੀਤ ਚੰਨੀ ਕੱਲ੍ਹ 17 ਅਕਤੂਬਰ ਦਿਨ ਐਤਵਾਰ ਨੂੰ ਪਠਾਨਕੋਟ ਨੇੜੇ ਪੈਂਦੇ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ...
ਸਿਪਾਹੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ) - ਪੁਲਿਸ ਲਾਈਨ ਮਾਨਸਾ ਵਿਖੇ ਤਾਇਨਾਤ ਸਿਪਾਹੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਹੈ। ਡੀ.ਐੱਸ.ਪੀ. (ਐੱਚ.) ਮਾਨਸਾ ਸੰਜੀਵ ਗੋਇਲ ਨੇ ਦੱਸਿਆ ਕਿ ਪਿੰਡ ਖਾਰਾ ਦੇ ਵਸਨੀਕ ਸਿਪਾਹੀ ਅਰਸ਼ਦੀਪ ਸਿੰਘ ਨੇ ਡਿਊਟੀ ਸਮੇਂ ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਪਾਸ ਹੋਏ ਤਿੰਨ ਮਤੇ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸੀ. ਡਬਲਯੂ. ਸੀ. ਦੀ ਮੀਟਿੰਗ ਤੋਂ ਬਾਅਦ ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਦਾ ਕਹਿਣਾ ਹੈ ਕਿ ਅਸੀਂ ਰਾਜਨੀਤਿਕ ਸਥਿਤੀ, ਮਹਿੰਗਾਈ ਅਤੇ ਗੰਭੀਰ ਖੇਤੀ ਸੰਕਟ ਅਤੇ ਭਾਰਤ ਦੇ ਕਿਸਾਨਾਂ 'ਤੇ ਸ਼ੈਤਾਨੀ ਹਮਲੇ...
ਕਾਂਗਰਸ ਪਾਰਟੀ ਇੱਕਜੁੱਟ - ਅੰਬਿਕਾ ਸੋਨੀ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਬਾਅਦ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਦਾ ਕਹਿਣਾ ਸੀ ਕਿ ਹਰ ਕਿਸੇ ਦੀ ਰਾਏ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਨਾ ਚਾਹੀਦਾ ...
ਮਨੀਸ਼ ਸਿਸੋਦੀਆ ਨੇ ਪੰਜਾਬ ਸਰਕਾਰ 'ਤੇ ਕੱਸਿਆ ਤਨਜ਼
. . .  1 day ago
ਜਲੰਧਰ, 16 ਅਕਤੂਬਰ - ਜਲੰਧਰ ਪਹੁੰਚੇ ਆਪ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਜੋ ਪੰਜ ਮਰਲਾ ਪਲਾਟ ਦੇਣ ਦੀ ਗੱਲ ਕਹੀ ਜਾ ਰਹੀ ਹੈ,ਉਸ ਵਿਚ ਜ਼ਮੀਨ ਕਿਸੇ ਨੂੰ ਨਹੀਂ ਦਿੱਤੀ ਜਾ ਰਹੀ ਸਿਰਫ਼ ...
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਾਲਮੀਕੀ ਤੀਰਥ ਵਿਖੇ ਹੋਏ ਨਤਮਸਤਕ
. . .  1 day ago
ਰਾਮ ਤੀਰਥ , 16 ਅਕਤੂਬਰ ( ਧਰਵਿੰਦਰ ਸਿੰਘ ਔਲਖ ) ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ। ਜਿੱਥੇ ਪਹੁੰਚਣ 'ਤੇ ਪ੍ਰਬੰਧਕਾਂ ਵਲੋਂ ਭਗਵਾਨ ....
ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਬੱਸ ਸਟੈਂਡ ਖਰੜ ਨੇੜੇ ਕੀਤਾ ਧਰਨਾ ਪ੍ਰਦਰਸ਼ਨ
. . .  1 day ago
ਖਰੜ,16 ਅਕਤੂਬਰ (ਗੁਰਮੁੱਖ ਸਿੰਘ ਮਾਨ) - ਪੰਜਾਬ ਭਰ ਦੇ ਕੋਰੋਨਾ ਵਲੰਟੀਅਰ ਵਲੋਂ ਰੋਸ ਪ੍ਰਦਰਸ਼ਨ ਕਰਦੇ ਹੋਏ ਖਰੜ ਚੰਡੀਗੜ੍ਹ ਹਾਈਵੇਅ 'ਤੇ ਬੱਸ ਸਟੈਂਡ ਖਰੜ ਨੇੜੇ ਧਰਨੇ-ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ...
ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ ਖ਼ਤਮ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਵੇਰ ਤੋਂ ਚੱਲ ਰਹੀ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਖ਼ਤਮ...
ਸਿੰਘੂ ਬਾਰਡਰ ਘਟਨਾ : ਕਿਸਾਨ ਆਗੂਆਂ ਨੇ ਸਾਰੀ ਘਟਨਾ ਤੋਂ ਹੱਥ ਧੋਤੇ - ਵਿਜੈ ਸਾਂਪਲਾ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ 'ਤੇ ਵਿਜੈ ਸਾਂਪਲਾ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਕਹਿਣਾ ਸੀ ਕਿ ਅੱਜ ਦਲਿਤ ਭਾਈਚਾਰੇ ਦੀਆਂ ਵੱਖ -ਵੱਖ ਸੰਸਥਾਵਾਂ ਮੈਨੂੰ...
ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ
. . .  1 day ago
ਓਠੀਆਂ 16 ਅਕਤੂਬਰ (ਗੁਰਵਿੰਦਰ ਸਿੰਘ ਛੀਨਾ) - ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਦੇ ਵੱਖ - ਵੱਖ ਪਿੰਡਾਂ ਦੇ ਕੱਚੇ ਰਸਤਿਆਂ ਨੂੰ ਪੱਕੇ ਕਰਨ ਦਾ ਉਦਘਾਟਨ ਕੀਤਾ ...
ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਆਮ ਆਦਮੀ ਪਾਰਟੀ 'ਚ ਸ਼ਾਮਿਲ
. . .  1 day ago
ਬੰਗਾ, 16 ਅਕਤੂਬਰ( ਜਸਬੀਰ ਸਿੰਘ ਨੂਰਪੁਰ ) - ਬੰਗਾ ਹਲਕੇ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਕੁਲਜੀਤ ਸਿੰਘ ਸਰਹਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ...
ਸੁਰੱਖਿਆ ਬਲਾਂ ਨੇ ਢੇਰ ਕੀਤੇ ਦੋ ਅੱਤਵਾਦੀ
. . .  1 day ago
ਸ੍ਰੀਨਗਰ, 16 ਅਕਤੂਬਰ - ਪੰਪੋਰ ਐਨਕਾਉਂਟਰ ਵਿਚ ਦੋ ਅੱਤਵਾਦੀ ਮਾਰੇ ਗਏ ਹਨ | ਹਥਿਆਰ ਅਤੇ ਗੋਲਾ ਬਾਰੂਦ ਸਮੇਤ ਅਪਮਾਨਜਨਕ ਸਮਗਰੀ ਬਰਾਮਦ ਕੀਤੀ...
ਸਿੰਘੂ ਬਾਰਡਰ ਘਟਨਾ - ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜਿਆ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜ਼ਿੰਮੇਵਾਰੀ ਲੈਣ ਵਾਲੇ ਨਿਹੰਗ ਸਰਵਜੀਤ ਸਿੰਘ ਨੂੰ ਅਦਾਲਤ ਨੇ ਸੱਤ ਦਿਨਾਂ ਦੀ ਪੁਲਿਸ ਹਿਰਾਸਤ 'ਚ...
ਸ਼ਿਵਰਾਜ ਸਿੰਘ ਚੌਹਾਨ ਦਾ ਰਾਹੁਲ ਗਾਂਧੀ 'ਤੇ ਤਨਜ਼
. . .  1 day ago
ਬੁਰਹਾਨਪੁਰ (ਮੱਧ ਪ੍ਰਦੇਸ਼), 16 ਅਕਤੂਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਾਂਗਰਸ ਪਾਰਟੀ 'ਤੇ ਤਨਜ਼ ਕੱਸਿਆ ਅਤੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਵਿਚ ਕੁਝ ਵੀ ਨਹੀਂ ਹਨ,ਪਰ ਮੁੱਖ ਮੰਤਰੀ ਨੂੰ ਹਟਾਉਣ ਦਾ ਫ਼ੈਸਲਾ ਕਰਦੇ ਹਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਰੂਪਨਗਰ

ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫ਼ੂਕ ਕੇ ਮਨਾਇਆ ਦੁਸਹਿਰਾ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਖੇਤੀ ਬਿੱਲਾਂ ਦੇ ਵਿਰੋਧ ਵਿਚ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨਾਂ, ਪੰਚਾਇਤਾਂ ਨੇ ਅੱਜ ਦੁਸਹਿਰੇ ਮੌਕੇ ਸੋਲਖੀਆਂ ਟੋਲ ਪਲਾਜ਼ੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਅਮਿੱਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦਾ ਆਦਮ ਕੱਦ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਿਸਾਨਾਂ ਨੇ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਿਚ ਜਮ ਕੇ ਨਾਅਰੇਬਾਜ਼ੀ ਕੀਤੀ | ਕਿਸਾਨ ਆਗੂਆਂ, ਬੀਬੀਆਂ ਅਤੇ ਬੱਚਿਆਂ ਨੇ ਵੀ ਮੋਦੀ ਸਰਕਾਰ ਦੀ ਹੈਾਕੜਬਾਜ਼ੀ ਅਤੇ ਧੱਕੇਸ਼ਾਹੀ ਦਾ ਵਿਰੋਧ ਕਰਦਿਆਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ਭਰਨ ਵਾਲੇ ਪੁਰਾਣੇ ਪੰਜਾਬ ਹੁਣ ਦੇ ਪੰਜਾਬ, ਹਰਿਆਣਾ ਦੇ ਕਿਸਾਨਾਂ ਤੋਂ ਮਤਲਬ ਕੱਢ ਕੇ ਉਨ੍ਹਾਂ ਦੇ ਟਿੱਡ 'ਤੇ ਲੱਤ ਮਾਰੀ ਜਾ ਰਹੀ ਹੈ | ਕਿਸਾਨ ਆਗੂਆਂ ਰੁਪਿੰਦਰ ਸਿੰਘ ਰੂਪਾ, ਗੁਰਨਾਮ ਸਿੰਘ ਜੱਸੜਾਂ, ਮੋਹਣ ਸਿੰਘ ਧਮਾਣਾ, ਨਰਿੰਦਰ ਸਿੰਘ ਮਾਵੀ, ਨਰਿੰਦਰ ਸਿੰਘ ਸ਼ੇਰਗਿੱਲ, ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਅੰਜੂ ਬਾਲਾ, ਗੁਰਦੇਵ ਸਿੰਘ ਬਾਗ਼ੀ, ਬਲਵਿੰਦਰ ਸਿੰਘ ਚੱਕਲਾਂ, ਬੀਬੀ ਦਲਜੀਤ ਕੌਰ, ਪ੍ਰਸ਼ੋਤਮ ਸਿੰਘ ਮਾਹਲਾਂ ਅਤੇ ਹੋਰਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਕਾਲਾ ਧੰਨ ਵਿਦੇਸ਼ਾਂ ਤੋਂ ਵਾਪਸ ਲਿਆਉਣ, 15-15 ਲੱਖ ਖਾਤਿਆਂ 'ਚ ਪਾਉਣ ਦੇ ਜੁਮਲਿਆਂ ਨਾਲ ਲੋਕਾਂ ਨੂੰ ਠਗਿਆ ਅਤੇ ਦੇਸ਼ ਵਿਚ ਫਿਰਕੂਵਾਦ ਪੈਦਾ ਕੀਤਾ, ਫੇਰ ਨੋਟਬੰਦੀ, ਜੀ.ਐਸ.ਟੀ. ਲਾਗੂ ਕਰਕੇ ਆਮ ਲੋਕਾਂ ਦਾ ਕਚੂਮਰ ਕੱਢਿਆ ਅਤੇ ਹੁਣ ਗੁਜਰਾਤ ਦੇ ਅਡਾਨੀਆਂ, ਅੰਬਾਨੀਆਂ ਨੂੰ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਾਬਜ਼ ਕਰਾਉਣ ਦੇ ਮਨੋਰਥ ਨਾਲ ਖੇਤੀ ਬਿਲ ਜ਼ਬਰਦਸਤੀ ਲਾਗੂ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਬਹੁਮਤ ਦੇ ਹੰਕਾਰ ਨਾਲ ਭਰੀ ਹੋਈ ਮੋਦੀ ਸਰਕਾਰ ਨੀਰਵ, ਮੋਦੀ, ਚੌਕਸੀ ਅਤੇ ਮਾਲਿਆ ਵਰਗਿਆਂ ਤੋਂ ਦੇਸ਼ ਦਾ ਅਰਬਾਂ ਰੁਪਈਆਂ ਨਹੀਂ ਵਸੂਲ ਸਕੀ ਬਲਕਿ ਕਿਸਾਨਾਂ ਨੂੰ ਨਪੀੜ ਰਹੀ ਹੈ | ਉਨ੍ਹਾਂ ਐਲਾਨ ਕੀਤਾ ਕਿ ਦੇਸ਼ ਦੀ ਆਜ਼ਾਦੀ ਲਈ 80 ਫ਼ੀਸਦੀ ਕੁਰਬਾਨੀਆਂ ਕਰਨ ਵਾਲੀ ਕੌਮ ਆਪਣੇ ਹੱਕਾਂ ਲਈ ਮਰ ਮਿਟਣਾ ਜਾਣਦੀ ਹੈ ਉਨ੍ਹਾਂ ਦੀ ਅਣਖ ਨੂੰ ਵੰਗਾਰਨ ਤੋਂ ਬਾਜ਼ ਆਉਣਾ ਚਾਹੀਦਾ ਹੈ | ਇਸ ਮੌਕੇ ਧਰਨੇ ਦੌਰਾਨ ਢਾਡੀ ਜਥਿਆਂ ਨੇ ਵਾਰਾਂ ਗਾਈਆਂ | ਪੁਲੀਸ ਨੇ ਫਾਇਰ ਬਿ੍ਗੇਡ ਸਮੇਤ ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ |
ਸ੍ਰੀ ਅਨੰਦਪੁਰ ਸਾਹਿਬ, (ਨਿੱਕੂਵਾਲ, ਕਰਨੈਲ ਸਿੰਘ)- ਇਥੋਂ ਦੇ ਇਤਿਹਾਸਿਕ ਚਰਨ ਗੰਗਾ ਸਟੇਡੀਅਮ ਵਿਖੇ ਦੁਸਹਿਰਾ ਸਮਾਗਮ ਮਨਾਇਆ ਗਿਆ ਜਿਸ ਵਿਚ ਭਾਜਪਾ ਦੇ ਸੂਬਾ ਸਕੱਤਰ ਅਰਵਿੰਦ ਮਿੱਤਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਸਾਨੂੰ ਬੁਰਾਈ 'ਤੇ ਅਛਾਈ ਦੀ ਜਿੱਤ ਦੇ ਪ੍ਰਤੀਕ ਦੁਸਹਿਰਾ ਤਿਉਹਾਰ ਤੋਂ ਸਬਕ ਲੈਣਾ ਚਾਹੀਦਾ ਹੈ ਤਾਂ ਕਿ ਅਜੋਕੇ ਪਦਾਰਥਵਾਦੀ ਦੌਰ ਵਿਚ ਅਸੀਂ ਨੈਤਿਕ ਕਦਰ ਕੀਮਤਾਂ ਦੇ ਧਾਰਨੀ ਬਣ ਸਕੀਏ | ਇਸ ਤੋਂ ਪਹਿਲਾ ਚੋਈ ਬਾਜ਼ਾਰ ਦੇ ਰਾਮ ਲੀਲਾ ਮੈਦਾਨ ਵਿਖੇ ਨੌਾ ਦਿਨ ਰਾਮ ਲੀਲ੍ਹਾ ਵੀ ਖੇਡੀ ਗਈ ਅਤੇ ਰਾਵਣ ਦੇ ਪੁਤਲੇ ਨੂੰ ਜਲਾਇਆ ਗਿਆ | ਇਸ ਮੌਕੇ ਮਹੰਤ ਲਛਮਣ ਦਾਸ, ਮੁਨੀਸ਼ ਕੇਅਰਪਾਲ, ਸੰਜੇ ਮਹਿਤਾ, ਅਜੇ ਰਾਣਾ, ਰਤਨ ਕੁਮਾਰ, ਸੇਠੀ ਮਹਿਤਾ, ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਗੋਪਾਲ ਗਾਂਧੀ, ਮੁਨੀਸ਼ ਕੌਸ਼ਲ, ਰਾਜੀਵ ਪੁਰੀ, ਰਜਨੀਸ਼ ਸ਼ਰਮਾ, ਮਨੋਜ ਗਾਂਧੀ, ਇੰਦਰਜੀਤ ਕੌਸ਼ਲ, ਰਾਮ ਗੋਪਾਲ ਸ਼ਰਮਾ, ਮਨੋਹਰ ਲਾਲ, ਨਰੇਸ਼ ਕੰਚਨ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |
ਢੇਰ/ ਸ੍ਰੀ ਅਨੰਦਪੁਰ ਸਾਹਿਬ, (ਕਾਲੀਆ, ਨਿੱਕੂਵਾਲ)-ਅੱਜ ਗੰਗੂਵਾਲ ਵਿਖੇ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਉਨ੍ਹਾਂ ਇਸ ਮੌਕੇ 'ਤੇ ਲੋਕਾਂ ਨੂੰ ਕਿਹਾ ਕਿ ਸਾਨੂੰ ਇਸ ਦਿਨ ਤੋਂ ਇਹ ਸਿੱਖਿਆ ਮਿਲਦੀ ਹੈ ਕਿ ਜਿੱਤ ਹਮੇਸ਼ਾ ਨੇਕੀ ਦੀ ਹੁੰਦੀ ਹੈ ਤੇ ਬੁਰਾਈ ਦਾ ਹਮੇਸ਼ਾ ਅੰਤ ਹੀ ਹੁੰਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਔਰਤ ਜਾਤੀ ਦਾ ਸਨਮਾਨ ਕਰਨਾ ਚਾਹੀਦਾ ਹੈ ਜੋ ਔਰਤ ਜਾਤੀ ਦਾ ਅਪਮਾਨ ਜਾਂ ਉਸ 'ਤੇ ਅੱਤਿਆਚਾਰ ਕਰੇਗਾ ਉਸ ਦਾ ਰਾਵਣ ਵਾਂਗ ਹੀ ਅੰਤ ਹੋਵੇਗਾ | ਉਨ੍ਹਾਂ ਕਲੱਬ ਨੂੰ 2 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਕੀਤਾ | ਇਸ ਮੌਕੇ ਪ੍ਰਸਿੱਧ ਲੋਕ ਗਾਇਕ ਹਰਮਿੰਦਰ ਨੂਰਪੁਰੀ ਵਲੋਂ ਖੱੁਲ੍ਹਾ ਅਖਾੜਾ ਲਗਾਇਆ ਗਿਆ | ਇਸ ਮੌਕੇ 'ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਮੇਸ਼ ਚੰਦ ਦਸਗਰਾਈਾ, ਪੀ.ਆਰ.ਟੀ.ਸੀ. ਦੇ ਡਾਇਰੈਕਟਰ ਕਮਲ ਜੋਸ਼ੀ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਬੰਸ ਲਾਲ ਮਹਿੰਦਲੀ, ਪ੍ਰੇਮ ਸਿੰਘ ਬਾਸੋਵਾਲ, ਪ੍ਰਧਾਨ ਲੱਕੀ ਕਪਿਲਾ, ਗੋਪਾਲ ਸ਼ਰਮਾ, ਪ੍ਰਧਾਨ ਲੱਕੀ ਕਪਿਲਾ, ਰਘੁਕੁਲ ਭੂਸ਼ਣ, ਰਾਮ ਕੁਮਾਰ ਸ਼ਰਮਾ, ਵੇਦ ਪ੍ਰਕਾਸ਼ ਸਕੱਤਰ, ਸਰਪੰਚ ਸੁੰਮਨ ਵਾਲਾ, ਸੁਰਜੀਤ ਸਿੰਘ ਮਹਿਰੋਲੀ ਆਦਿ ਹਾਜ਼ਰ ਸਨ |
ਸ੍ਰੀ ਅਨੰਦਪੁਰ ਸਾਹਿਬ, (ਨਿੱਕੂਵਾਲ/ ਕਰਨੈਲ ਸਿੰਘ)-ਸਥਾਨਕ ਪਸ਼ੂ ਮੰਡੀ ਲੋਧੀਪੁਰ ਵਿਖੇ ਬੁਰਾਈ ਤੇ ਅਛਾਈ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਰਾਵਣ ਦਾ ਪੁਤਲਾ ਫੂਕ ਕੇ ਮਨਾਇਆ ਗਿਆ, ਜਿਸ ਵਿਚ ਨੰਗਲ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਈਸ਼ਵਰ ਚੰਦਰ ਸਰਧਾਨਾ ਨੇ ਸ਼ਿਰਕਤ ਕੀਤੀ | ਉਨ੍ਹਾਂ ਭਗਵਾਨ ਰਾਮ ਦੇ ਜੀਵਨ ਤੋਂ ਸਮੁੱਚੀ ਮਾਨਵਤਾ ਨੂੰ ਸੇਧ ਲੈਣ ਦੀ ਅਪੀਲ ਕੀਤੀ | ਇਸ ਤੋਂ ਪਹਿਲਾ ਸਥਾਨਕ ਪੁੱਡਾ ਮਾਰਕੀਟ ਵਿਖੇ ਨੌਾ ਦਿਨ ਰਾਮ ਲੀਲ੍ਹਾ ਵੀ ਕੀਤੀ ਗਈ | ਇਸ ਮੌਕੇ ਡਾਕਟਰ ਅਰਚਨਾ ਸਰਧਾਨਾ, ਕਾਂਗਰਸ ਐੱਸ.ਸੀ. ਸੈੱਲ ਦੇ ਮੀਤ ਪ੍ਰਧਾਨ ਮੋਹਨ ਸਿੰਘ ਭਸੀਨ, ਸਨਾਤਨ ਧਰਮ ਸਭਾ ਦੇ ਪ੍ਰਧਾਨ ਹਰੀ ਓਮ ਸ਼ਰਮਾ, ਆਤਮਾ ਸਿੰਘ ਘੱਟੀਵਾਲ, ਰਾਮ ਲੀਲ੍ਹਾ ਕਮੇਟੀ ਦੇ ਪ੍ਰਧਾਨ ਰਾਮ ਪਰਾਸ਼ਰ, ਬਲਰਾਮ ਪਰਾਸ਼ਰ, ਕੇ.ਕੇ. ਬੇਦੀ, ਰਾਣਾ ਬਹਾਦਰ ਸਿੰਘ, ਓਮ ਪ੍ਰਕਾਸ਼ ਚਾਂਦ, ਰਾਮ ਕਿਸ਼ਨ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |

ਮੋਰਿੰਡਾ ਸ਼ਹਿਰ 'ਚ ਚੋਰ ਗਰੋਹ ਸਰਗਰਮ

ਮੋਰਿੰਡਾ, 25 ਅਕਤੂਬਰ (ਕੰਗ)-ਮੋਰਿੰਡਾ ਸ਼ਹਿਰ ਵਿਚ ਚੋਰਾਂ ਨੇ ਸਰਗਰਮੀ ਦਿਖਾਉਂਦਿਆਂ ਮੋਰਿੰਡਾ ਥਾਣੇ ਨਜ਼ਦੀਕ ਪੈਂਦੇ ਵਾਰਡ ਨੰਬਰ 3 ਦੀ ਫ਼ਤਿਹ ਨਗਰ ਕਲੋਨੀ ਇਕੋ ਰਾਤ ਤਿੰਨ ਚੋਰੀਆਂ ਕਰ ਲਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਪ੍ਰੀਤ ਸਿੰਘ, ਤੇਜਪ੍ਰੀਤ ਸਿੰਘ, ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਪਾਣੀ ਸਪਲਾਈ ਵਾਲੀ ਟੈਂਕੀ ਟੁੱਟਣ ਕਾਰਨ ਕਿਸਾਨ ਅਤੇ ਮੰਡੀ ਦੀ ਲੇਬਰ ਪ੍ਰੇਸ਼ਾਨ

ਪੁਰਖਾਲੀ, 25 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਬਾਥਰੂਮਾਂ ਉੱਪਰ ਲਗਾਈ ਪਾਣੀ ਸਪਲਾਈ ਵਾਲੀ ਟੈਂਕੀ ਟੁੱਟਣ ਕਾਰਨ ਮੰਡੀ 'ਚ ਫਸਲ ਲੈ ਕੇ ਆਉਣ ਵਾਲੇ ਕਿਸਾਨ ਅਤੇ ਮੰਡੀ 'ਚ ਕੰਮ ਕਰਨ ਵਾਲੀ ਲੇਬਰ ਖੂਬ ਪ੍ਰੇਸ਼ਾਨ ਹੋ ਰਹੀ ਹੈ ਪਰ ...

ਪੂਰੀ ਖ਼ਬਰ »

ਕਾਰ ਚਾਲਕ ਨੇ ਟਰੈਕਟਰ ਨੂੰ ਮਾਰੀ ਪਿੱਛੋਂ ਟੱਕਰ

ਮੋਰਿੰਡਾ, 25 ਅਕਤੂਬਰ (ਕੰਗ)-ਮੋਰਿੰਡਾ-ਚੁੰਨੀ ਚੌਕ ਨਜ਼ਦੀਕ ਬਾਈਪਾਸ 'ਤੇ ਇਕ ਕਾਰ ਚਾਲਕ ਵਲੋਂ ਟਰੈਕਟਰ ਨੂੰ ਪਿੱਛੋਂ ਟੱਕਰ ਮਾਰ ਦਿੱਤੀ ਗਈ, ਜਿਸ ਵਿਚ ਟਰੈਕਟਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਪਰ ਗ਼ਨੀਮਤ ਇਹ ਰਹੀ ਕਿ ਟਰੈਕਟਰ ਚਾਲਕ ਵਾਲ-ਵਾਲ ਬਚ ਗਿਆ | ਇਸ ਸਬੰਧੀ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਹਲਕੇ 'ਚ ਪ੍ਰਭਾਤ ਫੇਰੀਆਂ ਦੀ ਚੱਲ ਰਹੀ ਹੈ ਵੱਡੀ ਲਹਿਰ

ਸ੍ਰੀ ਅਨੰਦਪੁਰ ਸਾਹਿਬ, 25 ਅਕਤੂਬਰ (ਜੇ. ਐਸ. ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਦੇ ਉਪਰਾਲੇ ਨਾਲ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੇ ਸਮਰਪਿਤ ਆਰੰਭ ...

ਪੂਰੀ ਖ਼ਬਰ »

ਨੰਗਲ ਭਾਖੜਾ ਮੁੱਖ ਮਾਰਗ ਦੇ ਕਿਨਾਰਿਆਂ ਦੀ ਨੁਹਾਰ ਬਦਲਣ ਦਾ ਕੰਮ ਸ਼ੁਰੂ

ਨੰਗਲ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਸਦਕਾ ਵਾਰਡਾਂ ਦੀ ਨੁਹਾਰ ਤੇਜ਼ੀ ਨਾਲ ਬਦਲਣ ਲਈ ਵਿਕਾਸ ਕਾਰਜ ਸ਼ੁਰੂ ਹੋ ਚੁੱਕੇ ਹਨ | ਇਸੇ ਕੜੀ ਤਹਿਤ ਅੱਜ ਵਾਰਡ ਨੰਬਰ ਇੱਕ ਵਿਚ ਨੰਗਲ ਭਾਖੜਾ ਮੁੱਖ ਮਾਰਗ ਦੇ ...

ਪੂਰੀ ਖ਼ਬਰ »

ਧਰਨਾ ਦੇ ਰਹੇ ਕਿਸਾਨਾਂ ਨਾਲ ਕੇਕ ਕੱਟ ਕੇ ਜਨਮ ਦਿਨ ਮਨਾਇਆ

ਕੀਰਤਪੁਰ ਸਾਹਿਬ, 25 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਕੇਂਦਰ ਸਰਕਾਰ ਵਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਨੂੰਨ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਵਲੋਂ ਕੀਰਤਪੁਰ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਵਿਚਕਾਰ ਨੱਕੀਆ ਵਿਖੇ ਲੱਗੇ ...

ਪੂਰੀ ਖ਼ਬਰ »

ਨੰਗਲ 'ਚ ਖੁੱਲਿ੍ਹਆ ਐੱਲ.ਜੀ. ਬ੍ਰਾਂਡ ਦਾ ਸ਼ੋਅਰੂਮ

ਨੰਗਲ, 25 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਦੇ ਮੇਨ ਮਾਰਕਿਟ ਵਿਚ ਅੱਜ ਐਲ.ਜੀ. ਬ੍ਰਾਂਡ ਦਾ ਨਵਾਂ ਸ਼ੋਅਰੂਮ ਖੁੱਲਿ੍ਹਆ ਜੋ ਕਿ ਜ਼ਿਲ੍ਹਾ ਰੂਪਨਗਰ ਦੀ ਦੂਜਾ ਅਤੇ ਪੰਜਾਬ ਦਾ 103ਵਾਂ ਸ਼ੋਅਰੂਮ ਹੈ | ਸਰਦਾਰ ਸਟੋਰ ਦੇ ਮਾਲਕ ਬਚਨ ਸਿੰਘ ਭਾਟੀਆ ਵਲੋਂ ਖੋਲ੍ਹੇ ਉਕਤ ...

ਪੂਰੀ ਖ਼ਬਰ »

ਸੰਦੋਆ 'ਚ ਦੁਸਹਿਰੇ ਮੌਕੇ ਵਿਧਾਇਕ ਨੇ ਫੂਕਿਆ ਮੋਦੀ ਦਾ ਪੁਤਲਾ

ਨੂਰਪੁਰ ਬੇਦੀ, 25 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਇਕ ਪਾਸੇ ਪੂਰੇ ਦੇਸ਼ ਵਿਚ ਦੁਸ਼ਹਿਰੇ ਦੇ ਤਿਓਹਾਰ ਮੌਕੇ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾਡੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਅੱਜ ਦੇਸ਼ ਦੇ ਵੱਖ ਵੱਖ ਕੋਨਿਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ...

ਪੂਰੀ ਖ਼ਬਰ »

ਸ਼ਿਵਾਲਿਕ ਐਵੇਨਿਊ 'ਚ 10 ਲੱਖ ਦੀ ਲਾਗਤ ਨਾਲ ਗਲੀ ਬਣਾਉਣ ਦਾ ਕੰਮ ਸ਼ੁਰੂ

ਨੰਗਲ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮਾਣਯੋਗ ਵਿਧਾਇਕ ਅਤੇ ਸਪੀਕਰ ਵਿਧਾਨ ਸਭਾ ਪੰਜਾਬ, ਰਾਣਾ ਕੇ.ਪੀ. ਸਿੰਘ ਦੀਆਂ ਹਦਾਇਤਾਂ ਮੁਤਾਬਿਕ ਸਥਾਨਕ ਸ਼ਿਵਾਲਿਕ ਐਵੇਨਿਊ ਫੇਜ਼ 2 ਵਿਚ ਨਗਰ ਕੌਾਸਲ ਨੰਗਲ ਦੁਆਰਾ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਗਲੀ ਬਣਾਉਣ ਦੇ ਕਾਰਜ ਦਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 8 ਨਵੇਂ ਕੋਰੋਨਾ ਪਾਜ਼ੀਟਿਵ ਕੇਸ, 11 ਨੇ ਜਿੱਤੀ ਕਰੋਨਾ ਤੋਂ ਜੰਗ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲੇ ਵਿਚ ਅੱਜ ਤੱਕ ਕਰੋਨਾ ਤੋਂ ਪੀੜਤਾਂ ਦਾ ਅੰਕੜਾ 2424 ਹੋ ਗਿਆ ਹੈ | ਜਦੋਂ ਕਿ 875 ਰਿਪੋਰਟਾਂ ਆਉਣੀਆਂ ਬਾਕੀ ਹਨ | ਅੱਜ ਪ੍ਰਾਪਤ ਨਤੀਜਿਆਂ ਅਨੁਸਾਰ 8 ਜਣੇ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ, ਜਦੋਂਕਿ ਜ਼ਿਲੇ ਵਿਚ ...

ਪੂਰੀ ਖ਼ਬਰ »

ਮੋਹਣ ਸਿੰਘ ਮਹਿੰਮਦੀਪੁਰ ਬਣੇ ਫੈਡਰੇਸ਼ਨ (ਗਰੇਵਾਲ) ਦੇ ਕੌਮੀ ਮੀਤ ਪ੍ਰਧਾਨ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਦੇ ਜੱਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਹੋਈ ਮੀਟਿੰਗ ਤੋਂ ਬਾਅਦ ਫੈਡਰੇਸ਼ਨ ਦੀ ਸੀਨੀਅਰ ਲੀਡਰਸ਼ਿਪ ਕੌਮੀ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ...

ਪੂਰੀ ਖ਼ਬਰ »

ਮੋਹਣ ਸਿੰਘ ਮਹਿੰਮਦੀਪੁਰ ਬਣੇ ਫੈਡਰੇਸ਼ਨ (ਗਰੇਵਾਲ) ਦੇ ਕੌਮੀ ਮੀਤ ਪ੍ਰਧਾਨ

ਰੂਪਨਗਰ, 25 ਅਕਤੂਬਰ (ਸਤਨਾਮ ਸਿੰਘ ਸੱਤੀ)-ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਦੇ ਜੱਥੇਬੰਦਕ ਢਾਂਚੇ ਦੀ ਮਜ਼ਬੂਤੀ ਲਈ ਹੋਈ ਮੀਟਿੰਗ ਤੋਂ ਬਾਅਦ ਫੈਡਰੇਸ਼ਨ ਦੀ ਸੀਨੀਅਰ ਲੀਡਰਸ਼ਿਪ ਕੌਮੀ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪਾਸ ਕੀਤੇ ਕਾਨੂੰਨ ਨਾਲ ਕਿਸਾਨਾਂ ਨੂੰ ਟੇਢੇ ਢੰਗ ਨਾਲ ਠੱਗੀ ਵੱਜੀ-ਪ੍ਰੋ: ਚੰਦੂਮਾਜਰਾ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਕੇਂਦਰ ਸਰਕਾਰ ਵੱਲੋਂ ਖਤਮ ਕੀਤੇ ਜਾ ਰਹੇ ਸੂਬੇ ਦੇ ਅਧਿਕਾਰਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਨਵੰਬਰ ਦੇ ਪਹਿਲੇ ਹਫਤੇ ਕੌਮੀ ਪੱਧਰ 'ਤੇ ਖੇਤਰੀ ਪਾਰਟੀ ਦੇ ਕੌਮੀ ਆਗੂਆਂ ਦੀ ਮੀਟਿੰਗ ਸੱਦ ਕੇ ਫੈਡਰਲ ਢਾਂਚੇ ...

ਪੂਰੀ ਖ਼ਬਰ »

ਜੋੜ ਮੇਲੇ ਦੀ ਸੰਪੂਰਨਤਾ 'ਤੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨੇ ਸਜਾਇਆ ਮੁਹੱਲਾ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਤੋਂ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ...

ਪੂਰੀ ਖ਼ਬਰ »

ਜੋੜ ਮੇਲੇ ਦੀ ਸੰਪੂਰਨਤਾ 'ਤੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨੇ ਸਜਾਇਆ ਮੁਹੱਲਾ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਦਰਬਾਰ ਖ਼ਾਲਸਾ ਦੀ ਸੰਪੂਰਨਤਾ 'ਤੇ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਰਣਜੀਤਗੜ੍ਹ ਸਾਹਿਬ ਤੋਂ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ...

ਪੂਰੀ ਖ਼ਬਰ »

ਗੁ: ਯਾਦਗਾਰ ਸ਼ਹੀਦਾਂ ਸ੍ਰੀ ਹੇਮਕੁੰਟ ਲੰਗਰ ਅਸਥਾਨ ਵਿਖੇ ਕਰਵਾਇਆ ਗੁਰਮਤਿ ਸਮਾਗਮ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਗੁਰਦੁਆਰਾ ਯਾਦਗਾਰ ਸ਼ਹੀਦਾਂ, ਸ੍ਰੀ ਹੇਮਕੁੰਟ ਲੰਗਰ ਅਸਥਾਨ ਮਾਣੇਮਾਜਰਾ (ਸ੍ਰੀ ਚਮਕੌਰ ਸਾਹਿਬ) ਵਿਖੇ ਦੁਸ਼ਹਿਰੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਮਨੀਸ਼ ਰਾਣਾ ਬਣੇ ਕਰਨੀ ਸੈਨਾ ਨੰਗਲ ਦੇ ਪ੍ਰਧਾਨ

ਨੰਗਲ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਦੇਸ਼ ਦੀ ਸਭ ਤੋਂ ਵੱਡੀ ਰਾਜਪੂਤ ਸੰਗਠਨ ਸ੍ਰੀ ਕਰਨੀ ਸੈਨਾ ਵਲੋਂ ਨੰਗਲ ਦਾ 'ਸ਼ਹਿਰੀ ਪ੍ਰਧਾਨ' ਨਿੱਕੂ ਨੰਗਲ ਦੇ ਇੱਕ 29 ਸਾਲ ਦੇ ਨੌਜਵਾਨ ਮਨੀਸ਼ ਰਾਣਾ ਪੁੱਤਰ ਅਵਤਾਰ ਰਾਣਾ ਨੂੰ ਬਣਾਇਆ ਗਿਆ | ਜਿਸ ਨੰੂ ਲੈ ਕੇ ਇਲਾਕੇ ਵਿਚ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੋ ਘੰਟੇ ਆਉਣ ਕਾਰਨ ਕਿਸਾਨ ਪ੍ਰੇਸ਼ਾਨ

ਮੋਰਿੰਡਾ, 25 ਅਕਤੂਬਰ (ਕੰਗ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਬਿਜਲੀ ਦੇਣ ਦੇ ਵਾਅਦੇ ਤੋਂ ਉਲਟ ਸਰਕਾਰ ਵੱਲੋਂ ਕਿਸਾਨਾਂ ਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਕਾਰਨ ਕਿਸਾਨ ਕਾਫ਼ੀ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ ਕਿਸਾਨ ਵਿਰੋਧੀ ਬਿੱਲਾਂ ਦੇ ਵਿਰੋਧ 'ਚ ਇਕੱਤਰਤਾ

ਘਨੌਲੀ, 25 ਅਕਤੂਬਰ (ਜਸਵੀਰ ਸਿੰਘ ਸੈਣੀ)-ਘਨੌਲੀ ਦੇ ਕਾਂਗਰਸੀਆਂ ਘਨੌਲੀ ਦੇ ਪ੍ਰਧਾਨ ਅਮਨਦੀਪ ਸਿੰਘ ਲਾਲੀ ਦੀ ਅਗਵਾਈ 'ਚ ਦਸਮੇਸ਼ ਨਗਰ ਘਨੌਲੀ 'ਚ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਮੀਟਿੰਗ ਹੋਈ ਜਿੱਥੇ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਉੱਥੇ ਹੀ ...

ਪੂਰੀ ਖ਼ਬਰ »

ਬੇਲੀ 'ਚ ਕਰਵਾਇਆ ਭਗਵਤੀ ਜਾਗਰਣ

ਭਰਤਗੜ੍ਹ, 25 ਅਕਤੂਬਰ (ਜਸਬੀਰ ਸਿੰਘ ਬਾਵਾ)- ਬੇਲੀ 'ਚ ਸਥਾਨਕ ਜੈ ਮਾਤਾ ਨੈਣਾ ਦੇਵੀ ਜਾਗਰਣ ਕਮੇਟੀ ਦੇ ਸਮੂਹ ਨੁਮਾਇੰਦਿਆਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਤੀ ਜਾਗਰਣ ਕਰਵਾਇਆ | ਇਸ ਦੌਰਾਨ ਜਾਗਰਣ ਗਾਇਕ ਗੁਰਜੰਟ ਬਾਵਾ ਨੇ ਭੇਟਾਂ ਨਾਲ ਸੰਗਤ ਨੂੰ ਭਜਨ ...

ਪੂਰੀ ਖ਼ਬਰ »

ਬੇਲੀ 'ਚ ਕਰਵਾਇਆ ਭਗਵਤੀ ਜਾਗਰਣ

ਭਰਤਗੜ੍ਹ, 25 ਅਕਤੂਬਰ (ਜਸਬੀਰ ਸਿੰਘ ਬਾਵਾ)- ਬੇਲੀ 'ਚ ਸਥਾਨਕ ਜੈ ਮਾਤਾ ਨੈਣਾ ਦੇਵੀ ਜਾਗਰਣ ਕਮੇਟੀ ਦੇ ਸਮੂਹ ਨੁਮਾਇੰਦਿਆਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਤੀ ਜਾਗਰਣ ਕਰਵਾਇਆ | ਇਸ ਦੌਰਾਨ ਜਾਗਰਣ ਗਾਇਕ ਗੁਰਜੰਟ ਬਾਵਾ ਨੇ ਭੇਟਾਂ ਨਾਲ ਸੰਗਤ ਨੂੰ ਭਜਨ ...

ਪੂਰੀ ਖ਼ਬਰ »

ਫੈਡਰੇਸ਼ਨ (ਬਜਰੂੜ) ਨੇ ਕਰਨੈਲ ਸਿੰਘ ਨੂੰ ਸਰਕਲ ਸ੍ਰੀ ਅਨੰਦਪੁਰ ਸਾਹਿਬ ਦਾ ਪ੍ਰਧਾਨ ਲਗਾਇਆ

ਕੀਰਤਪੁਰ ਸਾਹਿਬ, 25 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਪਿਛਲੇ ਦਿਨੀਂ ਹੋਂਦ ਵਿਚ ਆਈ ਸਿੱਖ ਸਟੂਡੈਂਟ ਫੈਡਰੇਸ਼ਨ (ਬਜਰੂੜ) ਵਲੋਂ ਇੱਕ ਮੀਟਿੰਗ ਕੀਰਤਪੁਰ ਸਾਹਿਬ ਵਿਖੇ ਕੀਤੀ ਗਈ | ਇਸ ਦੌਰਾਨ ਇਕਾਈ ਦਾ ਵਿਸਥਾਰ ਕਰਦਿਆਂ ਕਰਨੈਲ ਸਿੰਘ ਲੋਧੀਪੁਰ ਨੂੰ ਸਰਕਲ ...

ਪੂਰੀ ਖ਼ਬਰ »

ਘਨੌਲੀ ਵਾਸੀ ਸਮਿ੍ਤੀ ਸ਼ਰਮਾ ਹੈਂਡਬਾਲ ਦੀ ਜ਼ਿਲ੍ਹਾ ਕੋਚ ਨਿਯੁਕਤ

ਪਤਵੰਤੇ ਸੱਜਣਾਂ ਵਲੋਂ ਸਮਿ੍ਤੀ ਸ਼ਰਮਾ ਨੂੰ ਸਨਮਾਨਿਤ ਘਨੌਲੀ 25 ਅਕਤੂਬਰ (ਜਸਵੀਰ ਸਿੰਘ ਸੈਣੀ)-ਘਨੌਲੀ ਵਾਸੀ ਹੈਂਡਬਾਲ ਗੋਲਡ ਮੈਡਲਿਸਟ ਦੀ ਖਿਡਾਰਨ ਸਮਿ੍ਤੀ ਸ਼ਰਮਾ ਪੁੱਤਰੀ ਰਾਮ ਸਹਾਏ ਸ਼ਰਮਾ ਹੈਂਡਬਾਲ ਦੀ ਜ਼ਿਲ੍ਹਾ ਕੋਚ ਵਜੋਂ ਨਿਯੁਕਤ ਹੋਏ ਹਨ ਅਤੇ ਹੁਣ ...

ਪੂਰੀ ਖ਼ਬਰ »

ਕਾਂਗੜਾ ਗਰਾਊਾਡ 'ਚ ਰਾਮਲੀਲ੍ਹਾ ਸਟੇਜ 'ਤੇ ਪਾਇਆ ਪਾਠ ਦਾ ਭੋਗ

ਨੰਗਲ, 25 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਕਾਂਗੜਾ ਗਰਾਂਊਾਡ ਵਿਖੇ ਰਾਮਲੀਲ੍ਹਾ ਸਟੇਜ਼ 'ਤੇ ਅੱਜ ਸ੍ਰੀ ਕਿ੍ਸ਼ਣਾ ਡ੍ਰਾਮਾਟਿਕ ਕਲੱਬ ਦੇ ਪ੍ਰਧਾਨ ਸੁਰਿੰਦਰ ਪੰਮਾ ਦੀ ਮੌਜੂਦਗੀ ਵਿਚ ਰਾਮਾਇਣ ਦੇ ਪਾਠ ਦਾ ਭੋਗ ਪਾਇਆ ਗਿਆ | ਪਾਠ ਦੇ ਭੋਗ ਤੋਂ ਬਾਅਦ ਸਥਾਨਕ ਲੋਕਾਂ ਨੂੰ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਮੋਰਿੰਡਾ, 25 ਅਕਤੂਬਰ (ਕੰਗ)-ਮੋਰਿੰਡਾ ਵਿਖੇ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ਼ਹਿਰ ਦੇ ਬਾਜ਼ਾਰਾਂ ਵਿਚ ਬੜੀ ਰੌਣਕ ਲੱਗੀ ਹੋਈ ਸੀ, ਇਲਾਕਾ ਤੇ ਸ਼ਹਿਰ ਵਾਸੀਆਂ ਵਿਚ ਦੁਸਹਿਰੇ ਦੇ ਤਿਉਹਾਰ ਨੂੰ ਲੈ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਦੁਸਹਿਰੇ ਮੌਕੇ ਸ੍ਰੀ ਚਮਕੌਰ ਸਾਹਿਬ ਹੋਏ ਨਤਮਸਤਕ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਬਾਅਦ ਦੁਪਹਿਰ ਇਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਤੇ ਉਨ੍ਹਾਂ ਦੁਸ਼ਹਿਰੇ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਦੁਸਹਿਰਾ ਉਤਸਵ 'ਤੇ ਜਬਰ ਜਨਾਹ ਕਰਨ ਵਾਲੇ ਦਰਿੰਦਿਆਂ ਦਾ ਪੁਤਲਾ ਫੂਕਿਆ

ਸੰਤੋਖਗੜ੍ਹ, 25 ਅਕਤੂਬਰ (ਮਲਕੀਅਤ ਸਿੰਘ)-ਅੱਜ ਸਥਾਨਕ ਨੰਗਲ ਸੰਤੋਖਗੜ੍ਹ (ਊਨਾ) ਵਿਖੇ ਜਨਹਿਤ ਮੋਰਚਾ ਸੰਤੋਖਗੜ੍ਹ ਦੇ ਚੇਅਰਮੈਨ ਡਾ. ਗੁਲਸ਼ਨ ਸ਼ਰਮਾ ਅਤੇ ਮੋਰਚਾ ਪ੍ਰਧਾਨ ਸੁਦਰਸ਼ਨ ਚੱਬਾ ਦੀ ਅਗਵਾਈ ਵਿਚ ਸੰਤੋਖਗੜ੍ਹ ਦੇ ਰਾਮ-ਲੀਲ੍ਹਾ ਗਰਾਊਾਡ ਵਿਖੇ ਜਬਰ ਜਨਾਹ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਖ਼ਾਲਸਾ ਦਰਬਾਰ (ਦੁਸਹਿਰਾ) ਸਮਾਗਮ ਸ਼ਰਧਾ ਪੂਰਵਕ ਮਨਾਇਆ

ਸ੍ਰੀ ਚਮਕੌਰ ਸਾਹਿਬ, 25 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਵਿਖੇ ਖ਼ਾਲਸਾ ਦਰਬਾਰ (ਦੁਸਹਿਰਾ) ਦਾ ਜੋੜ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਜਾਏ ਨਗਰ ਕੀਰਤਨ ਨਾਲ ਅਮਨ ਅਮਾਨ ਨਾਲ ਸਮਾਪਤ ਹੋ ਗਿਆ | ਇਸ ਤੋਂ ਪਹਿਲਾਂ ਇੱਥੋਂ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX