ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552

ਖੇਡ ਸੰਸਾਰ

ਰਿਤੂਰਾਜ ਦੀ ਸ਼ਾਨਦਾਰ ਪਾਰੀ ਸਦਕਾ ਜਿੱਤੀ ਚੇਨਈ

ਬੈਂਗਲੌਰ ਨੂੰ 8 ਵਿਕਟਾਂ ਨਾਲ ਹਰਾਇਆ

ਦੁਬਈ, 25 ਅਕਤੂਬਰ (ਏਜੰਸੀ)- ਇਥੇ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ 'ਚ ਖੇਡੇ ਗਏ ਆਈ.ਪੀ.ਐਲ. ਦੇ 44ਵੇਂ ਮੈਚ 'ਚ ਚੇਨਈ ਸੁਪਰ ਕਿੰਗਜ਼ ਨੇ ਰੋਇਲ ਚੈਲੇਂਜਰਸ ਬੈਂਗਲੌਰ ਨੂੰ 8 ਵਿਕਟਾਂ ਨਾਲ ਹਰਾ ਦਿੱਤਾ | ਖਿਤਾਬ ਦੀ ਦੌੜ ਤੋਂ ਕਰੀਬ ਬਾਹਰ ਹੋ ਚੁੱਕੀ ਚੇਨਈ ਲਈ ਬੱਲੇਬਾਜ਼ ਰਿਤੂਰਾਜ ਗਾਇਕਵਾੜ ਨੇ ਜੋਸ਼ ਤੇ ਜਜ਼ਬਾ ਦੋਵੇਂ ਵਿਖਾਏ, ਜਿਸ ਸਦਕਾ ਟੀਮ ਨੇ ਜਿੱਤ ਹਾਸਿਲ ਕੀਤੀ | ਇਸ ਤੋਂ ਪਹਿਲਾਂ ਕਪਤਾਨ ਵਿਰਾਟ ਕੋਹਲੀ ਦੀ ਟੀਮ ਬੈਂਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਲਿਆ | ਬੱਲੇਬਾਜ਼ੀ ਕਰਦਿਆਂ ਬੈਂਗਲੌਰ ਨੇ ਕਪਤਾਨ ਮਹਿੰਦਰ ਸਿੰਘ ਧੋਨੀ ਦੀ ਚੇਨਈ ਨੂੰ 20 ਓਵਰਾਂ 'ਚ 146 ਦੌੜਾਂ ਦਾ ਟੀਚਾ ਦਿੱਤਾ | ਬੈਂਗਲੌਰ ਵਲੋਂ ਮੈਦਾਨ 'ਤੇ ਉੱਤਰੇ ਕਪਤਾਨ ਕੋਹਲੀ ਨੇ 43 ਗੇਂਦਾਂ 'ਤੇ 1 ਚੌਕਾ ਤੇ 1 ਛੱਕੇ ਦੀ ਮਦਦ ਨਾਲ 50 ਦੌੜਾਂ ਬਣਾਈਆਂ | ਉਹ ਸੈਮ ਕੁਰਨ ਦੀ ਗੇਂਦ 'ਤੇ ਪਲੇਸਿਸ ਹੱਥੋਂ ਆਊਟ ਹੋ ਗਏ | ਇਸ ਤੋਂ ਬਾਅਦ ਡਿਵੀਲੀਅਰਸ 36 ਗੇਂਦਾਂ 'ਤੇ 39 ਦੌੜਾਂ ਬਣਾ ਕੇ ਚਾਹਰ ਦੀ ਗੇਂਦ 'ਤੇ ਪਲੇਸਿਸ ਹੱਥੋਂ ਆਊਟ ਹੋ ਗਏ | ਦੇਵਦੱਤ ਪਡੀਕੱਲ 22 ਦੌੜਾਂ ਬਣਾ ਕੇ ਸੈਨਟਰ ਦੀ ਗੇਂਦ 'ਤੇ ਗਾਇਕਵਾੜ ਹੱਥੋਂ ਅਤੇ ਫਿੰਚ 15 ਦੌੜਾਂ ਬਣਾ ਕੇ ਕੁਰਨ ਦੀ ਗੇਂਦ 'ਤੇ ਗਾਇਕਵਾੜ ਹੱਥੋਂ ਆਊਟ ਹੋ ਗਏ | ਹੋਰ ਖਿਡਾਰੀ ਖਾਸ ਪ੍ਰਦਰਸ਼ਨ ਨਹੀਂ ਕਰ ਸਕੇ | ਟੀਮ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 145 ਦੌੜਾਂ ਬਣਾਈਆਂ | ਚੇਨਈ ਵਲੋਂ ਗੇਂਦਬਾਜ਼ ਸੈਮ ਕੁਰਨ ਨੇ 3, ਚਾਹਰ ਨੇ 2 ਅਤੇ ਸੈਨਟਰ ਨੇ 1 ਵਿਕਟ ਹਾਸਿਲ ਕੀਤੀ |
ਟੀਚੇ ਦਾ ਪਿੱਛਾ ਕਰਨ ਉੱਤਰੀ ਚੇਨਈ ਟੀਮ ਨੇ 18.4 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 150 ਦੌੜਾਂ ਬਣਾਈਆਂ ਅਤੇ 8 ਵਿਕਟਾਂ ਨਾਲ ਬੈਂਗਲੌਰ 'ਤੇ ਜਿੱਤ ਹਾਸਿਲ ਕੀਤੀ | ਟੀਮ ਵਲੋਂ ਮੈਦਾਨ 'ਤੇ ਉੱਤਰੇ ਰਿਤੂਰਾਜ ਗਾਇਕਵਾੜ ਨੇ 51 ਗੇਂਦਾਂ 'ਤੇ 4 ਚੌਕੇ ਤੇ 3 ਛੱਕਿਆਂ ਦੀ ਮਦਦ ਨਾਲ 65 ਦੌੜਾਂ ਦੀ ਅਜੇਤੂ ਪਾਰੀ ਖੇਡੀ | ਇਸ ਤੋਂ ਬਾਅਦ ਅੰਬਾਤੀ ਰਾਇਡੂ ਨੇ 27 ਗੇਂਦਾਂ 'ਤੇ 3 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 39 ਦੌੜਾਂ ਬਣਾਈਆਂ | ਉਹ ਚਾਹਲ ਹੱਥੋਂ ਬੋਲਡ ਹੋ ਗਏ | ਫਾਫ ਡੂ ਪਲੇਸਿਸ ਨੇ 13 ਗੇਂਦਾਂ 'ਤੇ 2 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 25 ਦੌੜਾਂ ਬਣਾਈਆਂ | ਉਹ ਮੌਰਿਸ ਦੀ ਗੇਂਦ 'ਤੇ ਸਿਰਾਜ ਹੱਥੋਂ ਆਊਟ ਹੋ ਗਏ | ਕਪਤਾਨ ਧੋਨੀ ਨੇ 19 ਦੌੜਾਂ ਦੀ ਅਜੇਤੂ ਪਾਰੀ ਖੇਡੀ | ਬੈਂਗਲੌਰ ਵਲੋਂ ਗੇਂਦਬਾਜ਼ ਮੌਰਿਸ ਤੇ ਚਾਹਲ ਨੇ 1-1 ਵਿਕਟ ਹਾਸਿਲ ਕੀਤੀ |

ਬਾਬਾ ਬੁੱਢਾ ਸਾਹਿਬ ਸਪੋਰਟਸ ਕਲੱਬ ਕੱਥੂਨੰਗਲ ਵਲੋਂ ਕਬੱਡੀ ਦਾ ਮਹਾਂਕੁੰਭ

ਕੱਥੂਨੰਗਲ, 25 ਅਕਤੂਬਰ (ਦਲਵਿੰਦਰ ਸਿੰਘ ਰੰਧਾਵਾ)-ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਅਤੇ ਬਾਬਾ ਬੁੱਢਾ ਸਾਹਿਬ ਸਪੋਰਟਸ ਕਲੱਬ ਕੱਥੂਨੰਗਲ ਵਲੋਂ ਛੇਵਾਂ ਕਬੱਡੀ ਕੱਪ ਕਰਵਾਇਆ ਗਿਆ, ਜਿਸ ਵਿਚ 6 ਟੀਮਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਅੱਜ ਪੰਜਾਬ ਤੇ ਕੋਲਕਾਤਾ ਹੋਣਗੇ ਆਹਮੋ-ਸਾਹਮਣੇ

ਸ਼ਾਰਜਾਹ, 25 ਅਕਤੂਬਰ (ਏਜੰਸੀ)- ਲਗਾਤਾਰ 4 ਜਿੱਤਾਂ ਨਾਲ ਆਈ.ਪੀ.ਐਲ. ਪਲੇਆਫ 'ਚ ਥਾਂ ਬਣਾਉਣ ਲਈ ਮਜ਼ਬੂਤ ਦਾਅਵੇਦਾਰ ਵਜੋਂ ਉਭਰੀ ਕਿੰਗਜ਼ ਇਲੈਵਨ ਪੰਜਾਬ ਦੀ ਟੀਮ ਸੋਮਵਾਰ ਨੂੰ ਇਥੇ ਕੋਲਕਾਤਾ ਨਾਈਟ ਰਾਈਡਰਸ ਦੇ ਖਿਲਾਫ ਆਪਣਾ ਕ੍ਰਿਸ਼ਮਈ ਪ੍ਰਦਰਸ਼ਨ ਜਾਰੀ ਰੱਖਣ ਦੀ ...

ਪੂਰੀ ਖ਼ਬਰ »

ਬੇਨ ਸਟੋਕਸ ਦੇ ਜ਼ਬਰਦਸਤ ਸੈਂਕੜੇ ਨਾਲ ਜਿੱਤਿਆ ਰਾਜਸਥਾਨ

ਅਬੂ ਧਾਬੀ, 25 ਅਕਤੂਬਰ (ਏਜੰਸੀ)- ਸ਼ੇਖ ਜ਼ਾਇਦ ਸਟੇਡੀਅਮ ਅਬੂ ਧਾਬੀ ਵਿਖੇ ਖੇਡੇ ਗਏ ਆਈ.ਪੀ.ਐਲ. ਦੇ 45ਵੇਂ ਮੈਚ 'ਚ ਰਾਜਸਥਾਨ ਰਾਇਲਸ ਨੇ ਮੁੰਬਈ ਇੰਡੀਅਨਜ਼ ਨੂੰ 8 ਵਿਕਟਾਂ ਨਾਲ ਹਰਾ ਦਿੱਤਾ | ਬੇਨ ਸਟੋਕਸ ਦੀ ਧਮਾਕੇਦਾਰ ਬੱਲੇਬਾਜ਼ੀ ਸਾਹਮਣੇ ਮੁੰਬਈ ਦੇ ਖਿਡਾਰੀ ਟਿਕ ਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX