ਤਾਜਾ ਖ਼ਬਰਾਂ


ਲੁਧਿਆਣਾ ਤੋਂ ਅਗਵਾ ਹੋਏ ਬੱਚੇ ਨਾਲ ਸਬੰਧਤ ਕਾਰ ਕੋਟ ਈਸੇ ਖਾਂ ਨੇੜਿਓਂ ਬਰਾਮਦ
. . .  1 day ago
ਕੋਟ ਈਸੇ ਖਾਂ, 1 ਦਸੰਬਰ (ਗੁਰਮੀਤ ਸਿੰਘ ਖਾਲਸਾ)- ਅੱਜ ਦੁਪਹਿਰ ਮੌਕੇ ਲੁਧਿਆਣਾ ਦੇ ਪੱਖੋਵਾਲ ਰੋਡ 'ਤੇ ਸਥਿਤ ਸ਼ਹੀਦ ਭਗਤ ਸਿੰਘ ਨਗਰ ਤੋਂ ਅਗਵਾ ਹੋਏ ਹੋਟਲ ਮਾਲਕ ਦਾ ਢਾਈ ਸਾਲਾ ਬੱਚਾ ਵਿਨਬਰ ਗੁਪਤਾ ...
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਪੁੱਜੇ ਮੁੰਬਈ
. . .  1 day ago
ਮੁੰਬਈ ,1 ਦਸੰਬਰ - ਅਭਿਨੇਤਾ ਅਕਸ਼ੈ ਕੁਮਾਰ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਮੁੰਬਈ ਬੁਲਾਇਆ । ਯੂਪੀ ਦੇ ਮੁੱਖ ਮੰਤਰੀ ਭਲਕੇ ਬੰਬੇ ਸਟਾਕ ਐਕਸਚੇਂਜ ਵਿਖੇ 200 ਕਰੋੜ ਦੇ ਪ੍ਰੋਜੈਕਟ ਦਾ ਉਦਘਾਟਨ ...
ਚੌਧਰੀ ਦੇਵੀ ਲਾਲ ਦੇ ਦੋਵੇਂ ਪੜਪੋਤਰੇ ਕਰਨ ਅਤੇ ਅਰਜਨ ਦਾ ਵਿਆਹ
. . .  1 day ago
ਡੱਬਵਾਲੀ, 1 ਦਸੰਬਰ (ਇਕਬਾਲ ਸਿੰਘ ਸ਼ਾਂਤ)-ਧਰਮ ਅਤੇ ਖਿੱਤੇ ਦੇ ਵਖਰੇਵੇਂ ਬਾਵਜੂਦ ਜੱਟ ਸਿੱਖ ਅਤੇ ਜਾਟ ਭਾਈਚਾਰੇ ਦੀਆਂ ਸਮਾਜਿਕ ਗੂੜੀਆਂ ਤੰਦਾਂ ਦੇ ਸੁਮੇਲ ਚੋਟੀ ਦੇ ਕਿਸਾਨ ਆਗੂ ਸਵਰਗੀ ...
72 ਸਾਲਾਂ ਵਿਅਕਤੀ ਦੀ ਕਰੋਨਾ ਨਾਲ ਮੌਤ
. . .  1 day ago
ਤਪਾ ਮੰਡੀ,1 ਦਸੰਬਰ (ਪ੍ਰਵੀਨ ਗਰਗ)- ਪੂਰੇ ਦੇਸ਼ 'ਚ ਜਿਥੇ ਕਰੋਨਾ ਮਹਾਂਮਾਰੀ ਦੇ ਕਹਿਰ ਨੂੰ ਠੱਲ੍ਹ ਪੈਣੀ ਸ਼ੁਰੂ ਹੋ ਚੁੱਕੀ ਸੀ,ਉਥੇ ਹੁਣ ਦੁਬਾਰਾ ਕਰੋਨਾ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ,ਜਿਸ ਦੀ ਤਾਜ਼ਾ ਮਿਸਾਲ ਉਸ ਵੇਲੇ ਦੇਖਣ ਨੂੰ ...
ਅਸੀਂ ਕਿਸਾਨਾਂ ਨੂੰ ਪ੍ਰਦਰਸ਼ਨ ਨੂੰ ਰੋਕਣ ਦੀ ਅਪੀਲ ਕਰਦੇ ਹਾਂ: ਖੇਤੀਬਾੜੀ ਮੰਤਰੀ ਤੋਮਰ
. . .  1 day ago
ਨਵੀਂ ਦਿੱਲੀ, 1 ਦਸੰਬਰ -ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਪ੍ਰਦਰਸ਼ਨ ਨੂੰ ਰੋਕਣ ਅਤੇ ਸਾਡੇ ਨਾਲ ਗੱਲ ਕਰਨ। ਹਾਲਾਂਕਿ, ਇਹ ਫੈਸਲਾ ਕਿਸਾਨ ਸੰਗਠਨਾਂ ...
ਫਗਵਾੜਾ 'ਚ ਇਕ ਮਹਿਲਾ ਨੇ 3 ਬੱਚਿਆਂ ਸਮੇਤ ਨਿਗਲ਼ਿਆ ਜ਼ਹਿਰ
. . .  1 day ago
ਫਗਵਾੜਾ , 1 ਦਸੰਬਰ - ਫਗਵਾੜਾ 'ਚ ਇਕ ਮਹਿਲਾ ਨੇ 3 ਬੱਚਿਆਂ ਸਮੇਤ ਨਿਗਲ਼ਿਆ ਹੈ । ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਫਗਵਾੜਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਹੈ । ਇਕ ਬੱਚੀ ਦੀ ਮੌਤ ਹੋ ਗਈ ...
ਕਿਸਾਨਾਂ ਤੇ ਸਰਕਾਰ ਵਿਚਕਾਰ ਬਾਕੀ ਦੀ ਗੱਲਬਾਤ ਹੋਵੇਗੀ 3 ਦਸੰਬਰ ਨੂੰ
. . .  1 day ago
ਕਿਸਾਨਾਂ ਤੇ ਸਰਕਾਰ ਵਿਚਕਾਰ ਮੀਟਿੰਗ ਖਤਮ -ਬੇਸਿੱਟਾ ਰਹੀ ਮੀਟਿੰਗ ,ਧਰਨਾ ਜਾਰੀ ਰਹੇਗਾ
. . .  1 day ago
ਲੁਧਿਆਣਾ ਵਿਚ ਹੋਟਲ ਮਾਲਕ ਦਾ ਬੱਚਾ ਅਗਵਾ
. . .  1 day ago
ਲੁਧਿਆਣਾ, 1ਦਸੰਬਰ {ਪਰਮਿੰਦਰ ਸਿੰਘ ਆਹੂਜਾ}- ਸਥਾਨਕ ਸ਼ਹੀਦ ਭਗਤ ਸਿੰਘ ਨਗਰ ਵਿਚ ਰਹਿੰਦੇ ਇਕ ਹੋਟਲ ਮਾਲਕ ਦੇ ਬੱਚੇ ਨੂੰ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ...
ਹਰਿਆਣਾ ਦੇ ਆਜ਼ਾਦ ਵਿਧਾਇਕ ਸੋਮਵੀਰ ਸਾਂਗਵਾਨ ਨੇ ਖੱਟਰ ਸਰਕਾਰ ਤੋਂ ਆਪਣਾਂ ਸਮਰਥਨ ਵਾਪਸ ਲਿਆ
. . .  1 day ago
ਬੁਢਲਾਡਾ , 1 ਦਸੰਬਰ (ਸਵਰਨ ਸਿੰਘ ਰਾਹੀ)- ਕਿਸਾਨ ਅੰਦੋਲਨ ਲਈ ਦਿੱਲੀ ਜਾਣ ਵਾਲੇ ਕਿਸਾਨਾਂ ਖਿਲਾਫ ਹਰਿਆਣਾ ਸਰਕਾਰ ਵੱਲੋਂ ਕੀਤੀਆਂ ਗਤੀਵਿਧੀਆਂ ਦੇ ਵਿਰੋਧ ‘ਚ ਬੀਤੇ ਕੱਲ੍ਹ ਹਰਿਆਣਾ ...
ਕਿਸਾਨ ਆਗੂਆਂ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਕੀਤੀ ਜਾ ਰਹੀ ਹੈ ਮੰਗ
. . .  1 day ago
ਨਵੀ ਦਿੱਲੀ 1 ਦਸਬੰਰ (ਜਗਤਾਰ ਸਿੰਘ )-ਸਰਕਾਰ ਅਤੇ ਕਿਸਾਨਾਂ ਵਿਚਕਾਰ ਵਿਗਿਆਨ ਭਵਨ ਚਲ ਰਹੀ ਮੀਟਿੰਗ ‘ ਚ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਮਸਲੇ ਦੇ ਹਲ ਲਈ 5 ਮੈਂਬਰੀ ਕਮੇਟੀ ਬਨਉਣ ਦੀ ਗੱਲ ਆਖੀ ਜਾ ਰਹੀ ਹੈ...
ਸ਼ਾਮੀਂ 7 ਵਜੇ ਕੇਂਦਰ ਸਰਕਾਰ ਵਲੋਂ ਯੂ. ਪੀ., ਹਰਿਆਣਾ, ਉਤਰਾਖੰਡ ਅਤੇ ਦਿੱਲੀ ਦੇ ਕਿਸਾਨ ਨੁਮਾਇੰਦਿਆਂ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 1 ਦਸੰਬਰ- ਕੇਂਦਰ ਸਰਕਾਰ ਵਲੋਂ ਪੰਜਾਬ ਤੋਂ ਕਿਸਾਨ ਨੁਮਾਇੰਦਿਆਂ ਤੋਂ ਬਾਅਦ ਸ਼ਾਮੀਂ 7 ਵਜੇ ਉੱਤਰ ਪ੍ਰਦੇਸ਼, ਉਤਰਾਖੰਡ, ਹਰਿਆਣਾ ਅਤੇ ਦਿੱਲੀ ਤੋਂ ਕਿਸਾਨ ਨੁਮਾਇੰਦਿਆਂ ਨਾਲ ਬੈਠਕ ਕੀਤੀ...
ਅੰਮ੍ਰਿਤਸਰ 'ਚ ਕੋਰੋਨਾ ਦੇ 47 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 1 ਦਸੰਬਰ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 47 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ...
ਮੋਗਾ 'ਚ ਕੋਰੋਨਾ ਦੇ 9 ਹੋਰ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 1 ਦਸੰਬਰ {ਗੁਰਤੇਜ ਬੱਬੀ}- ਕੋਰੋਨਾ ਦੇ ਦੂਜੇ ਦੌਰ 'ਚ ਜ਼ਿਲ੍ਹਾ ਮੋਗਾ ਅੰਦਰ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਫਿਰ ਵਧਣ ਲੱਗੀ ਹੈ। ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ 'ਚ 9 ਹੋਰ ਲੋਕਾਂ ਨੂੰ...
ਹਰਿਆਣਾ ਦੀਆਂ ਕਿਸਾਨ ਔਰਤਾਂ ਵਲੋਂ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ
. . .  1 day ago
ਹਰਿਆਣਾ ਦੀਆਂ ਕਿਸਾਨਾਂ ਔਰਤਾਂ ਵਲੋਂ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ.......
ਪੰਜਾਬ ਦੇ ਕਿਸਾਨਾਂ ਲਈ ਹਰਿਆਣਾ ਦੇ ਲੋਕਾਂ ਨੇ ਲਾਏ ਖੀਰ ਅਤੇ ਚਾਹ ਦੇ ਲੰਗਰ
. . .  1 day ago
ਪੰਜਾਬ ਦੇ ਕਿਸਾਨਾਂ ਲਈ ਹਰਿਆਣਾ ਦੇ ਲੋਕਾਂ ਨੇ ਲਾਏ ਖੀਰ ਅਤੇ ਚਾਹ ਦੇ ਲੰਗਰ..................
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 141 ਨਵੇਂ ਮਾਮਲੇ ਆਏ ਸਾਹਮਣੇ ਅਤੇ 4 ਮਰੀਜ਼ਾਂ ਨੇ ਤੋੜਿਆ ਦਮ
. . .  1 day ago
ਲੁਧਿਆਣਾ, 1 ਦਸੰਬਰ ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ...
ਪਟਿਆਲਾ 'ਚ ਬੇਰੁਜ਼ਗਾਰ ਅਧਿਆਪਕਾਂ ਨੇ ਕੈਪਟਨ ਦੇ ਮੋਤੀ ਮਹਿਲ ਨੂੰ ਘੇਰ ਕੀਤਾ ਪ੍ਰਦਰਸ਼ਨ
. . .  1 day ago
ਪਟਿਆਲਾ, 1 ਦਸੰਬਰ (ਧਰਮਿੰਦਰ ਸਿੰਘ ਸਿੱਧੂ)- ਬੀ. ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ, ਬੇਰੁਜ਼ਗਾਰ ਡੀ. ਪੀ. ਈ. (873), ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਯੂਨੀਅਨ ਅਤੇ ਬੇਰੁਜ਼ਗਾਰ...
ਜਲੰਧਰ ਨਗਰ ਨਿਗਮ ਦੇ ਹਾਊਸ ਦੀ ਬੈਠਕ 'ਚ ਪਾਸ ਹੋਏ ਕਈ ਮਤੇ
. . .  1 day ago
ਜਲੰਧਰ, 1 ਦਸੰਬਰ (ਚਿਰਾਗ਼ ਸ਼ਰਮਾ)- ਜਲੰਧਰ ਨਗਰ ਨਿਗਮ ਦੇ ਹਾਊਸ ਦੀ ਬੈਠਕ 'ਚ ਅੱਜ ਕਈ ਮਤੇ ਪਾਸ ਕੀਤੇ ਗਏ। ਇਸ ਦੌਰਾਨ ਜਿੱਥੇ ਹਾਊਸ ਵਲੋਂ ਕਿਸਾਨ ਅੰਦੋਲਨ ਨੂੰ ਪੂਰਾ ਸਮਰਥਨ...
ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ ਸ਼੍ਰੋਮਣੀ ਅਕਾਲੀ ਦਲ ਦਾ 100 ਸਾਲਾ ਸਥਾਪਨਾ ਦਿਵਸ- ਡਾ. ਚੀਮਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 1 ਦਸੰਬਰ (ਜੇ. ਐੱਸ. ਨਿੱਕੂਵਾਲ)- ਸ਼੍ਰੋਮਣੀ ਅਕਾਲੀ ਦਲ ਦੇ 14 ਦਸੰਬਰ ਨੂੰ ਆ ਰਹੇ 100 ਸਾਲਾ ਸਥਾਪਨਾ ਦਿਵਸ ਦੇ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਾਏ ਜਾਣਗੇ, ਜਿਨ੍ਹਾਂ 'ਚ...
ਰੂਪਨਗਰ ਤੋਂ ਵਿਧਾਇਕ ਸੰਦੋਆ ਨੇ ਕਾਂਗਰਸ ਛੱਡ ਕੇ ਮੁੜ 'ਆਪ' 'ਚ ਕੀਤੀ ਸ਼ਮੂਲੀਅਤ
. . .  1 day ago
ਨੂਰਪੁਰ ਬੇਦੀ, 1 ਦਸੰਬਰ (ਹਰਦੀਪ ਸਿੰਘ ਢੀਂਡਸਾ)- ਰੂਪਨਗਰ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ 2017 ਚੋਣਾਂ 'ਚ ਵਿਧਾਇਕ ਚੁਣੇ ਗਏ ਵਿਧਾਇਕ ਅਮਰਜੀਤ ਸਿੰਘ ਸੰਦੋਆ...
ਕਿਸਾਨਾਂ ਦੇ ਸਮਰਥਨ 'ਚ ਸਿੰਘੂ ਬਾਰਡਰ 'ਤੇ ਪਹੁੰਚੀ ਸ਼ਾਹੀਨ ਬਾਗ ਦੀ 'ਦਾਦੀ' ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਨਵੀਂ ਦਿੱਲੀ, 1 ਦਸੰਬਰ- ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਜਾ ਰਹੀ ਸ਼ਾਹੀਨ ਬਾਗ ਦੀ ਬਿਲਕਿਸ ਦਾਦੀ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ। ਇਸ ਤੋਂ ਪਹਿਲਾਂ ਅੱਜ ਕਿਸਾਨਾਂ ਦੇ...
ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਮੁੜ 'ਆਪ' 'ਚ ਵਾਪਸੀ ਦਾ ਕੀਤਾ ਐਲਾਨ
. . .  1 day ago
ਰੂਪਨਗਰ, 1 ਦਸੰਬਰ (ਸਤਨਾਮ ਸਿੰਘ ਸੱਤੀ)- ਵਿਧਾਨ ਸਭਾ ਹਲਕਾ ਰੋਪੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਅੱਜ ਮੁੜ ਪਾਰਟੀ 'ਚ ਵਾਪਸ ਆਉਣ ਦਾ ਐਲਾਨ ਕੀਤਾ ਗਿਆ। ਵਿਧਾਇਕ ਅਮਰਜੀਤ...
ਸੀਨੀਅਰ ਅਕਾਲੀ ਆਗੂ ਡਾ. ਦੇਵ ਰਾਜ ਦਾ ਦਿਹਾਂਤ
. . .  1 day ago
ਉਸਮਾਨਪੁਰ, 1 ਦਸੰਬਰ (ਸੰਦੀਪ ਮਝੂਰ)- ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਜੁੜੇ ਰਹਿਣ ਵਾਲੇ ਬੇਟ ਇਲਾਕੇ ਦੇ ਸੀਨੀਅਰ ਅਕਾਲੀ ਆਗੂ ਡਾ. ਦੇਵ ਰਾਜ ਸ਼ਾਹਪੁਰ ਪੱਟੀ (70) ਕੌਮੀ ਜਨਰਲ...
ਕਿਸਾਨ ਜਥੇਬੰਦੀਆਂ ਨਾਲ ਬੈਠਕ 'ਚ ਸ਼ਾਮਿਲ ਨਹੀਂ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 1 ਦਸੰਬਰ- ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਦਿੱਲੀ ਦੇ ਵਿਗਿਆਨ ਭਵਨ ਵਿਖੇ ਹੋ ਰਹੀ ਬੈਠਕ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਾਮਿਲ ਨਹੀਂ ਹੋਏ। ਇਹ ਬੈਠਕ ਰੱਖਿਆ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 10 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਜਲੰਧਰ

ਸ਼ਹਿਰ 'ਚ ਵੱਖ-ਵੱਖ ਕਮੇਟੀਆਂ ਵਲੋਂ ਪੂਜਾ ਪਾਠ ਕਰ ਕੇ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਜਲੰਧਰ, 25 ਅਕਤੂਬਰ (ਸ਼ੈਲੀ)- ਕੋਵਿਡ-19 ਦੇ ਚੱਲਦੇ ਸੁਰੱਖਿਆ ਦੇ ਮੱਦੇਨਜ਼ਰ ਸਰਕਾਰ ਵਲੋਂ ਦਸਹਿਰਾ ਮਨਾਉਣ ਸਬੰਧੀ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ, ਜਿਸ ਦੇ ਚੱਲਦੇ ਸਾਰੀਆਂ ਦਸਹਿਰਾ ਕਮੇਟੀਆਂ ਨੇ ਸੁਰੱਖਿਆ ਦੇ ਚੱਲਦੇ ਦਸਹਿਰਾ ਨਾ ਮਨਾਉਣ ਦਾ ਫ਼ੈਸਲਾ ਲਿਆ ਸੀ | ਇਸੇ ਦੌਰਾਨ ਇਸ ਵਾਰ ਕਮੇਟੀਆਂ ਵਲੋਂ ਪਾਠ ਪੂਜਾ ਕਰ ਕੇ ਦਸਹਿਰਾ ਮਨਾਇਆ ਗਿਆ | ਇਸ ਦੌਰਾਨ ਕਮੇਟੀਆਂ ਵਲੋਂ ਝਾਕੀਆਂ ਵੀ ਸਜਾਇਆਂ ਗਈਆਂ | ਸ਼ਹਿਰ ਦੇ ਬਸਤੀ ਸ਼ੇਖ਼ ਦਸਹਿਰਾ ਗਰਾੳਾੂਡ ਵਿਚ ਹੀ ਦਸਹਿਰੇ ਦੌਰਾਨ ਰਾਵਣ ਦਾ ਪੁਤਲਾ ਅਗਨੀ ਭੇਟ ਕੀਤਾ ਗਿਆ | ਲਾਲ ਪਹਾੜੀ ਗਰਾੳਾੂਡ ਦਸਹਿਰਾ ਕਮੇਟੀ ਵਲੋਂ ਨਿਯਮਾਂ ਤਹਿਤ ਦਸਹਿਰਾ ਮਨਾਏ ਜਾਣ ਦਾ ਫ਼ੈਸਲਾ ਲਿਆ ਗਿਆ ਸੀ | ਬਾਕੀ ਕਮੇਟੀਆਂ ਨੇ ਪਾਠ ਪੂਜਾ ਕਰ ਕੇ ਹੀ ਦਸਹਿਰਾ ਮਨਾਉਣ ਦਾ ਫ਼ੈਸਲਾ ਲਿਆ ਸੀ | ਹਾਲਾਂਕਿ ਜਲੰਧਰ ਦੇ ਸਿਲਵਰ ਰੈਜ਼ੀਡੈਂਸੀ ਅਪਾਰਟਮੈਂਟ ਵਿਖੇ ਵੀ ਦਸਹਿਰਾ ਮਨਾਇਆ ਗਿਆ, ਪਰ ਉਸ ਦੌਰਾਨ ਕੇਵਲ ਅਪਾਰਟਮੈਂਟ ਦੇ ਲੋਕਾਂ ਨੂੰ ਹੀ ਦਸਹਿਰੇ ਵਿਚ ਸ਼ਾਮਿਲ ਹੋਮ ਦੀ ਇਜਾਜ਼ਤ ਦਿੱਤੀ ਗਈ | ਜਾਣਕਾਰੀ ਦਿੰਦੇ ਹੋਏ ਅਪਾਰਟਮੈਂਟ ਸੋਸਾਇਟੀ ਦੇ ਜਸਵੰਤ ਸਿੰਘ ਨੇ ਦੱਸਿਆ ਕਿ ਦਸਹਿਰੇ ਦੌਰਾਨ ਕੋਵਿਡ ਨਿਯਮਾਂ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਬਾਹਰੀ ਕਿਸੇ ਵੀ ਆਦਮੀ ਨੂੰ ਅੰਦਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ | ਉੱਧਰ ਲਾਲ ਪਹਾੜੀ ਗਰਾੳਾੂਡ ਦਸਹਿਰਾ ਕਮੇਟੀ ਬਸਤੀ ਸ਼ੇਖ਼ ਵਲੋਂ ਮਨਾਏ ਗਏ ਦਸਹਿਰੇ ਦੌਰਾਨ ਕਮੇਟੀ ਵਲੋਂ ਸਿਰਫ਼ ਰਾਵਣ ਦਾ ਹੀ ਪੁਤਲਾ ਅਗਨੀ ਭੇਟ ਗਿਆ | ਇਸ ਦੌਰਾਨ ਕਮੇਟੀ ਵਲੋਂ ਸ਼ਾਮ ਨੂੰ ਪਹਿਲਾਂ ਧਰਮਸ਼ਾਲਾ ਮੰਦਰ ਕੋਟ ਮਹੱਲਾ ਬਸਤੀ ਸ਼ੇਖ਼ ਤੋਂ ਸ੍ਰੀ ਰਾਮ ਪਰਿਵਾਰ ਤੇ ਰਾਵਣ ਪਰਿਵਾਰ, ਮਹਾਵੀਰ ਸੈਨਾ ਦੀ ਇਕ ਝਾਕੀ ਸਜਾਈ ਗਈ ਜੋ ਕਿ ਜੈਕਾਰਿਆਂ ਨਾਲ ਮੰਦਰ ਤੋਂ ਚੱਲ ਕੇ ਇਲਾਕੇ ਵਿਚੋਂ ਹੁੰਦੀ ਹੋਈ ਦਸਹਿਰਾ ਗਰਾੳਾੂਡ ਵਿਚ ਪੁੱਜੀ | ਗਰਾੳਾੂਡ ਵਿਚ ਕਮੇਟੀ ਮੈਂਬਰਾਂ ਤੋਂ ਇਲਾਵਾ ਹੋਰ ਕਿਸੇ ਨੂੰ ਵੀ ਜਾਣ ਦੀ ਆਗਿਆ ਨਹੀਂ ਸੀ | ਉਧਰੋਂ ਪੁਲਿਸ ਵਲੋਂ ਵੀ ਪੂਰੀ ਤਰ੍ਹਾਂ ਨਾਲ ਸਖ਼ਤੀ ਕੀਤੀ ਗਈ ਸੀ | ਗਰਾੳਾੂਡ ਦੇ ਬਾਹਰ ਦਸਹਿਰਾ ਦੇਖਣ ਵਾਲੇ ਲੋਕਾਂ ਦੀ ਭੀੜ ਦੇਖਣ ਵਾਲੀ ਸੀ | ਲੋਕ ਗਰਾਉਂਡ ਦੀਆਂ ਕੰਧਾਂ 'ਤੇ ਚੜ੍ਹ ਕੇ ਦਸਹਿਰਾ ਦੇਖ ਰਹੇ ਸਨ | ਇਸ ਦੌਰਾਨ ਪੁਲਿਸ ਦੇ ਵੱਡੇ ਅਧਿਕਾਰੀ ਜਿਨ੍ਹਾਂ ਵਿਚੋਂ ਡੀ. ਸੀ. ਪੀ. ਅਰੁਣ ਸੈਣੀ, ਏ. ਡੀ. ਸੀ. ਪੀ. ਅਸ਼ਵਨੀ ਕੁਮਾਰ, ਏ. ਸੀ. ਪੀ. ਇਕਬਾਲ ਸਿੰਘ ਕਾਹਲੋਂ, ਏ. ਸੇ. ਪੀ. ਬਰਜਿੰਦਰ ਸਿੰਘ ,ਥਾਣਾ ਪੰਜ ਦੇ ਮੁਖੀ ਰਵਿੰਦਰ ਕੁਮਾਰ ਤੇ ਹੋਰ ਵੀ ਅਧਿਕਾਰੀ ਸੁਰੱਖਿਆ ਪ੍ਰਬੰਧਾਂ ਦੇ ਚੱਲਦੇ ਆਪ ਮੌਜੂਦ ਰਹੇ | ਪੁਲਿਸ ਵਲੋਂ ਰਾਵਣ ਨੂੰ ਮੱਥਾ ਟੇਕਣ ਵਾਲੇ ਲੋਕਾਂ ਨੂੰ ਹੀ ਅੰਦਰ ਜਾਣ ਦਿੱਤਾ ਗਿਆ | ਇਸੇ ਦੌਰਾਨ ਜਦੋਂ ਝਾਕੀਆਂ ਦੇ ਰੂਪ ਵਿਚ ਰਾਮ ਤੇ ਰਾਵਣ ਸੈਨਾ ਗਰਾੳਾੂਡ ਵਿਚ ਪਹੁੰਚੀ ਤਾਂ ਹਰ ਪਾਸੇ ਜੈਕਾਰਿਆਂ ਦੀ ਗੂੰਜ ਨਾਲ ਆਲਾ ਦੁਆਲਾ ਗੂੰਜ ਉੱਠਿਆ | ਦਸਹਿਰੇ ਦੌਰਾਨ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਮੁੱਖ ਰੂਪ ਵਿਚ ਪਹੁੰਚੇ ਅਤੇ ਰਾਮ ਤੇ ਰਾਵਣ ਦੇ ਯੁੱਧ ਤੋਂ ਬਾਅਦ ਸਿਮਰਨਜੀਤ ਸਿੰਘ ਬੰਟੀ ਡਿਪਟੀ ਮੇਅਰ ਵਲੋਂ ਰਾਵਣ ਦੇ ਪੁਤਲੇ ਨੂੰ ਅਗਨੀ ਭੇਟ ਕੀਤਾ ਗਿਆ | ਇਸ ਮੌਕੇ ਰਾਜ ਕੁਮਾਰ ਸੂਰੀ, ਪ੍ਰਦੀਪ ਸ਼ਰਮਾ ਐਡਵੋਕੇਟ, ਬਾਲ ਕਿਸ਼ਨ ਸ਼ਰਮਾ, ਨਰਿੰਦਰ ਪਹਿਲਵਾਨ ਤੇ ਹੋਰ ਹਾਜ਼ਰ ਸਨ | ਸ੍ਰੀ ਰਾਮ ਉਤਸਵ ਕਮੇਟੀ ਲਾਡੋਵਾਲੀ ਰੋਡ ਵਲੋਂ ਵੀ ਸੰਕੇਤਿਕ ਦਸਹਿਰਾ ਮਨਾਇਆ ਗਿਆ | ਇਸ ਦੌਰਾ ਪਹਿਲਾ ਸ਼ੋਭਾ ਯਾਤਰਾ ਸਜਾਈ ਗਈ ਤੇ ਪੂਜਾ ਤੋਂ ਬਾਅਦ ਸਾਂਸਦ ਸੰਤੋਖ ਸਿੰਘ ਚੌਧਰੀ, ਵਿਧਾਇਕ ਰਜਿੰਦਰ ਬੇਰੀ ਤੇ ਹੋਰਨਾਂ ਵਲੋਂ ਰਾਵਣ ਦੇ ਪੁਤਲੇ ਨੂੰ ਅਗਨੀ ਭੇਟ ਕੀਤਾ ਗਿਆ | ਸ੍ਰੀ ਦੇਵੀ ਤਲਾਬ ਦਸਹਿਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਰਾਮ ਮੰਦਰ ਮੁਹੱਲਾ ਸ਼ਿਵਗੜ੍ਹ ਵਿਖੇ ਸਾਬਕਾ ਮੇਅਰ ਸੁਰੇਸ਼ ਸਹਿਗਲ ਦੀ ਅਗਵਾਈ ਹੇਠ ਸ੍ਰੀ ਗਣੇਸ਼ ਪੂਜਾ ਤੋਂ ਬਾਅਦ ਸ੍ਰੀ ਹਨੂਮਾਨ ਚਾਲੀਸਾ ਦੇ ਪਾਠ ਕੀਤੇ ਗਏ ਅਤੇ ਸ੍ਰੀ ਰਾਮ ਜੀ ਦੀ ਪੂਜਾ ਕੀਤੀ ਗਈ | ਇਸ ਮੌਕੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਕਿਹਾ ਕਿ ਇਸ ਯੁੱਗ ਵਿਚ ਜੋ ਨੁਕਸਾਨ ਹੋ ਰਿਹਾ ਹੈ ਉਸ ਦਾ ਕਾਰਨ ਸਾਡੀ ਧਰਮ ਵਿਰੋਧੀ ਸੋਚ ਹੈ | ਇਸੇ ਤਰ੍ਹਾਂ ਹੀ ਸ਼ਹਿਰ ਦੀਆਂ ਬਾਕੀ ਕਮੇਟੀਆਂ ਜਿਨ੍ਹਾਂ ਵਿਚ ਮਹਾਂਨਗਰ ਦਸਹਿਰਾ ਕਮੇਟੀ ਨੇ ਵੀ ਸ਼ੋਭਾ ਯਾਤਰਾ ਉਪਰੰਤ ਪਾਠ ਪੂਜਾ ਕਰ ਕੇ ਦਸਹਿਰਾ ਮਨਾਇਆ | ਉੱਧਰ ਬਸਤੀਆਂ ਦੇ ਖੇਤਰ ਵਿਚ ਵੀ ਬੱਚਿਆ ਵਲੋਂ ਵੱਖ-ਵੱਖ ਥਾਵਾਂ 'ਤੇ ਰਾਵਣ ਦੇ ਪੁਤਲੇ ਸਾੜ ਕੇ ਦਸਹਿਰਾ ਮਨਾਇਆ ਗਿਆ | ਇਸ ਦੌਰਾਨ ਦਿਲਬਾਗ ਨਗਰ ਐਕਸਟੈਨਸ਼ਨ, ਪੁਕਾਰ ਕਮੇਟੀ ਤੇ ਹੋਰਨਾਂ ਵਲੋਂ ਵੀ ਦਸਹਿਰਾ ਮਨਾਇਆ ਗਿਆ | ਸ੍ਰੀ ਬਾਲਾ ਜੀ ਮਿੱਤਰ ਮੰਡਲ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਸ਼ੋਭਾ ਯਾਤਰਾ ਸਜਾਈ ਗਈ | ਇਸ ਦੌਰਾਨ ਲੋਕ ਆਪਣੇ ਬੱਚਿਆ ਨੂੰ ਸ੍ਰੀ ਮਹਾਵੀਰ ਜੀ ਦਾ ਆਸ਼ੀਰਵਾਦ ਦਿਵਾਉਂਦੇ ਹੋਏ ਨਜ਼ਰ ਆਏ |
ਦੁਸਹਿਰੇ ਮੌਕੇ ਮਚੀ ਭਗਦੜ, ਪੁਲਿਸ ਨੇ ਕੀਤਾ ਕੰਟਰੋਲ-
ਜਲੰਧਰ, ਜਲੰਧਰ ਦੇ ਬਸਤੀ ਸ਼ੇਖ਼ ਵਿਖੇ ਲਾਲ ਪਹਾੜੀ ਗਰਾੳਾੂਡ ਦਸਹਿਰਾ ਕਮੇਟੀ ਵਲੋਂ ਮਨਾਏ ਗਏ ਦਸਹਿਰੇ ਦੌਰਾਨ ਕਮੇਟੀ ਵਲੋਂ ਕੋਵਿਡ ਨਿਯਮਾਂ ਤੇ ਸਰਕਾਰ ਵਲੋਂ ਜਾਰੀ ਕੀਤੇ ਨਿਯਮਾਂ ਦੀ ਪਾਲਨਾ ਨੂੰ ਲੈ ਕੇ ਕਿਸੇ ਨੂੰ ਵੀ ਗਰਾੳਾੂਡ ਦੇ ਅੰਦਰ ਆਉਣ ਦੀ ਇਜਾਜ਼ਤ ਨਹੀਂ ਸੀ | ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ, ਪਰ ਦਸਹਿਰਾ ਦੇਖਣ ਵਾਲੇ ਲੋਕਾਂ ਦੀ ਭੀੜ ਮੇਲੇ ਵਰਗੀ ਸੀ ਜੋ ਕਿ ਗਰਾੳਾੂਡ ਤੋਂ ਬਾਹਰ ਵੀ ਸੀ | ਲੋਕ ਜ਼ਬਰਦਸਤੀ ਗਰਾੳਾੂਡ ਦੇ ਅੰਦਰ ਜਾਣ ਦੀ ਕੋਸ਼ਿਸ਼ ਕਰ ਰਹੇ ਸਨ ਜਿਨ੍ਹਾਂ ਨੂੰ ਪੁਲਿਸ ਵਲੋਂ ਸੁਰੱਖਿਆ ਦੇ ਚੱਲਦੇ ਰੋਕਿਆ ਜਾ ਰਿਹਾ ਸੀ, ਪਰ ਜਦੋਂ ਝਾਕੀਆਂ ਨੂੰ ਅੰਦਰ ਕਰਨ ਸਮੇਂ ਪੁਲਿਸ ਨੂੰ ਗਰਾੳਾੂਡ ਦਾ ਗੇਟ ਖੋਲ੍ਹਣਾ ਪਿਆ ਤਾਂ ਲੋਕ ਝਾਕੀ ਵਿਚ ਇਕ ਰੱਥ ਦੇ ਨਾਲ ਹੀ ਅੰਦਰ ਵੜਣ ਦੀ ਕੋਸ਼ਿਸ਼ ਕਰਨ ਵਿਚ ਇਕ ਦੂਜੇ 'ਤੇ ਡਿੱਗ ਪਏ | ਇਸੇ ਦੌਰਾਨ ਉੱਥੇ ਭਗਦੜ ਮੱਚ ਗਈ | ਪੁਲਿਸ ਨੇ ਬੜੀ ਮੁਸ਼ਕਿਲ ਨਾਲ ਲੋਕਾਂ ਨੂੰ ਕੰਟਰੋਲ ਕੀਤਾ, ਪਰ ਲੋਕ ਪੁਲਿਸ ਨਾਲ ਵੀ ਬਹਿਸਬਾਜ਼ੀ ਕਰਦੇ ਨਜ਼ਰ ਆਏ | ਇਸੇ ਦੌਰਾਨ ਜ਼ਬਰਦਸਤੀ ਅੰਦਰ ਜਾਣ ਵਿਚ ਕੁਝ ਲੋਕ ਡਿੱਗ ਪਏ ਤੇ ਪੁਲਿਸ ਨੇ ਉਨ੍ਹਾਂ ਨੂੰ ਬਾਹਰ ਕੱਢਿਆ | ਪੁਲਿਸ ਅਧਿਕਾਰੀਆਂ ਵਲੋਂ ਲੋਕਾਂ ਨੂੰ ਅਨੁਸ਼ਾਸਨ ਬਣਾਏ ਰੱਖਣ ਦੀ ਅਪੀਲ ਕੀਤੀ ਗਈ | ਇਸ ਦੌਰਾਨ ਲੋਕਾਂ ਵਲੋਂ ਨਾ ਮੰਨਣ ਤੇ ਪੁਲਿਸ ਨੂੰ ਕੁਝ ਸਖ਼ਤੀ ਵੀ ਕਰਨੀ ਪਈ

ਜ਼ਿਲ੍ਹੇ 'ਚ ਮਿਲੇ ਕੋਰੋਨਾ ਦੇ 39 ਨਵੇਂ ਮਰੀਜ਼

ਜਲੰਧਰ, 25 ਅਕਤੂਬਰ (ਸ਼ੈਲੀ)-ਜ਼ਿਲ੍ਹੇ 'ਚ ਘਟਦਾ ਕੋਰੋਨਾ ਦਾ ਗਰਾਫ਼ ਸ਼ਹਿਰ ਵਾਸੀਆਂ ਲਈ ਬੜੀ ਖੁਸ਼ੀ ਦੀ ਗੱਲ ਹੈ | ਲਗਾਤਾਰ ਘਟਦੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਨਾਲ ਮੌਤ ਦਰ ਵੀ ਕਾਫ਼ੀ ਘਟ ਗਈ ਹੈ | ਜ਼ਿਲ੍ਹੇ ਵਿਚ ਐਤਵਾਰ ਨੂੰ ਕੋਰੋਨਾ ਦੇ 39 ਮਾਮਲੇ ਸਾਹਮਣੇ ਆਏ ਤੇ ...

ਪੂਰੀ ਖ਼ਬਰ »

ਜਾਅਲੀ ਲਾਇਸੈਂਸ ਨੰਬਰ ਲਗਾ ਕੇ ਸੈਨੀਟਾਈਜ਼ਰ ਵੇਚਦਾ ਇਕ ਕਾਬੂ

ਮਕਸੂਦਾਂ, 25 ਅਕਤੂਬਰ (ਲਖਵਿੰਦਰ ਪਾਠਕ)-ਥਾਣਾ-1 ਦੀ ਪੁਲਿਸ ਨੇ ਜਾਅਲੀ ਲਾਇਸੈਂਸ ਨੰਬਰ ਲਗਾ ਕੇ ਸੈਨੇਟਾਈਜ਼ਰ ਵੇਚਦੇ ਹੋਏ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਪਵਨ ਗੋਇਲ ਵਾਸੀ ਕਾਲੀਆ ਕਾਲੋਨੀ ਦੇ ਤੌਰ 'ਤੇ ਹੋਈ ਹੈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਧਰਨੇ ਲਗਾ ਕੇ ਹਿੰਸਕ ਕਰਵਾਈਆਂ ਕਰ ਕੇ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਦੁਖਦਾਈ ਘਟਨਾ

ਜਲੰਧਰ 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦੇ ਦਫ਼ਤਰ ਵਿਖੇ ਅਖੌਤੀ ਸਤਿਕਾਰ ਕਮੇਟੀ ਵਲੋਂ ਲਗਾਏ ਗਏ ਧਰਨੇ ਦੌਰਾਨ ਕੁੱਝ ਮੈਂਬਰਾਂ ਵਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਮੁੱਖ ਗੇਟ ਨੂੰ ਜਬਰੀ ਤਾਲੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਕਿਸਾਨਾਂ ਦੇ ਹੱਕ 'ਚ ਇਤਿਹਾਸਕ ਫ਼ੈਸਲੇ ਲਏ- ਮਾਣਕਪੁਰ

ਸ਼ਾਹਕੋਟ, 25 ਅਕਤੂਬਰ (ਸਚਦੇਵਾ)- ਬਲਾਕ ਸੰਮਤੀ ਸ਼ਾਹਕੋਟ ਦੇ ਵਾਈਸ ਚੇਅਰਮੈਨ ਤੇ ਪਿੰਡ ਮਾਣਕਪੁਰ ਦੇ ਸਰਪੰਚ ਦਰਸ਼ਨ ਸਿੰਘ ਮਾਣਕਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾ ਪਿਛਲੀ ਸਰਕਾਰ ਸਮੇਂ ਪਾਣੀਆਂ ਦੇ ਸਮਝੌਤੇ ਨੂੰ ...

ਪੂਰੀ ਖ਼ਬਰ »

ਦੁਸਹਿਰੇ ਮੌਕੇ 'ਮੋਦੀ' ਦਾ ਪੁਤਲਾ ਸਾੜਿਆ

ਗੁਰਾਇਆ, 25 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਪਿੰਡ ਦੁਸਾਂਝ ਖੁਰਦ 'ਚ ਦਸਹਿਰੇ ਮੌਕੇ ਨੌਜਵਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਕਰਕੇ ਰੋਹ 'ਚ ਨੌਜਵਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ | ਇਸ ਮੌਕੇ ਪੰਚ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮੋਦੀ ਦਾ ਪੁਤਲਾ ਸਾੜ ਕੇ ਮਨਾਇਆ

ਮਹਿਤਪੁਰ, 25 ਅਕਤੂਬਰ (ਮਿਹਰ ਸਿੰਘ ਰੰਧਾਵਾ)-ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਪੰਜਾਬ 'ਚ ਸੰਘਰਸ਼ ਕਰ ਰਹੀਆਂ ਹਨ ਤੇ ਮੋਦੀ ਸਰਕਾਰ ਦੇ ਹੈਾਕੜਬਾਜ਼ ਰਵੱਈਏ ਦਾ ਮੂੰਹ ਤੋੜ ਉੱਤਰ ਦੇਣ ਲਈ ਦਸਹਿਰੇ ਦੇ ਤਿਉਹਾਰ 'ਤੇ ਮੋਦੀ ਦਾ ਪੁਤਲਾ ਫੂਕ ...

ਪੂਰੀ ਖ਼ਬਰ »

ਹਰਦੋ ਫਰਾਲਾ 'ਚ ਕਬੱਡੀ ਮੈਚ ਭਲਕੇ

ਜਲੰਧਰ ਛਾਉਣੀ, 25 ਅਕਤੂਬਰ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਅਧੀਨ ਆਉਂਦੇ ਬਾਬਾ ਈਸਰ ਦੇ ਨਾਂਅ ਨਾਲ ਜਾਣੇ ਜਾਂਦੇ ਪਿੰਡ ਹਰਦੋ ਫਰਾਲਾ ਵਿਖੇ ਬਾਬਾ ਦੇਸਰ ਸਪੋਰਟਸ ਕਲੱਬ ਵਲੋਂ 27 ਅਕਤੂਬਰ ਨੂੰ ਕਬੱਡੀ ਦੇ ਮੈਚ ਸਵੇਰੇ 11 ਵਜੇ ਕਰਵਾਏ ਜਾਣਗੇ¢ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਬੰਧਕਾਂ ਵਲੋਂ ਬੈਠਕ

ਚੁਗਿੱਟੀ/ਜੰਡੂਸਿੰਘਾ, 25 ਅਕਤੂਬਰ (ਨਰਿੰਦਰ ਲਾਗੂ)-ਵੱਖ-ਵੱਖ ਸਮੱਸਿਆਵਾਂ ਦੇ ਮੱਦੇਨਜ਼ਰ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਬੰਧਕਾਂ ਵਲੋਂ ਇਕ ਬੈਠਕ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰਧਾਨ ਜੋਗਿੰਦਰ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ

ਚੁਗਿੱਟੀ/ਜੰਡੂਸਿੰਘਾ, 25 ਅਕਤੂਬਰ (ਨਰਿੰਦਰ ਲਾਗੂ)-ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਐਤਵਾਰ ਨੂੰ ਜਲੰਧਰ ਕੇਂਦਰੀ ਹਲਕੇ ਦੇ ਕਾਂਗਰਸੀਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਏ. ਐੱਸ. ਆਈ. ਮਦਨ ਸਿੰਘ ਨੇ ਅਹੁਦਾ ਸੰਭਾਲਿਆ

ਮਕਸੂਦਾਂ, 25 ਅਕਤੂਬਰ (ਲਖਵਿੰਦਰ ਪਾਠਕ)-ਏ. ਐੱਸ. ਆਈ. ਮਦਨ ਸਿੰਘ ਨੇ ਫੋਕਲ ਪੁਆਇੰਟ ਚੌਾਕੀ ਦੀ ਕਮਾਨ ਸੰਭਾਲ ਲਈ ਹੈ | ਗੱਲਬਾਤ ਦੌਰਾਨ ਚੌਾਕੀ ਇੰਚਾਰਜ ਮਦਨ ਸਿੰਘ ਨੇ ਇਲਾਕੇ 'ਚ ਨਾਜਾਇਜ਼ ਸ਼ਰਾਬ ਤੇ ਨਸ਼ੇ ਦੇ ਕਾਰੋਬਾਰ ਨੂੰ ਪੁਲਿਸ ਪੂਰੀ ਤਰ੍ਹਾਂ ਨੱਥ ਪਾਵੇਗੀ | ਇਸ ...

ਪੂਰੀ ਖ਼ਬਰ »

12 ਸਾਲ ਵਾਲੇ ਨਿਗਮ ਦੇ ਸਬਲੈਟੀ ਬਣਨਗੇ ਦੁਕਾਨਾਂ ਦੇ ਮਾਲਕ

ਜਲੰਧਰ, 25 ਅਕਤੂਬਰ (ਸ਼ਿਵ)-ਲੰਬੇ ਸਮੇਂ ਬਾਅਦ ਨਿਗਮ ਪ੍ਰਸ਼ਾਸਨ ਹੁਣ ਆਪਣੀਆਂ ਦੁਕਾਨਾਂ ਨੂੰ ਉਨ੍ਹਾਂ ਕਿਰਾਏਦਾਰਾਂ ਨੂੰ ਵੇਚਣ ਜਾ ਰਿਹਾ ਹੈ ਜਿਹੜੇ ਕਿ ਸਬਲੈਟੀਏ ਹਨ ਤੇ ਉਨ੍ਹਾਂ ਨੂੰ ਆਪਣੇ 12 ਸਾਲ ਪੁਰਾਣੇ ਕਿਰਾਏਦਾਰ ਹੋਣ ਦਾ ਸਬੂਤ ਨਿਗਮ ਨੂੰ ਦੇਣਾ ਪਏਗਾ ਜਦਕਿ ...

ਪੂਰੀ ਖ਼ਬਰ »

ਅਲੀਪੁਰ ਦੀ ਦੁਰਗਾ ਕਾਲੋਨੀ 'ਚ ਸੀਵਰ ਨਾ ਪਾਉਣ ਤੋਂ ਭੜਕੇ ਲੋਕ

ਜਲੰਧਰ, 25 ਅਕਤੂਬਰ (ਸ਼ਿਵ)-ਅਲੀਪੁਰ ਦੀ ਦੁਰਗਾ ਕਾਲੋਨੀ ਦੇ ਨਿਵਾਸੀਆਂ ਦੀ ਹੋਈ ਮੀਟਿੰਗ ਵਿਚ ਨਗਰ ਨਿਗਮ ਵਲੋਂ ਕਾਲੋਨੀ ਵਿਚ ਸੀਵਰ ਨਾ ਪਾਉਣ ਤੋਂ ਰੋਸ ਜ਼ਾਹਰ ਕੀਤਾ ਗਿਆ ਕਿ ਨਿਗਮ ਵਲੋਂ ਆਸਪਾਸ ਦੇ ਇਲਾਕੇ ਵਿਚ ਸੀਵਰ ਪਾਇਆ ਜਾ ਰਿਹਾ ਹੈ ਜਦਕਿ ਇਸ ਕਾਲੋਨੀ ਨੂੰ ...

ਪੂਰੀ ਖ਼ਬਰ »

ਆਰ. ਐੱਸ. ਐੱਸ. ਨੇ ਵੱਖ-ਵੱਖ ਥਾਂ ਪ੍ਰੋਗਰਾਮ ਕਰਵਾਇਆ

ਜਲੰਧਰ, 25 ਅਕਤੂਬਰ (ਸ਼ਿਵ)-ਹਰ ਸਾਲ ਆਰ. ਐੱਸ. ਐੱਸ. ਵਲੋਂ ਦਸਹਿਰੇ ਮੌਕੇ ਕਾਰਜ ਕਰਮ ਕਰਵਾਏ ਗਏ, ਜਿਨ੍ਹਾਂ ਵਿਚ ਬੌਧਿਕ ਸੈਸ਼ਨ ਤੋਂ ਇਲਾਵਾ ਅਲੱਗ-ਅਲੱਗ ਪ੍ਰੋਗਰਾਮ ਕੀਤੇ ਗਏ | ਆਰ. ਐੱਸ. ਐੱਸ. ਨੇ ਆਪਣੇ ਪ੍ਰੋਗਰਾਮ ਅੱਜ ਨਗਰਾਂ ਵਿਚ ਵੰਡੇ ਹੋਏ ਸਨ ਤੇ ਸਾਰੇ ਨਗਰਾਂ ਵਿਚ ...

ਪੂਰੀ ਖ਼ਬਰ »

ਵਿਧਾਇਕ ਹੈਨਰੀ ਤੇ ਪ੍ਰੀਤ ਖ਼ਾਲਸਾ ਵਲੋਂ ਸ਼ੀਤਲ ਨਗਰ 'ਚ ਸੜਕ ਦਾ ਉਦਘਾਟਨ

ਮਕਸੂਦਾਂ, 25 ਅਕਤੂਬਰ (ਲਖਵਿੰਦਰ ਪਾਠਕ)-ਵਿਧਾਨ ਸਭਾ ਉੱਤਰੀ ਦੇ ਵਾਰਡ ਨੰ. 71 'ਚ 58 ਲੱਖ ਦੀ ਲਾਗਤ ਨਾਲ ਤਿਆਰ ਕੀਤੀ ਜਾ ਰਹੀ ਸੜਕ ਦਾ ਉਦਘਾਟਨ ਵਿਧਾਇਕ ਬਾਵਾ ਹੈਨਰੀ ਤੇ ਕੌਾਸਲਰ ਪਤੀ ਪ੍ਰੀਤ ਖ਼ਾਲਸਾ ਵਲੋਂ ਕੀਤਾ ਗਿਆ | ਇਸ ਮੌਕੇ ਵਿਧਾਇਕ ਹੈਨਰੀ ਨੇ ਲੋਕਾਂ ਦੀਆਂ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ

ਜਲੰਧਰ, 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਧਾਰਮਿਕ ਦੀਵਾਨ ਸਜਾਏ ਗਏ¢ ਇਸ ਮੌਕੇ ਭਾਈ ਦਲੇਰ ਸਿੰਘ ਦੇ ਰਾਗੀ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਕਾਬੂ

ਮਕਸੂਦਾਂ, 25 ਅਕਤੂਬਰ (ਲਖਵਿੰਦਰ ਪਾਠਕ)-ਥਾਣਾ-1 ਦੀ ਪੁਲਿਸ ਨੇ ਇਕ ਦੋਸ਼ੀ ਨੂੰ ਇਕ ਕਿੱਲੋ 100 ਗ੍ਰਾਮ ਗਾਂਜੇ ਸਮੇਤ ਕਾਬੂ ਕੀਤਾ ਹੈ | ਕਾਬੂ ਕੀਤੇ ਦੋਸ਼ੀ ਦੀ ਪਛਾਣ ਮੁਕੇਸ਼ ਕੁਮਾਰ ਉਰਫ਼ ਧੋਨੀ ਪੁੱਤਰ ਮਿਸ਼ਰਾ ਰਾਮ ਵਾਸੀ ਇੰਦਰਾ ਕਾਲੋਨੀ ਦੇ ਤੌਰ 'ਤੇ ਹੋਈ ਹੈ | ...

ਪੂਰੀ ਖ਼ਬਰ »

ਪ੍ਰੀਖਿਆ ਕੇਂਦਰਾਂ ਦੇ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਜਲੰਧਰ, 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਜਸਬੀਰ ਸਿੰਘ ਨੇ ਦਸਵੀਂ ਤੇ ਬਾਰ੍ਹਵੀਂ ਦੀਆਂ 26 ਅਕਤੂਬਰ ਤੋਂ 17 ਨਵੰਬਰ 2020 ਤੱਕ ਕਰਵਾਈਆਂ ਜਾ ਰਹੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਫ਼ੌਜਦਾਰੀ ਜ਼ਾਬਤਾ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ ਨੇ ਲੋਕਾਂ ਦਾ ਲੰਘਣਾ ਕੀਤਾ ਔਖਾ

ਸ਼ਿਵ ਸ਼ਰਮਾ/ਜਸਪਾਲ ਸਿੰਘ ਜਲੰਧਰ, 25 ਅਕਤੂਬਰ-ਜਲੰਧਰ ਸ਼ਹਿਰ ਚਾਹੇ ਸਮਾਰਟ ਸਿਟੀ ਦੀ ਸੂਚੀ ਵਿਚ ਸ਼ਾਮਿਲ ਹੈ, ਪਰ ਇਸ ਦੇ ਬਾਵਜੂਦ ਅਜੇ ਤੱਕ ਸਮਾਰਟ ਨਹੀਂ ਬਣ ਸਕਿਆ ਹੈ ਤੇ ਹੋਰ ਤਾਂ ਹੋਰ ਅਜੇ ਤੱਕ ਜਲੰਧਰ ਦੀਆਂ ਸਾਰੀਆਂ ਸੜਕਾਂ ਦੀ ਹਾਲਤ ਵਿਚ ਸੁਧਾਰ ਨਹੀਂ ਹੋ ਸਕਿਆ ...

ਪੂਰੀ ਖ਼ਬਰ »

ਐਸ.ਸੀ. ਵਰਗ ਦੇ ਵਿਦਿਆਰਥੀਆਂ ਨੂੰ ਡਿਗਰੀ ਦੇਣ ਦੇ ਨਿਰਦੇਸ਼ ਜਾਰੀ

ਅੰਮਿ੍ਤਸਰ, 25 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ: ਸਰਬਜੋਤ ਸਿੰਘ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਿਜਨਲ ਕੈਂਪਸ ਜਲੰਧਰ ...

ਪੂਰੀ ਖ਼ਬਰ »

ਸ਼ਿਵ ਮੰਦਰ 'ਚ ਮਹਾਂਮਾਈ ਦਾ ਗੁਣਗਾਨ ਕੀਤਾ

ਕਰਤਾਰਪੁਰ, 25 ਅਕਤੂਬਰ (ਭਜਨ ਸਿੰਘ)-ਕਰਤਾਰਪੁਰ ਦੇ ਪ੍ਰਚੀਨ ਸ਼ਿਵ ਮੰਦਰ ਮੁਹੱਲਾ ਸੇਖੜ੍ਹੀਆਂ ਵਿਚ ਮਹੰਤ ਪ੍ਰਵੀਨ ਵਿੱਕੀ ਅਤੇ ਗਾਇਕ ਦਲਵਿੰਦਰ ਦਿਆਲਪੁਰੀ ਨੇ ਮੰਦਰ ਵਿਚ ਬੈਠੇ ਭਗਤਾਂ ਨੂੰ ਮਹਾਮਾਈ ਦੀਆਂ ਭੇਟਾਂ ਗਾ ਕੇ ਝੂਮਣ ਲਈ ਮਜਬੂਰ ਕਰ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਸ਼ਾਹਕੋਟ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਸ਼ਾਹਕੋਟ, 25 ਅਕਤੂਬਰ (ਸੁਖਦੀਪ ਸਿੰਘ, ਸਚਦੇਵਾ, ਬਾਂਸਲ)-ਸ਼ਾਹਕੋਟ ਵਿਖੇ ਦਸਹਿਰਾ ਕਮੇਟੀ ਵਲੋਂ ਦੁਸਹਿਰੇ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਉੱਘੇ ...

ਪੂਰੀ ਖ਼ਬਰ »

ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਰਾਵਣ ਦੀ ਜਗ੍ਹਾ ਮੋਦੀ, ਅੰਬਾਨੀ ਤੇ ਅਡਾਨੀ ਦੇ ਪੁਤਲੇ ਸਾੜੇ

ਮੱਲੀਆਂ ਕਲਾਂ, 25 ਅਕਤੂਬਰ (ਮਨਜਿੰਦਰ ਸਿੰਘ ਸੰਧੂ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਨਵੇਂ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ-2020 ਦਾ ਜ਼ੋਰਦਾਰ ਵਿਰੋਧ ਕੀਤਾ ਗਿਆ ¢ ਵੱਖ-ਵੱਖ ਕਿਸਾਨੀ ਜਥੇਬੰਦੀਆਂ, ਮਜ਼ਦੂਰ ਯੂਨੀਅਨਾਂ, ਡੈਮੋਕਰੇਟਿਕ ਟੀਚਰਜ ਫਰੰਟ ਪੰਜਾਬ ਤੇ ...

ਪੂਰੀ ਖ਼ਬਰ »

ਬਿਲਗਾ ਵਿਖੇ ਦੁਸਹਿਰੇ ਮੌਕੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਬਿਲਗਾ, 25 ਅਕਤੂਬਰ (ਮਨਜਿੰਦਰ ਸਿੰਘ ਜੌਹਲ)-ਨਗਰ ਬਿਲਗਾ ਵਿਖੇ ਦੁਸ਼ਹਿਰੇ ਦੇ ਸ਼ੁਭ ਦਿਹਾੜੇ 'ਤੇ ਜਿੱਥੇ ਰਾਵਨ, ਮੇਘਨਾਥ ਤੇ ਕੁਭਕਰਨ ਦਾ ਪੁੱਤਲਾ ਸਾੜਿਆ ਜਾਂਦਾ ਸੀ, ਉੱਥੇ ਕਿਸਾਨ ਵਿਰੋਧੀ ਬਿੱਲ ਪਾਸ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਨ੍ਹਾਂ ਦੇ ਸਾਥੀ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮਨਾਇਆ

ਆਦਮਪੁਰ, 25 ਅਕਤੂਬਰ (ਹਰਪ੍ਰੀਤ ਸਿੰਘ)-ਦਸਹਿਰੇ ਦਾ ਤਿਉਹਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਸਬਾ ਅਲਾਵਲਪੁਰ ਸ਼ਹਿਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਸ੍ਰੀ ਰਾਮ ਨਾਟਕ ਦਸਹਿਰਾ ਕਮੇਟੀ ਦੀ ਦੇਖ-ਰੇਖ ਹੇਠ ਮਿਸ਼ਰਾ ਫਾਰਮ ਵਿਚ ਕਰਵਾਏ ਗਏ ਦਸ਼ਿਹਰਾ ਦੇ ਸਮਾਗਮ ਦੌਰਾਨ ...

ਪੂਰੀ ਖ਼ਬਰ »

ਏਕਤਾ ਨਗਰ ਤੇ ਚੁੁਗਿੱਟੀ ਵਿਖੇ ਦੁਸਹਿਰਾ ਉਤਸਵ ਮੌਕੇ ਲੱਗੀਆਂ ਰੌੌਣਕਾਂ

ਚੁਗਿੱਟੀ/ਜੰਡੂਸਿੰਘਾ, 25 ਅਕਤੂਬਰ (ਨਰਿੰਦਰ ਲਾਗੂ)-ਬੇਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਸਥਾਨਕ ਮੁਹੱਲਾ ਏਕਤਾ ਨਗਰ ਤੇ ਚੁਗਿੱਟੀ ਦੇ ਵਸਨੀਕਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ 'ਚ ਮਗਰਲੇ 9 ਦਿਨਾਂ ਤੱਕ ਨਿਊ ਲਾਈਟ ਰਾਮਲੀਲ੍ਹਾ ...

ਪੂਰੀ ਖ਼ਬਰ »

ਏਕਤਾ ਨਗਰ ਤੇ ਚੁੁਗਿੱਟੀ ਵਿਖੇ ਦੁਸਹਿਰਾ ਉਤਸਵ ਮੌਕੇ ਲੱਗੀਆਂ ਰੌੌਣਕਾਂ

ਚੁਗਿੱਟੀ/ਜੰਡੂਸਿੰਘਾ, 25 ਅਕਤੂਬਰ (ਨਰਿੰਦਰ ਲਾਗੂ)-ਬੇਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਸਥਾਨਕ ਮੁਹੱਲਾ ਏਕਤਾ ਨਗਰ ਤੇ ਚੁਗਿੱਟੀ ਦੇ ਵਸਨੀਕਾਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ 'ਚ ਮਗਰਲੇ 9 ਦਿਨਾਂ ਤੱਕ ਨਿਊ ਲਾਈਟ ਰਾਮਲੀਲ੍ਹਾ ...

ਪੂਰੀ ਖ਼ਬਰ »

ਦੁਸਹਿਰੇ 'ਤੇ ਰਾਵਣ ਦੀ ਜਗ੍ਹਾ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ

ਜਲੰਧਰ, 25 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪ੍ਰਦੇਸ਼ ਕਾਂਗਰਸ ਦੀ ਬੁਲਾਰਾ, ਪ੍ਰਧਾਨ ਜ਼ਿਲ੍ਹਾ ਮਹਿਲਾ ਕਾਂਗਰਸ ਤੇ ਕੌਾਸਲਰ ਡਾ. ਜਸਲੀਨ ਸੇਠੀ ਨੇ ਦਸਹਿਰੇ ਵਾਲੇ ਦਿਨ ਮਹਿਲਾ ਅਤੇ ਦਲਿਤ ਵਿਰੋਧੀ ਅੱਤਿਆਚਾਰ ਦਿਵਸ ਮਨਾਉਂਦੇ ਹੋਏ ਆਪਣੇ ਦਫ਼ਤਰ 60 ਲਿੰਕ ...

ਪੂਰੀ ਖ਼ਬਰ »

ਕਈ ਜਗ੍ਹਾ ਰਾਵਣ ਦੀ ਥਾਂ ਸਾੜਿਆ ਮੋਦੀ ਦਾ ਪੁਤਲਾ

ਜਲੰਧਰ, 25 ਅਕਤੂਬਰ (ਸ਼ਿਵ ਸ਼ਰਮਾ)-ਕੋਰੋਨਾ ਮਹਾਂਮਾਰੀ ਕਰਕੇ ਇਸ ਵਾਰ ਦਸਹਿਰੇ ਦੇ ਵੱਡੇ ਪ੍ਰੋਗਰਾਮ ਨਹੀਂ ਕਰਵਾਏ ਗਏ, ਪਰ ਸ਼ਹਿਰ ਵਿਚ ਕਈ ਜਗਾ ਰਾਵਣ ਦੀ ਜਗਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ਖ਼ਾਸ ਕਰ ਕਾਂਗਰਸੀ ਆਗੂਆਂ ਦੇ ਨਿਸ਼ਾਨੇ 'ਤੇ ...

ਪੂਰੀ ਖ਼ਬਰ »

ਰਿੰਕੂ ਦੇ ਹਲਕੇ 'ਚ ਯੂਥ ਕਾਂਗਰਸ ਨੇ ਸਾੜਿਆ ਮੋਦੀ ਤੇ ਸ਼ਾਹ ਦਾ ਪੁਤਲਾ

ਜਲੰਧਰ, 25 ਅਕਤੂਬਰ (ਸ਼ਿਵ)-ਕੋਰੋਨਾ ਮਹਾਂਮਾਰੀ ਕਰਕੇ ਜ਼ਿਆਦਾਤਰ ਥਾਵਾਂ 'ਤੇ ਦਸਹਿਰੇ ਦਾ ਤਿਉਹਾਰ ਫਿੱਕਾ ਰਿਹਾ, ਜਦਕਿ ਮੁਹੱਲਿਆਂ ਵਿਚ ਕਈ ਜਗ੍ਹਾ ਬੱਚਿਆਂ ਨੇ ਰਾਵਣ ਦਾ ਪੁਤਲਾ ਸਾੜਿਆ ਜਦਕਿ ਵਿਧਾਇਕ ਸੁਸ਼ੀਲ ਰਿੰਕੂ ਦੇ ਹਲਕੇ ਵਿਚ ਯੂਥ ਕਾਂਗਰਸ ਨੇ ਪ੍ਰਧਾਨ ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਨਕੋਦਰ, 25 ਅਕਤੂਬਰ (ਗੁਰਵਿੰਦਰ ਸਿੰਘ)-ਦਸਹਿਰੇ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ¢ ਰਾਮਲੀਲਾ ਕਮੇਟੀ ਸ੍ਰੀ ਜਗਨਨਾਥ ਮੰਦਰ ਵਲੋਂ ਦਸਹਿਰਾ ਮੈਦਾਨ 'ਚ ਰਾਮਲੀਲਾ ਮੰਚਨ 'ਚ ਲਕਸ਼ਮਣ ਵਲੋਂ ਮੇਘਨਾਥ ਦੇ ਵਧ ਦੇ ਪ੍ਰਸੰਗ ਉਪਰੰਤ ਸ੍ਰੀ ਰਾਮ ਚੰਦਰ ਜੀ ਤੇ ਰਾਵਣ ਯੁੱਧ ਦਾ ...

ਪੂਰੀ ਖ਼ਬਰ »

ਦੁਸਹਿਰੇ ਮੌਕੇ 'ਮੋਦੀ' ਦਾ ਪੁਤਲਾ ਸਾੜਿਆ

ਗੁਰਾਇਆ, 25 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਪਿੰਡ ਦੁਸਾਂਝ ਖੁਰਦ 'ਚ ਦਸਹਿਰੇ ਮੌਕੇ ਨੌਜਵਾਨਾਂ ਵਲੋਂ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਨ ਕਰਕੇ ਰੋਹ 'ਚ ਨੌਜਵਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ | ਇਸ ਮੌਕੇ ਪੰਚ ...

ਪੂਰੀ ਖ਼ਬਰ »

ਪਿੰਡ ਮੰਨਣ ਵਿਖੇ ਮੋਦੀ, ਅਮਿਤ ਸ਼ਾਹ, ਰਾਜਨਾਥ, ਰਾਮਦੇਵ ਤੇ ਧਰਮਸੋਤ ਦੇ ਪੁਤਲੇ ਸਾੜ ਕੇ ਦੁਸਹਿਰਾ ਮਨਾਇਆ

ਕਿਸ਼ਨਗੜ੍ਹ, 25 ਅਕਤੂਬਰ (ਹਰਬੰਸ ਸਿੰਘ ਹੋਠੀ)-ਪਿੰਡ ਮੰਨਣ ਵਿਖੇ ਦਸਹਿਰਾ ਮਨਾਉਣ ਮੌਕੇ ਰਾਵਣ ਦੀ ਜਗਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਯੋਗੀ ਆਦਿੱਤਿਆ ਨਾਥ, ਸਾਧੂ ਸਿੰਘ ਧਰਮਸੌਤ, ਅਮਿਤ ਸ਼ਾਹ, ਰਾਜਨਾਥ ਸਿੰਘ, ਅੰਬਾਨੀ, ਆਡਾਨੀ ਤੇ ਬਾਬਾ ਰਾਮ ਦੇਵ ਆਦਿ ਦੇ ਪੁਤਲੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਕਿਸਾਨਾਂ ਦੇ ਹੱਕ 'ਚ ਇਤਿਹਾਸਕ ਫ਼ੈਸਲੇ ਲਏ- ਮਾਣਕਪੁਰ

ਸ਼ਾਹਕੋਟ, 25 ਅਕਤੂਬਰ (ਸਚਦੇਵਾ)- ਬਲਾਕ ਸੰਮਤੀ ਸ਼ਾਹਕੋਟ ਦੇ ਵਾਈਸ ਚੇਅਰਮੈਨ ਤੇ ਪਿੰਡ ਮਾਣਕਪੁਰ ਦੇ ਸਰਪੰਚ ਦਰਸ਼ਨ ਸਿੰਘ ਮਾਣਕਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾ ਪਿਛਲੀ ਸਰਕਾਰ ਸਮੇਂ ਪਾਣੀਆਂ ਦੇ ਸਮਝੌਤੇ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨਾਲ ਧੱਕੇਸ਼ਾਹੀ ਅਗਾਮੀ ਚੋਣਾਂ 'ਚ ਮੋਦੀ ਦੀ ਕਿਸ਼ਤੀ ਵਿਚ ਕਿੱਲ ਸਾਬਿਤ ਹੋਵੇਗੀ- ਅਮਰੀਕ ਸਿੰਘ

ਫਿਲੌਰ, 25 ਅਕਤੂਬਰ (ਸਤਿੰਦਰ ਸ਼ਰਮਾ)-ਇੱਥੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਤੇ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ...

ਪੂਰੀ ਖ਼ਬਰ »

ਆਦਮਪੁਰ 'ਚ ਦੁਸਹਿਰਾ ਮਨਾਇਆ

ਆਦਮਪੁਰ, 25 ਅਕਤੂਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਸਰਕਾਰ ਦੀ ਹਦਾਇਤਾਂ ਅਨੁਸਾਰ ਆਦਮਪੁਰ ਦਸਹਿਰਾ ਕਮੇਟੀ ਵਲੋਂ ਕਰੋਨਾ ਮਹਾਮਾਰੀ ਦੇ ਚਲਦੇ ਦਸਹਿਰੇ ਦਾ ਤਿਉਹਾਰ ਪ੍ਰਧਾਨ ਰਾਕੇਸ਼ ਅਗਰਵਾਲ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਕਰਨਲ ਮੋਹਨ ਲਾਲ ਸ਼ਾਰਦਾ, ਰਾਜ ...

ਪੂਰੀ ਖ਼ਬਰ »

ਪੁਲਿਸ ਵਲੋਂ ਅਫ਼ੀਮ ਸਮੇਤ 2 ਨਸ਼ਾ ਤਸਕਰ ਕਾਬੂ

ਲੋਹੀਆਂ ਖਾਸ, 25 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)-ਸੰਦੀਪ ਕੁਮਾਰ ਗਰਗ ਐੱਸ.ਐੱਸ.ਪੀ. ਜਲੰਧਰ (ਦਿਹਾਤੀ), ਵਰਿੰਦਰਪਾਲ ਸਿੰਘ ਡੀ.ਐੱਸ.ਪੀ. ਸ਼ਾਹਕੋਟ ਤੇ ਸੁਰਿੰਦਰਪਾਲ ਸਿੰਘ ਡੀ.ਐੱਸ.ਪੀ. (ਪੀ.ਬੀ.ਆਈ.) ਦੀ ਅਗਵਾਈ ਹੇਠ ਦਿਹਾਤੀ ਪੁਲਿਸ ਵਲੋਂ ਮਾੜੇ ਅਨਸਰਾਂ ਖਿਲਾਫ਼ ...

ਪੂਰੀ ਖ਼ਬਰ »

ਚਾਨੀਆਂ ਤੇ ਸਮਰਾਏ 'ਚ ਮਨਾਇਆ ਦੁਸਹਿਰੇ ਦਾ ਤਿਉਹਾਰ

ਜੰਡਿਆਲਾ ਮੰਜਕੀ,25 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਦਸਹਿਰੇ ਦਾ ਤਿਉਹਾਰ ਨਜ਼ਦੀਕੀ ਪਿੰਡ ਚਾਨੀਆਂ ਵਿਚ ਧੂਮਧਾਮ ਨਾਲ ਮਨਾਇਆ ਗਿਆ | ਦਸਹਿਰਾ ਅਤੇ ਰਾਮਲੀਲਾ ਕਮੇਟੀ ਤੋਂ ਇਲਾਵਾ ਗਰਾਮ ਪੰਚਾਇਤ ਚਾਨੀਆਂ ਦੇ ਸਹਿਯੋਗ ਨਾਲ ਮਨਾਏ ਗਏ ਦਸਹਿਰੇ ਮੌਕੇ ਡੀ. ਐੱਸ. ਪੀ. ...

ਪੂਰੀ ਖ਼ਬਰ »

ਚਾਨੀਆਂ ਤੇ ਸਮਰਾਏ 'ਚ ਮਨਾਇਆ ਦੁਸਹਿਰੇ ਦਾ ਤਿਉਹਾਰ

ਜੰਡਿਆਲਾ ਮੰਜਕੀ,25 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਦਸਹਿਰੇ ਦਾ ਤਿਉਹਾਰ ਨਜ਼ਦੀਕੀ ਪਿੰਡ ਚਾਨੀਆਂ ਵਿਚ ਧੂਮਧਾਮ ਨਾਲ ਮਨਾਇਆ ਗਿਆ | ਦਸਹਿਰਾ ਅਤੇ ਰਾਮਲੀਲਾ ਕਮੇਟੀ ਤੋਂ ਇਲਾਵਾ ਗਰਾਮ ਪੰਚਾਇਤ ਚਾਨੀਆਂ ਦੇ ਸਹਿਯੋਗ ਨਾਲ ਮਨਾਏ ਗਏ ਦਸਹਿਰੇ ਮੌਕੇ ਡੀ. ਐੱਸ. ਪੀ. ...

ਪੂਰੀ ਖ਼ਬਰ »

ਦੁਸਹਿਰੇ ਦਾ ਤਿਉਹਾਰ ਮੋਦੀ ਦਾ ਪੁਤਲਾ ਸਾੜ ਕੇ ਮਨਾਇਆ

ਮਹਿਤਪੁਰ, 25 ਅਕਤੂਬਰ (ਮਿਹਰ ਸਿੰਘ ਰੰਧਾਵਾ)-ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਪੰਜਾਬ 'ਚ ਸੰਘਰਸ਼ ਕਰ ਰਹੀਆਂ ਹਨ ਤੇ ਮੋਦੀ ਸਰਕਾਰ ਦੇ ਹੈਾਕੜਬਾਜ਼ ਰਵੱਈਏ ਦਾ ਮੂੰਹ ਤੋੜ ਉੱਤਰ ਦੇਣ ਲਈ ਦਸਹਿਰੇ ਦੇ ਤਿਉਹਾਰ 'ਤੇ ਮੋਦੀ ਦਾ ਪੁਤਲਾ ਫੂਕ ...

ਪੂਰੀ ਖ਼ਬਰ »

ਸ੍ਰੀ ਰਾਮਾਇਣ ਪਾਠ ਦੇ ਭੋਗ ਪਾ ਕੇ ਮਨਾਇਆ ਦੁਸਹਿਰਾ

ਫਿਲੌਰ, 25 ਅਕਤੂਬਰ (ਸਤਿੰਦਰ ਸ਼ਰਮਾ)-ਇੱਥੇ ਦੁਸਹਿਰਾ ਗਰਾਊਾਡ ਵਿਖੇ ਨਵਯੁਵਕ ਦੁਸਹਿਰਾ ਕਮੇਟੀ (ਰਜਿ.) ਫਿਲੌਰ ਵਲੋਂ ਦੁਸਹਿਰੇ ਦਾ ਪਵਿੱਤਰ ਤਿਉਹਾਰ ਸ੍ਰੀ ਰਮਾਇਣ ਪਾਠ ਦੇ ਭੋਗ ਪਾ ਕੇ ਮਨਾਇਆ ਗਿਆ | ਜਲੰਧਰ ਤੋਂ ਆਏ ਰੇਡੀਓ ਤੇ ਟੀ. ਵੀ. ਕਲਾਕਾਰ ਐੱਸ. ਐੱਸ. ਗੁਲਸ਼ਨ ...

ਪੂਰੀ ਖ਼ਬਰ »

ਹਨੂਮੰਤ ਸਕੂਲ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਗੁਰਾਇਆ, 25 ਅਕਤੂਬਰ (ਬਲਵਿੰਦਰ ਸਿੰਘ)-ਸ੍ਰੀ ਹਨੂਮਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਦਸਹਿਰੇ ਦਾ ਤਿਉਹਾਰ ਮਨਾਇਆ ਗਿਆ | ਵਿਦਿਆਰਥੀਆਂ ਨੇ ਰਾਮ, ਲਛਮਣ, ਸੀਤਾ, ਹਨੂਮਾਨ , ਰਾਵਣ, ਮੇਘਨਾਥ ਤੇ ਕੰੁਭਕਰਨ ਆਦਿ ਦੀਆਂ ਜੀਵਨੀਆਂ ਨੂੰ ਪੇਸ਼ ਕੀਤਾ ਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਪ੍ਰਧਾਨ ਗਰੋਵਰ ਵਲੋਂ ਰਾਮਲੀਲ੍ਹਾ ਦੇ ਕਲਾਕਾਰਾਂ ਦਾ ਸਨਮਾਨ ਅੱਜ

ਸ਼ਾਹਕੋਟ, 25 ਅਕਤੂਬਰ (ਸਚਦੇਵਾ)-ਸੁਧਾਰ ਕਲੱਬ ਸ਼ਾਹਕੋਟ ਤੇ ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਵਲੋਂ ਦਸਹਿਰੇ ਦੇ ਤਿਉਹਾਰ ਸਬੰਧੀ ਸ਼ਾਹਕੋਟ ਵਿਖੇ ਕਰਵਾਈ ਜਾ ਰਹੀ ਰਾਮ ਲੀਲ੍ਹਾ ਦੀ ਆਖ਼ਰੀ ਰਾਤ 26 ਅਕਤੂਬਰ ਨੂੰ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਬੌਬੀ ਗਰੋਵਰ ਵਲੋਂ ...

ਪੂਰੀ ਖ਼ਬਰ »

ਪ੍ਰਧਾਨ ਗਰੋਵਰ ਵਲੋਂ ਰਾਮਲੀਲ੍ਹਾ ਦੇ ਕਲਾਕਾਰਾਂ ਦਾ ਸਨਮਾਨ ਅੱਜ

ਸ਼ਾਹਕੋਟ, 25 ਅਕਤੂਬਰ (ਸਚਦੇਵਾ)-ਸੁਧਾਰ ਕਲੱਬ ਸ਼ਾਹਕੋਟ ਤੇ ਸ੍ਰੀ ਰਾਮ ਲੀਲ੍ਹਾ ਡਰਾਮਾਟਿਕ ਕਲੱਬ ਵਲੋਂ ਦਸਹਿਰੇ ਦੇ ਤਿਉਹਾਰ ਸਬੰਧੀ ਸ਼ਾਹਕੋਟ ਵਿਖੇ ਕਰਵਾਈ ਜਾ ਰਹੀ ਰਾਮ ਲੀਲ੍ਹਾ ਦੀ ਆਖ਼ਰੀ ਰਾਤ 26 ਅਕਤੂਬਰ ਨੂੰ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਬੌਬੀ ਗਰੋਵਰ ਵਲੋਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਤੇ ਵਾਲਮੀਕਣ ਟਾਈਗਰ ਫੋਰਸ ਨੇ ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਯੋਗੀ ਦੇ ਪੁਤਲੇ ਸਾੜੇ

ਆਦਮਪੁਰ, 25 ਅਕਤੂਬਰ (ਹਰਪ੍ਰੀਤ ਸਿੰਘ, ਰਮਨ ਦਵੇਸਰ)-ਗੁਰੂ ਰਵੀਦਾਸ ਟਾਈਗਰ ਫੋਰਸ ਪੰਜਾਬ ਤੇ ਵਾਲਮੀਕਣ ਟਾਈਗਰ ਫੋਰਸ ਆਲ ਇੰਡੀਆਂ ਯੂਨਿਟ ਵਲੋਂ ਦਸ਼ਿਹਰੇ ਦੇ ਤਿਉਹਾਰ ਮੌਕੇ ਚੇਅਰਮੈਨ ਡਾ. ਯਸ਼ ਵਰਨਾ, ਪੰਜਾਬ ਪ੍ਰਧਾਨ ਜੱਸੀ ਤੱਲਵਣ, ਪ੍ਰਧਾਨ ਅਜੇ ਖੋਸਲਾ ਪ੍ਰਧਾਨ ...

ਪੂਰੀ ਖ਼ਬਰ »

ਬਿਲਗਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

ਬਿਲਗਾ-25 ਅਕਤੂਬਰ (ਮਨਜਿੰਦਰ ਸਿੰਘ ਜੌਹਲ)-ਬਿਲਗਾ ਵਿਖੇ ਦਸਹਿਰੇ ਮੌਕੇ ਰਾਵਨ, ਮੇਘਨਾਥ ਤੇ ਕੁਭਕਰਨ ਦੇ ਪੁਤਲੇ ਜਲਾਏ ਬਿਨ੍ਹਾਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ਼ਾਨਦਾਰ ਝਾਕੀਆਂ ਕੱਢੀਆਂ ਗਈਆਂ | ਪੱਤੀ ਨੀਲੋਵਾਲ ਤੋਂ ਸ਼ੁਰੂ ਹੋ ਕੇ ਇਨ੍ਹਾਂ ਝਾਕੀਆਂ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਨਿਹਾਲ ਦਾਸ ਵਿਖੇ ਸਾਲਾਨਾ ਮੇਲਾ ਕਰਵਾਇਆ

ਸ਼ਾਹਕੋਟ, 25 ਅਕਤੂਬਰ (ਸੁਖਦੀਪ ਸਿੰਘ)- ਗੁਰਦੁਆਰਾ ਬਾਬਾ ਨਿਹਾਲ ਦਾਸ ਜੀ ਪਿੰਡ ਕੋਟਲਾ ਸੂਰਜ ਮੱਲ (ਸ਼ਾਹਕੋਟ) ਵਿਖੇ ਦਸਹਿਰੇ ਮੌਕੇ ਸਲਾਨਾ ਧਾਰਮਿਕ ਮੇਲਾ ਕਰਵਾਇਆ ਗਿਆ | ਇਸ ਮੌਕੇ ਪ੍ਰਕਾਸ ਕੀਤੇ ਪਾਠਾਂ ਦੇ ਭੋਗ ਪਾਏ ਗਏ | ਮੇਲੇ ਦੇ ਆਖਰੀ ਦਿਨ ਸੰਗਤਾਂ ਵਲੋਂ ਨਿਸ਼ਾਨ ...

ਪੂਰੀ ਖ਼ਬਰ »

ਟੋਲ ਪਲਾਜ਼ਾ 'ਤੇ ਕਿਸਾਨ ਜਥੇਬੰਦੀਆਂ ਨੇ ਸਾੜਿਆ ਮੋਦੀ ਦਾ ਪੁਤਲਾ

ਮਹਿਤਪੁਰ, 25 ਅਕਤੂਬਰ (ਮਿਹਰ ਸਿੰਘ ਰੰਧਾਵਾ)-ਮਹਿਤਪੁਰ-ਜਗਰਾਉਂ ਸੜਕ 'ਤੇ ਸਥਿਤ ਰਾਏਪੁਰ ਗੁੱਜਰਾਂ ਟੋਲ ਪਲਾਜ਼ਾ ਵਿਖੇ ਧਰਨਾ ਦੇ ਰਹੀਆਂ ਕਿਸਾਨ ਜਥੇਬੰਦੀਆਂ ਤੇ ਸਾਂਝੇ ਮੋਰਚੇ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜ ਕੇ ਦੁਸਹਿਰਾ ਮਨਾਇਆ | ਇਸ ਮੌਕੇ ਮੋਦੀ ...

ਪੂਰੀ ਖ਼ਬਰ »

ਕਿਸਾਨਾਂ ਨੇ ਰਾਵਣ ਰੂਪੀ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਸਾੜਿਆ

ਆਦਮਪੁਰ, 25 ਅਕਤੂਬਰ (ਹਰਪ੍ਰੀਤ ਸਿੰਘ)-ਦਸਹਿਰੇ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਹਲਕਾ ਆਦਮਪੁਰ ਦੇ ਸੈਂਕੜੇ ਕਿਸਾਨ ਤੇ ਮਜ਼ਦੂਰਾਂ ਵਲੋਂ ਬੱਸ ਸਟੈਂਡ ਆਦਮਪੁਰ ਤੋਂ ਸ਼ਹਿਰ ਵਿਖੇ ਰੋਸ ਪ੍ਰਦਰਸ਼ਨ ਕਰ ਕੇ ਆਦਮਪੁਰ ਅਲਾਵਲਪੁਰ ਚੌਾਕ 'ਚ ਰਾਵਣ ...

ਪੂਰੀ ਖ਼ਬਰ »

ਸ੍ਰੀ ਦੁਰਗਾ ਅਸ਼ਟਮੀ ਮੌਕੇ ਵਿਧਾਇਕ ਸ਼ੇਰੋਵਾਲੀਆ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ

ਸ਼ਾਹਕੋਟ, 25 ਅਕਤੂਬਰ (ਸੁਖਦੀਪ ਸਿੰਘ, ਸਚਦੇਵਾ, ਬਾਂਸਲ)-ਸੁਧਾਰ ਕਲੱਬ (ਰਜਿ.) ਸ਼ਾਹਕੋਟ ਵਲੋਂ ਦੁਸਹਿਰੇ ਦੇ ਤਿਉਹਾਰ ਸਬੰਧੀ ਕਰਵਾਈ ਜਾ ਰਹੀ ਸ੍ਰੀ ਰਾਮਲੀਲ੍ਹਾ ਦੀ ਚੌਥੀ ਨਾਈਟ 'ਚ ਸ੍ਰੀ ਦੁਰਗਾ ਅਸ਼ਟਮੀ ਮਨਾਈ ਗਈ | ਇਸ ਮੌਕੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਗੁਰਾਇਆ, 25 ਅਕਤੂਬਰ (ਬਲਵਿੰਦਰ ਸਿੰਘ, ਚਰਨਜੀਤ ਸਿੰਘ ਦੁਸਾਂਝ)-ਇੱਥੇ ਨਗਰ ਕੌਾਸਲ ਦਫ਼ਤਰ ਸਾਹਮਣੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਸ਼ਰਨਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪੱਤੀ ਮਾਂਗਾ ਗੁਰਾਇਆ ਰਾਤ 10 ਵਜੇ ਦੇ ਲਗਪਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX