ਮਜੀਠਾ, 26 ਅਕਤੂਬਰ (ਮਨਿੰਦਰ ਸਿੰਘ ਸੋਖੀ)-ਮਜੀਠਾ 'ਚ ਦੋ ਵਿਅਕਤੀਆਂ ਵਲੋਂ ਇਕ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਝਪਟਮਾਰਾਂ 'ਚੋਂ ਇਕ ਨੂੰ ਲੋਕਾਂ ਵਲੋਂ ਕਾਬੂ ਕਰਕੇ ਪੁਲਿਸ ਹਵਾਲੇ ਕਰਨ ਦੀ ਖ਼ਬਰ ਹੈ | ਕਰਤਾਰ ਚੰਦ ਪੁੱਤਰ ਆਸਾ ਸਿੰਘ ਵਾਸੀ ਵਾਰਡ ਨੰਬਰ 13 ਕਸਬਾ ਮਜੀਠਾ ਨੇ ਥਾਣਾ ਮਜੀਠਾ ਵਿਖੇ ਲਿਖਤੀ ਦਰਖਾਸਤ ਦਿੱਤੀ ਕਿ ਉਹ ਅਤੇ ਉਸ ਦੀ ਪਤਨੀ ਪੁਸ਼ਪਾ ਦੇਵੀ ਬੀਤੀ ਦੇਰ ਸ਼ਾਮ ਕਰੀਬ 6 ਵਜੇ ਡੇਰਾ ਭਾਈ ਸਾਲ੍ਹੋ ਵਾਸੀ ਸੜਕ 'ਤੇ ਸੈਰ ਕਰ ਕੇ ਵਾਪਸ ਘਰ ਆ ਰਹੇ ਸਨ ਕਿ ਰਸਤੇ ਵਿਚ ਇਕ ਮੋਨੇ ਨੌਜਵਾਨ ਨੇ ਉਸ ਦੀ ਪਤਨੀ ਦੇ ਕੰਨਾਂ ਦੀਆਂ ਸੋਨੇ ਦੀਆਂ ਵਾਲੀਆਂ ਖਿੱਚ ਲਈਆਂ ਅਤੇ ਉਸ ਦੀ ਪਤਨੀ ਨੂੰ ਧੱਕਾ ਮਾਰ ਕੇ ਸੜਕ 'ਤੇ ਸੁੱਟੇ ਕੇ ਆਪ ਭੱਜ ਗਿਆ, ਜਿਸ 'ਤੇ ਉਸ ਨੇ ਆਪਣੀ ਪਤਨੀ ਨੂੰ ਚੁੱਕਿਆ, ਜਿਸ ਦੀਆਂ ਬਾਂਹਾਂ ਅਤੇ ਸਿਰ 'ਚ ਮਾਮੂਲੀ ਸੱਟ ਲੱਗ ਗਈ ਸੀ, ਦੋਹਾਂ ਨੇ ਰੌਲਾ ਪਾਇਆ ਤਾਂ ਸੜਕ 'ਤੇ ਜਾ ਰਹੇ ਦੋ ਵਿਅਕਤੀਆਂ ਨੇ ਉਕਤ ਲੁਟੇਰੇ ਦਾ ਪਿੱਛਾ ਕੀਤਾ, ਜਿਸ ਨੂੰ ਖੇਤਾਂ 'ਚ ਭੱਜੇ ਜਾਂਦੇ ਨੂੰ ਕਾਬੂ ਕਰ ਲਿਆ, ਪਰ ਉਸ ਦਾ ਦੂਸਰਾ ਸਾਥੀ ਭੱਜਣ 'ਚ ਕਾਮਯਾਬ ਹੋ ਗਿਆ | ਕਾਬੂ ਕੀਤੇ ਵਿਅਕਤੀ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ | ਥਾਣਾ ਮਜੀਠਾ ਵਿਖੇ ਆਉਣ 'ਤੇ ਮੁਢਲੀ ਪੁੱਛਗਿੱਛ ਕਰਨ 'ਤੇ ਉਸ ਨੇ ਆਪਣਾ ਨਾਂਅ ਮਨਪ੍ਰੀਤ ਸਿੰਘ ਵਾਸੀ ਪਿੰਡ ਨੰਗਲ ਪੰਨੂੰਆਂ ਦੱਸਿਆ ਅਤੇ ਫਰਾਰ ਹੋਏ ਆਪਣੇ ਦੂਸਰੇ ਸਾਥੀ ਦਾ ਨਾਂਅ ਨਿਸ਼ਾਨ ਸਿੰਘ ਵਾਸੀ ਖਾਸਾ ਪੱਤੀ ਕਸਬਾ ਮਜੀਠਾ ਦੱਸਿਆ | ਦਰਖਾਸਤ ਦੇ ਆਧਾਰ 'ਤੇ ਅਤੇ ਫੜ੍ਹੇ ਗਏ ਲੁਟੇਰੇ ਦੀ ਸ਼ਨਾਖਤ 'ਤੇ ਉਸ ਦੇ ਸਾਥੀ ਦੀ ਭਾਲ ਵਿਚ ਪੁਲਿਸ ਪਾਰਟੀ ਰਵਾਨਾ ਹੋ ਗਈ | ਐਸ. ਐਚ. ਓ. ਮਜੀਠਾ ਬਲਜਿੰਦਰ ਸਿੰਘ ਔਲਖ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਭਗੌੜੇ ਵਿਅਕਤੀ ਨੂੰ ਵੀ ਛੇਤੀ ਕਾਬੂ ਕਰ ਲਿਆ ਜਾਵੇਗਾ | ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਹਰਜਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਮੋੜ ਗੁਰਦੁਆਰਾ ਭਾਈ ਸਾਲ੍ਹੋ ਜੀ ਮਜੀਠਾ ਪੁੱਜੇ ੇਕ ਸਾਹਮਣੇ ਤੋਂ ਇਕ ਸ਼ੱਕੀ ਵਿਅਕਤੀ ਨੂੰ ਆਉਂਦੇ ਵੇਖ ਕੇ ਪੁਲਿਸ ਪਾਰਟੀ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਜਦ ਪਿੱਛੇ ਮੁੜ ਕੇ ਭੱਜਣ ਲੱਗਾ ਤਾਂ ਪੁਲਿਸ ਨੇ ਤੁਰੰਤ ਉਸ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਉਸ ਨੇ ਆਪਣਾ ਨਾਂਅ ਤਰਜੀਤ ਸਿੰਘ ਵਾਸੀ ਪਿੰਡ ਬੁੱਢਾ ਥੇਹ ਦੱਸਿਆ | ਜਿਸ 'ਤੇ ਉਕਤ ਵਿਅਕਤੀ ਨੂੰ ਸਮੇਤ ਹੈਰੋਇਨ ਕਾਬੂ ਕਰਕੇ ਉਸ ਦੇ ਖ਼ਿਲਾਫ਼ ਥਾਣਾ ਮਜੀਠਾ ਵਿਖੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਹੈ |
ਅੰਮਿ੍ਤਸਰ, 26 ਅਕਤੂਬਰ (ਰੇਸ਼ਮ ਸਿੰਘ)-ਇੱਥੇ ਕੰਪਨੀ ਬਾਗ ਨੇੜੇ ਮਦਨ ਮੋਹਨ ਮਾਲਵੀਆ ਰੋਡ 'ਤੇ ਇਕ ਲੋਹੇ ਦੇ ਕਾਰੋਬਾਰੀ ਪਾਸੋਂ ਲੁਟੇਰਿਆਂ ਨੇ ਸਵਾ ਤਿੰਨ ਲੱਖ ਦੀ ਰਾਸ਼ੀ ਲੁੱਟ ਲਈ | ਸ਼ਾਮ ਵੇਲੇ ਵਾਪਰੀ ਇਸ ਘਟਨਾ ਨੂੰ ਐਕਟਿਵਾ ਸਵਾਰ ਤਿੰਨ ਨੌਜਵਾਨਾਂ ਵਲੋਂ ਅੰਜਾਮ ...
ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਚੁਗਾਵਾਂ ਰੋਡ 'ਤੇ ਸਥਿਤ ਬੀ.ਐੱਸ.ਐੱਫ. ਹੈੱਡ ਕੁਆਰਟਰ ਦੇ ਐਨ ਸਾਹਮਣੇ ਚੋਰਾਂ ਨੇ ਦੁਕਾਨ ਦੀ ਕੰਧ ਨੂੰ ਸੰਨ੍ਹ ਲਗਾ ਕੇ ਕੀਮਤੀ ਮੋਬਾਈਲ ਚੋਰੀ ਕਰ ਲਏ | ਦੁਕਾਨਦਾਰ ਅਸ਼ਵਨੀ ਸ਼ਰਮਾ ਅਤੇ ਸੋਹਿਤ ਨੇ ...
ਅੰਮਿ੍ਤਸਰ, 26 ਅਕਤੂਬਰ (ਰੇਸ਼ਮ ਸਿੰਘ)-ਇਕ ਸੁਨਿਆਰਾ ਜੋੜੇ ਦੇ ਹਸਦੇ ਵਸਦੇ ਪਰਿਵਾਰ ਨੂੰ ਤਬਾਹ ਕਰਕੇ ਦੋਹਾਂ (ਪਤੀ-ਪਤਨੀ) ਦੀ ਮੌਤ ਦਾ ਕਾਰਨ ਬਣੀ ਪੁਲਿਸ ਦੀ ਸਬ ਇੰਸਪੈਕਟਰ ਸੰਦੀਪ ਕੌਰ ਦੇ ਚਾਰ ਦਿਨ ਦੇ ਪੁਲਿਸ ਰਿਮਾਂਡ ਉਪਰੰਤ ਅੱਜ ਪੁਲਿਸ ਵਲੋਂ ਉਸ ਪਾਸੋਂ ਦੋਹਰੇ ...
ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਬਾਹਰੀ ਪਿੰਡ ਸੂਰੇਪੁਰ (ਇਬਰਾਹਿਮਪੁਰਾ) ਵਿਖੇ ਖੇਤਾਂ 'ਚ ਕੰਮ ਕਰਦੇ ਸਮੇਂ ਇਕ ਕਿਸਾਨ ਨੂੰ ਸੱਪ ਲੜਨ ਕਾਰਨ ਉਸ ਦੀ ਮੌਤ ਹੋ ਗਈ | ਸਿਵਲ ਹਸਪਤਾਲ ਅਜਨਾਲਾ ਵਿਖੇ ਮਿ੍ਤਕ ਕਿਸਾਨ ਦੇ ਭਰਾ ਨੇ ਪੱਤਰਕਾਰਾਂ ਨੂੰ ...
ਛੇਹਰਟਾ, 26 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਕੀ ਘਣੂੰਪੁਰ ਕਾਲੇ ਦੇ ਅਧੀਨ ਆਉਂਦੇ ਇਲਾਕਾ ਭੰਗਾਲੀ ਚੌਕ ਦੇ ਨਜ਼ਦੀਕ ਇਕ ਤੇਜ਼ ਰਫ਼ਤਾਰ ਵਰਨਾ ਕਾਰ ਨੇ 16 ਸਾਲਾ ਨੌਜਵਾਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ¢ ਜਿਸ ਦੌਰਾਨ ਨੌਜਵਾਨ ਦੇ ਗੰਭੀਰ ਸੱਟਾਂ ਲੱਗੀਆਂ ...
ਅੰਮਿ੍ਤਸਰ, 26 ਅਕਤੂਬਰ (ਰੇਸ਼ਮ ਸਿੰਘ)ਅੱਜ ਚੰਗੀ ਖ਼ਬਰ ਹੈ ਕਿ ਇੱਥੇ ਅੱਜ ਕੇਵਲ 8 ਮਾਮਲੇ ਹੀ ਨਵੇਂ ਰਿਪੋਰਟ ਹੋਏ ਹਨ, ਜਦੋਂ ਕਿ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ 21 ਹੈ ਅਤੇ ਇਕ ਕੋਰੋਨਾ ਪੀੜਤ ਮਰੀਜ਼ ਦੀ ਮੌਤ ਹੋਈ ਹੈ | ਅੱਜ ਮਿਲੇ 8 ਮਾਮਲਿਆਂ 'ਚੋਂ 6 ਨਵੇਂ ਹਨ, ਜਦੋਂ ਕਿ ...
ਤਰਸਿੱਕਾ, 26 ਅਕਤੂਬਰ (ਅਤਰ ਸਿੰਘ ਤਰਸਿੱਕਾ)-ਅੱਜ ਕਾਮਰੇਡ ਜਥੇਬੰਦੀਆਂ ਜਿਨ੍ਹਾਂ 'ਚ ਜਮਹੂਰੀ ਕਿਸਾਨ ਸਭਾ, ਸੀ.ਪੀ.ਆਈ, ਤੇ ਸੀ.ਪੀ.ਆਈ. (ਐੱਮ) ਆਦਿ ਸ਼ਾਮਿਲ ਸਨ, ਨੇ ਪਿੰਡ ਦਸਮੇਸ਼ ਨਗਰ ਬਲਾਕ ਤਰਸਿੱਕਾ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਤੇ ਸਰਕਾਰ ਵਿਰੋਧੀ ਨਾਅਰੇ ਵੀ ...
ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਅੱਜ 26ਵੇਂ ਦਿਨ ਔਰਤਾਂ ਨੇ ਭਰਵੀਂ ਸ਼ਮੂਲੀਅਤ ਕਰਕੇ ਅੰਦੋਲਨਕਾਰੀ ਕਿਸਾਨਾਂ ਦਾ ਹੌਾਸਲਾ ਵਧਾਇਆ | ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ...
ਜੰਡਿਆਲਾ ਗੁਰੂ, 26 ਅਕਤੂਬਰ (ਰਣਜੀਤ ਸਿੰਘ ਜੋਸਨ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਚੱਲ ਰਿਹਾ ...
ਰਾਮ ਤੀਰਥ, 26 ਅਕਤੂਬਰ (ਧਰਵਿੰਦਰ ਸਿੰਘ ਔਲਖ)-ਪਿਛਲੇ ਸਮੇਂ ਦੌਰਾਨ ਵੱਖ-ਵੱਖ ਥਾਵਾਂ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਧਿਆਨ 'ਚ ਰੱਖਦੇ ਹੋਏ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਪਿੰਡਾਂ ਦੇ ਲੋਕਾਂ ਤੇ ਪੰਚਾਇਤਾਂ ਨਾਲ ਮੀਟਿੰਗਾਂ ਕਰ ਕੇ ...
ਵੇਰਕਾ, 26 ਅਕਤੂਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੇ ਹਿੱਸੇ ਆਏ ਇਕਲੌਤੇ ਪਿੰਡ ਮੂਧਲ ਵਿਖੇ ਬੀਤੇ ਦਿਨੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਿੰਡ ਦੇ ਵਿਕਾਸ ਕੰਮਾਂ ਦਾ ਵੀਡੀਓ ਕਾਨਫ਼ਰੰਸ ਰਾਹੀਂ ਉਦਘਾਟਨ ਕਰਨ ਉਪਰੰਤ ਅੱਜ ਵਿਕਾਸ ਕੰਮਾਂ ਦੀ ...
ਜੰਡਿਆਲਾ ਗੁਰੂ, 26 ਅਕਤੂਬਰ (ਰਣਜੀਤ ਸਿੰਘ ਜੋਸਨ)-ਕਿਸਾਨ ਰੇਲ ਮਾਰਗਾਂ 'ਤੇ ਧਰਨੇ ਲਾ ਕੇ ਬੈਠਾ ਹੈ ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਆਪਣੇ-ਆਪ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੇ ਹਨ¢ ਇਸ ਗੱਲ ਦਾ ਪ੍ਰਗਟਾਵਾ ਅਜੈਪਾਲ ਸਿੰਘ ਮੀਰਾਂਕੋਟ ਸਾਬਕਾ ...
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਨੌਵੇਂ ਨਾਨਕ ਦੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਬਹੁਤ ਜਲਦ ਹੀ ਇੱਥੇ ...
ਬਿਆਸ, 26 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਲੰਬੇ ਸਮੇਂ ਤੋਂ ਫੁੱਟਬਾਲ ਖੇਤਰ ਵਿਚ ਨਾਮਣਾ ਖੱਟਣ ਵਾਲੀ ਯੂਥ ਫੁੱਟਬਾਲ ਕਲੱਬ (ਬਿਆਸ) ਦੀ ਟੀਮ ਨੂੰ ਫੁੱਟਬਾਲ ਕਿੱਟਾਂ ਵੰਡੇ ਜਾਣ ਦੀ ਖ਼ਬਰ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਲੱਬ ਮੈਂਬਰ ਸੁਖਦੇਵ ਸਿੰਘ ਨੇ ...
ਅੰਮਿ੍ਤਸਰ, 26 ਅਕਤੂਬਰ (ਹਰਮਿੰਦਰ ਸਿੰਘ)-ਅਜੋਕੇ ਸਮੇਂ ਮਸ਼ੀਨੀ ਯੁੱਗ 'ਚ ਹਰ ਕੰਮ ਦੀ ਰਫ਼ਤਾਰ ਤੇਜ਼ੀ ਨਾਲ ਵਧ ਗਈ ਹੈ | ਹੁਨਰ ਅਤੇ ਹੱਥ ਕਲਾ ਨਾਲ ਤਿਆਰ ਹੋਣ ਵਾਲੀਆਂ ਵਸਤੂਆਂ ਨੂੰ ਪਛਾੜ ਕੇ ਮਸ਼ੀਨੀ ਤਿਆਰ ਹੋਣ ਵਾਲੀਆਂ ਵਸਤੂਆਂ ਤੇਜ਼ੀ ਨਾਲ ਬਾਜ਼ਾਰ 'ਚ ਕਬਜ਼ਾ ...
ਚੋਗਾਵਾਂ, 26 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੇ ਅੱਜ ਬਲਾਕ ਚੋਗਾਵਾਂ ਦੇ ਸਾਬਕਾ ਪ੍ਰਧਾਨ ਕੁਲਦੀਪ ਸਿੰਘ ਔਲਖ ਵਲੋਂ ਬੁਲਾਈ ਕਾਂਗਰਸੀ ਵਰਕਰਾਂ ਦੀ ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...
ਮਾਨਾਂਵਾਲਾ, 26 ਅਕਤੂਬਰ (ਗੁਰਦੀਪ ਸਿੰਘ ਨਾਗੀ)-ਸੰਤ ਨਿਰੰਕਾਰੀ ਸਤਿਸੰਗ ਭਵਨ, ਖਾਨਕੋਟ ਵਿਖੇ ਅੱਜ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ¢ ਇਹ ਬਲੱਡ ਡੋਨੇਸ਼ਨ ਕੈਂਪ ਸਵੇਰੇ 9 ਵਜੇ ਸ਼ੁਰੂ ਕੀਤਾ ਗਿਆ, ਜਿਸ ਦਾ ਉਦਘਾਟਨ ਡਾ: ਨੀਰਜ ਸ਼ਰਮਾ ਪ੍ਰੋ: ਅਤੇ ਮੁਖੀ ਗੁਰੂ ਨਾਨਕ ...
ਮਜੀਠਾ, 26 ਅਕਤੂਬਰ (ਸਹਿਮੀ)-ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ 'ਤੇ ਮਜੀਠਾ ਹਲਕੇ ਵਿਚ ਯੂਥ ਅਕਾਲੀ ਦਲ ਨੂੰ ਹੋਰ ਵੀ ਮਜਬੂਤ ਕਰਨ ਲਈ ਪਿੰਡ ਪੱਧਰ 'ਤੇ ਕੀਤੀਆਂ ਜਾ ਰਹੀਆਂ ਮੀਟਿੰਗਾਂ ਤਹਿਤ ਸੀਨੀਅਰ ਯੂਥ ਅਕਾਲੀ ...
ਅੰਮਿ੍ਤਸਰ, 26 ਅਕਤੂਬਰ (ਰੇਸ਼ਮ ਸਿੰਘ)-ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ. ਪੀ. ਸੋਨੀ ਨੇ ਅੱਜ ਇੱਥੇ ਆਪਣੇ ਵਿਧਾਨ ਸਭਾ ਹਲਕੇ ਕੇਂਦਰੀ ਦੀਆਂ ਵਾਰਡਾਂ ਨੰਬਰ 69, 70 ਅਤੇ 71 'ਚ 5 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ | ਅੱਜ ਮੌਕੇ 'ਤੇ ਜਾ ਕੇ ...
ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਖੇਤੀਬਾੜੀ ਮੰਡੀਕਰਨ ਵਿਭਾਗ ਦੇ ਅਧਿਕਾਰੀਆਂ ਵਲੋਂ ਅੱਜ ਮਾਰਕਿਟ ਕਮੇਟੀ ਸਕੱਤਰ ਹਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ 'ਚ ਦਾਣਾ ਮੰਡੀ ਅਜਨਾਲਾ ਦੀ ਅਚਨਚੇਤ ਜਾਂਚ ਕਰਦਿਆਂ ਵੱਖ-ਵੱਖ ਫਰਮਾਂ 'ਤੇ ਜਾ ਕੇ ਕੰਡਿਆਂ ਦੇ ਤੋਲ ...
ਅਜਨਾਲਾ, 26 ਅਕਤੂਬਰ (ਮਾਹਲ)-ਅੱਜ ਇੱਥੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਗੱਲਬਾਤ ਕਰਦੇ ਹੋਏ ਹਲਕਾ ਅਜਨਾਲਾ ਦੇ ਸਾਬਕਾ ਅਕਾਲੀ ਵਿਧਾਇਕ ਅਤੇ ਹਲਕਾ ਇੰਚਾਰਜ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਦੇਸ਼ ਦਾ ਕਿਸਾਨ ਅੱਜ ਸੜਕਾਂ 'ਤੇ ਰੁਲਦਿਆਂ ਆਪਣੀਆਂ ...
ਮਜੀਠਾ, 26 ਅਕਤੂਬਰ (ਮਨਿੰਦਰ ਸਿੰਘ ਸੋਖੀ, ਸਹਿਮੀ)-ਥਾਣਾ ਮਜੀਠਾ ਦੇ ਐਸ.ਐਚ.ਓ. ਬਲਜਿੰਦਰ ਸਿੰਘ ਔਲਖ ਦੀ ਅਗਵਾਈ 'ਚ ਵੱਖ-ਵੱਖ ਪੁਲਿਸ ਪਾਰਟੀਆਂ ਵਲੋਂ ਛਾਪੇਮਾਰੀ ਦੌਰਾਨ ਭਾਰੀ ਮਾਤਰਾ 'ਚ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦੀ ਖ਼ਬਰ ਹੈ | ਐਸ.ਐਚ.ਓ. ਬਲਜਿੰਦਰ ਸਿੰਘ ...
ਅੰਮਿ੍ਤਸਰ, 26 ਅਕਤੂਬਰ (ਸੁਰਿੰਦਰ ਕੋਛੜ)-ਕੋਵਿਡ-19 ਕਾਰਨ ਪੈਦਾ ਹੋਏ ਅਸਧਾਰਨ ਹਾਲਤ ਦੇ ਮੱਦੇਨਜ਼ਰ ਦੇਸ਼ ਦੀ ਮੋਦੀ ਸਰਕਾਰ ਨੇ ਅਜਿਹੇ ਸਾਰੇ ਕਰਜ਼ੇ ਲੈਣ ਵਾਲਿਆਂ ਤੋਂ ਵਿਆਜ ਨਹੀਂ ਵਸੂਲਣ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਪਿਛਲੇ ਛੇ ਮਹੀਨਿਆਂ ਦੌਰਾਨ ਆਪਣੇ ਬੈਂਕ ਦੀ ...
ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਪੰਜਾਬ ਓਪਨ ਸਕੂਲ ਪ੍ਰੀਖਿਆਵਾਂ, 12ਵੀਂ ਸਪਲੀਮੈਂਟਰੀ ਪ੍ਰੀਖਿਆ ਅਤੇ ਸਪੈਸ਼ਲ ਚਾਂਸ (ਸੁਨਹਿਰੀ ਮੌਕਾ) ਪ੍ਰੀਖਿਆ ਅੱਜ ਤੋਂ ਸ਼ੁਰੂ ਹੋ ਗਈਆਂ ਅਤੇ ਪ੍ਰੀਖਿਆ ਦੇ ਪਹਿਲੇ ...
ਅਜਨਾਲਾ, 26 ਅਕਤੂਬਰ (ਮਾਹਲ)-ਸ਼੍ਰੋਮਣੀ ਅਕਾਲੀ ਦਲ ਦੇ ਹਰੇਕ ਵਰਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇਸਤਰੀ ਅਕਾਲੀ ਦਲ ਬਾਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਹਲਕਾ ਅਜਨਾਲਾ ਅੰਦਰ ਨਿਯੁਕਤੀ ਕਰਦਿਆਂ ਬੀਬੀ ਗੁਰਮੀਤ ਕੌਰ ਰਮਦਾਸ ਨੂੰ ਪਾਰਟੀ ਦੇ ਸੀਨੀਅਰ ...
ਵੇਰਕਾ, 26 ਅਕਤੂਬਰ (ਪਰਮਜੀਤ ਸਿੰਘ ਬੱਗਾ)-ਵੇਰਕਾ ਦੇ ਵਸਨੀਕ ਗੁਰਮੀਤ ਸਿੰਘ, ਜਗਜੀਤ ਸਿੰਘ ਅਤੇ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਰਵਨ ਸਿੰਘ ਦੀ ਪਾਵਰਕਾਮ 'ਚ ਬਤੌਰ ਨੌਕਰੀ ਕਰਦਿਆਂ 1989 'ਚ ਅਚਾਨਕ ਮੌਤ ਹੋ ਜਾਣ ਤੋਂ ਬਾਅਦ ਤਰਸ ਦੇ ਆਧਾਰ 'ਤੇ ...
ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ ਅੰਮਿ੍ਤਸਰ ਵਲੋਂ ਅੱਜ ਦੁਬਾਰਾ ਭਲਾਈ ਅਫ਼ਸਰ ਸੁਖਵਿੰਦਰ ਸਿੰਘ ਘੁੰਮਣ ਨਾਲ ਜ਼ਿਲ੍ਹੇ 'ਚ 200 ਦੇ ਕਰੀਬ ਖਾਲੀ ਪਈਆਂ ਹੈੱਡ ਟੀਚਰਜ਼/ਸੈਂਟਰ ਹੈੱਡ ਟੀਚਰਜ਼ ਪ੍ਰਮੋਸ਼ਨਾਂ ਸਬੰਧੀ ਇਕ ...
ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗਜ਼ਟਿਡ ਐਜੂਕੇਸ਼ਨਲ ਸਕੂਲ ਸਰਵਸਿਜ਼ ਐਸੋ: (ਗੈਸਾ) ਪੰਜਾਬ ਦੇ ਸੂਬਾ ਪ੍ਰਧਾਨ ਦੀਪਇੰਦਰ ਸਿੰਘ ਖਹਿਰਾ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ:) ਵਿਖੇ ਨਵੇਂ ਤਨਖਾਹ, ਪੇ ਸਕੇਲਾਂ ਦੇ ਸਬੰਧ 'ਚ ਕੀਤੀ ਜਾ ...
ਅੰਮਿ੍ਤਸਰ, 26 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਚੋਣਾਂ ਦਾ ਕੰਮ ਨੇਪਰੇ ਚਾੜਿ੍ਹਆ ਜਾਂਦਾ ਹੈ | ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਅਤੇ ਲੋਕਤੰਤਰ 'ਚ ਜਾਗਰੂਕਤਾ ਨਾਲ ਭਾਗੀਦਾਰੀ ਦੀ ਅਹਿਮੀਅਤ ਨੂੰ ...
ਅਜਨਾਲਾ/ਚੇਤਨਪੁਰਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ, ਐੱਸ ਪ੍ਰਸ਼ੋਤਮ, ਮਹਾਂਬੀਰ ਸਿੰਘ ਗਿੱਲ)-ਸਬ ਡਵੀਜ਼ਨ ਅਜਨਾਲਾ ਅਧੀਨ ਆਉਂਦੇ ਥਾਣਾ ਝੰਡੇਰ ਦੀ ਪੁਲਿਸ ਵਲੋਂ ਰਾਹਗੀਰਾਂ ਦੀਆਂ ਲੁੱਟਾਂ ਖੋਹਾਂ ਕਰਨ ਵਾਲੇ ਦੋ ਝਪਟਮਾਰਾਂ ਨੂੰ ਕਾਬੂ ਕਰਕੇ ਉਨ੍ਹਾਂ ...
ਅੰਮਿ੍ਤਸਰ, 26 ਅਕਤੂਬਰ (ਹਰਮਿੰਦਰ ਸਿੰਘ)- ਵਿਧਾਨ ਸਭਾ ਹਲਕਾ ਦੱਖਣੀ ਦੇ ਸਰਕਲ ਪ੍ਰਧਾਨਾਂ, ਅਹੁਦੇਦਾਰਾਂ ਤੇ ਮੈਂਬਰਾਂ ਦੀ ਬੈਠਕ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਅਕਾਲੀ ਦਲ ਬਾਦਲ ਦੀ ਮਜ਼ਬੂਤੀ ਤੇ ਆਗਾਮੀ ਚੋਣਾਂ ਸਬੰਧੀ ...
ਅੰਮਿ੍ਤਸਰ, 26 ਅਕਤੂਬਰ (ਸੁਰਿੰਦਰ ਕੋਛੜ)-ਧਾਰਮਿਕ ਕਾਰਜਾਂ ਹਿੱਤ ਵਰਤੋਂ 'ਚ ਲਿਆਂਦੇ ਜਾਣ ਵਾਲੇ ਰੁਮਾਲਾ ਸਾਹਿਬ, ਮਾਤਾ ਦੀ ਚੁੰਨੀ, ਪੀਰ ਬਾਬਾ ਦੀ ਚਾਦਰ, ਧੋਤੀ, ਪਰਨਾ, ਮੁਰਦਾ ਸ਼ਾਲ ਆਦਿ ਧਾਰਮਿਕ ਕੱਪੜਿਆਂ ਦੀ ਵਿੱਕਰੀ ਨੂੰ ਕੋਰੋਨਾ ਸੰਕਟ ਕਾਰਨ ਭਾਰੀ ਮੰਦੀ ਦਾ ...
ਅੰਮਿ੍ਤਸਰ, 26 ਅਕਤੂਬਰ (ਸੁਰਿੰਦਰ ਕੋਛੜ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਅਤੇ ਜਨਰਲ ਸਕੱਤਰ ਸਮੀਰ ਜੈਨ ਨੇ ਦੱਸਿਆ ਕਿ ਪੰਜਾਬ 'ਚ ਫੂਡ ਪ੍ਰੋਸੈਸਿੰਗ ਨੂੰ ਉਤਸ਼ਾਹਿਤ ਕਰਨ ਲਈ ਕੈਬਨਿਟ ਮੰਤਰੀ ਓ.ਪੀ. ਸੋਨੀ ਦੀ ਪ੍ਰਧਾਨਗੀ ਹੇਠ ਇਕ ਸਰਕਾਰੀ ...
ਅੰਮਿ੍ਤਸਰ, 26 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਭਗਵਾਨ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 31 ਅਕਤੂਬਰ ਨੂੰ ਸ੍ਰੀ ਰਾਮ ਤੀਰਥ ਵਿਖੇ ਮਨਾਇਆ ਜਾਵੇਗਾ ਅਤੇ ਇਸੇ ਹੀ ਦਿਨ ਪੰਜਾਬ ਸਰਕਾਰ ਵਲੋਂ ਭਗਵਾਨ ਮਹਾਂਰਿਸ਼ੀ ਵਾਲਮੀਕਿ ਦੇ ਪੰਜਾਬ ...
ਰਾਜਾਸਾਂਸੀ, 26 ਅਕਤੂਬਰ (ਹਰਦੀਪ ਸਿੰਘ ਖੀਵਾ)- ਹਵਾਈ ਅੱਡਾ ਮਾਰਗ 'ਤੇ ਸਥਿਤ ਚੌਕ ਮੀਰਾਂਕੋਟ ਦੇ ਨੇੜੇ ਵਾਸੀਆਂ ਅਬਾਦੀਆਂ ਦੇ ਵਸਨੀਕਾਂ ਦੀ ਸਮਾਜ ਸੇਵੀ ਜਥੇਬੰਦੀ ਵਲੋਂ ਬੱਬੀ ਪ੍ਰਧਾਨ ਦੀ ਅਗਵਾਈ ਹੇਠ ਪੁਲਿਸ ਅਧਿਕਾਰੀ ਡੀ.ਐਸ.ਪੀ. ਕੁਲਦੀਪ ਸਿੰਘ ਦਾ ਕੋਰੋਨਾ ਕਾਲ 'ਚ ...
ਓਠੀਆਂ, 26 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)- ਰਾਜਾਸਾਂਸੀ ਹਲਕੇ 'ਚ ਸਰਕਾਰ ਵਲੋਂ ਭਾਵੇਂ ਸੜਕਾਂ ਬਣਾਉਣ ਦਾ ਕੰਮ ਜ਼ੋਰਾਂ ਨਾਲ ਕੀਤਾ ਜਾ ਰਿਹੈ, ਪਰ ਅਜਨਾਲਾ ਚੋਗਾਵਾਂ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਲੋਕਾਂ ਦਾ ਜਿਊਣਾ ਹਰਾਮ ਹੋਇਆ ਹੈ | ਕਸਬਾ ਓਠੀਆਂ ਦੇ ਦੁਖੀ ...
ਰਮਦਾਸ, 26 ਅਕਤੂਬਰ (ਜਸਵੰਤ ਸਿੰਘ ਵਾਹਲਾ)-ਸ੍ਰੀ ਬ੍ਰਹਮਾ ਵਿਸ਼ਨੂੰ ਮਹੇਸ਼ ਰਾਮਲੀਲਾ ਕਮੇਟੀ ਕੋਟਲੀ ਸ਼ਾਹ ਹਬੀਬ ਵਲੋਂ ਦੁਸ਼ਹਿਰੇ ਦੇ ਤਿਉਹਾਰ ਨੂੰ ਸਮਰਪਿਤ ਨਸ਼ਿਆਂ, ਕੋਰੋਨਾ ਵਿਰੁੱਧ ਇਕ ਮੋਟਰਸਾਈਕਲ ਰੈਲੀ ਦਾ ਅਯੋਜਨ ਕੀਤਾ ਗਿਆ, ਜਿਸ ਨੂੰ ਜ਼ਿਲ੍ਹਾ ਦਿਹਾਤੀ ...
ਅੰਮਿ੍ਤਸਰ 26 ਅਕੂਤਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼ੋ੍ਰਮਣੀ ਕਮੇਟੀ ਵਲੋਂ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਕੀਤੀ ਧਾਰਮਿਕ ਦੀਵਾਨਾਂ ਦੀ ਲੜੀ ਤਹਿਤ ਅੱਜ ਇਤਿਹਾਸਕ ਗੁਰਦੁਆਰਾ ...
ਅਜਨਾਲਾ, 26 ਅਕਤੂਬਰ (ਐੱਸ. ਪ੍ਰਸ਼ੋਤਮ)- ਅੱਜ ਇੱਥੇ ਪ੍ਰਮੁੱਖ ਅਨਾਜ ਮੰਡੀ ਵਿਖੇ ਆੜ੍ਹਤੀ ਯੂਨੀਅਨ ਅਜਨਾਲਾ ਦੇ ਪ੍ਰਧਾਨ ਗੁਰਦੇਵ ਸਿੰਘ ਨਿੱਜਰ, ਸੀਨੀਅਰ ਮੀਤ ਪ੍ਰਧਾਨ ਡਾ: ਮਨਜੀਤ ਸਿੰਘ ਬਾਠ ਤੇ ਸਰਪ੍ਰਸਤ ਸਰਪੰਚ ਬਲਵਿੰਦਰ ਸਿੰਘ ਜਗਦੇਵ ਖੁਰਦ ਦੀ ਸਾਂਝੀ ਪ੍ਰਧਾਨਗੀ ...
ਅਜਨਾਲਾ, 26 ਅਕਤੂਬਰ (ਐੱਸ. ਪ੍ਰਸ਼ੋਤਮ)- ਅੱਜ ਇੱਥੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਰਿਟਰਨਿੰਗ ਅਫ਼ਸਰ-ਕਮ- ਐੱਸ.ਡੀ.ਐਮ. ਡਾ: ਦੀਪਕ ਭਾਟੀਆ ਨੇ ਵੋਟਾਂ ਦੀ ਪ੍ਰਸਤਾਵਿਤ ਸੁਧਾਈ ਲਈ ਕਮਾਨ ਕੱਸਦਿਆਂ ਜਿੱਥੇ ਹਲਕੇ 'ਚ ਬੂਥ ਪੱਧਰ 'ਤੇ ਤਾਇਨਾਤ 182 ਬੂਥ ਲੈਵਲ ਅਫ਼ਸਰਾਂ ...
ਬਿਆਸ, 26 ਅਕਤੂਬਰ (ਪਰਮਜੀਤ ਸਿੰਘ ਰੱਖੜਾ)ਨਾਟਕਕਾਰ ਸਵ. ਹੰਸਾ ਸਿੰਘ ਦੀ ਅੰਤਿਮ ਅਰਦਾਸ ਅਤੇ ਭੋਗ ਸਮਾਗਮ ਅੱਜ ਗੁਰਦੁਆਰਾ ਸ਼ਹੀਦ ਬਾਬਾ ਲੰਗਾਹ ਜੀ ਬੁੱਢਾ ਥੇਹ ਵਿਖੇ ਪਾਇਆ ਗਿਆ, ਜਿੱਥੇ ਪਾਠ ਦੇ ਭੋਗ ਉਪਰੰਤ ਕੀਰਤਨੀ ਭਾਈ ਬਲਦੇਵ ਸਿੰਘ (ਲੁਧਿਆਣੇ ਵਾਲੇ) ਦੇ ਜਥੇ ...
ਅੰਮਿ੍ਤਸਰ, 26 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-29 ਅਕਤੂਬਰ ਨੂੰ ਹੋਣ ਵਾਲੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ | ਜ਼ਿਕਰਯੋਗ ਹੈ ਕਿ 'ਵਰਸਿਟੀ ਦੀ ਨਾਨ ਟੀਚਿੰਗ ...
ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੈੱਡ ਟੀਚਰ ਤੇ ਸੈਂਟਰ ਹੈੱਡ ਟੀਚਰ ਦੀਆਂ ਪ੍ਰਮੋਸ਼ਨਾਂ ਸਬੰਧੀ ਅੱਜ ਐਲੀਮੈਂਟਰੀ ਟੀਚਰਜ਼ ਯੂਨੀਅਨ ਤੇ ਈ. ਟੀ. ਟੀ. ਅਧਿਆਪਕ ਯੂਨੀਅਨ ਦਾ ਵਫ਼ਦ ਸਾਂਝੇ ਤੌਰ 'ਤੇ ਸਮਾਜ ਭਲਾਈ ਅਫ਼ਸਰ ਦੇ ਦਫ਼ਤਰ ਵਿਖੇ ਸੁਪਰਡੈਂਟ ...
ਅੰਮਿ੍ਤਸਰ, 26 ਅਕਤੂਬਰ (ਰੇਸ਼ਮ ਸਿੰਘ)-ਡੇਂਗੂ ਤੋਂ ਬਚਾਅ ਹਿਤ ਹੁਣ ਹਰੇਕ ਸ਼ੁੱਕਰਵਾਰ ਨੂੰ ਜਾਗੂਰਕਤਾ ਹਫ਼ਤਾ ਹੋਵੇਗਾ, ਜਿਸ ਦੀ ਸ਼ੁਰੂਆਤ ਅੱਜ ਇਥੇ ਸਿਵਲ ਸਰਜਨ ਦਫ਼ਤਰ ਵਿਖੇ ਕੂਲਰਾਂ ਤੇ ਟੈਂਕੀਆਂ ਦੇ ਖੜੇ ਪਾਣੀ ਦੇ ਨਿਰੀਖਣ ਉਪਰੰਤ ਸਿਵਲ ਸਰਜਨ ਡਾ: ਨਵਦੀਪ ਸਿੰਘ ...
ਅੰਮਿ੍ਤਸਰ, 26 ਅਕਤੂਬਰ (ਰੇਸ਼ਮ ਸਿੰਘ)-ਅੰਮਿ੍ਤਸਰ ਬਾਰ ਐਸੋਸੀਏਸ਼ਨ ਦੀਆਂ ਚੋਣਾਂ 'ਚ ਪ੍ਰਧਾਨ ਦੇ ਅਹੁਦੇ ਲਈ ਮੁੜ ਮੌਜੂਦਾ ਪ੍ਰਧਾਨ ਵਿਪਨ ਕੁਮਾਰ ਢੰਡ ਤੇ ਸਾਬਕਾ ਪ੍ਰਧਾਨ ਪ੍ਰਦੀਪ ਕੁਮਾਰ ਸੈਣੀ ਮੁੜ ਮੈਦਾਨ 'ਚ ਨਿੱਤਰ ਆਏ ਹਨ | 6 ਨਵੰਬਰ ਨੂੰ ਹੋ ਰਹੀਆਂ ਚੋਣਾਂ ਲਈ ...
ਅੰਮਿ੍ਤਸਰ, 26 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਡੀ. ਏ. ਵੀ. ਕਾਲਜ ਹਾਥੀ ਗੇਟ ਦੇ ਮੈਂਬਰਾਂ ਦਾ ਕਾਲਜ ਪ੍ਰਬੰਧਨ ਵਲੋਂ ਕੋਰੋਨਾ ਦਾ ਟੈਸਟ ਕਰਵਾਇਆ ਗਿਆ | ਇਸ ਦੌਰਾਨ ਸਾਰੇ ਸਟਾਫ਼ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ | ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ...
ਅੰਮਿ੍ਤਸਰ, 26 ਅਕਤੂਬਰ (ਹਰਮਿੰਦਰ ਸਿੰਘ)-2 ਅਕਤੂਬਰ ਤੋਂ ਸ਼ਹਿਰ 'ਚ ਨਗਰ ਨਿਗਮ ਵਲੋਂ ਚਲਾਈ ਗਈ 'ਸਵੱਛ ਅੰਮਿ੍ਤਸਰ ਮੁਹਿੰਮ' ਨੂੰ ਅੱਗੇ ਵਧਾਉਂਦਿਆਂ ਅੰਮਿ੍ਤਸਰ ਸਮਾਰਟ ਸਿਟੀ ਲਿਮਟਿਡ ਵਲੋਂ ਸ਼ਹਿਰ ਵਿਚ ਲੋਕਾਂ ਨੂੰ ਪਲਾਸਟਿਕ ਦੀਆਂ ਬੋਤਲਾਂ ਅਤੇ ਠੰਢੇ ਵਾਲੇ ਕੈਨ ...
ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ ਤੇ ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਸਾਂਝੇ ਫਰੰਟ ਵਲੋਂ ਗੋਲਡਨ ਐਵੀਨਿਊ ਵਿਖੇ ਬਲਾਕ ਅੰਮਿ੍ਤਸਰ-1, 2, 3, 4, ਅਤੇ ਵੇਰਕਾ ਦੇ ਦਫ਼ਤਰਾਂ ਅੱਗੇ ਪੰਜਾਬ ਸਰਕਾਰ ਦੇ ਅਧਿਆਪਕਾਂ ਦੇ ਪੇ-ਸਕੇਲ ...
ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਅੰਮਿ੍ਤਸਰ 'ਚ ਹਾੜੀ 2020-21 ਦੌਰਾਨ ਕਣਕ, ਮਟਰ ਆਦਿ ਫਸਲਾਂ ਦੀ ਸ਼ੁਰੂ ਹੋਣ ਜਾ ਰਹੀ ਬਿਜਾਈ ਸਬੰਧੀ ਡਾ: ਕੁਲਜੀਤ ਸਿੰਘ ਸੈਣੀ ਮੁੱਖ ਖੇਤੀਬਾੜੀ ਅਫ਼ਸਰ ਵਲੋਂ ਜ਼ਿਲ੍ਹੇ ਦੇ ਬੀਜ ਡੀਲਰਾਂ ਨਾਲ ਹਾੜੀ ਦੇ ...
ਰਾਮ ਤੀਰਥ, 26 ਅਕਤੂਬਰ (ਧਰਵਿੰਦਰ ਸਿੰਘ ਔਲਖ)-ਸਿਡਾਨਾ ਇੰਟਰਨਸ਼ੈਨਲ ਸਕੂਲ ਦਾ ਵਿਹੜਾ ਖ਼ੁਸ਼ੀਆਂ ਦੇ ਨਾਲ ਭਰ ਗਿਆ, ਜਦ ਇੱਥੋਂ ਦੇ ਚਾਰ ਵਿਦਿਆਰਥੀਆਂ ਨੇ ਨੀਟ 2020 ਦੀ ਪ੍ਰੀਖਿਆ ਪਾਸ ਕੀਤੀ ਤੇ ਸੰਸਥਾ ਵਿਚ ਆਪਣੇ ਮਾਤਾ ਪਿਤਾ ਸਮੇਤ ਪੁੱਜੇ ਵਿਦਿਆਰਥੀਆਂ ਦਾ ਵਿਸ਼ੇਸ਼ ...
ਛੇਹਰਟਾ, 26 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਬੀ.ਆਰ.ਟੀ.ਐਸ. ਪ੍ਰੋਜੈਕਟ ਦੇ ਤਹਿਤ ਆਉਣ ਜਾਣ ਦੇ ਲਈ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ ਦੇ ਉਪਰਾਲੇ ਨਾਲ ਮੈਟਰੋ ਬੱਸਾਂ ...
ਹਰਸਾ ਛੀਨਾ, 26 ਅਕਤੂਬਰ (ਕੜਿਆਲ)-ਪਿਛਲੇ ਕਾਫ਼ੀ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਪ੍ਰੇਸ਼ਾਨ ਭਲਾ ਪਿੰਡ ਵਾਸੀਆਂ ਨੂੰ ਉਸ ਵੇਲੇ ਰਾਹਤ ਮਿਲਦੀ ਨਜ਼ਰ ਆਈ ਜਦ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਸਰਪੰਚ ਸਕੱਤਰ ਸਿੰਘ ਵਲੋਂ ਗੰਦੇ ...
ਮਜੀਠਾ, 26 ਅਕਤੂਬਰ (ਮਨਿੰਦਰ ਸਿੰਘ ਸੋਖੀ)-ਮਾਨਤਾ ਪ੍ਰਾਪਤ ਅਤੇ ਐਫਿਲੀਏਟਡ ਸਕੂਲਜ਼ ਐਸੋਸੀਏਸ਼ਨ ਪੰਜਾਬ ਦੇ ਤਹਿਸੀਲ ਮਜੀਠਾ ਦੇ ਸਕੂਲ ਮੁਖੀਆਂ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਕਮ ਸਕੱਤਰ ਡਾ: ਵਰਿੰਦਰ ਭਾਟੀਆ ਦਾ ਇੱਕ ਸਨਮਾਨ ਸਮਾਰੋਹ ...
ਛੇਹਰਟਾ, 26 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਸਵੱਛ ਭਾਰਤ ਮੁਹਿੰਮ ਦੇ ਤਹਿਤ ਨਗਰ ਨਿਗਮ ਕਮਿਸ਼ਨਰ ਕੋਮਲ ਮਿੱਤਲ ਅਤੇ ਮੇਅਰ ਕਰਮਜੀਤ ਸਿੰਘ ਰਿੰਟੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੀ ਸਾਫ ਸਫਾਈ ਦਾ ਧਿਆਨ ਰੱਖਦੇ ਹੋਏ ਸਬੰਧਿਤ ਸੈਨੇਟਰੀ ਇੰਸਪੈਕਟਰਾਂ ਅਤੇ ...
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਧਰਮਸ਼ਾਲਾ ਦਾ ਮੁੱਖ ਗੇਟ ਬਣਾਉਣ ਲਈ ਨੀਂਹ ਪੱਥਰ ਸੰਤ ਬਾਬਾ ਦੀਦਾਰ ਸਿੰਘ ਕਾਰ ਸੇਵਾ ਵਾਲਿਆਂ ਨੇ ਰੱਖਿਆ | ਇਸ ਮੌਕੇ ਭਗਤ ਰਵਿਦਾਸ ਸਭਾ ...
ਮਜੀਠਾ, 26 ਅਕਤੂਬਰ (ਸਹਿਮੀ)-ਪੰਜਾਬ ਸਰਕਾਰ ਵਲੋਂ ਕੇਂਦਰੀ ਤਨਖ਼ਾਹ ਕਮਿਸ਼ਨ ਦੇ ਪੈਟਰਨ ਨੂੰ ਪੰਜਾਬ ਦੇ ਮੁਲਾਜ਼ਮਾਂ 'ਤੇ ਲਾਗੂ ਕਰਨ ਵਿਰੁੱਧ ਅੱਜ ਜੀ.ਟੀ. ਯੂ. ਪੰਜਾਬ ਦੇ ਸੱਦੇ 'ਤੇ ਮਜੀਠਾ ਬਲਾਕ ਵਿਚ ਸਰਕਾਰੀ ਹਾਈ ਸਕੂਲ ਟਰਪਈ ਵਿਖੇ ਜੀ.ਟੀ.ਯੂ. ਦੇ ਆਗੂ ਤੇ ਜ਼ਿਲ੍ਹਾ ...
ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਜਮਾਤਾਂ 'ਚ ਪੜ੍ਹਦੇ ਨਿੱਕੀਆਂ ਕਰੂੰਬਲਾਂ ਦੀ ਸਿੱਖਣ ਪ੍ਰਕਿਰਿਆ ਦੇ ਮੁਲਾਂਕਣ ਲਈ ਪ੍ਰੀ-ਪ੍ਰਾਇਮਰੀ-1 ਜਮਾਤ ਦੀ ਦੋ ਦਿਨਾ ਮਾਪੇ-ਅਧਿਆਪਕ ...
ਗੱਗੋਮਾਹਲ, 26 ਅਕਤੂਬਰ (ਬਲਵਿੰਦਰ ਸਿੰਘ ਸੰਧੂ)-ਭਾਰਤੀ ਸੈਨਾ ਵਲੋਂ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ 1984 'ਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ 'ਤੇ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ ਭਾਈ ਮਹਿੰਗਾ ਸਿੰਘ ਬੱਬਰ ਤੇ ਭਾਈ ਅਵਤਾਰ ਸਿੰਘ ਪਾਰੋਵਾਲ ਦੀਆਂ ਤਸਵੀਰਾਂ ਕੇਂਦਰੀ ...
ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਕਾ ਬਾਗ ਵਿਖੇ ਡਾਇਰੈਕਟਰ ਮੁਕੇਸ਼ ਪੁਰੀ ਦੀ ਅਗਵਾਈ ਹੇਠ ਨਵਰਾਤਰਿਆਂ ਨੂੰ ਸਮਰਪਿਤ ਹਵਨ ਯੱਗ ਕਰਵਾਇਆ ਗਿਆ | ਜਿਸ ਦਾ ਆਰੰਭ ਵੈਦਿਕ ਮੰਤਰ ਉਚਾਰਨ ਨਾਲ ਕੀਤਾ ਗਿਆ | ਇਸ ...
ਚੋਗਾਵਾਂ, 26 ਅਕਤੂਬਰ (ਗੁਰਬਿੰਦਰ ਸਿੰਘ ਬਾਗੀ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ, ਜ਼ੋਨ ਪ੍ਰਧਾਨ ਕੁਲਵੰਤ ਸਿੰਘ ਕੱਕੜ ਦੀ ਅਗਵਾਈ ਹੇਠ ਅੱਜ ਕਸਬਾ ਚੋਗਾਵਾਂ ਦੇ ਮੇਨ ਚੌਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ...
ਸਠਿਆਲਾ, 26 ਅਕਤੂਬਰ (ਸਫਰੀ)- ਸ਼੍ਰੋਮਣੀ ਕਮੇਟੀ ਮੈਂਬਰ ਤੇ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲ ਉਸਮਾ ਨੇ ਮੈਂਬਰ ਗੁਰਮੇਜ ਸਿੰਘ ਦੇ ਗ੍ਰਹਿ ਪਿੰਡ ਸਠਿਆਲਾ ਵਿਖੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਝੂਠੇ ਵਾਅਦਿਆਂ ਨਾਲ ਬਣੀ ਕੈਪਟਨ ਸਰਕਾਰ ਪ੍ਰਤੀ ...
ਅਜਨਾਲਾ, 26 ਅਕਤੂਬਰ (ਐਸ.ਪਰਸ਼ੋਤਮ)- ਹਲਕਾ ਅਜਨਾਲਾ 'ਚ ਆਮ ਆਦਮੀ ਪਾਰਟੀ ਮਾਝਾ ਜ਼ੋਨ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ 'ਚ ਗਰਾਮ ਸਭਾ ਬਚਾਓ, ਪਿੰਡ ਬਚਾਓ, ਪੰਜਾਬ ਬਚਾਓ ਮੁਹਿੰਮ ਨੂੰ ਅੱਜ ਹੋਰ ਪ੍ਰਚੰਡ ਕਰਦਿਆਂ ਹਲਕਾ ਅਜਨਾਲਾ ਦੇ ਫੱਤੇਵਾਲ ਛੋਟਾ, ...
ਛੇਹਰਟਾ, 26 ਅਕਤੂਬਰ (ਸੁਰਿੰਦਰ ਸਿੰਘ ਵਿਰਦੀ)-ਨਗਰ ਨਿਗਮ ਕਮਿਸ਼ਨਰ ਅੰਮਿ੍ਤਸਰ ਮੈਡਮ ਕੋਮਲ ਮਿੱਤਲ ਅਤੇ ਮੇਅਰ ਕਰਮਜੀਤ ਸਿੰਘ ਰਿੰਟੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਜਾਇਜ਼ ਨਵ-ਉਸਾਰੀ ਦੇ ਖ਼ਿਲਾਫ਼ ਸ਼ਿਕੰਜਾ ਕਸਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਖ਼ਤੀ ਨਾਲ ...
ਅੰਮਿ੍ਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪਾਣੀ ਤੇ ਲੇਬਰ ਦੀ ਬੱਚਤ ਕਰਨ ਲਈ ਇਸ ਵਾਰ ਖੇਤੀਬਾੜੀ ਵਿਭਾਗ ਦੀ ਸਹਾਇਤਾ ਨਾਲ ਜਿਨ੍ਹਾਂ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ, ਉਨ੍ਹਾਂ ਨੇ ਆਮ ਕਿਸਾਨਾਂ ਜੋ ਕਿ ਰਵਾਇਤੀ ਢੰਗ ਨਾਲ ਕੱਦੂ ਕਰਕੇ ਝੋਨੇ ...
ਮਜੀਠਾ, 26 ਅਕਤੂਬਰ (ਸਹਿਮੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਚਾਰ ਸਕੱਤਰ ਰਛਪਾਲ ਸਿੰਘ ਟਰਪਈ ਦੀ ਅਗਵਾਈ ਵਿਚ ਮਜੀਠਾ ਵਿਖੇ ਹੋਈ, ਜਿਸ ਵਿਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਬਿੱਲਾਂ ਨੂੰ ਰੱਦ ਕਰਾਉਣ ਲਈ ...
ਅਜਨਾਲਾ, 26 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਸ਼ਹੀਦੀ ਹਫ਼ਤੇ ਦੇ ਚੱਲਦਿਆਂ ਅੱਜ ਥਾਣਾ ਅਜਨਾਲਾ ਦੇ ਐੱਸ.ਐੱਚ.ਓ ਇੰਸਪੈਕਟਰ ਰਵਿੰਦਰਪਾਲ ਸਿੰਘ ਗਰੇਵਾਲ ਦੀ ਅਗਵਾਈ 'ਚ ਮੈਰਾਥਨ ਕਰਵਾਈ ਗਈ, ਜਿਸ ਵਿਚ ਪੁਲਿਸ ਕਰਮਚਾਰੀਆਂ ਤੋਂ ਇਲਾਵਾ ਸਥਾਨਿਕ ਲੋਕਾਂ ਨੇ ...
ਮਜੀਠਾ, 26 ਅਕਤੂਬਰ (ਮਨਿੰਦਰ ਸਿੰਘ ਸੋਖੀ)-ਪੰਜਾਬ ਵਿਚ ਸਾਲ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਦੁਬਾਰਾ ਸੱਤਾ ਵਿਚ ਲਿਆਉਣ ਲਈ ਪਾਰਟੀ ਦਾ ਆਈ. ਟੀ. ਵਿੰਗ ਅਹਿਮ ਭੂਮਿਕਾ ਨਿਭਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
ਵੇਰਕਾ, 26 ਅਕਤੂਬਰ (ਪਰਮਜੀਤ ਸਿੰਘ ਬੱਗਾ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਦੇ ਹਰੇਕ ਪਿੰਡ ਦੇ ਵਿਕਾਸ ਲਈ ਗ੍ਰਾਂਟਾ ਦੀ ਕਮੀ ਨਹੀ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਦੀਆ ਹਰ ਯੋਜਨਾਵਾਂ ਦਾ ਲਾਭ ਵੀ ਲੋਕਾਂ ਤੱਕ ਬਿਨਾਂ ਪੱਖਪਾਤ ਕੀਤਿਆਂ ਪਹੁੰਚਾਇਆ ਜਾਵੇਗਾ ...
ਬਾਬਾ ਬਕਾਲਾ ਸਾਹਿਬ, 26 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬੀ ਜ਼ੁਬਾਨ ਦੇ ਨਾਮਵਰ ਗੀਤਕਾਰ ਤੇ ਗਾਇਕ ਮੱਖਣ ਭੈਣੀਵਾਲਾ ਨੇ ਆਪਣਾ ਨਵਾਂ ਗੀਤ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਨੂੰ ਸਮਰਪਿਤ ਕੀਤਾ ਹੈ | ਅੱਜ ਇਸ ਗੀਤ ਦੀ ਸ਼ੂਟਿੰਗ ਪੇਂਡੂ ਮਾਹੌਲ ...
ਅੰਮਿ੍ਤਸਰ, 26 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਤਹਿਸੀਲ ਸਮੂਹ 'ਚ ਸਥਿਤ ਸੇਵਾ ਕੇਂਦਰਾਂ 'ਚ ਕੋਰੋਨਾ ਕਾਲ ਦੇ ਚੱਲਦਿਆਂ ਸਮਾਜਿਕ ਦੂਰੀ ਵਰਗੇ ਨਿਯਮਾਂ ਦਾ ਖਿਆਲ ਨਹੀਂ ਰੱਖਿਆ ਜਾਂਦਾ | ਜ਼ਿਕਰਯੋਗ ਹੈ ਕਿ ਕੋਰੋਨਾ ਦੇ ਚੱਲਦਿਆਂ ਸਰਕਾਰ ਵਲੋਂ ਸਮਾਜਿਕ ਦੂਰੀ ਵਰਗੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX