ਤਾਜਾ ਖ਼ਬਰਾਂ


ਆਈ .ਪੀ. ਐੱਲ. 2021: ਚੇਨਈ ਨੇ ਪੰਜਾਬ ਨੂੰ ਹਰਾਇਆ
. . .  15 minutes ago
ਸਮਾਣਾ : ਐੱਸ. ਐਚ. ਓ. ਕਰਨਵੀਰ , ਮੁਨਸ਼ੀ ਮੱਖਣ ਅਤੇ ਇੱਕ ਹੋਮ ਗਾਰਡ ਦਾ ਸਿਪਾਹੀ ਵਿਜੀਲੈਂਸ ਵਲੋਂ ਰੰਗੇ ਹੱਥੀ ਗ੍ਰਿਫਤਾਰ
. . .  43 minutes ago
ਯੁਨਾਈਟਡ ਕਿੰਗਡਮ ਦੇ ਗ੍ਰਹਿ ਮੰਤਰੀ ਨੇ ਨੀਰਵ ਮੋਦੀ ਦੀ ਹਵਾਲਗੀ ਨੂੰ ਦਿੱਤੀ ਮਨਜ਼ੂਰੀ - ਸੀਬੀਆਈ ਅਧਿਕਾਰੀ
. . .  59 minutes ago
ਗਾਜ਼ੀਪੁਰ ਬਾਰਡਰ 'ਤੇ ਭਾਰੀ ਤੁਫਾਨ ਨੇ ਨੁਕਸਾਨੇ ਕਿਸਾਨਾਂ ਦੇ ਟੈਂਟ
. . .  about 1 hour ago
ਆਈ .ਪੀ. ਐੱਲ. 2021:ਪੰਜਾਬ ਨੇ ਚੇਨਈ ਨੂੰ 107 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
 
ਮੰਦਬੁੱਧੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਬਜ਼ੁਰਗ ਪਿਤਾ ਵੱਲੋਂ ਖੁਦਕੁਸ਼ੀ
. . .  about 2 hours ago
ਬੁਢਲਾਡਾ , 16 ਅਪ੍ਰੈਲ (ਸਵਰਨ ਸਿੰਘ ਰਾਹੀ)- ਜ਼ਿਲ੍ਹਾ ਮਾਨਸਾ ਦੀ ਤਹਿਸੀਲ ਬੁਢਲਾਡਾ ਦੇ ਪਿੰਡ ਬਖਸ਼ੀਵਾਲਾ ਵਿਖੇ ਆਪਣੀ ਨੌਜਵਾਨ ਮੰਦਬੁੱਧੀ ਧੀ ਦੇ ਭਵਿੱਖ ਨੂੰ ਲੈ ਕੇ ਚਿੰਤਤ ਬਜ਼ੁਰਗ ਪਿਓ ਵੱਲੋਂ ਆਪਣੀ ਧੀ ਨੂੰ ਜ਼ਹਿਰੀਲੀ ਚੀਜ਼ ਦੇਣ ਉਪਰੰਤ ਖੁਦ ਵੀ ਖੁਦਕੁਸ਼ੀ ...
ਆਈ .ਪੀ. ਐੱਲ. 2021: ਪੰਜਾਬ ਨੇ 8 ਓਵਰਾਂ ਵਿਚ 5 ਵਿਕਟਾਂ ਦੇ ਨੁਕਸਾਨ’ਤੇ 28 ਦੌੜਾਂ ਬਣਾਈਆਂ
. . .  about 2 hours ago
ਆਈ .ਪੀ. ਐੱਲ. 2021:ਪੰਜਾਬ ਦੇ 2.0 ਓਵਰਾਂ ਵਿਚ 1 ਵਿਕਟ ਦੇ ਨੁਕਸਾਨ ’ਤੇ 7 ਦੌੜਾਂ
. . .  about 3 hours ago
ਆਈ .ਪੀ. ਐੱਲ. 2021:ਚੇਨਈ ਸੁਪਰ ਕਿੰਗਜ਼ ਨੇ ਪੰਜਾਬ ਕਿੰਗਜ਼ ਖਿਲਾਫ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਕੀਤਾ ਫੈਸਲਾ
. . .  about 3 hours ago
ਭਾਰੀ ਹਨ੍ਹੇਰੀ ਵਿਚ ਲੱਗੀ ਅੱਗ, ਕਈ ਪਿੰਡਾਂ ਦੀ ਕਰੀਬ ਡੇਢ ਸੌ ਏਕੜ ਤੋਂ ਵੱਧ ਕਣਕ ਸੜ ਕੇ ਸਵਾਹ
. . .  about 3 hours ago
ਦੋਰਾਹਾ, 16 ਅਪ੍ਰੈਲ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)– ਅੱਜ ਸ਼ਾਮ ਨੂੰ ਆਈ ਭਾਰੀ ਹਨ੍ਹੇਰੀ ਪਿੰਡ ਸੀਲੋਂ, ਲਾਪਰਾਂ ਤੇ ਗਿੱਦੜੀ ਦੇ ਕਿਸਾਨਾਂ ਦੀ ਜੁਆਕਾਂ ਵਾਂਗ ਪਾਲੀ ਕਣਕ ਲਈ ਕਾਲ ਬਣ ਕੇ ਆਈ। ਐਸ.ਐਚ.ਓ, ਦੋਰਾਹਾ ਤੇ ...
ਨਵੀਂ ਦਿੱਲੀ : ਪ੍ਰਕਾਸ਼ ਜਾਵੜੇਕਰ ਕੋਰੋਨਾ ਪਾਜ਼ੀਟਿਵ
. . .  about 4 hours ago
10 ਵੀਂ, 12 ਵੀਂ ਆਈ.ਸੀ.ਐਸ.ਈ. ਕਲਾਸ ਦੀ ਪ੍ਰੀਖਿਆ ਮੁਲਤਵੀ, ਜੂਨ ਵਿਚ ਫੈਸਲਾ
. . .  about 4 hours ago
ਅੰਮ੍ਰਿਤਸਰ 'ਚ ਕੋਰੋਨਾ ਦੇ 412 ਨਵੇਂ ਮਾਮਲੇ ਆਏ ਸਾਹਮਣੇ, 7 ਮਰੀਜ਼ਾਂ ਨੇ ਤੋੜਿਆ ਦਮ
. . .  about 4 hours ago
ਅੰਮ੍ਰਿਤਸਰ, 1 ਅਪ੍ਰੈਲ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 412 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 25924 ਹੋ ਗਏ ਹਨ, ਜਿਨ੍ਹਾਂ 'ਚੋਂ 3623 ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 73 ਹੋਰ ਮਰੀਜ਼ਾਂ ਦੀ ਪੁਸ਼ਟੀ ਹੋਈ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 73 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 20, ਮਲੋਟ 19, ਗਿੱਦੜਬਾਹਾ ...
ਜ਼ਿਲ੍ਹੇ ’ਚ 204 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 3 ਦੀ ਮੌਤ
. . .  about 4 hours ago
ਹੁਸ਼ਿਆਰਪੁਰ, 16 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ’ਚ 204 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15949 ਅਤੇ 3 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 661 ਹੋ ਗਈ ...
ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ
. . .  about 4 hours ago
ਗੁਰਦਾਸਪੁਰ ,16 ਅਪ੍ਰੈਲ (ਸੁਖਵੀਰ ਸਿੰਘ ਸੈਣੀ) - ਸਥਾਨਕ ਸ਼ਹਿਰ ਦੀ ਦੀ 7 ਨੰਬਰ ਸਕੀਮ ਦੇ ਬਾਹਰ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਏ ਝਗੜੇ ਦੌਰਾਨ ਚੱਲੀ ਗੋਲੀ ਸੰਬੰਧੀ ਖਬਰ ਪ੍ਰਾਪਤ ਹੋਈ ਹੈ । ਇਸ ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ...
ਦਿਹਾੜੀਦਾਰ ਮਜ਼ਦੂਰ ਦੀ 1 ਕਰੋੜ ਦੀ ਨਿਕਲੀ ਲਾਟਰੀ
. . .  about 4 hours ago
ਪਠਾਨਕੋਟ ,16 ਅਪ੍ਰੈਲ {ਚੌਹਾਨ}- ਪੰਜਾਬ ਸਟੇਟ ਡੀਅਰ ਹਫ਼ਤਾਵਾਰੀ ਲਾਟਰੀ ਪਿੰਡ ਅਖਰੋਟਾ ਨਿਵਾਸੀ ਬੋਧ ਰਾਜ ਦੀ 1 ਕਰੋੜ ਦੀ ਨਿਕਲੀ ਹੈ । ਬੋਧ ਰਾਜ ਨੇ ਖ਼ੁਸ਼ ਹੁੰਦਿਆਂ ਕਿਹਾ ਕਿ ਉਹ ਇਕ ਮਜ਼ਦੂਰ ਹੈ , ਲਾਟਰੀ ਨਿਕਲਣ ...
ਸਾਢੇ 7 ਖੇਤ ਕਣਕ ਸ਼ਾਰਟ ਸਰਕਟ ਨਾਲ ਸੜਕੇ ਸੁਆਹ
. . .  about 4 hours ago
ਜੰਡਿਆਲਾ ਮੰਜਕੀ ,16 ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਮਰਾਏ ਵਿਚ ਇੱਕ ਕਿਸਾਨ ਦੀ ਪੱਕ ਕੇ ਤਿਆਰ ਖੜ੍ਹੀ ਕਣਕ ਦੇ ਸਾਢੇ ਸੱਤ ਖੇਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸੜ ...
ਨਗਰ ਨਿਗਮ ਕਪੂਰਥਲਾ ਦੀ ਚੋਣ - ਕੁਲਵੰਤ ਕੌਰ ਮੇਅਰ, ਰਾਹੁਲ ਕੁਮਾਰ ਸੀਨੀਅਰ ਡਿਪਟੀ ਮੇਅਰ ਤੇ ਮਾਸਟਰ ਵਿਨੋਦ ਸੂਦ ਡਿਪਟੀ ਮੇਅਰ ਬਣੇ
. . .  about 4 hours ago
ਕਪੂਰਥਲਾ, 16 ਅਪ੍ਰੈਲ (ਅਮਰਜੀਤ ਕੋਮਲ, ਦੀਪਕ ਬਜਾਜ) - ਨਗਰ ਨਿਗਮ ਕਪੂਰਥਲਾ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਨਗਰ ਕੌਂਸਲ ਦੇ ਦਫ਼ਤਰ 'ਚ ਸਰਬਸੰਮਤੀ...
ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ, ਆਏ 65 ਹੋਰ ਕਰੋਨਾ ਪਾਜ਼ੀਟਿਵ ਮਾਮਲੇ
. . .  about 5 hours ago
ਮੋਗਾ, 16 ਅਪ੍ਰੈਲ (ਗੁਰਤੇਜ ਸਿੰਘ ਬੱਬੀ) - ਮੋਗਾ ਵਿਚ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ ਜ਼ਿਲ੍ਹੇ ਵਿਚ 65 ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ...
ਮੀਂਹ ’ਚ ਭਿੱਜੀ ਕਣਕ, ਕਿਸਾਨਾਂ ਦਾ ਦਿਲ ਟੁੱਟਿਆ
. . .  about 5 hours ago
ਮਲੋਟ, 16 ਅਪ੍ਰੈਲ (ਅਜਮੇਰ ਸਿੰਘ ਬਰਾੜ)-ਅੱਜ ਮਲੋਟ ’ਚ ਪਏ ਇਕ ਘੰਟਾ ਮੀਂਹ ਕਾਰਨ ਦਾਣਾ ਮੰਡੀ ’ਚ ਪਈ ਕਣਕ ਨੂੰ ਭਿਜਦਾ ਦੇਖ ਕਿਸਾਨਾਂ ਦਾ ਦਿਲ ਟੁੱਟ ਗਿਆ। ਮਲੋਟ ਦੀ ਦਾਣਾ ਮੰਡੀ ’ਚ ਖੁੱਲ੍ਹੇ ਆਸਮਾਨ ਹੇਠਾਂ ਪਈ ਵੱਡੀ ਮਾਤਰਾ ’ਚ ...
8 ਏਕੜ ਕਣਕ ਸੜ ਕੇ ਸੁਆਹ
. . .  about 5 hours ago
ਨਵਾਂਸ਼ਹਿਰ, 16 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਜ਼ਦੀਕੀ ਪਿੰਡ ਮਹਾਲੋਂ ਵਿਖੇ ਪਾਵਰ ਕਾਮ ਵਲੋਂ ਲਗਾਏ ਹੋਏ ਜੀ.ਓ. ਸਵਿੱਚ ’ਚੋਂ ਨਿਕਲੇ ਬਿਜਲੀ ਦੇ ਚੰਗਿਆੜਿਆਂ ਕਾਰਣ 8 ਏਕੜ ਕਣਕ ਸੜ ਕੇ ਸੁਆਹ ਹੋ ਗਈ। ਅੱਗ ’ਤੇ ਕਾਬੂ ...
ਅਮਰਜੀਤ ਸਿੰਘ ਟੀਟੂ ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਬਣੇ
. . .  about 6 hours ago
ਸੰਗਰੂਰ 16 ਅਪ੍ਰੈਲ (ਧੀਰਜ ਪਸ਼ੋਰੀਆ ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਸੰਗਰੂਰ ਦੇ ਸਾਬਕਾ ਕੌਂਸਲਰ ਅਮਰਜੀਤ ਸਿੰਘ ਟੀਟੂ ਨੂੰ...
ਇਕਬਾਲ ਸਿੰਘ ਢਿੱਲੋਂ ਨਗਰ ਕੌਂਸਲ ਕੋਟਫੱਤਾ ਦੇ ਮੀਤ ਪ੍ਰਧਾਨ ਬਣੇ
. . .  about 6 hours ago
ਕੋਟਫੱਤਾ,16 ਅਪ੍ਰੈਲ (ਰਣਜੀਤ ਸਿੰਘ ਬੁੱਟਰ) - ਕੋਟਫੱਤਾ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾਂਦੇ ਇਕਬਾਲ ਸਿੰਘ ਢਿੱਲੋਂ ਨੂੰ ਆਖ਼ਰ ਅੱਜ ਮੀਤ ਪ੍ਰਧਾਨ ਦੇ ...
ਜੈਤੋ ਵਿਚ 12 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ 'ਤੇ ਚੁੱਕਿਆ ਗਿਆ ਅਹਿਮ ਕਦਮ
. . .  about 6 hours ago
ਜੈਤੋ,(ਫਰੀਦਕੋਟ) 16 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਉਪ ਮੰਡਲ ਮੈਜਿਸਟਰੇਟ ਜੈਤੋ ਡਾ. ਮਨਦੀਪ ਕੌਰ ਨੇ ਦੱਸਿਆ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਆਦੇਸ਼ਾਂ 'ਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਇਸ ਸਾਲ ਦੀਵਾਲੀ 'ਤੇ ਸੁਖਨਾ ਝੀਲ 'ਤੇ ਨਹੀਂ ਹੋਵੇਗਾ 'ਲੇਜ਼ਰ ਸੋਅ'

ਚੰਡੀਗੜ੍ਹ, 26 ਅਕਤੂਬਰ (ਆਰ.ਐਸ.ਲਿਬਰੇਟ)-ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂ.ਟੀ. ਨੇ ਫ਼ੈਸਲਾ ਕੀਤਾ ਕਿ ਸੁਖਨਾ ਝੀਲ 'ਤੇ ਇਸ ਸਾਲ ਦੀਵਾਲੀ 'ਤੇ ਕੋਈ ਲੇਜ਼ਰ ਸੋਅ ਨਹੀਂ ਹੋਵੇਗਾ ਜਦਕਿ ਮਾਰਕੀਟਾਂ ਅਤੇ ਮਸ਼ਹੂਰ ਇਮਾਰਤਾਂ ਆਦਿ ਦੀ ਸਜਾਵਟੀ ਰੌਸ਼ਨੀ ਪਹਿਲਾਂ ਦੀ ਤਰ੍ਹਾਂ ਕਰਵਾਈ ਜਾਏਗੀ | ਕੇਂਦਰ ਸਰਕਾਰ ਨੇ ਸੈਕਟਰ-48 ਅਤੇ ਸੈਕਟਰ 32 ਹਸਪਤਾਲਾਂ ਵਿੱਚ ਲਗਾਏ ਜਾਣ ਵਾਲੇ 2 ਆਕਸੀਜਨ ਪਲਾਂਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ | ਅੱਜ ਪੰਜਾਬ ਦੇ ਗਵਰਨਰ ਤੇ ਪ੍ਰਸ਼ਾਸਕ ਚੰਡੀਗੜ੍ਹ ਸ੍ਰੀ ਵੀ.ਪੀ. ਸਿੰਘ ਬਦਨੌਰ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਦੌਰਾਨ ਪ੍ਰਸ਼ਾਸਕ ਨੇ ਪਲਾਂਟਾਂ ਨੂੰ ਮਨਜ਼ੂਰੀ ਦੇਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਜੋ ਸਿਲੰਡਰਾਂ ਰਾਹੀਂ ਆਕਸੀਜਨ ਦੀ ਮੌਜੂਦਾ ਪ੍ਰਣਾਲੀ ਦੀ ਬਜਾਏ ਹਸਪਤਾਲਾਂ ਦੇ ਸਾਰੇ ਬਿਸਤਰੇ ਨੂੰ ਪਾਈਪ ਵਾਲੀ ਆਕਸੀਜਨ ਦੀ ਸਪਲਾਈ ਮੁਹੱਈਆ ਕਰਵਾਈ ਜਾਏਗੀ | ਪ੍ਰਸ਼ਾਸਕ ਨੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ 31 ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਬਾਰੇ ਖ਼ੁਸ਼ੀ ਜ਼ਾਹਿਰ ਕੀਤੀ | ਪ੍ਰਸ਼ਾਸਕ ਨੇ ਪੀ.ਜੀ.ਆਈ.ਐਮ.ਆਈ.ਆਰ. ਅਧਿਕਾਰੀਆਂ ਨੂੰ ਓ.ਪੀ.ਡੀ. ਖੋਲ੍ਹਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਕਿਉਂਕਿ ਸਥਿਤੀ ਹੌਲੀ-ਹੌਲੀ ਆਮ ਸਥਿਤੀ ਵੱਲ ਪਰਤ ਰਹੀ ਹੈ | ਬੈਠਕ ਵਿਚ ਸ੍ਰੀ ਮਨੋਜ ਪਰੀਦਾ ਪ੍ਰਸ਼ਾਸਕ ਦੇ ਸਲਾਹਕਾਰ ਅਤੇ ਸ੍ਰੀ ਸੰਜੇ ਕੁਮਾਰ ਬੈਨੀਵਾਲ ਪੰਜਾਬ ਰਾਜ ਭਵਨ ਵਿਖੇ ਅਤੇ ਸ੍ਰੀ ਕੇ.ਕੇ. ਯਾਦਵ ਕਮਿਸ਼ਨਰ ਨਗਰ ਨਿਗਮ, ਸ੍ਰੀ ਮਨਦੀਪ ਸਿੰਘ ਬਰਾੜ ਡਿਪਟੀ ਕਮਿਸ਼ਨਰ ਯੂ.ਟੀ., ਮੁਹਾਲੀ ਅਤੇ ਪੰਚਕੂਲਾ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਾਸਿੰਗ ਰਾਹੀਂ ਸ਼ਾਮਿਲ ਹੋਏ |

ਅੱਜ ਚੋਣਵੇਂ ਸੈਕਟਰਾਂ 'ਚ ਸਵੇਰ ਤੋਂ ਸ਼ਾਮ ਤੱਕ ਰਹਿਣਗੇ ਬਿਜਲੀ ਦੇ ਕੱਟ

ਚੰਡੀਗੜ੍ਹ, 26 ਅਕਤੂਬਰ (ਆਰ.ਐਸ.ਲਿਬਰੇਟ)-ਦੀਵਾਲੀ ਦੇ ਮੱਦੇਨਜ਼ਰ ਕੀਤੇ ਜਾ ਰਹੇ ਅਹਿਮ ਪ੍ਰਬੰਧਨ ਲਈ ਭਲਕੇ 27 ਅਕਤੂਬਰ ਨੂੰ ਸੈਕਟਰ-16, 20, 21, 22, 23, 33, 34, 35, 51, 15 ਅਤੇ ਰਾਮ ਕਿ੍ਸ਼ਨ ਮਿਸ਼ਨ ਆਸ਼ਰਮ ਆਦਿ ਦੀ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਬਿਜਲੀ ਦਾ ਕੱਟ ਰਹੇਗਾ | ਇਸੇ ਤਰ੍ਹਾਂ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ 'ਚ ਰਿਕਰੂਟਾਂ ਅਤੇ ਟ੍ਰੇਨਰਾਂ ਨੇ ਲਗਾਈ ਦੌੜ

ਚੰਡੀਗੜ੍ਹ, 26 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਆਪਣੀ ਡਿਊਟੀ ਨਿਭਾਉਣ ਦੌਰਾਨ ਸ਼ਹੀਦ ਹੋਏ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪੁਲਿਸ ਵਲੋਂ ਪੁਲਿਸ ਸਰਵਿਸ ਫਲੈਗ ਡੇਅ ਮਨਾਇਆ ਜਾ ਰਿਹਾ ਹੈ | ਇਸ ਦੌਰਾਨ ਅੱਜ ਚੰਡੀਗੜ੍ਹ ਪੁਲਿਸ ਦੇ ...

ਪੂਰੀ ਖ਼ਬਰ »

ਖੱਟਰ ਸਰਕਾਰ ਦੇ ਇਕ ਸਾਲ ਪੂਰਾ ਹੋਣ 'ਤੇ ਵੱਖ-ਵੱਖ ਥਾੲੀਂ ਸਮਾਗਮ ਅੱਜ

ਚੰਡੀਗੜ੍ਹ, 26 ਅਕਤੂਬਰ (ਐਨ.ਐਸ.ਪਰਵਾਨਾ)-ਹਰਿਆਣਾ ਦੀ ਮੌਜੂਦਾ ਸਰਕਾਰ ਵਲੋਂ ਇਕ ਸਾਲ ਪੂਰਾ ਹੋਣ ਦੇ ਮੌਕੇ 27 ਅਕਤੂਬਰ ਨੂੰ ਜ਼ਿਲ੍ਹਾ ਸੋਨੀਪਤ ਨੂੰ ਛੱਡ ਕੇ, ਸੂਬੇ ਵਿਚ ਸਮਾਰੋਹ ਕਰਵਾਏ ਜਾਣਗੇ | ਮੁੱਖ ਮੰਤਰੀ ਮਨੋਹਰ ਲਾਲ ਹਿਸਾਰ ਵਿਚ ਸੂਬਾ ਪੱਧਰੀ ਸਮਾਰੋਹ ਵਿਚ ਬਤੌਰ ...

ਪੂਰੀ ਖ਼ਬਰ »

ਖੱਟਰ ਅੱਜ ਹਿਸਾਰ 'ਚ ਕੌਮਾਂਤਰੀ ਐਵੀਏਸ਼ਨ ਹੱਬ ਦਾ ਉਦਘਾਟਨ ਕਰਨਗੇ

ਚੰਡੀਗੜ੍ਹ, 26 ਅਕਤੂਬਰ (ਐਨ.ਐਸ.ਪਰਵਾਨਾ)-ਕੌਮੀ ਰਾਜਧਾਨੀ ਖੇਤਰ ਵਿਚ ਸੜਕ ਅਤੇ ਰੇਲ ਕਨੈਕਟੀਵਿਟੀ ਵਿਚ ਲਗਾਤਾਰ ਸੁਧਾਰ ਦੇ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਹੁਣ ਏਅਰ ਕਨੈਕਟੀਵਿਟੀ 'ਤੇ ਫੋਕਸ ਕਰਦੇ ਹੋਏ ਕੱਲ੍ਹ 27 ਅਕਤੂਬਰ ਨੂੰ ਰਨ-ਵੇ ਵਿਸਥਾਰ ਲਈ ਭੂਮੀਪੂਜਨ ਦੇ ਨਾਲ ...

ਪੂਰੀ ਖ਼ਬਰ »

ਪੀ.ਜੀ.ਆਈ.'ਚ ਓ.ਪੀ.ਡੀ. 2 ਨਵੰਬਰ ਤੋਂ ਹੋਵੇਗੀ ਸ਼ੁਰੂ

ਚੰਡੀਗੜ੍ਹ, 26 ਅਕਤੂਬਰ (ਮਨਜੋਤ ਸਿੰਘ ਜੋਤ)-ਪੀ.ਜੀ.ਆਈ. ਵਿਚ ਫਿਜ਼ੀਕਲ ਓ.ਪੀ.ਡੀ. ਦੋ ਨਵੰਬਰ ਤੋਂ ਸ਼ੁਰੂ ਹੋਵੇਗੀ | ਇਹ ਫ਼ੈਸਲਾ ਪੀ.ਜੀ.ਆਈ. ਪ੍ਰਸ਼ਾਸਨ ਵਲੋਂ ਅੱਜ ਬੈਠਕ ਦੌਰਾਨ ਲਿਆ ਗਿਆ | ਜਾਣਕਾਰੀ ਅਨੁਸਾਰ ਇਕ ਓ.ਪੀ.ਡੀ. ਵਿਚ 50 ਮਰੀਜ਼ ਦੇਖੇ ਜਾਣਗੇ | ਇਨ੍ਹਾਂ 50 ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 47 ਨਵੇਂ ਮਾਮਲੇ, 4 ਮੌਤਾਂ

ਚੰਡੀਗੜ੍ਹ, 26 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਅੱਜ 47 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਚਾਰ ਮਰੀਜ਼ਾਂ ਦੀ ਮੌਤ ਹੋ ਗਈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸੈਕਟਰ-36 ਦੀ ਵਸਨੀਕ 83 ਸਾਲਾ ਬਜ਼ੁਰਗ ਔਰਤ ਦੀ ਫੋਰਟਿਸ ਹਸਪਤਾਲ ...

ਪੂਰੀ ਖ਼ਬਰ »

ਸੈਕਟਰ-47 ਦੇ ਨੌਜਵਾਨ 'ਆਪ' ਵਿਚ ਸ਼ਾਮਿਲ

ਚੰਡੀਗੜ੍ਹ, 26 ਅਕਤੂਬਰ (ਆਰ.ਐਸ.ਲਿਬਰੇਟ)-ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਯੂਥ ਫ਼ਰੰਟ ਦੇ ਮੁਖੀ ਜੱਸੀ ਲੁਬਾਣਾ ਦੀ ਅਗਵਾਈ ਵਿਚ ਸੈਕਟਰ-47 ਦੇ ਕਾਫ਼ੀ ਗਿਣਤੀ ਨੌਜਵਾਨ ਆਮ ਆਦਮੀ ਪਾਰਟੀ ਚੰਡੀਗੜ੍ਹ 'ਚ ਸ਼ਾਮਿਲ ਹੋਏ | ਇਸ ਮੌਕੇ ਸੂਬਾ ਕਨਵੀਨਰ ਸ੍ਰੀ ਪ੍ਰੇਮ ਗਰਗ, ਸੰਗਠਨ ...

ਪੂਰੀ ਖ਼ਬਰ »

ਦੇਸੀ ਪਿਸਤੌਲ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 26 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਆਪ੍ਰੇਸ਼ਨ ਸੈੱਲ ਨੇ ਲੌਰੈਂਸ ਬਿਸ਼ਨੋਈ ਗਰੋਹ ਨਾਲ ਜੁੜੇ ਇਕ ਮੁਲਜ਼ਮ ਨੂੰ ਦੇਸੀ ਪਿਸਤੌਲ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਉਰਫ਼ ਨਾਟਾ (35) ...

ਪੂਰੀ ਖ਼ਬਰ »

ਚੰਡੀਗੜ੍ਹ 'ਚ 2 ਨਵੰਬਰ ਤੋਂ ਸਾਰੇ ਸਰਕਾਰੀ ਅਧਿਆਪਕਾਂ ਨੂੰ ਜਾਣਾ ਹੋਵੇਗਾ ਸਕੂਲ

ਚੰਡੀਗੜ੍ਹ, 26 ਅਕਤੂਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸ਼ਹਿਰ ਵਿਚਲੇ ਸਾਰੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ 2 ਨਵੰਬਰ ਤੋਂ ਸਕੂਲ ਆਉਣ ਦੇ ਨਿਰਦੇਸ਼ ਜਾਰੀ ਕੀਤੇ ਹਨ | ਸਾਰੀਆਂ ਕਲਾਸਾਂ ਦੇ ਅਧਿਆਪਕਾਂ ਨੂੰ ਰੋਜ਼ਾਨਾ ਸਕੂਲ ਆਉਣਾ ਲਾਜ਼ਮੀ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਹਟਾਊ ਦਸਤੇ ਦੇ ਵਿਰੁੱਧ ਭਾਜਪਾ ਆਗੂ ਉੱਤਰੇ

ਚੰਡੀਗੜ੍ਹ, 26 ਅਕਤੂਬਰ (ਆਰ.ਐਸ.ਲਿਬਰੇਟ)-ਸੈਕਟਰ 24 'ਚ ਸੜਕ ਕਿਨਾਰੇ ਬੈਠੇ ਮਿੱਟੀ ਦੇ ਭਾਂਡੇ ਵੇਚਣ ਵਾਲਿਆਂ ਨੂੰ ਹਟਾਉਣ ਦੀ ਕਾਰਵਾਈ ਕਰਨ ਆਏ ਨਿਗਮ ਦੇ ਨਾਜਾਇਜ਼ ਕਬਜ਼ੇ ਹਟਾਊ ਦਸਤੇ ਦੇ ਵਿਰੁੱਧ ਭਾਜਪਾ ਆਗੂ ਉੱਤਰ ਆਏ | ਸੈਕਟਰ-24 ਵਿਚ ਸੜਕ ਕਿਨਾਰੇ ਬੈਠੇ ਘੁਮਿਆਰਾਂ ...

ਪੂਰੀ ਖ਼ਬਰ »

ਟਿੱਕ-ਟਾਕ ਸਟਾਰ ਉੱਤੇ ਚੱਲੀ ਗੋਲੀ ਦੇ ਮਾਮਲੇ 'ਚ ਇੱਕ ਗਿ੍ਫ਼ਤਾਰ

ਚੰਡੀਗੜ੍ਹ, 26 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-9 ਦੇ ਐਸਕੋਬਾਰ ਕਲੱਬ ਸਾਹਮਣੇ ਟਿੱਕ-ਟਾਕ ਸਟਾਰ 'ਤੇ ਚੱਲੀ ਗੋਲੀ ਦੇ ਮਾਮਲੇ ਵਿਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਨਿਊ ਵਿਜੇ ਨਗਰ ਲੁਧਿਆਣਾ ਦੇ ਰਹਿਣ ...

ਪੂਰੀ ਖ਼ਬਰ »

ਦੁਸ਼ਯੰਤ ਵਲੋਂ ਅਟੱਲ ਕਿਸਾਨ-ਮਜ਼ਦੂਰ ਕੈਂਟੀਨ ਦਾ ਉਦਘਾਟਨ

ਚੰਡੀਗੜ੍ਹ, 26 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਅੱਜ ਹਿਸਾਰ ਜ਼ਿਲ੍ਹਾ ਦੀ ਆਦਮਪੁਰ ਅਨਾਜ ਮੰਡੀ ਦੇ ਕਿਸਾਨ ਰੈਸਟ ਹਾਊਸ ਵਿਚ ਅਟੱਲ ਕਿਸਾਨ-ਮਜ਼ਦੂਰ ਕੈਂਟੀਨ ਦਾ ਉਦਘਾਟਨ ਕੀਤਾ | ਇਹ ਕੈਂਟੀਨ ਹਰਿਆਣਾ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਖਾਣ-ਪੀਣ ਦੀਆਂ ਵਸਤਾਂ 'ਤੇ ਫੂਡ ਸੇਫ਼ਟੀ ਅਫ਼ਸਰ ਨੂੰ ਹਦਾਇਤਾਂ ਜਾਰੀ

ਚੰਡੀਗੜ੍ਹ, 26 ਅਕਤੂਬਰ (ਆਰ.ਐਸ.ਲਿਬਰੇਟ)-ਆਉਣ ਵਾਲੇ ਤਿਉਹਾਰਾਂ ਵਾਲੇ ਮੌਸਮ ਦੇ ਮੱਦੇਨਜ਼ਰ, ਚੰਡੀਗੜ੍ਹ ਸਿਹਤ ਵਿਭਾਗ ਨੇ ਫੂਡ ਸੇਫ਼ਟੀ ਅਫ਼ਸਰ ਨੂੰ ਹਦਾਇਤ ਜਾਰੀ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਖਾਣੇ ਦੇ ਉਤਪਾਦ ਬਨਾਉਣ, ਵੇਚਣ ਵਾਲਿਆਂ ਅਤੇ ਵਿਤਰਕਾਂ 'ਤੇ ...

ਪੂਰੀ ਖ਼ਬਰ »

ਸਿੱਧੂ ਨੇ ਪਿੰਡ ਭਾਰਤਪੁਰ ਨੂੰ ਕੱਚੀ ਗੋਹਰ ਨੂੰ ਪੱਕਾ ਕਰਨ ਲਈ ਸੌਾਪੀ 24.30 ਲੱਖ ਦੀ ਰਾਸ਼ੀ

ਖਰੜ, 26 ਅਕਤੂਬਰ (ਜੰਡਪੁਰੀ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਖਰੜ ਹਲਕੇ ਦੇ ਪਿੰਡ ਭਾਰਤਪੁਰ ਨੂੰ ਪਿੰਡ ਸ਼ਾਮਪੁਰ ਨਾਲ ਜੋੜਨ ਵਾਲੀ ਕੱਚੀ ਗੋਹਰ ਨੂੰ ...

ਪੂਰੀ ਖ਼ਬਰ »

ਗੁਲਮੋਹਰ ਸਿਟੀ ਅਪਾਰਟਮੈਂਟ 'ਚ ਅਵਾਰਾ ਕੁੱਤਿਆ ਕਰਕੇ ਹੋਇਆ ਹੰਗਾਮਾ

ਡੇਰਾਬੱਸੀ, 26 ਅਕਤੂਬਰ (ਗੁਰਮੀਤ ਸਿੰਘ)-ਹੈਬਤਪੁਰ ਸੜਕ 'ਤੇ ਸਥਿਤ ਗੁਲਮੋਹਰ ਸਿਟੀ ਅਪਾਰਟਮੈਂਟ ਵਿਚ ਅਵਾਰਾ ਕੁੱਤਿਆਂ ਵਲੋਂ ਲੋਕਾਂ ਨੂੰ ਵੱਢਣ ਦਾ ਸਿਲਸਿਲਾ ਜਾਰੀ ਹੈ | ਬੀਤੇ ਦਿਨ ਫਿਰ ਕੁੱਤਿਆਂ ਵਲੋਂ ਇਕ ਵਿਅਕਤੀ ਨੂੰ ਲੱਤ 'ਤੇ ਵੱਢ ਲੈਣ ਤੋਂ ਬਾਅਦ ਹੰਗਾਮਾ ਹੋ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 10 ਨਵੇਂ ਮਰੀਜ਼ ਆਏ ਸਾਹਮਣੇ

ਪੰਚਕੂਲਾ, 26 ਅਕਤੂਬਰ (ਕਪਿਲ)-ਪੰਚਕੂਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 10 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 5 ਮਰੀਜ਼ ਪੰਚਕੂਲਾ ਦੇ ਵਸਨੀਕ ਹਨ, ਜਦਕਿ 5 ਮਰੀਜ਼ ਬਾਹਰਲੇ ਖੇਤਰਾਂ ਨਾਲ ਸਬੰਧਿਤ ਹਨ | ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਹੰਤ ਵਲੋਂ ਪਤੀ-ਪਤਨੀ 'ਤੇ ਕੁਹਾੜੀ ਨਾਲ ਹਮਲਾ

ਪੰਚਕੂਲਾ, 26 ਅਕਤੂਬਰ (ਕਪਿਲ)-ਪੰਚਕੂਲਾ ਦੇ ਬਰਵਾਲਾ ਖੇਤਰ ਅੰਦਰ ਇਕ ਮਹੰਤ ਨੇ ਇਕ ਮਹਿਲਾ ਉੱਤੇ ਸਰਫ ਚੋਰੀ ਦਾ ਦੋਸ਼ ਲਗਾਉਂਦਿਆਂ ਤਹਿਸ਼ 'ਚ ਆ ਕੇ ਇਸ ਮਹਿਲਾ ਸਮੇਤ ਉਸ ਦੇ ਪਤੀ 'ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਪਤੀ-ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ...

ਪੂਰੀ ਖ਼ਬਰ »

ਸੱਤਾ 'ਚ ਹੁੰਦਿਆਂ ਬਾਦਲਾਂ ਨੂੰ ਕਿਉਂ ਨਹੀਂ ਯਾਦ ਆਉਂਦੇ ਸੰਘੀ ਢਾਂਚੇ, ਪੰਥ ਅਤੇ ਪਾਣੀਆਂ ਦੇ ਮੁੱਦੇ-ਚੀਮਾ

ਚੰਡੀਗੜ੍ਹ, 26 ਅਕਤੂਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਕਾਲੀ ਦਲ ਬਾਦਲ ਵਲੋਂ ਕੇਂਦਰ ਦੁਆਰਾ 'ਰਾਜਾਂ ਦੀਆਂ ਸ਼ਕਤੀਆਂ ਅਤੇ ਅਧਿਕਾਰ ਖੋਹੇ ਜਾਣ' ਦੇ ਹਵਾਲੇ ਨਾਲ ਸੰਘੀ ਢਾਂਚੇ ਉੱਤੇ ਅੰਤਰ ਪਾਰਟੀ ...

ਪੂਰੀ ਖ਼ਬਰ »

ਕਾਰ ਅਤੇ ਟਰੈਕਟਰ ਟਰਾਲੀ ਦੀ ਆਹਮੋ-ਸਾਹਮਣੇ ਟੱਕਰ, 3 ਜ਼ਖ਼ਮੀ

ਡੇਰਾਬੱਸੀ, 26 ਅਕਤੂਬਰ (ਗੁਰਮੀਤ ਸਿੰਘ)-ਧਨੋਨੀ ਸੜਕ 'ਤੇ ਦੇੜ ਰਾਤ ਕਾਰ ਅਤੇ ਟਰੈਕਟਰ ਟਰਾਲੀ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿਚ 3 ਜਣਿਆਂ ਦੇ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ¢ ਟੱਕਰ ਐਨੀ ਭਿਆਨਕ ਸੀ ਕਿ ਕਾਰ ਬੁਰੀ ਤਰਾਂ ਨੁਕਸਾਨੀ ਗਈ ਅਤੇ ਟਰੈਕਟਰ ਟਰਾਲੀ ...

ਪੂਰੀ ਖ਼ਬਰ »

ਡੀ.ਟੀ.ਐੱਫ. ਪੰਜਾਬ ਵਲੋਂ ਬਦਲੀਆਂ 'ਤੇ ਲੱਗੀ ਰੋਕ ਨੂੰ ਹਟਾਉਣ ਦੀ ਮੰਗ

ਚੰਡੀਗੜ੍ਹ, 26 ਅਕਤੂਬਰ (ਅਜੀਤ ਬਿਊਰੋ)-ਸਿੱਖਿਆ ਵਿਭਾਗ ਵਲੋਂ ਪਿਛਲੇ ਸੈਸ਼ਨ ਦੌਰਾਨ ਅਧਿਆਪਕਾਂ ਦੀ ਆਨਲਾਈਨ ਬਦਲੀ ਨੀਤੀ ਜਾਰੀ ਕਰਨ ਸਮੇਂ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵਲੋਂ ਹਰ ਸਾਲ ਅਪ੍ਰੈਲ ਮਹੀਨੇ ਤੱਕ ਬਦਲੀਆਂ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਇਸ ...

ਪੂਰੀ ਖ਼ਬਰ »

ਅਗਾਂਹਵਧੂ ਕਿਸਾਨ ਕੁਲਵਿੰਦਰ ਸਿੰਘ ਫ਼ਸਲੀ ਵਿਭਿੰਨਤਾ ਅਤੇ ਸਹਾਇਕ ਧੰਦਿਆਂ ਰਾਹੀਂ ਕਮਾ ਰਿਹੈ ਚੌਖਾ ਮੁਨਾਫ਼ਾ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਵਿਚਲੇ ਪਿੰਡ ਗੁੰਨੋਮਾਜਰਾ ਦਾ ਰਹਿਣ ਵਾਲਾ ਅਗਾਂਹਵਧੂ ਕਿਸਾਨ ਕੁਲਵਿੰਦਰ ਸਿੰਘ ਪਿਛਲੇ ਲੰਬੇ ਸਮੇਂ ਤੋਂ ਕਰੀਬ 42 ਏਕੜ ਰਕਬੇ ਵਿਚ ਖੇਤੀ ਕਰ ਰਿਹਾ ਹੈ, ਜਿਸ 'ਚੋਂ 22 ਏਕੜ ਰਕਬਾ ਉਸ ਦਾ ਆਪਣਾ ਹੈ, ਜਦਕਿ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬਾਊਲੀ ਸਾਹਿਬ ਵਿਖੇ ਸ੍ਰੀ ਗੁਰੂ ਹਰਿਰਾਏ ਸਾਹਿਬ ਮੈਡੀਕਲ ਸੈਂਟਰ ਦਾ ਉਦਘਾਟਨ

ਜ਼ੀਰਕਪੁਰ, 26 ਅਕਤੂਬਰ (ਹੈਪੀ ਪੰਡਵਾਲਾ)-ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਬਾਊਲੀ ਸਾਹਿਬ ਢਕੌਲੀ ਵਿਖੇ ਅੱਜ ਸ੍ਰੀ ਗੁਰੂ ਹਰਿਰਾਏ ਸਾਹਿਬ ਡਾਇਗਨੋਸਟਿਕ ਸੈਂਟਰ ਦਾ ਉਦਘਾਟਨ ਕੀਤਾ ਗਿਆ¢ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਵਿੱਦਿਆ ਵੈਲੀ ਸਕੂਲ ਵਿਖੇ ਮਨਾਇਆ ਦੁਸਹਿਰੇ ਦਾ ਤਿਉਹਾਰ

ਖਰੜ, 26 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਿੱਦਿਆ ਵੈਲੀ ਸਕੂਲ ਖਰੜ ਵਿਖੇ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਸਟਾਫ਼ ਵਲੋਂ ਸਾਂਝੇ ਤੌਰ 'ਤੇ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਭਾਵੇਂ ਜ਼ਿਆਦਾ ...

ਪੂਰੀ ਖ਼ਬਰ »

ਸੈਕਟਰ-52 ਅਤੇ 56 ਦੇ ਟੀਨ ਕਾਲੋਨੀ ਵਾਸੀਆਂ ਨੂੰ ਮਲੋਆ ਤਬਦੀਲ ਕਰਨ ਲਈ ਲਗਾਇਆ ਕੈਂਪ

ਚੰਡੀਗੜ੍ਹ, 26 ਅਕਤੂਬਰ (ਆਰ.ਐਸ.ਲਿਬਰੇਟ) -ਅੱਜ ਚੰਡੀਗੜ੍ਹ ਪ੍ਰਸ਼ਾਸਨ ਨੇ ਸੈਕਟਰ 52 ਤੇ 56 ਦੇ ਟੀਨ ਕਾਲੋਨੀ ਵਾਸੀਆਂ ਨੂੰ ਮਲੋਆ-1 ਵਿਚ ਈ.ਡਬਲਯੂ.ਐਸ ਫਲੈਟਾਂ ਵਿਚ ਤਬਦੀਲ ਕਰਨ ਲਈ ਕੈਂਪ ਲਗਾਇਆ ਗਿਆ | ਇਹ ਪ੍ਰਾਜੈਕਟ ਭਾਰਤ ਸਰਕਾਰ ਦੁਆਰਾ ਬਣਾਈ ਕਿਫ਼ਾਇਤੀ ਕਿਰਾਏ ਵਾਲੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨਾਂ ਨਾਲ ਖੇਡਾਂ ਖੇਡ ਰਹੀ ਹੈ ਕੈਪਟਨ ਸਰਕਾਰ : ਚੰਦੂਮਾਜਰਾ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਅੰਦਰ ਸੱਤਾ 'ਤੇ ਕਾਬਜ਼ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕੇ ਕਿਸਾਨ ਵਿਰੋਧੀ ਖੇਡਾਂ ਖੇਡ ਰਹੀ ਹੈ | ਇਹ ਦੋਸ਼ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ...

ਪੂਰੀ ਖ਼ਬਰ »

ਆਈ.ਏ.ਐਸ. ਤੇ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 26 ਅਕਤੂਬਰ (ਐਨ. ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 34 ਆਈ.ਏ.ਐਸ. ਤੇ 2 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ | ਸੁਨਿਲ ਕੁਮਾਰ ਗੁਲਾਟੀ, ਚੇਅਰਮੈਨ, ਹਰਿਆਣਾ ਖਣਿਜ ਲਿਮਟਿਡ, ਨਵੀਂ ਦਿੱਲੀ ਤੇ ਵਧੀਕ ਮੁੱਖ ...

ਪੂਰੀ ਖ਼ਬਰ »

ਪਿੰਡ ਖਿਜ਼ਰਾਬਾਦ ਦੇ ਵਸਨੀਕਾਂ ਨੇ ਫੂਕਿਆ ਮੋਦੀ ਦਾ ਪੁਤਲਾ

ਮਾਜਰੀ, 26 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਪਿੰਡ ਖਿਜ਼ਰਾਬਾਦ ਦੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਅਤੇ ਗ੍ਰਾਮ ਪੰਚਾਇਤ ਹੇਠਲੀ ਪੱਤੀ ਦੇ ਮੈਂਬਰਾਂ ਵਲੋਂ ਕੇਂਦਰ ਸਰਕਾਰ ਵਲੋਂ ਬਣਾਏ ਗਏ ...

ਪੂਰੀ ਖ਼ਬਰ »

ਪੰਜਾਬ 'ਚ ਮਾਲ ਗੱਡੀਆਂ ਬੰਦ ਕਰਨ ਦੀ ਬਜਾਏ ਕਿਸਾਨਾਂ ਦੀ ਆਵਾਜ਼ ਸੁਣੇ ਕੇਂਦਰ ਸਰਕਾਰ : ਬੱਬੀ ਬਾਦਲ

ਐੱਸ. ਏ. ਐੱਸ. ਨਗਰ, 26 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਖੇਤੀ ਨਾਲ ਸਬੰਧਿਤ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਨੂੰ ਸਮਾਪਤ ਕਰਵਾਉਣ ਦੀ ਬਜਾਏ ਕੇਂਦਰ ਸਰਕਾਰ ਪੰਜਾਬ ਵਿਚ ਮਾਲ ਗੱਡੀਆਂ ਨੂੰ ਬੰਦ ਕਰਕੇ ਸਾਜਿਸ਼ ਤਹਿਤ ਟਕਰਾਅ ...

ਪੂਰੀ ਖ਼ਬਰ »

ਬੀ.ਐਲ.ਓਜ਼ ਅਤੇ ਈ.ਐਲ.ਸੀ. ਦੇ ਕੁਇਜ਼ ਮੁਕਾਬਲੇ ਅੱਜ : ਮਾਧਵੀ ਕਟਾਰੀਆ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਚੋਣਾਂ ਨੂੰ ਕੇਵਲ ਵੋਟ ਬਣਾਉਣ ਅਤੇ ਵੋਟ ਪਾਉਣ ਤੱਕ ਹੀ ਸੀਮਿਤ ਰੱਖਣ ਦੀ ਥਾਂ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਅਤੇ ਲੋਕਤੰਤਰ ਵਿਚ ਜਾਗਰੂਕਤਾ ਨਾਲ ਭਾਗੀਦਾਰੀ ਦੀ ਅਹਿਮੀਅਤ ਨੂੰ ਵੇਖਦਿਆਂ ਮੁੱਖ ਚੋਣ ਅਫ਼ਸਰ ਪੰਜਾਬ ...

ਪੂਰੀ ਖ਼ਬਰ »

ਸਥਾਨਕ ਸਰਕਾਰਾਂ ਵਿਭਾਗ ਵਲੋਂ ਨਗਰ ਨਿਗਮ ਦੀ ਵਾਰਡਬੰਦੀ ਦਾ ਨਕਸ਼ਾ ਜਾਰੀ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀਆਂ ਹੋਣ ਵਾਲੀਆਂ ਚੋਣਾਂ ਲਈ ਇਕ ਕਦਮ ਹੋਰ ਅੱਗੇ ਪੁਟਦਿਆਂ ਸਥਾਨਕ ਸਰਕਾਰਾਂ ਵਿਭਾਗ ਵਲੋਂ ਨਗਰ ਨਿਗਮ ਦੀ ਵਾਰਡਬੰਦੀ ਦਾ ਨਕਸ਼ਾ ਜਾਰੀ ਕਰ ਦਿੱਤਾ ਗਿਆ ਹੈ ਜੋ ਕਿ ਇਕ ਹਫ਼ਤੇ ਤੱਕ ਨਗਰ ਨਿਗਮ ਐੱਸ. ਏ. ...

ਪੂਰੀ ਖ਼ਬਰ »

ਕਈ ਸਾਲ ਪੁਰਾਣੇ ਮੁਕੱਦਮਿਆਂ 'ਚ ਭਗੌੜੇ ਚੱਲ ਰਹੇ 4 ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਕਈ ਸਾਲ ਪੁਰਾਣੇ ਮੁਕੱਦਮਿਆਂ 'ਚ ਫ਼ਰਾਰ ਚੱਲ ਰਹੇ 4 ਭਗੌੜਿਆਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਫੇਜ਼-1 ਦੇ ਮੁਖੀ ਮਨਫੂਲ ਸਿੰਘ ਨੇ ਦੱਸਿਆ ਕਿ ਉਕਤ ਭਗੌੜਿਆਂ ਦੀ ...

ਪੂਰੀ ਖ਼ਬਰ »

ਚੋਰੀ ਦਾ ਮੋਟਰਸਾਈਕਲ ਤੇ ਸੋਨੇ ਦੀ ਚੇਨ ਬਰਾਮਦ

ਜ਼ੀਰਕਪੁਰ, 26 ਅਕਤੂਬਰ (ਹੈਪੀ ਪੰਡਵਾਲਾ)-ਬਲਟਾਣਾ ਪੁਲਿਸ ਨੇ ਚੋਰੀ ਹੋਇਆ ਮੋਟਰਸਾਈਕਲ ਅਤੇ ਔਰਤ ਦੇ ਗਲੇ 'ਚੋਂ ਝਪਟੀ ਸੋਨੇ ਦੀ ਚੇਨ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ¢ ਪੁਲਿਸ ਨੇ ਇਹ ਬਰਾਮਦਗੀ 2 ਮੁਲਜ਼ਮਾਂ ਅਰਵਿੰਦ (23) ਵਾਸੀ ਰਾਮਗੜ੍ਹ ਅਤੇ ਰਾਜਨ (24) ਵਾਸੀ ...

ਪੂਰੀ ਖ਼ਬਰ »

ਬਾਦਲਾਂ ਦੀ ਦੋਗਲੀ ਨੀਤੀ ਜੱਗ ਜ਼ਾਹਿਰ ਹੋਈ-ਕੰਗ

ਮਾਜਰੀ, 26 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਵਿਧਾਨ ਸਭਾ ਵਿਚ ਕਿਸਾਨਾਂ ਅਤੇ ਕਿਸਾਨੀ ਖਿਲਾਫ਼ ਕਾਲੇ ਕਾਨੂੰਨ ਨੂੰ ਜ਼ੋਰਦਾਰ ਤਰੀਕੇ ਨਾਲ ਸਰਬਸੰਮਤੀ ਨਾਲ ਰੱਦ ਕਰਕੇ ਕਿਸਾਨਾਂ ਹੱਕ ਵਿਚ ਮਤੇ ਪਾਸ ਕਰ ...

ਪੂਰੀ ਖ਼ਬਰ »

ਭਲਕੇ ਬਿਜਲੀ ਸਪਲਾਈ ਬੰਦ ਰਹੇਗੀ

ਕੁਰਾਲੀ, 26 ਅਕਤੂਬਰ (ਹਰਪ੍ਰੀਤ ਸਿੰਘ)-ਪਾਵਰਕਾਮ ਦੇ ਸਥਾਨਕ ਉਪ ਮੰਡਲ ਅਧੀਨ ਪੈਂਦੇ ਚਨਾਲੋਂ ਫੋਕਲ ਪੁਆਇੰਟ ਦੇ 11 ਕੇ. ਵੀ. ਇੰਡਸਟਰੀ ਫ਼ੀਡਰ ਅਤੇ 11 ਕੇ. ਵੀ. ਵਿੰਡਸਰ ਫ਼ੀਡਰ ਦੀ ਬਿਜਲੀ ਸਪਲਾਈ ਭਲਕੇ 28 ਅਕਤੂਬਰ ਨੂੰ ਬਾਅਦ ਦੁਪਹਿਰ 2 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ...

ਪੂਰੀ ਖ਼ਬਰ »

ਏ. ਟੀ. ਐਮ. ਪੁੱਟਣ ਦੇ ਮਾਮਲੇ 'ਚ 2 ਮੁਲਜ਼ਮ ਕਾਬੂ, ਇਕ ਹਾਲੇ ਵੀ ਫ਼ਰਾਰ

ਜ਼ੀਰਕਪੁਰ, 26 ਅਕਤੂਬਰ (ਹੈਪੀ ਪੰਡਵਾਲਾ)-ਬੀਤੀ 20 ਅਕਤੂਬਰ ਨੂੰ ਤੜਕਸਾਰ ਇੱਥੋਂ ਦੀ ਵੀ. ਆਈ. ਪੀ. ਸੜਕ 'ਤੇ 4 ਚੋਰਾਂ ਨੇ ਫ਼ਿਲਮੀ ਸੀਨ ਦੀ ਤਰ੍ਹਾਂ ਕੋਟਕ ਮਹਿੰਦਰਾ ਬੈਂਕ ਦਾ ਏ. ਟੀ. ਐਮ. ਪੁੱਟ ਲਿਆ ਸੀ ਅਤੇ ਮੁਲਜ਼ਮ ਏ. ਟੀ. ਐਮ. ਮਸ਼ੀਨ ਨੂੰ ਗੱਡੀ ਦੇ ਪਿੱਛੇ ਬੰਨ੍ਹ ਕੇ ...

ਪੂਰੀ ਖ਼ਬਰ »

ਆਰਥਿਕ ਤੰਗੀ ਦੇ ਚਲਦਿਆਂ ਨੌਜਵਾਨ ਨੇ ਲਿਆ ਫਾਹਾ

ਡੇਰਾਬੱਸੀ, 26 ਅਕਤੂਬਰ (ਗੁਰਮੀਤ ਸਿੰਘ)-ਪਿੰਡ ਗੁਲਾਬਗੜ੍ਹ ਵਿਖੇ ਰਹਿੰਦੇ ਇਕ 19 ਸਾਲਾ ਨੌਜਵਾਨ ਨੇ ਆਰਥਿਕ ਤੰਗੀ ਦੇ ਚਲਦਿਆਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਲਾਸ਼ ਏ. ਟੀ. ਐਸ. ਸੁਸਾਇਟੀ ਦੇ ਪਿੱਛੇ ਪੈਂਦੇ ਇਕ ਖਾਲੀ ਪਲਾਟ ਵਿਚ ਖੜ੍ਹੇ ਦਰੱਖ਼ਤ ਨਾਲ ...

ਪੂਰੀ ਖ਼ਬਰ »

ਵਾਹਨ ਚੋਰੀ ਅਤੇ ਖੋਹ ਕਰਨ ਦੇ ਮਾਮਲੇ 'ਚ 5 ਵਿਅਕਤੀ ਕਾਬੂ

ਖਰੜ, 26 ਅਕਤੂਬਰ (ਗੁਰਮੁੱਖ ਸਿੰਘ ਮਾਨ)-ਵਾਹਨ ਚੋਰੀ ਅਤੇ ਖੋਹ ਕਰਨ ਦੇ ਮਾਮਲਿਆਂ ਵਿਚ ਸਦਰ ਪੁਲਿਸ ਖਰੜ ਵਲੋਂ ਪੰਜ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਹ ਜਾਣਕਾਰੀ ਐੱਸ. ਪੀ. ਦਿਹਾਤੀ ਰਵਜੋਤ ਕੌਰ ਗਰੇਵਾਲ ਨੇ ਡੀ. ਐੱਸ. ਪੀ. ਖਰੜ ਦੇ ਦਫ਼ਤਰ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 55 ਨਵੇਂ ਮਰੀਜ਼ ਆਏ ਸਾਹਮਣੇ, 1 ਮਰੀਜ਼ ਦੀ ਮੌਤ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 55 ਨਵੇਂ ਮਰੀਜ਼ ਸਾਹਮਣੇ ਆਏ ਹਨ ਅਤੇ 1 ਮਰੀਜ਼ ਦੀ ਮੌਤ ਹੋ ਗਈ ਹੈ, ਜਦਕਿ 45 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

355 ਗ੍ਰਾਮ ਨਸ਼ੀਲੇ ਪਾਊਡਰ, ਪਿਸਤੌਲ, ਕਾਰਤੂਸਾਂ ਅਤੇ ਡਰੱਗ ਮਨੀ ਸਮੇਤ 2 ਨੌਜਵਾਨ ਕਾਬੂ

ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ 'ਚ 2 ਨੌਜਵਾਨਾਂ ਨੂੰ 355 ਗ੍ਰਾਮ ਨਸ਼ੀਲੇ ਪਾਊਡਰ, 32 ਬੋਰ ਦੀ ਪਿਸਤੌਲ, 13 ਜਿੰਦਾ ਕਾਰਤੂਸਾਂ, 70 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇਕ ਇਨੋਵਾ ਕਾਰ ਸਮੇਤ ਗਿ੍ਫ਼ਤਾਰ ...

ਪੂਰੀ ਖ਼ਬਰ »

ਪਿਛਲੀ ਰੀਤ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ ਗਮਾਡਾ 'ਚ ਲਗਾਇਆ ਇਕ ਹੋਰ 'ਪਹਿਲਵਾਨ'

ਐੱਸ. ਏ. ਐੱਸ. ਨਗਰ, 26 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਅਕਾਲੀ ਸਰਕਾਰ ਵਲੋਂ ਸੁਰਿੰਦਰਪਾਲ ਸਿੰਘ ਨਾਂਅ ਦੇ ਮੰਡੀ ਬੋਰਡ ਦੇ ਇਕ ਐਕਸੀਅਨ ਨੂੰ ਗਮਾਡਾ ਵਿਚ ਐੱਸ. ਈ. ਅਤੇ ਬਾਅਦ ਵਿਚ ਚੀਫ ਇੰਜੀਨੀਅਰ ਵਜੋਂ ਡੈਪੂਟੇਸ਼ਨ ਲਗਾਇਆ ਗਿਆ ਸੀ, ਜਿਸ ਨੂੰ ਪਹਿਲਵਾਨ ਦੇ ਤੌਰ 'ਤੇ ...

ਪੂਰੀ ਖ਼ਬਰ »

ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਵਲੋਂ ਬੜੌਦੀ ਟੋਲ ਪਲਾਜ਼ਾ 'ਤੇ ਸੰਘਰਸ਼ ਤੇਜ਼

ਮਾਜਰੀ, 26 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਕੁਰਾਲੀ-ਸਿਸਵਾਂ ਮਾਰਗ 'ਤੇ ਪੈਂਦੇ ਬੜੌਦੀ ਟੋਲ ਪਲਾਜ਼ਾ 'ਤੇ ਖੇਤੀ ਸਬੰਧੀ ਬਣਾਏ ਗਏ ਕਾਨੂੰਨਾਂ ਦੇ ਵਿਰੋਧ ਵਿਚ ਜਾਰੀ ਸੰਘਰਸ਼ ਨੂੰ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਵਲੋਂ ਤੇਜ਼ ਕਰ ਦਿੱਤਾ ਗਿਆ ਹੈ | ਅੱਜ ਟੋਲ ਪਲਾਜ਼ਾ ...

ਪੂਰੀ ਖ਼ਬਰ »

ਸਰਹੰਦ ਮੰਡੀ ਵਿਖੇ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ : ਗੇਜਾ ਰਾਮ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਮੁਹਾਲੀ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਹਾੜਾ ਸਰਹੰਦ ਮੰਡੀ ਵਿਖੇ ਵੱਡੇ ਪੱਧਰ ...

ਪੂਰੀ ਖ਼ਬਰ »

ਫੂਡ ਸਪਲਾਈ ਦੇ ਵਿਜੀਲੈਂਸ ਵਿੰਗ ਵਲੋਂ ਪਿੰਡ ਤਿ੍ਪੜੀ ਦੀ ਇਕ ਰਾਈਸ ਮਿੱਲ 'ਤੇ ਛਾਪਾ

ਖਰੜ, 26 ਅਕਤੂਬਰ (ਜੰਡਪੁਰੀ)-ਅੱਜ ਫੂਡ ਸਪਲਾਈ ਵਿਭਾਗ ਦੇ ਵਿਜੀਲੈਂਸ ਵਿੰਗ ਦੀ ਟੀਮ ਵਲੋਂ ਪਿੰਡ ਤਿ੍ਪੜੀ ਵਿਖੇ ਸਥਿਤ ਇਕ ਰਾਈਸ ਮਿੱਲ 'ਤੇ ਛਾਪਾ ਮਾਰਿਆ ਗਿਆ ਹੈ, ਜਿਸ ਦੌਰਾਨ ਟੀਮ ਨੇ ਝੋਨੇ ਦੀਆਂ ਬੋਰੀਆਂ 'ਚੋਂ ਛਿਪਾਏ ਹੋਏ 3,000 ਬੋਰੀਆਂ ਚਾਵਲ ਦੀਆਂ ਬਰਾਮਦ ਕੀਤੀਆਂ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਆਲ ਇੰਡੀਆ ਰੈਂਕਿੰਗ 'ਚ ਸ਼ਾਨਦਾਰ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਦੇ ਬੀ. ਫਾਰਮੇਸੀ ਬੈਚ 2016-2020 ਦੇ ਵਿਦਿਆਰਥੀ ਅੰਬੂਜ ਭਾਟੀਆ ਅਤੇ ਅਮਿਤ ਭਗਤ ਨੇ ਐਨ. ਆਈ. ਪੀ. ਈ. ਆਰ. ਜੇ. ਈ. ਈ-2020 ਦੀ ਆਲ ਇੰਡੀਆ ਰੈਂਕਿੰਗ ਵਿਚ ਸ਼ਾਨਦਾਰ ...

ਪੂਰੀ ਖ਼ਬਰ »

ਲਾਪ੍ਰਵਾਹੀ ਕਾਰਨ ਦੂਜੀ ਵਾਰ ਕੱਟਿਆ ਗਿਆ ਬਿਜਲੀ ਕੁਨੈਕਸ਼ਨ
ਬਿਜਲੀ ਦਾ ਬਿੱਲ ਨਾ ਭਰੇ ਜਾਣ ਕਾਰਨ ਥਾਣਾ ਸੋਹਾਣਾ ਦਾ ਬਿਜਲੀ ਕੁਨੈਕਸ਼ਨ ਕੱਟਿਆ

ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ)-ਬਿਜਲੀ ਦੇ ਬਿੱਲ ਦੀ ਅਦਾਇਗੀ ਨਾ ਕਰਨ ਦੇ ਚਲਦਿਆਂ ਪਾਵਰਕਾਮ ਵਲੋਂ ਅੱਜ ਮੁੜ ਥਾਣਾ ਸੋਹਾਣਾ ਦਾ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ, ਜਿਸ ਉਪਰੰਤ ਥਾਣੇ 'ਚ ਹਨ੍ਹੇਰਾ ਪਸਰ ਗਿਆ | ਇੰਨਾ ਹੀ ਨਹੀਂ ਇਸ ਥਾਣੇ ਦੀ ...

ਪੂਰੀ ਖ਼ਬਰ »

ਬਿਜਲੀ ਦਾ ਬਿੱਲ ਨਾ ਭਰੇ ਜਾਣ ਕਾਰਨ ਥਾਣਾ ਸੋਹਾਣਾ ਦਾ ਬਿਜਲੀ ਕੁਨੈਕਸ਼ਨ ਕੱਟਿਆ

ਐੱਸ. ਏ. ਐੱਸ. ਨਗਰ, 26 ਅਕਤੂਬਰ (ਜਸਬੀਰ ਸਿੰਘ ਜੱਸੀ)-ਬਿਜਲੀ ਦੇ ਬਿੱਲ ਦੀ ਅਦਾਇਗੀ ਨਾ ਕਰਨ ਦੇ ਚਲਦਿਆਂ ਪਾਵਰਕਾਮ ਵਲੋਂ ਅੱਜ ਮੁੜ ਥਾਣਾ ਸੋਹਾਣਾ ਦਾ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ, ਜਿਸ ਉਪਰੰਤ ਥਾਣੇ 'ਚ ਹਨ੍ਹੇਰਾ ਪਸਰ ਗਿਆ | ਇੰਨਾ ਹੀ ਨਹੀਂ ਇਸ ਥਾਣੇ ਦੀ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਨੇ ਜ਼ਿਲ੍ਹਾ ਹਸਪਤਾਲ 'ਚ ਬੱਚੀਆਂ ਨੂੰ ਵੰਡੇ ਤੋਹਫ਼ੇ

ਐੱਸ. ਏ. ਐੱਸ. ਨਗਰ, 26 ਅਕਤੂਬਰ (ਕੇ. ਐੱਸ. ਰਾਣਾ)-ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਕੰਜਕ ਪੂਜਨ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਹਸਪਤਾਲ ਵਿਖੇ ਪਹੁੰਚ ਕੇ ਬੱਚੀਆਂ ਨੂੰ ਤੋਹਫ਼ੇ ਅਤੇ ਸ਼ਗਨ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਕੈਪਟਨ ਸਰਕਾਰ ਪੰਚਾਇਤੀ ਜ਼ਮੀਨਾਂ ਵੀ ਅੰਬਾਨੀ/ ਅਡਾਨੀਆਂ ਦੇ ਗੋਦਾਮਾਂ ਲਈ ਖਰੀਦ ਰਹੀਂ-ਕੈਪਟਨ ਸਿੱਧੂ

ਖਰੜ, 26 ਅਕਤੂਬਰ (ਜੰਡਪੁਰੀ)-ਸ਼ੇਰੇ ਪੰਜਾਬ ਵਿਕਾਸ ਪਾਰਟੀ ਦੇ ਪ੍ਰਧਾਨ ਕੈਪਟਨ ਚੰਨਣ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਵਿਚ ਤਰਮੀਮ ਕਰਕੇ ਪੰਜਾਬ ਦੀ ਕਿਸਾਨੀ ਨੂੰ ਹਨੇਰੇ ਵਿਚ ਰੱਖ ਕੇ ...

ਪੂਰੀ ਖ਼ਬਰ »

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 26 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਮਨਾਇਆ ਗਿਆ | ਸਮਾਗਮ ਦੌਰਾਨ ਭਾਈ ਮਨਜੀਤ ਸਿੰਘ ਬਾਠ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX