ਸ੍ਰੀ ਚਮਕੌਰ ਸਾਹਿਬ, 26 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਚਮਕੌਰ ਸਾਹਿਬ ਵਿਖੇ ਦਰਬਾਰ ਖ਼ਾਲਸਾ (ਦੁਸ਼ਹਿਰੇ ਦੇ ਸ਼ਹੀਦੀ ਜੋੜ ਮੇਲੇ) ਦੀ ਸੰਪੂਰਨਤਾ 'ਤੇ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਨੇ ਜਥੇਦਾਰ ਬਾਬਾ ਜੋਗਿੰਦਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿਚ ਮਹੱਲਾ ਸਜਾਇਆ ਗਿਆ,ਜੋ ਨਗਰ ਦੇ ਸਮੂਹ ਗੁਰਦੁਆਰਾ ਸਾਹਿਬਾਨ ਦੀ ਯਾਤਰਾ ਕਰਦੇ ਹੋਏ ਇੱਥੋਂ ਦੇ ਵਿਸ਼ਾਲ ਸਟੇਡੀਅਮ ਵਿਚ ਪੁੱਜਾ,ਜਿੱਥੇ ਨਿਹੰਗ ਸਿੰਘਾਂ ਵਲੋਂ ਨੇਜ਼ੇਬਾਜ਼ੀ, ਘੋੜ ਸਵਾਰੀ,ਕੀਲਾ ਪੁਟਾਈ ਅਤੇ ਹੋਰ ਜੰਗਜੂ ਖ਼ਾਲਸਾਈ ਖੇਡਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਨਿਹੰਗ ਮੁਖੀ ਜਥੇਦਾਰ ਬਾਬਾ ਜੋਗਿੰਦਰ ਸਿੰਘ ਨੇ ਅਜੋਕੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਸਮੇਤ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦਾ ਸੁਨੇਹਾ ਦਿੱਤਾ | ਇਸ ਤੋਂ ਪਹਿਲਾਂ ਅਖੰਡ ਪਾਠ ਦੇ ਭੋਗ ਪਾਏ ਗਏ | ਜਿਸ ਵਿਚ ਪੰਥ ਦੇ ਪ੍ਰਸਿੱਧ ਢਾਡੀ, ਰਾਗੀ, ਕਥਾ ਵਾਚਕ ਅਤੇ ਕਵੀਸ਼ਰਾਂ ਵਲੋਂ ਸਜੇ ਦੀਵਾਨ ਵਿਚ ਸੰਗਤਾਂ ਨੂੰ ਬਾਣੀ ਨਾਲ ਜੋੜਿਆ ਗਿਆ | ਇਸ ਮੌਕੇ ਬਾਬਾ ਸਰਵਣ ਸਿੰਘ ਰਸਾਲਦਾਰ, ਬਾਬਾ ਜੱਸਾ ਸਿੰਘ, ਬਾਬਾ ਸੁਰਿੰਦਰ ਸਿੰਘ,ਬਾਬਾ ਬਖਸੀਸ਼ ਸਿੰਘ, ਬਾਬਾ ਦੀਪ ਸਿੰਘ,ਬਾਬਾ ਗੁਰਦੀਪ ਸਿੰਘ ਰੂਪ ਚੰਦ, ਰਾਗੀ ਭਾਈ ਬਲਬੀਰ ਸਿੰਘ, ਬਾਬਾ ਸ਼ੇਰ ਸਿੰਘ ਲੁਧਿਆਣਾ, ਬਾਬਾ ਦਵਿੰਦਰ ਸਿੰਘ, ਬਾਬਾ ਸਤਨਾਮ ਸਿੰਘ, ਜਥੇਦਾਰ ਬਾਬਾ ਸੋਨੀ ਸਿੰਘ ਸਮੇਤ ਵੱਡੀ ਗਿਣਤੀ ਵਿਚ ਗੁਰੂ ਕੀਆਂ ਲਾਡਲੀਆਂ ਫ਼ੌਜਾਂ ਹਾਜ਼ਰ ਸਨ |
Ðਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਅੱਜ ਐਸ. ਸੀ. ਬੀ. ਸੀ. ਅਧਿਆਪਕ ਜਥੇਬੰਦੀ ਜ਼ਿਲ੍ਹਾ ਰੂਪਨਗਰ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਭਾਰਤੀ ਦੀ ਅਗਵਾਈ ਵਿਚ ਜ਼ਿਲੇ੍ਹ ਦੇ ਦੋਵੇਂ ਸਿੱਖਿਆ ਅਫ਼ਸਰ ਸਾਹਿਬਾਨ ਨੂੰ ਮਿਲਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ...
ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਲੋਂ 6 ਨਵੰਬਰ ਦਿਨ (ਸ਼ੁੱਕਰਵਾਰ) ਨੂੰ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਰਮਨਦੀਪ ਕੌਰ ...
ਮੋਰਿੰਡਾ, 26 ਅਕਤੂਬਰ (ਕੰਗ)-ਬੀਤੀ ਰਾਤ ਪੁਲਿਸ ਸਟੇਸ਼ਨ ਨਜ਼ਦੀਕ ਵਾਰਡ ਨੰਬਰ 3 ਮੋਰਿੰਡਾ ਵਿਚ ਚੋਰਾਂ ਨੇ ਘੜੂੰਆਂ ਚੌਕੀ 'ਚ ਤਾਇਨਾਤ ਮੁਨਸ਼ੀ ਹਰਜੀਤ ਸਿੰਘ ਦੇ ਘਰ ਦਾ ਜਿੰਦਰਾ ਤੋੜ ਕੇ ਘਰ ਵਿਚ ਕਾਫ਼ੀ ਤੋੜ-ਫੋੜ ਕੀਤੀ ਅਤੇ ਕੀਮਤੀ ਕੱਪੜਿਆਂ ਤੋਂ ਇਲਾਵਾ ਹੋਰ ਵੀ ...
ਕਾਹਨਪੁਰ ਖੂਹੀ, 26 ਅਕਤੂਬਰ (ਗੁਰਬੀਰ ਵਾਲੀਆ)-ਕੇਂਦਰ ਸਰਕਾਰ ਦੁਆਰਾ ਪੰਜਾਬ ਦੇ ਰੂਟ ਉੱਤੇ ਆਉਣ ਵਾਲੀਆਂ ਮਾਲ ਗੱਡੀਆਂ ਅਤੇ ਪੈਸੇਂਜਰ ਟਰੇਨਾਂ ਨੂੰ ਬੰਦ ਕਰਨ ਦੇ ਫ਼ੈਸਲੇ ਦੀ ਡਾ. ਦਲਜੀਤ ਸਿੰਘ ਚੀਮਾ ਨੇ ਕੜੀ ਨਿੰਦਾ ਕੀਤੀ ਹੈ | ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ...
ਨੂਰਪੁਰ ਬੇਦੀ, 26 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਐੱਸ. ਸੀ /ਬੀ. ਸੀ ਅਧਿਆਪਕ ਯੂਨੀਅਨ ਪੰਜਾਬ ਦੀ ਨਵੀਂ ਚੁਣੀ ਟੀਮ ਦੀ ਪਲੇਠੀ ਮੀਟਿੰਗ ਪੰਜਾਬੀ ਭਵਨ ਲੁਧਿਆਣਾ ਵਿਖੇ ਨਵੇਂ ਚੁਣੇ ਸੂਬਾ ਪ੍ਰਧਾਨ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ...
ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਦੇ 9 ਨਵੇਂ ਕੇਸ ਆਏ ਹਨ ਜਦਕਿ 6 ਜਣਿਆਂ ਨੂੰ ਹਸਪਤਾਲੋਂ ਛੁੱਟੀ ਵੀ ਹੋ ਗਈ ਹੈ ਪਰ ਅੱਜ 2 ਜਣਿਆਂ ਦੀ ਮੌਤ ਹੋਈ ਹੈ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਸੀ | ਇਸ ਦੀ ਜਾਣਕਾਰੀ ...
ਬੇਲਾ, 26 ਅਕਤੂਬਰ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਟੱਪਰੀਆਂ ਫ਼ਤਹਿਗੜ੍ਹ ਦੇ ਸੱਚਖੰਡ ਵਾਸੀ ਟੱਪਰੀਆਂ ਵਾਲੇ ਮਾਤਾ ਜੀ ਦੇ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਚੋਰੀ ਕਰਦਾ ਰੰਗੇ ਹੱਥੀ ਕਾਬੂ ਕੀਤਾ ਗਿਆ | ਇਸ ਸਬੰਧੀ ਟੱਪਰੀਆਂ ਫ਼ਤਿਹਗੜ੍ਹ ਦੀ ਗੁਰਦੁਆਰਾ ਪ੍ਰਬੰਧਕ ...
ਨੂਰਪੁਰ ਬੇਦੀ, 26 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅੱਜ ਨੂਰਪੁਰ ਬੇਦੀ ਪਹੁੰਚ ਰਹੇ ਹਨ | ਜਾਣਕਾਰੀ ਦਿੰਦਿਆਂ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸ੍ਰੀ ਜਾਖੜ 11.30 ਵਜੇ ...
ਪੁਰਖਾਲੀ, 26 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਘਾੜ ਇਲਾਕੇ 'ਚ ਪਸ਼ੂਆਂ ਨੂੰ ਆਪਣੀਆਂ ਸਿਹਤ ਸੇਵਾਵਾਂ ਦੇਣ ਵਾਲੇ ਪਸ਼ੂ ਹਸਪਤਾਲਾਂ ਅਤੇ ਪਸ਼ੂ ਡਿਸਪੈਂਸਰੀਆਂ ਨੇ ਇਲਾਕੇ ਦੇ ਪਸ਼ੂਆਂ ਦਾ ਭਲਾ ਇਲਾਜ ਤਾਂ ਕੀ ਕਰਨਾ ਹੈ ਸਗੋਂ ਇਹ ਪਸ਼ੂ ਹਸਪਤਾਲ ਅਤੇ ਪਸ਼ੂ ...
ਬੇਲਾ, 26 ਅਕਤੂਬਰ (ਮਨਜੀਤ ਸਿੰਘ ਸੈਣੀ)-ਰੋਪੜ ਸਾਈਕਲਿੰਗ ਕਲੱਬ ਵਲੋਂ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸਸ) ਰੂਪਨਗਰ ਸ਼ਰਨਜੀਤ ਸਿੰਘ ਨੂੰ ਕਲੱਬ ਦੇ ਫਾਊਾਡਰ ਮੈਂਬਰਾਂ ਸੁਖਦੇਵ ਸਿੰਘ, ਇੰਦਰਜੀਤ ਸਿੰਘ ਬਾਲਾ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਜੰਡ ਸਾਹਿਬ ਵਿਖੇ ...
ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਕਿ੍ਸ਼ੀ ਵਿਗਿਆਨ ਕੇਂਦਰ, ਰੋਪੜ ਦੇ ਡਿਪਟੀ ਡਾਇਰੈਕਟਰ, ਡਾ. ਜੀ.ਐਸ. ਮੱਕੜ ਨੇ ਦੱਸਿਆ ਕਿ ਕੇ.ਵੀ.ਕੇ. ਰੋਪੜ ਵਲੋਂ 19 ਅਕਤੂਬਰ ਤੋਂ 23 ਅਕਤੂਬਰ ਤੱਕ ਬੱਕਰੀ ਪਾਲਣ ਵਿਸ਼ੇ 'ਤੇ ਪੰਜ ਰੋਜ਼ਾ ਸਿਖਲਾਈ ਕੋਰਸ ਦਾ ਕਰਵਾਇਆ ਗਿਆ, ਜਿਸ ਵਿਚ ...
ਪੁਰਖਾਲੀ, 26 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਗੁਰਦੁਆਰਾ ਬੀਬੀ ਮੁਮਤਾਜ਼ ਜੀ ਬੜੀ ਸਾਹਿਬ ਵਿਖੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਬੁੱਢਾ ਦਲ ਦੀ ਸਰਪ੍ਰਸਤੀ ਹੇਠ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਰੰਗੀਲਪੁਰ ਵਲੋਂ ਨੂਰ ਹਸਪਤਾਲ ...
ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਰਕਾਰੀ ਕਾਲਜ ਰੋਪੜ ਦੇ ਪਿ੍ੰਸੀਪਲ ਨੂੰ ਕਾਲਜ ਖੋਲ੍ਹਣ ਸਬੰਧੀ ਅਤੇ ਕਲਾਸਾਂ ਸ਼ੁਰੂ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ | ਕਾਲਜ ਪ੍ਰਧਾਨ ਨੈਨਸੀ ਨੇ ਜਾਣਕਾਰੀ ਦਿੱਤੀ ਕਿ ਬੜੇ ਲੰਮੇ ...
ਸ੍ਰੀ ਅਨੰਦਪੁਰ ਸਾਹਿਬ, 26 ਅਕਤੂਬਰ (ਜੇ. ਐਸ. ਨਿੱਕੂਵਾਲ)-ਇੱਥੋਂ ਦੇ ਨਜ਼ਦੀਕੀ ਪਿੰਡ ਲੰਗਮਜਾਰੀ ਦੀ ਪੰਚਾਇਤ ਵਲੋਂ ਸਰਕਾਰੀ ਸਕੂਲ ਨੂੰ ਜਾਂਦੀ ਸੜਕ ਦਾ ਕੰਕਰੀਟ ਨਾਲ ਨਵੀਨੀਕਰਨ ਕੀਤਾ ਗਿਆ | ਡਾ: ਬਾਮ ਦੇਵ ਸਰਪੰਚ ਲੰਗਮਜਾਰੀ ਨੇ ਦੱਸਿਆ ਕਿ ਮੇਨ ਰੋਡ ਤੋਂ ਸਕੂਲ ਤੱਕ ...
ਮੋਰਿੰਡਾ, 26 ਅਕਤੂਬਰ (ਕੰਗ)-ਅੱਜ ਮੋਰਿੰਡਾ ਵਿਖੇ ਪ੍ਰਸਿੱਧ ਪੰਜਾਬੀ ਫ਼ਿਲਮੀ ਅਦਾਕਾਰ ਤੇ ਗਾਇਕ ਰਣਜੀਤ ਬਾਵਾ, ਤਰਸੇਮ ਜੱਸੜ ਤੇ ਹੋਰ ਕਲਾਕਾਰ ਪੰਜਾਬੀ ਫ਼ਿਲਮ ਦੀ ਸ਼ੂਟਿੰਗ ਲਈ ਪੁੱਜੇ | ਇਸ ਮੌਕੇ ਫ਼ਿਲਮ ਨਿਰਮਾਤਾ ਹਰਸਿਮਰਨ ਕਾਲੜਾ ਨੇ ਦੱਸਿਆ ਕਿ ਫ਼ਿਲਮ ਵਿਚ ...
ਸ੍ਰੀ ਅਨੰਦਪੁਰ ਸਾਹਿਬ, 26 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਜ਼ਿਲ੍ਹਾ ਇਕਾਈ ਰੂਪਨਗਰ ਦੇ ਪ੍ਰਧਾਨ ਐਡਵੋਕੇਟ ਦਿਨੇਸ਼ ਚੱਢਾ ਅੱਜ ਪਾਰਟੀ ਆਗੂਆਂ ਤੇ ਵਰਕਰਾਂ ਦੇ ਭਾਰੀ ਇਕੱਠ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ...
ਸ੍ਰੀ ਚਮਕੌਰ ਸਾਹਿਬ, 26 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ 2021 ਲਈ ਛੇਵੀਂ ਜਮਾਤ ਦੇ ਦਾਖ਼ਲੇ ਲਈ ਹੋਣ ਵਾਲੀ ਦਾਖਲਾ ਪ੍ਰਵੇਸ਼ ਪ੍ਰੀਖਿਆ ਸਬੰਧੀ ਆਨਲਾਈਨ ਫਾਰਮ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈੱਬਸਾਈਟ 'ਤੇ ਭਰੇ ਜਾ ਸਕਦੇ ...
ਸ੍ਰੀ ਚਮਕੌਰ ਸਾਹਿਬ, 26 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਕਾਮਰਸ ਵਿਭਾਗ ਵਲੋਂ ਅਕਾਦਮਿਕ ਕੈਲੰਡਰ ਦੀਆਂ ਗਤੀਵਿਧੀਆਂ ਦੀ ਲੜੀ ਤਹਿਤ ਆਨ-ਲਾਇਨ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ | ਕਾਲਜ ...
ਬੇਲਾ, 26 ਅਕਤੂਬਰ (ਮਨਜੀਤ ਸਿੰਘ ਸੈਣੀ)-ਬੀਤੇ ਦਿਨੀਂ ਆਲ ਇੰਡੀਆ ਕਾਊਾਸਿਲ ਫ਼ਾਰ ਟੈਕਨੀਕਲ ਐਜੂਕੇਸ਼ਨ, ਨਵੀਂ ਦਿੱਲੀ ਵਲੋਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਆਫ਼ ਫਾਰਮੇਸੀ ਬੇਲਾ ਦੇ ਫਾਰਮਾਕੋਲੋਜੀ ਵਿਭਾਗ ਦੇ ਮੁਖੀ (ਡਾ.) ਅਜੈ ਸਿੰਘ ...
ਨੰਗਲ, 26 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸਥਾਨਕ ਸ਼ਿਵਾਲਿਕ ਐਵੀਨਿਊ ਨਵਾਂ ਨੰਗਲ ਵਿਖੇ ਦੁਸਹਿਰੇ ਮੌਕੇ ਛੋਟੇ-ਛੋਟੇ ਬੱਚਿਆਂ ਨੇ ਰਾਵਣ ਦਾ ਪੁਤਲਾ ਫ਼ੂਕ ਕੇ ਦੁਸਿਹਰੇ ਦਾ ਤਿਉਹਾਰ ਮਨਾਇਆ | ਇਸ ਸਬੰਧੀ ਸ਼ਿਵਾਲਿਕ ਯੂਥ ਕਲੱਬ ਦੇ ਪ੍ਰਤੀਨਿਧੀ ਦੀਪਕ ਨੰਦਾ ਨੇ ਕਿਹਾ ...
ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਨਜ਼ਦੀਕੀ ਪਿੰਡ ਫੂਲਪੁਰ ਗਰੇਵਾਲ ਵਿਖੇ ਸਟੇਟ ਅਵਾਰਡੀ ਯੂਥ ਕਲੱਬ ਗਰੇਵਾਲ ਵਲੋਂ ਨਵੇਕਲੀ ਪਹਿਲ ਕਰਦਿਆਂ ਬੱਚਿਆਂ ਲਈ ਭੰਗੜਾ ਸਿਖਲਾਈ ਕੈਂਪ ਸ਼ੁਰੂ ਕੀਤਾ ਗਿਆ ਹੈ | ਇਸ ਸਬੰਧੀ ਭੰਗੜਾ ਸਿਖਲਾਈ ਕੈਂਪ ਦੇ ਪ੍ਰਬੰਧਕ ਕਲੱਬ ...
ਸ੍ਰੀ ਚਮਕੌਰ ਸਾਹਿਬ, 26 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਲਾਕ ਦਫ਼ਤਰ ਮੂਹਰੇ ਪੰਚਾਇਤੀ ਰਾਜ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਰੂਪਨਗਰ ਇਕਾਈ ਵਲੋਂ ਆਪਣੇ ਪੈਨਸ਼ਨਰਾਂ ਨੂੰ ਪਿਛਲੇ ਚਾਰ ਮਹੀਨੇ ਤੋਂ ਪੈਨਸ਼ਨਾਂ ਨਾ ਮਿਲਣ ਦੇ ਰੋਸ ਵਜੋਂ ਧਰਨਾ ...
ਨੂਰਪੁਰ ਬੇਦੀ, 26 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬੀਤੀ ਰਾਤ ਪਿੰਡ ਸਬੋਰ ਵਿਖੇ ਇੱਕ ਛੰਨ ਨੂੰ ਅੱਗ ਲੱਗਣ ਕਾਰਨ ਉਸ ਵਿਚ ਰੱਖਿਆ ਪਸ਼ੂਆਂ ਦਾ ਚਾਰਾ ਸੜ ਕੇ ਸੁਆਹ ਹੋ ਗਿਆ ਪ੍ਰੰਤੂ ਕਿਸੀ ਤਰ੍ਹਾਂ ਦੇ ਵੀ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਹੋ ਗਿਆ | ਅੱਗ ਲੱਗਣ ਦੇ ...
ਨੂਰਪੁਰ ਬੇਦੀ, 26 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਡਾ: ਦਵਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਦੀ ਪ੍ਰਧਾਨਗੀ ਹੇਠ ਸੀ. ਐੱਚ. ਸੀ ਨੂਰਪੁਰ ਬੇਦੀ ਵਿਖੇ ਮ. ਪ. ਹ. ਸੁ (ਮ) ਅਤੇ ਮ. ਪ. ਹ. ਵ (ਮ) ਦੀ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਸਬੰਧੀ ਮੀਟਿੰਗ ਕੀਤੀ | ਇਸ ਮੌਕੇ ...
ਸ੍ਰੀ ਚਮਕੌਰ ਸਾਹਿਬ, 26 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਸਲੇਮਪੁਰ ਵਿਖੇ ਦੁਸ਼ਹਿਰਾ ਕਮੇਟੀ ਵਲੋਂ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਜਿਸ ਵਿਚ ਭਗਤ ਸਮਰ ਸਿੰਘ ਤੇ ਸਾਥੀਆਂ (ਪੁਆਧੀ ਅਖਾੜਾ) ਵਲੋਂ ਸਰੋਤਿਆਂ ਨੂੰ ਲੋਕ ...
ਸ੍ਰੀ ਚਮਕੌਰ ਸਾਹਿਬ, 26 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਮਾਜ ਸੁਧਾਰ ਮੰਚ ਅਤੇ ਯੂਥ ਕੇਅਰ ਸੁਸਾਇਟੀ ਪੰਜਾਬ ਵਲੋਂ ਨਹਿਰੂ ਯੁਵਾ ਕੇਂਦਰ ਰੂਪਨਗਰ ਦੀ ਸਰਪ੍ਰਸਤੀ ਹੇਠ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਬਾਬਾ ਜੁਝਾਰ ...
ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਪੀ. ਐਸ. ਪੀ. ਸੀ. ਐਲ. ਸਬ ਡਵੀਜ਼ਨ ਪੀ. ਐਸ. ਈ. ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਦੀ ਚੋਣ ਹਰਜਿੰਦਰ ਸਿੰਘ ਅਕਬਰਪੁਰ ਸਰਕਲ ਸਕੱਤਰ, ਸੋਹਣ ਸਿੰਘ ਧਮਾਣਾ, ਰਣਜੀਤ ਸਿੰਘ ਗਿੱਲ, ਮੁਰਲੀ ਮਨੋਹਰ, ਬਨਵਾਰੀ ਲਾਲ ਡਵੀਜਨ ਪ੍ਰਧਾਨ ਅਤੇ ...
ਕਾਹਨਪੁਰ ਖੂਹੀ, 26 ਅਕਤੂਬਰ (ਗੁਰਬੀਰ ਵਾਲੀਆ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਡੂਮੇਵਾਲ ਵਿਖੇ ਚੱਲ ਰਹੀ ਅਨਾਜ ਮੰਡੀ ਵਿਚ ਕਿਸਾਨਾਂ ਤੇ ਆੜ੍ਹਤੀਆਂ ਨੂੰ ਆ ਰਹੀਆਂ ਵੱਖ- ਵੱਖ ਸਮੱਸਿਆਵਾਂ ਸਬੰਧੀ ਰੂਪਨਗਰ ਤੋਂ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਅੱਜ ਉਕਤ ...
ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਤਿਉਹਾਰਾਂ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਸਹਾਇਕ ਫੂਡ ਕਮਿਸ਼ਨਰ ਮੈਡਮ ਹਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਟੀਮ ਵਲੋਂ ਰੂਪਨਗਰ ਜ਼ਿਲੇ੍ਹ 'ਚੋਂ ਕਰਿਆਨਾ ਦੀਆਂ ਦੁਕਾਨਾਂ ਅਤੇ ਮਠਿਆਈ ਦੀਆਂ ਦੁਕਾਨਾਂ ਤੋ ਵੱਖ-ਵੱਖ ਖਾਣ ...
ਘਨੌਲੀ, 26 ਅਕਤੂਬਰ (ਜਸਵੀਰ ਸਿੰਘ)-ਨੇੜਲੇ ਪਿੰਡ ਬੇਗਮਪੁਰਾ ਦੇ ਗੁਰੂਘਰ ਵਿਖੇ ਗੁ: ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਥਾਵਾਚਕ ਭਾਈ ਸਤਨਾਮ ਸਿੰਘ ਨੇ ਦੱਸਿਆ ਕਿ ਗੁ: ਸਾਹਿਬ ਹੋਏ ਧਾਰਮਿਕ ਸਮਾਗਮ ਦੌਰਾਨ ...
ਮੋਰਿੰਡਾ, 26 ਅਕਤੂਬਰ (ਕੰਗ)-ਮੋਰਿੰਡਾ ਤੋਂ ਗਾਇਕ ਸੰਦੀਪ ਸਾਰੰਗ ਅਤੇ ਹਰਪਿੰਦਰ ਰਾਣਾ ਦਾ ਧਾਰਮਿਕ ਗੀਤ 'ਮੋੜਦੀ ਨੀਂ ਖ਼ਾਲੀ ਮਈਆ' ਦਾ ਪੋਸਟਰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਜੇ ਸ਼ਰਮਾ ਟਿੰਕੂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਵਲੋਂ ਜਾਰੀ ...
ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੱਧਰੀ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਰਾਜ ਕੁਮਾਰ ਖੋਸਲਾ, ...
ਘਨੌਲੀ, 26 ਅਕਤੂਬਰ (ਜਸਵੀਰ ਸਿੰਘ ਸੈਣੀ)-ਸਾਲਾਨਾ ਧਾਰਮਿਕ ਸਮਾਗਮ ਅਤੇ ਖ਼ੂਨਦਾਨ ਕੈਂਪ ਮਕੌੜੀ ਕਲਾਂ ਦੇ ਸਿੰਘ ਸ਼ਹੀਦਾਂ ਦੇ ਅਸਥਾਨ ਉੱਤੇ ਕਰਵਾਇਆ ਗਿਆ | ਇਸ ਸਬੰਧੀ ਪ੍ਰਬੰਧਕ ਨਰਿੰਦਰ ਸਿੰਘ ਨਿੰਦੀ ਨੇ ਦੱਸਿਆ ਕਿ ਸਾਲਾਨਾ ਹੋਣ ਵਾਲੇ ਸਮਾਗਮ ਨੂੰ ਮੁੱਖ ਰੱਖਦਿਆਂ ...
Ðਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਟੀਕਾਕਰਨ ਦਾ ਹਰ ਇੱਕ ਬੱਚੇ ਦੀ ਜ਼ਿੰਦਗੀ ਵਿਚ ਅਹਿਮ ਰੋਲ ਹੈ | ਇਸ ਮੰਤਵ ਨੂੰ ਹੋਰ ਪਰਪੱਕ ਕਰਨ ਲਈ ਸਿਹਤ ਵਿਭਾਗ ਵਲੋਂ, ਯੁਨਾਇਟਿਡ ਨੇਸ਼ਨ ਡਿਵੈਲਪਮੈਂਟ ਪ੍ਰੋਗਰਾਮ ਤਹਿਤ, ਇਲੈਕਟ੍ਰੋਨਿਕ ਵੈਕਸੀਨ ਇੰਟੈਲੀਜੈਂਸ ...
ਨੂਰਪੁਰ ਬੇਦੀ, 26 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਨਾਲ ਸਬੰਧਿਤ 4 ਡਾਕਟਰਾਂ ਨੇ ਚਾਰ ਦਿਨਾਂ ਵਿਚ 538 ਕਿ. ਮੀ ਪਹਾੜੀ ਸਫ਼ਰ ਸਾਈਕਲਾਂ ਤੇ ਤੈਅ ਕਰਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ | ਇਹ ਡਾਕਟਰ ਹਿਮਾਚਲ ਪ੍ਰਦੇਸ਼ ਦੀ ਅਟਲ ਸੁਰੰਗ ਨੂੰ ਛੂਹ ਕੇ ...
ਨੂਰਪੁਰ ਬੇਦੀ, 26 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਨਾਲ ਸਬੰਧਿਤ 4 ਡਾਕਟਰਾਂ ਨੇ ਚਾਰ ਦਿਨਾਂ ਵਿਚ 538 ਕਿ. ਮੀ ਪਹਾੜੀ ਸਫ਼ਰ ਸਾਈਕਲਾਂ ਤੇ ਤੈਅ ਕਰਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ | ਇਹ ਡਾਕਟਰ ਹਿਮਾਚਲ ਪ੍ਰਦੇਸ਼ ਦੀ ਅਟਲ ਸੁਰੰਗ ਨੂੰ ਛੂਹ ਕੇ ...
ਰੂਪਨਗਰ, 26 ਅਕਤੂਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਤੋਂ ਬੀ. ਫਾਰਮੇਸੀ ਬੈਚ 2016-2020 ਦੇ ਵਿਦਿਆਰਥੀ ਅੰਬੂਜ਼ ਭਾਟੀਆ ਅਤੇ ਅਮਿਤ ਭਗਤ ਨੇ ਐਨ. ਆਈ. ਪੀ. ਈ. ਆਰ ਜੇ. ਈ. ਈ. 2020 ਦੀ ਆਲ ਇੰਡੀਆ ਰੈਂਕਿੰਗ ਵਿਚ ਬਿਹਤਰ ...
ਸ੍ਰੀ ਅਨੰਦਪੁਰ ਸਾਹਿਬ, 26 ਅਕਤੂਬਰ (ਕਰਨੈਲ ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਦੇ ਖੇਤੀਬਾੜੀ ਵਿਭਾਗ ਨੇ ਕੋਵਿਡ-19 ਦੀ ਮਹਾਂਮਾਰੀ ਦੇ ਚੱਲਦਿਆਂ ਆਨਲਾਈਨ ਪਲੇਟਫ਼ਾਰਮ ਰਾਹੀਂ ਕਾਲਜ ਵਿਚ ਡੀ. ਬੀ. ਟੀ. ਸਟਾਰ ਕਾਲਜ ਸਕੀਮ ਦੇ ਅਧੀਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX