ਤਾਜਾ ਖ਼ਬਰਾਂ

ਖ਼ਾਲਸਾ ਏਡ ਦੇ ਇੰਡੀਆ ਡਾਇਰੈਕਟਰ ਨੂੰ ਵੀ ਆਇਆ ਐਨ.ਆਈ.ਏ. ਦਾ ਨੋਟਿਸ
. . .  1 day ago
ਜਲੰਧਰ, 16 ਜਨਵਰੀ - ਖ਼ਾਲਸਾ ਏਡ ਇੰਡੀਆ ਦੇ ਡਾਇਰੈਕਟਰ ਅਮਰਪ੍ਰੀਤ ਸਿੰਘ ਸਮੇਤ ਹੋਰਨਾ ਨੂੰ ਵੀ ਐਨ.ਆਈ.ਏ. ਦੇ ਨੋਟਿਸ ਮਿਲੇ ਹਨ। ਇਸ...
ਦੋ ਅਹਿਮ ਮਾਮਲਿਆਂ 'ਚ ਹਾਈਕੋਰਟ ਵਲੋਂ ਆਦੇਸ਼ , ਅਦਾਲਤ ਨੇ ਚੁੱਕੇ ਗੰਭੀਰ ਸਵਾਲ, ਪਾਈ ਝਾੜ
. . .  1 day ago
ਚੰਡੀਗੜ੍ਹ, 16 ਜਨਵਰੀ - ਹਾਈਕੋਰਟ ਵਿਚ ਦੋ ਅਹਿਮ ਕੇਸਾਂ 'ਚ ਆਦੇਸ਼ ਜਾਰੀ ਹੋਏ ਹਨ। ਜਿਨ੍ਹਾਂ ਵਿਚੋਂ ਇਕ ਦਾਗ਼ੀ ਪੁਲਿਸ ਅਫ਼ਸਰ ਨਾਲ ਸਬੰਧਿਤ ਹੈ, ਜਿਸ 'ਚ ਹਾਈਕੋਰਟ ਨੇ...
15 ਐਸ.ਪੀ ਅਤੇ 4 ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅਹਿਮ ਫ਼ੈਸਲਾ ਲੈਂਦਿਆਂ ਅੱਜ 15 ਐਸ.ਪੀ ਅਤੇ 4 ਡੀ.ਐਸ.ਪੀ ਪੱਧਰ ਦੇ ਅਧਿਕਾਰੀਆਂ ਦੇ...
ਦਿੱਲੀ ਕਿਸਾਨੀ ਸੰਘਰਸ਼ ਵਿਚੋਂ ਪਰਤੇ ਹਲਕਾ ਅਮਲੋਹ ਦੇ ਕਿਸਾਨ ਦੀ ਹੋਈ ਮੌਤ
. . .  1 day ago
ਅਮਲੋਹ, 16 ਜਨਵਰੀ (ਰਿਸ਼ੂ ਗੋਇਲ) - ਕੇਂਦਰ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਵਿਖੇ ਕਿਸਾਨਾਂ, ਮਜ਼ਦੂਰਾਂ ਤੇ ਹੋਰ ਵਰਗਾਂ ਦੇ ਲੋਕਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦਿਆਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਅੱਜ ਹਲਕਾ...
ਕਿਸਾਨ ਆਗੂ ਜਗਦੇਵ ਸਿੰਘ ਛੀਨੀਵਾਲ ਕਲਾਂ ਦੀ ਠੰਡ ਕਾਰਨ ਮੌਤ
. . .  1 day ago
ਮਹਿਲ ਕਲਾਂ, 16 ਜਨਵਰੀ (ਅਵਤਾਰ ਸਿੰਘ ਅਣਖੀ)-ਕਿਸਾਨ ਸੰਘਰਸ਼ ’ਚ ਅਹਿਮ ਯੋਗਦਾਨ ਦੇਣ ਵਾਲੇ ਕਿਸਾਨ ਆਗੂ ਜਗਦੇਵ ਸਿੰਘ (60) ਪੁੱਤਰ ਰਾਮ ਸਿੰਘ ਵਾਸੀ ਛੀਨੀਵਾਲ ਕਲਾਂ...
ਬੀਕੇਯੂ ਉਗਰਾਹਾਂ ਵੱਲੋਂ 19 ਨੂੰ ਸੰਸਾਰ ਵਪਾਰ ਸੰਸਥਾ ਤੇ ਕੌਮਾਂਤਰੀ ਮੁਦਰਾ ਕੋਸ਼ ਦੇ ਪੁਤਲੇ ਫੂਕਣ ਦਾ ਐਲਾਨ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਕੌਮਾਂਤਰੀ ਮੁਦਰਾ ਕੋਸ਼ ਵੱਲੋਂ ਖੇਤੀ ਕਨੂੰਨਾਂ ਦੇ ਹੱਕ 'ਚ ਦਿੱਤੇ ਬਿਆਨ ਬਾਰੇ ਤਿੱਖਾ ਪ੍ਰਤੀਕਰਮ ਜ਼ਾਹਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਐਲਾਨ ਕੀਤਾ...
ਮਨੀਚੇਂਜਰ ਨਾਲ ਹੋਈ ਲੁੱਟ ਦੇ ਮਾਮਲੇ 'ਚ ਇਕ ਔਰਤ ਸਮੇਤ 2 ਗ੍ਰਿਫ਼ਤਾਰ
. . .  1 day ago
ਜਲੰਧਰ, 16 ਜਨਵਰੀ (ਐੱਮ. ਐੱਸ. ਲੋਹੀਆ/ਚੰਦੀਪ ਭੱਲਾ) - ਬੱਸ ਅੱਡੇ ਨੇੜੇ ਚੱਲ ਰਹੇ ਅਰੋੜਾ ਮਨੀਚੇਂਜਰ 'ਤੇ ਸ਼ੁੱਕਰਵਾਰ ਸ਼ਾਮ ਨੂੰ ਹੋਈ ਕਰੀਬ 6 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ...
ਤਪਾ ਹਸਪਤਾਲ 'ਚ ਕੋਵਿਡ-19 ਵੈਕਸੀਨ ਦੀ ਸਫਲਤਾਪੂਰਵਕ ਸ਼ੁਰੂਆਤ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਡਿਪਟੀ ਕਮਿਸ਼ਨਰ ਨੇ ਕਰਵਾਈ ਕੋਰੋਨਾ ਵੈਕਸੀਨ ਦੀ ਸ਼ੁਰੂਆਤ
. . .  1 day ago
ਫ਼ਾਜ਼ਿਲਕਾ, 16 ਜਨਵਰੀ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਵਿਡ- 19 ਮਹਾਂਮਾਰੀ ਨੂੰ ਲੈ ਕੇ ਟੀਕਾਕਰਨ ਦੀ ਸ਼ੁਰੂਆਤ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਅਤੇ ਫ਼ਾਜ਼ਿਲਕਾ ਦੇ ਸਿਵਲ ਸਰਜਨ ਡਾ. ਕੁੰਦਨ ਕੇ ਪਾਲ ਵਲੋਂ ਕਰਵਾਈ ਗਈ। ਪਹਿਲੇ ਦੌਰ ’ਚ ਇਸ ਟੀਕਾਕਰਨ ਦੀ...
ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਵੈਕਸੀਨੇਸ਼ਨ ਦੀ ਪਹਿਲੀ ਡੋਜ ਸਟਾਫ਼ ਨਰਸ ਵਿਮਲਾ ਨੂੰ ਦਿੱਤੀ ਗਈ
. . .  1 day ago
ਕਪੂਰਥਲਾ, 16 ਜਨਵਰੀ (ਅਮਰਜੀਤ ਕੋਮਲ)-ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਅੱਜ ਜ਼ਿਲ੍ਹਾ ਕਪੂਰਥਲਾ ਵਿਚ ਸਿਵਲ ਹਸਪਤਾਲ ਕਪੂਰਥਲਾ, ਸਿਵਲ ਹਸਪਤਾਲ ਫਗਵਾੜਾ ਤੇ ਸਿਵਲ ਹਸਪਤਾਲ ਭੁਲੱਥ ਵਿਚ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਹੋਈ। ਸਿਵਲ ਹਸਪਤਾਲ ਦੇ ਵੈਕਸੀਨੇਸ਼ਨ ਵਾਰਡ ਵਿਚ...
ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਨਾਇਬ ਤਹਿਸੀਲਦਾਰਾਂ ਦੇ ਕਾਡਰ ’ਚ ਬਦਲੀਆਂ ਤੇ ਤੈਨਾਤੀਆਂ ਕੀਤੀਆਂ...
ਰੇਲਵੇ ਸਟੇਸ਼ਨ ਗਹਿਰੀ ਮੰਡੀ (ਜੰਡਿਆਲਾ ਗੁਰੂ) ਵਿਖੇ ਕਿਸਾਨਾਂ ਦਾ ਚੱਲ ਰਿਹਾ ਧਰਨਾ 115ਵੇਂ ਦਿਨ ਵੀ ਜਾਰੀ
. . .  1 day ago
ਜੰਡਿਆਲਾ ਗੁਰੂ, 16 ਜਨਵਰੀ (ਰਣਜੀਤ ਸਿੰਘ ਜੋਸਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ...
ਦਿੱਲੀ ਸੰਘਰਸ਼ ਵਿਚ ਸ਼ਾਮਲ ਕਿਸਾਨ ਜਿੱਤ ਵੱਲ ਵਧ ਰਹੇ ਹਨ - ਸਿਹਤ ਮੰਤਰੀ ਸਿੱਧੂ
. . .  1 day ago
ਤਪਾ ਮੰਡੀ,16 ਜਨਵਰੀ (ਪ੍ਰਵੀਨ ਗਰਗ) - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਵੱਲੋਂ ਵਿੱਢਿਆ ਸੰਘਰਸ਼ ਜਿੱਤ ਵੱਲ ਵਧ ਰਿਹਾ ਹੈ, ਪ੍ਰੰਤੂ ਕੇਂਦਰ ਦੀ ਮੋਦੀ ਸਰਕਾਰ ਡਿਕਟੇਟਰੀ ਰਵੱਈਆ ਨਹੀਂ ਛੱਡ ਰਹੀ,ਪ੍ਰੰਤੂ ਪੰਜਾਬ ਦੇ ਕਿਸਾਨ ਇਸ ਸੰਘਰਸ਼ 'ਚ ਯਕੀਨਨ ਜਿੱਤ ਪ੍ਰਾਪਤ ਕਰਨਗੇ...
ਚੀਫ਼ ਖ਼ਾਲਸਾ ਦੀਵਾਨ ਵਲੋਂ 19 ਜਨਵਰੀ ਦੇ ਨਗਰ ਕੀਰਤਨ ਸੰਬੰਧੀ ਤਿਆਰੀਆਂ ਮੁਕੰਮਲ
. . .  1 day ago
ਅੰਮ੍ਰਿਤਸਰ 16 ਜਨਵਰੀ (ਜਸਵੰਤ ਸਿੰਘ ਜੱਸ) ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ੍ਰ:ਨਿਰਮਲ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਿੱਖੀ ਸਿੱਖਿਆ ਨੂੰ ਸਮਰਪਿਤ ਸਿੱਖ ਪੰਥ ਦੀ ਪੁਰਾਤਨ ਸੰਸਥਾ...
ਪੰਜਾਬ ’ਚ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਦਾ ਐਲਾਨ
. . .  1 day ago
ਅਜਨਾਲਾ, 16 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੂਬਾ ਇਲੈਕਸ਼ਨ ਕਮਿਸ਼ਨ ਵਲੋਂ ਪੰਜਾਬ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। 14 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ 17 ਫਰਵਰੀ ਨੂੰ ਨਤੀਜੇ...
ਗੁਰੂਹਰਸਹਾਏ ਦੇ ਸਿਹਤ ਵਿਭਾਗ ਕਰਮਚਾਰੀਆਂ ਨੇ ਕੋਰੋਨਾ ਵੈਕਸੀਨ ਲਗਾਉਣ ਤੋਂ ਕੀਤਾ ਇਨਕਾਰ
. . .  1 day ago
ਗੁਰੂਹਰਸਹਾਏ, 16 ਜਨਵਰੀ (ਕਪਿਲ ਕੰਧਾਰੀ)- ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਯੋਧਿਆਂ ਵਾਂਗ ਅੱਗੇ...
ਜ਼ਿਲ੍ਹਾ ਤਰਨਤਾਰਨ 'ਚ ਕੋਰੋਨਾ ਟੀਕਾਕਰਨ ਮੁਹਿੰਮ ਦੀ ਹੋਈ ਸ਼ੁਰੂਆਤ
. . .  1 day ago
ਤਰਨ ਤਾਰਨ, 16 ਜਨਵਰੀ (ਹਰਿੰਦਰ ਸਿੰਘ, ਵਿਕਾਸ ਮਰਵਾਹਾ)- ਤਰਨਤਾਰਨ ਵਿਖੇ ਕੋਰੋਨਾ ਟੀਕਾਕਰਨ ਦੀ ਸ਼ੁਰੂਆਤ ਸਿਵਲ ਹਸਪਤਾਲ ਤਰਨਤਾਰਨ ਵਿਖੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ...
ਜ਼ਿਲ੍ਹਾ ਮੋਗਾ 'ਚ ਵੀ ਸ਼ੁਰੂ ਹੋਈ ਕੋਰੋਨਾ ਟੀਕਾਕਰਨ ਮੁਹਿੰਮ
. . .  1 day ago
ਮੋਗਾ, 16 ਜਨਵਰੀ (ਗੁਰਤੇਜ ਸਿੰਘ ਬੱਬੀ)- ਮੋਗਾ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਹਸਪਤਾਲ ਵਿਖੇ ਅੱਜ ਸਿਹਤ ਅਧਿਕਾਰੀਆਂ ਸਿਵਲ ਸਰਜਨ ਡਾ. ਅਮਰਪ੍ਰੀਤ ਕੌਰ ਬਾਜਵਾ, ਸਹਾਇਕ ਸਿਵਲ ਸਰਜਨ ਡਾ. ਜਸਵੰਤ ਸਿੰਘ...
ਜਗਤਾਰ ਸਿੰਘ ਹਵਾਰਾ ਦੇ ਪਿਤਾ ਨੂੰ ਵੀ ਐਨ. ਆਈ. ਨੇ ਭੇਜਿਆ ਨੋਟਿਸ
. . .  1 day ago
ਜਲੰਧਰ, 16 ਜਨਵਰੀ- ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਅੱਜ ਐਨ. ਆਈ. ਏ. ਵਲੋਂ ਕਿਸਾਨ ਆਗੂਆਂ ਅਤੇ ਕਿਸਾਨੀ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਨੋਟਿਸ ਭੇਜਣ ਦੀਆਂ ਖ਼ਬਰਾਂ ਸਾਹਮਣੇ ਆਈਆਂ...
ਟਿਕਰੀ ਬਾਰਡਰ 'ਤੇ ਭੀਟੀਵਾਲਾ ਦੇ 35 ਸਾਲਾ ਕਿਸਾਨ ਦੀ ਮੌਤ
. . .  1 day ago
ਮੰਡੀ ਕਿੱਲਿਆਂਵਾਲੀ (ਸ੍ਰੀ ਮੁਕਤਸਰ ਸਾਹਿਬ), 16 ਜਨਵਰੀ (ਇਕਬਾਲ ਸਿੰਘ ਸ਼ਾਂਤ)- ਟਿਕਰੀ ਬਾਰਡਰ 'ਤੇ ਅੱਜ ਹਲਕਾ ਲੰਬੀ ਕੈਂਪ 'ਚ ਭੀਟੀਵਾਲਾ ਦੇ 35 ਸਾਲਾ ਕਿਸਾਨ ਬੋਹੜ ਸਿੰਘ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਬਤੌਰ...
ਕਿਸਾਨ ਸੰਘਰਸ਼ 'ਚ ਲੰਗਰ ਸੇਵਾ ਕਰਕੇ ਪਰਤੇ ਪਿੰਡ ਨੁਸ਼ਹਿਰਾ ਪੰਨੂੰਆਂ ਦੇ ਕਿਸਾਨ ਦੀ ਮੌਤ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ)- ਕਿਸਾਨ ਸੰਘਰਸ਼ ਦੌਰਾਨ ਪਿਛਲੇ 15 ਦਿਨਾਂ ਤੋਂ ਗਾਜੀਪੁਰ ਸਰਹੱਦ 'ਤੇ ਲੰਗਰ ਸੇਵਾ ਕਰਕੇ ਪਰਤੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਨੁਸ਼ਹਿਰਾ ਪੰਨੂੰਆਂ ਦੇ ਕਿਸਾਨ ਤੀਰਥ...
ਅੰਮ੍ਰਿਤਸਰ 'ਚ 7 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ
. . .  1 day ago
ਅੰਮ੍ਰਿਤਸਰ, 16 ਜਨਵਰੀ (ਰੇਸ਼ਮ ਸਿੰਘ)- ਅੱਜ ਇੱਥੇ ਇਕ ਨੌਜਵਾਨ ਵਲੋਂ 7 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ ਕੀਤਾ ਗਿਆ। ਇਹ ਘਟਨਾ ਥਾਣਾ ਅੰਨਗੜ੍ਹ ਦੇ ਖੇਤਰ 'ਚ ਵਾਪਰੀ ਹੈ। ਫਿਲਹਾਲ...
26 ਜਨਵਰੀ ਦੇ ਟਰੈਕਟਰ ਮਾਰਚ ਦੀ ਰੂਪ ਰੇਖਾ ਬਾਰੇ ਫ਼ੈਸਲਾ 17 ਦੀ ਮੀਟਿੰਗ 'ਚ ਹੋਵੇਗਾ- ਰਾਜੇਵਾਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ)- ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਅੰਦੋਲਨ ਦੇ ਸਾਰੇ ਪ੍ਰੋਗਰਾਮ ਸੰਯੁਕਤ ਕਿਸਾਨ ਮੋਰਚੇ...
ਕੋਰੋਨਾ ਵੈਕਸੀਨ ਲਗਾਉਣ ਤੋਂ ਬਾਅਦ ਨਾਰਵੇ 'ਚ 23 ਲੋਕਾਂ ਦੀ ਮੌਤ, ਸਵਾਲਾਂ ਦੇ ਘੇਰੇ 'ਚ ਫਾਈਜ਼ਰ ਦਾ ਟੀਕਾ
. . .  1 day ago
ਨਵੀਂ ਦਿੱਲੀ, 16 ਜਨਵਰੀ- ਭਾਰਤ ਸਮੇਤ ਦੁਨੀਆ ਭਰ 'ਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਵੈਕਸੀਨ ਲਗਾਈ ਜਾ ਰਹੀ ਹੈ ਪਰ ਇਸੇ ਵਿਚਾਲੇ ਨਾਰਵੇ 'ਚ ਵੈਕਸੀਨ ਦੇ ਸਾਈਡ ਇਫੈਕਟ (ਬੁਰੇ ਪ੍ਰਭਾਵ) ਤੋਂ ਬਾਅਦ...
ਕਿਰਤੀ ਕਿਸਾਨ ਯੂਨੀਅਨ ਵਲੋਂ ਮੋਗਾ ਤੋਂ ਟਰੈਕਟਰ ਮਾਰਚ
. . .  1 day ago
ਮੋਗਾ, 16 ਜਨਵਰੀ (ਗੁਰਤੇਜ, ਸੁਰਿੰਦਰਪਾਲ)- ਅੱਜ ਕਿਸਾਨ ਯੂਨੀਅਨ ਵਲੋਂ ਮੋਗਾ ਦੇ ਵੱਖ-ਵੱਖ ਇਲਾਕਿਆਂ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ਉਲੀਕੇ ਗਏ 26 ਜਨਵਰੀ ਦੇ ਟਰੈਕਟਰ ਮਾਰਚ 'ਚ ਸ਼ਮੂਲੀਅਤ ਕਰਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਕੱਤਕ ਸੰਮਤ 552
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸਾਬਕਾ ਮੁਲਾਜ਼ਮ ਹੀ ਨਿਕਲਿਆ ਫਾਈਨਾਂਸ ਕੰਪਨੀ ਦੀ 2 ਲੱਖ ਤੋਂ ਵੱਧ ਨਕਦੀ ਚੋਰੀ ਦਾ ਦੋਸ਼ੀ

ਜ਼ੀਰਾ, 26 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ/ਮਨਜੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਵਿਚ ਇਕ ਫਾਈਨਾਂਸ ਕੰਪਨੀ ਦੇ ਦਫ਼ਤਰ ਵਿਚੋਂ 2 ਲੱਖ 4 ਹਜ਼ਾਰ ਨਕਦੀ ਚੋਰੀ ਮਾਮਲੇ ਨੂੰ ਸੁਲਝਾਉਂਦਿਆਂ ਜ਼ੀਰਾ ਪੁਲਿਸ ਨੇ 3 ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪ੍ਰੈੱਸ ਕਾਨਫ਼ਰੰਸ ਦੌਰਾਨ ਐੱਸ.ਐੱਚ.ਓ ਮੋਹਿਤ ਧਵਨ, ਏ.ਐੱਸ.ਆਈ ਗੁਰਦੀਪ ਸਿੰਘ ਚੋਟੀਆਂ ਅਤੇ ਏ.ਐੱਸ.ਆਈ ਹਰਨੇਕ ਸਿੰਘ ਨੇ ਦੱਸਿਆ ਕਿ 21-22 ਅਕਤੂਬਰ 2020 ਦੀ ਰਾਤ ਨੂੰ ਏਕਤਾ ਫਾਈਨਾਂਸ ਕੰਪਨੀ ਜੌਹਲ ਮਾਰਕੀਟ ਕਮੇਟੀ ਵਿਚੋਂ 2 ਲੱਖ 4 ਹਜ਼ਾਰ ਰੁਪਏ ਨਕਦੀ ਅਤੇ ਕੈਮਰਿਆਂ ਦਾ ਡੀ.ਵੀ.ਆਰ ਚੋਰੀ ਕਰ ਲਿਆ ਗਿਆ ਸੀ, ਜਿਸ 'ਤੇ ਪੁਲਿਸ ਨੇ ਫਾਈਨਾਂਸ ਮਾਲਕ ਪਵਨ ਕੁਮਾਰ ਵਾਸੀ ਜੈਨ ਮਾਰਕੀਟ ਦੇ ਬਿਆਨਾਂ 'ਤੇ ਮੁਕੱਦਮਾ ਦਰਜ਼ ਕਰਕੇ ਪੜਤਾਲ ਸ਼ੁਰੂ ਕੀਤੀ ਤਾਂ ਤੱਥ ਸਾਹਮਣੇ ਆਇਆ ਕਿ ਫਾਈਨਾਂਸ ਕੰਪਨੀ ਦੇ ਸਾਬਕਾ ਮੁਲਾਜ਼ਮ ਲਵਪ੍ਰੀਤ ਸਿੰਘ ਉਰਫ਼ ਗੁਰਪ੍ਰੀਤ ਸਿੰਘ ਵਾਸੀ ਗੁੱਗਾ ਮੰਦਰ ਵਾਲੀ ਗਲੀ ਜ਼ੀਰਾ ਆਪਣੇ ਨਾਬਾਲਗ ਸਾਥੀ ਜਗਦੀਪ ਸਿੰਘ ਉਰਫ਼ ਅਭੀ ਅਤੇ ਨਿਖਿਲ ਉਰਫ਼ ਮੋਟਾ ਨਾਲ ਰਲ ਕੇ ਦਫ਼ਤਰ ਵਿਚੋਂ ਨਕਦੀ ਚੋਰੀ ਕੀਤੀ ਅਤੇ ਇਸ ਸਬੰਧੀ ਥਾਣਾ ਸਿਟੀ ਜ਼ੀਰਾ ਪੁਲਿਸ ਨੇ ਇੰਕਸ਼ਾਫ਼ ਕਰਦਿਆਂ ਇਕ ਲੱਖ ਤਿੰਨ ਹਜ਼ਾਰ ਰੁਪਏ ਨਕਦੀ ਬਰਾਮਦ ਵੀ ਕਰਵਾਈ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੋਹਿਤ ਧਵਨ ਐੱਸ.ਐੱਚ.ਓ ਨੇ ਦੱਸਿਆ ਕਿ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਰਿਮਾਂਡ 'ਤੇ ਬਾਕੀ ਨਕਦੀ ਤੇ ਡੀ.ਵੀ.ਆਰ ਦੀ ਰਿਕਵਰੀ ਲਈ ਕਾਰਵਾਈ ਚੱਲ ਰਹੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਮੁਨਸ਼ੀ ਅਮਰਿੰਦਰ ਸਿੰਘ, ਨਵਿੰਦਰ ਸਿੰਘ ਮੱਲ ਸਹਾਇਕ ਮੁਨਸ਼ੀ ਆਦਿ ਵੀ ਹਾਜ਼ਰ ਸਨ |

ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਤੇ ਬਚਾਓ ਸਬੰਧੀ ਜਾਗਰੂਕਤਾ ਮੁਹਿੰਮ ਸ਼ੁਰੂ

ਫ਼ਿਰੋਜ਼ਪੁਰ, 26 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਵਿਨੋਦ ਸਰੀਨ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹਾ ਐਪੀਡੀਮਾਲੋਜਿਸ਼ਟ ਡਾ: ਸਤਪਾਲ ਭਗਤ ਦੀ ਅਗਵਾਈ ਹੇਠ ਡੇਂਗੂ ਦੀ ਰੋਕਥਾਮ ਅਤੇ ਬਚਾਓ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਗਵਰਨਿੰਗ ਕਾਊਾਸਲ ਦੀ ਮੀਟਿੰਗ

ਫ਼ਿਰੋਜ਼ਪੁਰ, 26 ਅਕਤੂਬਰ (ਤਪਿੰਦਰ ਸਿੰਘ)- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਬਿਊਰੋ ਦੀ ਕਾਰਜਸ਼ੈਲੀ ਨੂੰ ਹੋਰ ਵਧੀਆ ਤਰੀਕੇ ਨਾਲ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਜ਼ੀਰਾ, 26 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਤੋਂ ਪੋਸ਼ਣ ਅਭਿਆਨ ਦੇ 500 ਰੁਪਏ ਵਰਕਰ ਤੇ 250 ਰੁਪਏ ਹੈਲਪਰ ਪ੍ਰਤੀ ਮਹੀਨਾ ਮੋਬਾਈਲ ਭੱਤਾ ਦੇਣ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦੇ ਪੈਸੇ ਦੇਣ, ਭਰਤੀ ਪ੍ਰਕਿਰਿਆ ਸਬੰਧੀ ਨਵੇਂ ਬਦਲ ਰੱਦ ਕੀਤੇ ਜਾਣ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ ਕੁਲ 3893 ਲੋਕਾਂ ਨੇ ਕੋਰੋਨਾ ਨੂੰ ਦਿੱਤੀ ਮਾਤ

ਫ਼ਿਰੋਜ਼ਪੁਰ, 26 ਅਕਤੂਬਰ (ਤਪਿੰਦਰ ਸਿੰਘ)- ਜ਼ਿਲ੍ਹੇ ਵਿਚ ਹੁਣ ਤੱਕ 51181 ਲੋਕਾਂ ਦੇ ਟੈੱਸਟ ਲਏ ਜਾ ਚੁੱਕੇ ਹਨ, ਜਿਸ ਵਿਚੋਂ 46995 ਜਣਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 14 ਜਣਿਆਂ ਦੀ ਰਿਪੋਰਟ ਆਉਣੀ ਬਾਕੀ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ...

ਪੂਰੀ ਖ਼ਬਰ »

ਹੁਸੈਨੀਵਾਲਾ ਰਾਈਡਰਸ ਫ਼ਿਰੋਜ਼ਪੁਰ ਨੇ ਸਾਈਕਲ ਰੈਲੀ ਕੱਢ ਦਿੱਤਾ ਚੰਗੇ ਵਾਤਾਵਰਨ ਤੇ ਚੰਗੀ ਸਿਹਤ ਦਾ ਸੰਦੇਸ਼

ਫ਼ਿਰੋਜ਼ਪੁਰ, 26 ਅਕਤੂਬਰ (ਤਪਿੰਦਰ ਸਿੰਘ)-ਪਿਛਲੇ ਲੰਬੇ ਸਮੇਂ ਤੋਂ ਆਮ ਲੋਕਾਂ ਵਿਚ ਸਾਈਕਲਿੰਗ ਕਰਨ ਦੀ ਆਦਤ ਨੂੰ ਪ੍ਰਫੁੱਲਿਤ ਕਰਨ ਦੇ ਯਤਨ ਕਰ ਰਹੀ ਹੁਸੈਨੀ ਵਾਲਾ ਰਾਈਡਰਸ ਫ਼ਿਰੋਜ਼ਪੁਰ ਸੁਸਾਇਟੀ ਵਲੋਂ ਦੁਸਹਿਰੇ ਦੇ ਤਿਉਹਾਰ ਮੌਕੇ ਇਕ ਸਾਈਕਲਿੰਗ ਰੈਲੀ ...

ਪੂਰੀ ਖ਼ਬਰ »

ਹੁਣ ਤੱਕ ਖ਼ਰੀਦ ਏਜੰਸੀਆਂ ਵਲੋਂ 9 ਲੱਖ 5 ਹਜ਼ਾਰ ਮੀਟਰਿਕ ਝੋਨੇ ਦੀ ਖ਼ਰੀਦ-ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 26 ਅਕਤੂਬਰ (ਤਪਿੰਦਰ ਸਿੰਘ)-ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਨਿਰੰਤਰ ਜਾਰੀ ਹੈ ਤੇ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਾਨ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ | ...

ਪੂਰੀ ਖ਼ਬਰ »

ਹਿੰਦ-ਪਾਕਿ ਸਰਹੱਦ ਤੋਂ ਪਾਕਿਸਤਾਨੀ ਘੁਸਪੈਠੀਆ ਕਾਬੂ

ਫ਼ਿਰੋਜ਼ਪੁਰ, 26 ਅਕਤੂਬਰ (ਤਪਿੰਦਰ ਸਿੰਘ)-ਬੀ.ਐੱਸ.ਐਫ. ਵਲੋਂ ਕੌਮਾਂਤਰੀ ਸਰਹੱਦ ਨੇੜਿਉਂ ਭਾਰਤ ਅੰਦਰ ਦਾਖ਼ਲ ਹੁੰਦਾ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਕਾਬੂ ਕੀਤੇ ਜਾਣ ਦੀ ਸੂਚਨਾ ਹੈ | ਪੁਲਿਸ ਥਾਣਾ ਮਮਦੋਟ ਦੇ ਸਹਾਇਕ ਥਾਣੇਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ ਕੋਏ ...

ਪੂਰੀ ਖ਼ਬਰ »

ਕੰਬਾਈਨ ਵੇਚਣ ਦੇ ਨਾਮ 'ਤੇ ਧੋਖਾਧੜੀ ਦੇ ਮਾਮਲੇ 'ਚ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 26 ਅਕਤੂਬਰ (ਰਾਕੇਸ਼ ਚਾਵਲਾ)- ਕੰਬਾਈਨ ਵੇਚਣ ਦੇ ਨਾਮ 'ਤੇ ਜਾਅਲੀ ਕਾਪੀ ਬਣਾ ਕੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਥਾਣਾ ਕੈਂਟ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮੁੱਦਈ ਸੁਖਜਿੰਦਰ ਸਿੰਘ ਪੁੱਤਰ ਕਸ਼ਮੀਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਤੋਂ ਅੱਕੀਆਂ ਵਰਕਰਾਂ ਤੇ ਹੈਲਪਰਾਂ ਆਰ-ਪਾਰ ਦੀ ਲੜਾਈ ਲੜਣ ਦਾ ਕੀਤਾ ਐਲਾਨ

ਗੁਰੂਹਰਸਹਾਏ, 26 ਅਕਤੂਬਰ (ਹਰਚਰਨ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸੂਬਾ ਭਰ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਮੰਨਵਾਉਣ ਲਈ ਹੁਣ ਆਰ-ਪਾਰ ਦੀ ਲੜਾਈ ਕਰਨ ਦਾ ਐਲਾਨ ...

ਪੂਰੀ ਖ਼ਬਰ »

ਉੱਤਰੀ ਰੇਲਵੇ ਨੇ ਕਿਸਾਨਾਂ ਦੇ ਅੰਦੋਲਨ ਨੂੰ ਦੇਖਦਿਆਂ ਰੇਲ ਸੇਵਾਵਾਂ ਕੀਤੀਆਂ ਬੰਦ-ਡੀ. ਆਰ. ਐਮ.

ਫ਼ਿਰੋਜ਼ਪੁਰ, 26 ਅਕਤੂਬਰ (ਤਪਿੰਦਰ ਸਿੰਘ)- ਕਿਸਾਨ ਜਥੇਬੰਦੀਆਂ ਵਲੋਂ 24 ਸਤੰਬਰ ਤੋਂ ਅੰਦੋਲਨ ਸ਼ੁਰੂ ਕਰਨ ਦੇ ਕਾਰਨ ਰੇਲ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ 21 ਅਕਤੂਬਰ ਨੂੰ ਕਿਸਾਨ ਜਥੇਬੰਦੀਆਂ ਵਲੋਂ ਸਿਰਫ਼ ਮਾਲ ਰੇਲ ਸੇਵਾ ਹੀ ਬਹਾਲ ਕਰਨ ਦੀ ਘੋਸ਼ਣਾ ਕੀਤੀ ...

ਪੂਰੀ ਖ਼ਬਰ »

ਬਾਬਾ ਭੂਰੇ ਸ਼ਾਹ ਦੇ ਸਾਲਾਨਾ ਮੇਲੇ ਦੌਰਾਨ ਪਿੰਡ ਮਾੜੇ ਕਲਾਂ 'ਚ ਲੱਗੀਆਂ ਰੌਣਕਾਂ

ਗੁਰੂਹਰਸਹਾਏ, 26 ਅਕਤੂਬਰ (ਹਰਚਰਨ ਸਿੰਘ ਸੰਧੂ)- ਬਾਬਾ ਭੂਰੇ ਸ਼ਾਹ ਦੀ ਯਾਦ ਵਿਚ ਪਿੰਡ ਮਾੜੇ ਕਲਾਂ ਵਿਖੇ ਸਾਲਾਨਾ ਮੇਲਾ ਕਰਵਾਇਆ ਗਿਆ | ਇਹ ਮੇਲਾ ਗ੍ਰਾਮ ਪੰਚਾਇਤ ਪਿੰਡ ਮਾੜੇ ਕਲਾਂ, ਮਾੜੇ ਖੁਰਦ, ਚੱਪਾ ਡਿੱਕੀ, ਜੁਆਏ ਸਿੰਘ ਵਾਲਾ ਤੇ ਨਾਅਰਿਆਂ ਵਾਲੀ ਪੰਚਾਇਤ ਵਲੋਂ ...

ਪੂਰੀ ਖ਼ਬਰ »

ਏ. ਐੱਸ. ਆਈ. ਕਰਮ ਸਿੰਘ ਨੇ ਮੁੱਦਕੀ ਪੁਲਿਸ ਚੌਾਕੀ ਦਾ ਕਾਰਜ ਭਾਰ ਸੰਭਾਲਿਆ

ਮੁੱਦਕੀ, 26 ਅਕਤੂਬਰ (ਭੁਪਿੰਦਰ ਸਿੰਘ)-ਏ.ਐੱਸ.ਆਈ. ਕਰਮ ਸਿੰਘ ਨੇ ਬਲਜਿੰਦਰ ਸਿੰਘ ਦੇ ਤਬਾਦਲੇ ਤੋਂ ਬਾਅਦ ਪੁਲਿਸ ਚੌਾਕੀ ਮੁੱਦਕੀ ਦਾ ਕਾਰਜ ਭਾਰ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਸ਼ਾਹ ਬੁੱਕਰ (ਸਦਰ ਜ਼ੀਰਾ) ਵਿਖੇ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ | ਏ.ਐੱਸ.ਆਈ. ...

ਪੂਰੀ ਖ਼ਬਰ »

ਡੈਮੋਕਰੈਟਿਕ ਟੀਚਰ ਫ਼ਰੰਟ ਨੇ ਮੰਗਾਂ ਸਬੰਧੀ ਬੀ. ਪੀ. ਈ. ਓ ਨੂੰ ਸੌਾਪਿਆ ਮੰਗ ਪੱਤਰ

ਜ਼ੀਰਾ, 26 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬ ਸਰਕਾਰ ਦੁਆਰਾ ਆਹਲੂਵਾਲੀਆ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਅਤੇ ਨਵੀਂ ਭਰਤੀ ਕੇਂਦਰੀ ਤਨਖ਼ਾਹ ਪੈਟਰਨ ਅਧੀਨ ਕਰਨ ਦੇ ਨੋਟੀਫ਼ਿਕੇਸ਼ਨ ਖਿਲਾਫ਼ ਡੈਮੋਕਰੈਟਿਕ ਟੀਚਰ ਫ਼ਰੰਟ ਪੰਜਾਬ ਵਲੋਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਪ੍ਰੇਮਪਾਲ ਸਿੰਘ ਢਿੱਲੋਂ ਨੂੰ ਸਦਮਾ, ਪਿਤਾ ਸਵਰਗਵਾਸ

ਕੁੱਲਗੜ੍ਹੀ, 26 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਸਹਿਕਾਰੀ ਸਭਾ ਸੁਰ ਸਿੰਘ ਵਾਲਾ ਦੇ ਪ੍ਰਧਾਨ ਪ੍ਰੇਮਪਾਲ ਸਿੰਘ ਢਿੱਲੋਂ ਦੇ ਪਿਤਾ ਹਰਚੰਦ ਸਿੰਘ ਢਿੱਲੋਂ ਰਿਟਾਇਰਡ ਖੇਤੀਬਾੜੀ ਅਫ਼ਸਰ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਹਲਕਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਬਲਾਕ ਗੁਰੂਹਰਸਹਾਏ ਦੀ ਚੋਣ

ਗੁਰੂਹਰਸਹਾਏ, 26 ਅਕਤੂਬਰ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪੱਛਮੀ ਗੁਰਮੀਤ ਸਿੰਘ ਘੋੜੇ ਚੱਕ ਅਤੇ ਗੁਰਸੇਵਕ ਸਿੰਘ ਧਾਲੀਵਾਲ ਬਲਾਕ ਪ੍ਰਧਾਨ ਮਮਦੋਟ ਦੀ ਅਗਵਾਈ ਹੇਠ ਗੁਰੂਹਰਸਹਾਏ ਵਿਖੇ ਹੋਈ, ...

ਪੂਰੀ ਖ਼ਬਰ »

ਯੂ. ਟੀ. ਪੰਜਾਬ ਦੇ ਸੱਦੇ 'ਤੇ ਮੰਡਲ ਜ਼ੀਰਾ ਦੇ ਆਗੂਆਂ ਤੇ ਮੈਂਬਰਾਂ ਦੀ ਚੋਣ

ਜ਼ੀਰਾ, 26 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)- ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮੁਲਾਜ਼ਮ ਅਤੇ ਪੈਨਸ਼ਨਰਾਂ ਨੇ ਇਕੱਠੇ ਹੁੰਦਿਆਂ ਯੂ.ਟੀ ਪੰਜਾਬ ਦੇ ਸੱਦੇ 'ਤੇ ਵਿਸ਼ੇਸ਼ ਮੀਟਿੰਗ ਬਿਜਲੀ ਦਫ਼ਤਰ ਜ਼ੀਰਾ ਵਿਖੇ ਕੀਤੀ | ...

ਪੂਰੀ ਖ਼ਬਰ »

ਰਿਲਾਇੰਸ ਪੰਪ ਵਲੂਰ ਵਿਖੇ ਕਿਸਾਨ ਧਰਨਾ 26ਵੇਂ ਦਿਨ 'ਚ ਸ਼ਾਮਿਲ

ਕੁੱਲਗੜ੍ਹੀ, 26 ਅਕਤੂਬਰ (ਸੁਖਜਿੰਦਰ ਸਿੰਘ ਸੰਧੂ)- ਕਿਸਾਨ ਯੂਨੀਅਨ ਉਗਰਾਹਾਂ ਵਲੋਂ ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਵਲੂਰ ਵਿਖੇ ਰਿਲਾਇੰਸ ਪੰਪ 'ਤੇ ਲਗਾਇਆ ਧਰਨਾ ਅੱਜ 26ਵੇਂ ਦਿਨ 'ਚ ਸ਼ਾਮਿਲ ਹੋ ਗਿਆ ਹੈ | ਇਹ ਧਰਨਾ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ 'ਚ ...

ਪੂਰੀ ਖ਼ਬਰ »

ਵਿਧਾਇਕ ਗਹਿਰੀ ਆਦਿ ਆਗੂਆਂ ਕੀਤਾ ਢਿੱਲੋਂ ਪਰਿਵਾਰ ਨਾਲ ਦੁੱਖ ਸਾਂਝਾ

ਫ਼ਿਰੋਜ਼ਪੁਰ, 26 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਪੇ੍ਰਮਪਾਲ ਸਿੰਘ ਢਿੱਲੋਂ ਸੁਰ ਸਿੰਘ ਵਾਲਾ ਦੇ ਪਿਤਾ ਹਰਚੰਦ ਸਿੰਘ ਢਿੱਲੋਂ ਰਿਟਾ: ਏ.ਡੀ.ਓ. ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਢਿੱਲੋਂ ਪਰਿਵਾਰ ਨੂੰ ਲੱਗੇ ਵੱਡੇ ਸਦਮੇ ਕਾਰਨ ...

ਪੂਰੀ ਖ਼ਬਰ »

ਗੁਰਚਰਨ ਸਿੰਘ ਮਾਛੀਬੁਗਰਾ ਨੈਸ਼ਨਲ ਹਿਊਮਨ ਰਾਈਟਸ ਐਾਡ ਐਾਟੀ ਕੁਰੱਪਸ਼ਨ ਮਿਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਤਲਵੰਡੀ ਭਾਈ, 26 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਨੈਸ਼ਨਲ ਹਿਊਮਨ ਰਾਈਟਸ ਐਾਡ ਐਾਟੀ ਕੁਰੱਪਸ਼ਨ ਮਿਸ਼ਨ ਪੰਜਾਬ ਦੇ ਪ੍ਰਧਾਨ ਤਰਨਦੀਪ ਸਿੰਘ ਤਰਨਾ ਵਲੋਂ ਗੁਰਚਰਨ ਸਿੰਘ ਮਾਛੀਬੁਗਰਾ ਨੂੰ ਸੰਗਠਨ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ...

ਪੂਰੀ ਖ਼ਬਰ »

ਕਮਲ ਸ਼ਰਮਾ ਦੀ ਪਹਿਲੀ ਬਰਸੀ ਮੌਕੇ ਅੱਜ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਫ਼ਿਰੋਜ਼ਪੁਰ, 26 ਅਕਤੂਬਰ (ਰਾਕੇਸ਼ ਚਾਵਲਾ)- ਭਾਜਪਾ ਵਿਚ ਰਾਸ਼ਟਰੀ ਪੱਧਰ 'ਤੇ ਪਹਿਚਾਣ ਰੱਖਣ ਵਾਲੇ ਅਤੇ ਆਮ ਲੋਕਾਂ ਦੇ ਹਰਮਨ ਪਿਆਰੇ ਸਵ: ਕਮਲ ਸ਼ਰਮਾ ਦੀ ਪਹਿਲੀ ਬਰਸੀ 27 ਅਕਤੂਬਰ ਨੂੰ ਮਨਾਈ ਜਾ ਰਹੀ ਹੈ | ਦੱਸਣਯੋਗ ਹੈ ਕਿ ਕਮਲ ਸ਼ਰਮਾ ਪੰਜਾਬ ਭਾਜਪਾ ਦੇ ਪ੍ਰਧਾਨ ਤੋਂ ...

ਪੂਰੀ ਖ਼ਬਰ »

ਮਨੁੱਖੀ ਬਲੀ ਲੈਣ ਦੇ ਬਾਵਜੂਦ ਸੜਕ 'ਤੇ ਜਿਉਂ ਦਾ ਤਿਉਂ ਪਿਆ ਹੈ ਪੱਥਰ ਢੇਰ

ਤਲਵੰਡੀ ਭਾਈ, 26 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ-ਕਰਮਿੱਤੀ ਰੋਡ 'ਤੇ ਸਿਨੇਮੇ ਨੇੜੇ ਪਏ ਪੱਥਰ ਦੇ ਢੇਰ 'ਤੇ ਮੋਟਰਸਾਈਕਲ ਚੜ੍ਹਨ ਕਾਰਨ 18 ਅਕਤੂਬਰ ਦੀ ਸ਼ਾਮ ਨੂੰ ਗੁਰਨੈਬ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਕਰਮਿੱਤੀ ਦੀ ਮੌਤ ਹੋ ਗਈ ਸੀ, ਪ੍ਰੰਤੂ ਮਨੁੱਖੀ ...

ਹੀਰਾ ਸੋਢੀ ਵਲੋਂ ਗੁਰੂਹਰਸਹਾਏ ਦੁਸਹਿਰਾ ਕਮੇਟੀ ਨੂੰ ਦੋ ਲੱਖ ਦਾ ਚੈੱਕ ਭੇਟ

ਗੁਰੂਹਰਸਹਾਏ, 26 ਅਕਤੂਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੀ ਰਾਮਾ ਨਾਟਕ ਡਰਾਮਾਟਿਕ ਕਲੱਬ ਵਲੋਂ ਮਨਾਏ ਗਏ ਦੁਸਹਿਰੇ ਮੌਕੇ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ ਨੇ ਹਾਜ਼ਰੀ ਲਵਾਈ | ਉਨ੍ਹਾਂ ਨਾਲ ਆਤਮਜੀਤ ਸਿੰਘ ਡੇਵਿਡ, ਰਾਜਾ ਕੁਮਾਰ, ...

ਪੂਰੀ ਖ਼ਬਰ »

ਸੂਚਨਾ ਕਮਿਸ਼ਨਰ ਹੀਰਾ ਸੋਢੀ ਵਲੋਂ ਗੁਰੂਹਰਸਹਾਏ ਦੇ ਬੇਦੀ ਪਰਿਵਾਰ ਨਾਲ ਦੁੱਖ ਸਾਂਝਾ

ਗੁਰੂਹਰਸਹਾਏ, 26 ਅਕਤੂਬਰ (ਹਰਚਰਨ ਸਿੰਘ ਸੰਧੂ)- ਪੀ.ਏ.ਡੀ.ਬੀ. ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਦਰਸ਼ਨ ਸਿੰਘ ਬੇਦੀ ਦੀ ਧਰਮ-ਪਤਨੀ ਅਤੇ ਹਰਪਾਲ ਸਿੰਘ ਬੇਦੀ ਸਾਬਕਾ ਸਰਪੰਚ ਲੈਪੋ, ਤਰਸੇਮ ਸਿੰਘ ਬੇਦੀ ਦੀ ਮਾਤਾ ਸਰਦਾਰਨੀ ਭੁਪਿੰਦਰ ਕੌਰ ਦੇ ਦਿਹਾਂਤ 'ਤੇ ਪਰਿਵਾਰ ...

ਪੂਰੀ ਖ਼ਬਰ »

ਹੀਰਾ ਸੋਢੀ ਨੂੰ ਪਿੰਡ ਗਹਿਰੀ ਦੀ ਪੰਚਾਇਤ ਨੇ ਦਿੱਤੀਆਂ ਵਧਾਈਆਂ

ਗੋਲੂ ਕਾ ਮੋੜ, 26 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਨੂੰ ਸੂਚਨਾ ਕਮਿਸ਼ਨਰ ਪੰਜਾਬ ਨਿਯੁਕਤ ਕੀਤੇ ਜਾਣ 'ਤੇ ਕਾਂਗਰਸੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ

ਜ਼ੀਰਾ, 26 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)- ਜ਼ੀਰਾ ਨੇੜਲੇ ਪਿੰਡ ਖੋਸਾ ਦਲ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੜ੍ਹਨ ਵਾਲੇ ਗ਼ਰੀਬ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਭੇਜੀਆਂ ਗਈਆਂ ਵਰਦੀਆਂ ਵੰਡੀਆਂ ਗਈਆਂ | ਇਸ ਸਬੰਧੀ ਸਕੂਲ ਮੁੱਖ ਅਧਿਆਪਕਾ ...

ਪੂਰੀ ਖ਼ਬਰ »

ਖੇਤਾਂ 'ਚੋਂ ਝੋਨੇ ਦੀ ਕਟਾਈ ਹੁੰਦਿਆਂ ਹੀ ਚੋਰ ਟਰਾਂਸਫ਼ਾਰਮਰਾਂ ਨੂੰ ਨਿਸ਼ਾਨਾ ਬਣਾਉਣ ਲੱਗੇ

ਫ਼ਿਰੋਜ਼ਸ਼ਾਹ, 26 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਭਾਵੇਂ ਆਏ ਦਿਨ ਚੋਰੀ ਦੀਆਂ ਇੱਕਾ ਦੁੱਕਾ ਘਟਨਾਵਾਂ ਹੁੰਦੀਆਂ ਹੀ ਰਹਿੰਦੀਆਂ ਹਨ ਪਰ ਕਿਸਾਨਾਂ ਦੇ ਖੇਤਾਂ ਵਿਚੋਂ ਮੋਟਰਾਂ 'ਚੋਂ ਤਾਰ ਕੱਢਣ, ਖੇਤਾਂ ਵਿਚ ਲੱਗੇ ਟਰਾਂਸਫ਼ਾਰਮਰਾਂ 'ਚੋਂ ਤੇਲ ਕੱਢਣ, ਤਾਂਬਾ ...

ਪੂਰੀ ਖ਼ਬਰ »

ਸੋਧੇ ਕੇਂਦਰੀ ਪੇ-ਸਕੇਲ ਨੂੰ ਨਕਾਰਦਿਆਂ ਜੀ. ਟੀ. ਯੂ ਨੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫ਼ੂਕ ਕੇ ਕੀਤੀ ਨਾਅਰੇਬਾਜ਼ੀ

ਜ਼ੀਰਾ, 26 ਅਕਤੂਬਰ (ਜੋਗਿੰਦਰ ਸਿੰਘ ਕੰਡਿਆਲ)- ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਅਤੇ ਨਾਨ-ਟੀਚਿੰਗ ਅਸਾਮੀਆਂ ਸਬੰਧੀ ਸੋਧੇ ਕੇਂਦਰੀ ਪੇ-ਸਕੇਲ ਨੂੰ ਅਧਿਆਪਕ ਜਥੇਬੰਦੀ ਜੀ.ਟੀ.ਯੂ ਪੰਜਾਬ ਦੇ ਆਗੂਆਂ ਨੇ ਨਕਾਰਦਿਆਂ ਦਿੱਤੇ ਗਏ ਸੱਦੇ ਅਨੁਸਾਰ ਬੀ.ਪੀ.ਈ.ਓ ਦਫ਼ਤਰ ...

ਪੂਰੀ ਖ਼ਬਰ »

ਮਾਮਲਾ ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦਾ ਏਕ ਨੂਰ ਖ਼ਾਲਸਾ ਫ਼ੌਜ ਦੀ ਅਗਵਾਈ 'ਚ ਸਿੱਖ ਜਥੇਬੰਦੀਆਂ ਪ੍ਰਗਟਾਇਆ ਰੋਸ, ਲੌਾਗੋਵਾਲ ਦਾ ਪੁਤਲਾ ਫੂਕਿਆ

ਫ਼ਿਰੋਜ਼ਪੁਰ, 26 ਅਕਤੂਬਰ (ਗੁਰਿੰਦਰ ਸਿੰਘ)- ਸ੍ਰੀ ਅੰਮਿ੍ਤਸਰ ਤੋਂ ਗ਼ਾਇਬ ਹੋਏ ਪਾਵਨ ਸਰੂਪਾਂ ਬਾਰੇ ਸਿੱਖ ਜਗਤ ਨੂੰ ਗੁਮਰਾਹ ਕਰਨ ਅਤੇ ਇਸ ਸਬੰਧੀ ਸ਼ਾਂਤਮਈ ਰੋਸ ਪ੍ਰਗਟ ਕਰ ਰਹੀਆਂ ਸਿੱਖ ਜਥੇਬੰਦੀਆਂ ਨੂੰ ਨਿਸ਼ਾਨਾ ਬਣਾਉਣ ਦੇ ਰੋਸ ਵਜੋਂ ਏਕ ਨੂਰ ਖ਼ਾਲਸਾ ਫ਼ੌਜ, ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ 2 ਨੂੰ

ਫ਼ਿਰੋਜ਼ਪੁਰ, 26 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ 2 ਨਵੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਧੰਨ ...

ਪੂਰੀ ਖ਼ਬਰ »

ਦੀਪਇੰਦਰ ਸਿੰਘ ਗਿੱਲ ਨੂੰ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਫ਼ਿਰੋਜ਼ਪੁਰ, 26 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਇਲਾਕੇ ਦੇ ਸਿਰਕੱਢ ਗਿੱਲ ਪਰਿਵਾਰ ਭੰਮਾ ਸਿੰਘ ਵਾਲਾ ਦੇ ਮੁਖੀ ਜਗਤਾਰ ਸਿੰਘ ਗਿੱਲ ਨੰਬਰਦਾਰ ਦੇ ਪੋਤਰੇ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਆਗੂ ਸੁਖਵਿੰਦਰ ਸਿੰਘ ਪੱਪਨ ਗਿੱਲ ਦੇ ਹੋਣਹਾਰ ਇਕਲੌਤੇ ਲੜਕੇ ਦੀਪਇੰਦਰ ...

ਪੂਰੀ ਖ਼ਬਰ »

ਕਿਸਾਨਾਂ ਫੂਕਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ

ਲੱਖੋ ਕੇ ਬਹਿਰਾਮ, 26 ਅਕਤੂਬਰ (ਰਾਜਿੰਦਰ ਸਿੰਘ ਹਾਂਡਾ)- ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਤੋਂ ਨਾਰਾਜ਼ ਅਤੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੇ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਵਲੋਂ ਪਿੰਡ-ਪਿੰਡ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਪਾਲੀਥੀਨ ਦੀ ਵਰਤੋਂ ਰੋਕਣ ਲਈ ਅਖ਼ਬਾਰ ਦੀ ਰੱਦੀ ਤੋਂ ਤਿਆਰ ਲਿਫ਼ਾਫ਼ੇ ਵੰਡੇ

ਤਲਵੰਡੀ ਭਾਈ, 26 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਨਗਰ ਕੌਾਸਲ ਤਲਵੰਡੀ ਭਾਈ ਵਲੋਂ ਲੋਕਾਂ ਨੂੰ ਪਾਲੀਥੀਨ ਲਿਫ਼ਾਫ਼ਿਆਂ ਦੀ ਵਰਤੋਂ ਬੰਦ ਕਰਨ ਲਈ ਜਾਗਰੂਕ ਕਰਨ ਵਾਸਤੇ ਕਾਰਜ ਕੀਤੇ ਜਾ ਰਹੇ ਹਨ | ਕਾਰਜ ਸਾਧਕ ਅਫ਼ਸਰ ਅਮਰਇੰਦਰ ਸਿੰਘ ਨੇ ਦੱਸਿਆ ਕਿ ਇਸੇ ਕੜ੍ਹੀ ਤਹਿਤ ...

ਪੂਰੀ ਖ਼ਬਰ »

ਅਖਿਲ ਭਾਰਤੀਯ ਅਧਿਵਕਤਾ ਪ੍ਰੀਸ਼ਦ ਦੀ ਸੰਵਿਧਾਨ ਦਿਵਸ ਮਨਾਉਣ ਨੂੰ ਲੈ ਕੇ ਮੀਟਿੰਗ

ਫ਼ਿਰੋਜ਼ਪੁਰ, 26 ਅਕਤੂਬਰ (ਰਾਕੇਸ਼ ਚਾਵਲਾ)- ਅਖਿਲ ਭਾਰਤੀਯ ਅਧਿਵਕਤਾ ਪ੍ਰੀਸ਼ਦ ਦੀ ਇਕ ਅਹਿਮ ਬੈਠਕ ਸੂਬਾ ਸਕੱਤਰ ਐਡਵੋਕੇਟ ਇਕਬਾਲ ਦਾਸ ਬਾਵਾ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਵਿਖੇ ਹੋਈ | ਜਾਣਕਾਰੀ ਦਿੰਦੇ ਹੋਏ ਐਡਵੋਕੇਟ ਇਕਬਾਲ ਦਾਸ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX