ਨਵਾਂਸ਼ਹਿਰ/ਉਸਮਾਨਪੁਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ, ਸੰਦੀਪ ਸਿੰਘ ਮਝੂਰ)-ਅੱਜ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵਲੋਂ ਸ਼ਹੀਦ ਮਾ: ਗਿਆਨ ਸਿੰਘ ਸੰਘਾ ਦੀ 28ਵੀਂ ਬਰਸੀ ਮੌਕੇ ਸਿਆਸੀ ਕਾਨਫ਼ਰੰਸ ਕੀਤੀ ਗਈ | ਪਾਰਟੀ ਦਾ ਝੰਡਾ ਲਹਿਰਾਉਣ ਉਪਰੰਤ ਕੀਤੀ ਗਈ ਸਿਆਸੀ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਪਾਰਟੀ ਦੇ ਸੀਨੀਅਰ ਸੂਬਾਈ ਆਗੂ ਕਾਮਰੇਡ ਦਰਸ਼ਨ ਸਿੰਘ ਖਟਕੜ ਨੇ ਆਖਿਆ ਕਿ ਸ਼ਹੀਦ ਸਾਥੀ ਸੰਘਾ ਦੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਤੇ ਬਿਜਲੀ ਬਿੱਲ 2020 ਦੇ ਵਿਰੁੱਧ ਦੇਸ਼ ਦਾ ਕਿਸਾਨ ਲੜਾਈ ਲੜ ਰਿਹਾ ਹੈ | ਪੰਜਾਬ ਦਾ ਕਿਸਾਨ ਇਸ ਲੜਾਈ ਵਿਚ ਅੱਗੇ ਹੈ | ਕਿਸਾਨਾਂ ਨੂੰ ਸਮੁੱਚੇ ਪੰਜਾਬੀਆਂ ਦਾ ਸਹਿਯੋਗ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸੀ ਤੇ ਵਿਦੇਸ਼ੀ ਕਾਰਪੋਰੇਟਾਂ ਦੇ ਹਿਤ ਪੂਰਦੀਆਂ ਆਰਥਿਕ ਤੇ ਵਿੱਤੀ ਨੀਤੀਆਂ ਲਾਗੂ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕ ਸੰਘਰਸ਼ਾਂ ਨੂੰ ਮੋਦੀ ਸਰਕਾਰ ਦੇ ਫਾਸ਼ੀਵਾਦੀ ਹੱਲੇ ਵਿਰੁੱਧ ਸੇਧਤ ਕਰਨਾ ਚਾਹੀਦਾ ਹੈ | ਇਸ ਮੌਕੇ ਕਾਮਰੇਡ ਅਜਮੇਰ ਸਿੰਘ, ਕੁਲਵਿੰਦਰ ਸਿੰਘ ਵੜੈਚ, ਦਲਜੀਤ ਸਿੰਘ ਐਡਵੋਕੇਟ, ਬੀਬੀ ਗੁਰਬਖਸ਼ ਕੌਰ ਸੰਘਾ ਨੇ ਸੰਬੋਧਨ ਕਰਦਿਆਂ ਆਖਿਆ ਕਿ ਦੇਸ਼ ਦੀ ਤਸਵੀਰ ਨਕਸਲਬਾੜੀ ਦੇ ਰਾਹ 'ਤੇ ਚੱਲਦਿਆਂ ਨਵ-ਜਮਹੂਰੀ ਇਨਕਲਾਬ ਕਰਕੇ ਹੀ ਬਦਲ ਸਕਦੀ ਹੈ, ਇਹੀ ਰਾਹ ਹੈ ਜੋ ਸਾਥੀ ਸੰਘਾ ਨੇ ਸਾਨੂੰ ਦਿਖਾਇਆ ਹੈ | ਇਸ ਮੌਕੇ ਮਾਨਵਤਾ ਕਲਾ ਕੇਂਦਰ ਨਗਰ ਵਲੋਂ ਇਨਕਲਾਬੀ ਨਾਟਕ ਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ | ਧਰਮਿੰਦਰ ਮਸਾਣੀ ਨੇ ਇਨਕਲਾਬੀ ਗੀਤ ਪੇਸ਼ ਕੀਤੇ |
ਮੁਕੰਦਪੁਰ, 20 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਸਿਹਤ ਵਿਭਾਗ ਮੁਕੰਦਪੁਰ ਦੇ ਐਸ. ਐਮ. ਓ ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਮੁਕੰਦਪੁਰ ਵਿਚ ਸਪਰੇਅ ਕਰਕੇ ਡੇਂਗੂ ਦਾ ਲਾਰਵਾ ਨਸ਼ਟ ਕੀਤਾ ਗਿਆ | ਹੈਲਥ ਇੰਸਪੈਕਟਰ ਰਾਜਕੁਮਾਰ ਹੰਸ ਨੇ ਲੋਕਾਂ ਨੂੰ ਜਾਣਕਾਰੀ ...
ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 6 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਰਾਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 2, ਬਲਾਕ ਬੰਗਾ 'ਚ 2, ਬਲਾਕ ਸੱੁਜੋਂ 'ਚ 1, ...
ਬਹਿਰਾਮ, 20 ਨਵੰਬਰ (ਨਛੱਤਰ ਸਿੰਘ ਬਹਿਰਾਮ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੋਲੀਟੈਕਨਿਕ ਕਾਲਜ ਬਹਿਰਾਮ ਵਿਖੇ ਕੋਵਿਡ-19 ਦੇ ਸਬੰਧ 'ਚ ਸਟਾਫ਼ ਤੇ ਵਿਦਿਆਰਥੀਆਂ ਦੇ ਸੈਂਪਲ ਲਏ | ਸੈਂਪਲਿੰਗ ਟੀਮ ਦੇ ਇੰਚਾਰਜ ਡਾ. ਅੰਜਨਾ ਨੇ ਦੱਸਿਆ ਕਿ ਉਕਤ ਕੈਂਪ 'ਚ ਕਾਲਜ ਦੇ ਸਟਾਫ਼ ...
ਬੰਗਾ, 20 ਨਵੰਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਗੜ੍ਹਸ਼ੰਕਰ ਰੋਡ 'ਤੇ ਪਿੰਡ ਖਮਾਚੋਂ ਦੇ ਮੋੜ 'ਤੇ ਟੈਂਕਰ ਤੇ ਟਰੱਕ ਦੀ ਭਿਆਨਕ ਟੱਕਰ 'ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਤੇ ਵਾਹਨ ਬੁਰੀ ਤਰ੍ਹਾਂ ਹਾਦਸਾ ਗ੍ਰਸਤ ਹੋ ਗਏ | ਟਰੱਕ ਡਰਾਇਵਰ ਸੱੁਖਾ ਸਿੰਘ ਨੇ ਦੱਸਿਆ ਕਿ ਉਹ ...
ਬੰਗਾ, 20 ਨਵੰਬਰ (ਜਸਬੀਰ ਸਿੰਘ ਨੂਰਪੁਰ)-ਗੁਣਾਚੌਰ ਵਿਖੇ ਐੱਸ. ਡੀ. ਐੱਮ ਬੰਗਾ ਵਿਰਾਜ ਤਿੜਕੇ ਦੀ ਅਗਵਾਈ 'ਚ ਕਵਿਡ-19 ਦੇ ਟੈਸਟ ਕਰਵਾਏ ਗਏ | ਇਹ ਟੈਸਟ ਵਿੱਦਿਅਕ ਅਦਾਰਿਆਂ, ਬੈਂਕ ਅਤੇ ਪੈਟਰੋਲ ਪੰਪ ਦੇ ਕਰਮਚਾਰੀਆਂ ਦੇ ਮੁੱਖ ਤੌਰ 'ਤੇ ਕੀਤੇ ਗਏ | ਕੁੱਲ 80 ਵਿਅਕਤੀਆਂ ਦੇ ...
ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)-ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਵਲੋਂ ਡੇਂਗੂ ਦੇ ਪਾਜ਼ੀਟਿਵ ਮਰੀਜ਼ ਨਿਕਲਣ ਕਾਰਨ ਪੰਜਾਬ ਰੋਡਵੇਜ਼ ਵਰਕਸ਼ਾਪ ਤੇ ਚਰਚ ਕਾਲੋਨੀ ...
ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਇੱਥੇ ਦੇਸ਼ ਭਗਤ ਹੁਕਮਾਂ ਸਿੰਘ ਘੱਕੇਵਾਲ ਭਵਨ ਨਵਾਂਸ਼ਹਿਰ ਵਿਖੇ ਵਿਸ਼ੇਸ਼ ਮੀਟਿੰਗ ਉੱਘੇ ਟਰੇਡ ਯੂਨੀਅਨ ਆਗੂ ਕਾਮਰੇਡ ਸੁਤੰਤਰ ਕੁਮਾਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੁਲਾਜ਼ਮਾਂ ਦੇ ਸੂਬਾਈ ਆਗੂ ਪ੍ਰੇਮ ...
ਬਲਬੀਰ ਸਿੰਘ ਰੂਬੀ 98883-69318 ਰਾਹੋਂ-ਫਿਲੋਰ ਰੋਡ ਤੋਂ ਕਰੀਬ 600 ਮੀਟਰ ਦੀ ਦੂਰੀ 'ਤੇ ਸਥਿਤ ਪਿੰਡ ਭਾਰਟਾ ਖੁਰਦ ਬਲਾਕ ਔੜ ਥਾਣਾ ਰਾਹੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਸੁਤੰਤਰਤਾ ਸੈਨਾਨੀ ਪ੍ਰੀਤਮ ਸਿੰਘ ਜੈ ਹਿੰਦ, ਸ਼ੋ੍ਰਮਣੀ ਕਮੇਟੀ ਪ੍ਰਚਾਰਕ ਗਿਆਨੀ ਹਰਬੰਸ ...
ਬਹਿਰਾਮ, 20 ਨਵੰਬਰ (ਨਛੱਤਰ ਸਿੰਘ ਬਹਿਰਾਮ)-ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਬੰਗੜ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਮਿਤੀ 22 ਨਵੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ...
ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ, ਨਵਾਂਗਰਾਈਾ)-ਅਜੋਕੇ ਸਮੇਂ ਵਿਚ ਸਕੂਲ ਸਿੱਖਿਆ ਵਿਭਾਗ ਪੰਜਾਬ ਨਿੱਤ ਨਵੇਂ ਤੇ ਵਿਲੱਖਣ ਕਾਰਜਾਂ ਲਈ ਸਰਗਰਮ ਹੈ | ਕੋਵਿਡ-19 ਲਾਗ ਦੀ ਬਿਮਾਰੀ ਦੇ ਦਿਨਾਂ 'ਚ ਵੀ ਸਰਕਾਰੀ ਸਕੂਲਾਂ ਦੇ ਮੁਖੀਆਂ ਨੇ ਸਕੂਲਾਂ ਪ੍ਰਤੀ ਸਮਰਪਣ ...
ਬਲਾਚੌਰ, 20 ਨਵੰਬਰ (ਸ਼ਾਮ ਸੁੰਦਰ ਮੀਲੂ)-ਪਿੰਡ ਨਿੱਘੀ ਵਿਖੇ ਸਥਿਤ ਕਸਾਣਾ ਗੋਤ ਦੇ ਸਤੀ ਮੰਦਰ ਵਿਚ ਕੋਵਿਡ-19 ਦੀਆਂ ਹਦਾਇਤਾਂ ਤਹਿਤ ਸਾਲਾਨਾ ਭੰਡਾਰਾ 24 ਨਵੰਬਰ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦੇਣ ਮੌਕੇ ਮੁੱਖ ਸੇਵਾਦਾਰ ਵੇਦ ...
ਭੱਦੀ, 20 ਨਵੰਬਰ (ਨਰੇਸ਼ ਧੌਲ)-ਸਤਿਗੁਰੂ ਗੰਗਾ ਨੰਦ ਭੂਰੀ ਵਾਲੇ ਯਾਦਗਾਰੀ ਗਊਸ਼ਾਲਾ ਪਿੰਡ ਆਦੋਆਣਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਦਿਨਾਂ ਸੰਤ ਸਮਾਗਮ ਆਚਾਰੀਆ ਨਮਰਤਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਸ਼ਰਧਾ ਪੂਰਵਕ ਸ਼ੁਰੂ ਕਰਵਾਇਆ ਗਿਆ | ...
ਜਾਡਲਾ, 20 ਨਵੰਬਰ (ਬੱਲੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੀਰਾ ਸਿੰਘ ਗਾਬੜੀਆ ਕੌਮੀ ਪ੍ਰਧਾਨ ਪੱਛੜੀਆਂ ਸ਼੍ਰੇਣੀਆਂ ਵਿੰਗ ਵਲੋਂ ਸੀਨੀਅਰ ਅਕਾਲੀ ਆਗੂ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਨੂੰ ਦੋਆਬਾ ਜ਼ੋਨ ਪ੍ਰਧਾਨ ਦੇ ...
ਮੁਕੰਦਪੁਰ, 20 ਨਵੰਬਰ (ਦੇਸ ਰਾਜ ਬੰਗਾ)-ਸਾਈਾ ਜਸਵੀਰ ਦਾਸ ਸਾਬਰੀ ਗੱਦੀ ਨਸ਼ੀਨ ਦਰਬਾਰ ਹਜ਼ਰਤ ਬਾਬਾ ਭੋਲੇ ਸ਼ਾਹ ਖਾਨਖਾਨਾ ਦੇ ਮਾਤਾ ਬੀਬੀ ਗੁਰਮੇਜ ਕੌਰ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ | ਉਨ੍ਹਾਂ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ...
ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਵਿਰੁੱਧ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਤੇ ਸੀ.ਪੀ.ਐਫ.ਈ.ਯੂ. ਵਲੋਂ ਸਾਂਝੇ ਪਲੇਟਫ਼ਾਰਮ ਐਨ.ਪੀ.ਐੱਸ.ਈ.ਯੂ. (ਨਿਊ ਪੈਨਸ਼ਨ ਸਕੀਮ ਇੰਮਪਲਾਮੈਂਟ ਯੂਨੀਅਨ) ਦੇ ਬੈਨਰ ਹੇਠ ਜ਼ਿਲ੍ਹਾ ਪੱਧਰੀ 24 ...
ਪੋਜੇਵਾਲ ਸਰਾਂ, 20 ਨਵੰਬਰ (ਨਵਾਂਗਰਾਈਾ)-ਬਾਬਾ ਨਿਰਮਲ ਸ਼ਾਹ ਮੰਦਰ ਕੁੱਲਪੁਰ ਵਿਖੇ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ | ਛਿੰਝ ਮੇਲੇ ਦੌਰਾਨ ਜੇਤੂ ਪਹਿਲਵਾਨਾਂ ਨੂੰ ਇਨਾਮਾਂ ਦੀ ਵੰਡ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਿਧਾਇਕ ਬਲਾਚੌਰ ਤੇ ਗੌਰਵ ਕੁਮਾਰ ਵਿੱਕੀ ...
ਬਲਾਚੌਰ, 20 ਨਵੰਬਰ (ਸ਼ਾਮ ਸੁੰਦਰ ਮੀਲੂ)-ਸਿੱਖਿਆ ਵਿਭਾਗ 'ਚ ਕੰਮ ਕਰਦੇ ਲਗਭਗ ਦੋ ਹਜ਼ਾਰ ਅਧਿਆਪਕਾਂ ਦੀ 30 ਸਤੰਬਰ ਨੂੰ ਹੋਈ ਸੇਵਾਮੁਕਤੀ ਉਪਰੰਤ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਸਟਾਫ਼ ਦੀ ਘਾਟ ਨੂੰ ਮੁੱਖ ਰੱਖਦੇ ਹੋਏ ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ...
ਬਹਿਰਾਮ, 20 ਨਵੰਬਰ (ਨਛੱਤਰ ਸਿੰਘ ਬਹਿਰਾਮ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਇਕੋ ਇਕ ਸਰਕਾਰੀ ਪੋਲੀਟੈਕਨਿਕ ਕਾਲਜ ਬਹਿਰਾਮ ਲਾਕਡਾਊਨ ਤੋਂ ਬਾਅਦ ਦੁਬਾਰਾ ਖੁੱਲ੍ਹਣ ਨਾਲ ਵਿਦਿਆਰਥੀਆਂ ਦੇ ਚਿਹਰਿਆਂ 'ਤੇ ਰੋਣਕ ਆ ਗਈ ਹੈ | ਕਾਲਜ ਸਟਾਫ ਨੇ ਦੱਸਿਆ ਕਿ ਵੱਖ-ਵੱਖ ...
ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਦਫ਼ਤਰ ਨਵਾਂਸ਼ਹਿਰ ਵਿਖੇ ਇਕ ਪਲੇਸਮੈਂਟ ਕੈਂਪ ...
ਔੜ, 20 ਨਵੰਬਰ (ਜਰਨੈਲ ਸਿੰਘ ਖੁਰਦ)-ਇਤਿਹਾਸਿਕ ਪੁਰਾਤਨ ਧਾਰਮਿਕ ਤਪੁ ਅਸਥਾਨ ਗੁਰਦੁਆਰਾ ਠੇਰ੍ਹੀ ਸਾਹਿਬ ਗੜ੍ਹਪਧਾਣਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਠਾਕਰ ਸਿੰਘ ਦਾ ਪੰਥ ਦੇ ਪ੍ਰਸਿੱਧ ਇਤਿਹਾਸ ਲਿਖਣ ਵਾਲੇ ਲਿਖਾਰੀ ਤੇ ਰੇਡੀਓ ਸਟੇਸ਼ਨ ਜਲੰਧਰ ਤੇ ਗੁਰਬਾਣੀ ਦੇ ...
ਬਹਿਰਾਮ, 20 ਨਵੰਬਰ (ਨਛੱਤਰ ਸਿੰਘ ਬਹਿਰਾਮ)-ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ ਖੇਤੀਬਾੜੀ ਕਾਨੂੰਨਾਂ ਦੇ ਰੋਸ ਵਜੋਂ ਬਹਿਰਾਮ ਟੋਲ ਪਲਾਜ਼ਾ 'ਤੇ 43ਵੇਂ ਦਿਨ ਵੀ ਧਰਨਾ ਜਾਰੀ ਹੈ | ਟਰੱਕ ਯੂਨੀਅਨ ਬੰਗਾ ਦੇ ਪ੍ਰਧਾਨ ਗੁਰਿੰਦਰ ਸਿੰਘ ਪਾਬਲਾ ਵਲੋਂ ਜਥੇਬੰਦੀਆਂ ਨੂੰ ਭਰੋਸਾ ...
ਪੋਜੇਵਾਲ ਸਰਾਂ, 20 ਨਵੰਬਰ (ਨਵਾਂਗਰਾਈਾ)- ਸਿੱਖਿਆ ਵਿਭਾਗ ਵਲੋਂ ਪੀ.ਈ.ਐੱਸ. ਕਾਡਰ ਦੇ 35 ਅਧਿਕਾਰੀਆਂ ਦੇ ਤਬਾਦਲੇ ਕਰਨ ਦੇ ਹੁਕਮ ਜਾਰੀ ਕੀਤੇ ਹਨ | ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਜਾਰੀ ਹੁਕਮਾਂ ਵਿਚ ਵਰਿੰਦਰ ਕੁਮਾਰ ਜਿ.ਸਿ.ਅ. (ਐ.ਸਿ) ਨੂੰ ਜਿ.ਸਿ.ਅ. (ਸੈ.ਸਿ) ...
ਨਵਾਂਸ਼ਹਿਰ, 20 ਨਵੰਬਰ (ਗੁਰਬਖਸ਼ ਸਿੰਘ ਮਹੇ)-ਸਕੂਲ ਸਿੱਖਿਆ ਵਿਭਾਗ ਵਲੋਂ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਮਿਤੀ 18 ਨਵੰਬਰ 2020 ਤੋਂ ਸ਼ੁਰੂ ਕੀਤੇ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਮੁਲਾਂਕਣ ਦਾ ਘਰ-ਘਰ ਜਾ ਕੇ ਜਾਇਜ਼ਾ ਲਿਆ | ਜ਼ਿਲੇ੍ਹ ਦੇ 424 ਪ੍ਰਾਇਮਰੀ ਸਕੂਲਾਂ ...
ਰਾਹੋਂ, 20 ਨਵੰਬਰ (ਬਲਬੀਰ ਸਿੰਘ ਰੂਬੀ)-ਪੁਰਾਤਨ ਸ਼ਹਿਰ ਰਾਹੋਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਸੇ ਸ਼ਹਿਰ ਦੇ ਜੰਮਪਲ ਮੁਕੇਸ਼ ਕੁਮਾਰ ਨੇ ਦਿੱਲੀ ਸਟੇਟ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਵਿਚ 52 ਕਿੱਲੋ ਵਰਗ ਭਾਰ 'ਚ ਭਾਗ ਲੈ ਕੇ ਚੈਂਪੀਅਨ ਹੋਣ ਦਾ ਮਾਣ ਪ੍ਰਾਪਤ ਕੀਤਾ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX