ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਕਿਸਾਨ-ਮਜ਼ਦੂਰ ਸੰਘਰਸ ਕਮੇਟੀ ਪੰਜਾਬ ਵਲੋ ਹੁਣ ਤੱਕ ਚੱਲ ਰਹੇ ਕਿਸਾਨਾਂ-ਮਜ਼ਦੂਰਾਂ ਦੇ ਅੰਦੋਲਨ ਦੀ ਦਿਸ਼ਾ ਬਾਰੇ ਵਿਚਾਰ ਗੋਸ਼ਟੀ ਕੀਤੀ ਗਈ | ਵਿਚਾਰ ਗੋਸ਼ਟੀ ਵਿਚ ਡਾ. ਪਿਆਰੇ ਲਾਲ ਗਰਗ, ਡਾ. ਹਮੀਰ ਸਿੰਘ, ਵਕੀਲ ਬਲਤੇਜ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਇਸ ਸਬੰਧੀ ਵਿਚਾਰ ਦਿੱਤੇ | ਇਸ ਮੌਕੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਜਸਬੀਰ ਸਿੰਘ ਪਿੱਦੀ, ਗੁਰਬਚਨ ਸਿੰਘ ਚੱਬਾ ਸਮੇਤ ਸਾਰੇ ਸੂਬਾ ਆਗੂ ਹਾਜ਼ਰ ਸਨ |
ਕਿਸਾਨ ਆਗੂਆਂ ਕਿਹਾ ਕਿ ਮੋਦੀ ਸਰਕਾਰ ਮਾਲ ਗੱਡੀਆਂ ਚਲਾਉਣ ਦੀ ਬਜਾਏ ਯਾਤਰੂ ਗੱਡੀਆਂ ਚਲਾਉਣ ਦੀ ਬੇਲੋੜੀ ਮੰਗ ਕਰ ਰਹੀ ਹੈ ਜੋ ਪੰਜਾਬ ਨਾਲ ਵਿਤਕਰੇਬਾਜ਼ੀ ਕਾਰਨ ਆਰਥਿਕ ਨਾਕਾਬੰਦੀ ਕਰ ਰਹੀ ਹੈ | ਮੋਦੀ ਸਰਕਾਰ ਵਲੋਂ ਦਿੱਲੀ ਜਾਣ ਦੀ ਮਨਜੂਰੀ ਨਾ ਦੇਣਾ ਭਾਜਪਾ ਸਰਕਾਰ ਦੀ ਡਿਕਟੇਟਰਸ਼ਿਪ ਸਾਹਮਣੇ ਆਈ ਹੈ | ਅੱਜ ਇਹ ਵੀ ਫੈਸਲਾ ਕੀਤਾ ਗਿਆ ਕਿ ਕਾਰਪੋਰੇਟਾਂ ਖ਼ਿਲਾਫ਼ ਜੰਗ ਹੋਰ ਤੇਜ਼ ਕੀਤੀ ਜਾਵੇਗੀ | ਕੈਪਟਨ ਸਰਕਾਰ ਯਾਤਰੂ ਗੱਡੀਆਂ ਚਲਾਉਣ ਲਈ ਵੱਧ ਤਰਲੋਮੱਛੀ ਹੋ ਰਹੀ ਹੈ | ਹੁਣ ਜਾ ਕੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਸੋਝੀ ਆਈ, ਉਹ ਵੀ ਸਿਆਸੀ ਲਾਹਾ ਲੈਣ ਲਈ | ਕਿਸਾਨ ਆਗੂਆਂ ਨੇ ਕਿਹਾ ਕਿ ਰੇਲ ਰੋਕੋੋ ਅੰਦੋਲਨ ਕਿਸਾਨ ਵਿਰੋਧੀ ਖੇਤੀ ਕਾਨੂੰਨ ਰੱਦ ਹੋਣ ਤੱਕ ਜਾਰੀ ਰਹੇਗਾ | ਇਸ ਮੌਕੇ ਗੁਰਪਾਲ ਸਿੰਘ ਭੰਗਵਾਂ, ਬਲਕਾਰ ਸਿੰਘ ਦੇਵੀਦਾਸਪੁਰਾ, ਮਹਿੰਦਰ ਸਿੰਘ ਭੋਜੀਆਂ, ਪ੍ਰਗਟ ਸਿੰਘ ਪੰਡੋਰੀ, ਅੰਗਰੇਜ ਸਿੰਘ ਦੋਬੁਰਜੀ, ਹਰਦੀਪ ਸਿੰਘ ਜੌਹਲ, ਮਨਜਿੰਦਰ ਸਿੰਘ ਗੋਹਲਵੜ, ਹਰਪਾਲ ਸਿੰਘ ਸਿੱਧਵਾਂ, ਬਲਵੀਰ ਸਿੰਘ ਰਟੌਲ, ਜਗਦੀਸ਼ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ |
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਹਥਿਆਰਾਂ ਨਾਲ ਲੈੱਸ ਹੋ ਕੇ ਇਕ ਵਿਅਕਤੀ ਨਾਲ ਕੁੱਟਮਾਰ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ...
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਸਪੈਸ਼ਲ ਨਾਕਾਬੰਦੀ ਦੌਰਾਨ ਇਕ ਵਿਅਕਤੀ ਪਾਸੋਂ ਕਾਰਤੂਸ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਝਬਾਲ ਦੇ ਮੁਖੀ ...
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਵਿਸ਼ੇਸ ਮੀਟਿੰਗ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਵਿਭਾਗ ...
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਦਿਵਿਆਂਗਜਨਾਂ ਦੇ 'ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ' ਬਣਾਉਣ ਲਈ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਅੱਜ ...
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਾਟੀਜਨ ਤੇ ਟਰੂਨੈੱਟ ਵਿਧੀ ਰਾਹੀਂ 86,917 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ...
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹੇ ਵਿਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਵਸੂਲੀ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ...
ਸ਼ਾਹਬਾਜ਼ਪੁਰ, 20 ਨਵੰਬਰ (ਪਰਦੀਪ ਬੇਗੇਪੁਰ)-ਤਹਿਸੀਲ ਖਡੂਰ ਸਾਹਿਬ ਦੇ ਐੱਸ. ਡੀ. ਐੱਮ. ਰੋਹਿਤ ਗੁਪਤਾ ਨੇ ਸਥਾਨਿਕ ਇਤਿਹਾਸਕ ਗੁਰਦੁਆਰਾ ਬਾਬਾ ਸੁਰਜਨ ਜੀ ਵਿਖੇ ਆ ਕੇ ਮੱਥਾ ਟੇਕਿਆ ਤੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮਗਰੋਂ ਉਹ ਸਥਾਨਕ ਸ਼ਿਵਾਲਾ ਮੰਦਰ ...
ਗੋਇੰਦਵਾਲ ਸਾਹਿਬ, 20 ਨਵੰਬਰ (ਸਕੱਤਰ ਸਿੰਘ ਅਟਵਾਲ)-ਦੋ ਪੰਜਾਬ ਏਅਰ ਸਕੁਐਡਰਨ ਐੱਨ. ਸੀ. ਸੀ. ਅੰਮਿ੍ਤਸਰ ਕਮਾਂਡਿੰਗ ਅਫ਼ਸਰ ਗਰੁੱਪ ਕੈਪਟਨ ਅਤੁਲ ਪੰਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਥਾਨਕ ਕਸਬਾ ਗੋਇੰਦਵਾਲ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ...
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨਿਰਮਲ ਕੁਟੀਆ ਸਹਾਬਪੁਰ ਵਿਖੇ ਪਹੁੰਚੇ, ਜਿੱਥੇ ਦਰਬਾਰ 'ਤੇ ਮੱਥਾ ਟੇਕਣ ਉਪਰੰਤ ਬਾਬਾ ਦਵਿੰਦਰ ਸਿੰਘ ਵਲੋਂ ਉਨ੍ਹਾਂ ...
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਆਵਾਜਾਈ ਵਿਚ ਵਿਘਨ ਪਾਉਣ ਦੇ ਮਾਮਲੇ ਵਿਚ 2 ਦੁਕਾਨਦਾਰਾਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਿਟੀ ਦੇ ਏ. ਐੱਸ. ਆਈ. ਇੰਦਰਜੀਤ ਸਿੰਘ ਨੇ ਦੱਸਿਆ ...
ਹਰੀਕੇ ਪੱਤਣ, 20 ਨਵੰਬਰ (ਸੰਜੀਵ ਕੁੰਦਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਰੱਤਾ ਗੁੱਦਾ ਵਿਖੇ ਕਿਸਾਨ ਆਗੂ ਹਰਜਿੰਦਰ ਸਿੰਘ ਪੱਟੀ, ਗੁਰਜੰਟ ਸਿੰਘ ਭੱਗੂਪੁਰ ਅਤੇ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਇਕੱਠ ਹੋਇਆ, ਜਿਸ ਵਿਚ ਜ਼ੋਨ ਪ੍ਰਧਾਨ ਮੇਹਰ ...
ਪੱਟੀ, 20 ਨਵੰਬਰ (ਬੋਨੀ ਕਾਲੇਕੇ)-ਸਿਆਸੀ ਸਰਪ੍ਰਸਤੀ ਤੇ ਕੁਝ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਇਸਾਈ ਭਾਈਚਾਰੇ ਦੇ ਸਮਸ਼ਾਨਘਾਟਾਂ 'ਤੇ ਕੀਤੇ ਜਾ ਰਹੇ ਕਬਜ਼ਿਆਂ ਦੇ ਵਿਰੋਧ, ਜੋਤੀ ਵਿਲੀਅਮ ਦੇ ਕਾਤਲਾਂ ਵਿਰੁੱਧ ਕਾਰਵਾਈ ਨਾ ਕਰਨ ਅਤੇ ਪਿੰਡ ਜੋਣੇਕੇ ਦੇ ...
ਪੱਟੀ, 20 ਨਵੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਨਗਰ ਕੌਾਸਲ ਪੱਟੀ ਵਲੋਂ ਕਮਰਸ਼ੀਅਲ ਖੇਤਰ ਅੰਦਰ ਸੜਕ ਦੇ ਕਿਨਾਰਿਆਂ, ਖੰਭਿਆਂ ਅਤੇ ਚੌਾਕਾਂ ਵਿਚ ਬਿਨਾਂ ਮੰਨਜ਼ੂਰੀ ਤੋਂ ਲਗਾਏ ਇਸ਼ਤਿਹਾਰੀ ਬੋਰਡਾਂ ਨੂੰ ਹੇਠਾਂ ਉਤਾਰਿਆ ਗਿਆ | ਇਸ ਦੇ ਨਾਲ ਹੀ ਸ਼ਹਿਰ ਦੇ ...
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਦੋ ਧਿਰਾਂ ਵਿਚ ਹੋਈ ਲੜਾਈ ਦੌਰਾਨ ਦੋਵਾਂ ਧਿਰਾਂ ਵਲੋਂ ਇਕ ਦੂਸਰੇ ਉਪਰ ਗੋਲੀਆਂ ਚਲਾਉਣ ਦੇ ਦੋਸ਼ ਹੇਠ 2 ਵਿਅਕਤੀਆਂ ਤੋਂ ਇਲਾਵਾ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ...
ਫਤਿਆਬਾਦ, 20 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕਾਂਗਰਸ ਦੇ ਬਲਾਕ ਸੰਮਤੀ ਮੈਂਬਰ ਪੂਰਨ ਸਿੰਘ ਛਾਪੜੀ ਨੇ ਮੈਂਬਰ ਪੰਚਾਇਤ ਰਣਜੀਤ ਸਿੰਘ ਰਾਣਾ, ਮੈਂਬਰ ਰੋਜ ਗੁਲਾਬ ਸਿੰਘ ਤੇ ਸਤਨਾਮ ਸਿੰਘ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਵਿਧਾਇਕ ਰਮਨਜੀਤ ਸਿੰਘ ...
ਸਰਾਏ ਅਮਾਨਤ ਖਾਂ, 20 ਨਵੰਬਰ (ਨਰਿੰਦਰ ਸਿੰਘ ਦੋਦੇ)-ਥਾਣਾ ਸਰਾਏ ਅਮਾਨਤ ਖਾਂ ਅਧੀਂਨ ਆਉਦੇਂ ਪਿੰਡ ਗੰਡੀਵਿੰਡ ਵਿਖੇ ਸ਼ਗਨ ਵਾਲੀ ਰਾਤ ਨੂੰ ਭੰਗੜੇ ਦੌਰਾਨ ਇਕ ਵਿਅਕਤੀ ਵਲੋਂ ਖੁਸ਼ੀ ਵਿਚ ਗੋਲੀ ਚਲਾਉਣ ਕਾਰਨ ਇਕ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ | ਥਾਣਾ ਮੁਖੀ ਸਬ ਇੰਸ. ...
ਸਰਾਏ ਅਮਾਨਤ ਖਾਂ, 20 ਨਵੰਬਰ (ਨਰਿੰਦਰ ਸਿੰਘ ਦੋਦੇ)-ਬਲਾਕ ਗੰਡੀਵਿੰਡ ਵਿਚੋਂ ਵੱਡੀ ਗਿਣਤੀ 'ਚ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਕਰਨ ਲਈ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਵਰਕਰਾਂ ਵਲੋਂ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਸਮੇਂ ...
ਸੁਰ ਸਿੰਘ, 20 ਨਵੰਬਰ (ਧਰਮਜੀਤ ਸਿੰਘ)-ਸਥਾਨਕ ਮੇਨ ਬਾਜ਼ਾਰ ਨੇੜੇ ਸਥਿਤ ਹਲਵਾਈ ਬਲਵਿੰਦਰ ਸਿੰਘ ਬਿੱਲਾ ਦੇ ਘਰੋਂ ਬੀਤੀ ਰਾਤ ਚੋਰਾਂ ਨੇ ਇਕ ਐੱਲ. ਈ. ਡੀ., ਕਰੀਬ ਪੰਜ ਹਜ਼ਾਰ ਰੁਪਏ ਨਗਦ, 3 ਮੋਬਾਈਲ ਅਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ | ਇਕੱਤਰ ਜਾਣਕਾਰੀ ਅਨੁਸਾਰ ਬੀਤੀ ...
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਸ੍ਰੀ ਗੁਰੂ ਗੋਬਿੰਦ ਸਿੰਘ ਅੰਤਰਾਸ਼ਟਰੀ ਕਵੀਸ਼ਰੀ ਸਭਾ ਦੀ ਵਿਸੇਸ਼ ਮੀਟਿੰਗ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਭਾਈ ਚਾਨਣ ਸਿੰਘ ਬੀ. ਏ. ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਵੀਸ਼ਰੀ ਸਭਾ ਦੇ ਸਮੂਹ ਆਹੁਦੇਦਾਰਾਂ ਨੇ ਭਾਗ ...
ਗੋਇੰਦਵਾਲ ਸਿੰਘ, 20 ਨਵੰਬਰ (ਸਕੱਤਰ ਸਿੰਘ ਅਟਵਾਲ)-ਗੋਇਦਵਾਲ ਇੰਡਸਟਰੀਅਲ ਐਸੋਈਸ਼ੇਸਨ ਨੇ ਉਦਯੋਗਿਕ ਖ਼ੇਤਰ ਦੀਆਂ ਭੱਖਦੀਆਂ ਮੁਸ਼ਕਿਲਾਂ ਨੂੰ ਲੈ ਕੇ ਪਾਰਲੀਮੈਟ ਮੈਂਬਰ ਜਸਬੀਰ ਸਿੰਘ ਡਿੰਪਾ ਨਾਲ ਮੀਟਿੰਗ ਕਰ ਕੇ ਮੰਗ ਪੱਤਰ ਦਿੱਤਾ | ਐਸੋਸੀਏਸ਼ਨ ਦੇ ਪ੍ਰਧਾਨ ...
ਤਰਨ ਤਾਰਨ, 20 ਨਵੰਬਰ (ਪਰਮਜੀਤ ਜੋਸ਼ੀ)-ਜਿਨ੍ਹਾਂ ਲੋਕਾਂ ਨੂੰ ਹਮੇਸ਼ਾ ਸਰਦੀ ਜੁਕਾਮ ਲੱਗਾ ਰਹਿੰਦਾ ਹੈ ਉਨ੍ਹਾਂ ਮਰੀਜਾਂ ਵਿਚ ਸਾਈਨੋਸਾਇਟਸ ਮਤਲਬ ਸਾਈਨਸ ਦੀ ਬਿਮਾਰੀ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਇਹ ਜਾਣਕਾਰੀ ਈ.ਐੱਨ.ਟੀ. ਸਰਜਨ ਡਾ. ਰਾਜਬਰਿੰਦਰ ਸਿੰਘ ...
ਗੋਇੰਦਵਾਲ ਸਾਹਿਬ, 20 ਨਵੰਬਰ (ਸਕੱਤਰ ਸਿੰਘ ਅਟਵਾਲ)-ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਪਾਰਟੀ ਦੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...
ਖਡੂਰ ਸਾਹਿਬ, 20 ਨਵੰਬਰ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀਂ ਗੁਰੂੁ ਚਰਨਾਂ 'ਚ ਜਾ ਬਿਰਾਜੇ ਦਵਿੰਦਰ ਸਿੰਘ ਮਿੰਟੂ ਆੜ੍ਹਤੀ ਦੀ ਅੰਤਿਮ ਅਰਦਾਸ ਮੌਕੇ ਅੱਜ ਉਨ੍ਹਾਂ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਉਨ੍ਹਾਂ ਦੇ ਗ੍ਰਹਿ ...
ਤਰਨ ਤਾਰਨ, 20 ਨਵੰਬਰ (ਲਾਲੀ ਕੈਰੋਂ)-ਕੇਂਦਰ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਨੂੰਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਹਿਯੋਗ ਦੇ ਨਾਲ ਹੋਂਦ ਵਿਚ ਆਏ ਅਤੇ ਹੁਣ ਇਹ ਰਵਾਇਤੀ ਪਾਰਟੀਆਂ ਕਿਸਾਨਾਂ ਦੇ ਹੱਕ ਵਿਚ ...
ਗੋਇੰਦਵਾਲ ਸਾਹਿਬ, 20 ਨਵੰਬਰ (ਸਕੱਤਰ ਸਿੰਘ ਅਟਵਾਲ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਗਿੱਲ ਲੋਕਾਂ ਦੀਆਂ ਸ਼ਿਕਾਇਤਾਂ ਤੇ ਸੁਝਾਅ ਲੈਣ ਲਈ ਵਿਸ਼ੇਸ਼ ਤੌਰ 'ਤੇ ਗੋਇੰਦਵਾਲ ਸਾਹਿਬ ਪੁੱਜੇ, ਜਿਸ 'ਤੇ ਸਮੂਹ ਇਲਾਕਾ ਨਿਵਾਸੀਆਂ ...
ਤਰਨ ਤਾਰਨ, 20 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਇਕ ਭਗੌੜੇ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀ. ਓ. ਸਟਾਫ਼ ਦੇ ਏ. ਐੱਸ. ਆਈ. ...
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਦੀ ਦਾੜੀ ਪੁੱਟਣ, ਪਿਸਤੌਲ ਦਿਖਾ ਕੇ ਧਮਕੀਆਂ ਦੇਣ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ...
ਝਬਾਲ, 20 ਨਵੰਬਰ (ਸੁਖਦੇਵ ਸਿੰਘ)-ਕੇ. ਬੀ. ਸੀ. ਇੰਟਰਨੈਸ਼ਨਲ ਆਈਲਟਸ ਸੈਂਟਰ ਅਮਿ੍ਤਸਰ ਵਲੋਂ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਨਵੀਂ ਤਕਨੀਕ ਰਾਹੀਂ ਆਈਲਟਸ ਦੀ ਪੜ੍ਹਾਈ ਬੜੇ ਹੀ ਸੁਚੱਜੇ ਢੰਗ ਨਾਲ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇ. ਬੀ. ਸੀ. ...
ਝਬਾਲ, 20 ਨਵੰਬਰ (ਸੁਖਦੇਵ ਸਿੰਘ)-ਖੇਤੀ ਕਾਨੂੰਨਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨ 26 ਨਵੰਬਰ ਨੂੰ ਸੰਵਿਧਾਨਕ ਦਿਵਸ ਵਾਲੇ ਦਿਨ ਦਿੱਲੀ ਜਾ ਕੇ ਆਪਣੇ ਸੰਵਿਧਾਨਕ ਅਧਿਕਾਰਾਂ ਦੀ ਮੰਗ ਕਰਨਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਮੂਹਰੀ ਕਿਸਾਨ ਸਭਾ ...
ਤਰਨ ਤਾਰਨ, 20 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਮੋਟਰਸਾਈਕਲ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਨਾਕਾਬੰਦੀ ਦੌਰਾਨ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ, ਜਦਕਿ 2 ਵਿਅਕਤੀ ਫ਼ਰਾਰ ਹੋਣ ਵਿਚ ...
ਪੱਟੀ, 20 ਨਵੰਬਰ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਪਾਵਨ ਸਰੂਪਾਂ ਦੇ ਇਨਸਾਫ਼ ਲਈ ਅਕਾਲੀ ਦਲ ਮਾਨ ਦੇ ਜਨਰਲ ਸਕੱਤਰ ਹਰਪਾਲ ਸਿੰਘ ਬਲੇਰ ਅਤੇ ਬਲਵੰਤ ਸਿੰਘ ਗੋਪਾਲਾ ਦੀ ਅਗਵਾਈ ਹੇਠ ਸ੍ਰੋਮਣੀ ਕਮੇਟੀ ਮੈਂਬਰ ...
ਤਰਨ ਤਾਰਨ, 20 ਨਵੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX