ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਮਨਪ੍ਰੀਤ ਸਿੰਘ)- ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਵਿਖੇ ਲਗਾਏ ਜਾਣ ਵਾਲੇ ਧਰਨੇ 'ਚ ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਦੇ ਆਗੂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰ, ਕਿਸਾਨ ਜਥੇਬੰਦੀਆਂ ਦਾ ਸਮਰਥਨ ਕਰਨਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ ਤੇ ਅਨਾਜ ਮੰਡੀ ਸਰਹਿੰਦ ਦੇ ਪ੍ਰਧਾਨ ਭੁਪਿੰਦਰ ਸਿੰਘ ਨੰਬਰਦਾਰ ਨੇ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਆਗੂਆਂ ਨੇ ਕਿਹਾ ਕਿ ਆੜ੍ਹਤੀ 26 ਨਵੰਬਰ ਨੂੰ ਦਾਣਾ ਮੰਡੀ ਸਰਹਿੰਦ ਤੋਂ ਕਿਸਾਨਾਂ ਨਾਲ ਦਿੱਲੀ ਨੂੰ ਰਵਾਨਾ ਹੋਣਗੇ | ਇਸ ਮੌਕੇ ਕਿਸਾਨ ਆਗੂ ਬਲਦੇਵ ਸਿੰਘ ਮੁੱਲਾਂਪੁਰ, ਸੁੱਚਾ ਸਿੰਘ ਮਲਕੋ ਮਾਜਰਾ, ਅਜੀਤ ਸਿੰਘ ਵਜ਼ੀਰਾਬਾਦ, ਏਕਮ ਸਿੰਘ ਬੁੱਚੜੇ, ਅਜਮੇਰ ਸਿੰਘ, ਹਰਿੰਦਰ ਸਿੰਘ ਭੰਗੂ, ਬਹਾਦਰ ਸਿੰਘ ਤੇ ਜਸਵੀਰ ਸਿੰਘ ਭੈਣੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਬਸੀ ਪਠਾਣਾਂ, 23 ਨਵੰਬਰ (ਐਚ.ਐਸ. ਗੌਤਮ)- ਪੰਜਾਬ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਵਲੋਂ ਰੇਲ ਪਟੜੀਆਂ ਤੋਂ ਧਰਨੇ ਚੁੱਕਣ ਦੀ ਮਿਲੀ ਸਹਿਮਤੀ ਤੇ ਰੇਲਗੱਡੀਆਂ ਦੀ ਆਵਾਜਾਈ ਸ਼ੁਰੂ ਹੋਣ ਤੋਂ ਬਾਅਦ ਪੁਲਿਸ ਵਲੋਂ ਪੂਰੀ ਤਰ੍ਹਾਂ ...
ਚੁੰਨ੍ਹੀ, 23 ਨਵੰਬਰ (ਗੁਰਪ੍ਰੀਤ ਸਿੰਘ ਬਿਲਿੰਗ)- ਆਪਣੇ ਹਿਤਾਂ ਦੀ ਰਾਖੀ ਲਈ ਪਿਛਲੇ ਤਕਰੀਬਨ ਦੋ ਮਹੀਨਿਆਂ ਤੋਂ ਪੰਜਾਬ ਦੇ ਵੱਖ-ਵੱਖ ਥਾਵਾਂ 'ਤੇ ਪਰਿਵਾਰਾਂ ਸਮੇਤ ਧਰਨਿਆਂ 'ਤੇ ਬੈਠੇ ਕਿਸਾਨਾਂ ਦਾ ਪੱਖ ਪੂਰਦਿਆਂ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਗਣਿਤ ਵਿਭਾਗ ਵਲੋਂ ਫ਼ੱਜੀ ਸੈਂਟਜ਼ ਅਤੇ ਇਸ ਦੇ ਉਪਯੋਗ ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜਿਸ ਵਿਚ ਡੀ.ਏ.ਵੀ. ਯੂਨੀਵਰਸਿਟੀ ਤੋਂ ਡਾ. ਰਾਜੇਸ਼ ਜੋਸ਼ੀ ਨੇ ਮੁੱਖ ...
ਬਸੀ ਪਠਾਣਾਂ, 23 ਨਵੰਬਰ (ਗੁਰਬਚਨ ਸਿੰਘ ਰੁਪਾਲ)- ਹਜ਼ਰਤ ਪੀਰ ਬਾਬਾ ਜਮਾਲ ਸ਼ਾਹ ਦਾ 26ਵਾਂ ਸਾਲਾਨਾ ਉਰਸ ਇੱਥੇ ਮੀਰੀ ਦੀ ਧਰਮਸ਼ਾਲਾ (ਪੁਰਾਣੀ ਸਿਟੀ ਪੁਲਿਸ ਚੌਕੀ) ਪ੍ਰੀਤ ਨਗਰ ਵਿਖੇ 26 ਨਵੰਬਰ ਵੀਰਵਾਰ ਨੂੰ ਬੜੀ ਅਕੀਦਤ ਤੇ ਇਹਤਰਾਮ ਨਾਲ ਮਨਾਇਆ ਜਾ ਰਿਹਾ ਹੈ | ਸਿਟੀ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)- ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਟਰੀਟ ਵੈਂਡਰ ਆਤਮ ਨਿਰਭਰ ਸਕੀਮ ਅਧੀਨ ਵੱਖ-ਵੱਖ ਸੇਵਾਵਾਂ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਰਾਹੀਂ ਮਿਲਣਗੀਆਂ ਅਤੇ ਇਸ ਕੰਮ ਲਈ ਨਾਮਾਤਰ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ. ਗੋਬਿੰਦ ਸਿੰਘ ਲੌਾਗੋਵਾਲ ਵਲੋਂ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਟਰੱਸਟ 'ਚ ਭਾਈ ਅਵਤਾਰ ਸਿੰਘ ਰਿਆ ਅਤੇ ਭਾਈ ਰਵਿੰਦਰ ਸਿੰਘ ਖ਼ਾਲਸਾ ਮੈਂਬਰ ...
ਖਮਾਣੋਂ, 23 ਨਵੰਬਰ (ਜੋਗਿੰਦਰ ਪਾਲ)- ਇੰਟਰਨੈਸ਼ਨਲ ਲੋਕ ਗਾਇਕ ਸਰਦੂਲ ਸਿਕੰਦਰ ਤੇ ਅਮਰ ਨੂਰੀ ਨੇ ਖਮਾਣੋਂ ਵਿਖੇ 'ਲੀਨ ਬਰਨ ਹੈਲਥ ਸੈਂਟਰ ਤੇ ਜਿੰਮ' ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੀੜ੍ਹੀ ਆਪਣੀ ਸਿਹਤ ਪ੍ਰਤੀ ਸੁਹਿਰਦ ਹੋਵੇ ਤਾਂ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਨੇ ਅਲੂਮਨੀ ਇੰਟਰੈਕਸ਼ਨ ਪ੍ਰੋਗਰਾਮ ਅਧੀਨ ਅਲੂਮਨੀ ਵੈਬੀਨਾਰ ਕਰਵਾਇਆ | ਵੈਬੀਨਾਰ ਵਿਚ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)- ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੌਰਾਨ ਕੋਵਿਡ-19 ਦੀ ਦੂਸਰੀ ਲਹਿਰ ਨੂੰ ਵਧੇਰੇ ਫੈਲਣ ਤੋਂ ਰੋਕਣ ਲਈ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵਲੋਂ 'ਪੰਜਾਬ ਦਿਹਾੜੇ' ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਪੰਜਾਬੀ ਬੋਲੀ ਤੇ ਗੁਰਮੁਖੀ ਲਿਪੀ ਵਿਸ਼ੇ ਉੱਤੇ ...
ਬਸੀ ਪਠਾਣਾਂ, 23 ਨਵੰਬਰ (ਗੁਰਬਚਨ ਸਿੰਘ ਰੁਪਾਲ)- ਸ਼ਹਿਰ ਵਿਚ ਦਸੰਬਰ 2016 ਤੋਂ ਜਾਰੀ ਸੀਵਰੇਜ ਉਸਾਰੀ ਪਤਾ ਨਹੀਂ ਕਦੋਂ ਮੁਕੰਮਲ ਹੋਵੇਗੀ ਪਰ ਇਸ ਦੇ ਚੱਲਦਿਆਂ ਸ਼ਹਿਰ ਵਾਸੀਆਂ ਨੂੰ ਨਿੱਤ ਨਵੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਬੱਸੀ ਪਠਾਣਾਂ ਨਿਵਾਸੀ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਮਨਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਵਿੰਦਰ ਸਿੰਘ ਢਿੱਲੋਂ ਨੇ ਪਾਰਟੀ ਪ੍ਰਤੀ ਸੇਵਾਵਾਂ ਦੇ ਬਦਲੇ ਜਤਿੰਦਰ ਸਿੰਘ ਕੰਗ ਦਾ ਪਾਰਟੀ ਵਲੰਟੀਅਰਾਂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਇਸ ...
ਨੰਦਪੁਰ ਕਲੌੜ, 23 ਨਵੰਬਰ (ਜਰਨੈਲ ਸਿੰਘ ਧੁੰਦਾ)- ਬਲਾਕ ਬਸੀ ਪਠਾਣਾਂ ਦੇ ਪਿੰਡ ਗੋਪਾਲੋਂ ਵਿਖੇ ਸੰਤ ਬਾਬਾ ਸੁਖਦਰਸ਼ਨ ਸਿੰਘ ਦੇ ਅਸਥਾਨ 'ਤੇ ਜਗਦੀਪ ਸਿੰਘ ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ਉਪਰੰਤ ਹਾਜ਼ਰੀ ਭਰੀ | ਨਗਰ ਨਿਵਾਸੀਆਂ ...
ਅਮਲੋਹ, 23 ਨਵੰਬਰ (ਰਿਸ਼ੂ ਗੋਇਲ)- ਜਿਸ ਰਾਜ ਵਿਚ ਪਰਜਾ ਹੀ ਦੁਖੀ ਹੋਵੇ, ਉਸ ਰਾਜ ਦੇ ਸ਼ਾਸਕ ਨੂੰ ਗੱਦੀ 'ਤੇ ਰਹਿਣ ਦਾ ਕੋਈ ਹੱਕ ਨਹੀਂ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਰਾਜਿੰਦਰ ਸਿੰਘ)- ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦਾ ਜਨਮ ਦਿਹਾੜਾ ਮੁਤਾਬਿਕ 15 ਮੱਘਰ ਨਾਨਕਸ਼ਾਹੀ ਸੰਮਤ 552 ਅਨੁਸਾਰ 29 ਨਵੰਬਰ ਦਿਨ ਐਤਵਾਰ ਨੰੂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)- ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਪੋਸਟ ਗ੍ਰੈਜੂਏਟ ਅਰਥ ਸ਼ਾਸਤਰ ਵਿਭਾਗ ਵਲੋਂ ਸਿਵਲ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਗੈੱਸਟ ਲੈਕਚਰ ਕਰਵਾਇਆ ਗਿਆ | ਇਸ ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ) ਸਰਹਿੰਦ ਪੁਲਿਸ ਵਲੋਂ ਇਕ ਵਿਅਕਤੀ ਨੂੰ ਸ਼ਰਾਬ ਦੀਆਂ 24 ਬੋਤਲਾਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਗਿਆ ਹੈ | ਜਾਣਕਾਰੀ ਮੁਤਾਬਿਕ ਥਾਣਾ ਸਰਹਿੰਦ 'ਚ ਤਾਇਨਾਤ ਸਹਾਇਕ ਥਾਣੇਦਾਰ ਨਰਿੰਦਰ ਸਿੰਘ ਪੁਲਿਸ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)- ਪੰਜਾਬ 'ਚ ਹੋਣ ਵਾਲੀਆਂ ਨਗਰ ਕੌਾਸਲ ਚੋਣਾਂ ਦੇ ਮੱਦੇਨਜ਼ਰ ਭਾਜਪਾ ਵਲੋਂ ਸਾਬਕਾ ਮੰਤਰੀ ਡਾ: ਹਰਬੰਸ ਲਾਲ ਮੰਡਲ ਮੰਡੀ ਗੋਬਿੰਦਗੜ੍ਹ ਦੇ ਇੰਚਾਰਜ ਵਜੋਂ ਜ਼ਿੰਮੇਵਾਰੀ ਸੌਾਪੀ ਗਈ ਹੈ | ਇਸ ਮੌਕੇ ਡਾ: ਲਾਲ ਨੇ ਮੀਡੀਆ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)- ਆਮ ਆਦਮੀ ਪਾਰਟੀ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਰਗਰਮ ਵਲੰਟੀਅਰ ਅਜੀਤ ਸਿੰਘ ਤਿੰਬਰਪੁਰ ਨੂੰ ਬਲਾਕ ਖੇੜਾ ਦੇ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਾਪੀ ਗਈ ਹੈ | ਇਸ ਪ੍ਰਤੀਨਿਧੀ ਨਾਲ ਗੱਲਬਾਤ ਕਰਦਿਆਂ ਸ. ਤਿੰਬਰਪੁਰ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅੱਜ 6 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਸਰਹਿੰਦ 'ਚ 3, ਬਸੀ ਪਠਾਣਾਂ 'ਚ 2 ਤੇ ਮੰਡੀ ਗੋਬਿੰਦਗੜ੍ਹ 'ਚ 1 ਮਰੀਜ਼ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਨੇ ਜਬਰ, ਜ਼ੁਲਮ ਖ਼ਿਲਾਫ਼ ਜੰਗ ਲੜੀ ਤੇ ਵਜ਼ੀਦ ਖਾਂ ਦੇ ਜ਼ੁਲਮ ਨੂੰ ਖ਼ਤਮ ਕਰਕੇ ਖ਼ਾਲਸਾ ਰਾਜ ਦੀ ਸਥਾਪਨਾ ਕੀਤੀ ਅਤੇ ਮੁਜਾਰਿਆਂ ਨੂੰ ਜ਼ਮੀਨੀ ਹੱਕ ਵੀ ਦਿਵਾਇਆ | ਇਨ੍ਹਾਂ ਵਿਚਾਰਾਂ ਦਾ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)- ਐਨ.ਪੀ.ਐਸ.ਈ.ਯੂ ਦੇ ਝੰਡੇ ਹੇਠ ਸੀ.ਪੀ.ਐਫ਼. ਕਰਮਚਾਰੀ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਮੂਹਰੇ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕੀਤਾ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ) ਬੀਤੇ ਸ਼ੁੱਕਰਵਾਰ ਨੂੰ ਥਾਣਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਜੰਡਾਲੀ ਨੇੜਿਉਂ ਲੰਘਦੀ ਭਾਖੜਾ ਨਹਿਰ ਵਿਚ ਛਾਲ ਮਾਰਨ ਵਾਲੇ ਨੌਜਵਾਨ ਕਿਰਨਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਮੁਹੱਲਾ ਨਸਰਾਲੀ ਮੰਡੀ ...
ਬਸੀ ਪਠਾਣਾਂ, 23 ਨਵੰਬਰ (ਗੁਰਬਚਨ ਸਿੰਘ ਰੁਪਾਲ)- ਗੁਰੂ ਨਾਨਕ ਦੇਵ ਜੀ ਦਾ 551ਵੇਂ ਪ੍ਰਕਾਸ਼ ਪੁਰਬ ਪੁਰਾਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਸਿੰਘਾਪੁਰਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ 20 ਤੋਂ 30 ਨਵੰਬਰ ਤੱਕ ...
ਨੰਦਪੁਰ ਕਲੌੜ, 23 ਨਵੰਬਰ (ਜਰਨੈਲ ਸਿੰਘ ਧੁੰਦਾ)- ਸਮਾਜ ਪ੍ਰਤੀ ਸੇਵਾਵਾਂ ਅਤੇ ਵਿਸ਼ਵ ਭਲਾਈ ਹਿਤ ਬੂਟੇ ਲਗਾਉਣ ਨੂੰ ਦੇਖਦੇ ਹੋਏ 'ਦ ਹਿਊਮਨ ਰਾਈਟਸ ਐਾਡ ਐਾਟੀ ਕੁਰੱਪਸ਼ਨ ਫ਼ਰੰਟ ਪੰਜਾਬ' ਦੀ 11ਵੀਂ ਸਾਲਾਨਾ ਸੂਬਾ ਪੱਧਰੀ ਮੀਟਿੰਗ ਵਿਚ ਸੂਬਾ ਪ੍ਰਧਾਨ ਐੱਮ.ਐੱਸ. ਰੋਹਟਾ ...
ਅਮਲੋਹ, 23 ਨਵੰਬਰ (ਰਿਸ਼ੂ ਗੋਇਲ)-ਆੜ੍ਹਤੀਆ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਜਗਵਿੰਦਰ ਸਿੰਘ ਰਹਿਲ ਵਲੋਂ ਪਿੰਡ ਹੈਬਤਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਉਨ੍ਹਾਂ ਨੇ ਹਲਕਾ ਅਮਲੋਹ ਅਧੀਨ ਆਉਂਦੇ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨ ਵਿਰੋਧੀ ਖੇਤੀ ਕਾਨੂੰਨ ਭਾਰਤ ਦੇ ਕਿਸਾਨਾਂ, ਪੱਲੇਦਾਰਾਂ, ਮਜ਼ਦੂਰ, ਆੜ੍ਹਤੀਆਂ ਅਤੇ ਆਮ ਲੋਕਾਂ ਲਈ ਘਾਤਕ ਸਿੱਧ ਹੋਣਗੇ ਜਿਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਵੀ ਵੱਡੀ ਢਾਹ ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)- ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਲੋਕ ਨਿਰਮਾਣ ਵਿਭਾਗ ਸ਼ਾਖਾ ਸਰਕਲ ਪਟਿਆਲਾ-2 ਦੀ ਮੀਟਿੰਗ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਮੁਲਾਜ਼ਮਾਂ ਦੀ ਲਟਕਦੀਆਂ ਮੰਗਾਂ 'ਤੇ ਚਰਚਾ ਕੀਤੀ ਗਈ | ਇੰਜੀ. ...
ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਬਲਜਿੰਦਰ ਸਿੰਘ)ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਮੁੱਖ ਧੰਦੇ ਖੇਤੀਬਾੜੀ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਦੇ ਕੇ ਕਿਸਾਨਾਂ ਸਮੇਤ ਹਰ ਵਰਗ ਨੂੰ ਆਪਣੇ ਹੱਥਾਂ ਦੀ ਕਠਪੁਤਲੀ ਬਣਾਉਣਾ ਚਾਹੁੰਦੀ ਹੈ ਜਿਸ ਨੂੰ ਪੰਜਾਬ ਦਾ ...
ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਵਲੋਂ ਬੀਤੇ ਦਿਨੀਂ ਪੱਤਰ ਜਾਰੀ ਕਰਦਿਆਂ ਓ.ਟੀ.ਐਸ. (ਵੰਨ ਟਾਈਮ ਸੈਟਲਮੈਂਟ) ਸਕੀਮ ਦੇ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲ ਖੜ੍ਹੇ ਬਿਜਲੀ ਨਿਗਮ ਦੇ ਬਕਾਏ ਨੂੰ ਭਰਨ ਲਈ ਕਿਸ਼ਤਾਂ ਦੀ ਸਹੂਲਤ ਦੀ ...
ਪਟਿਆਲਾ, 23 ਨਵੰਬਰ (ਮਨਦੀਪ ਸਿੰਘ ਖਰੋੜ)- ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਮੋਟਰਸਾਈਕਲ ਸਵਾਰ ਨੂੰ ਸਾਧੂਵੇਲਾ ਰੋਡ 'ਤੇ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਦੌਰਾਨ ਉਸ ਤੋਂ 5 ਗਰਾਮ ਸਮੈਕ ਬਰਾਮਦ ਕੀਤੀ | ਇਸੇ ਤਰ੍ਹਾਂ ਰਤਨ ਕੁਮਾਰ ...
ਪਾਤੜਾਂ, 23 ਨਵੰਬਰ (ਜਗਦੀਸ਼ ਸਿੰਘ ਕੰਬੋਜ)- ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪਾਤੜਾਂ ਵਿਚ ਰਮਨ ਆਈਲੈਟਸ ਕੇਂਦਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਦੀਆਂ ਨਲਾਇਕੀਆਂ ਕਾਰਨ ਪੰਜਾਬ ਵਿਚ ...
ਨਾਭਾ, 23 ਨਵੰਬਰ (ਕਰਮਜੀਤ ਸਿੰਘ)- ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਰਜਿੰਦਰ ਅਗਰਵਾਲ ਨੇ ਨਾਭਾ ਦੀਆਂ ਜੇਲ੍ਹਾਂ ਦਾ ਦੌਰਾ ਕਰਕੇ ਬੰਦੀਆਂ ਨਾਲ ਮੁਲਾਕਾਤ ਕੀਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਸ੍ਰੀ ...
ਪਟਿਆਲਾ, 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀ ਜਥੇਬੰਦੀ ਡੀ.ਐਸ.ਓ. ਪੰਜਾਬ ਵਲੋਂ ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਇਕ ਕਾਨਫ਼ਰੰਸ ਕਰਵਾਈ ਗਈ | ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸੁਰਜੀਤ ਫੂਲ, ਅੰਨ ਲੋਕ ...
ਪਟਿਆਲਾ, 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)- ਵਿਦਿਆਰਥੀ ਜਥੇਬੰਦੀ ਸੈਕੂਲਰ ਯੂਥ ਫੈਡਰੇਸ਼ਨ ਆਫ ਇੰਡੀਆ (ਸੈਫੀ) ਦੀ ਅਗਵਾਈ 'ਚ ਵਿਦਿਆਰਥੀਆਂ ਵਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਤੋਂ ਯੂਨੀਵਰਸਿਟੀ ਮੇਨ ਗੇਟ ਤੱਕ ਕੈਂਡਲ ...
ਭਾਦਸੋਂ, 23 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਮਟੋਰੜਾ ਐਾਡ ਵੈੱਲਫੇਅਰ ਸਪੋਰਟਸ ਕਲੱਬ ਵਲੋਂ ਪਿੰਡ ਮਟੋਰੜਾ ਵਿਖੇ ਇੱਕ ਪਿੰਡ ਓਪਨ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ 50 ਦੇ ਕਰੀਬ ਟੀਮਾਂ ਨੇ ਹਿੱਸਾ ਲਿਆ | ਨਗਰ ਨਿਵਾਸੀ, ਗ੍ਰਾਮ ਪੰਚਾਇਤ, ਫ਼ੌਜੀਆਂ ਤੇ ...
ਪਟਿਆਲਾ, 23 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਰਕਲ ਡਿਵੀਜ਼ਨਾਂ ਦੇ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ | ...
ਨਾਭਾ, 23 ਨਵੰਬਰ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਵਿਚ ਪਿਛਲੇ ਲੰਮੇ ਸਮੇਂ ਤੋਂ ਹਰ ਖੇਤਰ ਵਿਚ ਸੇਵਾਵਾਂ ਨਿਭਾ ਰਹੀ ਵਿਸ਼ਵਕਰਮਾ ਸੇਵਾ ਸੰਮਤੀ ਦੇ ਮੈਂਬਰ ਮੁੜ ਸਰਗਰਮ ਹੋ ਗਏ ਹਨ | ਆਉਣ ਵਾਲੇ ਸਮੇਂ ਦੌਰਾਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX