ਤਾਜਾ ਖ਼ਬਰਾਂ


ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਏ ਗੁਰਦਾਸ ਮਾਨ ਅਤੇ ਭਗਵੰਤ ਮਾਨ
. . .  33 minutes ago
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
ਬਾਲ ਅਧਿਕਾਰ ਕਮਿਸ਼ਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਦੀ ਪੰਜਾਬ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  38 minutes ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਸੋਸ਼ਲ ਮੀਡੀਆ ਅਤੇ ਓ. ਟੀ. ਟੀ. ਪਲੇਟਫ਼ਾਰਮ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
. . .  48 minutes ago
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ 'ਆਪ' ਵਲੋਂ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  about 1 hour ago
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
ਡਿਜੀਟਲ ਮੀਡੀਆ 'ਚ ਕੋਈ ਬੰਧਨ ਨਹੀਂ ਹੈ- ਪ੍ਰਕਾਸ਼ ਜਾਵੜੇਕਰ
. . .  about 1 hour ago
ਉਮਰ ਦੇ ਹਿਸਾਬ ਨਾਲ ਕੰਟੈਂਟ ਦਾ ਵਰਗੀਕਰਨ ਹੋਵੇਗਾ- ਪ੍ਰਕਾਸ਼ ਜਾਵੜੇਕਰ
. . .  about 1 hour ago
ਪੈਰੇਂਟਲ ਲਾਕ ਦੀ ਸਹੂਲਤ ਦੇਣੀ ਪਏਗੀ- ਪ੍ਰਕਾਸ਼ ਜਾਵੜੇਕਰ
. . .  about 1 hour ago
3 ਮਹੀਨਿਆਂ 'ਚ ਕਾਨੂੰਨ ਲਾਗੂ ਕਰਾਂਗੇ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸਭ ਤੋਂ ਪਹਿਲਾਂ ਪੋਸਟ ਪਾਉਣ ਦੀ ਜਾਣਕਾਰੀ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਇਤਰਾਜ਼ਯੋਗ ਪੋਸਟ 24 ਘੰਟਿਆਂ 'ਚ ਹਟਾਉਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਹਰ ਮਹੀਨੇ ਸ਼ਿਕਾਇਤ ਅਤੇ ਕਾਰਵਾਈ ਦੀ ਰਿਪੋਰਟ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਯੂ., ਯੂ. ਏ. 7 ਅਤੇ ਯੂ. ਏ. 13 ਵਰਗੀਆਂ ਸ਼੍ਰੇਣੀਆਂ ਬਣਨਗੀਆਂ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਤਿੰਨ ਪੱਧਰ 'ਤੇ ਨਿਗਰਾਨੀ ਮੈਕੇਨਿਜ਼ਮ ਬਣੇਗਾ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸੋਸ਼ਲ ਮੀਡੀਆ ਲਈ ਗਾਈਡਲਾਈਨਜ਼ ਤੈਅ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸੋਸ਼ਲ ਮੀਡੀਆ ਦੀ ਵਰਤੋਂ ਅੱਤਵਾਦੀ ਵੀ ਕਰ ਰਹੇ ਹਨ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਅਸੀਂ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਦੇ ਵਿਰੁੱਧ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਨਫ਼ਰਤ ਫੈਲਾਉਣ ਲਈ ਹੋ ਰਹੀ ਹੈ ਸੋਸ਼ਲ ਮੀਡੀਆ ਵਰਤੋਂ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਭਾਰਤ 'ਚ ਵਪਾਰ ਲਈ ਸੋਸ਼ਲ ਮੀਡੀਆ ਦਾ ਸਵਾਗਤ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸੋਸ਼ਲ ਮੀਡੀਆ. ਓ. ਟੀ. ਟੀ., ਨਿਊਜ਼ ਪੋਰਟਲਾਂ ਲਈ ਸਰਕਾਰ ਵਲੋਂ ਨਵੇਂ ਨਿਯਮ ਜਾਰੀ
. . .  about 1 hour ago
ਤਰਨਤਾਰਨ 'ਚ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਮਹਾ ਰੈਲੀ ਦਾ ਕੀਤਾ ਆਯੋਜਨ
. . .  about 1 hour ago
ਤਰਨਤਾਰਨ, 25 ਫਰਵਰੀ (ਹਰਿੰਦਰ ਸਿੰਘ/ਵਿਕਾਸ ਮਰਵਾਹਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਮਹਾ ਰੈਲੀ ਦਾ ਆਯੋਜਨ ਤਰਨਤਾਰਨ ਦੀ ਸਥਾਨਕ ਦਾਣਾ ਮੰਡੀ ਵਿਖੇ ਕੀਤਾ...
ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ 'ਚ ਵੱਡੀ ਗਿਣਤੀ 'ਚ ਪਹੁੰਚੇ ਪੰਜਾਬੀ ਕਲਾਕਾਰ
. . .  about 1 hour ago
ਖੰਨਾ, 25 ਫਰਵਰੀ (ਹਰਜਿੰਦਰ ਲਾਲ)- ਮਰਹੂਮ ਜਨਾਬ ਸਰਦੂਲ ਸਿਕੰਦਰ ਦੀ ਅਲਵਿਦਾ ਯਾਤਰਾ 'ਚ ਹਰਭਜਨ ਮਾਨ, ਬੱਬੂ ਮਾਨ, ਜਸਬੀਰ ਜੱਸੀ, ਪੰਮੀ ਬਾਈ, ਸਰਦਾਰ ਅਲੀ, ਕਮਲ ਖਾਨ, ਬਾਈ ਜੀ ਕੁਟੀਆ ਵਾਲੇ...
ਬਜਟ ਇਜਲਾਸ ਵਿਚਾਲੇ ਪੰਜਾਬ ਸਰਕਾਰ ਨੇ 1 ਮਾਰਚ ਨੂੰ ਸੱਦੀ ਕੈਬਨਿਟ ਦੀ ਬੈਠਕ
. . .  about 1 hour ago
ਚੰਡੀਗੜ੍ਹ, 25 ਫਰਵਰੀ- ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਵੇਗਾ। ਇਸ ਵਿਚਾਲੇ ਪੰਜਾਬ ਸਰਕਾਰ ਵਲੋਂ 1 ਮਾਰਚ ਨੂੰ ਪੰਜਾਬ ਕੈਬਨਿਟ ਦੀ ਬੈਠਕ ਵੀ ਸੱਦੀ ਗਈ ਹੈ। ਇਹ ਬੈਠਕ ਦੁਪਹਿਰ ਇਕ...
ਖੰਨਾ ਵਾਸੀਆਂ ਵਲੋਂ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਸਮੇਂ ਕੀਤੀ ਜਾ ਰਹੀ ਹੈ ਫੁੱਲਾਂ ਦੀ ਵਰਖਾ
. . .  about 2 hours ago
ਖੰਨਾ, 25 ਫਰਵਰੀ- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਸਮੇਂ ਤਾਂ-ਤਾਂ ਖੰਨਾ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸਰਦੂਲ ਸਿਕੰਦਰ ਨੂੰ...
ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਬੂਲੇਪੁਰ ਤੋਂ ਖੰਨੇ ਵਲ ਚੱਲੀ
. . .  about 2 hours ago
ਖੰਨਾ, 25 ਫਰਵਰੀ (ਹਰਜਿੰਦਰ ਸਿੰਘ ਲਾਲ)- ਜਨਾਬ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਬੂਲੇਪੁਰ ਤੋਂ ਖੰਨੇ ਵੱਲ ਨੂੰ ਚੱਲ ਚੁੱਕੀ ਹੈ। ਇਸ ਸਮੇਂ ਉਹ ਐਸਐਸਪੀ ਦਫ਼ਤਰ ਖੰਨਾ ਦੇ ਅੱਗੇ ਤੋਂ ਬੱਸ ਸਟੈਂਡ ਵੱਲ ਨੂੰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਸਮੱਸਿਆ ਸੁਲਝਾਉਂਦੇ ਵਕਤ ਪੱਤੀਆਂ ਨੋਚਣ ਦੀ ਬਜਾਏ ਜੜ੍ਹਾਂ ਨੂੰ ਪੁੱਟੋ। -ਐਂਥਨੀ ਜੇ.ਡੀ. ਅਜੈਲੋ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮੋਟਰਸਾਈਕਲ ਤੇ ਕਾਰਾਂ ਦੀ ਟੱਕਰ 'ਚ ਫ਼ੌਜੀ ਦੀ ਮੌਤ

ਪੁਰਾਣਾ ਸ਼ਾਲਾ, 23 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ, ਅਸ਼ੋਕ ਸ਼ਰਮਾ)-ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਸਥਾਨਕ ਕਸਬੇ ਨਜ਼ਦੀਕ ਦੋ ਕਾਰਾਂ ਤੇ ਮੋਟਰਸਾਈਕਲ ਦੀ ਹੋਈ ਦੋਹਰੀ ਟੱਕਰ 'ਚ ਮੋਟਰਸਾਈਕਲ ਸਵਾਰ ਇਕ ਫੌਜੀ ਦੀ ਮੌਤ ਹੋ ਜਾਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਇਕ ਮਾਰੂਤੀ ਸਵਿਫਟ ਕਾਰ ਨੰਬਰ ਜੇ.ਕੇ.21ਈ. 5637 ਗੁਰਦਾਸਪੁਰ ਤਰਫੋਂ ਪੁਰਾਣਾ ਸ਼ਾਲਾ ਨੂੰ ਜਾ ਰਹੀ ਸੀ ਕਿ ਜਦੋਂ ਇਹ ਕਾਰ ਪੁਰਾਣਾ ਸ਼ਾਲਾ ਤੋਂ ਕਰੀਬ ਇਕ ਕਿੱਲੋਮੀਟਰ ਪਿੱਛੇ ਸੀ ਤਾਂ ਕਾਰ ਦਾ ਟਾਇਰ ਪੈਂਚਰ ਹੋ ਜਾਣ ਕਾਰਨ ਅਚਾਨਕ ਬਰੇਕ ਲਾ ਦਿੱਤੀ, ਜਦੋਂ ਕਿ ਪਿੱਛੇ ਆ ਰਹੇ ਬੁਲਟ ਮੋਟਰਸਾਈਕਲ ਨੰਬਰ ਪੀ.ਬੀ. 54ਐਫ 2115 ਅਤੇ ਕਾਰ ਦਰਮਿਆਨ ਜ਼ਬਰਦਸਤ ਟੱਕਰ ਹੁੰਦਿਆਂ ਹੀ ਪੁਰਾਣਾ ਸ਼ਾਲਾ ਤਰਫੋਂ ਜਾ ਰਹੀ ਇਕ ਵਰਨਾ ਕਾਰ ਨੇ ਵੀ ਮੋਟਰਸਾਈਕਲ ਨੂੰ ਆਪਣੀ ਲਪੇਟ 'ਚ ਲੈ ਲਿਆ ਤੇ ਵਰਨਾ ਕਾਰ ਸੜਕ ਕੰਢੇ ਨਿਕਾਸੀ ਨਾਲੇ 'ਚ ਜਾ ਪਈ | ਜਦੋਂ ਕਿ ਦੋਵਾਂ ਕਾਰਾਂ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਫੌਜੀ ਗੰਭੀਰ ਜ਼ਖ਼ਮੀ ਹੋ ਗਿਆ | ਉਕਤ ਪੀੜਤ ਮੋਟਰਸਾਈਕਲ ਸਵਾਰ ਨੂੰ ਨਾਜ਼ੁਕ ਹਾਲਤ 'ਚ ਹਾਦਸਾਗ੍ਰਸਤ ਸਵਿਫਟ ਕਾਰ ਚਾਲਕ ਨੇ ਹਸਪਤਾਲ ਪਹੁੰਚਾਇਆ, ਪਰ ਉਹ ਦਮ ਤੋੜ ਗਿਆ |
ਬੇਸ਼ੱਕ ਵਾਰ-ਵਾਰ ਸੰਪਰਕ ਕਰਨ ਦੇ ਬਾਵਜੂਦ ਵੀ ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਸਥਾਨਕ ਪੁਲਿਸ ਪ੍ਰਸ਼ਾਸਨ ਵਲੋਂ ਮਿ੍ਤਕ ਤੇ ਹਾਦਸਾਗ੍ਰਸਤ ਕਾਰ ਚਾਲਕ ਦੀ ਕੋਈ ਪਹਿਚਾਣ ਨਾ ਦੱਸੀ ਗਈ, ਪਰ ਕੁਝ ਲੋਕਾਂ ਨੇ ਦੱਸਿਆ ਕਿ ਮਿ੍ਤਕ ਫੌਜੀ ਜਵਾਨ ਤੇ ਹਾਦਸਾਗ੍ਰਸਤ ਕਾਰ ਚਾਲਕ ਦੋਨੋਂ ਹੀ ਨੇੜਲੀ ਤਿੱਬੜੀ ਛਾਉਣੀ 'ਚ ਫੌਜ 'ਚ ਤਾਇਨਾਤ ਸਨ ਤੇ ਇਕ-ਦੂਸਰੇ ਨੂੰ ਚੰਗੀ ਤਰ੍ਹਾਂ ਜਾਣਦੇ ਸਨ | ਮਿ੍ਤਕ ਦੀ ਲਾਸ਼ ਵੀ ਫੌਜ ਦੇ ਕਬਜ਼ੇ 'ਚ ਦੱਸੀ ਜਾ ਰਹੀ ਹੈ |

ਜ਼ਿਲ੍ਹਾ ਪ੍ਰਧਾਨ ਘੁੰਮਣ ਦੇ ਗ੍ਰਹਿ ਵਿਖੇ ਰਵੀਕਰਨ ਕਾਹਲੋਂ ਦਾ ਸਨਮਾਨ

ਬਟਾਲਾ, 23 ਨਵੰਬਰ (ਕਾਹਲੋਂ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਰਵੀਕਰਨ ਸਿੰਘ ਕਾਹ;ਲੋਂ ਦਾ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਦੇ ਗ੍ਰਹਿ ਵਿਖੇ ਪਹੁੰਚਣ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸ: ਕਾਹਲੋਂ ...

ਪੂਰੀ ਖ਼ਬਰ »

ਕੱਟੇ ਰਾਸ਼ਨ ਕਾਰਡ ਤੁਰੰਤ ਬਹਾਲ ਕੀਤੇ ਜਾਣ-ਗੁਰਮੀਤ ਕੌਰ

ਦੀਨਾਨਗਰ, 23 ਨਵੰਬਰ (ਯਸ਼ਪਾਲ ਸ਼ਰਮਾ)-ਭਾਜਪਾ ਦੀ ਸੀਨੀਅਰ ਆਗੂ ਤੇ ਸਾਬਕਾ ਡਾਇਰੈਕਟਰ ਪਨਬੱਸ ਗੁਰਮੀਤ ਕੌਰ ਵਲੋਂ ਦੀਨਾਨਗਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ | ਦੌਰਾ ਕਰਨ ਉਪਰੰਤ ਗੁਰਮੀਤ ਕੌਰ ਨੇ ਦੱਸਿਆ ਕਿ ਦੀਨਾਨਗਰ ...

ਪੂਰੀ ਖ਼ਬਰ »

ਅਰੁਣਾ ਚੌਧਰੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਬਹਿਰਾਮਪੁਰ, 23 ਨਵੰਬਰ (ਬਲਬੀਰ ਸਿੰਘ ਕੋਲਾ)-ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਵਿਧਾਇਕਾ ਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਸ਼ਿਕਾਇਤ ਨਿਵਾਰਣ ਕੈਂਪਾਂ ਰਾਹੀਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ 'ਤੇ ਹੱਲ ਕਰਨ ...

ਪੂਰੀ ਖ਼ਬਰ »

ਕੋਰੋਨਾ ਦੇ 14 ਨਵੇਂ ਮਾਮਲੇ, ਇਕ ਮਰੀਜ਼ ਦੀ ਮੌਤ

ਗੁਰਦਾਸਪੁਰ, 23 ਨਵੰਬਰ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਜ਼ਿਲ੍ਹੇ ਅੰਦਰ ਕੋਰੋਨਾ ਮਹਾਂਮਾਰੀ ਦੇ ਕੇਸਾਂ ਦੀ ਰਫਤਾਰ ਧੀਮੀ ਹੋਈ ਨਜ਼ਰ ਆ ਰਹੀ ਹੈ | ਅੱਜ ਜ਼ਿਲ੍ਹੇ ਅੰਦਰ 14 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਪੈਲੇਸ ਦੇ ਬਾਹਰੋਂ ਮੋਟਰਸਾਈਕਲ ਚੋਰੀ

ਗੁਰਦਾਸਪੁਰ, 23 ਨਵੰਬਰ (ਸੁਖਵੀਰ ਸਿੰਘ ਸੈਣੀ)-ਨਜ਼ਦੀਕੀ ਪਿੰਡ ਭੋਪਰ ਸੈਦਾਂ ਵਿਖੇ ਮੈਰਿਜ ਪੈਲੇਸ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਸਬੰਧੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਰਜਿੰਦਰ ਕੁਮਾਰ ਆਪਣੇ ...

ਪੂਰੀ ਖ਼ਬਰ »

ਬੱਬੇਹਾਲੀ ਤੇ ਮਾਹਲ ਵਲੋਂ ਪਿੰਡ ਬੱਲ ਵਿਖੇ ਅਕਾਲੀ ਵਰਕਰਾਂ ਨਾਲ ਵਿਸ਼ਾਲ ਮੀਟਿੰਗ

ਧਾਰੀਵਾਲ, 23 ਨਵੰਬਰ (ਜੇਮਸ ਨਾਹਰ, ਰਮੇਸ਼ ਨੰਦਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਤੇ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਵਲੋਂ ਬਲਾਕ ਧਾਰੀਵਾਲ ...

ਪੂਰੀ ਖ਼ਬਰ »

ਤਨਖ਼ਾਹੋਂ ਵਾਂਝੇ ਬੇਅੰਤ ਕਾਲਜ ਆਫ਼ ਇੰਜੀਨੀਅਰਿੰਗ ਦੇ ਸਟਾਫ਼ ਵਲੋਂ ਗੇਟ ਰੈਲੀ

ਗੁਰਦਾਸਪੁਰ, 23 ਨਵੰਬਰ (ਸੁਖਵੀਰ ਸਿੰਘ ਸੈਣੀ)-ਬੇਅੰਤ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਸਟਾਫ਼ ਵੈਲਫੇਅਰ ਐਸੋਸੀਏਸ਼ਨ ਵਲੋਂ ਪੰਜ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ 'ਤੇ ਕਾਲਜ ਦੇ ਮੁੱਖ ਗੇਟ 'ਤੇ ਗੇਟ ਰੈਲੀ ਕੀਤੀ ਗਈ | ਇਸ ਮੌਕੇ ਐਸੋਸੀਏਸ਼ਨ ਦੇ ਸੈਕਟਰੀ ...

ਪੂਰੀ ਖ਼ਬਰ »

26 ਨੂੰ ੂ 'ਦਿੱਲੀ ਚਲੋ' ਦੀਆਂ ਤਿਆਰੀਆਂ ਜ਼ੋਰਾਂ 'ਤੇ ਕਿਸਾਨਾਂ ਦਾ ਧਰਨਾ 54ਵੇਂ ਦਿਨ 'ਚ

ਗੁਰਦਾਸਪੁਰ, 23 ਨਵੰਬਰ (ਪੰਕਜ ਸ਼ਰਮਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਦਿੱਤਾ ਜਾ ਰਿਹਾ ਧਰਨਾ ਅੱਜ 54ਵੇਂ ਦਿਨ ਵਿਚ ਦਾਖ਼ਲ ਹੋ ਗਿਆ | ਇਸ ਧਰਨੇ ਵਿਚ ਕਿਸਾਨ ਜਥੇਬੰਦੀਆਂ ਦੇ ਸਾਂਝੇ ਮੰਚ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ...

ਪੂਰੀ ਖ਼ਬਰ »

ਐਕਸਾਈਜ਼ ਸੈੱਲ ਦੇ ਛਾਪੇ ਦੌਰਾਨ 100 ਕਿੱਲੋ ਲਾਹਣ ਬਰਾਮਦ

ਬਟਾਲਾ, 23 ਨਵੰਬਰ (ਕਾਹਲੋਂ)-ਐਸ.ਐਸ.ਪੀ. ਬਟਾਲਾ ਸ: ਰਛਪਾਲ ਸਿੰਘ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦੇ ਹੋਏ ਐਕਸਾਈਜ਼ ਸੈੱਲ ਦੇ ਇੰਚਾਰਜ ਬਲਵਿੰਦਰ ਸਿੰਘ ਜ਼ਾਲਮ ਦੀ ਅਗਵਾਈ 'ਚ ਪਿੰਡ ਸੁਨੱਈਆ ਛਾਪੇਮਾਰੀ ਕੀਤੀ ਗਈ | ਛਾਪੇਮਾਰੀ ਦੌਰਾਨ ਬੇਆਬਾਦ ਪਲਾਟ 'ਚ ਲੱਗੇ ਪਰਾਲੀ ਦੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਵਲੋਂ ਛੱਤ ਡਿਗਣ ਕਾਰਨ ਮਰੇ ਬੱਚੇ ਤੇ ਔਰਤ ਦੇ ਪਰਿਵਾਰਾਂ ਨੂੰ 2-2 ਲੱਖ ਰੁ: ਸਹਾਇਤਾ ਦੇਣ ਦਾ ਐਲਾਨ

ਬਟਾਲਾ, 23 ਨਵੰਬਰ (ਕਾਹਲੋਂ)-ਨਜ਼ਦੀਕੀ ਪਿੰਡ ਜੌੜਾ ਸਿੰਘਾ (ਵੱਡਾ) ਵਿਖੇ ਬੀਤੇ ਦਿਨ ਘਰ ਦੀ ਛੱਤ ਡਿੱਗਣ ਨਾਲ ਮੌਤ ਦੇ ਮੂੰਹ 'ਚ ਗਈ ਬਜ਼ੁਰਗ ਔਰਤ ਅਤੇ 5 ਸਾਲਾ ਬੱਚੇ ਦਾ ਸਸਕਾਰ ਪਿੰਡ ਦੇ ਸਮਸ਼ਾਨਘਾਟ ਵਿਖੇ ਕੀਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ...

ਪੂਰੀ ਖ਼ਬਰ »

ਦੁਸ਼ਯੰਤ ਕੁਮਾਰ ਗੌਤਮ ਦੀ ਨਿਯੁਕਤੀ ਨਾਲ ਪੰਜਾਬ ਭਾਜਪਾ 'ਚ ਖੁਸ਼ੀ-ਚਾਵਲਾ

ਦੀਨਾਨਗਰ 23 ਨਵੰਬਰ (ਸੋਢੀ)-ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਵਲੋਂ ਭਾਜਪਾ ਦੇ ਸੀਨੀਅਰ ਆਗੂ ਦੁਸ਼ਯੰਤ ਕੁਮਾਰ ਗੌਤਮ ਨੂੰ ਭਾਜਪਾ ਹਾਈਕਮਾਂਡ ਵਲੋਂ ਸੂਬੇ ਦਾ ਪ੍ਰਭਾਰੀ ਬਣਾਉਣ 'ਤੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਕਮਲਜੀਤ ਚਾਵਲਾ ਨੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਗੁਰਦਾਸਪੁਰ, 23 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਿਟੀ ਦੀ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਇਕ ਨੌਜਵਾਨ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ ਜੈ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਮੇਹਰ ਚੰਦ ਰੋਡ ਨੇੜੇ ਗੰਦਾ ਨਾਲਾ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਨੂੰ ਸਮਰਪਿਤ ਹੋਵੇਗੀ ਬਾਬਾ ਮੰਗਲ ਦਾਸ ਦੀ ਬਰਸੀ-ਕਮੇਟੀ ਆਗੂ

ਧਾਰੀਵਾਲ, 23 ਨਵੰਬਰ (ਸਵਰਨ ਸਿੰਘ, ਰਮੇਸ਼ ਨੰਦਾ)-ਪ੍ਰਬੰਧਕੀ ਕਮੇਟੀ ਸਤਿਗੁਰੂ ਕਬੀਰ ਮੰਦਰ ਫੱਜੂਪੁਰ ਦੀ ਇਕ ਮੀਟਿੰਗ ਪ੍ਰਧਾਨ ਅਸ਼ਵਨੀ ਫੱਜੂਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਤਿਗੁਰੂ ਕਬੀਰ ਮੰਦਰ ਫੱਜੂਪੁਰ ਦੇ ਸੰਸਥਾਪਕ ਬਾਬਾ ਮੰਗਲ ਦਾਸ ਦੀ ਬਰਸੀ ...

ਪੂਰੀ ਖ਼ਬਰ »

ਮੁਲਾਜ਼ਮ ਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਦੀ ਵਿਸ਼ਾਲ ਕਨਵੈੱਨਸ਼ਨ ਹੋਈ

ਗੁਰਦਾਸਪੁਰ, 23 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਮੁਲਾਜ਼ਮ ਅਤੇ ਪੈਨਸ਼ਨਰਜ਼ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਲੋਂ ਸਥਾਨਿਕ ਰਾਮ ਸਿੰਘ ਦੱਤ ਹਾਲ ਵਿਖੇ ਵਿਸ਼ਾਲ ਕਨਵੈੱਨਸ਼ਨ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਪਿੰਡ ਤਲਵੰਡੀ ਵਿਰਕ ਦੇ ਨਹਿਰੀ ਪੁਲ ਤੇ ਪਟੜੀ ਦੀ ਹਾਲਤ ਬਣੀ ਤਰਸਯੋਗ

ਤਿੱਬੜ, 23 ਨਵੰਬਰ (ਭੁਪਿੰਦਰ ਸਿੰਘ ਬੋਪਾਰਾਏ)-ਅਪਰਬਾਰੀ ਦੁਆਬ ਨਹਿਰ ਦੇ ਪੁਲ ਤਲਵੰਡੀ ਵਿਰਕ ਅਤੇ ਪਟੜੀ ਦੀ ਹਾਲਤ ਬੇਹੱਦ ਹੀ ਤਰਸਯੋਗ ਬਣੀ ਹੋਈ ਹੈ | ਬਹੁਤ ਹੀ ਪੁਰਾਣੇ ਸਮੇਂ ਦੇ ਬਣੇ ਹੋਏ ਇਸ ਡਾਟਾਂ ਵਾਲੇ ਪੁਲ ਦੀ ਅਤਿ ਮਾੜੀ ਹਾਲਤ ਨੰੂ ਮੁੱਖ ਰੱਖਦਿਆਂ ਕੁਝ ਸਮਾਂ ...

ਪੂਰੀ ਖ਼ਬਰ »

ਜੌੜਾ ਛੱਤਰਾਂ ਵਿਖੇ ਪੁਲਿਸ ਦੀ ਸਹਾਇਤਾ ਨਾਲ 25 ਲੋਕਾਂ ਦੇ ਕੀਤੇ ਕੋਰੋਨਾ ਟੈਸਟ

ਜੌੜਾ ਛੱਤਰਾਂ, 23 ਨਵੰਬਰ (ਪਰਮਜੀਤ ਸਿੰਘ ਘੁੰਮਣ)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਡਾ: ਵਰਿੰਦਰਪਾਲ ਜਗਤ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਅਮਰਬੀਰ ਸਿੰਘ ਦੀ ਅਗਵਾਈ ਹੇਠ ਅੱਡਾ ਜੌੜਾ ਛੱਤਰਾਂ ਵਿਖੇ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ 'ਚ ਵਿਧਾਇਕ ਲਾਡੀ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਸ੍ਰੀ ਹਰਿਗੋਬਿੰਦਪੁਰ, 23 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ 'ਚ ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਨੇ ਕਾਂਗਰਸ ਸਰਕਾਰ ਵਲੋਂ ਕਰਵਾਏ ਜਾ ਰਹੀ ਵਿਕਾਸ ਕਾਰਜਾਂ ਦੀ ਪ੍ਰਕਿਰਿਆ ਨੂੰ ਅੱਗੇ ਤੋਰਦੇ ਹੋਏ ਸ਼ਹਿਰ ਦੇ ਵਾਰਡ ਨੰਬਰ 01 ਵਿਚ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਸੇਵਾਵਾਂ ਨੂੰ ਅੱਖੋਂ ਪਰੋਖੇ ਨਾ ਕੀਤਾ ਜਾਵੇ-ਆਗੂ

ਊਧਨਵਾਲ, 23 ਨਵਬੰਰ (ਪਰਗਟ ਸਿੰਘ) -ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਪ੍ਰਧਾਨ ਡਾ. ਕੁਲਦੀਪ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਵਿਚ ਉਨ੍ਹਾਂ ਸਰਕਾਰ ਤੇ ਸਿਹਤ ਵਿਭਾਗ ਤੋਂ ਮੰਗ ਕੀਤੀ ਕਿ ਕੋਰੋਨਾ ਮਹਾਂਮਾਰੀ ਕਰ ਕੇ ਹੋਈ ਤਾਲਾਬੰਦੀ ਦੌਰਾਨ ...

ਪੂਰੀ ਖ਼ਬਰ »

ਲੋਕ ਭਲਾਈ ਇਨਸਾਫ਼ ਵੈਲਫੇਅਰ ਸੁਸਾਇਟੀ ਵਲੋਂ ਡੀ.ਸੀ. ਨੂੰ ਮੰਗ ਪੱਤਰ

ਗੁਰਦਾਸਪੁਰ, 23 ਨਵੰਬਰ (ਪੰਕਜ ਸ਼ਰਮਾ)-ਲੋਕ ਭਲਾਈ ਇਨਸਾਫ਼ ਵੈਲਫੇਅਰ ਸੁਸਾਇਟੀ ਵਲੋਂ ਡੀ.ਸੀ. ਨੰੂ ਮਕੌੜਾ ਪੱਤਣ 'ਤੇ ਬਣੇ ਪੁਲਟੂਨ ਪੁਲ ਦੀ ਖਸਤਾ ਹਾਲਤ ਨੰੂ ਸੁਧਾਰਨ, ਰੁੜ੍ਹੀ ਹੋਈ ਸੜਕ ਬਣਾਉਣ ਅਤੇ ਸੜਕ ਦੇ ਨਾਲ ਪੱਥਰ ਦੀ ਕੰਧ ਬਣਾਉਣ ਲਈ ਮੰਗ ਪੱਤਰ ਦਿੱਤਾ ਹੈ | ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਵਲੋਂ ਹੱਲਾ ਚਹੀਆ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਗੁਰਦਾਸਪੁਰ, 23 ਨਵੰਬਰ (ਸੁਖਵੀਰ ਸਿੰਘ ਸੈਣੀ)-ਨਜ਼ਦੀਕੀ ਪਿੰਡ ਹੱਲਾ ਚਹੀਆ ਵਿਖੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਪਿੰਡ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਵਲੋਂ ਪਿੰਡ ਦੇ ਵਾਸੀਆਂ ਨਾਲ ਇਕ ਮੀਟਿੰਗ ਕਰਦੇ ...

ਪੂਰੀ ਖ਼ਬਰ »

ਸਮਾਜਿਕ ਗਤੀਵਿਧੀਆਂ ਸੇਵਾ ਗਰੁੱਪ ਵਲੋਂ ਸਾਈਕਲ ਰੈਲੀ ਗੁਰਦਾਸਪੁਰ ਲਈ ਰਵਾਨਾ

ਕਲਾਨੌਰ, 23 ਨਵੰਬਰ (ਪੁਰੇਵਾਲ)- ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਮਨੁੱਖਤਾ ਦੀ ਸੇਵਾ ਲਈ ਸਮੇਂ-ਸਮੇਂ ਸਿਰ ਖੂਨਦਾਨ ਕਰਨ ਦਾ ਹੋਕਾ ਦੇਣ ਲਈ ਕਸਬੇ ਦੀ ਸਮਾਜਿਕ ਗਤੀਵਿਧੀਆਂ ਸੇਵਾ ਗਰੁੱਪ ਦੇ ਚੇਅਰਮੈਨ ਦਰਸ਼ਨ ਸਿੰਘ ਪੁਰੇਵਾਲ ਦੇ ਯਤਨਾਂ ਸਦਕਾ ...

ਪੂਰੀ ਖ਼ਬਰ »

ਸ਼ੁਭਮ ਇਨਕਲੇਵ ਵਾਸੀ ਮੁਢਲੀਆਂ ਸਹੂਲਤਾਂ ਨਾ ਹੋਣ ਕਾਰਨ ਪ੍ਰੇਸ਼ਾਨ

ਗੁਰਦਾਸਪੁਰ, 23 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਬਟਾਲਾ ਰੋਡ 'ਤੇ ਪੈਂਦੀ ਸ਼ੁਭਮ ਇਨਕਲੇਵ ਕਾਲੋਨੀ ਵਾਸੀ ਮੁਢਲੀਆਂ ਸਹੂਲਤਾਂ ਵੀ ਨਾ ਹੋਣ ਕਾਰਨ ਪ੍ਰੇਸ਼ਾਨੀ ਦੇ ਆਲਮ 'ਚੋਂ ਗੁਜ਼ਰ ਰਹੇ ਹਨ | ਇਸ ਸਬੰਧੀ ਕਾਲੋਨੀਆਂ ਵਾਸੀਆਂ ਨੇ ਮੀਟਿੰਗ ਕੀਤੀ | ਸ਼ੁਭਮ ਇਨਕਲੇਵ ...

ਪੂਰੀ ਖ਼ਬਰ »

ਪਰਸ ਖੋਹ ਕੇ ਫ਼ਰਾਰ ਹੋਏ ਲੁਟੇਰੇ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 23 ਨਵੰਬਰ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਦਿਨੀਂ ਸ਼ਾਮ ਸਮੇਂ ਬਾਜ਼ਾਰ ਤੋਂ ਘਰ ਵਾਪਸ ਆ ਰਹੇ ਪਿਉ-ਪੁੱਤਰੀ ਕੋਲੋਂ ਪਰਸ ਖੋਹ ਕੇ ਫ਼ਰਾਰ ਹੋਏ ਲੁਟੇਰੇ ਖ਼ਿਲਾਫ਼ ਥਾਣਾ ਸਿਟੀ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ ਗੁਰਮੇਜ ...

ਪੂਰੀ ਖ਼ਬਰ »

ਕੈਂਬਰਿਜ ਨੈਕਲੈਕਸ ਇੰਸਟੀਚਿਊਟ ਕਰੇਗਾ ਨਰਸਿੰਗ ਲੜਕੀਆਂ ਦੀ ਸਹਾਇਤਾ-ਸਿੰਮੀ ਕਾਹਲੋਂ

ਧਾਰੀਵਾਲ, 23 ਨਵੰਬਰ (ਜੇਮਸ ਨਾਹਰ)-ਸਿੱਖਿਆ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਨਿਭਾਉਣ ਬਦਲੇ ਦਿੱਲੀ ਵਿਖੇ 2020 ਐਕਸੀਲੈਂਸ ਦੇ ਐਵਾਰਡ ਨਾਲ ਇਕ ਵਿਸ਼ੇਸ਼ ਸਮਾਗਮ ਦੌਰਾਨ ਮੈਡੀਕਲ ਵਿਚ ਪੀ.ਐਚ.ਡੀ. ਸ਼ਕਾਲਰ ਸਿੰਮੀ ਕਾਹਲੋਂ ਪੁੱਤਰੀ ਤਾਜ ਖੋਖਰ ਨੂੰ ਖ਼ਾਸ ਤੌਰ 'ਤੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਘਰੇਲੂ ਸਾਮਾਨ ਸੜਿਆ

ਡੇਰਾ ਬਾਬਾ ਨਾਨਕ, 23 ਨਵੰਬਰ (ਅਵਤਾਰ ਸਿੰਘ ਰੰਧਾਵਾ)-ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਗ ਲੱਗਣ ਕਾਰਨ ਇਕ ਗਰੀਬ ਘਰ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਇਸ ਸਬੰਧੀ ਰਾਜ ਕੁਮਾਰ ਬੇਦੀ ਤੇ ਉਸ ਦੀ ਪਤਨੀ ਅਨੀਤਾ ਕੁਮਾਰ ਨੇ ਪਰਿਵਾਰਕ ਮੈਂਬਰਾਂ ਸਮੇਤ ਦੱਸਿਆ ਕਿ ਉਹ ਬੀਤੀ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ

ਬਟਾਲਾ, 23 ਨਵੰਬਰ (ਕਾਹਲੋਂ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ (ਡਾ. ਦਰਸ਼ਨ ਲਾਲ) ਜ਼ਿਲ੍ਹਾ ਗੁਰਦਾਸਪੁਰ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਕਨਵੀਨਰ ਹਰਪ੍ਰੀਤ ਸਿੰਘ ਕਾਹਲੋਂ ਪ੍ਰਤਾਪਗੜ੍ਹ ਦੀ ਅਗਵਾਈ 'ਚ ਹੋਈ | ਮੀਟਿੰਗ ਵਿਚ ਹਾਜ਼ਰ ਵੱਖ-ਵੱਖ ਬਲਾਕਾਂ ਤੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ

ਤਲਵੰਡੀ ਰਾਮਾਂ, 23 ਨਵੰਬਰ (ਹਰਜਿੰਦਰ ਸਿੰਘ ਖਹਿਰਾ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਗੁਰਦੁਆਰਾ ਭਾਈ ਸੂਰਾ ਜੀ ਵਿਖੇ ਜ਼ਿਲ੍ਹਾ ਅੰਮਿ੍ਤਸਰ ਆਗੂ ਬਲਦੇਵ ਸਿੰਘ ਢਪੱਈ ਤੇ ਜ਼ਿਲ੍ਹਾ ਗੁਰਦਾਸਪੁਰ ਆਗੂ ਦਿਲਬਾਗ ਸਿੰਘ ਡੋਗਰ ਦੀ ਅਗਵਾਈ ਵਿਚ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ 'ਚ 30 ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ

ਡੇਰਾ ਬਾਬਾ ਨਾਨਕ, 23 ਨਵੰਬਰ (ਅਵਤਾਰ ਸਿੰਘ ਰੰਧਾਵਾ)-30 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਇਸ ਮੌਕੇ ਕਰਵਾਏ ਜਾ ਰਹੇ ਪ੍ਰੋਗਰਾਮਾਂ ਲਈ ਪ੍ਰਸ਼ਾਸ਼ਨ ਵਲੋਂ ਪੂਰੀ ਜੱਦੋ-ਜਹਿਦ ਨਾਲ ਪ੍ਰਬੰਧ ਕੀਤੇ ਜਾ ਰਹੇ ਹਨ | ਇੱਥੇ ਦੱਸ ਦਈਏ ਕਿ ...

ਪੂਰੀ ਖ਼ਬਰ »

ਪਿੰਡ ਕੋਟ ਟੋਡਰ ਮੱਲ 'ਚ ਨਹੀਂ ਮਿਲ ਰਿਹਾ ਗਰੀਬਾਂ ਨੂੰ ਪੂਰਾ ਸਰਕਾਰੀ ਰਾਸ਼ਨ-ਯੂਨੀਅਨ ਆਗੂ

ਕਾਹਨੂੰਵਾਨ, 23 ਨਵੰਬਰ (ਜਸਪਾਲ ਸਿੰਘ ਸੰਧੂ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਕੋਟ ਟੋਡਰ ਮੱਲ ਵਿਚ ਪੇਂਡੂ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ, ਜਿਸ ਵਿਚ ਯੂਨੀਅਨ ਆਗੂ ਮੇਜਰ ਸਿੰਘ ਨੇ ਦੱਸਿਆ ਕਿ ਪਿੰਡ ਕੋਟ ਟੋਡਰ ਮੱਲ ਵਿਚ ਬਹੁਤੇ ਬੇਜ਼ਮੀਨੇ ਗਰੀਬ ਮਜ਼ਦੂਰ ...

ਪੂਰੀ ਖ਼ਬਰ »

ਭਿੱਟੇਵੱਢ ਤੇ ਨਿਮਾਣੇ ਪਿੰਡਾਂ ਵਿਚ ਮੱਝਾਂ ਚੋਰੀ

ਕਾਹਨੂੰਵਾਨ, 23 ਨਵੰਬਰ (ਜਸਪਾਲ ਸਿੰਘ ਸੰਧੂ)-ਕਾਹਨੂੰਵਾਨ ਪੁਲਿਸ ਥਾਣੇ ਅਧੀਨ ਪੈਂਦੇ ਪਿੰਡ ਭਿੱਟੇਵੱਢ ਅਤੇ ਨਿਮਾਣੇ ਵਿਚੋਂ ਬੀਤੀ ਰਾਤ ਕਿਸਾਨਾਂ ਦੀਆਂ ਮੱਝਾਂ ਚੋਰੀ ਹੋਣ ਦੀ ਖਬਰ ਹੈ | ਜਾਣਕਾਰੀ ਮੁਤਾਬਕ ਕਿਸਾਨ ਸਰਵਣ ਸਿੰਘ ਅਤੇ ਪਰਗਟ ਸਿੰਘ ਪੁੱਤਰ ਸੁਲੱਖਣ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਕਲਾਨੌਰ, 23 ਨਵੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਉਪਕਾਰ ਸਿੰਘ ਵਡਾਲਾ ਬਾਂਗਰ, ਬਲਵਿੰਦਰ ਕੌਰ ਅਲੀ ਸ਼ੇਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਸ਼ਾਮਿਲ ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ, ਜੰਗਲਾਤ ਵਰਕਰਜ਼, ਮਿਡ ਡੇ ਮੀਲ, ...

ਪੂਰੀ ਖ਼ਬਰ »

ਮਾਝਾ ਕਿਸਾਨ ਸੰਘਰਸ਼ ਕਮੇਟੀ ਵਲੋਂ ਕਿਸਾਨਾਂ ਨੂੰ ਕੀਤਾ ਜਾ ਰਿਹੈ ਲਾਮਬੰਦ

ਹਰਚੋਵਾਲ, 23 ਨਵੰਬਰ (ਰਣਜੋਧ ਸਿੰਘ ਭਾਮ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ ਭਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਘੇਰਨ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਪੰਜਾਬ ਦੀਆਂ 30 ...

ਪੂਰੀ ਖ਼ਬਰ »

ਸ਼ਹੀਦ ਮਨਜੀਤ ਸਿੰਘ ਛੀਨਾ (ਯੂ.ਐਸ.ਏ.) ਪਹਿਲਾ 6 ਰੋਜ਼ਾ ਫੁੱਟਬਾਲ ਟੂਰਨਾਮੈਂਟ ਸਮਾਪਤ

ਨਿੱਕੇ ਘੁੰਮਣ, 23 ਨਵੰਬਰ (ਸਤਬੀਰ ਸਿੰਘ ਘੁੰਮਣ)-ਸ਼ਹੀਦ ਮਨਜੀਤ ਸਿੰਘ ਛੀਨਾ (ਅਮਰੀਕਾ) ਜੋ ਕਿ ਕੁਝ ਮਹੀਨੇ ਪਹਿਲਾਂ ਕੈਲੇਫੋਰਨੀਆਂ (ਅਮਰੀਕਾ) ਵਿਖੇ ਇਕ ਝੀਲ ਵਿਚ ਡੁੱਬ ਰਹੇ 3 ਬੱਚਿਆਂ ਨੂੰ ਬਚਾਉਣ ਲਈ ਖੁਦ ਡੂੰਘੇ ਪਾਣੀ ਦੀ ਲਪੇਟ ਵਿਚ ਆ ਜਾਣ 'ਤੇ ਖੁਦ ਆਪਣੀ ਜਾਣ ...

ਪੂਰੀ ਖ਼ਬਰ »

ਸਿਆਲਕਾ ਵਲੋਂ ਪ੍ਰਧਾਨ ਗੁਰਨਾਮ ਸਿੰਘ ਅਠਵਾਲ ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਘੁਮਾਣ, 23 ਨਵੰਬਰ (ਬੰਮਰਾਹ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਐੱਸ.ਸੀ. ਕਮਿਸ਼ਨ ਦੇ ਮੈਂਬਰ ਤਰਸੇਮ ਸਿੰਘ ਸਿਆਲਕਾ ਵਲੋਂ ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਡਾਇਰੈਕਟਰ ਪ੍ਰਧਾਨ ਗੁਰਨਾਮ ਸਿੰਘ ਅਠਵਾਲ ਦੇ ਗ੍ਰਹਿ ਵਿਖੇ ਹਲਕੇ ਦੇ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

9 ਲੱਖ ਦੀ ਲਾਗਤ ਨਾਲ ਬਣੇਗੀ ਸ਼ਹੀਦ ਭਗਤ ਸਿੰਘ ਚੌਕ ਤੋਂ ਡੇਰਾ ਰੋਡ ਤੱਕ ਸੜਕ-ਡਾ. ਖਹਿਰਾ, ਡਾ. ਸੁਧੀਰ

ਤਲਵੰਡੀ ਰਾਮਾਂ, 23 ਨਵੰਬਰ (ਹਰਜਿੰਦਰ ਸਿੰਘ ਖਹਿਰਾ)-ਪੇਂਡੂ ਵਿਕਾਸ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦੇ ਹੋਏ ਪੁਰਾਣਾ ਸ਼ਹੀਦ ਭਗਤ ਸਿੰਘ ਚੌਕ ਤੋਂ ਡੇਰਾ ਬਾਬਾ ਨਾਨਕ ਰੋਡ ਤੱਕ 30 ਫੁੱਟ ਚੌੜੀ ਸੜਕ ਦਾ ...

ਪੂਰੀ ਖ਼ਬਰ »

ਸੇਂਟ ਸੋਲਜਰ ਅਕੈਡਮੀ ਦੇ ਵਿਦਿਆਰਥੀਆਂ ਨੇ ਨਕਲ ਨਾ ਮਾਰਨ ਦੀ ਸਹੁੰ ਖਾਧੀ

ਪੰਜਗਰਾਈਆਂ, 23 ਨਵੰਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਬਹਾਦੁਰ ਹੁਸੈਨ ਖੁਰਦ ਦੇ ਵਿਦਿਆਰਥੀਆਂ ਨੇ ਨਕਲ ਮਾਰ ਕੇ ਪਾਸ ਨਾ ਹੋਣ ਦੀ ਕਸਮ ਖਾਧੀ ਹੈ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਵੀਰ ਸਿੰਘ ਬਾਜਵਾ ਤੇ ਸਕੂਲ ਸਟਾਫ਼ ਦੀ ਸੁਚੱਜੀ ਪ੍ਰੇਰਨਾ ਸਦਕਾ ਸਕੂਲੀ ਬੱਚਿਆਂ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਵਲੋਂ ਪਿੰਡ ਲੰਗਰ ਕੋਟ ਦੇ ਰਸਤਿਆਂ ਦੀ ਉਸਾਰੀ ਦਾ ਉਦਘਾਟਨ

ਘੱਲੂਘਾਰਾ ਸਾਹਿਬ, 23 ਨਵੰਬਰ (ਮਿਨਹਾਸ)- ਵਿਧਾਨ ਸਭਾ ਹਲਕਾ ਕਾਦੀਆਂ ਅਧੀਨ ਬਲਾਕ ਕਾਹਨੂੰਵਾਨ ਦੀ ਪੰਚਾਇਤ ਲੰਗਰਕੋਟ ਦੇ ਰਸਤਿਆਂ ਦੀ ਉਸਾਰੀ ਦਾ ਉਦਘਾਟਨ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਤੇ ਵਿਧਾਇਕ ਲਾਡੀ ਨੇ ਭੇਟ ਪੱਤਣ ਵਿਖੇ ਟੈਂਕੀ ਦਾ ਰੱਖਿਆ ਨੀਂਹ ਪੱਥਰ

ਹਰਚੋਵਾਲ, 23 ਨਵੰਬਰ (ਰਣਜੋਧ ਸਿੰਘ ਭਾਮ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਭੇਟ-ਪੱਤਣ ਵਿਖੇ ਪੰਜਾਬ ਸਰਕਾਰ ਦੇ ਜਲ ਸਪਲਾਈ ਵਿਭਾਗ ਵਲੋਂ 37 ਲੱਖ 44 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਾਣੀ ਵਾਲੀ ਟੈਂਕੀ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਤਿ੍ਪਤ ...

ਪੂਰੀ ਖ਼ਬਰ »

ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਧਾਰੀਵਾਲ, 23 ਨਵੰਬਰ (ਰਮੇਸ਼ ਨੰਦਾ)-ਰਾਮਗੜ੍ਹੀਆ ਵਿਸ਼ਵਕਰਮਾ ਸਭਾ ਧਾਰੀਵਾਲ ਵਲੋਂ ਸਥਾਨਕ ਗਾਂਧੀ ਗਰਾਊਾਡ ਦੇ ਨਜ਼ਦੀਕ ਬਲਾਕ ਪ੍ਰਧਾਨ ਮੁਖਵੰਤ ਸਿੰਘ ਨਾਗੀ ਦੇ ਪ੍ਰਬੰਧਾਂ ਹੇਠ ਭਗਵਾਨ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਗੁ: ਸ੍ਰੀ ਬੇਰ ਸਾਹਿਬ ਵਿਖੇ ਲੈਂਟਰ ਕਾਰ ਸੇਵਾ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਿੱਸਾ ਲਿਆ

ਘੱਲੂਘਾਰਾ ਸਾਹਿਬ, 23 ਨਵੰਬਰ (ਪ੍ਰੇਮ ਸਿੰਘ ਮਿਨਹਾਸ)-ਸਥਾਨਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਨਵੀਂ ਬਣ ਰਹੀ ਇਮਾਰਤ ਦੇ ਅੱਜ ਲੈਂਟਰ ਪਾਏ ਗਏ | ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਭਾਰੀ ਉਤਸ਼ਾਹ ਨਾਲ ਸੇਵਾ ਵਿਚ ਹਿੱਸਾ ਲੈ ਕੇ ਗੁਰੂ ਘਰ ਦੀਆਂ ...

ਪੂਰੀ ਖ਼ਬਰ »

ਨੌਵੀਂ ਮੌਕੇ ਹਜ਼ਾਰਾਂ ਦੀ ਤਾਦਾਦ 'ਚ ਸੰਗਤਾਂ ਹੋਈਆਂ ਨਤਮਸਤਕ

ਅੱਚਲ ਸਾਹਿਬ, 23 ਨਵੰਬਰ (ਗੁਰਮੀਤ ਸਿੰਘ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਤੇ ਪਵਿੱਤਰ ਧਰਤੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੀ ਆਰੰਭਤਾ ਮੌਕੇ ਹਜ਼ਾਰਾਂ ਸੰਗਤਾਂ ਨਤਮਸਤਕ ਹੋਈਆਂ | ਇਸੇ ਤਰ੍ਹਾਂ ਇਤਿਹਾਸਕ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਜੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ

ਘੁਮਾਣ, 23 ਨਵੰਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 750 ਸਾਲਾ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦਿਆਂ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ...

ਪੂਰੀ ਖ਼ਬਰ »

ਸੰਤ ਫਰਾਂਸਿਸ ਕਾਨਵੈਂਟ ਸਕੂਲ ਦਾ ਆਈ.ਸੀ.ਐਸ.ਸੀ. ਸ਼ੇ੍ਰਣੀ 'ਚ ਦੂਜਾ ਸਥਾਨ

ਡੇਰਾ ਬਾਬਾ ਨਾਨਕ, 23 ਨਵੰਬਰ (ਵਿਜੇ ਸ਼ਰਮਾ)-ਡਾਇਸੈਸ਼ਨ ਬੋਰਡ ਆਫ ਐਜੂਕੇਸ਼ਨ ਦੇ ਸੀ. ਆਈ. ਐਸ. ਸੀ. ਸਕੂਲਾਂ ਦੀ ਸ਼ੇ੍ਰਣੀ 'ਚ ਸੰਤ ਫਰਾਂਸਿਸ ਕਾਨਵੈਂਟ ਸਕੂਲ ਡੇਰਾ ਬਾਬਾ ਬਾਬਾ ਨਾਨਕ ਨੇ ਦੂਸਰਾ ਸਥਾਨ ਹਾਸਲ ਕੀਤਾ ਹੈ | ਇਸ ਸਬੰਧ 'ਚ ਸੈਕਰਡ ਹਾਸਲ ਕਾਨਵੈਂਟ ਸਕੂਲ ...

ਪੂਰੀ ਖ਼ਬਰ »

ਪਿੰਡ ਭੱਟੀਵਾਲ ਵਿਖੇ ਭਗਤ ਨਾਮਦੇਵ ਜੀ ਦੇ ਇਤਿਹਾਸਕ ਗੁਰਦੁਆਰਿਆਂ 'ਚ ਮਨਾਏ ਜਾਣਗੇ ਸ਼ਤਾਬਦੀ ਸਮਾਗਮ

ਘੁਮਾਣ, 23 ਨਵੰਬਰ (ਬੰਮਰਾਹ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਸ਼ਤਾਬਦੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਘੁਮਾਣ ਦੇ ਨਜ਼ਦੀਕ ਪਿੰਡ ਭੱਟੀਵਾਲ ਵਿਖੇ ਤਿੰਨ ਇਤਿਹਾਸਕ ਗੁਰਦੁਆਰਾ ਸਾਹਿਬ ਜਿਨ੍ਹਾਂ ਵਿਚ ਗੁਰਦੁਆਰਾ ਨਾਮੇਆਣਾ ਸਾਹਿਬ, ਗੁਰਦੁਆਰਾ ਖੂੰਡੀ ਸਾਹਿਬ, ...

ਪੂਰੀ ਖ਼ਬਰ »

ਚੇਅਰਮੈਨ ਸਤਨਾਮ ਸਿੰਘ ਗਿੱਲ ਨੇ ਗਲੀਆਂ ਬਣਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫਤਹਿਗੜ੍ਹ ਚੂੜੀਆਂ, 23 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ ਇਕ ਵਿਚ ਚੇਅਰਮੈਨ ਅਤੇ ਕਾਂਗਰਸੀ ਆਗੂ ਸਤਨਾਮ ਸਿੰਘ ਗਿੱਲ ਤੇ ਨਗਰ ਕੌਾਸਲ ਦੇ ਅਧਿਕਾਰੀਆਂ ਵਲੋਂ ਨਵੀਆਂ ਬਣਨ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX