ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਫ਼ਿਰੋਜ਼ਪੁਰ ਵਲੋਂ 27 ਨਵੰਬਰ ਨੂੰ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਸਾਹਮਣੇ ਕੀਤੀ ਜਾ ਰਹੀ ਰੋਸ ਰੈਲੀ ਦੀ ਤਿਆਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਮੀਟਿੰਗ ਕੀਤੀ | ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਕਨਵੀਨਰ ਮਨੋਹਰ ਲਾਲ ਨੇ ਕੀਤੀ | ਮੀਟਿੰਗ ਵਿਚ ਸਾਂਝਾ ਫ਼ਰੰਟ ਦੇ ਆਗੂ ਕਿਸ਼ਨ ਚੰਦ ਜਾਗੋਵਾਲੀਆ, ਅਜੀਤ ਸਿੰਘ ਸੋਢੀ, ਹਕੂਮਤ ਰਾਏ, ਰਾਕੇਸ਼ ਕੁਮਾਰ ਸ਼ਰਮਾ, ਸੁਖਚੈਨ ਲਾਲ, ਜਗਤਾਰ ਸਿੰਘ, ਮੁਖਤਿਆਰ ਸਿੰਘ, ਬਲਕਾਰ ਸਿੰਘ, ਜਸਵਿੰਦਰ ਸਿੰਘ ਕੜਮਾਂ, ਅਮਰੀਕ ਸਿੰਘ ਹੁਸੈਨੀਵਾਲਾ, ਹਰਭਗਵਾਨ ਕੰਬੋਜ, ਪ੍ਰਤਾਪ ਸਿੰਘ ਢਿੱਲੋਂ, ਸ਼ੇਰ ਸਿੰਘ, ਮਹਿੰਦਰ ਸਿੰਘ ਧਾਲੀਵਾਲ, ਚੰਦਰ ਮੋਹਨ ਸ਼ਾਮਿਲ ਹੋਏ | ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਸਰਕਾਰ ਦੀਆਂ ਮੁਲਾਜਮ ਮਾਰੂ, ਪੈਨਸ਼ਨਰ ਮਾਰੂ ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਆਗੂਆਂ ਨੇ ਦੱਸਿਆ ਕਿ 7 ਅਕਤੂਬਰ ਨੂੰ ਸਾਂਝੇ ਫ਼ਰੰਟ ਦੀ ਕੈਬਨਿਟ ਸਬ ਕਮੇਟੀ ਨਾਲ ਹੋਈ | ਮੀਟਿੰਗ ਵਿਚ ਲਏ ਫੈਸਲਿਆਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਹੱਲ ਕਰਾਉਣ ਲਈ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵਿਚ ਗੇਟ ਰੈਲੀਆਂ, ਗੇਟ ਮੀਟਿੰਗਾਂ ਕਰਕੇ ਮੁਲਾਜ਼ਮਾਂ ਨੂੰ ਜਾਗਿ੍ਤ ਕੀਤਾ ਜਾਵੇ ਤੇ 27 ਨਵੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਵਿਸ਼ਾਲ ਰੋਸ ਰੈਲੀ ਕੀਤੀ ਜਾਵੇਗੀ | ਜੇਕਰ ਫਿਰ ਵੀ ਸਰਕਾਰ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਹੱਲ ਨਾ ਕੱਢਿਆ ਤਾਂ 9 ਦਸੰਬਰ ਨੂੰ ਮੋਹਾਲੀ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾਵੇਗੀ | ਰੈਲੀ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਮੁਲਾਜ਼ਮ ਤੇ ਪੈਨਸ਼ਨਰ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ |
ਫ਼ਿਰੋਜ਼ਪੁਰ, 23 ਨਵੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਕੁੱਲਗੜ੍ਹੀ ਅਧੀਨ ਆਉਂਦੇ ਪਿੰਡ ਕਾਸੂ ਬੇਗੂ ਵਿਚ ਬੀਤੇ ਦਿਨ ਹੋਈ ਮਾਮੂਲੀ ਤਕਰਾਰ ਦੌਰਾਨ 2 ਵਿਅਕਤੀਆਂ ਦੀ ਕੁੱਟਮਾਰ ਕਰਨ ਦਾ ਸਮਾਚਾਰ ਹੈ | ਸਹਾਇਕ ਥਾਣੇਦਾਰ ਬਲਬੀਰ ਸਿੰਘ ਨੇ ਜੇਰੇ ਇਲਾਜ ਖ਼ਾਲਸਾ ਮਿਸ਼ਨ ...
ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਡੇਅਰੀ ਵਿਕਾਸ ਵਿਭਾਗ 7 ਦਸੰਬਰ ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਘਰੇ ਬੈਠੇ ਆਨਲਾਈਨ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਜਿਸ ਦੀ ਕੌਾਸਲਿੰਗ 26 ਨਵੰਬਰ ਨੂੰ ਹੋਵੇਗੀ | ਇਹ ਜਾਣਕਾਰੀ ...
ਫ਼ਿਰੋਜ਼ਪੁਰ, 23 ਨਵੰਬਰ (ਰਾਕੇਸ਼ ਚਾਵਲਾ)- ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨਾਜਾਇਜ਼ ਹਿਰਾਸਤ 'ਚ ਰੱਖਣ ਦੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮਮਦੋਟ ਪੁਲਿਸ ਵਲੋਂ 23 ...
ਮਮਦੋਟ, 23 ਨਵੰਬਰ (ਸੁਖਦੇਵ ਸਿੰਘ ਸੰਗਮ)- ਪੁਲਿਸ ਥਾਣਾ ਮਮਦੋਟ ਵਿਖੇ ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ ਹੇਠ ਇਕ ਔਰਤ ਸਮੇਤ 6 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸਿਵਲ ਹਸਪਤਾਲ ਮਮਦੋਟ ਵਿਖੇ ਜੇਰੇ ਇਲਾਜ ਹਰਮੇਸ਼ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ...
ਮੁੱਦਕੀ, 23 ਨਵੰਬਰ (ਭੁਪਿੰਦਰ ਸਿੰਘ)- ਖੇਡ ਪ੍ਰੇਮੀਆਂ ਦੀ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਮੰਗ ਸੀ ਕਿ ਸੰਤ ਅਮਰਜੀਤ ਸਿੰਘ ਖੇਡ ਸਟੇਡੀਅਮ ਵਿਚ ਖਿਡਾਰੀਆਂ ਦੀ ਰਿਹਰਸਲ ਲਈ ਲਾਈਟਾਂ ਲਗਵਾਈਆਂ ਜਾਣ, ਜੋ ਕਿ ਕੁਲਵੰਤ ਰਾਏ ਕਟਾਰੀਆ ਨੇ ਨਗਰ ਪੰਚਾਇਤ ਮੁੱਦਕੀ ਦਾ ਚਾਰਜ ...
ਮਖੂ, 23 ਨਵੰਬਰ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)- ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ, ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਅਤੇ ਹੀਰਾ ਸਿੰਘ ਸੰਧੂ ਨੂੰ ਉਸ ਸਮੇਂ ਸਦਮਾ ਪਹੁੰਚਿਆ, ਜਦ ਅੱਜ ਅਚਾਨਕ ਉਨ੍ਹਾਂ ਦੇ ...
ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਕੈਨਾਲ ਸਰਕਲ ਫ਼ਿਰੋਜ਼ਪੁਰ ਵਲੋਂ ਰਾਜਸਥਾਨ ਕੈਨਾਲ ਡਵੀਜ਼ਨ, ਹਰੀਕੇ ਕੈਨਾਲ ਡਵੀਜ਼ਨ, ਈਸਟਨ ਕੈਨਾਲ ਡਵੀਜ਼ਨ ਤੇ ਅਬੋਹਰ ਕੈਨਾਲ ਡਵੀਜ਼ਨ ਟੀਮਾਂ ਵਿਚਕਾਰ ਦੋ ਰੋਜ਼ਾ ਕਿ੍ਕਟ ਟੂਰਨਾਮੈਂਟ ਐਕਸੀਅਨ ਸੁਖਜੀਤ ...
ਅਬੋਹਰ, 23 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਅੱਠ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਆਕਾਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਨੇ ...
ਫ਼ਾਜ਼ਿਲਕਾ, 23 ਨਵੰਬਰ (ਅਮਰਜੀਤ ਸ਼ਰਮਾ)-ਥਾਣਾ ਸਦਰ ਪੁਲਿਸ ਨੇ ਛੇੜਛਾੜ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਵਿਚ 6 ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤਾਂ ਨੇ ਬਿਆਨ ਦਿੱਤਾ ਕਿ ਨਵਾਂ ਗੁਲਾਬਾ ਵਾਸੀ ਸੁਰਜੀਤ ਸਿੰਘ ...
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲ਼ੋਂ 4 ਦਸੰਬਰ ਤੱਕ ਪਰਿਵਾਰ ਨਿਯੋਜਨ ਤਹਿਤ ਪੰਦਰ੍ਹਵਾੜਾ ਮਨਾਇਆ ਜਾ ਰਿਹਾ ਹੈ | ਇਸ ਪੰਦ੍ਹਰਵਾੜੇ ਵਿਚ 28 ਨਵੰਬਰ ਤੱਕ ਜਾਗਰੂਕਤਾ ਅਭਿਆਨ ਚਲਾ ਕੇ ਪੁਰਸ਼ ਨਸਬੰਦੀ ਬਾਰੇ ਲੋਕਾਂ ਨੂੰ ਪ੍ਰੇਰਿਤ ਕੀਤਾ ...
ਜਲਾਲਾਬਾਦ, 23 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਅੰਦਰ ਲਗਾਤਾਰ ਚੋਰੀ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਆਏ ਦਿਨ ਹੀ ਕਿਸੇ ਨਾ ਕਿਸੇ ਪਾਸੇ ਕੋਈ ਘਟਨਾ ਸੁਣਨ ਵਿਚ ਆਈ ਰਹਿੰਦੀ ਹੈ | ਅੱਜ ਵੀ ਸਥਾਨਕ ਅਨਾਜ ਮੰਡੀ ਵਿਚ ਆੜ੍ਹਤ ਦੇ ਬਾਹਰ ਪਏ ਝੋਨੇ ...
ਮੰਡੀ ਲਾਧੂਕਾ, 23 ਨਵੰਬਰ (ਰਾਕੇਸ਼ ਛਾਬੜਾ)-ਸਰਕਾਰ ਵਲ਼ੋਂ ਬਣਾਏ ਗਏ 107 ਸਿਹਤ ਕੇਂਦਰਾਂ ਨਾਲ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਹੋਣਗੀਆਂ | ਇਹ ਜਾਣਕਾਰੀ ਫ਼ਾਜ਼ਿਲਕਾ ਹਲਕੇ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਇੰਥੇ ਦਿੱਤੀ | ਉਨ੍ਹਾਂ ਨੇ ਕਿਹਾ ਹੈ ...
ਫ਼ਿਰੋਜ਼ਪੁਰ, 23 ਨਵੰਬਰ (ਜਸਵਿੰਦਰ ਸਿੰਘ ਸੰਧੂ)- ਅਖਿਲ ਭਾਰਤੀ ਖੱਤਰੀ ਮਹਾਂ ਸਭਾ ਵਲੋਂ ਪ੍ਰਧਾਨ ਜਤਿੰਦਰ ਮਹਿਰਾ ਦੀ ਪ੍ਰਧਾਨਗੀ ਹੇਠ ਗਊ ਅਸ਼ਟਮੀ ਤਿਉਹਾਰ ਨੂੰ ਪੂਰੀ ਸ਼ਰਧਾ ਤੇ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ...
ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਪੰਜਾਬ ਰੋਡਵੇਜ਼ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਪਹਿਲੀ ਵਾਰ ਫ਼ਿਰੋਜ਼ਪੁਰ ਡੀਪੂ ਪਹੰੁਚੇ, ਜਿੱਥੇ ਉਨ੍ਹਾਂ ਦਾ ਕਰਮਚਾਰੀ ਦਲ ਦੇ ਵਰਕਰਾਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ...
ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਜਗਰੂਪ ...
ਮੰਡੀ ਲਾਧੂਕਾ, 23 ਨਵੰਬਰ (ਰਾਕੇਸ਼ ਛਾਬੜਾ)-ਪੰਜਾਬ ਸਰਕਾਰ ਨੇ ਚਾਰ ਸਾਲਾਂ ਦੌਰਾਨ ਨੰਬਰਦਾਰਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਹੈ ਜਿਸ ਕਰਕੇ ਨੰਬਰਦਾਰਾਂ ਵਿਚ ਰੋਸ ਹੈ | ਪਿੰਡ ਲਾਧੂਕਾ ਦੇ ਨੰਬਰਦਾਰ ਬਿਹਾਰੀ ਲਾਲ, ਨੰਬਰਦਾਰ ਮਹਿੰਦਰ ਸਿੰਘ, ਨੰਬਰਦਾਰ ਹਰਬੰਸ ...
ਅਬੋਹਰ, 23 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਅੱਠ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਆਕਾਸ਼ਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਸੀਡ ਫਾਰਮ ਪੱਕਾ ਅਬੋਹਰ ਨੇ ...
ਬੱਲੂਆਣਾ, 23 ਨਵੰਬਰ (ਸੁਖਜੀਤ ਸਿੰਘ ਬਰਾੜ)- ਪਿੰਡ ਕਾਲਾ ਟਿੱਬਾ ਦੇ ਸਰਕਾਰੀ ਹਾਈ ਸਕੂਲ ਵਿਖੇ ਮੁੱਖ ਅਧਿਆਪਕ ਜੈਮਲ ਰਾਮ, ਅੰਗਰੇਜ਼ੀ ਅਧਿਆਪਕ ਕੁੰਭਾ ਰਾਮ, ਸਮਾਜਿਕ ਅਧਿਆਪਕਾ ਪੂਜਾ ਰਾਣੀ ਦੀ ਅਗਵਾਈ ਹੇਠ ਅੰਗਰੇਜ਼ੀ ਬੂਸਟਰ ਕਲੱਬ ਬਣਾਇਆ ਗਿਆ | ਇਸ ਦੌਰਾਨ ਮੁੱਖ ...
ਅਬੋਹਰ, 23 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ ਕਾਲਜ ਵਿਚ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਵੱਖ-ਵੱਖ ਆਨਲਾਈਨ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਦੀਵਾਲੀ ਸਬੰਧੀ ਸਲੋਗਨ ਲਿਖਣ, ਦੀਵੇ ਬਣਾਉਣ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਹੋਏ | ਜਿਨ੍ਹਾਂ ਵਿਚ ...
ਅਬੋਹਰ, 23 ਨਵੰਬਰ (ਕੁਲਦੀਪ ਸਿੰਘ ਸੰਧੂ)-ਸ਼ਹਿਰ ਵਿਚ ਕੋਰੋਨਾ ਦਾ ਪ੍ਰਭਾਵ ਫਿਰ ਤੋਂ ਵਧਣ ਲੱਗ ਗਿਆ ਹੈ ਜਿਸ ਕਾਰਨ ਆਏ ਦਿਨ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ | ਬੀਤੇ ਦਿਨੀਂ ਵੀ ਅਬੋਹਰ ਵਿਚ ਇਕ 80 ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ...
ਫ਼ਾਜ਼ਿਲਕਾ, 23 ਨਵੰਬਰ (ਅਮਰਜੀਤ ਸ਼ਰਮਾ)-ਥਾਣਾ ਸਦਰ ਪੁਲਿਸ ਨੇ ਛੇੜਛਾੜ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਵਿਚ 6 ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤਾਂ ਨੇ ਬਿਆਨ ਦਿੱਤਾ ਕਿ ਨਵਾਂ ਗੁਲਾਬਾ ਵਾਸੀ ਸੁਰਜੀਤ ਸਿੰਘ ...
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਗੁਰਦੁਆਰਾ ਭਗਤ ਨਾਮਦੇਵ ਫ਼ਾਜ਼ਿਲਕਾ ਵਿਖੇ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਬੰਧ ਵਿਚ ਸਵੇਰੇ ਅਖੰਡ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਇਸਤਰੀ ਸਭਾ ...
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲ਼ੋਂ 4 ਦਸੰਬਰ ਤੱਕ ਪਰਿਵਾਰ ਨਿਯੋਜਨ ਤਹਿਤ ਪੰਦਰ੍ਹਵਾੜਾ ਮਨਾਇਆ ਜਾ ਰਿਹਾ ਹੈ | ਇਸ ਪੰਦ੍ਹਰਵਾੜੇ ਵਿਚ 28 ਨਵੰਬਰ ਤੱਕ ਜਾਗਰੂਕਤਾ ਅਭਿਆਨ ਚਲਾ ਕੇ ਪੁਰਸ਼ ਨਸਬੰਦੀ ਬਾਰੇ ਲੋਕਾਂ ਨੂੰ ਪ੍ਰੇਰਿਤ ਕੀਤਾ ...
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਸੋਸ਼ਲ ਵੈੱਲਫੇਅਰ ਸੁਸਾਇਟੀ ਫ਼ਾਜ਼ਿਲਕਾ ਦੇ ਪ੍ਰਧਾਨ ਸ਼ਸ਼ੀਕਾਂਤ ਨੇ ਸਥਾਨਕ ਗਊਸ਼ਾਲਾ ਵਿਚ ਸਵਾਮਣੀ ਦੀ ਸੇਵਾ ਕਰ ਕੇ ਆਪਣਾ ਜਨਮਦਿਨ ਮਨਾਇਆ | ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੀ ਹਨੂਮਾਨ ਮੰਦਰ ਦੇ ਸਰਪ੍ਰਸਤ ਸੁਭਾਸ਼ ...
ਜਲਾਲਾਬਾਦ, 23 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਅੰਦਰ ਲਗਾਤਾਰ ਚੋਰੀ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਆਏ ਦਿਨ ਹੀ ਕਿਸੇ ਨਾ ਕਿਸੇ ਪਾਸੇ ਕੋਈ ਘਟਨਾ ਸੁਣਨ ਵਿਚ ਆਈ ਰਹਿੰਦੀ ਹੈ | ਅੱਜ ਵੀ ਸਥਾਨਕ ਅਨਾਜ ਮੰਡੀ ਵਿਚ ਆੜ੍ਹਤ ਦੇ ਬਾਹਰ ਪਏ ਝੋਨੇ ...
ਅਬੋਹਰ, 23 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਮੁੱਖ ਚੋਣ ਅਫ਼ਸਰ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਮਹਿਰਾਣਾ ਵਿਖੇ ਦਿਵਿਆਂਗ ਜਨ ਦੀ ਚੋਣ ਪ੍ਰਕਿਰਿਆ ਵਿਚ ਸ਼ਮੂਲੀਅਤ ਅਤੇ ਮਜ਼ਬੂਤ ਲੋਕਤੰਤਰ ਵਿਚ ਹਿੱਸੇਦਾਰੀ ਲਈ ਵਿਸ਼ੇਸ਼ ...
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਲਾਇਨਜ਼ ਕਲੱਬ ਫ਼ਾਜ਼ਿਲਕਾ ਪਰਿਆਸ ਵਲ਼ੋਂ ਸ਼ੁਰੂ ਮੁਫ਼ਤ ਸ਼ੂਗਰ ਅਤੇ ਜਾਗਰੂਕਤਾ ਹਫ਼ਤੇ ਦਾ ਸਮਾਪਨ ਕਰ ਦਿੱਤਾ ਗਿਆ ਹੈ | ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਜਤਿੰਦਰ ਵਰਮਾ ਅਤੇ ਸਕੱਤਰ ਇਸ਼ਵਿੰਦਰ ਸਿੰਘ ਕਾਠਪਾਲ ...
ਜਲਾਲਾਬਾਦ, 23 ਨਵੰਬਰ (ਕਰਨ ਚੁਚਰਾ)-ਡਿਪਟੀ ਕਮਿਸ਼ਨਰ ਜ਼ਿਲ੍ਹਾ ਫ਼ਾਜ਼ਿਲਕਾ ਦੇ ਆਦੇਸ਼ਾਂ ਮੁਤਾਬਿਕ ਸਕੂਲਾਂ 'ਚ ਨਸ਼ਾ ਮੁਕਤ ਭਾਰਤ ਮੁਹਿੰਮ 2020 ਦੇ ਸਬੰਧ 'ਚ ਵਿਦਿਆਰਥੀਆਂ ਦੇ ਆਪਸੀ ਮੁਕਾਬਲੇ ਕਰਵਾਏ ਗਏ | ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਮਿੱਢਾ 'ਚ ਹੀ ਇਹ ...
ਜਲਾਲਾਬਾਦ, 23 ਨਵੰਬਰ (ਕਰਨ ਚੁਚਰਾ) ਸਥਾਨਕ ਸ਼ਹਿਰ ਦੇ ਪੁਰਾਣੇ ਗਊਸ਼ਾਲਾ 'ਚ ਬੀਤੀ ਸ਼ਾਮ ਗਊ ਅਸ਼ਟਮੀ ਮਨਾਈ ਗਈ ਅਤੇ ਸ਼ਹਿਰ ਦੇ ਪਤਵੰਤਿਆਂ ਤੇ ਸ਼ਰਧਾਲੂਆਂ ਨੇ ਗਊ ਪੂਜਾ ਕੀਤੀ ਉੱਥੇ ਹੀ ਹਲਕਾ ਵਿਧਾਇਕ ਰਮਿੰਦਰ ਆਵਲਾ ਵਲ਼ੋਂ ਵਿਸ਼ੇਸ਼ ਤੌਰ ਤੇ ਗਊ ਪੂਜਾ ਕਰਦੇ ਹੋਏ ...
ਗੁਰੂਹਰਸਹਾਏ, 23 ਨਵੰਬਰ (ਹਰਚਰਨ ਸਿੰਘ ਸੰਧੂ)- ਥਾਣਾ ਗੁਰੂਹਰਸਹਾਏ ਪੁਲਿਸ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੋਹਨ ਕੇ ਉਤਾੜ ਵਿਖੇ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਸਹਾਇਕ ਥਾਣੇਦਾਰ ਮਲਕੀਤ ਕੁਮਾਰ ਅਨੁਸਾਰ ...
ਅਬੋਹਰ, 23 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੇ ਦੇ ਵਰਤੋਂ ਵਿਚ ਆਉਣ ਵਾਲੀਆਂ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਵਿਨੋਦ ਕੁਮਾਰ ਕੁਮਾਰ ...
ਖੂਈਆਂ ਸਰਵਰ, 23 ਨਵੰਬਰ (ਵਿਵੇਕ ਹੂੜੀਆ)-ਨਜ਼ਦੀਕੀ ਪਿੰਡ ਜੰਡਵਾਲਾ ਹਨੂਵੰਤਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਸਮਾਰੋਹ ਵਿਚ ਚੰਡੀਗੜ੍ਹ ਦੇ ਵਪਾਰੀ ਚੌਧਰੀ ਨਵੀਨ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ...
ਮੰਡੀ ਘੁਬਾਇਆ, 23 ਨਵੰਬਰ (ਅਮਨ ਬਵੇਜਾ)-ਜਲਾਲਾਬਾਦ ਦੇ ਵਿਧਾਇਕ ਰਮਿੰਦਰ ਸਿੰਘ ਆਵਲਾ ਦੇ ਯਤਨਾਂ ਸਦਕਾ ਅਤੇ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ੋਨ ਇੰਚਾਰਜ ਡਾ: ਸੁਸ਼ੀਲ ਸ਼ੰਟੀ ਕਪੂਰ ਨੇ ਅੱਜ ਬਾਰਡਰ ਪੱਟੀ ਦੇ ਤਕਰੀਬਨ ਦਰਜਨ ਪਿੰਡਾਂ 'ਚ ਖ਼ੁਦ ਜਾ ਕੇ ...
ਅਬੋਹਰ, 23 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਨਰ ਸੇਵਾ ਨਰਾਇਣ ਸੇਵਾ ਸੰਸਥਾ ਦੇ ਸਹਿਯੋਗ ਨਾਲ ਵਕੀਲਾਂ ਦੇ ਚੈਂਬਰਾਂ ਵਿਚ ਡੇਂਗੂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਕਰਵਾਇਆ ਗਿਆ | ਸੰਸਥਾ ਦੇ ਸੇਵਾਦਾਰ ਜਗਦੇਵ ਸਿੰਘ ਤੇ ਲਖਵਿੰਦਰ ਸਿੰਘ ਨੇ ਟੈਂਕੀ ਰਾਹੀਂ ਸਾਰੇ ...
ਮੱਲਾਂਵਾਲਾ, 23 ਨਵੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ | ਜਾਂਚ ਅਧਿਕਾਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ...
ਫ਼ਿਰੋਜ਼ਪੁਰ, 23 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਬਣਾਏ ਗਏ ਨਵੇਂ 107 ਸਿਹਤ ਕੇਂਦਰਾਂ ਦਾ ਬੀਤੇ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਨਲਾਈਨ ਉਦਘਾਟਨ ਕਰਨ ਤੋਂ ਇਲਾਵਾ ਪਿੰਡ ਬਾਰੇ ਕੇ ਅੰਦਰ ਸਥਾਪਿਤ ਸਿਹਤ ਕੇਂਦਰ ਦਾ ਸਿਵਲ ...
ਫ਼ਿਰੋਜ਼ਪੁਰ, 23 ਨਵੰਬਰ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਜਿੱਥੇ 9 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲੈਣ ਦੀ ਖ਼ਬਰ ਹੈ, ਉਥੇ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਵਿਚੋਂ ਹੋਰ 2 ਵਿਅਕਤੀਆਂ ਦੀ ਜਾਨ ਵੀ ਲੈ ਲਈ ਹੈ, ਜਿਸ ਦੀ ...
ਫ਼ਾਜ਼ਿਲਕਾ, 23 ਨਵੰਬਰ (ਅਮਰਜੀਤ ਸ਼ਰਮਾ)-ਥਾਣਾ ਸਦਰ ਪੁਲਿਸ ਨੇ ਚੂਹੜੀ ਵਾਲਾ ਚਿਸ਼ਤੀ ਵਿਖੇ ਛਾਪਾਮਾਰੀ ਕਰ ਕੇ 20 ਲੀਟਰ ਲਾਹਣ ਬਰਾਮਦ ਕੀਤੀ ਹੈ | ਪੁਲਿਸ ਨੂੰ ਸੂਚਨਾ ਮਿਲੀ ਕਿ ਨਿਹਾਲ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਚੂਹੜੀ ਵਾਲਾ ਚਿਸ਼ਤੀ ਲਾਹਣ ਵੇਚਦਾ ਹੈ | ਪੁਲਿਸ ...
ਫ਼ਿਰੋਜ਼ਪੁਰ, 23 ਨਵੰਬਰ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਜਿੱਥੇ 9 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲੈਣ ਦੀ ਖ਼ਬਰ ਹੈ, ਉਥੇ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਵਿਚੋਂ ਹੋਰ 2 ਵਿਅਕਤੀਆਂ ਦੀ ਜਾਨ ਵੀ ਲੈ ਲਈ ਹੈ, ਜਿਸ ਦੀ ...
ਫ਼ਿਰੋਜ਼ਪੁਰ, 23 ਨਵੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਲੋੜਵੰਦ ਗ਼ਰੀਬਾਂ ਦੇ ਚੁੱਲ੍ਹੇ ਬਲਦੇ ਰੱਖਣ ਲਈ ਮੁਹੱਈਆ ਕਰਵਾਏ ਜਾਂਦੇ ਰਾਸ਼ਨ ਪ੍ਰਾਪਤੀ ਸਮੇਂ ਉਨ੍ਹਾਂ ਨੂੰ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਕੱਢਦਿਆਂ ਸਮਾਰਟ ਰਾਸ਼ਨ ਕਾਰਡ ਸਕੀਮ ਸ਼ੁਰੂ ...
ਗੁਰੂਹਰਸਹਾਏ, 23 ਨਵੰਬਰ (ਹਰਚਰਨ ਸਿੰਘ ਸੰਧੂ)- ਸ਼ਹਿਰ ਦੇ ਰਿਜੀ ਰਿਜ਼ੋਰਟਸ ਪੈਲੇਸ 'ਚ ਵਰਕਰ ਮੀਟਿੰਗ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੈਂਬਰ ਲੋਕ ਸਭਾ ਫ਼ਿਰੋਜ਼ਪੁਰ ਵਲੋਂ ਗੁਰੂਹਰਸਹਾਏ ਦੇ ਨਵੇਂ ਬਣੇ ਵੱਖ-ਵੱਖ ਸਰਕਲਾਂ ਦੇ ...
ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਦੇਸ਼ ਦੀਆਂ ਟਰੇਡ ਯੂਨੀਅਨਾਂ ਦੇ ਸੱਦੇ 'ਤੇ 26 ਨਵੰਬਰ ਨੂੰ ਹੋ ਰਹੀ ਦੇਸ਼ ਵਿਆਪੀ ਹੜਤਾਲ ਦੇ ਸਮਰਥਨ ਵਿਚ ਹੜਤਾਲ ਕਰਦਿਆਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਧਰਨਾ ਦੇਣ ਉਪਰੰਤ ਰੋਸ ਮਾਰਚ ਕਰਨ ਦਾ ਐਲਾਨ ਕਰਦੇ ਹੋਏ ...
ਗੁਰੂਹਰਸਹਾਏ, 23 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਹਲਕੇ ਦੇ ਸਮੂਹ ਪਿੰਡਾਂ ਅੰਦਰ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਚਹੰੁਮੁਖੀ ਵਿਕਾਸ ਕਰਵਾਉਣ ਲਈ ਪੰਚਾਇਤਾਂ ਨੂੰ ਗ੍ਰਾਂਟ ਤਕਸੀਮ ਕੀਤੇ ਜਾਣ ਦੀ ਲੜੀ ਤਹਿਤ ਗ੍ਰਾਮ ਪੰਚਾਇਤ ਪਿੰਡ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX