ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ਼ ਇਕ ਔਰਤ ਵਲੋਂ ਬੀਤੇ ਦਿਨੀਂ ਦਿੱਤੀ ਸ਼ਿਕਾਇਤ 'ਤੇ ਕਾਰਵਾਈ ਕਰਨ ਦੀ ਮੰਗ ਨੂੰ ਲੈ ਕੇ ਭਾਜਪਾ ਮਹਿਲਾ ਮੋਰਚਾ ਲੁਧਿਆਣਾ ਸ਼ਹਿਰੀ ਵਲੋਂ ਪ੍ਰਧਾਨ ਤੇ ਕੌਾਸਲਰ ਮਨਿੰਦਰ ਕੌਰ ਘੁੰਮਣ ਦੀ ਅਗਵਾਈ ਵਿਚ ਸਥਾਨਕ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਬੈਂਸ ਖਿਲਾਫ਼ ਕਾਰਵਾਈ ਨਾ ਹੋਣ 'ਤੇ ਪੱਕਾ ਧਰਨਾ ਦੇਣ ਦੀ ਵੀ ਗੱਲ ਆਖੀ ਗਈ | ਧਰਨੇ ਵਿਚ ਭਾਜਪਾ ਮਹਿਲਾ ਮੋਰਚਾ ਲੁਧਿਆਣਾ ਦੀ ਇੰਚਾਰਜ ਕਿਰਨ ਸ਼ਰਮਾ ਅਤੇ ਭਾਜਪਾ ਕੌਾਸਲਰ ਦਲ ਦੀ ਆਗੂ ਸੁਨੀਤਾ ਸ਼ਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਭਾਜਪਾ ਮਹਿਲਾ ਮੋਰਚਾ ਦੀਆਂ ਆਗੂਆਂ ਤੇ ਵਰਕਰਾਂ ਨੂੰ ਪੁਲਿਸ ਕਮਿਸ਼ਨਰ ਦਫ਼ਤਰ ਦੇ ਅੰਦਰ ਜਾਣ ਤੋਂ ਰੋਕਣ ਲਈ ਪੁਲਿਸ ਵਲੋਂ ਬੈਰੀਕੇਡ ਲਗਾਏ ਗਏ ਸਨ | ਪੁਲਿਸ ਵਲੋਂ ਰੋਕੇ ਜਾਣ 'ਤੇ ਮੋਰਚਾ ਦੀਆਂ ਆਗੂਆਂ ਤੇ ਵਰਕਰਾਂ ਨੇ ਭਾਜਪਾ ਆਗੂਆਂ ਤੇ ਵਰਕਰਾਂ ਦੇ ਨਾਲ ਸੜਕ ਦੇ ਉਪਰ ਹੀ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਨ੍ਹਾਂ ਨੇ ਬੈਂਸ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ | ਪੁਲਿਸ ਨੇ ਸਿਰਫ਼ 5 ਆਗੂਆਂ ਨੂੰ ਹੀ ਪੁਲਿਸ ਕਮਿਸ਼ਨਰ ਦਫ਼ਤਰ 'ਚ ਜਾਣ ਦੀ ਇਜਾਜਤ ਦਿੱਤੀ | ਭਾਜਪਾ ਮਹਿਲਾ ਮੋਰਚਾ ਲੁਧਿਆਣਾ ਦੀ ਇੰਚਾਰਜ ਕਿਰਨ ਸ਼ਰਮਾ, ਜ਼ਿਲ੍ਹਾ ਪ੍ਰਧਾਨ ਤੇ ਕੌਾਸਲਰ ਮਨਿੰਦਰ ਕੌਰ ਘੁੰਮਣ ਤੇ ਭਾਜਪਾ ਕੌਾਸਲਰ ਦਲ ਦੀ ਆਗੂ ਸੁਨੀਤਾ ਸ਼ਰਮਾ ਅਤੇ ਦੋ ਹੋਰ ਆਗੂਆਂ ਨੇ ਡਿਪਟੀ ਕਮਿਸ਼ਨਰ ਪੁਲਿਸ ਅਸ਼ਵਨੀ ਕਪੂਰ ਨੂੰ ਮੰਗ ਪੱਤਰ ਦੇ ਕੇ ਸ. ਬੈਂਸ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ | ਸ੍ਰੀ ਕਪੂਰ ਨੇ ਮਹਿਲਾ ਆਗੂਆਂ ਨੂੰ ਵਿਸ਼ਵਾਸ਼ ਦੁਆਇਆ ਕਿ ਉਹ ਇਸ ਮਾਮਲੇ ਵਿਚ ਗੰਭੀਰਤਾ ਨਾਲ ਜਾਂਚ ਕਰਕੇ ਛੇਤੀ ਹੀ ਕਾਰਵਾਈ ਅਮਲ ਵਿਚ ਲਿਆ ਰਹੇ ਹਨ | ਸ੍ਰੀਮਤੀ ਘੁੰਮਣ ਨੇ ਕਿਹਾ ਕਿ ਪੀੜਤ ਮਹਿਲਾ ਨੇ ਕਈ ਵਾਰ ਮੀਡੀਆ ਦੇ ਸਾਹਮਣੇ ਆ ਕੇ ਬੈਂਸ 'ਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ਹਨ ਅਤੇ ਪੁਲਿਸ ਨੂੰ ਇਕ ਹਫ਼ਤਾ ਪਹਿਲਾਂ ਸ਼ਿਕਾਇਤ ਦਿੱਤੀ ਹੈ ਪਰ ਅੱਜ ਤੱਕ ਬੈਂਸ 'ਤੇ ਕੋਈ ਕਾਰਵਾਈ ਨਹੀਂ ਹੋਈ | ਉਨ੍ਹਾਂ ਕਿਹਾ ਕਿ ਲੁਧਿਆਣਾ ਪੁਲਿਸ ਸੁਪਰੀਮ ਕੋਰਟ ਵਲੋਂ ਜਬਰ ਜਨਾਹ ਦੇ ਮਾਮਲੇ ਵਿਚ ਤੁਰੰਤ ਐਫ਼.ਆਰ.ਆਈ. ਦਰਜ ਕਰਨ ਦੀ ਹਦਾਇਤ ਦੀ ਵੀ ਪ੍ਰਵਾਹ ਨਹੀਂ ਕਰ ਰਹੀ | ਉਨ੍ਹਾਂ ਕਿਹਾ ਕਿ ਆਮ ਆਦਮੀ ਕੋਈ ਕਸੂਰ ਕਰੇ ਜਾਂ ਨਾ ਕਰੇ, ਉਸ ਦੇ ਖਿਲਾਫ਼ ਸ਼ਿਕਾਇਤ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਵਲੋਂ ਕਾਰਵਾਈ ਕਰ ਦਿੱਤੀ ਜਾਂਦੀ ਹੈ ਪਰ ਬੈਂਸ ਦੇ ਮਾਮਲੇ ਵਿਚ ਅਜਿਹਾ ਨਾ ਕਰਕੇ ਪੁਲਿਸ ਪੱਖਪਾਤੀ ਰਵੱਈਆ ਅਪਣਾ ਰਹੀ ਹੈ | ਇਸ ਮੌਕੇ ਰਾਮ ਗੁਪਤਾ ਜਨਰਲ ਸਕੱਤਰ, ਹਰਮਨ ਕੌਰ, ਸੀਮਾ ਰਾਣੀ, ਐਨੀ ਸਿੱਕਾ ਕੌਾਸਲਰ, ਮੰਜੂ ਅਗਰਵਾਲ, ਨੀਲਮ ਕੌਸ਼ਲ, ਆਰਤੀ ਬਾਂਸਲ, ਸੁਨੀਤਾ ਸ਼ਰਮਾ, ਰੁਪਿੰਦਰ ਕੌਰ, ਮੀਨੂੰ ਗੁਪਤਾ, ਅਰੁਣ ਨਾਗੀ, ਦੀਪ ਸ਼ਿਖਾ, ਕਵਿਤਾ, ਨੀਲਮ ਟੰਡਨ ਆਦਿ ਹਾਜ਼ਰ ਸਨ |
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਸਨਅਤਾਂ ਤੇ ਕਾਲਜਾਂ ਵਿਚਲਾ ਪਾੜਾ ਖ਼ਤਮ ਕਰਨ ਦੇ ਮਕਸਦ ਨਾਲ ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਪ੍ਰਧਾਨ ਉਪਕਾਰ ਸਿੰਘ ਆਹੂਜਾ ਅਤੇ ਗੁਰੂ ਨਾਨਕ ਦੇਵ ਪੌਲੀਟੈਕਨਿਕ ਕਾਲਜ ਲੁਧਿਆਣਾ ...
ਲੁਧਿਆਣਾ, 23 ਨਵੰਬਰ (ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਜਗੁਰੂ ਨਗਰ ਦੇ ਸੀ ਬਲਾਕ ਵਿਚ ਚੋਰ ਬੀਤੀ ਰਾਤ ਤਾਲੇ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਦਾ ਪਤਾ ਸਵੇਰੇ ਉਸ ਵਕਤ ...
ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ, ਪਰਮਿੰਦਰ ਸਿੰਘ ਆਹੂਜਾ)-ਵਿਧਵਾ ਔਰਤ ਵਲੋਂ ਲਗਾਏ ਗਏ ਜ਼ਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਬੈਂਸ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਵੱਲੋਂ ਅੱਜ ਪੁਲਿਸ ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਅੱਜ 42ਵੇਂ ਦਿਨ ਰੋਸ ਪ੍ਰਦਰਸ਼ਨ ਕੀਤੀ ਅਤੇ ਉਪ ਕੁਲਪਤੀ ਦੇ ਦਫ਼ਤਰ ਦੀ ਘੇਰਾਬੰਦੀ ਕਰਕੇ ਨਾਅਰੇਬਾਜ਼ੀ ਕੀਤੀ | ਮੁਲਾਜ਼ਮਾਂ ਨੇ ਹੱਕੀ ...
ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਟ੍ਰਾਂਸਪੋਰਟ ਮਾਫੀਆ ਵਿਰੁੱਧ ਪੰਜਾਬ ਰੋਡਵੇਜ਼ /ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਮੁਲਾਜ਼ਮਾਂ ਵਲੋਂ ਬੱਸ ਸਟੈਂਡ ਬੰਦ ਕਰਕੇ ਭਰਵੀਂ ਰੋਸ ਰੈਲੀ ਕੀਤੀ ਗਈ¢ ਇਸ ਮੌਕੇ ਪੰਜਾਬ ਰੋਡਵੇਜ਼ / ਪਨਬਸ ਅਤੇ ਪੀ.ਆਰ. ਟੀ.ਸੀ. ਮੁਲਾਜ਼ਮਾਂ ਦੀਆਂ ...
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਵਿਚ ਲੁੱਟ ਖੋਹ ਦੀਆਂ ਦੋ ਵੱਖ- ਵੱਖ ਵਾਰਦਾਤਾਂ ਵਿਚ ਲੁਟੇਰੇ ਦੋ ਨੌਜਵਾਨਾਂ ਪਾਸੋਂ ਨਕਦੀ ਅਤੇ ਮੋਬਾਈਲ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਜਲੰਧਰ ਬਾਈਪਾਸ ਨੇੜੇ ਦੋ ...
ਲੁਧਿਆਣਾ, 23 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਇਮਾਰਤੀ ਸ਼ਾਖਾ ਜੋਨ-ਬੀ 'ਚ ਤੈਨਾਤ ਨਿਰੀਖਕ ਹਰਜੀਤ ਸਿੰਘ ਵਲੋਂ ਡਿਊਟੀ 'ਚ ਕੋਤਾਹੀ ਵਰਤਣ ਦੇ ਦੋਸ਼ ਤਹਿਤ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੇ ਉਸ ਨੂੰ ਨੌਕਰੀ ਤੋਂ ਮੁਅਤੱਲ ਕਰ ਦਿੱਤਾ | ਮੇਅਰ ਬਲਕਾਰ ਸਿੰਘ ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਹਰ ਸਾਲ ਭੋਜਨ ਤੇ ਪੋਸ਼ਣ ਸੰਬੰਧੀ ਸੁਰੱਖਿਆ ਵਿਚ ਮੱਛੀ ਪਾਲਣ ਦੀ ਭੂਮਿਕਾ ਨੂੰ ਪ੍ਰਦਰਸ਼ਿਤ ਕਰਨ ਲਈ ਵਿਸ਼ਵ ਮੱਛੀ ਦਿਵਸ ਮਨਾਇਆ ਜਾਂਦਾ, ਜਿਸ ਦੇ ਤਹਿਤ ਅੱਜ ਗੁਰੂ ਅੰਗਦ ਦੇਵ ਵੈਟਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ...
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਦੋ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਗਿੱਲ ਚੌਕ ਨੇੜੇ ਪੁਲਿਸ ਦੇ ਇਕ ਅਣਪਛਾਤੇ ਵਿਅਕਤੀ ਦੀ ...
ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਕੋਰੋਨਾ ਵਾਇਰਸ ਦੇ ਕਾਰਨ ਪੈਦਾ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਮਹਿਲਾਵਾਂ ਨੂੰ ਤਿੰਨ ਰਸੋਈ ਗੈਸ ਸਿਲੰਡਰ ਮੁਫਤ ਦੇਣ ਦਾ ਫੈਸਲਾ ਕੀਤਾ ਗਿਆ, ਜਿਸ ਦੇ ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਲੁਧਿਆਣਾ ਬੱਸ ਅੱਡੇ ਤੇ ਹੋਰ ਵੱਖ-ਵੱਖ ਇਲਾਕਿਆਂ ਵਿਚੋਂ ਰੋਜ਼ਾਨਾ ਕਈ ਨਾਜਾਇਜ਼ ਟੂਰਿਸਟ ਬੱਸਾਂ ਸਵਾਰੀਆਂ ਨੂੰ ਦੇਸ਼ ਦੇ ਵੱਖ-ਵੱਖ ਰਾਜਾਂ ਨੂੰ ਲੈ ਕੇ ਰਵਾਨਾਂ ਹੁੰਦੀਆਂ ਹਨ | ਟਰਾਂਸਪੋਰਟ ਵਿਭਾਗ ਵਲੋਂ ਭਾਵੇਂ ਬੱਸਾਂ ਦੇ ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਲੁਧਿਆਣਾ ਬੱਸ ਅੱਡੇ ਤੇ ਹੋਰ ਵੱਖ-ਵੱਖ ਇਲਾਕਿਆਂ ਵਿਚੋਂ ਰੋਜ਼ਾਨਾ ਕਈ ਨਾਜਾਇਜ਼ ਟੂਰਿਸਟ ਬੱਸਾਂ ਸਵਾਰੀਆਂ ਨੂੰ ਦੇਸ਼ ਦੇ ਵੱਖ-ਵੱਖ ਰਾਜਾਂ ਨੂੰ ਲੈ ਕੇ ਰਵਾਨਾਂ ਹੁੰਦੀਆਂ ਹਨ | ਟਰਾਂਸਪੋਰਟ ਵਿਭਾਗ ਵਲੋਂ ਭਾਵੇਂ ਬੱਸਾਂ ਦੇ ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਫ਼ਲਾਂ ਤੇ ਸਬਜੀਆਂ ਦੀ ਕਾਸ਼ਤ ਲਈ ਸੂਖਮ ਤਕਨੀਕਾਂ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਹੁਨਰ ਵਿਕਾਸ ਕੇਂਦਰ ਵਲੋਂ 2 ਦਿਨਾਂ ਆਨਲਾਈਨ ਸਿਖਲਾਈ ਕੋਰਸ ਕਰਵਾਇਆ ਗਿਆ ਜਿਸ ਵਿਚ 19 ਖੇਤੀ, ਬਾਗਬਾਨੀ ਤੇ ਭੂਮੀ ਸੰਭਾਲ ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਭਾਜਪਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਪੁਸ਼ਪਿੰਦਰ ਸਿੰਘਲ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਲੁਧਿਆਣਾ ਸ਼ਹਿਰੀ ਦੇ ਸਹਿ ਇੰਚਾਰਜ ਵਿਪਨ ਮਹਾਜਨ ਨਾਲ ਸਲਾਹ ਕਰਕੇ ਜਿੱਥੇ ਸ਼ਹਿਰੀ ਭਾਜਪਾ 'ਚ ਨਵੇਂ ਕਾਰਜਕਾਰੀ ਮੈਂਬਰਾਂ ਦੀ ...
ਫੁੱਲਾਂਵਾਲ, 23 ਨਵੰਬਰ (ਮਨਜੀਤ ਸਿੰਘ ਦੁੱਗਰੀ)-ਹਰੀ ਸਿੰਘ ਦਿਲਬਰ ਯਾਦਗਾਰੀ ਮੰਚ (ਰਜਿ.) ਵਲੋਂ ਪੰਜਾਬੀ ਸਾਹਿਤ ਦੀ ਝੋਲੀ 31 ਕਿਤਾਬਾਂ ਪਾਉਣ ਵਾਲੇ ਉੱਘੇ ਸਾਹਿਤਕਾਰ ਹਰੀ ਸਿੰਘ ਦਿਲਬਰ ਯਾਦਗਾਰੀ ਸਲਾਨਾ ਸਮਾਗਮ ਸ਼ਹੀਦ ਕਰਤਾਰ ਸਿੰਘ ਮਾਰਗ ਸਥਿਤ ਪਿੰਡ ਲਲਤੋਂ ਕਲਾਂ ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਤੇ ਕੌਮੀ ਜਨਰਲ ਸਕੱਤਰ ਰਣਧੀਰ ਸਿੰਘ ਸਿਵੀਆ ਨੇ ਕਿਹਾ ਕਿ 26-27 ਨਵੰਬਰ ਨੂੰ ਦੇਸ਼ ਭਰ ਦੇ ਕਿਸਾਨਾਂ ਵਲੋਂ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀ ਘੇਰਾਬੰਦੀ ਕੀਤੀ ਜਾ ...
ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਜਿਉਂ ਦਾ ਤਿਉਂ ਹੈ¢ ...
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਕੀਤੀ ਛਾਪਾਮਾਰੀ ਦੌਰਾਨ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ...
ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਆਲ ਇੰਡੀਆ ਲੋਕ ਰਾਜ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਬੈਂਕ ਕਲੋਨੀ ਨੂਰਵਾਲਾ ਰੋਡ ਲੁਧਿਆਣਾ ਵਿਖੇ ਐਸ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਬਹਾਦਰ ਰਾਮ, ਮਹਿਲਾ ਵਿੰਗ ਪੰਜਾਬ ਦੀ ਮੀਤ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ ਹੇਠ ਹੋਈ ਜਿਸ ...
ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਲੁਧਿਆਣਾ ਵਲੋਂ 26 ਨਵੰਬਰ ਦੀ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਕਰਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ¢ ਇਸ ਮੌਕੇ ਜਥੇਬੰਦੀ ਦੇ ਆਗੂ ...
ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦਾ ਕਹਿਰ ਜਿਉਂ ਦਾ ਤਿਉਂ ਹੈ¢ ...
ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)- ਖੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ 2 ਹਜ਼ਾਰ ਦੇ ਕਰੀਬ ਰਾਸ਼ਨ ਡਿਪੂ ਚੱਲ ਰਹੇ ਹਨ, ਜਿਨ੍ਹਾਂ ਤੋਂ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਖਪਤਕਾਰਾਂ ਨੂੰ ਰਾਸ਼ਨ ਦਿੱਤਾ ...
ਲੁਧਿਆਣਾ, 23 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਸੜਕਾਂ ਨੂੰ ਕਬਜ਼ਾਮੁਕਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਹਿਬਜ਼ਾਰੀ ਸ਼ਾਖਾ ਜੋਨ-ਬੀ ਵਲੋਂ ਟਿੱਬਾ ਰੋਡ, ਭਾਮੀਆਂ ਰੋਡ ਅਤੇ ਸੁਭਾਸ਼ ਨਗਰ ਤੋਂ ...
ਲੁਧਿਆਣਾ, 23 ਨਵੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਸੜਕਾਂ 'ਤੇ ਨਾਜਾਇਜ਼ ਕਬਜ਼ਾ ਕਰਕੇ ਲਗਾਈਆਂ ਜਾਂਦੀਆਂ ਰੇਹੜੀਆਂ-ਫੜੀਆਂ ਅਤੇ ਦੁਕਾਨਦਾਰਾਂ ਵਲੋਂ ਸੜਕਾਂ 'ਤੇ ਸਾਮਾਨ ਰੱਖਣ ਕਾਰਨ ਵੱਧ ਰਹੀ ਟਰੈਫਿਕ/ਪ੍ਰਦੂਸ਼ਣ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਪ੍ਰਸ਼ਾਸਨ ...
ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਰਾਜ ਮਿਸਤਰੀ ਲੇਬਰ ਯੂਨੀਅਨ ਹਾਊਸਿੰਗ ਬੋਰਡ ਵਲੋਂ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੈਲੀ ਕੀਤੀ ਗਈ, ਜਿਸ ਵਿਚ ਸਮੂਹ ਵਰਕਰਾਂ ਨੂੰ 26 ਨਵੰਬਰ ਨੂੰ ਹੋਣ ਵਾਲੀ ਹੜਤਾਲ ਲਈ ...
ਇਯਾਲੀ/ਥਰੀਕੇ, 23 ਨਵੰਬਰ (ਮਨਜੀਤ ਸਿੰਘ ਦੁੱਗਰੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਫਿਰੋਜ਼ਪੁਰ ਸੜਕ ਸਥਿਤ ਐਮ.ਬੀ.ਡੀ. ਮਾਲ ਦੇ ਸਾਹਮਣੇ ਲਗਾਏ ਧਰਨੇ ਦੌਰਾਨ ਹਲਕਾ ਥਰੀਕਾ, ਰਾਏਕੋਟ ਅਤੇ ਮੁੱਲਾਂਪੁਰ ਦੇ ਪਿੰਡਾਂ ਦੀਆਂ ਇਕਾਈਆਂ ਦੇ ਇਕੱਤਰ ਹੋਏ ...
ਸੁਰਿੰਦਰ ਸਿੰਘ ਚੌਹਾਨ ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਝਵਾਨ ਅਕਾਲੀ ਆਗੂ ਸੁਰਿੰਦਰ ਸਿੰਘ ਚੌਹਾਨ ਨੂੰ ਪੰਥ ਤੇ ਪਾਰਟੀ ਪ੍ਰਤੀ ਲੰਮੇ ਸਮੇਂ ਤੋਂ ਦਿੱਤੀਆਂ ਜਾ ਰਹੀਆਂ ਵੱਡਮੁੱਲੀਆਂਾ ...
ਲੁਧਿਆਣਾ, 21 ਨਵੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਝਵਾਨ ਅਕਾਲੀ ਆਗੂ ਸੁਰਿੰਦਰ ਸਿੰਘ ਚੌਹਾਨ ਨੂੰ ਪੰਥ ਤੇ ਪਾਰਟੀ ਪ੍ਰਤੀ ਲੰਮੇ ਸਮੇਂ ਤੋਂ ਦਿੱਤੀਆਂ ਜਾ ਰਹੀਆਂ ਵੱਡਮੁੱਲੀਆਂਾ ਸੇਵਾਵਾਂ ਨੂੰ ਮੁੱਖ ...
ਆਲਮਗੀਰ, 23 ਨਵੰਬਰ (ਜਰਨੈਲ ਸਿੰਘ ਪੱਟੀ)-ਅਟਲ ਅਕਾਦਮੀ ਨਵੀਂ ਦਿੱਲੀ ਵਲੋਂ ਸਪਾਂਸਰਡ ਔਗਮੈਨਟਡ ਰਿਐਲਿਟੀ/ ਵਰਚੁਅਲ ਰਿਐਲਟੀ ਪੰਜ ਰੋਜ਼ਾ ਫੈਕਲਟੀ ਡਿਵਲਪਮੈਂਟ ਪ੍ਰੋਗਰਾਮ ਦਾ ਉਦਘਾਟਨ ਸੂਚਨਾ ਤਕਨਾਲੋਜੀ ਵਿਭਾਗ ਦੁਆਰਾ ਜੀ.ਐਨ. ਡੀ.ਈ.ਸੀ. ਲੁਧਿਆਣਾ ਵਿਖੇ ਕੀਤਾ ...
ਆਲਮਗੀਰ, 23 ਨਵੰਬਰ (ਜਰਨੈਲ ਸਿੰਘ ਪੱਟੀ)-ਖੇਤੀ ਸੋਧ ਕਾਨੂੰਨ ਦੇ ਵਿਰੋਧ 'ਚ ਅਕਾਲੀ ਦਲ ਨੇ ਜਿੱਥੇ ਕੇਂਦਰੀ ਮੰਤਰੀ ਦੀ ਕੁਰਸੀ ਨੂੰ ਲੱਤ ਮਾਰ ਕੇ ਲਾਭੇਂ ਕੀਤਾ ਹੈ ਉਥੇ ਹੀ ਭਾਰਤੀ ਜਨਤਾ ਪਾਰਟੀ ਨਾਲ ਕਈ ਦਹਾਕੇ ਪੁਰਾਣੀ ਸਾਂਝ ਨੂੰ ਖਤਮ ਕਰਕੇ ਸਾਫ਼ ਤੌਰ 'ਤੇ ਸੰਦੇਸ਼ ...
ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਇਸਤਰੀ ਵਿੰਗ ਪੰਜਾਬ ਦੀ ਪ੍ਰਧਾਨ ਬੀਬੀ ਸਵਿੰਦਰਜੀਤ ਕੌਰ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ...
ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਇਸਤਰੀ ਵਿੰਗ ਪੰਜਾਬ ਦੀ ਪ੍ਰਧਾਨ ਬੀਬੀ ਸਵਿੰਦਰਜੀਤ ਕੌਰ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ...
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਦੋ ਚੋਰ ਅਤੇ ਲੁਟੇਰੇ ਗਰੋਹ ਦਾ ਪਰਦਾਫਾਸ਼ ਕਰਕੇ 9 ਮੈਂਬਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਵਿਚ ਪੰਜ ਔਰਤਾਂ ਵੀ ਸ਼ਾਮਿਲ ਹਨ | ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ...
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਦੋ ਚੋਰ ਅਤੇ ਲੁਟੇਰੇ ਗਰੋਹ ਦਾ ਪਰਦਾਫਾਸ਼ ਕਰਕੇ 9 ਮੈਂਬਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਵਿਚ ਪੰਜ ਔਰਤਾਂ ਵੀ ਸ਼ਾਮਿਲ ਹਨ | ਪੁਲਿਸ ਵਲੋਂ ਇਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ...
ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਪੰਜ ਰੋਜ਼ਾ ਸਾਲਾਨਾ ਕੇਂਦਰੀ ਸਮਾਗਮ ਦੇ ਅਖੀਰਲੇ ਦਿਨ ਅੱਜ 48ਵੀਂ ਸਾਲਾਨਾ ਰਿਪੋਰਟ ਜਾਰੀ ਕੀਤੀ ਗਈ | ਜਾਰੀ ਰਿਪੋਰਟ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਆਰਗੇਨਾਈਜ਼ਰ ...
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਜ਼ਾਦ ਨਗਰ ਵਿਚ ਦੇਰ ਰਾਤ ਇਕ ਗੈਂਗਸਟਰ ਵਲੋਂ ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਕੁੱਟਮਾਰ ਦੌਰਾਨ ਗੈਂਗਸਟਰ ਵਲੋਂ ਗੋਲੀਆਂ ਵੀ ਚਲਾਈਆਂ ...
ਲੁਧਿਆਣਾ, 23 ਨਵੰਬਰ (ਬਾਵਾ)-ਪੰਜਾਬ ਵਿਚ ਅਕਾਲੀ ਦਲ ਤੇ ਕਾਂਗਰਸ ਦੇ ਆਗੂਆਂ ਵਲੋਂ ਨਸ਼ਾ ਤਸਕਰਾਂ ਨੂੰ ਦਿੱਤੀ ਜਾ ਰਹੀ ਸ਼ਹਿ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਵਲੋਂ ਲੁਧਿਆਣਾ ਦੇ ਗੁਲਮੋਹਰ ਹੋਟਲ ਦੇ ਬਾਹਰ 24 ਨਵੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12 ਵਜੇ ਰੋਸ ...
ਲੁਧਿਆਣਾ, 23 ਨਵੰਬਰ (ਕਵਿਤਾ ਖੁੱਲਰ)-ਗੁਰਦੁਆਰਾ ਨਾਨਕਸਰ ਸਮਰਾਲਾ ਚੌਕ ਲੁਧਿਆਣਾ ਦੇ ਮੁੱਖ ਸੇਵਾਦਾਰ ਅਤੇ ਸ੍ਰੀ ਗੁਰੂ ਅਮਰਦਾਸ ਹਸਪਤਾਲ ਦੇ ਚੇਅਰਮੈਨ ਬਾਬਾ ਜਸਵੰਤ ਸਿੰਘ ਨਾਨਕਸਰ ਵਾਲੇ ਜੋ ਪਿਛਲੇ ਦਿਨੀਂ ਇਸ ਦੁਨਿਆਵੀ ਸੰਸਾਰ ਨੂੰ ਅਲਵਿਦਾ ਕਹਿੰਦਿਆਂ ਗੁਰੂ ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-'ਸੰਵਿਧਾਨ ਅਧਾਰਿਤ ਲੋਕਤੰਤਰ' ਮੁਹਿੰਮ ਤਹਿਤ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਸੰਵਿਧਾਨ, ਲੋਕਤੰਤਰ ਤੇ ਅਸੀਂ' ਵਿਸ਼ੇ ਨੂੰ ਲੈ ਕੇ 25 ਨਵੰਬਰ ਨੂੰ ਕੁਇਜ਼ ਮੁਕਾਬਲਾ ਕਰਵਾਇਆ ਜਾਵੇਗਾ | ਮੁਕਾਬਲਿਆਂ ...
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਕਿਸਾਨਾਂ ਵਲੋਂ ਰੇਲਵੇ ਲਾਈਨਾਂ 'ਤੇ ਧਰਨੇ ਚੁੱਕਣ ਤੋਂ ਬਾਅਦ ਅੱਜ ਸੂਬੇ ਵਿਚ ਰੇਲ ਆਵਾਜਾਈ ਮੁੜ ਤੋਂ ਬਹਾਲ ਕਰ ਦਿੱਤੀ ਗਈ ਹੈ, ਜਿਸ ਤਹਿਤ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਵੀ ਗੱਡੀਆਂ ਦੀ ਆਵਾਜਾਈ ਸ਼ੁਰੂ ਹੋ ਗਈ ਹੈ | ਅੱਜ ...
ਲੁਧਿਆਣਾ, 23 ਨਵੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜੋਨ-ਡੀ ਅਧੀਨ ਪੈਂਦੀ ਮਾਡਲ ਟਾਊਨ ਮੁੱਖ ਸੜਕ ਜਿਸ 'ਤੇ ਪਏ ਵੱਡ ਅਕਾਰੀ ਟੋਏ ਵਿਚੋਂ ਵਾਹਨ ਤੇ ਗੁਜਰਨ ਸਮੇਂ ਇਕ ਲੜਕੀ ਹਾਦਸੇ ਦਾ ਸ਼ਿਕਾਰ ਹੋ ਗਈ ਸੀ ਦੀ ਸ਼ਿਕਾਇਤ ਮਿਲਣ 'ਤੇ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ...
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੀ ਔਰਤ ਦੀ ਸ਼ਨਾਖਤ ਜਸਬੀਰ ਕੌਰ ...
ਜਸਪਾਲ ਸਿੰਘ ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਪੂਰੀ ਦੁਨੀਆਂ ਵਿਚ ਫੈਲ ਰਹੀ ਕੋਰੋਨਾ ਮਹਾਂਮਾਰੀ ਇਕ ਬੜਾ ਹੀ ...
ਲੁਧਿਆਣਾ, 23 ਨਵੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਪੂਰੀ ਦੁਨੀਆਂ ਵਿਚ ਫੈਲ ਰਹੀ ਕੋਰੋਨਾ ਮਹਾਂਮਾਰੀ ਇਕ ਬੜਾ ਹੀ ਗੰਭੀਰ ਅਤੇ ਚਿੰਤਾ ...
ਲੁਧਿਆਣਾ, 23 ਨਵੰਬਰ (ਆਹੂਜਾ)-ਆਵਾਜਾਈ ਵਿਚ ਵਿਘਨ ਪਾਉਣ ਦੇ ਦੋਸ਼ ਤਹਿਤ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ 1 ਦੀ ਪੁਲਿਸ ਵਲੋਂ ਕਾਬੂ ਕੀਤੇ ਗਏ ਪ੍ਰਮੋਦ ਕੁਮਾਰ ਪੁੱਤਰ ਰਘਵੀਰ ਕੁਮਾਰ ...
ਲੁਧਿਆਣਾ, 23 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਨੇ ...
ਢੰਡਾਰੀ ਕਲਾਂ, 23 ਨਵੰਬਰ (ਮਠਾੜੂ)-ਸ਼ੇਰਪੁਰ ਖੁਰਦ ਤੋਂ ਫੋਕਲ ਪੁਆਇੰਟ ਤੱਕ ਜਾਣ ਵਾਲੀ ਸੜਕ ਦਾ ਸ਼ੰਟਿੰਗ ਵਾਲੇ ਰੇਲਵੇ ਫਾਟਕ ਤੋਂ ਅੱਗੇ ਮੈਟਰੋ ਚੌਕ ਤੱਕ ਬੁਰਾ ਹਾਲ ਬਣਿਆ ਪਿਆ ਹੈ | ਸੜਕ ਦੇ ਵਿਚਕਾਰ ਫੁੱਟਾਂ ਦੇ ਹਿਸਾਬ ਨਾਲ ਗਹਿਰੇ ਖੱਡੇ ਬਣ ਚੁੱਕੇ ਹਨ ਅਤੇ ਕਈ ...
ਲੁਧਿਆਣਾ, 23 ਨਵੰਬਰ (ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ 51 ਕਰੋੜ ਦੀ ਲਾਗਤ ਨਾਲ ਜਗਰਾਉਂ ਪੁਲ ਤੋਂ ਚਾਂਦ ਸਿਨੇਮਾ ਤੱਕ ਕਰੀਬ ਢਾਈ ਕਿਲੋਮੀਟਰ ਐਲੀਵੇਟਿਡ ਰੋਡ ਜਿਸ ਦਾ ਨਿਰਮਾਣ 2006 'ਚ ਮੁਕੰਮਲ ਹੋਇਆ ਸੀ ਦੇ ਐਕਸਪੈਨਸ਼ਨ ਜੁਆਇੰਟ ਜਿਨ੍ਹਾਂ ਦੀ ਮਿਆਦ ਪੂਰੀ ਹੋ ਚੁੱਕੀ ...
ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਰੋਡਵੇਜ਼ ਪੰਜਾਬ/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਚੈਅਰਮੈਨ ਸਲਵਿੰਦਰ ਸਿੰਘ, ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਸੂਬਾ ਜਰਨਲ ਸਕੱਤਰ ਬਲਜੀਤ ਸਿੰਘ, ਸੂਬਾ ਕੈਸ਼ੀਅਰ ਬਲਜਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀਆਂ ਟਰੇਡ ...
ਲੁਧਿਆਣਾ, 23 ਨਵੰਬਰ (ਪੁਨੀਤ ਬਾਵਾ)-ਜੀ.ਜੀ.ਐਨ.ਆਈ.ਐਮ.ਟੀ. ਦੇ ਹੋਟਲ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਦੀ ਸਹੂਲਤ ਲਈ 5 ਰੋਜ਼ਾ ਆਨਲਾਈਨ ਬੇਕਰੀ ਵਰਕਸ਼ਾਪ ਦੀ ਸ਼ੁਰੂਵਾਤ ਹੋਈ ਹੈ, ਜਿਸ ਵਿਚ ਵਿਭਾਗ ਦੇ ਅਧਿਆਪਕਾਂ ਤੇ ਸ਼ੈਫ ਕੌਸ਼ਲ ਗੌਤਮ ਨੇ ਕਈ ਨੁਕਤੇ ਸਾਂਝੇ ਕੀਤੇ ...
ਲੁਧਿਆਣਾ, 23 ਨਵੰਬਰ (ਸਲੇਮਪੁਰੀ)-ਸਾਲ 2004 ਤੋਂ ਬਾਅਦ ਸਰਕਾਰੀ ਨੌਕਰੀ ਵਿੱਚ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਲਗਾਤਾਰ ਸ਼ੰਘਰਸ਼ ਦੇ ਚਲਦੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX