ਤਾਜਾ ਖ਼ਬਰਾਂ


ਅਹਿਮਦਾਬਾਦ ਟੈਸਟ ਮੈਚ : ਭਾਰਤ ਦੀ ਟੀਮ ਪਹਿਲੀ ਪਾਰੀ ਦੌਰਾਨ 145 ਦੌੜਾਂ 'ਤੇ ਆਲ ਆਊਟ
. . .  0 minutes ago
ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਨੇ ਸਰਦੂਲ ਸਿਕੰਦਰ ਦੇ ਅਕਾਲ ਚਲਾਣੇ ਕਾਰਨ ਅਫ਼ਸੋਸ ਵਜੋਂ ਦੁਕਾਨਾਂ ਕੀਤੀਆਂ ਬੰਦ
. . .  2 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅਕਾਲ ਚਲਾਣੇ ਵਜੋਂ ਪਿੰਡ ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਅੱਜ ਬੰਦ ਰੱਖੀਆਂ ਹਨ। ਦੱਸਣਯੋਗ ਹੈ ਕਿ ਹੁਣ ਤੋਂ...
ਪਿੰਡ ਭੜੀ ਵਿਖੇ ਪਹੁੰਚੀ ਸਰਦੂਲ ਸਿਕੰਦਰ ਸਿੰਘ ਦੀ ਅੰਤਿਮ ਯਾਤਰਾ
. . .  5 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਪਿੰਡ ਭੜੀ ਵਿਖੇ ਪਹੁੰਚ ਚੁੱਕੀ ਹੈ। ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਿਸਾਨ ਯੂਨੀਅਨ ਰਾਜੇਵਾਲ ਦੇ ਅਹੁਦੇਦਾਰ...
ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਨਰਿੰਦਰ ਮੋਦੀ ਕੋਇੰਬਟੂਰ ਪਹੁੰਚੇ
. . .  28 minutes ago
ਕੋਇੰਬਟੂਰ, 25 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਤਾਮਿਲਨਾਡੂ ਦੇ ਕੋਇੰਬਟੂਰ ਪਹੁੰਚ ਗਏ...
ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਏ ਗੁਰਦਾਸ ਮਾਨ ਅਤੇ ਭਗਵੰਤ ਮਾਨ
. . .  about 1 hour ago
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
ਬਾਲ ਅਧਿਕਾਰ ਕਮਿਸ਼ਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਦੀ ਪੰਜਾਬ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  about 1 hour ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਸੋਸ਼ਲ ਮੀਡੀਆ ਅਤੇ ਓ. ਟੀ. ਟੀ. ਪਲੇਟਫ਼ਾਰਮ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
. . .  about 1 hour ago
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ 'ਆਪ' ਵਲੋਂ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  about 1 hour ago
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
ਡਿਜੀਟਲ ਮੀਡੀਆ 'ਚ ਕੋਈ ਬੰਧਨ ਨਹੀਂ ਹੈ- ਪ੍ਰਕਾਸ਼ ਜਾਵੜੇਕਰ
. . .  about 1 hour ago
ਉਮਰ ਦੇ ਹਿਸਾਬ ਨਾਲ ਕੰਟੈਂਟ ਦਾ ਵਰਗੀਕਰਨ ਹੋਵੇਗਾ- ਪ੍ਰਕਾਸ਼ ਜਾਵੜੇਕਰ
. . .  about 1 hour ago
ਪੈਰੇਂਟਲ ਲਾਕ ਦੀ ਸਹੂਲਤ ਦੇਣੀ ਪਏਗੀ- ਪ੍ਰਕਾਸ਼ ਜਾਵੜੇਕਰ
. . .  about 1 hour ago
3 ਮਹੀਨਿਆਂ 'ਚ ਕਾਨੂੰਨ ਲਾਗੂ ਕਰਾਂਗੇ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸਭ ਤੋਂ ਪਹਿਲਾਂ ਪੋਸਟ ਪਾਉਣ ਦੀ ਜਾਣਕਾਰੀ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਇਤਰਾਜ਼ਯੋਗ ਪੋਸਟ 24 ਘੰਟਿਆਂ 'ਚ ਹਟਾਉਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹਰ ਮਹੀਨੇ ਸ਼ਿਕਾਇਤ ਅਤੇ ਕਾਰਵਾਈ ਦੀ ਰਿਪੋਰਟ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਯੂ., ਯੂ. ਏ. 7 ਅਤੇ ਯੂ. ਏ. 13 ਵਰਗੀਆਂ ਸ਼੍ਰੇਣੀਆਂ ਬਣਨਗੀਆਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਤਿੰਨ ਪੱਧਰ 'ਤੇ ਨਿਗਰਾਨੀ ਮੈਕੇਨਿਜ਼ਮ ਬਣੇਗਾ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਲਈ ਗਾਈਡਲਾਈਨਜ਼ ਤੈਅ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਦੀ ਵਰਤੋਂ ਅੱਤਵਾਦੀ ਵੀ ਕਰ ਰਹੇ ਹਨ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਅਸੀਂ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਦੇ ਵਿਰੁੱਧ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨਫ਼ਰਤ ਫੈਲਾਉਣ ਲਈ ਹੋ ਰਹੀ ਹੈ ਸੋਸ਼ਲ ਮੀਡੀਆ ਵਰਤੋਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਭਾਰਤ 'ਚ ਵਪਾਰ ਲਈ ਸੋਸ਼ਲ ਮੀਡੀਆ ਦਾ ਸਵਾਗਤ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ. ਓ. ਟੀ. ਟੀ., ਨਿਊਜ਼ ਪੋਰਟਲਾਂ ਲਈ ਸਰਕਾਰ ਵਲੋਂ ਨਵੇਂ ਨਿਯਮ ਜਾਰੀ
. . .  about 2 hours ago
ਤਰਨਤਾਰਨ 'ਚ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਮਹਾ ਰੈਲੀ ਦਾ ਕੀਤਾ ਆਯੋਜਨ
. . .  about 2 hours ago
ਤਰਨਤਾਰਨ, 25 ਫਰਵਰੀ (ਹਰਿੰਦਰ ਸਿੰਘ/ਵਿਕਾਸ ਮਰਵਾਹਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਮਹਾ ਰੈਲੀ ਦਾ ਆਯੋਜਨ ਤਰਨਤਾਰਨ ਦੀ ਸਥਾਨਕ ਦਾਣਾ ਮੰਡੀ ਵਿਖੇ ਕੀਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਸਮੱਸਿਆ ਸੁਲਝਾਉਂਦੇ ਵਕਤ ਪੱਤੀਆਂ ਨੋਚਣ ਦੀ ਬਜਾਏ ਜੜ੍ਹਾਂ ਨੂੰ ਪੁੱਟੋ। -ਐਂਥਨੀ ਜੇ.ਡੀ. ਅਜੈਲੋ

ਬਠਿੰਡਾ

ਡੇਰਾ ਪ੍ਰੇਮੀ ਮਨੋਹਰ ਲਾਲ ਅਰੋੜਾ ਦੀ ਲਾਸ਼ ਨੂੰ ਲੈ ਕੇ ਧਰਨਾ ਤੀਜੇ ਦਿਨ ਵੀ ਜਾਰੀ

ਭਗਤਾ ਭਾਈਕਾ/ਭਾਈਰੂਪਾ, 23 ਨਵੰਬਰ (ਸੁਖਪਾਲ ਸਿੰਘ ਸੋਨੀ, ਵਰਿੰਦਰ ਲੱਕੀ)- ਬੀਤੇ 19 ਨਵੰਬਰ ਦੀ ਸ਼ਾਮ ਵਕਤ ਸਥਾਨਕ ਸ਼ਹਿਰ ਵਿਖੇ ਦੋ ਵਿਅਕਤੀਆਂ ਵਲੋਂ ਗੋਲੀਆਂ ਵਰ੍ਹਾ ਕੇ ਹਲਾਕ ਕੀਤੇ ਗਏ ਡੇਰਾ ਪ੍ਰੇਮੀ ਮਨੋਹਰ ਲਾਲ ਅਰੋੜਾ ਦੀ ਲਾਸ਼ ਨੂੰ ਡੇਰਾ ਸਲਾਬਤਪੁਰਾ ਅੱਗੇ ਬਾਜਾਖਾਨਾ-ਬਰਨਾਲਾ ਸੜਕ 'ਤੇ ਰੱਖ ਕੇ ਅੱਜ ਤੀਜੇ ਦਿਨ ਵੀ ਧਰਨਾ ਜਾਰੀ ਹੈ | ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਅਤੇ ਡੇਰਾ ਕਮੇਟੀ ਨਾਲ ਵਾਰ-ਵਾਰ ਹੋਣ ਵਾਲੀਆਂ ਮੀਟਿੰਗਾਂ ਅੱਜ ਤੀਜੇ ਦਿਨ ਵੀ ਬੇਸਿੱਟਾ ਹੀ ਰਹੀਆਂ | ਅੱਜ ਤੀਜੇ ਦਿਨ ਦੇ ਧਰਨੇ ਦੌਰਾਨ ਡੇਰਾ ਕਮੇਟੀ ਦੇ ਨਰਿੰਦਰ ਕੌਰ, ਕੁਲਦੀਪ ਕੌਰ, ਗੁਰਜੀਤ ਕੌਰ, ਗੁਰਚਰਨ ਕੌਰ, ਹਰਨਚਰਨ ਸਿੰਘ ਅਤੇ ਸ਼ਿੰਦਰਪਾਲ ਸਿੰਘ ਵਲੋਂ ਸੰਬੋਧਨ ਕੀਤਾ ਗਿਆ | ਬੁਲਾਰਿਆਂ ਨੇ ਡੇਰਾ ਸਿਰਸਾ ਦੇ ਸ਼ਰਧਾਲੂਆਂ ਵਲੋਂ ਕੀਤੇ ਜਾ ਰਹੇ ਵੱਖ ਵੱਖ ਸਮਾਜ ਸੇਵੀਂ ਕਾਰਜਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਹ ਸਮਾਜ ਵਿਚ ਹਮੇਸ਼ਾ ਸ਼ਾਂਤੀ ਚਾਹੁੰਦੇ ਹਨ | ਉਨ੍ਹਾਂ ਰੋਸ ਪ੍ਰਗਟ ਕੀਤਾ ਕਿ ਡੇਰਾ ਪ੍ਰੇਮੀ ਮਨੋਹਰ ਲਾਲ ਅਰੋੜਾ ਦੀ ਹੱਤਿਆ ਕੀਤੇ ਨੂੰ ਅੱਜ ਚਾਰ ਦਿਨ ਹੋ ਗਏ ਹਨ, ਪਰੰਤੂ ਪੁਲਿਸ ਪ੍ਰਸ਼ਾਸਨ ਵਲੋਂ ਅਜੇ ਤੱਕ ਕਾਤਲਾਂ ਨੂੰ ਗਿ੍ਫ਼ਤਾਰ ਕਰਨਾ ਤਾਂ ਦੂਰ ਦੀ ਗੱਲ ਉਨ੍ਹਾਂ ਦੀ ਸ਼ਨਾਖ਼ਤ ਤੱਕ ਨਹੀਂ ਕੀਤੀ ਗਈ | ਬੁਲਾਰਿਆਂ ਕਿ ਕਿਹਾ ਕਿ ਘਟਨਾ ਦੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਤੱਕ ਉਹ ਆਪਣਾ ਸ਼ਾਂਤੀਪੂਰਵਕ ਧਰਨਾ ਜਾਰੀ ਰੱਖਣਗੇ | ਅੱਜ ਤੀਜੇ ਦਿਨ ਵੀ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਡੇਰਾ ਸ਼ਰਧਾਲੂਆਂ ਨੂੰ ਮਿ੍ਤਕ ਮਨੋਹਰ ਲਾਲ ਅਰੋੜਾ ਦਾ ਅੰਤਿਮ ਸਸਕਾਰ ਕਰਵਾਉਣ ਵਿਚ ਅਸਫਲ ਰਹੇ, ਜਦਕਿ ਧਰਨਾਕਾਰੀ ਆਪਣੀ ਮੰਗ 'ਤੇ ਦਿ੍ੜ੍ਹ ਹਨ |

ਲੋਕ ਮਸਲਿਆਂ 'ਤੇ ਸੰਘਰਸ਼ ਕਰਨ ਵਾਲੇ ਕਾਰਕੁੰਨਾਂ ਦੇ ਘਰਾਂ 'ਚ ਪੁਲਿਸ ਫੇਰੀਆਂ ਵਿਰੁੱਧ ਰੋਸ ਮੁਜ਼ਾਹਰਾ 29 ਨੂੰ

ਬਠਿੰਡਾ, 23 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਜਮਹੂਰੀ ਅਧਿਕਾਰ ਸਭਾ, ਇਕਾਈ ਬਠਿੰਡਾ ਦੇ ਸੱਦੇ 'ਤੇ ਜਨਤਕ ਜਮਹੂਰੀ ਜਥੇਬੰਦੀਆਂ ਦੀ ਮੀਟਿੰਗ ਹੋਈ, ਜਿਸ ਵਿਚ ਦੱਸਿਆ ਗਿਆ ਕਿ ਪਿਛਲੇ ਦਿਨੀਂ ਨਿੱਜੀਕਰਨ ਤੇ ਫ਼ਿਰਕਾਪ੍ਰਸਤੀ ਦੀਆਂ ਨੀਤੀਆਂ ਦਾ ਵਿਰੋਧ ਕਰਨ ...

ਪੂਰੀ ਖ਼ਬਰ »

ਕੁਲਦੀਪ ਸ਼ਰਮਾ ਬਣੇ 'ਆਪ' ਬਠਿੰਡਾ ਦਿਹਾਤੀ ਦੇ ਬਲਾਕ ਪ੍ਰਧਾਨ

ਬੱਲੂਆਣਾ, 23 ਨਵੰਬਰ (ਗੁਰਨੈਬ ਸਾਜਨ)-ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਜ਼ਿਲਿ੍ਹਆਂ ਦੇ ਬਲਾਕ ਪ੍ਰਧਾਨਾਂ ਦੀਆਂ ਸੂਚੀਆਂ ਤਿਆਰ ਕੀਤੀਆਂ ਗਈਆਂ ਹਨ¢ ਇਸੇ ਤਰ੍ਹਾਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ 'ਚ ਲੰਬੇ ਸਮੇਂ ਤੋਂ ਸਰਗਰਮ ਵਲੰਟੀਅਰ ਕੁਲਦੀਪ ...

ਪੂਰੀ ਖ਼ਬਰ »

26 ਤੇ 27 ਨੂੰ ਦਿੱਲੀ ਚੱਲੋ ਦੀ ਤਿਆਰੀ ਪੁੱਜੀ ਅੰਤਿਮ ਪੜਾਅ 'ਤੇ

ਬਠਿੰਡਾ, 23 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਕਿਸਾਨ ਸੰਘਰਸ਼ ਨੂੰ ਤਿੱਖਾ ਕਰਦਿਆਂ 26 ਤੇ 27 ਨੂੰ ਦਿੱਲੀ ਘਿਰਾਓ ਦੀਆਂ ਤਿਆਰੀਆਂ ਹੁਣ ਅੰਤਿਮ ਪੜਾਅ 'ਤੇ ਪੁੱਜਣ ਲੱਗੀਆਂ ਹਨ | ਕਿਸਾਨਾਂ ਵਲੋਂ ਪਿੰਡਾਂ ਕਸਬਿਆਂ ਵਿਚ ਬੀਤੇ ਦਿਨਾਂ ਤੋਂ ਕੀਤੇ ਗਏ ਰੋਸ ਮਾਰਚਾਂ, 'ਪਿੰਡ ...

ਪੂਰੀ ਖ਼ਬਰ »

ਦਿੱਲੀ ਕਿਸਾਨ ਰੈਲੀ ਪ੍ਰੋਗਰਾਮ ਲਈ ਕਿਸਾਨਾਂ ਨੇ ਪਿੰਡਾਂ 'ਚੋਂ ਕੀਤਾ ਰਾਸ਼ਨ ਇਕੱਠਾ

ਬਠਿੰਡਾ, 23 ਨਵੰਬਰ (ਅਵਤਾਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਰਾਮ ਕਰਨ ਸਿੰਘ ਰਾਮਾਂ ਸੂਬਾ ਮੁੱਖ ਸਕੱਤਰ ਨੇ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਜ਼ਿਲ੍ਹਾ ਫ਼ਾਜ਼ਿਲਕਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ 26 ਨਵੰਬਰ ਨੂੰ ਸਵੇਰੇ 10 ਵਜੇ ਤਲਵੰਡੀ ਸਾਬੋ ਦਾਣਾ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਵਲੋਂ 26 ਦੀ ਹੜਤਾਲ ਤੇ ਕਿਸਾਨ ਅੰਦੋਲਨ ਦਾ ਸਮਰਥਨ

ਰਾਮਪੁਰਾ ਫੂਲ, 23 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ (ਡੀ.ਐਮ.ਐੱਫ.) ਪੰਜਾਬ ਦੇ ਜ਼ਿਲ੍ਹਾ ਕਨਵੀਨਰ ਸਿਕੰਦਰ ਧਾਲੀਵਾਲ ਅਤੇ ਸਹਿ ਕਨਵੀਨਰ ਬਲਰਾਜ ਮੌੜ ਨੇ ਟਰੇਡ ਯੂਨੀਅਨਾਂ ਵਲੋਂ 26 ਨਵੰਬਰ ਨੂੰ ਕਿਰਤ ਕਾਨੂੰਨਾਂ ਖਿਲਾਫ਼ ਕੀਤੀ ...

ਪੂਰੀ ਖ਼ਬਰ »

ਜਾਬਰ ਹਾਕਮਾਂ ਦੀ ਇੱਟ ਨਾਲ ਇੱਟ ਖੜਕਾ ਕੇ ਹੀ ਮੁੜਾਂਗੇ-ਬੁਰਜਗਿੱਲ

ਰਾਮਪੁਰਾ ਫੂਲ, 23 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਇੱਥੋਂ ਦਾ ਰੇਲ ਮੋਰਚਾ ਅੱਜ 54ਵੇਂ ਦਿਨ ਵੀ ਠੰਢ ਦੇ ਬਾਵਜੂਦ ਭਖਿਆ ਰਿਹਾ | ਇਕੱਠ ਨੇ ਹੱਥ ਖੜ੍ਹੇ ਕਰਕੇ ਆਪਣੀ ਲੀਡਰਸ਼ਿਪ ਨੂੰ ਯਕੀਨ ਦਵਾਇਆ ਕਿ ਉਹ ਵੱਡੀ ਗਿਣਤੀ ਵਿਚ ਦਿੱਲੀ ਦੀ ਇੱਟ ਨਾਲ ਇੱਟ ਖੜਕਾਉਣ ਪੁੱਜਣਗੇ ...

ਪੂਰੀ ਖ਼ਬਰ »

ਮਿਡਲ ਸਕੂਲ ਜਲਾਲ ਦੇ ਮੁਅੱਤਲ ਅਧਿਆਪਕ ਨੂੰ ਪੰਚਾਇਤ ਨੇ ਕਰਵਾਇਆ ਮੁੜ ਜੁਆਇਨ

ਭਾਈਰੂਪਾ, 23 ਨਵੰਬਰ (ਵਰਿੰਦਰ ਲੱਕੀ)- ਨੇੜਲੇ ਪਿੰਡ ਜਲਾਲ ਦੇ ਸਰਕਾਰੀ ਮਿਡਲ ਸਕੂਲ ਹਰੀਜ਼ਨ ਬਸਤੀ ਜਲਾਲ ਦੇ ਪੰਜਾਬੀ ਅਧਿਆਪਕ ਕੁਲਵਿੰਦਰ ਸਿੰਘ ਦੀ ਨਾਜਾਇਜ਼ ਮੁਅੱਤਲੀ ਤੋਂ ਬਾਅਦ ਅੱਜ ਬਹਾਲੀ ਉਪਰੰਤ ਪਿੰਡ ਦੀ ਪੰਚਾਇਤ, ਡੈਮੋਕ੍ਰੈਟਿਕ ਟੀਚਰ ਯੂਨੀਅਨ, ਪਿੰਡ ਦੇ ...

ਪੂਰੀ ਖ਼ਬਰ »

ਟ੍ਰੈਕਟਰ-ਟਰਾਲੀ ਪਲਟਣ ਨਾਲ 3 ਵਿਅਕਤੀ ਜ਼ਖ਼ਮੀ

ਬਠਿੰਡਾ, 23 ਨਵੰਬਰ (ਅਵਤਾਰ ਸਿੰਘ)- ਸਥਾਨਕ ਸ਼ਹਿਰ ਦੇ ਨੇੜਲੇ ਪਿੰਡ ਤਿਊਣਾ ਵਿਚ ਟ੍ਰੈਕਟਰ ਟਰਾਲੀ ਵਿਚ ਸਵਾਰ ਤਿੰਨ ਵਿਅਕਤੀ ਉਸ ਸਮੇਂ ਜ਼ਖ਼ਮੀ ਹੋ ਗਏ, ਜਦਕਿ ਅਚਾਨਕ ਹੀ ਟ੍ਰੈਕਟਰ ਟਰਾਲੀ ਉਲਟ ਗਈ | ਇਸ ਦੀ ਸੂਚਨਾ ਮਿਲਣ ਉਪਰੰਤ ਸਹਾਰਾ ਜਨ ਸੇਵਾ ਦੀ ਲਾਇਫ਼ ਸੇਂਵਿੰਗ ...

ਪੂਰੀ ਖ਼ਬਰ »

- ਮਾਮਲਾ ਬਲੱਡ ਬੈਂਕ ਮਾਮਲੇ ਦੀ ਸਹੀ ਪੜਤਾਲ ਨਾ ਹੋਣ ਦਾ -

ਸਿਹਤ ਮੁਲਾਜ਼ਮਾ ਜਥੇਬੰਦੀਆਂ ਨੇ ਇਕਜੁੱਟ ਹੁੰਦਿਆਂ ਮਾਮਲੇ ਦੀ ਪੜਤਾਲ 'ਤੇ ਉਠਾਏ ਸਵਾਲ

ਬਠਿੰਡਾ, 23 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਈ ਮਨੀ ਸਿੰਘ ਸਿਵਲ ਹਸਪਤਾਲ ਬਠਿੰਡਾ ਦੀ ਬਲੱਡ ਬੈਂਕ ਵਿਚ 3 ਬੱਚਿਆਂ ਨੂੰ ਐਚਆਈਵੀ ਖ਼ੂਨ ਚੜ੍ਹਾਏ ਜਾਣ ਦੇ ਮਾਮਲੇ ਵਿਚ ਸਹੀ ਪੜਤਾਲ ਨਾ ਹੋਣ ਦੇ ਰੋਸ ਵਜੋਂ ਸਿਹਤ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਕਿਸਾਨਾਂ ਨੂੰ ਦਿੱਲੀ ਸੰਘਰਸ਼ ਲਈ ਕੀਤਾ ਜਾ ਰਿਹੈ ਲਾਮਬੰਦ

ਤਲਵੰਡੀ ਸਾਬੋ, 23 ਨਵੰਬਰ (ਰਣਜੀਤ ਸਿੰਘ ਰਾਜੂ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਉੱਤਰੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਵੱਲ ਕੂਚ ਦਾ ਐਲਾਨ ਕੀਤਾ ਹੋਇਆ ਹੈ | ਜਿੱਥੇ ਵੱਖ-ਵੱਖ ਜਥੇਬੰਦੀਆਂ ...

ਪੂਰੀ ਖ਼ਬਰ »

ਉਗਰਾਹਾਂ ਵਲੋਂ ਦਿੱਲੀ ਜਾਣ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਮਹਿਮਾ ਸਰਜਾ, 23 ਨਵੰਬਰ (ਰਾਮਜੀਤ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਮਹਿਮਾ ਭਗਵਾਨਾ ਵਿਖੇ ਮੀਟਿੰਗ ਕੀਤੀ ਗਈ ਜਿਸ ਵਿਚ ਕੇਂਦਰ ਵਲੋਂ ਪਾਸ ਕੀਤੇ ਗਏ ਬਿੱਲਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵੱਲ ਕੂਚ ਕਰਨ ਦੀਆਂ ਤਿਆਰੀਆਂ ਸਬੰਧੀ ਗੱਲਬਾਤ ...

ਪੂਰੀ ਖ਼ਬਰ »

ਪੰਥ ਭੜਕਾਹਟ ਵਾਲੀਆਂ ਕਾਰਵਾਈਆਂ ਦਾ ਪੂਰਨ ਵਿਰੋਧ ਕਰੇਗਾ-ਭਾਈ ਗੁਰਦੀਪ ਸਿੰਘ

ਬਠਿੰਡਾ, 23 ਨਵੰਬਰ (ਸਟਾਫ਼ ਰਿਪੋਰਟਰ)-ਅੱਜ ਯੂਨਾਈਟਿਡ ਅਕਾਲੀ ਦਲ ਦੇ ਆਗੂਆਂ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ, ਸਕੱਤਰ ਜਨਰਲ ਜਤਿੰਦਰ ਸਿੰਘ ਈਸੜੂ, ਸੀਨੀਅਰ ਮੀਤ ਪ੍ਰਧਾਨ ਬਹਾਦਰ ਸਿੰਘ ਰਾਹੋਂ, ਗੁਰਨਾਮ ਸਿੰਘ ਸਿੱਧੂ, ਜਸਵਿੰਦਰ ਸਿੰਘ ਘੋਲੀਆ, ਬਾਬਾ ਚਮਕੌਰ ...

ਪੂਰੀ ਖ਼ਬਰ »

ਭਾਈ ਰਣਜੀਤ ਸਿੰਘ ਫੱਤਾ ਮਾਲੋਕਾ ਵਿਖੇ ਅੱਜ

ਝੁਨੀਰ, 23 ਨਵੰਬਰ (ਨਿ. ਪ. ਪ.)- ਨੇੜਲੇ ਪਿੰਡ ਫੱਤਾ ਮਾਲੋਕਾ ਵਿਖੇ ਭਾਈ ਰਣਜੀਤ ਸਿੰਘ ਸਾਬਕਾ ਜਥੇਦਾਰ ਅਕਾਲ ਤਖਤ ਸਾਹਿਬ ਅੱਜ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਰਹੇ ਹਨ ¢ ਖੁਸ਼ਵਿੰਦਰ ਸਿੰਘ ਝੁਨੀਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ...

ਪੂਰੀ ਖ਼ਬਰ »

ਯੂਰੀਆ ਅਤੇ ਡੀ. ਏ. ਪੀ. ਖਾਦ ਨਾ ਮਿਲਣ 'ਤੇ ਕਿਸਾਨ ਦੁਖੀ

ਬੋਹਾ, 23 ਨਵੰਬਰ (ਰਮੇਸ਼ ਤਾਂਗੜੀ)-ਇਸ ਖੇਤਰ ਦੇ ਕਿਸਾਨਾਂ ਨੂੰ ਕਣਕ ਦੀ ਖੇਤੀ ਲਈ ਯੂਰੀਆ ਤੇ ਡੀ. ਏ. ਪੀ. ਖਾਦਾਂ ਨਹੀਂ ਮਿਲ ਰਹੀਆਂ, ਜਿਸ ਕਰ ਕੇ ਉਨ੍ਹਾਂ ਦੀ ਹਾੜੀ ਦੀ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ | ਕਿਸਾਨ ਆਗੂ ਜਸਕਰਨ ਸਿੰਘ ਚਹਿਲ, ਹਰਬੰਸ ਸਿੰਘ ...

ਪੂਰੀ ਖ਼ਬਰ »

ਪੰਜਾਬ 'ਚੋਂ ਉਗਰਾਹਾਂ ਜਥੇਬੰਦੀ ਦੇ ਝੰਡੇ ਹੇਠ ਡੇਢ ਲੱਖ ਦੇ ਕਰੀਬ ਕਿਸਾਨ ਦਿੱਲੀ ਵੱਲ ਚਾਲੇ ਪਾਉਣਗੇ-ਜ਼ਿਲ੍ਹਾ ਪ੍ਰਧਾਨ

ਬੱਲੂਆਣਾ, 23 ਨਵੰਬਰ (ਗੁਰਨੈਬ ਸਾਜਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ 26 ਅਤੇ 27 ਨਵੰਬਰ ਨੂੰ ਮੋਦੀ ਸਰਕਾਰ ਦੇ ਸਿੰਘਾਸਣ ਦੀਆਂ ਚੂਲਾਂ ਹਿਲਾਉਣ ਲਈ ਲੱਖਾਂ ਦੀ ਗਿਣਤੀ ਵਿਚ ਕਿਸਾਨ ਮਜ਼ਦੂਰ ਅਤੇ ਹਰ ...

ਪੂਰੀ ਖ਼ਬਰ »

ਡਾ: ਅੰਬੇਡਕਰ ਰੇਹੜੀ ਯੂਨੀਅਨ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬੁਢਲਾਡਾ, 23 ਨਵੰਬਰ (ਸੁਨੀਲ ਮਨਚੰਦਾ)-ਅੱਜ ਇੱਥੇ ਰੇਲਵੇ ਸਟੇਸ਼ਨ ਬੁਢਲਾਡਾ ਵਿਖੇ ਡਾ: ਅੰਬੇਡਕਰ ਰੇਹੜੀ ਯੂਨੀਅਨ ਦੀ ਜਰਨਲ ਬਾਡੀ ਦੀ ਮੀਟਿੰਗ ਜਰਨੈਲ ਸਿੰਘ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ 26 ਟਰੇਡ ਯੂਨੀਅਨਾਂ ਦੇ ਸੱਦੇ 'ਤੇ ਹੋ ਰਹੀ ਦੇਸ਼ ਵਿਆਪੀ ਹੜਤਾਲ ...

ਪੂਰੀ ਖ਼ਬਰ »

ਮਾਨਸਾ 'ਚ 7 ਨਵੇਂ ਕੋਰੋਨਾ ਕੇਸ 24 ਮਰੀਜ਼ ਸਿਹਤਯਾਬ

ਮਾਨਸਾ, 23 ਨਵੰਬਰ (ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਅੱਜ ਕੋਰੋਨਾ ਅੱਜ 7 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ ਹੋਈ ਹੈ, ਜਦਕਿ 24 ਪੀੜਤ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਲਏ ਗਏ 299 ਨਮੂਨਿਆਂ ਸਮੇਤ 52,459 ਹੋ ਗਈ ਹੈ | ਜ਼ਿਲੇ੍ਹ 'ਚ ਪਾਜ਼ੀਟਿਵ ਕੇਸ ...

ਪੂਰੀ ਖ਼ਬਰ »

ਚਾਕੂ ਦਿਖਾ ਕੇ 1.5 ਲੱਖ ਰੁਪਏ ਲੈ ਕੇ ਫ਼ਰਾਰ

ਮਾਨਸਾ, 23 ਨਵੰਬਰ (ਸ. ਰਿ.)-ਸਥਾਨਕ ਇਕ ਫਾਈਨਾਂਸ ਕੰਪਨੀ ਤੋਂ 3 ਅਣਪਛਾਤੇ ਵਿਅਕਤੀ 1.5 ਲੱਖ ਰੁਪਏ ਖੋਹ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸਥਾਨਕ ਗਰੀਨ ਵੈਲੀ ਨਜ਼ਦੀਕ ਅੰਨਾ ਪੂਰਨਾ ਫਾਈਨਾਂਸ ਕੰਪਨੀ ਦੇ ਦਫ਼ਤਰ 'ਚ ਦੁਪਹਿਰ 12 ਵਜੇ ਦੇ ਕਰੀਬ ਖ਼ਜ਼ਾਨਚੀ ਜਗਮੀਤ ਕੌਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮਾਨਸਾ ਸ਼ਾਖਾ 'ਚ ਆਈਲੈਟਸ ਦੀਆਂ ਕਲਾਸਾਂ ਸ਼ੁਰੂ-ਗੁਰਮਿਲਾਪ ਸਿੰਘ ਡੱਲਾ

ਮਾਨਸਾ, 23 ਨਵੰਬਰ (ਧਾਲੀਵਾਲ)- ਕੋਰੋਨਾ ਮਹਾਂਮਾਰੀ ਦਾ ਪ੍ਰਭਾਵ ਘਟਣ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ 'ਤੇ ਵੱਕਾਰੀ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਮਾਨਸਾ ਸ਼ਾਖਾ ਵਿਚ ਆਈਲੈਟਸ ਦੀਆਂ ਕਲਾਸਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਸੰਸਥਾ ਦੇ ਮੁਖੀ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਸਰਕਾਰ ਦੀ ਅਰਥੀ ਸਾੜੀ

ਮਾਨਸਾ, 23 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਕਰਮਚਾਰੀਆਂ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਮੁੱਖ ਸੜਕ 'ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਲਈ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ | ਸੰਬੋਧਨ ...

ਪੂਰੀ ਖ਼ਬਰ »

-ਅਪਰਾਧਨਾਮਾ ਮਾਨਸਾ-

ਭੁੱਕੀ, ਚਾਲੂ ਭੱਠੀ, ਸ਼ਰਾਬ, ਲਾਹਣ ਤੇ ਨਸ਼ੀਲੀਆਂ ਗੋਲੀਆਂ ਬਰਾਮਦ, 7 ਗਿ੍ਫ਼ਤਾਰ

ਮਾਨਸਾ, 23 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਭੁੱਕੀ ਚੂਰਾ ਪੋਸਤ, ਚਾਲੂ ਭੱਠੀ, ਸ਼ਰਾਬ, ਲਾਹਣ, ਨਸ਼ੀਲੀਆਂ ਗੋਲੀਆਂ, ਸ਼ੀਸ਼ੀਆਂ ਤੇ ਕੈਪਸੂਲ ਬਰਾਮਦ ਕਰ ਕੇ 7 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ 55ਵੇਂ ਦਿਨ ਰੋਸ ਪ੍ਰਦਰਸ਼ਨ ਜਾਰੀ

ਮਾਨਸਾ, 23 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਵਿਰੋਧੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ 55ਵੇਂ ਦਿਨ ਵੀ ਜ਼ਿਲ੍ਹੇ 'ਚ ਰੋਸ ਪ੍ਰਦਰਸ਼ਨ ਜਾਰੀ ਰੱਖੇ | ...

ਪੂਰੀ ਖ਼ਬਰ »

ਕੇਂਦਰ ਅੰਨਦਾਤੇ ਦੇ ਸਬਰ ਦਾ ਇਮਤਿਹਾਨ ਨਾ ਲਵੇ-ਗੁਰਪਿਆਰ ਧੂਰਾ

ਧੂਰੀ, 22 ਨਵੰਬਰ (ਸੁਖਵੰਤ ਸਿੰਘ ਭੁੱਲਰ)-ਮਾਰਕੀਟ ਕਮੇਟੀ ਧੂਰੀ ਦੇ ਉਪ ਚੇਅਰਮੈਨ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਸ. ਗੁਰਪਿਆਰ ਸਿੰਘ ਧੂਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਪ੍ਰਤੀ ਅਪਣਾਇਆ ਅੜੀਅਲ ਰਵੱਈਆ ਛੱਡ ਕੇ ਕਾਲੇ ਖੇਤੀ ...

ਪੂਰੀ ਖ਼ਬਰ »

ਪਹਿਲਾ ਗਤਕਾ ਕੱਪ ਕਰਵਾਇਆ

ਮਲੇਰਕੋਟਲਾ, ਸੰਦੌੜ, 23 ਨਵੰਬਰ (ਹਨੀਫ਼ ਥਿੰਦ, ਜਸਵੀਰ ਸਿੰਘ ਜੱਸੀ)-ਮਾਤਾ ਗੁਜਰ ਕੌਰ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਤੇ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਨੂੰ ਸਮਰਪਿਤ ਪਿੰਡ ਸ਼ੇਰਵਾਨੀਕੋਟ ਵਿਖੇ ਬਾਬਾ ਫਤਹਿ ਸਿੰਘ ਗੱਤਕਾ ਅਖਾੜਾ ਤੇ ਉਸਤਾਦ ਲਾਡੀ ਖ਼ਾਲਸਾ ...

ਪੂਰੀ ਖ਼ਬਰ »

ਸਿਕੰਦਰ ਸਿੰਘ ਛਿੰਦਾ 'ਆਪ' ਦੇ ਬਲਾਕ ਪ੍ਰਧਾਨ ਨਿਯੁਕਤ

ਭੀਖੀ, 23 ਨਵੰਬਰ (ਨਿ. ਪ. ਪ.)- ਆਮ ਆਦਮੀ ਪਾਰਟੀ ਵਲੋਂ ਸਿਕੰਦਰ ਸਿੰਘ ਛਿੰਦਾ ਨੂੰ ਬਲਾਕ ਭੀਖੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਨਿਯੁਕਤੀ 'ਤੇ ਪਾਰਟੀ ਆਗੂ ਨਾਜਰ ਸਿੰਘ ਪ੍ਰਧਾਨ, ਅਵਤਾਰ ਸਿੰਘ ਕਾਲਾ, ਆਰ. ਡੀ. ਬਾਵਾ, ਕੁਲਵੰਤ ਸਿੰਘ, ਹਰਬੰਤ ਸਿੰਘ, ਬੱਬੂ ਸਿੰਘ ਆਦਿ ਨੇ ...

ਪੂਰੀ ਖ਼ਬਰ »

ਮਹਿਮਾ ਸਰਕਾਰੀ ਵਿਖੇ ਕਿਸਾਨ ਯੂਨੀਅਨ ਦੀ ਇਕਾਈ ਗਠਿਤ ਦਿੱਲੀ ਜਾਣ ਦੀਆਂ ਤਿਆਰੀਆਂ

ਮਹਿਮਾ ਸਰਜਾ, 23 ਨਵੰਬਰ (ਬਲਦੇਵ ਸੰਧੂ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਪਿੰਡ ਮਹਿਮਾ ਸਰਕਾਰੀ ਵਿਖੇ ਕਿਸਾਨ ਯੂਨੀਅਨ ਬਣਾਉਣ ਲਈ ਪਿੰਡ ਦੀ ਇਕਾਈ ਗਠਤ ਕੀਤੀ ਗਈ ਜਿਸ ਵਿਚ ਇਕਾਈ ਦਾ ਪ੍ਰਧਾਨ ਪਿ੍ਤਪਾਲ ਸਿੰਘ ਅਤੇ ਸਕੱਤਰ ...

ਪੂਰੀ ਖ਼ਬਰ »

ਅਗਵਾ ਕਰਕੇ ਕੁੱਟ-ਮਾਰ ਦੇ ਦੋਸ਼ਾਂ 'ਚੋਂ ਪਿਓ ਸਮੇਤ 2 ਪੁੱਤ ਬਾਇੱਜ਼ਤ ਬਰੀ

ਬਠਿੰਡਾ, 23 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਅਦਾਲਤ ਨੇ ਪਿਛਲੇ ਸਵਾ ਸਾਲ ਤੋਂ ਇੱਕ ਵਿਅਕਤੀ ਨੂੰ ਮਾਰਨ ਦੇ ਇਰਾਦੇ ਨਾਲ ਅਗਵਾ ਕਰਕੇ ਕੁੱਟਣ-ਮਾਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇੱਕ ਪਿਓ ਅਤੇ ਉਸ ਦੇ 2 ਪੁੱਤਰਾਂ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਹੈ | ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ 26 ਦੇ ਧਰਨੇ ਸਬੰਧੀ ਮੀਟਿੰਗਾਂ

ਮਹਿਰਾਜ, 23 ਨਵੰਬਰ (ਸੁਖਪਾਲ ਮਹਿਰਾਜ)- ਕਿਸਾਨਾਂ ਕੇਂਦਰ ਸਰਕਾਰ ਦੇ ਖਿਲਾਫ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਨਵੰਬਰ ਨੂੰ ਦਿੱਲੀ ਵਿਖੇ ਧਰਨੇ ਦੀਆਂ ਤਿਆਰੀਆਂ ਲਈ ਕਿਸਾਨ ਆਗੂਆਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ...

ਪੂਰੀ ਖ਼ਬਰ »

ਥਰਮਲ ਮੁਲਾਜ਼ਮ ਜਥੇਬੰਦੀਆਂ ਵਲੋਂ ਕੱਲ੍ਹ ਦੇ ਪਟਿਆਲਾ ਧਰਨੇ ਦੀ ਤਿਆਰੀ ਸਬੰਧੀ ਮੀਟਿੰਗ

ਲਹਿਰਾ ਮੁਹੱਬਤ, 23 ਨਵੰਬਰ (ਭੀਮ ਸੈਨ ਹਦਵਾਰੀਆ)-ਥਰਮਲ ਪਲਾਂਟ ਲਹਿਰਾ ਮੁਹੱਬਤ ਦੀਆਂ ਮੁਲਾਜ਼ਮ ਜਥੇਬੰਦੀਆਂ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ), ਇੰਪਲਾਈਜ਼ ਯੂਨੀਅਨ ਅਤੇ ਟੀ.ਐਸ.ਯੂ. ਵਲੋਂ 25 ਨਵੰਬਰ ਨੂੰ ਹੈੱਡ ਆਫ਼ਿਸ ਪਟਿਆਲਾ ਅੱਗੇ ਦਿੱਤੇ ਜਾ ਰਹੇ ਸੂਬਾ ਪੱਧਰੀ ...

ਪੂਰੀ ਖ਼ਬਰ »

ਲੋਕਾਂ ਦਾ ਰਵਾਇਤੀ ਪਾਰਟੀਆਂ ਤੋਂ ਮੋਹ ਭੰਗ ਹੋਇਆ-ਭੱਲਾ

ਭਾਈਰੂਪਾ, 23 ਨਵੰਬਰ (ਵਰਿੰਦਰ ਲੱਕੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਕਸਬਾ ਭਾਈਰੂਪਾ 'ਚ ਆਮ ਆਦਮੀ ਪਾਰਟੀ ਨੂੰ ਉਸ ਵਕਤ ਸਿਆਸੀ ਬਲ ਮਿਲਿਆ ਜਦ ਪਾਰਟੀ ਦੇ ਆਗੂ ਜਤਿੰਦਰ ਸਿੰਘ ਭੱਲਾ ਦੀ ਅਗਵਾਈ 'ਚ ਦਰਜਨ ਦੇ ਕਰੀਬ ਵਿਅਕਤੀ 'ਆਪ' 'ਚ ਸ਼ਾਮਿਲ ਹੋਏ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਜਥੇਬੰਦੀਆਂ ਵਲੋਂ 'ਪਿੰਡ ਜਗਾਓ, ਪਿੰਡ ਹਿਲਾਓ' ਮੁਹਿੰਮ ਤਹਿਤ ਮਾਰਚ

ਭਗਤਾ ਭਾਈਕਾ, 23 ਨਵੰਬਰ (ਸੁਖਪਾਲ ਸਿੰਘ ਸੋਨੀ)- ਨਵੇਂ ਖੇਤੀ ਕਾਨੂੰਨ ਬਣਾਏ ਜਾਣ ਦੇ ਰੋਸ ਵਿਚ ਕੇਂਦਰ ਸਰਕਾਰ ਨੂੰ ਘੇਰਨ ਲਈ 26 ਤੇ 27 ਨਵੰਬਰ ਨੂੰ “ਦਿੱਲੀ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਦੇ ਸਿਖ਼ਰ ਵੱਲ ਵੱਧ ਦੇ ਹੋਏ ਅੱਜ ਕੋਠਾ ਗੁਰੂ ਵਿਖੇ ਕਿਸਾਨ ਬੀਬੀਆਂ, ...

ਪੂਰੀ ਖ਼ਬਰ »

ਜੌਹਲ ਹਿਸਾਰ ਜ਼ਿਲ੍ਹੇ ਦੇ ਪਿੰਡ ਜੁਗਲਾਣ ਤੋਂ ਆ ਕੇ ਵਸਿਆ ਪਿੰਡ ਜੁਗਲਾਣ

ਰਵਿੰਦਰ ਕੌਰ ਮੰਡੇਰ 99151-17008 ਬਰੇਟਾ- ਪਿੰਡ ਜੁਗਲਾਣ ਲਗਪਗ 225 ਸਾਲ ਪਹਿਲਾਂ ਬਰੇਟਾ ਤੋਂ 4 ਕਿੱਲੋਮੀਟਰ ਦੂਰੀ 'ਤੇ ਬਰੇਟਾ-ਕੁੱਲਰੀਆਂ ਸੜਕ ਤੋਂ ਪਿੱਛੇ ਹਟਵਾਂ ਵਸਿਆ ਹੋਇਆ ਹੈ | ਪਿੰਡ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਬੇਅੰਤ ਸਿੰਘ ਨੇ ਦੱਸਿਆ ਕਿ ਇਹ ਪਿੰਡ ...

ਪੂਰੀ ਖ਼ਬਰ »

'ਦਿੱਲੀ ਚਲੋ' ਮੋਰਚੇ ਲਈ ਕਿਸਾਨਾਂ ਵਲੋਂ ਪਿੰਡਾਂ 'ਚੋਂ ਰਸਦ ਇਕੱਤਰ

ਬਠਿੰਡਾ ਛਾਉਣੀ, 23 ਨਵੰਬਰ (ਪਰਵਿੰਦਰ ਸਿੰਘ ਜੌੜਾ)- 'ਦਿੱਲੀ ਚੱਲੋ' ਮੋਰਚੇ ਵਿਚ ਲੰਮੇ ਸਮੇਂ ਲਈ ਤੰਬੂ ਗੱਡਣ ਦੇ ਇਰਾਦਿਆਂ ਤਹਿਤ ਕਿਸਾਨਾਂ ਵਲੋਂ ਪਿੰਡਾਂ ਵਿਚੋਂ ਰਸਦ ਇਕੱਤਰ ਕੀਤੀ ਜਾ ਰਹੀ ਹੈ | ਪਿੰਡ ਗੋਬਿੰਦਪੁਰਾ, ਬੀਬੀਵਾਲਾ ਅਤੇ ਜੋਗਾਨੰਦ ਵਿਖੇ ਕਿਰਤੀ ਕਿਸਾਨ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਜਸਪ੍ਰੀਤ ਸਿੰਘ ਸਰਬਾ ਟਿਵਾਣਾ

ਬਠਿੰਡਾ- ਜਸਪ੍ਰੀਤ ਸਿੰਘ ਉਰਫ਼ ਸਰਬਾ ਟਿਵਾਣਾ ਦਾ ਜਨਮ 23 ਨਵੰਬਰ 1988 ਵਿਚ ਪਿਤਾ ਗੁਰਮੇਲ ਸਿੰਘ ਟਿਵਾਣਾ ਸੇਵਾ ਮੁਕਤ ਮੀਟਰ ਇੰਸਪੈਕਟਰ ਦੇ ਘਰ ਮਾਤਾ ਪਰਮਜੀਤ ਕੌਰ ਦੀ ਕੁੱਖੋਂ ਪਿੰਡ ਕੋਟ ਫੱਤਾ (ਜ਼ਿਲ੍ਹਾ ਬਠਿੰਡਾ) ਵਿਖੇ ਹੋਇਆ | ਜਸਪ੍ਰੀਤ ਨੇ ਆਪਣੀ ਬਾਰ੍ਹਵੀਂ ਤੱਕ ...

ਪੂਰੀ ਖ਼ਬਰ »

ਦਿੱਲੀ ਕੂਚ ਮੋਦੀ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦੇਵੇਗਾ-ਬੁਰਜਗਿੱਲ

ਲਹਿਰਾ ਮੁਹੱਬਤ, 23 ਨਵੰਬਰ (ਭੀਮ ਸੈਨ ਹਦਵਾਰੀਆ)- ਇਹ ਸਿਰਫ਼ ਧਰਨੇ/ਮੁਜ਼ਾਹਰੇ ਨਾ ਰਹਿ ਕੇ ਸਮੇਂ-ਸਮੇਂ 'ਤੇ ਉੱਠੀਆਂ ਇਤਿਹਾਸਕ ਲਹਿਰਾਂ ਦੇ ਪਿਛੋਕੜ 'ਪਗੜੀ ਸੰਭਾਲ ਜੱਟਾ', 'ਮੁਜ਼ਾਰਾ ਲਹਿਰ' ਤੇ 'ਬਾਬਾ ਬੰਦਾ ਸਿੰਘ ਬਹਾਦਰ ਲਹਿਰ' ਆਦਿ ਵਾਂਗ ਖੇਤੀ ਵਿਰੋਧੀ ਬਿੱਲਾਂ ਦੇ ...

ਪੂਰੀ ਖ਼ਬਰ »

ਕਿਸਾਨਾਂ ਦੇ ਦਿੱਲੀ ਸੰਘਰਸ਼ ਲਈ ਵਕੀਲਾਂ ਵਲੋਂ ਵਿੱਤੀ ਮਦਦ

ਬਠਿੰਡਾ, 23 ਨਵੰਬਰ (ਅਵਤਾਰ ਸਿੰਘ)- ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਵਿੱਢੇ ਸੰਘਰਸ਼ ਦੀ ਹਰ ਵਰਗ ਹਮਾਇਤ ਕਰ ਰਿਹਾ ਹੈ | ਅੱਜ ਬਠਿੰਡਾ ਦੇ ਪ੍ਰਸਿੱਧ ਵਕੀਲ ਹਰਪਾਲ ਸਿੰਘ ਖਾਰਾ ਤੇ ਵਕੀਲ ਸਾਥੀਆਂ ਵਲੋਂ ਕਿਸਾਨਾਂ ਦੇ 26 ...

ਪੂਰੀ ਖ਼ਬਰ »

'ਆਪ' ਦੀ ਹਲਕਾ ਪੱਧਰੀ ਮੀਟਿੰਗ ਭਾਈਰੂਪਾ ਵਿਖੇ ਹੋਈ

ਭਾਈਰੂਪਾ, 23 ਨਵੰਬਰ (ਵਰਿੰਦਰ ਲੱਕੀ)- ਆਮ ਆਦਮੀ ਪਾਰਟੀ ਹਲਕਾ ਰਾਮਪੁਰਾ ਫੂਲ ਦੀ ਇਕ ਮੀਟਿੰਗ ਗੁਰਚਰਨ ਸਿੰਘ ਫ਼ੌਜੀ ਭਾਈਰੂਪਾ ਦੀ ਅਗਵਾਈ 'ਚ ਭਾਈਰੂਪਾ ਵਿਖੇ ਡਾ. ਅੰਬੇਦਕਰ ਧਰਮਸ਼ਾਲਾ ਵਿਖੇ ਹੋਈ ਜਿਸ 'ਚ ਪਾਰਟੀ ਨੂੰ ਜਥੇਬੰਦਕ ਤੌਰ ਤੇ ਮਜ਼ਬੂਤ ਕਰਨ ਲਈ ...

ਪੂਰੀ ਖ਼ਬਰ »

ਸਵੱਛ ਸਵੇਰ ਮੁਹਿੰਮ ਤਹਿਤ ਸਫ਼ਾਈ ਸ਼ੁਰੂ

ਬਠਿੰਡਾ, 23 ਨਵੰਬਰ (ਅਵਤਾਰ ਸਿੰਘ)- ਨਗਰ ਨਿਗਮ ਬਠਿੰਡਾ ਦੁਆਰਾ ਸਵੱਛਤਾ ਸਰਵੇਖਣ-2021 ਤਹਿਤ ਮੇਰੇ ਸ਼ਹਿਰ ਦੀ ਸਵੱਛ ਸਵੇਰ ਸਫ਼ਾਈ ਮੁਹਿੰਮ ਤਹਿਤ ਨਗਰ ਨਿਗਮ ਦੁਆਰਾ ਵੱਖ-ਵੱਖ ਇਲਾਕਿਆਂ ਵਿਚ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ¢ ਇਸੇ ਮੁਹਿੰਮ ਦੇ ਤਹਿਤ ਅੱਜ ਸਹਿਯੋਗ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਲੋਂ 'ਬੈਸਟ ਆਊਟ ਆਫ਼ ਵੇਸਟ' ਆਧਾਰਤ ਆਨਲਾਈਨ ਮੁਕਾਬਲਾ

ਬਠਿੰਡਾ, 23 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ, ਬਠਿੰਡਾ ਦੀ ਫੈਕਲਟੀ ਆਫ ਸਾਇੰਸਜ਼ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਆਰਟ ਕਲੱਬ ਨੇ ਕਾਲਜ ਦੇ ਸਮੂਹ ਵਿਦਿਆਰਥੀਆਂ ਲਈ 'ਬੈਸਟ ਆਊਟ ਆਫ਼ ਵੇਸਟ' ਅਧਾਰਿਤ ਆਨਲਾਈਨ ਮੁਕਾਬਲਾ ਕਰਵਾਇਆ | ਮੁਕਾਬਲੇ ਲਈ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਦਫ਼ਤਰ ਤਲੰਵੰਡੀ ਸਾਬੋ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ

ਤਲਵੰਡੀ ਸਾਬੋ, 23 ਨਵੰਬਰ (ਰਵਜੋਤ ਸਿੰਘ ਰਾਹੀ)- ਸਥਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਵੱਖ-ਵੱਖ ਪਿੰਡਾਂ ਦੇ ਪੰਚਾਇਤ ਨੁਮਾਇੰਦਿਆਂ ਸਮੇਤ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ | ਧਾਰਮਿਕ ਸਮਾਗਮ ਦੌਰਾਨ ਸਭ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ

ਤਲਵੰਡੀ ਸਾਬੋ, 23 ਨਵੰਬਰ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐਸ.ਸੀ. ਭਾਗ ਤੀਜਾ ਸਮੈਸਟਰ ਛੇਵਾਂ ਦੇ ਨਤੀਜਿਆਂ ਅਨੁਸਾਰ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ. ਡਾ: ਸਤਿੰਦਰ ਕੌਰ ਮਾਨ ਨੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਇੱਛੁਕਾਂ ਲਈ ਲਾਜ਼ਮੀ ਹੋਵੇਗੀ 10 ਕਾਂਗਰਸੀ ਸਮਰਥਕਾਂ ਦੀ ਸਿਫ਼ਾਰਸ਼

ਬਠਿੰਡਾ, 23 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਨਗਰ ਨਿਗਮ ਦੀਆਂ ਛੇਤੀ ਹੀ ਹੋਣ ਵਾਲੀਆਂ ਚੋਣਾਂ ਲਈ ਜਿੱਥੇ ਵੱਖ-ਵੱਖ ਪਾਰਟੀਆਂ ਵਲੋਂ ਚੋਣਾਂ ਲੜਣ ਦੇ ਇੱਛੁਕਾਂ ਦੀਆਂ ਸੂਚੀਆਂ ਅਤੇ ਨਾਵਾਂ ਨੂੰ ਤੈਅ ਕੀਤਾ ਜਾਣ ਲੱਗਾ ਹੈ ਤਾਂ ਜੋ ਨਗਰ ਨਿਗਮ ਦੀਆਂ ਇਨ੍ਹਾਂ ਚੋਣਾਂ ਵਿਚ ...

ਪੂਰੀ ਖ਼ਬਰ »

ਮਾਸਕ ਦੀ ਆੜ ਹੇਠ ਚੋਰ-ਲੁਟੇਰਿਆਂ ਦੀਆਂ ਮੌਜਾਂ-ਟੇਕ ਸਿੰਘ ਬੰਗੀ

ਰਾਮਾਂ ਮੰਡੀ, 23 ਨਵੰਬਰ (ਤਰਸੇਮ ਸਿੰਗਲਾ)-ਕੋਵਿਡ-19 ਮਾਸਕ ਦੀ ਆੜ ਹੇਠ ਚੋਰ ਲੁਟੇਰਿਆਂ ਨੂੰ ਮੌਜਾਂ ਬਣੀਆਂ ਹੋਈਆਂ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਰਾਮਾਂ ਬਲਾਕ ਦੇ ਪ੍ਰਧਾਨ ਟੇਕ ਸਿੰਘ ਬੰਗੀ ਨੇ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਮਾਸਕ ਲਾਉਣ ਲਈ ਸਰਕਾਰ ...

ਪੂਰੀ ਖ਼ਬਰ »

ਬਸਪਾ ਵਲੋਂ ਰਾਮਪੁਰਾ ਫੂਲ 'ਚ ਸਰਗਰਮੀਆਂ ਤੇਜ਼ ਕਰਨ ਲਈ ਮੀਟਿੰਗਾਂ

ਭਗਤਾ ਭਾਈਕਾ, 23 ਨਵੰਬਰ (ਸੁਖਪਾਲ ਸਿੰਘ ਸੋਨੀ)-ਬਹੁਜਨ ਸਮਾਜ ਪਾਰਟੀ ਬਠਿੰਡਾ ਦੇ ਪ੍ਰਧਾਨ ਡਾ: ਜੋਗਿੰਦਰ ਸਿੰਘ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ¢ ਮੀਟਿੰਗਾਂ ...

ਪੂਰੀ ਖ਼ਬਰ »

ਮਾਤਾ ਗੁਰਚਰਨ ਕੌਰ ਜਲਾਲ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਮਹਿਰਾਜ, 23 ਨਵੰਬਰ (ਸੁਖਪਾਲ ਮਹਿਰਾਜ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀ: ਆਗੂ ਤੇ ਪਿੰਡ ਜਲਾਲ ਨਿਵਾਸੀ ਜਗਦੀਸ ਸਿੰਘ ਪੱਪੂ ਤੇ ਪ੍ਰਗਟ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਗੁਰਚਰਨ ਕੌਰ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੇ ਅਕਾਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX