ਤਾਜਾ ਖ਼ਬਰਾਂ


ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਨੇ ਸਰਦੂਲ ਸਿਕੰਦਰ ਦੇ ਅਕਾਲ ਚਲਾਣੇ ਕਾਰਨ ਅਫ਼ਸੋਸ ਵਜੋਂ ਦੁਕਾਨਾਂ ਕੀਤੀਆਂ ਬੰਦ
. . .  1 minute ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅਕਾਲ ਚਲਾਣੇ ਵਜੋਂ ਪਿੰਡ ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਅੱਜ ਬੰਦ ਰੱਖੀਆਂ ਹਨ। ਦੱਸਣਯੋਗ ਹੈ ਕਿ ਹੁਣ ਤੋਂ...
ਪਿੰਡ ਭੜੀ ਵਿਖੇ ਪਹੁੰਚੀ ਸਰਦੂਲ ਸਿਕੰਦਰ ਸਿੰਘ ਦੀ ਅੰਤਿਮ ਯਾਤਰਾ
. . .  4 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਪਿੰਡ ਭੜੀ ਵਿਖੇ ਪਹੁੰਚ ਚੁੱਕੀ ਹੈ। ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਿਸਾਨ ਯੂਨੀਅਨ ਰਾਜੇਵਾਲ ਦੇ ਅਹੁਦੇਦਾਰ...
ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਨਰਿੰਦਰ ਮੋਦੀ ਕੋਇੰਬਟੂਰ ਪਹੁੰਚੇ
. . .  27 minutes ago
ਕੋਇੰਬਟੂਰ, 25 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਤਾਮਿਲਨਾਡੂ ਦੇ ਕੋਇੰਬਟੂਰ ਪਹੁੰਚ ਗਏ...
ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਏ ਗੁਰਦਾਸ ਮਾਨ ਅਤੇ ਭਗਵੰਤ ਮਾਨ
. . .  about 1 hour ago
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
ਬਾਲ ਅਧਿਕਾਰ ਕਮਿਸ਼ਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਦੀ ਪੰਜਾਬ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  about 1 hour ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਸੋਸ਼ਲ ਮੀਡੀਆ ਅਤੇ ਓ. ਟੀ. ਟੀ. ਪਲੇਟਫ਼ਾਰਮ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
. . .  about 1 hour ago
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ 'ਆਪ' ਵਲੋਂ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  about 1 hour ago
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
ਡਿਜੀਟਲ ਮੀਡੀਆ 'ਚ ਕੋਈ ਬੰਧਨ ਨਹੀਂ ਹੈ- ਪ੍ਰਕਾਸ਼ ਜਾਵੜੇਕਰ
. . .  about 1 hour ago
ਉਮਰ ਦੇ ਹਿਸਾਬ ਨਾਲ ਕੰਟੈਂਟ ਦਾ ਵਰਗੀਕਰਨ ਹੋਵੇਗਾ- ਪ੍ਰਕਾਸ਼ ਜਾਵੜੇਕਰ
. . .  about 1 hour ago
ਪੈਰੇਂਟਲ ਲਾਕ ਦੀ ਸਹੂਲਤ ਦੇਣੀ ਪਏਗੀ- ਪ੍ਰਕਾਸ਼ ਜਾਵੜੇਕਰ
. . .  about 1 hour ago
3 ਮਹੀਨਿਆਂ 'ਚ ਕਾਨੂੰਨ ਲਾਗੂ ਕਰਾਂਗੇ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸਭ ਤੋਂ ਪਹਿਲਾਂ ਪੋਸਟ ਪਾਉਣ ਦੀ ਜਾਣਕਾਰੀ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਇਤਰਾਜ਼ਯੋਗ ਪੋਸਟ 24 ਘੰਟਿਆਂ 'ਚ ਹਟਾਉਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹਰ ਮਹੀਨੇ ਸ਼ਿਕਾਇਤ ਅਤੇ ਕਾਰਵਾਈ ਦੀ ਰਿਪੋਰਟ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਯੂ., ਯੂ. ਏ. 7 ਅਤੇ ਯੂ. ਏ. 13 ਵਰਗੀਆਂ ਸ਼੍ਰੇਣੀਆਂ ਬਣਨਗੀਆਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਤਿੰਨ ਪੱਧਰ 'ਤੇ ਨਿਗਰਾਨੀ ਮੈਕੇਨਿਜ਼ਮ ਬਣੇਗਾ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਲਈ ਗਾਈਡਲਾਈਨਜ਼ ਤੈਅ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਦੀ ਵਰਤੋਂ ਅੱਤਵਾਦੀ ਵੀ ਕਰ ਰਹੇ ਹਨ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਅਸੀਂ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਦੇ ਵਿਰੁੱਧ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨਫ਼ਰਤ ਫੈਲਾਉਣ ਲਈ ਹੋ ਰਹੀ ਹੈ ਸੋਸ਼ਲ ਮੀਡੀਆ ਵਰਤੋਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਭਾਰਤ 'ਚ ਵਪਾਰ ਲਈ ਸੋਸ਼ਲ ਮੀਡੀਆ ਦਾ ਸਵਾਗਤ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ. ਓ. ਟੀ. ਟੀ., ਨਿਊਜ਼ ਪੋਰਟਲਾਂ ਲਈ ਸਰਕਾਰ ਵਲੋਂ ਨਵੇਂ ਨਿਯਮ ਜਾਰੀ
. . .  about 2 hours ago
ਤਰਨਤਾਰਨ 'ਚ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਮਹਾ ਰੈਲੀ ਦਾ ਕੀਤਾ ਆਯੋਜਨ
. . .  about 2 hours ago
ਤਰਨਤਾਰਨ, 25 ਫਰਵਰੀ (ਹਰਿੰਦਰ ਸਿੰਘ/ਵਿਕਾਸ ਮਰਵਾਹਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਮਹਾ ਰੈਲੀ ਦਾ ਆਯੋਜਨ ਤਰਨਤਾਰਨ ਦੀ ਸਥਾਨਕ ਦਾਣਾ ਮੰਡੀ ਵਿਖੇ ਕੀਤਾ...
ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ 'ਚ ਵੱਡੀ ਗਿਣਤੀ 'ਚ ਪਹੁੰਚੇ ਪੰਜਾਬੀ ਕਲਾਕਾਰ
. . .  about 2 hours ago
ਖੰਨਾ, 25 ਫਰਵਰੀ (ਹਰਜਿੰਦਰ ਲਾਲ)- ਮਰਹੂਮ ਜਨਾਬ ਸਰਦੂਲ ਸਿਕੰਦਰ ਦੀ ਅਲਵਿਦਾ ਯਾਤਰਾ 'ਚ ਹਰਭਜਨ ਮਾਨ, ਬੱਬੂ ਮਾਨ, ਜਸਬੀਰ ਜੱਸੀ, ਪੰਮੀ ਬਾਈ, ਸਰਦਾਰ ਅਲੀ, ਕਮਲ ਖਾਨ, ਬਾਈ ਜੀ ਕੁਟੀਆ ਵਾਲੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਸਮੱਸਿਆ ਸੁਲਝਾਉਂਦੇ ਵਕਤ ਪੱਤੀਆਂ ਨੋਚਣ ਦੀ ਬਜਾਏ ਜੜ੍ਹਾਂ ਨੂੰ ਪੁੱਟੋ। -ਐਂਥਨੀ ਜੇ.ਡੀ. ਅਜੈਲੋ

ਬਰਨਾਲਾ

ਪੁਰਾਣੀ ਪੈਨਸ਼ਨ ਬਹਾਲੀ ਲਈ ਐਨ. ਪੀ. ਐਸ. ਈ. ਯੂ. ਵਲੋਂ ਧਰਨਾ

ਬਰਨਾਲਾ, 23 ਨਵੰਬਰ (ਅਸ਼ੋਕ ਭਾਰਤੀ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ.ਪੀ.ਐਫ ਇੰਪਲਾਈਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸਾਂਝੇ ਪਲੇਟਫ਼ਾਰਮ ਐਨ. ਪੀ. ਐਸ. ਈ. ਯੂ. ਦੇ ਝੰਡੇ ਹੇਠ ਐਸ. ਡੀ. ਐਮ. ਕੰਪਲੈਕਸ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਗੁਲਾਬ ਸਿੰਘ ਜ਼ਿਲ੍ਹਾ ਕਨਵੀਨਰ ਤੇ ਦਲਜੀਤ ਸਿੰਘ ਜ਼ਿਲ੍ਹਾ ਸਕੱਤਰ ਨੇ ਕਿਹਾ ਕਿ ਪੈਨਸ਼ਨ ਮੁਲਾਜ਼ਮ ਦਾ ਹੱਕ ਹੈ, ਕੋਈ ਖੈਰਾਤ ਨਹੀਂ ਹੈ | ਇਸ ਦੇ ਸਬੰਧ 'ਚ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਆਏ ਸੁੱਖ ਸਰਕਾਰੀਆ ਕੈਬਨਿਟ ਮੰਤਰੀ ਨੂੰ ਪੁਰਾਣੀ ਪੈਨਸ਼ਨ ਬਹਾਲੀ ਲਈ ਮੰਗ-ਪੱਤਰ ਦਿੱਤਾ ਤੇ ਦੱਸਿਆ ਕਿ 2004 ਤੋਂ ਬਾਅਦ ਭਰਤੀ ਹੋਏ ਐਨ. ਪੀ. ਐਸ. ਤਹਿਤ ਆਉਂਦੇ ਮੁਲਾਜ਼ਮਾਂ ਵਿਚ ਪੰਜਾਬ ਸਰਕਾਰ ਵਿਰੁੱਧ ਬਹੁਤ ਰੋਸ ਹੈ ਜੋ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਫੁੱਟ ਕੇ ਸਾਹਮਣੇ ਆਵੇਗਾ | ਸੂਬਾ ਆਗੂ ਨਛੱਤਰ ਸਿੰਘ ਭਾਈਰੂਪਾ ਤੇ ਪਰਮਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਕੀਤੇ ਚੋਣ ਵਾਅਦੇ ਤੋਂ ਭੱਜ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਪੰਜਾਬ ਪੱਧਰ 'ਤੇ ਪਟਿਆਲਾ ਵਿਖੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਤੇ ਮਨਪ੍ਰੀਤ ਬਾਦਲ ਕੈਬਨਿਟ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਹੁਸਨਪ੍ਰੀਤ ਸਿੰਘ, ਦਲਜੀਤ ਸਿੰਘ, ਅਮਰਿੰਦਰ ਸਿੰਘ, ਕੀਰਤਨ ਸਿੰਘ, ਗੁਲਾਬ ਸਿੰਘ, ਹਰਪਾਲ ਸਿੰਘ, ਤੇਜਿੰਦਰ ਤੇਜੀ, ਆਕਾਸ਼ਦੀਪ ਸਿੰਘ, ਬਲਵੰਤ ਭੁੱਲਰ, ਅਨਿਲ ਕੁਮਾਰ, ਦਰਸ਼ਨ ਚੀਮਾ, ਪਰਮਿੰਦਰ ਸਿੰਘ ਭਾਟੀਆ, ਰਵਿੰਦਰ ਕੌਰ ਆਦਿ ਹਾਜ਼ਰ ਸਨ |

ਅਕਾਲੀ ਆਗੂ ਮਲਕੀਤ ਸਿੰਘ ਮੀਤਾ ਕਾਂਗਰਸ ਪਾਰਟੀ 'ਚ ਸ਼ਾਮਿਲ

ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਹਲਕਾ ਬਰਨਾਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ ਮਲਕੀਤ ਸਿੰਘ ਮੀਤਾ ਆਪਣੇ ਯੂਥ ਵਿੰਗ ਦੇ ਆਗੂ ਸਾਥੀ ਸੁਰਿੰਦਰ ਸਿੰਘ ਸ਼ਿੰਦਾ ਤੇ ਜਗਸੀਰ ਸਿੰਘ ...

ਪੂਰੀ ਖ਼ਬਰ »

ਪੁਲ ਦਾ ਕੰਮ ਦਸੰਬਰ ਮਹੀਨੇ 'ਚ ਹੋਵੇਗਾ ਮੁਕੰਮਲ-ਹੈਨਰੀ

ਲਹਿਰਾਗਾਗਾ, 23 ਨਵੰਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੇ ਮੀਡੀਆ ਸਲਾਹਕਾਰ ਸਨਮੀਕ ਸਿੰਘ ਹੈਨਰੀ ਨੇ ਕਿਹਾ ਕਿ ਲਹਿਰਾਗਾਗਾ-ਸੁਨਾਮ ਮੁੱਖ ਮਾਰਗ 'ਤੇ ਬਣ ਰਹੇ ਘੱਗਰ ਬਰਾਂਚ ਦੇ ਨਹਿਰ ਦੇ ਪੁਲ ਦੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਮਾਰਚ ਕਰ ਕੇ ਲੋਕਾਂ ਨੂੰ ਕੀਤਾ ਲਾਮਬੰਦ

ਭਦੌੜ, 23 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਾਗੂ ਕੀਤੇ 3 ਖੇਤੀ ਕਾਨੂੰਨਾਂ ਦੇ ਖ਼ਿਲਾਫ਼ 26 ਤੇ 27 ਨਵੰਬਰ ਨੂੰ ਦਿੱਲੀ ਘਿਰਾਓ ਕਰਨ ਜਾ ਰਹੇ ਕਿਸਾਨਾਂ ਵਲੋਂ ਪਿੰਡ-ਪਿੰਡ ਕੀਤੀਆਂ ਜਾ ਰਹੀਆਂ ਤਿਆਰੀਆਂ ਦੇ ਸਬੰਧ ਕਸਬਾ ਭਦੌੜ ਵਿਖੇ ...

ਪੂਰੀ ਖ਼ਬਰ »

50 ਟਰੈਕਟਰ-ਟਰਾਲੀਆਂ ਦਾ ਕਾਫ਼ਲਾ ਬਲਾਕ ਮਹਿਲ ਕਲਾਂ ਤੋਂ ਦਿੱਲੀ ਜਾਵੇਗਾ-ਆਗੂ

ਮਹਿਲ ਕਲਾਂ, 23 ਨਵੰਬਰ (ਅਵਤਾਰ ਸਿੰਘ ਅਣਖੀ)-ਭਾਕਿਯੂ (ਕਾਦੀਆਂ) ਬਲਾਕ ਮਹਿਲ ਕਲਾਂ ਦੇ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ ਦੀ ਅਗਵਾਈ 'ਚ ਪਿੰਡ ਸਹਿਜੜਾ ਵਿਖੇ ਮੀਟਿੰਗ ਦੌਰਾਨ ਬਲਾਕ ਮਹਿਲ ਕਲਾਂ ਤੋਂ ਦਿੱਲੀ ਧਰਨੇ 'ਚ ਕਿਸਾਨਾਂ ਦੀ ਭਰਵੀਂ ਸ਼ਮੂਲੀਅਤ ਨੂੰ ਯਕੀਨੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਿੰਡ ਭੋਤਨਾ ਦੇ ਨੌਜਵਾਨ ਦੀ ਮੌਤ

ਟੱਲੇਵਾਲ, 23 ਨਵੰਬਰ (ਸੋਨੀ ਚੀਮਾ)-ਪਿੰਡ ਭੋਤਨਾ ਦੇ ਮਜਦੂਰ ਪਰਿਵਾਰ ਨਾਲ ਸਬੰਧਤ ਇਕ ਨੌਜਵਾਨ ਦੀ ਬੀਤੀ ਰਾਤ ਕਿਸੇ ਅਣਪਛਾਤੇ ਵਾਹਨ ਵਲੋਂ ਫੇਟ ਮਾਰੇ ਜਾਣ 'ਤੇ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਸਦਰ ਦੇ ਇੰਚਾਰਜ ਬਲਜੀਤ ਸਿੰਘ ਢਿੱਲੋਂ ਤੇ ਏ. ਐਸ. ਆਈ. ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ

ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਬਰਨਾਲਾ ਦੀ ਮੀਟਿੰਗ ਕੈਬਨਿਟ ਮੰਤਰੀ ਸ: ਸੁਖਬਿੰਦਰ ਸਿੰਘ ਸਰਕਾਰੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ | ਮੀਟਿੰਗ ਦੌਰਾਨ ਸ: ਸਰਕਾਰੀਆ ਨੇ ਕਿਹਾ ਕਿ ...

ਪੂਰੀ ਖ਼ਬਰ »

ਸਹਿਕਾਰੀ ਸਭਾ ਪੱਖੋਕੇ ਵਿਖੇ 67ਵਾਂ ਸਹਿਕਾਰੀ ਹਫ਼ਤਾ ਮਨਾਇਆ

ਟੱਲੇਵਾਲ, 23 ਨਵੰਬਰ (ਸੋਨੀ ਚੀਮਾ)-ਸਹਿਕਾਰੀ ਸਭਾ ਪੱਖੋਕੇ ਵਿਖੇ ਸਹਿਕਾਰਤਾ ਵਿਭਾਗ ਦਾ 67ਵਾਂ ਹਫ਼ਤਾ ਮਨਾਇਆ ਗਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਡੀ. ਆਰ. ਮੈਡਮ ਗਗਨਦੀਪ ਕੌਰ, ਏ. ਆਰ. ਮੈਡਮ ਗੁਰਪ੍ਰੀਤ ਕੌਰ ਆਹਲੂਵਾਲੀਆ, ਇੰਸਪੈਕਟਰ ਕਿਰਨਜੋਤ ਕੌਰ ਤੇ ਸੰਦੀਪ ਨਾਗਰਾ ਨੇ ...

ਪੂਰੀ ਖ਼ਬਰ »

26 ਨੂੰ ਦਿੱਲੀ ਜਾਣ ਦੀਆਂ ਤਿਆਰੀਆਂ ਮੁਕੰਮਲ-ਜ਼ਿਲ੍ਹਾ ਪ੍ਰਧਾਨ ਬਦਰਾ

ਰੂੜੇਕੇ ਕਲਾਂ, 23 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਵਾਪਸ ਕਰਵਾਉਣ ਲਈ ਸੰਘਰਸ਼ਸ਼ੀਲ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਦੇ ਘਿਰਾਓ ਕਰਨ ਦੇ ਦਿੱਤੇ ਸੱਦੇ ਤਹਿਤ ਪੰਜਾਬ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਟਰਾਈਡੈਂਟ ਗਰੁੱਪ ਬਰਨਾਲਾ ਵਲੋਂ ਕੁੜੀਆਂ ਲਈ 3 ਮਹੀਨੇ ਦਾ ਸਿਖਲਾਈ ਪ੍ਰੋਗਰਾਮ ਦਸੰਬਰ ਤੋਂ

ਬਰਨਾਲਾ, 23 ਨਵੰਬਰ (ਅਸ਼ੋਕ ਭਾਰਤੀ)-ਟਰਾਈਡੈਂਟ ਗਰੁੱਪ ਬਰਨਾਲਾ ਵਲੋਂ ਦਸੰਬਰ 2020 'ਚ ਕੁੜੀਆਂ ਲਈ ਦੂਜੇ ਬੈਚ ਦੀ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ | ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਬਰਨਾਲਾ ਸ: ਗੁਰਤੇਜ ਸਿੰਘ ਨੇ ਕਿਹਾ ਕਿ ਟਰਾਈਡੈਂਟ ਗਰੁੱਪ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਨਾਲ ਇਕ ਹੋਰ ਮੌਤ, 3 ਨਵੇਂ ਕੇਸ

ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਅੱਜ ਕੋਰੋਨਾ ਵਾਇਰਸ ਦੇ ਜਿਥੇ 3 ਨਵੇਂ ਕੇਸ ਸਾਹਮਣੇ ਆਏ ਹਨ ਉਥੇ ਜ਼ਿਲ੍ਹੇ 'ਚ ਇਕ ਔਰਤ ਦੀ ਮੌਤ ਹੋ ਗਈ ਹੈ ਜਦ ਕਿ 9 ਵਿਅਕਤੀ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪਿੰਡ ਧਨੌਲਾ ਖ਼ੁਰਦ ਵਿਖੇ ਬਹੁਜਨ ਸਮਾਜ ਪਾਰਟੀ ਇਕਾਈ ਦੀ ਚੋਣ

ਹੰਡਿਆਇਆ, 23 ਨਵੰਬਰ (ਗੁਰਜੀਤ ਸਿੰਘ ਖੱੁਡੀ)-ਪਿੰਡ ਧਨੌਲਾ ਖ਼ੁਰਦ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹਲਕਾ ਬਰਨਾਲਾ ਦੇ ਪ੍ਰਧਾਨ ਲਛਮਣ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਦੌਰਾਨ ਪਿੰਡ ਧਨੌਲਾ ਖ਼ੁਰਦ ਇਕਾਈ ਦੀ ਚੋਣ ਕੀਤੀ ਗਈ, ਜਿਸ 'ਚ ਮਹਿੰਦਰ ਸਿੰਘ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਕੋੋਰੋਨਾ ਨੇ ਲਈ ਤਿੰਨ ਬਜ਼ੁਰਗਾਂ ਦੀ ਜਾਨ

ਸੰਗਰੂਰ, 23 ਨਵੰਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਨੇ ਤਿੰਨ ਬਜ਼ੁਰਗਾਂ ਦੀ ਜਾਨ ਲੈ ਲਈ ਹੈ | ਲੌਾਗੋਵਾਲ ਦੇ 71 ਸਾਲਾ ਬਜ਼ੁਰਗ ਦੀ ਮੌਤ ਰਾਜਿੰਦਰਾ ਹਸਪਤਾਲ ਪਟਿਆਲਾ, ਭਵਾਨੀਗੜ੍ਹ ਦੇ 70 ਸਾਲਾ ਬਜ਼ੁਰਗ ਦੀ ਮੌਤ ਵੀ ਰਾਜਿੰਦਰਾ ਹਸਪਤਾਲ ਪਟਿਆਲਾ ...

ਪੂਰੀ ਖ਼ਬਰ »

ਦੇਸ਼ ਵਿਆਪੀ ਹੜਤਾਲ ਨੂੰ ਕਾਮਯਾਬ ਕਰਨ ਲਈ ਪੀ. ਆਰ. ਟੀ. ਸੀ. ਕਾਮਿਆਂ ਵਲੋਂ ਗੇਟ ਰੈਲੀ

ਸੰਗਰੂਰ, 23 ਨਵੰਬਰ (ਅਮਨਦੀਪ ਸਿੰਘ ਬਿੱਟਾ)-ਪੀ. ਆਰ. ਟੀ. ਸੀ. ਐਕਸ਼ਨ ਕਮੇਟੀ ਵਲੋਂ 26 ਨਵੰਬਰ ਦੀ ਦੇਸ਼ ਵਿਆਪੀ ਹੜਤਾਲ ਨੂੰ ਕਾਮਯਾਬ ਕਰਨ ਲਈ ਸੰਗਰੂਰ ਡਿਪੂ ਦੇ ਗੇਟ 'ਤੇ ਇੰਟਕ, ਏਟਕ, ਸੀਟੂ, ਐਸ. ਸੀ. ਬੀ. ਸੀ., ਕਰਮਚਾਰੀ ਦਲ ਤੇ ਸੇਵਾ ਮੁਕਤ ਵਰਕਰਜ਼ ਯੂਨੀਅਨ ਵਲੋਂ ਸਾਂਝੀ ...

ਪੂਰੀ ਖ਼ਬਰ »

ਸ਼ਤਾਬਦੀਆਂ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦੌਰਾਨ ਸਹਿਜ ਪਾਠ ਕਰਨ ਵਾਲਿਆਂ ਦਾ ਸਨਮਾਨ

ਸੰਗਰੂਰ, 23 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸਾਹਿਬ ਹਰਗੋਬਿੰਦਪੁਰਾ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ...

ਪੂਰੀ ਖ਼ਬਰ »

ਬਲੈਰੋ ਗੱਡੀ ਤੇ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ 'ਚ ਪਤੀ-ਪਤਨੀ ਦੀ ਮੌਤ

ਭਵਾਨੀਗੜ੍ਹ, 23 ਨਵੰਬਰ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਪਿੰਡ ਰੋਸ਼ਨਵਾਲਾ ਨੇੜੇ (ਫ਼ੌਜੀ ਸਿਖਲਾਈ ਕੇਂਦਰ) ਇਕ ਬਲੈਰੋ ਗੱਡੀ ਤੇ ਮੋਟਰਸਾਈਕਲ ਵਿਚਕਾਰ ਹੋਏ ਹਾਦਸੇ 'ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ ਤੇ ਇਕ ਲੜਕੀ ਦੇ ਗੰਭੀਰ ਰੂਪ 'ਚ ਜ਼ਖ਼ਮੀ ...

ਪੂਰੀ ਖ਼ਬਰ »

ਡਾ: ਚਰਨਜੀਤ ਸਿੰਘ ਕੈਂਥ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਡਾ: ਚਰਨਜੀਤ ਸਿੰਘ ਕੈਂਥ ਨੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ | ਚਾਰਜ ਸੰਭਾਲਣ ਮਗਰੋਂ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿਤ ਤੇ ਸੇਵਾ ਉਨ੍ਹਾਂ ਦਾ ਮੁੱਢਲਾ ਕੰਮ ਹੋਵੇਗਾ | ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਪ੍ਰੋ: ਪ੍ਰੀਤਮ ਸਿੰਘ ਰਾਹੀ ਯਾਦਗਾਰੀ ਸਨਮਾਨ ਸਮਾਰੋਹ

ਬਰਨਾਲਾ, 23 ਨਵੰਬਰ (ਅਸ਼ੋਕ ਭਾਰਤੀ)-ਲਿਖਾਰੀ ਸਭਾ ਬਰਨਾਲਾ ਤੇ ਪ੍ਰੋ: ਪ੍ਰੀਤਮ ਸਿੰਘ ਰਾਹੀ ਯਾਦਗਾਰੀ ਟਰੱਸਟ ਬਰਨਾਲਾ ਵਲੋਂ ਗੋਬਿੰਦ ਬਾਂਸਲ ਟਰੱਸਟ ਬਰਨਾਲਾ ਵਿਖੇ ਪ੍ਰੋ: ਪ੍ਰੀਤਮ ਸਿੰਘ ਰਾਹੀ ਯਾਦਗਾਰੀ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਡਾ: ...

ਪੂਰੀ ਖ਼ਬਰ »

ਸਾਂਝੇ ਕਿਸਾਨੀ ਸੰਘਰਸ਼ ਤਹਿਤ ਕਿਸਾਨ ਜਥੇਬੰਦੀਆਂ ਵਲੋਂ ਵੱਖ-ਵੱਖ ਥਾਵਾਂ 'ਤੇ ਧਰਨੇ ਤੇ ਪ੍ਰਦਰਸ਼ਨ

ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-30 ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤੇ ਸਾਂਝੇ ਕਿਸਾਨ ਸੰਘਰਸ਼ ਤਹਿਤ 1 ਅਕਤੂਬਰ ਤੋਂ ਲਗਾਤਾਰ ਚੱਲ ਰਹੇ ਸੰਘਰਸ਼ ਨੂੰ ਹਰ ਰੋਜ਼ ਨਵਾਂ ਬਲ ਮਿਲ ਰਿਹਾ ਹੈ ਤੇ ਰੋਜ਼ਾਨਾ ਕੋਈ ਨਾ ਕੋਈ ਤਬਕਾ ਸੰਘਰਸ਼ ਦੇ ਮੋਢੇ ਨਾਲ ਮੋਢਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX