ਤਾਜਾ ਖ਼ਬਰਾਂ


ਭਾਰਤ ਲਿਆਂਦਾ ਜਾਵੇਗਾ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ, ਲੰਡਨ ਦੀ ਅਦਾਲਤ ਨੇ ਹਵਾਲਗੀ ਦੀ ਦਿੱਤੀ ਮਨਜ਼ੂਰੀ
. . .  4 minutes ago
ਲੰਡਨ, 25 ਫਰਵਰੀ- ਪੰਜਾਬ ਨੈਸ਼ਨਲ ਬੈਂਕ ਤੋਂ ਕਰੀਬ 2 ਅਰਬ ਡਾਲਰ 'ਚ ਧੋਖਾਧੜੀ ਮਾਮਲੇ 'ਚ ਲੋੜੀਂਦੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਪਟੀਸ਼ਨ ਨੇ ਅੱਜ ਲੰਡਨ ਦੀ ਅਦਾਲਤ ਨੇ ਠੁਕਰਾ...
ਅਹਿਮਦਾਬਾਦ ਟੈਸਟ ਮੈਚ : ਭਾਰਤ ਦੀ ਟੀਮ ਪਹਿਲੀ ਪਾਰੀ ਦੌਰਾਨ 145 ਦੌੜਾਂ 'ਤੇ ਆਲ ਆਊਟ
. . .  14 minutes ago
ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਨੇ ਸਰਦੂਲ ਸਿਕੰਦਰ ਦੇ ਅਕਾਲ ਚਲਾਣੇ ਕਾਰਨ ਅਫ਼ਸੋਸ ਵਜੋਂ ਦੁਕਾਨਾਂ ਕੀਤੀਆਂ ਬੰਦ
. . .  16 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅਕਾਲ ਚਲਾਣੇ ਵਜੋਂ ਪਿੰਡ ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਅੱਜ ਬੰਦ ਰੱਖੀਆਂ ਹਨ। ਦੱਸਣਯੋਗ ਹੈ ਕਿ ਹੁਣ ਤੋਂ...
ਪਿੰਡ ਭੜੀ ਵਿਖੇ ਪਹੁੰਚੀ ਸਰਦੂਲ ਸਿਕੰਦਰ ਸਿੰਘ ਦੀ ਅੰਤਿਮ ਯਾਤਰਾ
. . .  19 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਪਿੰਡ ਭੜੀ ਵਿਖੇ ਪਹੁੰਚ ਚੁੱਕੀ ਹੈ। ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਿਸਾਨ ਯੂਨੀਅਨ ਰਾਜੇਵਾਲ ਦੇ ਅਹੁਦੇਦਾਰ...
ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਨਰਿੰਦਰ ਮੋਦੀ ਕੋਇੰਬਟੂਰ ਪਹੁੰਚੇ
. . .  42 minutes ago
ਕੋਇੰਬਟੂਰ, 25 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਤਾਮਿਲਨਾਡੂ ਦੇ ਕੋਇੰਬਟੂਰ ਪਹੁੰਚ ਗਏ...
ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਏ ਗੁਰਦਾਸ ਮਾਨ ਅਤੇ ਭਗਵੰਤ ਮਾਨ
. . .  about 1 hour ago
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
ਬਾਲ ਅਧਿਕਾਰ ਕਮਿਸ਼ਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਦੀ ਪੰਜਾਬ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  about 1 hour ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਸੋਸ਼ਲ ਮੀਡੀਆ ਅਤੇ ਓ. ਟੀ. ਟੀ. ਪਲੇਟਫ਼ਾਰਮ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
. . .  about 1 hour ago
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ 'ਆਪ' ਵਲੋਂ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  about 1 hour ago
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
ਡਿਜੀਟਲ ਮੀਡੀਆ 'ਚ ਕੋਈ ਬੰਧਨ ਨਹੀਂ ਹੈ- ਪ੍ਰਕਾਸ਼ ਜਾਵੜੇਕਰ
. . .  about 2 hours ago
ਉਮਰ ਦੇ ਹਿਸਾਬ ਨਾਲ ਕੰਟੈਂਟ ਦਾ ਵਰਗੀਕਰਨ ਹੋਵੇਗਾ- ਪ੍ਰਕਾਸ਼ ਜਾਵੜੇਕਰ
. . .  about 2 hours ago
ਪੈਰੇਂਟਲ ਲਾਕ ਦੀ ਸਹੂਲਤ ਦੇਣੀ ਪਏਗੀ- ਪ੍ਰਕਾਸ਼ ਜਾਵੜੇਕਰ
. . .  about 2 hours ago
3 ਮਹੀਨਿਆਂ 'ਚ ਕਾਨੂੰਨ ਲਾਗੂ ਕਰਾਂਗੇ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸਭ ਤੋਂ ਪਹਿਲਾਂ ਪੋਸਟ ਪਾਉਣ ਦੀ ਜਾਣਕਾਰੀ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਇਤਰਾਜ਼ਯੋਗ ਪੋਸਟ 24 ਘੰਟਿਆਂ 'ਚ ਹਟਾਉਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹਰ ਮਹੀਨੇ ਸ਼ਿਕਾਇਤ ਅਤੇ ਕਾਰਵਾਈ ਦੀ ਰਿਪੋਰਟ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਯੂ., ਯੂ. ਏ. 7 ਅਤੇ ਯੂ. ਏ. 13 ਵਰਗੀਆਂ ਸ਼੍ਰੇਣੀਆਂ ਬਣਨਗੀਆਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਤਿੰਨ ਪੱਧਰ 'ਤੇ ਨਿਗਰਾਨੀ ਮੈਕੇਨਿਜ਼ਮ ਬਣੇਗਾ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਲਈ ਗਾਈਡਲਾਈਨਜ਼ ਤੈਅ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਦੀ ਵਰਤੋਂ ਅੱਤਵਾਦੀ ਵੀ ਕਰ ਰਹੇ ਹਨ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਅਸੀਂ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਦੇ ਵਿਰੁੱਧ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨਫ਼ਰਤ ਫੈਲਾਉਣ ਲਈ ਹੋ ਰਹੀ ਹੈ ਸੋਸ਼ਲ ਮੀਡੀਆ ਵਰਤੋਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਭਾਰਤ 'ਚ ਵਪਾਰ ਲਈ ਸੋਸ਼ਲ ਮੀਡੀਆ ਦਾ ਸਵਾਗਤ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ. ਓ. ਟੀ. ਟੀ., ਨਿਊਜ਼ ਪੋਰਟਲਾਂ ਲਈ ਸਰਕਾਰ ਵਲੋਂ ਨਵੇਂ ਨਿਯਮ ਜਾਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਸਮੱਸਿਆ ਸੁਲਝਾਉਂਦੇ ਵਕਤ ਪੱਤੀਆਂ ਨੋਚਣ ਦੀ ਬਜਾਏ ਜੜ੍ਹਾਂ ਨੂੰ ਪੁੱਟੋ। -ਐਂਥਨੀ ਜੇ.ਡੀ. ਅਜੈਲੋ

ਜਲੰਧਰ

ਰੇਲ ਵਿਭਾਗ ਵਲੋਂ ਗੱਡੀਆਂ ਦੀ ਆਵਾਜਾਈ ਸ਼ੁਰੂ

ਜਲੰਧਰ, 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਬੀਤੇ ਦਿਨੀਂ ਕਿਸਾਨ ਜਥੇਬੰਦੀਆਂ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਮੀਟਿੰਗ ਉਪਰੰਤ 15 ਦਿਨਾਂ ਦੇ ਅਲਟੀਮੇਟਮ ਨਾਲ ਰੇਲ ਗੱਡੀਆਂ ਚਲਾਉਣ ਦੀ ਸਹਿਮਤੀ ਦੇਣ ਤੋਂ ਬਾਅਦ ਰੇਲਵੇ ਵਿਭਾਗ ਨੇ ਪੰਜਾਬ ਵਿਚ ਮੁੜ ਤੋਂ ਰੇਲ ਸੇਵਾ ਬਹਾਲ ਕਰ ਦਿੱਤੀ | ਰੇਲਵੇ ਵਿਭਾਗ ਨੇ ਸੋਮਵਾਰ ਨੂੰ ਬਾਅਦ ਦੁਪਹਿਰ ਫ਼ਿਰੋਜਪੁਰ ਮੰਡਲ ਅਧੀਨ ਆਉਂਦੇ ਜਲੰਧਰ ਅਤੇ ਜੰਮੂ ਤੋਂ ਰੇਲ ਸੇਵਾ ਬਹਾਲ ਕਰਨ ਦੀ ਸ਼ੁਰੂਆਤ ਕੀਤੀ ਹੈ | ਡੀ.ਆਰ.ਐਮ. ਫ਼ਿਰੋਜਪੁਰ ਰਾਜੇਸ਼ ਅਗਰਵਾਲ ਨੇ ਦੱਸਿਆ ਕਿ ਦੁਪਹਿਰ 2 ਵਜੇ ਤੋਂ ਬਾਅਦ ਪਹਿਲੀ ਮਾਲ ਗੱਡੀ ਡਾਊਨ ਬੀ.ਟੀ.ਪੀ.ਐਨ. ਜਲੰਧਰ ਤੋਂ ਦਿੱਲੀ ਲਈ ਰਵਾਨਾ ਹੋਈ | ਇਸੇ ਤਰ੍ਹਾਂ ਜੰਮੂ ਤੋਂ ਲਖਨਊ ਵਾਸਤੇ ਵਾਇਆ ਜਲੰਧਰ ਛਾਉਣੀ ਮਾਲ ਗੱਡੀ ਰਵਾਨਾ ਹੋਈ | ਉਨ੍ਹਾਂ ਕਿਹਾ ਕਿ ਰਾਤ ਤੋਂ ਮੁਸਾਫਰ ਰੇਲ ਗੱਡੀਆਂ ਵੀ ਪੰਜਾਬ 'ਚ ਪਹੰੁਚਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਗੋਲਡਨ ਐਕਸਪੈੱ੍ਰਸ ਜੋ ਅੰਬਾਲਾ ਵਿਖੇ ਰੱਦ ਕਰ ਦਿੱਤੀ ਜਾਂਦੀ ਸੀ ਮੁੜ ਤੋਂ ਅੰਮਿ੍ਤਸਰ ਪਹੰੁਚੇਗੀ | ਰੇਲ ਗੱਡੀਆਂ ਦੀ ਆਵਾਜਾਈ ਮੁੜ ਬਹਾਲ ਹੋਣ ਨਾਲ ਪੰਜਾਬ ਵਿਚ ਖਾਦ ਪਦਾਰਥਾਂ ਅਤੇ ਥਰਮਲ ਪਲਾਂਟਾਂ 'ਚ ਕੋਲੇ ਦੀ ਕਮੀ ਵੀ ਬਹੁਤ ਜਲਦ ਦੂਰ ਹੋਣ ਦੀ ਵੀ ਸੰਭਾਵਨਾ ਵੱਧ ਗਈ ਹੈ |

ਕਾਜ਼ੀ ਮੰਡੀ 'ਚ ਨਹੀਂ ਹਟੇ ਸਾਰੇ ਕਬਜ਼ੇ ਕਾਂਗਰਸੀ ਕੌ ਾਸਲਰ ਨੇ ਹੀ ਕੀਤਾ ਵਿਰੋਧ

ਜਲੰਧਰ, 23 ਨਵੰਬਰ (ਸ਼ਿਵ)- ਕਾਜ਼ੀ ਮੰਡੀ ਵਿਚ ਨਾਜਾਇਜ ਕਬਜ਼ੇ ਢਾਹੁਣ ਗਈ ਇੰਪਰੂਵਮੈਂਟ ਟਰੱਸਟ ਦੀ ਟੀਮ ਨੂੰ ਆਪਣੀ ਹੀ ਸਰਕਾਰ ਵਿਚ ਇਲਾਕੇ ਦੇ ਕਾਂਗਰਸੀ ਕੌਾਸਲਰ ਪਲਣੀ ਸਵਾਮੀ ਦੀ ਅਗਵਾਈ ਵਿਚ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ | ਟਰੱਸਟ ਅਤੇ ਪੁਲਿਸ ਵਲੋਂ ...

ਪੂਰੀ ਖ਼ਬਰ »

ਟਰੱਸਟ ਵਲੋਂ ਲੋਕਾਂ ਨੂੰ ਪਲਾਟ ਅਲਾਟ ਕਰਨ ਲਈ ਪ੍ਰਕਿਰਿਆ ਸ਼ੁਰੂ

ਲੋਕਾਂ ਦੇ ਵਿਰੋਧ ਤੋਂ ਬਾਅਦ ਟਰੱਸਟ ਦੇ ਈ. ਓ. ਜਤਿੰਦਰ ਸਿੰਘ ਦੀ ਅਗਵਾਈ ਵਿਚ ਲੋਕਾਂ ਨੂੰ ਅਲਾਟ ਹੋਣ ਵਾਲੇ ਪਲਾਟਾਂ ਦਾ ਮੌਕਾ ਦਿਖਾਇਆ ਸਗੋਂ ਉਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਬੁੱਧਵਾਰ ਨੂੰ ਇਕ ਮੀਟਿੰਗ ਕਰਕੇ ਉਨਾਂ ਨੂੰ ਜ਼ਮੀਨ ਦੇ ਦਸਤਾਵੇਜ਼ ਦੇਣ ਦਾ ਕੰਮ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਠੇਕਾ ਵਰਕਰਜ਼ ਯੂਨੀਅਨ ਵਲੋਂ 26 ਦੀ ਹੜਤਾਲ ਦਾ ਸਮਰਥਨ

ਜਲੰਧਰ 23 ਨਵੰਬਰ (ਹਰਵਿੰਦਰ ਸਿੰਘ ਫੁੱਲ)-ਰੋਡਵੇਜ਼ ਪੰਜਾਬ/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਚੇਅਰਮੈਨ ਸਲਵਿੰਦਰ ਸਿੰਘ, ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਰਨਲ ਸਕੱਤਰ ਬਲਜੀਤ ਸਿੰਘ, ਕੈਸ਼ੀਅਰ ਬਲਜਿੰਦਰ ਸਿੰਘ ਨੇ ਪ੍ਰੈੱਸ ਬਿਆਨ ਜਾਰੀ ਕਰ ਕੇ ਦੇਸ਼ ਦੀਆਂ ...

ਪੂਰੀ ਖ਼ਬਰ »

ਦਾਤਰ ਦੀ ਨੋਕ 'ਤੇ ਗੰਭੀਰ ਫੱਟੜ ਕਰ ਕੇ ਦਿਨ ਦਿਹਾੜੇ ਢਾਈ ਲੱਖ ਲੁੱਟੇ

ਜੰਡਿਆਲਾ ਮੰਜਕੀ, 23 ਨਵੰਬਰ (ਸੁਰਜੀਤ ਸਿੰਘ ਜੰਡਿਆਲਾ)-ਆਵਾਜਾਈ ਭਰਪੂਰ ਜੰਡਿਆਲਾ-ਜਲੰਧਰ ਰੋਡ 'ਤੇ ਥਾਬਲਕੇ ਪੁਲੀ ਨੇੜੇ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਦੰਪਤੀ ਕੋਲੋਂ ਦਾਤਰ ਦੀ ਨੋਕ 'ਤੇ ਢਾਈ ਲੱਖ ਰੁਪਏ ਲੁੱਟੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬਲਵਿੰਦਰ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 2 ਮਰੀਜ਼ਾਂ ਦੀ ਮੌਤ, 171 ਨਵੇਂ ਮਾਮਲੇ ਮਿਲੇ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 2 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 546 ਪਹੁੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 171 ਹੋਰ ਕੋਰੋਨਾ ਪ੍ਰਭਾਵਿਤ ਮਰੀਜ਼ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 17071 ਹੋ ਗਈ ਹੈ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 2 ਮਰੀਜ਼ਾਂ ਦੀ ਮੌਤ, 171 ਨਵੇਂ ਮਾਮਲੇ ਮਿਲੇ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 2 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 546 ਪਹੁੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 171 ਹੋਰ ਕੋਰੋਨਾ ਪ੍ਰਭਾਵਿਤ ਮਰੀਜ਼ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 17071 ਹੋ ਗਈ ਹੈ ...

ਪੂਰੀ ਖ਼ਬਰ »

ਉਦਘਾਟਨ ਦੇ ਕੁਝ ਮਿੰਟਾਂ ਬਾਅਦ ਹੀ ਮਿੱਲ ਪਈ ਬੰਦ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਉਦਘਾਟਨ ਕਰਨ ਦੇ ਕੁਝ ਮਿੰਟਾਂ ਬਾਅਦ ਹੀ ਤਕਨੀਕੀ ਕਾਰਨਾਂ ਕਾਰਨ ਸ਼ੂਗਰ ਮਿੱਲ ਬੰਦ ਹੋ ਗਈ | ਜੋ ਕਿ ਖਬਰ ਲਿਖੇ ਜਾਣ ਤਕ ਬੰਦ ਸੀ | ਉਦਘਾਟਨ ਮੌਕੇ ਜਿਹੜੀਆਂ ਪਹਿਲੀਆਂ ਪੰਜ ਟਰਾਲੀਆਂ ਖੜ੍ਹੀਆਂ ਕੀਤੀਆਂ ਗਈਆਂ ਸਨ ...

ਪੂਰੀ ਖ਼ਬਰ »

41 ਕਰੋੜ ਦਾ ਕਿਵੇਂ ਰਹਿ ਗਿਆ ਵਾਇਓ ਮਾਈਨਿੰਗ ਪ੍ਰਾਜੈਕਟ

ਜਲੰਧਰ, 23 ਨਵੰਬਰ (ਸ਼ਿਵ)-ਕਾਂਗਰਸ ਦੇ ਕੌਾਸਲਰ ਅਤੇ ਸਫ਼ਾਈ ਅਤੇ ਸਿਹਤ ਐਡਹਾਕ ਕਮੇਟੀ ਦੇ ਮੈਂਬਰ ਜਗਦੀਸ਼ ਸਮਰਾਏ ਨੇ ਵਰਿਆਣਾ ਡੰਪ ਦੇ ਕੂੜੇ ਦੇ ਪਹਾੜ ਨੂੰ ਖ਼ਤਮ ਕਰਨ ਲਈ ਲਿਆਏ ਜਾ ਰਹੇ 41 ਕਰੋੜ ਦੇ ਬਾਇਓ ਮਾਈਨਿੰਗ ਪ੍ਰਾਜੈਕਟ 'ਤੇ ਫਿਰ ਇਹ ਕਹਿ ਕੇ ਸਵਾਲ ਉਠਾਏ ਹਨ ਕਿ ...

ਪੂਰੀ ਖ਼ਬਰ »

ਸਹਿਕਾਰਤਾ ਮੰਤਰੀ ਵਲੋਂ ਸਹਿਕਾਰੀ ਖੰਡ ਮਿੱਲ ਵਿਖੇ 3000 ਟੀ.ਸੀ.ਡੀ. ਤੇ 15 ਮੈਗਾਵਾਟ ਬਿਜਲੀ ਪਲਾਂਟ ਦੇ ਨਵੇਂ ਪ੍ਰਾਜੈਕਟ ਦਾ ਉਦਘਾਟਨ

ਭੋਗਪੁਰ, 23 ਨਵੰਬਰ (ਕਮਲਜੀਤ ਸਿੰਘ ਡੱਲੀ)-ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵਲੋਂ ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ 3000 ਟੀ.ਸੀ.ਡੀ. ਸਮਰੱਥਾ ਅਤੇ 15 ਮੈਗਾਵਾਟ ਬਿਜਲੀ ਪਲਾਂਟ ਦੇ ਨਵੇਂ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ ¢ ਇਸ ਦੇ ਨਾਲ ਹੀ ਸਹਿਕਾਰੀ ...

ਪੂਰੀ ਖ਼ਬਰ »

ਜੱਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ 27 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲਾ ਪਟਵਾਰੀ ਵਿਜੀਲੈਂਸ ਵਲੋਂ ਗਿ੍ਫ਼ਤਾਰ

ਜਲੰਧਰ, 23 ਨਵੰਬਰ (ਐੱਮ. ਐੱਸ. ਲੋਹੀਆ) -ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜ਼ਮੀਨ ਦਾ ਵਿਰਾਸਤੀ ਇੰਤਕਾਲ ਕਰਨ ਬਦਲੇ 27 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਵਾਲੇ ਪਟਵਾਰੀ ਨਰਿੰਦਰ ਕੁਮਾਰ ਨੂੰ ਵਿਜੀਲੈਂਸ ਬਿਓਰੋ ਦੀ ਟੀਮ ਨੇ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਲੱਕੀ 'ਤੇ ਕੇਸ ਦਰਜ ਕਰਨ ਲਈ 48 ਘੰਟੇ ਦਾ ਅਲਟੀਮੇਟਮ

ਸ਼ਿਵ ਸ਼ਰਮਾ ਜਲੰਧਰ, 23 ਨਵੰਬਰ -ਇਮਾਰਤ ਦੀ ਸੀ. ਐਲ. ਯੂ. ਦੀ ਫਾਈਲ ਕਲੀਅਰ ਨਾ ਹੋਣ ਤੋਂ ਨਾਰਾਜ਼ ਕਾਂਗਰਸੀ ਆਗੂ ਮਲਵਿੰਦਰ ਸਿੰਘ ਲੱਕੀ ਵਲੋਂ ਐਮ. ਟੀ. ਪੀ. ਪਰਮਪਾਲ ਸਿੰਘ ਨਾਲ ਖਿੱਚਧੂਹ ਕਰਨ ਤੋਂ ਨਾਰਾਜ਼ ਨਿਗਮ ਦੀਆਂ ਸਾਰੀਆਂ ਯੂਨੀਅਨਾਂ ਨੇ ਨਿਗਮ ਪ੍ਰਸ਼ਾਸਨ ਨੂੰ ...

ਪੂਰੀ ਖ਼ਬਰ »

ਘਰ 'ਚ ਜੂਆ ਖੇਡਦੇ 9 ਗਿ੍ਫ਼ਤਾਰ, 69 ਹਜ਼ਾਰ ਰੁਪਏ ਦੀ ਨਕਦੀ ਬਰਾਮਦ

ਜਲੰਧਰ, 23 ਨਵੰਬਰ (ਐੱਮ.ਐੱਸ. ਲੋਹੀਆ)-ਬਸਤੀ ਦਾਨਿਸ਼ਮੰਦਾਂ ਦੇ ਇਕ ਘਰ 'ਚ ਜੂਆ ਖੇਡਦੇ ਹੋਏ 9 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਉਨ੍ਹਾਂ ਕੋਲੋਂ 69 ਹਜ਼ਾਰ ਰੁਪਏ ਦੀ ਨਗਦੀ ਅਤੇ ਤਾਸ਼ ਬਰਾਮਦ ਕੀਤੀ ਹੈ | ਗਿ੍ਫ਼ਤਾਰ ਕੀਤੇ ਵਿਅਕਤੀਆਂ ...

ਪੂਰੀ ਖ਼ਬਰ »

ਸਾਂਭਰ ਨੇ ਲੋਕਾਂ ਨੂੰ ਪਾਇਆ ਭੜਥੂ

ਮਕਸੂਦਾਂ, 23 ਨਵੰਬਰ (ਲਖਵਿੰਦਰ ਪਾਠਕ)-ਅੱਜ ਇਕ ਵਾਰ ਫਿਰ ਸਵੇਰੇ ਸੰਤੋਖਪੁਰਾ-ਪਿ੍ਥਵੀ ਨਗਰ ਇਲਾਕੇ 'ਚ ਇਕ ਸਾਂਭਰ ਨੇ ਕਾਫੀ ਦੇਰ ਲੋਕਾਂ 'ਚ ਭੜਥੂ ਪਾਈ ਰੱਖਿਆ | ਸਾਂਭਰ ਲੋਕਾਂ ਤੋਂ ਡਰਦਾ ਇਕ ਥਾਂ ਤੋਂ ਦੂਜੀ ਥਾਂ 'ਤੇ ਭੱਜਦਾ ਰਿਹਾ ਜਿਸ ਨੂੰ ਭਾਰੀ ਮੁਸ਼ੱਕਤ ਉਪਰੰਤ ਵਣ ...

ਪੂਰੀ ਖ਼ਬਰ »

ਸ਼ਟਰ ਤੋੜ ਕੇ ਚੋਰਾਂ ਨੇ ਸ਼ਰਾਬ ਦਾ ਠੇਕਾ ਲੁੱਟਿਆ

ਕਰਤਾਰਪੁਰ, 23 ਨਵੰਬਰ (ਭਜਨ ਸਿੰਘ)-ਕਰਤਾਰਪੁਰ ਦੇ ਆਸ ਪਾਸ ਤੇ ਸ਼ਹਿਰ ਅੰਦਰ ਵੱਧ ਰਹੀਆਂ ਲੁੱਟ ਖੋਹ ਦੀਆਂ ਘਟਨਾਵਾਂ ਕਾਰਨ ਲੋਕਾ ਵਿੱਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ¢ ਕੁਝ ਦਿਨ ਪਹਿਲਾ ਐਮਾ ਕਾਂਜੀ ਪਿੰਡ ਵਿੱਚ ਸ਼ਰਾਬ ਦੇ ਠੇਕੇ ਦੀ ਹੋਈ ਲੁੱਟ ਸਬੰਧੀ ...

ਪੂਰੀ ਖ਼ਬਰ »

ਟਾਵਰ ਨਾ ਹਟਾਉਣ ਦੇ ਵਿਰੋਧ 'ਚ ਪਰਿਵਾਰ 'ਤੇ ਕੀਤਾ ਹਮਲਾ, 10 ਖ਼ਿਲਾਫ਼ ਮਾਮਲਾ ਦਰਜ

ਮਕਸੂਦਾਂ, 23 ਨਵੰਬਰ (ਲਖਵਿੰਦਰ ਪਾਠਕ)-ਹਰਗੋਬਿੰਦ ਨਗਰ 'ਚ ਇਕ ਘਰ ਦੀ ਛੱਤ 'ਤੇ ਲੱਗੇ ਟਾਵਰ ਨੂੰ ਹਟਾਉਣ ਨੂੰ ਲੈ ਕੇ ਕੁੱਝ ਲੋਕਾਂ ਨੇ ਇਕ ਪਰਿਵਾਰ 'ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਇਕ ਔਰਤ ਤੇ ਉਸ ਦਾ ਪੁੱਤਰ ਗੰਭੀਰ ਜ਼ਖਮੀ ਹੋ ਗਏ | ਮਾਮਲੇ ਦੀ ਜਾਂਚ ਉਪਰੰਤ ...

ਪੂਰੀ ਖ਼ਬਰ »

ਪੀ.ਏ.ਪੀ. ਚੌ ਕ 'ਚ ਬਣਿਆ ਨਾਜਾਇਜ਼ ਬੱਸ ਸਟਾਪ

ਜਲੰਧਰ ਛਾਉਣੀ, 23 ਨਵੰਬਰ (ਪਵਨ ਖਰਬੰਦਾ)-ਨੈਸ਼ਨਲ ਹਾਈਵੇ ਅਥਾਰਟੀ ਵਲੋਂ ਕਰੋੜਾਂ ਰੁਪਏ ਲਾਉਣ ਦੇ ਬਾਵਜੂਦ ਬੇਢੰਗ ਤਰੀਕੇ ਨਾਲ ਤਿਆਰ ਕੀਤੇ ਗਏ ਅਤੇ ਅੱਜ ਵੀ ਵਾਹਨ ਚਾਲਕਾਂ ਤੇ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੇ ਹੋਏ ਪੀ.ਏ.ਪੀ. ਚੌਾਕ ਨੂੰ ਜਿੱਥੇ ਲੋਕਾਂ ਲਈ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਨੇ ਆਨਲਾਈਨ ਪੂਲ ਕੈਂਪਸ ਪਲੇਸਮੈਂਟ ਡਰਾਈਵ ਕਰਵਾਈ

ਜਲੰਧਰ, 23 ਨਵੰਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਜਾਰੋ ਐਜੂਕੇਸ਼ਨ, ਇੰਪਲਿੰਗ ਸਲਿਉਸ਼ਨਲ, ਹਾਈਕ ਐਜੂਕੇਸ਼ਨ ਅਤੇ ਓਸ਼ੀਅਨ ਟੈੱਕ ਵਲੋਂ ਆਨਲਾਈਨ ਪੂਲ ਕੈਂਪਸ ਡਰਾਈਵ ਕਰਵਾਈ ਗਈ, ਜਿਸ ਵਿਚ ਲਗਪਗ 311 ਵਿਦਿਆਰਥੀਆਂ ਨੇ ਹਿੱਸਾ ਲਿਆ | ...

ਪੂਰੀ ਖ਼ਬਰ »

10ਵਾਂ ਜਿੰਮਖਾਨਾ ਨਾਈਟ ਕ੍ਰਿਕਟ ਟੂਰਨਾਮੈਂਟ ਬੈਟਲ ਹਾਕ ਇਲੈਵਨ ਦੀ ਕਲੱਬ ਚੈਲੰਜਰ 'ਤੇ ਸ਼ਾਨਦਾਰ ਜਿੱਤ

ਜਲੰਧਰ, 23 ਨਵੰਬਰ (ਸਾਬੀ)-ਜਿੰਮਖਾਨਾ ਕਲੱਬ ਵਿਖੇ ਚਲ ਰਹੇ 10ਵੇਂ ਜੀ.ਪੀ.ਐਲ ਨਾਈਟ ਕ੍ਰਿਕਟ ਟੂਰਨਾਮੈਂਟ ਦੇ ਵਿਚ ਅੱਜ ਖੇਡੇ ਗਏ ਕ੍ਰਿਕਟ ਮੈਚ ਵਿਚੋਂ ਬੈਟਲ ਹਾਕ ਇਲੈਵਨ ਨੇ ਕਲੱਬ ਚੈਲੰਜਰ 'ਤੇ ਸ਼ਾਨਦਾਰ ਜਿੱਤ ਦਰਜ ਕੀਤੀ | ਜਿੰਮਖਾਨਾ ਪ੍ਰੀਮੀਅਰ ਲੀਗ ਦੇ ਵਿਚ ਅੱਜ ...

ਪੂਰੀ ਖ਼ਬਰ »

ਐਲ. ਪੀ. ਯੂ. ਨੇ ਵਰਚੂਅਲ ਸੱਭਿਆਚਾਰਕ ਮੁਕਾਬਲੇ 'ਸਪੈਕਟਰਾ-2020' ਕਰਵਾਏ

ਜਲੰਧਰ, 23 ਨਵੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਨੇ ਵਰਚੂਅਲ ਸਭਿਆਚਾਰਕ ਮੁਕਾਬਲਾ ਸਪੈਕਟਰਾ-2020 ਕਰਵਾਇਆ ਗਿਆ | ਇਸ ਸਾਲਾਨਾ ਇੰਟਰ ਸਕੂਲ ਸਭਿਆਚਾਰਕ ਮੁਕਾਬਲੇ 'ਚ ਸੰਗੀਤ, ਨਾਚ, ਰੰਗ ਮੰਚ, ਸਾਹਿੱਤਿਕ ਅਤੇ ਫਾਈਨ ਆਰਟਸ ਦੇ 5 ਖੇਤਰਾਂ ਵਿਚ 17 ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ ਦੇ ਵਿਦਿਆਰਥੀਆਂ ਦੀ ਰਾਸ਼ਟਰੀ ਕੰਪਨੀ 'ਚ ਹੋਈ ਚੋਣ

ਜਲੰਧਰ, 23 ਨਵੰਬਰ (ਰਣਜੀਤ ਸਿੰਘ ਸੋਢੀ)-ਮੇਹਰ ਚੰਦ ਬਹੁਤਕਨੀਕੀ ਕਾਲਜ ਦੇ ਵਿਦਿਆਰਥੀਆਂ ਦੀ 'ਕੰਧਾਰੀ ਬਿਵੇਰਜ਼ਸ ਪ੍ਰਾਈਵੇਟ ਲਿਮਟਿਡ' ਕੰਪਨੀ 'ਚ ਚੋਣ ਹੋਈ | ਇਸ ਵਿਚ ਕਾਲਜ ਦੇ ਇਲੈਕਟ੍ਰੀਕਲ , ਇਲੈਕਟ੍ਰੋਨਿਕਸ ਅਤੇ ਮਕੈਨੀਕਲ ਵਿਭਾਗ ਦੇ ਕੁਲ 20 ਤਾੋ 25 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਪਿੰਡ ਰੰਧਾਵਾ ਮਸੰਦਾਂ 'ਚ ਔਰਤ ਨੂੰ ਦਫ਼ਨਾਉਣ ਨੂੰ ਲੈ ਕੇ ਵਿਵਾਦ

ਮਕਸੂਦਾਂ, 23 ਨਵੰਬਰ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਰੰਧਾਵਾ ਮਸੰਦਾ 'ਚ ਇਕ ਇਸਾਈ ਭਾਈਚਾਰੇ ਨਾਲ ਸੰਬੰਧਿਤ ਮਿ੍ਤਕ ਔਰਤ ਦੇ ਦਫ਼ਨਾਉਣ ਨੂੰ ਲੈ ਕੇ ਵਿਵਾਦ ਹੋ ਗਿਆ | ਪਿੰਡ ਦੀ ਪੰਚਾਇਤ ਨੇ ਸ਼ਮਸ਼ਾਨਘਾਟ 'ਚ ਔਰਤ ਨੂੰ ਦਫ਼ਨਾਉਣ ਦਾ ਵਿਰੋਧ ...

ਪੂਰੀ ਖ਼ਬਰ »

ਦੁਕਾਨਾਂ ਦੀ ਖਰੀਦ ਲਈ 20 ਤੱਕ ਮੰਗੀਆਂ ਅਰਜ਼ੀਆਂ

ਜਲੰਧਰ, 23 ਨਵੰਬਰ (ਸ਼ਿਵ)- ਨਗਰ ਨਿਗਮ ਪ੍ਰਸ਼ਾਸਨ ਨੇ ਆਪਣੀਆਂ ਜਾਇਦਾਦਾਂ ਕਾਬਜਕਾਰਾਂ ਨੂੰ ਵੇਚਣ ਲਈ ਮੁਹਿੰਮ ਇਕ ਵਾਰ ਫਿਰ ਤੇਜ਼ ਕਰ ਦਿੱਤੀ ਹੈ | ਨਿਗਮ ਪ੍ਰਸ਼ਾਸਨ ਜਲਦੀ ਹੀ ਨੋਟਿਸ ਜਾਰੀ ਕਰਕੇ ਉਨਾਂ ਤੋਂ ਅਰਜ਼ੀਆਂ ਮੰਗਣ ਜਾ ਰਿਹਾ ਹੈ ਜਿਹੜੇ ਨਿਗਮ ਦੀਆਂ ...

ਪੂਰੀ ਖ਼ਬਰ »

ਗੁਰਪ੍ਰਤਾਪ ਸਿੰਘ ਖ਼ੁਸ਼ਹਾਲਪੁਰ ਨੈਸ਼ਨਲ ਕੋਆਪ੍ਰੇਟਿਵ ਯੂਨੀਅਨ ਆਫ ਇੰਡੀਆ ਦੇ ਦੂਜੀ ਵਾਰ ਡਾਇਰੈਕਟਰ ਬਣੇ

ਬਟਾਲਾ, 23 ਨਵੰਬਰ (ਕਾਹਲੋਂ)-ਨੈਸ਼ਨਲ ਕੋਆਰਪ੍ਰੇਟਿਵ ਯੂਨੀਅਨ ਆਫ ਇੰਡੀਆ ਨਵੀਂ ਦਿੱਲੀ ਵਿਖੇ ਬੀਤੇ ਦਿਨੀਂ ਹੋਈ ਮੀਟਿੰਗ 'ਚ ਯੂਨੀਅਨ ਦੀ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ, ਜਿਸ 'ਚ ਸ੍ਰੀ ਦਲੀਪ ਸਿੰਘ ਸਿੰਘਾਨੀ ਸਾਬਕਾ ਲੋਕ ਸਭਾ ਮੈਂਬਰ ਨੂੰ ਚੇਅਰਮੈਨ, ਸਾਬਕਾ ...

ਪੂਰੀ ਖ਼ਬਰ »

ਪੰਜਾਬ ਦੀ ਭਲਾਈ ਲਈ ਕਿਸਾਨਾਂ ਖੋਲਿ੍ਹਆ ਰੇਲਾਂ ਦਾ ਫਾਟਕ-ਜਸਵੰਤ ਸਿੰਘ

ਲਾਂਬੜਾ, 23 ਨਵੰਬਰ (ਪਰਮੀਤ ਗੁਪਤਾ)-ਕਿਸਾਨਾਂ ਵਲੋਂ ਪੰਜਾਬ ਭਲਾਈ ਲਈ ਰੇਲ ਰੋਕੋ ਅੰਦੋਲਨ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਨੇ ਕੀਤਾ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਨਿਗਮ ਦੀ ਪੁਰਾਣੀ ਵਰਕਸ਼ਾਪ 'ਤੇ ਬਣਾਈ ਜਾਵੇ ਪਾਰਕਿੰਗ

ਜਲੰਧਰ, 23 ਨਵੰਬਰ (ਸ਼ਿਵ)-ਪੁਰਾਣੇ ਵਿਜੇ ਢਾਬੇ ਦੇ ਸਾਹਮਣੇ ਵਾਲੀ ਨਿਗਮ ਦੀ ਪੁਰਾਣੀ ਵਰਕਸ਼ਾਪ 'ਤੇ ਨਿਗਮ ਪ੍ਰਸ਼ਾਸਨ ਵਲੋਂ ਜਲਦੀ ਹੀ ਨਿੱਜੀ ਤੌਰ 'ਤੇ ਪਾਰਕਿੰਗ ਵਾਲੀ ਜਗਾ ਬਣਵਾਈ ਜਾ ਸਕਦੀ ਹੈ | ਮੇਅਰ ਜਗਦੀਸ਼ ਰਾਜਾ ਨੇ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਨਾਲ ...

ਪੂਰੀ ਖ਼ਬਰ »

ਟਾਂਕਕਸ਼ੱਤਰੀ ਸਭਾ ਨੇ ਛਾਉਣੀ 'ਚ ਕੀਤੀ ਮੀਟਿੰਗ

ਜਲੰਧਰ ਛਾਉਣੀ, 23 ਨਵੰਬਰ (ਪਵਨ ਖਰਬੰਦਾ)-ਬਾਬਾ ਨਾਮਦੇਵ ਜੀ ਦੇ 750ਵੇਂ ਜਨਮ ਦਿਹਾੜੇ ਦੇ ਸਬੰਧ 'ਚ ਸਮੂਹ ਟਾਂਕ ਕਸ਼ਤਰੀ ਸਭਾ ਜਲੰਧਰ ਛਾਉਣੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਸੰਜੀਵ ਕੁਮਾਰ ਦੀ ਅਗਵਾਈ 'ਚ ਹੋਈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਦੀਪਾਂਕਰ ਬੈਡਮਿੰਟਨ ਅਕੈਡਮੀ ਦੇ ਦਿਵਮ ਸਚਦੇਵਾ ਦਾ ਬਹਾਦਰਗੜ੍ਹ ਵਿਖੇ ਹੋਈ ਚੈਂਪੀਅਨਸ਼ਿਪ 'ਚੋਂ ਦੂਜਾ ਸਥਾਨ

ਜਲੰਧਰ, 23 ਨਵੰਬਰ (ਸਾਬੀ)-ਬਹਾਦਰਗੜ੍ਹ ਵਿਖੇ ਹੋਈ ਤਿੰਨ ਰੋਜਾ (20 ਤੋਂ 22 ਨਵੰਬਰ) ਤੱਕ ਸ਼ਾਈਨਿੰਗ ਸਟਾਰ ਅਕੈਡਮੀ ਬੈਡਮਿੰਟਨ ਚੈਂਪੀਅਨਸ਼ਿਪ ਦੇ ਵਿਚੋਂ ਜਲੰਧਰ ਦੇ ਦਿਵਮ ਸੱਚਦੇਵਾ ਨੇ ਅੰਡਰ 13 ਸਾਲ ਵਰਗ ਦੇ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਤੇ ਫਾਈਨਲ ਦੇ ਵਿਚ ਦਿਵਮ ਦਾ ...

ਪੂਰੀ ਖ਼ਬਰ »

ਫੋਕਲ ਪੁਆਇੰਟ, ਗਦਈਪੁਰ 'ਚ ਫੈਕਟਰੀਆਂ ਦੀ ਚਾਰ ਦਿਨ ਤੋਂ ਬੰਦ ਰਹੀ ਬਿਜਲੀ

ਜਲੰਧਰ, 23 ਨਵੰਬਰ (ਸ਼ਿਵ)-ਪਿਛਲੇ ਚਾਰ ਦਿਨ ਤੋਂ ਫੋਕਲ ਪੁਆਇੰਟ, ਗਦਈਪੁਰ ਵਿਚ ਮੁਰੰਮਤ ਕਰਨ ਦੇ ਨਾਂਅ 'ਤੇ ਸਵੇਰੇ 9 ਵਜੇ ਹੀ ਬਿਜਲੀ ਬੰਦ ਹੋਣ ਨਾਲ ਸਨਅਤਕਾਰਾਂ ਨੇ ਕਰੋੜਾਂ ਰੁਪਏ ਦੇ ਨੁਕਸਾਨ ਹੋਣ ਦੀ ਗੱਲ ਕਹੀ ਹੈ ਤੇ ਇਸ ਮਾਮਲੇ ਦੀ ਪਾਵਰਕਾਮ ਦੇ ਡਾਇਰੈਕਟਰ ਵੰਡ ਡੀ. ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਨੇ ਸਵੱਛਤਾ ਰੈਂਕਿੰਗ 'ਚ ਪ੍ਰਾਪਤ ਕੀਤਾ ਪਹਿਲਾ ਸਥਾਨ

ਜਲੰਧਰ, 23 ਨਵੰਬਰ (ਰਣਜੀਤ ਸਿੰਘ ਸੋਢੀ)-ਸਵੱਛ ਭਾਰਤ ਮਿਸ਼ਨ ਦੀ ਟੀਮ ਵਲੋਂ 'ਸਵੱਛ ਸਰਵੇ-2021' ਦੇ ਤਹਿਤ ਕਰਵਾਈ ਗਈ ਰੈਂਕਿੰਗ 'ਚ ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਸੁਖਜਿੰਦਰ ...

ਪੂਰੀ ਖ਼ਬਰ »

ਨਿਗਮ ਦੀ ਪੁਰਾਣੀ ਵਰਕਸ਼ਾਪ 'ਤੇ ਬਣਾਈ ਜਾਵੇ ਪਾਰਕਿੰਗ

ਜਲੰਧਰ, 23 ਨਵੰਬਰ (ਸ਼ਿਵ)-ਪੁਰਾਣੇ ਵਿਜੇ ਢਾਬੇ ਦੇ ਸਾਹਮਣੇ ਵਾਲੀ ਨਿਗਮ ਦੀ ਪੁਰਾਣੀ ਵਰਕਸ਼ਾਪ 'ਤੇ ਨਿਗਮ ਪ੍ਰਸ਼ਾਸਨ ਵਲੋਂ ਜਲਦੀ ਹੀ ਨਿੱਜੀ ਤੌਰ 'ਤੇ ਪਾਰਕਿੰਗ ਵਾਲੀ ਜਗਾ ਬਣਵਾਈ ਜਾ ਸਕਦੀ ਹੈ | ਮੇਅਰ ਜਗਦੀਸ਼ ਰਾਜਾ ਨੇ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ ਨਾਲ ...

ਪੂਰੀ ਖ਼ਬਰ »

ਟਾਂਕਕਸ਼ੱਤਰੀ ਸਭਾ ਨੇ ਛਾਉਣੀ 'ਚ ਕੀਤੀ ਮੀਟਿੰਗ

ਜਲੰਧਰ ਛਾਉਣੀ, 23 ਨਵੰਬਰ (ਪਵਨ ਖਰਬੰਦਾ)-ਬਾਬਾ ਨਾਮਦੇਵ ਜੀ ਦੇ 750ਵੇਂ ਜਨਮ ਦਿਹਾੜੇ ਦੇ ਸਬੰਧ 'ਚ ਸਮੂਹ ਟਾਂਕ ਕਸ਼ਤਰੀ ਸਭਾ ਜਲੰਧਰ ਛਾਉਣੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਸੰਜੀਵ ਕੁਮਾਰ ਦੀ ਅਗਵਾਈ 'ਚ ਹੋਈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX