ਤਾਜਾ ਖ਼ਬਰਾਂ


ਸਰਦੂਲ ਸਿਕੰਦਰ ਦੇ ਘਰ ਵੱਡੀ ਗਿਣਤੀ 'ਚ ਪੁੱਜਿਆ ਕਲਾਕਾਰਾਂ ਦਾ ਵੱਡਾ ਹਜੂਮ
. . .  8 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਰਸਮਾਂ 'ਚ ਸ਼ਾਮਲ ਹੋਣ ਲਈ ਸੰਤਾ-ਬੰਤਾ, ਗੁਰਵਿੰਦਰ ਬਰਾੜ, ਸਚਿਵ ਆਹੂਜਾ...
ਕੇਂਦਰ ਸਰਕਾਰ ਵੱਲੋਂ ਅੰਨਦਾਤਾ ਕਿਸਾਨ ਨੂੰ ਅੱਤਵਾਦੀ ਕਹਿਣਾ ਅਤਿ ਨਿੰਦਣਯੋਗ-ਸੰਜੈ ਸਿੰਘ
. . .  18 minutes ago
ਨਾਭਾ, 25 ਫਰਵਰੀ (ਅਮਨਦੀਪ ਸਿੰਘ ਲਵਲੀ)- ਕੇਂਦਰ ਦੀ ਸਰਕਾਰ ਵਲੋਂ ਅੰਨਦਾਤਾ ਕਿਸਾਨ ਨੂੰ ਖ਼ਾਲਿਸਤਾਨੀ, ਪਾਕਿਸਤਾਨੀ, ਵੱਖਵਾਦੀ ਅਤੇ ਅੱਤਵਾਦੀ ਕਹਿ ਕੇ ਬਦਨਾਮ ਕੀਤੇ ਜਾਣਾ ਅਤਿ ਨਿੰਦਣਯੋਗ ਹੈ। ਇਹ ਵਿਚਾਰ...
ਭਾਰਤ ਲਿਆਂਦਾ ਜਾਵੇਗਾ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ, ਲੰਡਨ ਦੀ ਅਦਾਲਤ ਨੇ ਹਵਾਲਗੀ ਦੀ ਦਿੱਤੀ ਮਨਜ਼ੂਰੀ
. . .  4 minutes ago
ਲੰਡਨ, 25 ਫਰਵਰੀ- ਪੰਜਾਬ ਨੈਸ਼ਨਲ ਬੈਂਕ 'ਚ ਕਰੀਬ 2 ਅਰਬ ਡਾਲਰ 'ਚ ਧੋਖਾਧੜੀ ਮਾਮਲੇ 'ਚ ਲੋੜੀਂਦੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਪਟੀਸ਼ਨ ਨੂੰ ਅੱਜ ਲੰਡਨ ਦੀ ਅਦਾਲਤ ਨੇ ਠੁਕਰਾ ਦਿੱਤਾ। ਅਦਾਲਤ...
ਅਹਿਮਦਾਬਾਦ ਟੈਸਟ ਮੈਚ : ਭਾਰਤ ਦੀ ਟੀਮ ਪਹਿਲੀ ਪਾਰੀ ਦੌਰਾਨ 145 ਦੌੜਾਂ 'ਤੇ ਆਲ ਆਊਟ
. . .  34 minutes ago
ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਨੇ ਸਰਦੂਲ ਸਿਕੰਦਰ ਦੇ ਅਕਾਲ ਚਲਾਣੇ ਕਾਰਨ ਅਫ਼ਸੋਸ ਵਜੋਂ ਦੁਕਾਨਾਂ ਕੀਤੀਆਂ ਬੰਦ
. . .  36 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅਕਾਲ ਚਲਾਣੇ ਵਜੋਂ ਪਿੰਡ ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਅੱਜ ਬੰਦ ਰੱਖੀਆਂ ਹਨ। ਦੱਸਣਯੋਗ ਹੈ ਕਿ ਹੁਣ ਤੋਂ...
ਪਿੰਡ ਭੜੀ ਵਿਖੇ ਪਹੁੰਚੀ ਸਰਦੂਲ ਸਿਕੰਦਰ ਸਿੰਘ ਦੀ ਅੰਤਿਮ ਯਾਤਰਾ
. . .  39 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਪਿੰਡ ਭੜੀ ਵਿਖੇ ਪਹੁੰਚ ਚੁੱਕੀ ਹੈ। ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਿਸਾਨ ਯੂਨੀਅਨ ਰਾਜੇਵਾਲ ਦੇ ਅਹੁਦੇਦਾਰ...
ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਨਰਿੰਦਰ ਮੋਦੀ ਕੋਇੰਬਟੂਰ ਪਹੁੰਚੇ
. . .  about 1 hour ago
ਕੋਇੰਬਟੂਰ, 25 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਤਾਮਿਲਨਾਡੂ ਦੇ ਕੋਇੰਬਟੂਰ ਪਹੁੰਚ ਗਏ...
ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਏ ਗੁਰਦਾਸ ਮਾਨ ਅਤੇ ਭਗਵੰਤ ਮਾਨ
. . .  about 1 hour ago
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
ਬਾਲ ਅਧਿਕਾਰ ਕਮਿਸ਼ਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਦੀ ਪੰਜਾਬ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  about 1 hour ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਸੋਸ਼ਲ ਮੀਡੀਆ ਅਤੇ ਓ. ਟੀ. ਟੀ. ਪਲੇਟਫ਼ਾਰਮ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
. . .  about 1 hour ago
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ 'ਆਪ' ਵਲੋਂ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  about 2 hours ago
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
ਡਿਜੀਟਲ ਮੀਡੀਆ 'ਚ ਕੋਈ ਬੰਧਨ ਨਹੀਂ ਹੈ- ਪ੍ਰਕਾਸ਼ ਜਾਵੜੇਕਰ
. . .  about 2 hours ago
ਉਮਰ ਦੇ ਹਿਸਾਬ ਨਾਲ ਕੰਟੈਂਟ ਦਾ ਵਰਗੀਕਰਨ ਹੋਵੇਗਾ- ਪ੍ਰਕਾਸ਼ ਜਾਵੜੇਕਰ
. . .  about 2 hours ago
ਪੈਰੇਂਟਲ ਲਾਕ ਦੀ ਸਹੂਲਤ ਦੇਣੀ ਪਏਗੀ- ਪ੍ਰਕਾਸ਼ ਜਾਵੜੇਕਰ
. . .  about 2 hours ago
3 ਮਹੀਨਿਆਂ 'ਚ ਕਾਨੂੰਨ ਲਾਗੂ ਕਰਾਂਗੇ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸਭ ਤੋਂ ਪਹਿਲਾਂ ਪੋਸਟ ਪਾਉਣ ਦੀ ਜਾਣਕਾਰੀ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਇਤਰਾਜ਼ਯੋਗ ਪੋਸਟ 24 ਘੰਟਿਆਂ 'ਚ ਹਟਾਉਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹਰ ਮਹੀਨੇ ਸ਼ਿਕਾਇਤ ਅਤੇ ਕਾਰਵਾਈ ਦੀ ਰਿਪੋਰਟ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਯੂ., ਯੂ. ਏ. 7 ਅਤੇ ਯੂ. ਏ. 13 ਵਰਗੀਆਂ ਸ਼੍ਰੇਣੀਆਂ ਬਣਨਗੀਆਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਤਿੰਨ ਪੱਧਰ 'ਤੇ ਨਿਗਰਾਨੀ ਮੈਕੇਨਿਜ਼ਮ ਬਣੇਗਾ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਲਈ ਗਾਈਡਲਾਈਨਜ਼ ਤੈਅ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਦੀ ਵਰਤੋਂ ਅੱਤਵਾਦੀ ਵੀ ਕਰ ਰਹੇ ਹਨ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਅਸੀਂ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਦੇ ਵਿਰੁੱਧ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨਫ਼ਰਤ ਫੈਲਾਉਣ ਲਈ ਹੋ ਰਹੀ ਹੈ ਸੋਸ਼ਲ ਮੀਡੀਆ ਵਰਤੋਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਸਮੱਸਿਆ ਸੁਲਝਾਉਂਦੇ ਵਕਤ ਪੱਤੀਆਂ ਨੋਚਣ ਦੀ ਬਜਾਏ ਜੜ੍ਹਾਂ ਨੂੰ ਪੁੱਟੋ। -ਐਂਥਨੀ ਜੇ.ਡੀ. ਅਜੈਲੋ

ਸ੍ਰੀ ਮੁਕਤਸਰ ਸਾਹਿਬ

ਮੰਗਾਂ ਨੂੰ ਲੈ ਕੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)- ਜਨਵਰੀ 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਤੋਂ ਵਾਂਝਾ ਕਰਨ ਸਬੰਧੀ ਅੱਜ ਸੀ.ਪੀ.ਐਫ਼. ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਉਪਰੰਤ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ, ਪਟਵਾਰ ਯੂਨੀਅਨ ਦੇ ਪਵਨ ਕੁਮਾਰ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਲਖਵੀਰ ਸਿੰਘ ਹਰੀਕੇ, ਡਿਪਟੀ ਕਮਿਸ਼ਨਰ ਦਫ਼ਤਰ ਕਰਮਚਾਰੀ ਯੂਨੀਅਨ ਦੇ ਪੁਸ਼ਪਿੰਦਰ ਸਿੰਘ, ਪੀ.ਐੱਸ.ਐੱਮ.ਐੱਸ. ਦੇ ਕਰਮਜੀਤ ਸ਼ਰਮਾ, ਬੀ.ਐਡ. ਫਰੰਟ ਦੇ ਹਰਪ੍ਰੀਤ ਬਰਾੜ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰਕੇ ਮੁਲਾਜ਼ਮਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ ਦੇਣ ਤੋਂ ਇਲਾਵਾ ਹੋਰ ਮੰਗਾਂ ਨੂੰ ਵੀ ਪੂਰਾ ਕੀਤਾ ਜਾਵੇ | ਇਸ ਮੌਕੇ ਜਸਵੰਤ ਸਿੰਘ, ਪਰਮਿੰਦਰ ਖੋਖਰ, ਵਰਿੰਦਰ ਬਹਿਲ, ਰਾਮ ਸਵਰਨ ਲੱਖੇਵਾਲੀ, ਖੁਸ਼ਕਰਨਜੀਤ ਸਿੰਘ, ਮਨੋਹਰ ਲਾਲ ਸ਼ਰਮਾ ਆਦਿ ਹਾਜ਼ਰ ਸਨ |

ਦੋ ਮੋਟਰਸਾਈਕਲਾਂ ਦਰਮਿਆਨ ਹੋਈ ਟੱਕਰ 'ਚ ਨੌਜਵਾਨ ਹਲਾਕ

ਮਲੋਟ, 23 ਨਵੰਬਰ (ਅਜਮੇਰ ਸਿੰਘ ਬਰਾੜ/ਪਾਟਿਲ)- ਬੀਤੀ ਰਾਤ ਫ਼ਾਜ਼ਿਲਕਾ ਰੋਡ 'ਤੇ ਪਿੰਡ ਆਲਮਵਾਲਾ ਵਿਖੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਟੱਕਰ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਵਿਅਕਤੀ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ 48 ਨਵੇਂ ਕੋਰੋਨਾ ਮਰੀਜ਼

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 48 ਹੋਰ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦੇ 12, ਮਲੋਟ 13, ਗਿੱਦੜਬਾਹਾ 7, ਪਿੰਡ ਮਲੋਟ 2, ਪਿੰਡ ਕੁਰਾਈਵਾਲਾ 1 ਪਿੰਡ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਭਗੌੜਾ ਕਾਬੂ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)- ਪੰਜਾਬ ਦੇ ਵੱਖ-ਵੱਖ ਸ਼ਹਿਰ 'ਚ ਧੋਖਾਧੜੀ ਤੇ ਚੈੱਕ ਬਾਊਾਸ ਦੇ ਮਾਮਲਿਆਂ 'ਚ ਇਕ ਭਗੌੜੇ ਦੋਸ਼ੀ ਨੂੰ ਸਵੇਰੇ ਬਠਿੰਡਾ ਪੁਲਿਸ ਵਲੋਂ ਸ੍ਰੀ ਮੁਕਤਸਰ ਸਾਹਿਬ 'ਚ ਛਾਪੇਮਾਰੀ ਕਰਕੇ ਕਾਬੂ ਕਰ ਲਿਆ ਹੈ | ਥਾਣਾ ਸਿਟੀ ਸ੍ਰੀ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੰਗ ਪੱਤਰ ਸੌ ਾਪਿਆ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)- ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਤੋਂ 600 ਰੁਪਏ ਤੋਂ 1000 ਰੁਪਏ ਤੱਕ ਫ਼ੀਸਾਂ ਵਸੂਲੀਆਂ ਜਾ ਰਹੀਆਂ ਹਨ | ਇਸੇ ਸਬੰਧ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ, ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਤਿੰਨ ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਿਹਤ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਸਿਵਲ ਹਸਪਤਾਲਾਂ ਅਤੇ ਸੀ.ਐਚ.ਸੀ. ਵਿਖੇ ਆਮ ਲੋਕਾਂ ਨੂੰ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾਂ ...

ਪੂਰੀ ਖ਼ਬਰ »

ਰਾਸ਼ਨ ਲੈਣ ਆਇਆ ਵਿਅਕਤੀ ਨਹੀਂ ਪਹੁੰਚਿਆ ਘਰ, ਸ਼ਿਕਾਇਤ ਦਰਜ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)- 5 ਦਿਨ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਚੱਕ ਮਦਰੱਸਾ ਦਾ ਇਕ ਵਿਅਕਤੀ ਜੋ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਸ਼ਨ ਲੈਣ ਲਈ ਆਇਆ, ਜਿਸ ਨੇ ਰਾਸ਼ਨ ਦੁਕਾਨਦਾਰ ਤੋਂ ਲੈ ਕੇ ਰਿਕਸ਼ੇ ਤੇ ਰਖਵਾ ਤਾਂ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲੇ੍ਹ ਦੇ ਬਲਾਕ ਐਕਸਟੈਂਸ਼ਨ ਐਜੂਕੇਟਰ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਅਤੇ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਅਤੇ ਮੇਲ ਦੀ ਮੀਟਿੰਗ ਸਿਵਲ ਸਰਜਨ ਡਾ: ਹਰੀ ਨਰਾਇਣ ...

ਪੂਰੀ ਖ਼ਬਰ »

ਰਾਈਸ ਮਿੱਲ 'ਚ ਲੱਗੀ ਅੱਗ

ਮਲੋਟ, 23 ਨਵੰਬਰ (ਅਜਮੇਰ ਸਿੰਘ ਬਰਾੜ)- ਫ਼ਾਜ਼ਿਲਕਾ ਰੋਡ-ਸਪਨਿੰਗ ਮਿੱਲ ਬਾਈਪਾਸ ਦੇ ਨੇੜੇ (ਢਾਣੀ ਪ੍ਰਤਾਪ ਸਿੰਘ ਸੰਧੂ ਰੋਡ) 'ਤੇ ਸੂਰੀਆ ਰਾਈਸ ਮਿੱਲ ਵਿਖੇ ਅੱਗ ਲੱਗ ਗਈ, ਪ੍ਰੰਤੂ ਅੱਗ ਬੁਝਾਊ ਅਮਲੇ ਦੀ ਮੁਸਤੈਦੀ ਨਾਲ ਵੱਡੇ ਨੁਕਸਾਨ ਤੋਂ ਬਚਾਅ ਰਿਹਾ | ਜਾਣਕਾਰੀ ...

ਪੂਰੀ ਖ਼ਬਰ »

ਚੋਣ ਵਿਭਾਗ ਵਲੋਂ ਆਨਲਾਈਨ ਕੁਇਜ਼ ਮੁਕਾਬਲੇ 25 ਨੂੰ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)- ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀ ਰਹਿਨੁਮਾਈ ਹੇਠ ਆਮ ਜਨਤਾ ਲਈ ਇਕ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਂਦੇ ਤਿੰਨ ਕਾਬੂ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਦੜਾ ਸੱਟਾ ਲਗਵਾਉਂਦੇ ਤਿੰਨ ਵਿਅਕਤੀਆਂ ਨੂੰ 5860 ਰੁਪਏ ਸਣੇ ਕਾਬੂ ਕੀਤਾ ਹੈ | ਪਹਿਲੇ ਮਾਮਲੇ ਦੀ ਜਾਣਕਾਰੀ ਦਿੰਦੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਦੋ ਕਾਬੂ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਦਿਲਬਾਗ ਸਿੰਘ ਨੇ ਦੱਸਿਆ ਕਿ ਗਸ਼ਤ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਰੇਲਵੇ ਸਟੇਸ਼ਨ ਤੋਂ ਕਿਸਾਨਾਂ ਨੇ ਚੁੱਕਿਆ ਧਰਨਾ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਹਰਮਹਿੰਦਰ ਪਾਲ)- ਕੇਂਦਰ ਦੀ ਮੋਦੀ ਸਰਕਾਰ ਦੁਆਰਾ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਯੂਨੀਅਨ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਰੇਲਵੇ ਸਟੇਸ਼ਨ ਤੇ ਲਗਾਤਾਰ ਦਿੱਤਾ ਜਾ ਰਿਹਾ ਧਰਨਾ ਸੋਮਵਾਰ ਨੂੰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਟੋਲ ਪਲਾਜ਼ੇ 'ਤੇ ਜ਼ਬਰਦਸਤ ਰੋਸ ਪ੍ਰਦਰਸ਼ਨ

ਮੰਡੀ ਬਰੀਵਾਲਾ, 23 ਨਵੰਬਰ (ਨਿਰਭੋਲ ਸਿੰਘ)- ਪਿੰਡ ਵੜਿੰਗ ਦੇ ਨਜਦੀਕ ਟੋਲ ਪਲਾਜੇ 'ਤੇ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਤੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਦੀ ਮੋਦੀ ਸਰਕਾਰ ...

ਪੂਰੀ ਖ਼ਬਰ »

'ਦਿੱਲੀ ਚੱਲੋ' ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ- ਰਾਮਾ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਮੁੱਖ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ 26-27 ਨਵੰਬਰ ਦੇ 'ਦਿੱਲੀ ਚੱਲੋ' ਸੰਘਰਸ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਬਾਣੀ ਬਾਰੇ ਪ੍ਰਸ਼ਨ-ਉੱਤਰ ਮੁਕਾਬਲਾ 28 ਨੂੰ

ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਗੁਰੂਆਂ ਦੇ ਉੱਚੇ-ਸੁੱਚੇ ਜੀਵਨ ਬਾਰੇ ਅਤੇ ਉਨ੍ਹਾਂ ਦੁਆਰਾ ਰਚਿਤ ਬਾਣੀ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣਕਾਰੀ ਦੇਣ ਲਈ ਰੂਰਲ ਐਨ. ਜੀ. ਓ. ਕਲੱਬਜ਼ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ 'ਚ ਪਲੇਸਮੈਂਟ ਕੈਂਪ ਦਾ ਆਯੋਜਨ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਅਸ਼ੋਕ ਬਾਂਸਲ)- ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਦੇ ਟੀਚੇ ਨੂੰ ...

ਪੂਰੀ ਖ਼ਬਰ »

ਕਸਬੇ 'ਚ ਆਵਾਜਾਈ ਸਮੱਸਿਆ ਕਾਰਨ ਗਰੀਬ ਵਿਅਕਤੀ ਸਕੂਟਰੀ ਵੱਜਣ ਕਰਕੇ ਹੋਇਆ ਜ਼ਖ਼ਮੀ

ਕੋਟ ਈਸੇ ਖਾਂ, 23 ਨਵੰਬਰ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)- ਸਬਾ ਕੋਟ ਈਸੇ ਖਾਂ ਦੇ ਮੇਨ ਚੌਕ ਨਾਲ ਸਬੰਧਿਤ ਿਲੰਕ ਸੜਕਾਂ ਵਿਖੇ ਅਨਿਯਮਿਤ ਯਾਤਾਯਾਤ ਦੁਕਾਨਦਾਰਾਂ ਵਲੋਂ ਲੋੜ ਤੋਂ ਅੱਗੇ ਵਧਾ ਕੇ ਸਾਮਾਨ ਜੋੜਨ, ਦੁਕਾਨਾਂ ਮੂਹਰੇ ਵਹੀਕਲ ਪਾਰਕ ਕਰਨ, ਪਰ ਕਿਸੇ ...

ਪੂਰੀ ਖ਼ਬਰ »

ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੀ ਸੂਬਾ ਪੱਧਰੀ ਇਕੱਤਰਤਾ ਹੋਈ

ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ਅੱਜ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੀ ਇਕੱਤਰਤਾ ਸੂਬਾ ਸੀਨੀ. ਵਾਈਸ ਪ੍ਰਧਾਨ ਅਮਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਮਿੱਤਲ ਪੈਲੇਸ ਰਾਜੇਆਣਾ ਵਿਖੇ ਹੋਈ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚੋਂ ...

ਪੂਰੀ ਖ਼ਬਰ »

ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਦੀ ਸੂਬਾ ਪੱਧਰੀ ਇਕੱਤਰਤਾ ਹੋਈ

ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ਅੱਜ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੀ ਇਕੱਤਰਤਾ ਸੂਬਾ ਸੀਨੀ. ਵਾਈਸ ਪ੍ਰਧਾਨ ਅਮਰਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਮਿੱਤਲ ਪੈਲੇਸ ਰਾਜੇਆਣਾ ਵਿਖੇ ਹੋਈ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚੋਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਲਈ ਐਨ.ਪੀ.ਐਸ.ਈ.ਯੂ. ਵਲੋਂ ਫੂਕੀ ਗਈ ਪੰਜਾਬ ਸਰਕਾਰ ਦੀ ਅਰਥੀ

ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸਾਂਝੇ ਪਲੇਟਫ਼ਾਰਮ ਐਨ.ਪੀ.ਐਸ.ਈ.ਯੂ. ਦੇ ਝੰਡੇ ਥੱਲੇ ਪੰਜਾਬ ਭਰ 'ਚ ਤਹਿਸੀਲ ਅਤੇ ਬਲਾਕ ...

ਪੂਰੀ ਖ਼ਬਰ »

ਪਿੰਡ ਰੇੜ੍ਹਵਾਂ ਅੰਦਰ ਹੋਏ ਕਤਲ ਨੂੰ ਲੈ ਕੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਵਿਰੁੱਧ ਪਰਿਵਾਰਕ ਮੈਂਬਰਾਂ ਨੇ ਥਾਣੇ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ

ਧਰਮਕੋਟ, 23 ਨਵੰਬਰ (ਪਰਮਜੀਤ ਸਿੰਘ)- ਬੀਤੀ 2 ਨਵੰਬਰ ਨੂੰ ਨੇੜਲੇ ਪਿੰਡ ਰੇੜ੍ਹਵਾਂ ਵਿਖੇ ਨਾਜਾਇਜ਼ ਰੇਤਾ ਦੀ ਖ਼ੁਦਾਈ ਨੂੰ ਲੈ ਕੇ ਹੋਈ ਲੜਾਈ 'ਚ ਰਾਤ ਨੂੰ ਚੱਲੀ ਗੋਲੀ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਸਨ ਜਿਸ ਵਿਚੋਂ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਇਕ ਨੌਜਵਾਨ ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਨੇ ਸੈਲਫੀ ਮੁਕਾਬਲਾ ਜਿੱਤ ਕੇ ਨੌਜਵਾਨਾਂ ਨੂੰ ਦਿੱਤਾ ਨਵਾਂ ਸੁਨੇਹਾ

ਮਲੋਟ, 23 ਨਵੰਬਰ (ਅਜਮੇਰ ਸਿੰਘ ਬਰਾੜ)- ਮਲੋਟ ਦੇ ਜੰਮਪਲ ਭਾਰਤੀ ਹਵਾਈ ਸੈਨਾ 'ਚੋਂ ਸੇਵਾ ਮੁਕਤ ਹੋਏ ਵਰੰਟ ਅਫ਼ਸਰ ਹਰਪ੍ਰੀਤ ਸਿੰਘ ਨੇ ਦੀਵਾਲੀ ਪਿਕ ਦੇ ਵਿਸ਼ੇ ਹੇਠ ਹੋਏ ਨੌਵੇਂ ਮੁਕਾਬਲੇ ਮੇਲ ਵਿਚ ਪਹਿਲਾ ਸਥਾਨ ਹਾਸਲ ਕਰਕੇ ਨੌਜਵਾਨਾਂ ਲਈ ਨਵਾਂ ਸੰਦੇਸ਼ ਦਿੱਤਾ ਹੈ | ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਵਲੋਂ ਬਰਗਾੜੀ ਅਤੇ ਆਸ-ਪਾਸ ਦੇ ਪਿੰਡਾਂ 'ਚ ਨੁੱਕੜ ਮੀਟਿੰਗਾਂ

ਬਰਗਾੜੀ, 23 ਨਵੰਬਰ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਵਿਧਾਨ ਸਭਾ ਹਲਕਾ ਜੈਤੋ ਦੇ ਸ਼੍ਰੋਮਣੀ ਅਕਾਲੀ ਦਲ ਵਲੋਂ ਨਿਯੁਕਤ ਇੰਚਾਰਜ ਸੂਬਾ ਸਿੰਘ ਬਾਦਲ ਵਲੋਂ ਬਰਗਾੜੀ ਅਤੇ ਆਸ ਪਾਸ ਦੇ ਪਿੰਡਾਂ ਵਿਚ ਅਕਾਲੀ ਵਰਕਰਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਕਾਉਣੀ ਨੂੰ ਸੌਾਪਿਆ ਯਾਦ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਅੱਜ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਨਵਤੇਜ ਸਿੰਘ ਕਾਉਣੀ ਨੂੰ ਯਾਦ ਪੱਤਰ ਸੌਾਪਿਆ ਗਿਆ | ਇਸ ਉਪਰੰਤ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX