ਅਬੋਹਰ, 25 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਦਰ ਦੀ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਜਾਣ ਦੇ ਮਾਮਲੇ ਵਿਚ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਲੰਦਰ ਕੁਮਾਰ ਪੁੱਤਰ ਨੰਦ ਰਾਮ ਵਾਸੀ ਨਰਾਇਣਪੁਰਾ ਨੇ ਦੱਸਿਆ ਕਿ ਪਿੰਡ ਨਿਹਾਲ ਖੇੜਾ ਦਾ ਵਸਨੀਕ ਮਨਜੀਤ ਕੁਮਾਰ ਪੁੱਤਰ ਧਰਮਪਾਲ ਉਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਗਿਆ ਹੈ | ਪੁਲਿਸ ਨੇ ਸ਼ਿਲੰਦਰ ਕੁਮਾਰ ਦੇ ਬਿਆਨਾਂ 'ਤੇ ਮਨਜੀਤ ਕੁਮਾਰ ਖ਼ਿਲਾਫ਼ ਧਾਰਾ 363, 366ਏ. ਤਹਿਤ ਮਾਮਲਾ ਦਰਜ ਕਰ ਲਿਆ ਹੈ |
ਅਬੋਹਰ,25 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਨਵੀਂ ਆਬਾਦੀ ਦੇ ਇਕ ਰਿਕਸ਼ਾ ਚਾਲਕ ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ | ਜਾਣਕਾਰੀ ਅਨੁਸਾਰ ਨਵੀਂ ਆਬਾਦੀ ਵਾਸੀ ਅਸ਼ੋਕ ਕੁਮਾਰ ਉਮਰ 50 ਸਾਲ ਕਾਫ਼ੀ ਲੰਬੇ ਸਮੇਂ ਤੋਂ ਰਿਕਸ਼ਾ ਚਲਾ ਕੇ ਪਰਿਵਾਰ ਦਾ ...
ਅਬੋਹਰ, 25 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਵਲੋਂ ਕਰਵਾਈਆਂ ਗਈਆਂ ਬਲਾਕ ਪੱਧਰੀ ਗਤੀਵਿਧੀਆਂ ਵਿਚ ਸਰਕਾਰੀ ਮਿਡਲ ਸਕੂਲ ਜੋਧਪੁਰ ਦੀ ਵਿਦਿਆਰਥਣ ਗੁਰਵੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰ ਕੇ ਮੱਲਾਂ ਮਾਰੀਆਂ ਹਨ | ਸਕੂਲ ਇੰਚਾਰਜ ਸਵਿਤਾ ਖੁਰਾਨਾ ...
ਖੂਈਆਂ ਸਰਵਰ, 25 ਨਵੰਬਰ (ਵਿਵੇਕ ਹੂੜੀਆ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਗਿੱਦੜਾਂ ਵਾਲੀ ਵਿਖੇ ਵਿਗਿਆਨ ਮੇਲਾ ਲਗਾਇਆ ਗਿਆ | ਇਸ ਵਿਗਿਆਨ ਮੇਲੇ ਵਿਚ 6ਵੀਂ ਤੋਂ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ ਤੇ ਇਸ ਮੇਲੇ ਵਿਗਿਆਨ ...
ਅਬੋਹਰ, 25 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਕਿਸਾਨਾਂ ਦੇ ਸੰਘਰਸ਼ ਵਿਚ ਨਾਲ ਖੜ੍ਹਾ ਹੈ ਤੇ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਕਰਦਾ ਆ ਰਿਹਾ ਹੈ | ਆਉਣ ਵਾਲੇ 26 ਤੇ 27 ਨਵੰਬਰ ਨੂੰ ਦਿੱਲੀ ਵੱਲ ਕਿਸਾਨਾਂ ਵਲੋਂ ਕੀਤੇ ਜਾ ਰਹੇ ...
ਮੰਡੀ ਅਰਨੀਵਾਲਾ, 25 ਨਵੰਬਰ (ਨਿਸ਼ਾਨ ਸਿੰਘ ਸੰਧੂ)-ਪੰਜਾਬ ਦੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਖਿਲਾਫ਼ ਕੇਂਦਰ ਸਰਕਾਰ ਦਾ ਦਿੱਲੀ ਵਿਖੇ ਕੀਤੇ ਜਾ ਰਹੇ ਘਿਰਾਓ ਨੂੰ ਲੈ ਕੇ ਅਰਨੀਵਾਲਾ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਦਾ ਕਾਫ਼ਲਾ ਟਰੈਕਟਰ ਲੈ ਕੇ ਰਵਾਨਾ ਹੋਇਆ | ...
ਮੰਡੀ ਲਾਧੂਕਾ, 25 ਨਵੰਬਰ (ਰਾਕੇਸ਼ ਛਾਬੜਾ)-ਪਿੰਡ ਲੱਖੇ ਮੁਸਾਹਿਬ ਦੀ ਇਕ ਮਹਿਲਾ ਖ਼ਪਤਕਾਰ ਨੇ ਗੁਪਤਾ ਗੈਸ ਏਜੰਸੀ ਦੇ ਮਾਲਕਾਂ 'ਤੇ ਉਸ ਨੰੂ ਤਿੰਨ ਕਿੱਲੋ੍ਹ ਘੱਟ ਗੈਸ ਵਾਲਾ ਸਿਲੰਡਰ ਸਪਲਾਈ ਕੀਤੇ ਜਾਣ ਦੇ ਦੋਸ਼ ਲਗਾਏ ਹਨ | ਇਸ ਪਿੰਡ ਦੀ ਸ਼ੀਲਾ ਬਾਈ ਪਤਨੀ ਸਤਨਾਮ ...
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਕਦਮੀ ਨਾਲ ਕਿਸਾਨਾਂ ਵਲੋਂ ਰੇਲ ਗੱਡੀਆਂ ਚਲਾਉਣ ਦੀ ਦਿੱਤੀ ਸਹਿਮਤੀ ਤੋਂ ਬਾਅਦ ਮਾਲ ਗੱਡੀਆਂ ਦੀ ਆਵਾਜਾਈ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਸ਼ੁਰੂ ਹੋ ਚੁੱਕੀ ਹੈ | ਜ਼ਿਲ੍ਹੇ ...
ਮੰਡੀ ਅਰਨੀਵਾਲਾ, 25 ਨਵੰਬਰ (ਨਿਸ਼ਾਨ ਸਿੰਘ ਸੰਧੂ)-ਮਾਲਵਾ ਬੈਲਟ ਵਿਚ ਕਿੰਨੂ ਦੇ ਵੱਧ ਭਾਅ ਨੂੰ ਲੈ ਕੇ ਸੰਘਰਸ਼ ਕਰ ਰਹੇ ਬਾਗ਼ਬਾਨ ਕਿਸਾਨਾਂ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦ ਕਿਸਾਨਾਂ ਦੇ ਦਬਾਅ ਅੱਗੇ ਝੁਕਦਿਆਂ ਮਾਰਕੀਟ ਕਮੇਟੀ ਅਬੋਹਰ ਦੇ ਸਕੱਤਰ ਦੀ ...
ਫ਼ਾਜ਼ਿਲਕਾ, 25 ਨਵੰਬਰ (ਅਮਰਜੀਤ ਸ਼ਰਮਾ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਅੰਤਰ ਰਾਸ਼ਟਰੀ ਹੱਦ ਨਾਲ ਸਬੰਧਿਤ ਬਕਾਇਆ ਮੁਸ਼ਕਿਲਾਂ ਦੇ ਹੱਲ ਲਈ ਅੱਜ ਇੱਥੇ ਸਿਵਲ ਅਤੇ ਰੱਖਿਆ ਸੇਵਾਵਾਂ ਨਾਲ ਸਾਂਝੀ ਬੈਠਕ ਕੀਤੀ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ...
ਮੰਡੀ ਲਾਧੂਕਾ, 25 ਨਵੰਬਰ (ਰਾਕੇਸ਼ ਛਾਬੜਾ)-ਮੰਡੀ ਦੀ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਅਮਨੀਸ਼ ਮਹਿਤਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਮੰਡੀ ਦੇ ਆੜ੍ਹਤੀ 26 ਅਤੇ 27 ਨਵੰਬਰ ਨੂੰ ਆਪਣੀਆਂ ਦੁਕਾਨਾਂ 'ਤੇ ਕੰਮਕਾਜ ਬੰਦ ...
ਫ਼ਾਜ਼ਿਲਕਾ, 25 ਨਵੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੀ ਮੰਡੀ ਅਰਨੀਵਾਲਾ ਵਿਖੇ ਬਿਜਲੀ ਬੋਰਡ ਦੇ ਇਕ ਸੇਵਾਮੁਕਤ ਲਾਈਨਮੈਨ ਦੀ ਪੌੜੀ ਤੋਂ ਡਿੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਮਨਸਾ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ...
ਫ਼ਾਜ਼ਿਲਕਾ, 25 ਨਵੰਬਰ (ਅਮਰਜੀਤ ਸ਼ਰਮਾ)-ਪਿੰਡ ਤਰੋਬੜੀ ਦੀ ਇਕ ਔਰਤ ਨੇ ਆਪਣੇ ਸਹੁਰੇ ਪਰਿਵਾਰ 'ਤੇ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ | ਪ੍ਰੈੱਸ ਨੂੰ ਦਿੱਤੇ ਹਲਫ਼ੀ ਬਿਆਨ ਵਿਚ ਪਿੰਡ ਤਰੋਬੜੀ ਵਾਸੀ ਕੁਲਜੀਤ ਕੌਰ ਪੁੱਤਰੀ ਦੇਸਾ ਸਿੰਘ ਨੇ ਆਪਣੇ ...
ਬੱਲੂਆਣਾ, 25 ਨਵੰਬਰ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਪਿਤਾ ਦੇ ਬਿਆਨਾਂ 'ਤੇ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਦੇ ਮਾਮਲੇ ਵਿਚ ਪਤਨੀ ਅਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਰਾਮ ਚੰਦਰ ਪੁੱਤਰ ...
ਬੱਲੂਆਣਾ, 25 ਨਵੰਬਰ (ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਪਿੰਡ ਚੰਨਣ ਖੇੜਾ, ਭੰਗਾਲਾ, ਗੱਦਾਡੋਬ, ਬੱਲੂਆਣਾ, ਗੋਬਿੰਦਗੜ੍ਹ, ਕੁੰਡਲ, ਧਰਾਂਗਵਾਲਾ, ਬੁਰਜ ਮੁਹਾਰ, ਪੱਤਰੇ ਵਾਲਾ, ਚੂਹੜੀ ਵਾਲਾ ਧੰਨਾ, ਡੰਗਰ ਖੇੜਾ ਆਦਿ ਦਰਜਨਾਂ ਪਿੰਡਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ...
ਮੰਡੀ ਲਾਧੂਕਾ, 25 ਨਵੰਬਰ (ਰਾਕੇਸ਼ ਛਾਬੜਾ)-ਕੈਰਤਿਕ ਮਹਾਤਮ ਦੇ ਸ਼ੁੱਭ ਮੌਕੇ 'ਤੇ ਮੰਡੀ ਦੇ ਸ਼੍ਰੀ ਕ੍ਰਿਸ਼ਨਾ ਮੰਦਰ ਵਿਚ ਤੁਲਸੀ ਵਿਆਹ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਮੰਦਰ ਦੇ ਪੁਜਾਰੀ ਸ਼੍ਰੀ ਅਸ਼ੋਕ ਸ਼ਰਮਾ ਨੇ ਤੁਲਸੀ ਵਿਆਹ ਅਤੇ ਕਾਰਤਿਕ ਮਹਾਤਮ ਦੇ ਮਹੱਤਵ ...
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ 29 ਨਵੰਬਰ 2020 ਨੂੰ ਹੋਣ ਵਾਲੇ ਈ.ਟੀ.ਟੀ.ਟੈੱਸਟ ਸਬੰਧੀ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਬਣੇ ਸੈਂਟਰਾਂ ਵਿਚ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ...
ਫ਼ਾਜ਼ਿਲਕਾ, 25 ਨਵੰਬਰ(ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਲਈ ਜਾ ਰਹੀ ਪ੍ਰੀਖਿਆ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਡਾ. ਸੁਖਬੀਰ ਸਿੰਘ ਬੱਲ ਨੇ ਸਮੂਹ ਸਕੂਲ ਮੁਖੀਆਂ, ਜ਼ਿਲ੍ਹੇ ਦੇ ਬਲਾਕ ...
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਪਿੰਡ ਬੇਗਾਂਵਾਲੀ ਦੇ ਕਿਸਾਨ ਅਤੇ ਕੋਆਪਰੇਟਿਵ ਬੈਂਕ ਫ਼ਾਜ਼ਿਲਕਾ ਦੇ ਸੇਵਾਮੁਕਤ ਮੈਨੇਜਰ ਸੁਸ਼ੀਲ ਸ਼ਰਮਾ ਬੀਤੇ ਚਾਰ ਸਾਲਾਂ ਤੋਂ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਵੇਚ ਕੇ ਆਰਥਿਕ ਲਾਭ ਲੈ ਰਿਹਾ ਹੈ | ਸ਼੍ਰੀ ਸ਼ਰਮਾ ...
ਫ਼ਾਜ਼ਿਲਕਾ, 25 ਨਵੰਬਰ (ਦਵਿੰਦਰ ਪਾਲ ਸਿੰਘ)-ਸਕੂਲ ਸਿੱਖਿਆ ਵਿਭਾਗ ਵਲੋਂ 26 ਤੋਂ 28 ਨਵੰਬਰ ਤੱਕ ਮਾਪੇ-ਅਧਿਆਪਕ ਮਿਲਣੀ ਆਯੋਜਿਤ ਕੀਤੀ ਜਾਵੇਗੀ | ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਪੰਜਾਬ ਦੇ ਲਗਭਗ 19 ਹਜ਼ਾਰ ਸਰਕਾਰੀ ਪ੍ਰਾਇਮਰੀ, ਮਿਡਲ ਹਾਈ ਅਤੇ ...
ਮੰਡੀ ਅਰਨੀਵਾਲਾ, 25 ਨਵੰਬਰ (ਨਿਸ਼ਾਨ ਸਿੰਘ ਸੰਧੂ)-ਜਲਾਲਾਬਾਦ ਹਲਕੇ ਦੀ ਅਰਨੀਵਾਲਾ ਜ਼ੈਲ ਵਿਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦ ਦਰਜਨਾਂ ਪਰਿਵਾਰਾਂ ਨੇ ਹਲਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਕੀਤੀ | ...
ਅਬੋਹਰ, 25 ਨਵੰਬਰ (ਕੁਲਦੀਪ ਸਿੰਘ ਸੰਧੂ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੁਰਿੰਦਰ ਜਾਖੜ ਮੈਮੋਰੀਅਲ ਵਲੋਂ ਸਥਾਨਕ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਵਾਰਡ ਵਾਈਜ਼ ਕ੍ਰਿਕਟ ਟੂਰਨਾਮੈਂਟ ਵਿਚ ਅੱਜ ਦਾ ਪਹਿਲਾ ਦਾ ਮੈਚ ਆਈ.ਸੀ.ਸੀ. ਜੂਨੀਅਰ ਇਲੈਵਨ-33 ...
ਜਲਾਲਾਬਾਦ, 25 ਨਵੰਬਰ (ਜਤਿੰਦਰ ਪਾਲ ਸਿੰਘ)-ਸਵੱਛ ਸਰਵੇਖਣ 2021 ਨੂੰ ਮੁੱਖ ਰੱਖਦੇ ਹੋਏ ਸਵੱਛ ਭਾਰਤ ਅਭਿਆਨ ਤਹਿਤ ਉਪ ਮੰਡਲ ਮੈਜਿਸਟ੍ਰੇਟ ਕਮ ਪ੍ਰਸ਼ਾਸਕ ਨਗਰ ਕੌਾਸਲ ਜਲਾਲਾਬਾਦ ਸੂਬਾ ਸਿੰਘ ਦੇ ਹੁਕਮਾਂ ਅਨੁਸਾਰ ਸ਼ਹਿਰ ਦੇ ਮੁੱਖ ਹਸਪਤਾਲਾਂ, ਸਕੂਲਾਂ, ਹੋਟਲਾਂ, ...
ਖੂਈਆਂ ਸਰਵਰ, 25 ਨਵੰਬਰ (ਵਿਵੇਕ ਹੂੜੀਆ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਦਾ ਆਯੋਜਨ ਪਿੰਡ ਜੰਡਵਾਲਾ ਹਨਵੰਤਾ ਵਿਖੇ ਸ੍ਰੀ ਸ੍ਰੀ 1008 ਮੌਜਗਿਰੀ ਦੀ ਸਮਾਧੀ 'ਤੇ ਕੀਤਾ ਗਿਆ ਜਿਸ ਵਿਚ 75 ਯੂਨਿਟ ਖ਼ੂਨਦਾਨ ਕੀਤਾ ਗਿਆ | ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX