ਚੰਡੀਗੜ੍ਹ, 25 ਨਵੰਬਰ (ਆਰ.ਐਸ.ਲਿਬਰੇਟ) - ਅੱਜ ਚੰਡੀਗੜ੍ਹ ਹਾਊਸਿੰਗ ਬੋਰਡ ਵਲੋਂ ਬਿਨੈਕਾਰਾਂ ਨੂੰ ਅਲਾਟਮੈਂਟ ਦੇ ਦੂਸਰੇ ਗੇੜ ਦੇ 448 ਫਲੈਟਾਂ ਲਈ ਐਸ.ਡੀ.ਐਮ. ਸ੍ਰੀ ਐਚ.ਸੀ.ਐੱਸ. ਦੀ ਨਿਗਰਾਨੀ ਹੇਠ ਕੰਪਿਊਟਰਾਈਜ਼ਡ ਡਰਾਅ ਕੱਢੇ ਗਏ | ਡਰਾਅ ਲਾਈਵ ਡਿਸਪਲੇ ਵੈਨ ਰਾਹੀਂ ਪ੍ਰੀ-ਫੈਬ ਸੈਲਟਰਸ ਦੀ ਸਾਈਟ 'ਤੇ ਵੀ ਦਿਖਾਇਆ ਗਿਆ | ਡਰਾਅ ਦੇ ਤੁਰੰਤ ਬਾਅਦ ਨਤੀਜਾ ਸੀਐਚਬੀ ਦੀ ਵੈੱਬਸਾਈਟ 'ਤੇ ਅੱਪਲੋਡ ਕਰ ਦਿੱਤਾ ਗਿਆ ਹੈ, ਇਕ ਨਕਲ ਸੈਕਟਰ -52 ਅਤੇ 56 ਵਿਚ ਪ੍ਰੀ-ਫੈਬ ਸੈਲਟਰਸ ਸਾਈਟ 'ਤੇ ਵੀ ਲਗਾਏ ਗਏ | ਸਫਲ ਬਿਨੈਕਾਰਾਂ ਨੂੰ ਅਲਾਟਮੈਂਟ ਪੱਤਰ ਅਤੇ ਪੋਜੈਸ਼ਨ ਸਲਿੱਪ 27 ਨਵੰਬਰ ਨੂੰ ਸੀਐਚਬੀ ਦੇ ਵਿਹੜੇ ਵਿਚ ਜਾਰੀ ਕੀਤੇ ਜਾਣਗੇ, ਇਸ ਲਈ ਪਤੀ ਅਤੇ ਪਤਨੀ ਦੋਵਾਂ ਨੂੰ ਦਸਤਖਤਾਂ ਲਈ ਆਉਣ ਦੀ ਜ਼ਰੂਰਤ ਹੈ | ਜ਼ਿਕਰਯੋਗ ਹੈ ਕਿ ਡਰਾਅ ਵਿਚ ਸ਼ਾਮਿਲਾਂ ਦੀ ਵੈੱਬਸਾਈਟ 'ਤੇ ਅੱਪਲੋਡ ਕੀਤੀ ਸੂਚੀ ਅਨੁਸਾਰ 380 ਵਸਨੀਕ ਸੈਕਟਰ -52 ਵਿਚ ਪ੍ਰੀ-ਫੈਬ ਸੈਲਟਰਾਂ ਨਾਲ ਜਦਕਿ ਬਾਕੀ 68 ਸੈਕਟਰ -56 ਨਾਲ ਸਬੰਧਤ ਹਨ | ਇੱਥੇ 15 ਬਿਨੈਕਾਰ ਹਨ ਜਿਨ੍ਹਾਂ ਨੇ ਅਪੰਗਤਾ ਸਰਟੀਫਿਕੇਟ ਦੀ ਨਕਲ ਜਮ੍ਹਾਂ ਕਰਵਾਈ ਹੈ ਅਤੇ ਗਰਾਊਾਡ ਫਲੋਰ ਦੇ ਫਲੈਟਾਂ ਦੀ ਅਲਾਟਮੈਂਟ 'ਤੇ ਵਿਚਾਰ ਕੀਤਾ ਜਾਵੇਗਾ | ਜਾਨਣਯੋਗ ਹੈ ਕਿ ਪਿਛਲੇ ਹਫ਼ਤੇ 352 ਫਲੈਟਾਂ ਦੀ ਅਲਾਟਮੈਂਟ ਲਈ 10 ਨਵੰਬਰ ਨੂੰ ਪਹਿਲਾ ਕੰਪਿਊਟਰਾਈਜ਼ਡ ਡਰਾਅ ਕੱਢਿਆ ਗਿਆ ਸੀ ਅਤੇ ਇਨ੍ਹਾਂ ਫਲੈਟਾਂ ਦਾ ਕਬਜ਼ਾ ਪਿਛਲੇ ਹਫ਼ਤੇ ਦੌਰਾਨ ਹੀ ਸੌਾਪਿਆ ਗਿਆ ਸੀ | ਸੈਕਟਰ -56 ਵਿਚ ਲਗਭਗ 275 ਟੀਨ ਸ਼ੈੱਡਾਂ ਨੂੰ ਢਾਹੁਣ ਦਾ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕਿਆ ਹੈ ਅਤੇ ਸੈਕਟਰ -52 ਵਿਚ ਲਗਭਗ 350 ਟੀਨ ਸ਼ੈੱਡਾਂ ਦੇ ਢਾਹੁਣ ਦਾ ਕੰਮ ਚੱਲ ਰਿਹਾ ਹੈ ਅਤੇ ਇਸ ਹਫ਼ਤੇ ਦੇ ਅੰਦਰ ਮੁਕੰਮਲ ਕੀਤੇ ਜਾਣ ਦਾ ਟੀਚਾ ਹੈ | ਯੂ ਟੀ ਪ੍ਰਸ਼ਾਸਨ ਨੇ ਸੈਕਟਰ -52 ਤੇ 56 ਟੀਨ ਕਾਲੋਨੀ ਦੇ ਵਸਨੀਕਾਂ ਨੂੰ ਮਲੋਆ-1 ਵਿਚ ਈਡਬਲਯੂਐਸ ਫਲੈਟ ਮੁਹੱਈਆ ਕਰਵਾਉਣ ਦਾ ਫ਼ੈਸਲਾ ਕੀਤਾ ਹੈ | ਪ੍ਰੋਜੈਕਟ ਨੂੰ ਕਿਫ਼ਾਇਤੀ ਕਿਰਾਇਆ ਹਾਊਸਿੰਗ ਕੰਪਲੈਕਸ (ਏ.ਆਰ.ਐੱਚ.ਸੀ.) ਯੋਜਨਾ ਦੇ ਤਹਿਤ ਲਾਗੂ ਕੀਤਾ ਜਾ ਰਿਹਾ ਹੈ | ਟੀਨ ਕਾਲੋਨੀ ਦੇ ਵਸਨੀਕਾਂ ਦੀ ਅੱਪਡੇਟ ਕੀਤੀ ਸੂਚੀ, ਇਤਰਾਜ਼ਾਂ 'ਤੇ ਵਿਚਾਰ ਕਰਨ ਤੋਂ ਬਾਅਦ ਚੰਡੀਗੜ੍ਹ ਹਾਊਸਿੰਗ ਬੋਰਡ www.chbonline.in ਦੀ ਅਧਿਕਾਰਤ ਵੈੱਬਸਾਈਟ 'ਤੇ ਅੱਪਲੋਡ ਕਰ ਦਿੱਤੀ ਗਈ ਹੈ | ਏਆਰਓਐਚਸੀ ਸਕੀਮ ਤਹਿਤ ਮਲੋਆ -1 ਵਿੱਚ ਫਲੈਟਾਂ ਦੀ ਅਲਾਟਮੈਂਟ ਲਈ ਅਰਜ਼ੀਆਂ ਪ੍ਰਾਪਤ ਕਰਨ ਲਈ ਇੱਕ ਕੈਂਪ ਲਾਇਆ ਗਿਆ ਸੀ | ਇਸ ਤੋਂ ਬਾਅਦ ਦਾ ਡਰਾਅ 2 ਅਤੇ 10 ਦਸੰਬਰ ਨੂੰ ਹੋਵੇਗਾ |
ਚੰਡੀਗੜ੍ਹ, 25 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਦੇਸ਼ ਦੇ ਫ਼ੌਜੀ ਸਕੂਲਾਂ ਦੀ ਕਲਾਸ ਛੇਵੀਂ ਤੇ ਨੌਵੀਂ ਵਿਚ ਵਿੱਦਿਅਕ ਸੈਸ਼ਨ 2021-22 ਦੇ ਲਈ ਪ੍ਰਵੇਸ਼ ਪਾਉਣ ਦੇ ਇੱਛੁਕ ਵਿਦਿਆਰਥੀਆਂ ਦੀ ਮੰਗ 'ਤੇ ਆਲ ਇੰਡੀਆ ਫ਼ੌਜੀ ਸਕੂਲ ਇੰਟਰਨੈਂਸ ਐਗਜ਼ਾਮੀਨੇਸ਼ਨ ਦੇ ਲਈ ਆਨਲਾਈਨ ...
ਚੰਡੀਗੜ੍ਹ, 25 ਨਵੰਬਰ (ਆਰ. ਐਸ. ਲਿਬਰੇਟ)- ਸਿਟੀ ਬਿਊਟੀਫੁੱਲ ਤੇ ਸਮਾਰਟ ਸਿਟੀ ਵਿਚ 2064 ਲੋਕ ਬੇਘਰੇ ਹਨ ਜਿਨ੍ਹਾਂ ਦੇ ਸਿਰ ਛੁਪਾਉਣ ਲਈ ਕੋਈ ਪਨਾਹ ਨਹੀਂ ਹੈ | ਇਹ ਲੋਕ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਰਾਤ ਕੱਟਦੇ ਹਨ | ਨਿਗਮ ਵਲੋਂ ਕਰਵਾਏ ਸਰਵੇਖਣ ਵਿਚ ਇਹ ਖ਼ੁਲਾਸਾ ...
ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)- ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਦੇ 26-27 ਨਵੰਬਰ ਦੇ ਦਿੱਲੀ ਚੱਲੋ ਅੰਦੋਲਨ ਦਾ ਰਾਹ ਰੋਕਣ 'ਤੇ ਸ਼ੋ੍ਰਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ...
ਚੰਡੀਗੜ੍ਹ, 25 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੰਜਾਬ ਦੇ ਬੰਗਾ ਦੀ ਰਹਿਣ ਵਾਲੀ 85 ਸਾਲ ਦੀ ਬਜ਼ੁਰਗ ਔਰਤ ਕੁਲਵਿੰਦਰ ਕੌਰ ਨੇ ਆਪਣੀ ਵੱਡੀ ਨੂੰ ਹ ਦੇ ਰਿਸ਼ਤੇਦਾਰਾਂ 'ਤੇ ਉਨ੍ਹਾਂ ਦੇ ਘਰ ਅੰਦਰ ਦਾਖ਼ਲ ਹੋ ਹਮਲਾ ਕਰਨ ਦੇ ਦੋਸ਼ ਲਗਾਏ ਹਨ | ਚੰਡੀਗੜ੍ਹ ਪ੍ਰੈਸ ਕਲੱਬ ...
ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਇਕ ਪਾਸੇ ਪੰਜਾਬ ਦੇ ਕਿਸਾਨ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਦਿੱਲੀ ਜਾਣ ਸਮੇਂ ਕੜਾਕੇ ਦੀ ਠੰਢ ਦੌਰਾਨ ਜਲ ਤੋਪਾਂ ਨਾਲ ਮਾਰਿਆ ਗਿਆ ਤੇ ਦੂਜੇ ਪਾਸੇ ...
ਚੰਡੀਗੜ੍ਹ, 25 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 21 'ਚ ਪੈਂਦੀ ਇਕ ਕੋਠੀ ਵਿਚ ਕੰਮ ਕਰਨ ਵਾਲੀ 26 ਸਾਲਾ ਔਰਤ ਨੇ ਸਰਵੈਂਟ ਕਵਾਟਰ ਅੰਦਰ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਪਛਾਣ 26 ਸਾਲ ਦੀ ਰਾਧਿਕਾ ਵਜੋਂ ...
ਚੰਡੀਗੜ੍ਹ, 25 ਨਵੰਬਰ (ਲਿਬਰੇਟ)- ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਸੀ.ਟੀ.ਯੂ. ਹਰਿਆਣਾ-ਹਿਮਾਚਲ ਦੇ ਰੂਟ ਪ੍ਰਭਾਵਿਤ ਹੋਣਗੇ | ਪ੍ਰਸ਼ਾਸਨ ਦਾ ਮੰਨਣਾ ਹੈ ਕਿ ਕਿਸਾਨਾ ਦੇ 25 ਤੋਂ 27 ਨਵੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਕਾਰਨ ਹਰਿਆਣੇ ਵਿਚ ਸੀ.ਟੀ.ਯੂ. ਦਾ ਕੰਮਕਾਜ ...
ਚੰਡੀਗੜ੍ਹ, 25 ਨਵੰਬਰ (ਮਨਜੋਤ ਸਿੰਘ ਜੋਤ)- ਸੀ.ਆਰ.ਪੀ.ਐਫ. ਹੱਲੋਮਾਜਰਾ ਕੈਂਪਸ ਵਿਚ ਸੀ.ਆਰ.ਪੀ.ਐਫ. ਵਲੋਂ ਅੰਗਦਾਨ ਬਾਰੇ ਜਾਗਰੂਕ ਕਰਨ ਲਈ ਸਾਈਕਲੋਥਾਨ 2020 ਕਰਵਾਈ ਗਈ। ਸੈਕਿੰਡ-ਇੰਨ-ਕਮਾਂਡ ਅਫ਼ਸਰ ਸੰਜੀਵ ਕੁਮਾਰ ਸ਼ਰਮਾ ਨੇ ਸਾਈਕਲੋਥਾਨ ਨੂੰ ਝੰਡੀ ਦਿਖਾ ਕੇ ਰਵਾਨਾ ...
ਚੰਡੀਗੜ੍ਹ, 25 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਓਪਰੇਸ਼ਨ ਸੈੱਲ ਨੇ ਇਕ ਵਿਅਕਤੀ ਨੂੰ ਦੇਸੀ ਕੱਟੇ (ਪਿਸਤੌਲ) ਸਮੇਤ ਕਾਬੂ ਕੀਤਾ ਹੈ, ਦੀ ਪਛਾਣ ਸੈਕਟਰ 25 ਕਾਲੋਨੀ ਦੇ ਰਹਿਣ ਵਾਲੇ ਅਕਸ਼ੇ ਉਰਫ਼ ਗੋਲੂ ਵਜੋਂ ਹੋਈ ਹੈ | ਓਪਰੇਸ਼ਨ ਸੈੱਲ ਦੀ ਟੀਮ ...
ਚੰਡੀਗੜ੍ਹ, 25 ਨਵੰਬਰ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਦਾ ਵਿਧਾਇਕੀ ਤੋਂ ਦਿੱਤਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਬਲਕਿ ਇਹ ਕਹਿ ਕੇ ਰੱਦ ਕਰ ਦਿੱਤਾ ਹੈ ਕਿ ...
ਚੰਡੀਗੜ੍ਹ, 25 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਕਰਵਾਉਣ ਨੂੰ ਲੈ ਕੇ ਅੱਜ ਵਫ਼ਦ ਵਲੋਂ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਨਾਲ ਬੈਠਕ ਕੀਤੀ ਗਈ | ਇਸ ਬੈਠਕ ਵਿਚ ਵਿਧਾਇਕ ਕੁਲਜੀਤ ਸਿੰਘ ਨਾਗਰਾ, ਪੰਜਾਬ ਯੂਨੀਵਰਸਿਟੀ ਵਿਦਿਆਰਥੀ ...
ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ 4 ਦਸੰਬਰ ਤੋਂ ਪੰਜਾਬ ਵਿਚ 'ਕਿਸਾਨ, ਮਜ਼ਦੂਰ, ਵਪਾਰੀ ਬਚਾਓ' ਮੁਹਿੰਮ ਚਲਾਏਗੀ | ਇਸ ਮੁਹਿੰਮ ਦੀ ਸ਼ੁਰੂਆਤ 4 ਦਸੰਬਰ ਨੂੰ ਮੌੜ ਮੰਡੀ ਵਿਚ ਇਕ ਵੱਡੀ ਜਨ ਸਭਾ ਕਰਕੇ ਕੀਤੀ ਜਾਵੇਗੀ | ਆਮ ਆਦਮੀ ਪਾਰਟੀ ਦੇ ਪ੍ਰਧਾਨ ...
ਚੰਡੀਗੜ੍ਹ, 25 ਨਵੰਬਰ (ਮਨਜੋਤ ਸਿੰਘ ਜੋਤ)- ਐਮ. ਸੀ. ਐਮ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਸੈਕਟਰ-36 ਏ ਵਲੋਂ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ (ਡੀ. ਏ. ਵੀ. ਸੀ. ਐਮ. ਸੀ), ਨਵੀਂ ਦਿੱਲੀ ਦੇ ਜਨਰਲ ਸਕੱਤਰ ਆਰ.ਐਸ਼ ਸ਼ਰਮਾ ਨੂੰ ਸ਼ਰਧਾਂਜਲੀ ਦੇਣ ਲਈ ਹਵਨ ਸਮਾਰੋਹ ਕਰਵਾਇਆ ਗਿਆ | ...
ਚੰਡੀਗੜ੍ਹ, 25 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਕੌਸ਼ਲ ਵਿਕਾਸ ਅਤੇ ਉਦਯੋਗਿਕ ਸਿਖਲਾਈ ਵਿਭਾਗ (ਐਸ.ਡੀ.ਆਈ.ਟੀ.) ਨੇ ਆਈ.ਟੀ.ਆਈ. ਪਾਸ ਟ੍ਰੇਨੀਆਂ ਨੂੰ ਵਧੀਆ ਪ੍ਰੈਕਟੀਕਲ ਸਿਖਲਾਈ ਪ੍ਰਦਾਨ ਕਰਨ ਅਤੇ ਪਲੇਸਮੈਂਟ ਵਿਚ ਸੁਧਾਰ ਤਹਿਤ ਮੇਧਾ ਲਰਨਿੰਗ ਫਾਊਾਡੇਸ਼ਨ ਦੇ ...
ਚੰਡੀਗੜ੍ਹ, 25 ਨਵੰਬਰ (ਬਿ੍ਜੇਂਦਰ ਗੌੜ): ਕਈ ਵਾਰੀ ਜਬਰ ਜਨਾਹ ਦਾ ਸ਼ਿਕਾਰ ਹੋਈ 14 ਸਾਲਾਂ ਦੀ ਅਣਵਿਆਹੀ ਮਾਂ ਬੀਤੇ ਫਰਵਰੀ ਤੋਂ ਘਬਰਾਹਟ ਦੇ ਮਾਹੌਲ ਵਿਚ ਜ਼ਿੰਦਗੀ ਕੱਟ ਰਹੀ ਹੈ | ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ ਕਰਦੇ ਹੋਇਆਂ ਨਾ ਸਿਰਫ਼ ਪੀੜਿਤ ...
ਚੰਡੀਗੜ੍ਹ, 25 ਨਵੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਰੋਟੋ ਅਤੇ ਨਰਸਿਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਅੰਗ ਦਾਨ ਬਾਰੇ ਜਾਗਰੂਕ ਕਰਨ ਲਈ ਲਘੂ ਫ਼ਿਲਮ 'ਨਈ ਸੋਚ ਨਏ ਰਿਸ਼ਤੋਂ ਕੀ' ਰਿਲੀਜ਼ ਕੀਤੀ ਗਈ | ਫ਼ਿਲਮ ਰਿਲੀਜ਼ ਕਰਨ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਪੀ.ਜੀ.ਆਈ. ...
ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)-ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਰਾਜ ਅੰਦਰ ਕਿਸਾਨਾਂ, ਪਸ਼ੂ ਪਾਲਕਾਂ ਤੇ ਡੇਅਰੀ ਫਾਰਮਿੰਗ ਧੰਦੇ ਨਾਲ ਜੁੜੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਦੁੱਧ ਨਾ ਦੇਣ ਵਾਲੇ ਗਊਧਨ ਨੂੰ ਲਾਵਾਰਸ ਛੱਡਣ ਦੀ ...
ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਸ. ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਮੋਦੀ ਹਕੂਮਤ ਰਾਸ਼ਟਰਵਾਦ ਦਾ ਪਾਠ ਪੜ੍ਹਾਉਣ ਦੀ ਥਾਂ ਫੈਡਰਲ ਢਾਂਚਾ ਬਣਾਵੇ | ਉਨ੍ਹਾਂ ਦੋਸ਼ ਲਾਇਆ ਕਿ ਜਮਹੂਰੀਅਤ ਦੀਆਂ ਨੈਤਿਕ ਕਦਰਾਂ ...
ਚੰਡੀਗੜ੍ਹ, 25 ਨਵੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਖੇ ਕੋਰੋਨਾ ਵਾਇਰਸ ਦੇ ਅੱਜ 87 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਇੱਕ ਮਰੀਜ਼ ਦੀ ਮੌਤ ਹੋ ਗਈ | ਸਿਹਤ ਵਿਭਾਗ ਅਨੁਸਾਰ ਸੈਕਟਰ-19 ਦਾ ਵਸਨੀਕ 57 ਸਾਲਾ ਵਿਅਕਤੀ ਜੋ ਹਾਈਪਰਟੈਂਸ਼ਨ ਅਤੇ ਗੁਰਦਿਆਂ ਦੀ ਬਿਮਾਰੀ ਤੋਂ ...
ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਸਬੰਧੀ ਵਾਰਡ ਨੰਬਰ 8 (ਫੇਜ਼-3ਬੀ2) ਤੋਂ ਕਾਂਗਰਸੀ ਉਮੀਦਵਾਰ ਅਤੇ ਵਾਰਡਬੰਦੀ ਕਮੇਟੀ ਦੇ ਮੈਂਬਰ ਕੁਲਜੀਤ ਸਿੰਘ ਬੇਦੀ ਵਲੋਂ ਸੱਦੀ ਗਈ 10 ਮਰਲਾ ਕੋਠੀਆਂ ਦੇ ਵਸਨੀਕਾਂ ਦੀ ਭਰਵੀਂ ਮੀਟਿੰਗ ...
ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਪੱਧਰੀ ਰੋਡ ਸੇਫਟੀ ਕਮੇਟੀ ਮੁਹਾਲੀ ਅਤੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਵਿਖੇ ਟ੍ਰੈਫ਼ਿਕ ਜਾਗਰੂਕਤਾ ...
ਮਾਜਰੀ, 25 ਨਵੰਬਰ (ਕੁਲਵੰਤ ਸਿੰਘ ਧੀਮਾਨ)- ਕਸਬਾ ਖਿਜ਼ਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਮੈਨੇਜਮੈਂਟ ਕਮੇਟੀ ਦੀ ਚੋਣ ਸਬੰਧੀ ਗ੍ਰਾਮ ਪੰਚਾਇਤ ਦੇ ਮੈਂਬਰਾਂ ਅਤੇ ਸਕੂਲ ਵਿਦਿਆਰਥੀਆਂ ਦੇ ਮਾਪਿਆਂ ਦੀ ਇਕ ਮੀਟਿੰਗ ਸੱਦੀ ਗਈ, ਜਿਸ ਦੌਰਾਨ ਕਮੇਟੀ ...
ਖਰੜ, 25 ਨਵੰਬਰ (ਗੁਰਮੁੱਖ ਸਿੰਘ ਮਾਨ)-ਥਾਣਾ ਸਦਰ ਪੁਲਿਸ ਖਰੜ ਵਲੋਂ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕਰਕੇ ਰੇਤੇ ਦੇ ਭਰੇ ਦੋ ਟਿੱਪਰਾਂ ਨੂੰ ਜ਼ਬਤ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਖਰੜ ਦੇ ਐਸ. ਐਚ. ਓ. ਇੰਸਪੈਕਟਰ ਰਾਜੇਸ਼ ਕੁਮਾਰ ਨੇ ਦੱਸਿਆ ...
ਖਰੜ, 25 ਨਵੰਬਰ (ਮਾਨ)-ਕਿਸਾਨ ਜਥੇਬੰਦੀਆਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਦਾ ਘਿਰਾਓ ਕਰਨ ਦੇ ਦਿੱਤੇ ਗਏ ਸੱਦੇ ਦੇ ਚਲਦਿਆਂ ਖਰੜ ਖੇਤਰ ਦੇ ਕਿਸਾਨ ਆਪਣੇ ਟਰੈਕਟਰ-ਟਰਾਲੀਆਂ ਸਮੇਤ 26 ਨਵੰਬਰ ਨੂੰ ਸਵੇਰੇ 10 ਵਜੇ ਭਾਗੋਮਾਜਰਾ ਟੋਲ ਪਲਾਜਾ 'ਤੇ ਪਹੁੰਚਣ ਨੂੰ ਯਕੀਨੀ ...
ਐੱਸ. ਏ. ਐੱਸ. ਨਗਰ, 25 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਪਿੰਡ ਮਦਨਪੁਰਾ ਵਿਖੇ ਇਕ ਇਲੈਕਟ੍ਰੋਨਿਕ ਦੀ ਦੁਕਾਨ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਕਾਪੀ ਰਾਈਟ ਐਕਟ ਤਹਿਤ ਗਿ੍ਫ਼ਤਾਰ ਕੀਤਾ ਹੈ, ਦੀ ਪਛਾਣ ਗਗਨਦੀਪ ਵਜੋਂ ਹੋਈ ਹੈ | ਪੁਲਿਸ ਨੇ ਉਕਤ ...
ਲਾਲੜੂ, 25 ਨਵੰਬਰ (ਰਾਜਬੀਰ ਸਿੰਘ)-ਹਲਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਅੰਦੋਲਨ ਦੀ ਡੱਟ ਕੇ ਮਦਦ ਕਰੇਗਾ | ਅੱਜ ਉਨ੍ਹਾਂ 'ਦਿੱਲੀ ਚਲੋ' ਅੰਦੋਲਨ ਵਿਚ ਸ਼ਾਮਿਲ ਹੋਣ ਵਾਲੇ ਕਿਸਾਨਾਂ ...
ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਵਾਇਰਸ ਦੇ 138 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦਕਿ ਕੋਰੋਨਾ ਤੋਂ ਪੀੜਤ 4 ਹੋਰਨਾਂ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ 4 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਹ ...
ਐੱਸ. ਏ. ਐੱਸ. ਨਗਰ, 25 ਨਵੰਬਰ (ਜਸਬੀਰ ਸਿੰਘ ਜੱਸੀ)-ਸਥਾਨਕ ਫੇਜ਼-9 ਵਿਚਲੇ ਇਕ ਹੋਟਲ 'ਚੋਂ ਇਕ ਕੰਪਨੀ ਦੇ ਮੈਨੇਜਰ ਨੇ 68 ਹਜ਼ਾਰ ਦੀ ਨਕਦੀ ਚੋਰੀ ਕਰਨ ਦੇ ਦੋਸ਼ ਹੋਟਲ ਦੇ ਸਟਾਫ਼ 'ਤੇ ਲਗਾਏ ਹਨ | ਸ਼ਿਕਾਇਤ ਕਰਤਾ ਗੌਰਵ ਜੋ ਕਿ ਕਿਸੇ ਕੰਪਨੀ 'ਚ ਮੈਨੇਜਰ ਹੈ, ਨੇ ਦੱਸਿਆ ਕਿ ਉਸ ...
ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ)-ਖ਼ੂਨਦਾਨ ਕਰਨਾ ਤੰਦਰੁਸਤ ਵਿਅਕਤੀ ਦਾ ਇਨਸਾਨੀ ਤੇ ਨੈਤਿਕ ਫ਼ਰਜ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੈੱਡ ...
ਜ਼ੀਰਕਪੁਰ/ਲਾਲੜੂ, 25 ਨਵੰਬਰ (ਹੈਪੀ ਪੰਡਵਾਲਾ, ਰਾਜਬੀਰ)-ਪਿਛਲੇ ਕਰੀਬ 2 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵਲੋਂ 'ਦਿੱਲੀ ਚਲੋ' ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ...
ਐੱਸ. ਏ. ਐੱਸ. ਨਗਰ, 25 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸੀ. ਪੀ. ਐੱਫ. ਕਰਮਚਾਰੀ ਯੂਨੀਅਨ ਇਕਾਈ ਮੁਹਾਲੀ ਦੀ ਅਗਵਾਈ ਵਿਚ 2004 ਤੋਂ ਬਾਅਦ ਭਰਤੀ ਹੋਏ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪੱਧਰ ...
ਮੁੱਲਾਂਪੁਰ ਗਰੀਬਦਾਸ, 25 ਨਵੰਬਰ (ਖੈਰਪੁਰ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਬਣਾਏ ਗਏ ਨਵੇਂ ਖੇਤੀ ਕਾਨੂੰਨ ਦੇ ਖ਼ਿਲਾਫ਼ 26 ਤੇ 27 ਨਵੰਬਰ ਨੂੰ ਦਿੱਲੀ ਜਾ ਰਹੇ ਕਿਸਾਨਾਂ ਦੇ ਕਾਫ਼ਲੇ ਵਿਚ ਖੇਤਰ ਵਿਚੋਂ ਵੱਡੀ ਗਿਣਤੀ ਕਿਸਾਨ ਪਹੁੰਚਣਗੇ | ਇਹ ਪ੍ਰਗਟਾਵਾ ...
ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ)- ਨਗਰ ਨਿਗਮ ਮੁਹਾਲੀ ਦੀ ਟੀਮ ਵਲੋਂ ਚੀਫ਼ ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਅੱਜ ਫੇਜ਼-10 ਅਤੇ ਫੇਜ਼-11 ਦੀਆਂ ਦੁਕਾਨਾਂ 'ਚ ਜਾ ਕੇ ਪਲਾਸਟਿਕ ਦੇ ਲਿਫ਼ਾਫ਼ਿਆਂ ਸਬੰਧੀ ਜਾਂਚ ਕੀਤੀ ਗਈ | ਇਸ ਮੌਕੇ ਪਲਾਸਟਿਕ ...
ਖਰੜ, 25 ਨਵੰਬਰ (ਜੰਡਪੁਰੀ)-ਸਥਾਨਕ ਵਾ. ਨੰ. 4 ਅਧੀਨ ਆਉਂਦੀ ਅਮਨ ਸਿਟੀ ਅੰਦਰ ਸੜਕਾਂ ਉੱਤੇ ਪੇਵਰ ਬਲਾਕ ਲਗਾਉਣ ਦੇ ਕੰਮ ਦੀ ਸ਼ੁਰੂਆਤ ਤੋਂ ਪਹਿਲਾਂ ਕਾਂਗਰਸ ਦੇ ਯੂਥ ਆਗੂ ਗੋਬਿੰਦਰ ਸਿੰਘ ਚੀਮਾ ਵਲੋਂ ਨਗਰ ਕੌਾਸਲ ਦੇ ਅਧਿਕਾਰੀਆਂ ਸਮੇਤ ਸੜਕਾਂ ਦਾ ਨਿਰੀਖਣ ਕੀਤਾ ਗਿਆ | ...
ਐੱਸ. ਏ. ਐੱਸ. ਨਗਰ, 25 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)- ਬੁੱਢਾ ਦਲ ਦੇ ਸੱਤਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦਗਾਰ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 28 ਨਵੰਬਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...
ਮੁੱਲਾਂਪੁਰ ਗਰੀਬਦਾਸ, 25 ਨਵੰਬਰ (ਖੈਰਪੁਰ)-ਅੱਜ ਕਮਲਦੀਪ ਸਿੰਘ ਸੈਣੀ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ ਪਿੰਡ ਪੈਂਤਪੁਰ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ | ਬਿਨ੍ਹਾਂ ...
ਐੱਸ. ਏ. ਐੱਸ. ਨਗਰ, 25 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਬਣਾਏ ਗਏ ਨਵੇਂ ਖੇਤੀ ਕਾਨੂੰਨ ਦੇ ਖਿਲਾਫ਼ 26 ਤੇ 27 ਨਵੰਬਰ ਨੂੰ ਦਿੱਲੀ ਜਾ ਰਹੇ ਕਿਸਾਨਾਂ ਦੇ ਕਾਫਲੇ ਵਿਚ ਮੁਹਾਲੀ ਜ਼ਿਲ੍ਹੇ ਵਿਚ ਵੱਡੀ ਗਿਣਤੀ ਲੋਕ ...
ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ)- 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੁਲਿਸ ਕਾਲੋਨੀ ਸੈਕਟਰ-66 ਮੁਹਾਲੀ ਵਿਖੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਲੋਂ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾ ਕੇ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸ ...
ਮਾਜਰੀ, 25 ਨਵੰਬਰ (ਕੁਲਵੰਤ ਸਿੰਘ ਧੀਮਾਨ)-ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਦੁਕਾਨਦਾਰਾਂ ਦੀ ਇਕਜੁੱਟਤਾ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਪਣੇ ਹੱਕਾਂ ਤੇ ਮੰਗਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕਰਦੇ | ...
ਖਰੜ, 25 ਨਵੰਬਰ (ਜੰਡਪੁਰੀ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪਿੰਡ ਪੰਨੂੰਆਂ ਦੇ ਖੇਤੀ ਹਾਦਸਾ ਪੀੜਤ ਨੌਜਵਾਨ ਨੂੰ 30 ਹਜ਼ਾਰ ਰੁ. ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ | ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਹੋਈ ਕਮੇਟੀ ਦੀ ...
ਖਰੜ, 25 ਨਵੰਬਰ (ਗੁਰਮੁੱਖ ਸਿੰਘ ਮਾਨ)- ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ 'ਚ ਪੈਂਦੇ ਖਰੜ ਤਹਿਸੀਲ ਦੇ ਘੜੂੰਆਂ ਕਾਨੂੰਨਗੋ ਸਰਕਲ 'ਚ ਆਉਂਦੇ ਸਮੂਹ ਪਿੰਡਾਂ ਦੀਆਂ ਸੜਕਾਂ 'ਤੇ ਪ੍ਰੀਮਿਕਸ ਪੁਆਉਣ ਦੇ ਨਾਲ-ਨਾਲ ਪਿੰਡਾਂ ਦਾ ਬਹੁਪੱਖੀ ਵਿਕਾਸ ਕਰਵਾਇਆ ਜਾ ਰਿਹ ਹੈ | ...
ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੀ ਸਮੇਂ ਦੇ ਨਾਲ-ਨਾਲ ਸ਼ਾਖ ਵਧਦੀ ਜਾ ਰਹੀ ਹੈ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਪਾਰਟੀ 'ਚ ਸ਼ਾਮਿਲ ਹੋ ਰਹੇ ਹਨ | ਇਸੇ ਲੜੀ ਤਹਿਤ ਅੱਜ ...
ਪੰਚਕੂਲਾ, 25 ਨਵੰਬਰ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 70 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 58 ਮਰੀਜ਼ ਪੰਚਕੂਲਾ ਦੇ ਵਸਨੀਕ ਹਨ ਜਦਕਿ 12 ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਤੋਂ ਇਲਾਵਾ ਕੋਰੋਨਾ ਤੋਂ ਪੀੜਤ 1 ਹੋਰ ਮਰੀਜ਼ ਦੀ ...
ਡੇਰਾਬੱਸੀ, 25 ਨਵੰਬਰ (ਗੁਰਮੀਤ ਸਿੰਘ)-ਕੋਰੋਨਾ ਦੇ ਮਰੀਜ਼ਾਂ ਦੀ ਰੋਜ਼ਾਨਾ ਵੱਧ ਰਹੀ ਗਿਣਤੀ ਕਾਰਨ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ | ਸੁਰੱਖਿਆ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਫ਼ਰਦ ...
ਐੱਸ. ਏ. ਐੱਸ. ਨਗਰ, 25 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ)ਯੂਥ ਵਿੰਗ ਦੇ ਸੂਬਾ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਕੀਤੇ ਜਾ ਰਹੇ ਸੰਘਰਸ਼ ਦੀ ਪੂਰਨ ਹਮਾਇਤ ਕਰਦਿਆਂ ਨੌਜਵਾਨਾਂ ਨੂੰ ...
ਐੱਸ. ਏ. ਐੱਸ. ਨਗਰ, 25 ਨਵੰਬਰ (ਕੇ. ਐੱਸ. ਰਾਣਾ)-ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ 'ਨਿਸ਼ੰਕ' ਨੂੰ ਵਿਸ਼ਵ ਦੀ ਸਭ ਤੋਂ ਪੁਰਾਣੀ ਅਤੇ ਪ੍ਰਸਿੱਧ ਕੈਂਬਰਿਜ ਯੂਨੀਵਰਸਿਟੀ ਤੋਂ ਸਨਮਾਨ ਮਿਲਣ 'ਤੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਲੋਂ ਵਧਾਈ ਦਿੱਤੀ ਗਈ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX