ਤਾਜਾ ਖ਼ਬਰਾਂ


ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਜ਼ਿਲ੍ਹੇ ’ਚ ਨਾਈਟ ਕਰਫਿਊ ਲਗਾਉਣ ਦੇ ਹੁਕਮ
. . .  about 2 hours ago
ਟਿਕਰੀ ਬਾਰਡਰ ਤੇ ਰੋਸ ਧਰਨੇ 'ਤੇ ਬੈਠੇ ਪਿੰਡ ਗੰਢੂਆ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਰੁਪਿੰਦਰ ਸਿੰਘ ਸੱਗੂ) - ਟਿਕਰੀ ਬਾਰਡਰ ਤੇ ਕਿਸਾਨੀ ਸੰਘਰਸ਼ ਦੇ ਵਿਚ ਗਏ ਪਿੰਡ ਗੰਢੂਆ ਦੇ ਕਿਸਾਨ ਜਨਕ ਸਿੰਘ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ...
ਭਾਜਪਾ ਨੇ ਪੱਛਮੀ ਬੰਗਾਲ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਨੰਦੀਗ੍ਰਾਮ 'ਤੇ ਟਿੱਕੀਆਂ ਹੁਣ ਤੋਂ ਹੀ ਨਜ਼ਰਾਂ
. . .  about 4 hours ago
ਨਵੀਂ ਦਿੱਲੀ, 6 ਮਾਰਚ - ਭਾਜਪਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੀਆਂ 57 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸਭ ਤੋਂ ਅਹਿਮ ਨਾਮ ਸ਼ੁਭੇਂਦੂ ਅਧਿਕਾਰੀ ਦਾ ਹੈ, ਜੋ ਨੰਦੀਗ੍ਰਾਮ ਤੋਂ ਚੋਣ ਲੜੇਗਾ...
ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਫਾਟਕ ਮੈਨ ਦੀ ਮੌਤ
. . .  about 4 hours ago
ਬਹਿਰਾਮ, 6 ਮਾਰਚ {ਨਛੱਤਰ ਸਿੰਘ ਬਹਿਰਾਮ} ਮਾਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਰੇਲਵੇ ਫਾਟਕ ਮੈਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਰੇਲਵੇ ਪੁਲਿਸ ਮਲਾਜਮਾਂ ਅਤੇ ਏ.ਐਸ.ਆਈ...
ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਲਵਾਇਆ ਕੋਰੋਨਾ ਦਾ ਟੀਕਾ
. . .  about 5 hours ago
ਮੁੰਬਈ, 6 ਮਾਰਚ- ਭਾਜਪਾ ਨੇਤਾ ਅਤੇ ਬਾਲੀਵੁੱਡ ਅਦਾਕਾਰਾ ਹੇਮਾ ਮਾਲਿਨੀ ਨੇ ਅੱਜ ਮੁੰਬਈ ਦੇ ਕੂਪਰ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ...
ਲੰਬੇ ਅਨੁਭਵਾਂ 'ਚੋਂ ਨਿਕਲਿਆ ਸੀ ਪੰਜਾਬੀ ਪੱਤਰਕਾਰ ਮੇਜਰ ਸਿੰਘ- ਛੋਟੇਪੁਰ
. . .  about 5 hours ago
ਕਲਾਨੌਰ, 6 ਮਾਰਚ (ਪੁਰੇਵਾਲ)-ਪੰਜਾਬੀ ਪੱਤਰਕਾਰੀ 'ਚ ਅਹਿਮ ਨਾਂ ਨਾਲ ਜਾਣੇ ਜਾਂਦੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦਾ ਇਸ ਤਰ੍ਹਾਂ ਬੇਵਕਤ ਚਲੇ ਜਾਣ ਨਾਲ ਸਮਾਜ ਸਮੇਤ ਪੱਤਰਕਾਰੀ ਖੇਤਰ 'ਚ ਵੱਡਾ ਘਾਟਾ...
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
. . .  about 5 hours ago
ਪਠਾਨਕੋਟ, 6 ਮਾਰਚ (ਸੰਧੂ)- ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ 'ਰੋਜ਼ਾਨਾ ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਇਲਾਕਾ ਲੌਂਗੋਵਾਲ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  about 5 hours ago
ਲੌਂਗੋਵਾਲ, 6 ਮਾਰਚ (ਸ. ਸ. ਖੰਨਾ, ਵਿਨੋਦ)- 'ਰੋਜ਼ਾਨਾ ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ, ਜਿਨ੍ਹਾਂ ਦੀ ਬੇਵਕਤੀ ਮੌਤ ਹੋ ਜਾਣ 'ਤੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਜਿਨ੍ਹਾਂ 'ਚ...
ਕੋਰੋਨਾ ਕਾਰਨ 6 ਮਾਰਚ ਤੋਂ ਨਵਾਂਸ਼ਹਿਰ 'ਚ ਵੀ ਲੱਗੇਗਾ ਨਾਈਟ ਕਰਫ਼ਿਊ, ਰਾਤੀਂ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਹੋਵੇਗਾ ਸਮਾਂ
. . .  about 6 hours ago
ਨਵਾਂਸ਼ਹਿਰ, 6 ਮਾਰਚ (ਗੁਰਬਖ਼ਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ 'ਚ ਮੁੜ ਤੋਂ ਦਿਨ-ਪ੍ਰਤੀ-ਦਿਨ ਹੋ ਰਹੇ ਵਾਧੇ ਦੇ ਮੱਦੇਨਜ਼ਰ ਲੋਕ ਹਿੱਤ...
ਕਿਸਾਨ ਜੀਤ ਸਿੰਘ ਨੱਥੂਵਾਲਾ ਦੇ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਪ੍ਰਸ਼ਾਸਨਿਕ ਦਫ਼ਤਰਾਂ ਮੂਹਰੇ ਲਾਸ਼ ਰੱਖ ਕੇ ਕਰਾਂਗੇ ਸੰਘਰਸ਼- ਕਿਸਾਨ ਆਗੂ
. . .  about 6 hours ago
ਨੱਥੂਵਾਲਾ ਗਰਬੀ, 6 ਮਾਰਚ (ਸਾਧੂ ਰਾਮ ਲੰਗੇਆਣਾ)- ਕਿਸਾਨ ਜੀਤ ਸਿੰਘ ਪੁੱਤਰ ਲਾਲ ਸਿੰਘ ਮਿਸਤਰੀ ਵਾਸੀ ਨੱਥੂਵਾਲਾ ਗਰਬੀ, ਜੋ ਬੀਤੀ 1 ਮਾਰਚ ਨੂੰ ਕੁੰਡਲੀ ਬਾਰਡਰ ਦਿੱਲੀ ਵਿਖੇ ਕਿਸਾਨੀ ਹੱਕਾਂ ਲਈ ਲੜਾਈ ਲੜਦਿਆਂ ਸੜਕ...
ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ ਪ੍ਰਗਟਾਵਾ
. . .  about 6 hours ago
ਬਟਾਲਾ, 6 ਮਾਰਚ (ਕਾਹਲੋਂ)- ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵਲੋਂ ਦੁੱਖ ਦਾ...
ਕੋਰੋਨਾ ਖ਼ਤਮ ਨਹੀਂ ਹੋਇਆ ਅਤੇ ਹੁਣ ਡੇਂਗੂ ਨੇ ਦਿੱਤੀ ਸਰਹੱਦੀ ਖੇਤਰ 'ਚ ਦਸਤਕ
. . .  about 6 hours ago
ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਚੀਨ ਦੇ ਵੂਹਾਨ ਸ਼ਹਿਰ ਤੋਂ ਸ਼ੁਰੂ ਹੋ ਕੇ ਵਿਸ਼ਵ ਭਰ 'ਚ ਫੈਲੇ ਕੋਰੋਨਾ ਵਾਇਰਸ ਭਿਆਨਕ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਠੰਢ ਦਾ ਸੀਜ਼ਨ ਖ਼ਤਮ ਹੁੰਦਿਆਂ...
ਬੀਬੀ ਜਗੀਰ ਕੌਰ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਚਲਾਣੇ 'ਤੇ ਪ੍ਰਗਟਾਇਆ ਦੁੱਖ
. . .  about 6 hours ago
ਅੰਮ੍ਰਿਤਸਰ, 6 ਮਾਰਚ (ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਸ. ਮੇਜਰ ਸਿੰਘ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ...
ਪੰਜ ਤੱਤਾਂ 'ਚ ਵਿਲੀਨ ਹੋਏ ਸੀਨੀਅਰ ਪੱਤਰਕਾਰ ਮੇਜਰ ਸਿੰਘ
. . .  about 6 hours ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦਾ ਅੰਤਿਮ ਸਸਕਾਰ ਜਲੰਧਰ ਦੇ ਮਾਡਲ ਟਾਊਨ ਸ਼ਮਸ਼ਾਨਘਾਟ 'ਚ ਕਰ ਦਿੱਤਾ ਗਿਆ। ਇਸ ਮੌਕੇ 'ਅਜੀਤ ਪ੍ਰਕਾਸ਼ਨ ਸਮੂਹ' ਦੇ ਮੁੱਖ...
ਆਮ ਆਦਮੀ ਪਾਰਟੀ ਵਲੋਂ ਵਪਾਰ ਵਿੰਗ ਦੇ ਅਹੁਦੇਦਾਰ ਨਿਯੁਕਤ
. . .  about 6 hours ago
ਚੰਡੀਗੜ੍ਹ, 6 ਮਾਰਚ- ਆਮ ਆਦਮੀ ਪਾਰਟੀ ਵਲੋਂ ਅੱਜ ਪਾਰਟੀ ਦੇ ਵਪਾਰ ਵਿੰਗ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ...
ਵਿਸ਼ਵਾਸ ਮਤ 'ਚ ਇਮਰਾਨ ਖ਼ਾਨ ਦੀ ਸਰਕਾਰ ਦੀ ਜਿੱਤ, ਪੱਖ 'ਚ ਪਈਆਂ 178 ਵੋਟਾਂ
. . .  about 7 hours ago
ਇਸਲਾਮਾਬਾਦ, 6 ਮਾਰਚ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੈਸ਼ਨਲ ਅਸੈਂਬਲੀ 'ਚ ਬਹੁਮਤ ਹਾਸਲ ਕਰ ਲਿਆ ਹੈ। ਅਵਿਸ਼ਵਾਸ ਪ੍ਰਸਤਾਵ 'ਤੇ ਅੱਜ ਅਸੈਂਬਲੀ 'ਚ ਹੋਈ ਵੋਟਿੰਗ 'ਚ ਉਨ੍ਹਾਂ ਨੇ ਇਹ...
ਚੌਥੇ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਦਿੱਤੀ ਮਾਤ, ਲੜੀ 'ਤੇ 3-1 ਨਾਲ ਕੀਤਾ ਕਬਜ਼ਾ
. . .  about 7 hours ago
ਅਹਿਮਦਾਬਾਦ, 6 ਮਾਰਚ- ਅਹਿਮਦਾਬਾਦ 'ਚ ਖੇਡੇ ਗਏ ਚੌਥੇ ਅਤੇ ਆਖ਼ਰੀ ਟੈਸਟ ਮੈਚ 'ਚ ਭਾਰਤ ਨੇ ਇੰਗਲੈਂਡ ਨੂੰ ਇਕ ਪਾਰੀ ਅਤੇ 25 ਦੌੜਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਦੂਜੀ ਪਾਰੀ 135 ਦੌੜਾਂ 'ਤੇ...
'ਆਪ' ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  about 7 hours ago
ਜਲੰਧਰ, 6 ਮਾਰਚ- ਆਮ ਆਦਮੀ ਪਾਰਟੀ ਨੇ ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ...
ਐਨ ਆਰ ਆਈ ਕਮਿਸ਼ਨ ਦੇ ਮੈਂਬਰ ਦਲਜੀਤ ਸਹੋਤਾ ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
. . .  about 8 hours ago
ਮਾਹਿਲਪੁਰ, 6 ਮਾਰਚ (ਦੀਪਕ ਅਗਨੀਹੋਤਰੀ)- ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਜੀ ਦੇ ਅਚਾਨਕ ਅਕਾਲ ਚਲਾਣੇ ਤੇ ਐਨ ਆਰ...
ਜਲੰਧਰ ਵਿਚ ਚੱਲੀ ਗੋਲੀ, ਇਕ ਮੌਤ
. . .  about 8 hours ago
ਜਲੰਧਰ, 6 ਮਾਰਚ - ਜਲੰਧਰ ਸਥਿਤ ਸੋਢਲ ਰੋਡ ਦੇ ਪ੍ਰੀਤ ਨਗਰ ਵਿਚ ਅੱਜ ਦੁਪਹਿਰ ਕੁੱਝ ਨੌਜਵਾਨਾਂ ਨੇ ਪੀਵੀਸੀ ਦੁਕਾਨ ਮਾਲਕ ਨੂੰ ਗੋਲੀ ਮਾਰ ਦਿੱਤੀ। ਕਿਹਾ ਜਾ ਰਿਹਾ ਹੈ ਕਿ ਇਸ ਵਾਰਦਾਤ ਵਿਚ ਇਕ ਮੌਤ ਹੋਈ ਹੈ। ਖ਼ਬਰਾਂ ਮੁਤਾਬਿਕ ਰੰਜਸ਼ ਦੇ ਚੱਲਦਿਆਂ...
ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ 153ਵੇਂ ਦਿਨ ਵੀ ਜਾਰੀ
. . .  about 8 hours ago
ਜੰਡਿਆਲਾ ਗੁਰੂ, 6 ਮਾਰਚ (ਰਣਜੀਤ ਸਿੰਘ ਜੋਸਨ)- ਸੰਯੁਕਤ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਧਰਨਾ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਨਿੱਜਰਪੁਰਾ ਟੋਲ ਪਲਾਜ਼ਾ ਵਿਖੇ ਲਾਇਆ ਧਰਨਾ...
ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
. . .  about 8 hours ago
ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)- ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਬੇਵਕਤ ਵਿਛੋੜੇ 'ਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ...
ਪੱਤਰਕਾਰ ਮੇਜਰ ਸਿੰਘ ਦੇ ਘਰ ਪਹੁੰਚੀ ਉਨ੍ਹਾਂ ਦੀ ਮ੍ਰਿਤਕ ਦੇਹ
. . .  about 8 hours ago
ਜਲੰਧਰ, 6 ਮਾਰਚ (ਚਿਰਾਗ਼ ਸ਼ਰਮਾ)- 'ਅਜੀਤ' ਦੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚ ਚੁੱਕੀ ਹੈ। ਸ਼ਾਮੀਂ 3:30 ਵਜੇ ਉਨ੍ਹਾਂ ਦੇ ਨਿਵਾਸ ਸਥਾਨ...
ਹਰਿਆਣਾ ਦੇ ਪਲਵਲ 'ਚ ਕਿਸਾਨਾਂ ਨੇ ਜਾਮ ਕੀਤਾ ਕੇ. ਐਮ. ਪੀ. ਹਾਈਵੇ
. . .  about 8 hours ago
ਪਲਵਲ, 6 ਮਾਰਚ- ਕਿਸਾਨ ਅੰਦੋਲਨ ਦੇ 100 ਦਿਨ ਪੂਰੇ ਹੋਣ ਮੌਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਕਿਸਾਨਾਂ ਵਲੋਂ ਹਰਿਆਣਾ ਦੇ ਪਲਵਲ 'ਚ ਕੁੰਡਲੀ-ਮਾਨੇਸਰ-ਪਲਵਲ ਭਾਵ ਕਿ...
ਮਾਛੀਵਾੜਾ 'ਚ ਕੋਰੋਨਾ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  about 8 hours ago
ਮਾਛੀਵਾੜਾ ਸਾਹਿਬ, 6 ਮਾਰਚ (ਮਨੋਜ ਕੁਮਾਰ)- ਮਾਛੀਵਾੜਾ ਇਲਾਕੇ 'ਚ ਇਕ ਵਾਰ ਫਿਰ ਕੋਰੋਨਾ ਨੇ ਤੇਜ਼ੀ ਨਾਲ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਜਾਣਕਾਰੀ ਅਨੁਸਾਰ ਅੱਜ ਇੱਥੇ 5 ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। ਵੱਲਭ ਭਾਈ ਪਟੇਲ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜ਼ੀਰਾ ਨੇੜੇ ਵਾਪਰੇ ਸੜਕ ਹਾਦਸੇ 'ਚ ਭੈਣ-ਭਰਾ ਦੀ ਮੌਤ

ਜ਼ੀਰਾ/ਕੱੁਲਗੜ੍ਹੀ, 26 ਨਵੰਬਰ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ, ਸੁਖਜਿੰਦਰ ਸਿੰਘ ਸੰਧੂ)- ਜ਼ੀਰਾ-ਫ਼ਿਰੋਜ਼ਪੁਰ ਰੋਡ 'ਤੇ ਸਥਿਤ ਪਿੰਡ ਚੂਚਕ ਵਿੰਡ ਨਜ਼ਦੀਕ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ ਟਰਾਲੇ ਹੇਠ ਆਉਣ ਕਾਰਨ ਭੈਣ-ਭਰਾ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਕੱਤਰ ਵੇਰਵਿਆਂ ਅਨੁਸਾਰ ਅਕਾਸ਼ਦੀਪ ਸਿੰਘ (21) ਪੁੱਤਰ ਸਵ: ਜੱਜਪਾਲ ਵਾਸੀ ਬਸਤੀ ਪੂਰਨ ਸਿੰਘ ਵਾਲੀ ਜ਼ੀਰਾ ਅਤੇ ਉਸ ਦੀ ਭੈਣ ਪ੍ਰਭਜੋਤ ਕੌਰ (24) ਉਰਫ਼ ਪੂਜਾ ਕਿਸੇ ਕੰਮ ਦੇ ਸਿਲਸਿਲੇ ਵਿਚ ਅੱਜ ਸਵੇਰੇ ਐਕਟਿਵਾ ਸਕੂਟਰੀ ਨੰਬਰ ਪੀ.ਬੀ.08 ਡੀ.ਏ-4007 'ਤੇ ਜ਼ੀਰਾ ਤੋਂ ਫ਼ਿਰੋਜ਼ਪੁਰ ਜਾ ਰਹੇ ਸਨ ਕੇ ਪਿੰਡ ਚੂਚਕ ਵਿੰਡ ਦੇ ਨੇੜੇ ਫ਼ਿਰੋਜ਼ਪੁਰ ਵਲੋਂ ਆ ਰਹੇ ਤੇਜ਼ ਰਫ਼ਤਾਰ ਟਰਾਲੇ ਨੇ ਉਨ੍ਹਾਂ ਨੂੰ ਸਿੱਧੀ ਟੱਕਰ ਮਾਰ ਦਿੱਤੀ, ਜਿਸ ਕਾਰਨ ਐਕਟਿਵਾ ਸਵਾਰ ਦੋਵਾਂ ਭੈਣ-ਭਰਾਵਾਂ ਦੀ  ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕ ਅਕਾਸ਼ਦੀਪ ਸਿੰਘ ਅਤੇ ਪ੍ਰਭਜੋਤ ਕੌਰ ਉਰਫ਼ ਪੂਜਾ ਦੀਆਂ ਲਾਸ਼ਾਂ ਜ਼ੀਰਾ ਪੁਲਿਸ ਨੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦੀਆਂ | ਇੱਥੇ ਜ਼ਿਕਰਯੋਗ ਹੈ ਕਿ ਲੜਕੀ ਪ੍ਰਭਜੋਤ ਕੌਰ ਦਾ ਕਰੀਬ 7-8 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਸ ਦਾ ਪਤੀ ਨਿਊਜ਼ੀਲੈਂਡ ਵਿਚ ਰਹਿੰਦਾ ਹੈ | ਇਨ੍ਹਾਂ ਦੋਵਾਂ ਨੌਜਵਾਨ ਭੈਣ-ਭਰਾਵਾਂ ਦੀ ਮੌਤ ਕਾਰਨ ਜਿੱਥੇ ਇਲਾਕੇ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ, ਉੱਥੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ |

ਰੋਡਵੇਜ਼ ਤੇ ਪਨਬੱਸ ਕਾਮਿਆਂ ਵਲੋਂ ਚੱਕਾ ਜਾਮ ਕਰ ਕੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 26 ਨਵੰਬਰ (ਤਪਿੰਦਰ ਸਿੰਘ)- ਟਰੇਡ ਯੂਨੀਅਨਾਂ ਦੇ ਭਾਰਤ ਬੰਦ ਦੇ ਸੱਦੇ 'ਤੇ ਦੇਸ਼ ਵਿਆਪੀ ਹੜਤਾਲ ਅਤੇ ਕਿਸਾਨਾਂ ਦੀ ਹਮਾਇਤ ਅਤੇ ਨਾਲ ਰੋਡਵੇਜ਼ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਦੀ ਐਕਸ਼ਨ ਕਮੇਟੀ ਅਤੇ ਪੰਜਾਬ ਕੰਟਰੈਕਟ ...

ਪੂਰੀ ਖ਼ਬਰ »

ਬੀ. ਐੱਸ. ਐਫ. ਵਲੋਂ 6 ਕਰੋੜ ਦੀ ਕੀਮਤ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 26 ਨਵੰਬਰ (ਤਪਿੰਦਰ ਸਿੰਘ)- ਬੀ.ਐੱਸ.ਐਫ. ਵਲੋਂ ਇਕ ਕਿਸਾਨ ਤੋਂ ਇੱਕ ਕਿਲੋ ਦੋ ਸੌ ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਕੁਲਬੀਰ ਸਿੰਘ ਵਾਸੀ ਹਬੀਬ ਵਾਲਾ ਜੋ ਕਿ ਜਗਦੀਸ਼ ਚੌਾਕੀ ਕੰਡਿਆਲੀ ਤਾਰ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਫੂਕਿਆ ਹਰਿਆਣਾ ਸਰਕਾਰ ਦਾ ਪੁਤਲਾ

ਫ਼ਿਰੋਜ਼ਪੁਰ, 26 ਨਵੰਬਰ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਿਰੁੱਧ ਦਿੱਲੀ ਧਰਨਾ ਲਾਉਣ ਜਾਣ ਸਮੇਂ ਹਰਿਆਣਾ ਪੁਲਿਸ ਵਲੋਂ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਛੱਡਣ ਕਾਰਨ ਕਿਸਾਨ ਜਥੇਬੰਦੀਆਂ ਵਿਚ ਹਰਿਆਣਾ ਸਰਕਾਰ ਖਿਲਾਫ਼ ਰੋਸ ਵੱਧ ਗਿਆ ਹੈ | ਜਿਸ ਦੇ ਚੱਲਦੇ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਰੋਸ ਮਾਰਚ

ਫ਼ਿਰੋਜ਼ਪੁਰ, 26 ਨਵੰਬਰ (ਤਪਿੰਦਰ ਸਿੰਘ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਵਿਗਿਆਨਿਕ) ਵਲੋਂ ਦੇਸ਼ ਦੀਆਂ ਪ੍ਰਮੁੱਖ 10 ਟ੍ਰੇਡੀਅਨ ਅਤੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਸੱਦੇ 'ਤੇ ਕੇਂਦਰ ਸਰਕਾਰ ਅਤੇ ਰਾਜਾਂ ਦੀਆਂ ਮੁਲਾਜ਼ਮ ...

ਪੂਰੀ ਖ਼ਬਰ »

ਤਿੰਨ ਬੱਚਿਆਂ ਦੇ ਬਾਪ ਵਲੋਂ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ

ਤਲਵੰਡੀ ਭਾਈ, 26 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਵਾਰਡ ਨੰਬਰ 6 ਵਿਖੇ ਤਿੰਨ ਬੱਚਿਆਂ ਦੇ ਬਾਪ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਲੈਣ ਦਾ ਸਮਾਚਾਰ ਹੈ | ਇਸ ਸਬੰਧੀ ਅੰਮਿ੍ਤਪਾਲ ਸਿੰਘ ਉਰਫ਼ ਗੱਗੀ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਥੰਮ੍ਹਣ ਹਾਲ ...

ਪੂਰੀ ਖ਼ਬਰ »

ਗੁਰਦੀਪ ਸਿੰਘ ਢਿੱਲੋਂ ਵਲੋਂ ਗਰਾਮ ਪੰਚਾਇਤ ਝਾੜੀ ਵਾਲਾ ਨੂੰ ਗਰਾਂਟ ਦਾ ਚੈੱਕ

ਗੁਰੂਹਰਸਹਾਏ, 26 ਨਵੰਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਹਲਕਾ ਗੁਰੂਹਰਸਹਾਏ ਦ ਪਿੰਡਾਂ ਅੰਦਰ ਬਹੁਪੱਖੀ ਵਿਕਾਸ ਕਰਵਾਉਣ ਲਈ ਪੰਚਾਇਤ ਨੂੰ ਗਰਾਂਟਾਂ ਦੇ ਚੈੱਕ ਨਿਰੰਤਰ ਦਿੱਤੇ ਜਾ ਰਹੇ ਹਨ | ਰਾਣਾ ਸੋਢੀ ਨੇ 15ਵੇਂ ਵਿੱਤ ...

ਪੂਰੀ ਖ਼ਬਰ »

ਮਾਮਲਾ ਮਹਿਲਾ ਨਾਲ ਜਬਰ ਜਨਾਹ ਦਾ ਪੰਜਾਬ ਪੁਲਿਸ ਵਲੋਂ ਉੱਘੇ ਉਦਯੋਗਪਤੀ ਵੀ. ਪੀ. ਸਿੰਘ ਦੀ ਰਿਹਾਇਸ਼ 'ਤੇ ਗਿ੍ਫ਼ਤਾਰੀ ਲਈ ਛਾਪੇਮਾਰੀ

ਫ਼ਿਰੋਜ਼ਪੁਰ, 26 ਨਵੰਬਰ (ਤਪਿੰਦਰ ਸਿੰਘ)- ਪੰਜਾਬ ਪੁਲਿਸ ਵਲੋਂ ਡੀ.ਐੱਸ.ਪੀ. ਦੀ ਅਗਵਾਈ ਹੇਠ ਇਕ ਔਰਤ ਨਾਲ ਜਬਰ ਜ਼ਨਾਹ ਕਰਨ ਦੇ ਮਾਮਲੇ 'ਚ ਉੱਘੇ ਉਦਯੋਗਪਤੀ ਵਰਿੰਦਰਪਾਲ ਸਿੰਘ ਉਰਫ਼ ਵੀ.ਪੀ. ਸਿੰਘ ਦੀ ਪਾਇਨੀਅਰ ਕਾਲੋਨੀ ਸਥਿਤ ਰਿਹਾਇਸ਼ 'ਤੇ ਛਾਪੇਮਾਰੀ ਕੀਤੀ ਗਈ | ...

ਪੂਰੀ ਖ਼ਬਰ »

ਰਾਜਸਥਾਨ ਤੋਂ ਚੂਰਾ ਪੋਸਤ ਲਿਆਉਂਦੇ ਤਿੰਨ ਜਣੇ ਕਾਬੂ

ਬੱਲੂਆਣਾ, 26 ਨਵੰਬਰ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਚੂਰਾ ਪੋਸਤ ਸਣੇ ਕਾਬੂ ਕੀਤਾ ਹੈ | ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਤਿੰਨ ਵਿਅਕਤੀ ਰਾਜਸਥਾਨ ਤੋਂ ਚੂਰਾ ਪੋਸਤ ਲਿਆ ਕੇ ਵੇਚਣ ਦੇ ਆਦੀ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ 21 ਵਿਅਕਤੀ ਹੋਰ ਕੋਰੋਨਾ ਦਾ ਸ਼ਿਕਾਰ

ਫ਼ਾਜ਼ਿਲਕਾ, 26 ਨਵੰਬਰ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਵਾਈਰਸ ਦੇ 21 ਕੇਸ ਸਾਹਮਣੇ ਆਏ ਹਨ | ਜਿਸ ਕਾਰਨ ਜ਼ਿਲ੍ਹਾ ਭਰ ਵਿਚ ਐਕਟਿਵ ਕੇਸਾਂ ਦੀ ਗਿਣਤੀ 211 ਹੋ ਗਈ ਹੈ | ਜਦੋਂਕਿ ਅੱਜ 7 ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ | ਸਿਹਤ ਵਿਭਾਗ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਨੇ ਦਿੱਤਾ ਧਰਨਾ

ਫ਼ਾਜ਼ਿਲਕਾ, 26 ਨਵੰਬਰ (ਅਮਰਜੀਤ ਸ਼ਰਮਾ)-ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਸਬ ਡਵੀਜ਼ਨ ਫ਼ਾਜ਼ਿਲਕਾ ਦੇ ਪੇਂਡੂ ਡਾਕ ਸੇਵਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਜਸਵਿੰਦਰ ਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਮੁੱਖ ਡਾਕਘਰ ਦੇ ਬਾਹਰ ਰੋਸ ਧਰਨਾ ਦਿੱਤਾ | ...

ਪੂਰੀ ਖ਼ਬਰ »

ਕੇਂਦਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਸਫ਼ਾਈ ਸੇਵਕ ਯੂਨੀਅਨ ਨੇ ਕੀਤੀ ਹੜਤਾਲ

ਅਬੋਹਰ, 26 ਨਵੰਬਰ (ਕੁਲਦੀਪ ਸਿੰਘ ਸੰਧੂ)-ਕੇਂਦਰ ਦੇ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਵਿਰੁੱਧ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਨਗਰ ਨਿਗਮ ਸਫ਼ਾਈ ਸੇਵਕ ਯੂਨੀਅਨ ਨੇ ਇਕ ਦਿਨਾ ਹੜਤਾਲ ਕਰਦੇ ਹੋਏ ਸਰਕਾਰ ਦੀਆਂ ਗ਼ਲਤ ਨੀਤੀਆਂ ਦੀ ਨਿਖੇਧੀ ਕੀਤੀ | ਯੂਨੀਅਨ ਦੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 26 ਨਵੰਬਰ(ਦਵਿੰਦਰ ਪਾਲ ਸਿੰਘ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਫ਼ਾਜ਼ਿਲਕਾ ਵਲੋਂ ਬਲਾਕ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦੇਸ਼-ਵਿਆਪੀ ਹੜਤਾਲ ਤਹਿਤ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਕੀਤੀ ਹੜਤਾਲ

ਫ਼ਾਜ਼ਿਲਕਾ, 26 ਨਵੰਬਰ (ਦਵਿੰਦਰ ਪਾਲ ਸਿੰਘ)-ਸਮੂਹ ਜਥੇਬੰਦੀਆਂ ਵਲੋਂ ਦੇਸ਼ ਵਿਆਪੀ ਹੜਤਾਲ ਦੇ ਦਿੱਤੇ ਗਏ ਸੱਦੇ ਤਹਿਤ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਫ਼ਾਜ਼ਿਲਕਾ ਵਲੋਂ ਹੜਤਾਲ ਕੀਤੀ ਗਈ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਵੱਖ-ਵੱਖ ਅਦਾਰਿਆਂ ਦੇ ਨਿੱਜੀਕਰਨ ਦੇ ਵਿਰੁੱਧ ਟੀ. ਐੱਸ. ਯੂ. ਨੇ ਕੀਤੀ ਹੜਤਾਲ

ਅਬੋਹਰ, 26 ਨਵੰਬਰ (ਕੁਲਦੀਪ ਸਿੰਘ ਸੰਧੂ)-ਸਰਕਾਰ ਵਲੋਂ ਵੱਖ-ਵੱਖ ਅਦਾਰਿਆਂ ਨੂੰ ਪ੍ਰਾਈਵੇਟ ਕੀਤੇ ਜਾਣ ਦੇ ਵਿਰੁੱਧ ਅੱਜ ਟੈਕਨੀਕਲ ਸਰਵਿਸ ਯੂਨੀਅਨ ਮੰਡਲ ਅਬੋਹਰ ਦੇ ਕਾਮਿਆਂ ਨੇ ਇਕ ਦਿਨਾ ਹੜਤਾਲ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ...

ਪੂਰੀ ਖ਼ਬਰ »

ਔਰਤ ਦੀ ਕੀਤੀ ਕੁੱਟਮਾਰ ਕਰਨ ਦੇ ਮਾਮਲੇ 'ਚ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਬੱਲੂਆਣਾ, 26 ਨਵੰਬਰ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਪੁਰਾਣੀ ਰੰਜਸ਼ ਦੇ ਚੱਲਦੇ ਔਰਤ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਬਹਾਵਵਾਲਾ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ...

ਪੂਰੀ ਖ਼ਬਰ »

ਕੋਰੋਨਾ ਦੇ 10 ਹੋਰ ਮਿਲੇ ਨਵੇਂ ਮਾਮਲੇ ਤੇ ਇਕ ਨੇ ਤੋੜਿਆ ਦਮ

ਫ਼ਿਰੋਜ਼ਪੁਰ, 26 ਨਵੰਬਰ (ਜਸਵਿੰਦਰ ਸਿੰਘ ਸੰਧੂ)-ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਦੇ ਖ਼ਾਤਮੇ ਲਈ ਸਿਹਤ ਵਿਭਾਗ ਵਲੋਂ ਚੁੱਕੇ ਕਦਮਾਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਅੱਜ ਲਏ ਗਏ ਟੈੱਸਟਾਂ ਦੀਆਂ ਆਈਆਂ ਰਿਪੋਰਟਾਂ 'ਚ 10 ਜਣਿਆਂ ਦੀ ਰਿਪੋਰਟ ...

ਪੂਰੀ ਖ਼ਬਰ »

ਬੱਸ ਸਟੈਂਡ ਜ਼ੀਰਾ 'ਚ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਾਂ ਨੇ ਕੀਤਾ ਰੋਸ ਵਿਖਾਵਾ

ਜ਼ੀਰਾ, 26 ਨਵੰਬਰ (ਮਨਜੀਤ ਸਿੰਘ ਢਿੱਲੋਂ)- ਵੱਖ-ਵੱਖ ਜਥੇਬੰਦੀਆਂ ਵਲੋਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਗਈ ਦੇਸ਼ ਵਿਆਪੀ ਹੜਤਾਲ ਤੇ ਕਿਸਾਨੀ ਸੰਘਰਸ਼ ਦਾ ਸਮਰਥਨ ਕਰਦਿਆਂ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰ ਯੂਨੀਅਨ ਵਲੋਂ ਬੱਸ ਸਟੈਂਡ ਜ਼ੀਰਾ ...

ਪੂਰੀ ਖ਼ਬਰ »

ਤਲਵੰਡੀ ਭਾਈ-ਹਰਾਜ ਰੋਡ ਨੂੰ ਅਪਗ੍ਰੇਡ ਕਰ ਕੇ ਚੌੜਾ ਕਰਨ ਦਾ ਕੰਮ ਸ਼ੁਰੂ

ਤਲਵੰਡੀ ਭਾਈ, 26 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਮੰਡੀਕਰਨ ਬੋਰਡ ਵਲੋਂ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਦੇ ਚੱਲਦਿਆਂ ਤਲਵੰਡੀ ਭਾਈ-ਹਰਾਜ ਰੋਡ ਨੂੰ ਅਪਗ੍ਰੇਡ ਕਰਨ ਕੀਤੇ ਜਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਦਾ ਨਿਰਮਾਣ ਕਾਰਜ ਆਰੰਭ ਹੋ ਗਿਆ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੁੱਦਕੀ ਕਿਸਾਨੀ ਹਿੱਤਾਂ ਲਈ ਪਾ ਰਿਹੈ ਵਿਸ਼ੇਸ਼ ਯੋਗਦਾਨ-ਸਤਨਾਮ ਸਿੰਘ

ਮੁੱਦਕੀ, 26 ਨਵੰਬਰ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੀ ਧਾਰਮਿਕ ਸੰਸਥਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਕਿਸਾਨੀ ਹਿੱਤਾਂ ਲਈ ਵਿਸ਼ੇਸ਼ ਯੋਗਦਾਨ ਪਾ ਰਹੀ ਹੈ | ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਬਾਸੀ ਨੇ ਜਾਣਕਾਰੀ ...

ਪੂਰੀ ਖ਼ਬਰ »

ਚੋਰੀ ਕਰਨ ਦੇ ਮਾਮਲੇ 'ਚ ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ

ਅਬੋਹਰ, 26 ਨਵੰਬਰ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-2 ਦੀ ਪੁਲਿਸ ਨੇ ਚੋਰੀ ਕਰਨ ਦੇ ਮਾਮਲੇ ਵਿਚ ਚਾਰ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣੇ ਵਿਚ ਦਿੱਤੀ ਦਰਖਾਸਤ ਵਿਚ ਚਰਨਜੀਤ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਸਾਈ ਵਿਹਾਰ ...

ਪੂਰੀ ਖ਼ਬਰ »

ਕੋ-ਆਰਡੀਨੇਸ਼ਨ ਕਮੇਟੀ ਆਫ਼ ਟਰੇਡ ਯੂਨੀਅਨ ਨੇ ਕੀਤੀ ਰੈਲੀ

ਫ਼ਾਜ਼ਿਲਕਾ, 26 ਨਵੰਬਰ (ਦਵਿੰਦਰ ਪਾਲ ਸਿੰਘ)-ਕੋ-ਆਰਡੀਨੇਸ਼ਨ ਕਮੇਟੀ ਆਫ਼ ਟਰੇਡ ਯੂਨੀਅਨ ਫ਼ਾਜ਼ਿਲਕਾ ਵਲੋਂ ਅੱਜ ਦੀ ਦੇਸ਼ ਵਿਆਪੀ ਟਰੇਡ ਯੂਨੀਅਨਾਂ ਦੀ ਹੜਤਾਲ ਦੇ ਸਮਰਥਨ ਵਿਚ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਰੈਲੀ ਕੀਤੀ ਗਈ | ਰੈਲੀ ਦੀ ਪ੍ਰਧਾਨਗੀ ਬਖ਼ਤਾਵਰ ਸਿੰਘ, ...

ਪੂਰੀ ਖ਼ਬਰ »

ਕਿੰਨੂ ਉਤਪਾਦਕ ਕਿਸਾਨਾਂ ਦੀ ਜਿੱਤ ਏਕੇ ਦਾ ਸਬੂਤ-ਕਿਸਾਨ ਯੂਨੀਅਨ

ਮੰਡੀ ਅਰਨੀਵਾਲਾ, 26 ਨਵੰਬਰ (ਨਿਸ਼ਾਨ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨੇ ਕਿੰਨੂ ਉਤਪਾਦਕ ਕਿਸਾਨਾਂ ਨੂੰ ਮਿਲੇ ਵੱਧ ਭਾਅ 'ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਇਸ ਨੂੰ ਸਮੂਹ ਸੰਘਰਸ਼ੀ ਕਿਸਾਨਾਂ ਦੇ ਏਕੇ ਦੀ ਜਿੱਤ ਦਾ ਸਬੂਤ ਕਿਹਾ ...

ਪੂਰੀ ਖ਼ਬਰ »

ਆਲ ਇੰਡੀਆ ਆਂਗਣਵਾੜੀ ਵਰਕਰਜ਼ ਤੇ ਹੈਲਪਰਜ਼ ਯੂਨੀਅਨ ਵਲੋਂ ਰੋਸ ਰੈਲੀ

ਜਲਾਲਾਬਾਦ, 26 ਨਵੰਬਰ (ਜਤਿੰਦਰ ਪਾਲ ਸਿੰਘ)-ਆਲ ਇੰਡੀਆ ਆਂਗਣਵਾੜੀ ਵਰਕਰਜ਼ ਤੇ ਹੈਲਪਰਜ਼ ਯੂਨੀਅਨ ਪੰਜਾਬ ਏਟਕ ਵਲ਼ੋਂ ਦੇਸ਼ ਵਿਆਪੀ ਹੜਤਾਲ ਵਿਚ ਸ਼ਾਮਿਲ ਹੋ ਕੇ ਜਲਾਲਾਬਾਦ ਦੇ ਨਵੇਂ ਬੱਸ ਸਟੈਂਡ ਨੇੜੇ ਸਥਿਤ ਸੁਤੰਤਰ ਭਵਨ ਵਿਖੇ ਮੋਦੀ ਸਰਕਾਰ ਦੀਆਂ ਪਾਲਿਸੀਆਂ ਦੇ ...

ਪੂਰੀ ਖ਼ਬਰ »

ਲੇਬਰ ਯੂਨੀਅਨ ਦੇ ਸੱਦੇ 'ਤੇ ਪੰਜਾਬ ਨੈਸ਼ਨਲ ਬੈਂਕ ਬੰਦ ਰਿਹਾ

ਮੰਡੀ ਰੋੜਾਂਵਾਲੀ, 26 ਨਵੰਬਰ (ਮਨਜੀਤ ਸਿੰਘ ਬਰਾੜ)-ਆਲ ਇੰਡੀਆ ਲੇਬਰ ਯੂਨੀਅਨ ਦੇ ਬੈਨਰ ਹੇਠ ਦੇਸ਼ ਭਰ 'ਚ ਚੱਲ ਰਹੀ ਹੜਤਾਲ ਨੂੰ ਅੱਜ ਪੰਜਾਬ ਨੈਸ਼ਨਲ ਬੈਂਕ ਦੇ ਕਰਮਚਾਰੀਆਂ ਵਲੋਂ ਬੈਂਕ ਬੰਦ ਕਰ ਕੇ ਸਮਰਥਨ ਦਿੱਤਾ ਗਿਆ | ਪੰਜਾਬ ਨੈਸ਼ਨਲ ਬੈਂਕ ਮੰਡੀ ਅਮੀਨ ਗੰਜ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਲੈ ਜਾਣ ਦੇ ਦੋਸ਼ 'ਚ 4 ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 26 ਨਵੰਬਰ(ਅਮਰਜੀਤ ਸ਼ਰਮਾ)-ਥਾਣਾ ਸਦਰ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਲੈ ਜਾਣ ਦੇ ਦੋਸ਼ ਵਿਚ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਪੀੜਤ ਦੀ ਮਾਤਾ ਨੇ ਦੱਸਿਆ ਕਿ ਉਸ ਦੀ ਲੜਕੀ (17) ਘਰ ਵਿਚ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਅਧਿਆਪਕਾਂ ਨੇ ਕਿਸਾਨਾਂ ਦੇ ਅੰਦੋਲਨ ਦੀ ਕੀਤੀ ਹਮਾਇਤ

ਅਬੋਹਰ, 26 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ ਕਾਲਜ ਦੇ ਅਧਿਆਪਕਾਂ ਤੇ ਨਾਨ ਟੀਚਿੰਗ ਸਟਾਫ਼ ਵਲੋਂ ਅੱਜ ਕਿਸਾਨਾਂ ਦੇ ਸੰਘਰਸ਼ ਨੂੰ ਹਮਾਇਤ ਦਿੰਦਿਆਂ ਇਕ ਰੋਜ਼ਾ ਹੜਤਾਲ ਕਰ ਕੇ ਰੋਸ ਪ੍ਰਗਟ ਕੀਤਾ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਮਾਰੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX