ਤਾਜਾ ਖ਼ਬਰਾਂ


ਸੀਨੀਅਰ ਪੱਤਰਕਾਰ ਮੇਜਰ ਸਿੰਘ ਨਹੀਂ ਰਹੇ
. . .  5 minutes ago
ਜਲੰਧਰ : (06/03/21) ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ...
ਜੰਮੂ ਕਸ਼ਮੀਰ ‘ਚ ਪੁਲਿਸ ਅਤੇ ਸੈਨਾ ਦੇ ਸਾਂਝੇ ਅਭਿਆਨ ‘ਚ ਹਥਿਆਰ ਬਰਾਮਦ , ਇੱਕ ਗ੍ਰਿਫਤਾਰ
. . .  1 day ago
ਨਵੀਂ ਦਿੱਲੀ, 5 ਮਾਰਚ- ਜੰਮੂ-ਕਸ਼ਮੀਰ ‘ਚ ਪੁਲਿਸ ਅਤੇ ਭਾਰਤੀ ਫੌਜ ਦੇ ਸਾਂਝੇ ਸਰਚ ਅਭਿਆਨ ਵਿੱਚ ਅੱਜ ਇੱਕ ਵਿਅਕਤੀ ਰਿਆਜ਼ ਅਹਿਮਦ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਨੇ ਖੁਲਾਸਾ ਕੀਤਾ ਕਿ ਉਸ ਨੇ ਇੱਕ ਲੁਕਵੀਂ ਜਗ੍ਹਾ ਵਿੱਚ ਹਥਿਆਰ ...
ਕੋਚ ਡਾ. ਨਿਕੋਲਾਇ ਸਨਸਰੇਵ ਦਾ ਪਟਿਆਲੇ ‘ਚ ਅਚਾਨਕ ਦੇਹਾਂਤ
. . .  1 day ago
ਬਿਹਾਰ: ਗੋਪਾਲਗੰਜ ਜ਼ਹਿਰੀਲੀ ਸ਼ਰਾਬ ਮਾਮਲੇ ਚ 9 ਨੂੰ ਫਾਂਸੀ ਅਤੇ 4 ਔਰਤਾਂ ਨੂੰ ਉਮਰ ਕੈਦ
. . .  1 day ago
ਨਵੀਂ ਦਿੱਲੀ, 5 ਮਾਰਚ - ਬਿਹਾਰ ਦੇ ਗੋਪਾਲਗੰਜ ਦੇ ਮਸ਼ਹੂਰ ਖਜੂਰਬਾਣੀ ਸ਼ਰਾਬ ਮਾਮਲੇ ਵਿੱਚ ਗੋਪਾਲਗੰਜ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਵਕੁਸ਼ ਕੁਮਾਰ ਦੀ ਵਿਸ਼ੇਸ਼ ਅਦਾਲਤ ਨੇ 13 ਦੋਸ਼ੀ ਪਾਏ ਅਤੇ 9 ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਜਦਕਿ ...
ਦਿੱਲੀ ਗੁਰਦੁਆਰਾ ਕਮੇਟੀ ਨੇ ਕਿਸਾਨਾਂ ਖਿਲਾਫ ਨਫ਼ਰਤ ਫੈਲਾਉਣ ਲਈ ਕੰਗਣਾ ਰਣੌਤ ਖਿਲਾਫ ਪਟਿਆਲਾ ਹਾਊਸ ਕੋਰਟ ‘ਚ ਕੇਸ ਕੀਤਾ ਦਾਇਰ
. . .  1 day ago
ਨਵੀਂ ਦਿੱਲੀ, 5 ਮਾਰਚ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟਿਆਲਾ ਹਾਊਸ ਕੋਰਟ ਵਿਚ ਫਿਲਮ ਅਦਾਕਾਰਾ ਕੰਗਣਾ ਰਣੌਤ ਦੇ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਉਸ ਵੱਲੋਂ ਕਿਸਾਨਾਂ ਖਿਲਾਫ ਕੀਤੇ ਗਏ ਟਵੀਟ ਨੂੰ ਲੈ ਕੇ ਦਾਇਰ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ
. . .  1 day ago
ਅੰਮ੍ਰਿਤਸਰ, 5 ਮਾਰਚ (ਜੱਸ)-ਪ੍ਰਸਿੱਧ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ ਯੂ. ਕੇ. ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਪਰਿਵਾਰਕ ਸੁੱਖ ਸ਼ਾਂਤੀ ਅਤੇ ਦੁਨੀਆਂ ਨੂੰ ਕੋਰੋਨਾ ਸੰਕਟ ਤੋਂ ਰਾਹਤ ...
ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ‘ਤੇ ਹੋਏ ਸ਼ਹੀਦ
. . .  1 day ago
ਫਤਹਿਗੜ੍ਹ ਸਾਹਿਬ 5 ਮਾਰਚ -(ਜਤਿੰਦਰ ਸਿੰਘ ਰਾਠੌਰ) -ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਰਾਏਪੁਰ ਅਰਾਇਆ ਹਲਕਾ ਅਮਲੋਹ ਤੋਂ ਹੌਲਦਾਰ ਨਾਇਕ ਗੁਰਜੰਟ ਸਿੰਘ ਚਾਇਨਾ ਬਾਰਡਰ ਤੇ ਸ਼ਹੀਦ ਹੋ ...
ਮੁਕੇਸ਼ ਅੰਬਾਨੀ ਦੇ ਘਰ ਦੇ ਬਾਹਰੋਂ ਮਿਲੀ ਸ਼ੱਕੀ ਕਾਰ ਦੇ ਮਾਲਕ ਦੀ ਮੌਤ
. . .  1 day ago
ਮੁੰਬਈ, 5 ਮਾਰਚ- ਕੁਝ ਦਿਨ ਪਹਿਲਾਂ ਦੇਸ਼ ਦੇ ਸਭ ਤੋਂ ਅਮੀਰ ਉਦਯੋਗਪਤੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ 'ਐਂਟਲੀਆ' ਬਾਹਰ ਦੇ ਇਕ ਕਾਰ ਮਿਲੀ ਸੀ, ਜਿਸ 'ਚ ਵਿਸਫੋਟਕ ਪਦਾਰਥ...
ਰਈਆ ਵਿਖੇ ਕਲਯੁਗੀ ਪੁੱਤਰ ਵਲੋਂ ਘੋਟਣਾ ਮਾਰ ਕੇ ਮਾਂ ਦਾ ਕਤਲ
. . .  1 day ago
ਰਈਆ (ਅੰਮ੍ਰਿਤਸਰ), 5 ਮਾਰਚ (ਸ਼ਰਨਬੀਰ ਸਿੰਘ ਕੰਗ)- ਅੱਜ ਸਥਾਨਕ ਕਸਬੇ ਅੰਦਰ ਜੀ. ਟੀ. ਰੋਡ 'ਤੇ ਚੀਮਾਬਾਠ ਮੋੜ ਦੇ ਸਾਹਮਣੇ ਇਕ ਘਰ 'ਚ ਇਕ ਕਲਯੁਗੀ ਪੁੱਤਰ ਵਲੋਂ ਆਪਣੀ ਹੀ ਮਾਂ ਦੇ...
ਫ਼ਿਰੋਜ਼ਪੁਰ 'ਚ ਦੋ ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
. . .  1 day ago
ਫ਼ਿਰੋਜ਼ਪੁਰ, 5 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸੀ. ਆਈ. ਏ. ਸਟਾਫ਼ ਫ਼ਿਰੋਜ਼ਪੁਰ ਨੇ ਬੀ. ਐਸ. ਐਫ.ઠਨਾਲ ਚਲਾਏ ਸਾਂਝੇ ਆਪਰੇਸ਼ਨ...
ਐਸ. ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ, ਕਿਸਾਨਾਂ ਨੇ ਕੀਤਾ ਜ਼ਬਰਦਸਤ ਵਿਰੋਧ
. . .  1 day ago
ਰਾਮ ਤੀਰਥ, 5 ਮਾਰਚ (ਧਰਵਿੰਦਰ ਸਿੰਘ ਔਲਖ)- ਐਸ. ਸੀ. ਦੇ ਨਵੇਂ ਬਣੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅੱਜ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ, ਜਿੱਥੇ ਭਾਜਪਾ ਜ਼ਿਲ੍ਹਾ ਦਿਹਾਤੀ...
ਗੁਲਜ਼ਾਰ ਸਿੰਘ ਰਾਣੀਕੇ ਵਲੋਂ ਐਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ
. . .  1 day ago
ਚੰਡੀਗੜ੍ਹ, 5 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 5 ਮਾਰਚ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚੋਂ 1 ਮਰੀਜ਼ ਪਿੰਡ ਆਲਮਵਾਲਾ ਅਤੇ 1 ਮਰੀਜ਼...
ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਕਿਸਾਨਾਂ-ਮਜ਼ਦੂਰਾਂ ਦਾ ਜਥਾ ਦਿੱਲੀ ਮੋਰਚੇ ਲਈ ਰਵਾਨਾ
. . .  1 day ago
ਸੁਲਤਾਨਵਿੰਡ, 5 ਮਾਰਚ (ਗੁਰਨਾਮ ਸਿੰਘ ਬੁੱਟਰ)- ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਦਾ ਇਕ ਵੱਡਾ ਜਥਾ ਅੱਜ ਜਥੇਬੰਦੀ ਦੇ ਸੂਬਾ...
ਕੈਪਟਨ ਵਲੋਂ ਇਕ ਸੀਨੀਅਰ ਪੁਲਿਸ ਅਧਿਕਾਰੀ ਦੀ ਕਮਾਨ ਹੇਠ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਦੇ ਗਠਨ ਦਾ ਐਲਾਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਵਾਅਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਸੀਨੀਅਰ ਪੁਲਿਸ...
ਕੈਪਟਨ ਨੇ ਮੁਹਾਲੀ ਦੇ ਸਿਵਲ ਹਸਪਤਾਲ 'ਚ ਲਵਾਇਆ ਕੋਰੋਨਾ ਦਾ ਟੀਕਾ
. . .  1 day ago
ਮੁਹਾਲੀ, 5 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁਹਾਲੀ ਦੇ ਸਿਵਲ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ ਲਈ। ਟੀਕਾ ਲਵਾਉਣ ਤੋਂ ਬਾਅਦ ਮੁੱਖ ਮੰਤਰੀ...
ਪੰਜਾਬ 'ਚ ਕਿਸਾਨਾਂ ਲਈ ਜਾਰੀ ਰਹੇਗੀ ਮੁਫ਼ਤ ਬਿਜਲੀ ਸਪਲਾਈ- ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ 'ਚ ਐਲਾਨ ਕੀਤਾ ਕਿ ਪੰਜਾਬ 'ਚ ਕਿਸਾਨਾਂ ਲਈ ਮੁਫ਼ਤ ਅਤੇ ਉਦਯੋਗਾਂ ਨੂੰ ਸਬਸਿਡੀ ਵਾਲੀ...
ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਵਾਂਗ ਹੀ ਪੰਜਾਬੀ ਕਿਸਾਨ ਦੇਸ਼ ਭਗਤ - ਕੈਪਟਨ
. . .  1 day ago
ਚੰਡੀਗੜ੍ਹ, 5 ਮਾਰਚ (ਵਿਕਰਮਜੀਤ ਸਿੰਘ ਮਾਨ) - ਰਾਜਪਾਲ ਦੇ ਸੰਬੋਧਨ 'ਤੇ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਲੀਡਰਾਂ ਵਲੋਂ ਕਿਸਾਨਾਂ 'ਤੇ ਕੀਤੀਆਂ ਗਈਆਂ ਟਿੱਪਣੀਆਂ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਦੇਸ਼ ਵਿਰੋਧੀ ਨਹੀਂ ਹਨ...
ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਦਾ ਕੀਤਾ ਗਿਆ ਵਿਰੋਧ
. . .  1 day ago
ਅੰਮ੍ਰਿਤਸਰ, 5 ਮਾਰਚ (ਰਾਜੇਸ਼ ਸ਼ਰਮਾ)- ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ...
ਬਜਟ ਇਜਲਾਸ : ਸਦਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੰਬੋਧਨ ਜਾਰੀ, ਡਰੱਗ ਅਤੇ ਨਸ਼ਿਆਂ ਦੇ ਮੁੱਦੇ 'ਤੇ ਦੱਸ ਰਹੇ ਹਨ ਸਰਕਾਰ ਦੀ ਪ੍ਰਾਪਤੀ
. . .  1 day ago
ਟਾਈਮ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆਈਆਂ ਕਿਸਾਨ ਅੰਦੋਲਨ 'ਚ ਸ਼ਾਮਿਲ ਔਰਤਾਂ
. . .  1 day ago
ਨਵੀਂ ਦਿੱਲੀ, 5 ਮਾਰਚ- ਅਮਰੀਕਾ ਦੀ ਟਾਈਮ ਮੈਗਜ਼ੀਨ ਨੇ ਆਪਣੇ ਮਾਰਚ ਦੇ ਐਡੀਸ਼ਨ 'ਚ ਕਵਰ ਪੇਜ 'ਤੇ ਉਨ੍ਹਾਂ ਭਾਰਤੀ ਮਹਿਲਾਵਾਂ ਨੂੰ ਥਾਂ ਦਿੱਤੀ ਹੈ, ਜਿਹੜੀਆਂ ਕਿਸਾਨਾਂ ਅੰਦੋਲਨ 'ਚ ਸ਼ਾਮਿਲ ਹੋਈਆਂ ਸਨ। ਮੈਗਜ਼ੀਨ...
ਬਜਟ ਇਜਲਾਸ : ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਨੂੰ ਲੈ ਕੇ ਕੈਪਟਨ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ 'ਤੇ ਸਾਧੇ ਤਿੱਖੇ ਨਿਸ਼ਾਨੇ
. . .  1 day ago
ਬਜਟ ਇਜਲਾਸ : ਕਿਸਾਨਾਂ ਅੰਦੋਲਨ ਦੌਰਾਨ ਹੋਈਆਂ ਮੌਤਾਂ ਨੂੰ ਲੈ ਕੇ ਹਰਿਆਣਾ ਦੇ ਖੇਤੀ ਮੰਤਰੀ ਵਲੋਂ ਦਿੱਤੇ ਬਿਆਨ ਦੀ ਕੈਪਟਨ ਵਲੋਂ ਨਿਖੇਧੀ
. . .  1 day ago
ਬਜਟ ਇਜਲਾਸ : ਮੁੜ ਸ਼ੁਰੂ ਹੋਇਆ ਕੈਪਟਨ ਦਾ ਸੰਬੋਧਨ
. . .  1 day ago
ਸੈਨਾ ਹਵਾਲਦਾਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ
. . .  1 day ago
ਪਠਾਨਕੋਟ, 5 ਮਾਰਚ (ਚੌਹਾਨ) - ਮਾਮੂਨ ਮਿਲਟਰੀ ਸਟੇਸ਼ਨ ਵਿਖੇ ਸੈਨਾ ਦੇ ਇੱਕ ਹਵਾਲਦਾਰ ਵੱਲੋਂ ਫੈਮਲੀ ਕੁਆਟਰ ਵਿਖੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 13 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਕਿਸਾਨਾਂ ਨੂੰ ਦੂਜਿਆਂ ਦੀ ਮਿਹਰਬਾਨੀ 'ਤੇ ਜਿਊਣ ਦੀ ਬਜਾਏ ਆਪਣੇ ਹੱਕਾਂ ਲਈ ਲੜਨਾ ਹੋਵੇਗਾ। ਵੱਲਭ ਭਾਈ ਪਟੇਲ

ਖੰਨਾ / ਸਮਰਾਲਾ

ਡਾਕ ਮੁਲਾਜ਼ਮ ਜਥੇਬੰਦੀਆਂ ਨੇ ਕੀਤੀ ਹੜਤਾਲ ਤੇ ਦਿੱਤਾ ਧਰਨਾ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਸਮੂਹ ਟਰੇਡ ਯੂਨੀਅਨਾਂ ਦੇ ਹੜਤਾਲ ਦੇ ਸੱਦੇ ਅਨੁਸਾਰ ਅੱਜ ਡਾਕ ਵਿਭਾਗ ਦੀਆਂ ਬਾਕੀ ਮੁਲਾਜ਼ਮ ਜਥੇਬੰਦੀਆਂ ਵਿਚੋਂ ਆਲ ਇੰਡੀਆ ਗਰਾਮੀਣ ਡਾਕ ਸੇਵਕ ਯੂਨੀਅਨ ਲੁਧਿਆਣਾ ਡਵੀਜ਼ਨ ਵਲੋਂ ਮੁੱਖ ਡਾਕਘਰ ਦੇ ਸਾਹਮਣੇ ਧਰਨਾ ਦਿੱਤਾ ਗਿਆ¢ ਇਸ ਮੌਕੇ ਬੁਲਾਰਿਆਂ ਨੇ ਗ੍ਰਾਮੀਣ ਡਾਕ ਸੇਵਕਾਂ ਨੂੰ ਸਰਕਾਰੀ ਦਰਜਾ ਦੇਣ, 12-24-36 ਸਾਲਾ ਸਰਵਿਸ ਪੂਰੀ ਹੋਣ ਉਪਰੰਤ ਤਰੱਕੀ ਦੇਣਾ, ਮੈਡੀਕਲ ਸਹੂਲਤਾਂ ਦਾ ਵਿਸਥਾਰ ਕਰਨ, ਰੋਕਿਆ ਗਿਆ ਡੀ. ਏ. ਬਹਾਲ ਕਰਨ, ਸਿੰਗਲ ਬਰਾਂਚ ਵਿਚ ਕੰਮ ਕਰਦੇ ਬੀ. ਪੀ. ਐਸ. ਨੂੰ ਡਬਲ ਡਿਊਟੀ ਭੱਤਾ ਦੇਣ ਆਦਿ ਮੁੱਖ ਮੰਗਾਂ ਰੱਖੀਆਂ¢ ਬੁਲਾਰਿਆਂ ਨੇ ਹੀ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਮੰਨਣ ਤੋਂ ਇਨਕਾਰ ਕੀਤਾ ਗਿਆ ਤਾਂ ਇਸ ਘੋਲ ਨੂੰ ਦੇਸ਼ ਪੱਧਰ 'ਤੇ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਮੁੱਖ ਬੁਲਾਰਿਆਂ ਵਿਚ ਡਵੀਜ਼ਨਲ ਸਕੱਤਰ ਅਜੈਬ ਸਿੰਘ ਧੂਲਕੋਟ, ਮੀਤ ਪ੍ਰਧਾਨ ਅਵਤਾਰ ਸਿੰਘ ਘੁੰਗਰਾਲੀ, ਐੱਨ. ਐੱਸ. ਧੀਰ, ਹਰਪ੍ਰੀਤ ਸਿੰਘ, ਨਿਰਭੈ ਸਿੰਘ, ਸੁਰਿੰਦਰ ਸਿੰਘ, ਬਲਵੀਰ ਸਿੰਘ, ਗੁਰਵੀਰ ਕੁਮਾਰ, ਰਣਜੀਤ ਸਿੰਘ, ਕੁਲਵੰਤ ਸਿੰਘ, ਰਣਜੀਤ ਸਿੰਘ, ਰਘਬੀਰ ਸਿੰਘ, ਸ਼ਿੰਗਾਰਾ ਸਿੰਘ, ਮੁਹੰਮਦ ਸ਼ਕੀਲ, ਕਾਮਰੇਡ ਲਛਮਣ ਸਿੰਘ, ਜੋਰਾ ਸਿੰਘ, ਧਰਮਜੀਤ ਸਿੰਘ, ਐਮ. ਪੀ. ਐਸ. ਲਤਾਲਾ, ਅੱਛਰਜੀਤ ਕੁਮਾਰ, ਸਤਪਾਲ ਸਿੰਘ, ਜਗਦੀਪ ਸਿੰਘ, ਬਲਜੀਤ ਕੌਰ, ਜਗਤਾਰ ਸਿੰਘ, ਭੁਪਿੰਦਰ ਸਿੰਘ, ਨਿਧੀ ਵਾਸਦੇਵ, ਰਾਜਵਿੰਦਰ ਸਿੰਘ, ਰਾਹੁਲ ਮਲਿਕ, ਹਰਪਾਲ ਸਿੰਘ, ਸਤਪਾਲ ਸਿੰਘ, ਬਲਵੀਰ ਸਿੰਘ, ਮਨਜੀਤ ਕੌਰ ਆਦਿ ਨੇ ਵੀ ਸ਼ਮੂਲੀਅਤ ਕੀਤੀ¢


ਗੁਰਕੀਰਤ ਸਿੰਘ ਕੋਟਲੀ ਵਲੋਂ ਪਿੰਡ ਇਸ਼ਨਪੁਰ ਵਿਚ ਕੀਤਾ ਗਿਆ ਉਦਘਾਟਨ

ਜੌੜੇਪੁਲ ਜਰਗ, 26 ਨਵੰਬਰ (ਪਾਲਾ ਰਾਜੇਵਾਲੀਆ)- ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਇਸ਼ਨਪੁੁਰ ਵਿਖੇ ਸਰਪੰਚ ਇੰਦੂ ਬਾਲਾ ਦੀ ਯੋਗ ਅਗਵਾਈ ਵਿਚ ਜੋ ਵਿਕਾਸ ਕਾਰਜ ਪਿੰਡ ਵਿਚ ਚੱਲ ਰਹੇ ਹਨ ਤੇ ਜਿੰਨਾਂ ਦਾ ਕਾਰਜ ਪੂਰਾ ਹੋ ਚੁੱਕਾ ਹੈ ਦਾ ਉਦਘਾਟਨ ...

ਪੂਰੀ ਖ਼ਬਰ »

ਕਾਰ ਚਾਲਕ ਦੀ ਕੁੱਟਮਾਰ ਕਰਨ, ਗੱਡੀ ਦੀ ਭੰਨਤੋੜ ਕਰਨ 'ਤੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ

ਖੰਨਾ, 26 ਨਵੰਬਰ (ਮਨਜੀਤ ਸਿੰਘ ਧੀਮਾਨ)- ਕਾਰ ਦੀ ਭੰਨ ਤੋੜ ਕਰਨ ਦੇ ਮਾਮਲੇ ਵਿਚ ਥਾਣਾ ਸਿਟੀ 2 ਖੰਨਾ ਪੁਲਿਸ ਨੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ | ਏ. ਐੱਸ. ਆਈ. ਜਗਦੇਵ ਸਿੰਘ ਨੇ ਸ਼ਿਕਾਇਤਕਰਤਾ ਪਰਮਜੀਤ ਸਿੰਘ ਵਾਸੀ ਖੰਨਾ ਖ਼ੁਰਦ ਨੇ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਪਰਮਿੰਦਰ ਢੀਂਡਸਾ ਦੀ ਗਿ੍ਫ਼ਤਾਰੀ ਦੀ ਨਿੰਦਾ, ਅੱਜ ਟਿੱਲੂ ਦੀ ਅਗਵਾਈ ਵਿਚ ਜਾਏਗਾ ਜਥਾ ਦਿੱਲੀ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਦਾ ਇਤਿਹਾਸ ਮੁੱਢ ਤੋਂ ਦੇਸ਼ ਲਈ ਕੁਰਬਾਨੀਆਂ ਭਰਿਆ ਰਿਹਾ ਹੈ, ਕੇਂਦਰ ਸਰਕਾਰ ਪੰਜਾਬ ਹਿਤੈਸ਼ੀ ਨੇਤਾਵਾਂ ਨੂੰ ਗਿ੍ਫ਼ਤਾਰ ਕਰਕੇ ਪੰਜਾਬ ਦੇ ਹੱਕਾਂ ਨੂੰ ਖੋਹ ਨਹੀਂ ਸਕਦੀ¢ ਅੱਜ ਦਿੱਲੀ ਵਿਖੇ ਪੰਜਾਬ ਦੇ ਸਾਬਕਾ ...

ਪੂਰੀ ਖ਼ਬਰ »

ਔਰਤ ਵਲੋਂ ਪੁਲਿਸ ਤੇ ਫਾਈਨਾਂਸਰ ਵਿਰੁੱਧ ਕਾਰਵਾਈ ਨਾ ਕਰਨ ਦਾ ਦੋਸ਼

ਸਮਰਾਲਾ, 26 ਨਵੰਬਰ (ਗੋਪਾਲ ਸੋਫ਼ਤ)- ਸਥਾਨਕ ਤਹਿਸੀਲ ਕੰਪਲੈਕਸ 'ਚ ਸੇਵਾਦਾਰ ਵਜੋਂ ਨਿਯੁਕਤ ਔਰਤ ਨੇ ਦੋਸ਼ ਲਗਾਇਆ ਹੈ ਕਿ ਸਥਾਨਕ ਪੁਲਿਸ ਨੇ ਉਸ ਦੀ ਦਰਖਾਸਤ 'ਤੇ ਕੋਈ ਕਾਰਵਾਈ ਕਰਨ ਤੋਂ ਲਗਾਤਾਰ ਟਾਲ ਮਟੋਲ ਕਰ ਰਹੀ ਹੈ ਜਿਹੜੀ ਉਸ ਨੇ ਇਕ ਫਾਈਨਾਂਸਰ ਵਿਰੁੱਧ ਦਿੱਤੀ ਹੈ ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਕਾਰਨ ਆਟੋ ਚਾਲਕ ਦੀ ਮੌਤ

ਖੰਨਾ, 26 ਨਵੰਬਰ (ਮਨਜੀਤ ਸਿੰਘ ਧੀਮਾਨ)- ਕਾਰ ਆਟੋ ਦੀ ਹੋਈ ਟੱਕਰ ਵਿਚ ਆਟੋ ਚਾਲਕ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਨਰਿੰਦਰ ਕੁਮਾਰ ਵਾਸੀ ਅਮਲੋਹ ਰੋਡ ਮਾਡਲ ਟਾਊਨ ਖੰਨਾ ਵਜੋਂ ਹੋਈ | ਮਾਮਲੇ ਦੀ ਜਾਂਚ ਕਰ ਰਹੇ ਆਈ.ਓ. ਸਤਪਾਲ ਸਿੰਘ ਨੇ ਮੁਲਖ਼ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮਾਂ ਦੀ ਹੜਤਾਲ ਕਾਰਨ ਕੰਮ ਰਹੇ ਠੱਪ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਅੱਜ ਆਲ ਇੰਡੀਆ ਬੈਂਕ ਇੰਪਲਾਈਜ਼ ਯੂਨੀਅਨ ਦੇ ਸੱਦੇ 'ਤੇ ਬੈਂਕ ਮੁਲਾਜ਼ਮਾਂ ਵਲੋਂ ਇਕ ਦਿਨ ਦੀ ਹੜਤਾਲ ਕੀਤੀ ਗਈ¢ ਇਸ ਮੌਕੇ ਯੂਨੀਅਨ ਦੇ ਆਗੂ ਬੀ.ਕੇ. ਜੇਠੀ ਜਨਰਲ ਸੈਕਟਰੀ ਨੇ ਦੱਸਿਆ ਕਿ ਕੇਂਦਰ ਦੀ ਮੋਦੀ ...

ਪੂਰੀ ਖ਼ਬਰ »

ਖੰਨਾ ਦੇ ਵਪਾਰੀ ਦਾ ਨੌਕਰ 40 ਲੱਖ ਰੁਪਏ ਲੈ ਕੇ ਫ਼ਰਾਰ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਖੰਨਾ ਵਿਚ ਬਤਰਾ ਇੰਟਰਪ੍ਰਾਇਜਜ਼ ਨਾਮਕ ਕੰਪਨੀ ਦਾ ਮੁਲਾਜ਼ਮ ਏਜੰਸੀ ਦਾ 40 ਲੱਖ ਰੁਪਏ ਲੈ ਕੇ ਫ਼ਰਾਰ ਹੋ ਗਿਆ, ਏਜੰਸੀ ਦੇ ਮਾਲਕ ਨੇ 2 ਮੁਲਾਜ਼ਮਾਂ ਨੂੰ 40 ਲੱਖ ਦੀ ਨਕਦੀ ਦੇ ਕੇ ਬੈਂਕ ਵਿਚ ਜਮਾਂ ਕਰਵਾਉਣ ਲਈ ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀਆਂ ਨੇ ਦਿੱਤਾ ਧਰਨਾ ਤੇ ਰੈਲੀ ਵੀ ਕੱਢੀ

ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)- ਟੈਕਨੀਕਲ ਸਰਵਿਸ ਯੂਨੀਅਨ ਖੰਨਾ, ਐੱਲ. ਆਈ. ਸੀ. ਨਾਰਦਨ ਜ਼ੋਨ ਇੰਪਲਾਈਜ਼ ਐਸੋਸੀਏਸ਼ਨ ਖੰਨਾ, ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਖੰਨਾ, ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਖੰਨਾ, ...

ਪੂਰੀ ਖ਼ਬਰ »

ਮਲੌਦ ਪੁਲਿਸ ਨੇ ਨਾਜਾਇਜ਼ ਪਿਸਤੌਲ ਤੇ ਜ਼ਿੰਦਾ ਕਾਰਤੂਸ ਸਮੇਤ ਇਕ ਕਾਬੂ

ਮਲੌਦ, 26 ਨਵੰਬਰ (ਨਿਜ਼ਾਮਪੁਰ/ਚਾਪੜਾ)-ਮਲੌਦ ਪੁਲਿਸ ਨੇ ਇਕ ਵਿਅਕਤੀ ਨੂੰ ਨਾਜਾਇਜ਼ 32 ਬੋਰ ਪਿਸਤੌਲ, 2 ਜਿੰਦਾ ਕਾਰਤੂਸ ਸਮੇਤ ਚੈਕਿੰਗ ਦੌਰਾਨ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਹਾਇਕ ਥਾਣੇਦਾਰ ਹਰਬੰਸ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਖੰਨਾ ਪੁਲਿਸ ਜ਼ਿਲ੍ਹੇ ਵਿਚੋਂ ਸੈਂਕੜੇ ਕਿਸਾਨ ਜਥੇ ਰਵਾਨਾ, ਕਿਸਾਨ ਮਹੀਨਿਆਂ ਦਾ ਰਾਸ਼ਨ ਨਾਲ ਲੈ ਕੇ ਗਏ

ਖੰਨਾ, ਦੋਰਾਹਾ, ਮਲੌਦ, ਬੀਜਾ, ਡੇਹਲੋਂ, ਜੌੜੇਪੁਲ ਜਰਗ, ਸਮਰਾਲਾ, ਮਾਛੀਵਾੜਾ ਸਾਹਿਬ, ਰਾੜਾ ਸਾਹਿਬ, ਕੁਹਾੜਾ, ਸਾਹਨੇਵਾਲ ਤੋਂ ਗਏ ਜਥੇ ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਪੁਲਿਸ ਜ਼ਿਲ੍ਹੇ ਤੇ ਨਾਲ ਲੱਗਦੇ ਸਾਹਨੇਵਾਲ ਸਬ-ਡਵੀਜ਼ਨ ਦੇ ਇਲਾਕਿਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX