ਜਲੰਧਰ, 26 ਨਵੰਬਰ (ਹਰਵਿੰਦਰ ਸਿੰਘ ਫੁੱਲ)-ਵੱਖ ਵੱਖ ਟਰੇਡ ਯੂਨੀਅਨਾਂ ਵਲ਼ੋਂ ਕੀਤੀ ਦੇਸ਼ ਵਿਆਪੀ ਹੜਤਾਲ ਅਤੇ ਕਿਸਾਨ ਸੰਘਰਸ਼ ਦਾ ਸਮਰਥਨ ਕਰਦੇ ਹੋਏ ਪੰਜਾਬ ਸਰਕਾਰ ਵਲ਼ੋਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ 'ਚ ਪੰਜਾਬ ਰੋਡਵੇਜ਼ ਅਤੇ ਪਨਬੱਸ ਠੇਕਾ ਮੁਲਾਜ਼ਮ ਯੂਨੀਅਨ ਵਲ਼ੋਂ ਸਾਂਝੇ ਤੌਰ 'ਤੇ ਸਵੇਰ ਤੋਂ ਮੁਕੰਮਲ ਹੜਤਾਲ ਕੀਤੀ ਗਈ | ਜਿਸ ਨਾਲ ਯਾਤਰੀਆਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ | ਹੜਤਾਲ ਦੌਰਾਨ ਯੂਨੀਅਨ ਆਗੂਆਂ ਨੇ ਬੱਸ ਅੱਡਿਆ ਨੂੰ ਬੰਦ ਕਰ ਕੇ ਪੰਜਾਬ ਰੋਡਵੇਜ਼ ਡਿਪੂ-1 ਦੇ ਬਾਹਰ ਸਰਕਾਰ ਦੇ ਖ਼ਿਲਾਫ਼ ਵੱਡੀ ਪੱਧਰ 'ਤੇ ਰੋਸ ਪ੍ਰਦਰਸ਼ਨ ਕਰ ਕੇ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਰੋਡਵੇਜ਼ ਅਤੇ ਪਨਬੱਸ ਮੁਲਾਜ਼ਮਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਲ਼ੋਂ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ ਜਿਸ ਨਾਲ ਮੁਲਜ਼ਮਾਂ 'ਚ ਭਾਰੀ ਬੇਚੈਨੀ ਪਾਈ ਜਾ ਰਹੀ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਅਜੇ ਵੀ ਮੁਲਾਜਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਰੈਲੀ ਨੂੰ ਸੰਬੋਧਨ ਕਰਨ ਵਾਲਿਆਂ 'ਚ ਪ੍ਰਧਾਨ ਹਰਿੰਦਰ ਸਿੰਘ ਚੀਮਾ, ਗੁਰਪ੍ਰੀਤ ਸਿੰਘ ਤੇ ਪਰਮਜੀਤ ਸਿੰਘ, ਕਸ਼ਮੀਰ ਚੰਦ, ਕੁਲਵਿੰਦਰ ਸਿੰਘ, ਤਜਿੰਦਰ ਸਿੰਘ, ਬਲਵਿੰਦਰ ਸਿੰਘ, ਚਾਨਣ ਸਿੰਘ, ਬਲਜੀਤ ਸਿੰਘ, ਜੰਗ ਬਹਾਦਰ ਸਿੰਘ, ਜਸ਼ਨ ਜੋਤ ਸਿੰਘ, ਅੰਮਿ੍ਤਪਾਲ ਸਿੰਘ, ਸੁਖਵਿੰਦਰ ਸਿੰਘ, ਸਰਬਦੀਪ ਸਿੰਘ, ਸਤਪਾਲ ਸਿੰਘ, ਜਸਵੰਤ ਸਿੰਘ, ਜਗੀਰ ਸਿੰਘ, ਗੁਰਜੀਤ ਸਿੰਘ, ਸਲਵਿੰਦਰ ਸਿੰਘ, ਰਮਨ ਕੁਮਾਰ ਤੇ ਹੋਰ ਸ਼ਾਮਿਲ ਸਨ |
ਜਲੰਧਰ, 26 ਨਵੰਬਰ (ਸ਼ਿਵ)-ਕੇਂਦਰੀ ਕਿਰਤ ਕਾਨੂੰਨਾਂ ਖ਼ਿਲਾਫ਼ ਕੇਂਦਰੀ ਜਥੇਬੰਦੀਆਂ ਦੇ ਇਕ ਰੋਜ਼ਾ ਹੜਤਾਲ ਦੇ ਸੱਦੇ 'ਤੇ ਨਗਰ ਨਿਗਮ ਸਮੇਤ ਕਈ ਸਰਕਾਰੀ ਵਿਭਾਗਾਂ ਵਿਚ ਕੰਮਕਾਜ ਠੱਪ ਰਿਹਾ ਤੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਦਾਰਿਆਂ ਬਾਹਰ ...
ਜਲੰਧਰ, 26 ਨਵੰਬਰ (ਐੱਮ. ਐੱਸ. ਲੋਹੀਆ) -ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ ਹੋਰ 3 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 555 ਪਹੁੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 161 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 17471 ਹੋ ਗਈ ਹੈ | ...
ਜਲੰਧਰ, 26 ਨਵੰਬਰ (ਰਣਜੀਤ ਸਿੰਘ ਸੋਢੀ)-ਸਿੱਖਿਆ ਵਿਭਾਗ ਪੰਜਾਬ ਦੇ ਭਰਤੀ ਬੋਰਡ ਡਾਇਰੈਕਟੋਰੇਟ ਵਲੋਂ ਲਈ ਜਾਣ ਵਾਲੀ ਈ. ਟੀ. ਟੀ. ਅਧਿਆਪਕ ਭਰਤੀ ਪ੍ਰੀਖਿਆ ਜੋ ਕਿ 29 ਨਵੰਬਰ ਨੂੰ ਹੋਣੀ ਹੈ ਲਈ ਤਿਆਰੀਆਂ ਮੁਕੰਮਲ ਹਨ ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਰਨੈਲ ਸਿੰਘ ...
ਜਲੰਧਰ ਛਾਉਣੀ, 26 ਨਵੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਾਕੀ ਦਕੋਹਾ ਦੇ ਅਧੀਨ ਆਉਂਦੇ ਖੇਤਰ ਦਕੋਹਾ ਵਿਖੇ ਰਹਿਣ ਵਾਲੀ ਫੌਜੀ ਦੀ ਪਤਨੀ ਵਲੋਂ ਗਲਤ ਦਵਾਈ ਖਾਣ ਕਾਰਨ ਉਸ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਕਾਨੂੰਨੀ ...
ਜਲੰਧਰ, 26 ਨਵੰਬਰ (ਐੱਮ. ਐੱਸ. ਲੋਹੀਆ)-ਸੰਗਤ ਸਿੰਘ ਨਗਰ 'ਚ ਦੀਵਾਲੀ ਦੀ ਰਾਤ ਨੂੰ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ 'ਚੋਂ ਗਿ੍ਫ਼ਤਾਰ ਕੀਤੇ ਸ਼ੂਟਰ ਪਿ੍ੰਸ ਉਰਫ਼ ਬਿੱਲਾ ਪੁੱਤਰ ਤਰਸੇਮ ਲਾਲ ਵਾਸੀ ਦਸ਼ਮੇਸ਼ ਨਗਰ, ਜਲੰਧਰ ਅਤੇ ਸੂਰਜ ਕੁਮਾਰ ਪੁੱਤਰ ਪਰਮਜੀਤ ਵਾਸੀ ਨਿਊ ...
ਜਲੰਧਰ, 26 ਨਵੰਬਰ (ਐੱਮ. ਐੱਸ. ਲੋਹੀਆ) -ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ ਹੋਰ 3 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 555 ਪਹੁੰਚ ਗਈ ਹੈ | ਇਸ ਤੋਂ ਇਲਾਵਾ ਜ਼ਿਲ੍ਹੇ 'ਚ ਅੱਜ 161 ਹੋਰ ਕੋਰੋਨਾ ਪ੍ਰਭਾਵਿਤ ਮਿਲਣ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 17471 ਹੋ ਗਈ ਹੈ | ...
ਜਲੰਧਰ, 26 ਨਵੰਬਰ (ਐੱਮ. ਐੱਸ. ਲੋਹੀਆ)-ਮਾਡਲ ਟਾਊਨ ਦੇ ਖੇਤਰ 'ਚ ਚੱਲ ਰਹੇ ਗਹਿਣਿਆਂ ਦੇ ਮਸ਼ਹੂਰ ਸ਼ੋਰੂਮ 'ਚ ਕੰਮ ਕਰਦੇ ਵਿਅਕਤੀਆਂ ਦੇ ਨਾਲ ਮਿਲੀ ਭੁਗਤ ਕਰਕੇ ਕਰੋੜਾਂ ਰੁਪਏ ਦੇ ਗਹਿਣਿਆਂ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਇਕ ਹੋਰ ...
ਜਲੰਧਰ 26 ਨਵੰਬਰ (ਸ਼ਿਵ)- ਡਾ. ਅੰਬੇਡਕਰ ਵਿਚਾਰ ਮੰਚ ਦੇ ਅਹੁਦੇਦਾਰਾਂ ਨੇ ਪਹਿਲਾਂ ਤੋਂ ਐਲਾਨੇ ਪ੍ਰੋਗਰਾਮ ਮੁਤਾਬਿਕ ਪੰਜਾਬ ਵਿਚ ਹੋਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲੇ ਦੇ ਕਥਿਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਅੰਬੇਡਕਰ ਚੌਂਕ ਵਿਚ ਪਹਿਲੇ ਦਿਨ ...
ਜਲੰਧਰ, 26 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 28 ਨਵੰਬਰ ਨੂੰ ਅੰਮਿ੍ਤ ਵੇਲੇ ਸਵੇਰੇ 6 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ 'ਚ ਗੁਰਦੁਆਰਾ ਦੀਵਾਨ ਅਸਥਾਨ ...
ਜਲੰਧਰ, 26 ਨਵੰਬਰ (ਐੱਮ. ਐੱਸ. ਲੋਹੀਆ) - ਦਾਜ ਦੀ ਮੰਗ ਨੂੰ ਲੈ ਕੇ ਲੜਕੀ ਨੂੰ ਪ੍ਰੇਸ਼ਾਨ ਕਰਨ ਵਾਲੇ ਅਸਟ੍ਰੇਲੀਆ 'ਚ ਰਹਿੰਦੇ ਪਤੀ, ਸੱਸ ਅਤੇ ਸਹੁਰੇ ਖ਼ਿਲਾਫ਼, ਐਨ.ਆਰ.ਆਈ. ਥਾਣੇ 'ਚ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਪੀੜਤਾ ਲੜਕੀ ਦੇ ਪਿਤਾ ਕੁਲਵੀਰ ਸਿੰਘ ਵਾਸੀ ਹਰੀਪੁਰ, ...
ਜਲੰਧਰ, 26 ਨਵੰਬਰ (ਸ਼ਿਵ)- ਪਿਛਲੇ ਸ਼ੁੱਕਰਵਾਰ ਨੂੰ ਨਿਗਮ ਦਫਤਰ ਵਿਚ ਐਮ. ਟੀ. ਪੀ. ਪਰਮਪਾਲ ਸਿੰਘ ਨਾਲ ਦੁਰਵਿਹਾਰ ਕਰਨ ਦੇ ਮਾਮਲੇ ਵਿਚ ਥਾਣਾ ਨੰਬਰ ਤਿੰਨ ਦੀ ਪੁਲਿਸ ਨੇ ਕਾਂਗਰਸੀ ਆਗੂ ਮਲਵਿੰਦਰ ਸਿੰਘ ਲੱਕੀ ਖ਼ਿਲਾਫ਼ ਗੈਰ ਜ਼ਮਾਨਤੀ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ...
ਜਲੰਧਰ, 26 ਨਵੰਬਰ (ਸ਼ਿਵ)-ਸ਼ਹਿਰ ਵਿਚ ਲਗਾਤਾਰ ਨਾਜਾਇਜ ਉਸਾਰੀਆਂ ਦਾ ਕੰਮ ਚੱਲ ਰਿਹਾ ਹੈ ਤੇ ਹੋਰ ਤਾਂ ਹੋਰ ਸਗੋਂ ਤੰਗ ਇਲਾਕਿਆਂ ਵਿਚ ਵਪਾਰਕ ਉਸਾਰੀਆਂ ਦੇ ਬਣਨ ਨਾਲ ਖ਼ਤਰਾ ਪੈਦਾ ਹੋ ਰਿਹਾ ਹੈ ਪਰ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ | ਟਾਂਡਾ ਚੌਕ ...
ਜਲੰਧਰ, ਕੇਂਦਰੀ ਕਾਨੂੰਨਾਂ ਖ਼ਿਲਾਫ਼ ਜਥੇਬੰਦੀਆਂ ਦੇ ਸੱਦੇ 'ਤੇ ਬਾਕੀ ਵਿਭਾਗਾਂ ਦੀ ਤਰਾਂ ਨਿਗਮ ਦਫਤਰ ਵਿਚ ਵੀ ਕੰਮਕਾਜ ਪੂਰੀ ਤਰਾਂ ਨਾਲ ਠੱਪ ਰਿਹਾ ਤੇ ਨਾਲ ਹੀ ਸ਼ਹਿਰ ਵਿਚ ਅੱਜ ਕੂੜਾ ਵੀ ਨਹੀਂ ਚੁੱਕਿਆ ਗਿਆ | ਮੁਲਾਜ਼ਮਾਂ ਵੱਲੋਂ ਹੜਤਾਲ ਦੇ ਸੱਦੇ ਕਰਕੇ ਕੂੜਾ ...
ਜਲੰਧਰ, 26 ਨਵੰਬਰ (ਸ਼ਿਵ)- ਸਾਢੇ ਤਿੰਨ ਸਾਲ ਵਿਚ ਕੂੜੇ ਦੀ ਡੰਪਾਂ ਦੀ ਸਮੱਸਿਆ ਹੱਲ ਨਾ ਹੋਣ ਤੋਂ ਹੁਣ ਵਿਧਾਇਕਾਂ ਵਿਚ ਵੀ ਨਾਰਾਜ਼ਗੀ ਪਾਈ ਜਾ ਰਹੀ ਹੈ ਤੇ ਅੱਜ ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਨੇ ਆਪਣੇ ਹਲਕੇ ਵਿਚ ਆਉਂਦੇ ਕਈ ਡੰਪਾਂ ਨੂੰ ਸਮਾਰਟ ਸਿਟੀ ਦੇ ...
ਜਲੰਧਰ, 26 ਨਵੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਵਿੱਦਿਅਕ ਸੰਸਥਾਵਾਂ ਤੋਂ ਇਲਾਵਾ ਜਲੰਧਰ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਲੋਂ ਕਿਸਾਨ ਵਿਰੋਧੀ ਕਾਲੇ ਕਾਨੰੂਨਾਂ ਦੇ ਵਿਰੋਧ 'ਚ ਚੱਲ ਰਹੇ ਦੇਸ਼ ਵਿਆਪੀ ਤਿੱਖੇ ਘੋਲ ਨੂੰ ਸਮਰਥਨ ਦੇਣ ਲਈ ਪੰਜਾਬ ਐਾਡ ...
ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਜਿਮਖਾਨਾ ਕਲੱਬ ਵਿਖੇ ਖੇਡੇ ਜਾ ਰਹੇ ਵ੍ਹਾਈਟ ਸਟੋਨ ਜੀ. ਪੀ. ਐਲ. (ਜਿਮਖਾਨਾ ਕ੍ਰਿਕਟ ਪ੍ਰੀਮੀਅਰ ਲੀਗ) ਦੇ ਅੱਜ ਹੋਏ ਬਹੁਤ ਹੀ ਰੋਮਾਂਚਕ ਅਤੇ ਫਸਵੇਂ ਮੁਕਾਬਲੇ 'ਚ ਓਕਸੀ ਟਾਈਗਰ ਇਲੈਵਨ ਦੀ ਟੀਮ ਨੇ ਜਿਮ ਵਾਰੀਅਰਜ਼ ਨੂੰ 7 ਦੌੜਾਂ ਨਾਲ ...
ਚੁਗਿੱਟੀ/ਜੰਡੂਸਿੰਘਾ, 26 ਨਵੰਬਰ (ਨਰਿੰਦਰ ਲਾਗੂ)-ਵੀਰਵਾਰ ਨੂੰ ਏਕਤਾ ਨਗਰ ਲਾਗਲੇ ਰੇਲਵੇ ਫਾਟਕ ਨੇੜੇ ਸਾਈਕਲ ਸਵਾਰ ਇਕ ਵਿਅਕਤੀ ਆਟੋ ਦੀ ਲਪੇਟ 'ਚ ਆਉਣ ਕਾਰਨ ਜ਼ਖ਼ਮੀ ਹੋ ਗਿਆ | ਉਸ ਨੂੰ ਮੌਕੇ 'ਤੇ ਇਕੱਠੇ ਹੋਏ ਲੋਕਾਂ ਵਲੋਂ ਡਾਕਟਰੀ ਸਹਾਇਤਾ ਲਈ ਲਿਜਾਇਆ ਗਿਆ | ...
ਜਲੰਧਰ, 26 ਨਵੰਬਰ (ਸ਼ਿਵ)- ਫਗਵਾੜਾ ਗੇਟ ਇਲੈਕਟੋ੍ਰਨਿਕ ਮਾਰਕੀਟ ਦੇ ਕਾਰੋਬਾਰੀਆਂ ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦਾ ਸਮਰਥਨ ਕਰਦਿਆਂ ਕੇਂਦਰ ਤੋਂ ਮੰਗ ਕੀਤੀ ਕਿ ਆਪਣੀ ਜ਼ਿੱਦ ਛੱਡ ਕੇ ਕੇਂਦਰੀ ਪੱਖੀ ਕਾਨੰੂਨਾਂ ਨੰੂ ਰੱਦ ਕਰਨਾ ਚਾਹੀਦਾ ਹੈ | ਪ੍ਰਧਾਨ ਬਲਜੀਤ ...
ਜਲੰਧਰ, 26 ਨਵੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਕੀਰਤਨੀ ਜਥੇ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਾਕੀ ਪਿੰਡ (ਰਾਮਾ ਮੰਡੀ) ਵਿਖੇ 30 ਨਵੰਬਰ ਨੂੰ ਵਿਸ਼ਾਲ ਦੀਵਾਨ ਸਜਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ...
ਜਮਸ਼ੇਰ ਖਾਸ, 26 ਨਵੰਬਰ (ਅਵਤਾਰ ਤਾਰੀ)-ਥਾਣਾ ਸਦਰ ਤੋਂ ਕੁਝ ਫਰਲਾਂਗ ਤੇ ਡੇਅਰੀ ਕੰਪਲੈਕਸ ਨੇੜੇ ਪੈਂਦੇ ਰੇਲਵੇ ਫਾਟਕਾਂ ਤੋਂ ਚਾਰ ਵਿਅਕਤੀਆਂ ਨੇ ਇਕ ਮੋਟਰਸਾਇਕਲ ਸਪਲੈਂਡਰ ਨੰਬਰੀ ਪੀਬੀ08 ਡੀਐਫ 1653 ਸਵਾਰ ਵਿਅਕਤੀਆਂ ਤੋਂ ਖੋਹ ਲਿਆ ਅਤੇ ਫਰਾਰ ਹੋ ਗਏ | ਪਿੰਡ ਖੇੜਾ ...
ਜਲੰਧਰ, 26 ਨਵੰਬਰ (ਸ਼ਿਵ)-ਆਗਾਜ਼ ਐਨ. ਜੀ. ਓ. ਵੱਲੋਂ ਰੈਣ ਬਸੇਰਿਆਂ ਦੀ ਬੁਰੀ ਹਾਲਤ ਦੇ ਸਬੰਧ ਚ ਦਿੱਤੇ ਗਏ ਮੰਗ ਪੱਤਰ ਤੋਂ ਬਾਅਦ ਮੇਅਰ ਜਗਦੀਸ਼ ਰਾਜਾ ਨੇ ਆਗਾਜ਼ ਐਨ. ਜੀ. ਓ. ਦੀ ਟੀਮ ਨਾਲ ਰੈਣ ਬਸੇਰੇ ਦਾ ਦੌਰਾ ਕੀਤਾ ਅਤੇ ਰੈਨ ਬਸੇਰੇ ਅੰਦਰ ਸਾਰੀਆਂ ਖ਼ਾਮੀਆਂ ਜਾ ਕੇ ...
ਜਲੰਧਰ, 26 ਨਵੰਬਰ (ਸ਼ਿਵ)-ਆਗਾਜ਼ ਐਨ. ਜੀ. ਓ. ਵੱਲੋਂ ਰੈਣ ਬਸੇਰਿਆਂ ਦੀ ਬੁਰੀ ਹਾਲਤ ਦੇ ਸਬੰਧ ਚ ਦਿੱਤੇ ਗਏ ਮੰਗ ਪੱਤਰ ਤੋਂ ਬਾਅਦ ਮੇਅਰ ਜਗਦੀਸ਼ ਰਾਜਾ ਨੇ ਆਗਾਜ਼ ਐਨ. ਜੀ. ਓ. ਦੀ ਟੀਮ ਨਾਲ ਰੈਣ ਬਸੇਰੇ ਦਾ ਦੌਰਾ ਕੀਤਾ ਅਤੇ ਰੈਨ ਬਸੇਰੇ ਅੰਦਰ ਸਾਰੀਆਂ ਖ਼ਾਮੀਆਂ ਜਾ ਕੇ ...
ਜਲੰਧਰ, 26 ਨਵੰਬਰ (ਰਣਜੀਤ ਸਿੰਘ ਸੋਢੀ)-ਪ੍ਰੋ. (ਡਾ.) ਬਲਬੀਰ ਸਿੰਘ ਕੈਥ (ਐੱਚ. ਏ. ਜੀ) ਤੇ ਮੁਖੀ ਕੈਮਿਸਟਰੀ ਵਿਭਾਗ ਐਨ. ਆਈ. ਟੀ. ਜਲੰਧਰ ਨੂੰ ਦੁਨੀਆਂ ਦੇ ਪ੍ਰਮੁੱਖ 2 ਫ਼ੀਸਦੀ ਵਿਗਿਆਨੀਆਂ 'ਚ ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਦੇ ਸਰਵੇ ਅਨੁਸਾਰ ਐਲਾਨਿਆ ਗਿਆ ਹੈ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX