ਹਠੂਰ, 27 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਬਾਬਾ ਮੱਘਰ ਸਿੰਘ ਰਾਮਗੜ੍ਹ ਵਾਲਿਆਂ ਦੀ 96ਵੀਂ ਬਰਸੀ ਸਬੰਧੀ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਸਾਹਿਬ ਪਿੰਡ ਦੇਹੜਕਾ ਵਿਖੇ ਭਲਕੇ 28 ਨਵੰਬਰ ਤੋਂ ਸ਼ੁਰੂ ਹੋ ਰਹੇ 7 ਰੋਜ਼ਾ ਵਿਸ਼ਾਲ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ | ਜਿਸ ਦੌਰਾਨ ਅੱਜ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਸਰੂਪ ਗੁਰਦੁਆਰਾ ਦਮਦਮਾ ਸਾਹਿਬ ਤੋਂ ਸਤਿਕਾਰ ਸਹਿਤ ਲਿਆਂਦੇ ਗਏ | ਨੌਜਵਾਨਾਂ ਨੇ ਗੁਰਦੁਆਰਾ ਸਾਹਿਬ ਦੇ ਮੁਕੰਮਲ ਇਸ਼ਨਾਨ ਕਰਵਾ ਕੇ ਸ਼ਾਨਦਾਰ ਦੀਪਮਾਲਾ ਕਰ ਦਿੱਤੀ ਹੈ | ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਮੁੱਖ ਸੇਵਾਦਾਰ ਪਿਆਰਾ ਸਿੰਘ ਦਿੱਲੀ ਵਾਲਿਆਂ ਨੇ ਦੱਸਿਆ ਕਿ 28 ਨਵੰਬਰ ਨੂੰ ਇਨ੍ਹਾਂ ਸਮਾਗਮਾਂ ਦੀ ਅਰੰਭਤਾ ਇਕੋਤਰੀ ਦੀ ਪਹਿਲੀ ਲੜੀ ਦੇ ਸ੍ਰੀ ਅਖੰਡ ਪਾਠ ਅਰੰਭ ਕਰਕੇ ਕੀਤੀ ਜਾਵੇਗੀ | ਜਿਨ੍ਹਾਂ ਦੇ ਭੋਗ 30 ਨਵੰਬਰ ਨੂੰ ਪੈਣਗੇ ਅਤੇ ਇਸੇ ਦਿਨ ਦੂਜੀ ਲੜੀ ਦੇ ਸ੍ਰੀ ਅਖੰਡ ਪਾਠ ਅਰੰਭ ਹੋਣਗੇ ਅਤੇ ਭੋਗ 2 ਦਸੰਬਰ ਨੂੰ ਪੈਣਗੇ | ਤੀਜੀ ਲੜੀ ਦੇ ਪਾਠ ਇਸੇ ਦਿਨ ਅਰੰਭ ਹੋਣਗੇ ਅਤੇ ਇਨ੍ਹਾਂ ਪਾਠਾਂ ਦੇ ਭੋਗ ਅਤੇ ਸਮੁੱਚੇ ਸਮਾਗਮਾਂ ਦੀ ਸਮਾਪਤੀ 4 ਦਸੰਬਰ ਨੂੰ ਹੋਵੇਗੀ | ਇਸ ਦੌਰਾਨ 1 ਦਸੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ ਅਤੇ 28 ਤੋਂ 4 ਦਸੰਬਰ ਤੱਕ ਰਾਤ ਸਮੇਂ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਅਨੇਕਾਂ ਮਹਾਂਪੁਰਸ਼ ਬਾਬਾ ਕੁਲਵੰਤ ਸਿੰਘ ਸਮਾਧ ਭਾਈ ਕੀ ਨਾਨਕਸਰ ਵਾਲੇ, ਬਾਬਾ ਗੁਰਜੀਤ ਸਿੰਘ ਨਾਨਕਸਰ, ਬਾਬਾ ਗੁਰਚਰਨ ਸਿੰਘ ਨਾਨਕਸਰ, ਬਾਬਾ ਲੱਖਾ ਸਿੰਘ ਨਾਨਕਸਰ, ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਕਮਲਜੀਤ ਸਿੰਘ ਸੁਖਾਨੰਦ ਰਸੂਲਪੁਰ, ਭਾਈ ਕੁਲਵੰਤ ਸਿੰਘ ਲੱਖਾ ਮੁੱਖ ਸੇਵਾਦਾਰ ਗੁਰਦੁਆਰਾ ਮੈਹਦੇਆਣਾ ਸਾਹਿਬ, ਸੰਤ ਗਿਆਨੀ ਠਾਕੁਰ ਸਿੰਘ ਪਟਿਆਲੇ ਵਾਲੇ, ਬਾਬਾ ਅਮਰੀਕ ਸਿੰਘ ਪੰਜ ਭੈਣੀਆਂ ਵਾਲੇ, ਬਾਬਾ ਰਜ਼ਨੀਸ਼ ਸਿੰਘ ਨੱਥੂ ਮਾਜ਼ਰੇ ਵਾਲੇ, ਸੰਤ ਜਗਜੀਤ ਸਿੰਘ ਲੋਪੋ ਵਾਲੇ, ਬਾਬਾ ਅਵਤਾਰ ਸਿੰਘ ਧੂਲਕੋਟ ਵਾਲਿਆਂ ਤੋਂ ਇਲਾਵਾ ਪੰਥ ਪ੍ਰਸਿੱਧ ਢਾਡੀ ਭਾਈ ਮਿਲਖਾ ਸਿੰਘ ਮੌਜ਼ੀ, ਢਾਡੀ ਅਕਾਲਗੜ੍ਹ ਦਾ ਜੱਥਾ, ਕਵੀਸ਼ਰ ਪੰਡਤ ਸੋਮਨਾਥ ਰੋਡਿਆ ਵਾਲੇ, ਭਾਈ ਕੁਲਵੰਤ ਸਿੰਘ ਮਾਣੂੰਕੇ ਵਾਲੇ ਸਮੇਂ ਸਮੇਂ ਹਾਜ਼ਰੀਆਂ ਭਰਨਗੇ | ਇਸ ਮੌਕੇ ਪ੍ਰਧਾਨ ਜੱਥੇਦਾਰ ਚੰਦ ਸਿੰਘ, ਪ੍ਰੀਤਮ ਸਿੰਘ ਖਹਿਰਾ, ਗੁਰਮੀਤ ਸਿੰਘ ਪੱਪੂ, ਨੰਬਰਦਾਰ ਜਸਵੀਰ ਸਿੰਘ ਸੀਰਾ, ਸਿਮਰ ਸਿੰਘ ਸੌਾਦ, ਜਗਰੂਪ ਸਿੰਘ ਖਹਿਰਾ, ਉਰਮਲ ਸਿੰਘ, ਗਿਆਨੀ ਜਸਵੀਰ ਸਿੰਘ, ਪਾਲ ਸਿੰਘ, ਸ਼ਾਮ ਸਿੰਘ ਆਦਿ ਹਾਜ਼ਰ ਸਨ |
ਰਾਏਕੋਟ, 27 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਰਿੰਦਰ ਪੁਆਰੀ ਤੇ ਜਨਰਲ ਸਕੱਤਰ ਬਲਕਾਰ ਵਲਟੋਹਾ ਦੀ ਅਗਵਾਈ ਵਿਚ ਲਏ ਫ਼ੈਸਲੇ ਅਨੁਸਾਰ ਜਥੇਬੰਦੀ ਵੱਲੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਘਰ ਅੱਗੇ 12 ...
ਪੱਖੋਵਾਲ/ਸਰਾਭਾ, 27 ਨਵੰਬਰ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਬਲਾਕ ਡਿਵੈਲਪਮੈਂਟ ਤੇ ਪੰਚਾਇਤ ਦਫ਼ਤਰ ਪੱਖੋਵਾਲ 'ਚ ਅੱਜ ਬਲਾਕ ਸੰਮਤੀ ਦੀ ਚੇਅਰਪਰਸਨ, ਉੱਪ ਚੇਅਰਮੈਨ, ਸੰਮਤੀ ਮੈਂਬਰਾਂ ਤੇ ਪੰਚਾਂ, ਸਰਪੰਚਾਂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਅਹਿਮ ...
ਰਾਏਕੋਟ, 27 ਨਵੰਬਰ (ਸੁਸ਼ੀਲ)-ਨਗਰ ਪ੍ਰਸ਼ਾਸਕ ਐੱਸ.ਡੀ.ਐੱਮ. ਰਾਏਕੋਟ ਡਾ. ਹਿਮਾਂਸ਼ੂ ਗੁਪਤਾ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਮੇਰਾ ਸ਼ਹਿਰ ਮੇਰੀ ਜ਼ਿੰਮੇਵਾਰੀ' ਤਹਿਤ ਕਰਵਾਏ ਗਏ ਸਕੂਲ ਵਿਦਿਆਰਥੀਆਂ ਦੇ ਪੇਟਿੰਗ ...
ਪੱਖੋਵਾਲ/ਸਰਾਭਾ, 27 ਨਵੰਬਰ (ਕਿਰਨਜੀਤ ਕੌਰ ਗਰੇਵਾਲ)-ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਮਾਰੂ ਖੇਤੀ ਬਿੱਲਾਂ ਨੂੰ ਰੱੱਦ ਕਰਵਾਉਣ ਲਈ ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਤੋਂ ਬੀਤੀ ਰਾਤ ਕਿਸਾਨਾਂ ਦਾ ਕਾਫ਼ਲਾਂ ਦਿੱਲੀ ਲਈ ...
ਮੁੱਲਾਂਪੁਰ-ਦਾਖਾ, 27 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਇਕ ਪਾਸੇ ਪੂਰਾ ਦੇਸ਼ ਸੰਵਿਧਾਨ ਦਿਵਸ ਮਨਾ ਰਿਹਾ, ਦੂਜੇ ਪਾਸੇ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉਡਾ ਕੇ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨ-ਮਜ਼ਦੂਰਾਂ ਦੀ ਹੱਕਾਂ ਲਈ ਉਠਾਈ ਆਵਾਜ਼ ...
ਰਾਏਕੋਟ, 27 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਗੰਗਾਸਾਗਰ ਸਾਹਿਬ ਪਾਤਸ਼ਾਹੀ 10ਵੀਂ ਪਿੰਡ ਤਲਵੰਡੀ ਰਾਏ ਵਿਖੇ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਨਜਦੀਕੀ ਲੈਂਡਮਾਰਗੇਜ਼ ਬੈਂਕ ਰਾਏਕੋਟ ਦੇ ਡਾਇਰੈਕਟਰ ਹਰਨੇਕ ਸਿੰਘ ਢਿੱਲੋਂ ਦੀ ਅੰਤਿਮ ...
*ਕਿਹਾ- ਕਾਂਗਰਸ ਦੀ ਸੂਬਾ ਸਰਕਾਰ ਕਿਸਾਨ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ
ਜੋਧਾਂ, 27 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਕੇਂਦਰ ਦੀ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਕੈਪਟਨ ਸੰਦੀਪ ਸਿੰਘ ਸੰਧੂ ਸਿਆਸੀ ਸਕੱਤਰ ਮੱੁਖ ਮੰਤਰੀ ਪੰਜਾਬ ਨੇ ...
ਭੂੰਦੜੀ, 27 ਨਵੰਬਰ (ਕੁਲਦੀਪ ਸਿੰਘ ਮਾਨ)-ਉਘੇ ਸਮਾਜ ਸੇਵਕ ਤੇ ਸੁਖਵਿੰਦਰ ਸਿੰਘ ਆੜ੍ਹਤੀ ਦੀ ਧਰਮਪਤਨੀ ਅਤੇ ਜਗਮੋਹਣ ਸਿੰਘ ਬੀਰਮੀ ਦੀ ਪੂਜਨੀਕ ਮਾਤਾ ਬਲਜੀਤ ਕੌਰ(59) ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ | ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ਸੰਸਦ ...
ਜਗਰਾਉਂ, 27 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਲੋਕ ਸੇਵਾ ਸੁਸਾਇਟੀ ਜਗਰਾਉਂ ਨੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਲਾਕੇਸ਼ ਟੰਡਨ, ਸੈਕਟਰੀ ਚਰਨਜੀਤ ਭੰਡਾਰੀ ਅਤੇ ਕੈਸ਼ੀਅਰ ਕੰਵਲ ਕੱਕੜ ਦੀ ਅਗਵਾਈ ਹੇਠ ਡੀ.ਏ.ਵੀ ਸਕੂਲ ਦੇ 2 ਬੱਚਿਆਂ ਦੀ ਸਾਲ ਭਰ ਦੀ ਫੀਸ ਸਕੂਲ ਨੂੰ ...
ਜਗਰਾਉਂ, 27 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਨਗਰ ਕੌਾਸਲ ਜਗਰਾਉਂ ਦਾ ਮੁਲਾਜ਼ਮ ਕੇਂਦਰੀ ਟਰੇਡ ਯੂਨੀਅਨ ਦੇ ਅਦੇਸ਼ਾਂ ਤਹਿਤ ਅੱਜ ਦੂਸਰੇ ਦਿਨ ਬਾਅਦ ਦੁਪਹਿਰ ਹੜਤਾਲ 'ਤੇ ਚਲੇ ਗਏ | ਕੌਾਸਲ ਦੇ ਵੱਖ-ਵੱਖ ਸ਼ਾਖਾਵਾਂ ਦੇ ਕਰਮਚਾਰੀਆਂ ਨੇ ਗੇਟ ਰੈਲੀ ਕੀਤੀ | ...
ਹੰਬੜਾਂ, 27 ਨਵੰਬਰ (ਜਗਦੀਸ਼ ਸਿੰਘ ਗਿੱਲ)-ਕਾਲੇ ਖੇਤੀ ਬਿੱਲਾਂ ਖ਼ਿਲਾਫ਼ ਪਿਛਲੇ ਦੋ ਮਹੀਨੇ ਦੇ ਕਰੀਬ ਕਿਸਾਨਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤਾ ਜਾ ਰਿਹਾ ਸ਼ਾਂਤਮਈ ਸ਼ੰਘਰਸ਼ ਦੌਰਾਨ ਕੇਂਦਰ ਸਰਕਾਰ ਵੱਲੋਂ ਕੋਈ ਫ਼ੈਸਲਾ ਨਾ ਲਏ ਜਾਣ ਕਾਰਨ ਹੁਣ ਜਦੋਂ ...
ਖੰਨਾ, 26 ਨਵੰਬਰ (ਹਰਜਿੰਦਰ ਸਿੰਘ ਲਾਲ)- ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਵੈੱਲਫੇਅਰ ਫੈਡਰੇਸ਼ਨ ਸਬ ਯੂਨਿਟ ਭੜੀ ਦੇ ਕਰਮਚਾਰੀਆਂ ਵਲੋਂ ਅੱਜ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਵਲੋਂ 2 ਸਾਲ 11 ਮਹੀਨੇ 18 ਦਿਨ ਦੀ ਸਖ਼ਤ ਮਿਹਨਤ ਨਾਲ ਤਿਆਰ ...
ਚੌਾਕੀਮਾਨ, 27 ਨਵੰਬਰ (ਤੇਜਿੰਦਰ ਸਿੰਘ ਚੱਢਾ)-ਸਿੱਧਵਾਂ ਵਿੱਦਿਅਕ ਸੰਸਥਾਵਾਂ ਵੱਲੋਂ ਸਾਂਝੇ ਤੌਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਜੀ.ਐੱਚ.ਜੀ. ਹਰਿ੍ਪਕਾਸ਼ ਕਾਲਜ ਆਫ਼ ਐਜੂਕੇਸ਼ਨ, ਖ਼ਾਲਸਾ ਕਾਲਜ ਫਾਰ ਵਿਮੈਨ, ਜੀ.ਐੱਚ.ਜੀ. ...
ਮੁੱਲਾਂਪੁਰ-ਦਾਖਾ, 27 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪੰਜਾਬ ਕਾਂਗਰਸ ਸਰਕਾਰ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਕੂਲ ਵਿਦਿਆਰਥੀਆਂ ਨੂੰ ਮੁਫਤ ਤਾਲੀਮ ਦੇ ਨਾਲ ਕਿਤਾਬਾਂ, ਵਰਦੀਆਂ ਦੀ ਗੱਲ ਕਰ ਰਿਹਾ, ਜਦ ਕਿ ਅਸਲੀਅਤ ਕੁਝ ਹੋਰ ਹੀ ਹੈ | ਸਕੂਲ ਵਿਦਿਆਰਥੀਆਂ ...
ਲੋਹਟਬੱਦੀ, 27 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸੰਤ ਬਾਬਾ ਧਿਆਨ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਪਿੰਡ ਲੋਹਟਬੱਦੀ ਵਿਖੇ ਮੌਜੂਦਾ ਸੰਚਾਲਕ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਦੀ ਸਰਪ੍ਰਸਤੀ ਹੇਠ ਸੱਚਖੰਡ ਵਾਸੀ ਸੰਤ ਬਾਬਾ ...
ਮੁੱਲਾਂਪੁਰ-ਦਾਖਾ, 27 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਪੁਲਿਸ ਕਪਤਾਨ ਚਰਨਜੀਤ ਸਿੰਘ ਸੋਹਲ ਵਲੋਂ ਆਪਣੀ ਪੁਲਿਸ ਨੂੰ ਨਸ਼ਿਆਂ ਦੀ ਤਸਕਰੀ ਅਤੇ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਸਖ਼ਤੀ ਨਾਲ ਰੋਕਣ ਲਈ ਵਿਸ਼ੇਸ਼ ਹਦਾਇਤਾਂ ਅਤੇ ਮਾਫੀਆ, ...
ਹੰਬੜਾਂ, 27 ਨਵੰਬਰ (ਜਗਦੀਸ਼ ਸਿੰਘ ਗਿੱਲ)-ਕੇਂਦਰ ਦੀ ਤਾਨਾਸ਼ਾਹੀ ਮੋਦੀ ਸਰਕਾਰ ਵੱਲੋਂ ਪੰਜਾਬ ਵੱਲੋਂ ਸ਼ਾਂਤਮਈ ਦਿੱਲੀ ਵੱਲ ਖੇਤੀ ਬਿੱਲਾਂ ਖਿਲਾਫ ਕੀਤੇ ਜਾਣ ਵਾਲੇ ਰੋਸ ਮਾਰਚ ਨੂੰ ਪਾਣੀ ਦੀਾਂ ਬਸ਼ਾੜਾ ਨਾਲ ਰੋਕਣ ਤੇ ਉਨ੍ਹਾਂ ਤੇ ਲਾਠੀਚਾਰਜ ਕਰਨਾ ਨਿੰਦਣਯੋਗ ...
ਰਾਏਕੋਟ, 27 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਦੀ ਮੋਦੀ ਸਰਕਾਰ ਦੀਆਂ ਕਿਸਾਨਮਾਰੂ ਨੀਤੀਆਂ ਕਾਰਨ ਕਿਸਾਨ ਪਿਛਲੇ 2 ਮਹੀਨਿਆਂ ਤੋਂ ਰੇਲ ਟਰੇਕਾਂ, ਟੋਲ ਪਲਾਜ਼ਿਆਂ ਸਮੇਤ ਰਿਲਾਇੰਸ ਦੇ ਪੈਟਰੋਲ ਪੰਪਾਂ ਦਾ ਘਿਰਾਓ ਕਰਨ ਦੇ ਬਾਅਦ ਦਿੱਲੀ ਵੱਲ ਚੱਲ ਪਏ ਹਨ | ਇਸ ...
ਹੰਬੜਾਂ, 27 ਨਵੰਬਰ (ਜਗਦੀਸ਼ ਸਿੰਘ ਗਿੱਲ)-ਬਲਾਕ ਸਿੱਧਵਾਂ ਬੇਟ ਅਧੀਨ ਪੈਂਦੇ ਕਸਬਾ ਹੰਬੜਾਂ, ਜੋ 25-30 ਪਿੰਡਾਂ ਦਾ ਕੇਂਦਰ ਬਿੰਦੂ ਹੈ' ਦੇ ਸਰਕਾਰੀ ਹਸਪਤਾਲ ਵਿਚ ਕੋਈ ਡਾਕਟਰ ਨਾ ਹੋਣ ਕਾਰਨ ਸਿਹਤ ਸਹੂਲਤਾਂ ਤੋਂ ਸੱਖਣ ਹੋ ਚੁੱਕਾ ਹੈ ਤੇ ਇਲਾਕੇ ਲੋਕ ਪ੍ਰਾਈਵੇਟ ...
ਜਗਰਾਉਂ, 27 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਹਿਲਾ ਪੱਤੀ ਪਿੰਡ ਕਾਉਂਕੇ ਕਲਾਂ ਵਿਖੇ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ...
ਮੁੱਲਾਂਪੁਰ-ਦਾਖਾ, 27 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਬੱਦੋਵਾਲ ਤੋਂ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਿੰਡ ਦੀ ਪਰਿਕਰਮਾਂ ਲਈ ਰਵਾਨਾ ਹੋਇਆ | ...
ਰਾਏਕੋਟ, 27 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਪਿੰਡ ਬੁਰਜ ਹਰੀ ਸਿੰਘ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ...
ਰਾਏਕੋਟ, 27 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਵਿੱਦਿਅਕ ਸੈਸ਼ਨ 2020-21 ਲਈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਦਾਖਲੇ ਦੀ ਮਿਤੀ 'ਚ ਵਾਧਾ ਕਰ ਦਿੱਤਾ ਗਿਆ ਹੈ | ਇਸ ਸਬੰਧੀ ਪਿ੍ੰਸੀਪਲ ਡਾ. ਰਜਨੀ ਬਾਲਾ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX