ਸਾਹਲੋਂ, 27 ਨਵੰਬਰ (ਜਰਨੈਲ ਸਿੰਘ ਨਿੱਘ੍ਹਾ)-ਬੀਤੇ ਰਾਤ ਪਿੰਡ ਮੱਲਪੁਰ (ਰਾਹੋਂ) ਗੁਰੂ ਰਾਮਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਨੇੜੇ ਇਕ ਅਣਪਛਾਤੇ ਵਾਹਨ ਵਲੋਂ ਇਕੋ ਪਿੰਡ ਦੇ ਦੋ ਨੌਜਵਾਨਾਂ ਨੰੂ ਕੁਚਲ ਦਿੱਤਾ ਗਿਆ ਜਿਸ ਕਾਰਨ ਦੋਨਾਂ ਦੀ ਮੌਕੇ 'ਤੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗਰਚਾ ਦੇ ਦੋ ਨੌਜਵਾਨ ਜਸਵੰਤ ਸਿੰਘ (39) ਪੁੱਤਰ ਹਰਪਾਲ ਸਿੰਘ ਤੇ ਹਰਸ਼ਦੀਪ (18) ਪੁੱਤਰ ਰਾਮ ਲੁਭਾਇਆ ਆਪਣੇ ਪਲਾਟੀਨਾ ਮੋਟਰਸਾਈਕਲ ਪੀ.ਬੀ. 32 ਐਕਸ 3876 ਤੇ ਕਰੀਬ 6.30 ਵਜੇ ਰਾਹੋਂ ਤੋਂ ਆਪਣੀ ਖਾਦ ਦੀ ਐਾਟਰੀ ਕਰਵਾ ਕੇ ਵਾਪਸ ਆਪਣੇ ਪਿੰਡ ਗਰਚਾ ਵੱਲ ਆ ਰਹੇ ਸਨ | ਜਦੋਂ ਦੋਵੇਂ ਜਾਣੇ ਉਪਰੋਕਤ ਸਥਾਨ 'ਤੇ ਪਹੁੰਚੇ ਤਾਂ ਇਕ ਅਣਪਛਾਤੇ ਵਾਹਨ ਨੇ ਆਪਣੀ ਲਪੇਟ 'ਚ ਲੈ ਕੇ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ ਜਿਸ ਕਾਰਨ ਦੋਨੋਂ ਨੌਜਵਾਨਾਂ ਦੀ ਕੁਝ ਸਮੇਂ ਦਰਮਿਆਨ ਹੀ ਮੌਤ ਹੋ ਗਈ | ਮੌਕੇ 'ਤੇ ਲੋਕਾਂ ਵਲੋਂ ਇਸ ਸਬੰਧੀ ਥਾਣਾ ਰਾਹੋਂ ਦੀ ਪੁਲਿਸ ਨੰੂ ਸੂਚਿਤ ਕੀਤਾ ਗਿਆ ਤਾਂ ਪੁਲਿਸ ਪਾਰਟੀ ਵਲੋਂ ਮਿ੍ਤਕ ਦੇਹਾਂ ਨੂੰ ਆਪਣੇ ਕਬਜ਼ੇ ਲੈ ਕੇ ਆਪਣੀ ਆਰੰਭ ਕੀਤੀ |
ਮੁਕੰਦਪੁਰ, 27 ਨਵੰਬਰ (ਸੁਖਜਿੰਦਰ ਸਿੰਘ ਬਖਲੌਰ)-ਮੁਕੰਦਪੁਰ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ ਦਿੱਲੀ ਜਾਣ ਵਾਸਤੇ ਪਰਮਜੀਤ ਆਇਲ ਸਟੋਰ 'ਤੇ ਭਾਰਤੀ ਕਿਸਾਨ ਯੂਨੀਅਨ ਨਵਾਂਸ਼ਹਿਰ ਦੇ ਪ੍ਰਧਾਨ ਰਣਜੀਤ ਸਿੰਘ ਰਟੈਂਡਾ ਦੀ ਅਗਵਾਈ ਹੇਠ ਇਲਾਕੇ ਭਰ ਤੋਂ ਵੱਡੀ ਗਿਣਤੀ 'ਚ ਆਏ ...
ਬਹਿਰਾਮ, 27 ਨਵੰਬਰ (ਨਛੱਤਰ ਸਿੰਘ ਬਹਿਰਾਮ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਬਹਿਰਾਮ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਮੂਹ ...
ਭੱਦੀ, 27 ਨਵੰਬਰ (ਨਰੇਸ਼ ਧੌਲ)-ਕੇਂਦਰ ਸਰਕਾਰ ਵਲੋਂ ਖੇਤੀ ਵਿਰੁੱਧ ਲਾਗੂ ਕੀਤੇ ਕਾਲੇ ਕਾਨੂੰਨ ਦੇ ਵਿਰੋਧ 'ਚ ਪਿੰਡ ਬਛੌੜੀ ਤੋਂ ਵੀ ਕਿਸਾਨਾਂ ਦੀਆਂ ਟਰਾਲੀਆਂ ਭਰ ਕੇ ਧਰਨੇ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਈਆਂ | ਇਸ ਸਬੰਧੀ ਗੱਲ ਕਰਦਿਆਂ ਗਗਨਦੀਪ ਸਿੰਘ ਬੱਲ, ਮਾ: ...
ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 13 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਰਾਜਿੰਦਰ ਪ੍ਰਸ਼ਾਦ ਭਾਟੀਆ ਨੇ ਦੱਸਿਆ ਕਿ ਅੱਜ ਬਲਾਕ ਬੰਗਾ 'ਚ 2, ਬਲਾਕ ਨਵਾਂਸ਼ਹਿਰ 'ਚ 4, ਬਲਾਕ ਰਾਹੋਂ 'ਚ 1 ...
ਰਾਹੋਂ, 27 ਨਵੰਬਰ (ਬਲਬੀਰ ਸਿੰਘ ਰੂਬੀ)-ਕੇਂਦਰ ਸਰਕਾਰ ਤੇ ਹਰਿਆਣਾ ਦੀ ਖੱਟਰ ਸਰਕਾਰ ਵਲੋਂ ਵੱਖ-ਵੱਖ ਸਰਹੱਦਾਂ 'ਤੇ ਲਗਾਈਆਂ ਰੋਕਾਂ, ਪਾਣੀ ਦੀਆਂ ਬੌਛਾੜਾਂ, ਹੰਝੂ ਗੈੱਸ ਦੇ ਗੋਲੇ ਆਦਿ ਸੁੱਟਣ ਦੇ ਖ਼ਿਲਾਫ਼ ਸਥਾਨਕ ਸ਼ਹਿਰ ਵਾਸੀਆਂ ਨੇ ਬੱਸ ਸਟੈਂਡ 'ਤੇ ਪ੍ਰਧਾਨ ਮੰਤਰੀ ...
ਬਹਿਰਾਮ, 27 ਨਵੰਬਰ (ਸਰਬਜੀਤ ਸਿੰਘ ਚੱਕਰਾਮੂੰ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਚੱਕ ਗੁਰੂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 30 ਨਵੰਬਰ ਨੂੰ ...
ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)-ਵੱਖ-ਵੱਖ ਜਥੇਬੰਦੀਆਂ ਤੇ ਯੂਨੀਅਨਾਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ 'ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ੍ਹ-ਜਲੰਧਰ-ਅੰਮਿ੍ਤਸਰ ਜਾਣ ਵਾਲੇ ਲੋਕਾਂ ...
ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)-ਕੇਂਦਰ ਸਰਕਾਰ ਵਲੋਂ ਬਣਾਏ 3 ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਰਿਲਾਇੰਸ ਕੰਪਨੀ ਦੇ ਸਟੋਰ ਅੱਗੇ ਚੱਲ ਰਹੇ ਧਰਨੇ 'ਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਬਲਾਕ ਪੱਧਰੀ ਜਥੇਬੰਦੀ ਨੇ ਸ਼ਮੂਲੀਅਤ ...
ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ) ਉੱਚ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਤੇ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਰਾਜਿੰਦਰ ਪ੍ਰਸਾਦ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਵਿੰਦਰ ਸਿੰਘ ਦੀਆਂ ਹਦਾਇਤਾਂ ਤੇ ਡਾ: ...
ਔੜ, 27 ਨਵੰਬਰ (ਜਰਨੈਲ ਸਿੰਘ ਖੁਰਦ)-ਸਰਕਾਰੀ ਹਸਪਤਾਲ ਮੁਕੰਦਪੁਰ ਦੇ ਐੱਸ.ਐਮ.ਓ. ਡਾ: ਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਰਕਾਰੀ ਸੀ.ਸੈ.ਸਕੂਲ ਔੜ 'ਚ ਸਿਹਤ ਵਿਭਾਗ ਵਲੋਂ ਬੱਚਿਆਂ ਨੂੰ ਨਸ਼ਿਆਂ ਦੇ ਬੁਰੇ ...
ਬੰਗਾ, 27 ਨਵੰਬਰ (ਜਸਬੀਰ ਸਿੰਘ ਨੂਰਪੁਰ)-ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਇਲਾਕੇ ਦੇ ਗਰੀਬ ਵਿਦਿਆਰਥੀਆਂ ਨੂੰ ਉੱਚ ਪੱਧਰੀ ਵਿਦਿਆ ਦੇਣ ਲਈ ਵਚਨਬੱਧ ਹੈ ਤੇ ਇਸ ਮਕਸਦ ਲਈ ਇਲਾਕੇ ਦੇ ਐਨ. ਆਰ. ਆਈ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ...
ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)-ਮਿਉਂਸੀਪਲ ਇੰਪਲਾਈਜ਼ ਯੂਨੀਅਨ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ 'ਚ ਨਗਰ ਕੌਾਸਲ ਨਵਾਂਸ਼ਹਿਰ ਦੇ ਸਮੂਹ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ...
ਔੜ, 27ਨਵੰਬਰ (ਜਰਨੈਲ ਸਿੰਘ ਖੁਰਦ)-ਇਤਿਹਾਸਿਕ ਪੁਰਾਤਨ ਧਾਰਮਿਕ ਤੱਪ ਅਸਥਾਨ ਗੁਰਦੁਆਰਾ ਠੇਰ੍ਹੀ ਸਾਹਿਬ ਗੜ੍ਹਪਧਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਤੇ ਇਲਾਕੇ ਦੀਆਂ ਸਮੂਹ ...
ਔੜ, 27 ਨਵੰਬਰ (ਜਰਨੈਲ ਸਿੰਘ ਖੁਰਦ)-ਗੁਰਦੁਆਰਾ ਸਿੰਘ ਸਭਾ ਗੜੁੱਪੜ-ਔੜ ਦੀ ਸਮੂਹ ਪ੍ਰਬੰਧਕ ਕਮੇਟੀਆਂ, ਦੋਹਾ ਪਿੰਡਾਂ ਦੀਆਂ ਗਰਾਮ ਪੰਚਾਇਤਾਂ ਸਮੇਤ ਸਮੂਹ ਸੰਗਤਾਂ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਵਿਸ਼ਾਲ ਨਗਰ ...
ਬਲਾਚੌਰ, 27 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਰੋਪੜ-ਮੇਹਲੀ ਚਾਰ ਮਾਰਗੀ ਸੜਕ ਦੇ ਨਿਰਮਾਣ ਤੋਂ ਪਹਿਲਾਂ ਗੜ੍ਹੀ ਕਾਨੂੰਗੋਅ ਵਾਲਾ ਚੌਾਕ ਜਿੱਥੇ ਅਕਸਰ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰ ਜਾਂਦਾ ਸੀ, ਪਰ ਚਾਰ ਮਾਰਗੀ ਸੜਕ ਨਿਰਮਾਣ ਉਪਰੰਤ ਪਹਿਲੇ ਚੌਾਕ ਤੋਂ ਕੁੱਝ ...
ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)-ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ: ਰਾਜਿੰਦਰ ਪ੍ਰਸਾਦ ਭਾਟੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਸੁਖਵਿੰਦਰ ਸਿੰਘ ਹੀਰਾ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਜਗਦੀਪ ਤੇ ...
ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)-ਇਸਤਰੀ ਜਾਗਿ੍ਤੀ ਮੰਚ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਹੈ | ਅੱਜ ਇੱਥੇ ਮੰਚ ਦੇ ਸੂਬਾ ਪ੍ਰਧਾਨ ਬੀਬੀ ਗੁਰਬਖਸ਼ ਕੌਰ ਸੰਘਾ ਨੇ ਆਖਿਆ ਕਿ ਕੇਂਦਰ ਦੀ ...
ਬੰਗਾ, 27 ਨਵੰਬਰ (ਕਰਮ ਲਧਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਤੇ ਸਿਹਤ ਕਰਮੀਆਂ ਦੀ ਟੀਮ ਵਲੋਂ ਅਧਿਆਪਕਾਂ ਤੇ ਬੱਚਿਆਂ ਦੇ ਕੋਰੋਨਾ ਮਹਾਂਮਾਰੀ ਸਬੰਧੀ ਟੈਸਟ ਹਿੱਤ ਨਮੂਨੇ ਭਰੇ ਗਏ | ਇਸ ਤੋਂ ਇਲਾਵਾ ਨਗਰ ...
ਪੱਲੀ ਝਿੱਕੀ, 27 ਨਵੰਬਰ (ਕੁਲਦੀਪ ਸਿੰਘ ਪਾਬਲਾ)-ਗੁ. ਸਿੰਘ ਸਭਾ ਪੱਲੀ ਝਿੱਕੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ...
ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)-ਅੱਜ ਜਲ ਸਪਲਾਈ ਸੈਨੀਟੇਸ਼ਨ (ਮ) ਇੰਪਲਾਈਜ਼ ਯੂਨੀਅਨ ਨਵਾਂਸ਼ਹਿਰ ਵਲੋਂ ਪਿਛਲੇ ਸਮੇਂ ਦੌਰਾਨ ਸੇਵਾ ਮੁਕਤ ਹੋਏ ਸਾਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਵਿਭਾਗ 'ਚੋਂ ਚਾਰ ਕਰਮਚਾਰੀ ਪਿਛਲੇ ਵੱਖ-ਵੱਖ ਸਮੇਂ ਦੌਰਾਨ ...
ਭੱਦੀ, 27 ਨਵੰਬਰ (ਨਰੇਸ਼ ਧੌਲ)-ਪਿਛਲੇ ਦਿਨੀਂ ਸਕੂਲ ਸਿੱਖਿਆ ਵਿਭਾਗ ਵਲੋਂ ਬਲਾਕ ਤੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਕਰਵਾਈ ਗਈ | ਸਰਕਾਰੀ ਸਕੂਲ ਥੋਪੀਆ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਬਾਬਾ ਗੋਲਾ ਕੰ: ਸੀਨੀ: ਸੈਕੰ: ...
ਉੜਾਪੜ/ਲਸਾੜਾ, 27 ਨਵੰਬਰ (ਲਖਵੀਰ ਸਿੰਘ ਖੁਰਦ)-ਦੀ ਫਾਂਬੜਾ ਬਹੁ ਮੰਤਵੀ ਸਹਿਕਾਰੀ ਸਭਾ ਦੀ 11 ਮੈਂਬਰੀ ਪ੍ਰਬੰਧਕ ਕਮੇਟੀ ਦੀ ਨਵੀਂ ਚੋਣ ਕਰਨ ਲਈ ਰਿਟਰਨਿੰਗ ਅਫ਼ਸਰ ਤਰੁਣ ਨੰਦਾ ਦੀ ਅਗਵਾਈ ਹੇਠ ਵੋਟਾਂ ਪਈਆਂ | ਜਿਸ ਵਿਚ ਇੰਸਪੈਕਟਰ ਜਸ਼ਨਦੀਪ ਸਿੰਘ, ਪ੍ਰੋਜਾਇਡਿੰਗ ...
ਮੱਲਪੁਰ ਅੜਕਾਂ, 27 ਨਵੰਬਰ (ਮਨਜੀਤ ਸਿੰਘ ਜੱਬੋਵਾਲ)-ਪਿੰਡ ਕਾਹਮਾ ਵਿਖੇ ਸ਼ਹੀਦਾਂ ਦੀ ਯਾਦ ਵਿਚ ਐਨ. ਆਰ. ਆਈ ਵੀਰਾਂ ਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਵਿਲੇਜ਼ ਯੂਥ ਕਲੱਬ ਵਲੋਂ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਦੇ ਤੀਸਰੇ ਦਿਨ ਦਿਲਚਸਪ ਫੁੱਟਬਾਲ ...
ਬਲਾਚੌਰ, 27 ਨਵੰਬਰ (ਸ਼ਾਮ ਸੁੰਦਰ ਮੀਲੂ)-ਸ਼ਾਂਤਮਈ ਜਮਹੂਰੀ ਤਰੀਕੇ ਨਾਲ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਸੰਘਰਸ਼ ਕਰ ਰਹੇ ਪੰਜਾਬ ਦੇ ਬਹਾਦਰ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ, ਅੱਥਰੂ ਗੈਸ, ਲਾਠੀਚਾਰਜ ਕਰਕੇ ਹਰਿਆਣਾ ਦੀ ਖੱਟੜ ਸਰਕਾਰ ਤੇ ਕੇਂਦਰ ਦੀ ...
ਬਲਾਚੌਰ, 27 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਵੱਖ-ਵੱਖ ਸਿਆਸੀ ਪਾਰਟੀਆਂ, ਸਮਾਜਿਕ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਸਟੇਟ ਟਰਾਂਸਪੋਰਟ ਕਮਿਸ਼ਨਰ ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਉਹ ਜੰਮੂ-ਪਠਾਨਕੋਟ-ਹੁਸ਼ਿਆਰਪੁਰ ਤੋਂ ਚੰਡੀਗੜ੍ਹ ...
ਬੰਗਾ, 27 ਨਵੰਬਰ (ਕਰਮ ਲਧਾਣਾ)-ਜਿਹੜੇ ਅਨਸਰ ਕਿਸੇ ਵੀ ਧਰਮ ਦੇ ਗੁਰੂਆਂ, ਪੀਰਾਂ, ਦੇਵੀ-ਦੇਵਤਿਆਂ, ਧਾਰਮਿਕ ਗ੍ਰੰਥਾਂ ਦਾ ਨਿਰਾਦਰ ਕਰਨ ਦਾ ਭੈੜਾ ਕਰਮ ਕਰਦੇ ਹਨ, ਉਹ ਬਖਸ਼ੇ ਨਾ ਜਾਣ | ਇਹ ਮੰਗ ਕਰਦਿਆਂ ਸ਼ਹੀਦ ਭਗਤ ਸਿੰਘ ਸ਼ੋਸ਼ਲ ਐਾਡ ਕਲਚਰਲ ਸੁਸਾਇਟੀ ਪੰਜਾਬ ਦੇ ...
ਨਵਾਂਸ਼ਹਿਰ, 27 ਨਵੰਬਰ (ਬਲਕਾਰ ਸਿੰਘ ਭੂਤਾਂ)-ਆਜ਼ਾਦ ਸਮਾਜ ਪਾਰਟੀ ਤੇ ਭੀਮ ਆਰਮੀ ਵਲੋਂ ਨਵਾਂ ਸ਼ਹਿਰ ਵਿਖੇ ਸੰਵਿਧਾਨ ਦਿਵਸ ਦੇ ਮੌਕੇ 'ਤੇ ਇੱਕ ਵਿਸ਼ੇਸ਼ ਇਕੱਠ ਕੀਤਾ ਗਿਆ | ਜਿਸ 'ਚ ਆਜ਼ਾਦ ਸਮਾਜ ਪਾਰਟੀ ਤੇ ਭੀਮ ਆਰਮੀ ਦੇ ਆਗੂਆਂ ਵਲੋਂ ਭਾਰੀ ਗਿਣਤੀ ਦੇ ਇਕੱਠ ਵਿਚ ...
ਨਵਾਂਸ਼ਹਿਰ, 27 ਨਵੰਬਰ (ਗੁਰਬਖਸ਼ ਸਿੰਘ ਮਹੇ)-ਸਵੱਛ ਭਾਰਤ ਮਿਸ਼ਨ ਤਹਿਤ ਸਵੱਛਤਾ ਸਰਵੇਖਣ-2021 ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਕਰਵਾਏ ...
ਬੰਗਾ, 27 ਨਵੰਬਰ (ਕਰਮ ਲਧਾਣਾ)-ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਸੰਵਿਧਾਨ ਦਿਵਸ ਮਨਾਉਂਦੇ ਹੋਏ ਡਾ. ਬੀ. ਆਰ ਅੰਬੇਡਕਰ ਪਾਰਕ ਬੰਗਾ 'ਚ ਲੱਗੇ ਡਾ. ਅੰਬੇਡਕਰ ਦੇ ਬੁੱਤ 'ਤੇ ਫੁੱਲ ਮਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਹਾਜ਼ਰ ਆਗੂਆਂ ਨੇ ਸੰਵਿਧਾਨ ...
ਬੰਗਾ, 27 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਪਿ੍ੰਸੀਪਲ ਪ੍ਰੋ: ਅਨੂਪਮ ਕੌਰ ਨੇ ਦੱਸਿਆ ਕਿ ਬੀ. ਬੀ. ਏ. ਛੇਵਾਂ ਸਮੈਸਟਰ ਦੀ ਵਿਦਿਆਰਥਣ ਜੈਸਮੀਨ ਨੇ 74.05 ਫੀਸਦੀ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ 'ਚੋਂ ਛੇਵਾਂ ਤੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ...
ਸੰਧਵਾਂ, 27 ਨਵੰਬਰ (ਪ੍ਰੇਮੀ ਸੰਧਵਾਂ)-ਜ਼ਿਲ੍ਹਾ ਸਿੱਖਿਆ ਸੁਧਾਰ ਕਮੇਟੀ ਵਲੋਂ ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਦਾ ਨਿਰੀਖਣ ਕੀਤਾ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਜਗਜੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰੀਕ ...
ਨਿਰਮਲਜੀਤ ਸਿੰਘ ਚਾਹਲ 94175-84683 ਮਜਾਰੀ/ਸਾਹਿਬਾ-ਪਿੰਡ ਸਿੰਬਲ ਮਜਾਰਾ ਬਲਾਚੌਰ-ਗੜਸ਼ੰਕਰ ਹਾਈਵੇਅ ਦੇ ਲਹਿੰਦੇ ਪਾਸੇ ਬਲਾਚੌਰ ਤੋਂ ਕੋਈ 7 ਕੁ ਕਿੱਲੋਮੀਟਰ ਦੀ ਦੂਰੀ 'ਤੇ ਵਸਿਆ ਹੋਇਆ ਹੈ | ਪਹਿਲੇ ਸਮੇਂ ਸਕੂਲ ਮਾਸਟਰਾਂ, ਫ਼ੌਜੀ ਅਫ਼ਸਰਾਂ ਤੇ ਹੁਣ ਐਨ.ਆਰ.ਆਈ. ਦੇ ਤੌਰ 'ਤੇ ...
ਸੜੋਆ, 27 ਨਵੰਬਰ (ਨਾਨੋਵਾਲੀਆ)-ਇਨਸਾਨ ਨੂੰ ਤੰਦਰੁਸਤ ਰਹਿਣ ਲਈ ਸਰੀਰ ਵਿਚ ਪਾਏ ਜਾਣ ਵਾਲੇ ਕਰੀਬ 120 ਵੱਖ-ਵੱਖ ਕਿਸਮ ਦੇ ਤੱਤਾਂ ਦੀ ਸਾਂਭ-ਸੰਭਾਲ ਕਰਨਾ ਹਰੇਕ ਇਨਸਾਨ ਦਾ ਮੁੱਢਲਾ ਫ਼ਰਜ਼ ਬਣਦਾ ਹੈ | ਇਹ ਵਿਚਾਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਿਧਾਇਕ ਹਲਕਾ ਬਲਾਚੌਰ ਨੇ ...
ਪੋਜੇਵਾਲ ਸਰਾਂ, 27 ਨਵੰਬਰ (ਨਵਾਂਗਰਾਈਾ)-ਸਿੱਖਿਆ ਵਿਭਾਗ ਪੰਜਾਬ ਦੇ ਭਰਤੀ ਬੋਰਡ ਡਾਇਰੈਕਟੋਰੇਟ ਵਲੋਂ ਲਈ ਜਾਣ ਵਾਲੀ ਈ.ਟੀ.ਟੀ. ਅਧਿਆਪਕ ਭਰਤੀ ਪ੍ਰੀਖਿਆ ਜੋ ਕਿ 29 ਨਵੰਬਰ ਨੂੰ ਹੋਣੀ ਹੈ, ਲਈ ਤਿਆਰੀਆਂ ਮੁਕੰਮਲ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਜਰਨੈਲ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX