ਪੁਰਾਣਾ ਸ਼ਾਲਾ, 27 ਨਵੰਬਰ (ਗੁਰਵਿੰਦਰ ਸਿੰਘ ਗੋਰਾਇਆ)-ਹਰਿਆਣਾ ਦੀ ਖੱਟੜ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਹੁਕਮਾਂ 'ਤੇ ਖੇਤੀ ਕਾਨੂੰਨਾਂ ਦੇ ਵਿਰੁੱਧ ਵਜੋਂ ਦਿੱਲੀ ਨੂੰ ਕੂਚ ਕਰ ਰਹੀ ਕਿਸਾਨੀ 'ਤੇ ਕਹਿਰ ਦੀ ਠੰਡ 'ਚ ਢਾਏ ਜਾ ਰਹੇ ਜ਼ੁਲਮਾਂ ਕਾਰਨ ਹੁਣ ਭਾਜਪਾ ਸਰਕਾਰਾਂ ਖ਼ਿਲਾਫ਼ ਸੂਬੇ ਦੀ ਕਿਸਾਨੀ ਅੰਦਰ ਪਿੰਡ ਪੱਧਰ ਤੱਕ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸ਼ਹੀਦ ਬੀਬੀ ਸੁੰਦਰੀ ਜ਼ੋਨ ਨਾਲ ਜੁੜੇ ਕੁਝ ਸਰਗਰਮ ਆਗੂਆਂ ਦੀ ਅਗਵਾਈ 'ਚ ਇਲਾਕੇ ਦੇ ਕਿਸਾਨਾਂ ਵਲੋਂ ਮੁਕੇਰੀਆਂ-ਗੁਰਦਾਸਪੁਰ ਮੁੱਖ ਮਾਰਗ 'ਤੇ ਸਥਿਤ ਪੁਰਾਣਾ ਸ਼ਾਲਾ ਚੌਕ ਵਿਖੇ ਨਰਿੰਦਰ ਮੋਦੀ ਤੇ ਮਨੋਹਰ ਲਾਲ ਖੱਟੜ ਮੁੱਖ ਮੰਤਰੀ ਹਰਿਆਣਾ ਖਿਲਾਫ ਜੰਮ੍ਹ ਕੇ ਨਾਅਰੇਬਾਜ਼ੀ ਕਰਦਿਆਂ ਅਰਥੀ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂ ਸੁਖਜਿੰਦਰ ਸਿੰਘ ਗੋਹਤ ਪੋਖਰ, ਪਰਮਜੀਤ ਸਿੰਘ ਛੀਨਾ, ਸਰਪੰਚ ਬਲਬੀਰ ਸਿੰਘ ਰਸੂਲਪੁਰ ਬੇਟ, ਸਰਪੰਚ ਬਲਵੀਰ ਸਿੰਘ ਰਸੂਲਪੁਰ ਬੇਟ, ਲੰਬੜਦਾਰ ਬਿਕਰਮਜੀਤ ਸਿੰਘ ਚੰਦਰਭਾਨ, ਬਿਕਰਮਜੀਤ ਸਿੰਘ ਬਾਜਵਾ, ਸਾਬਕਾ ਸਰਪੰਚ ਅਮਰਜੀਤ ਸਿੰਘ, ਅਵਤਾਰ ਸਿੰਘ ਨਡਾਲਾ, ਅਰਜਨ ਸਿੰਘ, ਤਰਸੇਮ ਸਿੰਘ, ਸੁਰਿੰਦਰ ਸਿੰਘ, ਸੋਹਣ ਸਿੰਘ, ਕੁਲਬੀਰ ਸਿੰਘ, ਲਖਵਿੰਦਰ ਸਿੰਘ, ਰਘੁਬੀਰ ਸਿੰਘ ਕੋਲੀਆਂ, ਦਰਸ਼ਨ ਸਿੰਘ ਰੰਧਾਵਾ, ਸਤਨਾਮ ਸਿੰਘ ਰੰਧਾਵਾ ਕਲੋਨੀ, ਮਨਜੀਤ ਸਿੰਘ ਗੂੰਜੀਆਂ, ਚੰਨਪ੍ਰੀਤ ਸਿੰਘ, ਰਣਜੀਤ ਸਿੰਘ, ਭਜਨ ਸਿੰਘ, ਜਰਨੈਲ ਸਿੰਘ, ਮਨਜੀਤ ਸਿੰਘ, ਝਿਰਮਲ ਸਿੰਘ ਰੰਧਾਵਾ ਕਾਲੋਨੀ ਆਦਿ ਹਾਜ਼ਰ ਸਨ |
ਖੇਤੀ ਕਾਨੂੰਨਾਂ ਖ਼ਿਲਾਫ਼ ਜੂਝ ਰਹੇ ਕਿਸਾਨਾਂ ਦੇ ਹੱਕ 'ਚ ਖੱਟੜ ਤੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
ਭੈਣੀ ਮੀਆਂ ਖਾਂ, 27 ਨਵੰਬਰ (ਜਸਬੀਰ ਸਿੰਘ ਬਾਜਵਾ)- ਪੰਜਾਬ ਦੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦਾ ਘਿਰਾਓ ਕੀਤਾ ਹੋਇਆ ਹੈ, ਇਸ ਦੌਰਾਨ ਹਰਿਆਣਾ ਦੀ ਸਰਕਾਰ ਅਤੇ ਦਿੱਲੀ ਦੀ ਕੇਂਦਰ ਸਰਕਾਰ ਕਿਸਾਨਾਂ ਦੇ ਰਾਹ ਵਿਚ ਪਈਆਂ ਰੁਕਾਵਟਾਂ ਅਤੇ ਉਨ੍ਹਾਂ 'ਤੇ ਕੀਤੇ ਤਸ਼ੱਦਦ ਦੇ ਵਿਰੋਧ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿਚ ਕਿਸਾਨਾਂ ਨੇ ਭੈਣੀ ਮੀਆਂ ਖਾਂ ਵਿਚ ਕੇਂਦਰ ਸਰਕਾਰ ਅਤੇ ਖੱਟੜ ਸਰਕਾਰ ਦਾ ਪੁਤਲਾ ਫੂਕਿਆ | ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਿਸਾਨ ਆਗੂ ਸੋਹਣ ਸਿੰਘ ਗਿੱਲ, ਮਨਜੀਤ ਸਿੰਘ ਰਿਆੜ, ਜਸਬੀਰ ਸਿੰਘ ਗੁਰਾਇਆ ਨੇ ਕੀਤੀ | ਇਨ੍ਹਾਂ ਆਗੂਆਂ ਨੇ ਪੰਜਾਬ ਸਰਕਾਰ ਤੋਂ ਇਲਾਵਾ ਹਰਿਆਣਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਵੀ ਰੱਜ ਕੇ ਭੜਾਸ ਕੱਢੀ | ਇਸ ਮੌਕੇ ਉਤਮ ਸਿੰਘ ਗਿੱਲ, ਹਰਭਜਨ ਸਿੰਘ, ਡਾ. ਨਿਸ਼ਾਨ ਸਿੰਘ, ਗੁਰਵਿੰਦਰ ਸਿੰਘ, ਕੈਪਟਨ ਸੁਮਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ ਨਾਨੋਵਾਲ, ਲਖਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਰਘਬੀਰ ਸਿੰਘ ਗੋਰਸੀਆਂ, ਲਾਭ ਸਿੰਘ, ਪਲਵਿੰਦਰ ਸਿੰਘ, ਨਿਸ਼ਾਨ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸੋਨੂੰ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਸਤਨਾਮ ਸਿੰਘ, ਸਰਪੰਚ ਅਵਤਾਰ ਸਿੰਘ, ਸਰਪੰਚ ਦਲਜੀਤ ਸਿੰਘ, ਸਰਪੰਚ ਹਰਦੀਪ ਸਿੰਘ, ਰਵੇਲ ਸਿੰਘ, ਮਾਸਟਰ ਗੁਰਨਾਮ ਸਿੰਘ, ਪ੍ਰਸ਼ੋਤਮ ਸਿੰਘ ਕੋਟਲੀ ਅਤੇ ਹੋਰ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |
ਦੀਨਾਨਗਰ, 27 ਨਵੰਬਰ (ਯਸ਼ਪਾਲ ਸ਼ਰਮਾ)- ਦੀਨਾਨਗਰ ਪੁਲਿਸ ਵਲੋਂ ਡੀ.ਐਸ. ਮੋਹੇਸ਼ ਸੈਣੀ ਦੀ ਅਗਵਾਈ ਬੱਸ ਸਟੈਂਡ 'ਤੇ ਸਥਿਤ ਇਕ ਢਾਬੇ 'ਤੇ ਛਾਪੇਮਾਰੀ ਕਰਕੇ ਢਾਬੇ ਦੇ ਉੱਪਰ ਇਕ ਕਮਰੇ 'ਚੋਂ ਰੰਗਰਲੀਆਂ ਮਨਾਉਂਦੇ ਇਕ ਜੋੜੇ ਨੂੰ ਗਿ੍ਫਤਾਰ ਕੀਤੇ ਜਾਣ ਦੀ ਖਬਰ ਹੈ | ਇਸ ਸਬੰਧੀ ...
ਗੁਰਦਾਸਪੁਰ, 27 ਨਵੰਬਰ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ ਜ਼ਿਲ੍ਹੇ ਅੰਦਰ ਅੱਜ 19 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ: ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ 2,07,874 ਸ਼ੱਕੀ ਮਰੀਜ਼ਾਂ ਦੇ ...
ਗੁਰਦਾਸਪੁਰ, 27 ਨਵੰਬਰ (ਆਰਿਫ਼) - ਪੰਜਾਬ ਕਾਨੰੂਨੀ ਸੇਵਾਵਾਂ ਆਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਡਾ: ਐਸ. ਮੁਰਲੀਧਰ ਦੀਆਂ ਹਦਾਇਤਾਂ ਮੁਤਾਬਿਕ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਰਮੇਸ਼ ...
ਬਟਾਲਾ, 27 ਨਵੰਬਰ (ਕਾਹਲੋਂ)-ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਨ 'ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਵਲੋਂ ਪਾਰਟੀ ਹਾਈਕਮਾਂਡ ਅਤੇ ...
ਕਾਹਨੂੰਵਾਨ, 27 ਨਵੰਬਰ (ਜਸਪਾਲ ਸਿੰਘ ਸੰਧੂ)- ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਭੱਟੀਆਂ ਵਿਚ ਰਹਿੰਦੇ ਇਕ ਐਨ.ਆਰ.ਆਈ. ਦੇ ਪਰਿਵਾਰ ਨੇ ਆਪਣੇ ਗੁਆਂਢੀ ਪਰਿਵਾਰ 'ਤੇ ਉਨ੍ਹਾਂ ਦੇ ਘਰ ਦੇ ਨੇੜੇ ਡੂੰਘੀਆਂ ਨੀਂਹਾਂ ਪੁੱਟ ਕੇ ਘਰ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ...
ਦੋਰਾਂਗਲਾ, 27 ਨਵੰਬਰ (ਚੱਕਰਾਜਾ) - ਦੋਰਾਂਗਲਾ ਪੁਲਿਸ ਵਲੋਂ ਕੀਤੀ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਫੜੀ ਗਈ | ਪੁਲਿਸ ਅਨੁਸਾਰ ਐਸ.ਆਈ. ਲਖਵਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕੀਤੀ ਜਾ ਰਹੀ ਸੀ ਕਿ ਮੁਖ਼ਬਰ ਵਲੋਂ ਮਿਲੀ ਇਤਲਾਹ 'ਤੇ ਜਦ ਰਵੀ ...
ਗੁਰਦਾਸਪੁਰ, 27 ਨਵੰਬਰ (ਭਾਗਦੀਪ ਸਿੰਘ ਗੋਰਾਇਆ)- ਕਾਲੇ ਕਾਨੰੂਨਾਂ ਦੇ ਖ਼ਿਲਾਫ਼ ਕਿਸਾਨਾਂ ਵਲੋਂ ਦਿੱਤਾ ਜਾ ਰਿਹਾ ਰੇਲਵੇ ਸਟੇਸ਼ਨ 'ਤੇ ਧਰਨਾ ਲਗਾਤਾਰ ਅੱਜ 58ਵੇਂ ਦਿਨ ਵੀ ਜਾਰੀ ਰਿਹਾ | ਅੱਜ ਦੇ ਧਰਨੇ ਦੀ ਅਗਵਾਈ ਕਾ: ਅਮਰਜੀਤ ਸਿੰਘ ਸੈਣੀ ਵਲੋਂ ਕੀਤੀ ਗਈ | ਧਰਨੇ ਨੰੂ ...
ਨਿੱਕੇ ਘੁੰਮਣ, 27 ਨਵੰਬਰ (ਸਤਬੀਰ ਸਿੰਘ ਘੁੰਮਣ)- ਕਿਸਾਨ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ 26 ਤੇ 27 ਨਵੰਬਰ ਨੂੰ ਦਿੱਲੀ ਘੇਰਨ ਦੇ ਸੱਦੇ 'ਤੇ ਸਥਾਨਕ ਕਸਬੇ ਸਮੇਤ ਨੇੜਲੇ ਪਿੰਡਾਂ ਤੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਦਿੱਲੀ ਨੂੰ ਰਵਾਨਾ ...
ਅਲੀਵਾਲ, 27 ਨਵੰਬਰ (ਸੁੱਚਾ ਸਿੰਘ ਬੁੱਲੋਵਾਲ)-ਅੱਜ ਹਲਕਾ ਫ਼ਤਹਿਗੜ੍ਹ ਚੂੜੀਆਂ ਤੇ ਗੁਰਦਾਸਪੁਰ ਦੇ ਹਰ ਹਲਕੇ 'ਚੋਂ ਆਮ ਆਦਮੀ ਪਾਰਟੀ ਦੇ ਆਗੂ ਤੇ ਵਲੰਟੀਅਰ ਸਾਥੀ ਕਿਸਾਨ ਸੰਘਰਸ਼ ਵਿਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੀ ਭਲਾਈ ਲਈ ਦਿੱਲੀ ਵਿਚ ਸ਼ਾਮਿਲ ਹੋਣ ...
ਧਾਰੀਵਾਲ, 27 ਨਵੰਬਰ (ਜੇਮਸ ਨਾਹਰ)-ਸ਼੍ਰੋਮਣੀ ਅਕਾਲੀ ਦਲ ਦੇ ਐਕਟਿਵ ਯੂਥ ਆਗੂ ਮੁਕੇਸ਼ ਸੇਠ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਚੜਦੀ ਕਲਾ ਲਈ ਯੂਥ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ | ਇਸ ਦੌਰਾਨ ਸੇਠ ਨੇ ਦੱਸਿਆ ਕਿ ਇਹ ਮੀਟਿੰਗ ਹਲਕਾ ਕਾਦੀਆਂ ਦੇ ਸੀਨੀਅਰ ਨੇਤਾ ਤੇ ...
ਘੱਲੂਘਾਰਾ ਸਾਹਿਬ, 27 ਨਵੰਬਰ (ਪ੍ਰੇਮ ਸਿੰਘ ਮਿਨਹਾਸ)-ਨਜ਼ਦੀਕੀ ਪਿੰਡ ਲੰਗਰ ਕੋਟ ਸਰਪੰਚ ਮਾਸਟਰ ਗੁਰਬਚਨ ਸਿੰਘ ਅਤੇ ਸਰਪੰਚ ਹਰਜੀਤ ਸਿੰਘ ਸਹਾਏਪੁਰ ਨੇ ਕਿਹਾ ਕਿ ਕਾਹਨੂੰਵਾਨ ਥਾਣਾ ਮੁਖੀ ਐਸ.ਐਚ.ਓ. ਸ: ਪ੍ਰਭਜੋਤ ਸਿੰਘ ਵਲੋ ਪਿੰਡਾਂ ਵਿਚ ਰਾਤ ਨੂੰ ਠੀਕਰੀ ਪਹਿਰੇ ...
ਬਟਾਲਾ, 27 ਨਵੰਬਰ (ਕਾਹਲੋਂ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਨਗਰ ਨਿਗਮ ਬਟਾਲਾ ਵਿਚ ਸਫ਼ਾਈ ਸੇਵਕ ਯੂਨੀਅਨ ਪ੍ਰਧਾਨ ਵਿੱਕੀ ਕਲਿਆਣ ਦੀ ਅਗਵਾਈ ਹੇਠ ਪੰਜਾਬ ਯੂਨੀਅਨ ਦੇ ਆਦੇਸ਼ ਅਨੁਸਾਰ ਪੰਜਾਬ ਸਰਕਾਰ ਖ਼ਿਲਾਫ਼ ਗੇਟ ਰੈਲੀ ਕੀਤੀ ਗਈ, ਜਿਸ ਦਾ ਵਿਸ਼ਾ ਜਦੋਂ ਤੋਂ ...
ਬਟਾਲਾ, 27 ਨਵੰਬਰ (ਕਾਹਲੋਂ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੀਆਂ ਹਦਾਇਤਾਂ 'ਤੇ ਡਾ. ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਗੁਰਦਾਸਪੁਰ ਦੇ ਨਿਰਦੇਸ਼ਾਂ ਅਨੁਸਾਰ ਮਿਲਾਵਟੀ ਦੁੱਧ ਅਤੇ ਦੁੱਧ ਦੀਆਂ ਬਣੀਆਂ ਮਿਲਾਵਟੀ ਵਸਤਾਂ ਬਾਰੇ ...
ਘੁਮਾਣ, 27 ਨਵੰਬਰ (ਬੰਮਰਾਹ)-ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਉਣ 'ਤੇ ਵਧਾਈ ਦਿੰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਆਗੂ ਬੀਬੀ ਗੁਰਮੀਤ ਕੌਰ ਘੁਮਾਣ ਨੇ ਕਿਹਾ ਕਿ ...
ਕਲਾਨੌਰ, 27 ਨਵੰਬਰ (ਪੁਰੇਵਾਲ)- ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਦੇਸ਼ 'ਚ ਚੱਲ ਰਹੇ ਕਿਸਾਨੀ ਸੰਘਰਸ਼ ਸਬੰਧੀ ਗੱਲਬਾਤ ਕਰਦਿਆਂ ਅੰਨਾ ਹਜ਼ਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਮੀਰ ਦੀ ਆਵਾਜ਼ ਨੂੰ ਪਛਾਣਦੇ ...
ਬਟਾਲਾ, 27 ਨਵੰਬਰ (ਕਾਹਲੋਂ)-ਮੋਦੀ ਸਰਕਾਰ ਵਲੋਂ ਨਵੇਂ ਕਾਲੇ ਕਾਨੂੰਨ ਲਾਗੂ ਕਰਕੇ ਦੇਸ਼ ਨੂੰ ਬਰਬਾਦ ਕਰਨ ਦੇ ਰਾਹ ਚੱਲੀ ਹੋਈ ਹੈ | ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਖੇਤੀ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ, ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ | ਬਿਜਲੀ ਐਕਟ 2020 ...
ਕਾਦੀਆਂ, 27 ਨਵੰਬਰ (ਕੁਲਵਿੰਦਰ ਸਿੰਘ) -ਸਫ਼ਾਈ ਕਰਮਚਾਰੀ ਯੂਨੀਅਨ ਕਾਦੀਆਂ ਵਲੋਂ ਦੂਸਰੇ ਦਿਨ ਬਾਅਦ ਦੁਪਹਿਰ ਕੰਮ ਕਾਜ ਠੱਪ ਕਰ ਕੇ ਨਗਰ ਕੌਾਸਲ ਕਾਦੀਆਂ ਵਿਖੇ ਗੇਟ ਰੈਲੀ ਕੀਤੀ ਤੇ ਫਿਰ ਨਾਅਰੇਬਾਜ਼ੀ ਕਰਦੇ ਹੋਏ ਕਸਬਾ ਕਾਦੀਆਂ ਦੇ ਵੱਖ-ਵੱਖ ਬਾਜ਼ਾਰਾਂ ਅੰਦਰ ਰੋਸ ...
ਬਟਾਲਾ, 27 ਨਵੰਬਰ (ਕਾਹਲੋਂ)-ਸਥਾਨਕ ਐੱਸ.ਐੱਲ. ਬਾਵਾ ਡੀ.ਏ.ਵੀ. ਕਾਲਜ ਬਟਾਲਾ ਵਿਚ ਡੀ.ਜੀ. ਐੱਨ ਸੀ.ਸੀ. ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਸੰਵਿਧਾਨ ਦਿਵਸ' ਮਨਾਉਣ ਦੇ ਸਬੰੰਧ 'ਚ ਵੈਬੀਨਾਰ ਕਰਵਾਇਆ ਗਿਆ | ਇਸ ਦਾ ਸੰਚਾਲਨ ਕਮਾਂਡਿਟ ਅਫ਼ਸਰ ਐਨ.ਸੀ.ਸੀ. ਕਰਨਲ ...
ਬਹਿਰਾਮਪੁਰ, 27 ਨਵੰਬਰ (ਬਲਬੀਰ ਸਿੰਘ ਕੋਲਾ)-ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਵਿਧਾਇਕਾ ਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਅੱਜ ਪਿੰਡ ਜੋਗਰ, ਬਾਹਮਣੀ, ਰੰਗੜਪਿੰਡੀ ਅਤੇ ਰਾਏਪੁਰ ਵਿਖੇ ਸ਼ਿਕਾਇਤ ਨਿਵਾਰਨ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ...
ਫਤਹਿਗੜ੍ਹ ਚੂੜੀਆਂ, 27 ਨਵੰਬਰ (ਧਰਮਿੰਦਰ ਸਿੰਘ ਬਾਠ)-ਪਿਛਲੇ ਤਿੰਨ ਦਿਨਾਂ ਤੋਂ ਹਰਿਆਣਾ ਸਰਕਾਰ ਅਤੇ ਦਿੱਲੀ ਪੁਲਿਸ ਵਲੋਂ ਸ਼ਾਂਤਮਈ ਢੰਗ ਨਾਲ ਦਿੱਲੀ ਧਰਨਾ ਦੇਣ ਜਾ ਰਹੇ ਕਿਸਾਨਾਂ 'ਤੇ ਰਸਤਿਆਂ 'ਚ ਰੋਕਾਂ ਲਗਾ ਕੇ ਵੱਖ-ਵੱਖ ਤਰੀਕਿਆਂ ਨਾਲ ਕੀਤੇ ਗਏ ਤਸ਼ੱਦਦ ਨੇ ...
ਬਟਾਲਾ, 27 ਨਵੰਬਰ (ਕਾਹਲੋਂ)-ਗੁਰੂ ਨਾਨਕ ਦੇਵ ਅਕੈਡਮੀ ਸੀ.ਸੈ. ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿਹਾੜਾ ਪਿ੍ੰ. ਬਲਵਿੰਦਰ ਕੌਰ ਰੰਧਾਵਾ ਦੀ ਅਗਵਾਈ ਵਿਚ ਮਨਾਇਆ ਗਿਆ, ਜਿਸ ਵਿਚ ਸਹਿਜ ਪਾਠ ਦੇ ਭੋਗ ਪਾਏ ਗਏ ਤੇ ਵਿਦਿਆਰਥੀਆਂ ...
ਘੁਮਾਣ, 27 ਨਵੰਬਰ (ਬੰਮਰਾਹ)-ਭਾਜਪਾ ਕਿਸੇ ਵੇਲੇ ਸ਼੍ਰੋਮਣੀ ਅਕਾਲੀ ਦਲ ਦੀ ਭਾਈਵਾਲ ਪਾਰਟੀ ਸੀ,¢ਪ੍ਰੰਤੂ ਭਾਜਪਾ ਦੀਆਂ ਗਲਤ ਨੀਤੀਆਂ ਕਰ ਕੇ ਤੇ ਕਿਸਾਨਾਂ ਦੇ ਹਿੱਤਾਂ ਨੂੰ ਮੱੁਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਜਪਾ ...
ਧਾਰੀਵਾਲ, 27 ਨਵੰਬਰ (ਜੇਮਸ ਨਾਹਰ)-ਸਥਾਨਕ ਸ਼ਹਿਰ ਦੇ ਬੇਦੀ ਕਾਲੋਨੀ ਵਿਖੇ ਸਥਿਤ ਡਕਸ ਐਾਡ ਡਾਰਕਸ ਆਈਲਟਸ ਸੈਂਟਰ ਵਿਚੋਂ ਕੋਚਿੰਗ ਪ੍ਰਾਪਤ ਕਰ ਕੇ ਵਿੱਦਿਆਰਥੀ ਵੱਡੀਆਂ ਮੱਲਾਂ ਮਾਰ ਰਹੇ ਹਨ | ਲੰਬੇ ਸਮੇਂ ਤੋਂ ਇਸ ਸੈਂਟਰ ਵਲੋਂ ਦਿੱਤੀਆਂ ਜਾ ਰਹੀਆਂ ਬੇਹੱਦ ...
ਧਾਰੀਵਾਲ, 27 ਨਵੰਬਰ (ਰਮੇਸ਼ ਨੰਦਾ, ਜੇਮਸ ਨਾਹਰ)-ਥਾਣਾ ਧਾਰੀਵਾਲ ਦੀ ਪੁਲਿਸ ਨੇ ਛਾਪੇਮਾਰੀ ਦੌਰਾਨ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਰੁੱਧ ਕੇਸ ਦਰਜ ਕਰ ਲਿਆ | ਥਾਣਾ ਧਾਰੀਵਾਲ ਦੇ ਮੁਖੀ ਮਨਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਵੈਸ਼ਨੋ ਦਾਸ ਨੇ ਸਮੇਤ ਪੁਲਿਸ ...
ਗੁਰਦਾਸਪੁਰ, 27 ਨਵੰਬਰ (ਆਰਿਫ਼)-ਆਈਲੈਟਸ ਤੇ ਪੀ.ਟੀ.ਈ. ਦੀ ਤਿਆਰੀ ਕਰਵਾਉਣ ਵਾਲੀ ਨਾਮਵਾਰ ਸੰਸਥਾ 'ਦੀ ਬਿ੍ਟਿਸ਼ ਲਾਇਬ੍ਰੇਰੀ' ਗੁਰਦਾਸਪੁਰ ਦੀ ਇਕ ਹੋਰ ਵਿਦਿਆਰਥਣ ਨੇ ਪੀ.ਟੀ.ਈ. 'ਚੋਂ 9 ਬੈਂਡ ਹਾਸਲ ਕਰਕੇ ਰਿਕਾਰਡ ਕਾਇਮ ਕੀਤਾ ਹੈ | ਸੰਸਥਾ ਐਮ.ਡੀ. ਦੀਪਕ ਅਬਰੋਲ ਨੇ ...
ਗੁਰਦਾਸਪੁਰ, 27 ਨਵੰਬਰ (ਗੁਰਪ੍ਰਤਾਪ ਸਿੰਘ, ਪੰਕਜ ਸ਼ਰਮਾ)- ਇਕ ਪਾਸੇ ਜਿੱਥੇ ਸ਼ਹਿਰ ਦੇ ਸੁੰਦਰੀਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਕੁਝ ਵਿਭਾਗਾਂ ਵਲੋਂ ਆਪਣੇ ਕੰਮ ਤੋਂ ਫੇਰੀਆਂ ਅੱਖਾਂ ਕਾਰਨ ਸ਼ਹਿਰ ਅੰਦਰ ਕਈ ਥਾਵਾਂ 'ਤੇ ਨਰਕ ਜਿਹੀ ਸਥਿਤੀ ਬਣੀ ...
ਪੁਰਾਣਾ ਸ਼ਾਲਾ, 27 ਨਵੰਬਰ (ਅਸ਼ੋਕ ਸ਼ਰਮਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਦਾ ਬੀਬੀ ਜਗੀਰ ਕੌਰ ਨੰੂ ਦੂਜੀ ਵਾਰ ਪ੍ਰਧਾਨ ਨਿਯੁਕਤ ਕਰਨ 'ਤੇ ਪਾਰਟੀ ਵਰਕਰ ਨੇ ਲੱਡੂ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕਰ ਰਹੇ ਹਨ | ਇਸ ਸਬੰਧੀ ਜਨਰਲ ਸਕੱਤਰ ਸ਼ੋ੍ਰਮਣੀ ...
ਦੀਨਾਨਗਰ, 27 ਨਵੰਬਰ (ਜਸਬੀਰ ਸਿੰਘ ਸੰਧੂ)-ਸਰਕਾਰੀ ਕੰਨਿਆ ਸਕੂਲ ਦੇ ਨਜ਼ਦੀਕ ਇਕ ਬਜ਼ੁਰਗ ਮਹਿਲਾ ਪਾਸੋਂ ਬਾਬੇ ਦੀ ਵੇਸ਼ਭੂਸ਼ਾ ਵਿਚ ਇਕ ਵਿਅਕਤੀ ਤੇ ਉਸ ਦੇ ਨਾਲ ਇਕ ਮਹਿਲਾ ਤੇ ਵਿਅਕਤੀ ਵਲੋਂ ਬਜ਼ੁਰਗ ਮਹਿਲਾ ਦੀਆਂ ਵਾਲੀਆਂ ਉਤਾਰ ਲੈਣ ਦੀ ਖਬਰ ਹੈ | ਇਸ ਸਬੰਧੀ ਪਿੰਡ ...
ਗੁਰਦਾਸਪੁਰ, 27 ਨਵੰਬਰ (ਆਰਿਫ਼)- ਜੇ.ਕੇ.ਐਸ.ਪੀ.ਵਾਈ.ਐਮ. ਸੁਸਾਇਟੀ ਪਿਛਲੇ 9 ਸਾਲਾਂ ਤੋਂ ਗੁਰਦਾਸਪੁਰ ਵਿਖੇ ਰਾਕੇਸ਼ ਕੁਮਾਰ ਦੇ ਨਿਰਦੇਸ਼ਾਂ ਤਹਿਤ ਕੰਮ ਕਰ ਰਹੀ ਹੈ ਜਿਸ ਤਹਿਤ ਇਸ ਸੁਸਾਇਟੀ ਵਲੋਂ ਗ਼ਰੀਬ ਤੇ ਲੋੜਵੰਦ ਲੋਕਾਂ ਨੰੂ ਰਾਸ਼ਨ ਦੀਆਂ ਕਿੱਟਾਂ ਵੰਡੀਆਂ ...
ਗੁਰਦਾਸਪੁਰ, 27 ਨਵੰਬਰ (ਆਰਿਫ਼)- ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ 'ਤੇ 'ਪਰਸਨ ਵਿਦ ਡਿਸਏਬਿਲਟੀ' ਦੀ ਚੋਣ ਪ੍ਰਕਿਰਿਆ ਵਿਚ ਸ਼ਮੂਲੀਅਤ ਅਤੇ ਮਜ਼ਬੂਤ ਲੋਕਤੰਤਰ ਵਿਚ ਹਿੱਸੇਦਾਰੀ ਵਧਾਉਣ ਲਈ ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਵਿਖੇ ਜ਼ਿਲ੍ਹਾ ਪੱਧਰੀ ...
ਗੁਰਦਾਸਪੁਰ, 27 ਨਵੰਬਰ (ਆਰਿਫ਼)-ਈ.ਐਸ.ਐਚ. ਇੰਗਲਿਸ਼ ਪਲੈਨਟ ਬਰਾਂਚ ਬਟਾਲਾ ਵਲੋਂ ਦੇਸ਼ਾਂ ਵਿਦੇਸ਼ਾਂ ਵਿਚ ਨੌਜਵਾਨਾਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਲਈ ਹਰ ਹੁੰਦਾ ਯਤਨ ਕਰ ਰਹੀ ਹੈ | ਇਸ ਸੰਸਥਾ ਤੋਂ ਆਈਲੈਟਸ ਦੀ ਕੋਚਿੰਗ ਲੈ ਕੇ ਵਿਦਿਆਰਥੀ ਨੇ 6.5 ਬੈਂਡ ਹਾਸਲ ...
ਗੁਰਦਾਸਪੁਰ, 27 ਨਵੰਬਰ (ਆਰਿਫ਼)- ਵੀਜ਼ਾ ਵਰਲਡ ਸੰਸਥਾ ਸਕੂਲ ਆਫ਼ ਇੰਗਲਿਸ਼ ਤੇ ਵੀਜ਼ਾ ਕੰਸਲਟੈਂਟ ਹੁਣ ਬਿਨਾਂ ਆਈਲੈਟਸ ਸਟੱਡੀ ਵੀਜ਼ੇ 'ਤੇ ਜਰਮਨੀ ਜਾਣ ਵਾਲੇ ਵਿਦਿਆਰਥੀਆਂ ਲਈ ਇਕ ਸੁਨਹਿਰੀ ਮੌਕਾ ਲੈ ਕੇ ਆਈ ਹੈ | ਵੀਜ਼ਾ ਵਰਲਡ ਸੰਸਥਾ ਇਸ ਤੋਂ ਪਹਿਲਾਂ ਬਿਨਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX