ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਐਾਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਦੇ ਸੱਦੇ ਮੁਤਾਬਿਕ ਸਬੰਧਿਤ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰ ਮੋਗਾ ਦੇ ਗੇਟ ਸਾਹਮਣੇ ਜ਼ਿਲ੍ਹਾ ਪੱਧਰੀ ਵਿਸ਼ਾਲ ਰੈਲੀ ਕੀਤੀ ਗਈ | ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦਾ ਸਮੁੱਚਾ ਮੁਲਾਜ਼ਮ, ਪੈਨਸ਼ਨਰਜ਼ ਅਤੇ ਠੇਕੇ 'ਤੇ ਕੰਮ ਕਰਦੇ ਮੁਲਾਜ਼ਮ ਲਗਾਤਾਰ ਆਪਣੀ ਆਵਾਜ਼ ਪੰਜਾਬ ਸਰਕਾਰ ਦੇ ਬੋਲੇ ਕੰਨਾਂ ਤੱਕ ਪਹੁੰਚਾਉਣੀ ਚਾਹੁੰਦੇ ਹਨ ਪਰ ਪੰਜਾਬ ਦੀ ਸਰਕਾਰ ਇਨ੍ਹਾਂ ਕਰਮਚਾਰੀਆਂ ਨੂੰ ਚੋਣਾਂ ਸਮੇਂ ਸਰਕਾਰ ਦੀ ਰੀੜ੍ਹ ਦੀ ਹੱਡੀ ਕਹਿ ਕੇ ਵਡਿਆਉਂਦੇ ਹਨ ਤੇ ਅੱਜ ਉਨ੍ਹਾਂ ਦੀ ਗੱਲ ਸੁਨਨ ਲਈ ਤਿਆਰ ਨਹੀ ਹਨ | ਆਗੂਆਂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਮੰਗ ਕਰਦੇ ਹਨ ਕਿ ਪੰਜਾਬ ਸਰਕਾਰ ਛੇਵੇਂ ਪੇ ਕਮਿਸ਼ਨ ਦੀ ਰਿਪੋਰਟ ਜਲਦੀ ਲਾਗੂ ਕਰੇ, ਡੀ.ਏ. ਦਾ ਬਕਾਇਆ ਤੁਰੰਤ ਰੀਲੀਜ਼ ਕਰੇ, ਠੇਕੇ ਆਊਟ ਸੋਰਸ ਅਤੇ ਸਕੀਮਾਂ ਅਧੀਨ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ, ਵੱਖ ਵੱਖ ਵਿਭਾਗਾਂ ਵਿਚ ਖਾਲੀ ਪਈਆਂ ਅਸਾਮੀਆਂ 'ਤੇ ਮੁਲਾਜ਼ਮ ਭਰਤੀ ਕੀਤੇ ਜਾਣ ਆਦਿ ਜੋ ਮੰਗਾਂ ਪੰਜਾਬ ਸਰਕਾਰ ਦੇ ਚੋਣ ਮੈਨੀਫੈਸਟੋ ਦਾ ਹਿੱਸਾ ਸਨ ਉਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ | ਪਰ ਲੱਗਦਾ ਹੈ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਤਰਜ਼ 'ਤੇ ਪਬਲਿਕ ਅਦਾਰਿਆਂ ਦਾ ਭੋਗ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਰੈਲੀ ਵਿਚ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਕਾਲੇ ਖੇਤੀ ਕਾਨੰੂਨਾਂ ਦਾ ਵਿਰੋਧ ਕਰਦਿਆਂ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਕੀਤੀ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਪੰਜਾਬ ਪ੍ਰਤੀ ਤੇ ਕਿਸਾਨਾਂ ਪ੍ਰਤੀ ਵਿਤਕਰੇ ਭਰਿਆ ਰਵੱਈਆ ਤਿਆਗ ਕੇ ਕਿਸਾਨ ਵਿਰੋਧੀ ਕਾਲੇ ਕਾਨੰੂਨ ਵਾਪਸ ਲਵੇ | ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀ ਮੀਟਿੰਗ ਬੁਲਾ ਕੇ ਕੋਈ ਹੱਲ ਨਾ ਕੱਢਿਆ ਤਾਂ ਮੁਲਾਜ਼ਮ 9 ਦਸੰਬਰ ਨੂੰ ਮੁਹਾਲੀ ਵਿਚ ਸੂਬਾ ਪੱਧਰੀ ਵਿਸਾਲ ਰੈਲੀ ਕਰੇਗਾ | ਰੈਲੀ ਨੂੰ ਕਾਮਰੇਡ ਜਗਦੀਸ਼ ਸਿੰਘ ਚਾਹਲ, ਭਜਨ ਸਿੰਘ ਗਿੱਲ, ਗੁਰਮੇਲ ਸਿੰਘ ਨਾਹਲ, ਗੁਰਜੰਟ ਸਿੰਘ ਕੋਕਰੀ, ਦਰਸ਼ਨ ਸਿੰਘ ਬਰਾੜ, ਦਰਸ਼ਨ ਸਿੰਘ ਮੱਲ੍ਹੀ, ਸੁਰਿੰਦਰ ਰਾਮ ਕੁੱਸਾ, ਹਰਨੇਕ ਸਿੰਘ ਨੇਕ, ਦਲਜੀਤ ਸਿੰਘ, ਸਵਰਨ ਸਿੰਘ, ਅਵਤਾਰ ਸਿੰਘ, ਸਰਬਜੀਤ ਸਿੰਘ ਦੌਧਰ, ਸਤਿਅਮ ਪ੍ਰਕਾਸ਼ ਆਦਿ ਨੇ ਸੰਬੋਧਨ ਕੀਤਾ |
ਬਾਘਾ ਪੁਰਾਣਾ, 27 ਨਵੰਬਰ (ਬਲਰਾਜ ਸਿੰਗਲਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਜੋ ਖੇਤੀ ਬਿੱਲ ਪਾਸ ਕੀਤੇ ਗਏ ਹਨ ਨੂੰ ਰੱਦ ਕਰਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਟੋਲ ਪਲਾਜ਼ਾ ਚੰਦ ...
ਮੋਗਾ, 27 ਨਵੰਬਰ (ਗੁਰਤੇਜ ਸਿੰਘ)-ਅੱਜ ਸ਼ਾਮ ਸਥਾਨਕ ਸ਼ਹਿਰ ਦੇ ਗਾਂਧੀ ਰੋਡ ਸਥਿਤ ਫਾਟਕਾਂ 'ਤੇ ਹੋਏ ਇਕ ਸੜਕ ਹਾਦਸੇ ਵਿਚ ਇਕ ਤੇਜ਼ ਰਫ਼ਤਾਰ ਟਰੱਕ ਵਲੋਂ ਸਕੂਟਰੀ ਸਵਾਰ ਮਾਂ-ਧੀ ਨੂੰ ਲਪੇਟ ਵਿਚ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦੌਰਾਨ ਮਾਂ ਦੀ ਮੌਕੇ 'ਤੇ ਮੌਤ ...
ਕੋਟ ਈਸੇ ਖਾਂ, 27 ਨਵੰਬਰ (ਨਿਰਮਲ ਸਿੰਘ ਕਾਲੜਾ)-ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਆਲ ਇੰਡੀਆ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਧਰਮਕੋਟ ਵਲੋਂ ਬਲਾਕ ਪੱਧਰੀ ਕੇਂਦਰ ਸਰਕਾਰ ਵਲੋਂ ਪਾਰਲੀਮੈਂਟ ਵਿਚ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਵਾਰਡ ਨੰਬਰ 5 'ਚ ਪਏ ਅਧੂਰੇ ਕਾਰਜਾਂ ਨੂੰ ਕਾਂਗਰਸ ਦੇ ਸੀਨੀਅਰ ਆਗੂ ਦੀਪਕ ਭੱਲਾ ਵਲੋਂ ਵਿਧਾਇਕ ਡਾ. ਹਰਜੋਤ ਕਮਲ ਦੀ ਰਹਿਨੁਮਾਈ ਵਿਚ ਵਾਰੀ ਸਿਰ ਮੁਕੰਮਲ ਕਰਵਾਇਆ ਜਾ ਰਿਹਾ ਹੈ | ਇਸੇ ਲੜੀ ਤਹਿਤ ਹੀ ...
ਨੱਥੂਵਾਲਾ ਗਰਬੀ, 27 ਨਵੰਬਰ (ਸਾਧੂ ਰਾਮ ਲੰਗੇਆਣਾ)-ਪਿੰਡ ਭਲੂਰ ਦੇ ਡੇਮਰੂ ਵਾਲੇ ਰਾਹ 'ਤੇ ਸਥਿਤ ਕਿਸਾਨਾਂ ਦੇ ਖੇਤਾਂ ਵਿਚੋਂ ਬੀਤੀ ਰਾਤ ਚੋਰਾਂ ਨੇ ਬੇਖ਼ੌਫ਼ ਹੋ ਕੇ 14 ਮੋਟਰਾਂ ਅਤੇ ਕਿਸਾਨਾਂ ਦਾ ਹਜ਼ਾਰਾਂ ਰੁਪਏ ਦਾ ਬਾਕੀ ਮੋਟਰਾਂ ਨਾਲ ਸਬੰਧਿਤ ਸਮਾਨ ਚੋਰੀ ਕੀਤਾ | ...
ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਲੋਪੋ ਵਲੋਂ ਮਨਾਏ ਗਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਹਾਜ਼ਰ ਉਪ ਪ੍ਰਧਾਨ ਬੀਬੀ ਕਰਮਜੀਤ ਕੌਰ ਅਤੇ ਸਮੂਹ ਸਟਾਫ਼ | ਤਸਵੀਰ: ਸੁਖਦੇਵ ਸਿੰਘ ਖ਼ਾਲਸਾ
ਨਿਹਾਲ ਸਿੰਘ ਵਾਲਾ, 27 ਨਵੰਬਰ (ਸੁਖਦੇਵ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਫ਼ਿਰੋਜ਼ਪੁਰ ਰੋਡ ਪਿੰਡ ਡਗਰੂ ਕੋਲ ਸਥਿਤ ਅਡਾਨੀ ਸਾਇਲੋ ਪਲਾਂਟ ਅੱਗੇ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਦਿਨ ਰਾਤ ਦਾ ਧਰਨਾ ਅੱਜ 58ਵੇਂ ਦਿਨ ਵਿਚ ਸ਼ਾਮਿਲ ਹੋ ...
ਬਾਘਾ ਪੁਰਾਣਾ, 27 ਨਵੰਬਰ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਪੁਲਿਸ ਵਲੋਂ ਵੱਖ ਵੱਖ ਥਾਵਾਂ ਤੋਂ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 18 ਬੋਤਲਾਂ ...
ਬਾਘਾ ਪੁਰਾਣਾ, 27 ਦਸੰਬਰ (ਗੁਰਤੇਜ ਸਿੰਘ)-ਥਾਣਾ ਬਾਘਾ ਪੁਰਾਣਾ ਪੁਲਿਸ ਵਲੋਂ ਦੜਾ ਸੱਟਾ ਲਾਉਂਦੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ...
ਮੋਗਾ, 27 ਨਵੰਬਰ (ਗੁਰਤੇਜ ਸਿੰਘ)-ਥਾਣਾ ਬਾਘਾ ਪੁਰਾਣਾ ਪੁਲਿਸ ਵਲੋਂ ਸ਼ਰਾਬ ਦੇ ਮਾਮਲੇ 'ਚ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਇਕ ਹੋਰ ਮਾਮਲਾ ਦਰਜ ਕੀਤਾ ਹੈ | ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪ੍ਰਗਟ ਸਿੰਘ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਖੇਤੀ ਵਿਰੁੱਧ ਆਏ ਕਾਲੇ ਕਾਨੂੰਨ ਵਿਰੁੱਧ ਜਿੱਥੇ ਪੰਜਾਬ ਦਾ ਕਿਸਾਨ ਆਰ-ਪਾਰ ਦੀ ਲੜਾਈ ਲੜ ਰਿਹਾ ਹੈ ਉੱਥੇ ਕੈਨੇਡਾ ਤੋਂ ਕਿਸਾਨੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ...
ਸਮਾਲਸਰ, 27 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਪਿੰਡ ਮੱਲ੍ਹਕੇ ਦੇ ਸਰਪੰਚ ਕੁਲਦੀਪ ਸਿੰਘ ਮੱਲ੍ਹਕੇ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦਾ ਭੂਆ ਦਾ ਲੜਕਾ ਅੰਮਿ੍ਤਪਾਲ ਸਿੰਘ ਤੂਰ ਵਾਸੀ ਖੋਸਾ ਰਣਧੀਰ (ਮੋਗਾ) ਭਰ ਜਵਾਨੀ ਵਿਚ ਅਚਾਨਕ ਅਕਾਲ ਚਲਾਣਾ ਕਰ ਗਿਆ | ...
ਨਿਹਾਲ ਸਿੰਘ ਵਾਲਾ, 27 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਹਲਕੇ ਦੀ ਨਾਮਵਰ ਤੇ ਸਮਾਜਸੇਵੀ ਸ਼ਖ਼ਸੀਅਤ ਸਵ. ਡਾ. ਰਣਜੀਤ ਸਿੰਘ ਜੌੜਾ ਦੀ ਯਾਦ ਵਿਚ ਇਕ ਵਿਸ਼ਾਲ ਖ਼ੂਨਦਾਨ ਕੈਂਪ 29 ਨਵੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਜੌੜਾ ਮਲਟੀ ਸਪੈਸ਼ਲਿਟੀ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨੀਂ ਸਮਾਰਟ ਸਕੂਲ ਮੁਹਿੰਮ ਦੇ ਸਮਾਗਮ ਦੌਰਾਨ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਕਰਨ ਦੇ ਐਲਾਨ ਨੂੰ ਅਮਲੀ ਰੂਪ ...
ਮੋਗਾ, 27 ਨਵੰਬਰ (ਜਸਪਾਲ ਸਿੰਘ ਬੱਬੀ)-ਕੇਂਦਰ ਸਰਕਾਰ ਨੇ ਕਿਸਾਨਾਂ ਅਤੇ ਮੁਲਾਜ਼ਮਾਂ ਦੇ ਖ਼ਿਲਾਫ਼ ਕਾਨੂੰਨ ਪਾਸ ਕਰ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਕੇਂਦਰ ਸਰਕਾਰ ਕਿਸਾਨਾਂ ਦੀ ਗੱਲਬਾਤ ਸੁਣਨ ਦੀ ਬਜਾਏ ਉਨ੍ਹਾਂ 'ਤੇ ਜਲ ਤੋਪਾ, ਅੱਥਰੂ ਗੈਸ ਗੋਲਿਆਂ ਦਾ ...
ਅਜੀਤਵਾਲ, 27 ਨਵੰਬਰ (ਹਰਦੇਵ ਸਿੰਘ ਮਾਨ)-ਗੁਰੂ ਹਰਿਗੋਬਿੰਦ ਹਾਈ ਸਕੂਲ ਮੱਦੋਕੇ ਦੇ ਅਧਿਆਪਕਾਂ ਵਲੋਂ ਆਪਣੀਆਂ ਤਨਖ਼ਾਹਾਂ ਅਤੇ ਸੇਵਾ ਮੁਕਤ ਕੀਤੇ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸਕੂਲ ਗੇਟ ਅੱਗੇ ਪਿਛਲੇ 40 ਦਿਨਾਂ ਤੋਂ ਚੱਲ ਰਹੇ ਧਰਨੇ ਦੌਰਾਨ ਅੱਜ ਅਧਿਆਪਕਾਂ ...
ਮੋਗਾ, 27 ਨਵੰਬਰ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪਿੰਡ ਚੜਿੱਕ ਵਿਖੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੀ ਸਮੂਹਿਕ ਪ੍ਰਬੰਧਕ ਕਮੇਟੀ ਅਤੇ ਨਗਰ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਕਿਸਾਨਾਂ ਵਲੋਂ ਰੇਲਵੇ ਟਰੈਕ ਖ਼ਾਲੀ ਕਰਨ ਤੋਂ ਬਾਅਦ ਰੇਲ ਗੱਡੀਆਂ ਦੀ ਆਵਾਜਾਈ ਵਿਚ ਕਰੀਬ 2 ਮਹੀਨੇ ਤੋਂ ਬਣੀ ਹੋਈ ਖੜੋਤ ਮੁੱਕ ਗਈ ਹੈ ਅਤੇ ਇਸ ਦੇ ਨਾਲ ਹੀ ਜ਼ਿਲ੍ਹਾ ਮੋਗਾ ਵਿਚ ਯੂਰੀਆ ਅਤੇ ਹੋਰ ਖਾਦਾਂ ਦੀ ਕਮੀ ...
ਕੋਟ ਈਸੇ ਖਾਂ, 27 ਨਵੰਬਰ (ਨਿਰਮਲ ਸਿੰਘ ਕਾਲੜਾ)-ਧੰਨ-ਧੰਨ ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ ਵਾਲਿਆਂ ਦੀ ਤਪ ਅਸਥਾਨ ਦੌਲੇਵਾਲਾ ਵਿਖੇ 4 ਦਸੰਬਰ ਨੂੰ ਮਨਾਈ ਜਾ ਰਹੀ 47ਵੀਂ ਬਰਸੀ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ ਤਪ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਅਵਤਾਰ ਸਿੰਘ ਫ਼ੌਜੀ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 45 ਹੁਣ 49 ਬਾਬਾ ਜੀਵਨ ਸਿੰਘ ਨਗਰ ਦੁੱਨੇਕੇ ਵਿਖੇ ਵਿਕਾਸ ਕਾਰਜ ਜਲਦੀ ਹੀ ਸ਼ੁਰੂ ਕੀਤੇ ਜਾ ਰਹੇ ਹਨ ਜਿਸ ਦੇ ਟੈਂਡਰ ਵੀ ਪਾਸ ਹੋ ਗਏ ਹਨ ਤੇ ਜਲਦੀ ਹੀ ਸੜਕਾਂ ਦਾ ਨਿਰਮਾਣ ਕਰਨ ਦੇ ...
ਪਰਮਜੀਤ ਸਿੰਘ 9417221580 ਪਿੰਡ ਲੋਹਗੜ੍ਹ ਧਰਮਕੋਟ ਤੋਂ ਚੜ੍ਹਦੇ ਪਾਸੇ 2 ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹੈ, ਇਸ ਪਿੰਡ ਦੇ ਬਾਰੇ ਪਾਕਿਹਿੰਦ ਦੀ ਵੰਡ ਤੋਂ ਪਹਿਲਾ ਰਹਿੰਦੇ ਬਹੁਤੇ ਬਜ਼ੁਰਗਾਂ ਨੂੰ ਵੀ ਕੋਈ ਜਾਣਕਾਰੀ ਨਹੀਂ ਕਿ ਇਸ ਪਿੰਡ ਦਾ ਪਿਛੋਕੜ ਕੀ ਹੈ, ਬੱਸ ਉਹ ...
ਨਿਹਾਲ ਸਿੰਘ ਵਾਲਾ/ਸਮਾਧ ਭਾਈ, 27 ਨਵੰਬਰ(ਪਲਵਿੰਦਰ ਸਿੰਘ ਟਿਵਾਣਾ, ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਭਗਵਾਨ ਪਰਸੂਰਾਮ ਬ੍ਰਾਹਮਣ ਸਭਾ ਪੰਜਾਬ ਦੇ ਸੂਬਾ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਅੱਜ ਆਪਣੇ ਗ੍ਰਹਿ ਵਿਖੇ ਚੋਣਵੇਂ ...
ਕੋਟ ਈਸੇ ਖਾਂ, 27 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਤਿੰਨ ਕਿਸਾਨ ਵਿਰੋਧੀ ਕਾਨੰੂਨ ਲਿਆਂਦੇ ਗਏ ਹਨ | ਉਨ੍ਹਾਂ ਵਿਰੁੱਧ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਚੱਲੋ ਸੰਘਰਸ਼ ਤਹਿਤ ਦਿੱਲੀ ਵਿਖੇ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਧਾਇਕ ਡਾ. ਹਰਜੋਤ ਕਮਲ ਦੀ ਰਹਿਨੁਮਾਈ 'ਚ ਵਾਰਡ ਨੰਬਰ 37 ਅਤੇ 38 ਦੀਆਂ ਗਲੀਆਂ ਵਿਚ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਵਿਧਾਇਕ ਡਾ. ਹਰਜੋਤ ਕਮਲ ਦੇ ਭਰਾ ਸੀਰਾ ਚਕਰ ਅਤੇ ਚੇਅਰਮੈਨ ...
ਨਿਹਾਲ ਸਿੰਘ ਵਾਲਾ, 27 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਮਾਨਵੀ ਹੱਕਾਂ ਦੇ ਸੱਚੇ ਝੰਡਾ ਬਰਦਾਰ ਸਨ | ਨੌਵੇਂ ਪਾਤਸ਼ਾਹ ਨੇ ਖ਼ੁਦ ਦਿੱਲੀ ਜਾ ਕੇ ਚਾਂਦਨੀ ਚੌਕ ਵਿਖੇ ਸੀਸ ਕਟਵਾ ਕੇ ਸਮੁੱਚੀ ਦੁਨੀਆ ਨੂੰ ਧਾਰਮਿਕ ਆਜ਼ਾਦੀਆਂ ਅਤੇ ਸਾਰੇ ...
ਨਿਹਾਲ ਸਿੰਘ ਵਾਲਾ, 27 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਕੋਵਿਡ-19 ਦੇ ਸਮੇਂ ਪ੍ਰਭਾਵਿਤ ਹੋਈ ਸਕੂਲ ਸਿੱਖਿਆ ਦੌਰਾਨ ਨਿਊਜ਼ੀਲੈਂਡ ਦੇ ਪੰਜਾਬੀ ਭਾਈਚਾਰੇ ਵਲੋਂ ਪ੍ਰਾਇਮਰੀ ਸਕੂਲਾਂ ਬਾਬਤ ਕੰਪੇਨ ਬਿਲਾਸਪੁਰ ਵਿਖੇ ਸੰਪੂਰਨ ਹੋਈ | ਇਸ ਤਹਿਤ ਨਿਊਜ਼ੀਲੈਂਡ ਦੇ ਮੀਡੀਆ ...
ਬਾਘਾ ਪੁਰਾਣਾ, 27 ਨਵੰਬਰ (ਬਲਰਾਜ ਸਿੰਗਲਾ)-ਅੱਜ ਮਜ਼ਦੂਰ ਸ਼ਕਤੀ ਪਾਰਟੀ ਭਾਰਤ ਦੀ ਮੀਟਿੰਗ ਸਥਾਨਕ ਨਹਿਰੂ ਦਾਣਾ ਮੰਡੀ ਵਿਖੇ ਹੋਈ, ਜਿਸ ਵਿਚ ਆਗੂਆਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਇਸ ਮੀਟਿੰਗ 'ਚ ਪ੍ਰਧਾਨ ਨਿਰਮਲ ਸਿੰਘ ਰਾਜੇਆਣਾ ਨੇ ਵਿਸ਼ੇਸ਼ ਤੌਰ 'ਤੇ ...
ਸਮਾਧ ਭਾਈ, 27 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਬੀਤੇ ਦਿਨੀਂ ਪਿੰਡ ਮਾਣੂੰਕੇ ਦੀ ਨਾਮਵਰ ਸ਼ਖ਼ਸੀਅਤ ਦਰਸ਼ਨ ਸਿੰਘ ਕੰਡਕਟਰ ਮਾਣੂੰਕੇ ਆਪਣੇ ਸੁਆਸਾਂ ਦੀ ਪੂੰਜੀ ਭੋਗਦੇ ਹੋਏ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਨਮਿਤ ਰੱਖੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 29 ਨਵੰਬਰ ...
ਕੋਟ ਈਸੇ ਖਾਂ, 27 ਨਵੰਬਰ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਅਤੇ ਜਨਰਲ ਸਕੱਤਰ ਬਲਵੰਤ ਸਿੰਘ ਬਹਿਰਾਮ ਕੇ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੇ ਸ਼ਾਂਤਮਈ ...
ਬਾਘਾ ਪੁਰਾਣਾ, 27 ਨਵੰਬਰ (ਬਲਰਾਜ ਸਿੰਗਲਾ)-ਇੱਥੋਂ ਥੋੜੀ ਦੂਰ ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਤਪ ਅਸਥਾਨ ਸੱਚ ਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਆਮ ਆਦਮੀ ਪਾਰਟੀ ਦੇ ਵਫ਼ਦ ਜਿਨ੍ਹਾਂ ਵਿਚ ਹਲਕਾ ਇੰਚਾਰਜ ਤੇ ਪਾਰਟੀ ਦੇ ਬੁਲਾਰੇ ਨਵਦੀਪ ਸਿੰਘ ਸੰਘਾ, ਜ਼ਿਲ੍ਹਾ ਪ੍ਰਧਾਨ ਅਮਨਜੀਤ ਸਿੰਘ, ਸੀਨੀ. ਆਗੂ ਅਮਿਤ ਪੁਰੀ ਆਦਿ ਨੇ ਡਿਪਟੀ ਕਮਿਸ਼ਨਰ ਮੋਗਾ ਸੰਦੀਪ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਨੌਜਵਾਨ ਲੜਕਿਆਂ ਨੂੰ ਰਾਸ਼ਟਰੀ ਰੱਖਿਆ ਸੇਵਾਵਾਂ ਵਿਚ ਸ਼ਾਮਿਲ ਕਰਵਾਉਣ ਲਈ ਬਿਹਤਰ ਮੌਕੇ ਪ੍ਰਦਾਨ ਕਰਵਾਉਣ ਦੇ ਮਨੋਰਥ ਨਾਲ ...
ਬਾਘਾ ਪੁਰਾਣਾ, 27 ਨਵੰਬਰ (ਬਲਰਾਜ ਸਿੰਗਲਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਰਾਜਪਾਲ ਸਿੰਘ ਕਮ ਐਸ. ਡੀ. ਐਮ. ਬਾਘਾ ਪੁਰਾਣਾ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਇਸ ਮੌਕੇ ਉਨ੍ਹਾਂ ਨਾਲ ...
ਨਿਹਾਲ ਸਿੰਘ ਵਾਲਾ, 27 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ ਹੇਠ ਪ੍ਰਗਤੀ ਕਰ ਰਹੀ ਸੰਸਥਾ ਸੰਤ ਦਰਬਾਰਾ ਸਿੰਘ ਕਾਲਜ ਆਫ਼ ਐਜੂਕੇਸ਼ਨ ਲੋਪੋ ਵਿਖੇ ਇਲੈਕਟਰੋਲ ਲਿਟਰੇਸੀ ਕਲੱਬ ਸੰਵਿਧਾਨ ਦਿਵਸ ਮਨਾਇਆ ਗਿਆ ਜਿਸ 'ਚ ...
ਮੋਗਾ, 27 ਨਵੰਬਰ (ਗੁਰਤੇਜ ਸਿੰਘ)-ਰਾਸ਼ਟਰੀ ਟਰੇਡ ਯੂਨੀਅਨ ਦੇ ਸੱਦੇ 'ਤੇ ਅੱਜ ਫ਼ਿਰੋਜ਼ਪੁਰ ਰੋਡ ਸਥਿਤ ਲਾਈਫ਼ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ ਸਾਹਮਣੇ ਐਲ.ਆਈ.ਸੀ. ਦੇ ਕਰਮਚਾਰੀਆਂ ਨੇ ਰਾਸ਼ਟਰ ਵਿਆਪੀ ਹੜਤਾਲ ਤਹਿਤ ਇਕ ਦਿਨਾਂ ਹੜਤਾਲ ਕੀਤੀ ਅਤੇ ਕੇਂਦਰ ਸਰਕਾਰ ...
ਸਮਾਧ ਭਾਈ/ਨਿਹਾਲ ਸਿੰਘ ਵਾਲਾ, 27 ਨਵੰਬਰ (ਮਾਣੂੰਕੇ, ਟਿਵਾਣਾ, ਖ਼ਾਲਸਾ)-ਪਾਰਲੀਮੈਂਟ ਮੈਂਬਰ ਮੁਹੰਮਦ ਸਦੀਕ ਦੇ ਯਤਨਾਂ ਸਦਕਾ ਅਤੇ ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਦੀ ਅਗਵਾਈ ਹੇਠ ਪਿੰਡ ਦੀਨਾ ਸਾਹਿਬ ਵਿਖੇ ਸੋਲਰ ਲਾਈਟਾਂ ਲਾਉਣ ...
ਠੱਠੀ ਭਾਈ, 27 ਨਵੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਸੰਗਤਪੁਰਾ ਵਾਸੀ ਜੱਗਾ ਸਿੰਘ ਮਾਨ ਦੁਬਈ ਵਾਲੇ ਅਤੇ ਬਲਦੇਵ ਸਿੰਘ ਮਾਨ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਗੁਰਜੰਟ ਸਿੰਘ ਮਾਨ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ)-ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਪਿਛਲੇ ਦੋ ਮਹੀਨੇ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਦੇ ਦਿੱਲੀ ਜਾ ਕੇ ਆਪਣੀ ਆਵਾਜ਼ ਬੁਲੰਦ ਕਰਨ ਲਈ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਵਲੋਂ ਰੋਕਣ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਕਾਰਪੋਰੇਸ਼ਨ ਦੀਆ ਚੋਣਾਂ ਸਬੰਧੀ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਵਾਰਡ ਨੰਬਰ 5 ਦੇ ਸਮੂਹ ਅਕਾਲੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਇਕ ਭਰਵੀਂ ਮੀਟਿੰਗ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ...
ਕੋਟ ਈਸੇ ਖਾਂ, 27 ਨਵੰਬਰ (ਨਿਰਮਲ ਸਿੰਘ ਕਾਲੜਾ)-ਬਿਜਲੀ ਬੋਰਡ ਵਿਚ ਕੈਸ਼ੀਅਰ ਵਜੋਂ ਕੰਮ ਕਰ ਰਹੇ ਚਮਕੌਰ ਸਿੰਘ ਵਾਸੀ ਜਨੇਰ ਜੋ ਬੀਤੇ ਦਿਨੀਂ ਸੜਕ ਹਾਦਸੇ 'ਚ ਸਵਰਗ ਸਿਧਾਰ ਗਏ ਸਨ ਉਨ੍ਹਾਂ ਦੀ ਦੁਖਦਾਈ ਮੌਤ 'ਤੇ ਅਫ਼ਸੋਸ ਕਰਨ ਲਈ ਆਮ ਆਦਮੀ ਪਾਰਟੀ ਦੀ ਹਲਕਾ ਬਠਿੰਡਾ ਤੋਂ ...
ਬਾਘਾ ਪੁਰਾਣਾ, 27 ਨਵੰਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਚੱਲ ਰਹੇ ਚੀਰਾ ਰਹਿਤ ਨਸਬੰਦੀ ਪੰਦ੍ਹਰਵਾੜੇ ਦੇ ਤਹਿਤ ਸਿਵਲ ਸਰਜਨ ਮੋਗਾ ਅਮਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੱਲਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਮੀਤ ਲਾਲ ਦੀ ...
ਠੱਠੀ ਭਾਈ, 27 ਨਵੰਬਰ (ਜਗਰੂਪ ਸਿੰਘ ਮਠਾੜੂ)-ਕੇਂਦਰ ਸਰਕਾਰ ਵਲੋਂ ਕਿਸਾਨਾਂ ਸਿਰ ਜਬਰੀ ਮੜ੍ਹੇ ਜਾ ਰਹੇ ਕਿਸਾਨ ਵਿਰੋਧੀ ਬਿੱਲਾਂ ਦਾ ਵਿਰੋਧ ਕਰ ਰਹੇ ਪੰਜਾਬ ਦੇ ਕਿਸਾਨਾਂ ਵਲੋਂ ਪਿਛਲੇ ਲਗਾਤਾਰ ਦੋ ਮਹੀਨਿਆਂ ਤੋਂ ਧਰਨੇ ਮੁਜ਼ਾਹਰੇ ਕਰ ਰਹੇ ਪੰਜਾਬ ਦੇ ਕਿਸਾਨਾਂ ...
ਸਮਾਧ ਭਾਈ, 27 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਪੀ ਤੇ ਐਮ ਡਵੀਜ਼ਨ ਮੋਗਾ ਵਲੋਂ ਬਿਜਲੀ ਐਕਟ 2020 ਦੇ ਖ਼ਿਲਾਫ਼, ਕਿਸਾਨਾਂ ਦੇ ਘੋਲ ਦੀ ਹਮਾਇਤ ਵਿਚ ਕਾਲੇ ਬਿੱਲੇ ਲਗਾ ਕੇ ਅਤੇ ਕਾਲੇ ਝੰਡਿਆਂ ਨਾਲ ਘੋਲੀਆਂ ਗਰਿੱਡ 'ਚ ਰੋਸ ਵਿਖਾਵਾ ਕੀਤਾ ...
ਕੋਟ ਈਸੇ ਖਾਂ, 27 ਨਵੰਬਰ (ਨਿਰਮਲ ਸਿੰਘ ਕਾਲੜਾ)-ਸਿਵਲ ਸਰਜਨ ਮੋਗਾ ਡਾ. ਅਮਨਪ੍ਰੀਤ ਕੌਰ ਬਾਜਵਾ ਅਤੇ ਜ਼ਿਲ੍ਹਾ ਪਰਿਵਾਰ ਨਿਯੋਜਨ ਅਫ਼ਸਰ ਡਾ. ਰੁਪਿੰਦਰ ਕੌਰ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਕੋਟ ਈਸੇ ਖਾਂ ਡਾ. ਰਾਕੇਸ਼ ਕੁਮਾਰ ਬਾਲੀ ...
ਬਾਘਾ ਪੁਰਾਣਾ, 27 ਨਵੰਬਰ (ਬਲਰਾਜ ਸਿੰਗਲਾ)-ਕਾਂਗਰਸ ਪਾਰਟੀ ਦੇ ਥੰਮ ਦਿੱਗਜ ਨੇਤਾ ਗੁਜਰਾਤ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਅਹਿਮਦ ਪਟੇਲ ਦੇ ਬੀਤੇ ਦਿਨੀਂ ਹੋਏ ਦਿਹਾਂਤ ਨੂੰ ਲੈ ਕੇ ਦੇਸ਼ ਅੰਦਰ ਕਾਂਗਰਸ ਪਾਰਟੀ ਦੇ ਮੰਤਰੀਆਂ, ਵਿਧਾਇਕਾਂ, ਆਗੂਆਂ ਅਤੇ ਸਮਰਥਕਾਂ ...
ਮੋਗਾ, 27 ਨਵੰਬਰ (ਗੁਰਤੇਜ ਸਿੰਘ)-ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਆਗਮਨ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਨਗਰ ਕੀਰਤਨ 28 ਨਵੰਬਰ ਸਨਿਚਰਵਾਰ ਨੂੰ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਤੋਂ ਸਜਾਇਆ ਜਾਵੇਗਾ ਅਤੇ ਬੋਲੇ ...
ਮੋਗਾ, 27 ਨਵੰਬਰ (ਜਸਪਾਲ ਸਿੰਘ ਬੱਬੀ)-ਭਾਰਤ ਸਰਕਾਰ ਦੇ ਮੰਤਰਾਲੇ ਯੁਵਾ ਮਾਮਲੇ ਅਤੇ ਖੇਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਵਿਧਾਨ ਦਿਵਸ ਪੁਲਿਟੀਕਲ ਸਾਇੰਸ ਅਤੇ ਹਿਸਟਰੀ ਵਿਭਾਗ ਦੇ ਆਪਸੀ ਸਹਿਯੋਗ ਨਾਲ ਐਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਪਿ੍ੰਸੀਪਲ ਡਾ. ...
ਮੋਗਾ, 27 ਨਵੰਬਰ (ਅਸ਼ੋਕ ਬਾਂਸਲ)-ਲਾਇਨਜ਼ ਕਲੱਬ ਡਿਸਟਿ੍ਕਟ 321-ਐਫ ਦਾ ਤਾਜਪੋਸ਼ੀ ਸਮਾਰੋਹ 4 ਤੋਂ 6 ਦਸੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ (ਸ਼ਿਮਲਾ) ਵਿਖੇ ਹੋਵੇਗਾ | ਇਸ ਸਬੰਧੀ ਜਾਣਕਾਰੀ ਮੋਗਾ ਵਿਖੇ ਲਾਇਨਜ਼ ਕਲੱਬਾਂ ਦੇ ਮੈਂਬਰਾਂ ਦੀ ਹੋਈ ਮੀਟਿੰਗ ਵਿਚ ਜ਼ੋਨ ...
ਬਾਘਾ ਪੁਰਾਣਾ, 27 ਨਵੰਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਚੱਲ ਰਹੇ ਨਲਬੰਦੀ ਪੰਦ੍ਹਰਵਾੜੇ ਦੇ ਤਹਿਤ ਸਿਵਲ ਸਰਜਨ ਮੋਗਾ ਅਮਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਚੱਲਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਮੀਤ ਲਾਲ ਦੀ ਅਗਵਾਈ ਵਿਚ ...
ਕੋਟ ਈਸੇ ਖਾਂ, 27 ਨਵੰਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਕੋਟ ਈਸੇ ਖਾਂ ਮੋਗਾ ਜੀ.ਟੀ. ਰੋਡ ਦੇ ਪਿੰਡ ਭਾਗਪੁਰ ਗਗੜਾ ਨਹਿਰ ਦਾ ਪੁਲ ਬਣਨ ਸਦਕਾ ਕਰੀਬ 6-7 ਮਹੀਨੇ ਸਾਰਾ ਟਰੈਫ਼ਿਕ ਕੋਟ ਈਸੇ ਖਾਂ ਚੀਮਾਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਰਾਹੀ ਬਦਲ ਦਿੱਤਾ ਸੀ ਜਿਸ ...
ਬੱਧਨੀ ਕਲਾਂ, 27 ਨਵੰਬਰ (ਸੰਜੀਵ ਕੋਛੜ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿੰਡ ਦੌਧਰ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਅਤੇ ਨਗਾਰਿਆਂ ਦੀ ਗੂੰਜ ਨਾਲ ਇਹ ਨਗਰ ਕੀਰਤਨ ਦੋ ਗੁੁਰੂ ...
ਕੋਟ ਈਸੇ ਖਾਂ, 27 ਨਵੰਬਰ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਹਲਕਾ ਧਰਮਕੋਟ ਮੇਰਾ ਪਰਿਵਾਰ ਹੈ ਤੇ ਹਲਕੇ ਦੇ ਪਿੰਡਾਂ ਸ਼ਹਿਰਾਂ ਅੰਦਰ ਬਣਦੀ ਹਰ ਸਹੂਲਤ ਲਈ ਅਸੀਂ ਹਮੇਸ਼ਾ ਵਚਨਬੱਧ ਹਾਂ | ਇਹ ਪ੍ਰਗਟਾਵਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ...
ਨਿਹਾਲ ਸਿੰਘ ਵਾਲਾ, 27 ਨਵੰਬਰ (ਸੁਖਦੇਵ ਸਿੰਘ ਖ਼ਾਲਸਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਨਵੇਂ ਕਿਰਤ ਕਾਨੂੰਨਾਂ ਦੇ ਖ਼ਿਲਾਫ਼ ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ 'ਤੇ ਆਲ ਆਂਗਣਵਾੜੀ ਯੂਨੀਅਨ ਬਲਾਕ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਵਾਰਡ ਨੰਬਰ 2 ਦੇ ਸਾਬਕਾ ਕੌਾਸਲਰ ਤੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਮਾਨ ਨੇ ਚਰਚ ਕੰਪਾਊਾਡ ਅਤੇ ਸਮਰ ਫ਼ੀਲਡ ਸਕੂਲ ਵਾਲੀ ਗਾਲੀ ਵਿਚ ਇੰਟਰਲਾਕ ਟਾਈਲਾਂ ਲਾਉਣ ਦਾ ਕੰਮ ਸ਼ੁਰੂ ਕਰਵਾਇਆ | ਮਾਨ ਨੇ ਇਸ ਮੌਕੇ ...
ਮੋਗਾ, 27 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੰਵਿਧਾਨ ਦੀ ਇੱਜ਼ਤ ਕਰਨ ਸੰਵਿਧਾਨ ਅਨੁਸਾਰ ਕੰਮ ਕਰਨ ਸਰਕਾਰਾਂ ਦਾ ਸਭ ਤੋਂ ਵੱਡਾ ਕੰਮ ਹੈ ਪਰੰਤੂ ਬੀ.ਜੇ.ਪੀ. ਸਰਕਾਰ ਨੇ ਸ਼ਾਂਤਮਈ ਢੰਗ ਨਾਲ ਸਾਰੇ ਕਿਸਾਨਾਂ 'ਤੇ ਥੋਪੇ ਗਏ ਕਾਲੇ ਕਾਨੂੰਨਾਂ ਦਾ ਵਿਰੋਧ ਕਰਨ ...
ਅਜੀਤਵਾਲ, 27 ਨਵੰਬਰ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਤੀ ਸੇਵਾਵਾਂ ਵੇਖਦਿਆਂ ਨਵੀਨ ਸਿੰਗਲਾ ਨੂੰ ਵਪਾਰ ਮੰਡਲ ਦਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਅਕਾਲੀ ਦਲ ਦੇ ਯੂਥ ਆਗੂਆਂ ਤੇ ਵਰਕਰਾਂ ਵਲੋਂ ਪਾਰਟੀ ਦੇ ਸੀਨੀ. ਯੂਥ ਅਕਾਲੀ ...
ਮੋਗਾ, 27 ਨਵੰਬਰ (ਅਸ਼ੋਕ ਬਾਂਸਲ)-ਦਿਵਿਆਂਗ ਵਿਅਕਤੀਆਂ ਨੂੰ ਵਿਲੱਖਣ ਪਹਿਚਾਣ ਦੇਣ ਲਈ ਚਲਾਏ ਜਾ ਰਹੇ ਪ੍ਰਾਜੈਕਟ (ਯੂ. ਡੀ. ਆਈ. ਡੀ.) 'ਚ ਤੇਜ਼ੀ ਲਿਆਉਣ ਦੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹਾ ਮੋਗਾ 'ਚ ਹਰੇਕ ਯੋਗ ਦਿਵਿਆਂਗ ਵਿਅਕਤੀ ...
ਮੋਗਾ, 27 ਨਵੰਬਰ (ਜਸਪਾਲ ਸਿੰਘ ਬੱਬੀ)-ਡੀ.ਐਮ. ਕਾਲਜ ਮੋਗਾ ਦੇ ਪੁਰਾਣੇ ਵਿਦਿਆਰਥੀ ਹਰਬੰਸ ਸਿੰਘ ਅਣਜਾਣ ਦੇ ਪਰਿਵਾਰ ਵਲੋਂ ਸ਼ੁਰੂ ਕੀਤੀ ਗਈ 11000 ਰੁਪਏ ਦੀ ਸਕਾਲਰਸ਼ਿਪ ਨਾਲ ਬੀ.ਏ. ਭਾਗ ਤੀਜਾ ਵਿਚੋਂ ਪਹਿਲੇ ਸਥਾਨ 'ਤੇ ਰਹੀ ਵਿਦਿਆਰਥਣ ਰਾਜਬੀਰ ਕੌਰ ਨੂੰ ਡੀ.ਐਮ. ਕਾਲਜ ...
ਕੋਟ ਈਸੇ ਖਾਂ, 27 ਨਵੰਬਰ (ਨਿਰਮਲ ਸਿੰਘ ਕਾਲੜਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿਚ ਕਰਵਾਏ ਗਏ ਸੁੰਦਰ ਲਿਖਾਈ ਦੇ ਆਨਲਾਈਨ ਮੁਕਾਬਲੇ ਵਿਚ ...
ਫ਼ਤਿਹਗੜ੍ਹ ਪੰਜਤੂਰ, 27 ਨਵੰਬਰ (ਜਸਵਿੰਦਰ ਸਿੰਘ ਪੋਪਲੀ)-ਸਥਾਨਕ ਕਸਬੇ ਦੇ ਸ੍ਰੀ ਰਾਧਾ ਕਿ੍ਸ਼ਨ ਮੰਦਰ ਵਿਚ ਤੁਲਸੀ ਮਾਤਾ ਦਾ ਵਿਆਹ ਰਚਾਇਆ ਗਿਆ, ਜਿਸ ਦੀ ਅਗਵਾਈ ਕਸਬੇ ਦੇ ਉੱਘੇ ਸਮਾਜ ਸੇਵੀ ਵਿਜੇ ਕੁਮਾਰ ਬਾਂਸਲ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਕਰਦਿਆਂ ਸ੍ਰੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX