ਤਾਜਾ ਖ਼ਬਰਾਂ


ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਨਰਿੰਦਰ ਮੋਦੀ ਕੋਇੰਬਟੂਰ ਪਹੁੰਚੇ
. . .  20 minutes ago
ਕੋਇੰਬਟੂਰ, 25 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਤਾਮਿਲਨਾਡੂ ਦੇ ਕੋਇੰਬਟੂਰ ਪਹੁੰਚ ਗਏ...
ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਏ ਗੁਰਦਾਸ ਮਾਨ ਅਤੇ ਭਗਵੰਤ ਮਾਨ
. . .  55 minutes ago
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
ਬਾਲ ਅਧਿਕਾਰ ਕਮਿਸ਼ਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਦੀ ਪੰਜਾਬ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  about 1 hour ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਸੋਸ਼ਲ ਮੀਡੀਆ ਅਤੇ ਓ. ਟੀ. ਟੀ. ਪਲੇਟਫ਼ਾਰਮ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
. . .  about 1 hour ago
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ 'ਆਪ' ਵਲੋਂ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  about 1 hour ago
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
ਡਿਜੀਟਲ ਮੀਡੀਆ 'ਚ ਕੋਈ ਬੰਧਨ ਨਹੀਂ ਹੈ- ਪ੍ਰਕਾਸ਼ ਜਾਵੜੇਕਰ
. . .  about 1 hour ago
ਉਮਰ ਦੇ ਹਿਸਾਬ ਨਾਲ ਕੰਟੈਂਟ ਦਾ ਵਰਗੀਕਰਨ ਹੋਵੇਗਾ- ਪ੍ਰਕਾਸ਼ ਜਾਵੜੇਕਰ
. . .  about 1 hour ago
ਪੈਰੇਂਟਲ ਲਾਕ ਦੀ ਸਹੂਲਤ ਦੇਣੀ ਪਏਗੀ- ਪ੍ਰਕਾਸ਼ ਜਾਵੜੇਕਰ
. . .  about 1 hour ago
3 ਮਹੀਨਿਆਂ 'ਚ ਕਾਨੂੰਨ ਲਾਗੂ ਕਰਾਂਗੇ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸਭ ਤੋਂ ਪਹਿਲਾਂ ਪੋਸਟ ਪਾਉਣ ਦੀ ਜਾਣਕਾਰੀ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਇਤਰਾਜ਼ਯੋਗ ਪੋਸਟ 24 ਘੰਟਿਆਂ 'ਚ ਹਟਾਉਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਹਰ ਮਹੀਨੇ ਸ਼ਿਕਾਇਤ ਅਤੇ ਕਾਰਵਾਈ ਦੀ ਰਿਪੋਰਟ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਯੂ., ਯੂ. ਏ. 7 ਅਤੇ ਯੂ. ਏ. 13 ਵਰਗੀਆਂ ਸ਼੍ਰੇਣੀਆਂ ਬਣਨਗੀਆਂ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਤਿੰਨ ਪੱਧਰ 'ਤੇ ਨਿਗਰਾਨੀ ਮੈਕੇਨਿਜ਼ਮ ਬਣੇਗਾ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਲਈ ਗਾਈਡਲਾਈਨਜ਼ ਤੈਅ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਦੀ ਵਰਤੋਂ ਅੱਤਵਾਦੀ ਵੀ ਕਰ ਰਹੇ ਹਨ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਅਸੀਂ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਦੇ ਵਿਰੁੱਧ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨਫ਼ਰਤ ਫੈਲਾਉਣ ਲਈ ਹੋ ਰਹੀ ਹੈ ਸੋਸ਼ਲ ਮੀਡੀਆ ਵਰਤੋਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਭਾਰਤ 'ਚ ਵਪਾਰ ਲਈ ਸੋਸ਼ਲ ਮੀਡੀਆ ਦਾ ਸਵਾਗਤ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ. ਓ. ਟੀ. ਟੀ., ਨਿਊਜ਼ ਪੋਰਟਲਾਂ ਲਈ ਸਰਕਾਰ ਵਲੋਂ ਨਵੇਂ ਨਿਯਮ ਜਾਰੀ
. . .  about 2 hours ago
ਤਰਨਤਾਰਨ 'ਚ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਮਹਾ ਰੈਲੀ ਦਾ ਕੀਤਾ ਆਯੋਜਨ
. . .  about 2 hours ago
ਤਰਨਤਾਰਨ, 25 ਫਰਵਰੀ (ਹਰਿੰਦਰ ਸਿੰਘ/ਵਿਕਾਸ ਮਰਵਾਹਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਮਹਾ ਰੈਲੀ ਦਾ ਆਯੋਜਨ ਤਰਨਤਾਰਨ ਦੀ ਸਥਾਨਕ ਦਾਣਾ ਮੰਡੀ ਵਿਖੇ ਕੀਤਾ...
ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ 'ਚ ਵੱਡੀ ਗਿਣਤੀ 'ਚ ਪਹੁੰਚੇ ਪੰਜਾਬੀ ਕਲਾਕਾਰ
. . .  about 2 hours ago
ਖੰਨਾ, 25 ਫਰਵਰੀ (ਹਰਜਿੰਦਰ ਲਾਲ)- ਮਰਹੂਮ ਜਨਾਬ ਸਰਦੂਲ ਸਿਕੰਦਰ ਦੀ ਅਲਵਿਦਾ ਯਾਤਰਾ 'ਚ ਹਰਭਜਨ ਮਾਨ, ਬੱਬੂ ਮਾਨ, ਜਸਬੀਰ ਜੱਸੀ, ਪੰਮੀ ਬਾਈ, ਸਰਦਾਰ ਅਲੀ, ਕਮਲ ਖਾਨ, ਬਾਈ ਜੀ ਕੁਟੀਆ ਵਾਲੇ...
ਬਜਟ ਇਜਲਾਸ ਵਿਚਾਲੇ ਪੰਜਾਬ ਸਰਕਾਰ ਨੇ 1 ਮਾਰਚ ਨੂੰ ਸੱਦੀ ਕੈਬਨਿਟ ਦੀ ਬੈਠਕ
. . .  about 2 hours ago
ਚੰਡੀਗੜ੍ਹ, 25 ਫਰਵਰੀ- ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਵੇਗਾ। ਇਸ ਵਿਚਾਲੇ ਪੰਜਾਬ ਸਰਕਾਰ ਵਲੋਂ 1 ਮਾਰਚ ਨੂੰ ਪੰਜਾਬ ਕੈਬਨਿਟ ਦੀ ਬੈਠਕ ਵੀ ਸੱਦੀ ਗਈ ਹੈ। ਇਹ ਬੈਠਕ ਦੁਪਹਿਰ ਇਕ...
ਖੰਨਾ ਵਾਸੀਆਂ ਵਲੋਂ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਸਮੇਂ ਕੀਤੀ ਜਾ ਰਹੀ ਹੈ ਫੁੱਲਾਂ ਦੀ ਵਰਖਾ
. . .  about 2 hours ago
ਖੰਨਾ, 25 ਫਰਵਰੀ- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਸਮੇਂ ਤਾਂ-ਤਾਂ ਖੰਨਾ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸਰਦੂਲ ਸਿਕੰਦਰ ਨੂੰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 14 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। ਬਲਟਾਸਰ ਗਰੈਕ ਲੈਨ

ਖੰਨਾ / ਸਮਰਾਲਾ

ਰਾਏਪੁਰ ਦੀ ਅਗਵਾਈ 'ਚ ਦਿੱਲੀ ਸੰਘਰਸ਼ ਲਈ ਵੱਡਾ ਕਾਫ਼ਲਾ ਹੋਇਆ ਰਵਾਨਾ

ਬੀਜਾ, 27 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਮੋਦੀ ਦੀ ਕੇਂਦਰ ਸਰਕਾਰ ਵਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਿਰੋਧ ਵਿਚ ਤਿੰਨ ਆਰਡੀਨੈਂਸ ਤੇ ਕਾਲੇ ਕਾਨੰੂਨ ਪਾਸ ਕੀਤਾ ਗਿਆ | ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਵਲੋਂ ਦਿੱਲੀ ਦਾ ਘਿਰਾਓ ਕਰਨ ਲਈ ਦਿੱਤੀ ਗਈ ਕਾਲ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਕਿਸਾਨ ਆਗੂ ਬੂਟਾ ਸਿੰਘ ਰਾਏਪੁਰ ਦੀ ਅਗਵਾਈ ਹੇਠ ਟਰੈਕਟਰ-ਟਰਾਲੀਆਂ ਜੀਪਾਂ ਕਾਰਾਂ ਵੱਡੀ ਗਿਣਤੀ ਇਲਾਕੇ ਦੇ ਨੌਜਵਾਨਾਂ ਦਾ ਵੱਡੇ ਕਾਫ਼ਲੇ ਦੇ ਰੂਪ ਵਿਚ ਦਿੱਲੀ ਨੂੰ ਰਵਾਨਾ ਹੋਏ | ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਰਾਏਪੁਰ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਆਖ਼ਰ ਕਿਸਾਨਾਂ ਅਤੇ ਮਜ਼ਦੂਰਾਂ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਅੱਗੇ ਝੁਕਣਾ ਹੀ ਪਵੇਗਾ | ਉਨ੍ਹਾਂ ਇਹ ਵੀ ਕਿਹਾ ਕਿ ਜਦ ਤੱਕ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨ ਆਰਡੀਨੈਂਸ ਤੇ ਕਾਲੇ ਕਾਨੰੂਨ ਵਾਪਸ ਨਹੀਂ ਲੈਂਦੀ, ਜਦ ਤੱਕ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦਾ ਸੰਘਰਸ਼ ਜਾਰੀ ਰਹੇਗਾ | ਹੁਣ ਇਹ ਵੀ ਕਿਹਾ ਕਿ ਜਦੋਂ ਤਕ ਮੋਦੀ ਦੀ ਕੇਂਦਰ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਵਿਰੋਧ ਵਿਚ ਬਣਾਏ ਕਾਲੇ ਕਾਨੰੂਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਅਸੀਂ ਦਿੱਲੀ ਤੋਂ ਵਾਪਸ ਨਹੀਂ ਆਉਣਾ | ਇਸ ਮੌਕੇ ਵਿੰਕੀ ਬੀਜਾ ਅਧੀਨ ਸਿੰਘ ਜੰਡਾਲੀ, ਖੁਸ਼ਵੰਤ ਸਿੰਘ, ਰਣਜੀਤ ਸਿੰਘ ਕੋਟ ਪਨੈਚ, ਵਿੱਕੀ ਧਮੋਟ, ਪਿੰਦੀ ਪੱਲਾ, ਕਮੀ ਬਰਮਾਲੀਪੁਰ, ਬਿੱਲਾ ਧਮੋਟ, ਸਿੰਦੀ ਪੜ੍ਹਾਉਂਦੀ, ਸੋਨੀ ਅਸਗਰੀਪੁਰ ,ਕਲਵਿੰਦਰ ਸਿੰਘ ਕਾਲਾ ਪ੍ਰਧਾਨ ਤੇ ਕਸਬਾ ਬੀਜਾ ਇਲਾਕੇ ਦੇ ਕਿਸਾਨ ਤੇ ਮਜ਼ਦੂਰ ਵੱਡੀ ਗਿਣਤੀ ਵਿਚ

ਅਕਾਲੀ ਦਲ ਡੈਮੋਕ੍ਰੇਟਿਕ ਦੇ ਨੇਤਾ ਜਥੇਦਾਰ ਟਿੱਲੂ ਦਾ ਸਨਮਾਨ

ਖੰਨਾ, 27 ਨਵੰਬਰ (ਹਰਜਿੰਦਰ ਸਿੰਘ ਲਾਲ)-ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਖੰਨਾ ਹਲਕੇ ਵਿਚ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ¢ ਇਹ ਪਹਿਲਾ ਮੌਕਾ ਹੈ ਕਿ ਹਲਕਾ ਖੰਨਾ ਵਿਚ ਪਾਰਟੀ ਦੀ ਮੁੱਖ ਤੌਰ 'ਤੇ ਸੇਵਾ ਨਿਭਾ ਰਹੇ ਜਥੇਦਾਰ ਸੁਖਵੰਤ ਸਿੰਘ ਟਿੱਲੂ ਜਿੱਥੇ ...

ਪੂਰੀ ਖ਼ਬਰ »

ਪਹਿਲੀ ਪਾਤਸ਼ਾਹ ਨੂੰ ਸਮਰਪਿਤ ਖੰਨਾ ਵਿਚ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ

ਖੰਨਾ, 27 ਨਵੰਬਰ (ਪੱਤਰ ਪ੍ਰੇਰਕ)-ਸਰਵਧਰਮ ਸਾਂਝੇ ਅਤੇ ਸਿੱਖ ਪੰਥ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਦੇ 551ਵੇਂ ਪ੍ਰਕਾਸ਼ ਪਰਵ ਨੰੂ ਸਮਰਪਿਤ ਲੜੀਵਾਰ ਪ੍ਰਭਾਤ ਫੇਰੀਆਂ ਤਹਿਤ ਅੱਜ ਸ੍ਰੀ ਬੈਕੁੰਠ ਧਾਮ ਗੁਰਦੁਆਰਾ ਸਾਹਿਬ ਵਲੋਂ ਕੱਢੀ ਗਈ | ਸਭ ਤੋਂ ਪਹਿਲਾਂ ਸਵੈ ...

ਪੂਰੀ ਖ਼ਬਰ »

ਪਿੰਡ ਰਸੂਲੜਾ 'ਚ ਇਕ ਵਿਅਕਤੀ ਨੇ ਸਰਕਾਰੀ ਸਕੂਲ ਨੂੰ ਲੱਖਾਂ ਰੁਪਏ ਦੀ ਜ਼ਮੀਨ ਮੁਫ਼ਤ ਦਿੱਤੀ

ਖੰਨਾ, 27 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਰਸੂਲੜਾ ਵਿਖੇ ਭਾਰੀ ਇਕੱਠ ਵਿਚ ਅੰਮਿ੍ਤਪਾਲ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਖਨੌਰੀ ਨੇ ਆਪਣੀ ਜ਼ਮੀਨ ਵਿਚੋਂ 7 ਵਿਸਵੇ ਜ਼ਮੀਨ ਸਰਕਾਰੀ ਸਕੂਲ ਰਸੂਲੜਾ ਨੰੂ ਦਾਨ ...

ਪੂਰੀ ਖ਼ਬਰ »

ਲੁਧਿਆਣਾ, ਮੋਗਾ, ਐਸ. ਏ. ਐਸ. ਨਗਰ ਅਤੇ ਰੂਪਨਗਰ ਜ਼ਿਲਿ੍ਹਆਂ ਦੀ ਫ਼ੌਜ ਭਰਤੀ ਰੈਲੀ 7 ਤੋਂ 22 ਦਸੰਬਰ ਤੱਕ ਖੰਨਾ ਵਿਚ ਹੋਵੇਗੀ

ਖੰਨਾ, 27 ਨਵੰਬਰ (ਹਰਜਿੰਦਰ ਸਿੰਘ ਲਾਲ)-ਲੁਧਿਆਣਾ, ਮੋਗਾ, ਐਸ. ਏ. ਐਸ.ਨਗਰ ਅਤੇ ਰੂਪਨਗਰ ਜ਼ਿਲਿ੍ਹਆਂ ਤੋਂ ਫੌਜ ਵਿਚ ਭਰਤੀ ਹੋਣ ਲਈ ਨਾਮ ਦਰਜ ਕਰਾਉਣ ਵਾਲੇ ਉਮੀਦਵਾਰਾਂ ਦੀ ਭਰਤੀ ਰੈਲੀ 7 ਤੋਂ 22 ਦਸੰਬਰ ਤੱਕ ਏ. ਐਸ. ਕਾਲਜ, , ਖੰਨਾ ਵਿਖੇ ਕੀਤੀ ਜਾ ਰਹੀ ਹੈ ¢ ਇਹ ਭਰਤੀ ...

ਪੂਰੀ ਖ਼ਬਰ »

ਛੇਵੇਂ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਤੇ ਸ਼ਹੀਦਾਂ ਦਾ ਪਿੰਡ ਧਮੋਟ ਕਲਾਂ

ਰਜਿੰਦਰ ਸਿੰਘ 9815539376 ਪਾਇਲ- ਬੀਜੇ ਤੋਂ ਦੱਖਣ ਵੱਲ 16 ਕਿੱਲੋਮੀਟਰ ਦੂਰੀ 'ਤੇ ਸਰਹਿੰਦ ਨਹਿਰ ਦੇ ਖੱਬੇ ਕੱਢੇ ਪਟਿਆਲਾ ਫੀਡਰ 'ਤੇ ਸਥਿਤ ਪਿੰਡ ਧਮੋਟ ਕਲਾਂ ਬਠਿੰਡੇ ਵਾਲੇ ਬਿਨੈਪਾਲ ਦੀ ਔਲਾਦ ਵਿਚੋਂ ਚੌਧਰੀ ਮੋਖੋ ਰਾਏ ਦੇ ਪੋਤਰੇ ਹਰੀਪਾਲ ਦੇ ਛੋਟੇ ਪੋਤਰੇ ਤਰੇਹਣ ਨੇ ...

ਪੂਰੀ ਖ਼ਬਰ »

ਘਲੋਟੀ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿ:) ਵਲੋਂ ਹਾਲ ਕਮਰੇ ਦੀ ਉਸਾਰੀ ਦਾ ਉਦਘਾਟਨ

ਰਾੜਾ ਸਾਹਿਬ, 27 ਨਵੰਬਰ (ਸਰਬਜੀਤ ਸਿੰਘ ਬੋਪਾਰਾਏ) - ਸਵ: ਜਗਵੰਤ ਸਿੰਘ (ਸੇਵਾ ਮੁਕਤ ਮੱਖ ਅਧਿਆਪਕ) ਤੇ ਮਾਤਾ (ਰਜਿੰਦਰ ਕੌਰ ਅਤੇ ਸੁਖਮਿੰਦਰ ਕੌਰ) ਦੀ ਨਿੱਘੀ ਯਾਦ ਵਿਚ ਉਨ੍ਹਾਂ ਦੇ ਪਰਿਵਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਲੋਟੀ ਵਿਖੇ ਹਰਵਿੰਦਰ ...

ਪੂਰੀ ਖ਼ਬਰ »

ਚੋਰਾਂ ਨੇ ਬਣਾਇਆ ਸ਼ਰਾਬ ਦੇ ਠੇਕੇ ਨੂੰ ਨਿਸ਼ਾਨਾ, 13 ਪੇਟੀਆਂ ਮਹਿੰਗੀ ਸ਼ਰਾਬ ਚੋਰੀ

ਮਾਛੀਵਾੜਾ ਸਾਹਿਬ, 27 ਨਵੰਬਰ (ਸੁਖਵੰਤ ਸਿੰਘ ਗਿੱਲ)- ਇਹ ਖਬਰਾਂ ਤਾਂ ਅਕਸਰ ਹੀ ਪੜ੍ਹਨ ਨੂੰ ਮਿਲਦੀਆਂ ਸਨ ਕਿ ਚੋਰਾਂ ਵਲੋਂ ਦੁਕਾਨ ਜਾਂ ਕਿਸੇ ਸਟੋਰ ਨੂੰ ਪਾੜ ਲਗਾ ਲਿਆ ਪਰ ਮਾਛੀਵਾੜਾ ਦੇ ਰਾਹੋਂ ਰੋਡ 'ਤੇ ਪੈਂਦੇ ਪਿੰਡ ਝੜੌਦੀ ਵਿਖੇ ਚੋਰਾਂ ਨੇ ਸ਼ਰਾਬ ਦੇ ਠੇਕੇ ਨੂੰ ...

ਪੂਰੀ ਖ਼ਬਰ »

ਅੱਖਾਂ ਦੀ ਰੌਸ਼ਨੀ ਖੋ ਚੁੱਕੇ ਲੋੜਵੰਦ ਮਰੀਜ਼ਾਂ ਲਈ ਮੁਫ਼ਤ ਕੈਂਪ ਵਰਦਾਨ-ਖੀਰਨੀਆਂ, ਢਿੱਲੋਂ

ਮਾਛੀਵਾੜਾ ਸਾਹਿਬ, 27 ਨਵੰਬਰ (ਮਨੋਜ ਕੁਮਾਰ) - ਪਿੰਡ ਬਰਮਾ ਦੇ ਚਾਹਲ ਪਰਿਵਾਰ ਦੇ ਸਹਿਯੋਗ ਨਾਲ ਮਾਤਾ ਜਸਵੰਤ ਕੌਰ ਦੀ ਨਿੱਘੀ ਯਾਦ ਵਿਚ ਮਾਛੀਵਾੜਾ ਸਾਹਿਬ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ

ਸਮਰਾਲਾ, 27 ਨਵੰਬਰ (ਕੁਲਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 551ਵੇ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਮੌਕੇ ਮੇਨ ਸਮਰਾਲਾ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ¢ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੇ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀ: ਸੈਕੰ: ਸਕੂਲ ਮਲੌਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮਲੌਦ, 27 ਨਵੰਬਰ (ਸਹਾਰਨ ਮਾਜਰਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਲੁਧਿਆਣਾ ਸਵਰਨਜੀਤ ਕੌਰ ਵਲੋਂ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀ: ਸੈਕੰਡਰੀ ਸਕੂਲ ਮਲੌਦ (ਲੜਕੇ) ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਕੂਲ ਦੀ ਪ੍ਰਸੰਸਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਏ. ਐਸ. ਪ੍ਰਬੰਧਕੀ ਚੋਣਾਂ ਕਰਵਾਉਣ ਦਾ ਐਡਵੋਕੇਟ ਡੇਵਿਟ ਵਲੋਂ ਵਿਰੋਧ

ਖੰਨਾ, 27 ਨਵੰਬਰ (ਪੱਤਰ ਪ੍ਰੇਰਕ)-ਸ਼ਹਿਰ ਦੀਆਂ 7 ਵਿੱਦਿਅਕ ਸੰਸਥਾਵਾਂ ਨੂੰ ਚਲਾਉਣ ਵਾਲੀ ਏ. ਐਸ. ਪ੍ਰਬੰਧਕੀ ਕਮੇਟੀ ਖੰਨਾ ਦੀ ਚੋਣ ਕਰਵਾਉਣ ਦਾ ਐਡਵੋਕੇਟ ਬਰਿੰਦਰ ਡੈਵਿਟ ਨੇ ਵੀ ਵਿਰੋਧ ਕੀਤਾ ਹੈ | ਦੱਸਣਯੋਗ ਹੈ ਕਿ ਕੋਰੋਨਾ ਕਾਰਨ ਚੋਣਾਂ 8 ਮਹੀਨਿਆਂ ਤੋਂ ਲਟਕ ਰਹੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਉਤਸਵ ਮੌਕੇ ਆਨਲਾਈਨ ਵਿੱਦਿਅਕ ਮੁਕਾਬਲੇ ਕਰਵਾਏ

ਖੰਨਾ, 27 ਨਵੰਬਰ (ਮਨਜੀਤ ਸਿੰਘ ਧੀਮਾਨ)-ਸਿੱਖਿਆ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਮੌਕੇ ਕਰਵਾਏ ਜਾ ਰਹੇ ਆਨ ਲਾਈਨ ਵਿੱਦਿਅਕ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਭੁਮੱਦੀ ਦੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ...

ਪੂਰੀ ਖ਼ਬਰ »

ਕਾਫ਼ਲੇ ਸਮੇਤ ਦਿੱਲੀ ਪੁੱਜੇ ਕਿਸਾਨ ਮਜ਼ਦੂਰ ਸੰਘਰਸ਼ ਨੇ ਕੇਂਦਰ ਦਾ ਨੱਕ ਭੰਨਿਆ-ਪਰਮਜੀਤ ਢਿੱਲੋਂ

ਸਮਰਾਲਾ, 27 ਨਵੰਬਰ (ਕੁਲਵਿੰਦਰ ਸਿੰਘ) - ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਅਤੇ ਯੂਥ ਆਗੂ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਿਸਾਨ ਮਜ਼ਦੂਰ ਏਕਤਾ ਅਤੇ ਉਨ੍ਹਾਂ ਵੱਲੋਂ ਵਿੱਢੇ ਲਾ ਮਿਸਾਲ ਸੰਘਰਸ਼ ਨੇ ਕੇਂਦਰ ਦਾ ਨੱਕ ਭੰਨ ਦਿੱਤਾ ਹੈ¢ ਇਸੇ ਲਈ ...

ਪੂਰੀ ਖ਼ਬਰ »

ਕੇਂਦਰੀ ਟਰੇਡ ਯੂਨੀਅਨ ਅਤੇ ਫੈਡਰੇਸ਼ਨਾਂ ਨੇ ਸਾਂਝੇ ਤੌਰ 'ਤੇ ਤਹਿਸੀਲਦਾਰ ਨੂੰ ਮੰਗ ਪੱਤਰ ਸੌ ਾਪਿਆ

ਸਮਰਾਲਾ, 27 ਨਵੰਬਰ (ਕੁਲਵਿੰਦਰ ਸਿੰਘ)- ਕੇਂਦਰੀ ਟਰੇਡ ਯੂਨੀਅਨ ਅਤੇ ਫੈਡਰੇਸ਼ਨਾਂ ਨੇ ਸਾਂਝੇ ਤੌਰ 'ਤੇ ਐੱਸ. ਡੀ. ਐੱਮ. ਸਮਰਾਲਾ ਨੂੰ ਤਹਿਸੀਲਦਾਰ ਰਾਹੀਂ ਮੰਗ ਪੱਤਰ ਸੌਾਪਿਆ | ਸੂਬਾ ਮੀਤ ਪ੍ਰਧਾਨ ਪੰਜਾਬ ਸੀਟੂ ਪਰਮਜੀਤ ਸਿੰਘ ਨੀਲੋਂ ਦੀ ਅਗਵਾਈ 'ਚ ਪੇਂਡੂ ਚੌਾਕਦਾਰ ...

ਪੂਰੀ ਖ਼ਬਰ »

ਦੁੱਗ ਗੋਤਰ ਦੀ ਕਮੇਟੀ ਵਲੋਂ ਸਰਪੰਚ ਸੁਮਨਦੀਪ ਕੌਰ ਦਾ ਸਨਮਾਨ

ਮਲੌਦ, 27 ਨਵੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਬੇਰਕਲਾਂ ਦੀ ਸਰਪੰਚ ਸੁਮਨਦੀਪ ਕੌਰ ਦਾ ਦੁੱਗ ਗੋਤਰ ਦੀ ਪ੍ਰਬੰਧਕ ਕਮੇਟੀ ਵਲੋਂ ਮੁੱਖ ਪ੍ਰਬੰਧਕ ਬੇਅੰਤ ਸਿੰਘ ਅਤੇ ਸਾਬਕਾ ਸਰਪੰਚ ਧਰਮਪਾਲ ਸਿੰਘ ਦੀ ਅਗਵਾਈ ਵਿਚ ਸਨਮਾਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਵਿਧਾਇਕ ਲੱਖਾ ਨੇ ਦਾਊਮਾਜਰਾ ਵਿਖੇ ਤਿਆਰ ਹੋ ਰਹੇ ਖੇਡ ਮੈਦਾਨ ਦਾ ਜਾਇਜ਼ਾ ਲਿਆ

ਪਾਇਲ, 27 ਨਵੰਬਰ (ਨਿਜ਼ਾਮਪੁਰ/ਰਾਜਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਦਾਊਮਾਜਰਾ ਵਿਖੇ ਸਰਪੰਚ ਸਿਮਰਨ ਕੌਰ ਤੇ ਯੂਥ ਕਾਂਗਰਸੀ ਆਗੂ ਸਿਕੰਦਰ ਸਿੰਘ ਦਾਊਮਾਜਰਾ ਦੀ ਅਗਵਾਈ ਵਿਚ ਖੇਡ ਮੈਦਾਨ ਸਮੇਤ ਵਿਕਾਸ ਕਾਰਜ ਵੱਡੇ ਪੱਧਰ 'ਤੇ ਚੱਲ ਰਹੇ ਹਨ, ਜਿਨ੍ਹਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਲੈ ਕੇ ਨੌਜਵਾਨਾਂ ਵਲੋਂ ਪਿੰਡ ਦੀ ਸਫ਼ਾਈ

ਖੰਨਾ, 27 ਨਵੰਬਰ (ਮਨਜੀਤ ਸਿੰਘ ਧੀਮਾਨ)-ਨਜ਼ਦੀਕੀ ਪਿੰਡ ਹਰਿਓਾ ਕਲਾਂ ਦੇ ਗੁਰਦੁਆਰਾ ਸਾਹਿਬ ਅਤੇ ਬਾਬਾ ਹਰੀਦਾਸ ਸਮਾਧ ਨਾਲ ਸਬੰਧਿਤ ਸੇਵਾਦਾਰ ਨੌਜਵਾਨਾਂ ਨੇ ਲਗਾਤਾਰ 2 ਦਿਨ ਪਿੰਡ ਦੀਆਂ ਗਲੀਆਂ, ਨਾਲੀਆਂ ਅਤੇ ਰੂੜੀਆਂ ਆਦਿ ਦੀ ਸਫ਼ਾਈ ਕੀਤੀ ਗਈ | ਸੜਕ ਦੇ ਆਲੇ ...

ਪੂਰੀ ਖ਼ਬਰ »

ਨੰਬਰਦਾਰਾਂ ਦੀ ਮੀਟਿੰਗ ਮੁਲਤਵੀ

ਪਾਇਲ, 27 ਨਵੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਨੰਬਰਦਾਰ ਐਸੋਸੀਏਸ਼ਨ ਗ਼ਾਲਿਬ ਰਜਿ: (169) ਸਬ-ਡਵੀਜ਼ਨ ਦੇ ਨੰਬਰਦਾਰਾਂ ਦੀ ਅੱਜ ਤਹਿਸੀਲ ਕੰਪਲੈਕਸ ਪਾਇਲ 'ਚ ਰੱਖੀ ਮੁਲਤਵੀ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੰਬਰਦਾਰ ਐਸੋਸੀਏਸ਼ਨ ਸਬ-ਡਵੀਜ਼ਨ ...

ਪੂਰੀ ਖ਼ਬਰ »

ਕਿਸਾਨ ਆਗੂ ਬਾਬੂ ਸਿੰਘ ਰੌਣੀ ਨਹੀਂ ਰਹੇ

ਜੌੜੇਪੁਲ ਜਰਗ, 27 ਨਵੰਬਰ (ਪਾਲਾ ਰਾਜੇਵਾਲੀਆ)-ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਹੇ ਬਾਬੂ ਸਿੰਘ ਰੌਣੀ ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੀ ਮੌਤ ਤੇ ਕਾਂਗਰਸੀ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਲਖਵੀਰ ਸਿੰਘ ਪਾਇਲ, ਪੀ. ਪੀ. ਸੀ. ਸੀ. ਦੇ ਸਕੱਤਰ ...

ਪੂਰੀ ਖ਼ਬਰ »

ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਮੁਲਜ਼ਮ ਗਿ੍ਫ਼ਤਾਰ

ਅਹਿਮਦਗੜ੍ਹ, 27 ਨਵੰਬਰ (ਪੁਰੀ) - ਪਿਛਲੇ ਮਹੀਨੇ ਲਾਗਲੇ ਪਿੰਡ ਜੰਡਾਲੀ ਕਲਾਂ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੇ ਜਾਣ ਦੇ ਬਹੁ ਚਰਚਿਤ ਹੋਏ ਮਸਲੇ ਨੂੰ ਹੱਲ ਕਰਨ ਦਾ ਦਾਅਵਾ ਕਰਦਿਆਂ ਅਹਿਮਦਗੜ੍ਹ ਸਦਰ ਪੁਲਿਸ ਨੇ ਇਸ ਕੇਸ ਵਿਚ ਮੁੱਖ ਦੋਸ਼ੀ ਨੂੰ ਵੀ ਗਿ੍ਫ਼ਤਾਰ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਵਲੋਂ ਨੰਗਲ-ਭਾਖੜਾ ਡੈਮ ਬਹੁਪੱਖੀ ਯੋਜਨਾ ਦਾ ਦੌਰਾ

ਪੰਜਾਬ ਵਿਧਾਨ ਸਭਾ ਦੀ ਪਟੀਸ਼ਨ ਕਮੇਟੀ ਮੈਂਬਰ ਚੇਅਰਮੈਨ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਹੇਠ ਨੰਗਲ-ਭਾਖੜਾ ਡੈਮ ਬਹੁਪੱਖੀ ਯੋਜਨਾ ਬਾਰੇ ਜਾਣਕਾਰੀ ਹਾਸਲ ਕਰਦੇ ਹੋਏ, ਨਾਲ ਏ.ਪੀ.ਆਰ.ਓ. ਸਤਨਾਮ ਸਿੰਘ ਲਾਦੀ | ਨੰਗਲ, 27 ਨਵੰਬਰ (ਪ੍ਰੀਤਮ ਸਿੰਘ ਬਰਾਰੀ)- ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX