ਚੌਾਕੀਮਾਨ, 28 ਨਵੰਬਰ (ਤੇਜਿੰਦਰ ਸਿੰਘ ਚੱਢਾ)- ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਾਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ 57ਵੇਂ ਦਿਨ ਵੀ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵੀਰਾਂ ਦੇ ਸਹਿਯੋਗ ਨਾਲ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਧਰਨਾ ਲਗਾਇਆ ਗਿਆ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ, ਸਰਪੰਚ ਦਰਸ਼ਨ ਸਿੰਘ ਬਿਰਕ, ਪ੍ਰਧਾਨ ਜਗਜੀਤ ਸਿੰਘ ਗੋਲੂ ਤਲਵੰਡੀ, ਮੋਹਨ ਸਿੰਘ ਢੱਟ, ਜਸਵੀਰ ਸਿੰਘ ਧਾਲੀਵਾਲ, ਮਾਸਟਰ ਮੁਕੰਦ ਸਿੰਘ ਮਾਨ, ਜਸਵੰਤ ਸਿੰਘ ਮਾਨ, ਮਾਸਟਰ ਮਨਮੋਹਨ ਸਿੰਘ ਪੰਡੋਰੀ, ਰਸਾਲਦਾਰ ਮਲਕੀਤ ਸਿੰਘ ਬਿਰਕ, ਦਲਜੀਤ ਸਿੰਘ ਸੇਖੂਪੁਰਾ, ਮਾਸਟਰ ਆਤਮਾ ਸਿੰਘ ਬੋਪਾਰਾਏ ਖੁਸਮੀਤ ਸਿੰਘ ਤਲਵੰਡੀ, ਨੰਬਰਦਾਰ ਦਰਸ਼ਨ ਸਿੰਘ ਸੇਖੂਪੁਰਾ ਤੇ ਤੇਜਿੰਦਰ ਸਿੰਘ ਬਿਰਕ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਹਰਿਆਣਾ ਦੀ ਖੱਟਰ ਸਰਕਾਰ ਨੇ ਸਾਡੇ ਕਿਸਾਨ ਵੀਰਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਜਿੱਥੇ ਰਸਤੇ ਵਿਚ ਰੁਕਾਵਟਾਂ ਪੈਦਾ ਕੀਤੀਆਂ ਗਈਆਂ ਉੱਥੇ ਹੀ ਅੰਨ੍ਹੇਵਾਹ ਹੰਝੂ ਗੈਸ ਤੇ ਪਾਣੀ ਦੀਆਂ ਬੋਛਾੜਾ ਕੀਤੀਆਂ ਗਈਆਂ ਪਰ ਫਿਰ ਵੀ ਸਾਡੇ ਕਿਸਾਨ ਵੀਰ ਰੁਕਾਵਟਾਂ ਨੂੰ ਤੋੜ ਦੇ ਹੋਏ ਸਿੰਘੂ ਬਾਰਡਰ 'ਤੇ ਪਹੁੰਚ ਗਏ ਤੇ ਜਿੱਥੇ ਪੱਕਾ ਧਰਨਾ ਲਗਾ ਦਿੱਤਾ ਗਿਆ | ਇਸ ਮੌਕੇ ਪਿੰਡ ਹਾਂਸ ਕਲਾਂ ਤੋਂ ਬੀਬੀਆਂ ਦਾ ਜਥਾ ਚੌਾਕੀਮਾਨ ਟੋਲ ਪਲਾਜ਼ੇ 'ਤੇ ਪਹੁੰਚਿਆ ਤੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਬਲਵਿੰਦਰ ਸਿੰਘ ਹਾਂਸ, ਪ੍ਰਧਾਨ ਸਵਰਨ ਸਿੰਘ ਬਿੱਲੂ, ਕੁਲਵੰਤ ਸਿੰਘ ਭੋਲਾ, ਅਮਰਜੀਤ ਸਿੰਘ ਅੰਬਾ, ਅਮਰਜੀਤ ਸਿੰਘ ਫੌਜੀ, ਬਖਤੌਰ ਸਿੰਘ ਫੌਜੀ, ਸਾਬਕਾ ਸਰਪੰਚ ਜਗਦੀਸ਼ ਸਿੰਘ ਪੱਬੀਆਂ, ਤੇਜਾ ਸਿੰਘ ਮੋਰਕਰੀਮਾਂ, ਸੁਖਵਿੰਦਰ ਸਿੰਘ ਭਿੰਦਾ, ਜਸਵਿੰਦਰ ਸਿੰਘ ਸੇਖੂਪੁਰਾ, ਗੁਰਦੀਪ ਸਿੰਘ ਸਵੱਦੀ, ਜਗਦੇਵ ਸਿੰਘ, ਪਰਮਿੰਦਰ ਸਿੰਘ, ਜਸਵੰਤ ਸਿੰਘ, ਚਮਕੌਰ ਸਿੰਘ ਤਲਵੰਡੀ ਆਦਿ ਹਾਜ਼ਰ ਸਨ |
ਚੌਾਕੀਮਾਨ, 28 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਵਿੱਦਿਅਕ ਸੰਸਥਾ ਖ਼ਾਲਸਾ ਕਾਲਜ ਫ਼ਾਰ ਵੁਮੈਨ ਸਿੱਧਵਾਂ ਖੁਰਦ ਵਿਖੇ ਵਿੱਦਿਅਕ ਸੈਸ਼ਨ 2020-2021 ਲਈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਦਾਖ਼ਲਾ ...
ਰਾਏਕੋਟ, 28 ਨਵੰਬਰ (ਸੁਸ਼ੀਲ)- ਸਰਦੀ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਲੋੜਵੰਦ ਅਤੇ ਗਰੀਬ ਲੋਕਾਂ ਦੀ ਮਦਦ ਲਈ ਐੱਸ.ਡੀ.ਐੱਮ. ਡਾ: ਹਿਮਾਂਸ਼ੂ ਗੁਪਤਾ ਨੇ ਇਕ ਨੇਕ ਪਹਿਲ ਕਰਦੇ ਹੋਏ ਸ਼ਹਿਰ ਦੀਆਂ ਵੱਖ-ਵੱਖ ਸਮਾਜਸੇਵੀ ਜਥੇਬੰਦੀਆਂ ਅਤੇ ਨਗਰ ਪ੍ਰਸ਼ਾਸਨ ਦੇ ਸਹਿਯੋਗ ...
ਹਠੂਰ, 28 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਗੁਰਦੁਆਰਾ ਬਾਬਾ ਮੱਘਰ ਸਿੰਘ ਪਿੰਡ ਦੇਹੜਕਾ ਵਿਖੇ ਸੰਤ ਬਾਬਾ ਮੱਘਰ ਸਿੰਘ ਰਾਮਗੜ੍ਹ ਵਾਲਿਆਂ ਦੀ 96ਵੀਂ ਬਰਸੀ ਨੂੰ ਸਮਰਪਿਤ ਅੱਜ 7 ਰੋਜ਼ਾ ਧਾਰਮਿਕ ਸਮਾਗਮ ਗੁਰ-ਮਰਿਯਾਦਾ ਨਾਲ ਆਰੰਭ ਹੋ ਗਏ | ਜਿਸ ਵਿਚ ਸ੍ਰੀ ਗੁਰੂ ਗ੍ਰੰਥ ...
ਮੁੱਲਾਂਪੁਰ-ਦਾਖਾ, 28 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਦੀ ਮੁੱਲਾਂਪੁਰ ਕੋਆ: ਮਾਰਕੀਟਿੰਗ-ਕਮ ਪ੍ਰੋਸੈਸਿੰਗ ਸਭਾ ਲਿਮ: ਮੁੱਲਾਂਪੁਰ ਦੇ ਦਾਣਾ ਮੰਡੀ ਦਫ਼ਤਰ ਸਾਹਮਣੇ ਖੁੱਲ੍ਹੇ ਪੰਡਾਲ 'ਚ ਹਿੱਸੇਦਾਰ ਸਭਾਵਾਂ ਦੇ ਪ੍ਰਤੀਨਿਧਾਂ ਨੂੰ ਮੁਨਾਫ਼ਾ ਵੰਡ ਸਮਾਰੋਹ ਵਿਚ ...
ਮੁੱਲਾਂਪੁਰ-ਦਾਖਾ, 28 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਉੱਪਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਰਕਾਰ ਵਲੋਂ ਤਸ਼ੱਦਦ ਦੇ ...
ਮੁੱਲਾਂਪੁਰ-ਦਾਖਾ, 28 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਵਾਤਾਵਰਨ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ...
ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਗੁੁਰੂੁ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵੁਮੈਨ ਕਮਾਲਪੁਰਾ ਵਿਖੇ ਪੰਜਾਬੀ ਅਤੇ ਫਾਈਨ ਆਰਟਸ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਪੋਸਟਰ ਅਤੇ ਕੈਲੀਗ੍ਰਾਫ਼ੀ ...
ਸਿੱਧਵਾਂ ਬੇਟ, 28 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)- ਪਹਿਲੀ ਤੇ ਛੇਵੀਂ ਪਾਤਸ਼ਾਹੀ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਬਾਓਲੀ ਸਾਹਿਬ (ਸੋਢੀਵਾਲ) ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 551ਵੇਂ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ 30 ਨਵੰਬਰ ਦਿਨ ...
ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਦੇ ਚੌਥੀ ਜਮਾਤ ਦੇ ਹੋਣਹਾਰ ਵਿਦਿਆਰਥੀ ਗੁਰਵੰਸ਼ ਸਿੰਘ ਔਲਖ ਨੇ ਐੱਸ.ਡੀ.ਐੱਮ. ਰਾਏਕੋਟ ਵਲੋਂ 'ਮੇਰਾ ਸ਼ਹਿਰ ਮੇਰੀ ਜ਼ਿੰਮੇਵਾਰੀ' ਵਿਸ਼ੇ ਹੇਠ ਕਰਵਾਏ ਗਏ ਪੇਂਟਿੰਗ ...
ਮੁੱਲਾਂਪੁਰ-ਦਾਖਾ/ਹਲਵਾਰਾ, 28 ਨਵੰਬਰ (ਨਿਰਮਲ ਸਿੰਘ ਧਾਲੀਵਾਲ, ਭਗਵਾਨ ਢਿੱਲੋਂ)- ਰੋਜ਼ਾਨਾ 'ਅਜੀਤ' ਦੀ ਵਰਮਾ ਨਿਊਜ਼ ਏਜੰਸੀ ਮੁੱਲਾਂਪੁਰ/ਸੁਧਾਰ ਦੇ ਹਾਕਰ ਸੁਰਿੰਦਰ ਸਿੰਘ ਰਾਜੋਆਣਾ ਨੂੰ ਉਦੋਂ ਸਦਮਾ ਲੱਗਾ ਜਦ ਅਖ਼ਬਾਰਾਂ ਵੰਡਣ ਦਾ ਕੰਮ ਕਰ ਰਹੇ ਸੁਰਿੰਦਰ ਸਿੰਘ ...
ਮੁੱਲਾਂਪੁਰ-ਦਾਖਾ, 28 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਕਿਸਾਨਾਂ ਦੇ 26-27 ਨਵੰਬਰ ਅਹਿਮ ਸੰਘਰਸ਼ ਵਾਲੇ ਦਿਨਾਂ 'ਚ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜੰਗੀਰ ਕੌਰ ਨੂੰ ...
ਜਗਰਾਉਂ, 28 ਨਵੰਬਰ (ਜੋਗਿੰਦਰ ਸਿੰਘ)- ਸਥਾਨਕ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਚੱਲ ਰਹੇ ਅਣਮਿੱਥੇ ਸਮੇਂ ਦੇ ਕਿਸਾਨ ਧਰਨੇ 'ਚ ਅੱਜ ਇਲਾਕੇ ਭਰ 'ਚੋਂ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਸ਼ਾਮਿਲ ਹੋਏ | ਇਸ ਸਮੇਂ ਇਨਕਲਾਬੀ ਗੀਤ ਸੰਗੀਤ ਤੋਂ ਬਾਅਦ ਦਿੱਲੀ ਨੂੰ ਘੇਰਨ ਲਈ ਜਾ ...
ਮੁੱਲਾਂਪੁਰ-ਦਾਖਾ, 28 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਐਾਟੀ ਕਰੱਪਸ਼ਨ ਫਾਊਾਡੇਸ਼ਨ ਆਫ ਇੰਡੀਆ ਪ੍ਰਧਾਨ ਨਰਿੰਦਰ ਅਰੋੜਾ ਵਲੋਂ ਗੁਰਮਤਿ ਭਵਨ ਅੱਡਾ ਦਾਖਾ ਮੰਡੀ ਮੁੱਲਾਂਪੁਰ ਵਿਖੇ 'ਵਿਦੇਸ਼ੀ ਲਾੜਿਆਂ ਨਾਲ ਵਿਆਹ ਬਾਅਦ ਧੋਖਾਧੜੀ' ਵਿਸ਼ੇ 'ਤੇ ਜਾਗਰੂਕਤਾ ਕੈਂਪ ...
ਚੌਾਕੀਮਾਨ, 28 ਨਵੰਬਰ (ਤੇਜਿੰਦਰ ਸਿੰਘ ਚੱਢਾ)- ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤੇ ਸੰਘਰਸ਼ ਵਿਚ ਪਿੰਡ ਜੱਸੋਵਾਲ (ਕੁਲਾਰ) ਦੇ ਨਗਰ ਨਿਵਾਸੀਆਂ ਨੇ ਆਪਣਾ ਯੋਗਦਾਨ ਪਾਉਂਦਿਆਂ ਹੋਇਆ 25 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਪ੍ਰਧਾਨ ਸਤਨਾਮ ਸਿੰਘ ...
ਰਾਏਕੋਟ, 28 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਦੀ ਪਿੰਡ ਝੋਰੜਾਂ ਵਿਚ ਪਿੰਡ ਪੱਧਰ ਦੀ ਅਹਿਮ ਮੀਟਿੰਗ ਰਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਪਿੰਡ ਦੇ ਨੌਜਵਾਨਾਂ ਨੇ ਭਾਰੀ ਗਿਣਤੀ ਵਿਚ ਹਿੱਸਾ ਲਿਆ ਅਤੇ ਦਿੱਲੀ ...
ਜਗਰਾਉਂ, 28 ਨਵੰਬਰ (ਜੋਗਿੰਦਰ ਸਿੰਘ)-ਜੀ. ਐੱਚ. ਜੀ. ਅਕੈਡਮੀ ਜਗਰਾਉਂ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ, ਉਤਸ਼ਾਹ ਅਤੇ ਸੁਚੱਜੇ ਢੰਗ ਨਾਲ ਮਨਾਇਆ ਗਿਆ | ਅਧਿਆਪਕ ਹਰਭਜਨ ਸਿੰਘ ਅਤੇ ਦਲਜੀਤ ਕੌਰ ਦੀ ਯੋਗ ...
ਗੁਰੂਸਰ ਸੁਧਾਰ, 28 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਵਿਵਾਦਤ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ ਦੋ ਮਹੀਨਿਆਂ ਤੋਂ ਸੰਘਰਸ਼ ਦੇ ਰਾਹ ਪਏ ਤੇ ਬੀਤੇ ਕੱਲ੍ਹ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਹਜ਼ਾਰਾਂ ਦੀ ਗਿਣਤੀ ਵਿਚ ਟਰੈਕਟਰ-ਟਰਾਲੀਆਂ, ਚਾਰ ਪਹੀਆ, ਦੋ ...
ਜਗਰਾਉਂ, 28 ਨਵੰਬਰ (ਜੋਗਿੰਦਰ ਸਿੰਘ)- ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਚ ਪਿ੍ੰਸੀਪਲ ਮੈਡਮ ਸ਼ਸ਼ੀ ਜੈਨ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਉਤਸ਼ਵ ਦੇ ਸਬੰਧ ਵਿਚ ਕੋਵਿਡ-19 ਦੇ ਚੱਲਦੇ ਹੋਏ ਬੱਚਿਆਂ ਨੇ ਘਰ ...
ਹੰਬੜਾਂ, 28 ਨਵੰਬਰ (ਹਰਵਿੰਦਰ ਸਿੰਘ ਮੱਕੜ)- ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਤੋਂ ਇਲਾਕੇ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਅੱਜ 29 ਨਵੰਬਰ ਦਿਨ ਐਤਵਾਰ ਨੂੰ ਸਵੇਰੇ 9 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX