ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਅਧੀਨ ਆਉਂਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅੱਜ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ 'ਤੇ ਪੁੱਜਣ ਮੌਕੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਵਲੋਂ ਸਵਾਗਤ ਕਰਦਿਆਂ ਕੌਾਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਤੇ ਹੋਰ ਅਹੁਦੇਦਾਰਾਂ ਨੂੰ ਸਿਰੋਪਾਓ ਭੇਟ ਕੀਤੇ ਗਏ | ਜ਼ਿਕਰਯੋਗ ਹੈ ਕਿ ਹਰ ਸਾਲ ਕਰੀਬ 30,000 ਸਟਾਫ਼ ਤੇ ਵਿਦਿਆਰਥੀਆਂ ਵਲੋਂ ਇਸ ਨਗਰ ਕੀਰਤਨ 'ਚ ਹਾਜ਼ਰੀ ਲਗਵਾਈ ਜਾਂਦੀ ਸੀ ਪਰ ਕੋਵਿਡ-19 ਮਹਾਂਮਾਰੀ ਦੇ ਕਾਰਨ ਇਸ ਸਾਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਮੂਲੀਅਤ ਘੱਟ ਰਹੀ | ਕੌਾਸਲ ਦੀ ਸਦੀ ਪੁਰਾਣੀ ਪ੍ਰਥਾ ਅਨੁਸਾਰ ਇਸ ਸਾਲ ਗੁਰਪੁਰਬ ਮਨਾਉਣ ਲਈ ਅਧਿਆਪਨ, ਗ਼ੈਰ-ਅਧਿਆਪਨ ਅਤੇ ਸੀਨੀਅਰ ਕਲਾਸਾਂ ਦੇ ਚੋਣਵੇਂ ਵਿਦਿਆਰਥੀਆਂ ਨੇ ਨਗਰ ਕੀਰਤਨ 'ਚ ਹਿੱਸਾ ਲਿਆ | ਇਹ ਨਗਰ ਕੀਰਤਨ ਖ਼ਾਲਸਾ ਕਾਲਜ ਤੋਂ ਆਰੰਭ ਹੋ ਕੇ ਪੁਤਲੀਘਰ ਚੌਕ, ਰੇਲਵੇ ਸਟੇਸ਼ਨ, ਭੰਡਾਰੀ ਪੁਲ ਅਤੇ ਹਾਲ ਗੇਟ ਤੋਂ ਹੁੰਦਾ ਹੋਇਆ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਾ | ਜਿੱਥੇ ਕੋਰੋਨਾ ਮਹਾਂਮਾਰੀ ਦੇ ਇਸ ਯੁੱਗ 'ਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਨਗਰ ਕੀਰਤਨ ਦਾ ਚੀਫ਼ ਖਾਲਸਾ ਦੀਵਾਨ ਸੰਸਥਾ ਨੇੜੇ ਪੁੱਜਣ 'ਤੇ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਅਤੇ ਦੀਵਾਨ ਦੇ ਹੋਰ ਅਹੁਦੇਦਾਰਾਂ ਸਵਿੰਦਰ ਸਿੰਘ ਕੱਥੂਨੰਗਲ, ਪ੍ਰਦੀਪ ਸਿੰਘ ਵਾਲੀਆ, ਪਿ੍ੰਸੀਪਲ ਡਾ: ਧਰਮਵੀਰ ਸਿੰਘ, ਹਰਮਿੰਦਰ ਸਿੰਘ ਫ੍ਰੀਡਮ, ਰਜਿੰਦਰ ਸਿੰਘ ਮਰਵਾਹ ਅਤੇ ਅਮਨਦੀਪ ਹਸਪਤਾਲ ਦੇ ਪ੍ਰਬੰਧਕਾਂ ਵਲੋਂ ਜੀ. ਟੀ. ਰੋਡ ਵਿਖੇ ਸਵਾਗਤ ਕਰਦਿਆਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ | ਕੌਾਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਕੌਾਸਲ ਦੇ ਸੰਯੁਕਤ ਸਕੱਤਰ ਅਜਮੇਰ ਸਿੰਘ ਹੇਰ, ਸਰਦੂਲ ਸਿੰਘ ਮੰਨਨ, ਰਾਜਬੀਰ ਸਿੰਘ, ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਸੁਖਦੇਵ ਸਿੰਘ ਅਬਦਾਲ, ਗੁਰਪ੍ਰੀਤ ਸਿੰਘ ਗਿੱਲ, ਪਿ੍ੰ: ਡਾ. ਆਰ. ਕੇ. ਧਵਨ, ਪਿ੍ੰ: ਡਾ. ਮੰਜੂ ਬਾਲਾ, ਪਿੰ੍ਰ: ਡਾ. ਸੁਰਿੰਦਰਪਾਲ ਕੌਰ ਢਿੱਲੋਂ, ਪਿ੍ੰਸੀਪਲ ਡਾ. ਹਰਪ੍ਰੀਤ ਕੌਰ, ਪਿੰ੍ਰ: ਡਾ. ਕਮਲਜੀਤ ਕੌਰ, ਪਿੰ੍ਰ: ਡਾ. ਐੱਚ. ਬੀ. ਸਿੰਘ, ਪਿੰ੍ਰ: ਡਾ. ਜਸਪਾਲ ਸਿੰਘ, ਪਿ੍ੰ: ਡਾ. ਮਨਪ੍ਰੀਤ ਕੌਰ, ਪਿ੍ੰ: ਡਾ. ਇੰਦਰਜੀਤ ਸਿੰਘ ਗੋਗੋਆਣੀ, ਪਿ੍ੰ: ਨਾਨਕ ਸਿੰਘ, ਪਿੰ੍ਰ: ਕਵਲਜੀਤ ਸਿੰਘ, ਪਿੰ੍ਰ: ਏ.ਐੱਸ.ਗਿੱਲ, ਪਿੰ੍ਰ: ਪੁਨੀਤ ਕੌਰ ਨਾਗਪਾਲ, ਪਿ੍ੰ: ਨਿਰਮਲ ਕੌਰ, ਪਿੰ੍ਰ: ਗੁਰਿੰਦਰਜੀਤ ਕੌਰ, ਅਧੀਨ ਸਕੱਤਰ ਡੀ. ਐੱਸ. ਰਟੌਲ ਸਮੇਤ ਹੋਰ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)-ਇੱਥੇ ਰਣਜੀਤ ਐਵੀਨਿਊ ਦੀ ਹਾਊਸਿੰਗ ਬੋਰਡ ਕਾਲੋਨੀ 'ਚ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਦੋ ਕਥਿਤ ਬਦਨਾਮ ਅਪਰਾਧੀਆਂ ਨੇ ਇਕ ਆਟੋ ਚਾਲਕ ਦੇ ਤੇਜ਼ਧਾਰ ਹਥਿਆਰਾਂ ਨਾਲ ਹੱਥ-ਪੈਰ ਵੱਢ ਸੁੱਟੇ | ਇਹ ਪੀੜਤ ਨੌਜਵਾਨ ਹਸਪਤਾਲ 'ਚ ...
ਰਾਮ ਤੀਰਥ, 28 ਨਵੰਬਰ (ਧਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਤਿਅਮ ਇੰਸਟੀਚਿਊਟ ਰਾਮ ਤੀਰਥ ਵਿਖੇ ਸਤਿਅਮ ਭਾਰਦਵਾਜ਼ ਐੱਸ. ਬੀ.ਐੱਸ. ਗਰੁੱਪ ਆਫ ਐਜੂਕੇਸ਼ਨਲ ਇੰਸਟੀਚਿਊਟਸ, ਡਾ. ਆਰ. ਕੇ. ਬੇਦੀ ਡਾਇਰੈਕਟਰ ਕਮ ਪਿ੍ੰਸੀਪਲ ...
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਦੀ ਸਰਹੱਦੀ ਚੌਕੀ ਸ਼ਾਹਪੁਰ ਨਜ਼ਦੀਕ ਘੁੰਮ ਰਹੇ ਇੱਕ ਸ਼ੱਕੀ ਭਾਰਤੀ ਵਿਅਕਤੀ ਨੂੰ ਬੀ.ਐੱਸ.ਐੱਫ. ਦੀ 32 ਬਟਾਲੀਅਨ ਵਲੋਂ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਇੱਕ ਸ਼ੱਕੀ ...
ਜੰਡਿਆਲਾ ਗੁਰੂ, 28 ਨਵੰਬਰ (ਰਣਜੀਤ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 66ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ...
ਕੱਥੂਨੰਗਲ, 28 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਅੱਜ ਬਲਾਕ ਮਜੀਠਾ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਖੱਟੜ ਸਰਕਾਰ ਅਤੇ ਮੋਦੀ ਵਿਰੁੱਧ ਵਿਖਾਵਾ ਕਰਦਿਆਂ ਕੱਥੂਨੰਗਲ ਵਿਖੇ ਇਨ੍ਹਾਂ ਦੋਵਾਂ ਦੇ ਪੁਤਲੇ ਫੂਕੇ ਗਏ | ਇਸ ਮੁਜ਼ਾਹਰੇ ਦੀ ਅਗਵਾਈ ਪ੍ਰਮਜੀਤ ਸਿੰਘ ...
ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)-ਕੋਰੋਨਾ ਨਾਲ ਪੀੜਤ ਅੰਮਿ੍ਤਸਰ 'ਚ 50 ਨਵੇਂ ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ ਅਤੇ 2 ਹੋਰ ਕੋਰੋਨਾ ਪੀੜਤ ਮਰੀਜ਼ਾਂ ਦੀ ਅੱਜ ਮੌਤ ਹੋਈ ਹੈ | ਅੱਜ ਮਿਲੇ 50 ਮਾਮਲਿਆਂ 'ਚੋਂ 31 ਕਮਿਊਨਿਟੀ ਅਤੇ 19 ਸੰਪਰਕ ਵਾਲੇ ਹਨ ਜਿਸ ਕਾਰਨ ...
ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)-ਕਾਊਾਟਰ ਇੰਟੈਲੀਜੈਂਸ ਦੀ ਟੀਮ ਵਲੋਂ ਬਦਨਾਮ ਗੈਂਗਸਟਰ ਤੇ ਹੈਰੋਇਨ ਤਸਕਰੀ 'ਚ ਸ਼ਾਮਿਲ ਦੋ ਅਨਸਰਾਂ ਨੂੰ ਗਿ੍ਫਤਾਰ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ ਦੋ ਪਿਸਤੌਲ 32 ਬੋਰ ਸਮੇਤ 35 ਜਿੰਦਾ ਰੋਂਦ ਵੀ ਬਰਾਮਦ ਕੀਤੇ ਗਏ ਹਨ | ...
ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)-ਮਿਸ਼ਨ ਫਤਹਿ ਤਹਿਤ ਦਫਤਰ ਸਿਵਲ ਸਰਜਨ ਵਿਖੇ ਅੱਜ ਸਟੇਟ ਤੋਂ ਆਈ ਮਿਸ਼ਨ ਫਤਹਿ ਵੈਨ ਨੂੰ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾਗਰੂਕਤਾ ਦੇਣ ਲਈ ਰਵਾਨਾ ਕੀਤਾ ਗਿਆ | ਇਹ ਵੈਨ ਮਹੀਨਾ ਭਰ ਜ਼ਿਲ੍ਹੇ ਦੇ ਵੱਖ-ਵੱਖ ...
ਬਿਆਸ, 28 ਨਵੰਬਰ (ਰੱਖੜਾ)-ਜੀ.ਆਰ.ਪੀ. ਪੁਲਿਸ ਬਿਆਸ ਨੂੰ ਰੇਲਵੇ ਸਟੇਸ਼ਨ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖਬਰ ਹੈ | ਜਾਣਕਾਰੀ ਦਿੰਦਿਆਂ ਏ.ਐਸ.ਆਈ. ਸੁਲਤਾਨ ਮਸੀਹ ਨੇ ਦੱਸਿਆ ਕਿ ਬਿਆਸ ਰੇਲਵੇ ਸਟੇਸ਼ਨ ਤੋਂ 65-70 ਸਾਲ ਦੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ...
ਰਾਜਾਸਾਂਸੀ, 28 ਨਵੰਬਰ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਤਾਇਨਾਤ ਸੁਰੱਖਿਆ ਫੋਰਸ ਸੀ.ਆਈ. ਐੱਸ. ਐੱਫ ਦੇ ਜਵਾਨਾਂ ਵਲੋਂ ਟਰਮੀਨਲ ਹਾਲ ਦੇ ਅੰਦਰ ਜਾਅਲੀ ਪਾਸ ਨਾਲ ਪ੍ਰਵੇਸ਼ ਕਰ ਰਹੇ ਇੱਕ ...
ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਹਲਕੇ ਦੇ ਕੌਮਾਂਤਰੀ ਸਰਹੱਦੀ ਪਿੰਡ ਸੈਦਪੁਰ ਖੁਰਦ ਵਿਖੇ ਕਾਂਗਰਸੀ ਆਗੂਆਂ ਅਮਰੀਕ ਸਿੰਘ ਤੇ ਸੁਰਜੀਤ ਸਿੰਘ ਦੇ ਗ੍ਰਹਿ ਵਿਖੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ...
ਰਾਜਾਸਾਂਸੀ, 28 ਨਵੰਬਰ (ਹੇਰ)-ਦਿਹਾਤੀ ਖੇਤਰ ਦੇ ਲੋਕਾਂ ਦੀਆਂ ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਨੈਸ਼ਨਲ ਬੈਂਕ ਬਰਾਂਚ ਰਾਜਾਸਾਂਸੀ ਵਲੋਂ ਸਰਕਾਰੀ ਹਸਪਤਾਲ ਰਾਜਾਸਾਂਸੀ ਨੂੰ ਇਕ ਐਾਬੂਲੈਂਸ ਭੇਟ ਕੀਤੀ ਗਈ, ਜਿਸ ਦੀਆਂ ਚਾਬੀਆਂ ਬੈਂਕ ਪ੍ਰਬੰਧਕਾਂ ...
ਜਗਦੇਵ ਕਲਾਂ, 28 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਬੂੜ ਸਿੰਘ ਜੀ ਜਗਦੇਵ ਕਲਾਂ ਵਿਖੇ ਲੰਗਰ ਹਾਲ ਦੀ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਸਮੂਹ ਨਗਰ ਦੇ ਸਹਿਯੋਗ ਸਦਕਾ ਸੰਗਤਾਂ ਵਲੋਂ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਦੀ ਗੂੰਜ ...
ਰਈਆ, 28 ਨਵੰਬਰ (ਸ਼ਰਨਬੀਰ ਸਿੰਘ ਕੰਗ)-ਸਮਾਜ ਸੇਵਕ ਸਭਾ ਰਈਆ ਵਲੋਂ ਪ੍ਰਧਾਨ ਸੁਖਵਿੰਦਰ ਸਿੰਘ ਮੱਤੇਵਾਲ ਦੀ ਅਗਵਾਈ ਹੇਠ ਚਲਾਏ ਜਾ ਰਹੇ ਪ੍ਰੋਗਰਾਮ ਨੇਤਰ ਪ੍ਰਕਾਸ਼ ਜਿਸ ਵਿਚ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੇ ਰੋਗਾਂ ਦੇ ਨਿਵਾਰਨ ਵਾਸਤੇ ਮੁਫ਼ਤ ਸੇਵਾ ਮੁਹੱਈਆ ...
ਬਿਆਸ, 28 ਨਵੰਬਰ (ਪਰਮਜੀਤ ਸਿੰਘ ਰੱਖੜਾ)-ਪਿੰਡ ਵਜ਼ੀਰ ਭੁੱਲਰ ਵਿਚ ਸਰਪੰਚ ਵਲੋਂ ਗਲੀਆਂ ਬਣਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਇਸੇ ਤਹਿਤ ਰਿਹਾਇਸ਼ੀ ਘਰਾਂ ਅਤੇ ਨਾਲ ਹੀ ਸ਼ਮਸ਼ਾਨਘਾਟ ਨੂੰ ਜਾਂਦੀ ਗਲੀ ਨੂੰ ਤਿਆਰ ਕਰਵਾਉਣ ਦਾ ਕੰਮ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ...
ਲੋਪੋਕੇ, 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੌਗਾਵਾਂ ਦੇ ਪਿੰਡ ਭੀਲੋਵਾਲ ਕੱਚਾ ਦੇ ਅਗਾਂਹ ਵਧੂ ਖੇਤੀਬਾੜੀ ਸਾਹਿਤ ਅਤੇ ਇਸ ਵਿਸ਼ੇ ਉਪਰ ਖੋਜ ਭਰਪੂਰ ਕਿਤਾਬਾਂ ਲਿਖ ਕੇ ਕਿਸਾਨਾਂ ਨੂੰ ਨਵੀਂ ਖੇਤੀ ਕਿਸਾਨੀ ਨਾਲ ਜੁੜੇ ਪੁਰਾਣੇ ਸੰਦ ਸਾਮਾਨ ਜਿਸ ਨੂੰ ...
ਰਮਦਾਸ, 28 ਨਵੰਬਰ (ਜਸਵੰਤ ਸਿੰਘ ਵਾਹਲਾ)-ਬਾਬਾ ਬੁੱਢਾ ਸਪੋਰਟਸ ਕਲੱਬ ਰਮਦਾਸ ਵਲੋਂ ਦੋ ਰੋਜ਼ਾ ਕਿ੍ਕਟ ਟੂਰਨਾਮੈਂਟ ਖੇਡ ਸਟੇਡੀਅਮ ਰਮਦਾਸ ਵਿਖੇ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਕਾਂਗਰਸ ਦੇ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਹਰਬੀਰ ਸਿੰਘ ਬੱਬਲੂ ...
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਚਾਰ ਸਾਹਿਬਜ਼ਾਦਿਆਂ ਦੀ ਮਿੱਠੀ ਯਾਦ ਵਿਚ ਅੱਜ ਸਥਾਨਕ ਸ਼ਹਿਰ ਅੰਦਰ ਸਥਿਤ ਗੁਰਦੁਆਰਾ ਸਿੰਘ ਸਭਾ (ਕਾਲਿਆਂ ਵਾਲਾ ਖ਼ੂਹ) ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਆਰੰਭ ਹੋ ਗਏ | ਸਜਾਏ ਧਾਰਮਿਕ ਦੀਵਾਨਾਂ ਦੌਰਾਨ ਰਾਗੀ ਭਾਈ ...
ਲੋਪੋਕੇ, 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਜਾ ਰਹੇ ਕਿਸਾਨਾਂ 'ਤੇ ਕੇਂਦਰ ਦੀ ਮੋਦੀ ਸਰਕਾਰ ਦੀ ਸ਼ਹਿ 'ਤੇ ਭਾਰੀ ਤਸ਼ੱਦਦ ਕੀਤਾ ਗਿਆ ਜਿਸ ਦੇ ਵਿਰੋਧ ਵਿਚ ਅੱਜ ਪ੍ਰਧਾਨ ...
ਅੰਮਿ੍ਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਗਿਆਨ ਦੇ ਖੇਤਰ ਵਿਚ ਸਮੇਂ ਦੇ ਹਾਣ ਦਾ ਬਣਾਉਣ ਲਈ ਰਾਜ ਸਿੱਖਿਆ, ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਰਾਜ ਭਰ ਦੇ ਸਰਕਾਰੀ ਮਿਡਲ, ਹਾਈ ਤੇ ਸੈਕੰਡਰੀ ...
ਕੱਥੂਨੰਗਲ, 28 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਖਾਲਸਾ ਬਲੱਡ ਡੂਨੇਟ ਵਲੋਂ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੁੱਢਾ ਸਾਹਿਬ ਕੱਥੂਨੰਗਲ ਵਿਖੇ ਚਾਚਾ ਸੁਭਾਸ਼ ਚਵਿੰਡਾ ਦੇਵੀ ਦੀ ਪ੍ਰੇਰਨਾ ਸਦਕਾ ਸਮੂਹ ਸੇਵਾਦਾਰ ਜੋੜਾ ਘਰ ਤੇ ਛਬੀਲ ਵਾਲਿਆਂ ਨੇ ਇਲਾਕੇ ਦੀਆਂ ...
ਜੇਠੂਵਾਲ, 28 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕੇਂਦਰ ਵਿਚਲੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਬਣਾਏ ਗਏ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਜੋ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਵਿੱਢਿਆ ਉਸ ਨੂੰ ਹੋਰ ਤੇਜ਼ ਕਰਨ ਲਈ ...
ਅੰਮਿ੍ਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਗਿਆਨ ਦੇ ਖੇਤਰ ਵਿਚ ਸਮੇਂ ਦੇ ਹਾਣ ਦਾ ਬਣਾਉਣ ਲਈ ਰਾਜ ਸਿੱਖਿਆ, ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਰਾਜ ਭਰ ਦੇ ਸਰਕਾਰੀ ਮਿਡਲ, ਹਾਈ ਤੇ ਸੈਕੰਡਰੀ ...
ਰਮਦਾਸ, 28 ਨਵੰਬਰ (ਜਸਵੰਤ ਸਿੰਘ ਵਾਹਲਾ)-ਸੋਸ਼ਲ ਵੈਲਫੇਅਰ ਕਲੱਬ ਰਮਦਾਸ ਵਲੋਂ ਨਹਿਰੂ ਯੂਵਾ ਕੇਂਦਰ ਅੰਮਿ੍ਤਸਰ ਦੀ ਕੋਆਰਡੀਨੇਟਰ ਮੈਡਮ ਅਕਾਸ਼ਾ ਮਹਾਂਵੇਰੀਆ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਐਡਵੋਕੇਟ ਰਜੀਵ ...
ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)-ਦੇਸ਼ ਦੀ ਸੇਵਾ ਕਰ ਰਹੇ ਫੌਜੀ ਜਵਾਨਾਂ ਦੇ ਪਰਿਵਾਰਾਂ ਵਲੋਂ ਸੂਬੇ 'ਚ ਯਾਤਰੀ ਰੇਲ ਗੱਡੀਆਂ ਮੁੜ ਬਹਾਲ ਹੋਣ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਘਰ ਛੁੱਟੀ ਆਉਣ ਵਾਲੇ ਫੌਜੀ ਜਵਾਨ ਜੋ ਕਿ ਰੇਲ ...
ਅੰਮਿ੍ਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਰਣਜੀਤ ਐਵੀਨਿਊ ਵਿਖੇ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ |ਇਸ ਦੌਰਾਨ ਵਿਦਿਆਰਥੀਆਂ ਨੂੰ ਗੁਰੂ ਨਾਨਕ ...
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਸੇਖ ਭੱਟੀ ਦੇ ਸਰਪੰਚ 'ਤੇ ਜਾਨ ਲੇਵਾ ਹਮਲਾ ਕਰਨ ਵਾਲੇ ਮਾਂ-ਪੁੱਤਰ ਤੇ ਹੋਰਨਾਂ ਵਿਅਕਤੀਆਂ ਖਿਲਾਫ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਇੰਸਪੈਕਟਰ ...
ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਪਿਛਲੇ ਸਮੇਂ ਵਿਚ ਪੜ੍ਹਾਈ ਕਰਨ ਲਈ ਪੰਜਾਬ ਤੋਂ ਨਿਊਜ਼ੀਲੈਂਡ ਗਏ ਅਤੇ ਕੋੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਪਹਿਲਾਂ ਆਪਣੇ ਮਾਪਿਆਂ ਤੇ ਪਰਿਵਾਰਾਂ ਨੂੰ ਮਿਲਣ ਆਏ ਅਸਥਾਈ ਵੀਜ਼ਾ ਧਾਰਕ ਨੌਜਵਾਨਾਂ ਨੇ ਉੱਥੋਂ ਦੀ ...
ਤਰਸਿੱਕਾ, 28 ਨਵੰਬਰ (ਅਤਰ ਸਿੰਘ ਤਰਸਿੱਕਾ)-ਤਰਸਿੱਕਾ-ਬਾਬਾ ਬਕਾਲਾ ਸਾਹਿਬ ਮੁਖਿ ਮਾਰਗ 'ਤੇ ਪਿੰਡ ਬੇਰੀਆਂ ਵਾਲਾ ਨਜ਼ਦੀਕ ਸੜਕ ਦਾ ਲੰਮੇ ਅਰਸੇ ਤੋਂ ਢਹਿ-ਢੇਰੀ ਹੋ ਚੁੱਕੇ ਪੁਲ ਦਾ ਅੱਜ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਨਵ ਨਿਰਮਾਣ ਦਾ ਨੀਂਹ ਪੱਥਰ ਰੱਖਿਆ, ਜਿਸ ...
ਮਾਨਾਂਵਾਲਾ, 28 ਨਵੰਬਰ (ਗੁਰਦੀਪ ਸਿੰਘ ਨਾਗੀ)-ਜਿਨ੍ਹਾਂ ਲੋਕਾਂ ਨੂੰ ਹਮੇਸ਼ਾਂ ਸਰਦੀ ਜੁਕਾਮ ਲੱਗਾ ਰਹਿੰਦਾ ਹੈ, ਉਨ੍ਹਾਂ ਮਰੀਜ਼ਾਂ ਵਿਚ ਸਾਈਨੋਸਾਇਟਸ ਮਤਲਬ ਸਾਈਨਸ ਦੀ ਬਿਮਾਰੀ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ | ਇਹ ਜਾਣਕਾਰੀ ਈ.ਐੱਨ.ਟੀ. ਸਰਜਨ ਡਾ. ਰਾਜਬਰਿੰਦਰ ...
ਅਟਾਰੀ, 28 ਨਵੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵਿਖੇ ਸਾਲਾਨਾ ਜੋੜ ਮੇਲੇ 'ਤੇ 25 ਨਵੰਬਰ ਨੂੰ 42 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ...
ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦੇ ...
ਅੰਮਿ੍ਤਸਰ, 28 ਨਵੰਬਰ (ਸਟਾਫ ਰਿਪੋਰਟਰ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ ਸਾਰਾਗੜ੍ਹੀ ਫਾਊਾਡੇਸ਼ਨ ਦੇ ਚੇਅਰਮੈਨ ਗੁਰਿੰਦਰਪਾਲ ਸਿੰਘ ਜੋਸਨ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ...
ਅੰਮਿ੍ਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਕਮੇਟੀ ਅੰਮਿ੍ਤਸਰ ਵਲੋਂ ਯੂਨੀਅਨ ਦੇ ਸੇਵਾ ਮੁਕਤ ਸਾਥੀਆਂ ਦਾ ਸਨਮਾਨ ਕਰਨ ਲਈ ਇਕ ਸਨਮਾਨ ਸਮਾਗਮ ਬਲਜਿੰਦਰ ਸਿੰਘ ਵਡਾਲੀ ਜ਼ਿਲ੍ਹਾ ਪ੍ਰਧਾਨ ਤੇ ਰਕੇਸ਼ ...
ਅੰਮਿ੍ਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਪੜ੍ਹਦੇ ਵਿਦਿਅਰਥੀਆਂ ਦੇ ਸਰਵਪੱਖੀ ਵਿਕਾਸ ਦੇ ਮੁਲਾਂਕਣ ਲਈ ਮਾਪਿਆਂ ਨਾਲ ਵਿਚਾਰ ਚਰਚਾ ਕੀਤੀ ਗਈ | ਇਨ੍ਹਾਂ ਤਿੰਨ ਦਿਨਾਂ ਮਾਪੇ-ਅਧਿਆਪਕ ...
ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)-ਕੋਰੋਨਾ ਗ੍ਰਸਤ ਹੋਏ ਅੰਮਿ੍ਤਸਰ ਦੇ ਐੱਸ.ਐੱਮ.ਓ. ਡਾ. ਅਰੁਣ ਸ਼ਰਮਾ ਦੀ ਮੌਤ ਹੋਣ ਤੋਂ ਤਿੰਨ ਮਹੀਨੇ ਬਾਅਦ ਵੀ ਸਰਕਾਰ ਨੇ ਉਨ੍ਹਾਂ ਦੇ ਪਰਿਵਾਰ ਦੀ ਕੋਈ ਸਾਰ ਨਹੀਂ ਲਈ ਅਤੇ ਉਨ੍ਹਾਂ ਨੂੰ ਹਾਲੇ ਤੱਕ ਕੋਈ ਵੀ ਸਰਕਾਰੀ ਲਾਭ ਨਹੀਂ ...
ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਦਲ ਖ਼ਾਲਸਾ ਅਤੇ ਅਕਾਲ ਫੈਡਰੇਸ਼ਨ ਨੇ ਭਾਈ ਗੋਬਿੰਦ ਸਿੰਘ ਲੌਗੋਵਾਲ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਤੋਂ ਹਟਾਏ ਜਾਣ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਅਜਿਹਾ ਸਿੱਖ ਜਥੇਬੰਦੀਆਂ ਦਾ ਅਕਾਲੀ ਲੀਡਰਸ਼ਿਪ ...
ਅੰਮਿ੍ਤਸਰ, 28 ਨਵੰਬਰ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਦੀਵਾਨ ਦੇ ਗੁ: ਸ੍ਰੀ ਕਲਗੀਧਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ...
ਅੰਮਿ੍ਤਸਰ, 28 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਉਪਰ ਕੇਂਦਰ ਅਤੇ ਹਰਿਆਣਾ ਸਰਕਾਰ ਵਲੋਂ ਕੀਤੇ ਜਾ ਰਹੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਫੋਕਲੋਰ ਰਿਸਰਚ ...
ਵੇਰਕਾ, 28 ਨਵੰਬਰ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੇ ਸੀਨੀਅਰ, ਯੂਥ ਤੇ ਇਸਤਰੀ ਵਿੰਗ ਦੇ ਅਕਾਲੀ ਵਰਕਰਾਂ ਦੀ ਇਕੱਤਰਤਾ ਅੱਜ ਮੁੱਖ ਅੱਡਾ ਵੇਰਕਾ ਵਿਖੇ ਹੋਈ | ਇਸ ਦੌਰਾਨ ਇੱਥੇ ਮੁੱਖ ਮਹਿਮਾਨ ਵਜੋਂ ਪਹੁੰਚੇ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ...
ਮਜੀਠਾ, 28 ਨਵੰਬਰ (ਮਨਿੰਦਰ ਸਿੰਘ ਸੋਖੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਡੇਰਾ ਭਾਈ ਸਾਲ੍ਹੋ ਜੀ ਵਲੋਂ ਸਜਾਈ ਗਈ ਪਾਲਕੀ ਸਾਹਿਬ ਵਿਚ ਗੁਰਪੁਰਬ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ | ਜਿਹੜਾ ਕਿ ਸ: ਸੁੰਦਰ ...
ਰਾਮ ਤੀਰਥ , 28 ਨਵੰਬਰ (ਧਰਵਿੰਦਰ ਸਿੰਘ ਔਲਖ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਾਝੇ ਦੇ ਧੜੱਲੇਦਾਰ ਆਗੂ ਜਥੇ. ਸੁਰਜੀਤ ਸਿੰਘ ਭਿੱਟੇਵੱਡ ਨੂੰ ਸੀਨੀਅਰ ਮੀਤ ਪ੍ਰਧਾਨ ਚੁਣੇ ਜਾਣ 'ਤੇ ਉਨ੍ਹਾਂ ਦੇ ਪਿੰਡ ਵਾਸੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਪਿੰਡ ...
ਜੇਠੂਵਾਲ, 28 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਰੰਘਰੇਟਾ ਗੁਰੂ ਕਾ ਬੇਟਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਭੋਆ ਫਤਹਿਗੜ੍ਹ ਵਿਖੇ ਸਮੂਹ ਨਗਰ ਦੀ ਸਾਧ ਸੰਗਤ ਵਲੋਂ ਮਨਾਇਆ ਗਿਆ | ਪਾਠ ਦੇ ਭੋਗ ਉਪਰੰਤ ਬਾਬਾ ਜੀ ...
ਸੁਲਤਾਨਵਿੰਡ, 28 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੋਬੁਰਜੀ ਲਿੰਕ ਰੋਡ 'ਤੇ ਸਥਿਤ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਵਿਖੇ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਧਰਮ ਸਿੰਘ ਕਾਸ਼ਤੀਵਾਲ ਤੇ ਭਾਈ ਸਾਹਿਬ ਭਾਈ ਕਾਸ਼ਤੀਵਾਲ ਦਾ 28ਵਾਂ ...
ਅਜਨਾਲਾ, 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਕੱਲ੍ਹ ਹੋਏ ਚੋਣ ਇਜਲਾਸ ਵਿਚ ਸੀਨੀਅਰ ਮੀਤ ਪ੍ਰਧਾਨ ਬਣੇ ਜਥੇਦਾਰ ਸੁਰਜੀਤ ਸਿੰਘ ਭਿੱਟੇਵੱਡ ਨੂੰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ...
ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਇੱਥੇ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੀਆਂ ਤਹਿਸੀਲ ਅਜਨਾਲਾ ਤੇ ਲੋਪੋਕੇ ਇਕਾਈਆਂ ਦੇ ਪ੍ਰਧਾਨ ਸੁਰਜੀਤ ਸਿੰਘ ਗ੍ਰੰਥਗੜ੍ਹ ਤੇ ਅੰਮਿ੍ਤਪਾਲ ਸਿੰਘ ਚੋਗਾਵਾਂ ਦੀ ਸਾਂਝੀ ਪ੍ਰਧਾਨਗੀ ਹੇਠ ਹੋਏ ਸਾਂਝੇ ਇਜਲਾਸ 'ਚ ...
ਰਾਮ ਤੀਰਥ , 28 ਨਵੰਬਰ (ਧਰਵਿੰਦਰ ਸਿੰਘ ਔਲਖ)-ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਅਗਵਾਈ ਹੇਠ ਹਲਕਾ ਰਾਜਾਸਾਂਸੀ ਦਾ ਬਹੁਪੱਖੀ ਵਿਕਾਸ ਹੋ ਰਿਹਾ ਹੈ ਅਤੇ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ...
ਅੰਮਿ੍ਤਸਰ, 28 ਨਵੰਬਰ (ਜੱਸ)-ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਵਲੋਂ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵਲੋਂ ਲਾਈਆਂ ਜਬਰਦਸਤ ਰੋਕਾਂ ਦਾ ਵਿਰੋਧ ਕਰਦਿਆਂ ਕਿਹਾ ਹੈ ਕਿ ਭਾਰਤੀ ਸੰਵਿਧਾਨ ਅਨੁਸਾਰ ਭਾਰਤ ਦੇ ਹੋਰ ਨਾਗਕਿਰਾਂ ...
ਛੇਹਰਟਾ, 28 ਨਵੰਬਰ (ਸੁਰਿੰਦਰ ਸਿੰਘ ਵਿਰਦੀ)-ਬੀਤੇ ਦਿਨੀਂ ਵਾਰਡ ਨੰਬਰ 79 ਦੀ ਕੌਾਸਲਰ ਦੇ ਪਤੀ ਸਵਰਾਜ ਸਿੰਘ ਢਿੱਲੋਂ ਅਤੇ ਗੁਰਜੀਤ ਸਿੰਘ ਜੌਹਲੀਆ ਦਰਮਿਆਨ ਰਾਜਨੀਤਿਕ ਮਾਮਲਿਆਂ ਦੇ ਸਬੰਧ ਵਿਚ ਚੱਲ ਰਹੀ ਬਹਿਸਬਾਜ਼ੀ ਦੌਰਾਨ ਗੱਲ ਹੱਥੋਪਾਈ 'ਤੇ ਉਤਰ ਆਈ | ਝਗੜੇ ...
ਅਜਨਾਲਾ 28 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿਚ ਅੱਜ ਬਾਰ ਐਸੋਸੀਏਸ਼ਨ ਅਜਨਾਲਾ ਵਲੋਂ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਦੀ ਅਗਵਾਈ ਵਿਚ ਹੜਤਾਲ ਕੀਤੀ ਗਈ | ਇਸ ਮੌਕੇ ...
ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਸਤਰੀ ਅਕਾਲੀ ਦਲ ਪੰਜਾਬ ਦੇ ਨਵ ਨਿਯੁਕਤ ਜਥੇਬੰਦਕ ਸਕੱਤਰ ਬੀਬੀ ਰਣਜੀਤ ਕੌਰ ਰਈਆ ਨੇ ਅੱਜ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ਼ੁਕਰਾਨਾ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਅਤੇ ਮੈਂਬਰ ...
ਮਜੀਠਾ, 28 ਨਵੰਬਰ (ਮਨਿੰਦਰ ਸਿੰਘ ਸੋਖੀ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਦੁਰ-ਵਿਵਹਾਰ ਨੇ ਤਾਨਾਸ਼ਾਹ ਸ਼ਾਸਕ ਹਿਟਲਰ ਦੀ ਯਾਦ ਦਿਵਾ ਦਿੱਤੀ ਹੈ | ਇਹ ਪ੍ਰਗਟਾਵਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਕੱਤਰ ...
ਸਠਿਆਲਾ, 28 ਨਵੰਬਰ (ਸਫਰੀ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਗੁ: ਨਾਨਕਸਰ ਸਠਿਆਲਾ ਤੋਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਇਸ ਬਾਰੇ ਹੈੱਡ ਗ੍ਰੰਥੀ ਗਿਆਨੀ ਬੂਟਾ ਸਿੰਘ ਤੇ ਪ੍ਰਭਜੀਤ ਸਿੰਘ ਸ਼ਾਹ ਨੇ ਦੱਸਿਆ ਕਿ ਗੁ: ਸਾਹਿਬ ਵਿਖੇ ...
ਅੰਮਿ੍ਤਸਰ, 28 ਨਵੰਬਰ (ਰੇਸ਼ਮ ਸਿੰਘ)-ਪਹਿਲਾਂ ਤਾਲਾਬੰਦੀ ਅਤੇ ਫਿਰ ਰੇਲਾਂ ਦੇ ਬੰਦ ਹੋਣ ਨਾਲ ਅੰਮਿ੍ਤਸਰ ਵਿਖੇ ਰੋਜ਼ਾਨਾ ਆਉਣ ਵਾਲੇ ਲਗਪਗ 1 ਲੱਖ ਦੇ ਕਰੀਬ ਯਾਤਰੀਆਂ ਵਿਚ ਆਈ ਵੱਡੀ ਕਮੀ ਕਰਕੇ ਜਿੱਥੇ ਸੈਰ ਸਪਾਟਾ ਸਨਅਤ ਨੂੰ ਵੱਡਾ ਖੋਰਾ ਲੱਗਾ ਸੀ, ਉੱਥੇ ਸ਼ਹਿਰ 'ਚ ...
ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਅਤੇ ਯੂਥ ਕਾਂਗਰਸ ਹਲਕਾ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ ਦੀ ਪ੍ਰਧਾਨਗੀ 'ਚ ਸਰਗਰਮ ਕਾਂਗਰਸ ਕਾਰਕੁੰਨਾਂ ਤੇ ਯੂਥ ...
ਗੱਗੋਮਾਹਲ, 28 ਨਵੰਬਰ (ਬਲਵਿੰਦਰ ਸਿੰਘ ਸੰਧੂ)-ਪੰਜਾਬ ਹੋਮ ਗਾਰਡ ਵਿਚ ਕਰੀਬ 35 ਸਾਲ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਸੁਭਾਸ਼ ਚੰਦਰ ਨੂੰ ਪੰਜਾਬ ਪੁਲਿਸ ਤੇ ਹੋਮ ਗਾਰਡ ਦੇ ਜਵਾਨਾਂ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ | ਸੁਭਾਸ਼ ਚੰਦਰ ਨੇ ਕਿਹਾ ਕਿ 35 ਸਾਲ ...
ਲੋੋਪੋਕੇ, 28 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਮੈਮੋਰੀਅਲ ਸਕੂਲ ਲੋਪੋਕੇ ਵਿਖੇ ਸਕੂਲ ਦੇ ਡਾਇਰੈਕਟਰ ਪ੍ਰੀਤਮ ਸਿੰਘ ਦੀ ਅਗਵਾਈ 'ਚ ਸਕੂਲ ਦੇ ਬੱਚਿਆਂ ਦੇ ਧਾਰਮਿਕ ਪ੍ਰਸ਼ਨੋਤਰੀ ...
ਅਜਨਾਲਾ, 28 ਨਵੰਬਰ (ਐਸ. ਪ੍ਰਸ਼ੋਤਮ)-ਇੱਥੇ ਨਵ ਗਠਿਤ ਪੰਜਾਬ ਪੈਨਸ਼ਨਰਜ਼ ਫਰੰਟ ਦੇ ਸੂਬਾਈ ਕਨਵੀਨਰ ਐਡਵੋਕੇਟ ਬਲਦੇਵ ਸਿੰਘ ਹੇਰ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਮੀਟਿੰਗ 'ਚ ਫਰੰਟ ਦੀਆਂ ਭਖਦੀਆਂ ਮੰਗਾਂ ਦੀ ਪ੍ਰਾਪਤੀ ਲਈ 13 ਮੈਂਬਰੀ ਕੋਰ ਕਮੇਟੀ ਗਠਿਤ ਕੀਤੀ ਗਈ | ਜਿਸ ...
ਅੰਮਿ੍ਤਸਰ, 28 ਨਵੰਬਰ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ, ਧਰਮ ਪ੍ਰਚਾਰ ਕਮੇਟੀ ਮੁੱਖੀ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਕਾਰਜਕਾਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ...
ਚੋਗਾਵਾਂ, 28 ਨਵੰਬਰ (ਗੁਰਬਿੰਦਰ ਸਿੰਘ ਬਾਗੀ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ ਸਥਾਨਕ ਕਸਬਾ ਚੋਗਾਵਾਂ ਗੁਰਦੁਆਰਾ ਗਿਆਨ ਸਾਗਰ ਤੋਂ 28ਵਾਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਨੂੰ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਹਿੰਮਤ ਸਿੰਘ ...
ਛੇਹਰਟਾ, 28 ਨਵੰਬਰ (ਸੁੱਖ ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਇਲਾਕਾ ਮਾਸਟਰ ਐਵੀਨਿਊ ਤੇ ਹੋਰਨਾਂ ਵੱਖ-ਵੱਖ ਇਲਾਕਿਆਂ ਦੇ ਲੋਕ ਜੋ ਪਿਛਲੇ ਕਾਫੀ ਸਮੇਂ ਤੋਂ ਟੁੱਟੀਆਂ ਗਲੀਆਂ ਦੀ ਸਮੱਸਿਆ ਨਾਲ ਜੂਝ ਰਹੇ ਸਨ ਉਨ੍ਹਾਂ ਦੀ ਉਕਤ ਸਮੱਸਿਆ ਉਸ ਵਕਤ ਹੱਲ ਹੋ ਗਈ ...
ਰਾਮ ਤੀਰਥ , 28 ਨਵੰਬਰ (ਧਰਵਿੰਦਰ ਸਿੰਘ ਔਲਖ)-ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਪੱਧਰੀ ਵਿਖੇ ਐਡਵੋਕੇਟ ਚੰਦ ਸੰਧੂ ਸਰਪੰਚ ਪਿੰਡ ਪੱਧਰੀ ਵਲੋਂ ਐੱਨ.ਆਰ.ਆਈ. ਵੀਰਾਂ ਪ੍ਰੀਤ ਸੰਧੂ ਆਸਟਰੇਲੀਆ, ਰਮਨ ਗਿੱਲ, ਮਿੱਤਰਪਾਲ ਲੋਪੋਕੇ, ਸ਼ਹਿਬਾਜ ਸੰਧੂ, ਕਾਬਲ ਸਿੰਘ ...
ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਮੀਟਿੰਗ ਤਹਿਸੀਲ ਪ੍ਰਧਾਨ ਰਛਪਾਲ ਸਿੰਘ ਜਲਾਲ ਉਸਮਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ...
ਬਾਬਾ ਬਕਾਲਾ ਸਾਹਿਬ, 28 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 29 ਨਵੰਬਰ, ਐਤਵਾਰ ਨੂੰ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੋਂ ਸਜਾਇਆ ਜਾਵੇਗਾ, ਜੋ ਕਿ ਬਾਬਾ ...
ਅੰਮਿ੍ਤਸਰ, 28 ਨਵੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX