ਚੰਡੀਗੜ੍ਹ, 28 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਮੌਕੇ ਅੱਜ ਚੰਡੀਗੜ੍ਹ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸੈਕਟਰ 19 ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਿਕਲੇ ਨਗਰ ਕੀਰਤਨ 'ਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਜੁੜੀਆਂ ਅਤੇ ਅਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ | ਅਰਦਾਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਰੰਭ ਹੋਇਆ ਵਿਸ਼ਾਲ ਨਗਰ ਕੀਰਤਨ ਸੈਕਟਰ 19 ਗੁਰਦੁਆਰਾ ਸਾਹਿਬ ਤੋਂ ਚੱਲ ਕੇ ਸੈਕਟਰ 27, 28, ਆਈ.ਟੀ.ਆਈ. ਤੋਂ ਸੈਕਟਰ 30 ਰਾਹੀਂ ਗੁਜਰਦਾ ਹੋਇਆ ਸੈਕਟਰ 20, 21, 22, 23 ਦੀਆਂ ਮਾਰਕੀਟਾਂ ਰਾਹੀਂ ਸੈਕਟਰ 16, 15 ਦੀ ਮਾਰਕੀਟ ਅਤੇ ਫਿਰ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਵਿਖੇ ਸਮਾਪਤ ਹੋਇਆ | ਨਗਰ ਕੀਰਤਨ ਦੌਰਾਨ ਜਗ੍ਹਾ-ਜਗ੍ਹਾ 'ਤੇ ਸੰਗਤਾਂ ਵਲੋਂ ਸੈਨੇਟਾਈਜੇਸ਼ਨ ਅਤੇ ਸਾਫ਼ ਸਫ਼ਾਈ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ | ਸੰਗਤਾਂ ਵਲੋਂ ਉਚੇਚੇ ਤੌਰ 'ਤੇ ਨਗਰ ਕੀਰਤਨ ਵਿਚ ਜੁੜੀ ਸੰਗਤ ਲਈ ਚਾਹ, ਮਠਿਆਈਆਂ, ਫਲਾਂ ਆਦਿ ਦੇ ਲੰਗਰਾਂ ਦੀ ਸੇਵਾ ਵੀ ਕੀਤੀ ਗਈ, ਜਿਸ ਲਈ ਵੀ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਗਿਆ | ਰਾਗੀ ਜਥੇ ਅਤੇ ਬੀਬੀਆਂ ਦੇ ਕੀਰਤਨੀ ਜਥਿਆਂ ਨੇ ਨਗਰ ਕੀਰਤਨ ਦੌਰਾਨ ਅਲਾਹੀ ਬਾਣੀ ਨਾਲ ਸੰਗਤਾਂ ਨੂੰ ਜੋੜੀ ਰੱਖਿਆ | ਤਾਲਾਬੰਦੀ ਤੋਂ ਬਾਅਦ ਸ਼ਹਿਰ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਮੌਕੇ ਨਿਕਲੇ ਨਗਰ ਕੀਰਤਨ ਦਾ ਜਾਹੋ ਜਲਾਅ ਦੇਖਿਆ ਹੀ ਬਣਦਾ ਸੀ | ਨਗਰ ਕੀਰਤਨ ਦੇ ਸਾਹਮਣੇ ਨਿਹੰਗ ਸਿੰਘਾਂ ਵਲੋਂ ਗਤਕੇ ਦੇ ਜੌਹਰ ਵੀ ਦਿਖਾਏ |
ਚੰਡੀਗੜ੍ਹ, 28 ਨਵੰਬਰ (ਆਰ.ਐਸ.ਲਿਬਰੇਟ)-ਸਟੇਟ ਬੈਂਕ ਆਫ਼ ਇੰਡੀਆ ਨੇ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਅਧੀਨ ਆਪਣੇ 340 ਕਰਮਚਾਰੀਆਂ ਵਲੋਂ ਅੰਗ ਦਾਨ ਕਰਨ ਦਾ ਵਾਅਦਾ ਪੀ.ਜੀ.ਆਈ. ਚੰਡੀਗੜ੍ਹ ਨੂੰ ਸੌਾਪਿਆ | ਐਸ.ਬੀ.ਆਈ. ਯੋਨ ਦੀ ਤੀਜੀ ਵਰ੍ਹੇਗੰਢ ਦੌਰਾਨ ਐਸ.ਬੀ.ਆਈ. ...
ਚੰਡੀਗੜ੍ਹ, 28 ਨਵੰਬਰ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਵਿਚ ਕੋਰੋਨਾ ਨੂੰ ਮਾਤ ਦੇ ਚੁੱਕੇ 160 ਮਰੀਜ਼ਾਂ ਨੂੰ ਹਸਪਤਾਲੋਂ ਛੁੱਟੀ ਦੇ ਦਿੱਤੀ ਗਈ ਜਦਕਿ ਇਸਦੇ ਨਾਲ ਕੋਰੋਨਾ ਦੇ 89 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ | 69, 78, 66 ਤੇ 71 ਸਾਲਾ ਕ੍ਰਮਵਾਰ ਸੈਕਟਰ 20, 34, 46 ਅਤੇ 40 ਵਾਸੀ ...
ਚੰਡੀਗੜ੍ਹ, 28 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਰਵਿੰਦਰ ਢੁੱਲ ਵਲੋਂ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ, ਹੋਮ ਸਕੱਤਰ ਅਤੇ ਡੀ.ਜੀ.ਪੀ. ਨੂੰ ਇੱਕ ਕਾਨੰੂਨੀ ਨੋਟਿਸ ਜਾਰੀ ਕੀਤਾ ਹੈ¢ ਕਿਹਾ ਗਿਆ ਹੈ ਕਿ ਕਿਸਾਨ ਆਪਣੀ ਮੰਗਾਂ ਨੂੰ ਲੈ ...
ਚੰਡੀਗੜ੍ਹ, 28 ਨਵੰਬਰ (ਆਰ.ਐਸ.ਲਿਬਰੇਟ)-ਨਗਰ ਨਿਗਮ ਦੀ ਵਾਰਡਬੰਦੀ ਵਿਚ 14 ਸਾਲ, ਲਗਭਗ ਡੇਢ ਦਹਾਕੇ ਬਾਅਦ ਵਾਰਡਾਂ ਦੀ ਸੰਖਿਆ ਵਿਚ ਤਬਦੀਲੀ ਹੋ ਰਹੀ ਹੈ, ਆਉਣ ਵਾਲੀਆਂ ਨਗਰ ਨਿਗਮ ਚੋਣ 26 ਦੀ ਬਜਾਏ 32 ਵਾਰਡਾਂ 'ਚ ਹੋਏਗੀ | ਸ਼ਹਿਰ ਦੇ 13 ਪਿੰਡ ਨਗਰ ਨਿਗਮ ਵਿੱਚ ਆਉਣ ਤੋਂ ਬਾਅਦ ...
ਚੰਡੀਗੜ੍ਹ, 28 ਨਵੰਬਰ (ਆਰ.ਐਸ. ਲਿਬਰੇਟ)- ਪੂਟਾ ਤੇ ਵੀ.ਸੀ. ਪੰਜਾਬ ਯੂਨੀਵਰਸਿਟੀ ਦਰਮਿਆਨ ਚੱਲ ਰਹੇ ਮਤਭੇਦਾਂ ਕਾਰਨ ਅਧਿਆਪਕਾਂ ਦੀ ਤਰੱਕੀ ਵਿਚ ਦੇਰੀ ਹੋ ਰਹੀ ਹੈ | ਇਸ ਸਬੰਧੀ ਪੰਜਾਬ ਯੂਨੀਵਰਸਿਟੀ ਵਿਚ ਅਧਿਆਪਕਾਂ ਦਾ ਧਰਨਾ ਜਾਰੀ ਹੈ | ਵੀ.ਸੀ. ਵਲੋਂ ਕੈਰੀਅਰ ...
ਚੰਡੀਗੜ੍ਹ, 28 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਬੀਤੇ ਕੁਝ ਦਿਨਾਂ ਤੋਂ ਸ਼ਹਿਰ ਵਿਚ ਇਕ ਵਾਰ ਫਿਰ ਝਪਟਮਾਰੀ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ | ਇਕ ਵਾਰ ਚੰਡੀਗੜ੍ਹ ਦੇ ਅੰਦਰੂਨੀ ਸੈਕਟਰ 34 ਵਿਚ ਝਪਟਮਾਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ | ਮਿਲੀ ...
ਚੰਡੀਗੜ੍ਹ, 28 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਦੀਆਂ ਵਾਅਦਾ-ਿਖ਼ਲਾਫੀਆਂ ਤੋਂ ਅੱਕੇ ਬੇਰੁਜ਼ਗਾਰ ਅਧਿਆਪਕਾਂ ਨੇ ਸਾਂਝਾ-ਮੋਰਚਾ ਉਸਾਰਦਿਆਂ ਸੰਘਰਸ਼ ਤੇਜ਼ ਕਰਨ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ | ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ...
ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)-ਸੂਬਾਈ ਪ੍ਰਸ਼ਾਸਨ ਵਿਚ ਲੋਕਾਂ ਦਾ ਵਿਸ਼ਵਾਸ ਪੈਦਾ ਕਰਨ ਦੀ ਕੋਸ਼ਿਸ਼ ਵਜੋਂ ਮਾਲ ਅਤੇ ਮੁੜ ਵਸੇਬਾ ਵਿਭਾਗ ਨੇ ਆਪਣੇ ਕੰਮਕਾਜ ਵਿਚ ਵਧੇਰੇ ਕੁਸ਼ਲਤਾ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਕਈ ਕਦਮ ਉਠਾਏ ਹਨ, ਉਕਤ ...
ਚੰਡੀਗੜ੍ਹ, 28 ਨਵੰਬਰ (ਬਿ੍ਜੇਂਦਰ ਗੌੜ)-ਹੇਠਲੀ ਅਦਾਲਤਾਂ ਵਲੋਂ ਕੰਟੈਮਪਟ ਕਾਰਵਾਈ ਸ਼ੁਰੂ ਕਰਨ ਦੇ ਤਰੀਕਿਆਂ ਵਿਚ ਬਦਲਾਵ ਲਾਉਣ ਵਾਲੇ ਇਕ ਅਹਿਮ ਆਦੇਸ਼ ਜਾਰੀ ਕਰਦੇ ਹੋਈਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ ਦੰਡ ਦੇਣ ਸਬੰਧੀ ਪ੍ਰਾਵਧਾਨਾਂ ਨੂੰ ...
ਚੰਡੀਗੜ੍ਹ, 28 ਨਵੰਬਰ (ਬਿ੍ਜੇਂਦਰ ਗੌੜ)-ਜਨਤਾ ਫੀਲਿੰਗ ਸਟੇਸ਼ਨ ਨੂੰ ਗ੍ਰਾਮ ਪੰਚਾਇਤ ਵਲੋਂ ਸਿਕੰਦਰਾਬਾਦ ਪਿੰਡ, ਗੁਰੂਗਰਾਮ ਦੀ 3 ਹਜ਼ਾਰ ਸਕੁਵੇਅਰ ਯਾਰਡ ਦੀ ਜ਼ਮੀਨ ਲੀਜ਼ 'ਤੇ ਦਿੱਤੇ ਜਾਣ ਦੇ ਮਾਮਲੇ ਵਿਚ ਮਿਲੀ ਕਲੀਨ ਚਿੱਟ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ...
ਚੰਡੀਗੜ੍ਹ, 28 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਹੱਲੋ ਮਾਜਰਾ ਲਾਈਟਾਂ ਨੇੜੇ ਟਰਾਲੇ ਅਤੇ ਕੈਂਟਰ ਦੀ ਟੱਕਰ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ | ਮਿ੍ਤਕ ਦੀ ਪਛਾਣ 31 ਸਾਲ ਦੇ ਮਨੋਜ ਕੁਮਾਰ ਵਜੋਂ ਹੋਈ ਹੈ ਜੋ ਪੰਚਕੂਲਾ ਦਾ ਰਹਿਣ ...
ਚੰਡੀਗੜ੍ਹ, 28 ਨਵੰਬਰ (ਬਿ੍ਜੇਂਦਰ ਗੌੜ)-ਪੰਜਾਬ ਹੋਮ ਗਾਰਡਜ਼ ਐਾਡ ਸਿਵਲ ਡਿਫੈਂਸ ਦੇ ਅਫ਼ਸਰ ਕੁਲਤਰਣ ਸਿੰਘ ਘੁੰਮਣ ਨੇ ਪੰਜਾਬ ਸਰਕਾਰ ਦੇ ਡਿਪਾਰਟਮੈਂਟ ਆਫ ਹੋਮ ਅਫੇਅਰਜ਼ ਐਾਡ ਜਸਟਿਸ ਦੇ ਵਿਸ਼ੇਸ਼ ਮੁੱਖ ਸਕੱਤਰ ਅਨੁਰਾਗ ਅਗਰਵਾਲ ਅਤੇ ਪੰਜਾਬ ਹੋਮ ਗਾਰਡਜ਼ ਐਾਡ ...
ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਸਰਕਾਰੀ ਪੌਲੀਟੈਕਨਿਕ ਕਾਲਜ ਮੁਹਾਲੀ ਵਲੋਂ ਪਿ੍ੰ. ਰਾਜੀਵ ਪੁਰੀ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਸਮੂਹ ਫੈਕਲਟੀ ਮੈਂਬਰਾਂ ਵਲੋਂ ਸੰਵਿਧਾਨ ਦੀਆਂ ਕਦਰਾਂ-ਕੀਮਤਾਂ ਅਤੇ ਸਿਧਾਂਤਾਂ ਦੀ ...
ਖਰੜ, 28 ਨਵੰਬਰ (ਗੁਰਮੁੱਖ ਸਿੰਘ ਮਾਨ)- ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ 'ਚ ਪੈਂਦੇ ਖਰੜ ਤਹਿਸੀਲ ਦੇ ਘੜੂੰਆਂ ਕਾਨੂੰਨਗੋ ਸਰਕਲ 'ਚ ਆਉਂਦੇ ਸਮੂਹ ਪਿੰਡਾਂ ਦੀਆਂ ਸੜਕਾਂ 'ਤੇ ਪ੍ਰੀਮਿਕਸ ਪੁਆਉਣ ਦੇ ਨਾਲ-ਨਾਲ ਪਿੰਡਾਂ ਦਾ ਬਹੁਪੱਖੀ ਵਿਕਾਸ ਕਰਵਾਇਆ ਜਾ ਰਿਹ ਹੈ | ...
ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)- ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਸੋਹਣ ਸਿੰਘ ਦੀ ਅਗਵਾਈ ਹੇਠ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ ਕਿਸਾਨ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਕੇਵਲ ਕੁਮਾਰ ਆਹਲੀਵਾਲ ਵਿਸ਼ੇਸ਼ ਤੌਰ ...
ਚੰਡੀਗੜ੍ਹ, 28 ਨਵੰਬਰ (ਆਰ.ਐਸ.ਲਿਬਰੇਟ)-ਅੱਜ ਸੰਵਿਧਾਨ ਦਿਵਸ ਯੂ ਟੀ ਸਕੱਤਰੇਤ, ਚੰਡੀਗੜ੍ਹ ਵਿਖੇ ਉੱਚ ਅਧਿਕਾਰੀਆਂ ਅਤੇ ਯੂ ਟੀ ਪ੍ਰਸ਼ਾਸਨ ਦੇ ਕਈ ਵਿਭਾਗਾਂ ਦੇ ਕਰਮਚਾਰੀਆਂ ਦੇ ਨਾਲ ਢੁਕਵੇਂ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਮਨੋਜ ਪਰੀਦਾ ਆਈ.ਏ.ਐੱਸ ...
ਚੰਡੀਗੜ੍ਹ, 28 ਨਵੰਬਰ (ਆਰ.ਐਸ.ਲਿਬਰੇਟ)- ਅੱਜ ਪਿੰਡ ਖੁੱਡਾ ਅਲੀਸ਼ੇਰ ਦੀ ਵਿਕਾਸ ਕਮੇਟੀ ਦੀ ਬੈਠਕ ਚਿਰੰਜੀਵ ਸਿੰਘ ਦੀ ਅਗਵਾਈ ਵਿਚ ਹੋਈ | ਕਮੇਟੀ ਨੇ ਪਿੰਡ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਵਿਚਾਰ ਵਟਾਂਦਰਾ ਕਰਨ ਉਪਰੰਤ ਸੀਵਰੇਜ ਦੇ ਢੱਕਣਾਂ ਦੀ ਮੁਰੰਮਤ ਅਤੇ ...
ਚੰਡੀਗੜ੍ਹ, 28 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸੈਕਟਰ 39 ਦੀ ਟੀਮ ਨੇ ਨਸ਼ੀਲੇ ਟੀਕਿਆਂ ਸਮੇਤ ਇਕ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਔਰਤ ਦੀ ਪਛਾਣ ਸੈਕਟਰ 38 ਵੈਸਟ ਦੀ ਰਹਿਣ ਵਾਲੀ ਬਾਲਾ (58) ਵਜੋਂ ਹੋਈ ਹੈ ਜਿਸ ਖ਼ਿਲਾਫ਼ ਪਹਿਲਾ ਵੀ ਨਸ਼ੇ ...
ਚੰਡੀਗੜ੍ਹ, 28 ਨਵੰਬਰ (ਮਨਜੋਤ ਸਿੰਘ ਜੋਤ)-ਗੌਰਮਿੰਟ ਕਾਲਜ ਆਫ਼ ਯੋਗਾ ਐਜੂਕੇਸ਼ਨ ਅਤੇ ਹੈਲਥ, ਸੈਕਟਰ 23-ਏ ਵਲੋਂ 'ਸੰਵਿਧਾਨਿਕ ਕਦਰਾਂ ਕੀਮਤਾਂ ਅਤੇ ਭਾਰਤੀ ਸੰਵਿਧਾਨ ਦੇ ਬੁਨਿਆਦੀ ਸਿਧਾਂਤਾਂ 'ਤੇ ਇੱਕ ਵੈਬੀਨਾਰ ਕਰਵਾਇਆ ਗਿਆ¢ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈ ...
ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)-ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ 'ਵਿਸ਼ਵ ਵਾਤਾਵਰਣ ਦਿਵਸ' ਦੇ ਮੌਕੇ ਕਿਹਾ ਕਿ ਸੂਬਾ ਸਰਕਾਰ ਸੂਬਾ ਵਾਸੀਆਂ ਨੂੰ ਚੰਗਾ ਤੇ ਸ਼ੁੱਧ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ...
ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 27 ਨਵੰਬਰ ਨੂੰ ਹੋਣ ਵਾਲੇ ਸਾਲਾਨਾ ਜਨਰਲ ਇਜਲਾਸ ਵਿਚ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹਾਦਤ ਦਿਵਸ ਨੂੰ ਮਾਨਵ ਅਧਿਕਾਰ ਦਿਵਸ ਦੇ ਰੂਪ 'ਚ ਮਨਾਉਣ ਸਬੰਧੀ ...
ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਡਾ. ਬੀ.ਆਰ.ਅੰਬੇਡਕਰ ਐਸ.ਸੀ. ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਅਤੇ ਪੋਸਟ ਮੈਟਿ੍ਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਕੀਮਾਂ ਅਧੀਨ ਸੂਬੇ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ 'ਚ ਸਿੱਖਿਆ ਹਾਸਲ ਕਰ ...
ਚੰਡੀਗੜ੍ਹ, 28 ਨਵੰਬਰ (ਆਰ..ਐਸ.ਲਿਬਰੇਟ)-ਭਾਜਪਾ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਦੇਖਦੇ ਕਾਲੋਨੀਆਂ ਅਤੇ ਪਿੰਡਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾ ਰਹੀ ਹੈ | ਇਸੇ ਏਜੰਡੇ ਅਧੀਨ ਨਗਰ ਨਿਗਮ ਅਧੀਨ ਖੇਤਰ ਦੇ ਘਰਾਂ ਵਿੱਚ ਹੋ ਰਹੀ ਉਲੰਘਣਾ ...
ਚੰਡੀਗੜ੍ਹ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਪੁਲਿਸ ਮੁੱਖ ਦਫ਼ਤਰ ਵਿਚ ਅੱਜ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਹਰਿਆਣਾ ਮਨੋਜ ਯਾਦਵ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਡੀਜੀਪੀ ਨੇ ...
ਚੰਡੀਗੜ੍ਹ, 28 ਨਵੰਬਰ (ਜੋਤ)-ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਜਲਦੀ ਕਰਵਾਉਣ ਲਈ 12 ਸਿੰਡੀਕੇਟ ਮੈਂਬਰਾਂ ਨੇ ਦੇਸ਼ ਦੇ ਉਪ-ਰਾਸ਼ਟਰਪਤੀ ਸ੍ਰੀ ਐਮ. ਵੈਂਕਈਆ ਨਾਇਡੂ ਜੋ ਕਿ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਪੱਤਰ ਲਿਖਿਆ ਹੈ | ਸਿੰਡੀਕੇਟ ...
ਚੰਡੀਗੜ੍ਹ, 28 ਨਵੰਬਰ (ਆਰ. ਐਸ. ਲਿਬਰੇਟ)- ਪਬਲਿਕ-ਪ੍ਰਾਈਵੇਟ ਭਾਈਵਾਲੀ ਨੀਤੀ ਤਹਿਤ ਸ਼ਹਿਰ ਵਿਚ ਵੱਖ-ਵੱਖ ਲੋੜੀਂਦੀਆਂ ਸਾਈਟਾਂ 'ਤੇ ਪੀਣ ਦੇ ਪਾਣੀ ਵਾਲੀਆਂ ਏ.ਟੀ.ਐਮ. ਮਸ਼ੀਨਾਂ ਲਗਾਉਣ ਲਈ ਕਿਸੇ ਕੰਪਨੀ ਨੇ ਦਿਲਚਸਪੀ ਨਹੀਂ ਦਿਖਾਈ | ਜ਼ਿਕਰਯੋਗ ਹੈ ਕਿ ਏ.ਟੀ.ਐਮ. ...
ਚੰਡੀਗੜ੍ਹ, 25 ਨਵੰਬਰ (ਅਜੀਤ ਬਿਊਰੋ)- ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵਲੋਂ ਗਲੋਬਲ ਅਲਾਇੰਸ ਫਾਰ ਮਾਸ ਐਾਟਰਪ੍ਰੀਨਿਓਰਸ਼ਿਪ (ਜੀ.ਏ.ਐਮ.ਏ.) ਦੀ ਭਾਈਵਾਲੀ ਨਾਲ, ਰਾਈਟ ਟੂ ਬਿਜਨੈਸ ਐਕਟ, 2020 ਤਹਿਤ 2 ਮਹੀਨੇ ਚੱਲਣ ਵਾਲੀ ਐਮ.ਐਸ.ਐਮ.ਈ. ਰਜਿਸਟ੍ਰੇਸ਼ਨ ਮੁਹਿੰਮ ਦੀ ਸ਼ੁਰੂਆਤ ...
ਚੰਡੀਗੜ੍ਹ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਰਾਜਪਾਲ ਸਤਿਆਦੇਵ ਨਰਾਇਣ ਆਰਿਆ ਨੇ ਸੂਬਾ ਵਾਸੀਆਂ ਨੂੰ ਸੰਵਿਧਾਨ ਦਿਵਸ ਦੀਆਂ ਸ਼ੁੱਭਕਾਮਨਾਵਾਂ ਅਤੇ ਵਧਾਈ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇਸ਼ ਨੰੂ ਇਕ ਸੰਪੂਰਨ ਪ੍ਰਭੂਤਵ ਸੰਪੰਨ ...
ਚੰਡੀਗੜ੍ਹ, 28 ਨਵੰਬਰ (ਵਿ. ਪ੍ਰਤੀ.) - ਹਰਿਆਣਾ ਸਰਕਾਰ ਨੇ ਰਾਜ ਦੇ ਸਾਰੇ ਸਰਕਾਰੀ ਵਿਭਾਗਾਂ ਦੇ ਦਫ਼ਤਰਾਂ ਤੇ ਬ੍ਰਾਚਾਂ ਵਿਚ 26 ਨਵੰਬਰ ਨੂੰ ਸੰਵਿਧਾਨ ਦਿਵਸ ਮਨਾਉਣ ਦਾ ਫ਼ੈਸਲਾ ਕੀਤਾ ਹੈ, ਜਿਸ ਵਿਚ ਸੰਵਿਧਾਨ ਦੀ ਪ੍ਰਸਤਾਵਨਾ (ਪ੍ਰੀਏਾਬਲ) ਨੰੂ ਪੜਿ੍ਹਆ ਜਾਵੇਗਾ |ਇਸ ...
ਚੰਡੀਗੜ੍ਹ, 28 ਨਵੰਬਰ (ਲਿਬਰੇਟ)-ਨਗਰ ਨਿਗਮ ਸਰਦੀ ਦੇ ਮੱਦੇਨਜ਼ਰ 100 ਦਿਨਾਂ ਵਾਸਤੇ ਬੇਘਰਿਆਂ ਲਈ 1 ਕਰੋੜ 18 ਲੱਖ ਰੁਪਏ ਖ਼ਰਚ ਕਰੇਗਾ, ਇਸ ਦਾ ਟੈਂਡਰ ਅਲਾਟ ਕਰ ਦਿੱਤਾ ਹੈ | ਪਿਛਲੇ ਸਾਲ ਵੀ ਨਗਰ ਨਿਗਮ ਨੇ ਅਸਥਾਈ ਸ਼ੈਲਟਰਾਂ 'ਤੇ 1.37 ਕਰੋੜ ਰੁਪਏ ਖ਼ਰਚ ਕੀਤੇ ਸਨ | ਇਸ ਵਾਰ ...
ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਮੁਹਾਲੀ ਟ੍ਰੈਫਿਕ ਪੁਲਿਸ ਨੇ ਸੜਕੀ ਹਾਦਸੇ ਵਿਚ ਹਲਾਕ ਮਹਿਲਾ ਦੇ ਬੱਚਿਆਂ ਤੱਕ ਪਹੁੰਚ ਕਰਕੇ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦੇ ਕੇ ਮਨੁੱਖਤਾ ਦੀ ਇਕ ਮਿਸਾਲ ਕਾਇਮ ਕੀਤੀ ਹੈ | ਐੱਸ. ਪੀ. ਟ੍ਰੈਫਿਕ ...
ਐੱਸ. ਏ. ਐੱਸ. ਨਗਰ, 28 ਨਵੰਬਰ (ਰਾਣਾ)-ਵਾਟਰ ਸਪਲਾਈ ਸਕੀਮ ਕਜੌਲੀ ਫੇਜ਼ 4 ਦੀ ਪਾਇਪ ਲਾਈਨ ਵਿਚ ਅਚਾਨਕ ਲੀਕੇਜ ਹੋ ਜਾਣ ਕਾਰਣ ਮੁਹਾਲੀ ਵਿਚਲੇ ਫੇਜ਼ 3, 8, 9, 10, 11 ਅਤੇ ਸੈਕਟਰ 70, 71, ਸ਼ਾਹੀਮਾਜਰਾ ਅਤੇ ਇੰਡਸਟ੍ਰੀਅਲ ਗਰੋਥ ਫੇਜ਼ 1 ਤੋਂ 5 ਐੱਸ. ਏ. ਐੱਸ. ਨਗਰ ਵਿਖੇ ਪਾਣੀ ਦੀ ਸਪਲਾਈ ...
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)-ਲੰਘੀ ਰਾਤ ਪਿੰਡ ਲੋਹਗੜ ਵਿਖੇ ਵਿਆਹ ਸਮਾਗਮ ਵਿਚ ਸ਼ਾਮਿਲ ਹੋਏ ਨੌਜਵਾਨਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ | ਤਕਰਾਰ ਐਨੀ ਵੱਧ ਗਈ ਕਿ ਇਕ ਧੜੇ ਵਲੋਂ ਹਵਾਈ ਫਾਇਰ ਕਰ ਦਿੱਤਾ | ਪੁਲਿਸ ਨੇ ਗੁਰਦਾਸਪੁਰ ਵਸਨੀਕ ਇਕ ...
ਲਾਲੜੂ, 28 ਨਵੰਬਰ (ਰਾਜਬੀਰ ਸਿੰਘ)-ਸਥਾਨਕ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਅੱਜ ਲਾਲੜੂ ਤੋਂ ਇਕ ਭਗੋੜੇ ਵਿਅਕਤੀ ਨੂੰ ਕਾਬੂ ਕੀਤਾ ਹੈ | ਥਾਣਾ ਲਾਲੜੂ ਦੇ ਏ. ਐੱਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਪਿੰਡ ਝਾਰਮੜੀ ਜਿਸ ਨੂੰ ਡੇਰਾਬੱਸੀ ਅਦਾਲਤ ਨੇ ...
ਜ਼ੀਰਕਪੁਰ, 28 ਨਵੰਬਰ (ਅਵਤਾਰ ਸਿੰਘ)-ਜ਼ੀਰਕਪੁਰ ਵਾਸੀਆਂ ਦੇ ਹੱਕਾਂ ਦੀ ਆਵਾਜ ਬੁਲੰਦ ਕਰ ਰਹੀ ਜੁਆਇਟ ਐਕਸ਼ਨ ਕਮੇਟੀ ਨੇ ਨਗਰ ਕੌਾਸਲ ਦੇ ਹੜਤਾਲੀ ਕਰਮਾਰੀਆਂ ਨੂੰ ਸਮਰਥਨ ਦਿੱਤਾ ਹੈ | ਕਮੇਟੀ ਦੇ ਪ੍ਰਧਾਨ ਸੁਖਦੇਵ ਚੌਧਰੀ ਨੇ ਧਰਨੇ ਵਾਲੀ ਥਾਂ 'ਤੇ ਪੁੱਜ ਕੇ ਕੌਾਸਲ ...
ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੇ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਮੁੱਖ ਰੱਖਦੇ ਹੋਏ ਨੌਜਵਾਨਾ ਨੂੰ ਰੁਜ਼ਗਾਰ ਦੇਣ ਲਈ ਪੰਜਾਬ ਅਧੀਨ ਸੇਵਾਵਾਂ ਸੇਵਾ ਚੋਣ ਬੋਰਡ ਵਲੋਂ ਉਪਵੈਦ ਦੀਆਂ 85 ਅਸਾਮੀਆਂ ਦੀ ਭਰਤੀ ਲਈ ਜਾਰੀ ਕੀਤੇ ਇਸ਼ਤਿਹਾਰ ਨੰ. ...
ਐੱਸ. ਏ. ਐੱਸ. ਨਗਰ, 28 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)- ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲ ਲਿਆਏ ਜਾਣ ਤੋਂ ਬਾਅਦ ਜਿੱਥੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਇਨ੍ਹਾਂ ਨੂੰ ਸਹੀ ਸਾਬਤ ਕਰਨ ਵਿਚ ਲੱਗੀ ਹੈ | ਇਸ ਸਬੰਧੀ ਕੇਂਦਰ ਨੂੰ ਸਥਿਤੀ ...
ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ 'ਚ ਬੁਨਿਆਦੀ ਢਾਂਚੇ ਲਈ ਫੰਡਾਂ 'ਚ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਵੱਖ-ਵੱਖ ਪਾਰਕਾਂ ਵਿਚ ਬੱਚਿਆਂ ਲਈ ਖੇਡ ਮੈਦਾਨਾਂ ਦੀ ਉਸਾਰੀ ਅਤੇ 9 ਫੇਜ਼ ਦੀ ਮਾਰਕੀਟ ਦੇ ਨਵੀਨੀਕਰਨ 'ਤੇ 3 ...
ਐੱਸ. ਏ. ਐੱਸ. ਨਗਰ, 28 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਚ ਨਵੇਂ ਬਣੇ ਆਲੀਸ਼ਾਨ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਵਾਏ ਗਏ | ਪ੍ਰਕਾਸ਼ ਕਰਵਾਉਣ ਤੋਂ ...
ਐੱਸ. ਏ. ਐੱਸ. ਨਗਰ, 28 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਖੇਡਾਂ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਸਰੀਰਕ ਤੰਦਰੁਸਤੀ ਲਈ ਸਾਨੂੰ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਤਾਂ ਜੋ ਅਸੀ ਸਰੀਰਕ ਤੌਰ 'ਤੇ ਰਿਸ਼ਟਪੁਸ਼ਟ ਰਹਿ ਸਕੀਏ ਅਤੇ ਤੰਦਰੁਸਤ ...
ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹੇ ਵਿਚ ਹੁਣ ਤੱਕ ਕੋਵਿਡ-19 ਦੇ ਪਾਜੀਟਿਵ ਕੁੱਲ ਕੇਸ 15263 ਮਿਲੇ ਹਨ ਜਿਨ੍ਹਾਂ ਵਿਚੋਂ 12913 ਮਰੀਜ਼ ਠੀਕ ਹੋ ਗਏ ਅਤੇ 2074 ਕੇਸ ਐਕਟਿਵ ਹਨ ਜਦਕਿ 276 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਇਸ ਸਬੰਧੀ ਸਿਵਲ ਸਰਜਨ ਡਾ. ਗੁਰਿੰਦਰਬੀਰ ...
ਐੱਸ. ਏ. ਐੱਸ. ਨਗਰ, 26 ਨਵੰਬਰ (ਕੇ. ਐੱਸ. ਰਾਣਾ)-ਰਾਜ ਸੁਧਾਰ ਕਾਰਜ ਯੋਜਨਾ (ਐਸ. ਆਰ. ਏ. ਪੀ.) ਰਾਹੀਂ 'ਈਜ਼ ਆਫ਼ ਡੂਇੰਗ ਬਿਜ਼ਨੈੱਸ' ਨੂੰ ਹੋਰ ਮਜ਼ਬੂਤੀ ਦੇਣ ਲਈ ਮੁਹਾਲੀ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...
ਚੰਡੀਗੜ੍ਹ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਵਿਚ ਵੱਡੇ ਪਲਾਟਾਂ ਦੀ ਵੰਡ ਨੂੰ ਲੈ ਕੇ ਨੀਤੀ ਲਗਭਗ ਤਿਆਰ ਹੋ ਚੁੱਕੀ ਹੈ, ਜਿਸ ਨੂੰ ਅਗਲੀ ਕੈਬਿਨੇਟ ਮੀਟਿੰਗ ਵਿਚ ਰੱਖਿਆ ਜਾਵੇਗਾ | ਇਸ ਨੀਤੀ ਵਿਚ ਅਜਿਹਾ ਪ੍ਰਵਧਾਨ ਕੀਤਾ ਜਾ ਰਿਹਾ ਹੈ ਕਿ ਵੰਡ ਤੋਂ ਬਾਅਦ ਹਰੇਕ ...
ਚੰਡੀਗੜ੍ਹ, 28 ਨਵੰਬਰ (ਆਰ.ਐਸ.ਲਿਬਰੇਟ)-ਅੱਜ ਸ੍ਰੀ ਕੇ.ਕੇ. ਯਾਦਵ ਆਈ.ਏ.ਐੱਸ. ਕਮਿਸ਼ਨਰ ਨਗਰ ਨਿਗਮ, ਚੰਡੀਗੜ੍ਹ-ਕਮ-ਸੀ.ਈ.ਓ. ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਨੇ ਰੋਜ਼ ਗਾਰਡਨ-ਸੈਕਟਰ 17 ਅੰਡਰਪਾਸ ਤੋਂ ਓਪਨ ਸਟ੍ਰੀਟ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ | ਇਸ ਮੌਕੇ ਸੀਈਓ ...
ਐੱਸ. ਏ. ਐੱਸ. ਨਗਰ, 28 ਨਵੰਬਰ (ਝਾਂਮਪੁਰ)-ਫੇਜ਼-10 ਦੀ ਸ਼ਰੂਮ ਮਾਰਕੀਟ ਦੇ ਇਕ ਦੁਕਾਨਦਾਰ ਵਲੋਂ ਸ਼ੋਅਰੂਮ ਦੇ ਪਿਛਲੇ ਪਾਸੇ ਸੜਕ ਦੇ ਨਾਲ ਲੱਗਦੀ ਪੈਂਦੀ ਸਰਕਾਰੀ ਜ਼ਮੀਨ 'ਤੇ ਕਾਫੀ ਵੱਡੀ ਥਾਂ 'ਤੇ ਕਬਜ਼ਾ ਕਰਕੇ ਉੱਕੇ ਬਾਕਾਇਦਾ ਇਕ ਵੱਡੇ ਹਾਲ ਕਮਰੇ ਦੀ ਉਸਾਰੀ ਕਰ ਲਈ ਗਈ ...
ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਮੁਹਾਲੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਮੁਹਾਲੀ ਪੁਲਿਸ ਵਲੋਂ ਪੰਜਾਬ ਅਤੇ ਹਰਿਆਣਾ ਅੰਦਰ ਸਰਗਰਮ ਮਾਰਕੁੱਟ ਅਤੇ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਦ ਦੇਣ ਵਾਲੇ ਇਕ ਕਾਲਾ ਕੱਛਾ/ਕੱਛਾ ਬਨੈਣ ਗਰੋਹ ...
ਚੰਡੀਗੜ੍ਹ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਸੂਬੇ ਵਿਚ ਬਾਜਰਾ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੇ ਬਾਜਰੇ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਡਿਪਟੀ ...
ਕੁਰਾਲੀ, 28 ਨਵੰਬਰ (ਬਿੱਲਾ ਅਕਾਲਗੜ੍ਹੀਆ/ਹਰਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਸਥਾਨਕ ਮੋਰਿੰਡਾ ਮਾਰਗ 'ਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ...
ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਭਿ੍ਸ਼ਟਾਚਾਰ ਦੇ ਦੋਸ਼ਾਂ ਵਿਚ ਘਿਰਨ ਵਾਲੇ ਅਫ਼ਸਰਾਂ, ਆਗੂਆਂ ਨੂੰ ਸਜ਼ਾ ਦੇਣ ਦੀ ਬਜਾਏ ਸਨਮਾਨ ਨਾਲ ਨਿਵਾਜ਼ਿਆ ਜਾ ਰਿਹਾ ਹੈ ਅਤੇ ਵਾਧੂ ਚਾਰਜ ਦੇ ਕੇ ਹੋਰਨਾਂ ...
ਚੰਡੀਗੜ੍ਹ, 28 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਦੋ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਜੀਂਦ ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਖੇਤਰੀ ਟ੍ਰਾਂਸਪੋਰਟ ਅਥਾਰਿਟੀ, ਜੀਂਦ ਦੇ ਸਕੱਤਰ ਸਤਯੇਂਦਰ ਦੁਹਨ ਨੂੰ ਪਲਵਲ ...
ਮੁੱਲਾਂਪੁਰ ਗਰੀਬਦਾਸ, 28 ਨਵੰਬਰ (ਦਿਲਸਰ ਸਿੰਘ ਖੈਰਪੁਰ)-ਕਿਸਾਨ ਜਥੇਬੰਦੀਆਂ ਵਲੋਂ ਜਿਥੇ ਮੋਦੀ ਸਰਕਾਰ ਦੁਆਰਾ ਪਾਸ ਖੇਤੀਬਾੜੀ ਕਾਨੂੰਨਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ, ਉਥੇ ਹੀ ਹਰਿਆਣਾ ਸਰਕਾਰ ਵਲੋਂ ਕੇਂਦਰ ਨੂੰ ਜਗਾਉਣ ਲਈ ਦਿੱਲੀ ਵੱਲ ਜਾ ਰਹੀਆਂ ...
ਮਾਜਰੀ, 28 ਨਵੰਬਰ (ਕੁਲਵੰਤ ਸਿੰਘ ਧੀਮਾਨ)-ਬੜੌਦੀ ਟੋਲ ਪਲਾਜ਼ਾ 'ਤੇ ਧਰਨਾ ਦੇ ਰਹੇ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਸਮੇਤ ਕਿਸਾਨਾਂ ਨੇ ਭਰੋਸਾ ਦਿਵਾਇਆ ਕਿ 26 ਨਵੰਬਰ ਨੂੰ ਬਲਾਕ ਮਾਜਰੀ ਇਲਾਕੇ ਦੇ ਪਿੰਡਾਂ ਵਿਚੋਂ ਵੱਡੀ ਗਿਣਤੀ ਕਿਸਾਨ ਆਪਣੇ ਟਰੈਕਟਰ-ਟਰਾਲੀਆਂ ...
ਜੀਰਕਪੁਰ, 28 ਨਵੰਬਰ (ਅਵਤਾਰ ਸਿੰਘ)-ਸ਼ਹਿਰ ਦੀਆਂ ਸੜਕਾਂ 'ਤੇ ਬਣੇ ਨਾਜਾਇਜ਼ ਕੱਟ ਲੋਕਾਂ ਲਈ ਜਾਨ ਦਾ ਖੌਅ ਬਣੇ ਹੋਏ ਹਨ | ਆਪਣਾ ਸਮਾਂ ਬਚਾਉਣ ਦੇ ਚੱਕਰ ਵਿਚ ਇਨ੍ਹਾਂ ਕੱਟਾਂ ਤੋਂ ਨਿਕਲ ਕੇ ਜਾਣ ਵਾਲੇ ਵਾਹਨ ਚਾਲਕ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਆਵਾਜਾਈ ਨੂੰ ...
ਲਾਲੜੂ, 28 ਨਵੰਬਰ (ਰਾਜਬੀਰ ਸਿੰਘ)-ਹਲਕਾ ਡੇਰਾਬੱਸੀ ਤੋਂ 'ਆਪ' ਆਗੂ ਅਤੇ ਪੰਜਾਬ ਰਾਜ ਪੰਚਾਇਤ ਪ੍ਰੀਸਦ ਦੇ ਪ੍ਰਧਾਨ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਵਿਖੇ ਪਾਰਟੀ ਵਰਕਰਾਂ ਦੀ ਨਾਲ ਇਕ ਮੀਟਿੰਗ ਕੀਤੀ, ਜਿਸ ਵਿਚ ਆਮ ਆਦਮੀ ਪਾਰਟੀ ਪੰਜਾਬ ਹਾਈਕਮਾਂਡ ਦੇ ...
ਐੱਸ. ਏ. ਐੱਸ ਨਗਰ, 28 ਨਵੰਬਰ (ਜਸਬੀਰ ਸਿੰਘ ਜੱਸੀ)- ਥਾਣਾ ਸੋਹਾਣਾ ਤਹਿਤ ਪੈਂਦੇ ਸੈਕਟਰ-82 ਵਿਚਲੀ ਇਕ ਇਲੈਕਟੋ੍ਰਨਿਕ ਕੰਪਨੀ ਦੇ ਸਟੋਰ 'ਚ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸਟੋਰ ਦੇ ਪ੍ਰਬੰਧਕ ਪ੍ਰੋ. ਵੀਰ ਰਾਏ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...
ਕੁਰਾਲੀ, 28 ਨਵੰਬਰ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਇਕ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਵਲੋਂ ਪਾਰਟੀ ਦੀਆਂ ਸਰਗਰਮੀਆਂ ਨੂੰ ਤੇਜ਼ ਕਰਦਿਆਂ ...
ਪੰਚਕੂਲਾ, 28 ਨਵੰਬਰ (ਕਪਿਲ)-ਪੰਚਕੂਲਾ ਦੇ ਸੈਕਟਰ-15 ਸਥਿਤ ਚਾਂਦ ਸੈਲੂਨ ਦੇ ਮਾਲਕ ਜਮੀਲ 'ਤੇ ਕੁਝ ਨੌਜਵਾਨਾਂ ਵਲੋਂ ਚਾਕੂਆਂ ਨਾਲ ਜਾਨਲੇਵਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ | ਇਸ ਹਮਲੇ ਦੌਰਾਨ ਜਮੀਲ ਦੀ ਪਿੱਠ 'ਤੇ ਚਾਕੂ ਨਾਲ ਵਾਰ ਕੀਤਾ ਗਿਆ, ਉਪਰੰਤ ਹਮਲਾਵਰ ...
ਖਰੜ, 28 ਨਵੰਬਰ (ਮਾਨ)- ਗੁਰੂ ਨਾਨਕ ਕਾਲੋਨੀ ਖਰੜ ਵਿਖੇ ਗੁਰਦਿਆਲ ਸਿੰਘ ਸੈਣੀ, ਬਲਵੀਰ ਸਿੰਘ, ਸਵਰਨ ਸਿੰਘ ਅਤੇ ਅਮਨਪ੍ਰੀਤ ਸਿੰਘ ਕਾਕੂ ਦੇ ਸਹਿਯੋਗ ਨਾਲ ਕਾਲੋਨੀ ਵਾਸੀਆਂ ਵਲੋਂ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਮੌਕੇ ਪਾਠ ਦੇ ਭੋਗ ...
ਖਰੜ, 28 ਨਵੰਬਰ (ਗੁਰਮੁੱਖ ਸਿੰਘ ਮਾਨ)-ਪਿੰਡ ਸੋਏਮਾਜਰਾ ਨਾਲ ਸਬੰਧਿਤ ਕਾਂਗਰਸ ਪਾਰਟੀ ਦੇ ਵਰਕਰ ਲਖਵੀਰ ਸਿੰਘ ਅਤੇ ਮਹਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਸਬੰਧੀ ਪਿੰਡ ਸੋਏਮਾਜਰਾ ਵਿਖੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ...
ਖਰੜ, 28 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਜਪਾ ਜ਼ਿਲ੍ਹਾ ਮੁਹਾਲੀ ਦੇ ਮੈਡੀਕਲ ਸੈੱਲ ਦੇ ਜ਼ਿਲ੍ਹਾ ਇੰਚਾਰਜ ਸੁਨੀਲ ਕੁਮਾਰ ਦੀ ਅਗਵਾਈ ਹੇਠ ਵੱਡੀ ਗਿਣਤੀ ਡਾਕਟਰ/ਫਾਰਮਾਸਿਸਟ ਅੱਜ ਭਾਜਪਾ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ...
ਐੱਸ. ਏ. ਐੱਸ. ਨਗਰ, 28 ਨਵੰਬਰ (ਕੇ. ਐੱਸ. ਰਾਣਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗ ਵੋਟਰਾਂ ਦੀਆਂ 100 ਫ਼ੀਸਦੀ ਵੋਟਾਂ ਬਣਾਉਣ ਦਾ ਟੀਚਾ ਪੂਰਾ ਕਰਨ ਲਈ ਜ਼ਿਲ੍ਹਾ ਮੁਹਾਲੀ ਅਧੀਨ ਆਉਂਦੇ ਤਿੰਨੋਂ ਵਿਧਾਨ ਸਭਾ ਹਲਕਿਆਂ 'ਚ ਜ਼ਿਲ੍ਹਾ ਸਵੀਪ ਸੈੱਲ ਵਲੋਂ ਪੂਰੇ ...
ਚੰਡੀਗੜ੍ਹ, 28 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਸਰਕਾਰ ਨੇ 8 ਬਾਗ਼ਬਾਨੀ ਵਿਕਾਸ ਅਫ਼ਸਰਾਂ ਨੂੰ ਤਰੱਕੀ ਦੇ ਕੇ ਸਹਾਇਕ ਡਾਇਰੈਕਟਰ ਬਾਗ਼ਬਾਨੀ ਨਿਯੁਕਤ ਕੀਤਾ ਗਿਆ ਹੈ¢ ਜਾਰੀ ਆਦੇਸ਼ਾਂ ਦੇ ਅਨੁਸਾਰ ਬਾਗ਼ਬਾਨੀ ਵਿਕਾਸ ਅਫ਼ਸਰ ਸ੍ਰੀ ਚਮਕੌਰ ਸਾਹਿਬ (ਜ਼ਿਲ੍ਹਾ ਰੋਪੜ ) ...
ਚੰਡੀਗੜ੍ਹ, 28 ਨਵੰਬਰ (ਆਰ.ਐਸ.ਲਿਬਰੇਟ)-ਸੀਨੀਅਰ ਆਗੂ ਅਹਿਮਦ ਪਟੇਲ ਦੇ ਦੇਹਾਂਤ ਤੋਂ ਬਾਅਦ ਖ਼ਾਲੀ ਹੋਏ ਕੌਮੀ ਖ਼ਜ਼ਾਨਚੀ ਦੇ ਅਹੁਦੇ ਦੀ ਜ਼ਿੰਮੇਵਾਰੀ ਚੰਡੀਗੜ੍ਹ ਤੋਂ ਸਾਬਕਾ ਲੋਕ ਸਭਾ ਮੈਂਬਰ ਪਵਨ ਬਾਂਸਲ ਨੂੰ ਦੇ ਦਿੱਤੀ ਗਈ ਹੈ | ਪਵਨ ਬਾਂਸਲ ਨੂੰ ਖ਼ਜ਼ਾਨਚੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX