ਤਾਜਾ ਖ਼ਬਰਾਂ


ਭਾਰਤ ਲਿਆਂਦਾ ਜਾਵੇਗਾ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ, ਲੰਡਨ ਦੀ ਅਦਾਲਤ ਨੇ ਹਵਾਲਗੀ ਦੀ ਦਿੱਤੀ ਮਨਜ਼ੂਰੀ
. . .  2 minutes ago
ਲੰਡਨ, 25 ਫਰਵਰੀ- ਪੰਜਾਬ ਨੈਸ਼ਨਲ ਬੈਂਕ ਤੋਂ ਕਰੀਬ 2 ਅਰਬ ਡਾਲਰ 'ਚ ਧੋਖਾਧੜੀ ਮਾਮਲੇ 'ਚ ਲੋੜੀਂਦੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ ਪਟੀਸ਼ਨ ਨੇ ਅੱਜ ਲੰਡਨ ਦੀ ਅਦਾਲਤ ਨੇ ਠੁਕਰਾ...
ਅਹਿਮਦਾਬਾਦ ਟੈਸਟ ਮੈਚ : ਭਾਰਤ ਦੀ ਟੀਮ ਪਹਿਲੀ ਪਾਰੀ ਦੌਰਾਨ 145 ਦੌੜਾਂ 'ਤੇ ਆਲ ਆਊਟ
. . .  12 minutes ago
ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਨੇ ਸਰਦੂਲ ਸਿਕੰਦਰ ਦੇ ਅਕਾਲ ਚਲਾਣੇ ਕਾਰਨ ਅਫ਼ਸੋਸ ਵਜੋਂ ਦੁਕਾਨਾਂ ਕੀਤੀਆਂ ਬੰਦ
. . .  14 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅਕਾਲ ਚਲਾਣੇ ਵਜੋਂ ਪਿੰਡ ਪਿੰਡ ਖੇੜੀ ਨੌਧ ਸਿੰਘ ਦੇ ਦੁਕਾਨਦਾਰਾਂ ਅੱਜ ਬੰਦ ਰੱਖੀਆਂ ਹਨ। ਦੱਸਣਯੋਗ ਹੈ ਕਿ ਹੁਣ ਤੋਂ...
ਪਿੰਡ ਭੜੀ ਵਿਖੇ ਪਹੁੰਚੀ ਸਰਦੂਲ ਸਿਕੰਦਰ ਸਿੰਘ ਦੀ ਅੰਤਿਮ ਯਾਤਰਾ
. . .  17 minutes ago
ਭੜੀ, 25 ਫਰਵਰੀ (ਭਰਪੂਰ ਸਿੰਘ ਹਵਾਰਾ)- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਪਿੰਡ ਭੜੀ ਵਿਖੇ ਪਹੁੰਚ ਚੁੱਕੀ ਹੈ। ਇਸ ਮੌਕੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਿਸਾਨ ਯੂਨੀਅਨ ਰਾਜੇਵਾਲ ਦੇ ਅਹੁਦੇਦਾਰ...
ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਨਰਿੰਦਰ ਮੋਦੀ ਕੋਇੰਬਟੂਰ ਪਹੁੰਚੇ
. . .  40 minutes ago
ਕੋਇੰਬਟੂਰ, 25 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਲਈ ਤਾਮਿਲਨਾਡੂ ਦੇ ਕੋਇੰਬਟੂਰ ਪਹੁੰਚ ਗਏ...
ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਏ ਗੁਰਦਾਸ ਮਾਨ ਅਤੇ ਭਗਵੰਤ ਮਾਨ
. . .  about 1 hour ago
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
ਬਾਲ ਅਧਿਕਾਰ ਕਮਿਸ਼ਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਦੀ ਪੰਜਾਬ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  about 1 hour ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਸੋਸ਼ਲ ਮੀਡੀਆ ਅਤੇ ਓ. ਟੀ. ਟੀ. ਪਲੇਟਫ਼ਾਰਮ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
. . .  about 1 hour ago
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ 'ਆਪ' ਵਲੋਂ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  about 1 hour ago
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
ਡਿਜੀਟਲ ਮੀਡੀਆ 'ਚ ਕੋਈ ਬੰਧਨ ਨਹੀਂ ਹੈ- ਪ੍ਰਕਾਸ਼ ਜਾਵੜੇਕਰ
. . .  about 2 hours ago
ਉਮਰ ਦੇ ਹਿਸਾਬ ਨਾਲ ਕੰਟੈਂਟ ਦਾ ਵਰਗੀਕਰਨ ਹੋਵੇਗਾ- ਪ੍ਰਕਾਸ਼ ਜਾਵੜੇਕਰ
. . .  about 2 hours ago
ਪੈਰੇਂਟਲ ਲਾਕ ਦੀ ਸਹੂਲਤ ਦੇਣੀ ਪਏਗੀ- ਪ੍ਰਕਾਸ਼ ਜਾਵੜੇਕਰ
. . .  about 2 hours ago
3 ਮਹੀਨਿਆਂ 'ਚ ਕਾਨੂੰਨ ਲਾਗੂ ਕਰਾਂਗੇ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸਭ ਤੋਂ ਪਹਿਲਾਂ ਪੋਸਟ ਪਾਉਣ ਦੀ ਜਾਣਕਾਰੀ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਇਤਰਾਜ਼ਯੋਗ ਪੋਸਟ 24 ਘੰਟਿਆਂ 'ਚ ਹਟਾਉਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਹਰ ਮਹੀਨੇ ਸ਼ਿਕਾਇਤ ਅਤੇ ਕਾਰਵਾਈ ਦੀ ਰਿਪੋਰਟ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਯੂ., ਯੂ. ਏ. 7 ਅਤੇ ਯੂ. ਏ. 13 ਵਰਗੀਆਂ ਸ਼੍ਰੇਣੀਆਂ ਬਣਨਗੀਆਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਤਿੰਨ ਪੱਧਰ 'ਤੇ ਨਿਗਰਾਨੀ ਮੈਕੇਨਿਜ਼ਮ ਬਣੇਗਾ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਲਈ ਗਾਈਡਲਾਈਨਜ਼ ਤੈਅ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ ਦੀ ਵਰਤੋਂ ਅੱਤਵਾਦੀ ਵੀ ਕਰ ਰਹੇ ਹਨ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਅਸੀਂ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਦੇ ਵਿਰੁੱਧ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਨਫ਼ਰਤ ਫੈਲਾਉਣ ਲਈ ਹੋ ਰਹੀ ਹੈ ਸੋਸ਼ਲ ਮੀਡੀਆ ਵਰਤੋਂ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਭਾਰਤ 'ਚ ਵਪਾਰ ਲਈ ਸੋਸ਼ਲ ਮੀਡੀਆ ਦਾ ਸਵਾਗਤ- ਰਵੀ ਸ਼ੰਕਰ ਪ੍ਰਸਾਦ
. . .  about 2 hours ago
ਸੋਸ਼ਲ ਮੀਡੀਆ. ਓ. ਟੀ. ਟੀ., ਨਿਊਜ਼ ਪੋਰਟਲਾਂ ਲਈ ਸਰਕਾਰ ਵਲੋਂ ਨਵੇਂ ਨਿਯਮ ਜਾਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਨਫ਼ਰਤ ਪ੍ਰੇਮ ਨਾਲ ਅਤੇ ਗ਼ਲਤਫਹਿਮੀ ਦੂਸਰੇ ਦੇ ਦ੍ਰਿਸ਼ਟੀਕੋਣ ਨੂੰ ਸਮਝਣ ਨਾਲ ਹੀ ਦੂਰ ਹੁੰਦੀ ਹੈ। -ਮਹਾਤਮਾ ਬੁੱਧ

ਜਗਰਾਓਂ

ਟੋਲ ਪਲਾਜ਼ਾ ਤੋਂ ਦਿੱਲੀ ਲਈ ਕਿਸਾਨ ਵੀਰਾਂ ਲਈ ਰਾਸ਼ਨ ਤੇ ਹੋਰ ਸਾਮਾਨ ਲੈ ਕੇ ਜਥਾ ਰਵਾਨਾ

ਚੌਾਕੀਮਾਨ, 29 ਨਵੰਬਰ (ਤੇਜਿੰਦਰ ਸਿੰਘ ਚੱਢਾ)- ਕੇਂਦਰ ਦੇ ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਹਰਿਆਣਾ ਸਰਕਾਰ ਦੀ ਰੋਕਾਂ ਤੋੜ ਕੇ ਦਿੱਲੀ ਨੂੰ ਘੇਰੀ ਬੈਠੇ ਕਿਸਾਨ ਵੀਰਾਂ ਲਈ ਇਲਾਕੇ ਦੀਆਂ ਸੰਗਤਾਂ ਵੱਲੋਂ ਭੇਜਿਆ ਰਾਸ਼ਨ ਅਤੇ ਹੋਰ ਲੋੜੀਦੀ ਵਸਤਾਂ ਲੈ ਕੇ ਟੋਲ ਪਾਲਜ਼ ਨੇੜੇ ਚੌਾਕੀਮਾਨ ਤੋਂ ਇਕ ਜੱਥਾ ਪੱਤਰਕਾਰ ਗਗਨਦੀਪ ਸਿੰਘ ਮੁੱਲਾਂਪੁਰ, ਮਾ: ਪਰਮਜੀਤ ਸਿੰਘ ਸਿੱਧਵਾਂ, ਪ੍ਰਧਾਨ ਸਤਨਾਮ ਮੋਰਕਰੀਮਾਂ, ਮਾ: ਸੰਦੀਪ ਸਿੰਘ ਸੂਜਾਪੁਰ, ਸੁਖਦੀਪ ਸਿੰਘ ਚੌਾਕੀਮਾਨ, ਹਰਪ੍ਰੀਤ ਸਿੰਘ ਚੰਨਣਾਂ, ਅਮਰਿੰਦਰ ਸਿੰਘ ਗੋਗੀ, ਸਰਬਜੀਤ ਸਿੰਘ ਧਨੋਆਂ ਤਲਵੰਡੀ, ਖੁਸਪ੍ਰੀਤ ਸਿੰਘ ਗਿੱਲ, ਗੁਰਤੇਜ ਸਿੰਘ, ਜਸਵੰਤ ਸਿੰਘ ਤਲਵੰਡੀ, ਜਸਕਰਨ ਸਿੰਘ ਤੇ ਨੰਬਰਦਾਰ ਮਨਮੋਹਨ ਸਿੰਘ ਪੰਡੋਰੀ ਦੀ ਅਗਵਾਈ ਵਿਚ ਰਵਾਨਾ ਹੋਇਆ | ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਕਿਸਾਨ ਵੀਰਾਂ ਨੇ ਲੱਖਾ ਔਕੜਾਂ ਤੇ ਮੁਸੀਬਤਾਂ ਨੂੰ ਝੱਲਦੇ ਹੋਏ ਆਪਣੇ ਮਿੱਥੇ ਨਿਸ਼ਾਨੇ ਦੇ ਪਹੁੰਚਦੇ ਹੋਏ ਦਿੱਲੀ ਨੂੰ ਚਾਰੋਂ ਪਾਸੇ ਘੇਰ ਲਿਆ ਤੇ ਦਿੱਲੀ ਵਿਚ ਆਉਣ ਜਾਣ ਵਾਲੀ ਆਵਾਜਾਈ ਠੱਪ ਕਰ ਦਿੱਤੀ ਹੈ | ਇਸ ਮੌਕੇ ਮਾ: ਆਤਮਾ ਸਿੰਘ ਚੌਾਕੀਮਾਨ, ਪਿ੍ਤਪਾਲ ਸਿੰਘ ਪੰਡੋਰੀ, ਦਲਜੀਤ ਸਿੰਘ ਸੇਖੂਪੁਰਾ, ਰਘਵੀਰ ਸਿੰਘ ਚੌਾਕੀਮਾਨ, ਜਿੰਦਰ ਸਿੰਘ ਸਵੱਦੀ, ਕਰਨੈਲ ਸਿੰਘ ਸਵੱਦੀ ਆਦਿ ਹਾਜ਼ਰ ਸਨ |

ਯੂ. ਵੀ. ਐੱਸ. ਹਸਪਤਾਲ ਰਾਏਕੋਟ ਵਿਖੇ ਮਰੀਜ਼ਾਂ ਲਈ ਹਰ ਪ੍ਰਕਾਰ ਦੀ ਸਹੂਲਤ ਉਪਲੱਬਧ

ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਯੂ.ਵੀ.ਐੱਸ. ਹਸਪਤਾਲ ਸਾਹਮਣੇ ਭਗਵਾਨ ਮਹਾਂਵੀਰ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਰੋਡ ਰਾਏਕੋਟ ਵਿਖੇ ਮਰੀਜ਼ਾਂ ਲਈ ਹਰ ਪ੍ਰਕਾਰ ਦੀ ਸਹੂਲਤ ਉਪਲੱਬਧ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਵਿਸ਼ਾਲ ਜੈਨ ਨੇ ਦੱਸਿਆ ਕਿ ...

ਪੂਰੀ ਖ਼ਬਰ »

14 ਐੱਲ.ਸੀ.ਡੀਜ਼ ਚੋਰੀ, ਮਾਮਲਾ ਦਰਜ

ਜਗਰਾਉਂ, 29 ਨਵੰਬਰ (ਜੋਗਿੰਦਰ ਸਿੰਘ)- ਕੋਠੇ ਖੰਜੂਰਾਂ ਜਗਰਾਉਂ ਵਿਖੇ ਇਕ ਸੈਮਸੰਗ ਇਲੈਕਟ੍ਰੋਨਿਕਸ ਦੇ ਗਡਾਉਨ ਤੋਂ 14 ਐੱਲ.ਸੀ.ਡੀਜ਼ ਚੋਰੀ ਹੋਣ ਦੀ ਖ਼ਬਰ ਹੈ | ਪੁਲਿਸ ਤੋਂ ਦਿੱਤੀ ਰਿਪੋਰਟ 'ਚ ਗਡਾਉਨ ਦੇ ਮਾਲਕ ਦੀਪਕ ਅਰੋੜਾ ਪੁੱਤਰ ਸਤਪਾਲ ਅਰੋੜਾ ਵਾਸੀ ਜਗਰਾਉਂ ਨੇ ...

ਪੂਰੀ ਖ਼ਬਰ »

ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ

ਗੁਰੂਸਰ ਸੁਧਾਰ, 29 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਦੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੀ ਸਹੀ ਸੇਧ ਤੇ ਅਗਵਾਈ ਤਹਿਤ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਲਕਾ ਰਾਏਕੋਟ ਦਿੱਲੀ ਸੰਘਰਸ਼ ਲਈ ਗਏ ਕਿਸਾਨਾਂ ਨੂੰ ਰਾਸ਼ਨ ਭੇਜੇਗਾ-ਸੰਧੂ

ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਕੇਂਦਰੀ ਅਨਾਜ ਭੰਡਾਰ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਪੰਜਾਬ ਦੇ ਕਿਸਾਨ ਆਪਣੇ ਦੇਸ਼ ਦੀ ਸਰਕਾਰ ਤੋਂ ਦੁਖੀ ਹੋ ਕੇ ਸੰਘਰਸ਼ ਦੇ ਰਾਹ ਤੁਰ ਪਏ ਹਨ | ਜਿਸ ਕਾਰਨ ਸੂਬੇ ਦੇ ਕਿਸਾਨਾਂ ਨੇ ਦੇਸ਼ ਦੀ ਰਾਜਧਾਨੀ ਵੱਲ ਸੰਘਰਸ਼ ...

ਪੂਰੀ ਖ਼ਬਰ »

ਕਿਸਾਨ ਧਰਨੇ ਵਾਲੀ ਥਾਂ 'ਤੇ ਗੁਰਪੁਰਬ ਮਨਾਉਣਗੇ

ਜਗਰਾਉਂ, 29 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਵਲੋਂ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਚੱਲ ਰਿਹਾ ਅਣਮਿੱਥੇ ਸਮੇਂ ਦਾ ਧਰਨਾ ਅੱਜ 59ਵੇਂ ਦਿਨ 'ਚ ਦਾਖ਼ਲ ਹੋ ਗਿਆ¢ ਅੱਜ ਦੇ ਕਿਸਾਨ ਮੋਰਚੇ ਦੀ ਕਮਾਂਡ ਅਧਿਆਪਕ ਸਾਥੀਆਂ ਨੇ ਸੰਭਾਲੀ | ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ ਸਾਂਝ ਸੇਵਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਦਾ ਡਾ: ਐੱਸ.ਪੀ. ਓਬਰਾਏ ਨੇ ਉਦਘਾਟਨ ਕੀਤਾ

ਮੁੱਲਾਂਪੁਰ-ਦਾਖਾ, 29 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਮੰਡੀ ਮੁੱਲਾਂਪੁਰ ਦਾਖਾ ਦੀ ਸਾਂਝ ਸੇਵਾ ਸੁਸਾਇਟੀ ਵਲੋਂ ਅੱਜ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਡਾ: ਬੀ.ਆਰ ਅੰਬੇਦਕਰ ਭਵਨ ਮੰਡੀ ਮੁੱਲਾਂਪੁਰ ਵਿਖੇ ...

ਪੂਰੀ ਖ਼ਬਰ »

ਦਿੱਲੀ ਕਿਸਾਨ ਧਰਨੇ 'ਚ ਸ਼ਾਮਿਲ ਕਿਸਾਨਾਂ-ਮਜ਼ਦੂਰਾਂ ਦੀ ਮਦਦ ਲਈ ਟੀਮ ਗਠਿਤ

ਚੌਕੀਮਾਨ, 29 ਨਵੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਵਿਰਕ ਵਿਖੇ ਸਰਪੰਚ ਦਰਸ਼ਨ ਸਿੰਘ ਵਿਰਕ ਦੀ ਅਗਵਾਈ ਵਿਚ ਇਕੱਠੇ ਹੋਏ ਕਿਸਾਨ ਵੀਰਾਂ ਨਾਲ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਤੇ ਸੁਖਵਿੰਦਰ ਸਿੰਘ ਢੱਟ ਨੇ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਕੌਮੀ ...

ਪੂਰੀ ਖ਼ਬਰ »

ਸਰਦਾਰ ਸੋਭਾ ਸਿੰਘ ਪਬਲਿਕ ਸਕੂਲ ਰਾਏਕੋਟ ਵਲੋਂ 'ਲੀਡ ਸਕੂਲ' ਐਪ ਸ਼ੁਰੂ ਕਰਕੇ ਕੀਤੀ ਨਵੀਂ ਪ੍ਰਾਪਤੀ

ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਰਾਏਕੋਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਰਦਾਰ ਸ਼ੋਭਾ ਸਿੰਘ ਪਬਲਿਕ ਸਕੂਲ ਰਾਏਕੋਟ ਨੇ ਵਿੱਦਿਅਕ ਦੇ ਖੇਤਰ ਵਿਚ ਮੱਲਾਂ ਮਾਰਦੇ ਹੋਏ ਇੱਕ ਹੋਰ ਉਪਲੱਬਧੀ ਹਾਸਲ ਕੀਤੀ ਹੈ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਮੁਗ਼ਲ ਰਾਜ ਦੇ ਇਤਿਹਾਸ ਨੂੰ ਪਾਈ ਮਾਤ-ਕੈਪਟਨ ਸੰਧੂ/ਪ੍ਰਧਾਨ ਈਸੇਵਾਲ

ਭੂੰਦੜੀ, 29 ਨਵੰਬਰ (ਕੁਲਦੀਪ ਸਿੰਘ ਮਾਨ)- ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਸੰਘਰਸ਼ ਨੂੰ ਦਿੱਲੀ ਜਾਣ ਸਮੇਂ ਭਾਜਪਾ ਦੀ ਹਰਿਆਣਾ ਰਾਜ ਤੇ ਕੇਂਦਰ ਸਰਕਾਰ ਨੇ ਜੋ ਔਕੜਾਂ ਡਾਹੀਆਂ ਹਨ, ਉਨ੍ਹਾਂ ਨੇ ਇਤਿਹਾਸ ਨੂੰ ਦੁਹਰਾਉਂਦਿਆਂ ਮੁਗ਼ਲ ਸਾਮਰਾਜ ਦੇ ਅੱਤਿਆਚਾਰ ਨੂੰ ਵੀ ...

ਪੂਰੀ ਖ਼ਬਰ »

ਮਾਮਲਾ ਡੇਢ ਸਾਲ ਪਹਿਲਾਂ ਕਰਵਾਇਆ ਸੀ ਅੰਤਰਜਾਤੀ ਪ੍ਰੇਮ ਵਿਆਹ

ਪਿੰਡ ਚੱਕ ਭਾਈਕਾ ਵਿਖੇ ਨਵ-ਵਿਆਹੁਤਾ ਦੀ ਭੇਦਭਰੇ ਹਾਲਾਤਾਂ 'ਚ ਸੜਨ ਕਾਰਨ ਹੋਈ ਮੌਤ

ਰਾਏਕੋਟ, 29 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਨਜ਼ਦੀਕੀ ਪਿੰਡ ਚੱਕ ਭਾਈਕਾ ਵਿਖੇ ਅੰਤਰਜਾਤੀ ਪ੍ਰੇਮ ਵਿਆਹ ਕਰਵਾਉਣ ਵਾਲੀ ਇਕ ਨਵ-ਵਿਆਹੁਤਾ ਲੜਕੀ ਦੀ ਭੇਦਭਰੇ ਹਾਲਾਤਾਂ ਵਿਚ ਬੁਰੀ ਤਰ੍ਹਾਂ ਸੜਨ ਨਾਲ ਮੌਤ ਹੋ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਦੋ ਕਾਬੂ

ਜਗਰਾਉਂ, 29 ਨਵੰਬਰ (ਜੋਗਿੰਦਰ ਸਿੰਘ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਮੁਖ਼ਬਰ ਦੀ ਸੂਚਨਾ 'ਤੇ ਪਿੰਡ ਬਾਗੀਆ ਕੰਨੀਆ ਹੁਸੈਨੀ ਅਤੇ ਪਰਜੀਆਂ ਬਿਹਾਰੀਪੁਰ ਦੇ ਨਾਲ ਲੱਗਦੇ ਥਾਵਾਂ 'ਤੇ ਰੇਡ ਕਰਕੇ 200 ਬੋਤਲਾਂ ਸ਼ਰਾਬ, 20 ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਏ

ਜਗਰਾਉਂ, 29 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਗੁਰਦੁਆਰਾ ਸਿੰਘ ਸਭਾ ਤਹਿਸੀਲ ਰੋਡ ਦੀ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ...

ਪੂਰੀ ਖ਼ਬਰ »

ਐੱਮ.ਐੱਲ.ਡੀ. ਸਕੂਲ ਦੇ ਸਮੂਹ ਸਟਾਫ਼ ਵੱਲੋਂ ਕਿਸਾਨ ਸੰਘਰਸ਼ ਦੀ ਹਮਾਇਤ

ਚੌਾਕੀਮਾਨ, 29 ਨਵੰਬਰ (ਤੇਜਿੰਦਰ ਸਿੰਘ ਚੱਢਾ)-ਐੱਮ.ਐੱਲ.ਡੀ. ਸੀਨੀਅਰ. ਸੈਕੰਡਰੀ ਸਕੂਲ ਤਲਵੰਡੀ ਕਲਾਂ ਦੇ ਸਮੂਹ ਸਟਾਫ਼ ਨੇ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ ਹੈ | ਇਸ ਮੌਕੇ ਸਮੂਹ ਸਟਾਫ਼ ਅਤੇ ਪਿ੍ੰਸੀਪਲ ਬਲਦੇਵ ਬਾਵਾ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ...

ਪੂਰੀ ਖ਼ਬਰ »

ਅਕਾਲੀ-ਕਾਂਗਰਸੀ ਵਿਧਾਇਕਾਂ ਦੀ ਦਿੱਲੀ ਕਿਸਾਨ ਅੰਦੋਲਨ ਤੋਂ ਦੂਰੀ ਨਿੰਦਣਯੋਗ-ਮੋਹੀ/ਗਿੱਲ

ਮੁੱਲਾਂਪੁਰ-ਦਾਖਾ, 29 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨਕਾਰੀ ਕਿਸਾਨਾਂ ਤੋਂ ਬਣਾਈ ਦੂਰੀ ਸਪੱਸ਼ਟ ਕਰ ਗਈ ਕਿ ਅਕਾਲੀ ਦਲ, ਕਾਂਗਰਸ ਦੇ ਵਿਧਾਇਕ ਮਜ਼ਦੂਰਾਂ ਦੇ ਨਾਲ ...

ਪੂਰੀ ਖ਼ਬਰ »

ਸੱਤਿਆ ਭਾਰਤੀ ਸਕੂਲ ਪਮਾਲ ਵਿਖੇ ਕੋਰੋਨਾ ਤੇ ਡੇਂਗੂ ਰੋਕਥਾਮ ਲਈ ਵੈਬੀਨਾਰ

ਮੁੱਲਾਂਪੁਰ-ਦਾਖਾ, 29 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਕੋਵਿਡ-19 ਕੋਰੋਨਾ ਦੇ ਵੱਧਦੇ ਪ੍ਰਭਾਵ, ਡੇਂਗੂ ਰੋਕਥਾਮ ਅਤੇ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਸਿੱਧਵਾਂ ਬੇਟ ਦੇ ਮੈਡੀਕਲ ਅਫ਼ਸਰ ਡਾ: ਕਰਨ ਅਰੋੜਾ, ਡਾ: ਸ਼ਿਫਾਲੀ ਵਲੋਂ ਸੱਤਿਆ ਭਾਰਤੀ ਸਕੂਲ ਪਮਾਲ ਦੇ ...

ਪੂਰੀ ਖ਼ਬਰ »

ਮੁੱਲਾਂਪੁਰ ਦਾਖਾ 'ਚ ਡਾ: ਭੀਮ ਰਾਓ ਪ੍ਰੀ-ਨਿਰਵਾਣ ਸਮਾਗਮ 6 ਨੂੰ

ਮੁੱਲਾਂਪੁਰ-ਦਾਖਾ, 29 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਭਾਰਤੀ ਸੰਵਿਧਾਨ ਦੇ ਰਚੇਤਾ ਭਾਰਤ ਰਤਨ ਡਾ: ਭੀਮ ਰਾਓ ਅੰਬੇਦਕਰ ਜੀ ਦਾ ਪ੍ਰੀ ਨਿਰਵਾਣ ਦਿਵਸ ਨੂੰ ਸਮਰਪਿਤ ਸਮਾਗਮ ਡਾ: ਬੀ.ਆਰ ਅੰਬੇਡਕਰ ਮਿਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਮੰਡੀ ਮੁੱਲਾਂਪੁਰ-ਦਾਖਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX