ਤਾਜਾ ਖ਼ਬਰਾਂ


ਸਰਦੂਲ ਸਿਕੰਦਰ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਏ ਗੁਰਦਾਸ ਮਾਨ ਅਤੇ ਭਗਵੰਤ ਮਾਨ
. . .  5 minutes ago
ਖੰਨਾ, 25 ਫਰਵਰੀ- ਸਰਦੂਲ ਸਿਕੰਦਰ ਦੀਆਂ ਸਪੁਰਦ-ਏ-ਖਾਕ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਲ ਹੋਣ ਲਈ ਗੁਰਦਾਸ ਮਾਨ ਪਿੰਡ ਖੇੜੀ ਨੌਧ ਸਿੰਘ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ...
ਬਾਲ ਅਧਿਕਾਰ ਕਮਿਸ਼ਨ ਨੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲੈਣ ਦੀ ਪੰਜਾਬ ਸਰਕਾਰ ਨੂੰ ਕੀਤੀ ਸਿਫ਼ਾਰਿਸ਼
. . .  10 minutes ago
ਚੰਡੀਗੜ੍ਹ, 25 ਫਰਵਰੀ- ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ 'ਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ...
ਸੋਸ਼ਲ ਮੀਡੀਆ ਅਤੇ ਓ. ਟੀ. ਟੀ. ਪਲੇਟਫ਼ਾਰਮ ਲਈ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
. . .  20 minutes ago
ਨਵੀਂ ਦਿੱਲੀ, 25 ਫਰਵਰੀ- ਭਾਰਤ ਸਰਕਾਰ ਨੇ ਅੱਜ ਸੋਸ਼ਲ ਮੀਡੀਆ ਓ. ਟੀ. ਟੀ. ਪਲੇਟਫ਼ਾਰਮਾਂ ਅਤੇ ਨਿਊਜ਼ ਪੋਰਟਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ। ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਅਤੇ ਪ੍ਰਕਾਸ਼ ਜਾਵੜੇਕਰ...
ਤੇਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ 'ਆਪ' ਵਲੋਂ ਕੋਟਕਪੂਰਾ 'ਚ ਰੋਸ ਪ੍ਰਦਰਸ਼ਨ
. . .  37 minutes ago
ਕੋਟਕਪੂਰਾ, 25 ਫਰਵਰੀ (ਮੋਹਰ ਗਿੱਲ)- ਦਿਨ-ਬ-ਦਿਨ ਵਧ ਰਹੀਆਂ ਤੇਲ, ਰਸੋਈ ਗੈਸ ਦੀਆਂ ਕੀਮਤਾਂ ਦੇ ਵਿਰੋਧ 'ਚ ਕੋਟਕਪੂਰਾ 'ਚ ਹਲਕਾ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰਾਂ...
ਡਿਜੀਟਲ ਮੀਡੀਆ 'ਚ ਕੋਈ ਬੰਧਨ ਨਹੀਂ ਹੈ- ਪ੍ਰਕਾਸ਼ ਜਾਵੜੇਕਰ
. . .  57 minutes ago
ਉਮਰ ਦੇ ਹਿਸਾਬ ਨਾਲ ਕੰਟੈਂਟ ਦਾ ਵਰਗੀਕਰਨ ਹੋਵੇਗਾ- ਪ੍ਰਕਾਸ਼ ਜਾਵੜੇਕਰ
. . .  59 minutes ago
ਪੈਰੇਂਟਲ ਲਾਕ ਦੀ ਸਹੂਲਤ ਦੇਣੀ ਪਏਗੀ- ਪ੍ਰਕਾਸ਼ ਜਾਵੜੇਕਰ
. . .  about 1 hour ago
3 ਮਹੀਨਿਆਂ 'ਚ ਕਾਨੂੰਨ ਲਾਗੂ ਕਰਾਂਗੇ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸਭ ਤੋਂ ਪਹਿਲਾਂ ਪੋਸਟ ਪਾਉਣ ਦੀ ਜਾਣਕਾਰੀ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਇਤਰਾਜ਼ਯੋਗ ਪੋਸਟ 24 ਘੰਟਿਆਂ 'ਚ ਹਟਾਉਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਹਰ ਮਹੀਨੇ ਸ਼ਿਕਾਇਤ ਅਤੇ ਕਾਰਵਾਈ ਦੀ ਰਿਪੋਰਟ ਦੇਣੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਨੋਡਲ ਅਧਿਕਾਰੀ ਦੀ ਨਿਯੁਕਤੀ ਕਰਨੀ ਪਏਗੀ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਯੂ., ਯੂ. ਏ. 7 ਅਤੇ ਯੂ. ਏ. 13 ਵਰਗੀਆਂ ਸ਼੍ਰੇਣੀਆਂ ਬਣਨਗੀਆਂ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਤਿੰਨ ਪੱਧਰ 'ਤੇ ਨਿਗਰਾਨੀ ਮੈਕੇਨਿਜ਼ਮ ਬਣੇਗਾ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸੋਸ਼ਲ ਮੀਡੀਆ ਲਈ ਗਾਈਡਲਾਈਨਜ਼ ਤੈਅ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸੋਸ਼ਲ ਮੀਡੀਆ ਦੀ ਵਰਤੋਂ ਅੱਤਵਾਦੀ ਵੀ ਕਰ ਰਹੇ ਹਨ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਅਸੀਂ ਸੋਸ਼ਲ ਮੀਡੀਆ ਦੀ ਗਲਤ ਵਰਤੋਂ ਦੇ ਵਿਰੁੱਧ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਨਫ਼ਰਤ ਫੈਲਾਉਣ ਲਈ ਹੋ ਰਹੀ ਹੈ ਸੋਸ਼ਲ ਮੀਡੀਆ ਵਰਤੋਂ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਭਾਰਤ 'ਚ ਵਪਾਰ ਲਈ ਸੋਸ਼ਲ ਮੀਡੀਆ ਦਾ ਸਵਾਗਤ- ਰਵੀ ਸ਼ੰਕਰ ਪ੍ਰਸਾਦ
. . .  about 1 hour ago
ਸੋਸ਼ਲ ਮੀਡੀਆ. ਓ. ਟੀ. ਟੀ., ਨਿਊਜ਼ ਪੋਰਟਲਾਂ ਲਈ ਸਰਕਾਰ ਵਲੋਂ ਨਵੇਂ ਨਿਯਮ ਜਾਰੀ
. . .  about 1 hour ago
ਤਰਨਤਾਰਨ 'ਚ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਮਹਾ ਰੈਲੀ ਦਾ ਕੀਤਾ ਆਯੋਜਨ
. . .  about 1 hour ago
ਤਰਨਤਾਰਨ, 25 ਫਰਵਰੀ (ਹਰਿੰਦਰ ਸਿੰਘ/ਵਿਕਾਸ ਮਰਵਾਹਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ ਇਕ ਮਹਾ ਰੈਲੀ ਦਾ ਆਯੋਜਨ ਤਰਨਤਾਰਨ ਦੀ ਸਥਾਨਕ ਦਾਣਾ ਮੰਡੀ ਵਿਖੇ ਕੀਤਾ...
ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ 'ਚ ਵੱਡੀ ਗਿਣਤੀ 'ਚ ਪਹੁੰਚੇ ਪੰਜਾਬੀ ਕਲਾਕਾਰ
. . .  about 1 hour ago
ਖੰਨਾ, 25 ਫਰਵਰੀ (ਹਰਜਿੰਦਰ ਲਾਲ)- ਮਰਹੂਮ ਜਨਾਬ ਸਰਦੂਲ ਸਿਕੰਦਰ ਦੀ ਅਲਵਿਦਾ ਯਾਤਰਾ 'ਚ ਹਰਭਜਨ ਮਾਨ, ਬੱਬੂ ਮਾਨ, ਜਸਬੀਰ ਜੱਸੀ, ਪੰਮੀ ਬਾਈ, ਸਰਦਾਰ ਅਲੀ, ਕਮਲ ਖਾਨ, ਬਾਈ ਜੀ ਕੁਟੀਆ ਵਾਲੇ...
ਬਜਟ ਇਜਲਾਸ ਵਿਚਾਲੇ ਪੰਜਾਬ ਸਰਕਾਰ ਨੇ 1 ਮਾਰਚ ਨੂੰ ਸੱਦੀ ਕੈਬਨਿਟ ਦੀ ਬੈਠਕ
. . .  about 1 hour ago
ਚੰਡੀਗੜ੍ਹ, 25 ਫਰਵਰੀ- ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਵੇਗਾ। ਇਸ ਵਿਚਾਲੇ ਪੰਜਾਬ ਸਰਕਾਰ ਵਲੋਂ 1 ਮਾਰਚ ਨੂੰ ਪੰਜਾਬ ਕੈਬਨਿਟ ਦੀ ਬੈਠਕ ਵੀ ਸੱਦੀ ਗਈ ਹੈ। ਇਹ ਬੈਠਕ ਦੁਪਹਿਰ ਇਕ...
ਖੰਨਾ ਵਾਸੀਆਂ ਵਲੋਂ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਸਮੇਂ ਕੀਤੀ ਜਾ ਰਹੀ ਹੈ ਫੁੱਲਾਂ ਦੀ ਵਰਖਾ
. . .  about 1 hour ago
ਖੰਨਾ, 25 ਫਰਵਰੀ- ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਸਮੇਂ ਤਾਂ-ਤਾਂ ਖੰਨਾ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸਰਦੂਲ ਸਿਕੰਦਰ ਨੂੰ...
ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਬੂਲੇਪੁਰ ਤੋਂ ਖੰਨੇ ਵਲ ਚੱਲੀ
. . .  about 1 hour ago
ਖੰਨਾ, 25 ਫਰਵਰੀ (ਹਰਜਿੰਦਰ ਸਿੰਘ ਲਾਲ)- ਜਨਾਬ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ਬੂਲੇਪੁਰ ਤੋਂ ਖੰਨੇ ਵੱਲ ਨੂੰ ਚੱਲ ਚੁੱਕੀ ਹੈ। ਇਸ ਸਮੇਂ ਉਹ ਐਸਐਸਪੀ ਦਫ਼ਤਰ ਖੰਨਾ ਦੇ ਅੱਗੇ ਤੋਂ ਬੱਸ ਸਟੈਂਡ ਵੱਲ ਨੂੰ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 16 ਮੱਘਰ ਸੰਮਤ 552
ਿਵਚਾਰ ਪ੍ਰਵਾਹ: ਨਫ਼ਰਤ ਪ੍ਰੇਮ ਨਾਲ ਅਤੇ ਗ਼ਲਤਫਹਿਮੀ ਦੂਸਰੇ ਦੇ ਦ੍ਰਿਸ਼ਟੀਕੋਣ ਨੂੰ ਸਮਝਣ ਨਾਲ ਹੀ ਦੂਰ ਹੁੰਦੀ ਹੈ। -ਮਹਾਤਮਾ ਬੁੱਧ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਗੁਰਪੁਰਬ ਸਬੰਧੀ ਗੁਰੂਹਰਸਹਾਏ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

ਗੁਰੂਹਰਸਹਾਏ, 29 ਨਵੰਬਰ (ਹਰਚਰਨ ਸਿੰਘ ਸੰਧੂ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਦੀਆਂ ਖ਼ੁਸ਼ੀਆਂ ਨੂੰ ਮਨਾਉਣ ਲਈ ਗੁਰਦੁਆਰਾ ਸਿੱਖ ਸਨਾਤਨ ਗੁਰੂਹਰਸਹਾਏ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਸ ਮੌਕੇ 'ਤੇ ਸੁੰਦਰ ਪਾਲਕੀ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਵੱਡੀ ਗਿਣਤੀ 'ਚ ਸੰਗਤਾਂ ਨੇ ਮੱਥਾ ਟੇਕਿਆ | ਰਾਗੀ ਕੀਰਤਨੀ ਜਥਿਆਂ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਨਗਰ ਕੀਰਤਨ ਦੌਰਾਨ ਬੈਂਡ-ਵਾਜਿਆਂ ਰਾਹੀਂ ਹੋਰ ਧਾਰਮਿਕ ਧੁਨਾਂ ਪੇਸ਼ ਕਰਕੇ ਚਾਰ ਚੰਨ ਲਾਏ ਅਤੇ ਗਤਕਾ ਟੀਮ ਵਲੋਂ ਕਰਤਬ ਵਿਖਾਏ ਗਏ | ਥਾਂ-ਥਾਂ 'ਤੇ ਨਗਰ ਕੀਰਤਨ ਦਾ ਲੋਕਾਂ ਨੇ ਨਿੱਘਾ ਸਵਾਗਤ ਕੀਤਾ ਤੇ ਫ਼ਲਾਂ ਸਮੇਤ ਲੱਡੂ, ਚਾਹ, ਪਕੌੜੇ ਵੰਡੇ | ਬਾਜ਼ਾਰਾਂ ਵਿਚੋਂ ਦੀ ਹੁੰਦਾ ਇਹ ਨਗਰ ਕੀਰਤਨ ਸ਼ਾਮ ਵੇਲੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ |

ਸਰਪੰਚ ਬੱਬਾ ਬਰਾੜ ਵਲੋਂ ਯੂਥ ਕਲੱਬ ਨੂੰ ਖੇਡ ਕਿੱਟਾਂ ਤੇ ਨਕਦੀ ਭੇਟ

ਗੁਰੂਹਰਸਹਾਏ, 29 ਨਵੰਬਰ (ਹਰਚਰਨ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਪਿੰਡ ਝਾੜੀਵਾਲਾ ਦੇ ਸਰਪੰਚ ਹਰਵਿੰਦਰ ਸਿੰਘ (ਬੱਬਾ ਬਰਾੜ) ਅਤੇ ਸਮੁੱਚੀ ਗ੍ਰਾਮ ਪੰਚਾਇਤ ਵਲੋਂ ਬਾਬਾ ਸ਼ਹੀਦ ਯੂਥ ਕਲੱਬ ਦੇ ਨੌਜਵਾਨਾਂ ਨੂੰ 1 ਕਿ੍ਕਟ ਕਿੱਟ, 2 ...

ਪੂਰੀ ਖ਼ਬਰ »

ਪਿੰਡ ਦੁਲਚੀ ਕੇ 'ਚ ਬੀ. ਕੇ. ਯੂ. ਉਗਰਾਹਾਂ ਦੀ ਇਕਾਈ ਗਠਨ

ਫ਼ਿਰੋਜ਼ਪੁਰ, 29 ਨਵੰਬਰ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੰੂਨ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਵਲੋਂ ਲਗਾਈਆਂ ਰੋਕਾਂ ਨੂੰ ਤੋੜਦੇ ਹੋਏ ਦਿੱਲੀ ਪਹੁੰਚ ਚੱੁਕੀਆਂ ਹਨ ਤੇ ਕੇਂਦਰ ਸਰਕਾਰ ਵਿਰੁੱਧ ਰੋਸ ...

ਪੂਰੀ ਖ਼ਬਰ »

ਕਿਸਾਨਾਂ ਦੇ ਸੰਘਰਸ਼ 'ਚ ਸ਼ਾਮਿਲ ਹੋਣ ਲਈ ਹਲਕਾ ਦਿਹਾਤੀ ਤੋਂ ਵੱਡੀ ਗਿਣਤੀ 'ਚ ਕਿਸਾਨ ਹੋਣਗੇ ਅੱਜ ਰਵਾਨਾ- ਲਾਡੀ ਗਹਿਰੀ

ਫ਼ਿਰੋਜ਼ਪੁਰ, 29 ਨਵੰਬਰ (ਜਸਵਿੰਦਰ ਸਿੰਘ ਸੰਧੂ)- ਕੇਂਦਰ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਕਾਲੇ ਅਤੇ ਮਾਰੂ ਕਾਨੂੰਨ ਦੱਸਦੇ ਹੋਏ ਕਿਸਾਨਾਂ ਵਲੋਂ ਵਿੱਢੇ ਗਏ ਸੰਘਰਸ਼ ਨੂੰ ਕਾਮਯਾਬ ਕਰਨ ਲਈ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਵੀ ਵੱਡੀ ...

ਪੂਰੀ ਖ਼ਬਰ »

ਮਹਿਲਾਂ ਦਾ ਘਿਰਾਓ ਲਈ ਬੇਰੁਜ਼ਗਾਰ ਮਲਟੀਪਰਪਜ਼ ਵਰਕਰਾਂ ਨੇ ਕੀਤੀ ਮੀਟਿੰਗ

ਗੋਲੂ ਕਾ ਮੋੜ, 29 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਬੇਰੁਜ਼ਗਾਰ ਸਾਂਝੇ ਮੋਰਚੇ ਵਲੋਂ ਸਿੱਖਿਆ ਅਤੇ ਸਿਹਤ ਵਿਭਾਗ ਵਿਚ ਭਰਤੀ ਦੀ ਮੰਗ ਨੂੰ ਲੈ ਕੇ ਵਿੱਢੇ ਸੰਘਰਸ਼ ਤਹਿਤ 1 ਦਸੰਬਰ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਦੇ ਘਿਰਾਓ ਲਈ ...

ਪੂਰੀ ਖ਼ਬਰ »

ਜਥੇਦਾਰ ਸ਼ੇਰਖ਼ਾਂ ਦਾ ਜ਼ੀਰਾ ਪੁੱਜਣ 'ਤੇ ਅਵਤਾਰ ਸਿੰਘ ਜ਼ੀਰਾ ਤੇ ਸਾਥੀਆਂ ਵਲੋਂ ਸਨਮਾਨ

ਜ਼ੀਰਾ, 29 ਨਵੰਬਰ (ਜੋਗਿੰਦਰ ਸਿੰਘ ਕੰਡਿਆਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਦੌਰਾਨ ਜਥੇਦਾਰ ਦਰਸ਼ਨ ਸਿੰਘ ਸ਼ੇਰਖ਼ਾਂ ਨੂੰ ੂ ਅੰਤਿ੍ਗ ਕਮੇਟੀ ਮੈਂਬਰਾਂ ਵਿਚ ਸ਼ਾਮਿਲ ਕੀਤਾ ਗਿਆ ਹੈ, ਜਿਨ੍ਹਾਂ ਦੀ ...

ਪੂਰੀ ਖ਼ਬਰ »

ਗੁਰਦੁਆਰਾ ਬਾਠਾਂ ਵਾਲਾ ਤੋਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਖੂ, 29 ਨਵੰਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਮਖੂ ਸ਼ਹਿਰ ਦੇ ਗੁਰਦੁਆਰਾ ਬਾਬਾ ਬਾਠਾਂ ਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਆਰੰਭ ਕਰਵਾਏ ਗਏ ਤੇ ਅੱਜ ਦੂਸਰੇ ਦਿਨ ਸਵੇਰੇ ਵੇਲੇ ਗੁਰਦੁਆਰਾ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਚੁੱਘਾ ਤੇ ਵਸਤੀ ਲਾਲ ਸਿੰਘ ਨੂੰ ਗੁਰਦੀਪ ਢਿੱਲੋਂ ਵਲੋਂ ਗ੍ਰਾਂਟਾਂ ਦੇ ਚੈੱਕ ਤਕਸੀਮ

ਗੁਰੂਹਰਸਹਾਏ, 29 ਨਵੰਬਰ (ਹਰਚਰਨ ਸਿੰਘ ਸੰਧੂ)- ਹਲਕੇ ਦੀਆਂ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਗ੍ਰਾਂਟਾਂ ਮੁਹੱਈਆ ਕਰਨੀਆਂ ਨਿਰੰਤਰ ਜਾਰੀ ਹਨ | ਕੈਬਨਿਟ ਮੰਤਰੀ ਰਾਣਾ ਸੋਢੀ ਦੇ ਓ.ਐੱਸ.ਡੀ. ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ ਨਵੇਂ 7 ਮਰੀਜ਼ ਤੇ 12 ਨੂੰ ਮਿਲੀ ਹਸਪਤਾਲੋਂ ਛੁੱਟੀ

ਫ਼ਿਰੋਜ਼ਪੁਰ, 29 ਨਵੰਬਰ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਜਿੱਥੇ 7 ਹੋਰ ਮਰੀਜ਼ਾਂ ਨੂੰ ਆਪਣੀ ਲਪੇਟ 'ਚ ਲੈ ਲੈਣ ਦੀ ਸਿਹਤ ਵਿਭਾਗ ਨੇ ਪੁਸ਼ਟੀ ਕੀਤੀ ਹੈ, ਉਥੇ ਹਸਪਤਾਲ ਅੰਦਰ ਇਲਾਜ ਅਧੀਨ 12 ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੇ ਚਲਦੇ ਭਾਜਪਾ ਪਹੁੰਚੀ ਹਾਸ਼ੀਏ 'ਤੇ

ਫ਼ਿਰੋਜ਼ਪੁਰ, 29 ਨਵੰਬਰ (ਰਾਕੇਸ਼ ਚਾਵਲਾ)- ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਖੇਤੀ ਬਾਬਤ ਪਾਸ ਕੀਤੇ ਤਿੰਨ ਬਿੱਲਾਂ ਦੇ ਵਿਰੋਧ 'ਚ ਉੱਤਰੀ ਕਿਸਾਨੀ ਦੇ ਰੋਹ ਨੂੰ ਵੇਖਦੇ ਹੋਏ ਭਾਜਪਾ ਦੇ ਅਧਿਕਤਰ ਅਹੁਦੇਦਾਰ ਪਾਰਟੀ ...

ਪੂਰੀ ਖ਼ਬਰ »

ਨਾਜਾਇਜ਼ ਰੇਤਾ ਨਾਲ ਭਰੇ ਟਰੈਕਟਰ-ਟਰਾਲੀ ਸਮੇਤ ਇਕ ਗਿ੍ਫ਼ਤਾਰ

ਫ਼ਿਰੋਜ਼ਪੁਰ, 29 ਨਵੰਬਰ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਪੁਲਿਸ ਵਲੋਂ ਬੀਤੇ ਦਿਨ ਨਾਜਾਇਜ਼ ਰੇਤਾ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਇਕ ਵਿਅਕਤੀ ਨੂੰ ਨਾਜਾਇਜ਼ ਰੇਤਾ ਨਾਲ ਭਰੇ ਟਰੈਕਟਰ-ਟਰਾਲੀ ਸਮੇਤ ਗਿ੍ਫ਼ਤਾਰ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਕੁੱਤੇ ਨੂੰ ਗੋਲੀ ਮਾਰਨ ਦੇ ਮਾਮਲੇ 'ਚ ਮਾਮਲਾ ਦਰਜ

ਫ਼ਿਰੋਜ਼ਪੁਰ, 29 ਨਵੰਬਰ (ਰਾਕੇਸ਼ ਚਾਵਲਾ)- ਕੁੱਤੇ ਨੂੰ ਗੋਲੀ ਮਾਰਨ ਦੇ ਮਾਮਲੇ 'ਚ ਥਾਣਾ ਕੈਂਟ ਪੁਲਿਸ ਵਲੋਂ ਇਕ ਵਿਅਕਤੀ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਕੈਂਟ ਪੁਲਿਸ ਨੇ ਮੁੱਦਈ ਡਾਕਟਰ ਪ੍ਰਾਪਤੀ ਬਜਾਜ ਪੀ.ਐਫ਼.ਏ. ਸਿਵਲ ਲਾਈਨ ਪਟਿਆਲਾ ...

ਪੂਰੀ ਖ਼ਬਰ »

ਐੱਸ. ਕੇ. ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਤਲਵੰਡੀ ਭਾਈ, 29 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਸਥਾਨਕ ਐੱਸ.ਕੇ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 65 ਲੱਖ ਰੁਪਏ ਦੀ ਧੋਖਾਧੜੀ ਦਾ ਦੋਸ਼

ਤਲਵੰਡੀ ਭਾਈ, 29 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਥਾਣਾ ਤਲਵੰਡੀ ਭਾਈ ਦੇ ਅੰਤਰਗਤ ਪਿੰਡ ਜਵਾਹਰ ਸਿੰਘ ਵਾਲਾ ਨਿਵਾਸੀ ਇਕ ਵਿਅਕਤੀ ਨੂੰ ਉਸ ਦੇ ਪਰਿਵਾਰ ਸਮੇਤ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 65 ਲੱਖ ਰੁਪਏ ਠੱਗ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਚੱਲਦਿਆਂ ...

ਪੂਰੀ ਖ਼ਬਰ »

ਦੋਧੀ ਨੂੰ ਘੇਰ ਕੇ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ

ਅਬੋਹਰ, ਬੱਲੂਆਣਾ 29 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ, ਸੁਖਜੀਤ ਸਿੰਘ ਬਰਾੜ)-ਉਪਮੰਡਲ ਦੇ ਪਿੰਡ ਭਾਗਸਰ ਨਿਵਾਸੀ ਇਕ ਨੌਜਵਾਨ ਨਾਲ ਕਈ ਜਣਿਆਂ ਵਲੋਂ ਕੁੱਟਮਾਰ ਕਰਨ ਤੇ ਉਸ ਦਾ ਦੁੱਧ ਡੋਲ੍ਹ ਦੇਣ ਦੇ ਮਾਮਲੇ ਵਿਚ ਪੁਲਸ ਨੇ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਵਿਆਹ 'ਚ ਸਟੇਜ 'ਤੇ ਗੋਲੀ ਚਲਾਉਣ ਦੇ ਦੋਸ਼ 'ਚ 3 ਖ਼ਿਲਾਫ਼ ਮਾਮਲਾ ਦਰਜ

ਬੱਲੂਆਣਾ, 29 ਨਵੰਬਰ(ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਪਿੰਡ ਖੁੱਭਣ ਵਿਖੇ ਵਿਆਹ ਸਮਾਗਮ ਦੌਰਾਨ ਸਟੇਜ 'ਤੇ ਗੋਲੀ ਚਲਾਉਣ ਦੇ ਸਬੰਧ ਵਿਚ 3 ਵਿਅਕਤੀਆਂ ਖ਼ਿਲਾਫ਼ ਥਾਣਾ ਬਹਾਵਵਾਲਾ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਧਲਵਿੰਦਰ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਭਾਸ਼ਨ ਪ੍ਰਤੀਯੋਗਤਾ ਕਰਵਾਈ

ਅਬੋਹਰ, 29 ਨਵੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਦਿਵਿਆਂਗਾਂ ਦੀ ਚੋਣ ਪ੍ਰਤੀਕ੍ਰਿਆ ਵਿਚ ਭਾਗੀਦਾਰੀ ਅਤੇ ਮਜ਼ਬੂਤ ਲੋਕਤੰਤਰ ਵਿਚ ਹਿੱਸੇਦਾਰੀ ਦੇ ...

ਪੂਰੀ ਖ਼ਬਰ »

ਤਲਵੰਡੀ ਭਾਈ ਨਗਰ ਕੌਾਸਲ ਵਲੋਂ ਸਵੱਛਤਾ ਦਰਜਾਬੰਦੀ ਜਾਰੀ

ਤਲਵੰਡੀ ਭਾਈ, 29 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਨਗਰ ਕੌਾਸਲ ਤਲਵੰਡੀ ਵਲੋਂ ਸਵੱਛਤਾ ਸਰਵੇਖਣ-2020-21 ਵੱਖ-ਵੱਖ ਸਥਾਨਕ ਅਦਾਰਿਆਂ ਸਵੱਛਤਾ ਦਰਜਾਬੰਦੀ ਲਈ ਸਕੂਲਾਂ, ਦਫ਼ਤਰਾਂ, ਹੋਟਲ, ਮਹੱਲਿਆਂ, ਮਾਰਕੀਟ ਆਦਿ ਦਾ ਨਿਰੀਖਣ ਕੀਤਾ ਗਿਆ | ਇਸ ਸਬੰਧੀ ਨਗਰ ਕੌਾਸਲ ਦੇ ਕਾਰਜ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੇ ਵਕੀਲਾਂ ਵਲੋਂ ਕਿਸਾਨਾਂ ਨੂੰ ਸਮਰਥਨ

ਫ਼ਿਰੋਜ਼ਪੁਰ, 29 ਨਵੰਬਰ (ਰਾਕੇਸ਼ ਚਾਵਲਾ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨ ਦੇ ਵਿਰੋਧ ਵਿਚ ਸੰਘਰਸ਼ ਦੀ ਰਾਹ 'ਤੇ ਤੁਰੇ ਕਿਸਾਨਾਂ ਦੇ ਸੰਘਰਸ਼ ਨੂੰ ਫ਼ਿਰੋਜ਼ਪੁਰ ਦੇ ਵਕੀਲਾਂ ਨੇ ਸਮਰਥਨ ਦਿੰਦੇ ਹੋਏ ਮੋਢੇ ਨਾਲ ਮੋਢਾ ਲਾ ਕੇ ਖੜ੍ਹਨ ਦਾ ਐਲਾਨ ਕੀਤਾ ਹੈ ...

ਪੂਰੀ ਖ਼ਬਰ »

ਹਰਿੰਦਰ ਕੁਲ ਦੀ ਅਗਵਾਈ ਹੇਠ ਵੋਟਾਂ ਬਣਾਉਣ ਸਬੰਧੀ ਲਗਾਇਆ ਕੈਂਪ

ਫ਼ਿਰੋਜ਼ਪੁਰ, 29 ਨਵੰਬਰ (ਰਾਕੇਸ਼ ਚਾਵਲਾ)- ਭਾਰਤੀ ਜਨਤਾ ਯੁਵਾ ਮੋਰਚਾ ਦੇ ਪ੍ਰਧਾਨ ਭਾਨੂ ਪ੍ਰਤਾਪ ਰਾਣਾ ਦੇ ਨਿਰਦੇਸ਼ ਤਹਿਤ ਫ਼ਿਰੋਜ਼ਪੁਰ ਕੈਂਟ ਵਿਚ ਯੁਵਾ ਮੋਰਚਾ ਫ਼ਿਰੋਜ਼ਪੁਰ ਦੇ ਪ੍ਰਧਾਨ ਹਰਿੰਦਰ ਸਿੰਘ ਕੁਲ ਦੀ ਰਹਿਨੁਮਾਈ ਹੇਠ 'ਨੌਜਵਾਨੋ ਵੋਟ ਬਣਵਾਓ' ਕੈਂਪ ...

ਪੂਰੀ ਖ਼ਬਰ »

ਸਵੱਛਤਾ ਪਖਵਾੜਾ ਦੌਰਾਨ ਡਾਕ ਵਿਭਾਗ ਨੇ ਦਿੱਤਾ ਸਫ਼ਾਈ ਰੱਖਣ ਦਾ ਸੰਦੇਸ਼

ਫ਼ਿਰੋਜ਼ਪੁਰ, 29 ਨਵੰਬਰ (ਜਸਵਿੰਦਰ ਸਿੰਘ ਸੰਧੂ)-ਸੀਨੀਅਰ ਸੁਪਰਡੈਂਟ ਡਾਕ ਵਿਭਾਗ ਆਰ.ਐਮ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫ਼ਿਰੋਜ਼ਪੁਰ ਡਾਕ ਵਿਭਾਗ ਆਰ.ਐਮ.ਐੱਸ ਵਲੋਂ 16 ਤੋਂ 30 ਨਵੰਬਰ ਤੱਕ ਸਵੱਛਤਾ ਪਖਵਾੜਾ ਮਨਾਇਆ ਗਿਆ | ਸਵੱਛਤਾ ਪਖਵਾੜੇ ਦੌਰਾਨ ਜਿੱਥੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਸ਼ਤਾਬਦੀ ਸਮਾਰੋਹ ਮੌਕੇ ਨੀਲੀਆਂ ਤੇ ਕੇਸਰੀ ਦਸਤਾਰਾਂ ਸਜਾਉਣ-ਫੈੱਡਰੇਸ਼ਨ ਗਰੇਵਾਲ

ਫ਼ਿਰੋਜ਼ਪੁਰ, 29 ਨਵੰਬਰ (ਗੁਰਿੰਦਰ ਸਿੰਘ)- ਸਿੱਖ ਪੰਥ ਨੂੰ ਰਾਜਨੀਤਿਕ ਤੌਰ 'ਤੇ ਮਜ਼ਬੂਤ ਕਰਨ ਹਿੱਤ ਸਥਾਪਿਤ ਹੋਏ ਸ਼੍ਰੋਮਣੀ ਅਕਾਲੀ ਦਲ ਵਲੋਂ 14 ਦਸੰਬਰ ਨੂੰ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ 100ਵੇਂ ਸਥਾਪਨਾ ਦਿਵਸ ਸਮਾਗਮਾਂ ਵਿਚ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਰਕਰ ਸ਼ਤਾਬਦੀ ਸਮਾਰੋਹ ਮੌਕੇ ਨੀਲੀਆਂ ਤੇ ਕੇਸਰੀ ਦਸਤਾਰਾਂ ਸਜਾਉਣ-ਫੈੱਡਰੇਸ਼ਨ ਗਰੇਵਾਲ

ਫ਼ਿਰੋਜ਼ਪੁਰ, 29 ਨਵੰਬਰ (ਗੁਰਿੰਦਰ ਸਿੰਘ)- ਸਿੱਖ ਪੰਥ ਨੂੰ ਰਾਜਨੀਤਿਕ ਤੌਰ 'ਤੇ ਮਜ਼ਬੂਤ ਕਰਨ ਹਿੱਤ ਸਥਾਪਿਤ ਹੋਏ ਸ਼੍ਰੋਮਣੀ ਅਕਾਲੀ ਦਲ ਵਲੋਂ 14 ਦਸੰਬਰ ਨੂੰ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ 100ਵੇਂ ਸਥਾਪਨਾ ਦਿਵਸ ਸਮਾਗਮਾਂ ਵਿਚ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕ ਜਥੇਬੰਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸਰਬਸੰਮਤੀ ਨਾਲ ਚੋਣ

ਫ਼ਿਰੋਜ਼ਪੁਰ, 29 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪ੍ਰਾਇਮਰੀ ਅਧਿਆਪਕਾਂ ਨੂੰ ਆਉਂਦੀਆਂ ਸਮੱਸਿਆਵਾਂ ਦੇ ਹੱਲ ਲਈ ਅਤੇ ਉਨ੍ਹਾਂ ਦੇ ਹੱਕਾਂ ਅਧਿਕਾਰਾਂ ਦੀ ਆਵਾਜ਼ ਬੁਲੰਦ ਕਰਨ ਵਾਸਤੇ ਅਧਿਆਪਕ ਵਰਗ ਵਲੋਂ ਰੇਲਵੇ ਗਰਾਊਾਡ ਫ਼ਿਰੋਜ਼ਪੁਰ ਛਾਉਣੀ ਵਿਖੇ ਇਕੱਤਰ ਹੋ ਕੇ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕ ਜਥੇਬੰਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸਰਬਸੰਮਤੀ ਨਾਲ ਚੋਣ

ਫ਼ਿਰੋਜ਼ਪੁਰ, 29 ਨਵੰਬਰ (ਜਸਵਿੰਦਰ ਸਿੰਘ ਸੰਧੂ)-ਪ੍ਰਾਇਮਰੀ ਅਧਿਆਪਕਾਂ ਨੂੰ ਆਉਂਦੀਆਂ ਸਮੱਸਿਆਵਾਂ ਦੇ ਹੱਲ ਲਈ ਅਤੇ ਉਨ੍ਹਾਂ ਦੇ ਹੱਕਾਂ ਅਧਿਕਾਰਾਂ ਦੀ ਆਵਾਜ਼ ਬੁਲੰਦ ਕਰਨ ਵਾਸਤੇ ਅਧਿਆਪਕ ਵਰਗ ਵਲੋਂ ਰੇਲਵੇ ਗਰਾਊਾਡ ਫ਼ਿਰੋਜ਼ਪੁਰ ਛਾਉਣੀ ਵਿਖੇ ਇਕੱਤਰ ਹੋ ਕੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤਾ ਤੂਤ ਦੀ ਕਰੰਟ ਲੱਗਣ ਨਾਲ ਮੌਤ

ਕੁੱਲਗੜ੍ਹੀ, 29 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ-ਮੋਗਾ ਮਾਰਗ 'ਤੇ ਪਿੰਡ ਆਲੇ ਵਾਲਾ ਦੇ ਨਜ਼ਦੀਕ ਹਰਿਆਲੀ ਪੈਟਰੋਲ ਪੰਪ 'ਤੇ ਕੰਮ ਕਰਦੇ ਚਾਰ ਮੁਲਾਜ਼ਮਾਂ ਨੂੰ ਬਿਜਲੀ ਦਾ ਕਰੰਟ ਲੱਗ ਗਿਆ | ਇਹ ਪੰਪ ਦੇ ਮੁਲਾਜ਼ਮ ਪੰਪ 'ਤੇ ਲੋਹੇ ਦੀ ਪੌੜੀ ਨਾਲ ਕੋਈ ਕੰਮ ਕਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX